ਤਾਜਾ ਖ਼ਬਰਾਂ


ਸਮਰਾਲਾ ਲਾਗੇ ਪਿੰਡ ਪੂਰਬਾ 'ਚ ਮੀਂਹ ਕਾਰਨ ਕੋਠੇ ਦੀ ਡਿੱਗੀ ਛੱਤ
. . .  about 1 hour ago
ਸਮਰਾਲਾ, 25 ਸਤੰਬਰ (ਗੋਪਾਲ ਸੋਫਤ)- ਸਨਿੱਚਰਵਾਰ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਇੱਥੋਂ ਨਜ਼ਦੀਕੀ ਪਿੰਡ ਪੂਰਬਾ ਵਿਖੇ ਇਕ ਕੋਠੇ ਦੀ ਛੱਤ ਡਿੱਗ ਗਈ ਹੈ ਪਰ ਇਸ ਛੱਤ ਡਿੱਗਣ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ...
ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡਿਆ
. . .  about 1 hour ago
ਅਟਾਰੀ, 25 ਸਤੰਬਰ (ਗੁਰਦੀਪ ਸਿੰਘ ਅਟਾਰੀ )-ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਵਸੇ ਪਿੰਡ ਰਤਨ ਖ਼ੁਰਦ ਵਿਖੇ ਪਾਕਿਸਤਾਨੀ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡ ਗਿਆ...
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਸਲਾਂ ਦੇ ਨੁਕਸਾਨ ਲਈ ਵਿੱਤੀ ਪੈਕੇਜ ਦੇਣ ਲਈ ਕਿਹਾ
. . .  about 1 hour ago
ਮਲੋਟ, 25 ਸਤੰਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ ਪਿਛਲੇ 2 ਦਿਨਾਂ ਤੋਂ ਲਗਾਤਾਰ ਮੀਂਹ ਨੇ ਸੂਬੇ ਭਰ ਵਿਚ ਖੜ੍ਹੀ ਝੋਨੇ ਅਤੇ ਕਪਾਹ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਗਿਰਦਾਵਰੀ ਦੇ ਹੁਕਮ ਦੇ ਕੇ ਕਿਸਾਨਾਂ...
ਸੜਕਾਂ 'ਤੇ ਦਰੱਖਤ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੀ ਕੱਲ੍ਹ ਸੁਨਾਮ ਹਲਕੇ 'ਚ ਹੋਈ ਬੇਮੌਸਮੀ ਭਾਰੀ ਬਰਸਾਤ ਕਾਰਨ ਜਨਜੀਵਨ ਬੁਰੀ ਤਰਾਂ ਪ੍ਰਭਾਵਿਤ ਹੋਇਆ ਹੈ।ਜਿਥੇ ਗਲੀਆਂ ਅਤੇ ਘਰਾਂ ਵਿਚ ਮੀਂਹ ਦਾ ਪਾਣੀ ਵੜਨ ਕਾਰਨ ਲੋਕ ਆਪਣਾ ਘਰੇਲੂ ਸਮਾਨ ਸੰਭਾਲਦੇ ਰਹੇ ਉਥੇ ਹੀ ਆਮ ਤੌਰ 'ਤੇ ਸ਼ਹਿਰ 'ਚ ਦੁਕਾਨਾਂ ਬੰਦ ਹੀ...
ਨਿਤਿਸ਼ ਕੁਮਾਰ, ਲਾਲੂ ਪ੍ਰਸਾਦ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 25 ਸਤੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਮੁਲਾਕਾਤ...
ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਹੋਵੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ - ਪ੍ਰਧਾਨ ਮੰਤਰੀ ਨੇ ਕੀਤਾ ਐਲਾਨ
. . .  about 2 hours ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਬਦਲੇਗਾ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  about 2 hours ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' 'ਚ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਰੇਲਵੇ ਕਲੋਨੀ ਮਲੋਟ ਵਿਚ ਧੜ ਨਾਲੋਂ ਸਿਰ ਲਾਹ ਕੇ ਵਿਅਕਤੀ ਦਾ ਕਤਲ
. . .  about 2 hours ago
ਮਲੋਟ, 25 ਸਤੰਬਰ (ਪਾਟਿਲ)-ਰੇਲਵੇ ਕਲੋਨੀ ਮਲੋਟ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਧੜ ਨਾਲੋਂ ਸਿਰ ਲਾਹ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਹਿਚਾਣ ਅਮਰਨਾਥ ਪੁੱਤਰ ਉਮੇਦ ਕੁਮਾਰ ਵਜੋਂ ਹੋਈ ਹੈ। ਕਤਲ ਕਰਨ ਵਾਲਿਆਂ ਨੇ ਧੜ ਅਤੇ ਸਿਰ ਨੂੰ ਕਲੋਨੀ ਨੇੜੇ...
ਭਾਰਤੀ ਕ੍ਰਿਕਟ ਭਾਈਚਾਰਾ ਭਾਈਚਾਰੇ ਨੇ ਮਹਾਨ ਤੇਜ਼ ਗੇਂਦਬਾਜ਼ ਝੂਲਨ ਗੋਸਵਾਮੀ ਨੂੰ ਕਿਹਾ ਅਲਵਿਦਾ
. . .  about 2 hours ago
ਬਰਮਿੰਘਮ, 25 ਸਤੰਬਰ - ਭਾਰਤੀ ਕ੍ਰਿਕਟ ਭਾਈਚਾਰੇ ਨੇ ਲਾਰਡਸ ਦੇ ਇਤਿਹਾਸਿਕ ਮੈਦਾਨ 'ਤੇ ਇੰਗਲੈਂਡ ਦੇ ਖ਼ਿਲਾਫ਼ ਤੀਜੇ ਅਤੇ ਆਖਰੀ ਇਕ ਦਿਨਾਂ ਮੈਚ ਤੋਂ ਬਾਅਦ ਭਾਰਤੀ ਮਹਿਲਾ ਤੇਜ਼ ਗੇਂਦਬਾਜ਼ ਝੂਲਨ ਗੋਸਵਾਮੀ ਨੂੰ ਅਲਵਿਦਾ ਕਹਿਣ ਲਈ ਸੋਸ਼ਲ ਮੀਡੀਆ ਦਾ ਸਹਾਰਾ ਲਿਆ, ਜੋ ਕਿ...
ਭਾਰੀ ਮੀਂਹ ਨੇ ਤੋੜੀਆਂ ਕਿਸਾਨਾਂ ਦੀਆਂ ਆਸਾਂ
. . .  about 3 hours ago
ਸੰਧਵਾਂ, 25 ਸਤੰਬਰ (ਪ੍ਰੇਮੀ ਸੰਧਵਾਂ)-ਕਿਸਾਨਾਂ ਵਲੋਂ ਮਨ ਵਿਚ ਅਨੇਕਾਂ ਸੁਪਨਿਆਂ ਦਾ ਮਹਿਲ ਉਸਾਰ ਕੇ ਪਾਲੀ ਜਾ ਰਹੀ ਝੋਨੇ ਦੀ ਫ਼ਸਲ ਜਦੋਂ ਪੱਕ ਕੇ ਤਿਆਰ ਹੋ ਰਹੀ ਸੀ ਤਾਂ ਕੁਦਰਤ ਦੇ ਕਹਿਰ ਕਾਰਨ ਪਿਛਲੇ ਦਿਨਾਂ ਤੋਂ ਪੈ ਰਹੇ ਭਰਵੇਂ ਮੀਂਹ ਨੇ ਫ਼ਸਲ ਬਰਬਾਦ ਕਰ ਕੇ ਕਿਸਾਨਾਂ ਦੀਆਂ ਸਾਰੀਆਂ ਆਸਾਂ...
ਰਾਜਪਾਲ ਵਲੋਂ 27 ਸਤੰਬਰ ਦੇ ਪੰਜਾਬ ਵਿਧਾਨ ਸਭਾ ਇਜਲਾਸ ਨੂੰ ਮਨਜ਼ੂਰੀ
. . .  about 3 hours ago
ਚੰਡੀਗੜ੍ਹ, 25 ਸਤੰਬਰ - ਪੰਜਾਬ ਸਰਕਾਰ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਕਾਰ ਤਕਰਾਰ ਖ਼ਤਮ ਹੋ ਗਿਆ ਹੈ। ਰਾਜਪਾਲ ਨੇ ਪੰਜਾਬ ਸਰਕਾਰ ਵਲੋਂ 27 ਸਤੰਬਰ ਨੂੰ ਬੁਲਾਏ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਸਰਕਾਰ ਵਲੋਂ 22 ਸਤੰਬਰ ਨੂੰ ਬੁਲਾਏ ਗਏ ਇਜਲਾਸ ਨੂੰ ਰਾਜਪਾਲ...
ਮਹਿਣਾ ਮਾਈਨਰ 'ਚ ਪਿਆ 35 ਫੁੱਟ ਚੌੜਾ ਪਾੜ, ਦਰਜਨਾਂ ਏਕੜ ਝੋਨੇ ਦੇ ਖੇਤਾਂ 'ਚ ਭਰਿਆ ਪਾਣੀ
. . .  about 3 hours ago
ਮੰਡੀ ਕਿੱਲਿਆਂਵਾਲੀ, 25 ਸਤੰਬਰ - (ਇਕਬਾਲ ਸਿੰਘ ਸ਼ਾਂਤ)-ਅੱਸੂ ਦੇ ਬੇਮੌਸਮਾਂ ਮੀਂਹ ਕਿਸਾਨਾਂ ਲਈ ਮੁਸ਼ਕਿਲਾਂ ਦਾ ਸਬੱਬ ਬਣ ਰਿਹਾ ਹੈ। ਅੱਜ ਤੜਕੇ ਪਿੰਡ ਗੱਗੜ ਵਿਖੇ ਮਹਿਣਾ ਮਾਈਨਰ ਵਿਚ ਕਰੀਬ 35 ਫੁੱਟ ਚੌੜਾ ਪਾੜ ਪੈ ਗਿਆ, ਜਿਸ ਨਾਲ ਦਰਜਨਾਂ ਏਕੜ ਝੋਨੇ ਦੀ ਫ਼ਸਲ ਵਿਚ ਪਾਣੀ...
ਉੱਤਰਾਖੰਡ ਅੰਕਿਤਾ ਭੰਡਾਰੀ ਕਤਲ ਕੇਸ - ਪਰਿਵਾਰ ਵਲੋਂ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ
. . .  about 3 hours ago
ਪਉੜੀ (ਉੱਤਰਾਖੰਡ), 25 ਸਤੰਬਰ - ਅੰਕਿਤਾ ਭੰਡਾਰੀ ਕਤਲ ਕੇਸ ਵਿਚ ਇਕ ਵੱਡੇ ਘਟਨਾਕ੍ਰਮ ਵਿਚ ਮ੍ਰਿਤਕ ਦੇ ਪਰਿਵਾਰ ਨੇ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਕਿਉਂਕਿ ਉਨ੍ਹਾਂ ਨੇ ਪੋਸਟਮਾਰਟਮ ਰਿਪੋਰਟ...
ਰਾਜਸਥਾਨ 'ਚ ਲੀਡਰਸ਼ਿਪ ਬਦਲਾਅ ਨੂੰ ਲੈ ਕੇ ਕਾਂਗਰਸ ਵਿਧਾਇਕ ਦਲ ਦੀ ਗਹਿਲੋਤ ਦੇ ਘਰ ਬੈਠਕ ਅੱਜ
. . .  about 4 hours ago
ਜੈਪੁਰ, 25 ਸਤੰਬਰ - ਕਾਂਗਰਸ ਵਿਧਾਇਕ ਦਲ ਦੀ ਬੈਠਕ ਅੱਜ ਸ਼ਾਮ ਨੂੰ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੀ ਜੈਪੁਰ ਸਥਿਤ ਰਿਹਾਇਸ਼ 'ਤੇ ਹੋਵੇਗੀ, ਜਿਸ 'ਚ ਰਾਜਸਥਾਨ 'ਚ ਲੀਡਰਸ਼ਿਪ ਦੇ ਬਦਲਾਅ ਨੂੰ ਲੈ ਕੇ ਮਤਾ ਪਾਸ ਕੀਤਾ ਜਾਵੇਗਾ। ਮਤਾ ਪਾਸ ਕੀਤਾ ਜਾਵੇਗਾ ਕਿ ਰਾਜਸਥਾਨ...
ਭਾਰੀ ਮੀਂਹ ਨੇ ਝੋਨੇ ਅਤੇ ਸਬਜ਼ੀਆਂ ਦੀ ਫ਼ਸਲ ਨੂੰ ਕੀਤਾ ਪ੍ਰਭਾਵਿਤ
. . .  about 4 hours ago
ਸੁਲਤਾਨਪੁਰ ਲੋਧੀ, 25 ਸਤੰਬਰ (ਜਗਮੋਹਣ ਸਿੰਘ ਥਿੰਦ, ਬਲਵਿੰਦਰ ਲਾਡੀ, ਨਰੇਸ਼ ਹੈਪੀ) -ਹਲਕਾ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ-ਪਾਸ ਇਲਾਕਿਆਂ ਵਿਚ ਬੀਤੇ ਕੱਲ੍ਹ ਤੋਂ ਲਗਾਤਾਰ ਪੈ ਰਹੇ ਮੀਂਹ ਨੇ ਝੋਨੇ ਅਤੇ ਸਬਜ਼ੀ ਦੀ ਫ਼ਸਲ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਝੋਨੇ ਦੇ ਖੇਤ...
ਮੁੱਖ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਭਾਰਤ ਇਕ ਕੀਮਤੀ ਭਾਈਵਾਲ ਹੈ - ਮਾਲਦੀਵ
. . .  about 5 hours ago
ਨਿਊਯਾਰਕ, 25 ਸਤੰਬਰ - ਭਾਰਤ ਨੂੰ ਆਜ਼ਾਦੀ ਦੇ 75 ਸਾਲਾਂ ਲਈ ਵਧਾਈ ਦਿੰਦੇ ਹੋਏ, ਮਾਲਦੀਵ ਦੇ ਵਿਦੇਸ਼ ਮੰਤਰੀ ਅਬਦੁਲਾ ਸ਼ਾਹਿਦ ਨੇ ਆਫ਼ਤ ਰਾਹਤ ਤੋਂ ਲੈ ਕੇ ਆਰਥਿਕ ਵਿਕਾਸ ਤੱਕ ਦੇ ਮੁੱਖ ਖੇਤਰਾਂ ਵਿਚ ਚੁਣੌਤੀਆਂ ਦਾ ਸਾਹਮਣਾ ਕਰਨ ਵਿਚ ਮਦਦ ਕਰਨ ਲਈ ਇਕ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਦਾ ਅੱਜ 18ਵਾਂ ਦਿਨ
. . .  about 5 hours ago
ਤਿਰੂਵਨੰਤਪੁਰਮ, 24 ਸਤੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 18ਵਾਂ ਦਿਨ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਕੇਰਲ ਦੇ ਤ੍ਰਿਸ਼ੂਰ ਵਿਚ 18ਵੇਂ ਦਿਨ...
ਭਾਰਤ ਅਤੇ ਆਸਟ੍ਰੇਲੀਆ ਦਰਮਿਆਨ ਤੀਸਰਾ ਤੇ ਨਿਰਣਾਇਕ ਟੀ-20 ਅੱਜ
. . .  about 5 hours ago
ਹੈਦਰਾਬਾਦ, 25 ਸਤੰਬਰ - ਭਾਰਤ ਅਤੇ ਆਸਟ੍ਰੇਲੀਆ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤੀਸਰਾ ਤੇ ਆਖ਼ਰੀ ਟੀ-20 ਮੈਚ ਅੱਜ ਰਾਜੀਵ ਗਾਂਧੀ ਅੰਤਰਰਾਸ਼ਟਰੀ ਸਟੇਡੀਅਮ ਹੈਦਰਾਬਾਦ 'ਚ ਹੋਵੇਗਾ। ਦੋਵੇਂ ਟੀਮਾਂ ਇਕ ਇਕ ਮੈਚ...
ਰੂਸ ਵਲੋਂ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ 'ਚ ਸਥਾਈ ਮੈਂਬਰ ਲਈ ਭਾਰਤ ਦਾ ਸਮਰਥਨ
. . .  about 5 hours ago
ਮਾਸਕੋ, 25 ਸਤੰਬਰ - ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦਾ ਸਥਾਈ ਮੈਂਬਰ ਬਣਨ ਲਈ ਭਾਰਤ ਦਾ ਸਮਰਥਨ ਕੀਤਾ ਹੈ। 77ਵੀਂ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਿਤ ਕਰਦੇ ਹੋਏ, ਲਾਵਰੋਵ ਨੇ ਕਿਹਾ, "ਅਸੀਂ ਅਫਰੀਕਾ, ਏਸ਼ੀਆ...
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਵਿਕਰਮ ਦੂਰੈਸਵਾਮੀ ਨੇ ਬਰਤਾਨੀਆ ਵਿਚ ਸੰਭਾਲਿਆ ਭਾਰਤੀ ਹਾਈਕਮਿਸ਼ਨਰ ਦਾ ਅਹੁਦਾ
. . .  1 day ago
ਜੀ.ਐਸ.ਟੀ. ਦੀ ਚੋਰੀ ਕਰਨ ਦੇ ਮਾਮਲੇ 'ਚ ਪੁਲਿਸ ਨੇ ਟਰਾਂਸਪੋਰਟਰਾਂ ਖ਼ਿਲਾਫ਼ ਕੀਤਾ ਕੇਸ ਦਰਜ
. . .  1 day ago
ਲੁਧਿਆਣਾ, 24 ਸਤੰਬਰ (ਪਰਮਿੰਦਰ ਸਿੰਘ ਆਹੂਜਾ) -  ਥਾਣਾ ਦੁੱਗਰੀ ਦੀ ਪੁਲਿਸ ਨੇ ਜੀ.ਐਸ.ਟੀ. ਦੀ ਚੋਰੀ ਕਰ ਕੇ ਸਰਕਾਰ ਨੂੰ ਕਰੋੜਾਂ ਰੁਪਏ ਦਾ ਚੂਨਾ ਲਗਾਉਣ ਵਾਲੇ ਟਰਾਂਸਪੋਰਟਰਾਂ ਖ਼ਿਲਾਫ਼ ਵੱਖ ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਹਾਲ ਦੀ ਘੜੀ ਕੋਈ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ 16 ਦੌੜਾਂ ਨਾਲ ਹਰਾਇਆ ਇੰਗਲੈਂਡ
. . .  1 day ago
ਬਰਮਿੰਘਮ, 24 ਸਤੰਬਰ - ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤੀਜੇ ਇਕ ਦਿਨਾਂ ਮੈਚ ਵਿਚ ਮੇਜ਼ਬਾਨ ਇੰਗਲੈਂਡ ਨੂੰ 16 ਦੌੜਾਂ ਨਾਲ ਹਰਾ ਕੇ 3 ਮੈਚਾਂ ਦੀ ਲੜੀ 3-0 ਨਾਲ ਜਿੱਤ ਕੇ ਇੰਗਲੈਂਡ ਦਾ ਸਫ਼ਾਇਆ ਕਰ...
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਮਜ਼ਦ ਮੈਂਬਰਾਂ ਨੇ ਸਾਬਕਾ ਪ੍ਰਧਾਨ ਜਥੇ ਜਗਦੀਸ਼ ਸਿੰਘ ਝੀਂਡਾ ਨੂੰ ਚੁਣਿਆ ਪ੍ਰਧਾਨ
. . .  1 day ago
ਕਰਨਾਲ, 24 ਸਤੰਬਰ (ਗੁਰਮੀਤ ਸਿੰਘ ਸੱਗੂ)- ਸੁਪਰੀਮ ਕੋਰਟ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਹਰਿਆਣਾ ਦੇ ਹੱਕ ਵਿਚ ਦਿੱਤੇ ਗਏ ਫ਼ੈਸਲੇ ਤੋਂ ਬਾਅਦ ਅੱਜ ਕੈਥਲ ਦੇ ਗੁਰਦੁਆਰਾ ਨਿੰਮ ਸਾਹਿਬ ਵਿਖੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਮਜ਼ਦ ਮੈਂਬਰਾਂ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਇੰਗਲੈਂਡ ਨੂੰ ਜਿੱਤਣ ਲਈ ਦਿੱਤਾ 170 ਦੌੜਾਂ ਦਾ ਟੀਚਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 13 ਹਾੜ ਸੰਮਤ 554

ਅੰਮ੍ਰਿਤਸਰ / ਦਿਹਾਤੀ

ਮਜੀਠਾ ਵਿਖੇ ਵੱਖ-ਵੱਖ ਸਰਗਰਮ ਕਿਸਾਨ ਜਥੇਬੰਦੀਆਂ ਅਗਨੀਪਥ ਕਾਨੂੰਨ ਦੇ ਵਿਰੋਧ ਵਿਚ ਮੋਦੀ ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ

ਮਜੀਠਾ, 26 ਜੂਨ (ਮਨਿੰਦਰ ਸਿੰਘ ਸੋਖੀ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸਰਗਰਮ ਕਿਸਾਨ ਜਥੇਬੰਦੀਆਂ ਵਲੋਂ ਕਸਬਾ ਮਜੀਠਾ ਵਿਖੇ ਰੋਸ ਮਾਰਚ ਕਰਕੇ ਮੋਦੀ ਸਰਕਾਰ ਦਾ ਪੁਤਲਾ ਸਾੜਿਆ ਗਿਆ | ਅੱਜ ਦੇ ਮੁਜ਼ਾਹਰੇ ਦੀ ਅਗਵਾਈ ਕਿਸਾਨ ਆਗੂ ਬਲਕਾਰ ਸਿੰਘ ਦੁਧਾਲਾ, ਹਰਭਜਨ ਸਿੰਘ ਟਰਪਈ, ਨਿਰਮਲ ਸਿੰਘ ਛੱਜਲਵੱਡੀ ਅਤੇ ਕਰਮ ਸਿੰਘ ਚੰਡੇ ਨੇ ਕੀਤੀ | ਇਸ ਮੌਕੇ ਸਾਥੀਆਂ ਨੇ ਦੱਸਿਆ ਕਿ ਮੋਦੀ ਸਰਕਾਰ ਨੇ ਇਸ ਵਕਤ ਦੇਸ਼ ਵਿਚ ਅਣ ਐਲਾਨੀ ਐਮਰਜੈਂਸੀ ਲਗਾਈ ਹੋਈ ਹੈ | ਅੱਜ ਵੀ ਕੇਂਦਰ ਦੀ ਮੋਦੀ ਸਰਕਾਰ ਨੇ ਅਗਨੀਪਥ ਕਾਨੂੰਨ ਲਾਗੂ ਕਰਕੇ ਨੌਜਵਾਨਾਂ ਨੂੰ ਸੰਘਰਸ਼ ਕਰਨ ਵਾਸਤੇ ਮਜ਼ਬੂਰ ਕੀਤਾ ਹੋਇਆ ਹੈ | ਇਸ ਨਾਲ ਦੇਸ਼ ਨੂੰ ਤੇ ਨੌਜਵਾਨਾਂ ਨੂੰ ਆਉਣ ਵਾਲੇ ਸਮੇਂ ਵਿਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ | ਮੋਦੀ ਸਰਕਾਰ ਨੇ ਨੌਜਵਾਨਾਂ ਨੂੰ ਪੱਕੀ ਨੌਕਰੀ ਦੇਣ ਦੀ ਬਜਾਏ ਫੌਜ ਵਿਚ ਬਿਨਾਂ ਪੈਨਸ਼ਨ ਦੇ ਚਾਰ ਸਾਲ ਨੌਕਰੀ ਕਰਨ ਤੋਂ ਬਾਅਦ ਘਰ ਭੇਜ ਦੇਣ ਦਾ ਕਾਨੂੰਨ ਹੀ ਮੰਦਭਾਗਾ ਹੈ | ਉਨ੍ਹਾਂ ਕਿਹਾ ਕਿ ਜੇਕਰ ਮੋਦੀ ਨੇ ਇਹ ਕਾਨੂੰਨ ਰੱਦ ਨਾ ਕੀਤਾ ਤਾਂ ਨੌਜਵਾਨ ਸਰਕਾਰ ਨੂੰ ਜ਼ਰੂਰ ਸਬਕ ਸਿਖਾਉੁਣਗੇ | ਅੱਜ ਦੇ ਮੁਜ਼ਾਰਹੇ ਵਿਚ ਕਿਸਾਨਾਂ ਨੇ ਯਕੀਨ ਦੁਆਇਆ ਕਿ ਪੰਜਾਬ ਦਾ ਇਕ ਇਕ ਕਿਸਾਨ ਨੌਜਵਾਨਾਂ ਨਾਲ ਸੰਘਰਸ਼ ਕਰੇਗਾ ਤਾਂ ਕਿ ਇਹ ਕਾਨੂੰਨ ਰੱਦ ਕਰਾਏ ਜਾ ਸਕਣ | ਇਸ ਮੌਕੇ ਰਣਬੀਰ ਸਿੰਘ ਮਜੀਠਾ, ਸੁੱਚਾ ਸਿੰਘ ਬੇਗੇਵਾਲ, ਰਵਿੰਦਰ ਸਿੰਘ ਵਿੰਦਾ ਮਜੀਠਾ, ਹੀਰਾ ਸਿੰਘ, ਮੱਖਣ ਸਿੰਘ ਲਹਿਰਕਾ, ਸੇਵਾ ਸਿੰਘ, ਮੁਖਤਾਰ ਸਿੰਘ, ਲਖਵਿੰਦਰ ਸਿੰਘ, ਸਵਰਾਜ ਸਿੰਘ, ਸਰਤਾਜ ਸਿੰਘ, ਕੁਲਦੀਪ ਸਿੰਘ, ਮਨਪ੍ਰੀਤ ਸਿੰਘ, ਜਰਨੈਲ ਸਿੰਘ, ਪ੍ਰਕਾਸ਼ ਸਿੰਘ ਕੈਰੋਨੰਗਲ, ਬਲਵਿੰਦਰ ਸਿੰਘ, ਬਲਦੇਵ ਸਿੰਘ ਆਦਿ ਹਾਜ਼ਰ ਸਨ | ਰੋਸ ਮੁਜ਼ਾਹਰਾ ਕਰਨ ਉਪਰੰਤ ਸਮੂਹ ਆਗੂਆਂ ਨੇ ਮੋਦੀ ਸਰਕਾਰ ਦਾ ਪੁਤਲਾ ਸਾੜਿ੍ਹਆ ਅਖੀਰ ਵਿਚ ਬਲਕਾਰ ਸਿੰਘ ਦੁਧਾਲਾ ਨੇ ਇਕੱਤਰ ਹੋਏ ਕਿਸਾਨ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕੀਤਾ |

ਪਿੰਡ ਠੱਠੀਆਂ ਵਿਖੇ ਬਾਬਾ ਤੇਲੀਏ ਸ਼ਾਹ ਦੀ ਯਾਦ ਵਿਚ ਸਾਲਾਨਾ ਜੋੜ ਮੇਲਾ

ਬਾਬਾ ਬਕਾਲਾ ਸਾਹਿਬ, 26 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਨਜ਼ਦੀਕੀ ਪਿੰਡ ਠੱਠੀਆਂ ਵਿਖੇ ਬਾਬਾ ਤੇਲੀਏ ਸ਼ਾਹ ਦਾ ਸਾਲਾਨਾ ਜੋੜ ਮੇਲਾ ਮੁੱਖ ਸੇਵਾਦਾਰ ਬਲਵਿੰਦਰ ਸਿੰਘ ਨਾਹਰ ਦੀ ਅਗਵਾਈ ਹੇਠ ਸਾਧ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਧੂਮ ਧਾਮ ਨਾਲ ਮਨਾਇਆ ਗਿਆ | ...

ਪੂਰੀ ਖ਼ਬਰ »

ਕੋਟਲੀ ਸੱਕਾ 'ਚ ਸਾਲਾਨਾ ਸੱਭਿਆਚਾਰਕ ਮੇਲਾ ਮਨਾਇਆ

ਓਠੀਆਂ, 26 ਜੂਨ (ਗੁਰਵਿੰਦਰ ਸਿੰਘ ਛੀਨਾ)-ਨਜ਼ਦੀਕ ਪੈਂਦੇ ਪਿੰਡ ਕੋਟਲੀ ਸੱਕਾ ਵਿਖੇ ਪਿੰਡ ਵਾਸੀਆਂ ਵਲੋਂ ਹਰ ਸਾਲ ਪੀਰ ਬਾਬਾ ਪੰਜ ਪੀਰ ਦੀ ਦਰਗਾਹ 'ਤੇ ਮਨਾਇਆ ਜਾਂਦਾ ਸਲਾਨਾ ਸੱਭਿਆਚਾਕ ਮੇਲਾ ਇਸ ਵਾਰ ਵੀ ਸਮੂੰਹ ਪਿੰਡ ਵਾਸੀਆਂ ਵਲੋਂ ਅੱਜ ਬੜੀ ਧੂਮਧਾਮ ਨਾਲ ਮਨਾਇਆ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ ਅੰਤਰਰਾਸ਼ਟਰੀ 'ਨਸ਼ਾਖੋਰੀ ਤੇ ਗ਼ੈਰ-ਕਾਨੂੰਨੀ ਤਸਕਰੀ ਵਿਰੋਧੀ' ਦਿਵਸ ਮਨਾਇਆ

ਬਾਬਾ ਬਕਾਲਾ ਸਾਹਿਬ, 26 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਸਥਾਨਕ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਸਿਵਲ ਸਰਜਨ ਅੰਮਿ੍ਤਸਰ ਡਾ: ਚਰਨਜੀਤ ਸਿੰਘ ਦੀਆਂ ਦਿਸ਼ਾ ਨਿਰਦੇਸ਼ਾਂ ਤਹਿਤ ਐਸ. ਐਮ. ਓ. ਡਾ: ਨੀਰਜ ਭਾਟੀਆ ਦੀ ਅਗਵਾਈ ਹੇਠ ਅੰਤਰਰਾਸ਼ਟਰੀ 'ਨਸ਼ਾਖੋਰੀ ਤੇ ...

ਪੂਰੀ ਖ਼ਬਰ »

ਨੰਗਲ ਵੰਝਾਂਵਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ 'ਚ ਸੰਗਰੂਰ ਚੋਣ 'ਚ ਸ: ਮਾਨ ਦੀ ਜਿੱਤ 'ਤੇ ਆਗੂਆਂ ਨੇ ਕੀਤਾ ਲੱਡੂ ਵੰਡੇ

ਅਜਨਾਲਾ, 26 ਜੂਨ (ਐਸ. ਪ੍ਰਸ਼ੋਤਮ)-ਅੱਜ ਸੰਗਰੂਰ ਲੋਕ ਸਭਾ ਜਿਮਨੀ ਚੋਣ ਦੇ ਅਧਿਕਾਰਤ ਤੌਰ ਤੇ ਐਲਾਨੇ ਗਏ ਨਤੀਜੇ 'ਚ ਉਮੀਦਵਾਰ ਤੇ ਅਕਾਲੀ ਦਲ (ਅੰਮਿ੍ਤਸਰ) ਦੇ ਕੌਮੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੀ ਖੁਸ਼ੀ 'ਚ ਪਿੰਡ ਨੰਗਲ ਵੰਝਾਂਵਾਲਾ ਵਿਖੇ ਅਕਾਲੀ ਦਲ ...

ਪੂਰੀ ਖ਼ਬਰ »

ਤਹਿਸੀਲਦਾਰ ਸਰਬਜੀਤ ਸਿੰਘ ਨੂੰ ਨਿੱਘੀ ਵਿਦਾਇਗੀ ਪਾਰਟੀ

ਬਾਬਾ ਬਕਾਲਾ ਸਾਹਿਬ, 26 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਲੰਬਾ ਸਮਾਂ ਬਤੌਰ ਤਹਿਸੀਲਦਾਰ ਸੇਵਾਵਾਂ ਨਿਭਾਉਣ ਵਾਲੇ ਸਰਬਜੀਤ ਸਿੰਘ ਦੀ ਬਦਲੀ ਹੋਣ ਪਿੱਛੋਂ ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਵਲੋਂ ਉਨ੍ਹਾਂ ਨੂੰ ...

ਪੂਰੀ ਖ਼ਬਰ »

ਪਿੰਡ ਭੰਗਾਲੀ ਕਲਾਂ ਵਿਖੇ ਬੱਚਿਆਂ ਦਾ 16 ਰੋਜ਼ਾ ਗੁਰਮਤਿ ਸਿਖਲਾਈ ਕੈਂਪ

ਜੈਂਤੀਪੁਰ, 26 ਜੂਨ (ਭੁਪਿੰਦਰ ਸਿੰਘ ਗਿੱਲ)-ਪਿੰਡ ਭੰਗਾਲੀ ਕਲਾਂ ਦੇ ਗੁਰਦੁਆਰਾ ਮਾਤਾ ਹੁਕਮੀ ਜੀ ਵਿਖੇ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਵਲੋਂ ਸਾਕਾ ਪੰਜਾ ਸਾਹਿਬ ਅਤੇ ਗੁਰੂ ਕਾ ਬਾਗ ਦੀ ਸ਼ਤਾਬਦੀ ਨੂੰ ਸਮਰਪਿਤ ਬੱਚਿਆਂ ਦਾ 16 ਰੋਜ਼ਾ ਗੁਰਮਤਿ ਸਿਖਲਾਈ ...

ਪੂਰੀ ਖ਼ਬਰ »

ਕੌਮਾਂਤਾਰੀ ਨਸ਼ਾ ਵਿਰੋਧੀ ਦਿਵਸ ਮੌਕੇ ਹੋਇਆ ਮਾਨਤਾ ਪ੍ਰਾਪਤ ਕੇਂਦਰ ਨਯਾ ਸਵੇਰਾ ਹਸਪਤਾਲ ਵਿਖੇ ਜਾਗਰੂਕਤਾ ਸੈਮੀਨਾਰ

ਅਜਨਾਲਾ, 26 ਜੂਨ (ਐਸ. ਪ੍ਰਸ਼ੋਤਮ)-ਅੱਜ ਇਥੇ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮੌਕੇ ਪੰਜਾਬ ਸਰਕਾਰ ਵਲੋਂ ਮਾਨਤਾ ਪ੍ਰਾਪਤ ਨਸ਼ਾ ਛੁਡਾਓ ਕੇਂਦਰ ਤੇ ਮਾਨਸਿਕ/ਦਿਮਾਗੀ ਬਿਮਾਰੀਆਂ ਇਲਾਜ ਕੇਂਦਰ ਨਯਾ ਸਵੇਰਾ ਹਸਪਤਾਲ ਵਿਖੇ ਐਮ.ਡੀ. ਰਾਹੁਲ ਐਸ.ਪੀ. ਤੇ ਮਨੋਵਿਗਆਨਕ ...

ਪੂਰੀ ਖ਼ਬਰ »

ਬਾਜ਼ਾਰਾਂ 'ਚ ਖੱਬੇ ਪੱਖੀ ਪਾਰਟੀਆਂ ਦੇ ਸੈਂਕੜੇ ਕਾਰਕੁੰਨਾਂ ਨੇ ਮੋਦੀ ਸਰਕਾਰ ਦੀਆਂ ਤਾਨਾਸ਼ਾਹ ਨੀਤੀਆਂ ਵਿਰੁੱਧ ਕੀਤਾ ਜਬਰਦਸਤ ਰੋਸ ਮਾਰਚ ਤੇ ਮੁਜ਼ਾਹਰਾ

ਅਜਨਾਲਾ, 26 ਜੂਨ (ਐਸ. ਪ੍ਰਸ਼ੋਤਮ)-ਅੱਜ ਇਥੋਂ ਦੇ ਬਾਜ਼ਾਰਾਂ 'ਚ ਸਿਖਰ ਦੁਪਿਹਰੇ ਅੱਤ ਦੀ ਗਰਮੀ 'ਚ ਪੰਜਾਬ ਦੀਆਂ ਖੱਬੇ ਪੱਖੀ ਪਾਰਟੀਆਂ ਵਲੋਂ ਕੇਂਦਰੀ ਮੋਦੀ ਸਰਕਾਰ ਦੀਆਂ ਕਥਿਤ ਤਾਨਾਸ਼ਾਹੀ ਤੇ ਫਾਸੀਵਾਦੀ ਨੀਤੀਆਂ ਨੂੰ ਭਾਂਜ ਦੇਣ ਲਈ ਗਠਿਤ ਫਾਸੀ ਹਮਲਿਆਂ ਵਿਰੋਧੀ ...

ਪੂਰੀ ਖ਼ਬਰ »

ਮਾਨਾਂਵਾਲਾ 'ਚ ਸਿਮਰਨਜੀਤ ਸਿੰਘ ਮਾਨ ਵਲੋਂ ਲੋਕ ਸਭਾ ਹਲਕਾ ਸੰਗਰੂਰ ਤੋਂ ਚੋਣ ਜਿੱਤਣ ਦੀ ਖੁਸ਼ੀ 'ਚ ਲੱਡੂ ਵੰਡੇ

ਓਠੀਆਂ, 26 ਜੂਨ (ਗੁਰਵਿੰਦਰ ਸਿੰਘ ਛੀਨਾ)-ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਅਜੇ 3 ਮਹੀਨਿਆਂ ਦਾ ਸਮਾਂ ਹੀ ਹੋਇਆ ਹੈ ਕੇ ਲੋਕਾਂ ਦਾ ਇਸ ਪਾਰਟੀ ਤੋਂ ਮੋਹ ਭੰਗ ਹੋ ਰਿਹਾ ਹੈ | ਵਿਧਾਨ ਸਭਾ ਚੋਣਾਂ 'ਚ ਭਗਵੰਤ ਮਾਨ ਵਲੋਂ ਚੋਣ ਜਿੱਤਣ 'ਤੇ ਉਨ੍ਹਾਂ ਦੀ ਖਾਲੀ ਹੋਈ ...

ਪੂਰੀ ਖ਼ਬਰ »

ਪੰਜਾਬੀਆਂ ਨੇ ਸਿਮਰਨਜੀਤ ਸਿੰਘ ਮਾਨ ਨੂੰ ਜਿਤਾਕੇ ਕੇਜਰੀਵਾਲ ਨੂੰ ਅੰਗੂਠਾ ਵਿਖਾਇਆ-ਰਣਜੀਤ ਸਿੰਘ ਛੱਜਲਵੱਡੀ

ਬਾਬਾ ਬਕਾਲਾ ਸਾਹਿਬ, 26 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਸਾਬਕਾ ਵਿਧਾਇਕ ਰਣਜੀਤ ਸਿੰਘ ਛੱਜਲਵੱਡੀ ਨੇ ਸੰਗਰੂਰ ਹਲਕੇ ਤੋਂ ਸ: ਸਿਮਰਨਜੀਤ ਸਿੰਘ ਮਾਨ ਦੀ ਹੋਈ ਸ਼ਾਨਦਾਰ ਜਿੱਤ 'ਤੇ ...

ਪੂਰੀ ਖ਼ਬਰ »

ਹਰਜਿੰਦਰ ਸਿੰਘ ਜੌਹਲ ਦੀ ਮੌਤ 'ਤੇ ਵੱਖ-ਵੱਖ ਆਗੂਆਂ ਨੇ ਕੀਤਾ ਦੁੱਖ ਪ੍ਰਗਟ

ਚੇਤਨਪੁਰਾ, 26 ਜੂਨ (ਮਹਾਂਬੀਰ ਸਿੰਘ ਗਿੱਲ)-ਪਿੰਡ ਵਿਛੋਆ ਦੇ ਵਸਨੀਕ ਤੇ ਐਨ. ਆਰ. ਆਈ. ਸ਼ਿਵਦੀਪ ਸਿੰਘ ਜੌਹਲ ਦੇ ਸਤਿਕਾਰਯੋਗ ਪਿਤਾ ਤੇ ਪੰਜਾਬ ਮੰਡੀ ਬੋਰਡ ਦੇ ਰਿਟਾਇਡ ਸੁਪਰਡੈਂਟ ਹਰਜਿੰਦਰ ਸਿੰਘ ਜੌਹਲ ਵਿਛੋਆ ਦਾ ਦਿਹਾਂਤ ਹੋ ਗਿਆ | ਉਨ੍ਹਾਂ ਦੀ ਮੌਤ 'ਤੇ ਮੋਹਿੰਦਰ ...

ਪੂਰੀ ਖ਼ਬਰ »

ਸ਼ਹੀਦ ਸਿੱਖ ਯੋਧਾ ਕੀਰਤ ਭੱਟ ਦੀ ਯਾਦ ਵਿਚ ਸਮਾਗਮ

ਖਾਸਾ, 26 ਜੂਨ (ਸੁਖਵਿੰਦਰਜੀਤ ਸਿੰਘ ਘਰਿੰਡਾ)-ਅੱਜ ਕਸਬਾ ਖਾਸਾ ਦੇ ਅਧੀਨ ਆਉਂਦੇ ਇੰਡਿਆ ਗੇਟ ਵਿਖੇ ਸਥਿਤ ਇਕ ਮੈਰਿਜ ਪੈਲਿਸ ਵਿਚ ਮਹਾਨ ਸਿੱਖ ਯੋਧਾ ਕੀਰਤ ਭੱਟ ਦੀ ਯਾਦ ਵਿਚ ਸਮਾਗਮ ਕਰਵਇਆ, ਜਿਸ ਵਿਚ ਨਾਮਧਾਰੀ ਸੰਗਤ, ਸਿੱਖ ਸੰਗਤ ਤੇ ਰਾਜਨੀਤਕ ਸ਼ਖ਼ਸੀਅਤਾਂ ਨੇ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਦੇ ਭਾਰਤ-ਪਾਕਿਸਤਾਨ ਵਪਾਰ ਚੱਲਣ ਵਾਲੇ ਬਿਆਨ ਦੇਣ ਤੋਂ ਬਾਅਦ ਅੰਮਿ੍ਤਸਰ, ਅਟਾਰੀ ਇਲਾਕੇ ਦੀ ਜਨਤਾ ਵਿਚ ਖ਼ੁਸ਼ੀ ਦੀ ਲਹਿਰ

ਅਟਾਰੀ, 26 ਜੂਨ (ਗੁਰਦੀਪ ਸਿੰਘ ਅਟਾਰੀ)-ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਸਿਮਰਨਜੀਤ ਮਾਨ ਨੇ ਖ਼ੁਸ਼ੀ ਦਾ ਇਜ਼ਹਾਰ ਕੀਤਾ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਭਾਰਤ ਪਾਕਿਸਤਾਨ ਬੰਦ ਪਏ ਵਪਾਰ ਨੂੰ ਚਲਾਉਣ ਲਈ ਪਹਿਲ ਦੇ ਆਧਾਰ 'ਤੇ ਮੁੱਦਾ ਉਠਾਉਣ ਲਈ ...

ਪੂਰੀ ਖ਼ਬਰ »

ਬਿੱੱਟੂ ਚੱੱਕ ਮੁਕੰਦ ਘੱਟ ਗਿਣਤੀ ਸੈੱਲ (ਸੰਯੁਕਤ) ਮੋਰਚਾ ਪੰਜਾਬ ਦੇ ਮੁੱਖ ਸਲਾਹਕਾਰ ਨਿਯੁੁਕਤ

ਖਾਸਾ, 26 ਜੂਨ (ਸੁਖਵਿੰਦਰਜੀਤ ਸਿੰਘ ਘਰਿੰਡਾ)-ਇੰਟਰਨੈਸ਼ਨਲ ਸਿੱਖ ਫੈੱਡਰੇਸ਼ਨ ਆਫ ਪੰਜਾਬ ਦੇ ਸਾਬਕਾ ਪ੍ਰ੍ਰ੍ਰਧਾਨ ਤੇ ਫੈੱਡਰੇਸ਼ਨ (ਮਹਿਤਾ) ਗਰੁੁੱਪ ਦੇ ਆਗੂੂ ਗੁੁੁਰਜੀਤ ਸਿੰਘ ਬਿੱਟੂ ਚੱਕ ਮੁਕੰਦ ਵਲੋਂ ਪਿਛਲੇ ਲੰਮੇ ਸਮੇਂ ਤੋੋਂ ਨਿਭਾਈਆਂ ਜਾ ਰਹੀਆਂ ਧਾਰਮਿਕ ...

ਪੂਰੀ ਖ਼ਬਰ »

ਸੰਗਤਪੁਰਾ ਵਿਖੇ ਇਕ ਨੌਜਵਾਨ ਵਲੋਂ ਫਾਹਾ ਲਗਾ ਕੇ ਖੁਦਕੁਸ਼ੀ

ਚੇਤਨਪੁਰਾ, 26 ਜੂਨ (ਮਹਾਂਬੀਰ ਸਿੰਘ ਗਿੱਲ)-ਅੱਜ ਪੁਲਿਸ ਥਾਣਾ ਝੰਡੇਰ ਅਧੀਨ ਆਉਂਦੇ ਪਿੰਡ ਸੰਗਤਪੁਰਾ ਵਿਖੇ ਨਸ਼ੇ ਦੇ ਆਦੀ ਨੌਜਵਾਨ ਵਲੋਂ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ | ਮਿ੍ਤਕ ਗੁਰਬੀਰ ਸਿੰਘ (24) ਸਪੁੱਤਰ ਬਲਵਿੰਦਰ ਸਿੰਘ ਜੋ ਕਿ ਚਿੱਟੇ ਦਾ ਨਸ਼ਾ ਕਰਨ ਦਾ ਆਦੀ ਸੀ ...

ਪੂਰੀ ਖ਼ਬਰ »

ਬੀ. ਐਸ. ਐਫ. 183 ਬਟਾਲੀਅਨ ਵਲੋਂ ਸਰਹੱਦੀ ਪਿੰਡਾਂ 'ਚ ਨਸ਼ਿਆਂ ਵਿਰੋਧੀ ਜਾਗਰੂਕਤਾ ਸਾਈਕਲ ਰੈਲੀ ਕੱਢੀ

ਅਜਨਾਲਾ, 26 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਅੱਜ ਬੀ. ਐਸ. ਐਫ. 183 ਬਟਾਲੀਅਨ ਵਲੋਂ ਸਰਹੱਦੀ ਪਿੰਡਾਂ ਵਿਚ ਨਸ਼ਾ ਵਿਰੋਧੀ ਜਾਗਰੂਕਤਾ ਰੈਲੀ ਕੱਢੀ ਗਈ ਤੇ ਨਸ਼ਾ ਵਿਰੋਧੀ ਮੁਹਿੰਮ ਚਲਾਈ | ਇਹ ਨਸ਼ਾ ਵਿਰੋਧੀ ਰੈਲੀ ਸਰਹੱਦੀ ...

ਪੂਰੀ ਖ਼ਬਰ »

ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਬਚਾਅ ਲਈ ਪੋਲੀਸਿੰਗ ਸਾਂਝ ਕੇਂਦਰ ਜੰਡਿਆਲਾ ਗੁਰੂ ਵਿਖੇ ਲਾਇਆ ਸੈਮੀਨਾਰ

ਜੰਡਿਆਲਾ ਗੁਰੂ, 26 ਜੂਨ (ਰਣਜੀਤ ਸਿੰਘ ਜੋਸਨ)-ਪੋਲੀਸਿੰਗ ਸਾਂਝ ਕੇਂਦਰ ਜੰਡਿਆਲਾ ਗੁਰੂ ਵਿਖੇ ਇੰਚਾਰਜ ਇੰਸਪੈਕਟਰ ਕੁਲਦੀਪ ਸਿੰਘ ਵਲੋਂ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਬਚਾਅ ਲਈ ਬੈਨਰ, ਪੈਂਫਲੈਟ, ਪੋਸਟਰ ਵਿਚ ਦਰਸਾਈ ਗਈ ਸੂਚਨਾ ਦੁਆਰਾ ਲੋਕਾਂ ਨੂੰ ਜਾਗਰੂਕ ਕੀਤਾ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ 'ਤੇ ਅਜਨਾਲਾ ਪੁਲਿਸ ਤੇ ਸਾਂਝ ਕੇਂਦਰ ਵਲੋਂ ਨਸ਼ਾ ਵਿਰੋਧੀ ਜਾਗਰੂਕਤਾ ਰੈਲੀ ਕੱਢੀ

ਅਜਨਾਲਾ, 26 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਤੇ ਅੱਜ ਥਾਣਾ ਅਜਨਾਲਾ ਅਤੇ ਪੁਲਿਸ ਸਾਂਝ ਕੇਂਦਰ ਅਜਨਾਲਾ ਵਲੋਂ ਸਾਂਝੇ ਤੌਰ 'ਤੇ ਡੀ. ਐਸ. ਪੀ. ਅਜਨਾਲਾ ਜਸਵੀਰ ਸਿੰਘ ਦੀ ਅਗਵਾਈ ਹੇਠ ਨਸ਼ਾ ਵਿਰੋਧੀ ਜਾਗਰੂਕਤਾ ਰੈਲੀ ਕੱਢੀ ਗਈ | ...

ਪੂਰੀ ਖ਼ਬਰ »

ਟੀ. ਐੱਸ. ਯੂ. ਨੇ ਸਰਬਸੰਮਤੀ ਨਾਲ ਦਿਲਬਾਗ ਸਿੰਘ ਨੂੰ ਵੈਸਟ ਡਵੀਜ਼ਨ ਅੰਮਿ੍ਤਸਰ ਦਾ ਬਣਾਇਆ ਪ੍ਰਧਾਨ

ਅਟਾਰੀ, 26 ਜੂਨ (ਗੁਰਦੀਪ ਸਿੰਘ ਅਟਾਰੀ)-ਟੈਕਨੀਕਲ ਸਰਵਿਸਸ ਯੂਨੀਅਨ ਪੰਜਾਬ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਹੁਕਮਾਂ ਅਨੁਸਾਰ ਸਬ-ਡਵੀਜ਼ਨ ਅਟਾਰੀ ਵਿਖੇ ਸਰਕਲ ਪ੍ਰਧਾਨ ਕੁਲਦੀਪ ਸਿੰਘ ਅੰਮਿ੍ਤਸਰ ਦੀ ਅਗਵਾਈ ਹੇਠ ਸਰਬਸੰਮਤੀ ਨਾਲ ਚੋਣ ਕਰਵਾਈ ਗਈ | ਇਸ ਪ੍ਰੋਗਰਾਮ ...

ਪੂਰੀ ਖ਼ਬਰ »

ਪੰਜਾਬ ਪੁਲਿਸ ਤੇ ਫੌਜ ਦੀ ਭਰਤੀ ਲਈ ਫਿਜ਼ੀਕਲ ਟੈਸਟ ਦੀ ਤਿਆਰੀ ਲਈ ਕੈਂਪ ਸ਼ੁਰੂ-ਨਵਜੋਧ ਸਿੰਘ

ਅਜਨਾਲਾ, 26 ਜੂਨ (ਐਸ. ਪ੍ਰਸ਼ੋਤਮ)-ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ ਦੇ 10314 ਮੁਲਾਜ਼ਮਾਂ ਦੀ ਭਰਤੀ ਤੋਂ ਇਲਾਵਾ ਫੌਜ ਦੀਆਂ ਭਰੀਆਂ ਜਾਣ ਵਾਲੀਆਂ ਅਸਾਮੀਆਂ ਲਈ ਨੌਜਵਾਨਾਂ ਨੂੰ ਟ੍ਰੇਨਿੰਗ ਦੇਣ ਲਈ ਸੀਪਾਈਟ ਕੈਂਪ ਡੇਰਾ ਬਾਬਾ ਨਾਨਕ (ਗੁਰਦਾਸਪੁਰ) ਵਿਖੇ ਇਕ ਜੂਨ ਤੋਂ ...

ਪੂਰੀ ਖ਼ਬਰ »

ਨਰਕ ਵਰਗੀ ਜ਼ਿੰਦਗੀ ਬਤੀਤ ਕਰ ਰਹੇ ਹਨ ਕਸਬਾ ਤਰਸਿੱਕਾ ਦੇ ਨਿਵਾਸੀ

ਤਰਸਿੱਕਾ, 26 ਜੂਨ (ਅਤਰ ਸਿੰਘ ਤਰਸਿੱਕਾ)-ਕਸਬਾ ਤਰਸਿੱਕਾ ਬਲਾਕ ਤਰਸਿੱਕਾ ਦੇ 93 ਪਿੰਡਾਂ ਦਾ ਮੁੱਖ ਕਸਬਾ ਜਿੱਥੇ ਸਬ ਤਹਿਸੀਲ, ਥਾਣਾ, ਸਮੂਹਿਕ ਸਿਹਤ ਕੇਂਦਰ ਤੋਂ ਇਲਾਵਾ ਸਾਰੇ ਸਰਕਾਰੀ ਦਫ਼ਤਰ ਹਨ ਪਰ ਹੈਰਾਨੀ ਦੀ ਗੱਲ ਹੈ ਕਿ ਏਥੋਂ ਦੇ ਵਸਨੀਕ ਬਲਾਕ ਸੰਮਤੀ ਦਫ਼ਤਰ ਤੇ ...

ਪੂਰੀ ਖ਼ਬਰ »

ਪਿੰਡ ਭੱਟੀਕੇ ਦੇ ਨੌਜਵਾਨ ਦੀ ਭੇਦਭਰੇ ਹਾਲਾਤ 'ਚ ਮੌਤ

ਤਰਸਿੱਕਾ, 26 ਜੂਨ (ਅਤਰ ਸਿੰਘ ਤਰਸਿੱਕਾ)-ਪਿੰਡ ਭੱਟੀਕੇ ਦੇ ਨੌਜਵਾਨ ਦਿਲਸੇਰ ਸਿੰਘ (27) ਪੁੱਤਰ ਰੋਸਨ ਸਿੰਘ ਦੀ ਭੇਦਭਰੀ ਹਾਲਤ 'ਚ ਮੌਤ ਹੋ ਗਈ | ਮਿ੍ਤਕ ਦੇ ਵੱਡੇ ਭਰਾ ਜਸਵੰਤ ਸਿੰਘ ਨੇ ਦੱਸਿਆ ਕਿ ਮੇਰਾ ਭਰਾ ਦਿਲਸ਼ੇਰ ਸਿੰਘ ਇਕ ਮਹੀਨਾ ਪਹਿਲਾਂ ਦਿੱਲੀ ਦੀ ਕਿਸੇ ਕੰਪਨੀ ...

ਪੂਰੀ ਖ਼ਬਰ »

ਪਿੰਡ ਚੂਚਕਵਾਲ 'ਚ ਪੀਰਾਂ ਦੀ ਦਰਗਾਹ 'ਤੇ ਸਾਲਾਨਾ ਮੇਲਾ ਕਰਵਾਇਆ

ਲੋਪੋਕੇ, 26 ਜੂਨ (ਗੁਰਵਿੰਦਰ ਸਿੰਘ ਕਲਸੀ)-ਪਿੰਡ ਚੂਚਕਵਾਲ ਵਿਖੇ ਪੀਰ ਬਾਬਾ ਬੋਹੜੀ ਸ਼ਾਹ ਦੀ ਦਰਗਾਹ 'ਤੇ ਸਾਲਾਨਾ ਸੱਭਿਆਚਾਰਕ ਮੇਲਾ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਮੇਲੇ ਵਿਚ ਸੈਂਕੜਿਆਂ ਦੀ ਗਿਣਤੀ ਵਿਚ ਸੰਗਤਾਂ ਨੇ ਦਰਗਾਹ 'ਤੇ ਸ਼ਰਧਾ ਨਾਲ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਇਕਬਾਲ ਸਿੰਘ ਸੈਣੀ ਦੀ ਕਾਵਿ ਪੁਸਤਕ 'ਦੁੱਖਾਂ ਭਰੀ ਕਿਤਾਬ' ਲੋਕ ਅਰਪਿਤ

ਬਾਬਾ ਬਕਾਲਾ ਸਾਹਿਬ, 26 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਪਿਛਲੇ 37 ਸਾਲਾਂ ਤੋਂ ਲਗਾਤਾਰ ਪੰਜਾਬੀ ਮਾਂ ਬੋਲੀ ਨੂੰ ਸਮਰੋਪਤ ਸੇਵਾਵਾਂ ਨਿਭਾਉਣ ਵਾਲੀ ਚਰਚਿੱਤ ਸਾਹਿਤਕ ਸੰਸਥਾ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਦੇ ...

ਪੂਰੀ ਖ਼ਬਰ »

ਸੰਗਰੂਰ ਲੋਕ ਸਭਾ ਹਲਕੇ ਤੋਂ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਪੰਜਾਬੀਆਂ ਲਈ ਵੱਡਾ ਮਾਣ-ਖਾਲੜਾ ਮਿਸ਼ਨ ਆਰਗੇਨਾਈਜੇਸ਼ਨ

ਤਰਨ ਤਾਰਨ, 26 ਜੂਨ (ਹਰਿੰਦਰ ਸਿੰਘ)¸ਸੰਗਰੂਰ ਲੋਕ ਸਭਾ ਹਲਕੇ ਤੋਂ ਸਿਮਰਨਜੀਤ ਸਿੰਘ ਮਾਨ ਦੀ ਜਿੱਤ 'ਤੇ ਪ੍ਰਤੀਕਰਮ ਪ੍ਰਗਟ ਕਰਦਿਆਂ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੇ ਆਗੂ ਵਿਰਸਾ ਸਿੰਘ, ਕਾਬਲ ਸਿੰਘ, ਐਡਵੋਕੇਟ ਜਗਦੀਪ ਸਿੰਘ ਨੇ ਕਿਹਾ ਕਿ ਸੰਗਰੂਰ ਹਲਕੇ ਦਾ ਸੁਨੇਹਾ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਦੇ ਟੈਕਸ ਦਾ ਪੈਸਾ ਦੂਜੇ ਸੂਬਿਆਂ ਦੀਆਂ ਚੋਣਾਂ ਦੇ ਪ੍ਰਚਾਰ 'ਤੇ ਖ਼ਰਚ ਕਰ ਰਹੀ-ਮਾ. ਸਵਿੰਦਰ ਸਿੰਘ

ਤਰਨ ਤਾਰਨ, 26 ਜੂਨ (ਹਰਿੰਦਰ ਸਿੰਘ)- ਆਰ.ਟੀ.ਆਈ. ਕਰਤਾ, ਪੈਨਸ਼ਨਰ ਮਾ. ਸਤਵਿੰਦਰ ਸਿੰਘ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਨ੍ਹਾਂ ਵਲੋਂ ਆਰ.ਟੀ.ਆਈ. ਐਕਟ ਅਧੀਨ ਮੰਗੀ ਜਾਣਕਾਰੀ ਵਿਚ ਪਤਾ ਲੱਗਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਲੋਕਾਂ ਦੇ ਟੈਕਸਾਂ ਦਾ ਪੈਸਾ ਪਾਣੀ ...

ਪੂਰੀ ਖ਼ਬਰ »

ਅਸਿਸਟੈਂਟ ਸਟੇਟ ਕਮਿਸ਼ਨਰ ਸੇਲਜ਼ ਟੈਕਸ ਸੁਨੀਲ ਕੁਮਾਰ ਸਨਮਾਨਿਤ

ਤਰਨ ਤਾਰਨ, 26 ਜੂਨ (ਵਿਕਾਸ ਮਰਵਾਹਾ) - ਨਵੇਂ ਆਏ ਅਸਿਸਟੈਂਟ ਸਟੇਟ ਕਮਿਸ਼ਨਰ ਸੇਲਜ ਟੈਕਸ ਸੁਨੀਲ ਕੁਮਾਰ ਨੂੰ ਐਂਟੀ ਪ੍ਰਦੂਸ਼ਣ ਆਰਗਾਈਨੇਜਸ਼ਨ ਦੇ ਪ੍ਰਧਾਨ ਆਦੇਸ਼ ਅਗਨੀਹੋਤਰੀ ਅਤੇ ਉਨ੍ਹਾਂ ਦੀ ਟੀਮ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਆਦੇਸ਼ ਅਗਨੀਹੋਤਰੀ ਨੇ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਕਸੇਲ ਵਿਖੇ ਨਸ਼ਾ ਮੁਕਤੀ ਮੁਹਿੰਮ ਤਹਿਤ ਜਾਗਰੂਕਤਾ ਕੈਂਪ ਲਗਾਇਆ

ਸਰਾਏ ਅਮਾਨਤ ਖਾਂ, 26 ਜੂਨ (ਨਰਿੰਦਰ ਸਿੰਘ ਦੋਦੇ)¸ਸਿਵਲ ਸਰਜਨ ਤਰਨ ਤਾਰਨ ਡਾ. ਸੀਮਾ ਦੇ ਦਿਸ਼ਾ ਨਿਰਦੇਸ਼ਾ ਅਤੇ ਸੀ.ਐੱਚ.ਸੀ. ਕਸੇਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਰਬਦੀਪਕ ਸਿੰਘ ਰਿਆੜ ਤੇ ਮੈਡੀਕਲ ਅਫ਼ਸਰ ਡਾ. ਸੰਦੀਪ ਸਿੰਘ ਦੀ ਅਗਵਾਈ ਹੇਠ ਸੀ.ਐੱਚ.ਸੀ. ਕਸੇਲ ਵਿਖੇ ...

ਪੂਰੀ ਖ਼ਬਰ »

ਪਿੰਡ ਭਰੋਵਾਲ ਵਿਖੇ ਸਰਕਾਰੀ ਐਲੀਮੈਂਟਰੀ ਸਕੂਲ ਵਿਚ ਚੋਰੀ

ਫਤਿਆਬਾਦ, 26 ਜੂਨ ( ਹਰਵਿੰਦਰ ਸਿੰਘ ਧੂੰਦਾ)¸ਪਿੰਡ ਭਰੋਵਾਲ ਵਿਖੇ ਸਰਕਾਰੀ ਐਲੀਮੈਂਟਰੀ ਸਕੂਲ ਵਿਚੋਂ ਚੋਰਾਂ ਵਲੋਂ ਸਕੂਲ ਦੇ ਕਮਰਿਆਂ ਦੇ ਤਾਲੇ ਤੋੜੇ ਕੇ ਸਕੂਲ ਦੇ ਰਿਕਾਰਡ ਰਜਿਸਟਰ ਅਤੇ ਬੱਚਿਆਂ ਦੇ ਖਾਣੇ ਲਈ ਵਰਤੇ ਜਾਂਦੇ ਬਰਤਨ ਚੋਰੀ ਕਰਕੇ ਲੈ ਜਾਣ ਦਾ ਸਮਾਚਾਰ ...

ਪੂਰੀ ਖ਼ਬਰ »

ਦੋ ਮੋਟਰਸਾਈਕਲਾਂ ਦੀ ਟੱਕਰ ਵਿਚ ਇਕ ਵਿਅਕਤੀ ਦੀ ਮੌਤ

ਤਰਨ ਤਾਰਨ, 26 ਜੂਨ (ਹਰਿੰਦਰ ਸਿੰਘ)-ਥਾਣਾ ਵਲਟੋਹਾ ਦੇ ਅਧੀਨ ਪੈਂਦੇ ਪਿੰਡ ਅਲਗੋਂ ਕਲਾਂ ਦੇ ਨਜ਼ਦੀਕ ਦੁੱਧ ਲੈਣ ਗਏ ਇਕ ਮੋਟਰਸਾਈਕਲ ਸਵਾਰ ਵਿਅਕਤੀ ਦੀ ਇਕ ਹੋਰ ਮੋਟਰਸਾਈਕਲ ਨਾਲ ਟੱਕਰ ਹੋਣ 'ਤੇ ਮੌਤ ਹੋ ਗਈ | ਇਸ ਸਬੰਧ ਵਿਚ ਪੁਲਿਸ ਨੇ ਮੋਟਰਸਾਈਕਲ ਚਾਲਕ ਦੇ ਖ਼ਿਲਾਫ਼ ...

ਪੂਰੀ ਖ਼ਬਰ »

ਟੈਕਨੀਕਲ ਸਰਵਸਿਜ਼ ਯੂਨੀਅਨ ਦਾ ਹੋਇਆ ਚੋਣ ਇਜਲਾਸ

ਮਜੀਠਾ, 26 ਜੂਨ (ਜਗਤਾਰ ਸਿੰਘ ਸਹਿਮੀ)-ਟੀ. ਐੱਸ. ਯੂ. ਦੇ ਕਾਮਿਆਂ ਵਲੋਂ ਮਜੀਠਾ ਪੈਲੇਸ ਮਜੀਠਾ ਵਿਖੇ ਵਿਸ਼ਾਲ ਇਕੱਤਰਤਾ ਕਰਕੇ ਟੈਕਨੀਕਲ ਸਰਵਿਸਜ ਯੂਨੀਅਨ (ਰਜਿ:) ਪੰਜਾਬ ਰਾਜ ਬਿਜਲੀ ਬੋਰਡ ਸੂਬਾ ਕਮੇਟੀ ਦੇ ਚੋਣ ਨੋਟੀਫਿਕੇਸ਼ਨ ਅਨੁਸਾਰ ਸੂਬਾ ਨਿਗਰਾਨ ਪ੍ਰਮੋਦ ...

ਪੂਰੀ ਖ਼ਬਰ »

ਮਲੇਰੀਆ ਜਾਗਰੂਕਤਾ ਕੈਂਪ ਲਗਾਇਆ

ਚਮਿਆਰੀ, 26 ਜੂਨ (ਜਗਪ੍ਰੀਤ ਸਿੰਘ)- ਸਿਵਲ ਸਰਜਨ ਅੰਮਿ੍ਤਸਰ ਡਾ. ਚਰਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ. ਮਦਨ ਮੋਹਨ ਮਲੇਰੀਆ ਅਫਸਰ ਤੇ ਸੀਨੀਅਰ ਮੈਡੀਕਲ ਅਫਸਰ ਡਾ. ਸੰਤੋਸ਼ ਕੁਮਾਰੀ ਪੀ.ਐਚ.ਸੀ. ਰਮਦਾਸ ਦੀ ਅਗਵਾਈ ਹੇਠ ਪਿੰਡ ਧਾਰੀਵਾਲ ਕਲੇਰ ਵਿਖੇ ...

ਪੂਰੀ ਖ਼ਬਰ »

ਬਲਾਕ ਸੰਮਤੀ ਚੋਗਾਵਾਂ ਦੇ ਚੇਅਰਮੈਨ ਦੀ ਅਗਵਾਈ 'ਚ ਸੈਕਟਰੀਆਂ, ਪੰਚਾਂ/ਸਰਪੰਚਾਂ ਦੀ ਮੀਟਿੰਗ ਹੋਈ

ਚੋਗਾਵਾਂ, 26 ਜੂਨ (ਗੁਰਬਿੰਦਰ ਸਿੰਘ ਬਾਗੀ)-ਬਲਾਕ ਸੰਮਤੀ ਚੋਗਾਵਾਂ ਦੇ ਚੇਅਰਮੈਨ ਹਰਭੇਜ ਸਿੰਘ ਵਣੀਏਕੇ ਦੀ ਪ੍ਰਧਾਨਗੀ ਹੇਠ ਪੰਚਾਇਤ ਸੈਕਟਰੀਆਂ, ਦਫ਼ਤਰ ਨਾਲ ਸੰਬੰਧਤ ਮੁਲਾਜ਼ਮਾਂ ਅਤੇ ਪਿੰਡਾਂ ਦੇ ਪੰਚਾਂ/ਸਰਪੰਚਾਂ ਦੀ ਇਕ ਵਿਸ਼ੇਸ਼ ਮੀਟਿੰਗ ਚੋਗਾਵਾਂ ਵਿਖੇ ...

ਪੂਰੀ ਖ਼ਬਰ »

ਪੀਰ ਬਾਬਾ ਜ਼ਿੰਦਾ ਸ਼ਾਹ ਮੁਰਾਦ ਦੀ ਦਰਗਾਹ 'ਤੇ ਮੇਲਾ ਕਰਵਾਇਆ

ਲੋਪੋਕੇ, 26 ਜੂਨ (ਗੁਰਵਿੰਦਰ ਸਿੰਘ ਕਲਸੀ)-ਪੀਰ ਬਾਬਾ ਜ਼ਿੰਦਾ ਸ਼ਾਹ ਮੁਰਾਦ ਦੀ ਦਰਗਾਹ 'ਤੇ ਸਲਾਨਾ ਸਭਿਆਚਾਰਕ ਮੇਲਾ ਮੁੱਖ ਸੇਵਾਦਾਰ ਬਾਬਾ ਕਾਲਾ ਸਿੰਘ ਦੀ ਅਗਵਾਈ ਹੇਠ ਕਸਬਾ ਲੋਪੋਕੇ ਵਿਖੇ ਕਰਵਾਇਆ ਗਿਆ | ਮੇਲੇ 'ਚ ਸਵੇਰ ਤੋਂ ਸੰਗਤਾਂ ਨੇ ਦਰਗਾਹ 'ਤੇ ਪਹੁੰਚ ਕੇ ...

ਪੂਰੀ ਖ਼ਬਰ »

ਪਿੰਡਾਂ ਦੇ ਅਗਾਂਹਵਧੂ ਨੌਜਵਾਨਾਂ ਨੇ ਪੰਜਾਬ ਦੀ ਧਰਤੀ ਨੂੰ ਹਰਾ ਭਰਾ ਬਣਾਉਣ ਲਈ ਬੂਟੇ ਲਗਾਉਣ ਦਾ ਚੁੱਕਿਆ ਬੀੜਾ

ਗੱਗੋਮਾਹਲ, 26 ਜੂਨ (ਬਲਵਿੰਦਰ ਸਿੰਘ ਸੰਧੂ)-ਪੰਜਾਬ ਸਰਕਾਰ ਤੇ ਹੋਰ ਬੁੱਧੀਜੀਵੀਆਂ ਵਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਵੱਧ ਰਹੇ ਤਾਪਮਾਨ ਨੂੰ ਨਿਯੰਤਰਣ ਕਰਨ, ਵਾਤਾਵਰਨ ਦੀ ਸ਼ੁਧਤਾ ਲਈ ਵੱਧ-ਵੱਧ ਤੋਂ ਬੂਟੇ ਲਗਾਉਣ ਲਈ ਜ਼ੋਰ ਦਿੱਤਾ ਜਾ ਰਿਹਾ ਹੈ | ਇਸੇ ਤਹਿਤ ...

ਪੂਰੀ ਖ਼ਬਰ »

ਆਲ ਟਾਈਪਿਸਟ ਯੂਨੀਅਨ ਕਮੇਟੀ ਬਾਬਾ ਬਕਾਲਾ ਸਾਹਿਬ ਦੀ ਚੋਣ, ਤਰਸੇਮ ਸਿੰਘ ਗਿੱਲ ਪ੍ਰਧਾਨ ਬਣੇ

ਬਾਬਾ ਬਕਾਲਾ ਸਾਹਿਬ, 26 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਤਹਿਸੀਲ ਕੰਪਲੈਕਸ ਵਿਖੇ ਆਲ ਟਾਈਪਿਸਟ ਯੂਨੀਅਨ ਕਮੇਟੀ ਬਾਬਾ ਬਕਾਲਾ ਸਾਹਿਬ ਦੀ ਚੋਣ ਹੋਈ, ਜਿਸ ਵਿਚ ਸਰਬਸੰਮਤੀ ਨਾਲ ਸ: ਤਰਸੇਮ ਸਿੰਘ ਗਿੱਲ ਪ੍ਰਧਾਨ ਚੁਣੇ ਗਏ | ਜਦਕਿ ਵਿਜੈ ਸੰਧੂ, ਸੈਕਟਰੀ ਨੂਰ ...

ਪੂਰੀ ਖ਼ਬਰ »

ਬਾਬਾ ਮੰਗਲ ਸਿੰਘ ਸ਼ਹੀਦ ਦੀ ਯਾਦ ਵਿਚ ਪਿੰਡ ਚੰਡੇ ਵਿਖੇ ਸ਼ਹੀਦੀ ਜੋੜ ਮੇਲਾ ਕਰਵਾਇਆ

ਮਜੀਠਾ, 26 ਜੂਨ (ਮਨਿੰਦਰ ਸਿੰਘ ਸੋਖੀ)-ਇਥੋਂ ਨਾਲ ਲੱਗਦੇ ਪਿੰਡ ਚੰਡੇ ਵਿਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸਮਕਾਲੀ ਸ਼ਹੀਦ ਬਾਬਾ ਮੰਗਲ ਸਿੰਘ ਦੀ ਯਾਦ ਵਿਚ ਸੰਤ ਬਾਬਾ ਸੇਵਾ ਸਿੰਘ ਜੀ ਦੇ ਵਰੋਸਾਏ ਬਾਬਾ ਸੁੱਚਾ ਸਿੰਘ ਅਤੇ ਬਾਬਾ ਹਰਭਜਨ ਸਿੰਘ ਕੰਦੋਵਾਲੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX