ਤਾਜਾ ਖ਼ਬਰਾਂ


ਵਿਦਿਆਰਥੀ ਜਥੇਬੰਦੀ ਐਨ. ਐਸ. ਯੂ. ਆਈ. ਦੀਆਂ ਪੰਜਾਬ ਰਾਜ ਅਤੇ ਜ਼ਿਲ੍ਹਾ ਇਕਾਈਆਂ ਭੰਗ
. . .  1 day ago
ਬੁਢਲਾਡਾ ,26 ਸਤੰਬਰ (ਸਵਰਨ ਸਿੰਘ ਰਾਹੀ)- ਵਿਦਿਆਰਥੀ ਜਥੇਬੰਦੀ ਐਨ. ਐਸ. ਯੂ. ਆਈ .ਦੀਆਂ ਪੰਜਾਬ ਦੀਆਂ ਸਾਰੀਆਂ ਰਾਜ ਅਤੇ ਜ਼ਿਲ੍ਹਾ ਇਕਾਈਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ...
ਵਿਜੀਲੈਂਸ ਨੇ ਜੰਗਲਾਤ ਵਿਭਾਗ ਦੇ ਆਈ. ਐਫ. ਐਸ. ਅਧਿਕਾਰੀ ਪਰਵੀਨ ਕੁਮਾਰ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਐਸ. ਏ. ਐਸ. ਨਗਰ, 26 ਸਤੰਬਰ (ਜਸਬੀਰ ਸਿੰਘ ਜੱਸੀ) – ਆਈ.ਐਫ.ਐਸ. ਅਧਿਕਾਰੀ ਪਰਵੀਨ ਕੁਮਾਰ, ਪ੍ਰਿੰਸੀਪਲ ਚੀਫ਼ ਕੰਜ਼ਰਵੇਟਰ ਫਾਰੈਸਟ (ਪੀ.ਸੀ.ਸੀ.ਐਫ.) ਜੰਗਲੀ ਜੀਵ, ਪੰਜਾਬ ਨੂੰ ...
ਪੰਜਾਬ ਕੈਬਨਿਟ ਵਲੋਂ ਲਏ ਗਏ ਅਹਿਮ ਫ਼ੈਸਲੇ
. . .  1 day ago
ਚੰਡੀਗੜ੍ਹ , 26 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਜੁਮਲਾ ਮੁਸ਼ਤਰਕਾ ਮਾਲਕਾਨ ਜ਼ਮੀਨ (ਸਾਂਝੀ ਪੇਂਡੂ ਜ਼ਮੀਨ) ਦੀ ਪੂਰਨ ਮਾਲਕੀ ਗਰਾਮ ...
ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਵੀ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੇ ਘਰ ਪਹੁੰਚੀ
. . .  1 day ago
ਨਵੀਂ ਦਿੱਲੀ, 26 ਸਤੰਬਰ - ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਵੀ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਰਿਹਾਇਸ਼ 'ਤੇ ਪਹੁੰਚੀ । ਅਜੈ ਮਾਕਨ, ਮੱਲਿਕਾਰਜੁਨ ਖੜਗੇ, ਕੇ.ਸੀ. ਵੇਣੂਗੋਪਾਲ ...
ਜੰਮੂ-ਕਸ਼ਮੀਰ : ਕੁਲਗਾਮ ਮੁਕਾਬਲੇ 'ਚ ਫੌਜ ਦਾ ਇਕ ਜਵਾਨ ਅਤੇ 2 ਨਾਗਰਿਕ ਜ਼ਖਮੀ , ਹਸਪਤਾਲ 'ਚ ਭਰਤੀ
. . .  1 day ago
ਜੰਮੂ-ਕਸ਼ਮੀਰ: ਕੁਲਗਾਮ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਇਆ ਮੁਕਾਬਲਾ
. . .  1 day ago
ਸਯੁੰਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੇ ਵਿਰੋਧ ਵਿਚ ਰਾਸ਼ਟਰੀ ਮਾਰਗ 54 ’ਤੇ ਕਿਸਾਨਾਂ ਨੇ ਆਵਾਜਾਈ ਕੀਤੀ ਠੱਪ
. . .  1 day ago
ਹਰੀਕੇ ਪੱਤਣ ,26 ਸਤੰਬਰ (ਸੰਜੀਵ ਕੁੰਦਰਾ)- ਕਰਨਾਟਕ ਸਰਕਾਰ ਵਲੋਂ ਸਯੁੰਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੇ ਵਿਰੋਧ ਵਿਚ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟਬੁੱਢਾ) ਵਲੋਂ ਰਾਸ਼ਟਰੀ ਮਾਰਗ ...
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਕਰਨਾਟਕਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਕਿਸਾਨਾਂ ਨੇ ਰਾਸ਼ਟਰੀ ਮਾਰਗ 'ਤੇ ਲਗਾਇਆ ਜਾਮ
. . .  1 day ago
ਫ਼ਰੀਦਕੋਟ, 26 ਸਤੰਬਰ (ਜਸਵੰਤ ਸਿੰਘ ਪੁਰਬਾ)-ਅੱਜ ਸਵੇਰ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਸੰਗਠਨ ਵਲੋਂ ਕਰਨਾਟਕਾ ਦੀ ਰਾਜਧਾਨੀ ਬੰਗਲੌਰ ਵਿਖੇ ਕਰਨਾਟਕਾ ਵਿਧਾਨ ਸਭਾ ਦਾ ਘਿਰਾਓ ਕਰਨ ਜਾ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ...
ਪਨਬੱਸ ਤੇ ਪੀ. ਆਰ. ਟੀ. ਸੀ. ਦੀ ਸੂਬਾ ਪੱਧਰੀ ਹੜਤਾਲ ਮੁਲਤਵੀ
. . .  1 day ago
ਅੰਮ੍ਰਿਤਸਰ, 26 ਸਤੰਬਰ (ਗਗਨਦੀਪ ਸ਼ਰਮਾ)-ਟਰਾਂਸਪੋਰਟ ਮੰਤਰੀ ਪੰਜਾਬ ਅਤੇ ਵਿਭਾਗ ਵਲੋਂ ਕੁੱਝ ਮੰਗਾਂ ਲਾਗੂ ਕਰਨ ’ਤੇ ਸਹਿਮਤੀ’ਤੇ ਪਨਬਸ ਤੇ ਪੀ. ਆਰ. ਟੀ. ਸੀ. ਦੀ ਤਿੰਨ ਰੋਜ਼ਾ ਸੂਬਾ ਪੱਧਰੀ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਹੁਣ ਭਲਕੇ 27 ਸਤੰਬਰ (ਮੰਗਲਵਾਰ) ਨੂੰ ਪਨਬੱਸ ਤੇ ਪੀ. ਆਰ. ਟੀ. ਸੀ. ਬੱਸਾਂ ...
ਪ੍ਰਧਾਨ ਮੰਤਰੀ ਮੋਦੀ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੇ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਣ ਲਈ ਅੱਜ ਰਾਤ ਟੋਕੀਓ ਲਈ ਰਵਾਨਾ ਹੋਣਗੇ
. . .  1 day ago
ਇਟਲੀ ਦੀਆਂ ਪਾਰਲੀਮੈਂਟ ਚੋਣਾਂ ਵਿਚ ਬ੍ਰਦਰਜ਼ ਆਫ ਇਟਲੀ ਪਾਰਟੀ ਨੂੰ ਮਿਲੀ ਸ਼ਾਨਦਾਰ ਜਿੱਤ
. . .  1 day ago
ਵੈਨਿਸ (ਇਟਲੀ),26ਸਤੰਬਰ(ਹਰਦੀਪ ਸਿੰਘ ਕੰਗ)- ਇਟਲੀ ਦੀਆਂ ਹੋਈਆਂ ਪਾਰਲੀਮੈਂਟ ਚੋਣਾਂ ਦੇ ਨਤੀਜਿਆਂ ਵਿਚ ਬ੍ਰਦਰਜ਼ ਆਫ ਇਟਲੀ ਪਾਰਟੀ ਨੂੰ ਸ਼ਪੱਸ਼ਟ ਬਹੁਮੱਤ ਮਿਲਿਆ ਹੈ । ਇਸ ਪਾਰਟੀ ਨੇ ਇਕੱਲੇ ਤੌਰ ’ਤੇ ਹੀ 26 ਪ੍ਰਤੀਸ਼ਤ ...
ਸੰਯੁਕਤ ਮੋਰਚੇ ਦੇ ਆਗੂਆਂ ਨੂੰ ਕਰਨਾਟਕਾ ਵਿਖੇ ਗ੍ਰਿਫ਼ਤਾਰ ਕੀਤੇ ਜਾਣ ਦੇ ਰੋਸ ਵਜੋਂ ਨਿੱਝਰਪੁਰਾ ਟੋਲ ਪਲਾਜ਼ਾ ਵਿਰੁੱਧ ਟੋਲ ਪਲਾਜ਼ਾ ਜਾਮ
. . .  1 day ago
ਜੰਡਿਆਲਾ ਗੁਰੂ, 26 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਕਰਨਾਟਕਾ ਵਿਖੇ ਅੱਜ ਭਾਈ ਬਲਦੇਵ ਸਿੰਘ ਸਿਰਸਾ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਦੇ ਰੋਸ ਵਜੋਂ ਜੰਡਿਆਲਾ ਗੁਰੂ ਨਜ਼ਦੀਕ ਪੈਂਦੇ ਟੋਲ ...
ਗੁਜਰਾਤ : ਭਾਰਤ ਦੁਨੀਆ ਦੀ ਵੱਡੀ ਅਰਥਵਿਵਸਥਾ ਨੂੰ ਕਾਂਗਰਸ 12ਵੇਂ ਨੰਬਰ 'ਤੇ ਲੈ ਆਈ ਸੀ ,ਨਰਿੰਦਰ ਮੋਦੀ ਇਸ ਨੂੰ 5ਵੇਂ ਸਥਾਨ 'ਤੇ ਲੈ ਆਏ - ਅਮਿਤ ਸ਼ਾਹ
. . .  1 day ago
ਦਿੱਲੀ : ਮਲਿਕਾਰਜੁਨ ਖੜਗੇ ਅਤੇ ਅਜੈ ਮਾਕਨ ਰਾਜਸਥਾਨ ਦੇ ਸਿਆਸੀ ਸੰਕਟ 'ਤੇ ਸੋਨੀਆ ਗਾਂਧੀ ਨੂੰ ਸੌਂਪਣਗੇ ਰਿਪੋਰਟ
. . .  1 day ago
ਪਿਛਲੇ ਕਈ ਦਿਨਾਂ ਤੋਂ ਪੈ ਰਹੀ ਭਾਰੀ ਬਾਰਸ਼ ਕਾਰਨ ਗ਼ਰੀਬ ਵਿਅਕਤੀ ਦੇ ਘਰ ਦੀ ਛੱਤ ਡਿੱਗੀ
. . .  1 day ago
ਲੌਂਗੋਵਾਲ,26 ਸਤੰਬਰ (ਸ.ਸ.ਖੰਨਾ,ਵਿਨੋਦ,ਹਰਜੀਤ ਸ਼ਰਮਾ)- ਸਥਾਨਕ ਮੰਡੇਰ ਕਲਾਂ ਰੋਡ ਦੇ ਨਜ਼ਦੀਕ ਨਿਰਭੈ ਸਿੰਘ ਪੁੱਤਰ ਸਰੂਪ ਸਿੰਘ ਦੀ ਕਈ ਦਿਨਾਂ ਤੋਂ ਲਗਾਤਾਰ ਹੋ ਰਹੀ ਭਾਰੀ ਬਾਰਸ਼ ਕਾਰਨ ਮਕਾਨ ਦੀ ਛੱਤ ਡਿੱਗਣ ...
ਦੋਸ਼ੀ ਰਜਿੰਦਰ , ਕਪਿਲ , ਦੀਪਕ ਮੁੰਡੀ ਦਾ ਰਾਣਾ ਕੰਧੋਵਾਲੀਆ ਕਤਲ ਕੇਸ ਵਿਚ 5 ਦਿਨਾਂ ਦਾ ਪੁਲਿਸ ਰਿਮਾਂਡ
. . .  1 day ago
"ਮੇਰੀਆਂ ਭਾਰਤ ਵਿਚ ਡੂੰਘੀਆਂ ਜੜ੍ਹਾਂ ਹਨ, 2009 ਤੋਂ ਟੈਕਸ ਅਦਾ ਕਰਨ ਵਾਲੀ ਵਸਨੀਕ": ਜੈਕਲੀਨ ਫਰਨਾਂਡੀਜ਼
. . .  1 day ago
ਕਰਤਾਰਪੁਰ ਕਾਰੀਡੋਰ ਖੋਲ੍ਹਣ ਲਈ ਨਰਿੰਦਰ ਮੋਦੀ ਦਾ ਕੀਤਾ ਕੈਪਟਨ ਨੇ ਧੰਨਵਾਦ
. . .  1 day ago
ਚੰਡੀਗੜ੍ਹ : ਪੰਜਾਬ ਸਰਕਾਰ ਅਨਾੜੀ ਹੈ - ਕੈਪਟਨ ਅਮਰਿੰਦਰ ਸਿੰਘ
. . .  1 day ago
ਭਰੋਸਾ ਮਤਾ ਲਿਆਉਣਾ ਪੰਜਾਬ ਸਰਕਾਰ ਲਈ ਸ਼ਰਮ ਵਾਲੀ ਗੱਲ - ਕੈਪਟਨ ਅਮਰਿੰਦਰ ਸਿੰਘ
. . .  1 day ago
ਭਾਜਪਾ ਦੀ ਕਾਨਫ਼ਰੰਸ ਮੌਕੇ ਪੱਤਰਕਾਰਾਂ ਦੇ ਸਵਾਲਾਂ 'ਚ ਘਿਰੇ ਕੈਪਟਨ ਅਮਰਿੰਦਰ ਸਿੰਘ
. . .  1 day ago
ਜੰਮੂ-ਕਸ਼ਮੀਰ : ਪੁਣਛ ਦੇ ਸੂਰਨਕੋਟ ਇਲਾਕੇ ਦੇ ਫਜ਼ਲਾਬਾਦ ਪਿੰਡ 'ਚ ਗਰਨੇਡ ਹੋਇਆ ਬਰਾਮਦ
. . .  1 day ago
ਗੜ੍ਹਸ਼ੰਕਰ ਪੁਲਿਸ ਵਲੋਂ 510 ਗ੍ਰਾਮ ਨਸ਼ੀਲੇ ਪਦਾਰਥ, ਲੁੱਟੀ ਹੋਈ ਨਕਦੀ ਤੇ ਪਿਸਤੌਲ ਸਮੇਤ ਲੜਕੀ ਸਣੇ 3 ਕਾਬੂ
. . .  1 day ago
ਗੜ੍ਹਸ਼ੰਕਰ, 26 ਸਤੰਬਰ (ਧਾਲੀਵਾਲ)- ਗੜ੍ਹਸ਼ੰਕਰ ਪੁਲਿਸ ਨੇ ਇਕ ਲੜਕੀ ਸਮੇਤ 3 ਜਣਿਆਂ ਨੂੰ ਨਸ਼ੀਲੇ ਪਦਾਰਥ, ਲੁੱਟੀ ਹੋਈ ਨਕਦੀ ਤੇ ਲੁੱਟ ਦੀ ਵਾਰਦਾਤ ਵੇਲੇ ਵਰਤੇ ਗਏ ਪਿਸਤੌਲ ਸਮੇਤ ਕਾਬੂ ਕਰਨ ’ਚ ਸਫ਼ਲਤਾ ਹਾਸਿਲ ਕੀਤੀ ਹੈ। ਥਾਣਾ ਗੜ੍ਹਸ਼ੰਕਰ ਵਿਖੇ ਐੱਸ.ਐੱਚ.ਓ. ਇੰਸਪੈਕਟਰ ਕਰਨੈਲ ਸਿੰਘ...
ਪੰਜਾਬ ਸਰਕਾਰ ਵਲੋਂ ਦੋ ਆਈ.ਏ.ਐੱਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਸਰਕਾਰ ਵਲੋਂ 2 ਆਈ.ਏ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਿਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ 'ਚ ਆਈ.ਏ.ਐੱਸ. ਰਾਹੁਲ ਭੰਡਾਰੀ ਅਤੇ ਆਈ.ਏ.ਐੱਸ. ਵਿਮਲ ਕੁਮਾਰ ਸੇਤੀਆ...
ਸੜਕ ਹਾਦਸੇ 'ਚ ਕਾਰ ਚਾਲਕ ਦੀ ਮੌਤ
. . .  1 day ago
ਜਖੇਪਲ/ਸੁਨਾਮ ਊਧਮ ਸਿੰਘ ਵਾਲਾ, 26 ਸਤੰਬਰ (ਮੇਜਰ ਸਿੰਘ ਸਿੱਧੂ,ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਬੀਤੀ ਰਾਤ ਸੁਨਾਮ-ਬੁਢਲਾਡਾ ਸੜਕ 'ਤੇ ਪਿੰਡ ਘਾਸੀਵਾਲਾ ਨੇੜੇ ਹੋਏ ਸੜਕ ਹਾਦਸੇ 'ਚ ਇਕ ਕਾਰ ਚਾਲਕ ਦੀ ਮੌਤ ਹੋਣ ਦੀ ਖ਼ਬਰ ਹੈ।ਪੁਲਿਸ ਥਾਣਾ ਧਰਮਗੜ੍ਹ ਦੇ ਸਹਾਇਕ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 14 ਹਾੜ ਸੰਮਤ 554

ਮੋਗਾ

ਅਗਨੀਪਥ ਯੋਜਨਾ ਨੂੰ ਲੈ ਕੇ ਕਾਂਗਰਸ ਵਲੋਂ ਕੇਂਦਰ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ

ਧਰਮਕੋਟ, 27 ਜੂਨ (ਪਰਮਜੀਤ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਯੋਗ ਅਗਵਾਈ ਹੇਠ ਅੱਜ ਹਲਕਾ ਧਰਮਕੋਟ ਦੇ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੀ ਯੋਗ ਅਗਵਾਈ ਹੇਠ ਸਮੂਹ ਕਾਂਗਰਸੀ ਆਗੂ ਵਰਕਰ ਨੇ ਐੱਸ. ਡੀ. ਐੱਮ. ਦਫ਼ਤਰ ਧਰਮਕੋਟ ਵਿਖੇ ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਦੇ ਵਿਰੋਧ 'ਚ ਕੇਂਦਰ ਸਰਕਾਰ ਦੇ ਵਿਰੁੱਧ ਰੋਸ ਮੁਜ਼ਾਹਰਾ ਕੀਤਾ ਤੇ ਧਰਨਾ ਲਗਾਇਆ | ਵੱਖ-ਵੱਖ ਬੁਲਾਰਿਆਂ ਨੇ ਬੋਲਦਿਆਂ ਕਿਹਾ ਕਿ ਕੇਂਦਰ ਸਰਕਾਰ ਪੈਸਿਆਂ ਦੀ ਬੱਚਤ ਦੇ ਚੱਕਰ 'ਚ ਦੇਸ਼ ਦੀ ਸੁਰੱਖਿਆ ਖ਼ਤਰੇ 'ਚ ਪਾ ਰਹੀ ਹੈ, ਇਸ ਵਿਚ ਨੌਜਵਾਨਾਂ ਨਾਲ ਖਿਲਵਾੜ ਹੋ ਰਿਹਾ ਹੈ ਕਿਉਂਕਿ 4 ਸਾਲ ਤੋਂ ਬਾਅਦ ਕੀ ਕੰਮ ਕਰਨਗੇ ਅਤੇ ਜੀਵਨ ਚਲਾਉਣਾ ਔਖਾ ਹੋ ਜਾਵੇਗਾ | ਇਹ ਯੋਜਨਾ ਦੇਸ਼ ਦੇ ਹਿਤ 'ਚ ਨਹੀਂ ਹੈ, ਕੇਂਦਰ ਸਰਕਾਰ ਨੂੰ ਮੁੜ ਵਿਚਾਰ ਕਰਨਾ ਚਾਹੀਦਾ ਹੈ ਤੇ ਇਹ ਯੋਜਨਾ ਰੱਦ ਕਰ ਕੇ ਪਹਿਲਾਂ ਤੋਂ ਚੱਲ ਰਹੀਆਂ ਭਰਤੀਆਂ ਵਾਂਗ ਭਰਤੀ ਕਰ ਫ਼ੌਜੀ ਵੀਰ ਭਰਤੀ ਕਰਨੇ ਚਾਹੀਦੇ ਹਨ | ਇਸ ਮੌਕੇ ਗੁਰਬੀਰ ਸਿੰਘ ਗੋਗਾ ਚੇਅਰਮੈਨ, ਇੰਦਰਪ੍ਰੀਤ ਸਿੰਘ ਬੰਟੀ ਪ੍ਰਧਾਨ, ਅਮਨਦੀਪ ਸਿੰਘ ਗਿੱਲ ਪ੍ਰਧਾਨ ਫ਼ਤਿਹਗੜ੍ਹ ਪੰਜਤੂਰ, ਦਰਸ਼ਨ ਸਿੰਘ ਲਲਿਹਾਂਦੀ, ਪਿ੍ਤਪਾਲ ਸਿੰਘ ਚੀਮਾ ਚੇਅਰਮੈਨ, ਕਰਨੈਲ ਸਿੰਘ ਖੰਭੇ ਚੇਅਰਮੈਨ, ਸੁਵਾਜ ਸਿੰਘ ਭੋਲਾ ਮਸਤੇ ਵਾਲਾ ਚੇਅਰਮੈਨ, ਬਲਤੇਜ ਸਿੰਘ ਕੰਡਿਆਲ ਚੇਅਰਮੈਨ, ਸੋਹਣਾ ਖੇਲਾ ਜਲਾਲਾਬਾਦ, ਬਲਵਿੰਦਰ ਸਿੰਘ ਸਮਰਾ ਡਾਇਰੈਕਟਰ, ਹਰਪ੍ਰੀਤ ਸਿੰਘ ਸ਼ੇਰੇਵਾਲਾ ਡਾਇਰੈਕਟਰ ਕੋਆਪ੍ਰੇਟਿਵ ਬੈਂਕ, ਕੁਲਬੀਰ ਸਿੰਘ ਲੌਂਗੀਵਿੰਡ, ਗੁਰਪਿੰਦਰ ਸਿੰਘ ਚਾਹਲ, ਸੰਜੀਵ ਕੋਛੜ ਸੀਨੀਅਰ ਕਾਂਗਰਸੀ ਆਗੂ, ਕਿ੍ਸ਼ਨ ਤਿਵਾੜੀ ਸਕੱਤਰ ਕਾਂਗਰਸ, ਐਮ.ਸੀ. ਸੁਖਦੇਵ ਸਿੰਘ ਸ਼ੇਰਾ, ਐਮ.ਸੀ. ਬੋਹੜ ਸਿੰਘ, ਐੱਮ. ਸੀ. ਬਬਲਾ, ਐੱਮ. ਸੀ. ਫ਼ਤਿਹਗੜ੍ਹ ਕੈਪਟਨ ਹਰਨੇਕ ਸਿੰਘ ਬੁੱਘੀਪੁਰਾ, ਸੁਰਜੀਤ ਸਿੰਘ ਸਰਪੰਚ ਦੁਸਾਂਝ, ਕੁਲਦੀਪ ਸਿੰਘ ਮਹਿਰੋ, ਅੰਗਰੇਜ਼ ਸਿੰਘ ਮਹਿਰੋ, ਰੁਪਿੰਦਰ ਸਿੰਘ ਤਲਵੰਡੀ ਭੰਗੇਰੀਆਂ ਸਰਪੰਚ, ਸਰਬਜੀਤ ਸਿੰਘ ਸਰਪੰਚ ਧਰਮ ਸਿੰਘ ਵਾਲਾ, ਸੁਖਜੀਤ ਸਿੰਘ ਤੋਤਾ ਸਿੰਘ ਵਾਲਾ, ਅਮਰਜੀਤ ਸਿੰਘ ਸਰਪੰਚ ਤੋਤਾ ਸਿੰਘ ਵਾਲਾ, ਪਾਲਾ ਸਰਪੰਚ ਚਿਰਾਗ਼ ਸ਼ਾਹ ਵਾਲਾ, ਸਿਮਰਜੀਤ ਸਨੀ ਦਾਤੇਵਾਲ, ਪਾਲਾ ਦਾਤੇਵਾਲ ਬਲਾਕ ਪ੍ਰਧਾਨ ਯੂਥ ਕਾਂਗਰਸ, ਸਵਰਨ ਸਿੰਘ ਖੋਸਾ, ਅਵਤਾਰ ਸਿੰਘ, ਕਰਨਪਾਲ ਸਿੰਘ ਖੋਸਾ ਜਲਾਲ, ਕਰਨੈਲ ਸਿੰਘ ਸਰਪੰਚ ਬੱਗੇ, ਬੀਬੀ ਪਰਮਜੀਤ ਕੌਰ ਕਪੂਰੇ, ਜਗਸੀਰ ਸਿੰਘ ਸਰਪੰਚ ਭਿੰਡਰ ਖ਼ੁਰਦ, ਮੋਹਨ ਸਿੰਘ ਸਰਪੰਚ ਭਿੰਡਰ ਕਲਾਂ, ਸੁਖਦੇਵ ਸਿੰਘ ਬਲਾਕ ਸੰਮਤੀ ਮੈਂਬਰ, ਪਰਮਜੀਤ ਸਿੰਘ ਸਰਪੰਚ ਚੱਕ ਸਿੰਘਪੁਰਾ, ਸੁਖਦੇਵ ਸਿੰਘ ਸਰਪੰਚ ਬਾਕਰ ਵਾਲਾ, ਰਾਜੀਵ ਬਜਾਜ, ਧੀਰਜ ਗਰੋਵਰ ਸ਼ਹਿਰੀ ਪ੍ਰਧਾਨ, ਸੰਦੀਪ ਸੰਧੂ, ਮਨਜੀਤ ਸਿੰਘ ਐੱਮ. ਸੀ., ਡਾ. ਦਿਲਬਾਗ ਸਿੰਘ ਸਰਪੰਚ ਫ਼ਤਿਹਗੜ੍ਹ ਕੋਰੋਟਾਣਾ, ਨਾਜ਼ਰ ਸਿੰਘ ਤਲਵੰਡੀ ਮੱਲ੍ਹੀਆਂ, ਗੁਰਜੰਟ ਸਿੰਘ ਸਰਪੰਚ ਮੁੰਡੀ ਜਮਾਲ, ਜੱਸ ਕੰਗ ਰਾਊਵਾਲਾ, ਛਿੰਦਰਪਾਲ ਰਾਊਵਾਲਾ, ਅਸ਼ੋਕ ਸਰਪੰਚ ਜੀਂਦੜਾ, ਰਾਜੂ ਸਰਪੰਚ ਫਿਰੋਜ਼ਵਾਲ, ਮੰਗਲ ਸਿੰਘ, ਰਾਜਿੰਦਰਪਾਲ ਭੰਬਾ ਇੰਦਰਗੜ੍ਹ, ਕੁਲਦੀਪ ਸਿੰਘ ਪ੍ਰਧਾਨ ਕੋਟ ਈਸੇ ਖਾਂ ਆਦਿ ਹਾਜ਼ਰ ਸਨ |

'ਆਪ' ਵਲੋਂ ਪੇਸ਼ ਬਜਟ ਆਮ ਲੋਕਾਂ ਦਾ ਬਜਟ-'ਆਪ' ਆਗੂ, ਵਿਧਾਇਕ

ਮੋਗਾ, 27 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਹਰਮਨਜੀਤ ਸਿੰਘ ਦੀਦਾਰੇ ਵਾਲਾ ਜ਼ਿਲ੍ਹਾ ਪ੍ਰਧਾਨ ਮੋਗਾ ਨੇ ਕਿਹਾ ਕਿ ਹਰਪਾਲ ਸਿੰਘ ਚੀਮਾ ਨੇ ਪੰਜਾਬ ਵਿਧਾਨ ਸਭਾ 'ਚ ਪੇਪਰਲੈੱਸ ਬਜਟ ਪੇਸ਼ ਕੀਤਾ, ਜਿਸ ਨਾਲ ਨਾਲ 21 ਲੱਖ ਰੁਪਏ ਸਾਲਾਨਾ ਬੱਚਤ ਹੋਵੇਗੀ ਤੇ ਕਰੀਬ 800 ...

ਪੂਰੀ ਖ਼ਬਰ »

ਦਰਸ਼ਨ ਸਿੰਘ ਬਰਾੜ ਦੀ ਅਗਵਾਈ ਹੇਠ ਕਾਂਗਰਸ ਵਲੋਂ ਅਗਨੀਪਥ ਯੋਜਨਾ ਖ਼ਿਲਾਫ਼ ਰੋਸ ਧਰਨਾ

ਬਾਘਾ ਪੁਰਾਣਾ, 27 ਜੂਨ (ਕਿ੍ਸ਼ਨ ਸਿੰਗਲਾ)-ਭਾਰਤੀ ਫ਼ੌਜ ਵਿਚ ਭਰਤੀ ਨੂੰ ਲੈ ਕੇ ਕੇਂਦਰ ਸਰਕਾਰ ਵਲੋਂ ਲਿਆਂਦੀ ਗਈ ਅਗਨੀਪਥ ਯੋਜਨਾ ਖ਼ਿਲਾਫ਼ ਅੱਜ ਕਾਂਗਰਸ ਪਾਰਟੀ ਵਲੋਂ ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ ...

ਪੂਰੀ ਖ਼ਬਰ »

ਬਿਜਲੀ ਸਪਲਾਈ ਤੋਂ ਦੁਖੀ ਕਿਸਾਨਾਂ ਵਲੋਂ ਸਬ-ਡਵੀਜ਼ਨ ਵਿਖੇ ਰੋਸ ਪ੍ਰਗਟ

ਅਜੀਤਵਾਲ, 27 ਜੂਨ (ਹਰਦੇਵ ਸਿੰਘ ਮਾਨ)-ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਇਕਾਈ ਢੁੱਡੀਕੇ ਵਲੋਂ ਖੇਤਾਂ ਵਾਲੀ ਬਿਜਲੀ ਸਪਲਾਈ ਤੋਂ ਦੁਖੀ ਕਿਸਾਨਾਂ ਨੇ ਰੋਸ ਦਿਖਾਵਾ ਕਰਦਿਆਂ ਐੱਸ. ਡੀ. ਓ. ਅਜੀਤਵਾਲ ਨੂੰ ਮੰਗ ਪੱਤਰ ਦੇ ਕੇ ਇਸ ਦਾ ਜਲਦ ਹੱਲ ਕਰਨ ਦੀ ਅਪੀਲ ਕੀਤੀ | ...

ਪੂਰੀ ਖ਼ਬਰ »

ਬੀ. ਕੇ. ਯੂ. ਕ੍ਰਾਂਤੀਕਾਰੀ ਦੀ ਜ਼ਿਲ੍ਹਾ ਕਮੇਟੀ ਮੀਟਿੰਗ

ਮੋਗਾ, 27 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਜ਼ਿਲ੍ਹਾ ਸਕੱਤਰ ਪਰਮਿੰਦਰ ਸਿੰਘ ਬਰਾੜ ਨੇ ਪ੍ਰੈੱਸ ਦੇ ਨਾਂਅ ਬਿਆਨ ਜਾਰੀ ਕਰਦੇ ਹੋਏ ਦੱਸਿਆ ਕਿ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਗੁਰਦੀਪ ਸਿੰਘ ਵੈਰੋਕੇ ਸੂਬਾ ਮੀਤ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਮੋਗਾ ਸਰਕਲ ਫ਼ਰੀਦਕੋਟ ਦੀ ਕਨਵੈੱਨਸ਼ਨ

ਮੋਗਾ, 27 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਸਟੇਟ ਪਾਵਰ ਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮ: ਦੇ ਸੱਦੇ 'ਤੇ ਅੱਜ ਕਾਮਰੇਡ ਨਛੱਤਰ ਸਿੰਘ ਯਾਦਗਾਰੀ ਹਾਲ ਮੋਗਾ ਸਰਕਲ ਫ਼ਰੀਦਕੋਟ ਦੀ ਕਨਵੈੱਨਸ਼ਨ ਬਲੌਰ ਸਿੰਘ ਸਰਕਲ ਪ੍ਰਧਾਨ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੀ ਖ਼ੁਸ਼ੀ 'ਚ ਸਮਰਥਕਾਂ ਨੇ ਕੱਢਿਆ ਜੇਤੂ ਮਾਰਚ, ਵੰਡੇ ਲੱਡੂ

ਬਾਘਾ ਪੁਰਾਣਾ, 27 ਜੂਨ (ਕਿ੍ਸ਼ਨ ਸਿੰਗਲਾ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ), ਸਤਿਕਾਰ ਕਮੇਟੀਆਂ ਅਤੇ ਹੋਰਨਾਂ ਪੰਥਕ ਜਥੇਬੰਦੀਆਂ ਵਲੋਂ ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ 'ਚ ਸਿਮਰਨਜੀਤ ਸਿੰਘ ਮਾਨ ਦੀ ਹੋਈ ਧੜੱਲੇਦਾਰ ਜਿੱਤ ਦੀ ਖ਼ੁਸ਼ੀ ਵਿਚ ਜੇਤੂ ਮਾਰਚ ...

ਪੂਰੀ ਖ਼ਬਰ »

ਲੁੱਟ-ਖੋਹ ਦੀਆਂ ਵਾਰਦਾਤਾਂ ਕਰਨ ਵਾਲੇ 5 ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ

ਫ਼ਤਿਹਗੜ੍ਹ ਪੰਜਤੂਰ, 27 ਜੂਨ (ਜਸਵਿੰਦਰ ਸਿੰਘ ਪੋਪਲੀ)-ਜ਼ਿਲ੍ਹਾ ਪੁਲਿਸ ਮੁਖੀ ਐੱਸ. ਐੱਸ. ਪੀ. ਗੁਲਨੀਤ ਸਿੰਘ ਖੁਰਾਨਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀ. ਐੱਸ. ਪੀ. ਮਨਜੀਤ ਸਿੰਘ ਢੇਸੀ ਦੀ ਰਹਿਨੁਮਾਈ ਹੇਠ ਥਾਣਾ ਫ਼ਤਿਹਗੜ੍ਹ ਪੰਜਤੂਰ ਦੇ ਮੁੱਖ ਅਫ਼ਸਰ ਐੱਸ. ਐੱਚ. ਓ. ...

ਪੂਰੀ ਖ਼ਬਰ »

ਮਾਸੂਮ ਨੂੰ ਮਿਲੀ ਨਵੀ ਜ਼ਿੰਦਗੀ ਦਿਲ ਦਾ ਹੋਇਆ ਮੁਫ਼ਤ ਸਫਲ ਆਪ੍ਰੇਸ਼ਨ

ਧਰਮਕੋਟ, 27 ਜੂਨ (ਪਰਮਜੀਤ ਸਿੰਘ)-ਸਿਵਲ ਸਰਜਨ ਡਾ. ਹਤਿੰਦਰ ਕੌਰ ਕਲੇਰ ਦੇ ਦਿਸ਼ਾ ਨਿਰਦੇਸ਼ਾਂ, ਡਾ. ਅਸ਼ੋਕ ਸਿੰਗਲਾ ਡੀ. ਆਈ. ਓ. ਦੀ ਅਗਵਾਈ ਤੇ ਐੱਸ. ਐੱਮ. ਓ. ਕੋਟ ਈਸੇ ਖਾਂ ਡਾ. ਰਾਕੇਸ਼ ਬਾਲੀ ਦੀ ਯੋਗ ਅਗਵਾਈ ਹੇਠ ਆਰ. ਪੀ. ਐੱਸ. ਕੇ. ਕੋਟ ਈਸੇ ਖਾਂ ਦੀ ਟੀਮ ਵਲੋਂ ਪਿੰਡ ...

ਪੂਰੀ ਖ਼ਬਰ »

ਭਾਜਪਾ ਦਾ ਪੰਜਾਬ 'ਚ ਤੇਜ਼ੀ ਨਾਲ ਗ੍ਰਾਫ਼ ਵਧਣ ਲੱਗਾ-ਮੀਤਾ

ਮੋਗਾ, 27 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਵਾਸੀ ਕੇਂਦਰ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਤੋਂ ਖ਼ੁਸ਼ ਹੋ ਕੇ ਦਿਨੋ-ਦਿਨ ਪੰਜਾਬ ਵਿਚ ਭਾਜਪਾ ਨੂੰ ਮਜ਼ਬੂਤ ਕਰ ਰਹੇ ਹਨ ਅਤੇ ਆਏ ਦਿਨ ਦੂਜੀਆਂ ...

ਪੂਰੀ ਖ਼ਬਰ »

ਲੋਕਾਂ ਦੇ ਦਿਲਾਂ 'ਤੇ ਰਾਜ ਕਰਨ ਵਾਲੇ ਕਲਾਕਾਰ ਲੇਖਕ ਹਮੇਸ਼ਾ ਜ਼ਿੰਦਾ ਰਹਿੰਦੇ ਨੇ...

ਬੱਧਨੀ ਕਲਾਂ, 27 ਜੂਨ (ਸੰਜੀਵ ਕੋਛੜ)-ਅੱਜ ਪੰਜਾਬੀ ਦੇ ਪ੍ਰਸਿੱਧ ਨਾਵਲਕਾਰ ਜਸਵੰਤ ਸਿੰਘ ਕੰਵਲ ਦਾ ਜਨਮ ਦਿਨ ਹੈ | ਬੇਸ਼ੱਕ ਉਹ ਜਿਸਮਾਨੀ ਤੌਰ 'ਤੇ ਸਾਡੇ ਦਰਮਿਆਨ ਨਹੀਂ ਪਰ ਉਨ੍ਹਾਂ ਦੇ ਸ਼ਬਦ ਤੇ ਬੋਲ ਹਮੇਸ਼ਾ ਉਨ੍ਹਾਂ ਨੂੰ ਜਿਊਾਦਾ ਰੱਖਣਗੇ | ਬੱਧਨੀ ਕਲਾਂ ਵਿਖੇ ...

ਪੂਰੀ ਖ਼ਬਰ »

ਸੰਗਰੂਰ ਦੀ ਜ਼ਿਮਨੀ ਚੋਣ 'ਚ ਭਾਜਪਾ ਦਾ ਵੋਟ ਪ੍ਰਤੀਸ਼ਤ ਵਧਿਆ-ਮੁਖਤਿਆਰ ਸਿੰਘ

ਮੋਗਾ, 27 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸੰਗਰੂਰ ਜ਼ਿਮਨੀ ਚੋਣਾਂ 'ਚ ਬੇਸ਼ੱਕ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੀ ਜਿੱਤ ਹੋਈ ਹੈ ਅਤੇ ਉਹ ਇਸ ਜਿੱਤ ਲਈ ਮੁਬਾਰਕਬਾਦ ਦੇ ਪਾਤਰ ਹਨ ਪਰ ਉੱਥੇ ਹੀ ਭਾਰਤੀ ਜਨਤਾ ਪਾਰਟੀ ਦਾ ਵੋਟ ਪ੍ਰਤੀਸ਼ਤ ਵਧਿਆ ਹੈ, ਜਿਸ ਨੇ ...

ਪੂਰੀ ਖ਼ਬਰ »

ਮੋਗਾ 'ਚ ਕੰਨਾਂ ਦਾ ਮੁਫ਼ਤ ਟੈੱਸਟ ਤੇ 55 ਫੀਸਦੀ ਛੋਟ 'ਤੇ ਕੰਨਾਂ ਦੀਆਂ ਮਸ਼ੀਨਾਂ ਉਪਲੱਬਧ

ਬਠਿੰਡਾ, 27 ਜੂਨ (ਅਜੀਤ ਬਿਊਰੋ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 55 ਫੀਸਦੀ ਛੋਟ ਉੱਪਰ 29 ਜੂਨ ਦਿਨ ਬੁੱਧਵਾਰ ਨੂੰ ਹੋਟਲ ...

ਪੂਰੀ ਖ਼ਬਰ »

ਬੀ. ਬੀ. ਐੱਸ. ਆਈਲੈਟਸ ਤੇ ਇਮੀਗ੍ਰੇਸ਼ਨ ਸਰਵਿਸਿਜ਼ ਨੇ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਮੋਗਾ, 27 ਜੂਨ (ਸੁਰਿੰਦਰਪਾਲ ਸਿੰਘ)-ਮੋਗਾ ਦੀ ਪ੍ਰਸਿੱਧ ਸੰਸਥਾ ਬੀ. ਬੀ. ਐੱਸ. ਆਈਲੈਟਸ ਤੇ ਇਮੀਗ੍ਰੇਸ਼ਨ ਸਰਵਿਸਿਜ਼ ਜਿਸ ਨੇ ਬਹੁਤ ਹੀ ਥੋੜੇ ਸਮੇਂ ਵਿਚ ਆਈਲੈਟਸ/ਪੀ. ਟੀ. ਈ. ਦੇ ਵਧੀਆ ਨਤੀਜੇ ਅਤੇ ਵੀਜ਼ੇ ਦੀਆਂ ਵਧੀਆਂ ਸੇਵਾਵਾਂ ਦੇ ਕੇ ਇਲਾਕੇ ਵਿਚ ਆਪਣਾ ਨਾਂਅ ਬਣਾਇਆ ...

ਪੂਰੀ ਖ਼ਬਰ »

ਪ੍ਰਸਿੱਧ ਨਾਵਲਕਾਰ ਜਸਵੰਤ ਕੰਵਲ ਦੇ 104ਵੇਂ ਜਨਮ ਦਿਨ 'ਤੇ ਸਮਾਗਮ

ਅਜੀਤਵਾਲ, 27 ਜੂਨ (ਹਰਦੇਵ ਸਿੰਘ ਮਾਨ)-ਇਤਿਹਾਸਕ ਪਿੰਡ ਢੁੱਡੀਕੇ ਦੇ ਸੰਸਾਰ ਪ੍ਰਸਿੱਧ ਨਾਵਲਕਾਰ ਜਸਵੰਤ ਸਿੰਘ ਕੰਵਲ ਦਾ 104ਵਾਂ ਜਨਮ ਦਿਨ ਲੇਖਕ ਪਾਠਕ ਮੰਚ ਢੁੱਡੀਕੇ ਵਲੋਂ ਬਾਬਾ ਪਾਖਰ ਸਿੰਘ ਸਰਕਾਰੀ ਸੈਕੰਡਰੀ ਸਕੂਲ ਵਿਚ ਮਨਾਇਆ ਗਿਆ | ਨਾਮਵਰ ਲੇਖਕ ਮਾਸਟਰ ਹਰੀ ...

ਪੂਰੀ ਖ਼ਬਰ »

ਪੰਜਾਬੀ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਨੇ ਕਾਮਰੇਡ ਬਲਵਿੰਦਰ ਸਿੰਘ ਸੰਧੂ ਦੀ ਬਰਸੀ ਮਨਾਈ

ਮੋਗਾ, 27 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ (ਏਟਕ) ਯੂਨੀਅਨ ਵਲੋਂ ਕਾ. ਬਲਵਿੰਦਰ ਸਿੰਘ ਸੰਧੂ ਦੀ 19ਵੀਂ ਬਰਸੀ ਮੋਗਾ ਬੱਸ ਸਟੈਂਡ 'ਚ ਬਲਵਿੰਦਰ ਸੰਧੂ ਯਾਦਗਾਰੀ ਹਾਲ ਵਿਚ ਮਨਾਈ ਗਈ | ਬਰਸੀ ਆਉਣ ਸਮੇਂ ਜਥੇਬੰਦੀ ਦੀ ਸੂਬਾ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੇਸ਼ ਦੀ ਜਵਾਨੀ ਨੂੰ ਬਰਬਾਦ ਕਰਨ ਦੇ ਰਾਹ ਤੁਰੀ-ਭਾਕਿਯੂ

ਫ਼ਤਿਹਗੜ੍ਹ ਪੰਜਤੂਰ, 27 ਜੂਨ (ਜਸਵਿੰਦਰ ਸਿੰਘ ਪੋਪਲੀ)- ਕੇਂਦਰ ਸਰਕਾਰ ਨੇ ਜਿਸ ਤਰ੍ਹਾਂ ਪਹਿਲਾਂ ਕਿਸਾਨ ਵਿਰੋਧੀ ਤਿੰਨ ਕਾਲੇ ਕਾਨੂੰਨ ਲਿਆਂਦੇ ਸਨ ਤੇ ਹੁਣ ਉਸੇ ਤਰ੍ਹਾਂ ਦੇਸ਼ ਦੀ ਜਵਾਨੀ ਨੂੰ ਬਰਬਾਦ ਕਰਨ ਦੇ ਰਾਹ ਤੁਰਦਿਆਂ ਅਗਨੀਪਥ ਯੋਜਨਾ ਲਿਆਂਦੀ ਹੈ | ਇਸ ...

ਪੂਰੀ ਖ਼ਬਰ »

ਐੱਨ. ਆਰ. ਆਈ. ਗੋਰਾ ਯੂ. ਕੇ. ਵਲੋਂ ਬਣਾਈ ਗਈ ਡਿਸਪੈਂਸਰੀ ਤੇ ਲਾਇਬ੍ਰੇਰੀ ਦਾ ਉਦਘਾਟਨ

ਕੋਟ ਈਸੇ ਖਾਂ, 27 ਜੂਨ (ਨਿਰਮਲ ਸਿੰਘ ਕਾਲੜਾ)-ਪੰਜਾਬ ਤੋਂ ਵਿਦੇਸ਼ਾਂ ਦੀ ਧਰਤੀ 'ਤੇ ਗਏ ਨੌਜਵਾਨ ਹਮੇਸ਼ਾ ਹੀ ਆਪਣੇ ਪੰਜਾਬ ਦੇ ਲਈ ਚਿੰਤਤ ਰਹਿੰਦੇ ਨੇ ਉਹ ਜਦੋਂ ਵੀ ਕਿਤੇ ਜ਼ਰੂਰਤ ਪੈਂਦੀ ਹੈ ਤਾਂ ਸਮਾਜ ਸੇਵਾ ਦੇ ਕਾਰਜਾਂ ਵਿਚ ਚੜ੍ਹ ਕੇ ਹਿੱਸਾ ਪਾਉਂਦੇ ਹਨ | ਅਜਿਹੀ ਇਕ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਦੀ ਅਗਵਾਈ 'ਚ ਲੱਡੂ ਵੰਡ ਕੇ ਮਾਨ ਦਲ ਦੇ ਸਮਰਥਕਾਂ ਮਨਾਈ ਖ਼ੁਸ਼ੀ

ਕੋਟ ਈਸੇ ਖਾਂ, 27 ਜੂਨ (ਗੁਰਮੀਤ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਸੁਪਰੀਮੋ ਸਿਮਰਨਜੀਤ ਸਿੰਘ ਮਾਨ ਦੀ ਸੰਗਰੂਰ ਪਾਰਲੀਮਾਨੀ ਸੀਟ ਦੀ ਜ਼ਿਮਨੀ ਚੋਣ 'ਚ ਹੋਈ ਸ਼ਾਨਦਾਰ ਜਿੱਤ ਦੀ ਖ਼ੁਸ਼ੀ 'ਚ ਜਥੇਬੰਦੀ ਦੇ ਜ਼ਿਲ੍ਹਾ ਮੋਗਾ ਪ੍ਰਧਾਨ ਤੇ ਹਲਕਾ ...

ਪੂਰੀ ਖ਼ਬਰ »

ਅਮਿੱਟ ਪੈੜਾਂ ਛੱਡ ਗਿਆ ਗੱਟੀ ਜੱਟਾਂ ਦਾ ਸੱਭਿਆਚਾਰਕ ਮੇਲਾ

ਕਿਸ਼ਨਪੁਰਾ ਕਲਾਂ, 27 ਜੂਨ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਧੰਨ ਧੰਨ ਪੀਰ ਬਾਬਾ ਗੁਲਾਬ ਸ਼ਾਹ ਦੀ ਮਿੱਠੀ ਯਾਦ ਨੂੰ ਸਮਰਪਿਤ ਪਿੰਡ ਗੱਟੀ ਜੱਟਾਂ ਵਿਖੇ ਸਾਲਾਨਾ ਸੱਭਿਆਚਾਰਕ ਮੇਲਾ ਗਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬੜੀ ਹੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX