ਤਾਜਾ ਖ਼ਬਰਾਂ


ਤੀਜੇ ਟੀ-20 'ਚ ਭਾਰਤ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾ ਕੇ ਸੀਰੀਜ਼ 'ਤੇ 2-1 ਨਾਲ ਕਬਜ਼ਾ
. . .  1 day ago
9 ਓਵਰਾਂ ਵਿਚ ਭਾਰਤ ਦਾ ਸਕੋਰ 81/2
. . .  1 day ago
ਭਾਰਤ ਦਾ ਸਕੋਰ 6 ਓਵਰਾਂ ਵਿਚ 50/2
. . .  1 day ago
ਰਾਜਸਥਾਨ 'ਚ ਵੱਡਾ ਬਦਲਾਅ , 82 ਕਾਂਗਰਸੀ ਵਿਧਾਇਕ ਦੇ ਸਕਦੇ ਹਨ ਅਸਤੀਫ਼ੇ - ਕਾਂਗਰਸੀ ਆਗੂ ਪ੍ਰਤਾਪ ਸਿੰਘ
. . .  1 day ago
ਭਾਰੀ ਬਾਰਿਸ਼ ਕਾਰਨ ਕਿਸਾਨ ਦੇ ਬਰਾਂਡੇ ਦੀ ਡਿੱਗੀ ਛੱਤ, ਬਰਾਂਡੇ ਦੀ ਛੱਤ ਹੇਠ ਦੱਬਿਆ ਟਰੈਕਟਰ
. . .  1 day ago
ਸੂਲਰ ਘਰਾਟ, 25 ਸਤੰਬਰ (ਜਸਵੀਰ ਸਿੰਘ ਔਜਲਾ)- ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਦੇ ਕਿਸਾਨ ਹਰਜੀਤ ਸਿੰਘ ਦੀ ਤੇਜ਼ ਬਾਰਿਸ਼ ਹੋਣ ਨਾਲ ਬਰਾਂਡੇ ਦੀ ਛੱਤ ਡਿੱਗ ਗਈ, ਜਿਸ ਨਾਲ ਪਰਿਵਾਰ ਦਾ ਕਾਫ਼ੀ ਨੁਕਸਾਨ ਹੋ ਗਿਆ...
ਐੱਸ.ਜੀ.ਪੀ.ਸੀ ਦੇ ਯਤਨਾਂ ਸਦਕਾ, ਅਫ਼ਗਾਨਿਸਤਾਨ ਤੋਂ ਦਿੱਲੀ ਪੁੱਜੇ ਕਈ ਭਾਰਤੀ
. . .  1 day ago
ਨਵੀਂ ਦਿੱਲੀ, 25 ਸਤੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਵਲੋਂ 38 ਬਾਲਗਾਂ, 14 ਬੱਚਿਆਂ ਅਤੇ 3 ਨਿਆਣਿਆਂ ਨੂੰ ਲੈ ਕੇ ਇਕ ਵਿਸ਼ੇਸ਼ ਉਡਾਣ ਅਫਗਾਨਿਸਤਾਨ ਦੇ ਕਾਬੁਲ ਤੋਂ ਦਿੱਲੀ ਪਹੁੰਚੀ। ਦਸ ਦੇਈਏ ਕਿ ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ 'ਤੇ ਹਮਲੇ ਤੋਂ ਬਾਅਦ ਹੁਣ ਤੱਕ 68 ਅਫ਼ਗਾਨ ਹਿੰਦੂ ਅਤੇ ਸਿੱਖ ਪਹੁੰਚ ਚੁੱਕੇ ਹਨ।
ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  1 day ago
ਹੈਦਰਾਬਾਦ, 25 ਸਤੰਬਰ-ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਪਹੁੰਚੇ
. . .  1 day ago
ਨਵੀਂ ਦਿੱਲੀ, 25 ਸਤੰਬਰ-ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ ਹਨ।
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 26 ਸਤੰਬਰ ਨੂੰ
. . .  1 day ago
ਬੁਢਲਾਡਾ, 25 ਸਤੰਬਰ (ਸਵਰਨ ਸਿੰਘ ਰਾਹੀ)-ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 26 ਸਤੰਬਰ ਦਿਨ ਸੋਮਵਾਰ ਨੂੰ ਸ਼ਾਮ 4:00 ਵਜੇ ਕੋਠੀ ਨੰ...
1 ਲੱਖ ਰੁਪਏ ਰਿਸ਼ਵਤ ਮੰਗਣ ਵਾਲਾ ਕਲਰਕ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਨਗਰ ਪਾਲਿਕਾ ਕਮੇਟੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਤਾਇਨਾਤ ਕਲਰਕ ਕਿਰਨਦੀਪ...
ਬੰਗਲਾਦੇਸ਼: ਨਦੀ 'ਚ ਕਿਸ਼ਤੀ ਪਲਟਣ ਕਾਰਨ 23 ਲੋਕਾਂ ਦੀ ਮੌਤ, ਦਰਜਨਾਂ ਲੋਕ ਹੋਏ ਲਾਪਤਾ
. . .  1 day ago
ਨਵੀਂ ਦਿੱਲੀ, 25 ਸਤੰਬਰ-ਬੰਗਲਾਦੇਸ਼ 'ਚ ਇਕ ਨਦੀ 'ਚ ਇਕ ਕਿਸ਼ਤੀ ਪਲਟਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਇਸ ਕਿਸ਼ਤੀ ਦੇ ਪਲਣਨ ਨਾਲ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਦਰਜਨ ਲੋਕ ਲਾਪਤਾ ਹੋ ਗਏ ਹਨ।
ਆੜ੍ਹਤੀਆ ਮਾਸਟਰ ਮਥਰਾ ਦਾਸ ਦਾ ਹੋਇਆ ਦਿਹਾਂਤ
. . .  1 day ago
ਲੌਂਗੋਵਾਲ, 25 ਸਤੰਬਰ (ਸ.ਸ.ਖੰਨਾ,ਵਿਨੋਦ)-ਕਸਬਾ ਲੌਂਗੋਵਾਲ ਦੇ ਨਾਮਵਰ ਆੜ੍ਹਤੀਆ ਮਾਸਟਰ ਮਥੁਰਾ ਦਾਸ ਜੋ ਕਿ 90 ਸਾਲਾਂ ਦੇ ਸਨ ਜੋ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ...
ਡਰੋਨ ਰਾਹੀਂ ਨਸ਼ਾ ਤਸਕਰੀ ਜਾਰੀ, ਬੀ.ਐੱਸ.ਐੱਫ ਨੇ ਚਾਰ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅੰਮ੍ਰਿਤਸਰ, 25 ਸਤੰਬਰ- ਸੀਮਾ ਸੁਰੱਖਿਆ ਬਲ ਨੂੰ ਸਰਹੱਦੀ ਖ਼ੇਤਰ 'ਚ ਵੱਡੀ ਕਾਮਯਾਬੀ ਮਿਲੀ ਹੈ। ਬੀ.ਐੱਸ.ਐੱਫ. ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਬਰਾਮਦ ਕੀਤੀ ਹੈ। ਸਰਹੱਦ ਪਾਰ ਤੋਂ ਡਰੋਨ ਰਾਹੀਂ ਹੈਰੋਇਨ...
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਕਰਨਗੇ ਦਾਖ਼ਲ
. . .  1 day ago
ਨਵੀਂ ਦਿੱਲੀ, 25 ਸਤੰਬਰ- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।
ਪੰਜਾਬੀ ਫ਼ਿਲਮੀ ਡਾਇਰੈਕਟਰ ਨੇ ਕੀਤੀ ਖ਼ੁਦਕੁਸ਼ੀ
. . .  1 day ago
ਲਹਿਰਾਗਾਗਾ, 25 ਸਤੰਬਰ (ਅਸ਼ੋਕ ਗਰਗ)- ਲਹਿਰਾਗਾਗਾ ਨਿਵਾਸੀ ਪੰਜਾਬੀ ਫ਼ਿਲਮੀ ਡਾਇਰੈਕਟਰ ਤਰਨਜੀਤ ਟੋਰੀ ਵਲੋਂ ਸਹੁਰਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਡਾਇਰੈਕਟਰ ਦੇ ਪਿਤਾ ਕ੍ਰਿਸ਼ਨ ਦਾਸ...
ਹਲਕਾ ਅਜਨਾਲਾ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਵੱਡਾ ਝਟਕਾ
. . .  1 day ago
ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਉਸ ਵੇਲੇ ਜ਼ਬਰਦਸਤ ਸਿਆਸੀ ਝਟਕਾ ਮਿਲਿਆ ਜਦ ਪਿਛਲੇ 20 ਸਾਲਾਂ ਤੋਂ ਸ਼੍ਰੋਮਣੀ...
ਮੁਹਾਲੀ-ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ 'ਤੇ ਮੁੱਖ ਮੰਤਰੀ ਨੇ ਜ਼ਾਹਿਰ ਕੀਤੀ ਖ਼ੁਸ਼ੀ
. . .  1 day ago
ਅਹਿਮਦਾਬਾਦ, 25 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਹਰਿਆਣਾ ਦੇ ਹਵਾਬਾਜ਼ੀ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਗੱਲ ਕੀਤੀ ਸੀ, ਜਿਸ ਤੋਂ ਬਾਅਦ ਸਹਿਮਤੀ ਬਣੀ ਸੀ। ਅਸੀਂ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ...
ਸਮਰਾਲਾ ਲਾਗੇ ਪਿੰਡ ਪੂਰਬਾ 'ਚ ਮੀਂਹ ਕਾਰਨ ਕੋਠੇ ਦੀ ਡਿੱਗੀ ਛੱਤ
. . .  1 day ago
ਸਮਰਾਲਾ, 25 ਸਤੰਬਰ (ਗੋਪਾਲ ਸੋਫਤ)- ਸਨਿੱਚਰਵਾਰ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਇੱਥੋਂ ਨਜ਼ਦੀਕੀ ਪਿੰਡ ਪੂਰਬਾ ਵਿਖੇ ਇਕ ਕੋਠੇ ਦੀ ਛੱਤ ਡਿੱਗ ਗਈ ਹੈ ਪਰ ਇਸ ਛੱਤ ਡਿੱਗਣ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ...
ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡਿਆ
. . .  1 day ago
ਅਟਾਰੀ, 25 ਸਤੰਬਰ (ਗੁਰਦੀਪ ਸਿੰਘ ਅਟਾਰੀ )-ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਵਸੇ ਪਿੰਡ ਰਤਨ ਖ਼ੁਰਦ ਵਿਖੇ ਪਾਕਿਸਤਾਨੀ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡ ਗਿਆ...
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਸਲਾਂ ਦੇ ਨੁਕਸਾਨ ਲਈ ਵਿੱਤੀ ਪੈਕੇਜ ਦੇਣ ਲਈ ਕਿਹਾ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ ਪਿਛਲੇ 2 ਦਿਨਾਂ ਤੋਂ ਲਗਾਤਾਰ ਮੀਂਹ ਨੇ ਸੂਬੇ ਭਰ ਵਿਚ ਖੜ੍ਹੀ ਝੋਨੇ ਅਤੇ ਕਪਾਹ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਗਿਰਦਾਵਰੀ ਦੇ ਹੁਕਮ ਦੇ ਕੇ ਕਿਸਾਨਾਂ...
ਸੜਕਾਂ 'ਤੇ ਦਰੱਖਤ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੀ ਕੱਲ੍ਹ ਸੁਨਾਮ ਹਲਕੇ 'ਚ ਹੋਈ ਬੇਮੌਸਮੀ ਭਾਰੀ ਬਰਸਾਤ ਕਾਰਨ ਜਨਜੀਵਨ ਬੁਰੀ ਤਰਾਂ ਪ੍ਰਭਾਵਿਤ ਹੋਇਆ ਹੈ।ਜਿਥੇ ਗਲੀਆਂ ਅਤੇ ਘਰਾਂ ਵਿਚ ਮੀਂਹ ਦਾ ਪਾਣੀ ਵੜਨ ਕਾਰਨ ਲੋਕ ਆਪਣਾ ਘਰੇਲੂ ਸਮਾਨ ਸੰਭਾਲਦੇ ਰਹੇ ਉਥੇ ਹੀ ਆਮ ਤੌਰ 'ਤੇ ਸ਼ਹਿਰ 'ਚ ਦੁਕਾਨਾਂ ਬੰਦ ਹੀ...
ਨਿਤਿਸ਼ ਕੁਮਾਰ, ਲਾਲੂ ਪ੍ਰਸਾਦ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  1 day ago
ਨਵੀਂ ਦਿੱਲੀ, 25 ਸਤੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਮੁਲਾਕਾਤ...
ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਹੋਵੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ - ਪ੍ਰਧਾਨ ਮੰਤਰੀ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਬਦਲੇਗਾ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' 'ਚ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਰੇਲਵੇ ਕਲੋਨੀ ਮਲੋਟ ਵਿਚ ਧੜ ਨਾਲੋਂ ਸਿਰ ਲਾਹ ਕੇ ਵਿਅਕਤੀ ਦਾ ਕਤਲ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਰੇਲਵੇ ਕਲੋਨੀ ਮਲੋਟ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਧੜ ਨਾਲੋਂ ਸਿਰ ਲਾਹ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਹਿਚਾਣ ਅਮਰਨਾਥ ਪੁੱਤਰ ਉਮੇਦ ਕੁਮਾਰ ਵਜੋਂ ਹੋਈ ਹੈ। ਕਤਲ ਕਰਨ ਵਾਲਿਆਂ ਨੇ ਧੜ ਅਤੇ ਸਿਰ ਨੂੰ ਕਲੋਨੀ ਨੇੜੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 16 ਹਾੜ ਸੰਮਤ 554

ਤਰਨਤਾਰਨ

ਫਤਿਆਬਾਦ ਤਿੰਨ ਰੋਜ਼ਾ ਕਿ੍ਕੇਟ ਟੂਰਨਾਮੈਂਟ ਸਮਾਪਤ

ਫਤਿਆਬਾਦ, 29 ਜੂਨ (ਹਰਵਿੰਦਰ ਸਿੰਘ ਧੂੰਦਾ) - ਕਸਬਾ ਫਤਿਹਆਬਾਦ ਵਿਖੇ ਯੰਗ ਕਿ੍ਕੇਟ ਕਲੱਬ ਵਲੋਂ ਕਰਾਇਆ ਗਿਆ ਤਿੰਨ ਰੋਜ਼ਾ ਕਿ੍ਕੇਟ ਟੂਰਨਾਮੈਂਟ ਹਰਸ਼ ਉਲਾਸ ਨਾਲ ਸਮਾਪਤ ਹੋਇਆ | ਇਸ ਟੂਰਨਾਮੈਂਟ ਵਿਚ ਪਿੰਡ ਵੇਈਾਪੂਈ ਦੀ ਟੀਮ ਜੇਤੂ ਰਹੀ ਤੇ ਦੂਜੇ ਨੰਬਰ ਤੇ ਬੱਲ ਕਲਾਂ ਦੀ ਟੀਮ ਰਹੀ | ਇਸ ਦੀ ਜਾਣਕਾਰੀ ਦਿੰਦੇ ਹੋਏ ਕਲੱਬ ਮੈਂਬਰਾਂ ਨੇ ਦੱਸਿਆ ਕਿ ਜੇਤੂ ਟੀਮ ਵੇਈਾਪੂਈ ਨੂੰ 31 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਤੇ ਜੇਤੂ ਟ੍ਰਾਫੀ ਨਾਲ ਤੇ ਦੂਜੇ ਨੰਬਰ ਤੇ ਰਹਿਣ ਵਾਲੀ ਟੀਮ ਬੱਲ ਕਲਾਂ ਨੂੰ 21 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਤੇ ਟਰਾਫੀ ਨਾਲ ਸਨਮਾਨਿਤ ਕੀਤਾ ਗਿਆ | ਇਸ ਟੂਰਨਾਮੈਂਟ ਦੌਰਾਨ ਵਧੀਆ ਪ੍ਰਦਰਸ਼ਨ ਕਰਨ ਵਾਲੇ ਖਿਡਾਰੀ ਖੁਸ਼ਾ ਦੋਦਾ ਨੂੰ 4100 ਰੁਪਏ ਤੇ ਟਰਾਫੀ ਨਾਲ ਸਨਮਾਨਿਤ ਕੀਤਾ ਗਿਆ ਜਦਕਿ ਟੂਰਨਾਮੈਂਟ ਵਿਚ ਚੰਗੀ ਬੈਟਿੰਗ ਕਰਨ ਵਾਲੇ ਖਿਡਾਰੀ ਨਵ ਅਲਗੋਕੋਠੀ ਨੂੰ 2100 ਰੁਪਏ ਤੇ ਚੰਗੀ ਗੇਂਦਬਾਜ਼ੀ ਕਰਨ ਵਾਲੇ ਖਿਡਾਰੀ ਰਮਨ ਹਰੀਕੇ ਨੂੰ 2100 ਰੁਪਏ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਇਨਾਮਾਂ ਦੀ ਵੰਡ ਕਰਨ ਲਈ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਤੇਜਿੰਦਰਪਾਲ ਸਿੰਘ ਚੌਹਾਨ, ਜਸਵੰਤ ਸਿੰਘ ਕਰਿਆਨਾ ਸਟੋਰ, ਕੁਲਦੀਪ ਸਿੰਘ, ਡਾ.ਜਗਵਿੰਦਰ ਸਿੰਘ ਮਣਕੂ, ਕਸ਼ਮੀਰ ਸਿੰਘ ਸਹੋਤਾ, ਗੁਰਦੇਵ ਸਿੰਘ ਮੱਲੀ ਵੋਲਕਾਨੋ ਜ਼ਿਮ ਵਾਲੇ, ਸੂਰਜ ਚੌਹਾਨ, ਸ਼ਿਵਰਾਜ ਸਿੰਘ ਕਾਲੀਆ ਗੰਨ ਹਾਊਸ ਵਾਲੇ, ਹਰਦੀਪ ਸਿੰਘ ਹੈਪੀ ਮਾਸਟਰ, ਰਣਜੀਤ ਸਿੰਘ ਏ.ਐੱਸ.ਆਈ , ਸੁਰਜੀਤ ਸਿੰਘ ਏ.ਐੱਸ.ਆਈ., ਦਿਲਬਾਗ ਸਿੰਘ ਬਾਗਾ ਬਿਜਲੀ ਵਾਲੇ, ਡਾਕਟਰ ਰਣਧੀਰ ਸਿੰਘ ਅਤੇ ਹੋਰ ਸੱਜਣ ਹਾਜ਼ਰ ਸਨ |

ਜੇਲ੍ਹ 'ਚੋਂ ਮੋਬਾਈਲ ਫੋਨ ਅਤੇ ਹੋਰ ਸਾਮਾਨ ਬਰਾਮਦ

ਤਰਨ ਤਾਰਨ, 29 ਜੂਨ (ਹਰਿੰਦਰ ਸਿੰਘ) - ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਚੋਂ ਚੈਕਿੰਗ ਦੌਰਾਨ 2 ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਅਤੇ ਹੋਰ ਸਮਾਨ ਬਰਾਮਦ ਹੋਣ 'ਤੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਹਵਾਲਾਤੀਆਂ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ...

ਪੂਰੀ ਖ਼ਬਰ »

ਬਾਰ੍ਹਵੀਂ ਦੇ ਨਤੀਜਿਆਂ 'ਚੋਂ ਪ੍ਰਭਸਿਮਰਨ ਸਿੰਘ ਨੇ ਜ਼ਿਲ੍ਹੇ 'ਚੋਂ ਪਹਿਲਾ ਸਥਾਨ ਮੱਲਿ੍ਹਆ

ਤਰਨ ਤਾਰਨ, 29 ਜੂਨ (ਹਰਿੰਦਰ ਸਿੰਘ) - ਬੀਤੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਤਰਨ ਤਾਰਨ ਦੇ ਵਿਦਿਆਰਥੀ ਪ੍ਰਭਸਿਮਰਨ ਸਿੰਘ ਆਹਲੂਵਾਲੀਆ ਨੇ ਸਾਇੰਸ ਸਟਰੀਮ ਵਿਚੋਂ 500 'ਚੋਂ 491 ...

ਪੂਰੀ ਖ਼ਬਰ »

ਪਿੰਡ ਪੱਖੋਕੇ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ ਹੋਈ

ਤਰਨ ਤਾਰਨ, 29 ਜੂਨ (ਵਿਕਾਸ ਮਰਵਾਹਾ) - ਪਿੰਡ ਪੱਖੋਕੇ ਵਿਖੇ ਸੀਨੀਅਰ ਮੀਤ ਪ੍ਰਧਾਨ ਅਜਮੇਰ ਸਿੰਘ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਹਰਪਾਲ ਸਿੰਘ ਪ੍ਰਧਾਨ, ਸਕੱਤਰ ਸ਼ਮਸ਼ੇਰ ਸਿੰਘ, ਜਥੇਬੰਧਕ ਸਕੱਤਰ ਕੰਵਲਜੀਤ ਸਿੰਘ, ਗੁਰਜਾਪ ਸਿੰਘ, ਪਰਮਜੀਤ ਸਿੰਘ, ...

ਪੂਰੀ ਖ਼ਬਰ »

ਜੇਲ੍ਹ ਦੀ ਬਿਜਲੀ ਸਪਲਾਈ ਪ੍ਰਭਾਵਿਤ ਕਰਨ 'ਤੇ ਚਾਰ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 29 ਜੂਨ (ਪਰਮਜੀਤ ਜੋਸ਼ੀ) - ਕੇਂਦਰੀ ਜੇਲ੍ਹ ਦੇ ਬਾਹਰ ਬਣੀ ਕੰਟੀਨ ਦੇ ਬਾਹਰ ਕੀਤੀ ਹੋਈ ਬਿਜਲੀ ਦੀ ਫਿਟਿੰਗ ਨੂੰ ਤੋੜਨ ਦੇ ਮਾਮਲੇ ਵਿਚ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਚਾਰ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਕੇਂਦਰੀ ਜੇਲ੍ਹ ਗੋਇੰਦਵਾਲ ਦੇ ਸਹਾਇਕ ...

ਪੂਰੀ ਖ਼ਬਰ »

ਸ਼ਟਰਿੰਗ ਦਾ ਸਾਮਾਨ ਚੋਰੀ ਕਰਨ 'ਤੇ 5 ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 29 ਜੂਨ (ਪਰਮਜੀਤ ਜੋਸ਼ੀ) - ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਸਟਰਿੰਗ ਦਾ ਸਮਾਨ ਚੋਰੀ ਕਰਨ ਦੇ ਮਾਮਲੇ ਵਿਚ 5 ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਰਹਾਲੀ ਵਿਖੇ ਹਰਵਿੰਦਰ ਸਿੰਘ ...

ਪੂਰੀ ਖ਼ਬਰ »

ਹੈਰੋਇਨ ਸਮੇਤ ਤਿੰਨ ਵਿਅਕਤੀ ਗਿ੍ਫ਼ਤਾਰ, ਇਕ ਫ਼ਰਾਰ

ਤਰਨ ਤਾਰਨ, 29 ਜੂਨ (ਹਰਿੰਦਰ ਸਿੰਘ) - ਐਸ.ਐਸ.ਪੀ. ਰਣਜੀਤ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ 'ਤੇ ਕਾਰਵਾਈ ਕਰਦਿਆਂ ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਜਗ੍ਹਾ 'ਤੇ ਨਾਕਾਬੰਦੀ ਦੌਰਾਨ ਹੈਰੋਇਨ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ ...

ਪੂਰੀ ਖ਼ਬਰ »

'ਆਪ' ਸਰਕਾਰ ਦੇ ਰਾਜ 'ਚ ਵੀ ਨਸ਼ਿਆਂ ਦੀ ਭੇਟ ਚੜ੍ਹ ਰਹੇ ਨੇ ਮਾਵਾਂ ਦੇ ਪੁੱਤ

ਖਡੂਰ ਸਾਹਿਬ, 29 ਜੂਨ (ਰਸ਼ਪਾਲ ਸਿੰਘ ਕੁਲਾਰ) - ਲੋਕਾਂ ਨੇ ਆਪਣੇ ਪੁੱਤ ਬਚਾਉਣ ਲਈ ਆਮ ਆਦਮੀ ਪਾਰਟੀ ਨੂੰ ਬਦਲਾਅ ਦੇ ਨਾਂ ਤੇ ਵੋਟ ਦੇ ਕਿ ਸੱਤਾ ਤੇ ਕਾਬਜ ਕੀਤਾ ਪਰ ਤਿੰਨ ਮਹੀਨੇ ਬੀਤ ਜਾਣ 'ਤੇ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਨਸ਼ੇ ਦਾ ਧੰਦਾਂ ਸ਼ਰੇਆਮ ਜੋਰਾਂ 'ਤੇ ...

ਪੂਰੀ ਖ਼ਬਰ »

ਰੇਸ਼ਮੀ ਸੰਧੂ ਨੇ ਜ਼ਿਲ੍ਹਾ ਤਰਨ ਤਾਰਨ 'ਚੋਂ ਦੂਜਾ ਸਥਾਨ ਹਾਸਲ ਕੀਤਾ

ਅਮਰਕੋਟ, 29 ਜੂਨ (ਭੱਟੀ) - ਬਾਰ੍ਹਵੀਂ ਜਮਾਤ ਦੇ ਆਰਟਸ ਗਰੁੱਪ ਵਿਚੋਂ ਜ਼ਿਲ੍ਹਾ ਤਰਨ ਤਾਰਨ ਵਿਚੋਂ ਦੂਜਾ ਸਥਾਨ ਹਾਸਲ ਕਰਨ ਵਾਲੀ ਹੋਣਹਾਰ ਲੜਕੀ ਰੇਸ਼ਮੀ ਸੰਧੂ ਪੁੱਤਰੀ ਜਸਬੀਰ ਸਿੰਘ ਦਾ ਹਰਭਗਵੰਤ ਸਿੰਘ ਡੀ.ਓ. ਸੈਕੰਡਰੀ ਤੇ ਗੁਰਬਚਨ ਸਿੰਘ ਉਪ ਡੀ.ਓ. ਸੈਕੰਡਰੀ, ...

ਪੂਰੀ ਖ਼ਬਰ »

ਪਾਕਿਸਤਾਨੀ ਡਰੋਨ ਨੇ ਫਿਰ ਕੀਤੀ ਭਾਰਤ ਅੰਦਰ ਘੁਸਪੈਠ

ਖਾਲੜਾ, 29 ਜੂਨ (ਜੱਜਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ. ਦੀ ਸਰਹੱਦੀ ਚੌਂਕੀ ਖਾਲੜਾ ਬੈਰੀਅਰ ਦੇ ਅਧੀਨ ਆਉਂਦੇ ਏਰੀਏ ਅੰਦਰ ਪਾਕਿਸਤਾਨੀ ਡਰੋਨ ਵਲੋਂ ਘੁਸਪੈਠ ਕਰਨ ਦੀ ਖਬਰ ਹੈ ਜਿਸ ਦੀ ਤਲਾਸ਼ ਲਈ ਬੀ.ਐਸ.ਐਫ. ਵਲੋਂ ਸਖ਼ਤ ਮਿਹਨਤ ਕਰਦਿਆਂ ...

ਪੂਰੀ ਖ਼ਬਰ »

ਸ਼ਾਹ ਹਰਬੰਸ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ ਦਾ ਬਾਰ੍ਹਵੀਂ ਦਾ ਨਤੀਜਾ ਰਿਹਾ ਸੌ ਫ਼ੀਸਦੀ

ਚੋਹਲਾ ਸਾਹਿਬ, 29, ਜੂਨ (ਬਲਵਿੰਦਰ ਸਿੰਘ) - ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਾਹ ਹਰਬੰਸ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ ਰਾਣੀ ਵਲਾਹ ਦਾ ਸਾਲਾਨਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 100 ਪ੍ਰਤੀਸ਼ਤ ਰਿਹਾ ਜਿਸ ਵਿਚ ਸਾਇਸ ਗਰੁੱਪ ਵਿਚ ਤਨਵੀਰ ਕੌਰ, ...

ਪੂਰੀ ਖ਼ਬਰ »

ਮਾਈ ਭਾਗੋ ਕਾਲਜ ਪਿੱਦੀ ਦੀਆਂ 13 ਵਿਦਿਆਰਥਣਾਂ ਨੇ ਪ੍ਰਾਪਤ ਕੀਤੇ 90 ਪ੍ਰਤੀਸ਼ਤ ਤੋਂ ਵੱਧ ਅੰਕ

ਤਰਨ ਤਾਰਨ, 29 ਜੂਨ (ਹਰਿੰਦਰ ਸਿੰਘ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 28 ਜੂਨ ਨੂੰ ਐਲਾਨੇ ਬਾਰ੍ਹਵੀਂ ਮੈਡੀਕਲ, ਨਾਨ-ਮੈਡੀਕਲ ਦੇ ਨਤੀਜੇ ਵਿਚ ਮਾਈ ਭਾਗੋ ਕਾਲਜ ਦੀ ਗੋਗਲਪ੍ਰੀਤ ਕੌਰ ਨੇ 95.2 ਪ੍ਰਤੀਸ਼ਤ, ਸਚਲੀਨ ਕੌਰ ਨੇ 94.4 ਪ੍ਰਤੀਸ਼ਤ, ਰੀਆ ਨੇ 93.8 ਪ੍ਰਤੀਸ਼ਤ, ਤਰੁਨਦੀਪ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਗਾਉਣ ਤੋਂ ਬਚਾਉਣ ਲਈ ਸੰਬੰਧਿਤ ਵਿਭਾਗ ਹੁਣ ਤੋਂ ਹੀ ਸਾਰੀ ਰੂਪ ਰੇਖਾ ਤਿਆਰ ਕਰਨ-ਵਧੀਕ ਡਿਪਟੀ ਕਮਿਸ਼ਨਰ

ਤਰਨ ਤਾਰਨ, 29 ਜੂਨ (ਹਰਿੰਦਰ ਸਿੰਘ) - ਜ਼ਿਲ੍ਹੇ ਵਿਚ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਐਕਸ਼ਨ ਪਲਾਨ ਤਿਆਰ ਕਰਨ ਅਤੇ ਇਸ ਸਬੰਧੀ ਹੁੱਣ ਤੱਕ ਕੀਤੇ ਕੰਮਾਂ ਆਦਿ ਸਬੰਧੀ ਵਿਚਾਰ ਚਰਚਾ ਲਈ ਵਿਸ਼ੇਸ਼ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜ.) ਜਗਵਿੰਦਰਜੀਤ ਸਿੰਘ ਗਰੇਵਾਲ ...

ਪੂਰੀ ਖ਼ਬਰ »

ਜ਼ਿਲ੍ਹੇ ਦੇ 38 ਸਕੂਲਾਂ ਨੂੰ ਸਵੱਛ ਵਿਦਿਆਲਿਆ ਪੁਰਸਕਾਰ ਨਾਲ ਕੀਤਾ ਸਨਮਾਨਿਤ

ਤਰਨ ਤਾਰਨ, 29 ਜੂਨ (ਹਰਿੰਦਰ ਸਿੰਘ) - ਆਪਣੀ ਬਿਹਤਰੀਨ ਕਾਰਗੁਜਾਰੀ, ਸ਼ਾਨਦਾਰ ਸਕੂਲ ਕੈਂਪਸ , ਸਕੂਲ ਦੀ ਸਾਂਭ ਸੰਭਾਲ, ਸਾਫ ਸਫਾਈ ਅਤੇ ਸਕੂਲ ਨੂੰ ਹਰੇਕ ਪੱਖ ਤੋਂ ਸੋਹਣਾ ਬਣਾਉਣ ਵਾਲੇ ਜ਼ਿਲ੍ਹਾ ਤਰਨ ਤਾਰਨ ਦੇ 38 ਸਕੂਲਾਂ ਨੂੰ ਜ਼ਿਲ੍ਹਾ ਡਿਪਟੀ ਕਮਿਸ਼ਨਰ ਮਨੀਸ਼ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਅਹਿਮ ਮੀਟਿੰਗ

ਤਰਨ ਤਾਰਨ, 29 ਜੂਨ (ਹਰਿੰਦਰ ਸਿੰਘ) - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਅਹਿਮ ਮੀਟਿੰਗ ਅਜਾਇਬ ਸਿੰਘ ਦੀਨਪੁਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਤਰਨ ਤਾਰਨ ਜ਼ਿਲ੍ਹੇ ਦੇ ਸਾਰੇ ਬਲਾਕਾਂ ਦੇ ਆਗੂ ਹਾਜ਼ਰ ਹੋਏ | ਮੀਟਿੰਗ ਵਿਚ ਜ਼ਿਲ੍ਹਾ ਤਰਨ ਤਾਰਨ ਵਿਚ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਸੰਬੰਧੀ ਕੀਤੀ ਮੀਟਿੰਗ

ਤਰਨ ਤਾਰਨ, 29 ਜੂਨ (ਹਰਿੰਦਰ ਸਿੰਘ) - ਜ਼ਿਲ੍ਹੇ 'ਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਦਾ ਜਾਇਜਾ ਲੈਣ ਲਈ ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਰੀਵਿਊ ...

ਪੂਰੀ ਖ਼ਬਰ »

ਐਸ.ਆਰ. ਵੀਜ਼ਾ ਕੰਪਨੀ ਨੇ ਯੂਰਪ ਲਈ ਟਰੱਕ ਡਰਾਈਵਰਾਂ ਦੇ ਲਗਾਏ ਵੀਜ਼ੇ

ਖਡੂਰ ਸਾਹਿਬ, 29 ਜੂਨ (ਰਸ਼ਪਾਲ ਸਿੰਘ ਕੁਲਾਰ)-ਯੂਰਪ ਵਿਚ ਇਸ ਵੇਲੇ ਭਾਰਤ ਜਾਂ ਦੁਬਈ ਦੇ ਦੋ ਸਾਲ ਪੁਰਾਣੇ ਹੈਵੀ ਲਾਇਸੰਸ ਡਰਾਇਵਰਾਂ ਦੀ ਭਾਰੀ ਮੰਗ ਚੱਲ ਰਹੀ ਹੈ ਅਤੇ ਐੱਸ.ਆਰ. ਵੀਜਾ ਕੰਪਨੀ ਅੰਮਿ੍ਤਸਰ ਵਲੋਂ ਵੱਡੇ ਪੱਧਰ 'ਤੇ ਵੀਜਾ ਲਗਵਾਏ ਜਾ ਰਹੇ ਹਨ | ਜਾਣਕਾਰੀ ...

ਪੂਰੀ ਖ਼ਬਰ »

ਸੁਖਦੇਵ ਸਿੰਘ ਸਰਾਂ ਦੀ ਕਰੰਟ ਲੱਗਣ ਨਾਲ ਮੌਤ

ਮੀਆਂਵਿੰਡ, 29 ਜੂਨ (ਸਾਜਨ) - ਨੇੜਲੇ ਪਿੰਡ ਸਰਾਂ ਤਲਵੰਡੀ ਦੇ ਵਸਨੀਕ ਤੇ ਇਲਾਕੇ ਦੀ ਨਾਮਵਰ ਸ਼ਖ਼ਸੀਅਤ ਜਥੇਦਾਰ ਸੁਖਦੇਵ ਸਿੰਘ ਸਰਾਂ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ | ਜਾਣਕਾਰੀ ਅਨੁਸਾਰ ਸੁਖਦੇਵ ਆਪਣੇ ਘਰ ਵਿਚ ਹੀ ਏ.ਸੀ. ਚਲਾਉਣ ਲਈ ਪਲੱਗ ਲਾ ਰਿਹਾ ਸੀ ਤਾਂ ਹੇਠਾਂ ...

ਪੂਰੀ ਖ਼ਬਰ »

ਜਨਤਕ ਸਿੱਖਿਆ ਅਤੇ ਮੁਲਾਜ਼ਮ ਹਿਤਾਂ ਅਨੁਸਾਰ 'ਆਪ' ਸਰਕਾਰ ਦਾ ਪਲੇਠਾ ਬਜਟ ਨਿਰਾਸ਼ਾਜਨਕ-ਡੀ.ਟੀ.ਐੱਫ਼.

ਤਰਨ ਤਾਰਨ, 29 ਜੂਨ (ਪਰਮਜੀਤ ਜੋਸ਼ੀ) - 'ਆਪ' ਸਰਕਾਰ ਵਲੋਂ ਪੰਜਾਬ ਵਿਧਾਨ ਸਭਾ ਵਿਚ ਪੇਸ਼ ਕੀਤੇ ਪਲੇਠੇ ਬਜਟ ਨੂੰ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਜ਼ਿਲ੍ਹਾ ਤਰਨ ਤਾਰਨ ਨੇ ਜਨਤਕ ਸਿੱਖਿਆ ਅਤੇ ਸਰਕਾਰੀ ਮੁਲਾਜ਼ਮਾਂ ਦੇ ਹਿੱਤਾਂ ਅਨੁਸਾਰ ਨਿਰਾਸ਼ਾਜਨਕ ਬਜਟ ...

ਪੂਰੀ ਖ਼ਬਰ »

ਗੁ. ਲਕੀਰ ਸਾਹਿਬ ਵਿਖੇ 8 ਰੋਜ਼ਾ ਗੁਰਮਤਿ ਸਿਖਲਾਈ ਕੈਂਪ ਲਗਾਇਆ

ਤਰਨ ਤਾਰਨ, 29 ਜੂਨ (ਹਰਿੰਦਰ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾ ਹੇਠ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਕੋਵਿਡ ਟੀਕਾਕਰਨ ਮੁਹਿੰਮ 'ਚ ਤੇਜ਼ੀ ਲਿਆਂਦੀ ਜਾਵੇ-ਡਿਪਟੀ ਕਮਿਸ਼ਨਰ

ਤਰਨ ਤਾਰਨ, 29 ਜੂਨ (ਹਰਿੰਦਰ ਸਿੰਘ) - ਜ਼ਿਲ੍ਹੇ 'ਚ ਬਿਹਤਰ ਸਿਹਤ ਅਤੇ ਸਿੱਖਿਆ ਸੁਵਿਧਾਵਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਵਲੋਂ ਜ਼ਿਲ੍ਹਾ ਸਿਹਤ ਅਤੇ ਸਿੱਖਿਆ ਕਮੇਟੀ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ...

ਪੂਰੀ ਖ਼ਬਰ »

ਛਾਪਾ ਮਾਰਨ ਗਈ ਟੀਮ 'ਤੇ ਬਿਜਲੀ ਚੋਰੀ ਕਰ ਰਹੇ ਵਿਅਕਤੀ ਨੇ ਚਲਾਈਆਂ ਗੋਲੀਆਂ

ਤਰਨ ਤਾਰਨ, 29 ਜੂਨ (ਹਰਿੰਦਰ ਸਿੰਘ)- ਤਰਨ ਤਾਰਨ ਸ਼ਹਿਰੀ ਮੰਡਲ ਦੇ ਐਸ.ਡੀ.ਓ. ਇੰਜੀ. ਨਰਿੰਦਰ ਸਿੰਘ ਦੀ ਅਗਵਾਈ 'ਚ ਛਾਪਾ ਮਾਰਨ ਗਈ ਪਾਵਰਕਾਮ ਦੀ ਟੀਮ 'ਤੇ ਟਰਾਂਸਫਾਰਮਰ ਕੋਲ ਸਿੱਧੀਆਂ ਕੁੰਡੀਆਂ ਲਗਾ ਕੇ ਬਿਜਲੀ ਚੋਰੀ ਕਰ ਰਹੇ ਇਕ ਵਿਅਕਤੀ ਵਲੋਂ ਗੋਲੀਆਂ ਚਲਾਈਆਂ ਗਈਆਂ | ...

ਪੂਰੀ ਖ਼ਬਰ »

ਭਾਕਿਯੂ (ਏਕਤਾ-ਉਗਰਾਹਾਂ) ਵਲੋਂ ਤੀਸਤਾ ਸੀਤਲਵਾੜ ਦੀ ਤੁਰੰਤ ਰਿਹਾਈ ਦੀ ਮੰਗ

ਤਰਨ ਤਾਰਨ, 29 ਜੂਨ (ਹਰਿੰਦਰ ਸਿੰਘ) - ਮੁਲਕ ਦੀ ਜਾਣੀ ਪਹਿਚਾਣੀ ਮਨੁੱਖੀ ਹੱਕਾਂ ਦੀ ਪਹਿਰੇਦਾਰ ਤੀਸਤਾ ਸੀਤਲਵਾੜ ਦੀ ਗਿ੍ਫ਼ਤਾਰੀ ਇੰਸਾਫਪਸੰਦ ਦੇਸ਼ਵਾਸੀਆਂ ਦੇ ਮਨੁੱਖੀ ਹੱਕਾਂ 'ਤੇ ਡਾਕਾ ਮਾਰਨ ਵਾਲੀ ਕਾਰਵਾਈ ਹੈ, ਜਿਸ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਥੋੜ੍ਹੀ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼-ਸਕੱਤਰ ਸਿੰਘ ਗਿੱਲ

ਤਰਨ ਤਾਰਨ­ - ਬਹੁਤ ਹੀ ਸਾਧੂ ਸੁਭਾਅ ਅਤੇ ਸਾਦਾ ਜੀਵਨ ਬਤੀਤ ਕਰਨ ਵਾਲੇ ਸ. ਸਕੱਤਰ ਸਿੰਘ ਗਿੱਲ ਦਾ ਜਨਮ ਤਰਨ ਤਾਰਨ ਦੇ ਨਜ਼ਦੀਕੀ ਪਿੰਡ ਭੂਰੇ ਗਿੱਲ ਵਿਖੇ 1940 'ਚ ਪਿਤਾ ਇੰਦਰ ਸਿੰਘ ਦੇ ਗ੍ਰਹਿ ਅਤੇ ਮਾਤਾ ਕਰਤਾਰ ਕੌਰ ਦੀ ਕੁੱਖੋਂ ਹੋਇਆ | ਆਪ ਤਿੰਨ ਭਰਾਵਾਂ ਵਿਚੋਂ ਸਭ ...

ਪੂਰੀ ਖ਼ਬਰ »

ਬੋਟਮੈਨ ਬਿੱਕਰ ਸਿੰਘ ਅਤੇ ਡਾਕਰਨਰ ਨਿਰਮਲ ਕੌਰ ਨੂੰ ਸੇਵਾ ਮੁਕਤੀ ਮੌਕੇ ਨਿੱਘੀ ਵਿਦਾਇਗੀ

ਹਰੀਕੇ ਪੱਤਣ, 29 ਜੂਨ (ਸੰਜੀਵ ਕੁੰਦਰਾ) - ਨਹਿਰੀ ਵਿਭਾਗ ਸਬ ਡਵੀਜ਼ਨ ਹਰੀਕੇ ਪੱਤਣ ਤੋਂ ਸੇਵਾ ਮੁਕਤ ਹੋਏ ਬੋਟਮੈਨ ਬਿੱਕਰ ਸਿੰਘ ਅਤੇ ਡਾਕਰਨਰ ਨਿਰਮਲ ਕੌਰ ਨੂੰ ਉਪ ਮੰਡਲ ਅਫ਼ਸਰ, ਜੇ.ਈ. ਅਤੇ ਸਮੂਹ ਕਰਮਚਾਰੀਆਂ ਵਲੋਂ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਸ੍ਰੀ ਹਰਿਕਿ੍ਸ਼ਨ ਪਬਲਿਕ ਸਕੂਲ ਆਸਲ ਉਤਾੜ ਦਾ ਨਤੀਜਾ ਸ਼ਾਨਦਾਰ ਰਿਹਾ

ਖੇਮਕਰਨ, 29 ਜੂਨ (ਰਾਕੇਸ਼ ਬਿੱਲਾ) - ਪੰਜਾਬ ਸਕੂਲ ਸਿਖਿਆ ਬੋਰਡ ਵੱਲੋਂ ਐਫੀਲੈਟਡ ਸਕੂਲ ਸ੍ਰੀ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ (ਪ੍ਰਬੰਧ ਅਧੀਨ ਚੀਫ਼ ਖ਼ਾਲਸਾ ਦੀਵਾਨ) ਪਿੰਡ ਆਸਲ-ਉਤਾੜ ਦਾ ਅੰਗਰੇਜ਼ੀ ਮੀਡੀਅਮ ਬਾਰ੍ਹਵੀਂ ਜਮਾਤ ਦਾ ਨਤੀਜਾ ਬਹੁਤ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਵਿਖੇ ਗੁਰਮਤਿ ਸਿਖਲਾਈ ਕੈਂਪ

ਗੋਇੰਦਵਾਲ ਸਾਹਿਬ, 29 ਜੂਨ (ਸਕੱਤਰ ਸਿੰਘ ਅਟਵਾਲ) - ਮਾਝੇ ਦੀ ਸਰਗਰਮ ਸੰਸਥਾ ਗੁਰਮਤਿ ਪ੍ਰਚਾਰ ਕੇਂਦਰ ਗੋਇੰਦਵਾਲ ਸਾਹਿਬ ਵਲੋਂ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਦੇ ਸਹਿਯੋਗ ਸਦਕਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਵਿਖੇ ਗੁਰਮਤਿ ...

ਪੂਰੀ ਖ਼ਬਰ »

ਬਾਰ੍ਹਵੀਂ ਜਮਾਤ ਦੇ ਨਤੀਜਿਆਂ 'ਚ ਬਾਬਾ ਗੁਰਮੁੱਖ ਸਿੰਘ ਬਾਬਾ ਉੱਤਮ ਸਿੰਘ ਸਕੂਲ ਨੇ ਮਾਰੀਆਂ ਮੱਲਾਂ

ਖਡੂਰ ਸਾਹਿਬ, 29 ਜੂਨ (ਰਸ਼ਪਾਲ ਸਿੰਘ ਕੁਲਾਰ) - ਕਾਰ ਸੇਵਾ ਖਡੂਰ ਸਾਹਿਬ ਦੀ ਸਰਪ੍ਰਸਤੀ ਹੇਠ ਕਾਰਜਸ਼ੀਲ ਬਾਬਾ ਗੁਰਮੁੱਖ ਸਿੰਘ ਬਾਬਾ ਉੱਤਮ ਸਿੰਘ ਸੀਨੀਅਰ ਸੈਕੰਡਰੀ ਸਕੂਲ ਖਡੂਰ ਸਾਹਿਬ ਦੇ ਬਾਰਵੀਂ ਜਮਾਤ (ਕਾਮਰਸ) ਦੇ 3 ਵਿਦਿਆਰਥੀਆਂ ਨੇ ਪੰਜਾਬ ਵਿਚੋਂ 5ਵਾਂ ਤੇ 6ਵਾਂ ...

ਪੂਰੀ ਖ਼ਬਰ »

ਸਰਸਵਤੀ ਐਸ.ਡੀ. ਪਬਲਿਕ ਸਕੂਲ ਦਾ ਬਾਰ੍ਹਵੀਂ ਦਾ ਨਤੀਜਾ ਸੌ ਫ਼ੀਸਦੀ ਰਿਹਾ

ਤਰਨ ਤਾਰਨ, 29 ਜੂਨ (ਵਿਕਾਸ ਮਰਵਾਹਾ) - ਸਰਸਵਤੀ ਐੱਸ.ਡੀ. ਪਬਲਿਕ ਸਕੂਲ ਤਰਨ ਤਾਰਨ ਦਾ ਬਾਰ੍ਹਵੀ ਦਾ ਨਤੀਜਾ 100 ਫੀਸਦ ਰਿਹਾ | ਹਰੇਕ ਵਿਦਿਆਰਥੀ ਨੇ 80 ਪ੍ਰਤੀਸ਼ਤ ਤੋਂ ਉਪਰ ਅੰਕ ਹਾਸਲ ਕੀਤਾ | ਨਤੀਜਾ ਐਲਾਨੇ ਜਾਣ ਤੋਂ ਬਾਅਦ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਅਤੇ ਸਟਾਫ਼ ਨੇ ...

ਪੂਰੀ ਖ਼ਬਰ »

ਬਾਬਾ ਬੁੱਢਾ ਪਬਲਿਕ ਸਕੂਲ ਬੀੜ ਸਾਹਿਬ ਦਾ 12ਵੀਂ ਦਾ ਨਤੀਜਾ ਰਿਹਾ 100 ਫ਼ੀਸਦੀ

ਝਬਾਲ, 29 ਜੂਨ (ਸੁਖਦੇਵ ਸਿੰਘ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਜਮਾਤ ਦੇ ਐਲਾਨੇ ਨਤੀਜੇ ਵਿਚ ਬਾਬਾ ਬੁੱਢਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੀੜ ਦਾ ਨਤੀਜਾ 100 ਫ਼ੀਸਦੀ ਰਿਹਾ | ਇਸ ਸੰਬੰਧੀ ਪਿ੍ਸੀਪਲ ਤਰਨਜੀਤ ਸਿੰਘ ਨੇ ਦੱਸਿਆ ਕਿ ਸਾਇੰਸ ਗਰੁੱਪ ਵਿਚ ਰਵਨੀਤ ...

ਪੂਰੀ ਖ਼ਬਰ »

ਪੰਜਾਬ ਦੇ ਬਜਟ 'ਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਕੁਝ ਵੀ ਲਾਹੇਵੰਦ ਨਹੀਂ-ਪੈਨਸ਼ਨਰ ਆਗੂ

ਤਰਨ ਤਾਰਨ, 29 ਜੂਨ (ਹਰਿੰਦਰ ਸਿੰਘ) - ਪੈਨਸ਼ਨਰਜ਼ ਫੈੱਡਰੇਸ਼ਨ ਦੀ ਜ਼ਿਲ੍ਹਾ ਤਰਨ ਤਾਰਨ ਇਕਾਈ ਦੇ ਆਗੂ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਬਜਟ ਤੋਂ ਡਾਹਢੇ ਖਫ਼ਾ ਹਨ | ਪੈਨਸ਼ਨਰ ਆਗੂਆਂ ਮੁਤਾਬਿਕ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਬਜਟ ਨੂੰ ਪੈਨਸ਼ਨਰਾਂ ਨਾਲ ਕੀਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX