ਤਾਜਾ ਖ਼ਬਰਾਂ


ਮੁੰਬਈ : ਅਦੀਸ ਅਬਾਬਾ ਤੋਂ ਮੁੰਬਈ ਪਹੁੰਚਣ ਵਾਲੇ ਦੋ ਯਾਤਰੀਆਂ ਤੋਂ 18 ਕਰੋੜ ਰੁਪਏ ਕੋਕੀਨ ਬਰਾਮਦ – ਡੀ.ਆਰ.ਆਈ. ਮੁੰਬਈ
. . .  40 minutes ago
ਆਈ.ਜੀ. ਅਸਾਮ ਰਾਈਫਲਜ਼ (ਪੂਰਬੀ) ਦੀ ਅਗਵਾਈ ਹੇਠ 4 ਵਿਅਕਤੀਆਂ ਨੂੰ ਭਾਰੀ ਹਥਿਆਰਾਂ ਦੇ ਨਾਲ ਕੀਤਾ ਗ੍ਰਿਫ਼ਤਾਰ
. . .  about 1 hour ago
ਸਕੂਲੀ ਵਿਦਿਆਰਥਣਾਂ ਨਾਲ ਭਰੀ ਵੈਨ ’ਤੇ ਅਣਪਛਾਤਿਆਂ ਨੇ ਕੀਤਾ ਹਮਲਾ
. . .  about 1 hour ago
ਫ਼ਾਜ਼ਿਲਕਾ,3 ਦਸੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਦੇ ਨੇੜਲੇ ਪਿੰਡ ਲਾਲੋਵਾਲੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਬਾਹਰ ਗੁੰਡਾਗਰਦੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਜਿਥੇ ਸਕੂਲੀ ਵਿਦਿਆਰਥਣਾਂ ਨਾਲ ...
ਬੀ. ਐਸ. ਐਫ. ਅਤੇ ਫਾਜ਼ਿਲਕਾ ਪੁਲਿਸ ਵਲੋਂ 26.850 ਕਿਲੋ ਹੈਰੋਇਨ ਬਰਾਮਦ - ਡੀ.ਜੀ.ਪੀ., ਪੰਜਾਬ ਪੁਲਿਸ
. . .  about 2 hours ago
ਅਮਰੀਕੀ ਫੌਜ ਅਤੇ ਭਾਰਤੀ ਫੌਜ ਨੇ ਯੁਧ ਅਭਿਆਸ ਨੂੰ ਸਫਲਤਾਪੂਰਵਕ ਸਮਾਪਤ ਕੀਤਾ - ਭਾਰਤ ਵਿਚ ਅਮਰੀਕੀ ਦੂਤਾਵਾਸ
. . .  about 2 hours ago
ਗ੍ਰਹਿ ਰਾਜ ਮੰਤਰੀ ਭਾਰਤ ਸਰਕਾਰ ਅਟਾਰੀ ਸਰਹੱਦ ’ਤੇ ਪਹੁੰਚੇ
. . .  about 2 hours ago
ਅਟਾਰੀ,3 ਦਸੰਬਰ (ਗੁਰਦੀਪ ਸਿੰਘ ਅਟਾਰੀ) - ਕੇਂਦਰੀ ਗ੍ਰਹਿ ਰਾਜ ਮੰਤਰੀ ਭਾਰਤ ਸਰਕਾਰ ਨਿਤਿਆਨੰਦ ਰਾਏ ਕੌਮਾਂਤਰੀ ਅਟਾਰੀ ਸਰਹੱਦ ਦਾ ਦੌਰਾ ਕੀਤਾ । ਉਹ 4 ਦਸੰਬਰ ਨੂੰ ਬੀ. ਐਸ. ਐਫ. ਦੇ 58ਵੇਂ ਸਥਾਪਨਾ ਦਿਵਸ ਮੌਕੇ ਹੋ ਰਹੇ ਗੁਰੂ ਨਾਨਕ ਦੇਵ ...
ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਆਸ਼ੂ ਦੇ ਨੇੜਲੇ ਸਾਥੀ ਠੇਕੇਦਾਰ ਤੇਲੂ ਰਾਮ ਦੀ ਜ਼ਮਾਨਤ ਅਰਜ਼ੀ ਰੱਦ
. . .  about 2 hours ago
ਲੁਧਿਆਣਾ , 3 ਦਸੰਬਰ (ਪਰਮਿੰਦਰ ਸਿੰਘ ਆਹੂਜਾ) -ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨੇੜਲੇ ਸਾਥੀ ਠੇਕੇਦਾਰ ਤੇਲੂ ਰਾਮ ਦੀ ਜ਼ਮਾਨਤ ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ
. . .  about 3 hours ago
ਅੰਮ੍ਰਿਤਸਰ ,3 ਦਸੰਬਰ (ਜਸਵੰਤ ਸਿੰਘ ਜੱਸ) - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਹਨ । ਇਸ ਮੌਕੇ ਉਨ੍ਹਾਂ ਦੇ ਨਾਲ ਭਾਜਪਾ ਪੰਜਾਬ ਦੇ ਸੀਨੀਅਰ ਆਗੂ ਰਜਿੰਦਰ ...
ਗੁਜਰਾਤ: 61 ਸਿਆਸੀ ਪਾਰਟੀਆਂ ਦੇ 833 ਉਮੀਦਵਾਰ ਦੂਜੇ ਪੜਾਅ ਦੀ ਵੋਟਿੰਗ ਵਿਚ ਹਿੱਸਾ ਲੈ ਰਹੇ
. . .  about 3 hours ago
ਅਹਿਮਦਾਬਾਦ, 3 ਦਸੰਬਰ - ਗੁਜਰਾਤ ਦੇ ਮੁੱਖ ਚੋਣ ਅਧਿਕਾਰੀ ਪੀ.ਭਾਰਤੀ ਨੇ ਦੱਸਿਆ ਕਿ 61 ਸਿਆਸੀ ਪਾਰਟੀਆਂ ਦੇ 833 ਉਮੀਦਵਾਰ ਦੂਜੇ ਪੜਾਅ ਦੀ ਵੋਟਿੰਗ 'ਚ ਹਿੱਸਾ ਲੈ ਰਹੇ ਹਨ । ਕੁੱਲ ਵੋਟਰ 2,51,58,730 ...
ਅਰਵਿੰਦ ਕੇਜਰੀਵਾਲ ਨੇ ਸ਼ਰਾਬ, ਸਿੱਖਿਆ, ਡੀਟੀਸੀ ਬੱਸ ਘੁਟਾਲਿਆਂ ‘ਚ ਪੇਸ਼ ਕੀਤਾ ਭ੍ਰਿਸ਼ਟਾਚਾਰ ਦਾ ਨਵਾਂ ਮਾਡਲ - ਕੇਂਦਰੀ ਮੰਤਰੀ ਅਨੁਰਾਗ ਠਾਕੁਰ
. . .  about 4 hours ago
ਲਾਰੈਂਸ ਬਿਸ਼ਨੋਈ ਗਰੋਹ ਨੇ ਲਈ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਦੀ ਜ਼ਿੰਮੇਵਾਰੀ
. . .  about 4 hours ago
ਸੀਕਰ, 3 ਦਸੰਬਰ-ਰਾਜਸਥਾਨ ਦੇ ਸੀਕਰ ਵਿਚ ਗੈਂਗਵਾਰ ਦੌਰਾਨ ਹੋਈ ਗੋਲੀਬਾਰੀ ਵਿਚ ਦੋ ਲੋਕਾਂ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਗੋਲੀਬਾਰੀ ਦੀ ਘਟਨਾ ਵਿਚ ਮਾਰੇ ਗਏ ਲੋਕਾਂ ਵਿਚ ਗੈਂਗਸਟਰ ਰਾਜੂ ਠੇਠ ਵੀ ਸ਼ਾਮਿਲ ਹੈ ਜੋ ਕਿ ਵੀਰ ਤਾਜ ਸੈਨਾ ਗਰੋਹ ਨਾਲ...
ਸੀਕਰ ਗੋਲੀਬਾਰੀ ਦੌਰਾਨ ਜ਼ਖ਼ਮੀ ਹੋਏ ਇਕ ਹੋਰ ਵਿਅਕਤੀ ਦੀ ਮੌਤ
. . .  about 5 hours ago
ਸੀਕਰ, 3 ਦਸੰਬਰ-ਸੀਕਰ ਗੋਲੀਬਾਰੀ ਦੌਰਾਨ ਇਕ ਹੋਰ ਵਿਅਕਤੀ ਤਾਰਾਚੰਦ ਜਾਟ ਜੋ ਕਿ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ ਸੀ, ਨੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਤਾਰਾਚੰਦ...
ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਐਨ.ਆਈ.ਏ. ਰਿਮਾਂਡ ਵਿਚ ਚਾਰ ਦਿਨ ਦਾ ਵਾਧਾ
. . .  about 5 hours ago
ਨਵੀਂ ਦਿੱਲੀ, 3 ਦਸੰਬਰ-ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 10 ਦਿਨ ਦਾ ਰਿਮਾਂਡ ਖ਼ਤਮ ਹੋਣ 'ਤੇ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਦਿੱਲੀ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਨੇ ਲਾਰੈਂਸ ਬਿਸ਼ਨੋਈ ਦੇ ਐਨ.ਆਈ.ਏ. ਰਿਮਾਂਡ ਵਿਚ ਚਾਰ ਦਿਨ...
ਦਾਮਨ ਬਾਜਵਾ ਬਣੇ ਭਾਜਪਾ ਦੇ ਸੂਬਾ ਸਕੱਤਰ
. . .  about 6 hours ago
ਲੌਂਗੋਵਾਲ/ਸੁਨਾਮ ਊਧਮ ਸਿੰਘ ਵਾਲਾ, 3 ਦਸੰਬਰ (ਵਿਨੋਦ, ਖੰਨਾ, ਭੁੱਲਰ) - ਸੁਨਾਮ ਹਲਕੇ ਤੋਂ ਸੀਨੀਅਰ ਆਗੂ ਦਾਮਨ ਥਿੰਦ ਬਾਜਵਾ ਨੂੰ ਭਾਜਪਾ ਹਾਈ ਕਮਾਨ ਨੇ ਪੰਜਾਬ ਰਾਜ ਦਾ ਸੂਬਾ ਸਕੱਤਰ ਨਿਯੁਕਤ ਕੀਤਾ ਹੈ। ਮੈਡਮ...
ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 6 hours ago
ਅੰਮ੍ਰਿਤਸਰ, 3 ਦਸੰਬਰ (ਜਸਵੰਤ ਸਿੰਘ ਜੱਸ)- ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਇੰਜ.ਕੰਵਰਵੀਰ ਸਿੰਘ ਟੌਹੜਾ ਭਾਜਪਾ ਯੁਵਾ ਮੋਰਚਾ ਪੰਜਾਬ ਦੇ ਪ੍ਰਧਾਨ ਨਿਯੁਕਤ
. . .  about 6 hours ago
ਅਮਲੋਹ, 3 ਦਸੰਬਰ (ਕੇਵਲ ਸਿੰਘ)- ਅੱਜ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਅਹੁਦੇਦਾਰਾਂ ਦੀ ਜਾਰੀ ਕੀਤੀ ਗਈ ਸੂਚੀ ਵਿਚ ਹਲਕਾ ਅਮਲੋਹ ਤੋਂ ਸੀਨੀਅਰ ਆਗੂ ਇੰਜੀਨੀਅਰ ਕੰਵਰਵੀਰ...
ਨੌਜਵਾਨ ਨਜਾਇਜ਼ ਅਸਲੇ ਤੇ ਕਾਰਤੂਸਾਂ ਸਮੇਤ ਕਾਬੂ
. . .  about 7 hours ago
ਲਹਿਰਾਗਾਗਾ, 3 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਨੇੜਲੇ ਪਿੰਡ ਰਾਮਪੁਰਾ ਜਵਾਹਰਵਾਲਾ ਦੇ ਇਕ ਵਿਅਕਤੀ ਨੂੰ ਥਾਣਾ ਛਾਜਲੀ ਦੀ ਪੁਲਿਸ ਨੇ ਮੁਖ਼ਬਰੀ ਦੇ ਆਧਾਰ ’ਤੇ ਨਜਾਇਜ਼ ਅਸਲਾ ਅਤੇ ਕਾਰਤੂਸਾਂ ਸਮੇਤ...
ਨੌਜਵਾਨ ਨੇ ਆਪਣੇ ਘਰ ਵਿਚ ਫ਼ਾਹਾ ਲੈ ਕੇ ਕੀਤੀ ਖੁਦਕੁਸ਼ੀ
. . .  about 6 hours ago
ਲਹਿਰਾਗਾਗਾ, 3 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਨੇੜਲੇ ਪਿੰਡ ਰਾਮਪੁਰਾ ਜਵਾਹਰਵਾਲਾ ਵਿਖੇ ਇਕ ਨੌਜਵਾਨ ਵਲੋਂ ਆਪਣੇ ਘਰ ’ਚ ਫ਼ਾਹਾ ਲੈ ਕੇ ਖੁਦਕੁਸ਼ੀ ਕਰ ਲੈਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਕਰਮਜੀਤ ਸਿੰਘ ਕਾਲੂ (20)...
ਕਿਸੇ ਵੀ ਸ਼ਹਿਰ ਨੂੰ ਭੋਪਾਲ ਨਹੀਂ ਬਣਨ ਦੇਣਾ - ਸ਼ਿਵਰਾਜ ਸਿੰਘ ਚੌਹਾਨ
. . .  about 7 hours ago
ਭੋਪਾਲ, 3 ਦਸੰਬਰ- ਭੋਪਾਲ ਗੈਸ ਤ੍ਰਾਸਦੀ ਦੀ 38ਵੀਂ ਬਰਸੀ ’ਤੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵਲੋਂ ਸਰਵਧਰਮ ਪ੍ਰਾਰਥਨਾ ਸਭਾ ’ਚ ਸ਼ਿਰਕਤ ਕੀਤੀ ਗਈ। ਇੱਥੇ ਬੋਲਦਿਆਂ ਉਨ੍ਹਾਂ ਕਿਹਾ ਕਿ ਮੈਂ ਵਿਛੜੀਆਂ ਰੂਹਾਂ ਲਈ...
ਮਨੀਸ਼ ਸਿਸੋਦੀਆ ਸ਼ਰਾਬ ਘੁਟਾਲੇ ’ਚ ਪੂਰੀ ਤਰ੍ਹਾਂ ਸ਼ਾਮਿਲ- ਸੰਬਿਤ ਪਾਤਰਾ
. . .  about 7 hours ago
ਨਵੀਂ ਦਿੱਲੀ, 3 ਦਸੰਬਰ- ਅੱਜ ਭਾਜਪਾ ਦੇ ਰਾਸ਼ਟਰੀ ਬੁਲਾਰੇ ਸੰਬਿਤ ਪਾਤਰਾ ਨੇ ਜਾਰੀ ਇਕ ਬਿਆਨ ’ਚ ਕਿਹਾ ਕਿ ਦਿੱਲੀ ਦੀ ਆਬਕਾਰੀ ਨੀਤੀ ਵਿਚ ਮਨੀਸ਼ ਸਿਸੋਦੀਆ ਦੀ ਵੱਡੀ ਭੂਮਿਕਾ ਹੈ, ਉਹ...
ਅਸ਼ਵਨੀ ਸ਼ਰਮਾ ਵਲੋਂ ਪੰਜਾਬ ਭਾਜਪਾ ਦੇ ਅਹੁਦੇਦਾਰਾਂ ਦਾ ਐਲਾਨ
. . .  about 7 hours ago
ਚੰਡੀਗੜ੍ਹ, 3 ਦਸੰਬਰ-ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਦੀ ਪ੍ਰਵਾਨਗੀ ਤੋਂ ਬਾਅਦ ਭਾਜਪਾ ਪੰਜਾਬ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ...
ਤਾਮਿਲਨਾਡੂ:ਮਦਰਾਸ ਹਾਈ ਕੋਰਟ ਨੇ ਮੰਦਰ 'ਚ ਮੋਬਾਈਲ ਫੋਨ 'ਤੇ ਲਗਾਈ ਪਾਬੰਦੀ
. . .  about 8 hours ago
ਚੇਨਈ, 3 ਦਸੰਬਰ- ਮਦਰਾਸ ਹਾਈ ਕੋਰਟ ਨੇ ਮੰਦਰ ਦੇ ਅੰਦਰ ਮੋਬਾਈਲ ਫੋਨ ਦੀ ਵਰਤੋਂ 'ਤੇ ਪਾਬੰਦੀ ਲਗਾ ਦਿੱਤੀ...
ਰਾਜਸਥਾਨ:ਗੈਂਗਸਟਰ ਰਾਜੂ ਠੇਠ ਦੀ ਗੋਲੀਆਂ ਮਾਰ ਕੇ ਹੱਤਿਆ
. . .  about 7 hours ago
ਸੀਕਰ, 3 ਦਸੰਬਰ-ਰਾਜਸਥਾਨ ਦੇ ਸੀਕਰ ਵਿਖੇ ਗੈਂਗਸਟਰ ਰਾਜੂ ਠੇਠ ਦੀ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਸੀਕਰ ਦੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਰਾਜੂ ਠੇਠ ਲੰਬੇ ਸਮੇਂ ਤੋਂ ਅਪਰਾਧ...
ਚੀਫ ਖ਼ਾਲਸਾ ਦੀਵਾਨ ਵਲੋਂ ਅੰਮ੍ਰਿਤਸਰ ਵਿਖੇ 67ਵੀਂ ਤਿੰਨ ਦਿਨਾਂ ਵਿਸ਼ਵ ਸਿੱਖ ਵਿਦਿਅਕ ਕਾਨਫ਼ਰੰਸ ਦੀ ਨਗਰ ਕੀਰਤਨ ਨਾਲ ਅਰੰਭਤਾ
. . .  about 8 hours ago
ਅੰਮ੍ਰਿਤਸਰ, 3 ਦਸੰਬਰ (ਜਸਵੰਤ ਸਿੰਘ ਜੱਸ)-ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਭਾਈ ਵੀਰ ਸਿੰਘ ਦੇ 150ਵੇਂ ਜਨਮ ਦਿਹਾੜੇ ਨੂੰ ਸਮਰਪਿਤ 67ਵੀਂ ਤਿੰਨ ਦਿਨਾ ਵਿਸ਼ਵ ਸਿੱਖ ਵਿਦਿਅਕ ਕਾਨਫਰੰਸ ਦੀ ਅੱਜ ਅਰੰਭਤਾ ਜੀ.ਟੀ. ਰੋਡ ਸਕੂਲ ਤੋਂ ਵਿਸ਼ਾਲ ਨਗਰ ਕੀਰਤਨ ਨਾਲ ਹੋਈ। ਇਸ...।
ਪਿਸਤੌਲ ਦੀ ਨੋਕ 'ਤੇ ਖੋਹੀ ਗੱਡੀ
. . .  about 9 hours ago
ਡੇਰਾਬੱਸੀ, 3 ਦਸੰਬਰ (ਗੁਰਮੀਤ ਸਿੰਘ)-ਬੀਤੇ ਦਿਨ ਡੇਰਾਬੱਸੀ ਵਿਖੇ ਕਿਰਾਏ 'ਤੇ ਟੈਕਸੀ ਮੰਗਵਾ 4 ਲੁਟੇਰਿਆਂ ਵਲੋਂ ਪਿਸਤੌਲ ਵਿਖਾ ਕੇ ਗੱਡੀ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ। ਗੱਡੀ ਚਾਲਕ ਦਸ਼ਰਥ ਪੁੱਤਰ ਰਾਜ ਕੁਮਾਰ ਵਾਸੀ ਪੰਚਕੂਲਾ ਦੀ ਸ਼ਿਕਾਇਤ ਤੇ ਡੇਰਾਬੱਸੀ ਪੁਲਿਸ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 15 ਹਾੜ ਸੰਮਤ 554

ਰੂਪਨਗਰ

ਡਿਪਟੀ ਕਮਿਸ਼ਨਰ ਵਲੋਂ ਸਰਕਾਰੀ ਹਸਪਤਾਲ ਵਿਖੇ ਜਨ ਔਸ਼ਧੀ ਕੇਂਦਰਾਂ ਦੇ ਸੰਚਾਲਨ ਵਿਚ ਸੁਧਾਰ ਕਰਨ ਦੇ ਹੁਕਮ

ਰੂਪਨਗਰ, 28 ਜੂਨ (ਸਤਨਾਮ ਸਿੰਘ ਸੱਤੀ)-ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੀ ਨੁਮਾਇੰਦਗੀ ਕਰ ਰਹੇ ਸਿਵਲ ਸਰਜਨ ਡਾ. ਪਰਮਿੰਦਰ ਕੁਮਾਰ ਨੂੰ ਹਦਾਇਤ ਕੀਤੀ ਕਿ ਲੋਕ ਹਿਤ ਲਈ ਸਰਕਾਰੀ ਹਸਪਤਾਲ ਵਿਖੇ ਚਲਾਏ ਜਾ ਰਹੇ ਜਨਔਸ਼ੁਧੀ ਕੇਂਦਰਾਂ ਦੇ ਸੰਚਾਲਨ ਵਿਚ ਸੁਧਾਰ ਕੀਤਾ ਜਾਵੇ ਅਤੇ ਇਸ ਕੇਂਦਰ ਵਿਖੇ 3 ਫਾਰਮਾਸਿਸਟ ਤਾਇਨਾਤ ਕੀਤੇ ਜਾਣ | ਵਿਭਾਗਾਂ ਦੀ ਮਹੀਨਾਵਾਰ ਮੀਟਿੰਗ ਦੀ ਅਗਵਾਈ ਕਰਦਿਆਂ ਡਿਪਟੀ ਕਮਿਸ਼ਨਰ ਰੂਪਨਗਰ ਨੇ ਕਿਹਾ ਕੀ ਜਨਔਸ਼ਧੀ ਕੇਂਦਰ ਸਵੇਰੇ 8 ਵਜੇ ਤੋਂ ਲੈ ਕੇ ਰਾਤ 9 ਵਜੇ ਤੱਕ ਖੋਲੇ੍ਹ ਜਾਣ ਤਾਂ ਜੋ ਲੋੜਵੰਦ ਮਰੀਜ਼ਾਂ ਨੰੂ ਦਵਾਈਆਂ ਮੁਹੱਈਆ ਕਰਵਾਈਆਂ ਜਾ ਸਕਣ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੁਰਜ਼ੋਰ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਜਨਔਸਧੀ ਕੇਂਦਰ ਵਿਚ ਵੱਧ ਤੋਂ ਵੱਧ ਦਵਾਈਆਂ ਦੀ ਉਪਲਬਧਤਾ ਕੀਤੀ ਜਾ ਸਕੇ | ਮੀਟਿੰਗ ਵਿਚ ਡਿਪਟੀ ਕਮਿਸ਼ਨਰ ਨੇ ਰਾਸ਼ਟਰੀ ਬਾਲ ਸਵੱਸਥਿਆ ਕਾਰਿਆਕ੍ਰਮ ਦੀ ਸਮੀਖਿਆ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਦੇਖਣ ਵਿਚ ਆਇਆ ਕਿ ਇਸ ਪ੍ਰੋਗਰਾਮ ਨਾਲ ਸਬੰਧਿਤ ਰਿਕਾਰਡ ਨੂੰ ਸਹੀ ਢੰਗ ਨਾਲ ਦਰਜ ਨਹੀਂ ਕੀਤਾ ਜਾ ਰਿਹਾ ਅਤੇ ਸਕੂਲਾਂ ਵਿਚ ਬੱਚਿਆਂ ਦੇ ਸਿਹਤ ਜਾਂਚ ਦੀ ਪ੍ਰਕਿਰਿਆ ਵਿਚ ਹੋਰ ਸੁਧਾਰ ਕਰਨ ਦੀ ਲੋੜ ਹੈ ਉਨ੍ਹਾਂ ਨੇ ਸਿਵਲ ਸਰਜਨ ਨੂੰ ਹਦਾਇਤ ਕੀਤੀ ਕਿ ਅਗਲੇ ਮਹੀਨੇ ਸਕੂਲ ਖੁੱਲ੍ਹਦੇ ਸਾਰ ਹੀ ਬੱਚਿਆਂ ਦੀ ਜਾਂਚ ਸਹੀ ਢੰਗ ਨਾਲ ਨਿਯਮਾਂ ਅਨੁਸਾਰ ਕੀਤੀ ਜਾਵੇ | ਡਿਪਟੀ ਕਮਿਸ਼ਨਰ ਨੇ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿਚ ਹੋਏ ਜਨੇਪਿਆਂ ਦਾ ਵੀ ਨਿਰੀਖਣ ਕੀਤਾ ਅਤੇ ਉਨ੍ਹਾਂ ਕਿਹਾ ਕਿ ਜੱਚਾ ਬੱਚਾ ਦੇ ਜਾਨੀ ਨੁਕਸਾਨ ਨੂੰ ਰੋਕਣ ਲਈ ਇਹ ਲਾਜ਼ਮੀ ਹੈ ਕਿ ਗਰਭਵਤੀ ਔਰਤਾਂ ਦੀ ਚਾਰ ਚੈੱਕਅਪ ਯਕੀਨੀ ਤੌਰ ਉੱਤੇ ਹੋਣ | ਉਨ੍ਹਾਂ ਕਿਹਾ ਕਿ ਹਾਈ ਰਿਸਕ ਗਰਭਵਤੀ ਔਰਤਾਂ ਜਿਨ੍ਹਾਂ ਵਿਚ ਖ਼ੂਨ ਦੀ ਕਮੀ, ਵੱਧ ਰਕਤਚਾਪ ਅਤੇ ਹੋਰ ਬਿਮਾਰੀਆਂ ਤੋਂ ਪ੍ਰਭਾਵਿਤ ਹਨ ਉਨ੍ਹਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਅਤੇ ਇਨ੍ਹਾਂ ਔਰਤਾਂ ਦੀ ਹਰ ਪੱਧਰ ਉੱਤੇ ਮਦਦ ਕੀਤੀ ਜਾਵੇ | ਸਮਾਜਿਕ ਸੁਰੱਖਿਆ ਵਿਭਾਗ ਨੂੰ ਹਦਾਇਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦਿਵਿਆਂਗਜਨਾਂ ਨੂੰ ਪੈਨਸ਼ਨ ਅਤੇ ਹੋਰ ਲਾਭ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਸਰਟੀਫਿਕੇਟ ਜਾਰੀ ਕਰਨ ਲਈ ਕੈਂਪ ਆਯੋਜਿਤ ਕੀਤੇ ਜਾਣ | ਇਸ ਮੌਕੇ ਏ.ਡੀ.ਸੀ. (ਜ) ਸ੍ਰੀਮਤੀ ਡਾ. ਨਿਧੀ ਕੁਮੁਦ ਬਾਬਾੰਹ, ਏ.ਡੀ.ਸੀ. (ਵ) ਸ. ਦਮਨਜੀਤ ਸਿੰਘ ਮਾਨ, ਸਿਵਲ ਸਰਜਨ ਡਾ. ਪਰਮਿੰਦਰ ਕੁਮਾਰ, ਡੀ.ਡੀ.ਪੀ.ਓ. ਅਮਰਿੰਦਰਪਾਲ ਸਿੰਘ, ਡੀ.ਪੀ.ਆਰ.ਓ. ਕਰਨ ਮਹਿਤਾ, ਜ਼ਿਲ੍ਹਾ ਸਿੱਖਿਆ ਅਫ਼ਸਰ ਜਰਨੈਲ ਸਿੰਘ, ਸਹਾਇਕ ਸਿਵਲ ਸਰਜਨ ਡਾ. ਅੰਜੂ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਗਾਇਤਰੀ ਦੇਵੀ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਕੁਲਦੀਪ ਸਿੰਘ, ਡਾ. ਤਰਸੇਮ ਸਿੰਘ, ਡਾ. ਚਰਨਜੀਤ ਕੁਮਾਰ, ਡਾ. ਨਰੇਸ਼ ਕੁਮਾਰ, ਡਾ. ਸੁਮਿਤ ਕੁਮਾਰ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ |

ਸੀ. ਏ. ਬਣਨਾ ਚਾਹੁੰਦੀ ਹੈ ਸਰਕਾਰੀ ਕੰਨਿਆ ਸਕੂਲ ਦੀ ਵਿਦਿਆਰਥਣ ਪੇ੍ਰਰਨਾ ਸ਼ਰਮਾ

ਸ੍ਰੀ ਅਨੰਦਪੁਰ ਸਾਹਿਬ, 28 ਜੂਨ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀ 12ਵੀਂ ਜਮਾਤ ਕਾਮਰਸ ਗਰੁੱਪ ਦੀ ਵਿਦਿਆਰਥਣ ਪੇ੍ਰਰਨਾ ਸ਼ਰਮਾ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਨਤੀਜਿਆਂ ਵਿਚ ਸੂਬੇ ਭਰ ਵਿਚੋਂ ...

ਪੂਰੀ ਖ਼ਬਰ »

ਭਾਜਪਾ ਆਗੂਆਂ ਨੇ ਪੰਜਾਬ ਸਰਕਾਰ ਦੇ ਬਜਟ ਨੂੰ ਦਿਸ਼ਾਹੀਣ ਦੱਸਿਆ

ਰੂਪਨਗਰ, 28 ਜੂਨ (ਸਤਨਾਮ ਸਿੰਘ ਸੱਤੀ)-ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲਿਆਂਦਾ ਬਜਟ 2022-23 ਪੰਜਾਬ ਹਿਤੈਸ਼ੀ ਨਹੀਂ ਬਲਕਿ ਵਿਰੋਧੀ ਹੈ, ਇਹ ਇੱਕ ਦਿਸ਼ਾ ਹੀਣ ਬਜਟ ਹੈ | ਭਾਜਪਾ ਯੂਥ ਆਗੂ ਅਜੈਵੀਰ ਸਿੰਘ ਲਾਲਪੁਰਾ ਨੇ ਕਿਹਾ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਕਰਦੇ ਤਿੰਨ ਵਿਅਕਤੀ ਸਮੇਤ ਮਸ਼ੀਨਰੀ ਕਾਬੂ

ਸ੍ਰੀ ਚਮਕੌਰ ਸਾਹਿਬ, 28 ਜੂਨ (ਜਗਮੋਹਣ ਸਿੰਘ ਨਾਰੰਗ)-ਸਥਾਨਕ ਪੁਲਿਸ ਨੇ ਪਿੰਡ ਮਾਨਗੜ੍ਹ ਰੁਕਾਲੀ ਵਿਖੇ ਪੰਚਾਇਤੀ ਜ਼ਮੀਨ 'ਤੇ ਨਾਜਾਇਜ਼ ਮਾਈਨਿੰਗ ਕਰਦੇ ਤਿੰਨ ਵਿਅਕਤੀਆਂ ਨੂੰ ਮਸ਼ੀਨਰੀ ਸਮੇਤ ਕਾਬੂ ਕੀਤਾ ਹੈ | ਥਾਣਾ ਮੁਖੀ ਇੰਸਪੈਕਟਰ ਰੁਪਿੰਦਰ ਸਿੰਘ ਨੇ ਅੱਜ ...

ਪੂਰੀ ਖ਼ਬਰ »

ਆਈ. ਪੀ. ਐਸ. ਅਫ਼ਸਰ ਬਣਨਾ ਚਾਹੁੰਦੀ ਹੈ ਕੰਨਿਆ ਸਕੂਲ ਤਖ਼ਤਗੜ੍ਹ ਦੀ ਮੈਰਿਟ 'ਚ ਰਹੀ ਵਿਦਿਆਰਥਣ

ਨੂਰਪੁਰ ਬੇਦੀ, 28 ਜੂਨ (ਰਾਜੇਸ਼ ਚੌਧਰੀ ਤਖਤਗੜ੍ਹ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਖ਼ਤਗੜ੍ਹ ਦੀ ਪਲੱਸ ਟੂ ਦੀ ਨਾਨ ਮੈਡੀਕਲ ਦੀ ਵਿਦਿਆਰਥਣ ਰਮਨਪ੍ਰੀਤ ਕੌਰ ਪੁੱਤਰੀ ਸੁਖਵਿੰਦਰ ਸਿੰਘ ਵਾਸੀ ਪਿੰਡ ਛੱਜਾ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਮੈਰਿਟ 'ਚ ...

ਪੂਰੀ ਖ਼ਬਰ »

3 ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਜੰਗਲਾਤ ਵਰਕਰ ਡਾਢੇ ਔਖੇ

ਨੂਰਪੁਰ ਬੇਦੀ, 28 ਜੂਨ (ਰਾਜੇਸ਼ ਚੌਧਰੀ)-3 ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਜ਼ਿਲ੍ਹਾ ਰੂਪਨਗਰ ਦੇ ਜੰਗਲਾਤ ਵਰਕਰ ਆਰਥਿਕ ਤੰਗੀ 'ਚੋਂ ਗੁਜ਼ਰਨ ਕਾਰਨ ਡਾਢੇ ਔਖੇ ਹਨ | ਅੱਜ ਜੰਗਲਾਤ ਵਰਕਰਾਂ ਦੀ ਜਥੇਬੰਦੀ ਦੇ ਅਨੰਦਪੁਰ ਸਾਹਿਬ ਦੇ ਪ੍ਰਧਾਨ ਬਲਦੇਵ ਕੁਮਾਰ ...

ਪੂਰੀ ਖ਼ਬਰ »

ਜਬਰ-ਜਨਾਹ ਦੇ ਦੋਸ਼ ਹੇਠ ਮਾਮਲਾ ਦਰਜ-ਦੋਸ਼ੀ ਕਾਬੂ

ਜ਼ੀਰਕਪੁਰ, 28 ਜੂਨ (ਅਵਤਾਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਬਲਟਾਣਾ ਦੀ ਨਬਾਲਿਗ ਲੜਕੀ ਨਾਲ ਜਬਰ-ਜਨਾਹ ਕਰਨ ਦੇ ਦੋਸ਼ ਹੇਠ ਤਰਨਤਾਰਨ ਨਾਲ ਸੰਬੰਧਤ ਇਕ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਉਕਤ ਖ਼ਿਲਾਫ਼ ਮਾਮਲਾ ਦਰਜ ਕਰਕੇ ...

ਪੂਰੀ ਖ਼ਬਰ »

ਬੇਲਾ ਕਾਲਜ ਦਾ 2022-23 ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼

ਬੇਲਾ, 28 ਜੂਨ (ਮਨਜੀਤ ਸਿੰਘ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੇ 2022-23 ਸੈਸ਼ਨ ਦਾ ਪ੍ਰਾਸਪੈਕਟਸ ਮਾਣਯੋਗ ਵਾਈਸ-ਚਾਂਸਲਰ ਪ੍ਰੋਫੈਸਰ ਅਰਵਿੰਦ , ਪੰਜਾਬੀ ਯੂਨੀਵਰਸਿਟੀ ਪਟਿਆਲਾ ਦੁਆਰਾ ਰਿਲੀਜ਼ ਕੀਤਾ ਗਿਆ | ਇਸ ਦੀ ਜਾਣਕਾਰੀ ...

ਪੂਰੀ ਖ਼ਬਰ »

ਸਾਈਬਰ ਅਪਰਾਧ ਦੇ ਸ਼ਿਕਾਰ ਲੋਕਾਂ ਲਈ ਹੈਲਪਲਾਈਨ ਨੰਬਰ 1930 ਜਾਰੀ

ਰੂਪਨਗਰ, 28 ਜੂਨ (ਸਤਨਾਮ ਸਿੰਘ ਸੱਤੀ)-ਵਰਤਮਾਨ ਸਮੇਂ ਵਿਚ ਸਾਈਬਰ ਅਪਰਾਧ ਵਿਚ ਦੋਸ਼ੀਆਂ ਦੁਆਰਾ ਇੰਟਰਨੈੱਟ ਅਤੇ ਮੋਬਾਈਲ ਫ਼ੋਨ ਦੀ ਮਦਦ ਨਾਲ ਭੋਲੇ ਭਾਲੇ ਬੱਚਿਆਂ ਅਤੇ ਔਰਤਾਂ ਨੂੰ ਮੂਰਖ ਬਣਾ ਕੇ ਉਨ੍ਹਾਂ ਦੇ ਡੈਬਿਟ/ਕ੍ਰੈਡਿਟ ਕਾਰਡ ਦਾ ਪਿੰਨ/ਸੀ.ਵੀ.ਵੀ. ਨੰਬਰ ਜਾਂ ...

ਪੂਰੀ ਖ਼ਬਰ »

ਗੁੱਜਰ ਆਰਮੀ ਸਮਾਜਿਕ ਸੰਗਠਨ ਵਲੋਂ ਭਾਰਤੀ ਫ਼ੌਜ 'ਚ ਵਧੀਆ ਸੇਵਾਵਾਂ ਨਿਭਾਉਣ ਵਾਲੇ ਸਵ. ਰੂਪ ਲਾਲ ਕਸਾਣਾ ਦੇ ਸਪੁੱਤਰ ਦਾ ਕੀਤਾ ਸਨਮਾਨ

• ਰਾਸ਼ਟਰਪਤੀ ਵਲੋਂ ਸੈਨਾ ਮੈਡਲ ਨਾਲ ਸਨਮਾਨਿਤ ਸਨ ਸਵਰਗੀ ਰੂਪ ਲਾਲ ਕਸਾਣਾ ਨੂਰਪੁਰ ਬੇਦੀ, 28 ਜੂਨ (ਵਿੰਦਰ ਪਾਲ ਝਾਂਡੀਆ)-ਗੁੱਜਰ ਆਰਮੀ ਸਮਾਜਿਕ ਸੰਗਠਨ ਜ਼ਿਲ੍ਹਾ ਰੂਪਨਗਰ ਵਲੋਂ ਸਮਾਜਿਕ ਖੇਤਰ ਤੇ ਦੇਸ਼ ਦੀ ਸੇਵਾ 'ਚ ਵਧੀਆ ਸੇਵਾਵਾਂ ਨਿਭਾਅ ਕੇ ਵਡਮੁੱਲਾ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਪਾਰਟੀ ਪ੍ਰਧਾਨ ਮਾਨ ਦੀ ਜਿੱਤ 'ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ਼ੁਕਰਾਨਾ ਅਰਦਾਸ

ਸ੍ਰੀ ਅਨੰਦਪੁਰ ਸਾਹਿਬ, 28 ਜੂਨ (ਜੇ.ਐਸ.ਨਿੱਕੂਵਾਲ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੀ ਜ਼ਿਲ੍ਹਾ ਜਥੇਬੰਦੀ ਰੂਪਨਗਰ ਵਲੋਂ ਕੌਮੀ ਜਨਰਲ ਸਕੱਤਰ ਕੁਲਦੀਪ ਸਿੰਘ ਭਾਗੋਵਾਲ ਦੀ ਅਗਵਾਈ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੰਗਰੂਰ ਚੋਣਾਂ ਵਿਚ ਪੰਥ ਨੂੰ ਮਿਲੀ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੀ ਖ਼ੁਸ਼ੀ 'ਚ ਲੱਡੂ ਵੰਡੇ

ਪੁਰਖਾਲੀ, 28 ਜੂਨ (ਬੰਟੀ)-ਲੋਕ ਸਭਾ ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਚੁਣੇ ਗਏ ਸਰਦਾਰ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੀ ਖ਼ੁਸ਼ੀ 'ਚ ਪੁਰਖਾਲੀ ਵਿਖੇ ਉਨ੍ਹਾਂ ਦੇ ਸਮਰਥਕਾਂ ਵਲੋਂ ਲੱਡੂ ਵੰਡੇ ਗਏ ਅਤੇ ਸ. ਮਾਨ ਨੂੰ ਵਧਾਈ ਦਿੱਤੀ ਗਈ | ਇਸ ਮੌਕੇ ਰਣਜੀਤ ਸਿੰਘ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਦੇ ਸੇਵਾ ਮੁਕਤ ਕਰਮਚਾਰੀਆਂ ਦੀ ਇਕੱਤਰਤਾ- ਸੇਵਾ ਮੁਕਤ ਕਰਮਚਾਰੀ ਭਲਾਈ ਸੁਸਾਇਟੀ ਦਾ ਕੀਤਾ ਗਠਨ

ਸ੍ਰੀ ਅਨੰਦਪੁਰ ਸਾਹਿਬ, 28 ਜੂਨ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਸਾਹਿਬ ਦੇ ਵੱਖ-ਵੱਖ ਅਹੁਦਿਆਂ ਤੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਦੀ ਇਕੱਤਰਤਾ ਅੱਜ ਇੱਥੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਬਕਾ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਰੇਲਵੇ ਲਾਈਨ ਹੇਠੋਂ ਲੰਘਦੀ ਸੜਕ ਨੂੰ ਬੰਦ ਕੀਤੇ ਜਾਣ ਕਾਰਨ ਲੋਕਾਂ ਵਿਚ ਰੋਸ ਦੀ ਲਹਿਰ

ਨੰਗਲ, 28 ਜੂਨ (ਪ੍ਰੀਤਮ ਸਿੰਘ ਬਰਾਰੀ)-ਸ਼ਿਵਾਲਿਕ ਐਵੇਨਿਊ ਨੰਗਲ ਫ਼ੇਜ਼ 1 ਏ ਅਤੇ ਫ਼ੇਜ਼ 1 ਬੀ ਨੂੰ ਜੋੜਨ ਵਾਲੀ ਇੱਕੋ ਇੱਕ ਸ਼ਾਰਟਕੱਟ ਸੜਕ ਨੂੰ ਰੇਲਵੇ ਪ੍ਰਸ਼ਾਸਨ ਨੇ ਬੰਦ ਕਰ ਦਿੱਤਾ ਹੈ, ਜਿਸ ਕਾਰਨ ਸਥਾਨਕ ਲੋਕਾਂ ਵਿਚ ਭਾਰੀ ਰੋਸ ਦੀ ਲਹਿਰ ਪਾਈ ਜਾ ਰਹੀ ਹੈ | ਸੀਨੀਅਰ ...

ਪੂਰੀ ਖ਼ਬਰ »

ਲੜਾਈ-ਝਗੜੇ ਦੇ ਮਾਮਲੇ 'ਚ ਪੁਲਿਸ ਨੇ ਦੋਨੋਂ ਧਿਰਾਂ ਦੇ ਛੇ ਜਣਿਆਂ 'ਤੇ ਮਾਮਲਾ ਕੀਤਾ ਦਰਜ

ਘਨੌਲੀ, 28 ਜੂਨ (ਜਸਵੀਰ ਸਿੰਘ ਸੈਣੀ)-ਪੁਲੀਸ ਚੌਕੀ ਘਨੌਲੀ ਵੱਲੋਂ ਪਿੰਡ ਰਣਜੀਤਪੁਰਾ ਵਿਚ ਪੰਜ ਸਾਲ ਪਹਿਲਾਂ ਵਿਆਹੀ ਲੜਕੀ ਦਾ ਉਸ ਦੇ ਪਤੀ ਨਾਲ ਰਾਜ਼ੀਨਾਮਾ ਕਰਵਾਉਣ ਆਏ ਪਿੰਡ ਮਾਣਕਪੁਰ ਦੇ ਸਰਪੰਚ ਦਾ ਸਿਰ ਪਾੜਨ, ਪੰਚਾਇਤ ਮੈਂਬਰਾਂ, ਲੜਕੀ ਅਤੇ ਉਸ ਦੇ ਪੇਕੇ ਪਰਿਵਾਰ ...

ਪੂਰੀ ਖ਼ਬਰ »

ਕਿ੍ਕਟ ਟੂਰਨਾਮੈਂਟ 'ਚ ਸੱਤੋਵਾਲ ਦੀ ਟੀਮ ਨੇ ਕੀਤਾ ਨਕਦ ਇਨਾਮ ਤੇ ਟਰਾਫ਼ੀ 'ਤੇ ਕਬਜ਼ਾ

• ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਬਹੁਤ ਜ਼ਰੂਰੀ- ਡੀ. ਡੀ. ਪੀ. ਓ. ਦਵਿੰਦਰ ਸ਼ਰਮਾ ਨੂਰਪੁਰ ਬੇਦੀ, 28 ਜੂਨ (ਵਿੰਦਰ ਪਾਲ ਝਾਂਡੀਆ)-ਨੂਰਪੁਰ ਬੇਦੀ ਇਲਾਕੇ ਦੇ ਪਿੰਡ ਸਬੋਰ ਵਿਖੇ ਏ.ਐਸ.ਆਈ. ਵਿਜੇ ਕੁਮਾਰ ਸਪੋਰਟਸ ਕਲੱਬ ਵਲੋਂ ਪਿੰਡ ਵਾਸੀਆਂ ਦੇ ...

ਪੂਰੀ ਖ਼ਬਰ »

ਪੰਜਾਬ ਰਾਜ ਪੈਨਸ਼ਨਰਜ਼ ਮਹਾਂਸੰਘ ਸੀਨੀਅਰ ਸਿਟੀਜ਼ਨ ਵਲੋਂ ਇਕੱਤਰਤਾ

ਮੋਰਿੰਡਾ, 28 ਜੂਨ (ਕੰਗ)-ਪੰਜਾਬ ਰਾਜ ਪੈਨਸ਼ਨਰਜ਼ ਮਹਾਂ ਸੰਘ ਸੀਨੀਅਰ ਸਿਟੀਜ਼ਨ ਮੋਰਿੰਡਾ ਵਲੋਂ ਪ੍ਰਧਾਨ ਰਾਮ ਸਰੂਪ ਸ਼ਰਮਾ ਦੀ ਪ੍ਰਧਾਨਗੀ ਹੇਠ ਇਕੱਤਰਤਾ ਕੀਤੀ ਗਈ ਜਿਸ ਵਿਚ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਬਜਟ ਸਬੰਧੀ ਵਿਚਾਰ ਚਰਚਾ ਕੀਤੀ ਗਈ | ਇਸ ਸਬੰਧੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਲੁਠੇੜੀ ਦੇ ਕਿਸਾਨਾਂ ਦੇ ਹੱਕ ਵਿਚ ਨਿੱਤਰੀ

ਮੋਰਿੰਡਾ, 28 ਜੂਨ (ਕੰਗ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਚਲਾਕੀ ਦੀ ਅਗਵਾਈ ਹੇਠ ਪਿੰਡ ਲੁਠੇੜੀ ਦੇ ਕਿਸਾਨਾਂ ਨਾਲ ਇਕੱਤਰਤਾ ਕੀਤੀ ਗਈ ਜਿਸ ਵਿਚ ਪਿੰਡ ਦੇ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੂੰ ਬੇਨਤੀ ਕੀਤੀ ...

ਪੂਰੀ ਖ਼ਬਰ »

ਚੋਰਾਂ ਨੇ ਦਿਨ-ਦਿਹਾੜੇ ਲੱਖਾਂ ਦੀ ਨਗਦੀ ਅਤੇ ਸੋਨੇ ਦੇ ਗਹਿਣੇ ਕੀਤੇ ਚੋਰੀ

ਮੋਰਿੰਡਾ, 28 ਜੂਨ (ਕੰਗ)-ਮੋਰਿੰਡਾ ਦੇ ਵਾਰਡ ਨੰ. 3 ਵਿਚ ਚੋਰਾਂ ਵਲੋਂ ਦਿਨ ਦਿਹਾੜੇ ਲੱਖਾਂ ਰੁਪਏ ਦੀ ਨਗਦੀ ਅਤੇ ਸੋਨੇ ਦੇ ਗਹਿਣੇ ਚੋਰੀ ਕਰ ਲਏ ਗਏ | ਇਸ ਸਬੰਧੀ ਮੋਰਿੰਡਾ ਪੁਲਿਸ ਨੂੰ ਦਿੱਤੇ ਬਿਆਨਾਂ ਤਹਿਤ ਸਿਮਰਨਜੀਤ ਕੌਰ ਪੁੱਤਰੀ ਪਿਆਰੇ ਲਾਲ ਨੇ ਦੱਸਿਆ ਕਿ ਉਹ ਬੀਤੀ ...

ਪੂਰੀ ਖ਼ਬਰ »

ਸਵੱਛ ਵਿਦਿਆਲਿਆ ਪੁਰਸਕਾਰ ਪ੍ਰਾਪਤ ਕਰਨ ਵਾਲੇ ਸਕੂਲਾਂ ਨੂੰ ਸਰਟੀਫਿਕੇਟ ਭੇਟ

ਰੂਪਨਗਰ, 28 ਜੂਨ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਰੂਪਨਗਰ ਜ਼ਿਲ੍ਹੇ ਦੇ ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿਚੋਂ ਸਵੱਛ ਵਿਦਿਆਲਿਆ ਪੁਰਸਕਾਰ 2021-22 ਲਈ ਵੱਖ-ਵੱਖ ਕੈਟਾਗਰੀਆਂ ਤਹਿਤ 37 ਸਕੂਲਾਂ ਦੀ ਚੋਣ ...

ਪੂਰੀ ਖ਼ਬਰ »

ਦਸਮੇਸ਼ ਯੂਥ ਕਲੱਬ ਦੇ ਨੌਜਵਾਨਾਂ ਵਲੋਂ ਖ਼ੂਨਦਾਨ ਕੈਂਪ ਲਗਾਇਆ

ਘਨੌਲੀ, 28 ਜੂਨ (ਜਸਵੀਰ ਸਿੰਘ ਸੈਣੀ)-ਦਸਮੇਸ਼ ਯੂਥ ਕਲੱਬ ਨੂੰ ਹੋਂ ਵਲੋਂ ਖ਼ੂਨ ਦੀ ਕਮੀ ਨੂੰ ਦੇਖਦਿਆਂ ਗੁਰਦੁਆਰਾ ਸਾਹਿਬ ਨੂੰ ਹੋਂ ਵਿਖੇ ਸੱਤਵਾਂ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਸਬੰਧੀ ਗੱਲਬਾਤ ਕਰਦਿਆਂ ਕਲੱਬ ਦੇ ਪ੍ਰਧਾਨ ਜਰਨੈਲ ਸਿੰਘ, ਅਵਤਾਰ ਸਿੰਘ, ਗਿਆਨੀ ...

ਪੂਰੀ ਖ਼ਬਰ »

ਨਸ਼ਿਆਂ ਦੇ ਖ਼ਾਤਮੇ ਲਈ ਚੌਕੀ ਇੰਚਾਰਜ ਵਲੋਂ ਗ੍ਰਾਮ ਪੰਚਾਇਤਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ

ਪੁਰਖਾਲੀ, 28 ਜੂਨ (ਬੰਟੀ)-ਜ਼ਿਲ੍ਹਾ ਪੁਲਿਸ ਮੁਖੀ ਦੇ ਦਿਸ਼ਾ ਨਿਰਦੇਸ਼ ਹੇਠ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਨੂੰ ਲੈ ਕੇ ਪੁਲਿਸ ਚੌਂਕੀ ਪੁਰਖਾਲੀ ਦੇ ਇੰਚਾਰਜ ਹਰਮੇਸ਼ ਕੁਮਾਰ ਵਲੋਂ ਇਲਾਕੇ ਦੇ ਪਿੰਡਾਂ ਹਿਰਦਾਪੁਰ ਅਤੇ ਹਰੀਪੁਰ ਵਿਖੇ ...

ਪੂਰੀ ਖ਼ਬਰ »

ਨਸ਼ਾ ਪੀੜਤਾਂ ਨੂੰ ਸਿਹਤਮੰਦ ਜੀਵਨ ਦਾ ਸੁਨਹਿਰੀ ਮੌਕਾ ਦੇਣ ਲਈ ਇਕੱਠੇ ਹੋ ਕੇ ਨਸ਼ਿਆਂ ਦੇ ਵਿਰੁੱਧ ਲੜਾਈ ਲੜਨੀ ਚਾਹੀਦੀ ਹੈ-ਡਾ. ਪ੍ਰੀਤੀ ਯਾਦਵ

ਰੂਪਨਗਰ, 28 ਜੂਨ (ਸਤਨਾਮ ਸਿੰਘ ਸੱਤੀ)-ਕੌਮਾਂਤਰੀ ਨਸ਼ਾਖੋਰੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮੌਕੇ ਸੰਬੋਧਨ ਕਰਦਿਆਂ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਸੰਯੁਕਤ ਰਾਸ਼ਟਰ ਸੰਘ ਅਨੁਸਾਰ ਲੋਕਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇਲਾਜ ਦੇ ਨਾਲ-ਨਾਲ ਜਾਗਰੂਕ ...

ਪੂਰੀ ਖ਼ਬਰ »

ਸੰਗਰੂਰ ਜ਼ਿਮਨੀ ਚੋਣਾਂ ਜਿੱਤਣ 'ਤੇ ਮਾਨ ਸਮਰਥਕਾਂ ਨੇ ਲੱਡੂ ਵੰਡੇ

ਘਨੌਲੀ, 28 ਜੂਨ (ਜਸਵੀਰ ਸਿੰਘ ਸੈਣੀ)-ਸੰਗਰੂਰ ਜ਼ਿਮਨੀ ਚੋਣ ਜਿੱਤਣ 'ਤੇ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਉਮੀਦਵਾਰ ਸਿਮਰਜੀਤ ਸਿੰਘ ਮਾਨ ਦੀ ਜਿੱਤ 'ਤੇ ਇਲਾਕੇ ਦੇ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਆਗੂਆਂ ਅਤੇ ਵਰਕਰਾਂ ਨੇ ਘਨੌਲਾ ਵਿਖੇ ਲੱਡੂ ਵੰਡ ਕੇ ...

ਪੂਰੀ ਖ਼ਬਰ »

ਨਸ਼ੇ ਦੇ ਕਾਰੋਬਾਰੀ ਸਮਾਜ ਦੇ ਦੋਖੀ-ਡੀ. ਐਸ. ਪੀ. ਗੁਰਦੇਵ ਸਿੰਘ

ਸ੍ਰੀ ਚਮਕੌਰ ਸਾਹਿਬ , 28 ਜੂਨ (ਜਗਮੋਹਣ ਸਿੰਘ ਨਾਰੰਗ)-ਸਥਾਨਕ ਪੁਲਿਸ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ 'ਤੇ ਪੈਨਸ਼ਨਰਜ਼ ਹੋਮ ਵਿਖੇ ਪੰਜਾਬ ਪੈਨਸ਼ਨਰਜ਼ ਮਹਾਂਸੰਘ ਅਤੇ ਸੀਨੀਅਰ ਸਿਟੀਜ਼ਨ ਕੌਸ਼ਲ ਦੇ ਸਹਿਯੋਗ ਨਾਲ 'ਨਸ਼ਾ ਵਿਰੋਧੀ ਦਿਵਸ' ਨੂੰ ਸਮਰਪਿਤ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੀ ਖ਼ੁਸ਼ੀ ਵਿਚ ਕਾਂਗਰਸੀ ਵੀ ਹੋਏ ਸ਼ਾਮਿਲ

ਸ੍ਰੀ ਚਮਕੌਰ ਸਾਹਿਬ, 28 ਜੂਨ (ਜਗਮੋਹਣ ਸਿੰਘ ਨਾਰੰਗ)-ਸੰਗਰੂਰ ਲੋਕ ਸਭਾ ਸੀਟ ਲਈ ਹੋਈ ਜ਼ਿਮਨੀ ਚੋਣ ਵਿਚ ਜੇਤੂ ਰਹੇ ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਕੌਮੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੀ ਖ਼ੁਸ਼ੀ ਵਿਚ ਪਾਰਟੀ ਦੇ ਸਰਕਲ ਸ੍ਰੀ ਚਮਕੌਰ ਸਾਹਿਬ ਦੇ ...

ਪੂਰੀ ਖ਼ਬਰ »

ਪਸ਼ੂਆਂ ਦੇ ਵਾੜੇ ਨੂੰ ਲੱਗੀ ਅੱਗ

ਢੇਰ, 28 ਜੂਨ (ਸ਼ਿਵ ਕੁਮਾਰ ਕਾਲੀਆ)-ਬੀਤੀ ਦੇਰ ਰਾਤ ਨਜ਼ਦੀਕੀ ਪਿੰਡ ਬਹਿਲੂ ਵਿਖੇ ਪਸ਼ੂਆਂ ਦੇ ਵਾੜੇ ਨੂੰ ਭਿਆਨਕ ਅੱਗ ਲੱਗ ਗਈ ਜਿਸ ਦੇ ਕਾਰਨ ਤੂੜੀ ਸੜ ਗਈ ਤੇ ਡੰਗਰਾਂ ਨੂੰ ਨੁਕਸਾਨ ਪੁੱਜਿਆ | ਪਿੰਡ ਵਾਸੀਆਂ ਨੇ ਅੱਗ ਨੂੰ ਬੁਝਾਉਣ ਦੀ ਭਰਪੂਰ ਕੋਸ਼ਿਸ਼ ਕੀਤੀ ਤੇ ਪਰ ...

ਪੂਰੀ ਖ਼ਬਰ »

ਟੀ.ਐਸ.ਯੂ. ਦੀ ਚੋਣ ਮੀਟਿੰਗ-ਮਾਵੀ ਪ੍ਰਧਾਨ ਅਤੇ ਢੇਰ ਸਕੱਤਰ ਬਣੇ

ਸ੍ਰੀ ਅਨੰਦਪੁਰ ਸਾਹਿਬ, 28 ਜੂਨ (ਜੇ.ਐਸ.ਨਿੱਕੂਵਾਲ)-ਟੈਕਨੀਕਲ ਸਰਵਿਸ ਯੂਨੀਅਨ ਸੰਚਾਲਨ ਮੰਡਲ ਸ੍ਰੀ ਅਨੰਦਪੁਰ ਸਾਹਿਬ ਦੀ ਹੋਈ ਚੋਣ ਮੀਟਿੰਗ ਵਿਚ ਗੁਰਦਿਆਲ ਸਿੰਘ ਮਾਵੀ ਨੂੰ ਪ੍ਰਧਾਨ ਅਤੇ ਇੰਜੀਨੀਅਰ ਜਸਵਿੰਦਰ ਸਿੰਘ ਢੇਰ ਨੂੰ ਸਕੱਤਰ ਚੁਣਿਆ ਗਿਆ | ਜਿਸ ਵਿਚ ...

ਪੂਰੀ ਖ਼ਬਰ »

ਪੈਨਸ਼ਨਰਾਂ ਨੇ ਪੰਜਾਬ ਸਰਕਾਰ ਦੇ ਬਜਟ ਦੀ ਕੀਤੀ ਨਿਖੇਧੀ

ਮੋਰਿੰਡਾ, 28 ਜੂਨ (ਪਿ੍ਤਪਾਲ ਸਿੰਘ)-ਪੰਜਾਬ ਰਾਜ ਪੈਨਸ਼ਨਰ ਸੀਨੀਅਰ ਸਿਟੀਜ਼ਨ ਇਕਾਈ ਮੋਰਿੰਡਾ ਦੀ ਮੀਟਿੰਗ ਇਕਾਈ ਦੇ ਪ੍ਰਧਾਨ ਰਾਮ ਸਰੂਪ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪੰਜਾਬ ਸਰਕਾਰ ਵਲੋਂ ਸਾਲ 2022-23 ਦਾ ਪੇਸ਼ ਕੀਤੇ ਬਜਟ ਨੂੰ ਮਾਰੂ ਬਜਟ ਦੱਸਦਿਆਂ ਕਿਹਾ ...

ਪੂਰੀ ਖ਼ਬਰ »

ਸਵੱਛ ਵਿਦਿਆਲਿਆ ਪੁਰਸਕਾਰ 21-22 ਸਰਕਾਰੀ ਮਿਡਲ ਸਕੂਲ ਮੂਸਾਪੁਰ ਨੇ ਕੀਤਾ ਪ੍ਰਾਪਤ

ਨੂਰਪੁਰ ਬੇਦੀ, 28 ਜੂਨ (ਹਰਦੀਪ ਸਿੰਘ)-ਬਲਾਕ ਨੂਰਪੁਰ ਬੇਦੀ ਦੇ ਪਿੰਡ ਮੂਸਾਪੁਰ ਦੇ ਸਰਕਾਰੀ ਮਿਡਲ ਸਕੂਲ ਨੂੰ ਸਵੱਛ ਵਿਦਿਆਲਿਆ ਪੁਰਸਕਾਰ 21-22 ਸਿੱਖਿਆ ਵਿਭਾਗ ਵਲੋਂ ਦਿੱਤਾ ਗਿਆ ਹੈ | ਇਹ ਪੁਰਸਕਾਰ ਸਕੂਲ ਵਲੋਂ ਮੁੱਖ ਅਧਿਆਪਕ ਮੈਡਮ ਅਮਰਦੀਪ ਕੌਰ ਨੇ ਪ੍ਰਾਪਤ ਕੀਤਾ ...

ਪੂਰੀ ਖ਼ਬਰ »

ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਬਾਰੇ ਜਾਗਰੂਕ ਕਰਨ ਸੰਬੰਧੀ ਕੀਤਾ ਸਰਵੇ

ਰੂਪਨਗਰ, 28 ਜੂਨ (ਸਤਨਾਮ ਸਿੰਘ ਸੱਤੀ)-ਲੋਕਾਂ ਨੂੰ ਡੇਂਗੂ, ਮਲੇਰੀਆ ਬੁਖ਼ਾਰ ਤੋਂ ਬਚਾਉਣ ਲਈ ਅਤੇ ਜਾਗਰੂਕ ਕਰਨ ਲਈ ਸਿਹਤ ਵਿਭਾਗ ਵਲੋਂ ਸਰਵੇ ਮੁਹਿੰਮ ਨਿਰੰਤਰ ਜਾਰੀ ਹੈ | ਜ਼ਿਲ੍ਹਾ ਐਪੀਡੀਮੋਲੋਜਿਸਟ ਡਾ.ਸੁਮੀਤ ਸ਼ਰਮਾ ਦੀ ਅਗਵਾਈ ਅਧੀਨ ਡਾ.ਸੁਮੀਤ ਸ਼ਰਮਾ ...

ਪੂਰੀ ਖ਼ਬਰ »

ਮਗਨਰੇਗਾ ਤੇ ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਦਾ ਵਫ਼ਦ ਡੀ.ਸੀ. ਨੂੰ ਮਿਲਿਆ

ਰੂਪਨਗਰ, 28 ਜੂਨ (ਸਟਾਫ਼ ਰਿਪੋਰਟਰ)-ਮਗਨਰੇਗਾ ਮਜ਼ਦੂਰ ਯੂਨੀਅਨ ਅਤੇ ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਸੀਟੂ ਦੇ ਵਫ਼ਦ ਨੇ ਅੱਜ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਕਾਮਰੇਡ ਗੁਰਦੇਵ ਸਿੰਘ ਬਾਗ਼ੀ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਰੂਪਨਗਰ ਪ੍ਰੀਤੀ ਯਾਦਵ ਨਾਲ ...

ਪੂਰੀ ਖ਼ਬਰ »

ਮਨਦੀਪ ਰਿੰਪੀ ਦੇ ਪਲੇਠੇ ਨਾਵਲ 'ਜ਼ਿੰਦਗੀ ਪਰਤ ਆਈ' ਦੀ ਘੁੰਡ ਚੁਕਾਈ

ਰੂਪਨਗਰ, 28 ਜੂਨ (ਸਤਨਾਮ ਸਿੰਘ ਸੱਤੀ)-ਭਾਸ਼ਾ ਵਿਭਾਗ ਮੋਹਾਲੀ ਵਿਖੇ ਨਾਵਲਕਾਰ ਜਸਵੰਤ ਕੰਵਲ ਦੇ ਜਨਮ ਦਿਨ ਨੂੰ ਸਮਰਪਿਤ ਇੱਕ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ: ਦੇਵਿੰਦਰ ਸਿੰਘ ਬੋਹਾ ਦੁਆਰਾ ਵੱਖ-ਵੱਖ ਖੇਤਰਾਂ ਤੋਂ ...

ਪੂਰੀ ਖ਼ਬਰ »

ਪਿ੍ੰ. ਸਤਵੰਤ ਕੌਰ ਸ਼ਾਹੀ ਨੇ ਕੀਤਾ ਉਦਘਾਟਨ ਬੇਲਾ ਕਾਲਜ ਵਲੋਂ ਰੂਪਨਗਰ 'ਚ ਖੋਲਿ੍ਹਆ ਦਾਖਲਾ ਕੇਂਦਰ

ਰੂਪਨਗਰ, 28 ਜੂਨ (ਸਤਨਾਮ ਸਿੰਘ ਸੱਤੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੇ ਸੈਸ਼ਨ 2022-23 ਵਿਚ ਦਾਖ਼ਲੇ ਲਈ ਰੋਪੜ ਵਿਖੇ ਖੋਲ੍ਹੇ ਦਾਖਲਾ ਸੈਂਟਰ ਦਾ ਉਦਘਾਟਨ ਪਿ੍ੰਸੀਪਲ ਸਤਵੰਤ ਕੌਰ ਸ਼ਾਹੀ ਅਤੇ ਹੋਰਾਂ ਵੱਲੋਂ ਕੀਤਾ ਗਿਆ | ਕਾਲਜ ...

ਪੂਰੀ ਖ਼ਬਰ »

ਬੇਲਾ ਕਾਲਜ ਵਲੋਂ ਰੂਪਨਗਰ 'ਚ ਖੋਲਿ੍ਹਆ ਦਾਖਲਾ ਕੇਂਦਰ

ਰੂਪਨਗਰ, 28 ਜੂਨ (ਸਤਨਾਮ ਸਿੰਘ ਸੱਤੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੇ ਸੈਸ਼ਨ 2022-23 ਵਿਚ ਦਾਖ਼ਲੇ ਲਈ ਰੋਪੜ ਵਿਖੇ ਖੋਲ੍ਹੇ ਦਾਖਲਾ ਸੈਂਟਰ ਦਾ ਉਦਘਾਟਨ ਪਿ੍ੰਸੀਪਲ ਸਤਵੰਤ ਕੌਰ ਸ਼ਾਹੀ ਅਤੇ ਹੋਰਾਂ ਵੱਲੋਂ ਕੀਤਾ ਗਿਆ | ਕਾਲਜ ...

ਪੂਰੀ ਖ਼ਬਰ »

ਜ਼ਿਲ੍ਹਾ ਰੋਜ਼ਗਾਰ ਬਿਊਰੋ ਵਿਖੇ ਰੁਜ਼ਗਾਰ ਕੈਂਪ ਦੌਰਾਨ 7 ਉਮੀਦਵਾਰਾਂ ਦੀ ਚੋਣ

ਰੂਪਨਗਰ, 28 ਜੂਨ (ਸਤਨਾਮ ਸਿੰਘ ਸੱਤੀ)-ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਲੋਂ ਹਫਤਾਵਰੀ ਰੁਜ਼ਗਾਰ ਕੈਪਾਂ ਦਾ ਪ੍ਰਬੰਧ ਕੀਤਾ ਗਿਆ ਜਿਸ ਤਹਿਤ 7 ਉਮੀਦਵਾਰਾਂ ਨੂੰ ਹਰਬਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX