ਤਾਜਾ ਖ਼ਬਰਾਂ


ਫਰਾਂਸ ਦੀ ਸਟੈਫਨੀ ਫਰਾਪਾਰਟ ਬਣੇਗੀ ਫੀਫਾ ਪੁਰਸ਼ ਵਿਸ਼ਵ ਕੱਪ ਦੀ ਪਹਿਲੀ ਮਹਿਲਾ ਰੈਫਰੀ
. . .  21 minutes ago
ਅਲ ਖੋਰ (ਕਤਰ), 30 ਨਵੰਬਰ -ਇਤਿਹਾਸ ਰਚਿਆ ਜਾਵੇਗਾ ਜਦੋਂ ਕੋਸਟਾ ਰੀਕਾ 1 ਦਸੰਬਰ ਨੂੰ ਅਲ ਬੈਤ ਸਟੇਡੀਅਮ ਵਿਚ ਜਰਮਨੀ ਦਾ ਸਾਹਮਣਾ ਕਰੇਗਾ। ਫਰਾਂਸ ਦੀ ਸਟੈਫਨੀ ਫਰੈਪਾਰਟ ਫੀਫਾ ਵਿਸ਼ਵ ਕੱਪ ਦੇ ਇਤਿਹਾਸ ਵਿਚ ਮੈਚ ਰੈਫਰੀ ਕਰਨ ਵਾਲੀ...
ਭਾਰਤੀ ਹੱਥ ਕਰਨਗੇ ਵਿਸ਼ਵ ਪੱਧਰੀ ਰੇਲ ਗੱਡੀਆਂ ਦਾ ਡਿਜ਼ਾਈਨ ਅਤੇ ਨਿਰਮਾਣ-ਅਸ਼ਵਿਨੀ ਵੈਸ਼ਨਵ
. . .  43 minutes ago
ਨਵੀਂ ਦਿੱਲੀ, 30 ਨਵੰਬਰ-ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਦਾ ਕਹਿਣਾ ਹੈ ਕਿ ਵਿਸ਼ਵ ਪੱਧਰੀ ਰੇਲਾਂ ਦਾ ਮਤਲਬ ਹੈ ਕਿ ਤੁਹਾਨੂੰ ਜਾਪਾਨ, ਜਰਮਨੀ ਅਤੇ ਫਰਾਂਸ ਜਾਣਾ ਪਵੇਗਾ। ਪ੍ਰਧਾਨ ਮੰਤਰੀ ਨੇ ਬਹੁਤ ਸਪੱਸ਼ਟ ਨਿਰਦੇਸ਼ ਦਿੱਤੇ ਕਿ ਭਾਰਤੀ ਦਿਮਾਗ ਵਿਸ਼ਵ ਪੱਧਰੀ ਰੇਲ ਗੱਡੀਆਂ ਨੂੰ...
ਧੁੰਦ ਕਾਰਨ ਵਾਪਰੇ ਹਾਦਸੇ ’ਚ ਇਕ ਨੌਜਵਾਨ ਦੀ ਮੌਤ, ਤਿੰਨ ਜ਼ਖ਼ਮੀ
. . .  42 minutes ago
ਕੁੱਲਗੜ੍ਹੀ, 30 ਨਵੰਬਰ (ਸੁਖਜਿੰਦਰ ਸਿੰਘ ਸੰਧੂ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਪਿਆਰੇਆਣਾ ਨੇੜੇ ਸੰਘਣੀ ਧੁੰਦ ਕਾਰਨ ਇਕ ਸਵਿਫ਼ਟ ਕਾਰ ਅਤੇ ਟਰਾਲੇ ਦੇ ਹਾਦਸਾਗ੍ਰਸਤ ਹੋ ਜਾਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ, ਉਸ ਦੇ...
ਸ਼ਹੀਦ ਅਕਾਲੀ ਫੂਲਾ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਸਤਾਰ ਮਾਰਚ ਕੱਢਿਆ
. . .  about 1 hour ago
ਲਹਿਰਾਗਾਗਾ, 30 ਨਵੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਂਬਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਦੀ ਪ੍ਰੇਰਨਾ ਸਦਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼ਹੀਦ ਅਕਾਲੀ ਫੂਲਾ ਸਿੰਘ ਜੀ ਦੇ 200 ਸਾਲਾਂ...
ਲੁਧਿਆਣਾ 'ਚ ਦਿਨ ਦਿਹਾੜੇ ਹਥਿਆਰਬੰਦ ਲੁਟੇਰੇ ਦੁਕਾਨਦਾਰ ਤੋਂ ਦੋ ਲੱਖ ਦੀ ਨਕਦੀ ਲੁੱਟ ਕੇ ਫ਼ਰਾਰ
. . .  about 1 hour ago
ਲੁਧਿਆਣਾ, 30 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਚ ਦਿਨ ਦਿਹਾੜੇ ਹਥਿਆਰਬੰਦ ਲੁਟੇਰੇ ਮੋਬਾਈਲ ਅਤੇ ਮਨੀ ਤਬਦੀਲ ਦਾ ਕਾਰੋਬਾਰ ਕਰਨ ਵਾਲੇ ਇਕ ਦੁਕਾਨਦਾਰ ਤੋਂ ਦੋ ਲੱਖ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਸੇਖੇਵਾਲ ਰੋਡ ਸਥਿਤ...
2 ਕਰੋੜ ਦੀ ਆਬਾਦੀ 'ਚੋਂ 1.35 ਕਰੋੜ ਨਾਗਰਿਕਾਂ ਨੂੰ ਸਾਡੀ ਪੁਨਰ-ਵਿਕਾਸ ਯੋਜਨਾ ਦਾ ਹੋਵੇਗਾ ਲਾਭ-ਹਰਦੀਪ ਪੁਰੀ
. . .  about 1 hour ago
ਨਵੀਂ ਦਿੱਲੀ, 30 ਨਵੰਬਰ- ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦਾ ਕਹਿਣਾ ਹੈ ਕਿ ਬਿਨਾਂ ਘਰ ਵਾਲਿਆਂ ਲਈ 10 ਲੱਖ ਲਾਭਪਾਤਰੀ ਹੋਣਗੇ। ਅਣਅਧਿਕਾਰਤ ਕਾਲੋਨੀਆਂ ਨੂੰ ਨਿਯਮਤ ਕਰਨ ਲਈ ਪ੍ਰਧਾਨ ਮੰਤਰੀ ਉਦੈ ਨੇ ਲਗਭਗ 50,000 ਲੋਕਾਂ ਨੂੰ ਲਾਭ ਪਹੁੰਚਾਇਆ ਹੈ। 2 ਕਰੋੜ...
ਸਰਹੱਦ 'ਤੇ ਘੁਸਪੈਠ ਦੀਆਂ ਸੱਤ ਕੋਸ਼ਿਸ਼ਾਂ ਨੂੰ ਬੀ.ਐਸ.ਐਫ. ਨੇ ਕੀਤਾ ਨਾਕਾਮ-ਡੀ.ਜੀ., ਬੀ.ਐਸ.ਐਫ.
. . .  49 minutes ago
ਸ੍ਰੀਨਗਰ, 30 ਨਵੰਬਰ-ਬੀ.ਐਸ.ਐਫ. ਦੇ ਆਈ.ਜੀ. ਡੀ.ਕੇ. ਬੂਰਾ ਨੇ ਕਿਹਾ ਕਿ ਬੀ.ਐਸ.ਐਫ. ਨੇ ਗੁਆਂਢੀ ਖੇਤਰਾਂ ਦੇ ਕਈ ਯਤਨਾਂ ਦੇ ਬਾਵਜੂਦ ਚੰਗੀ ਤਰ੍ਹਾਂ ਕੰਮ ਕੀਤਾ ਹੈ ਤੇ ਸਰਹੱਦਾਂ ਨੂੰ ਘਟਨਾਵਾਂ ਤੋਂ ਮੁਕਤ ਰੱਖਿਆ...
2 ਚੀਨੀ, 6 ਰੂਸੀ ਲੜਾਕੂ ਜਹਾਜ਼ ਬਿਨਾਂ ਨੋਟਿਸ ਦੇ ਦੱਖਣੀ ਕੋਰੀਆ ਦੇ ਹਵਾਈ ਰੱਖਿਆ ਖੇਤਰ 'ਚ ਹੋਏ ਦਾਖਲ
. . .  about 1 hour ago
ਸਿਓਲ, 30 ਨਵੰਬਰ-ਜੁਆਇੰਟ ਚੀਫ਼ ਆਫ਼ ਸਟਾਫ ਦੇ ਹਵਾਲੇ ਨਾਲ ਯੋਨਹਾਪ ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ 2 ਚੀਨੀ, 6 ਰੂਸੀ ਲੜਾਕੂ ਜਹਾਜ਼ ਬਿਨਾਂ ਨੋਟਿਸ ਦੇ ਦੱਖਣੀ ਕੋਰੀਆ ਦੇ ਹਵਾਈ ਰੱਖਿਆ ਖੇਤਰ ਵਿਚ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤ ਨੇ ਨਿਊਜ਼ੀਲੈਂਡ ਨੂੰ ਜਿੱਤਣ ਲਈ ਦਿੱਤਾ 220 ਦੌੜਾਂ ਦਾ ਟੀਚਾ
. . .  about 1 hour ago
ਕ੍ਰਾਈਸਟਚਰਚ, 30 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਜੇ ਤੇ ਆਖ਼ਰੀ ਇਕ ਦਿਨਾਂ ਮੈਚ 'ਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ ਭਾਰਤ ਦੀ ਪੂਰੀ ਟੀਮ 219 ਦੌੜਾਂ ਬਣਾ ਕੇ ਆਊਟ ਹੋ ਗਈ ਤੇ ਨਿਊਜ਼ੀਲੈਂਡ ਨੂੰ ਜਿੱਤਣ ਲਈ 220 ਦੌੜਾਂ ਦਾ ਟੀਚਾ ਦਿੱਤਾ। ਭਾਰਤ ਵਲੋਂ...
ਭਾਰਤੀ ਫ਼ੌਜ ਦੇ ਸੁਦਰਸ਼ਨ ਚੱਕਰ ਕੋਰ ਨੇ ਕੀਤਾ ਅਭਿਆਸ ਸੁਦਰਸ਼ਨ ਪ੍ਰਹਾਰ
. . .  about 2 hours ago
ਨਵੀਂ ਦਿੱਲੀ, 30 ਨਵੰਬਰ-ਭਾਰਤੀ ਫ਼ੌਜ ਦੇ ਸੁਦਰਸ਼ਨ ਚੱਕਰ ਕੋਰ ਨੇ ਅਭਿਆਸ ਸੁਦਰਸ਼ਨ ਪ੍ਰਹਾਰ ਕੀਤਾ। ਭਾਰਤੀ ਫ਼ੌਜਜ ਦੇ ਅਧਿਕਾਰੀ ਅਨੁਸਾਰ ਇਹ ਅਭਿਆਸ ਬਲ ਗੁਣਕ ਦੇ ਏਕੀਕਰਣ ਅਤੇ ਨਵੀਂ ਲੜਾਈ ਤਕਨੀਕਾਂ ਅਤੇ ਪ੍ਰਕਿਰਿਆਵਾਂ ਦਾ ਅਭਿਆਸ ਕਰ ਕੇ ਲੜਾਈ ਸ਼ਕਤੀ ਦੇ ਸਹਿਯੋਗੀ...
ਕਰਨਾਟਕ:ਡਾਕਟਰਾਂ ਨੇ ਮਰੀਜ਼ ਦੇ ਸਰੀਰ 'ਚੋਂ ਕੱਢੇ 181 ਸਿੱਕੇ
. . .  about 2 hours ago
ਬਾਗਲਕੋਟ, 30 ਨਵੰਬਰ-ਕਰਨਾਟਕ ਦੇ ਬਾਗਲਕੋਟ ਦੇ ਹਨਗਲ ਸ਼੍ਰੀ ਕੁਮਾਰੇਸ਼ਵਰ ਹਸਪਤਾਲ ਅਤੇ ਖੋਜ ਕੇਂਦਰ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਕ ਮਰੀਜ਼ ਦੇ ਸਰੀਰ 'ਚੋਂ ਆਪ੍ਰੇਸ਼ਨ ਕਰ ਕੇ 187 ਸਿੱਕੇ ਕੱਢੇ ਹਨ ਜੋ ਉਲਟੀਆਂ ਅਤੇ ਪੇਟ ਵਿਚ ਬੇਅਰਾਮੀ...
ਦਿੱਲੀ 'ਚ ਹਵਾਦੀ ਦੀ ਗੁਣਵੱਤਾ ਅੱਜ ਵੀ ਬਹੁਤ ਮਾੜੀ ਸ਼੍ਰੇਣੀ 'ਚ ਦਰਜ
. . .  about 2 hours ago
ਨਵੀਂ ਦਿੱਲੀ, 30 ਨਵੰਬਰ-ਦਿੱਲੀ ਵਿਚ ਸਰਦੀਆਂ ਦੀ ਸ਼ੁਰੂਆਤ ਅਤੇ ਹਵਾ ਦੀ ਵਿਗੜਦੀ ਹੋਈ ਗੁਣਵੱਤਾ ਨੇ ਰਾਸ਼ਟਰੀ ਰਾਜਧਾਨੀ ਨੂੰ ਅੱਜ ਸਵੇਰੇ ਧੁੰਦ ਦੀ ਇਕ ਪਰਤ ਵਿਚ ਢੱਕ ਲਿਆ ਗਿਆ ਹੈ। ਰਾਸ਼ਟਰੀ ਰਾਜਧਾਨੀ...
ਭਾਰਤ ਨੇ ਜੈਵਿਕ ਗੈਰ-ਬਾਸਮਤੀ ਚੌਲਾਂ 'ਤੇ ਹਟਾਈ ਨਿਰਯਾਤ ਪਾਬੰਦੀ
. . .  about 2 hours ago
ਨਵੀਂ ਦਿੱਲੀ, 30 ਨਵੰਬਰ -ਭਾਰਤ ਨੇ ਟੁੱਟੇ ਹੋਏ ਚੌਲਾਂ ਸਮੇਤ ਜੈਵਿਕ ਗੈਰ-ਬਾਸਮਤੀ ਚੌਲਾਂ ਦੇ ਨਿਰਯਾਤ 'ਤੇ ਪਾਬੰਦੀ ਹਟਾਉਣ ਦਾ ਫ਼ੈਸਲਾ ਕੀਤਾ ਹੈ, ਵਿਦੇਸ਼ੀ ਵਪਾਰ ਡਾਇਰੈਕਟੋਰੇਟ ਜਨਰਲ ਦੁਆਰਾ ਇਕ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ। ਸਤੰਬਰ ਦੇ ਸ਼ੁਰੂ ਵਿਚ, ਭਾਰਤ ਨੇ ਟੁੱਟੇ ਹੋਏ ਚੌਲਾਂ...
ਯੂ.ਪੀ: ਬੱਸ ਅਤੇ ਟਰੱਕ ਦੀ ਟੱਕਰ 'ਚ 6 ਮੌਤਾਂ, 15 ਜ਼ਖਮੀ
. . .  1 minute ago
ਬਹਿਰਾਇਚ, 30 ਨਵੰਬਰ-ਉੱਤਰ ਪ੍ਰਦੇਸ਼ ਦੇ ਬਹਿਰਾਇਚ ਦੇ ਤੱਪੇ ਸਿਪਾਹ ਖੇਤਰ 'ਚ ਰੋਡਵੇਜ਼ ਦੀ ਬੱਸ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ 6 ਲੋਕਾਂ ਦੀ ਮੌਤ ਹੋ ਗਈ ਅਤੇ 15 ਜ਼ਖਮੀ ਹੋ ਗਏ। ਸਟੇਸ਼ਨ ਹਾਊਸ ਅਫ਼ਸਰ ਨੇ ਪੁਸ਼ਟੀ ਕੀਤੀ ਕਿ ਬੁੱਧਵਾਰ...
ਟੋਇਟਾ ਕਿਰਲੋਸਕਰ ਮੋਟਰ ਦੇ ਵਾਈਸ ਚੇਅਰਪਰਸਨ ਵਿਕਰਮ ਐਸ ਕਿਰਲੋਸਕਰ ਦਾ ਦਿਹਾਂਤ
. . .  about 3 hours ago
ਨਵੀਂ ਦਿੱਲੀ, 30 ਨਵੰਬਰ-ਟੋਇਟਾ ਕਿਰਲੋਸਕਰ ਮੋਟਰ ਦੇ ਵਾਈਸ ਚੇਅਰਪਰਸਨ ਵਿਕਰਮ ਐਸ ਕਿਰਲੋਸਕਰ ਦਾ 64 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ 1 ਵਜੇ ਹੇਬਲ ਸ਼ਮਸ਼ਾਨਘਾਟ, ਬੈਂਗਲੁਰੂ ਵਿਖੇ...
ਹਰਿਆਣਾ:13 ਕੁਇੰਟਲ ਚੂਰਾ ਪੋਸਤ ਸਮੇਤ ਦੋ ਵਿਅਕਤੀ ਗ੍ਰਿਫਤਾਰ
. . .  about 3 hours ago
ਅੰਬਾਲਾ, 30 ਨਵੰਬਰ-ਹਰਿਆਣਾ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਨੇ ਅੰਬਾਲਾ ਵਿਚ 13 ਕੁਇੰਟਲ ਅਤੇ 14 ਕਿਲੋਗ੍ਰਾਮ ਚੂਰਾ ਪੋਸਤ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਚੂਰਾ ਪੋਸਤ ਰਾਜਸਥਾਨ ਤੋਂ ਲਿਆਂਦੀ...
ਭਾਰਤ-ਨਿਊਜ਼ੀਲੈਂਡ ਤੀਸਰਾ ਇਕ ਦਿਨਾਂ ਮੈਚ:30 ਓਵਰਾਂ ਬਾਅਦ ਭਾਰਤ 135/5
. . .  about 3 hours ago
ਖਮਾਣੋਂ ਪੁਲਿਸ ਵਲੋਂ ਪਿੰਡ ਜਟਾਣਾ ਉੱਚਾ ਵਿਖੇ ਮਾੜੇ ਅਨਸਰਾਂ ਖ਼ਿਲਾਫ਼ ਘਰ ਘਰ ਤਲਾਸ਼ੀ
. . .  about 3 hours ago
ਜਟਾਣਾ ਉੱਚਾ, 30 ਨਵੰਬਰ (ਮਨਮੋਹਨ ਸਿੰਘ ਕਲੇਰ)-ਖਮਾਣੋਂ ਪੁਲਿਸ ਵਲੋਂ ਅੱਜ ਵੱਡੇ ਤੜਕੇ ਛਾਪੇਮਾਰੀ ਕਰ ਕੇ ਪਿੰਡ ਜਟਾਣਾ ਉੱਚਾ ਵਿਖੇ ਵਿੱਚ ਘਰ ਘਰ ਦੀ ਤਲਾਸ਼ੀ ਲਈ ਗਈ।ਸਬ ਡਵੀਜ਼ਨ ਡੀ.ਐਸ.ਪੀ. ਖਮਾਣੋਂ ਰਮਿੰਦਰ ਸਿੰਘ ਕਾਹਲੋਂ ਦੀ ਅਗਵਾਈ 'ਚ ਐਸ.ਐਚ.ਓ. ਖਮਾਣੋਂ ਸਬ ਇੰਸਪੈਕਟਰ...
ਐਨ.ਡੀ.ਟੀ.ਵੀ. ਦੇ ਸਹਿ-ਸੰਸਥਾਪਕ ਪ੍ਰਣਯ ਰਾਏ ਅਤੇ ਪਤਨੀ ਵਲੋਂ ਐਨ.ਡੀ.ਟੀ.ਵੀ. ਨਿਰਦੇਸ਼ਕਾਂ ਦੇ ਅਹੁਦੇ ਤੋਂ ਅਸਤੀਫ਼ਾ
. . .  about 4 hours ago
ਨਵੀਂ ਦਿੱਲੀ, 30 ਨਵੰਬਰ-ਪ੍ਰਣਯ ਰਾਏ ਅਤੇ ਉਨ੍ਹਾਂ ਦੀ ਪਤਨੀ ਰਾਧਿਕਾ ਰਾਏ, ਚੈਨਲ ਨਵੀਂ ਦਿੱਲੀ ਟੈਲੀਵਿਜ਼ਨ (ਐਨ.ਡੀ.ਟੀ.ਵੀ.) ਦੇ ਸੰਸਥਾਪਕ ਅਤੇ ਪ੍ਰਮੋਟਰ, ਨੇ ਐਨ.ਡੀ.ਟੀ.ਵੀ. ਦੇ ਪ੍ਰਮੋਟਰ ਸਮੂਹ ਵਾਹਨ, ਆਰ.ਆਰ.ਪੀ.ਆਰ. ਹੋਲਡਿੰਗ ਪ੍ਰਾਈਵੇਟ ਲਿਮਟਿਡ ਦੇ ਬੋਰਡ ਦੇ ਨਿਰਦੇਸ਼ਕ...
ਰੂਸ 'ਚ ਵਿਗਿਆਨੀਆਂ ਨੇ 48,500 ਸਾਲ ਪੁਰਾਣਾ ਜ਼ੋਂਬੀ ਵਾਇਰਸ ਮੁੜ ਕੀਤਾ ਸੁਰਜੀਤ
. . .  about 2 hours ago
ਮਾਸਕੋ, 30 ਨਵੰਬਰ -ਫਰਾਂਸ ਦੇ ਵਿਗਿਆਨੀਆਂ ਨੇ ਹੁਣ ਤੱਕ ਰੂਸ ਵਿਚ ਇੱਕ ਜੰਮੀ ਹੋਈ ਝੀਲ ਦੇ ਹੇਠਾਂ ਦੱਬੇ ਹੋਏ 48,500 ਸਾਲ ਪੁਰਾਣੇ ਜ਼ੋਂਬੀ ਵਾਇਰਸ ਨੂੰ ਮੁੜ ਸੁਰਜੀਤ ਕੀਤਾ ਹੈ।ਨਿਊਯਾਰਕ ਪੋਸਟ ਦੇ ਅਨੁਸਾਰ, ਫਰਾਂਸੀਸੀ ਵਿਗਿਆਨੀਆਂ...
ਭਾਰਤ-ਨਿਊਜ਼ੀਲੈਂਡ ਤੀਸਰਾ ਇਕ ਦਿਨਾਂ ਮੈਚ:ਟਾਸ ਹਾਰ ਕੇ ਭਾਰਤ ਪਹਿਲਾਂ ਕਰ ਰਿਹੈ ਬੱਲੇਬਾਜ਼ੀ
. . .  about 4 hours ago
ਕ੍ਰਾਈਸਟਚਰਚ, 30 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਤੀਜੇ ਤੇ ਆਖ਼ਰੀ ਮੈਚ ਵਿਚ ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਨੇ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ...
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਨਵੀਂ ਦਿੱਲੀ ਤੋਂ 8 ਕਿਲੋਮੀਟਰ ਪੱਛਮ ਵੱਲ ਅੱਜ ਰਾਤ ਕਰੀਬ 9.30 ਵਜੇ 2.5 ਤੀਬਰਤਾ ਦਾ ਭੁਚਾਲ ਆਇਆ
. . .  1 day ago
ਗੈਂਗਸਟਰ-ਅੱਤਵਾਦੀ ਗਠਜੋੜ ਮਾਮਲਾ: ਐਨ. ਆਈ. ਏ. ਨੇ ਵੱਖ-ਵੱਖ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ ਵਿਚ 13 ਥਾਵਾਂ 'ਤੇ ਕੀਤੀ ਛਾਪੇਮਾਰੀ
. . .  1 day ago
ਪੰਜਾਬ ਸਰਕਾਰ ਵਲੋਂ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਕੀਤਾ ਪਦਉੱਨਤ
. . .  1 day ago
ਚੰਡੀਗੜ੍ਹ, 29 ਨਵੰਬਰ- ਪੰਜਾਬ ਸਰਕਾਰ ਵਲੋਂ ਅੱਜ ਇਕ ਅਹਿਮ ਫ਼ੈਸਲਾ ਲੈਂਦਿਆਂ ਵੱਖ-ਵੱਖ ਥਾਵਾਂ ‘ਤੇ ਡਿਊਟੀ ਨਿਭਾਅ ਰਹੇ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਪਦਉੱਨਤ ਕਰ ਦਿੱਤਾ ਹੈ । ਜ਼ਿਲ੍ਹਾ ਤਰਨਤਾਰਨ ਦੇ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 15 ਹਾੜ ਸੰਮਤ 554

ਅੰਮ੍ਰਿਤਸਰ

ਪੰਜਾਬ ਬੋਰਡ ਦੇ 12ਵੀਂ ਦੇ ਨਤੀਜੇ ਵਿਚ ਅੰਮ੍ਰਿਤਸਰ 15ਵੇਂ ਸਥਾਨ 'ਤੇ, ਜ਼ਿਲ੍ਹੇ 'ਚੋਂ ਲੜਕੀਆਂ ਨੇ ਮਾਰੀ ਬਾਜ਼ੀ

ਅੰਮਿ੍ਤਸਰ, 28 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 12ਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ ਜਿਸ 'ਚ ਅੰਮਿ੍ਤਸਰ ਜ਼ਿਲ੍ਹੇ ਨੇ 96.85 ਪਾਸ ਫੀਸਦੀ ਦਰ ਨਾਲ ਸੂਬੇ 'ਚੋਂ 15ਵਾਂ ਸਥਾਨ ਹਾਸਲ ਕੀਤਾ ਹੈ | ਅੰਮਿ੍ਤਸਰ ਜ਼ਿਲ੍ਹੇ 'ਚੋਂ ਕੁਲ 26764 ਵਿਦਿਆਰਥੀਆਂ ਨੇ 12ਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ ਜਿਸ 'ਚ 25920 ਪ੍ਰੀਖਿਆਰਥੀ ਪਾਸ ਹੋਏ ਹਨ | ਇਸ ਸਬੰਧੀ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਜਾਰੀ ਕੀਤੀ ਗਈ ਮੈਰਿਟ ਲਿਸਟ 'ਚ ਜ਼ਿਲ੍ਹੇ ਦੇ 13 ਵਿਦਿਆਰਥੀਆਂ ਨੇ ਆਪਣਾ ਨਾਂਅ ਦਰਜ ਕਰਵਾਇਆ ਹੈ, ਜਿਸ 'ਚ 10 ਵਿਦਿਆਰਥਣਾਂ ਅਤੇ 2 ਵਿਦਿਆਰਥੀ ਸ਼ਾਮਿਲ ਹਨ | ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਣਾਈ ਗਈ ਮੈਰਿਟ ਸੂਚੀ 'ਚ 97.80 ਫੀਸਦੀ ਅੰਕ ਹਾਸਲ ਕਰਨ ਵਾਲੇ ਸੂਬੇ ਭਰ ਦੇ 302 ਵਿਦਿਆਰਥੀਆਂ ਨੂੰ ਸ਼ਾਮਿਲ ਕੀਤਾ ਗਿਆ ਹੈ | ਬੋਰਡ ਵਲੋਂ ਐਲਾਨੀ ਗਈ ਮੈਰਿਟ ਸੂਚੀ 'ਚ ਉਲੰਪੀਅਨ ਸ਼ਮਸ਼ੇਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਟਾਰੀ ਦੀ ਵਿਦਿਆਰਥਣ ਸਮਰੀਨ ਕੌਰ ਸਪੁੱਤਰੀ ਹਰਜਿੰਦਰ ਸਿੰਘ ਨੇ 496 ਅੰਕ ਹਾਸਲ ਕਰਕੇ 99.20 ਫੀਸਦੀ ਨਾਲ ਸੂਬੇ 'ਚੋਂ ਦੂਜਾ ਰੈਂਕ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਸਕੂਲ ਦੀ ਵਿਦਿਆਰਥਣ ਪ੍ਰਭਦੀਪ ਕੌਰ ਸੁਪੱਤਰੀ ਜਸਵਿੰਦਰ ਸਿੰਘ ਨੇ 500 'ਚੋਂ 493 ਅੰਕ ਹਾਸਲ ਕਰਕੇ 98.60 ਫੀਸਦੀ ਨਾਲ ਸੂਬੇ ਭਰ 'ਚੋਂ 5ਵਾਂ ਰੈਂਕ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਹਣਾ ਸਿੰਘ ਰੋਡ ਦੀ ਵਿਦਿਆਰਥਣ ਜਸਪ੍ਰੀਤ ਕੌਰ ਸਪੁੱਤਰੀ ਜਸਬੀਰ ਕੌਰ ਨੇ 493 ਅੰਕ ਹਾਸਲ ਕਰਕੇ 98.60 ਫੀਸਦੀ ਨਾਲ ਪੰਜਾਬ 'ਚੋਂ 5ਵਾਂ ਰੈਂਕ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਹਣਾ ਸਿੰਘ ਰੋਡ ਦੀ ਵਿਦਿਆਰਥਣ ਹਰਜਸਮੀਨ ਕੌਰ ਸਪੁੱਤਰੀ ਸਤਨਾਮ ਸਿੰਘ ਨੇ 492 ਅੰਕ ਹਾਸਲ ਕਰਕੇ 98.40 ਫੀਸਦੀ ਨਾਲ ਸੂਬੇ 'ਚੋਂ 6ਵਾਂ ਰੈਂਕ, ਡੀ ਏ ਵੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਸੰਚਿਤ ਸਪੁੱਤਰ ਮਨੋਜ ਕੁਮਾਰ ਨੇ 491 ਅੰਕ ਹਾਸਲ ਕਰਕੇ 98.20 ਫੀਸਦੀ ਨਾਲ ਸੂਬੇ 'ਚੋਂ 7ਵਾਂ ਰੈਂਕ, ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਚੂੰਗ ਦੀ ਵਿਦਿਆਰਥਣ ਮਹਿਕਪ੍ਰੀਤ ਕੌਰ ਸਪੁੱਤਰ ਜਗਤਾਰ ਸਿੰਘ ਨੇ 491 ਅੰਕ ਹਾਸਲ ਕਰਕੇ 98.20 ਫੀਸਦੀ ਨਾਲ ਸੂਬੇ 'ਚੋਂ 7ਵਾਂ ਰੈਂਕ, ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਚੂੰਗ ਦੀ ਵਿਦਿਆਰਥਣ ਮਹਿਕਪ੍ਰੀਤ ਕੌਰ ਸਪੁੱਤਰ ਹਰਵਿੰਦਰ ਸਿੰਘ ਨੇ 491 ਅੰਕ ਹਾਸਲ ਕਰਕੇ 98.20 ਫੀਸਦੀ ਨਾਲ ਸੂਬੇ 'ਚੋਂ 7ਵਾਂ ਰੈਂਕ, ਪ੍ਰਭਾਕਰ ਸੀਨੀਅਰ ਸੈਕੰਡਰੀ ਸਕੂਲ ਭੱਲਾ ਕਲੋਨੀ ਛੇਹਰਟਾ ਦੇ ਵਿਦਿਆਰਥੀ ਰਮਨ ਕੁਮਾਰ ਸਪੁੱਤਰ ਸੁਰਿੰਦਰ ਕੁਮਾਰ ਨੇ 490 ਅੰਕ ਹਾਸਲ ਕਰਕੇ 98.00 ਫੀਸਦੀ ਨਾਲ 8ਵਾਂ ਰੈਂਕ, ਸੰਤ ਸਿੰਘ ਸੁੱਖਾ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਮਨਵੀ ਸਪੁੱਤਰੀ ਸੁਦੇਸ਼ ਪਾਲ ਮਹਾਜਨ ਨੇ 490 ਅੰਕ ਹਾਸਲ ਕਰਕੇ 98.00 ਫੀਸਦੀ ਨਾਲ 8ਵਾਂ ਰੈਂਕ, ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਚੂੰਗ ਦੀ ਵਿਦਿਆਰਥਣ ਸੁੱਖਵਿੰਦਰ ਕੌਰ ਸਪੁੱਤਰੀ ਹੀਰਾ ਸਿੰਘ ਨੇ 489 ਅੰਕ ਹਾਸਲ ਕਰਕੇ 97.80 ਫੀਸਦੀ ਨਾਲ 9ਵਾਂ ਰੈਂਕ, ਸੰਤ ਸਿੰਘ ਸੁੱਖਾ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਮਨਮੀਤ ਕੌਰ ਸਪੁੱਤਰੀ ਬਲਵਿੰਦਰ ਸਿੰਘ ਨੇ 489 ਅੰਕ ਹਾਸਲ ਕਰਕੇ 97.80 ਫੀਸਦੀ ਨਾਲ 9ਵਾਂ ਰੈਂਕ, ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚੰਨਣਕੇ ਅੱਡਾ ਨਾਥ ਦੀ ਖੂਹੀ ਦੀ ਸ਼ਰਨਪ੍ਰੀਤ ਕੌਰ ਸਪੁੱਤਰੀ ਜਸਵੰਤ ਸਿੰਘ ਨੇ 489 ਅੰਕ ਹਾਸਲ ਕਰਕੇ 97.80 ਫੀਸਦੀ ਅੰਕ ਨਾਲ 9ਵਾਂ ਰੈਂਕ ਹਾਸਲ ਕੀਤਾ ਹੈ | ਬੀ. ਬੀ. ਕੇ. ਡੀ. ਏ. ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਫਾਰ ਗਰਲਜ਼ ਦੀ ਵਿਦਿਆਰਥਣ ਕੇਸ਼ਵੀ ਮਹਿਤਾ ਸਪੁੱਤਰੀ ਸੰਜੀਵ ਮਹਿਤਾ ਨੇ 489 ਅੰਕ ਹਾਸਿਲ ਕਰਕੇ 97.80 ਫੀਸਦੀ ਅੰਕਾਂ ਨਾਲ 9ਵਾਂ ਰੈਂਕ ਹਾਸਿਲ ਕੀਤਾ ਹੈ | ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਧਿਕਾਰੀ ਜੁਗਰਾਜ ਸਿੰਘ ਰੰਧਾਵਾ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਨਤੀਜੇ 'ਚ ਅੱਵਲ ਆਉਣ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
ਕੰਪਿਊਟਰ ਸਾਇੰਸ ਇੰਜੀਨੀਅਰ ਬਣਨਾ ਚਾਹੁੰਦੀ ਹੈ ਪ੍ਰਭਦੀਪ ਕੌਰ-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਨਤੀਜੇ ਅਨੁਸਾਰ 500 ਚੋਂ 493 ਅੰਕ ਹਾਸਲ ਕਰਕੇ 98.60 ਫੀਸਦੀ ਨਾਲ ਸੂਬੇ ਭਰ 'ਚੋਂ 5ਵਾਂ ਰੈਂਕ ਹਾਸਲ ਕਰਨ ਵਾਲੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਸਕੂਲ ਦੀ ਵਿਦਿਆਰਥਣ ਪ੍ਰਭਦੀਪ ਕੌਰ (ਨਾਨ ਮੈਡੀਕਲ) ਨੇ ਦੱਸਿਆ ਕਿ ਉਹ ਕੰਪਿਊਟਰ ਸਾਇੰਸ ਇੰਜੀਨੀਅਰ ਬਨਣਾ ਚਾਹੁੰਦੀ ਹੈ | ਜਿਸ ਲਈ ਬਕਾਇਦਾ ਤਿਆਰੀ ਕਰ ਰਹੀ ਹੈ | ਬਿਜਨੈਸਮੈਨ ਜਸਵਿੰਦਰ ਸਿੰਘ ਅਤੇ ਸਰਕਾਰੀ ਅਧਿਆਪਕਾ ਮਨਿੰਦਰ ਕੌਰ ਦੀ ਲਾਡਲੀ ਪ੍ਰਭਦੀਪ ਕੌਰ ਨੇ ਕਿਹਾ ਕਿ ਉਸਨੂੰ ਸਾਇੰਸ ਵਿਸ਼ਾ ਬੇਹੱਦ ਪਸੰਦ ਹੈ |

ਅੰਮਿ੍ਤਸਰ ਗਰੁੱਪ ਆਫ਼ ਕਾਲਜਿਜ਼ ਦੇ ਵਿਦਿਆਰਥੀ ਇਸ਼ਮੀਤ ਸਿੰਘ ਨੂੰ ਮਿਲਿਆ ਕੈਨੇਡਾ ਦਾ ਵੀਜ਼ਾ

ਮਾਨਾਂਵਾਲਾ, 28 ਜੂਨ (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ ਗਰੁੱਪ ਆਫ਼ ਕਾਲਜਿਜ਼ (ਏਜੀਸੀ) ਵਲੋਂ ਪਿਛਲੇ ਕੁਝ ਸਮੇਂ ਤੋਂ ਵਿਦਿਆਰਥੀਆਂ ਦੀ ਪਹਿਲੀ ਪਸੰਦ ਕੈਨੇਡਾ, ਅਮਰੀਕਾ, ਦੁਬਈ, ਜਰਮਨੀ, ਰੂਸ ਆਦਿ ਦੇਸ਼ਾਂ ਨਾਲ ਵਿਦਿਆਰਥੀਆਂ ਦੇ ਉਜਵੱਲ ਭਵਿੱਖ ਲਈ ਸਮਝੋਤੇ ਕੀਤੇ ਸਨ, ...

ਪੂਰੀ ਖ਼ਬਰ »

ਅੰਮਿ੍ਤਸਰ ਵਿਕਾਸ ਮੰਚ ਵਲੋਂ ਦਿੱਲੀ ਵਾਂਗ ਅੰਮਿ੍ਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਵੀ ਵੱਖ-ਵੱਖ ਸ਼ਹਿਰਾਂ ਨੂੰ ਲਗਜ਼ਰੀ ਬੱਸਾਂ ਚਲਾਉਣ ਦੀ ਮੰਗ

ਅੰਮਿ੍ਤਸਰ, 28 ਜੂਨ (ਜਸਵੰਤ ਸਿੰਘ ਜੱਸ)-ਅੰਮਿ੍ਤਸਰ ਵਿਕਾਸ ਮੰਚ ਨੇ ਮੁੱਖ ਮੰਤਰੀ ਭਗਵੰਤ ਮਾਨ, ਟਰਾਂਸਪੋਰਟ ਮੰਤਰੀ ਤੇ ਹੋਰਨਾ ਅਧਿਕਾਰੀਆਂ ਨੂੰ ਪੱਤਰ ਲਿਖ ਕੇ ਗੁਰੂ ਨਗਰੀ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰ-ਰਾਸ਼ਟਰੀ ਹਵਾਈ ਅੱਡੇ ਤੋਂ ਦਿੱਲੀ ਵਾਂਗ ਵੱਖ-ਵੱਖ ...

ਪੂਰੀ ਖ਼ਬਰ »

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੀ ਗਈ ਮੈਰਿਟ ਸੂਚੀ ਨਾਲ ਬਣਿਆ ਰਿਹਾ ਭੰਬਲਭੂਸਾ

ਅੰਮਿ੍ਤਸਰ, 28 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ ਐਲਾਨੇ ਗਏ 12ਵੀਂ ਜਮਾਤ ਦੇ ਨਤੀਜੇ ਦੀ ਮੈਰਿਟ ਸੂਚੀ 'ਚ ਆਪਣੀ ਹਾਸਿਲ ਕੀਤੀ ਪੁਜੀਸ਼ਨ ਨੂੰ ਲੈ ਕੇ ਵਿਦਿਆਰਥੀਆਂ 'ਚ ਭੰਬਲਭੂਸਾ ਬਣਿਆ ਰਿਹਾ, ਜਿਸ ਦਾ ਕਾਰਨ ਉਦਾਹਰਨ ਵਜੋਂ 99.40 ...

ਪੂਰੀ ਖ਼ਬਰ »

ਬਿਜਲੀ ਨਾ ਆਉਣ ਕਾਰਨ ਇਲਾਕਾ ਵਾਸੀਆਂ ਨੇ ਕੀਤਾ ਹਾਈਵੇ ਜਾਮ

ਸੁਲਤਾਨਵਿੰਡ, 28 ਜੂਨ (ਗੁਰਨਾਮ ਸਿੰਘ ਬੁੱਟਰ)-ਅੰਮਿ੍ਤਸਰ ਦੇ ਨੇੜਲੇ ਇਲਾਕੇ ਸੁਲਤਾਨਵਿੰਡ ਦੇ ਰਾਮ ਐਵੀਨਿਊ ਮੰਦਿਰ ਵਾਲੇ ਪਲਾਟ ਦੇ ਸਮੂਹ ਇਲਾਕਾ ਵਾਸੀਆਂ ਨੂੰ ਪਿਛਲੇ ਤਿੰਨ ਦਿਨਾ ਤੋਂ ਬਿਜਲੀ ਦੀ ਸਪਲਾਈ ਬੰਦ ਹੋਣ ਕਾਰਨ ਅੰਮਿ੍ਤਸਰ ਜਲੰਧਰ ਹਾਈਵੇ ਬੰਦ ਕਰਕੇ ...

ਪੂਰੀ ਖ਼ਬਰ »

5 ਗ੍ਰਾਮ ਹੈਰੋਇਨ, ਚੋਰੀ ਦੇ ਮੋਟਰਸਾਈਕਲ, ਦੜਾ ਸੱਟਾ ਤੇ ਸ਼ਰਾਬ ਦੇ ਤਸਕਰ ਸਮੇਤ ਚਾਰ ਗਿ੍ਫਤਾਰ

ਅੰਮਿ੍ਤਸਰ, 28 ਜੂਨ (ਰੇਸ਼ਮ ਸਿੰਘ)-ਸ਼ਹਿਰ ਦੀ ਪੁਲਿਸ ਵਲੋਂ ਕੀਤੀ ਜਾ ਰਹੀ ਕਾਰਵਾਈ ਤਹਿਤ ਪਿਛਲੇ 24 ਘੰਟਿਆਂ 'ਚ 4 ਵਿਅਕਤੀਆਂ ਨੂੰ ਗਿ੍ਫਤਾਰ ਕੀਤਾ ਗਿਆ ਹੈ ਜਿਨ੍ਹਾਂ 'ਤੇ ਦੋਸ਼ ਹੈ ਕਿ ਉਹ ਹੈਰੋਇਨ, ਚੋਰੀ ਦੇ ਮੋਟਰਸਾਈਕਲ ਤੇ ਨਾਜਾਇਜ਼ ਸ਼ਰਾਬ ਦੇ ਵੱਖਰੋ-ਵੱਖਰੇ ...

ਪੂਰੀ ਖ਼ਬਰ »

ਅਮਰਨਾਥ ਯਾਤਰਾ ਲਈ ਪੀ. ਐਨ. ਬੀ. 'ਚ 558 ਸ਼ਰਧਾਲੂਆਂ ਨੇ ਕੀਤਾ ਰਜਿਸਟ੍ਰੇਸ਼ਨ

ਅੰਮਿ੍ਤਸਰ, 28 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਅਮਰਨਾਥ ਯਾਤਰਾ ਲਈ ਸ਼ਰਧਾਲੂਆਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਯਾਤਰਾ ਲਈ ਬਕਾਇਦਾ ਰਜਿਸਟ੍ਰੇਸ਼ਨ ਦਾ ਕੰਮ ਵੀ ਮੁਕੰਮਲ ਹੋ ਚੱੁਕਿਆ ਹੈ | ਸ੍ਰੀ ਅਮਰਨਾਥ ਸ਼ਰਾਇਣ ਬੋਰਡ ਦੀ ਅਧਿਕਾਰਤ ਵੈੱਬਸਾਈਟ ਤੋਂ ਇਲਾਵਾ ...

ਪੂਰੀ ਖ਼ਬਰ »

ਚੰਡੀਗੜ ਤੋਂ ਆਈ ਸ਼ਰਧਾਲੂ ਬੀਬੀ ਪਾਸੋਂ ਲੁਟੇਰੇ ਪਰਸ ਖੋਹ ਕੇ ਫਰਾਰ

ਅੰਮਿ੍ਤਸਰ , 28 ਜੂਨ (ਰੇਸ਼ਮ ਸਿੰਘ)-ਚੰਡੀਗੜ੍ਹ ਤੋਂ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾ ਲਈ ਆਪਣੇ ਪਤੀ ਨਾਲ ਆਈ ਇਕ ਸ਼ਰਧਾਲੂ ਬੀਬੀ ਪਾਸੋਂ ਲੁਟੇਰੇ ਪਰਸ ਖੋਹ ਕੇ ਫਰਾਰ ਹੋ ਗਏ | ਪਰਸ 'ਚ 4-5 ਹਜ਼ਾਰ ਨਕਦੀ ਤੇ ਮੋਬਾਇਲ ਆਦਿ ਸਨ | ਦੱਸਣਯੋਗ ਹੈ ਕਿ ਸ਼ਰਧਾਲੂ ਔਰਤਾਂ ਨਾਲ ਲੁੱਟ ...

ਪੂਰੀ ਖ਼ਬਰ »

ਭਾਸ਼ਾ ਵਿਭਾਗ ਵਲੋਂ ਬੀ.ਬੀ.ਕੇ.ਡੀ.ਏ. ਵੀ. ਕਾਲਜ ਫ਼ਾਰ ਵੂਮੈਨ 'ਚ ਵਾਰਿਸ ਸ਼ਾਹ ਦੇ ਜਨਮ ਦੀ ਤੀਸਰੀ ਸ਼ਤਾਬਦੀ ਨੂੰ ਸਮਰਪਿਤ ਗੋਸ਼ਟੀ ਕਰਵਾਈ

ਅੰਮਿ੍ਤਸਰ, 28 ਜੂਨ (ਹਰਮਿੰਦਰ ਸਿੰਘ)-ਭਾਸ਼ਾ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਭਾਸ਼ਾ ਅਫ਼ਸਰ ਅੰਮਿ੍ਤਸਰ ਡਾ. ਪਰਮਜੀਤ ਸਿੰਘ ਕਲਸੀ ਦੀ ਅਗਵਾਈ ਤੇ ਪਿ੍ੰਸੀਪਲ ਡਾ: ਪੁਸ਼ਪਿੰਦਰ ਵਾਲੀਆ ਬੀ.ਬੀ.ਕੇ. ਡੀ.ਏ.ਵੀ. ਕਾਲਜ ਫ਼ਾਰ ਵੂਮੈੱਨ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਪਿਟਬੁਲ ਦੇ ਹਮਲੇ ਦਾ ਸ਼ਿਕਾਰ ਹੋਇਆ ਨਾਨਕੇ ਆਇਆ ਬੱਚਾ ਛੁਡਵਾਉਣ ਗਈ ਮਾਂ 'ਤੇ ਵੀ ਕੁੱਤੇ ਨੇ ਕੀਤਾ ਹਮਲਾ

ਅੰਮਿ੍ਤਸਰ, 28 ਜੂਨ (ਰੇਸ਼ਮ ਸਿੰਘ)-ਜਲੰਧਰ ਤੋਂ ਇਥੇ ਆਪਣੇ ਨਾਨਕੇ ਘਰ ਆਇਆ ਇਕ ਬੱਚਾ ਗੁਆਂਢੀਆਂ ਦੇ ਪਿੱਟਬੁੱਲ ਦੇ ਕੁੱਤੇ ਨੇ ਬੁਰੀ ਤਰ੍ਹਾਂ ਨੋਚ ਲਿਆ ਤੇ ਜਦੋਂ ਉਸਦੀ ਮਾਂ ਉਸਨੂੰ ਛੁਡਵਾਉਣ ਲਈ ਅੱਗੇ ਵੱਧੀ ਤਾਂ ਕੁੱਤੇ ਨੇ ਉਸ 'ਤੇ ਵੀ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ ...

ਪੂਰੀ ਖ਼ਬਰ »

ਸ਼ੇਰ-ਏ-ਪੰਜਾਬ ਵਲੋਂ ਲਗਵਾਏ ਬਾਗ਼ 'ਚੋਂ ਹਟਾਇਆ ਲਾਅਨ ਟੈਨਿਸ ਕੋਰਟ

ਅੰਮਿ੍ਤਸਰ, 28 ਜੂਨ (ਸੁਰਿੰਦਰ ਕੋਛੜ)-ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਵਲੋਂ ਅੰਮਿ੍ਤਸਰ ਵਿਖੇ 84 ਏਕੜ 'ਚ ਲਗਾਏ ਗਏ ਰਾਮ ਬਾਗ਼ 'ਚੋਂ ਪੁਰਾਤਤਵ ਵਿਭਾਗ ਦੀ ਲੰਬੀ ਜੱਦੋ-ਜਹਿਦ ਤੋਂ ਬਾਅਦ ਲਾਅਨ ਟੈਨਿਸ ਕੋਰਟ ਹਟਾ ਦਿੱਤਾ ਗਿਆ ਹੈ | ਆਰ. ਟੀ. ਆਈ. ਕਾਰਕੁੰਨ ਵਕੀਲ ਪੀ. ...

ਪੂਰੀ ਖ਼ਬਰ »

35 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਰਾਜਾਸਾਂਸੀ, 28 ਜੂਨ (ਹਰਦੀਪ ਸਿੰਘ ਖੀਵਾ)-ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਐਸ. ਐਸ. ਪੀ. ਤੇ ਡੀ. ਐਸ. ਪੀ. ਅਜਨਾਲਾ ਵਲੋਂ ਸਮਾਜ ਵਿਰੋਧੀ ਤੇ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਉਣ ਸੰਬੰਧੀ ਵਿੱਢੀ ਗਈ ਮੁਹਿੰਮ ਤਹਿਤ ਪੁਲਿਸ ਥਾਣਾ ਰਾਜਾਸਾਂਸੀ ਵਲੋਂ 35 ਗ੍ਰਾਮ ...

ਪੂਰੀ ਖ਼ਬਰ »

ਪਿੰਡ ਦੇ ਸਾਲਾਨਾ ਇਜਲਾਸ 'ਚ ਵੱਡੀ ਤਾਦਾਦ 'ਚ ਪਿੰਡ ਦੀਆਂ ਔਰਤਾਂ ਵਲੋਂ ਸ਼ਮੂਲੀਅਤ

ਅੰਮਿ੍ਤਸਰ, 28 ਜੂਨ (ਰੇਸ਼ਮ ਸਿੰਘ)-ਬਲਾਕ ਵੇਰਕਾ ਦੇ ਪਿੰਡ ਓਠੀਆਂ ਦੇ ਲੋਕ ਕਿੰਨੇ ਸੁਹਿਰਦ ਹਨ ਕਿ ਪਿੰਡ ਦੇ ਸਾਲਾਨਾ ਇਜਲਾਸ 'ਚ ਪਿੰਡ ਦੇ ਮੱੁਦਿਆਂ 'ਤੇ ਵਿਚਾਰ ਚਰਚਾ ਕਰਨ ਲਈ ਕੇਵਲ ਮਰਦ ਹੀ ਨਹੀਂ ਬਲਕਿ ਬੀਬੀਆਂ ਨੇ ਵੀ ਵੱਡੀ ਤਾਦਾਦ 'ਚ ਸ਼ਮੂਲੀਅਤ ਕੀਤੀ | ਇਹ ਜਾਣਕਾਰੀ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਅਸਟੇਟ ਵਿਭਾਗ ਨੇ ਕਰਵਾਈ ਮੁਨਾਦੀ

ਅੰਮਿ੍ਤਸਰ, 28 ਜੂਨ (ਹਰਮਿੰਦਰ ਸਿੰਘ)-ਸ਼ਹਿਰ ਨੂੰ ਨਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਨਗਰ ਨਿਗਮ ਦੇ ਅਸਟੇਟ ਵਿਭਾਗ ਵਲੋਂ ਦੁਕਾਨਦਾਰਾਂ ਨੂੰ ਨਾਜਾਇਜ਼ ਕਬਜ਼ਿਆਂ ਤੋ ਅਗਾਹ ਕਰਦੇ ਹੋਏ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਮੁਨਾਦੀ ਕਰਵਾਈ ਗਈ | ਅਸਟੇਟ ਅਫ਼ਸਰ ...

ਪੂਰੀ ਖ਼ਬਰ »

ਰਾਜਾਸਾਂਸੀ 'ਚ ਰਵਾਇਤੀ ਪਾਰਟੀਆਂ ਦੇ ਵਰਕਰ ਭਾਜਪਾ 'ਚ ਸ਼ਾਮਿਲ

ਰਾਜਾਸਾਂਸੀ, 28 ਜੂਨ (ਹਰਦੀਪ ਸਿੰਘ ਖੀਵਾ)-ਸਥਾਨਕ ਕਸਬਾ ਦੀ ਵਾਰਡ ਨੰਬਰ 2 'ਚ ਵੱਖ-ਵੱਖ ਰਵਾਇਤੀ ਪਾਰਟੀਆਂ ਦੇ ਵਰਕਰਾਂ ਵਲੋਂ ਭਾਰਤੀ ਜਨਤਾ ਪਾਰਟੀ ਦੇ ਹਲਕਾ ਰਾਜਾਸਾਂਸੀ ਤੋਂ ਇੰਚਾਰਜ ਮੁਖਵਿੰਦਰ ਸਿੰਘ ਮਾਹਲ ਦੀ ਅਗਵਾਈ ਕਬੂਲਦੇ ਹੋਏ ਭਾਜਪਾ ਵਿਚ ਸ਼ਾਮਿਲ ਹੋਣ ਦਾ ...

ਪੂਰੀ ਖ਼ਬਰ »

ਨਗਰ ਨਿਗਮ ਚੋਣਾਂ 'ਚ ਭਾਜਪਾ ਆਈ.ਟੀ. ਤੇ ਸੋਸ਼ਲ ਮੀਡੀਆ ਵਿਭਾਗ ਦੀ ਅਹਿਮ ਭੂਮਿਕਾ ਹੋਵੇਗੀ : ਸੁਰੇਸ਼ ਮਹਾਜਨ

ਅੰਮਿ੍ਤਸਰ, 28 ਜੂਨ (ਹਰਮਿੰਦਰ ਸਿੰਘ)- ਆਗਾਮੀ ਨਗਰ ਨਿਗਮ ਚੋਣਾਂ ਦੇ ਸਬੰਧ ਵਿਚ ਭਾਜਪਾ ਆਈ.ਟੀ. ਅਤੇ ਸੋਸ਼ਲ ਮੀਡੀਆ ਵਿਭਾਗ ਦੀ ਮੀਟਿੰਗ ਸੋਸ਼ਲ ਮੀਡੀਆ ਵਿਭਾਗ ਦੇ ਜ਼ਿਲ੍ਹਾ ਪ੍ਰਧਾਨ ਅਨਮੋਲ ਪਾਠਕ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਦੀ ਗਿਣਤੀ ਵਿਚ ਲਗਾਤਾਰ ਹੋ ਰਿਹਾ ਵਾਧਾ

ਅੰਮਿ੍ਤਸਰ, 28 ਜੂਨ (ਹਰਮਿੰਦਰ ਸਿੰਘ)-ਆਵਾਰਾ ਪਸ਼ੂਆਂ ਦੀ ਗਿਣਤੀ ਦਿਨ ਪ੍ਰਤੀ ਵੱਧਦੀ ਜਾ ਰਹੀ ਹੈ | ਸੜਕਾਂ ਬਾਜ਼ਾਰਾਂ ਵਿਚ ਆਵਾਰਾ ਪਸ਼ੂ ਆਮ ਹੀ ਨਜ਼ਰੀ ਪੈਂਦੇ ਹਨ | ਸ਼ਾਮ ਤੋਂ ਬਾਅਦ ਇਨ੍ਹਾਂ ਪਸ਼ੂਆਂ ਦੀ ਗਿਣਤੀ ਹੋਰ ਵੀ ਵੱਧ ਜਾਂਦੀ ਹੈ | ਅਜਿਹੇ ਪਸ਼ੂਆਂ ਦੀ ਗਿਣਤੀ ...

ਪੂਰੀ ਖ਼ਬਰ »

ਮੁੱਖ ਮੰਤਰੀ ਮਜ਼ਦੂਰਾਂ ਨੂੰ ਵੀ ਗਲਬਾਤ ਲਈ ਸਮਾਂ ਦੇਵੇ : ਕਾ: ਕਰਮਪੁਰਾ

ਅੰਮਿ੍ਤਸਰ, 28 ਨਵੰਬਰ (ਰੇਸ਼ਮ ਸਿੰਘ)-ਸੂਬਾ ਕਮੇਟੀ ਦੇ ਸੱਦੇ 'ਤੇ ਅੱਜ ਇਥੇ ਸੀ.ਟੀ.ਯੂ. ਵਲੋਂ ਪੈਦਲ ਮਾਰਚ ਕਰਦਿਆਂ ਜ਼ਿਲ੍ਹਾ ਕਚਹਿਰੀ ਦਫਤਰ ਵਿਖੇ ਲੇਬਰ ਅਫਸਰ ਸੰਤੋਖ ਸਿੰਘ ਔਲਖ ਨੂੰ ਮਜ਼ਦੂਰ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ ਗਿਆ ਤੇ ਰੋਸ ਧਰਨਾ ਵੀ ਦਿੱਤਾ ਗਿਆ | ਇਸ ...

ਪੂਰੀ ਖ਼ਬਰ »

ਸ੍ਰੀ ਰਾਮ ਸ਼ਰਣਮ, ਅੰਮਿ੍ਤਸਰ ਵਲੋਂ ਅੰਮਿ੍ਤ ਬਾਣੀ ਸਤਿਸੰਗ ਕਰਵਾਇਆ

ਅੰਮਿ੍ਤਸਰ, 28 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਸ੍ਰੀ ਰਾਮ ਸ਼ਰਣਮ, ਅੰਮਿ੍ਤਸਰ ਵਲੋਂ ਭਗਤ ਹੰਸਰਾਜ ਮਹਾਰਾਜ ਦੀ ਕਿਰਪਾ ਨਾਲ ਤਿਲਕ ਰਾਜ ਵਾਲੀਆ ਦੀ ਅਗਵਾਈ ਹੇਠ ਸਥਾਨਕ 88 ਫੁਟੀ ਸਥਿਤ ਭਾਬਾ ਪਬਲਿਕ ਸਕੂਲ ਵਿਖੇ ਅੰਮਿ੍ਤ ਬਾਣੀ ਸਤਿਸੰਗ ਕਰਵਾਇਆ ਗਿਆ | ਪੋ੍ਰਗਰਾਮ ਦੌਰਾਨ ...

ਪੂਰੀ ਖ਼ਬਰ »

ਅਸਟੇਟ ਵਿਭਾਗ ਦੀ ਨਾਜਾਇਜ਼ ਕਬਜ਼ਿਆਂ 'ਤੇ ਕਾਰਵਾਈ

ਅੰਮਿ੍ਤਸਰ, 28 ਜੂਨ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਅਸਟੇਟ ਵਿਭਾਗ ਵਲੋਂ ਸਥਾਨਕ ਹਕੀਮਾਂ ਵਾਲਾ ਨੇੜੇ ਨਜਾਇਜ਼ ਖੋਖਾ ਹਟਾਇਆ ਗਿਆ | ਇਸ ਤੋਂ ਇਲਾਵਾ ਇਸ ਟੀਮ ਨੇ ਸਥਾਨਕ ਪੁਤਲੀਘਰ ਵਿਖੇ ਦੁਕਾਨਦਾਰਾਂ ਨੂੰ ਨਜਾਇਜ਼ ਖੋਖੇ ਹਟਾਉਣ ਸਬੰਧੀ ਮੁਨਾਦੀ ਵੀ ਕਰਵਾਈ ਗਈ | ਇਸ ...

ਪੂਰੀ ਖ਼ਬਰ »

ਬੀਬੀ ਕੌਲਾਂ ਜੀ ਚੈਰੀਟੇਬਲ ਹਸਪਤਾਲ ਵਿਖੇ ਲਗਾਏ ਵਿਸ਼ੇਸ਼ ਕੈਂਸਰ ਮੈਡੀਕਲ ਕੈਂਪ

ਅੰਮਿ੍ਤਸਰ, 28 ਜੂਨ (ਜਸਵੰਤ ਸਿੰਘ ਜੱਸ)-ਭਾਈ ਗੁਰਇਕਬਾਲ ਸਿੰਘ ਅਤੇ ਬੀਬੀ ਕੌਲਾਂ ਜੀ ਭਲਾਈ ਕੇਂਦਰ ਦੀ ਰਹਿਨੁਮਾਈ ਵਿਚ ਚੱਲ ਰਹੇ ਬੀਬੀ ਕੌਲਾਂ ਜੀ ਚੈਰੀਟੇਬਲ ਹਸਪਤਾਲ ਤਰਨ ਤਾਰਨ ਰੋਡ ਵਿਖੇ ਵਿਸ਼ੇਸ਼ ਕੈਂਸਰ ਮੈਡੀਕਲ ਕੈਂਪ ਲਗਾਇਆ ਗਿਆ | ਚੈਰੀਟੇਬਲ ਹਸਪਤਾਲ ਦੇ ...

ਪੂਰੀ ਖ਼ਬਰ »

ਬਾਰਵੀਂ ਦਾ ਨਤੀਜਾ:ਸੰਤ ਸਿੰਘ ਸੱੁਖਾ ਸਿੰਘ ਖ਼ਾਲਸਾ ਸੀਨੀ: ਸੈਕੰ: ਸਕੂਲ ਮਾਲ ਰੋਡ ਦੀ ਮਾਨਵੀ ਤੇ ਮਨਮੀਤ ਕੌਰ ਨੇ ਬਾਰ੍ਹਵੀਂ ਦੀ ਪ੍ਰੀਖਿਆ 'ਚੋਂ ਹਾਸਲ ਕੀਤਾ ਅੱਠਵਾਂ ਤੇ ਨੌਂਵਾਂ ਰੈਂਕ

ਅੰਮਿ੍ਤਸਰ, 28 ਜੂਨ (ਜਸਵੰਤ ਸਿੰਘ ਜੱਸ)-ਸਥਾਨਕ ਮਾਲ ਰੋਡ 'ਤੇ ਸਥਿਤ ਸੰਤ ਸਿੰਘ ਸੁੱਖਾ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾ ਮਾਨਵੀ (ਸਪੁੱਤਰੀ ਸੁਦੇਸ਼ ਪਾਲ ਮਹਾਜਨ) ਅਤੇ ਮਨਮੀਤ ਕੌਰ (ਸਪੁੱਤਰੀ ਬਲਵਿੰਦਰ ਸਿੰਘ) ਨੇ ਪੰਜਾਬ ਸਕੂਲ ਸਿੱਖਿਆ ...

ਪੂਰੀ ਖ਼ਬਰ »

ਬਾਬਾ ਜਵੰਦ ਸਿੰਘ ਦੀ ਸ਼ਤਾਬਦੀ ਬਰਸੀ ਨੂੰ ਸਮਰਪਿਤ ਸਮਾਗਮ

ਰਾਜਾਸਾਂਸੀ, 28 ਜੂਨ (ਹਰਦੀਪ ਸਿੰਘ ਖੀਵਾ)-ਕੀਰਤਨ ਦੇ ਰਸੀਏ ਤੇ ਮਹਾਨ ਤਪੱਸਵੀ ਸੰਤ ਬਾਬਾ ਜਵੰਦ ਸਿੰਘ ਦੀ 100ਵੀਂ ਬਰਸੀ ਸ਼ਤਾਬਦੀ ਨੂੰ ਸਮਰਪਿਤ ਕਸਬਾ ਰਾਜਾਸਾਂਸੀ ਵਿਖੇ ਬਾਬਾ ਹਰਦੀਪ ਸਿੰਘ ਅਣਖੀ ਵਲੋਂ ਸੰਗਤਾਂ ਦੇ ਸਾਂਝੇ ਸਹਿਯੋਗ ਨਾਲ 40 ਰੋਜ਼ਾ ਧਾਰਮਿਕ ਸਮਾਗਮ ...

ਪੂਰੀ ਖ਼ਬਰ »

ਦਿੱਵਿਯਾ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਯੋਗਾ ਕੈਂਪ ਲਗਾਇਆ

ਅੰਮਿ੍ਤਸਰ, 28 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਦਿਵਿਯਾ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਪੁਰਾਣਾ ਸ਼ਿਵਾਲਾ ਮੰਦਰ ਰਾਣੀ ਕਾ ਬਾਗ ਵਿਖੇ ਸਾਧਵੀ ਗੰਗਾਧਾਰੀ ਭਾਰਤੀ ਦੀ ਦੇਖ-ਰੇਖ ਹੇਠ ਯੋਗਾ ਕੈਂਪ ਲਗਾਇਆ ਗਿਆ | ਇਸ ਮÏਕੇ ਹਾਜ਼ਰ ਸੰਗਤਾਂ ਨੂੰ ਸੰਬੋਧਨ ਕਰਦਿਆਂ ਸਾਧਵੀ ...

ਪੂਰੀ ਖ਼ਬਰ »

ਸਰਹੱਦੀ ਉਦਯੋਗ ਲਈ ਵਿਸ਼ੇਸ਼ ਪੈਕੇਜ ਤੇ ਪ੍ਰਦਰਸ਼ਨੀ ਕੇਂਦਰ ਲਈ ਫ਼ੰਡ ਨਾ ਮਿਲਣ 'ਤੇ ਕਾਰੋਬਾਰੀ ਨਿਰਾਸ਼

ਅੰਮਿ੍ਤਸਰ, 28 ਜੂਨ (ਸੁਰਿੰਦਰ ਕੋਛੜ)-ਵਪਾਰੀਆਂ ਅਤੇ ਸਨਅਤਕਾਰਾਂ ਨੇ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ 'ਚ ਉਨ੍ਹਾਂ ਦੀਆਂ ਕਈ ਅਹਿਮ ਮੰਗਾਂ ਨੂੰ ਨਜ਼ਰਅੰਦਾਜ਼ ਕਰਨ 'ਤੇ ਰੋਸ ਜਤਾਇਆ ਹੈ | ਉਨ੍ਹਾਂ ਦੱਸਿਆ ਕਿ ਅਧੂਰੀਆਂ ਰਹਿ ਗਈਆਂ ਮੰਗਾਂ 'ਚ ਸਰਹੱਦੀ ਖੇਤਰ ਲਈ ...

ਪੂਰੀ ਖ਼ਬਰ »

ਬਾਰਵੀਂ ਦਾ ਨਤੀਜਾ:ਸੰਤ ਸਿੰਘ ਸੱੁਖਾ ਸਿੰਘ ਖ਼ਾਲਸਾ ਸੀਨੀ: ਸੈਕੰ: ਸਕੂਲ ਮਾਲ ਰੋਡ ਦੀ ਮਾਨਵੀ ਤੇ ਮਨਮੀਤ ਕੌਰ ਨੇ ਬਾਰ੍ਹਵੀਂ ਦੀ ਪ੍ਰੀਖਿਆ 'ਚੋਂ ਹਾਸਲ ਕੀਤਾ ਅੱਠਵਾਂ ਤੇ ਨੌਂਵਾਂ ਰੈਂਕ

ਅੰਮਿ੍ਤਸਰ, 28 ਜੂਨ (ਜਸਵੰਤ ਸਿੰਘ ਜੱਸ)-ਸਥਾਨਕ ਮਾਲ ਰੋਡ 'ਤੇ ਸਥਿਤ ਸੰਤ ਸਿੰਘ ਸੁੱਖਾ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾ ਮਾਨਵੀ (ਸਪੁੱਤਰੀ ਸੁਦੇਸ਼ ਪਾਲ ਮਹਾਜਨ) ਅਤੇ ਮਨਮੀਤ ਕੌਰ (ਸਪੁੱਤਰੀ ਬਲਵਿੰਦਰ ਸਿੰਘ) ਨੇ ਪੰਜਾਬ ਸਕੂਲ ਸਿੱਖਿਆ ...

ਪੂਰੀ ਖ਼ਬਰ »

ਕਾਯਸਥ ਸਭਾ ਸ਼੍ਰੀਵਾਸਤਵ ਮੰਦਰ ਕਮੇਟੀ ਵਲੋਂ ਵਿਸ਼ਾਲ ਸ਼ੋਭਾ ਯਾਤਰਾ ਅੱਜ

ਅੰਮਿ੍ਤਸਰ, 28 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਕਾਯਸਥ ਸਭਾ ਸ਼੍ਰੀਵਾਸਤਵ ਮੰਦਰ ਕਮੇਟੀ (ਰਜਿ.) ਦੀ ਮੀਟਿੰਗ ਮੰਦਰ ਸ੍ਰੀ ਰਾਧਾ ਕ੍ਰਿਸ਼ਨ ਠਾਕੁਰ ਦੁਆਰਾ, ਬਜ਼ਾਰ ਕਿਲਾਂ ਭੰਗੀਆਂ, ਅੰਮਿ੍ਤਸਰ ਵਿਖੇ ਪ੍ਰਧਾਨ ਰਮੇਸ਼ ਕੁਮਾਰ ਲਾਟੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ...

ਪੂਰੀ ਖ਼ਬਰ »

ਆਰੀਆ ਸਮਾਜ ਮਹਾਂਰਿਸ਼ੀ ਦਯਾਨੰਦ ਧਾਮ ਵਿਖੇ ਜ਼ਰੂਰਤਮੰਦਾਂ ਨੂੰ ਰਾਸ਼ਨ ਵੰਡਿਆ

ਅੰਮਿ੍ਤਸਰ, 28 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਆਰਿਆ ਸਮਾਜ ਮਹਾਂਰਿਸ਼ੀ ਦਯਾਨੰਦ ਧਾਮ, ਬਜ਼ਾਰ ਹੰਸਲੀ ਅੰਮਿ੍ਤਸਰ ਵਿਖੇ ਲਗਾਤਾਰ 18 ਮਹੀਨਿਆਂ ਤੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਜਾ ਰਿਹਾ ਹੈ | ਇਸੇ ਲੜੀ ਤਹਿਤ ਅੱਜ ਓਮ ਪ੍ਰਕਾਸ਼ ਆਰੀਆ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਸਵੱਛ ਵਿਦਿਆਲਾ ਪੁਰਸਕਾਰ ਜ਼ਿਲ੍ਹਾ ਪੱਧਰੀ ਸਨਮਾਨ ਸਮਾਗਮ ਕਰਵਾਇਆ

ਅੰਮਿ੍ਤਸਰ, 28 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਭਾਰਤ ਸਰਕਾਰ ਦੁਆਰਾ ਚਲਾਈ ਗਈ ਸਵੱਛ ਭਾਰਤ ਅਭਿਆਨ ਮੁਹਿੰਮ ਤਹਿਤ ਅੰਮਿ੍ਤਸਰ ਦੇ ਸਾਰੇ ਸਕੂਲਾਂ (ਸਰਕਾਰੀ/ਗ਼ੈਰ ਸਰਕਾਰੀ/ਪ੍ਰਾਈਵੇਟ ਏਡਿਡ/ਪ੍ਰਾਈਵੇਟ ਅਣ-ਏਡਿਡ/ ਕੇਂਦਰੀ ਵਿਦਿਆਲਾ) ਦੇ ਕਰਵਾਏ ਗਏ ਸਵੱਛ ਵਿਦਿਆਲਾ ...

ਪੂਰੀ ਖ਼ਬਰ »

ਯੂ. ਕੇ. ਤੋਂ ਆਏ ਉੱਘੇ ਸਿੱਖ ਵਿਦਵਾਨ ਡਾ: ਉਪਿੰਦਰਜੀਤ ਕੌਰ ਤੱਖਰ ਚੀਫ਼ ਖ਼ਾਲਸਾ ਦੀਵਾਨ ਵਲੋਂ ਸਨਮਾਨਿਤ

ਅੰਮਿ੍ਤਸਰ, 28 ਜੂਨ (ਜਸਵੰਤ ਸਿੰਘ ਜੱਸ)-ਥਿਓਲੋਜੀ ਐਂਡ ਰਿਲੀਜੀਅਸ ਸਟਡੀਜ਼ ਯੂ. ਕੇ. ਦੇ ਪ੍ਰਧਾਨ, ਯੂਨੀਵਰਸਿਟੀ ਆਫ ਵੁਲਵਰਹੈਂਪਟਨ ਯੂ. ਕੇ. ਵਿਖੇ ਸੈਂਟਰ ਫਾਰ ਸਿੱਖਸ ਐਂਡ ਪੰਜਾਬੀ ਸਟੱਡੀਜ਼ ਦੇ ਡਾਇਰੈਕਟਰ ਅਤੇ ਉੱਘੀ ਧਰਮ ਸ਼ਾਸਤਰੀ ਅਤੇ ਸਿੱਖ ਵਿਦਵਾਨ ਡਾ: ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਪੰਜਾਬ ਵਲੋਂ ਅਧਿਆਪਕ ਮਸਲਿਆਂ ਤੇ ਚੁੱਪ ਵੱਟੀ ਬੈਠੇ ਸਿੱਖਿਆ ਵਿਭਾਗ ਵਿਰੁੱਧ ਜਲਦ ਵਜਾਇਆ ਜਾਵੇਗਾ ਸੰਘਰਸ਼ ਦਾ ਬਿਗਲ- ਰਿਆੜ

ਅਜਨਾਲਾ, 28 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਲਗਪਗ 60 ਹਜ਼ਾਰ ਮਾਸਟਰ ਕੇਡਰ ਅਧਿਆਪਕਾਂ ਦੀ ਨੁਮਾਇੰਦਗੀ ਕਰਦੀ ਹੱਕਾਂ ਅਤੇ ਫ਼ਰਜ਼ਾਂ ਪ੍ਰਤੀ ਸੁਚੇਤ ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਰਿਆੜ ਨੇ ਸਿੱਖਿਆ ਵਿਭਾਗ ਵਲੋਂ ਅਧਿਆਪਕ ...

ਪੂਰੀ ਖ਼ਬਰ »

ਹਲਕਾ ਪੱਛਮੀ 'ਚ ਆਮ ਆਦਮੀ ਪਾਰਟੀ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਮੁਜ਼ਾਹਰਾ ਕੱਲ੍ਹ

ਅੰਮਿ੍ਤਸਰ, 28 ਜੂਨ (ਹਰਮਿੰਦਰ ਸਿੰਘ)-ਕੇਂਦਰ ਸਰਕਾਰ ਵਲੋਂ ਲਿਆਂਦੀ ਗਈ ਅਗਨੀਪੱਥ ਯੋਜਨਾ ਦੇ ਵਿਰੋਧ ਵਿਚ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਵਲੋਂ ਕੇਂਦਰ ਸਰਕਾਰ ਦੇ ਖ਼ਿਲਾਫ਼ ਹਲਕਾ ਪੱਛਮੀ 'ਚ 30 ਜੂਨ ਨੂੰ ਮੁਜ਼ਾਹਰਾ ਕੀਤਾ ਜਾਵੇਗਾ ਅਤੇ ਪੁਤਲਾ ਸਾੜਿਆ ਜਾਵੇਗਾ | ਇਸ ...

ਪੂਰੀ ਖ਼ਬਰ »

ਵਿਰਸਾ ਵਿਹਾਰ ਵਿਖੇ ਚਲੇਗਾ 2 ਤੋਂ 8 ਜੁਲਾਈ ਤੱਕ 19ਵਾਂ ਪੰਜਾਬ ਥੀਏਟਰ ਫੈਸਟੀਵਲ

ਅੰਮਿ੍ਤਸਰ, 28 ਜੂਨ (ਹਰਮਿੰਦਰ ਸਿੰਘ)-ਮੰਚ-ਰੰਗਮੰਚ ਅੰਮਿ੍ਤਸਰ ਵਲੋਂ ਵਿਰਸਾ ਵਿਹਾਰ ਸੁਸਾਇਟੀ ਦੇ ਸਹਿਯੋਗ ਨਾਲ 19ਵਾਂ ਪੰਜਾਬ ਥੀਏਟਰ ਫੈਸਟੀਵਲ ਵਿਰਸਾ ਵਿਹਾਰ ਵਿਖੇ 2 ਜੁਲਾਈ ਤੋਂ 8 ਜੁਲਾਈ ਤੱਕ ਚਲੇਗਾ | ਇਹ ਜਾਣਕਾਰੀ ਸਾਂਝੀ ਕਰਦੇ ਹੋਏ ਵਿਰਸਾ ਵਿਹਾਰ ਸੁਸਾਇਟੀ ਦੇ ...

ਪੂਰੀ ਖ਼ਬਰ »

ਪਾਕਿਸਤਾਨ 'ਚ ਹਿੰਦੂ ਭਾਈਚਾਰੇ ਦਾ ਨਾਬਾਲਗ ਲੜਕਾ ਅਗਵਾ

ਅੰਮਿ੍ਤਸਰ, 28 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ ਦੇ ਰਾਣੀਪੁਰ ਕਸਬੇ 'ਚ ਅਣਪਛਾਤੇ ਵਿਅਕਤੀਆਂ ਵਲੋਂ ਹਿੰਦੂ ਭਾਈਚਾਰੇ ਦੇ ਇੱਕ ਨਾਬਾਲਗ ਲੜਕੇ ਨੂੰ ਉਸ ਦੇ ਘਰ ਦੇ ਬਾਹਰੋਂ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਤੇ ਪਰਿਵਾਰਕ ਮੈਂਬਰਾਂ ...

ਪੂਰੀ ਖ਼ਬਰ »

ਪੰਜਾਬ ਵਿਚ ਵੱਧ ਰਹੇ ਨਸ਼ਿਆਂ ਦੀ ਰੋਕਥਾਮ ਲਈ ਸਰਕਾਰ ਤੇ ਪ੍ਰਸ਼ਾਸਨ ਸਖ਼ਤ ਕਦਮ ਚੁੱਕੇ : ਬਾਲਕ੍ਰਿਸ਼ਨ ਸ਼ਰਮਾ

ਅੰਮਿ੍ਤਸਰ, 28 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਮਹਾਂ ਰਿਸ਼ੀ ਧਾਮ ਆਰਿਆ ਸਮਾਜ ਮੰਦਰ ਹੰਸਲੀ ਬਾਜ਼ਾਰ ਦੇ ਪ੍ਰਧਾਨ ਓਮ ਪ੍ਰਕਾਸ਼ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ, ਜਿਸ ਵਿਚ ਨਸ਼ਾ ਵਿਰੋਧੀ ਸਮਾਜ ਨਿਰਮਾਣ ਸੰਸਥਾ ਦੇ ਚੇਅਰਮੈਨ ਬਾਲਕ੍ਰਿਸ਼ਨ ਨੇ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਪਿੰਡ ਧੱਤਲ 'ਚ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਸੂਬਾ ਪੱਧਰੀ ਕਬੱਡੀ ਟੂਰਨਾਮੈਂਟ ਕਰਵਾਇਆ

ਛੇਹਰਟਾ, 28 ਜੂਨ (ਵਡਾਲੀ)-ਗੁਰਦੁਆਰਾ ਬਾਬਾ ਮੱਲਹਾ ਸਾਹਿਬ ਜੀ ਪਿੰਡ ਧੱਤਲ ਦੇ ਮੁੱਖ ਸੇਵਾਦਾਰ ਸੰਤ ਬਾਬਾ ਅਵਤਾਰ ਸਿੰਘ ਧੱਤਲ ਤੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਾਸਟਰ ਗੁਰਦੀਪ ਸਿੰਘ ਰਾਮੂਵਾਲ ਦੀ ਅਗਵਾਈ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਾਲਾਨਾ ਜੋੜ ਮੇਲਾ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਨਿਗਮ ਅਧਿਕਾਰੀਆਂ ਨਾਲ ਬੈਠਕ ਕੀਤੀ

ਅੰਮਿ੍ਤਸਰ, 28 ਜੂਨ (ਹਰਮਿੰਦਰ ਸਿੰਘ)-ਜ਼ਿਲ੍ਹਾ ਡਿਪਟੀ ਕਮਿਸ਼ਨਰ ਤੇ ਨਗਰ ਨਿਗਮ ਦੇ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਵਲੋਂ ਨਗਰ ਨਿਗਮ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ | ਇਸ ਮੌਕੇ ਤੇ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਹਰਦੀਪ ਸਿੰਘ ਵੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX