ਤਾਜਾ ਖ਼ਬਰਾਂ


⭐ਮਾਣਕ - ਮੋਤੀ⭐
. . .  9 minutes ago
⭐ਮਾਣਕ - ਮੋਤੀ⭐
ਵਿਦਿਆਰਥੀ ਜਥੇਬੰਦੀ ਐਨ. ਐਸ. ਯੂ. ਆਈ. ਦੀਆਂ ਪੰਜਾਬ ਰਾਜ ਅਤੇ ਜ਼ਿਲ੍ਹਾ ਇਕਾਈਆਂ ਭੰਗ
. . .  1 day ago
ਬੁਢਲਾਡਾ ,26 ਸਤੰਬਰ (ਸਵਰਨ ਸਿੰਘ ਰਾਹੀ)- ਵਿਦਿਆਰਥੀ ਜਥੇਬੰਦੀ ਐਨ. ਐਸ. ਯੂ. ਆਈ .ਦੀਆਂ ਪੰਜਾਬ ਦੀਆਂ ਸਾਰੀਆਂ ਰਾਜ ਅਤੇ ਜ਼ਿਲ੍ਹਾ ਇਕਾਈਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ...
ਵਿਜੀਲੈਂਸ ਨੇ ਜੰਗਲਾਤ ਵਿਭਾਗ ਦੇ ਆਈ. ਐਫ. ਐਸ. ਅਧਿਕਾਰੀ ਪਰਵੀਨ ਕੁਮਾਰ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਐਸ. ਏ. ਐਸ. ਨਗਰ, 26 ਸਤੰਬਰ (ਜਸਬੀਰ ਸਿੰਘ ਜੱਸੀ) – ਆਈ.ਐਫ.ਐਸ. ਅਧਿਕਾਰੀ ਪਰਵੀਨ ਕੁਮਾਰ, ਪ੍ਰਿੰਸੀਪਲ ਚੀਫ਼ ਕੰਜ਼ਰਵੇਟਰ ਫਾਰੈਸਟ (ਪੀ.ਸੀ.ਸੀ.ਐਫ.) ਜੰਗਲੀ ਜੀਵ, ਪੰਜਾਬ ਨੂੰ ...
ਪੰਜਾਬ ਕੈਬਨਿਟ ਵਲੋਂ ਲਏ ਗਏ ਅਹਿਮ ਫ਼ੈਸਲੇ
. . .  1 day ago
ਚੰਡੀਗੜ੍ਹ , 26 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਜੁਮਲਾ ਮੁਸ਼ਤਰਕਾ ਮਾਲਕਾਨ ਜ਼ਮੀਨ (ਸਾਂਝੀ ਪੇਂਡੂ ਜ਼ਮੀਨ) ਦੀ ਪੂਰਨ ਮਾਲਕੀ ਗਰਾਮ ...
ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਵੀ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੇ ਘਰ ਪਹੁੰਚੀ
. . .  1 day ago
ਨਵੀਂ ਦਿੱਲੀ, 26 ਸਤੰਬਰ - ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਵੀ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਰਿਹਾਇਸ਼ 'ਤੇ ਪਹੁੰਚੀ । ਅਜੈ ਮਾਕਨ, ਮੱਲਿਕਾਰਜੁਨ ਖੜਗੇ, ਕੇ.ਸੀ. ਵੇਣੂਗੋਪਾਲ ...
ਜੰਮੂ-ਕਸ਼ਮੀਰ : ਕੁਲਗਾਮ ਮੁਕਾਬਲੇ 'ਚ ਫੌਜ ਦਾ ਇਕ ਜਵਾਨ ਅਤੇ 2 ਨਾਗਰਿਕ ਜ਼ਖਮੀ , ਹਸਪਤਾਲ 'ਚ ਭਰਤੀ
. . .  1 day ago
ਜੰਮੂ-ਕਸ਼ਮੀਰ: ਕੁਲਗਾਮ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਇਆ ਮੁਕਾਬਲਾ
. . .  1 day ago
ਸਯੁੰਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੇ ਵਿਰੋਧ ਵਿਚ ਰਾਸ਼ਟਰੀ ਮਾਰਗ 54 ’ਤੇ ਕਿਸਾਨਾਂ ਨੇ ਆਵਾਜਾਈ ਕੀਤੀ ਠੱਪ
. . .  1 day ago
ਹਰੀਕੇ ਪੱਤਣ ,26 ਸਤੰਬਰ (ਸੰਜੀਵ ਕੁੰਦਰਾ)- ਕਰਨਾਟਕ ਸਰਕਾਰ ਵਲੋਂ ਸਯੁੰਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੇ ਵਿਰੋਧ ਵਿਚ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟਬੁੱਢਾ) ਵਲੋਂ ਰਾਸ਼ਟਰੀ ਮਾਰਗ ...
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਕਰਨਾਟਕਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਕਿਸਾਨਾਂ ਨੇ ਰਾਸ਼ਟਰੀ ਮਾਰਗ 'ਤੇ ਲਗਾਇਆ ਜਾਮ
. . .  1 day ago
ਫ਼ਰੀਦਕੋਟ, 26 ਸਤੰਬਰ (ਜਸਵੰਤ ਸਿੰਘ ਪੁਰਬਾ)-ਅੱਜ ਸਵੇਰ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਸੰਗਠਨ ਵਲੋਂ ਕਰਨਾਟਕਾ ਦੀ ਰਾਜਧਾਨੀ ਬੰਗਲੌਰ ਵਿਖੇ ਕਰਨਾਟਕਾ ਵਿਧਾਨ ਸਭਾ ਦਾ ਘਿਰਾਓ ਕਰਨ ਜਾ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ...
ਪਨਬੱਸ ਤੇ ਪੀ. ਆਰ. ਟੀ. ਸੀ. ਦੀ ਸੂਬਾ ਪੱਧਰੀ ਹੜਤਾਲ ਮੁਲਤਵੀ
. . .  1 day ago
ਅੰਮ੍ਰਿਤਸਰ, 26 ਸਤੰਬਰ (ਗਗਨਦੀਪ ਸ਼ਰਮਾ)-ਟਰਾਂਸਪੋਰਟ ਮੰਤਰੀ ਪੰਜਾਬ ਅਤੇ ਵਿਭਾਗ ਵਲੋਂ ਕੁੱਝ ਮੰਗਾਂ ਲਾਗੂ ਕਰਨ ’ਤੇ ਸਹਿਮਤੀ’ਤੇ ਪਨਬਸ ਤੇ ਪੀ. ਆਰ. ਟੀ. ਸੀ. ਦੀ ਤਿੰਨ ਰੋਜ਼ਾ ਸੂਬਾ ਪੱਧਰੀ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਹੁਣ ਭਲਕੇ 27 ਸਤੰਬਰ (ਮੰਗਲਵਾਰ) ਨੂੰ ਪਨਬੱਸ ਤੇ ਪੀ. ਆਰ. ਟੀ. ਸੀ. ਬੱਸਾਂ ...
ਪ੍ਰਧਾਨ ਮੰਤਰੀ ਮੋਦੀ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੇ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਣ ਲਈ ਅੱਜ ਰਾਤ ਟੋਕੀਓ ਲਈ ਰਵਾਨਾ ਹੋਣਗੇ
. . .  1 day ago
ਇਟਲੀ ਦੀਆਂ ਪਾਰਲੀਮੈਂਟ ਚੋਣਾਂ ਵਿਚ ਬ੍ਰਦਰਜ਼ ਆਫ ਇਟਲੀ ਪਾਰਟੀ ਨੂੰ ਮਿਲੀ ਸ਼ਾਨਦਾਰ ਜਿੱਤ
. . .  1 day ago
ਵੈਨਿਸ (ਇਟਲੀ),26ਸਤੰਬਰ(ਹਰਦੀਪ ਸਿੰਘ ਕੰਗ)- ਇਟਲੀ ਦੀਆਂ ਹੋਈਆਂ ਪਾਰਲੀਮੈਂਟ ਚੋਣਾਂ ਦੇ ਨਤੀਜਿਆਂ ਵਿਚ ਬ੍ਰਦਰਜ਼ ਆਫ ਇਟਲੀ ਪਾਰਟੀ ਨੂੰ ਸ਼ਪੱਸ਼ਟ ਬਹੁਮੱਤ ਮਿਲਿਆ ਹੈ । ਇਸ ਪਾਰਟੀ ਨੇ ਇਕੱਲੇ ਤੌਰ ’ਤੇ ਹੀ 26 ਪ੍ਰਤੀਸ਼ਤ ...
ਸੰਯੁਕਤ ਮੋਰਚੇ ਦੇ ਆਗੂਆਂ ਨੂੰ ਕਰਨਾਟਕਾ ਵਿਖੇ ਗ੍ਰਿਫ਼ਤਾਰ ਕੀਤੇ ਜਾਣ ਦੇ ਰੋਸ ਵਜੋਂ ਨਿੱਝਰਪੁਰਾ ਟੋਲ ਪਲਾਜ਼ਾ ਵਿਰੁੱਧ ਟੋਲ ਪਲਾਜ਼ਾ ਜਾਮ
. . .  1 day ago
ਜੰਡਿਆਲਾ ਗੁਰੂ, 26 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਕਰਨਾਟਕਾ ਵਿਖੇ ਅੱਜ ਭਾਈ ਬਲਦੇਵ ਸਿੰਘ ਸਿਰਸਾ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਦੇ ਰੋਸ ਵਜੋਂ ਜੰਡਿਆਲਾ ਗੁਰੂ ਨਜ਼ਦੀਕ ਪੈਂਦੇ ਟੋਲ ...
ਗੁਜਰਾਤ : ਭਾਰਤ ਦੁਨੀਆ ਦੀ ਵੱਡੀ ਅਰਥਵਿਵਸਥਾ ਨੂੰ ਕਾਂਗਰਸ 12ਵੇਂ ਨੰਬਰ 'ਤੇ ਲੈ ਆਈ ਸੀ ,ਨਰਿੰਦਰ ਮੋਦੀ ਇਸ ਨੂੰ 5ਵੇਂ ਸਥਾਨ 'ਤੇ ਲੈ ਆਏ - ਅਮਿਤ ਸ਼ਾਹ
. . .  1 day ago
ਦਿੱਲੀ : ਮਲਿਕਾਰਜੁਨ ਖੜਗੇ ਅਤੇ ਅਜੈ ਮਾਕਨ ਰਾਜਸਥਾਨ ਦੇ ਸਿਆਸੀ ਸੰਕਟ 'ਤੇ ਸੋਨੀਆ ਗਾਂਧੀ ਨੂੰ ਸੌਂਪਣਗੇ ਰਿਪੋਰਟ
. . .  1 day ago
ਪਿਛਲੇ ਕਈ ਦਿਨਾਂ ਤੋਂ ਪੈ ਰਹੀ ਭਾਰੀ ਬਾਰਸ਼ ਕਾਰਨ ਗ਼ਰੀਬ ਵਿਅਕਤੀ ਦੇ ਘਰ ਦੀ ਛੱਤ ਡਿੱਗੀ
. . .  1 day ago
ਲੌਂਗੋਵਾਲ,26 ਸਤੰਬਰ (ਸ.ਸ.ਖੰਨਾ,ਵਿਨੋਦ,ਹਰਜੀਤ ਸ਼ਰਮਾ)- ਸਥਾਨਕ ਮੰਡੇਰ ਕਲਾਂ ਰੋਡ ਦੇ ਨਜ਼ਦੀਕ ਨਿਰਭੈ ਸਿੰਘ ਪੁੱਤਰ ਸਰੂਪ ਸਿੰਘ ਦੀ ਕਈ ਦਿਨਾਂ ਤੋਂ ਲਗਾਤਾਰ ਹੋ ਰਹੀ ਭਾਰੀ ਬਾਰਸ਼ ਕਾਰਨ ਮਕਾਨ ਦੀ ਛੱਤ ਡਿੱਗਣ ...
ਦੋਸ਼ੀ ਰਜਿੰਦਰ , ਕਪਿਲ , ਦੀਪਕ ਮੁੰਡੀ ਦਾ ਰਾਣਾ ਕੰਧੋਵਾਲੀਆ ਕਤਲ ਕੇਸ ਵਿਚ 5 ਦਿਨਾਂ ਦਾ ਪੁਲਿਸ ਰਿਮਾਂਡ
. . .  1 day ago
"ਮੇਰੀਆਂ ਭਾਰਤ ਵਿਚ ਡੂੰਘੀਆਂ ਜੜ੍ਹਾਂ ਹਨ, 2009 ਤੋਂ ਟੈਕਸ ਅਦਾ ਕਰਨ ਵਾਲੀ ਵਸਨੀਕ": ਜੈਕਲੀਨ ਫਰਨਾਂਡੀਜ਼
. . .  1 day ago
ਕਰਤਾਰਪੁਰ ਕਾਰੀਡੋਰ ਖੋਲ੍ਹਣ ਲਈ ਨਰਿੰਦਰ ਮੋਦੀ ਦਾ ਕੀਤਾ ਕੈਪਟਨ ਨੇ ਧੰਨਵਾਦ
. . .  1 day ago
ਚੰਡੀਗੜ੍ਹ : ਪੰਜਾਬ ਸਰਕਾਰ ਅਨਾੜੀ ਹੈ - ਕੈਪਟਨ ਅਮਰਿੰਦਰ ਸਿੰਘ
. . .  1 day ago
ਭਰੋਸਾ ਮਤਾ ਲਿਆਉਣਾ ਪੰਜਾਬ ਸਰਕਾਰ ਲਈ ਸ਼ਰਮ ਵਾਲੀ ਗੱਲ - ਕੈਪਟਨ ਅਮਰਿੰਦਰ ਸਿੰਘ
. . .  1 day ago
ਭਾਜਪਾ ਦੀ ਕਾਨਫ਼ਰੰਸ ਮੌਕੇ ਪੱਤਰਕਾਰਾਂ ਦੇ ਸਵਾਲਾਂ 'ਚ ਘਿਰੇ ਕੈਪਟਨ ਅਮਰਿੰਦਰ ਸਿੰਘ
. . .  1 day ago
ਜੰਮੂ-ਕਸ਼ਮੀਰ : ਪੁਣਛ ਦੇ ਸੂਰਨਕੋਟ ਇਲਾਕੇ ਦੇ ਫਜ਼ਲਾਬਾਦ ਪਿੰਡ 'ਚ ਗਰਨੇਡ ਹੋਇਆ ਬਰਾਮਦ
. . .  1 day ago
ਗੜ੍ਹਸ਼ੰਕਰ ਪੁਲਿਸ ਵਲੋਂ 510 ਗ੍ਰਾਮ ਨਸ਼ੀਲੇ ਪਦਾਰਥ, ਲੁੱਟੀ ਹੋਈ ਨਕਦੀ ਤੇ ਪਿਸਤੌਲ ਸਮੇਤ ਲੜਕੀ ਸਣੇ 3 ਕਾਬੂ
. . .  1 day ago
ਗੜ੍ਹਸ਼ੰਕਰ, 26 ਸਤੰਬਰ (ਧਾਲੀਵਾਲ)- ਗੜ੍ਹਸ਼ੰਕਰ ਪੁਲਿਸ ਨੇ ਇਕ ਲੜਕੀ ਸਮੇਤ 3 ਜਣਿਆਂ ਨੂੰ ਨਸ਼ੀਲੇ ਪਦਾਰਥ, ਲੁੱਟੀ ਹੋਈ ਨਕਦੀ ਤੇ ਲੁੱਟ ਦੀ ਵਾਰਦਾਤ ਵੇਲੇ ਵਰਤੇ ਗਏ ਪਿਸਤੌਲ ਸਮੇਤ ਕਾਬੂ ਕਰਨ ’ਚ ਸਫ਼ਲਤਾ ਹਾਸਿਲ ਕੀਤੀ ਹੈ। ਥਾਣਾ ਗੜ੍ਹਸ਼ੰਕਰ ਵਿਖੇ ਐੱਸ.ਐੱਚ.ਓ. ਇੰਸਪੈਕਟਰ ਕਰਨੈਲ ਸਿੰਘ...
ਪੰਜਾਬ ਸਰਕਾਰ ਵਲੋਂ ਦੋ ਆਈ.ਏ.ਐੱਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਸਰਕਾਰ ਵਲੋਂ 2 ਆਈ.ਏ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਿਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ 'ਚ ਆਈ.ਏ.ਐੱਸ. ਰਾਹੁਲ ਭੰਡਾਰੀ ਅਤੇ ਆਈ.ਏ.ਐੱਸ. ਵਿਮਲ ਕੁਮਾਰ ਸੇਤੀਆ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 14 ਹਾੜ ਸੰਮਤ 554

ਖੰਨਾ / ਸਮਰਾਲਾ

ਭੜਕੇ ਸਫ਼ਾਈ ਕਰਮਚਾਰੀਆਂ ਵਲੋਂ ਕੌਂਸਲ ਦਫ਼ਤਰ 'ਚ ਰੋਸ ਪ੍ਰਦਰਸ਼ਨ

ਖੰਨਾ, 27 ਜੂਨ (ਹਰਜਿੰਦਰ ਸਿੰਘ ਲਾਲ)-ਖੰਨਾ ਨਗਰ ਕੌਂਸਲ ਦੇ ਚੀਫ਼ ਸੈਨੇਟਰੀ ਇੰਸਪੈਕਟਰ ਦੇ ਜਵਾਬ ਤੋਂ ਭੜਕੇ ਸਫ਼ਾਈ ਕਰਮਚਾਰੀਆਂ ਨੇ ਨਗਰ ਕੌਂਸਲ ਦਫ਼ਤਰ 'ਚ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਪਰਮਜੀਤ ਕੌਰ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਬਹੁਤ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਦੂਜੇ ਪਾਸੇ ਚੀਫ਼ ਸੈਨੇਟਰੀ ਇੰਸਪੈਕਟਰ ਹਰਵਿੰਦਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਨ ਤੋਂ ਇਨਕਾਰ ਕਰ ਦਿੱਤਾ | ਉਨ੍ਹਾਂ ਕਿਹਾ ਮੈਨੂੰ ਕੁਝ ਨਹੀਂ ਪਤਾ | ਉਪ ਪ੍ਰਧਾਨ ਹਰਪਾਲ ਨੇ ਕਿਹਾ ਕਿ ਠੇਕੇਦਾਰੀ ਸਿਸਟਮ ਲਾਗੂ ਕਰਨਾ ਚਾਹੁੰਦੇ ਹਨ, ਜੋ ਬਿਲਕੁਲ ਬਰਦਾਸ਼ਤ ਨਹੀਂ ਕਰਾਂਗੇ | ਉਨ੍ਹਾਂ ਨੇ ਨਗਰ ਕੌਂਸਲ 'ਚ ਬਹੁਤ ਵੱਡੀ ਪੱਧਰ 'ਤੇ ਭਿ੍ਸ਼ਟਾਚਾਰ ਹੋਣ ਦੇ ਦੋਸ਼ ਲਗਾਏ | ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਨੇ ਚਿੰਤਾ ਜਤਾਈ ਕਿ ਸਾਨੂੰ ਡਰ ਹੈ ਕਿ ਸਾਡੇ ਨਾਲ ਬਦਲਾ ਲਓ ਕਾਰਵਾਈ ਕਰਦੇ ਹੋਏ ਸਾਡੀਆਂ ਬਦਲੀਆਂ ਕਰਵਾ ਦਿੱਤੀਆਂ ਜਾਣਗੀਆਂ | ਸਫ਼ਾਈ ਕਰਮਚਾਰੀ ਯੂਨੀਅਨ ਵਲੋਂ ਸੰਜੀਵ ਭੰਗਾਨੀਆ ਪ੍ਰਧਾਨ, ਹਰਪਾਲ ਸਿੰਘ ਵਾਈਸ ਪ੍ਰਧਾਨ, ਰਾਜੀਵ ਕੁਮਾਰ ਚੇਅਰਮੈਨ ਦੀ ਅਗਵਾਈ 'ਚ ਇਕੱਠ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਮੰਗ ਤੇ ਮੁਸ਼ਕਿਲਾਂ ਸੰਬੰਧੀ ਕੋਈ ਵੀ ਅਫ਼ਸਰ ਮੌਜੂਦ ਨਹੀਂ ਹੈ | ਬਾਅਦ 'ਚ ਜਥੇਬੰਦੀਆਂ ਦੇ ਆਗੂਆਂ ਨੇ ਚੀਫ਼ ਸੈਨੇਟਰੀ ਇੰਸਪੈਕਟਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਵਲੋਂ ਵੀ ਜਥੇਬੰਦੀ ਦੀ ਤਸੱਲੀ ਨਹੀਂ ਕਰਵਾਈ ਗਈ | ਇਸ ਕਾਰਨ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਸੰਜੀਵ ਭੰਗਾਣੀਆ ਨੇ ਕਿਹਾ ਕਿ ਗਰੀਬਦਾਸ ਜੋ ਆਪਣੇ ਆਪ ਨੂੰ ਪੱਕਾ ਨੰਬਰਦਾਰ ਦੱਸਦਾ ਹੈ ਪਰ ਮਿਊਾਸੀਪਲ ਕਮੇਟੀ ਖੰਨਾ 'ਚ ਇਸ ਦੀ ਨੰਬਰਦਾਰੀ ਸੰਬੰਧੀ ਕੋਈ ਵੀ ਪੁਖ਼ਤਾ ਸਬੂਤ ਡਾਇਰੈਕਟਰ ਚੰਡੀਗੜ੍ਹ ਵਲੋਂ ਪ੍ਰਾਪਤ ਨਹੀਂ ਹੋਏ ਪਰ ਅਫ਼ਸਰਾਂ ਦੀ ਮਿਲੀ ਭੁਗਤ ਨਾਲ ਇਸ ਨੇ ਨੰਬਰਦਾਰਾਂ 'ਤੇ ਨੰਬਰਦਾਰ ਲਗਾ ਦਿੱਤਾ ਗਿਆ | ਇਹ ਸਫ਼ਾਈ ਕਰਮਚਾਰੀਆਂ ਦੇ ਨਾਲ ਚੰਗਾ ਵਿਵਹਾਰ ਨਹੀਂ ਕਰਦਾ | ਹਰਪਾਲ ਸਿੰਘ ਨੇ ਕਿਹਾ ਕਿ ਲਗਪਗ 100 ਸਫ਼ਾਈ ਕਰਮਚਾਰੀਆਂ ਦੀਆਂ ਤੇ 70 ਸੀਵਰਮੈਨਾਂ ਦੀਆਂ ਪੋਸਟਾਂ ਖਾਲੀ ਪਈਆਂ ਹਨ ਪਰ ਅਫ਼ਸਰਸ਼ਾਹੀ ਕੁੱਝ ਨਹੀਂ ਕਰ ਰਹੀ | ਕਿ੍ਸ਼ਨ ਕੁਮਾਰ ਨੇ ਕਿਹਾ ਕਿ ਠੇਕੇਦਾਰਾਂ ਨਾਲ ਮਿਲ ਕੇ ਕਈ ਕਰਮਚਾਰੀਆਂ ਦੇ ਫ਼ੰਡ ਬੈਂਕ ਖਾਤਿਆਂ 'ਚ ਨਾ ਪਾ ਕੇ ਉਨ੍ਹਾਂ ਨੂੰ ਨਕਦ ਤਨਖ਼ਾਹ ਦਿਤੀ ਜਾਂਦੀ ਹੈ | ਇਸ ਮੌਕੇ ਪਰਮਜੀਤ ਕੌਰ ਨੇ ਆਪਣੇ ਨਾਲ ਕਥਿਤ ਰੂਪ 'ਚ ਮੁਲਾਜ਼ਮ ਆਗੂ ਗਰੀਬ ਦਾਸ ਰਾਹੀਂ ਕੀਤੀ ਕਥਿਤ ਬਦਸਲੂਕੀ ਦੇ ਇਨਸਾਫ਼ ਲਈ ਆਵਾਜ਼ ਉਠਾਈ | ਉਨ੍ਹਾਂ ਕਿਹਾ ਕਿ ਕੁਝ ਅਧਿਕਾਰੀ ਗਰੀਬ ਦਾਸ ਦਾ ਪੱਖ ਪੂਰ ਰਹੇ ਹਨ | ਇਸ ਮੌਕੇ ਰੋਹਤਾਸ, ਪ੍ਰੇਮ ਮੱਟੂ, ਰਾਜ ਮੱਟੂ, ਅਜੇ ਬਾਲੂ, ਸਿਕੰਦਰ ਅਟਵਾਲ, ਹੈਪੀ ਬੱਗਣ, ਵਿਕਰਮ, ਮੇਨਪਾਲ, ਕੇਸ਼ਵ, ਬਾਬੂ ਸੋਹਣ ਲਾਲ, ਭਾਨੁ ਭੰਗਾਣੀਆਂ, ਰਾਣੀ, ਨੀਲਮ, ਅਨੀਤਾ ਕਮਲੇਸ਼, ਪੂਨਮ ਆਦਿ ਹਾਜ਼ਰ ਸਨ |

ਦਿੱਲੀ-ਕਟੜਾ ਬਣਨ ਵਾਲੇ ਮਾਰਗ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਵਲੋਂ ਪੱਕੇ ਮੋਰਚੇ ਦਾ ਐਲਾਨ

ਡੇਹਲੋਂ, 27 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਡੇਹਲੋਂ ਲਾਗਲੇ ਜ਼ਿਲ੍ਹਾ ਲੁਧਿਆਣਾ ਦੇ ਪਿੰਡਾਂ ਅੰਦਰੋਂ ਲੰਘਣ ਵਾਲੇ ਨਵੇਂ ਬਣ ਰਹੇ ਦਿੱਲੀ-ਕੱਟੜਾ ਮਾਰਗ ਲਈ ਕਰੀਬ ਤਿੰਨ ਦਿਨ ਪਹਿਲਾਂ ਪ੍ਰਸ਼ਾਸਨ ਵਲੋਂ ਭਾਰੀ ਪੁਲਿਸ ਫੋਰਸ ਸਮੇਤ ਬਲ ਦਾ ਇਸਤੇਮਾਲ ਕਰਦਿਆਂ ਜਿਥੇ ਕਈ ...

ਪੂਰੀ ਖ਼ਬਰ »

ਖੇਤ 'ਚ ਪਾਣੀ ਨੂੰ ਲੈ ਕੇ ਹੋਏ ਆਪਸੀ ਝਗੜੇ 'ਚ ਕੁੱਟਮਾਰ ਕਰਨ 'ਤੇ ਦੋਵਾਂ ਧਿਰਾਂ ਖ਼ਿਲਾਫ਼ ਪਰਚਾ ਦਰਜ

ਖੰਨਾ, 27 ਜੂਨ (ਮਨਜੀਤ ਸਿੰਘ ਧੀਮਾਨ)-ਖੇਤ 'ਚ ਪਾਣੀ ਨੂੰ ਲੈ ਕੇ ਹੋਏ ਝਗੜੇ 'ਚ ਦੋਵਾਂ ਧਿਰਾਂ ਦੇ ਖ਼ਿਲਾਫ਼ ਥਾਣਾ ਸਦਰ ਪੁਲਿਸ ਨੇ ਕਰਾਸ ਪਰਚਾ ਦਰਜ ਕੀਤਾ ਹੈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਅਮਰ ਸਿੰਘ ਨੇ ਕਿਹਾ ਕਿ ਪੁਲਿਸ ਨੂੰ ਲਿਖਾਏ ਬਿਆਨਾਂ 'ਚ ...

ਪੂਰੀ ਖ਼ਬਰ »

ਡੀਜ਼ਲ ਦੀ ਖਪਤ 'ਚ ਲੱਖਾਂ ਦੀ ਹੇਰਾ-ਫੇਰੀ

ਖੰਨਾ, 27 ਜੂਨ (ਹਰਜਿੰਦਰ ਸਿੰਘ ਲਾਲ)-ਸਥਾਨਕ ਨਗਰ ਕੌਂਸਲ ਦੇ ਰਿਕਾਰਡ 'ਚ ਦੋ ਟਰੈਕਟਰ ਦੱਸੇ ਗਏ ਹਨ | ਪਿਛਲੇ 6 ਸਾਲ 'ਚ ਇਨ੍ਹਾਂ ਦੋ ਟਰੈਕਟਰਾਂ ਨੇ ਡੇਢ ਲੱਖ ਲੀਟਰ ਡੀਜ਼ਲ ਦੀ ਖਪਤ ਕੀਤੀ ਹੈ | ਪ੍ਰਾਪਤ ਰਿਕਾਰਡ ਨੂੰ ਦੇਖਿਆ ਡੀਜ਼ਲ ਦੀ ਖਪਤ 'ਚ ਵੱਡਾ ਘਪਲਾ ਜਾਪਦਾ ਹੈ ਪਰ ...

ਪੂਰੀ ਖ਼ਬਰ »

ਸ਼ਰਾਬ ਦੇ ਮਾਮਲੇ 'ਚ ਨਾਮਜ਼ਦ ਭਗੌੜਾ ਕੀਤਾ ਕਾਬੂ

ਖੰਨਾ, 27 ਜੂਨ (ਮਨਜੀਤ ਸਿੰਘ ਧੀਮਾਨ)- ਥਾਣਾ ਸਿਟੀ-2 ਖੰਨਾ ਪੁਲਿਸ ਨੇ ਸ਼ਰਾਬ ਦੇ ਮਾਮਲੇ 'ਚ ਨਾਮਜ਼ਦ ਕਥਿਤ ਦੋਸ਼ੀ ਭਗੌੜਾ ਵਿਅਕਤੀ ਕਾਬੂ ਕੀਤਾ ਹੈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ ਅਜਮੇਰ ਸਿੰਘ ਨੇ ਕਿਹਾ ਕਿ 2019 ਨੂੰ ਥਾਣਾ ਸਿਟੀ-2 ਖੰਨਾ ਵਿਖੇ ਕਥਿਤ ਦੋਸ਼ੀ ...

ਪੂਰੀ ਖ਼ਬਰ »

'ਆਪ' ਵਲੋਂ ਪੰਜਾਬ ਤੇ ਪੰਜਾਬੀਅਤ ਦੀ ਕੀਤੀ ਬੇਹੁਰਮਤੀ ਦੇ ਖ਼ਿਲਾਫ਼ ਵੋਟਰਾਂ ਨੇ ਮਾਨ ਨੂੰ ਦਿੱਤਾ ਫ਼ਤਵਾ-ਡਾ. ਬੀਜਾ

ਬੀਜਾ, 27 ਜੂਨ (ਕਸ਼ਮੀਰਾ ਸਿੰਘ ਬਗ਼ਲੀ)-ਬਸਪਾ ਵਲੋਂ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੂੰ ਸੰਗਰੂਰ ਲੋਕ ਸਭਾ ਉਪ ਚੋਣ 'ਚ ਮਿਲੀ ਜਿੱਤ ਦੀਆਂ ਵਧਾਈਆਂ 'ਤੇ ਸ਼ੁੱਭਕਾਮਨਾਵਾਂ ਦਿੰਦੇ ਹੋਏ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ...

ਪੂਰੀ ਖ਼ਬਰ »

ਕਾਲਖ ਵਿਖੇ ਦਸਤਾਰ ਤੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ

ਅਹਿਮਦਗੜ੍ਹ, 27 ਜੂਨ (ਪੁਰੀ)-ਲਾਗਲੇ ਪਿੰਡ ਕਾਲਖ ਗੁਰਦੁਆਰਾ ਸਾਹਿਬ ਵਿਖੇ ਬਾਬਾ ਬੰਦਾ ਸਿੰਘ ਬਹਾਦਰ, ਭਾਈ ਜਗਰੂਪ ਸਿੰਘ ਕਾਲਖ ਤੇ 1984 ਦੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਵਿਦਿਆਰਥੀਆਂ ਦੇ ਦਸਤਾਰ, ਗੁਰਬਾਣੀ ਕੰਠ ਮੁਕਾਬਲੇ ਤੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ, ਜਿਸ ...

ਪੂਰੀ ਖ਼ਬਰ »

ਨੌਜਵਾਨੀ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਜ਼ਰੂਰੀ-ਨੰਬਰਦਾਰ ਤੁਰਮਰੀ

ਜੌੜੇਪੁਲ ਜਰਗ, 27 ਜੂਨ (ਪਾਲਾ ਰਾਜੇਵਾਲੀਆ)-'ਪੰਜਾਬ ਅੰਦਰ ਨਸ਼ਿਆਂ ਦਾ ਛੇਵਾਂ ਦਰਿਆ ਠਾਠਾਂ ਮਾਰ ਰਿਹਾ ਹੈ, ਜਿਸ ਨੂੰ ਠੱਲ੍ਹ ਪਾਉਣ ਲਈ ਨੌਜਵਾਨ ਵਰਗ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਅਤਿਅੰਤ ਜ਼ਰੂਰੀ ਹੈ ਤਾਂ ਕਿ ਪੰਜਾਬ ਦੀ ਨੌਜਵਾਨੀ ਸਮੈਕ ਤੇ ਚਿੱਟੇ ਵਰਗੇ ...

ਪੂਰੀ ਖ਼ਬਰ »

'ਆਪ' ਦੀ ਹਾਰ ਦੇ ਅਕਾਲੀਆਂ ਤੇ ਕਾਂਗਰਸੀਆਂ ਨੇ ਮਨਾਏ ਜਸ਼ਨ

ਮਲੌਦ, 27 ਜੂਨ (ਦਿਲਬਾਗ ਸਿੰਘ ਚਾਪੜਾ)-ਸੰਗਰੂਰ ਹਲਕੇ ਦੀ ਜ਼ਿਮਨੀ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਨਾਲ ਉਨ੍ਹਾਂ ਦੇ ਸਮਰੱਥਤਾ ਵਿਚ ਤਾਂ ਖ਼ੁਸ਼ੀ ਹੋਣੀ ਹੀ ਸੀ, ਪਰ ਇਲਾਕੇ ਦੇ ਸ਼੍ਰੋਮਣੀ ਅਕਾਲੀ ਦਲ ਅਤੇ ...

ਪੂਰੀ ਖ਼ਬਰ »

ਪਿੰਡਾਂ ਦੇ ਕਿਸਾਨ ਸੂਏ ਦੇ ਪਾਣੀ ਤੋਂ ਅਜੇ ਵੀ ਸੱਖਣੇ

ਮਲੌਦ, 27 ਜੂਨ (ਦਿਲਬਾਗ ਸਿੰਘ ਚਾਪੜਾ)-ਇਕ ਪਾਸੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਪ੍ਰਚਾਰ ਉੱਪਰ ਸਰਕਾਰ ਲੱਖਾਂ ਰੁਪਏ ਖ਼ਰਚ ਕਰ ਰਹੀ ਹੈ, ਪਰ ਦੂਸਰੇ ਪਾਸੇ ਨਹਿਰੀ ਵਿਭਾਗ ਦੀ ਲੇਟਲਤੀਫੀ ਕਾਰਨ ਬਲਾਕ ਮਲੌਦ ਦੇ ਬੇਰ ਕਲਾ, ਚੋਮੋਂ, ਕਿਸ਼ਨਪੁਰਾ, ਉੱਚੀ ਦੌਦ, ਸ਼ੀਹਾਂ ...

ਪੂਰੀ ਖ਼ਬਰ »

ਅਹਿਮਦਗੜ੍ਹ ਵੈੱਲਫੇਅਰ ਐਸੋਸੀਏਸ਼ਨ ਵਲੋਂ ਮੁਫ਼ਤ ਮੈਡੀਕਲ ਕੈਂਪ

ਅਹਿਮਦਗੜ੍ਹ, 27 ਜੂਨ (ਪੁਰੀ)-ਸ਼ਹਿਰ ਦੀ ਮੈਡੀਕਲ ਅਤੇ ਸਿਹਤ ਸਹੂਲਤ ਦੇਣ 'ਚ ਪ੍ਰਸਿੱਧ ਸੰਸਥਾ ਅਹਿਮਦਗੜ੍ਹ ਵੈੱਲਫੇਅਰ ਐਸੋਸੀਏਸ਼ਨ ਵਲੋਂ 12ਵਾਂ ਮਹੀਨਾਵਾਰ ਕੈਂਪ ਸਰਪ੍ਰਸਤ ਸਤੀਸ਼ ਸੂਦ (ਬੱਬੂ) ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਸਾਹਿਬ ਪਿੰਡ ...

ਪੂਰੀ ਖ਼ਬਰ »

ਦਸਤਾਰ ਤੇ ਮਹਿੰਦੀ ਮੁਕਾਬਲੇ ਕਰਵਾਏ

ਖੰਨਾ, 27 ਜੂਨ (ਹਰਜਿੰਦਰ ਸਿੰਘ ਲਾਲ)-ਬੱਲ ਲਰਨਿੰਗ ਤੇ ਕੋਚਿੰਗ ਸੈਂਟਰ ਮਾਜਰੀ ਰਸੂਲੜਾ ਦੇ ਮੁਖੀ ਅਰਸ਼ਦੀਪ ਸਿੰਘ ਬੱਲ ਤੇ ਡਾਇਰੈਕਟਰ ਡਾਕਟਰ ਬਲਬੀਰ ਸਿੰਘ ਵਲੋਂ ਲੜਕਿਆਂ ਦੇ ਦਸਤਾਰ ਅਤੇ ਲੜਕੀਆਂ ਦੇ ਮਹਿੰਦੀ ਮੁਕਾਬਲੇ ਕਰਵਾਏ ਗਏ | ਮੁਖੀ ਬੱਲ ਨੇ ਕਿਹਾ ਕਿ ਵਿੱਦਿਆ ...

ਪੂਰੀ ਖ਼ਬਰ »

ਸ਼ਮਸ਼ਾਨਘਾਟ ਵਿਖੇ ਪੱਕਾ ਚੌਕੀਦਾਰ ਰੱਖਣ, ਹੋਰ ਖ਼ਰਚਿਆਂ ਦੇ ਰੇਟ ਫਿਕਸ ਕਰਨ ਦੀ ਮੰਗ

ਖੰਨਾ, 27 ਜੂਨ (ਹਰਜਿੰਦਰ ਸਿੰਘ ਲਾਲ)-ਸ਼ਿਵ ਸੈਨਾ ਹਿੰਦੁਸਤਾਨ ਦੇ ਆਗੂਆਂ ਤੇ ਕੁਝ ਸ਼ਹਿਰ ਵਾਸੀਆਂ ਦੇ ਇਕ ਵਫ਼ਦ ਨੇ ਖੰਨਾ ਦੇ ਐੱਸ. ਡੀ. ਐਮ. ਤੇ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਦੇ ਨਾਂਅ ਤਹਿਸੀਲਦਾਰ ਨੂੰ ਇਕ ਮੰਗ-ਪੱਤਰ ਸੌਂਪਿਆ | ਜਿਸ 'ਚ ਉਨ੍ਹਾਂ ਨੇ ਸ਼ਮਸ਼ਾਨਘਾਟ ...

ਪੂਰੀ ਖ਼ਬਰ »

ਵਾਰਡ ਨੰ. 33 ਦੀ ਗਲੀ ਦੇ ਲੋਕਾਂ ਵਲੋਂ ਰਾਜਸੀ ਪਾਰਟੀਆਂ ਦਾ ਬਾਈਕਾਟ

ਖੰਨਾ, 27 ਜੂਨ (ਹਰਜਿੰਦਰ ਸਿੰਘ ਲਾਲ)-ਖੰਨਾ ਸ਼ਹਿਰ ਦੇ ਪੋਸ਼ ਏਰੀਆ ਨਵੀਂ ਆਬਾਦੀ ਵਾਰਡ ਨੰ. 33 ਦੀ ਮੇਨ ਗਲੀ ਪਟਵਾਰੀ ਸਟਰੀਟ ਨੂੰ ਨਵੀਨੀਕਰਨ ਕਰਨ ਲਈ ਸਾਲ ਦੇ ਪਹਿਲੇ ਮਹੀਨੇ ਜਨਵਰੀ 'ਚ ਪੁੱਟਿਆ ਗਿਆ ਸੀ | ਇਸ ਗਲੀ ਨੂੰ ਪੁੱਟ ਕੇ ਰੱਖਿਆਂ ਤਕਰੀਬਨ 6 ਮਹੀਨੇ ਹੋ ਗਏ ਹਨ | ਗਲੀ ...

ਪੂਰੀ ਖ਼ਬਰ »

ਕਾਂਗਰਸੀਆਂ ਵਲੋਂ 'ਅਗਨੀਪਥ' ਯੋਜਨਾ ਖ਼ਿਲਾਫ਼ ਰੋਸ ਧਰਨਾ

ਦੋਰਾਹਾ, 27 ਜੂਨ (ਮਨਜੀਤ ਸਿੰਘ ਗਿੱਲ)- ਕੇਂਦਰ ਸਰਕਾਰ ਵਲੋਂ ਫ਼ੌਜ ਵਿਚ ਭਰਤੀ ਨੂੰ ਲੈ ਕੇ ਸ਼ੁਰੂ ਕੀਤੀ ਅਗਨੀਪਥ ਯੋਜਨਾ ਦੇ ਖ਼ਿਲਾਫ਼ ਅੱਜ ਦੋਰਾਹਾ ਵਿਖੇ ਸਾਬਕਾ ਕਾਂਗਰਸੀ ਵਿਧਾਇਕ ਲਖਵੀਰ ਸਿੰਘ ਲੱਖਾ ਦੀ ਅਗਵਾਈ 'ਚ ਹਲਕੇ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ...

ਪੂਰੀ ਖ਼ਬਰ »

'ਆਪ' ਸਰਕਾਰ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਉੱਤਰੇਗੀ-ਖ਼ਾਲਸਾ

ਜੌੜੇਪੁਲ ਜਰਗ, 27 ਜੂਨ (ਪਾਲਾ ਰਾਜੇਵਾਲੀਆ)-ਆਮ ਆਦਮੀ ਪਾਰਟੀ ਦੇ ਆਗੂ ਮੱਖਣ ਸਿੰਘ ਖ਼ਾਲਸਾ ਰਾਜੇਵਾਲ ਨੇ ਪੈੱ੍ਰਸ ਮਿਲਣੀ ਦੌਰਾਨ ਕਿਹਾ ਕਿ 'ਆਪ' ਪਾਰਟੀ ਸੰਘਰਸ਼ਮਈ ਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਕੁਰਬਾਨੀਆਂ ਦਾ ਜਜ਼ਬਾ ਰੱਖਣ ਵਾਲੀ ਪਾਰਟੀ ਹੈ | ਇਸ ਕਰ ਕੇ ...

ਪੂਰੀ ਖ਼ਬਰ »

ਮਲੇਰੀਆ ਜਾਗਰੂਕਤਾ ਕੈਂਪ ਰਾਹੀਂ ਲੋਕਾਂ ਨੂੰ ਕੀਤਾ ਜਾਗਰੂਕ

ਮਾਛੀਵਾੜਾ ਸਾਹਿਬ, 27 ਜੂਨ (ਮਨੋਜ ਕੁਮਾਰ)-ਡਾ. ਪੁਨੀਤ ਜੁਨੇਜਾ ਐੱਸ. ਐੱਮ. ਓ. ਕੂੰਮ ਕਲਾਂ ਦੀ ਅਗਵਾਈ ਹੇਠ ਸਬ ਸੈਂਟਰ ਪਿੰਡ ਭਮਾ ਕਲਾਂ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ 'ਚ ਸ਼ਾਮਿਲ ਲੋਕਾਂ ਨੂੰ ਹੈਲਥ ਇੰਸਪੈਕਟਰ ਗੁਰਦੇਵ ਸਿੰਘ ਤੇ ਡਾ. ਪੁਨੀਤ ...

ਪੂਰੀ ਖ਼ਬਰ »

ਪਿ੍ੰਸੀਪਲ ਡਾ. ਝਾਂਜੀ ਨੇ ਯੂਨੀਵਰਸਿਟੀ ਆਫ਼ ਟੋਰਾਂਟੋ (ਕੈਨੇਡਾ) ਵਿਖੇ ਹੋਈ ਕਾਨਫ਼ਰੰਸ 'ਚ ਖੋਜ-ਪੱਤਰ ਕੀਤਾ ਪੇਸ਼

ਖੰਨਾ, 27 ਜੂਨ (ਹਰਜਿੰਦਰ ਸਿੰਘ ਲਾਲ)-ਏ. ਐੱਸ. ਕਾਲਜ ਖੰਨਾ ਦੇ ਪਿ੍ੰਸੀਪਲ ਡਾ. ਆਰ. ਐੱਸ. ਝਾਂਜੀ ਨੇ ਯੂਨੀਵਰਸਿਟੀ ਆਫ਼ ਟੋਰਾਂਟੋ (ਕੈਨੇਡਾ) ਵਿਖੇ ਹੋਈ ਅੰਤਰ-ਰਾਸ਼ਟਰੀ ਕਾਨਫ਼ਰੰਸ 'ਚ ਆਪਣਾ ਖੋਜ-ਪੱਤਰ ਪੇਸ਼ ਕੀਤਾ | 25 ਜੂਨ ਨੂੰ ਹੋਏ ਇਕ ਮਹੱਤਵਪੂਰਨ ਸੈਸ਼ਨ 'ਚ ਡਾ. ਝਾਂਜੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX