ਤਾਜਾ ਖ਼ਬਰਾਂ


ਸਮਰਾਲਾ ਲਾਗੇ ਪਿੰਡ ਪੂਰਬਾ 'ਚ ਮੀਂਹ ਕਾਰਨ ਕੋਠੇ ਦੀ ਡਿੱਗੀ ਛੱਤ
. . .  22 minutes ago
ਸਮਰਾਲਾ, 25 ਸਤੰਬਰ (ਗੋਪਾਲ ਸੋਫਤ)- ਸਨਿੱਚਰਵਾਰ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਇੱਥੋਂ ਨਜ਼ਦੀਕੀ ਪਿੰਡ ਪੂਰਬਾ ਵਿਖੇ ਇਕ ਕੋਠੇ ਦੀ ਛੱਤ ਡਿੱਗ ਗਈ ਹੈ ਪਰ ਇਸ ਛੱਤ ਡਿੱਗਣ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ...
ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡਿਆ
. . .  38 minutes ago
ਅਟਾਰੀ, 25 ਸਤੰਬਰ (ਗੁਰਦੀਪ ਸਿੰਘ ਅਟਾਰੀ )-ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਵਸੇ ਪਿੰਡ ਰਤਨ ਖ਼ੁਰਦ ਵਿਖੇ ਪਾਕਿਸਤਾਨੀ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡ ਗਿਆ...
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਸਲਾਂ ਦੇ ਨੁਕਸਾਨ ਲਈ ਵਿੱਤੀ ਪੈਕੇਜ ਦੇਣ ਲਈ ਕਿਹਾ
. . .  48 minutes ago
ਮਲੋਟ, 25 ਸਤੰਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ ਪਿਛਲੇ 2 ਦਿਨਾਂ ਤੋਂ ਲਗਾਤਾਰ ਮੀਂਹ ਨੇ ਸੂਬੇ ਭਰ ਵਿਚ ਖੜ੍ਹੀ ਝੋਨੇ ਅਤੇ ਕਪਾਹ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਗਿਰਦਾਵਰੀ ਦੇ ਹੁਕਮ ਦੇ ਕੇ ਕਿਸਾਨਾਂ...
ਸੜਕਾਂ 'ਤੇ ਦਰੱਖਤ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ
. . .  58 minutes ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੀ ਕੱਲ੍ਹ ਸੁਨਾਮ ਹਲਕੇ 'ਚ ਹੋਈ ਬੇਮੌਸਮੀ ਭਾਰੀ ਬਰਸਾਤ ਕਾਰਨ ਜਨਜੀਵਨ ਬੁਰੀ ਤਰਾਂ ਪ੍ਰਭਾਵਿਤ ਹੋਇਆ ਹੈ।ਜਿਥੇ ਗਲੀਆਂ ਅਤੇ ਘਰਾਂ ਵਿਚ ਮੀਂਹ ਦਾ ਪਾਣੀ ਵੜਨ ਕਾਰਨ ਲੋਕ ਆਪਣਾ ਘਰੇਲੂ ਸਮਾਨ ਸੰਭਾਲਦੇ ਰਹੇ ਉਥੇ ਹੀ ਆਮ ਤੌਰ 'ਤੇ ਸ਼ਹਿਰ 'ਚ ਦੁਕਾਨਾਂ ਬੰਦ ਹੀ...
ਨਿਤਿਸ਼ ਕੁਮਾਰ, ਲਾਲੂ ਪ੍ਰਸਾਦ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 25 ਸਤੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਮੁਲਾਕਾਤ...
ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਹੋਵੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ - ਪ੍ਰਧਾਨ ਮੰਤਰੀ ਨੇ ਕੀਤਾ ਐਲਾਨ
. . .  about 1 hour ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਬਦਲੇਗਾ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  about 1 hour ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' 'ਚ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਰੇਲਵੇ ਕਲੋਨੀ ਮਲੋਟ ਵਿਚ ਧੜ ਨਾਲੋਂ ਸਿਰ ਲਾਹ ਕੇ ਵਿਅਕਤੀ ਦਾ ਕਤਲ
. . .  about 1 hour ago
ਮਲੋਟ, 25 ਸਤੰਬਰ (ਪਾਟਿਲ)-ਰੇਲਵੇ ਕਲੋਨੀ ਮਲੋਟ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਧੜ ਨਾਲੋਂ ਸਿਰ ਲਾਹ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਹਿਚਾਣ ਅਮਰਨਾਥ ਪੁੱਤਰ ਉਮੇਦ ਕੁਮਾਰ ਵਜੋਂ ਹੋਈ ਹੈ। ਕਤਲ ਕਰਨ ਵਾਲਿਆਂ ਨੇ ਧੜ ਅਤੇ ਸਿਰ ਨੂੰ ਕਲੋਨੀ ਨੇੜੇ...
ਭਾਰਤੀ ਕ੍ਰਿਕਟ ਭਾਈਚਾਰਾ ਭਾਈਚਾਰੇ ਨੇ ਮਹਾਨ ਤੇਜ਼ ਗੇਂਦਬਾਜ਼ ਝੂਲਨ ਗੋਸਵਾਮੀ ਨੂੰ ਕਿਹਾ ਅਲਵਿਦਾ
. . .  about 1 hour ago
ਬਰਮਿੰਘਮ, 25 ਸਤੰਬਰ - ਭਾਰਤੀ ਕ੍ਰਿਕਟ ਭਾਈਚਾਰੇ ਨੇ ਲਾਰਡਸ ਦੇ ਇਤਿਹਾਸਿਕ ਮੈਦਾਨ 'ਤੇ ਇੰਗਲੈਂਡ ਦੇ ਖ਼ਿਲਾਫ਼ ਤੀਜੇ ਅਤੇ ਆਖਰੀ ਇਕ ਦਿਨਾਂ ਮੈਚ ਤੋਂ ਬਾਅਦ ਭਾਰਤੀ ਮਹਿਲਾ ਤੇਜ਼ ਗੇਂਦਬਾਜ਼ ਝੂਲਨ ਗੋਸਵਾਮੀ ਨੂੰ ਅਲਵਿਦਾ ਕਹਿਣ ਲਈ ਸੋਸ਼ਲ ਮੀਡੀਆ ਦਾ ਸਹਾਰਾ ਲਿਆ, ਜੋ ਕਿ...
ਭਾਰੀ ਮੀਂਹ ਨੇ ਤੋੜੀਆਂ ਕਿਸਾਨਾਂ ਦੀਆਂ ਆਸਾਂ
. . .  about 1 hour ago
ਸੰਧਵਾਂ, 25 ਸਤੰਬਰ (ਪ੍ਰੇਮੀ ਸੰਧਵਾਂ)-ਕਿਸਾਨਾਂ ਵਲੋਂ ਮਨ ਵਿਚ ਅਨੇਕਾਂ ਸੁਪਨਿਆਂ ਦਾ ਮਹਿਲ ਉਸਾਰ ਕੇ ਪਾਲੀ ਜਾ ਰਹੀ ਝੋਨੇ ਦੀ ਫ਼ਸਲ ਜਦੋਂ ਪੱਕ ਕੇ ਤਿਆਰ ਹੋ ਰਹੀ ਸੀ ਤਾਂ ਕੁਦਰਤ ਦੇ ਕਹਿਰ ਕਾਰਨ ਪਿਛਲੇ ਦਿਨਾਂ ਤੋਂ ਪੈ ਰਹੇ ਭਰਵੇਂ ਮੀਂਹ ਨੇ ਫ਼ਸਲ ਬਰਬਾਦ ਕਰ ਕੇ ਕਿਸਾਨਾਂ ਦੀਆਂ ਸਾਰੀਆਂ ਆਸਾਂ...
ਰਾਜਪਾਲ ਵਲੋਂ 27 ਸਤੰਬਰ ਦੇ ਪੰਜਾਬ ਵਿਧਾਨ ਸਭਾ ਇਜਲਾਸ ਨੂੰ ਮਨਜ਼ੂਰੀ
. . .  about 2 hours ago
ਚੰਡੀਗੜ੍ਹ, 25 ਸਤੰਬਰ - ਪੰਜਾਬ ਸਰਕਾਰ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਕਾਰ ਤਕਰਾਰ ਖ਼ਤਮ ਹੋ ਗਿਆ ਹੈ। ਰਾਜਪਾਲ ਨੇ ਪੰਜਾਬ ਸਰਕਾਰ ਵਲੋਂ 27 ਸਤੰਬਰ ਨੂੰ ਬੁਲਾਏ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਸਰਕਾਰ ਵਲੋਂ 22 ਸਤੰਬਰ ਨੂੰ ਬੁਲਾਏ ਗਏ ਇਜਲਾਸ ਨੂੰ ਰਾਜਪਾਲ...
ਮਹਿਣਾ ਮਾਈਨਰ 'ਚ ਪਿਆ 35 ਫੁੱਟ ਚੌੜਾ ਪਾੜ, ਦਰਜਨਾਂ ਏਕੜ ਝੋਨੇ ਦੇ ਖੇਤਾਂ 'ਚ ਭਰਿਆ ਪਾਣੀ
. . .  about 2 hours ago
ਮੰਡੀ ਕਿੱਲਿਆਂਵਾਲੀ, 25 ਸਤੰਬਰ - (ਇਕਬਾਲ ਸਿੰਘ ਸ਼ਾਂਤ)-ਅੱਸੂ ਦੇ ਬੇਮੌਸਮਾਂ ਮੀਂਹ ਕਿਸਾਨਾਂ ਲਈ ਮੁਸ਼ਕਿਲਾਂ ਦਾ ਸਬੱਬ ਬਣ ਰਿਹਾ ਹੈ। ਅੱਜ ਤੜਕੇ ਪਿੰਡ ਗੱਗੜ ਵਿਖੇ ਮਹਿਣਾ ਮਾਈਨਰ ਵਿਚ ਕਰੀਬ 35 ਫੁੱਟ ਚੌੜਾ ਪਾੜ ਪੈ ਗਿਆ, ਜਿਸ ਨਾਲ ਦਰਜਨਾਂ ਏਕੜ ਝੋਨੇ ਦੀ ਫ਼ਸਲ ਵਿਚ ਪਾਣੀ...
ਉੱਤਰਾਖੰਡ ਅੰਕਿਤਾ ਭੰਡਾਰੀ ਕਤਲ ਕੇਸ - ਪਰਿਵਾਰ ਵਲੋਂ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ
. . .  about 2 hours ago
ਪਉੜੀ (ਉੱਤਰਾਖੰਡ), 25 ਸਤੰਬਰ - ਅੰਕਿਤਾ ਭੰਡਾਰੀ ਕਤਲ ਕੇਸ ਵਿਚ ਇਕ ਵੱਡੇ ਘਟਨਾਕ੍ਰਮ ਵਿਚ ਮ੍ਰਿਤਕ ਦੇ ਪਰਿਵਾਰ ਨੇ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਕਿਉਂਕਿ ਉਨ੍ਹਾਂ ਨੇ ਪੋਸਟਮਾਰਟਮ ਰਿਪੋਰਟ...
ਰਾਜਸਥਾਨ 'ਚ ਲੀਡਰਸ਼ਿਪ ਬਦਲਾਅ ਨੂੰ ਲੈ ਕੇ ਕਾਂਗਰਸ ਵਿਧਾਇਕ ਦਲ ਦੀ ਗਹਿਲੋਤ ਦੇ ਘਰ ਬੈਠਕ ਅੱਜ
. . .  about 3 hours ago
ਜੈਪੁਰ, 25 ਸਤੰਬਰ - ਕਾਂਗਰਸ ਵਿਧਾਇਕ ਦਲ ਦੀ ਬੈਠਕ ਅੱਜ ਸ਼ਾਮ ਨੂੰ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੀ ਜੈਪੁਰ ਸਥਿਤ ਰਿਹਾਇਸ਼ 'ਤੇ ਹੋਵੇਗੀ, ਜਿਸ 'ਚ ਰਾਜਸਥਾਨ 'ਚ ਲੀਡਰਸ਼ਿਪ ਦੇ ਬਦਲਾਅ ਨੂੰ ਲੈ ਕੇ ਮਤਾ ਪਾਸ ਕੀਤਾ ਜਾਵੇਗਾ। ਮਤਾ ਪਾਸ ਕੀਤਾ ਜਾਵੇਗਾ ਕਿ ਰਾਜਸਥਾਨ...
ਭਾਰੀ ਮੀਂਹ ਨੇ ਝੋਨੇ ਅਤੇ ਸਬਜ਼ੀਆਂ ਦੀ ਫ਼ਸਲ ਨੂੰ ਕੀਤਾ ਪ੍ਰਭਾਵਿਤ
. . .  about 3 hours ago
ਸੁਲਤਾਨਪੁਰ ਲੋਧੀ, 25 ਸਤੰਬਰ (ਜਗਮੋਹਣ ਸਿੰਘ ਥਿੰਦ, ਬਲਵਿੰਦਰ ਲਾਡੀ, ਨਰੇਸ਼ ਹੈਪੀ) -ਹਲਕਾ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ-ਪਾਸ ਇਲਾਕਿਆਂ ਵਿਚ ਬੀਤੇ ਕੱਲ੍ਹ ਤੋਂ ਲਗਾਤਾਰ ਪੈ ਰਹੇ ਮੀਂਹ ਨੇ ਝੋਨੇ ਅਤੇ ਸਬਜ਼ੀ ਦੀ ਫ਼ਸਲ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਝੋਨੇ ਦੇ ਖੇਤ...
ਮੁੱਖ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਭਾਰਤ ਇਕ ਕੀਮਤੀ ਭਾਈਵਾਲ ਹੈ - ਮਾਲਦੀਵ
. . .  about 3 hours ago
ਨਿਊਯਾਰਕ, 25 ਸਤੰਬਰ - ਭਾਰਤ ਨੂੰ ਆਜ਼ਾਦੀ ਦੇ 75 ਸਾਲਾਂ ਲਈ ਵਧਾਈ ਦਿੰਦੇ ਹੋਏ, ਮਾਲਦੀਵ ਦੇ ਵਿਦੇਸ਼ ਮੰਤਰੀ ਅਬਦੁਲਾ ਸ਼ਾਹਿਦ ਨੇ ਆਫ਼ਤ ਰਾਹਤ ਤੋਂ ਲੈ ਕੇ ਆਰਥਿਕ ਵਿਕਾਸ ਤੱਕ ਦੇ ਮੁੱਖ ਖੇਤਰਾਂ ਵਿਚ ਚੁਣੌਤੀਆਂ ਦਾ ਸਾਹਮਣਾ ਕਰਨ ਵਿਚ ਮਦਦ ਕਰਨ ਲਈ ਇਕ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਦਾ ਅੱਜ 18ਵਾਂ ਦਿਨ
. . .  about 4 hours ago
ਤਿਰੂਵਨੰਤਪੁਰਮ, 24 ਸਤੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 18ਵਾਂ ਦਿਨ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਕੇਰਲ ਦੇ ਤ੍ਰਿਸ਼ੂਰ ਵਿਚ 18ਵੇਂ ਦਿਨ...
ਭਾਰਤ ਅਤੇ ਆਸਟ੍ਰੇਲੀਆ ਦਰਮਿਆਨ ਤੀਸਰਾ ਤੇ ਨਿਰਣਾਇਕ ਟੀ-20 ਅੱਜ
. . .  about 4 hours ago
ਹੈਦਰਾਬਾਦ, 25 ਸਤੰਬਰ - ਭਾਰਤ ਅਤੇ ਆਸਟ੍ਰੇਲੀਆ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤੀਸਰਾ ਤੇ ਆਖ਼ਰੀ ਟੀ-20 ਮੈਚ ਅੱਜ ਰਾਜੀਵ ਗਾਂਧੀ ਅੰਤਰਰਾਸ਼ਟਰੀ ਸਟੇਡੀਅਮ ਹੈਦਰਾਬਾਦ 'ਚ ਹੋਵੇਗਾ। ਦੋਵੇਂ ਟੀਮਾਂ ਇਕ ਇਕ ਮੈਚ...
ਰੂਸ ਵਲੋਂ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ 'ਚ ਸਥਾਈ ਮੈਂਬਰ ਲਈ ਭਾਰਤ ਦਾ ਸਮਰਥਨ
. . .  about 4 hours ago
ਮਾਸਕੋ, 25 ਸਤੰਬਰ - ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦਾ ਸਥਾਈ ਮੈਂਬਰ ਬਣਨ ਲਈ ਭਾਰਤ ਦਾ ਸਮਰਥਨ ਕੀਤਾ ਹੈ। 77ਵੀਂ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਿਤ ਕਰਦੇ ਹੋਏ, ਲਾਵਰੋਵ ਨੇ ਕਿਹਾ, "ਅਸੀਂ ਅਫਰੀਕਾ, ਏਸ਼ੀਆ...
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਵਿਕਰਮ ਦੂਰੈਸਵਾਮੀ ਨੇ ਬਰਤਾਨੀਆ ਵਿਚ ਸੰਭਾਲਿਆ ਭਾਰਤੀ ਹਾਈਕਮਿਸ਼ਨਰ ਦਾ ਅਹੁਦਾ
. . .  1 day ago
ਜੀ.ਐਸ.ਟੀ. ਦੀ ਚੋਰੀ ਕਰਨ ਦੇ ਮਾਮਲੇ 'ਚ ਪੁਲਿਸ ਨੇ ਟਰਾਂਸਪੋਰਟਰਾਂ ਖ਼ਿਲਾਫ਼ ਕੀਤਾ ਕੇਸ ਦਰਜ
. . .  1 day ago
ਲੁਧਿਆਣਾ, 24 ਸਤੰਬਰ (ਪਰਮਿੰਦਰ ਸਿੰਘ ਆਹੂਜਾ) -  ਥਾਣਾ ਦੁੱਗਰੀ ਦੀ ਪੁਲਿਸ ਨੇ ਜੀ.ਐਸ.ਟੀ. ਦੀ ਚੋਰੀ ਕਰ ਕੇ ਸਰਕਾਰ ਨੂੰ ਕਰੋੜਾਂ ਰੁਪਏ ਦਾ ਚੂਨਾ ਲਗਾਉਣ ਵਾਲੇ ਟਰਾਂਸਪੋਰਟਰਾਂ ਖ਼ਿਲਾਫ਼ ਵੱਖ ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਹਾਲ ਦੀ ਘੜੀ ਕੋਈ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ 16 ਦੌੜਾਂ ਨਾਲ ਹਰਾਇਆ ਇੰਗਲੈਂਡ
. . .  1 day ago
ਬਰਮਿੰਘਮ, 24 ਸਤੰਬਰ - ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤੀਜੇ ਇਕ ਦਿਨਾਂ ਮੈਚ ਵਿਚ ਮੇਜ਼ਬਾਨ ਇੰਗਲੈਂਡ ਨੂੰ 16 ਦੌੜਾਂ ਨਾਲ ਹਰਾ ਕੇ 3 ਮੈਚਾਂ ਦੀ ਲੜੀ 3-0 ਨਾਲ ਜਿੱਤ ਕੇ ਇੰਗਲੈਂਡ ਦਾ ਸਫ਼ਾਇਆ ਕਰ...
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਮਜ਼ਦ ਮੈਂਬਰਾਂ ਨੇ ਸਾਬਕਾ ਪ੍ਰਧਾਨ ਜਥੇ ਜਗਦੀਸ਼ ਸਿੰਘ ਝੀਂਡਾ ਨੂੰ ਚੁਣਿਆ ਪ੍ਰਧਾਨ
. . .  1 day ago
ਕਰਨਾਲ, 24 ਸਤੰਬਰ (ਗੁਰਮੀਤ ਸਿੰਘ ਸੱਗੂ)- ਸੁਪਰੀਮ ਕੋਰਟ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਹਰਿਆਣਾ ਦੇ ਹੱਕ ਵਿਚ ਦਿੱਤੇ ਗਏ ਫ਼ੈਸਲੇ ਤੋਂ ਬਾਅਦ ਅੱਜ ਕੈਥਲ ਦੇ ਗੁਰਦੁਆਰਾ ਨਿੰਮ ਸਾਹਿਬ ਵਿਖੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਮਜ਼ਦ ਮੈਂਬਰਾਂ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਇੰਗਲੈਂਡ ਨੂੰ ਜਿੱਤਣ ਲਈ ਦਿੱਤਾ 170 ਦੌੜਾਂ ਦਾ ਟੀਚਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 13 ਹਾੜ ਸੰਮਤ 554

ਪੰਜਾਬ / ਜਨਰਲ

ਜਤਿੰਦਰ ਸਿੰਘ ਹਮਦਰਦ ਸਵਰਗਵਾਸ

ਐਸ.ਏ.ਐਸ. ਨਗਰ, 26 ਜੂਨ (ਅ.ਬ.)- ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਸਾਬਕਾ ਜੁਆਇੰਟ ਡਾਇਰੈਕਟਰ ਡਾ. ਅਜੀਤ ਕੰਵਲ ਸਿੰਘ ਹਮਦਰਦ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਬੀਤੀ ਦੇਰ ਰਾਤ ਉਨ੍ਹਾਂ ਦੇ ਪਿਤਾ ਜਤਿੰਦਰ ਸਿੰਘ ਹਮਦਰਦ (80) ਦਾ ਲੰਬੀ ਬਿਮਾਰੀ ਤੋਂ ਬਾਅਦ ਇਥੇ ਉਨ੍ਹਾਂ ਦੇ ਨਿਵਾਸ ਸਥਾਨ ਵਿਖੇ ਦਿਹਾਂਤ ਹੋ ਗਿਆ | ਉਹ ਆਪਣੇ ਪਿੱਛੇ ਇੱਕ ਪੁੱਤਰ ਅਤੇ ਇੱਕ ਧੀ ਛੱਡ ਗਏ ਹਨ | ਜ਼ਿਕਰਯੋਗ ਹੈ ਕਿ ਮਰਹੂਮ ਜਤਿੰਦਰ ਸਿੰਘ ਹਮਦਰਦ 'ਰੋਜ਼ਾਨਾ ਅਜੀਤ' ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦੇ ਵੱਡੇ ਭਰਾ ਸਨ | ਉਨ੍ਹਾਂ ਦੇ ਸਪੁੱਤਰ ਅਜੀਤ ਕੰਵਲ ਸਿੰਘ ਹਮਦਰਦ ਵਲੋਂ ਆਪਣੀ ਪਤਨੀ ਸਰਬਜੀਤ ਕੌਰ ਸਮੇਤ ਡਾ. ਬਰਜਿੰਦਰ ਸਿੰਘ ਹਮਦਰਦ ਦੀ ਹਾਜ਼ਰੀ 'ਚ ਪਿਤਾ ਦਾ ਅੰਤਿਮ ਸਸਕਾਰ ਕੀਤਾ ਗਿਆ | ਅੰਤਿਮ ਸੰਸਕਾਰ ਮੌਕੇ ਲੋਕ ਸੰਪਰਕ ਵਿਭਾਗ ਦੇ ਮੌਜੂਦਾ ਅਤੇ ਸੇਵਾਮੁਕਤ ਅਧਿਕਾਰੀ, ਪੱਤਰਕਾਰ, ਸਕੇ-ਸਬੰਧੀ ਅਤੇ ਹੋਰ ਲੋਕ ਮੌਜੂਦ ਰਹੇ, ਜਿਨ੍ਹਾਂ ਨੇ ਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕੀਤੀ | ਇਸ ਦੌਰਾਨ ਵਧੀਕ ਡਾਇਰੈਕਟਰ ਡਾ. ਓਪਿੰਦਰ ਸਿੰਘ ਲਾਂਬਾ, ਜੁਆਇੰਟ ਡਾਇਰੈਕਟਰ ਰਣਦੀਪ ਸਿੰਘ ਆਹਲੂਵਾਲੀਆ ਅਤੇ ਡਿਪਟੀ ਡਾਇਰੈਕਟਰ ਇਸ਼ਵਿੰਦਰ ਸਿੰਘ ਗਰੇਵਾਲ ਨੇ ਲੋਕ ਸੰਪਰਕ ਵਿਭਾਗ ਦੀ ਤਰਫ਼ੋਂ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ |

ਸੂਬੇ 'ਚ ਬਿਜਲੀ ਦੀ ਮੰਗ 13185 ਮੈਗਾਵਾਟ ਹੋਈ

ਲਹਿਰਾ ਮੁਹੱਬਤ, 26 ਜੂਨ (ਸੁਖਪਾਲ ਸਿੰਘ ਸੁੱਖੀ)- ਮੀਂਹ ਮਗਰੋਂ ਗਰਮੀ ਵਧਣ ਕਰ ਕੇ ਤੇ ਝੋਨੇ ਦੀ ਲੁਵਾਈ ਕਾਰਨ ਉਤਰੀ ਭਾਰਤ 'ਚੋਂ ਬਿਜਲੀ ਦੀ ਮੰਗ ਦਾ ਅੰਕੜਾ ਤੀਜੇ ਸਥਾਨ 'ਤੇ ਹੋਇਆ ਤੇ ਸੂਬੇ 'ਚ ਬਿਜਲੀ ਦੀ ਮੰਗ ਬੀਤੇ ਦਿਨ ਨਾਲੋਂ ਇਕਦਮ 1800 ਮੈਗਾਵਾਟ ਦੇ ਕਰੀਬ ਵਧੀ | ਜਿਸ ...

ਪੂਰੀ ਖ਼ਬਰ »

ਅੰਤਰਰਾਜੀ ਨਸ਼ਾ ਤਸਕਰ ਕਰੋੜਾਂ ਦੀ ਹੈਰੋਇਨ ਤੇ ਅਸਲੇ੍ਹ ਸਮੇਤ ਕਾਬੂ

ਫ਼ਿਰੋਜ਼ਪੁਰ, 26 ਜੂਨ (ਜਸਵਿੰਦਰ ਸਿੰਘ ਸੰਧੂ, ਰਾਕੇਸ਼ ਚਾਵਲਾ, ਕੁਲਬੀਰ ਸਿੰਘ ਸੋਢੀ)- ਜ਼ਿਲ੍ਹਾ ਪੁਲਿਸ ਦੀਆਂ ਨਿਗਰਾਨ ਟੀਮਾਂ ਨੇ ਅੰਤਰਰਾਜ਼ੀ 5 ਨਸ਼ਾ ਤਸਕਰਾਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ ਕਰੋੜਾਂ ਰੁਪਏ ਦੀ ਕੀਮਤ ਦੀ ਹੈਰੋਇਨ, ਅਸਲਾ ਅਤੇ 2 ਮੋਟਰਸਾਈਕਲ ...

ਪੂਰੀ ਖ਼ਬਰ »

ਸੰਜੇ ਪੋਪਲੀ ਨੇ ਛੋਟੇ ਜਿਹੇ ਸਟੋਰ 'ਚ ਲੁਕਾ ਕੇ ਰੱਖਿਆ ਸੀ ਸੋਨਾ, ਚਾਂਦੀ

ਐੱਸ. ਏ. ਐੱਸ. ਨਗਰ, 26 ਜੂਨ (ਜਸਬੀਰ ਸਿੰਘ ਜੱਸੀ)-ਭਿ੍ਸ਼ਟਾਚਾਰ ਦੇ ਮਾਮਲੇ 'ਚ ਵਿਜੀਲੈਂਸ ਵਲੋਂ ਗਿ੍ਫ਼ਤਾਰ ਆਈ. ਏ. ਐਸ. ਅਧਿਕਾਰੀ ਸੰਜੇ ਪੋਪਲੀ ਨੂੰ ਅੱਜ ਸੈਕਟਰ-32 ਚੰਡੀਗੜ੍ਹ ਦੇ ਹਸਪਤਾਲ ਦੇ ਡਾਕਟਰਾਂ ਵਲੋਂ ਛੱੁਟੀ ਕਰ ਦੇਣ ਤੋਂ ਬਾਅਦ ਵਿਜੀਲੈਂਸ ਵਲੋਂ ਉਸ ਨੂੰ ...

ਪੂਰੀ ਖ਼ਬਰ »

ਤਿੰਨ ਮਹੀਨਿਆਂ 'ਚ ਹੀ ਲੋਕ ਸਭਾ ਹਲਕਾ ਸੰਗਰੂਰ ਦੇ ਵੋਟਰਾਂ ਨੇ 'ਆਪ' ਦੇ ਬਦਲਾਅ ਨੂੰ ਨਕਾਰਿਆ

ਸੰਗਰੂਰ/ਬਰਨਾਲਾ, 26 ਜੂਨ (ਸੁਖਵਿੰਦਰ ਸਿੰਘ ਫੁੱਲ, ਗੁਰਪ੍ਰੀਤ ਸਿੰਘ ਲਾਡੀ)- ਤਿੰਨ ਮਹੀਨੇ ਪਹਿਲਾਂ ਸੂਬੇ 'ਚ 92 ਸੀਟਾਂ ਦੀ ਵੱਡੀ ਬਹੁਮਤ ਲੈ ਕੇ ਸਰਕਾਰ ਬਣਾਉਣ ਵਾਲੀ ਆਮ ਆਦਮੀ ਪਾਰਟੀ ਨੂੰ ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ 'ਚ ਆਪਣੀ ਹੀ ਰਾਜਧਾਨੀ ਸੰਗਰੂਰ, ...

ਪੂਰੀ ਖ਼ਬਰ »

ਸਰਬਜੀਤ ਸਿੰਘ ਦੀ ਭੈਣ ਦਲਬੀਰ ਕੌਰ ਭਿੱਖੀਵਿੰਡ ਦਾ ਦਿਹਾਂਤ

ਭਿੱਖੀਵਿੰਡ, 26 ਜੂਨ (ਬੌਬੀ)¸ਪਾਕਿਸਤਾਨ ਦੀ ਕੋਟ ਲਖਪਤ ਜੇਲ੍ਹ 'ਚ ਮਾਰੇ ਗਏ ਜਾਣ ਵਾਲੇ ਭਿੱਖੀਵਿੰਡ ਨਿਵਾਸੀ ਸਰਬਜੀਤ ਸਿੰਘ ਦੀ ਭੈਣ ਦਲਬੀਰ ਕੌਰ ਦਾ ਦਿਹਾਂਤ ਹੋ ਗਿਆ | ਦਲਬੀਰ ਕੌਰ ਸਨਿਚਰਵਾਰ ਨੂੰ ਜਲੰਧਰ ਗਏ ਸਨ, ਜਿੱਥੇ ਉਨ੍ਹਾਂ ਨੇ ਛਾਤੀ 'ਚ ਦਰਦ ਦੀ ਸ਼ਿਕਾਇਤ ਕੀਤੀ ...

ਪੂਰੀ ਖ਼ਬਰ »

ਸੂਬੇ 'ਚ ਕੋਰੋਨਾ ਦੇ 148 ਨਵੇਂ ਮਾਮਲੇ

ਚੰਡੀਗੜ੍ਹ, 26 ਜੂਨ (ਅਜੀਤ ਬਿਊਰੋ)-ਸੂਬੇ 'ਚ ਅੱਜ ਕੋਰੋਨਾ ਦੇ 148 ਨਵੇਂ ਮਾਮਲੇ ਸਾਹਮਣੇ ਆਏ, 89 ਮਰੀਜ਼ ਸਿਹਤਯਾਬ ਹੋਏ | ਜ਼ਿਲ੍ਹਾ ਲੁਧਿਆਣਾ ਤੇ ਅੰਮਿ੍ਤਸਰ 'ਚੋਂ ਇਕ-ਇਕ ਮਰੀਜ਼ ਦੀ ਕੋਰੋਨਾ ਨਾਲ ਮੌਤ ਹੋਣ ਦੀ ਖ਼ਬਰ ਵੀ ਸਾਹਮਣੇ ਆਈ | ਜਿਹੜੇ ਜ਼ਿਲਿ੍ਹਆਂ 'ਚੋਂ ਮਾਮਲੇ ...

ਪੂਰੀ ਖ਼ਬਰ »

ਸੰਜੇ ਪੋਪਲੀ ਦੇ ਲੜਕੇ ਦਾ ਨਹੀਂ ਹੋ ਸਕਿਆ ਪੋਸਟਮਾਰਟਮ

ਚੰਡੀਗੜ੍ਹ, 26 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)-ਪੰਜਾਬ ਦੇ ਸੀਨੀਅਰ ਆਈ.ਏ.ਐਸ. ਅਧਿਕਾਰੀ ਸੰਜੇ ਪੋਪਲੀ ਦੇ ਲੜਕੇ ਕਾਰਤਿਕ ਪੋਪਲੀ ਦਾ ਪੋਸਟਮਾਰਟਮ ਅੱਜ ਨਹੀਂ ਹੋ ਸਕਿਆ ਹੈ | ਕਾਰਤਿਕ ਪੋਪਲੀ ਦੀ ਬੀਤੇ ਦਿਨ ਭੇਦ ਭਰੇ ਹਾਲਾਤ 'ਚ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ, ਜਿਸ ਦੇ ...

ਪੂਰੀ ਖ਼ਬਰ »

ਪਿਸ਼ਾਵਰ ਦੇ ਸਿੱਖ ਵਿਦਿਆਰਥੀਆਂ ਨੇ ਦਿੱਤਾ ਗੁਰਬਾਣੀ ਤੇ ਸਿੱਖ ਇਤਿਹਾਸ ਦਾ ਪੇਪਰ

ਅੰਮਿ੍ਤਸਰ, 26 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੇ ਪਿਸ਼ਾਵਰ ਸ਼ਹਿਰ ਦੇ ਧਾਰਮਿਕ ਸਿੱਖ ਸਕੂਲ 'ਭਾਈ ਜੋਗਾ ਸਿੰਘ ਖ਼ਾਲਸਾ ਧਾਰਮਿਕ ਸਕੂਲ' ਦੇ ਸਿੱਖ ਵਿਦਿਆਰਥੀਆਂ ਵਲੋਂ ਗੁਰਬਾਣੀ ਤੇ ਸਿੱਖ ਇਤਿਹਾਸ ਦੀ ਸਾਲਾਨਾ ਪ੍ਰੀਖਿਆ ਦਿੱਤੀ ਗਈ | ...

ਪੂਰੀ ਖ਼ਬਰ »

ਸਰਾਂ 'ਚ ਕਮਰਾ ਬੁੱਕ ਕਰਵਾਉਣ ਦੇ ਨਾਂਅ 'ਤੇ ਨੌਸਰਬਾਜ ਦੀ ਸ਼ਰਧਾਲੂਆਂ ਨਾਲ ਠੱਗੀ ਜਾਰੀ

ਅੰਮਿ੍ਤਸਰ, 26 ਜੂਨ (ਹਰਮਿੰਦਰ ਸਿੰਘ)-ਸ਼ੋ੍ਰਮਣੀ ਕਮੇਟੀ ਦੇ ਪ੍ਰਬੰਧਾਂ ਅਧੀਨ ਚਲ ਰਹੀ ਸਾਰਾਗੜ੍ਹੀ ਸਰਾਂ 'ਚ ਕਮਰੇ ਬੁੱਕ ਕਰਵਾਉਣ ਦੇ ਨਾਂਅ 'ਤੇ ਕਿਸੇ ਨੌਸਰਬਾਜ ਵਲੋਂ ਵੈੱਬਸਾਈਟ ਤਿਆਰ ਕਰ ਕੇ ਸ਼ਰਧਾਲੂਆਂ ਨਾਲ ਠੱਗੀ ਮਾਰਨ ਦਾ ਸਿਲਸਿਲਾ ਜਾਰੀ ਹੈ | ਭਾਵੇਂ ਕਿ ...

ਪੂਰੀ ਖ਼ਬਰ »

22 ਸਾਲਾਂ ਪਿੱਛੋਂ ਸੋਚ ਅਤੇ ਵਿਚਾਰਧਾਰਾ ਨੂੰ ਮਿਲੀ ਵੱਡੀ ਜਿੱਤ-ਲੱਖਾ ਸਿਧਾਣਾ

ਸੰਗਰੂਰ, 26 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸੰਗਰੂਰ ਲੋਕ ਸਭਾ ਹਲਕੇ 'ਚ ਸਿਮਰਨਜੀਤ ਸਿੰਘ ਮਾਨ ਦੀ ਜਿੱਤ 'ਚ ਵੱਡਾ ਯੋਗਦਾਨ ਨਿਭਾਉਣ ਵਾਲੇ ਸਮਾਜ ਸੇਵੀ ਅਤੇ ਅਕਾਲੀ ਦਲ (ਅੰਮਿ੍ਤਸਰ) ਦੇ ਸਟਾਰ ਪ੍ਰਚਾਰਕ ਵਜੋਂ ਵਿਚਰੇ ਲੱਖਾ ਸਿਧਾਣਾ ਨੇ ਕਿਹਾ ਕਿ ਲੋਕਾਂ ...

ਪੂਰੀ ਖ਼ਬਰ »

ਪੰਜਾਬ ਐਂਡ ਸਿੰਧ ਬੈਂਕ ਨੇ ਮਨਾਇਆ 115ਵਾਂ ਸਥਾਪਨਾ ਦਿਵਸ

ਨਵੀਂ ਦਿੱਲੀ, 26 ਜੂਨ (ਅ.ਬ.)- ਪੰਜਾਬ ਐਂਡ ਸਿੰਧ ਬੈਂਕ ਵਲੋਂ 24 ਜੂਨ ਨੂੰ ਆਪਣਾ 115ਵਾਂ ਸਥਾਪਨਾ ਦਿਵਸ ਮਨਾਉਣ ਮੌਕੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਅਖੰਡ ਪਾਠ ਕਰਵਾਇਆ ਗਿਆ | ਬੈਂਕ ਦੇ ਸਟਾਫ ਟ੍ਰੇਨਿੰਗ ਕਾਲਜ ਰੋਹਿਣੀ ਦਿੱਲੀ 'ਚ ਹੋਏ ਸਮਾਗਮ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਸੰਤ ਜੋਗਿੰਦਰ ਪਾਲ ਜੌਹਰੀ ਦੀ ਬਰਸੀ ਮੌਕੇ ਖੁਰਾਲਗੜ੍ਹ 'ਚ ਵੱਡੀ ਗਿਣਤੀ ਸੰਗਤਾਂ ਨੇ ਕੀਤੀ ਸ਼ਿਰਕਤ

ਸੜੋਆ, 26 ਜੂਨ (ਨਾਨੋਵਾਲੀਆ)-ਸੰਤ ਜੋਗਿੰਦਰ ਪਾਲ ਜੌਹਰੀ ਮੁੱਖ ਪ੍ਰਚਾਰਕ ਆਦਿ ਧਰਮ ਮਿਸ਼ਨ ਰਜਿ.ਭਾਰਤ ਵਲੋਂ ਘਾਲੀ ਘਾਲਣਾ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ | ਇਹ ਵਿਚਾਰ ਸੰਤ ਸਤਵਿੰਦਰ ਹੀਰਾ ਕੌਮੀ ਪ੍ਰਧਾਨ ਆਦਿ ਧਰਮ ਮਿਸ਼ਨ ਭਾਰਤ ਅਤੇ ਸੰਤ ਬਖ਼ਸ਼ੀ ਰਾਮ ਜਮਨਾ ...

ਪੂਰੀ ਖ਼ਬਰ »

ਜਥੇ ਦਾ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਨਿੱਘਾ ਸਵਾਗਤ

ਅੰਮਿ੍ਤਸਰ, 26 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀ. ਐਸ. ਜੀ. ਪੀ. ਸੀ.) ਅਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਵਲੋਂ ਸਾਂਝੇ ਤੌਰ 'ਤੇ 29 ਜੂਨ ਨੂੰ ਮਨਾਈ ਜਾ ਰਹੀ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਰੱਖੇ ...

ਪੂਰੀ ਖ਼ਬਰ »

ਸ੍ਰੀ ਕਰਤਾਰਪੁਰ ਸਾਹਿਬ ਦੇ ਲੰਗਰ 'ਚ ਬਣ ਰਹੀਆਂ ਗੁਰੂ ਨਾਨਕ ਦੇਵ ਜੀ ਦੇ ਖੇਤਾਂ ਦੀਆਂ ਸਬਜ਼ੀਆਂ ਤੇ ਦਾਲਾਂ

ਅੰਮਿ੍ਤਸਰ, 26 ਜੂਨ (ਸੁਰਿੰਦਰ ਕੋਛੜ)-ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲੰਗਰ ਗੁਰੂ ਨਾਨਕ ਦੇਵ ਜੀ ਦੇ ਖੇਤਾਂ ਦੀਆਂ ਸਬਜ਼ੀਆਂ ਤੇ ਦਾਲਾਂ ਨਾਲ ਤਿਆਰ ਕੀਤਾ ਜਾ ਰਿਹਾ ਹੈ | ਇਹ ਸਬਜ਼ੀਆਂ ਅਤੇ ਹੋਰ ਫ਼ਸਲਾਂ ਦੀ ਪੈਦਾਵਾਰ ਗੁਰਦੁਆਰਾ ਸਾਹਿਬ ਦੇ ਬਿਲਕੁਲ ਨਜ਼ਦੀਕ ...

ਪੂਰੀ ਖ਼ਬਰ »

ਹਾਲੇ ਵੀ ਸੁਖਬੀਰ ਪ੍ਰਧਾਨਗੀ ਤੋਂ ਲਾਂਭੇ ਹੋਣ ਨੂੰ ਤਿਆਰ ਨਹੀਂ- ਕਿਰਨਜੋਤ ਕੌਰ

ਅੰਮਿ੍ਤਸਰ, 26 ਜੂਨ (ਜਸਵੰਤ ਸਿੰਘ ਜੱਸ)- ਇਸਤਰੀ ਅਕਾਲੀ ਦਲ (ਬਾਦਲ) ਦੀ ਸੀਨੀਅਰ ਆਗੂ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ ਨੇ ਸੰਗਰੂਰ ਉਪ ਚੋਣ 'ਚ ਅਕਾਲੀ ਦਲ ਦੀ ਹੋਈ ਹਾਰ 'ਤੇ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਮਸਲਾ ਇਹ ਨਹੀਂ ਕਿ ਅਕਾਲੀ ਦਲ ਹਾਰ ਗਿਆ, ...

ਪੂਰੀ ਖ਼ਬਰ »

ਮੁੱਖ ਮੰਤਰੀ ਹੰਕਾਰ ਦੇ ਘੋੜੇ ਤੋਂ ਉਤਰ ਕੇ ਜ਼ਮੀਨੀ ਸਮੱਸਿਆਵਾਂ ਹੱਲ ਕਰਨ-ਰਾਜੇਵਾਲ

ਸਿਮਰਨਜੀਤ ਸਿੰਘ ਮਾਨ ਨੂੰ ਵਧਾਈ ਦਿੱਤੀ ਖੰਨਾ, 26 ਜੂਨ (ਹਰਜਿੰਦਰ ਸਿੰਘ ਲਾਲ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਅਤੇ ਸੰਯੁਕਤ ਸਮਾਜ ਮੋਰਚਾ ਦੇ ਮੁਖੀ ਬਲਬੀਰ ਸਿੰਘ ਰਾਜੇਵਾਲ ਨੇ ਸੰਗਰੂਰ ਲੋਕ ਸਭਾ ਚੋਣ 'ਚ ਸਿਮਰਨਜੀਤ ਸਿੰਘ ਮਾਨ ਦੀ ਜਿੱਤ 'ਤੇ ਅਕਾਲੀ ...

ਪੂਰੀ ਖ਼ਬਰ »

ਚੋਰੀ ਤੇ ਧੋਖਾਧੜੀ ਕਰਨ ਦੇ ਦੋਸ਼ 'ਚ ਪੁਲਿਸ ਵਲੋਂ 2 ਵਿਅਕਤੀ ਕਾਬੂ

ਚੁਗਿੱਟੀ/ਜੰਡੂਸਿੰਘਾ, 26 ਜੂਨ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਦੀ ਪੁਲਿਸ ਨੇ ਲੋਕਾਂ ਨਾਲ ਧੋਖਾਧੜੀ ਕਰਨ ਅਤੇ ਚੋਰੀ ਦੇ ਦੋਸ਼ 'ਚ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਥਾਣਾ ਮੁਖੀ ਨਵਦੀਪ ਸਿੰਘ ਨੇ ਜਾਰੀ ਕੀਤੇ ਗਏ ਪ੍ਰੈੱਸ ਨੋਟ ਰਾਹੀਂ ਦੱਸਿਆ ਕਿ ਏ. ਐਸ. ਆਈ. ...

ਪੂਰੀ ਖ਼ਬਰ »

ਤਿੰਨ ਮਹੀਨਿਆਂ ਵਿਚ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੰਜਾਬ ਦੇ ਲੋਕਾਂ ਦਾ ਮੋਹ ਭੰਗ ਹੋਇਆ -ਅਰੁਣ ਸਿੰਘ

ਚੰਡੀਗੜ੍ਹ, 26 ਜੂਨ (ਅਜੀਤ ਬਿਊਰੋ)- ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤੇ ਰਾਜ ਸਭਾ ਮੈਂਬਰ ਅਰੁਣ ਸਿੰਘ ਚੰਡੀਗੜ੍ਹ ਪੁੱਜੇ ਤੇ ਵਰਕਰਾਂ ਦੀ ਵੱਖਰੀ ਮੀਟਿੰਗ ਕੀਤੀ | ਇਸ ਦੌਰਾਨ ਉਨ੍ਹਾਂ ਨੇ ਸੂਬਾ ਦਫ਼ਤਰ ਕਮਲਮ ਵਿਚ ਪ੍ਰੈੱਸ ਕਾਨਫ਼ਰੰਸ ਨੂੰ ਵੀ ਸੰਬੋਧਨ ...

ਪੂਰੀ ਖ਼ਬਰ »

ਰਾਹੁਲ ਗਾਂਧੀ ਵਲੋਂ ਅਗਰਤਲਾ 'ਚ ਕਾਂਗਰਸ ਨੇਤਾਵਾਂ 'ਤੇ ਹਮਲੇ ਦੀ ਨਿੰਦਾ

ਨਵੀਂ ਦਿੱਲੀ, 26 ਜੂਨ (ਏਜੰਸੀ)- ਕਾਂਗਰਸ ਆਗੂ ਰਾਹੁਲ ਗਾਂਧੀ ਨੇ ਐਤਵਾਰ ਨੂੰ ਦੋਸ਼ ਲਗਾਇਆ ਹੈ ਕਿ ਅਗਰਤਲਾ ਉਪ ਚੋਣ 'ਚ ਕਾਂਗਰਸ ਦੀ ਜਿੱਤ ਹੋਣ 'ਤੇ ਭਾਜਪਾ ਦੇ ਗੁੰਡਿਆਂ ਵਲੋਂ ਸਾਡੇ ਨੇਤਾਵਾਂ ਤੇ ਵਰਕਰਾਂ 'ਤੇ ਕੀਤੇ ਹਮਲੇ 'ਚ ਕਾਂਗਰਸ ਦੇ ਸੂਬਾ ਪ੍ਰਧਾਨ ਬਿਰਾਜਿਤ ...

ਪੂਰੀ ਖ਼ਬਰ »

ਗੁਜਰਾਤ ਏ.ਟੀ.ਐਸ. ਵਲੋਂ ਤੀਸਤਾ ਸੀਤਲਵਾੜ ਅਹਿਮਦਾਬਾਦ ਅਪਰਾਧ ਸ਼ਾਖਾ ਹਵਾਲੇ

ਅਹਿਮਦਾਬਾਦ, 26 ਜੂਨ (ਏਜੰਸੀ)-ਸਮਾਜਿਕ ਕਾਰਕੁੰਨ ਤੀਸਤਾ ਸੀਤਲਵਾੜ ਨੂੰ ਮੁੰਬਈ 'ਚ ਹਿਰਾਸਤ ਵਿਚ ਲੈਣ ਤੋਂ ਇਕ ਦਿਨ ਬਾਅਦ ਗੁਜਰਾਤ ਦੇ ਅੱਤਵਾਦ ਵਿਰੋਧੀ ਦਸਤੇ (ਏ.ਟੀ.ਐੱਸ.) ਨੇ ਉਨ੍ਹਾਂ ਨੂੰ ਜਾਅਲਸਾਜ਼ੀ ਤੇ ਅਪਰਾਧਿਕ ਸਾਜਿਸ਼ ਦੇ ਤਾਜ਼ਾ ਮਾਮਲੇ ਵਿਚ ਅੱਜ ਤੜਕੇ ...

ਪੂਰੀ ਖ਼ਬਰ »

ਨਸ਼ੇ ਦੇ ਟੀਕੇ ਨਾਲ ਨੌਜਵਾਨ ਦੀ ਮੌਤ

ਫਤਿਆਬਾਦ, 26 ਜੂਨ (ਹਰਵਿੰਦਰ ਸਿੰਘ ਧੂੰਦਾ)- ਕਸਬਾ ਫਤਿਆਬਾਦ ਦੇ ਮੁਹੱਲਾ ਵਾਲਮੀਕਿ 'ਚ ਦੇਵਾ ਜੀ ਵਾਲੀ ਗਲੀ 'ਚ ਰਹਿੰਦੇ ਅਜੇ ਪੁੱਤਰ ਕੁਲਦੀਪ ਸਿੰਘ ਉਮਰ 18 ਸਾਲ ਦੀ ਨਸ਼ੇ ਨਾਲ ਮੌਤ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਅਜੇ ਨਸ਼ੇ ਦਾ ਆਦੀ ਸੀ, ਜਿਸ ਨੇ ਤਿੰਨ ਦਿਨ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨੇ ਕੈਪਟਨ ਅਮਰਿੰਦਰ ਸਿੰਘ ਦਾ ਹਾਲ-ਚਾਲ ਪੁੱਛਿਆ

ਨਵੀਂ ਦਿੱਲੀ, 26 ਜੂਨ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕੈਪਟਨ ਅਮਰਿੰਦਰ ਸਿੰਘ ਨੂੰ ਫੋਨ ਕਰਕੇ ਉਨ੍ਹਾਂ ਦਾ ਹਾਲ ਚਾਲ ਪੁੱਛਿਆ | ਜਾਣਕਾਰੀ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਦਾ ਸਨਿਚਰਵਾਰ ਨੂੰ ਲੰਡਨ ਦੇ ਹਸਪਤਾਲ ਵਿਚ ਰੀੜ ਦੀ ਹੱਡੀ ਦਾ ...

ਪੂਰੀ ਖ਼ਬਰ »

ਅਸਾਮ ਸਰਕਾਰ ਹੜ੍ਹ ਪੀੜਤਾਂ ਦੀ ਬਜਾਇ ਬਾਗੀਆਂ ਦੀ ਆਓ ਭਗਤ 'ਚ ਰੁੱਝੀ-ਕਾਂਗਰਸ

ਗੁਹਾਟੀ, 26 ਜੂਨ (ਪੀ. ਟੀ. ਆਈ.)-ਕਾਂਗਰਸ ਦੇ ਸੀਨੀਅਰ ਆਗੂ ਅਜੋਏ ਕੁਮਾਰ ਨੇ ਦੋਸ਼ ਲਾਇਆ ਕਿ ਭਾਜਪਾ ਦੀ ਅਗਵਾਈ ਵਾਲੀ ਅਸਾਮ ਸਰਕਾਰ ਇਥੇ ਇਕ ਆਲੀਸ਼ਾਨ ਹੋਟਲ 'ਚ ਡੇਰੇ ਲਾਈ ਬੈਠੇ ਮਹਾਰਾਸ਼ਟਰ ਦੇ ਬਾਗੀ ਵਿਧਾਇਕਾਂ ਨੂੰ 'ਕਾਕਟੇਲ-ਮੌਕਟੇਲ' ਦੇਣ ਵਿਚ ਰੁੱਝੀ ਹੋਈ ਹੈ, ...

ਪੂਰੀ ਖ਼ਬਰ »

ਐਮਰਜੈਂਸੀ ਦੇ ਕਾਲੇ ਦੌਰ ਨੂੰ ਭੁੱਲਣਾ ਨਹੀਂ ਚਾਹੀਦਾ-ਮੋਦੀ

ਨਵੀਂ ਦਿੱਲੀ, 26 ਜੂਨ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕਿਹਾ ਕਿ ਭਾਰਤ ਵਿਚ 1975 ਵਿਚ ਲਗਾਈ ਗਈ ਐਮਰਜੈਂਸੀ ਦੌਰਾਨ ਲੋਕਤੰਤਰ ਨੂੰ ਕੁਚਲਣ ਦਾ ਯਤਨ ਕੀਤਾ ਗਿਆ ਸੀ | ਉਨ੍ਹਾਂ ਕਿਹਾ ਕਿ ਦੁਨੀਆ ਵਿਚ ਇਸ ਤਰ੍ਹਾਂ ਦੀ ਕੋਈ ਹੋਰ ਉਦਾਹਰਨ ਮਿਲਣੀ ...

ਪੂਰੀ ਖ਼ਬਰ »

ਕਰਨਾਟਕ 'ਚ ਟਰੱਕ ਦੇ ਨਾਲੇ 'ਚ ਡਿਗਣ ਨਾਲ 9 ਮਜ਼ਦੂਰਾਂ ਦੀ ਮੌਤ

ਬੇਲਾਗਾਵੀ, 26 ਜੂਨ (ਏਜੰਸੀ)- ਕਰਨਾਟਕ ਦੇ ਬੇਲਾਗਵੀ ਜ਼ਿਲ੍ਹੇ 'ਚ ਐਤਵਾਰ ਸਵੇਰੇ ਇਕ ਮਾਲ ਵਾਹਕ ਟਰੱਕ ਦੇ ਨਾਲੇ 'ਚ ਡਿੱਗਣ ਨਾਲ 9 ਮਜ਼ਦੂਰਾਂ ਦੀ ਮੌਤ ਹੋ ਗਈ ਤੇ 3 ਹੋਰ ਜ਼ਖ਼ਮੀ ਹੋ ਗਏ | ਪੁਲਿਸ ਨੇ ਦੱਸਿਆ ਕਿ ਇਸ ਹਾਦਸੇ 'ਚ 7 ਲੋਕਾਂ ਦੀ ਮੌਕੇ 'ਤੇ ਮੌਤ ਹੋ ਗਈ ਸੀ ਤੇ 2 ਹਸਪਤਾਲ ...

ਪੂਰੀ ਖ਼ਬਰ »

ਪਾਵਰਕਾਮ ਵਲੋਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ 4 ਕਰਮਚਾਰੀ ਮੁਅੱਤਲ

ਚੰਡੀਗੜ੍ਹ, 26 ਜੂਨ (ਅਜੀਤ ਬਿਊਰੋ)-ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਦੱਸਿਆ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਗੁਰਤੇਜ ਸਿੰਘ ਏ.ਏ.ਈ., ਮੇਹਰ ਚੰਦ ਕਲਰਕ, ਸੰਗੀਤ ਸਹੋਤਾ ਕਲਰਕ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਬਰੀਵਾਲਾ ਡਿਸਟ੍ਰੀਬਿਊਸ਼ਨ ਸਬ ...

ਪੂਰੀ ਖ਼ਬਰ »

ਤਿੰਨ ਦਿਨਾਂ 'ਚ ਪੱਕੇ ਦੰਦ ਲਗਾਉਣ ਦੀ ਤਕਨੀਕ ਕੈਂਸਰ ਰੋਗੀਆਂ ਲਈ ਵੀ ਕਾਰਗਰ-ਡਾ. ਨੈਨਸੀ

ਜਲੰਧਰ, 26 ਜੂਨ (ਐੱਮ. ਐੱਸ. ਲੋਹੀਆ)- ਜਬਾੜੇ ਦੀ ਘਸੀ ਹੱਡੀ ਜਾਂ ਸ਼ੂਗਰ ਦੇ ਮਰੀਜ਼ਾਂ ਦੇ ਪੱਕੇ ਦੰਦ ਲਗਾਉਣ ਲਈ ਕਾਰਗਰ ਜਰਮਨ ਦੀ ਤਕਨੀਕ ਨਾਲ ਕੈਂਸਰ ਰੋਗੀਆਂ ਦੇ ਵੀ 3 ਦਿਨਾਂ 'ਚ ਪੱਕੇ ਦੰਦ ਲਗਾਏ ਜਾ ਸਕਦੇ ਹਨ | ਇਹ ਜਾਣਕਾਰੀ ਸਥਾਨਕ ਨਿਊ ਜਵਾਹਰ ਨਗਰ ਵਿਖੇ ਹਰਪ੍ਰੀਤ ...

ਪੂਰੀ ਖ਼ਬਰ »

ਆਉਣ ਵਾਲੀਆਂ ਨਿਗਮਾਂ ਚੋਣਾਂ 'ਤੇ ਅਸਰ ਪਾਉਣਗੇ ਸੰਗਰੂਰ ਜ਼ਿਮਨੀ ਚੋਣ ਦੇ ਨਤੀਜੇ

ਸ਼ਿਵ ਸ਼ਰਮਾ ਜਲੰਧਰ, 26 ਜੂਨ-ਸੰਗਰੂਰ ਜ਼ਿਮਨੀ ਚੋਣ ਦੇ ਆਏ ਨਤੀਜਿਆਂ ਨੇ ਕਈ ਸਿਆਸੀ ਮਾਹਿਰਾਂ ਦੇ ਹਿਸਾਬ ਨੂੰ ਉਲਟ ਪੁਲਟ ਕਰ ਕੇ ਰੱਖ ਦਿੱਤਾ ਹੈ ਤੇ ਹੁਣ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਦਾ ਅਸਰ ਸੰਗਰੂਰ ਜ਼ਿਮਨੀ ਚੋਣਾਂ 'ਤੇ ਅਸਰ ਪੈਣ ਦੀ ਸੰਭਾਵਨਾ ਜ਼ਾਹਿਰ ਕੀਤੀ ...

ਪੂਰੀ ਖ਼ਬਰ »

ਪੁੱਤਰ ਰਾਜ ਧਰਮ ਨਿਭਾਅ ਰਿਹੈ ਤੇ ਮੈਂ ਰਾਸ਼ਟਰ ਧਰਮ-ਯਸ਼ਵੰਤ ਸਿਨਹਾ

ਨਵੀਂ ਦਿੱਲੀ, 26 ਜੂਨ (ਏਜੰਸੀ)-ਨਵੇਂ ਰਾਸ਼ਟਰਪਤੀ ਦੀ ਚੋਣ ਲਈ ਵਿਰੋਧੀ ਧਿਰ ਦੇ ਉਮੀਦਵਾਰ ਯਸ਼ਵੰਤ ਸਿਨਹਾ ਨੇ ਅੱਜ ਇਥੇ ਇੰਟਰਵਿਊ ਦੌਰਾਨ ਕਿਹਾ ਕਿ ਪੁੱਤਰ ਅਤੇ ਭਾਜਪਾ ਸੰਸਦ ਮੈਂਬਰ ਜਯੰਤ ਸਿਨਹਾ ਵਲੋਂ ਸਮਰਥਨ ਨਾ ਮਿਲਣ ਕਾਰਨ ਉਹ ਕਿਸੇ ਧਰਮ ਸੰਕਟ ਵਿਚ ਨਹੀਂ ਹਨ | ...

ਪੂਰੀ ਖ਼ਬਰ »

ਮੋਦੀ ਵਲੋਂ ਅਰਜਨਟੀਨਾ ਦੇ ਰਾਸ਼ਟਰਪਤੀ ਅਲਬਰਟੋ ਫਰਨਾਂਡਿਜ਼ ਨਾਲ ਮੁਲਾਕਾਤ

ਮਿਊਨਿਖ, 26 ਜੂਨ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਥੇ ਅਰਜਨਟੀਨਾ ਦੇ ਰਾਸ਼ਟਰਪਤੀ ਅਲਬਰਟੋ ਫਰਨਾਂਡਿਜ਼ ਨਾਲ ਮੁਲਾਕਾਤ ਕੀਤੀ ਅਤੇ ਦੋਵਾਂ ਆਗੂਆਂ ਨੇ ਦੋਵਾਂ ਦੇਸ਼ਾਂ ਦਰਮਿਆਨ ਵਪਾਰਕ ਤੇ ਸੱਭਿਆਚਾਰਕ ਸੰਬੰਧਾਂ ਨੂੰ ਹੋਰ ਡੰੂਘਾ ਕਰਨ ਦੇ ਤਰੀਕਿਆਂ 'ਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX