ਤਾਜਾ ਖ਼ਬਰਾਂ


ਫਰਾਂਸ ਦੀ ਸਟੈਫਨੀ ਫਰਾਪਾਰਟ ਬਣੇਗੀ ਫੀਫਾ ਪੁਰਸ਼ ਵਿਸ਼ਵ ਕੱਪ ਦੀ ਪਹਿਲੀ ਮਹਿਲਾ ਰੈਫਰੀ
. . .  1 minute ago
ਅਲ ਖੋਰ (ਕਤਰ), 30 ਨਵੰਬਰ -ਇਤਿਹਾਸ ਰਚਿਆ ਜਾਵੇਗਾ ਜਦੋਂ ਕੋਸਟਾ ਰੀਕਾ 1 ਦਸੰਬਰ ਨੂੰ ਅਲ ਬੈਤ ਸਟੇਡੀਅਮ ਵਿਚ ਜਰਮਨੀ ਦਾ ਸਾਹਮਣਾ ਕਰੇਗਾ। ਫਰਾਂਸ ਦੀ ਸਟੈਫਨੀ ਫਰੈਪਾਰਟ ਫੀਫਾ ਵਿਸ਼ਵ ਕੱਪ ਦੇ ਇਤਿਹਾਸ ਵਿਚ ਮੈਚ ਰੈਫਰੀ ਕਰਨ ਵਾਲੀ...
ਭਾਰਤੀ ਹੱਥ ਕਰਨਗੇ ਵਿਸ਼ਵ ਪੱਧਰੀ ਰੇਲ ਗੱਡੀਆਂ ਦਾ ਡਿਜ਼ਾਈਨ ਅਤੇ ਨਿਰਮਾਣ-ਅਸ਼ਵਿਨੀ ਵੈਸ਼ਨਵ
. . .  21 minutes ago
ਨਵੀਂ ਦਿੱਲੀ, 30 ਨਵੰਬਰ-ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਦਾ ਕਹਿਣਾ ਹੈ ਕਿ ਵਿਸ਼ਵ ਪੱਧਰੀ ਰੇਲਾਂ ਦਾ ਮਤਲਬ ਹੈ ਕਿ ਤੁਹਾਨੂੰ ਜਾਪਾਨ, ਜਰਮਨੀ ਅਤੇ ਫਰਾਂਸ ਜਾਣਾ ਪਵੇਗਾ। ਪ੍ਰਧਾਨ ਮੰਤਰੀ ਨੇ ਬਹੁਤ ਸਪੱਸ਼ਟ ਨਿਰਦੇਸ਼ ਦਿੱਤੇ ਕਿ ਭਾਰਤੀ ਦਿਮਾਗ ਵਿਸ਼ਵ ਪੱਧਰੀ ਰੇਲ ਗੱਡੀਆਂ ਨੂੰ...
ਧੁੰਦ ਕਾਰਨ ਵਾਪਰੇ ਹਾਦਸੇ ’ਚ ਇਕ ਨੌਜਵਾਨ ਦੀ ਮੌਤ, ਤਿੰਨ ਜ਼ਖ਼ਮੀ
. . .  20 minutes ago
ਕੁੱਲਗੜ੍ਹੀ, 30 ਨਵੰਬਰ (ਸੁਖਜਿੰਦਰ ਸਿੰਘ ਸੰਧੂ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਪਿਆਰੇਆਣਾ ਨੇੜੇ ਸੰਘਣੀ ਧੁੰਦ ਕਾਰਨ ਇਕ ਸਵਿਫ਼ਟ ਕਾਰ ਅਤੇ ਟਰਾਲੇ ਦੇ ਹਾਦਸਾਗ੍ਰਸਤ ਹੋ ਜਾਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ, ਉਸ ਦੇ...
ਸ਼ਹੀਦ ਅਕਾਲੀ ਫੂਲਾ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਸਤਾਰ ਮਾਰਚ ਕੱਢਿਆ
. . .  42 minutes ago
ਲਹਿਰਾਗਾਗਾ, 30 ਨਵੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਂਬਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਦੀ ਪ੍ਰੇਰਨਾ ਸਦਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼ਹੀਦ ਅਕਾਲੀ ਫੂਲਾ ਸਿੰਘ ਜੀ ਦੇ 200 ਸਾਲਾਂ...
ਲੁਧਿਆਣਾ 'ਚ ਦਿਨ ਦਿਹਾੜੇ ਹਥਿਆਰਬੰਦ ਲੁਟੇਰੇ ਦੁਕਾਨਦਾਰ ਤੋਂ ਦੋ ਲੱਖ ਦੀ ਨਕਦੀ ਲੁੱਟ ਕੇ ਫ਼ਰਾਰ
. . .  41 minutes ago
ਲੁਧਿਆਣਾ, 30 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਚ ਦਿਨ ਦਿਹਾੜੇ ਹਥਿਆਰਬੰਦ ਲੁਟੇਰੇ ਮੋਬਾਈਲ ਅਤੇ ਮਨੀ ਤਬਦੀਲ ਦਾ ਕਾਰੋਬਾਰ ਕਰਨ ਵਾਲੇ ਇਕ ਦੁਕਾਨਦਾਰ ਤੋਂ ਦੋ ਲੱਖ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਸੇਖੇਵਾਲ ਰੋਡ ਸਥਿਤ...
2 ਕਰੋੜ ਦੀ ਆਬਾਦੀ 'ਚੋਂ 1.35 ਕਰੋੜ ਨਾਗਰਿਕਾਂ ਨੂੰ ਸਾਡੀ ਪੁਨਰ-ਵਿਕਾਸ ਯੋਜਨਾ ਦਾ ਹੋਵੇਗਾ ਲਾਭ-ਹਰਦੀਪ ਪੁਰੀ
. . .  about 1 hour ago
ਨਵੀਂ ਦਿੱਲੀ, 30 ਨਵੰਬਰ- ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦਾ ਕਹਿਣਾ ਹੈ ਕਿ ਬਿਨਾਂ ਘਰ ਵਾਲਿਆਂ ਲਈ 10 ਲੱਖ ਲਾਭਪਾਤਰੀ ਹੋਣਗੇ। ਅਣਅਧਿਕਾਰਤ ਕਾਲੋਨੀਆਂ ਨੂੰ ਨਿਯਮਤ ਕਰਨ ਲਈ ਪ੍ਰਧਾਨ ਮੰਤਰੀ ਉਦੈ ਨੇ ਲਗਭਗ 50,000 ਲੋਕਾਂ ਨੂੰ ਲਾਭ ਪਹੁੰਚਾਇਆ ਹੈ। 2 ਕਰੋੜ...
ਸਰਹੱਦ 'ਤੇ ਘੁਸਪੈਠ ਦੀਆਂ ਸੱਤ ਕੋਸ਼ਿਸ਼ਾਂ ਨੂੰ ਬੀ.ਐਸ.ਐਫ. ਨੇ ਕੀਤਾ ਨਾਕਾਮ-ਡੀ.ਜੀ., ਬੀ.ਐਸ.ਐਫ.
. . .  27 minutes ago
ਸ੍ਰੀਨਗਰ, 30 ਨਵੰਬਰ-ਬੀ.ਐਸ.ਐਫ. ਦੇ ਆਈ.ਜੀ. ਡੀ.ਕੇ. ਬੂਰਾ ਨੇ ਕਿਹਾ ਕਿ ਬੀ.ਐਸ.ਐਫ. ਨੇ ਗੁਆਂਢੀ ਖੇਤਰਾਂ ਦੇ ਕਈ ਯਤਨਾਂ ਦੇ ਬਾਵਜੂਦ ਚੰਗੀ ਤਰ੍ਹਾਂ ਕੰਮ ਕੀਤਾ ਹੈ ਤੇ ਸਰਹੱਦਾਂ ਨੂੰ ਘਟਨਾਵਾਂ ਤੋਂ ਮੁਕਤ ਰੱਖਿਆ...
2 ਚੀਨੀ, 6 ਰੂਸੀ ਲੜਾਕੂ ਜਹਾਜ਼ ਬਿਨਾਂ ਨੋਟਿਸ ਦੇ ਦੱਖਣੀ ਕੋਰੀਆ ਦੇ ਹਵਾਈ ਰੱਖਿਆ ਖੇਤਰ 'ਚ ਹੋਏ ਦਾਖਲ
. . .  about 1 hour ago
ਸਿਓਲ, 30 ਨਵੰਬਰ-ਜੁਆਇੰਟ ਚੀਫ਼ ਆਫ਼ ਸਟਾਫ ਦੇ ਹਵਾਲੇ ਨਾਲ ਯੋਨਹਾਪ ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ 2 ਚੀਨੀ, 6 ਰੂਸੀ ਲੜਾਕੂ ਜਹਾਜ਼ ਬਿਨਾਂ ਨੋਟਿਸ ਦੇ ਦੱਖਣੀ ਕੋਰੀਆ ਦੇ ਹਵਾਈ ਰੱਖਿਆ ਖੇਤਰ ਵਿਚ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤ ਨੇ ਨਿਊਜ਼ੀਲੈਂਡ ਨੂੰ ਜਿੱਤਣ ਲਈ ਦਿੱਤਾ 220 ਦੌੜਾਂ ਦਾ ਟੀਚਾ
. . .  about 1 hour ago
ਕ੍ਰਾਈਸਟਚਰਚ, 30 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਜੇ ਤੇ ਆਖ਼ਰੀ ਇਕ ਦਿਨਾਂ ਮੈਚ 'ਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ ਭਾਰਤ ਦੀ ਪੂਰੀ ਟੀਮ 219 ਦੌੜਾਂ ਬਣਾ ਕੇ ਆਊਟ ਹੋ ਗਈ ਤੇ ਨਿਊਜ਼ੀਲੈਂਡ ਨੂੰ ਜਿੱਤਣ ਲਈ 220 ਦੌੜਾਂ ਦਾ ਟੀਚਾ ਦਿੱਤਾ। ਭਾਰਤ ਵਲੋਂ...
ਭਾਰਤੀ ਫ਼ੌਜ ਦੇ ਸੁਦਰਸ਼ਨ ਚੱਕਰ ਕੋਰ ਨੇ ਕੀਤਾ ਅਭਿਆਸ ਸੁਦਰਸ਼ਨ ਪ੍ਰਹਾਰ
. . .  about 1 hour ago
ਨਵੀਂ ਦਿੱਲੀ, 30 ਨਵੰਬਰ-ਭਾਰਤੀ ਫ਼ੌਜ ਦੇ ਸੁਦਰਸ਼ਨ ਚੱਕਰ ਕੋਰ ਨੇ ਅਭਿਆਸ ਸੁਦਰਸ਼ਨ ਪ੍ਰਹਾਰ ਕੀਤਾ। ਭਾਰਤੀ ਫ਼ੌਜਜ ਦੇ ਅਧਿਕਾਰੀ ਅਨੁਸਾਰ ਇਹ ਅਭਿਆਸ ਬਲ ਗੁਣਕ ਦੇ ਏਕੀਕਰਣ ਅਤੇ ਨਵੀਂ ਲੜਾਈ ਤਕਨੀਕਾਂ ਅਤੇ ਪ੍ਰਕਿਰਿਆਵਾਂ ਦਾ ਅਭਿਆਸ ਕਰ ਕੇ ਲੜਾਈ ਸ਼ਕਤੀ ਦੇ ਸਹਿਯੋਗੀ...
ਕਰਨਾਟਕ:ਡਾਕਟਰਾਂ ਨੇ ਮਰੀਜ਼ ਦੇ ਸਰੀਰ 'ਚੋਂ ਕੱਢੇ 181 ਸਿੱਕੇ
. . .  about 1 hour ago
ਬਾਗਲਕੋਟ, 30 ਨਵੰਬਰ-ਕਰਨਾਟਕ ਦੇ ਬਾਗਲਕੋਟ ਦੇ ਹਨਗਲ ਸ਼੍ਰੀ ਕੁਮਾਰੇਸ਼ਵਰ ਹਸਪਤਾਲ ਅਤੇ ਖੋਜ ਕੇਂਦਰ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਕ ਮਰੀਜ਼ ਦੇ ਸਰੀਰ 'ਚੋਂ ਆਪ੍ਰੇਸ਼ਨ ਕਰ ਕੇ 187 ਸਿੱਕੇ ਕੱਢੇ ਹਨ ਜੋ ਉਲਟੀਆਂ ਅਤੇ ਪੇਟ ਵਿਚ ਬੇਅਰਾਮੀ...
ਦਿੱਲੀ 'ਚ ਹਵਾਦੀ ਦੀ ਗੁਣਵੱਤਾ ਅੱਜ ਵੀ ਬਹੁਤ ਮਾੜੀ ਸ਼੍ਰੇਣੀ 'ਚ ਦਰਜ
. . .  about 2 hours ago
ਨਵੀਂ ਦਿੱਲੀ, 30 ਨਵੰਬਰ-ਦਿੱਲੀ ਵਿਚ ਸਰਦੀਆਂ ਦੀ ਸ਼ੁਰੂਆਤ ਅਤੇ ਹਵਾ ਦੀ ਵਿਗੜਦੀ ਹੋਈ ਗੁਣਵੱਤਾ ਨੇ ਰਾਸ਼ਟਰੀ ਰਾਜਧਾਨੀ ਨੂੰ ਅੱਜ ਸਵੇਰੇ ਧੁੰਦ ਦੀ ਇਕ ਪਰਤ ਵਿਚ ਢੱਕ ਲਿਆ ਗਿਆ ਹੈ। ਰਾਸ਼ਟਰੀ ਰਾਜਧਾਨੀ...
ਭਾਰਤ ਨੇ ਜੈਵਿਕ ਗੈਰ-ਬਾਸਮਤੀ ਚੌਲਾਂ 'ਤੇ ਹਟਾਈ ਨਿਰਯਾਤ ਪਾਬੰਦੀ
. . .  about 2 hours ago
ਨਵੀਂ ਦਿੱਲੀ, 30 ਨਵੰਬਰ -ਭਾਰਤ ਨੇ ਟੁੱਟੇ ਹੋਏ ਚੌਲਾਂ ਸਮੇਤ ਜੈਵਿਕ ਗੈਰ-ਬਾਸਮਤੀ ਚੌਲਾਂ ਦੇ ਨਿਰਯਾਤ 'ਤੇ ਪਾਬੰਦੀ ਹਟਾਉਣ ਦਾ ਫ਼ੈਸਲਾ ਕੀਤਾ ਹੈ, ਵਿਦੇਸ਼ੀ ਵਪਾਰ ਡਾਇਰੈਕਟੋਰੇਟ ਜਨਰਲ ਦੁਆਰਾ ਇਕ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ। ਸਤੰਬਰ ਦੇ ਸ਼ੁਰੂ ਵਿਚ, ਭਾਰਤ ਨੇ ਟੁੱਟੇ ਹੋਏ ਚੌਲਾਂ...
ਯੂ.ਪੀ: ਬੱਸ ਅਤੇ ਟਰੱਕ ਦੀ ਟੱਕਰ 'ਚ 6 ਮੌਤਾਂ, 15 ਜ਼ਖਮੀ
. . .  about 2 hours ago
ਬਹਿਰਾਇਚ, 30 ਨਵੰਬਰ-ਉੱਤਰ ਪ੍ਰਦੇਸ਼ ਦੇ ਬਹਿਰਾਇਚ ਦੇ ਤੱਪੇ ਸਿਪਾਹ ਖੇਤਰ 'ਚ ਰੋਡਵੇਜ਼ ਦੀ ਬੱਸ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ 6 ਲੋਕਾਂ ਦੀ ਮੌਤ ਹੋ ਗਈ ਅਤੇ 15 ਜ਼ਖਮੀ ਹੋ ਗਏ। ਸਟੇਸ਼ਨ ਹਾਊਸ ਅਫ਼ਸਰ ਨੇ ਪੁਸ਼ਟੀ ਕੀਤੀ ਕਿ ਬੁੱਧਵਾਰ...
ਟੋਇਟਾ ਕਿਰਲੋਸਕਰ ਮੋਟਰ ਦੇ ਵਾਈਸ ਚੇਅਰਪਰਸਨ ਵਿਕਰਮ ਐਸ ਕਿਰਲੋਸਕਰ ਦਾ ਦਿਹਾਂਤ
. . .  about 2 hours ago
ਨਵੀਂ ਦਿੱਲੀ, 30 ਨਵੰਬਰ-ਟੋਇਟਾ ਕਿਰਲੋਸਕਰ ਮੋਟਰ ਦੇ ਵਾਈਸ ਚੇਅਰਪਰਸਨ ਵਿਕਰਮ ਐਸ ਕਿਰਲੋਸਕਰ ਦਾ 64 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ 1 ਵਜੇ ਹੇਬਲ ਸ਼ਮਸ਼ਾਨਘਾਟ, ਬੈਂਗਲੁਰੂ ਵਿਖੇ...
ਹਰਿਆਣਾ:13 ਕੁਇੰਟਲ ਚੂਰਾ ਪੋਸਤ ਸਮੇਤ ਦੋ ਵਿਅਕਤੀ ਗ੍ਰਿਫਤਾਰ
. . .  about 2 hours ago
ਅੰਬਾਲਾ, 30 ਨਵੰਬਰ-ਹਰਿਆਣਾ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਨੇ ਅੰਬਾਲਾ ਵਿਚ 13 ਕੁਇੰਟਲ ਅਤੇ 14 ਕਿਲੋਗ੍ਰਾਮ ਚੂਰਾ ਪੋਸਤ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਚੂਰਾ ਪੋਸਤ ਰਾਜਸਥਾਨ ਤੋਂ ਲਿਆਂਦੀ...
ਭਾਰਤ-ਨਿਊਜ਼ੀਲੈਂਡ ਤੀਸਰਾ ਇਕ ਦਿਨਾਂ ਮੈਚ:30 ਓਵਰਾਂ ਬਾਅਦ ਭਾਰਤ 135/5
. . .  about 3 hours ago
ਖਮਾਣੋਂ ਪੁਲਿਸ ਵਲੋਂ ਪਿੰਡ ਜਟਾਣਾ ਉੱਚਾ ਵਿਖੇ ਮਾੜੇ ਅਨਸਰਾਂ ਖ਼ਿਲਾਫ਼ ਘਰ ਘਰ ਤਲਾਸ਼ੀ
. . .  about 3 hours ago
ਜਟਾਣਾ ਉੱਚਾ, 30 ਨਵੰਬਰ (ਮਨਮੋਹਨ ਸਿੰਘ ਕਲੇਰ)-ਖਮਾਣੋਂ ਪੁਲਿਸ ਵਲੋਂ ਅੱਜ ਵੱਡੇ ਤੜਕੇ ਛਾਪੇਮਾਰੀ ਕਰ ਕੇ ਪਿੰਡ ਜਟਾਣਾ ਉੱਚਾ ਵਿਖੇ ਵਿੱਚ ਘਰ ਘਰ ਦੀ ਤਲਾਸ਼ੀ ਲਈ ਗਈ।ਸਬ ਡਵੀਜ਼ਨ ਡੀ.ਐਸ.ਪੀ. ਖਮਾਣੋਂ ਰਮਿੰਦਰ ਸਿੰਘ ਕਾਹਲੋਂ ਦੀ ਅਗਵਾਈ 'ਚ ਐਸ.ਐਚ.ਓ. ਖਮਾਣੋਂ ਸਬ ਇੰਸਪੈਕਟਰ...
ਐਨ.ਡੀ.ਟੀ.ਵੀ. ਦੇ ਸਹਿ-ਸੰਸਥਾਪਕ ਪ੍ਰਣਯ ਰਾਏ ਅਤੇ ਪਤਨੀ ਵਲੋਂ ਐਨ.ਡੀ.ਟੀ.ਵੀ. ਨਿਰਦੇਸ਼ਕਾਂ ਦੇ ਅਹੁਦੇ ਤੋਂ ਅਸਤੀਫ਼ਾ
. . .  about 3 hours ago
ਨਵੀਂ ਦਿੱਲੀ, 30 ਨਵੰਬਰ-ਪ੍ਰਣਯ ਰਾਏ ਅਤੇ ਉਨ੍ਹਾਂ ਦੀ ਪਤਨੀ ਰਾਧਿਕਾ ਰਾਏ, ਚੈਨਲ ਨਵੀਂ ਦਿੱਲੀ ਟੈਲੀਵਿਜ਼ਨ (ਐਨ.ਡੀ.ਟੀ.ਵੀ.) ਦੇ ਸੰਸਥਾਪਕ ਅਤੇ ਪ੍ਰਮੋਟਰ, ਨੇ ਐਨ.ਡੀ.ਟੀ.ਵੀ. ਦੇ ਪ੍ਰਮੋਟਰ ਸਮੂਹ ਵਾਹਨ, ਆਰ.ਆਰ.ਪੀ.ਆਰ. ਹੋਲਡਿੰਗ ਪ੍ਰਾਈਵੇਟ ਲਿਮਟਿਡ ਦੇ ਬੋਰਡ ਦੇ ਨਿਰਦੇਸ਼ਕ...
ਰੂਸ 'ਚ ਵਿਗਿਆਨੀਆਂ ਨੇ 48,500 ਸਾਲ ਪੁਰਾਣਾ ਜ਼ੋਂਬੀ ਵਾਇਰਸ ਮੁੜ ਕੀਤਾ ਸੁਰਜੀਤ
. . .  about 2 hours ago
ਮਾਸਕੋ, 30 ਨਵੰਬਰ -ਫਰਾਂਸ ਦੇ ਵਿਗਿਆਨੀਆਂ ਨੇ ਹੁਣ ਤੱਕ ਰੂਸ ਵਿਚ ਇੱਕ ਜੰਮੀ ਹੋਈ ਝੀਲ ਦੇ ਹੇਠਾਂ ਦੱਬੇ ਹੋਏ 48,500 ਸਾਲ ਪੁਰਾਣੇ ਜ਼ੋਂਬੀ ਵਾਇਰਸ ਨੂੰ ਮੁੜ ਸੁਰਜੀਤ ਕੀਤਾ ਹੈ।ਨਿਊਯਾਰਕ ਪੋਸਟ ਦੇ ਅਨੁਸਾਰ, ਫਰਾਂਸੀਸੀ ਵਿਗਿਆਨੀਆਂ...
ਭਾਰਤ-ਨਿਊਜ਼ੀਲੈਂਡ ਤੀਸਰਾ ਇਕ ਦਿਨਾਂ ਮੈਚ:ਟਾਸ ਹਾਰ ਕੇ ਭਾਰਤ ਪਹਿਲਾਂ ਕਰ ਰਿਹੈ ਬੱਲੇਬਾਜ਼ੀ
. . .  about 4 hours ago
ਕ੍ਰਾਈਸਟਚਰਚ, 30 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਤੀਜੇ ਤੇ ਆਖ਼ਰੀ ਮੈਚ ਵਿਚ ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਨੇ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ...
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਨਵੀਂ ਦਿੱਲੀ ਤੋਂ 8 ਕਿਲੋਮੀਟਰ ਪੱਛਮ ਵੱਲ ਅੱਜ ਰਾਤ ਕਰੀਬ 9.30 ਵਜੇ 2.5 ਤੀਬਰਤਾ ਦਾ ਭੁਚਾਲ ਆਇਆ
. . .  1 day ago
ਗੈਂਗਸਟਰ-ਅੱਤਵਾਦੀ ਗਠਜੋੜ ਮਾਮਲਾ: ਐਨ. ਆਈ. ਏ. ਨੇ ਵੱਖ-ਵੱਖ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ ਵਿਚ 13 ਥਾਵਾਂ 'ਤੇ ਕੀਤੀ ਛਾਪੇਮਾਰੀ
. . .  1 day ago
ਪੰਜਾਬ ਸਰਕਾਰ ਵਲੋਂ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਕੀਤਾ ਪਦਉੱਨਤ
. . .  1 day ago
ਚੰਡੀਗੜ੍ਹ, 29 ਨਵੰਬਰ- ਪੰਜਾਬ ਸਰਕਾਰ ਵਲੋਂ ਅੱਜ ਇਕ ਅਹਿਮ ਫ਼ੈਸਲਾ ਲੈਂਦਿਆਂ ਵੱਖ-ਵੱਖ ਥਾਵਾਂ ‘ਤੇ ਡਿਊਟੀ ਨਿਭਾਅ ਰਹੇ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਪਦਉੱਨਤ ਕਰ ਦਿੱਤਾ ਹੈ । ਜ਼ਿਲ੍ਹਾ ਤਰਨਤਾਰਨ ਦੇ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 15 ਹਾੜ ਸੰਮਤ 554

ਸ੍ਰੀ ਮੁਕਤਸਰ ਸਾਹਿਬ

ਸਾਈਕਲ ਸਬਜ਼ੀ ਵਿਕਰੇਤਾ ਲੋਕ ਭਲਾਈ ਸੁਸਾਇਟੀ ਨੇ ਡਿਪਟੀ ਕਮਿਸ਼ਨਰ ਦੇ ਨਾਂਅ ਸੌਂਪਿਆ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 28 ਜੂਨ (ਰਣਜੀਤ ਸਿੰਘ ਢਿੱਲੋਂ)-ਸਾਈਕਲ ਸਬਜ਼ੀ ਵਿਕਰੇਤਾ ਲੋਕ ਭਲਾਈ ਸੁਸਾਇਟੀ ਨੇ ਡਿਪਟੀ ਕਮਿਸ਼ਨਰ ਦੇ ਨਾਂਅ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਜਦੀਪ ਕੌਰ ਨੂੰ ਮੰਗ ਪੱਤਰ ਸੌਂਪਿਆ | ਇਸ ਮੌਕੇ ਆਗੂਆਂ ਨੇ ਦੱਸਿਆ ਕਿ ਉਹ ਕਰੀਬ 18 ਸਾਲਾਂ ਤੋਂ ਸਬਜ਼ੀ ਮੰਡੀ ਵਿਚੋਂ ਸਬਜ਼ੀ ਲਿਜਾ ਕੇ ਪਿੰਡਾਂ ਵਿਚ ਵੇਚ ਰਹੇ ਹਨ | ਉਨ੍ਹਾਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਵਲੋਂ ਲੋਕਾਂ ਦੀ ਸਹੂਲਤ ਨੂੰ ਵੇਖਦੇ ਹੋਏ ਇੱਥੇ ਪਾਰਕਿੰਗ ਵਾਸਤੇ ਜਗ੍ਹਾ ਛੱਡੀ ਹੋਈ ਹੈ, ਜਿੱਥੇ ਲੋਕ ਆਪਣੇ ਵਾਹਨ ਖੜ੍ਹੇ ਕਰਦੇ ਸੀ, ਪਰ ਹੁਣ ਇਸ ਜਗ੍ਹਾ 'ਤੇ ਮਾਰਕਿਟ ਕਮੇਟੀ ਵਲੋਂ ਨਜਾਇਜ਼ ਸ਼ੈੱਡ ਪਾਏ ਜਾ ਰਹੇ ਹਨ, ਜਿਸ ਕਰਕੇ ਆਮ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਹ ਸ਼ੈੱਡ ਪੈਣ ਕਰਕੇ ਆਵਾਜਾਈ ਦੀ ਸਮੱਸਿਆ ਆ ਰਹੀ ਹੈ ਅਤੇ ਸਬਜ਼ੀ ਵੇਚਣ ਵਾਲਿਆਂ ਦਾ ਨੁਕਸਾਨ ਕੀਤਾ ਜਾ ਰਿਹਾ ਹੈ | ਉਨ੍ਹਾਂ ਡਿਪਟੀ ਕਮਿਸ਼ਨਰ ਤੋਂ ਮੰਗ ਕੀਤੀ ਕਿ ਇਸ ਜਗ੍ਹਾ 'ਤੇ ਸ਼ੈੱਡ ਪਾਉਣ ਤੋਂ ਰੋਕਿਆ ਜਾਵੇ ਅਤੇ ਪਾਰਕਿੰਗ ਵਾਸਤੇ ਜਗ੍ਹਾ ਰੱਖੀ ਜਾਵੇ | ਇਸ ਮੌਕੇ ਹਰਚਰਨ ਸਿੰਘ, ਅਵਤਾਰ ਸਿੰਘ, ਮਨੋਜ ਕੁਮਾਰ, ਧਰਮਿੰਦਰ ਸਿੰਘ, ਗੁਰਮੀਤ ਸਿੰਘ, ਰਾਜ ਕੁਮਾਰ ਆਦਿ ਹਾਜ਼ਰ ਸਨ |

ਬਹੁਜਨ ਸਮਾਜ ਪਾਰਟੀ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ

ਸ੍ਰੀ ਮੁਕਤਸਰ ਸਾਹਿਬ, 28 ਜੂਨ (ਰਣਜੀਤ ਸਿੰਘ ਢਿੱਲੋਂ)-ਬਹੁਜਨ ਸਮਾਜ ਪਾਰਟੀ ਵਲੋਂ ਅੱਜ ਮਜ਼ਦੂਰ ਵਰਗ ਦੀਆਂ ਹੱਕੀ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਅੱਗੇ ਧਰਨਾ ਦਿੱਤਾ ਗਿਆ | ਇਸ ਮੌਕੇ ਬਸਪਾ ਦੇ ਸੂਬਾ ਇੰਚਾਰਜ ਕੁਲਦੀਪ ਸਿੰਘ ...

ਪੂਰੀ ਖ਼ਬਰ »

ਚੱਕ ਗਾਂਧਾ ਸਿੰਘ ਵਾਲਾ ਤੋਂ ਝਬੇਲਵਾਲੀ ਨੂੰ ਜਾਣ ਵਾਲੀ ਸੜਕ ਦੀ ਹਾਲਤ ਖ਼ਰਾਬ

ਮੰਡੀ ਬਰੀਵਾਲਾ, 28 ਜੂਨ (ਨਿਰਭੋਲ ਸਿੰਘ)-ਸੁਖਮੰਦਰ ਸਿੰਘ, ਗੁਰਲਾਲ ਸਿੰਘ, ਹਰਨੇਕ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੱਕ ਗਾਂਧਾ ਸਿੰਘ ਵਾਲਾ ਤੋਂ ਝਬੇਲਵਾਲੀ ਨੂੰ ਜਾਣ ਵਾਲੀ ਸੜਕ ਦਾ ਹਾਲਤ ਬਹੁਤ ਹੀ ਖਸਤਾ ਹੈ | ਉਨ੍ਹਾਂ ਕਿਹਾ ਕਿ ਸੜਕ ਕਈ ਜਗ੍ਹਾ ਤੋਂ ...

ਪੂਰੀ ਖ਼ਬਰ »

ਕਬਰਵਾਲਾ ਤੇ ਹੋਰ ਪਿੰਡਾਂ ਦੇ ਲੋਕਾਂ ਨੇ ਨੈਸ਼ਨਲ ਹਾਈਵੇ 'ਤੇ ਕੱਟ ਬਣਵਾਉਣ ਲਈ ਲਾਇਆ ਧਰਨਾ

ਮਲੋਟ, 28 ਜੂਨ (ਅਜਮੇਰ ਸਿੰਘ ਬਰਾੜ)-ਮਲੋਟ-ਅਬੋਹਰ ਰੋਡ ਜੋ ਹੁਣ ਨਵੇਂ ਸਿਰਿਓਾ ਚਹੁੰ ਮਾਰਗੀ ਬਣੀ ਹੈ, ਵਿਖੇ ਪਿੰਡ ਕਬਰਵਾਲਾ, ਡੱਬਵਾਲੀ ਢਾਬ ਆਦਿ ਪਿੰਡਾਂ ਨੂੰ ਜਾਂਦੇ ਰਸਤੇ ਦੇ ਸਾਹਮਣੇ ਕੱਟ ਰਖਵਾਉਣ ਲਈ ਪਿੰਡ ਕਬਰਵਾਲਾ ਤੇ ਹੋਰ ਨੇੜਲੇ ਪਿੰਡਾਂ ਦੇ ਆਗੂਆਂ ਵਲੋਂ ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਧਰਨਾ

ਗਿੱਦੜਬਾਹਾ, 28 ਜੂਨ (ਪਰਮਜੀਤ ਸਿੰਘ ਥੇੜ੍ਹੀ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਅੱਜ ਗਿੱਦੜਬਾਹਾ ਬਲਾਕ ਵਿਚ ਮਨਰੇਗਾ ਦਾ ਕੰਮ ਚਲਾਉਣ ਲਈ ਧਰਨਾ ਲਾਇਆ ਗਿਆ | ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਤਰਸੇਮ ਸਿੰਘ, ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਗੁਰਜੰਟ ਸਿੰਘ ਸਾਉਂਕੇ ...

ਪੂਰੀ ਖ਼ਬਰ »

ਨਿਊ ਮਾਲਵਾ ਸਕੂਲ ਮੱਲਣ ਦੀ ਵਿਦਿਆਰਥਣ ਦਿਲਪ੍ਰੀਤ ਕੌਰ ਨੇ ਬਾਰ੍ਹਵੀਂ 'ਚੋਂ ਲਏ 492 ਅੰਕ

ਦੋਦਾ, 28 ਜੂਨ (ਰਵੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 10+2 ਦੇ ਨਤੀਜਿਆਂ 'ਚ ਨਿਊ ਮਾਲਵਾ ਸੀਨੀਅਰ ਸੈਕੰਡਰੀ ਸਕੂਲ ਮੱਲਣ ਦੀ 10+2 ਸਾਇੰਸ ਦੀ ਵਿਦਿਆਰਥਣ ਦਿਲਪ੍ਰੀਤ ਕÏਰ ਪੁੱਤਰੀ ਗੁਰਸੇਵਕ ਸਿੰਘ ਵਾਸੀ ਪਿੰਡ ਗੂੜ੍ਹੀ ਸੰਘਰ ਨੇ 492/500 ਅੰਕ ਨਾਲ 6ਵਾਂ ਰੈਂਕ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਣੇ ਕਾਬੂ

ਸ੍ਰੀ ਮੁਕਤਸਰ ਸਾਹਿਬ, 28 ਜੂਨ (ਹਰਮਹਿੰਦਰ ਪਾਲ)-ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ 4420 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਐਸ.ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਗਸ਼ਤ ਤੇ ...

ਪੂਰੀ ਖ਼ਬਰ »

ਪੈਸੇ ਲੁੱਟਣ ਦੀ ਝੂਠੀ ਵਾਰਦਾਤ ਬਣਾਉਣ ਵਾਲਾ ਪੁਲਿਸ ਵਲੋਂ ਕਾਬੂ

ਸ੍ਰੀ ਮੁਕਤਸਰ ਸਾਹਿਬ, 28 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਧਰੂਮਨ ਐੱਚ ਨਿੰਬਾਲੇ ਵਲੋਂ ਨਸ਼ਾ ਤਸਕਰਾਂ ਅਤੇ ਗ਼ਲਤ ਅਨਸਰਾਂ ਵਿਰੁੱਧ ਮੁਹਿੰਮ ਵਿੱਢੀ ਹੋਈ ਹੈ | ਇਸ ਤਹਿਤ ਮੋਹਨ ਲਾਲ ਐੱਸ.ਪੀ. (ਇਨਵੈਸਟੀਗੇਸ਼ਨ) ਤੇ ਜਸਪਾਲ ਸਿੰਘ ਡੀ.ਐੱਸ.ਪੀ. ਮਲੋਟ ...

ਪੂਰੀ ਖ਼ਬਰ »

ਪੁਲਿਸ ਵਲੋਂ 1 ਕਿੱਲੋ ਅਫ਼ੀਮ ਸਮੇਤ ਵਿਅਕਤੀ ਕਾਬੂ

ਸ੍ਰੀ ਮੁਕਤਸਰ ਸਾਹਿਬ, 28 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਧਰੂਮਨ ਐੱਚ. ਨਿੰਬਾਲੇ ਵਲੋਂ ਨਸ਼ਿਆਂ ਵਿਰੁੱਧ ਮੁਹਿੰਮ ਵਿੱਢੀ ਗਈ ਹੈ, ਜਿਸ ਤਹਿਤ ਮੋਹਨ ਲਾਲ ਐੱਸ.ਪੀ. (ਇਨਵੈਸਟੀਗੇਸ਼ਨ) ਅਤੇ ਜਸਪਾਲ ਸਿੰਘ ਡੀ.ਐੱਸ.ਪੀ. ਮਲੋਟ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਬਜਟ ਵਿਚ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਕੋਈ ਕਦਮ ਨਹੀਂ ਚੁੱਕਿਆ-ਭੁਪਿੰਦਰ ਕੌਰ ਪ੍ਰੀਤ

ਸ੍ਰੀ ਮੁਕਤਸਰ ਸਾਹਿਬ, 28 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਨੇ ਆਪਣੇ ਪਲੇਠੇ ਬਜਟ ਵਿਚ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਕੋਈ ਕਦਮ ਨਹੀਂ ਚੁੱਕਿਆ ਗਿਆ | ਇਸ ਸਬੰਧੀ ਗੱਲਬਾਤ ਕਰਦਿਆਂ ਲੇਖਿਕਾ ਭੁਪਿੰਦਰ ਕੌਰ ਪ੍ਰੀਤ ਨੇ ਕਿਹਾ ਕਿ ਭਾਸ਼ਾ ਵਿਭਾਗ ਪੰਜਾਬ ਦੀ ...

ਪੂਰੀ ਖ਼ਬਰ »

ਹਰਬਾਜ ਸਿੰਘ ਧਾਲੀਵਾਲ ਖੂੰਨਣ ਕਲਾਂ ਸਹਿਕਾਰੀ ਸਭਾ ਦੇ ਬਣੇ ਪ੍ਰਧਾਨ

ਸ੍ਰੀ ਮੁਕਤਸਰ ਸਾਹਿਬ, 28 ਜੂਨ (ਰਣਜੀਤ ਸਿੰਘ ਢਿੱਲੋਂ)-ਪਿੰਡ ਖੂੰਨਣ ਕਲਾਂ ਕੋਆਪ੍ਰੇਟਿਵ ਸੁਸਾਇਟੀ ਦੀ ਚੋਣ ਹੋਈ | ਇਸ ਮੌਕੇ ਏ.ਆਰ. ਮਲੋਟ ਆਪਣੀ ਟੀਮ ਸਮੇਤ ਪਹੁੰਚੇ | ਇਸ ਮੌਕੇ ਹੋਈ ਚੋਣ ਵਿਚ ਹਰਬਾਜ ਸਿੰਘ ਧਾਲੀਵਾਲ ਪ੍ਰਧਾਨ ਅਤੇ ਰਣਧੀਰ ਸਿੰਘ ਉੱਪ ਪ੍ਰਧਾਨ ਚੁਣੇ ਗਏ | ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੀ ਖ਼ੁਸ਼ੀ ਵਿਚ ਲੱਡੂ ਵੰਡੇ

ਸ੍ਰੀ ਮੁਕਤਸਰ ਸਾਹਿਬ, 28 ਜੂਨ (ਰਣਜੀਤ ਸਿੰਘ ਢਿੱਲੋਂ)-ਸੰਗਰੂਰ ਲੋਕ ਸਭਾ ਹਲਕੇ ਤੋਂ ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੀ ਖ਼ੁਸ਼ੀ ਵਿਚ ਪਿੰਡ ਮਾਂਗਟਕੇਰ ਵਿਖੇ ਲੱਡੂ ਵੰਡੇ ਗਏ | ਇਸ ਮੌਕੇ ਬੋਲਦਿਆਂ ਜ਼ਿਲ੍ਹਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 28 ਜੂਨ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਕਾਰਜਕਾਰੀ ਜ਼ਿਲ੍ਹਾ ਪ੍ਰਧਾਨ ਹਰਮਨਦੀਪ ਸਿੰਘ ਬਾਂਮ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਨੇ ਹਮੇਸ਼ਾ ਪੰਜਾਬ ਦੇ ਹੱਕਾਂ ਦੀ ਗੱਲ ਕੀਤੀ-ਵੜਿੰਗ

ਸ੍ਰੀ ਮੁਕਤਸਰ ਸਾਹਿਬ, 28 ਜੂਨ (ਰਣਜੀਤ ਸਿੰਘ ਢਿੱਲੋਂ)-ਸੰਗਰੂਰ ਲੋਕ ਸਭਾ ਹਲਕੇ ਤੋਂ ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਨੂੰ ਲੈ ਕੇ ਉਨ੍ਹਾਂ ਦੇ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਉਨ੍ਹਾਂ ਦੇ ...

ਪੂਰੀ ਖ਼ਬਰ »

ਪਾਰਕ 'ਚ ਬੂਟੇ ਲਗਾਏ

ਮਲੋਟ, 28 ਜੂਨ (ਪਾਟਿਲ)-ਗ੍ਰੀਨ ਟੀਮ ਮਲੋਟ ਵਲੋਂ ਕੌਂਸਲਰ ਹਰਮੇਲ ਸਿੰਘ ਸੰਧੂ ਦੀ ਅਗਵਾਈ ਹੇਠ ਗੁਰਦੁਆਰਾ ਭਾਈ ਜਗਤਾ ਜੀ ਦੇ ਸਾਹਮਣੇ ਬਣੇ ਪਾਰਕ 'ਚ 500 ਬੂਟੇ ਲਾਏ ਗਏ | ਜ਼ਿਕਰਯੋਗ ਹੈ ਕਿ ਇਸ ਸਥਾਨ 'ਤੇ ਕਿਸੇ ਸਮੇਂ ਗੰਦਗੀ ਦੇ ਢੇਰ ਲੱਗੇ ਹੁੰਦੇ ਸੀ, ਜਿਸਨੂੰ ਕੌਂਸਲਰ ...

ਪੂਰੀ ਖ਼ਬਰ »

30 ਨੂੰ ਹੋ ਰਹੇ ਮੁਜ਼ਾਹਰੇ ਸਬੰਧੀ ਕਿਰਤੀ ਕਿਸਾਨ ਯੂਨੀਅਨ ਵਲੋਂ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 28 ਜੂਨ (ਰਣਜੀਤ ਸਿੰਘ ਢਿੱਲੋਂ)-ਕਿਰਤੀ ਕਿਸਾਨ ਯੂਨੀਅਨ ਵਲੋਂ ਪੰਜਾਬ ਦੇ ਪਾਣੀਆਂ ਦੇ ਸੰਕਟ ਦੇ ਹੱਲ ਨੂੰ ਲੈ ਕੇ 30 ਜੂਨ ਨੂੰ ਚੰਡੀਗੜ੍ਹ ਵਿਖੇ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ | ਇਸ ਸਬੰਧੀ ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਚੋਣ

ਸ੍ਰੀ ਮੁਕਤਸਰ ਸਾਹਿਬ, 28 ਜੂਨ (ਰਣਜੀਤ ਸਿੰਘ ਢਿੱਲੋਂ)-ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ ਦੀ ਚੋਣ ਸੂਬਾ ਕਮੇਟੀ ਦੀਆਂ ਹਦਾਇਤਾਂ ਅਨੁਸਾਰ ਸਰਕਲ ਚੋਣ ਕਮੇਟੀ ਪ੍ਰਧਾਨ ਰਾਧੇ ਕ੍ਰਿਸ਼ਨ, ਖ਼ਜ਼ਾਨਚੀ ...

ਪੂਰੀ ਖ਼ਬਰ »

ਪੁਰਾਣੀ ਦਾਣਾ ਮੰਡੀ ਤੋਂ ਟਿੱਬੀ ਸਾਹਿਬ ਰੋਡ ਨੂੰ ਲਿੰਕ ਕਰਨ ਲਈ ਪੁਲ ਹੇਠ ਗੇਟ ਦਾ ਕੰਮ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 28 ਜੂਨ (ਹਰਮਹਿੰਦਰ ਪਾਲ)-ਲੰਬੇ ਸਮੇਂ ਤੋਂ ਉਸਾਰੀ ਅਧੀਨ ਜਲਾਲਾਬਾਦ ਰੋਡ 'ਤੇ ਬਣ ਰਹੇ ਓਵਰਬਿ੍ਜ ਅਧੀਨ ਪੁਰਾਣੀ ਦਾਣਾ ਮੰਡੀ ਨੂੰ ਰਸਤਾ ਦੇਣ ਲਈ ਸ਼ਹਿਰ ਵਾਸੀਆਂ ਤੇ ਨਗਰ ਕੌਂਸਲ ਦੀ ਜਾਇਜ਼ ਮੰਗ ਨੂੰ ਮੰਨਦਿਆਂ ਚੀਫ਼ ਇੰਜੀਨੀਅਰ ਬੀ.ਐਡ.ਆਰ ਨੇ ...

ਪੂਰੀ ਖ਼ਬਰ »

ਅਗਰਵਾਲ ਸਭਾ ਵਲੋਂ ਪ੍ਰਧਾਨ ਬੌਬੀ ਸਿੰਗਲਾ ਸਨਮਾਨਿਤ

ਗਿੱਦੜਬਾਹਾ, 28 ਜੂਨ (ਪਰਮਜੀਤ ਸਿੰਘ ਥੇੜ੍ਹੀ)-ਅਗਰਵਾਲ ਸਭਾ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਅਸ਼ੋਕ ਗਰਗ ਵਲੋਂ ਇਕ ਸਮਾਗਮ ਦੌਰਾਨ ਅਗਰਵਾਲ ਸਭਾ ਦੇ ਪ੍ਰਧਾਨ ਦਿਨੇਸ਼ ਸਿੰਗਲਾ ਬੌਬੀ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਸ਼ੋਕ ...

ਪੂਰੀ ਖ਼ਬਰ »

ਪਿੰਡ ਭੀਟੀਵਾਲਾ 'ਚ 100 ਲਾਭਪਾਤਰੀਆਂ ਨੂੰ ਵੰਡੀ ਕਣਕ

ਲੰਬੀ, 28 ਜੂਨ (ਮੇਵਾ ਸਿੰਘ)-ਬਲਾਕ ਲੰਬੀ ਦੇ ਪਿੰਡ ਭੀਟੀਵਾਲਾ ਵਿਚ ਜ਼ਰੂਰਤਮੰਦ ਲਾਭਪਾਤਰੀਆਂ ਨੂੰ ਕੇਂਦਰ ਸਰਕਾਰ ਵਲੋਂ ਆਈ ਕਣਕ ਦਾ ਕੋਟਾ ਆਮ ਆਦਮੀ ਪਾਰਟੀ ਦੇ ਆਗੂ ਜਗਵਿੰਦਰ ਸਿੰਘ ਕਾਲਾ ਪ੍ਰਧਾਨ ਦੀ ਅਗਵਾਈ ਵਿਚ ਵੰਡਿਆ ਗਿਆ | ਇਸ ਮੌਕੇ ਰਾਜ ਕੁਮਾਰ ਫੂਡ ਸਪਲਾਈ ...

ਪੂਰੀ ਖ਼ਬਰ »

ਖ਼ੁਦ ਹੀ ਅਗਵਾ ਹੋਣ ਦਾ ਡਰਾਮਾ ਕਰਨ ਵਾਲਾ ਵਿਅਕਤੀ ਨਾਜਾਇਜ਼ ਪਿਸਤੌਲ ਸਮੇਤ ਕਾਬੂ

ਸ੍ਰੀ ਮੁਕਤਸਰ ਸਾਹਿਬ, 28 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਖ਼ੁਦ ਹੀ ਅਗਵਾ ਹੋਣ ਦਾ ਡਰਾਮਾ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਨਾਜਾਇਜ਼ ਪਿਸਤੌਲ ਤੇ ਕਾਰਤੂਸਾਂ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

12ਵੀਂ ਕਲਾਸ ਦੇ ਨਤੀਜੇ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪਾਸ ਪ੍ਰਤੀਸ਼ਤਤਾ 'ਚ 14ਵੇਂ ਸਥਾਨ 'ਤੇ ਰਿਹਾ

ਸ੍ਰੀ ਮੁਕਤਸਰ ਸਾਹਿਬ, 28 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ ਐਲਾਨੇ 12ਵੀਂ ਕਲਾਸ ਦੇ ਨਤੀਜੇ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪਾਸ ਪ੍ਰਤੀਸ਼ਤਤਾ ਵਜੋਂ ਸੂਬੇ ਭਰ ਵਿਚੋਂ 14ਵੇਂ ਸਥਾਨ 'ਤੇ ਰਿਹਾ | ਨਤੀਜੇ ਵਿਚ ਇਸ ਵਾਰ ਜ਼ਿਲ੍ਹੇ ਦੀ ...

ਪੂਰੀ ਖ਼ਬਰ »

ਸਰਕਾਰ ਬਜਟ 'ਚ ਸਰਕਾਰੀ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਤੋਂ ਭੱਜੀ-ਲੈਕ : ਗੁਰਲਾਲ ਸਿੰਘ

ਲੰਬੀ, 28 ਜੂਨ (ਮੇਵਾ ਸਿੰਘ)-ਪੰਜਾਬ ਸਰਕਾਰ ਵਲੋਂ ਬੀਤੀ ਕੱਲ੍ਹ ਪੇਸ਼ ਕੀਤੇ ਬਜਟ ਵਿਚ ਸਰਕਾਰੀ ਮੁਲਾਜ਼ਮਾਂ ਲਈ ਕੋਈ ਖ਼ਾਸ ਨਹੀਂ ਲਿਆਂਦਾ ਗਿਆ | ਇਸ ਸਬੰਧੀ ਸਾਇੰਸ ਲੈਕਚਰਾਰ ਗੁਰਲਾਲ ਸਿੰਘ ਨੇ ਦੱਸਿਆ ਕਿ ਚੋਣਾਂ ਤੋਂ ਪਹਿਲਾਂ ਸਰਕਾਰ ਨੇ ਮੁਲਾਜ਼ਮਾਂ ਨਾਲ ਵਾਅਦਾ ...

ਪੂਰੀ ਖ਼ਬਰ »

ਤਿੰਨ ਕਾਨਵੈਂਟ ਸਕੂਲਾਂ ਤੇ ਨਵੋਦਿਆ ਵਿਦਿਆਲਾ 'ਚ ਪੀਣ ਯੋਗ ਪਾਣੀ ਨਹੀਂ

ਮੰਡੀ ਕਿੱਲਿਆਂਵਾਲੀ, 28 ਜੂਨ (ਇਕਬਾਲ ਸਿੰਘ ਸ਼ਾਂਤ)-ਵਕਾਰੀ ਦਾਅਵਿਆਂ ਦੇ ਨਾਲ ਅਤਿ-ਆਧੁਨਿਕ ਸਹੂਲਤਾਂ ਦੇ ਨਾਲ ਮਹਿੰਗੀ ਸਿੱਖਿਆ ਦੇਣ ਵਾਲੇ ਵਿੱਦਿਅਕ ਅਦਾਰਿਆਂ 'ਚ ਵਿਦਿਆਰਥੀਆਂ ਲਈ ਪੀਣ ਦਾ ਸਵੱਛ ਪਾਣੀ ਤੱਕ ਮੁਹੱਈਆ ਨਹੀਂ ਹੈ, ਜਦਕਿ ਮਾਪੇ, ਵੱਡੇ ਦਾਅਵਿਆਂ ਦੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਪਨਬੱਸ ਤੇ ਪੀ.ਆਰ.ਟੀ.ਸੀ. 'ਚ ਕੰਮ ਕਰਦੇ ਕੱਚੇ ਕਾਮਿਆਂ ਨੂੰ ਜਲਦ ਪੱਕਾ ਕਰੇ-ਢਿੱਲੋਂ

ਸ੍ਰੀ ਮੁਕਤਸਰ ਸਾਹਿਬ, 28 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰ ਯੂਨੀਅਨ ਦੇ ਸੂਬਾ ਆਗੂ ਗੁਰਪ੍ਰੀਤ ਸਿੰਘ ਢਿੱਲੋਂ ਸ੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਬੀਤੇ ਕੱਲ੍ਹ ਜੋ ਬਜਟ ਪੇਸ਼ ਕੀਤਾ ਗਿਆ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੇ ਬਜਟ ਤੋਂ ਹਰ ਵਰਗ ਨਿਰਾਸ਼- ਬਰਾੜ

ਸ੍ਰੀ ਮੁਕਤਸਰ ਸਾਹਿਬ, 28 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਕਾਂਗਰਸ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੇ ਸੀਨੀਅਰ ਮੀਤ ਪ੍ਰਧਾਨ ਤੇ ਸੇਵਾ ਮੁਕਤ ਪਿ੍ੰਸੀਪਲ ਜਸਵੰਤ ਸਿੰਘ ਬਰਾੜ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਕਰ ਰਹੀ ਹੈ ਸੂਬੇ 'ਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਦੇ ਯਤਨ-ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 28 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸੂਬੇ 'ਚੋਂ ਨਸ਼ੇ ਦੀ ਅਲਾਮਤ ਨੂੰ ਜੜੋਂ੍ਹ ਖ਼ਤਮ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਤੇ ਜ਼ਿਲ੍ਹੇ 'ਚ ਯੋਗ ਉਪਰਾਲੇ ਕੀਤੇ ਜਾ ਰਹੇ ਹਨ | ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ...

ਪੂਰੀ ਖ਼ਬਰ »

ਡਵੀਜ਼ਨ ਦਫ਼ਤਰ ਅੱਗੇ ਪਾਵਰਕਾਮ ਮੁਲਾਜ਼ਮਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ

ਸ੍ਰੀ ਮੁਕਤਸਰ ਸਾਹਿਬ, 28 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ/ਪੀ.ਐੱਸ.ਟੀ.ਸੀ.ਐੱਲ. ਸ੍ਰੀ ਮੁਕਤਸਰ ਸਾਹਿਬ ਦੀਆਂ ਮੁੱਖ ਜਥੇਬੰਦੀਆਂ ਜੇ.ਈ. ਕੌਂਸਲ, ਮਨਿਸਟਰੀਅਲ ਸਰਵਿਸਿਜ਼ ਯੂਨੀਅਨ, ਟੀ.ਐੱਸ.ਯੂ., ਪੀ.ਐੱਸ.ਈ.ਬੀ. ...

ਪੂਰੀ ਖ਼ਬਰ »

ਮੰਡੀ ਬੋਰਡ ਵਲੋਂ ਸੜਕ ਕਿਨਾਰੇ ਮਿੱਟੀ ਪਾ ਕੇ ਸਾਰਿਆ ਜਾ ਰਿਹਾ ਬੁੱਤਾ

ਗਿੱਦੜਬਾਹਾ, 28 ਜੂਨ (ਪਰਮਜੀਤ ਸਿੰਘ ਥੇੜ੍ਹੀ)-ਗਿੱਦੜਬਾਹਾ ਦੇ ਕੈਨਾਲ ਕਾਲੋਨੀ ਰੋਡ (ਸੂਆ ਰੋਡ) ਤੋਂ ਪਿੱਪਲ ਵਾਲੇ ਫਾਟਕ ਤੱਕ ਕਰੀਬ 1.40 ਕਿੱਲੋਮੀਟਰ ਲੰਬੀ ਸੜਕ ਆਪਣੇ ਨਿਰਮਾਣ ਦੇ ਕਰੀਬ 20 ਦਿਨਾਂ ਬਾਅਦ ਹੀ ਕਿਨਾਰੇ ਤੋਂ ਟੁੱਟਣੀ ਸ਼ੁਰੂ ਹੋ ਗਈ ਸੀ, ਦੇ ਸਬੰਧ ਵਿਚ ਬੀਤੇ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਕਰਸਰ ਥੇੜ੍ਹੀ ਵਿਖੇ ਸਮਰ ਕੈਂਪ

ਗਿੱਦੜਬਾਹਾ, 28 ਜੂਨ (ਪਰਮਜੀਤ ਸਿੰਘ ਥੇੜ੍ਹੀ)-ਪਿੰ੍ਰਸੀਪਲ ਮਨੀ ਰਾਮ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਕਰਸਰ ਥੇੜ੍ਹੀ ਵਿਖੇ ਤਿੰਨ ਦਿਨਾਂ ਸਮਰ ਕੈਂਪ ਲਾਇਆ ਗਿਆ | ਕੈਂਪ ਵਿਚ ਛੇਵੀਂ ਤੋਂ ਅੱਠਵੀਂ ਤੱਕ ਦੇ ਵਿਦਿਆਰਥੀ ਨੇ ਭਾਗ ਲਿਆ ਤੇ ਕੈਂਪ ਦੌਰਾਨ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਦੀ ਜਿੱਤ 'ਤੇ ਖ਼ੁਸ਼ੀ 'ਚ ਲੱਡੂ ਵੰਡੇ

ਦੋਦਾ, 28 ਜੂਨ (ਰਵੀਪਾਲ)-ਪਿੰਡ ਭਲਾਈਆਣਾ ਵਿਖੇ ਵਾਰਿਸ ਪੰਜਾਬ ਦੇ ਜਥੇਬੰਦੀ ਵਲੋਂ ਸੰਗਰੂਰ ਤੋਂ ਸਿਮਰਨਜੀਤ ਸਿੰਘ ਮਾਨ ਦੀ ਜਿੱਤ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਲੱਡੂ ਵੰਡੇ ਗਏ | ਇਸ ਮੌਕੇ ਇਕੱਠੇ ਹੋਏ ਲੋਕਾਂ ਨੇ ਦੀਪ ਸਿੱਧੂ ਦੀ ਸੋਚ 'ਤੇ ਚੱਲਣ ਤੇ ਮਨਦੀਪ ਸਿੰਘ ...

ਪੂਰੀ ਖ਼ਬਰ »

ਹੈਲਥ ਤੇ ਵੈਲਨੈਸ ਸੈਂਟਰ ਭੀਟੀਵਾਲਾ 'ਚ ਸਿਹਤ ਸਹੂਲਤਾਂ ਦੀ ਘਾਟ

ਲੰਬੀ, 28 ਜੂਨ (ਮੇਵਾ ਸਿੰਘ)-ਸਰਕਾਰ ਵਲੋਂ ਆਮ ਪੇਂਡੂ ਲੋਕਾਂ ਨੂੰ ਪਿੰਡਾਂ ਵਿਚ ਮੁੱਢਲੀਆਂ ਸਿਹਤ ਸਹੂਲਤਾਂ ਦੇਣ ਲਈ ਸਿਹਤ ਕੇਂਦਰ ਚੱਲ ਰਹੇ ਹਨ, ਤਾਂ ਜੋ ਲੋਕ ਮੁੱਢਲੀਆਂ ਤੇ ਛੇਤੀ ਠੀਕ ਹੋਣ ਵਾਲੀਆਂ ਬਿਮਾਰੀਆਂ ਦਾ ਇਲਾਜ ਪਿੰਡਾਂ 'ਚ ਹੀ ਕਰਵਾ ਸਕਣ | ਇਸ ਸਬੰਧੀ ਜਦੋਂ ...

ਪੂਰੀ ਖ਼ਬਰ »

ਅਗਨੀਪਥ ਸਕੀਮ ਨੂੰ ਲੈ ਕੇ ਮਲੋਟ ਕਾਂਗਰਸ ਵਲੋਂ ਮੋਦੀ ਸਰਕਾਰ ਵਿਰੁੱਧ ਪ੍ਰਦਰਸ਼ਨ

ਮਲੋਟ, 28 ਜੂਨ (ਪਾਟਿਲ)-ਅਗਨੀਪਥ ਸਕੀਮ ਨੂੰ ਲੈ ਕੇ ਮਲੋਟ ਕਾਂਗਰਸ ਵਲੋਂ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਤੇ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ਨਗਰ ਕੌਂਸਲ ਮਲੋਟ ਦੇ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਨੇ ਕਿਹਾ ਕਿ ਕੇਂਦਰ ਸਰਕਾਰ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਐਨ.ਡੀ.ਐਮ.ਏ. ਵਲੋਂ ਜਾਰੀ ਹਦਾਇਤਾਂ 'ਤੇ ਅਮਲ ਕਰਨ ਦੀ ਕੀਤੀ ਅਪੀਲ

ਸ੍ਰੀ ਮੁਕਤਸਰ ਸਾਹਿਬ, 28 ਜੂਨ (ਰਣਜੀਤ ਸਿੰਘ ਢਿੱਲੋਂ)-ਸ੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਸ਼ਟਰੀ ਆਪਦਾ ਪ੍ਰਬੰਧਨ ਅਥਾਰਟੀ (ਐਨ.ਡੀ.ਐਮ.ਏ.) ਵਲੋਂ ਮੌਨਸੂਨ ਸੀਜਨ ਸ਼ੁਰੂ ਹੋਣ ਤੋਂ ਪਹਿਲਾਂ ਜੋ ...

ਪੂਰੀ ਖ਼ਬਰ »

ਪਿੰਡ ਝੋਰੜ ਵਿਚ ਚਿੱਟੇ ਕਾਰਨ ਹੋਈ ਮੌਤ ਸਬੰਧੀ ਤਿੰਨ ਔਰਤਾਂ ਸਮੇਤ ਗਿਆਰਾਂ ਲੋਕਾਂ 'ਤੇ ਪਰਚਾ ਦਰਜ

ਮਲੋਟ, 28 ਜੂਨ (ਅਜਮੇਰ ਸਿੰਘ ਬਰਾੜ)-ਪਿੰਡ ਝੋਰੜ ਵਿਖੇ 24 ਸਾਲਾਂ ਦਾ ਇਕ ਨੌਜਵਾਨ ਜੋ ਚਿੱਟੇ ਦੀ ਭੇਟ ਚੜ੍ਹ ਗਿਆ ਸੀ ਤੇ ਇਸ ਸਬੰਧੀ ਮਿ੍ਤਕ ਗਗਨਦੀਪ ਸਿੰਘ ਦੇ ਪਿਤਾ ਜੋਗਿੰਦਰ ਸਿੰਘ ਉਰਫ ਦੌਲਤ ਨੇ ਪਿੰਡ ਦੇ ਕੁਝ ਵਿਅਕਤੀਆਂ ਦੇ ਨਾਂਅ ਪੁਲਿਸ ਕੋਲ ਲਏ ਸਨ, ਜੋ ਚਿੱਟਾ ਵੇਚਣ ...

ਪੂਰੀ ਖ਼ਬਰ »

ਸ੍ਰੀ ਪੰਨਾ ਲਾਲ ਪਿਉਤੰਡੀ ਨੇ ਗੁਰੂਕੁਲ ਸਕੂਲ ਹਰੀਕੇ ਵਿਚ ਪਿੰ੍ਰਸੀਪਲ ਵਜੋਂ ਅਹੁਦਾ ਸੰਭਾਲਿਆ

ਮੰਡੀ ਬਰੀਵਾਲਾ, 28 ਜੂਨ (ਨਿਰਭੋਲ ਸਿੰਘ)-ਗੁਰੂਕੁਲ ਸਕੂਲ ਹਰੀਕੇ ਕਲਾਂ ਵਿਖੇ ਸ੍ਰੀ ਪੰਨਾ ਲਾਲ ਪਿਉਤੰਡੀ ਜੋ ਕਿ ਪੱਛਮੀ ਬੰਗਾਲ ਦੇ ਰਹਿਣ ਵਾਲੇ ਹਨ, ਨੇ ਬਤੌਰ ਪਿੰ੍ਰਸੀਪਲ ਵਜੋਂ ਅਹੁਦਾ ਸੰਭਾਲ ਲਿਆ ਹੈ | ਇਸ ਸਮੇਂ ਮੈਨੇਜਮੈਂਟ ਕਮੇਟੀ ਦੇ ਡਾਇਰੈਕਟਰ ਸ: ਰਾਜਪਾਲ ...

ਪੂਰੀ ਖ਼ਬਰ »

ਬਜਟ ਵਿਚ ਬੁੱਢੇ ਨਾਲੇ ਦੀ ਸਫ਼ਾਈ ਲਈ ਫ਼ੰਡ ਨਾ ਰੱਖਣਾ ਮੰਦਭਾਗਾ-ਜਿੰਮੀ ਬਰਾੜ

ਸ੍ਰੀ ਮੁਕਤਸਰ ਸਾਹਿਬ, 28 ਜੂਨ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ ਵਿਚ ਬੁੱਢੇ ਨਾਲੇ ਦੀ ਸਫ਼ਾਈ ਤੇ ਹੋਰ ਪ੍ਰਬੰਧਾਂ ਲਈ ਕੋਈ ਵੀ ਫ਼ੰਡ ਨਾ ਰੱਖਣ ਨੂੰ ਮੰਦਭਾਗਾ ਕਰਾਰ ਦਿੰਦਿਆਂ ਇਲਾਕੇ ਦੇ ਨੌਜਵਾਨ ਆਗੂ ਅਤੇ ਕੌਂਸਲਰ ...

ਪੂਰੀ ਖ਼ਬਰ »

ਬਲਕਰਨ ਸਿੰਘ ਐਸ.ਸੀ. ਮੋਰਚੇ ਦਾ ਮੰਡਲ ਪ੍ਰਧਾਨ ਨਿਯੁਕਤ

ਗਿੱਦੜਬਾਹਾ, 28 ਜੂਨ (ਪਰਮਜੀਤ ਸਿੰਘ ਥੇੜ੍ਹੀ)-ਭਾਰਤੀ ਜਨਤਾ ਪਾਰਟੀ ਦੇ ਐੱਸ.ਸੀ. ਮੋਰਚਾ ਪੰਜਾਬ ਦੇ ਕਾਰਜਕਾਰੀ ਮੈਂਬਰ ਕੁਲਵੰਤ ਸਿੰਘ ਭਾਈਕਾ ਕੇਰਾ ਵਲੋਂ ਅੱਜ ਗਿੱਦੜਬਾਹਾ ਵਿਖੇ ਮੀਟਿੰਗ ਕੀਤੀ ਗਈ | ਇਸ ਮੌਕੇ ਐੱਸ.ਸੀ. ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਬਿੰਦਰ ਸਿੰਘ ...

ਪੂਰੀ ਖ਼ਬਰ »

ਐਸ.ਡੀ.ਐਮ. ਦੀ ਅਗਵਾਈ 'ਚ ਬਾਲ ਤੇ ਕਿਸ਼ੋਰ ਮਜ਼ਦੂਰੀ ਦੇ ਖ਼ਾਤਮੇ ਲਈ ਟੀਮ ਦਾ ਗਠਨ ਕੀਤਾ

ਮਲੋਟ, 28 ਜੂਨ (ਪਾਟਿਲ)-ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਲੋਂ ਹੋਏ ਹੁਕਮਾਂ ਦੀ ਪਾਲਣਾ ਵਿਚ ਅੱਜ ਗਗਨਦੀਪ ਸਿੰਘ ਪੀ.ਸੀ.ਐਸ. ਉੱਪ ਮੰਡਲ ਮੈਜਿਸਟਰੇਟ ਮਲੋਟ ਦੀ ਪ੍ਰਧਾਨਗੀ ਹੇਠ ਬਾਲ ਤੇ ਕਿਸ਼ੋਰ (ਅਡੋਲਸੈਟ) ਮਜ਼ਦੂਰੀ ਦੇ ਖਾਤਮੇ ਲਈ ਟੀਮ ਦਾ ਗਠਨ ਕਰਕੇ ਸ਼ਹਿਰ, ...

ਪੂਰੀ ਖ਼ਬਰ »

ਸ਼ੂਟਿੰਗ ਵਰਲਡ ਕੱਪ 'ਚ ਸੋਨ ਤਗਮਾ ਜੇਤੂ ਸਿਮਰਨਪ੍ਰੀਤ ਦਾ ਦਸਮੇਸ਼ ਕਾਲਜ ਬਾਦਲ 'ਚ ਸਨਮਾਨ

ਮੰਡੀ ਕਿੱਲਿਆਂਵਾਲੀ, 28 ਜੂਨ (ਇਕਬਾਲ ਸਿੰਘ ਸ਼ਾਂਤ)-ਸੁਹਲ (ਜਰਮਨੀ) 'ਚ ਸ਼ੂਟਿੰਗ ਵਰਲਡ ਕੱਪ 'ਚ ਸੋਨ ਤਗਮਾ ਜਿੱਤਣ ਵਾਲੀ ਦਸਮੇਸ਼ ਸਪੋਰਟਸ ਅਕੈਡਮੀ ਦੀ ਨਿਸ਼ਾਨੇਬਾਜ਼ ਸਿਮਰਨਪ੍ਰੀਤ ਕੌਰ ਦਾ ਦਸਮੇਸ਼ ਕਾਲਜ ਬਾਦਲ 'ਚ ਸਨਮਾਨ ਸਮਾਰੋਹ ਕੀਤਾ ਗਿਆ | ਉਸਨੇ ਮਈ 2022 'ਚ 25 ਮੀਟਰ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਬਿਆਨ ਨੂੰ ਟਿੱਚ ਜਾਣਦਿਆਂ ਪ੍ਰਸ਼ਾਸਨ ਨੇ ਲਾਈਆਂ ਅਧਿਆਪਕਾਂ ਦੀਆਂ ਡਿਊਟੀਆਂ

ਸ੍ਰੀ ਮੁਕਤਸਰ ਸਾਹਿਬ, 28 ਜੂਨ (ਰਣਜੀਤ ਸਿੰਘ ਢਿੱਲੋਂ)-ਪਹਿਲਾਂ ਤਹਿਸੀਲਦਾਰ ਸ੍ਰੀ ਮੁਕਤਸਰ ਸਾਹਿਬ ਅਤੇ ਹੁਣ ਐੱਸ.ਡੀ.ਐੱਮ. ਗਿੱਦੜਬਾਹਾ ਤੇ ਮਲੋਟ ਵਲੋਂ ਵੱਡੀ ਗਿਣਤੀ ਵਿਚ ਅਧਿਆਪਕਾਂ ਨੂੰ 'ਮੇਰਾ ਘਰ ਮੇਰੇ ਨਾਮ' (ਸਵਾਮੀਤਵ) ਸਕੀਮ ਤਹਿਤ ਕੀਤੇ ਜਾਣ ਵਾਲੇ ਸਰਵੇਖਣ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX