ਤਾਜਾ ਖ਼ਬਰਾਂ


ਤੀਜੇ ਟੀ-20 'ਚ ਭਾਰਤ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾ ਕੇ ਸੀਰੀਜ਼ 'ਤੇ 2-1 ਨਾਲ ਕਬਜ਼ਾ
. . .  1 day ago
9 ਓਵਰਾਂ ਵਿਚ ਭਾਰਤ ਦਾ ਸਕੋਰ 81/2
. . .  1 day ago
ਭਾਰਤ ਦਾ ਸਕੋਰ 6 ਓਵਰਾਂ ਵਿਚ 50/2
. . .  1 day ago
ਰਾਜਸਥਾਨ 'ਚ ਵੱਡਾ ਬਦਲਾਅ , 82 ਕਾਂਗਰਸੀ ਵਿਧਾਇਕ ਦੇ ਸਕਦੇ ਹਨ ਅਸਤੀਫ਼ੇ - ਕਾਂਗਰਸੀ ਆਗੂ ਪ੍ਰਤਾਪ ਸਿੰਘ
. . .  1 day ago
ਭਾਰੀ ਬਾਰਿਸ਼ ਕਾਰਨ ਕਿਸਾਨ ਦੇ ਬਰਾਂਡੇ ਦੀ ਡਿੱਗੀ ਛੱਤ, ਬਰਾਂਡੇ ਦੀ ਛੱਤ ਹੇਠ ਦੱਬਿਆ ਟਰੈਕਟਰ
. . .  1 day ago
ਸੂਲਰ ਘਰਾਟ, 25 ਸਤੰਬਰ (ਜਸਵੀਰ ਸਿੰਘ ਔਜਲਾ)- ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਦੇ ਕਿਸਾਨ ਹਰਜੀਤ ਸਿੰਘ ਦੀ ਤੇਜ਼ ਬਾਰਿਸ਼ ਹੋਣ ਨਾਲ ਬਰਾਂਡੇ ਦੀ ਛੱਤ ਡਿੱਗ ਗਈ, ਜਿਸ ਨਾਲ ਪਰਿਵਾਰ ਦਾ ਕਾਫ਼ੀ ਨੁਕਸਾਨ ਹੋ ਗਿਆ...
ਐੱਸ.ਜੀ.ਪੀ.ਸੀ ਦੇ ਯਤਨਾਂ ਸਦਕਾ, ਅਫ਼ਗਾਨਿਸਤਾਨ ਤੋਂ ਦਿੱਲੀ ਪੁੱਜੇ ਕਈ ਭਾਰਤੀ
. . .  1 day ago
ਨਵੀਂ ਦਿੱਲੀ, 25 ਸਤੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਵਲੋਂ 38 ਬਾਲਗਾਂ, 14 ਬੱਚਿਆਂ ਅਤੇ 3 ਨਿਆਣਿਆਂ ਨੂੰ ਲੈ ਕੇ ਇਕ ਵਿਸ਼ੇਸ਼ ਉਡਾਣ ਅਫਗਾਨਿਸਤਾਨ ਦੇ ਕਾਬੁਲ ਤੋਂ ਦਿੱਲੀ ਪਹੁੰਚੀ। ਦਸ ਦੇਈਏ ਕਿ ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ 'ਤੇ ਹਮਲੇ ਤੋਂ ਬਾਅਦ ਹੁਣ ਤੱਕ 68 ਅਫ਼ਗਾਨ ਹਿੰਦੂ ਅਤੇ ਸਿੱਖ ਪਹੁੰਚ ਚੁੱਕੇ ਹਨ।
ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  1 day ago
ਹੈਦਰਾਬਾਦ, 25 ਸਤੰਬਰ-ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਪਹੁੰਚੇ
. . .  1 day ago
ਨਵੀਂ ਦਿੱਲੀ, 25 ਸਤੰਬਰ-ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ ਹਨ।
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 26 ਸਤੰਬਰ ਨੂੰ
. . .  1 day ago
ਬੁਢਲਾਡਾ, 25 ਸਤੰਬਰ (ਸਵਰਨ ਸਿੰਘ ਰਾਹੀ)-ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 26 ਸਤੰਬਰ ਦਿਨ ਸੋਮਵਾਰ ਨੂੰ ਸ਼ਾਮ 4:00 ਵਜੇ ਕੋਠੀ ਨੰ...
1 ਲੱਖ ਰੁਪਏ ਰਿਸ਼ਵਤ ਮੰਗਣ ਵਾਲਾ ਕਲਰਕ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਨਗਰ ਪਾਲਿਕਾ ਕਮੇਟੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਤਾਇਨਾਤ ਕਲਰਕ ਕਿਰਨਦੀਪ...
ਬੰਗਲਾਦੇਸ਼: ਨਦੀ 'ਚ ਕਿਸ਼ਤੀ ਪਲਟਣ ਕਾਰਨ 23 ਲੋਕਾਂ ਦੀ ਮੌਤ, ਦਰਜਨਾਂ ਲੋਕ ਹੋਏ ਲਾਪਤਾ
. . .  1 day ago
ਨਵੀਂ ਦਿੱਲੀ, 25 ਸਤੰਬਰ-ਬੰਗਲਾਦੇਸ਼ 'ਚ ਇਕ ਨਦੀ 'ਚ ਇਕ ਕਿਸ਼ਤੀ ਪਲਟਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਇਸ ਕਿਸ਼ਤੀ ਦੇ ਪਲਣਨ ਨਾਲ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਦਰਜਨ ਲੋਕ ਲਾਪਤਾ ਹੋ ਗਏ ਹਨ।
ਆੜ੍ਹਤੀਆ ਮਾਸਟਰ ਮਥਰਾ ਦਾਸ ਦਾ ਹੋਇਆ ਦਿਹਾਂਤ
. . .  1 day ago
ਲੌਂਗੋਵਾਲ, 25 ਸਤੰਬਰ (ਸ.ਸ.ਖੰਨਾ,ਵਿਨੋਦ)-ਕਸਬਾ ਲੌਂਗੋਵਾਲ ਦੇ ਨਾਮਵਰ ਆੜ੍ਹਤੀਆ ਮਾਸਟਰ ਮਥੁਰਾ ਦਾਸ ਜੋ ਕਿ 90 ਸਾਲਾਂ ਦੇ ਸਨ ਜੋ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ...
ਡਰੋਨ ਰਾਹੀਂ ਨਸ਼ਾ ਤਸਕਰੀ ਜਾਰੀ, ਬੀ.ਐੱਸ.ਐੱਫ ਨੇ ਚਾਰ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅੰਮ੍ਰਿਤਸਰ, 25 ਸਤੰਬਰ- ਸੀਮਾ ਸੁਰੱਖਿਆ ਬਲ ਨੂੰ ਸਰਹੱਦੀ ਖ਼ੇਤਰ 'ਚ ਵੱਡੀ ਕਾਮਯਾਬੀ ਮਿਲੀ ਹੈ। ਬੀ.ਐੱਸ.ਐੱਫ. ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਬਰਾਮਦ ਕੀਤੀ ਹੈ। ਸਰਹੱਦ ਪਾਰ ਤੋਂ ਡਰੋਨ ਰਾਹੀਂ ਹੈਰੋਇਨ...
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਕਰਨਗੇ ਦਾਖ਼ਲ
. . .  1 day ago
ਨਵੀਂ ਦਿੱਲੀ, 25 ਸਤੰਬਰ- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।
ਪੰਜਾਬੀ ਫ਼ਿਲਮੀ ਡਾਇਰੈਕਟਰ ਨੇ ਕੀਤੀ ਖ਼ੁਦਕੁਸ਼ੀ
. . .  1 day ago
ਲਹਿਰਾਗਾਗਾ, 25 ਸਤੰਬਰ (ਅਸ਼ੋਕ ਗਰਗ)- ਲਹਿਰਾਗਾਗਾ ਨਿਵਾਸੀ ਪੰਜਾਬੀ ਫ਼ਿਲਮੀ ਡਾਇਰੈਕਟਰ ਤਰਨਜੀਤ ਟੋਰੀ ਵਲੋਂ ਸਹੁਰਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਡਾਇਰੈਕਟਰ ਦੇ ਪਿਤਾ ਕ੍ਰਿਸ਼ਨ ਦਾਸ...
ਹਲਕਾ ਅਜਨਾਲਾ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਵੱਡਾ ਝਟਕਾ
. . .  1 day ago
ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਉਸ ਵੇਲੇ ਜ਼ਬਰਦਸਤ ਸਿਆਸੀ ਝਟਕਾ ਮਿਲਿਆ ਜਦ ਪਿਛਲੇ 20 ਸਾਲਾਂ ਤੋਂ ਸ਼੍ਰੋਮਣੀ...
ਮੁਹਾਲੀ-ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ 'ਤੇ ਮੁੱਖ ਮੰਤਰੀ ਨੇ ਜ਼ਾਹਿਰ ਕੀਤੀ ਖ਼ੁਸ਼ੀ
. . .  1 day ago
ਅਹਿਮਦਾਬਾਦ, 25 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਹਰਿਆਣਾ ਦੇ ਹਵਾਬਾਜ਼ੀ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਗੱਲ ਕੀਤੀ ਸੀ, ਜਿਸ ਤੋਂ ਬਾਅਦ ਸਹਿਮਤੀ ਬਣੀ ਸੀ। ਅਸੀਂ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ...
ਸਮਰਾਲਾ ਲਾਗੇ ਪਿੰਡ ਪੂਰਬਾ 'ਚ ਮੀਂਹ ਕਾਰਨ ਕੋਠੇ ਦੀ ਡਿੱਗੀ ਛੱਤ
. . .  1 day ago
ਸਮਰਾਲਾ, 25 ਸਤੰਬਰ (ਗੋਪਾਲ ਸੋਫਤ)- ਸਨਿੱਚਰਵਾਰ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਇੱਥੋਂ ਨਜ਼ਦੀਕੀ ਪਿੰਡ ਪੂਰਬਾ ਵਿਖੇ ਇਕ ਕੋਠੇ ਦੀ ਛੱਤ ਡਿੱਗ ਗਈ ਹੈ ਪਰ ਇਸ ਛੱਤ ਡਿੱਗਣ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ...
ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡਿਆ
. . .  1 day ago
ਅਟਾਰੀ, 25 ਸਤੰਬਰ (ਗੁਰਦੀਪ ਸਿੰਘ ਅਟਾਰੀ )-ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਵਸੇ ਪਿੰਡ ਰਤਨ ਖ਼ੁਰਦ ਵਿਖੇ ਪਾਕਿਸਤਾਨੀ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡ ਗਿਆ...
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਸਲਾਂ ਦੇ ਨੁਕਸਾਨ ਲਈ ਵਿੱਤੀ ਪੈਕੇਜ ਦੇਣ ਲਈ ਕਿਹਾ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ ਪਿਛਲੇ 2 ਦਿਨਾਂ ਤੋਂ ਲਗਾਤਾਰ ਮੀਂਹ ਨੇ ਸੂਬੇ ਭਰ ਵਿਚ ਖੜ੍ਹੀ ਝੋਨੇ ਅਤੇ ਕਪਾਹ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਗਿਰਦਾਵਰੀ ਦੇ ਹੁਕਮ ਦੇ ਕੇ ਕਿਸਾਨਾਂ...
ਸੜਕਾਂ 'ਤੇ ਦਰੱਖਤ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੀ ਕੱਲ੍ਹ ਸੁਨਾਮ ਹਲਕੇ 'ਚ ਹੋਈ ਬੇਮੌਸਮੀ ਭਾਰੀ ਬਰਸਾਤ ਕਾਰਨ ਜਨਜੀਵਨ ਬੁਰੀ ਤਰਾਂ ਪ੍ਰਭਾਵਿਤ ਹੋਇਆ ਹੈ।ਜਿਥੇ ਗਲੀਆਂ ਅਤੇ ਘਰਾਂ ਵਿਚ ਮੀਂਹ ਦਾ ਪਾਣੀ ਵੜਨ ਕਾਰਨ ਲੋਕ ਆਪਣਾ ਘਰੇਲੂ ਸਮਾਨ ਸੰਭਾਲਦੇ ਰਹੇ ਉਥੇ ਹੀ ਆਮ ਤੌਰ 'ਤੇ ਸ਼ਹਿਰ 'ਚ ਦੁਕਾਨਾਂ ਬੰਦ ਹੀ...
ਨਿਤਿਸ਼ ਕੁਮਾਰ, ਲਾਲੂ ਪ੍ਰਸਾਦ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  1 day ago
ਨਵੀਂ ਦਿੱਲੀ, 25 ਸਤੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਮੁਲਾਕਾਤ...
ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਹੋਵੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ - ਪ੍ਰਧਾਨ ਮੰਤਰੀ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਬਦਲੇਗਾ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' 'ਚ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਰੇਲਵੇ ਕਲੋਨੀ ਮਲੋਟ ਵਿਚ ਧੜ ਨਾਲੋਂ ਸਿਰ ਲਾਹ ਕੇ ਵਿਅਕਤੀ ਦਾ ਕਤਲ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਰੇਲਵੇ ਕਲੋਨੀ ਮਲੋਟ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਧੜ ਨਾਲੋਂ ਸਿਰ ਲਾਹ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਹਿਚਾਣ ਅਮਰਨਾਥ ਪੁੱਤਰ ਉਮੇਦ ਕੁਮਾਰ ਵਜੋਂ ਹੋਈ ਹੈ। ਕਤਲ ਕਰਨ ਵਾਲਿਆਂ ਨੇ ਧੜ ਅਤੇ ਸਿਰ ਨੂੰ ਕਲੋਨੀ ਨੇੜੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 16 ਹਾੜ ਸੰਮਤ 554

ਲੁਧਿਆਣਾ

ਕੱਲ੍ਹ ਤੋਂ ਸਿੰਗਲ ਯੂਜ਼ ਪਲਾਸਟਿਕ ਦੇ ਨਿਰਮਾਣ, ਆਯਾਤ, ਸਟਾਕਿੰਗ, ਵੰਡ, ਵਿਕਰੀ ਤੇ ਵਰਤੋਂ 'ਤੇ ਪਾਬੰਦੀ

ਲੁਧਿਆਣਾ, 29 ਜੂਨ (ਪੁਨੀਤ ਬਾਵਾ)-ਬੱਚਤ ਭਵਨ ਲੁਧਿਆਣਾ ਵਿਖੇ ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਦੀ ਪ੍ਰਧਾਨਗੀ ਹੇਠ ਇੱਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਹਿੱਸਾ ਲਿਆ | ਡਿਪਟੀ ਕਮਿਸ਼ਨਰ ਨੇ ਵਾਤਾਵਰਨ, ਜੰਗਲਾਤ ਤੇ ਜਲਵਾਯੂ ਪਰਿਵਰਤਨ ਮੰਤਰਾਲੇ ਚੰਡੀਗੜ੍ਹ (ਐਮ.ਓ.ਈ.ਐਫ. ਅਤੇ ਸੀ.ਸੀ.) ਨਵੀਂ ਦਿੱਲੀ ਭਾਰਤ ਸਰਕਾਰ ਦੇ ਨੋਟੀਫ਼ਿਕੇਸ਼ਨ ਰਾਹੀਂ 1 ਜੁਲਾਈ 2022 ਤੋਂ ਸਿੰਗਲ ਯੂਜ਼ ਪਲਾਸਟਿਕ ਦੇ ਨਿਰਮਾਣ, ਆਯਾਤ, ਸਟਾਕਿੰਗ, ਵੰਡ, ਵਿੱਕਰੀ ਅਤੇ ਵਰਤੋਂ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ | ਸ੍ਰੀਮਤੀ ਮਲਿਕ ਵਲੋਂ ਮੀਟਿੰਗ 'ਚ ਹਾਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੇ ਰੋਜ਼ਾਨਾ ਦੇ ਕੰਮਾਂ, ਦਫ਼ਤਰਾਂ ਅਤੇ ਅੰਤਰ-ਵਿਭਾਗੀ ਮੀਟਿੰਗਾਂ ਵਿਚ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ | ਉਨ੍ਹਾਂ ਸੰਬੰਧਿਤ ਸਾਰੇ ਵਿਭਾਗਾਂ ਨੂੰ ਸਿੰਗਲ ਯੂਜ਼ ਪਲਾਸਟਿਕ ਸੰਬੰਧੀ ਦਿਸ਼ਾ-ਨਿਰਦੇਸ਼ਾਂ ਨੂੰ ਸੱਚੀ ਭਾਵਨਾ ਨਾਲ ਲਾਗੂ ਕਰਨ ਦੀ ਹਦਾਇਤ ਵੀ ਕੀਤੀ | ਉਨ੍ਹਾਂ ਆਮ ਜਨਤਾ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਸ਼ਹਿਰ ਨੂੰ ਪਲਾਸਟਿਕ ਮੁਕਤ ਬਣਾਉਣ ਲਈ ਸਿੰਗਲ ਯੂਜ਼ ਪਲਾਸਟਿਕ ਦੀ ਪਾਬੰਦੀ ਬਾਰੇ ਸਰਕਾਰ ਦੁਆਰਾ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ | ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕੋਈ ਕੋਤਾਹੀ ਵਰਤੀ ਗਈ ਤਾਂ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ | ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸੀਨੀਅਰ ਵਾਤਾਵਰਨ ਇੰਜੀਨੀਅਰ ਜੀ.ਐਸ.ਗਿੱਲ ਵਲੋਂ ਸਿੰਗਲ ਯੂਜ਼ ਪਲਾਸਟਿਕ ਦੀ ਪਾਬੰਦੀ ਬਾਰੇ ਭਾਰਤ ਸਰਕਾਰ ਦੇ ਮਹੱਤਵਪੂਰਨ ਨਿਰਦੇਸ਼ਾਂ ਬਾਰੇ ਵਿਸਥਾਰਪੂਰਵਕ ਪੇਸ਼ਕਾਰੀ ਦਿੱਤੀ | ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨੀਤਾ ਦਰਸ਼ੀ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਪੂਨਮ ਪੀ੍ਰਤ ਕੌਰ, ਮੁੱਖ ਖੇਤੀਬਾੜੀ ਅਫ਼ਸਰ ਡਾ. ਨਰਿੰਦਰ ਸਿੰਘ ਬੈਨੀਪਾਲ, ਜ਼ਿਲ੍ਹਾ ਵਿਕਾਸ ਪੰਚਾਇਤ ਅਫ਼ਸਰ ਸੰਜੀਵ ਕੁਮਾਰ, ਪੀ.ਪੀ.ਸੀ.ਬੀ. ਦੇ ਕਾਰਜਕਾਰੀ ਇੰਜੀਨੀਅਰ ਡਾ. ਐਮ.ਐਲ. ਚੌਹਾਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ |

ਨੌਜਵਾਨ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰਨ ਵਾਲੇ 3 ਗਿ੍ਫ਼ਤਾਰ

ਲੁਧਿਆਣਾ, 29 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਥਾਣਾ ਡਿਵੀਜ਼ਨ ਨੰਬਰ 3 ਦੇ ਨੇੜੇ ਬੈਂਜਮਿਨ ਰੋਡ 'ਤੇ ਤਿੰਨ ਦਿਨ ਪਹਿਲਾਂ ਨੌਜਵਾਨ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਮੁੱਖ ਕਥਿਤ ਦੋਸ਼ੀ ਸਮੇਤ ਤਿੰਨ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ...

ਪੂਰੀ ਖ਼ਬਰ »

ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਲਾਗੂ ਕਰਾਉਣ ਲਈ ਸੰਘਰਸ਼ ਕਮੇਟੀ ਵਲੋਂ ਰੋਸ ਪ੍ਰਦਰਸ਼ਨ

ਲੁਧਿਆਣਾ, 29 ਜੂਨ (ਕਵਿਤਾ ਖੁੱਲਰ/ਭੁਪਿੰਦਰ ਸਿੰਘ ਬੈਂਸ)-ਸੀਵਰਮੈਨ, ਸਫ਼ਾਈ ਕਰਮਚਾਰੀ ਸੰਘਰਸ਼ ਕਮੇਟੀ ਨਗਰ ਨਿਗਮ ਲੁਧਿਆਣਾ ਵਲੋਂ ਨਿਗਮ ਵਿਚ ਕੰਮ ਕਰ ਰਹੇ ਕੱਚੇ ਸੀਵਰਮੈਨਾਂ, ਸਫ਼ਾਈ ਕਰਮਚਾਰੀਆਂ, ਮਾਲੀ, ਬੇਲਦਾਰਾਂ ਅਤੇ ਡਰਾਈਵਰਾਂ ਨੂੰ ਪੱਕਾ ਕਰਾਉਣ ਲਈ ਅਤੇ ...

ਪੂਰੀ ਖ਼ਬਰ »

ਜੇਲ੍ਹ 'ਚੋਂ ਬੰਦੀਆਂ ਪਾਸੋਂ ਮੋਬਾਈਲ ਅਤੇ ਨਸ਼ੀਲਾ ਪਦਾਰਥ ਬਰਾਮਦ

ਲੁਧਿਆਣਾ, 29 ਜੂਨ (ਪਰਮਿੰਦਰ ਸਿੰਘ ਆਹੂਜਾ)-ਕੇਂਦਰੀ ਜੇਲ੍ਹ 'ਚ ਅਧਿਕਾਰੀਆਂ ਵਲੋਂ ਕੀਤੀ ਗਈ ਚੈਕਿੰਗ ਦੌਰਾਨ ਬੰਦੀਆਂ ਪਾਸੋਂ 2 ਮੋਬਾਈਲ ਅਤੇ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਜੇਲ੍ਹ ਅਧਿਕਾਰੀਆਂ ਵਲੋਂ ਬੀਤੀ ਰਾਤ ਜੇਲ੍ਹ ਦੀਆਂ ਬੈਰਕਾਂ ਦੀ ...

ਪੂਰੀ ਖ਼ਬਰ »

ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ 80 ਕਰੋੜ ਮੁੱਲ ਦੀ ਜ਼ਮੀਨ ਹੜੱਪਣ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ਔਰਤ ਸਮੇਤ 4 ਗਿ੍ਫ਼ਤਾਰ

ਲੁਧਿਆਣਾ, 29 ਜੂਨ (ਪਰਮਿੰਦਰ ਸਿੰਘ ਆਹੂਜਾ)-ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ 80 ਕਰੋੜ ਰੁਪਏ ਮੁੱਲ ਦੀ ਜ਼ਮੀਨ ਹੜੱਪਣ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ਪੁਲਿਸ ਨੇ ਇਕ ਔਰਤ ਸਮੇਤ 4 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਕਮਿਸ਼ਨਰ ਕੌਸ਼ਤਬ ਸ਼ਰਮਾ ਨੇ ਦੱਸਿਆ ...

ਪੂਰੀ ਖ਼ਬਰ »

ਪੀ. ਏ. ਯੂ. ਲੁਧਿਆਣਾ ਦੇ ਪੁਰਾਣੇ ਵਿਦਿਆਰਥੀ ਡਾ. ਬਿਕਰਮ ਸੋਹੀ ਦੀ ਕਾਵਿ ਪੁਸਤਕ 'ਸਰਦਲਾਂ' ਲੋਕ ਅਰਪਨ

ਲੁਧਿਆਣਾ, 29 ਜੂਨ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪੀ. ਏ. ਯੂ. ਲੁਧਿਆਣਾ ਦੇ ਕਾਲਜ ਆਫ਼ ਵੈਟਰਨਰੀ ਸਾਇੰਸਜ਼ 'ਚੋਂ ਪੜ੍ਹ ਕੇ ਅਮਰੀਕਾ ਵਸੇ ਪੰਜਾਬੀ ਕਵੀ ਡਾ. ਬਿਕਰਮ ਸੋਹੀ ਦੀ ਪਲਾਸ ਦੇ ਪੱਤੇ ਅਤੇ ਆਪਣੇ ਜੋਗੀ ...

ਪੂਰੀ ਖ਼ਬਰ »

ਨੌਜਵਾਨ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ 2 ਕਾਰ ਚਾਲਕ ਗਿ੍ਫ਼ਤਾਰ

ਲੁਧਿਆਣਾ, 29 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਢੰਡਾਰੀ ਪੁਲ ਨੇੜੇ ਨੌਜਵਾਨ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ 2 ਕਾਰ ਚਾਲਕਾਂ ਨੂੰ ਗਿ੍ਫ਼ਤਾਰ ਕੀਤਾ ਹੈ, ਜਦਕਿ ਨੌਜਵਾਨ ਵਲੋਂ ਲਗਾਏ ਗਏ ਲੁੱਟ-ਖੋਹ ਕਰਨ ਦੇ ਦੋਸ਼ ਜਾਂਚ ਦੌਰਾਨ ਸਾਬਤ ਨਹੀਂ ਹੋ ਸਕੇ | ਜਾਣਕਾਰੀ ...

ਪੂਰੀ ਖ਼ਬਰ »

ਸ਼ਹਿਰ 'ਚ ਚੱਲ ਰਿਹੈ ਮੁਫ਼ਤ ਕਣਕ ਵੰਡਣ ਦਾ ਕੰਮ

ਲੁਧਿਆਣਾ, 29 ਜੂਨ (ਜੁਗਿੰਦਰ ਸਿੰਘ ਅਰੋੜਾ)-ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਦੇ ਤਹਿਤ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਕਣਕ ਵੰਡਣ ਦਾ ਕੰਮ ਇੰਸਪੈਕਟਰ ਦੀ ਨਿਗਰਾਨੀ ਹੇਠ ਚੱਲ ਰਿਹਾ ਹੈ | ਖੁਰਾਕ ਸਪਲਾਈ ਵਿਭਾਗ ...

ਪੂਰੀ ਖ਼ਬਰ »

ਵੈਟਰਨਰੀ ਯੂਨੀਵਰਸਿਟੀ ਵਲੋਂ ਨਸਲ ਸੁਧਾਰ ਲਈ ਕੀਤੇ ਕੰਮਾਂ ਕਰ ਕੇ ਸੂਰਨੀ ਨੇ ਪਹਿਲੀ ਵਾਰ 17 ਬੱਚਿਆਂ ਨੂੰ ਦਿੱਤਾ ਜਨਮ

ਲੁਧਿਆਣਾ, 29 ਜੂਨ (ਪੁਨੀਤ ਬਾਵਾ)-ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਰਵਸਿਟੀ ਵਲੋਂ ਸੂਰਾਂ ਦੀ ਨਸਲ ਸੁਧਾਰ ਲਈ ਕੰਮ ਕੀਤਾ ਜਾ ਰਿਹਾ ਹੈ | ਵੈਟਰਨਰੀ ਯੂਨੀਵਰਸਿਟੀ ਦੇ ਵਿਗਿਆਨੀਆਂ ਵਲੋਂ ਸੂਰ ਦੀ ਨਸਲ ਸੁਧਾਰ ਲਈ ਖੋਜ ਕੀਤੀ ਗਈ, ਜਿਸ ਦੇ ਤਹਿਤ ...

ਪੂਰੀ ਖ਼ਬਰ »

ਹੈਰੋਇਨ ਸਮੇਤ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 29 ਜੂਨ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫਤਾਰ ਕਰਕੇ ਉਸ ਦੇ ਕਬਜੇ 'ਚੋਂ 10 ਗਰਾਮ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਵਿਕਾਸ ਕੁਮਾਰ ...

ਪੂਰੀ ਖ਼ਬਰ »

ਲੱਖਾਂ ਦੀ ਨਕਦੀ ਚੋਰੀ ਕਰਨ ਵਾਲੇ 2 ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 29 ਜੂਨ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਦੁਕਾਨ 'ਚੋਂ ਲੱਖਾਂ ਰੁਪਏ ਦੀ ਚੋਰੀ ਕਰਨ ਵਾਲੇ 2 ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ 'ਚ ਕਾਲਾ ਪੁੱਤਰ ਰਘਬੀਰ ਵਾਸੀ ਹਿਸਾਰ ਅਤੇ ਮੰਗਲ ਪੁੱਤਰ ਸੂਰਜ ਵਾਸੀ ...

ਪੂਰੀ ਖ਼ਬਰ »

ਨੌਜਵਾਨ ਪੀੜ੍ਹੀ ਨੂੰ ਹਿੰਸਕ ਹੋਣ ਤੋਂ ਬਚਾਉਣਾ ਸਮੇਂ ਦੀ ਲੋੜ-ਸ਼ੇਰਗਿੱਲ

ਲੁਧਿਆਣਾ, 29 ਜੂਨ (ਪੁਨੀਤ ਬਾਵਾ)-ਲੰਡਨ ਤੋਂ ਪੰਜਾਬ ਦੇ ਦੌਰੇ 'ਤੇ ਆਏ ਉੱਘੇ ਪੱਤਰਕਾਰ ਅਤੇ ਚਿੰਤਕ ਨਰਪਾਲ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਚੜ੍ਹਦੀ ਜਵਾਨੀ ਦੇ ਵਿਲੱਖਣ ਜੋਸ਼ ਨੂੰ ਸਾਰਥਿਕ ਪਾਸੇ ਵੱਲ ਲਗਾਉਣਾ ਜ਼ਰੂਰੀ ਹੁੰਦਾ ਹੈ ਪਰ ਇਸ ਵੇਲੇ ਇਸ ਜੋਸ਼ ਨੂੰ ਗਲਤ ...

ਪੂਰੀ ਖ਼ਬਰ »

ਨਾਜਾਇਜ਼ ਉਸਾਰੀ ਖ਼ਿਲਾਫ਼ ਡਰਿੱਲਾਂ ਅਤੇ ਹਥੌੜਿਆਂ ਰਾਹੀਂ ਕੀਤੀ ਕਾਰਵਾਈ

ਲੁਧਿਆਣਾ, 29 ਜੂਨ (ਜੁਗਿੰਦਰ ਸਿੰਘ ਅਰੋੜਾ)-ਨਗਰ ਨਿਗਮ ਜੋਨ-ਡੀ ਦੀ ਇਮਾਰਤੀ ਸ਼ਾਖਾ ਵਲੋਂ ਅੱਜ ਸਰਾਭਾ ਨਗਰ ਵਿਖੇ ਨਾਜਾਇਜ਼ ਉਸਾਰੀ ਖਿਲਾਫ ਕਾਰਵਾਈ ਕੀਤੀ ਗਈ | ਨਗਰ ਨਿਗਮ ਨੂੰ ਉਕਤ ਇਲਾਕੇ 'ਚ ਨਿਯਮਾਂ ਤੋਂ ਉਲਟ ਉਸਾਰੀ ਹੋਣ ਸੰਬੰਧੀ ਜਾਣਕਾਰੀ ਮਿਲੀ ਸੀ ਜਿਸ ਦੇ ...

ਪੂਰੀ ਖ਼ਬਰ »

ਬੱਸ ਸਟੈਂਡ ਨੇੜੇ ਸਥਿਤ ਹੋਟਲ ਦੀ ਨੌਜਵਾਨਾਂ ਵਲੋਂ ਭੰਨਤੋੜ

ਲੁਧਿਆਣਾ, 29 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਬੱਸ ਸਟੈਂਡ ਰੋਡ ਸਥਿਤ ਇਕ ਹੋਟਲ ਦੀ ਬੀਤੀ ਦੇਰ ਰਾਤ ਕੁੱਝ ਨੌਜਵਾਨਾਂ ਵਲੋਂ ਭੰਨਤੋੜ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਘਟਨਾ ਬੀਤੀ ਰਾਤ ਵਾਪਰੀ ਜਦੋਂ ਅੱਧੀ ਦਰਜਨ ਦੇ ਕਰੀਬ ਨੌਜਵਾਨਾਂ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ ਦੇ 12ਵੀਂ ਜਮਾਤ ਦੇ ਨਤੀਜੇ ਸ਼ਾਨਦਾਰ

ਲੁਧਿਆਣਾ, 29 ਜੂਨ (ਪੁਨੀਤ ਬਾਵਾ)-ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ 10+2 ਕਲਾਸ ਦੇ ਐਲਾਨੇ ਗਏ ਨਤੀਜੇ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਸ਼ਾਨਾਂਮੱਤੀ ਪ੍ਰਾਪਤੀ ਕਰਨ ਵਾਲੇ ...

ਪੂਰੀ ਖ਼ਬਰ »

ਬੇਨਿਯਮੀਆਂ ਦੇ ਦੋਸ਼ ਹੇਠ 2 ਸਿਹਤ ਮੁਲਾਜ਼ਮਾਂ ਦੀ ਕੀਤੀ ਛੁੱਟੀ

ਲੁਧਿਆਣਾ, 29 ਜੂਨ (ਸਲੇਮਪੁਰੀ)-ਸਿਵਲ ਹਸਪਤਾਲ 'ਚ ਸੁਧਾਰ ਲਿਆਉਣ ਹਿੱਤ ਐੱਸ. ਐਮ. ਓ. ਡਾ. ਅਮਰਜੀਤ ਕੌਰ ਵਲੋਂ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ | ਐੱਸ. ਐਮ. ਓ. ਨੇ ਦੱਸਿਆ ਕਿ ਪਿਛਲੇ ਦਿਨੀਂ ਉਨ੍ਹਾਂ ਨੂੰ ਹਸਪਤਾਲ ਦੇ 2 ਵੱਖ-ਵੱਖ ਸਿਹਤ ਮੁਲਾਜ਼ਮ ਵਲੋਂ ਕੀਤੀਆਂ ਜਾ ਰਹੀਆਂ ...

ਪੂਰੀ ਖ਼ਬਰ »

ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਉਣਾ ਜ਼ਰੂਰੀ-ਬੌਬੀ

ਲੁਧਿਆਣਾ, 29 ਜੂਨ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਆਗੂ ਅਤੇ ਭਾਈ ਮੰਨਾ ਸਿੰਘ ਨਗਰ ਮੈਨੂੰ ਫੈਕਚਰਾਰ ਅਤੇ ਟਰੇਡਰਜ਼ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਅਮਰੀਕ ਸਿੰਘ ਬੌਬੀ ਨੇ ਕਿਹਾ ਕਿ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ...

ਪੂਰੀ ਖ਼ਬਰ »

ਕਿਦਵਈ ਨਗਰ 'ਚੋਂ ਨਾਜਾਇਜ਼ ਕਬਜ਼ੇ ਹਟਾਏ

ਲੁਧਿਆਣਾ, 29 ਜੂਨ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਦੇ ਜ਼ੋਨ ਬੀ ਦੀ ਤਹਿਬਾਜ਼ਾਰੀ ਸ਼ਾਖਾ ਵਲੋਂ ਕਿਦਵਈ ਨਗਰ ਵਿਚ ਸੂਫ਼ੀਆਂ ਵਾਲੇ ਚੌਕ ਦੇ ਨਜ਼ਦੀਕ ਨਾਜਾਇਜ਼ ਕਬਜ਼ੇ ਹਟਾਏ ਗਏ | ਤਹਿਬਾਜ਼ਾਰੀ ਟੀਮ ਵਲੋਂ ਉਕਤ ਕਾਰਵਾਈ ਇੰਸਪੈਕਟਰ ਨਰੇਸ਼ ਕੁਮਾਰ ਦੀ ਅਗਵਾਈ 'ਚ ...

ਪੂਰੀ ਖ਼ਬਰ »

ਨਸ਼ੇ ਅਤੇ ਹੋਰ ਸਮਾਜਿਕ ਬੁਰਾਈਆਂ ਦਾ ਖ਼ਾਤਮਾ ਜ਼ਰੂਰੀ-ਮੱਕੜ

ਲੁਧਿਆਣਾ, 29 ਜੂਨ (ਜੋਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਅਤੇ ਸਮਾਜ ਸੇਵਕ ਗੁਰਮੀਤ ਸਿੰਘ ਮੱਕੜ ਨੇ ਇੱਥੇ ਗੱਲਬਾਤ ਦੌਰਾਨ ਕਿਹਾ ਕਿ ਨਸ਼ੇ ਤੇ ਹੋਰ ਸਮਾਜਿਕ ਬੁਰਾਈਆਂ ਸਾਡੇ ਸਮਾਜ ਦੇ ਮੱਥੇ ਉਤੇ ਕਲੰਕ ਹਨ, ਜਿਨ੍ਹਾਂ ਦਾ ਖ਼ਾਤਮਾ ਕਰਨ ਲਈ ਸਾਂਝੇ ...

ਪੂਰੀ ਖ਼ਬਰ »

ਘਰ-ਘਰ ਜਾ ਕੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਮੁਹਿੰਮ ਸ਼ੁਰੂ

ਲੁਧਿਆਣਾ, 29 ਜੂਨ (ਸਲੇਮਪੁਰੀ)-ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਡੇਂਗੂ ਬੁਖ਼ਾਰ ਤੋਂ ਅਗਾਉਂ ਬਚਾਅ ਲਈ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ | ਸਿਵਲ ਸਰਜਨ ਡਾ. ਐਸ. ਪੀ. ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐਂਟੀ ਲਾਰਵਾ ਵਿੰਗ ਦੀਆਂ ਟੀਮਾਂ ਵਲੋਂ ...

ਪੂਰੀ ਖ਼ਬਰ »

ਵਿਧਾਇਕ ਭੋਲਾ ਵਲੋਂ ਵਿਧਾਨ ਸਭਾ 'ਚ ਚੱਲ ਰਹੇ ਸੈਸ਼ਨ ਦੌਰਾਨ ਮੁੱਖ ਮੰਤਰੀ ਦਾ ਧੰਨਵਾਦ

ਲੁਧਿਆਣਾ, 29 ਜੂਨ (ਕਵਿਤਾ ਖੁੱਲਰ)-ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਵਲੋਂ ਵਿਧਾਨ ਸਭਾ 'ਚ ਚੱਲ ਰਹੇ ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ, ਜਿਨ੍ਹਾਂ ਲੁਧਿਆਣਾ ਦੇ ਬੁੱਢੇ ਨਾਲੇ ਦਾ ਨਵੀਨੀਕਰਨ, ਨਹਿਰ ਆਧਾਰਤ ...

ਪੂਰੀ ਖ਼ਬਰ »

ਲੁਧਿਆਣਾ 'ਚ ਇਕ ਦਿਨ 'ਚ ਕੋਰੋਨਾ ਦੇ 48 ਮਰੀਜ਼ ਸਾਹਮਣੇ ਆਏ, 1 ਮੌਤ

ਲੁਧਿਆਣਾ, 29 ਜੂਨ (ਸਲੇਮਪੁਰੀ)-ਲੁਧਿਆਣਾ ਵਿਚ ਕੋਰੋਨਾ ਦਾ ਅੱਜ ਉਸ ਵੇਲੇ ਕਹਿਰ ਟੁੱਟ ਗਿਆ ਜਦੋਂ ਇਕ ਦਿਨ ਵਿਚ 4 ਦਰਜਨ ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ | ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵਲੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਫਿਰ ਲੁਧਿਆਣਾ ਵਿਚ ...

ਪੂਰੀ ਖ਼ਬਰ »

ਸੱਟੇਬਾਜ਼ ਹਜ਼ਾਰਾਂ ਦੀ ਨਕਦੀ ਸਮੇਤ ਗਿ੍ਫ਼ਤਾਰ

ਲੁਧਿਆਣਾ, 29 ਜੂਨ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸੱਟੇਬਾਜ਼ੀ ਕਰਨ ਵਾਲੇ 4 ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਹਜ਼ਾਰਾਂ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ | ਪਹਿਲੇ ਮਾਮਲੇ 'ਚ ਪੁਲਿਸ ਨੇ ਰੌਕੀ ਪੁੱਤਰ ਕੁੰਦਨ ਅਤੇ ਲੰਬੀ ਤੋਂ ਵਾਸੀ ...

ਪੂਰੀ ਖ਼ਬਰ »

ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਮੱਸਿਆ ਦਾ ਦਿਹਾੜਾ ਮਨਾਇਆ

ਇਯਾਲੀ/ਥਰੀਕੇ, 29 ਜੂਨ (ਮਨਜੀਤ ਸਿੰਘ ਦੁੱਗਰੀ)-ਫ਼ਿਰੋਜ਼ਪੁਰ ਮਾਰਗ ਸਥਿਤ ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਹਰ ਮਹੀਨੇ ਦੀ ਤਰ੍ਹਾਂ ਹਾੜ ਮਹੀਨੇ ਦੀ ਮੱਸਿਆ ਦਾ ਦਿਹਾੜਾ ਮਨਾਇਆ ਗਿਆ | ਅਖੰਡ ਪਾਠ ਦੇ ਭੋਗ ਉਪਰੰਤ ਸੰਤ ਰਾਮਪਾਲ ਸਿੰਘ ਨੇ ਸੰਗਤ ਨਾਲ ਪ੍ਰਵਚਨਾਂ ਦੀ ਸਾਂਝ ...

ਪੂਰੀ ਖ਼ਬਰ »

ਸਹੁਰੇ ਪਰਿਵਾਰ ਦੇ 3 ਮੈਂਬਰਾਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 29 ਜੂਨ (ਪਰਮਿੰਦਰ ਸਿੰਘ ਆਹੂਜਾ)-ਦਾਜ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ 'ਚ ਪੁਲਿਸ ਨੇ ਸਹੁਰੇ ਪਰਿਵਾਰ ਦੇ 3 ਮੈਂਬਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਆਨੰਦਪੁਰੀ ਕਾਲੋਨੀ 'ਚ ਰਹਿਣ ਵਾਲੀ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਬ) ਦੇ ਉਪ ਪ੍ਰਧਾਨ ਨੱਤ ਸਾਥੀਆਂ ਸਮੇਤ ਅਕਾਲੀ ਦਲ (ਅ) ਵਿਚ ਸ਼ਾਮਿਲ

ਲੁਧਿਆਣਾ, 29 ਜੂਨ (ਪੁਨੀਤ ਬਾਵਾ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵਲੋਂ ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਣੀ ਚੋਣ ਜਿੱਤਣ ਤੋਂ ਬਾਅਦ ਪਾਰਟੀ ਨਾਲ ਜੁੜਨ ਵਾਲਿਆਂ ਦਾ ਤਾਂਤਾ ਲੱਗ ਗਿਆ ਹੈ | ਜਿਸ ਦੇ ਤਹਿਤ ਅੱਜ ਸ਼ੋ੍ਰਮਣੀ ਅਕਾਲੀ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਮੱਸਿਆ ਦਾ ਦਿਹਾੜਾ ਮਨਾਇਆ

ਲੁਧਿਆਣਾ 29 ਜੂਨ (ਕਵਿਤਾ ਖੁੱਲਰ)-ਸਿੱਖ ਸ਼ਹੀਦਾਂ ਦਾ ਯਾਦਗਾਰੀ ਅਸਥਾਨ ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ ਢੋਲੇਵਾਲ ਚੌਕ ਵਿਖੇ ਹਾੜ ਮਹੀਨੇ ਦੀ ਮੱਸਿਆ ਦਾ ਦਿਹਾੜਾ ਮਨਾਇਆ ਗਿਆ | ਅੰਮਿ੍ਤ ਵੇਲੇ ਤੋਂ ਦੇਰ ਸ਼ਾਮ ਤੱਕ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ...

ਪੂਰੀ ਖ਼ਬਰ »

ਮੁੱਖ ਮੰਤਰੀ ਸਨਮਾਨ ਲਈ ਵੈਟਰਨਰੀ ਯੂਨੀਵਰਸਿਟੀ ਵਲੋਂ ਅਰਜ਼ੀਆਂ ਦੀ ਮੰਗ

ਲੁਧਿਆਣਾ, 29 ਜੂਨ (ਪੁਨੀਤ ਬਾਵਾ)-ਮੁੱਖ ਮੰਤਰੀ ਸਨਮਾਨ ਲਈ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਵਲੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ | ਪਸ਼ੂ ਪਾਲਣ ਦੇ ਕਿੱਤਿਆਂ ਵਿਚ ਪ੍ਰਗਤੀਸ਼ੀਲ ਕਿਸਾਨਾਂ ਨੂੰ ਇਸ ਵਰ੍ਹੇ ਮੁੱਖ ਮੰਤਰੀ ਇਨਾਮ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX