ਤਾਜਾ ਖ਼ਬਰਾਂ


ਦੁਰਗਾ ਵਿਸਰਜਨ ਦੌਰਾਨ ਆਇਆ ਭਿਆਨਕ ਹੜ੍ਹ, 40 ਲੋਕ ਰੁੜ੍ਹੇ, 8 ਲੋਕਾਂ ਦੀ ਮੌਤ
. . .  0 minutes ago
ਜਲਪਾਈਗੁੜੀ, 6 ਅਕਤੂਬਰ- ਦੁਰਗਾ ਵਿਸਰਜਨ ਦੌਰਾਨ ਜਲਪਾਈਗੁੜੀ ਜ਼ਿਲ੍ਹੇ ਦੇ ਮਾਲ ਬਾਜ਼ਾਰ ਸਥਿਤ ਮਾਲ ਨਦੀ 'ਚ ਭਿਆਨਕ ਹਾਦਸਾ ਵਾਪਰ ਗਿਆ। ਇੱਥੋਂ ਦੀ ਮਲ ਨਦੀ ਦੇ ਪਾਣੀ ਦਾ ਪੱਧਰ ਇਕਦਮ ਵਧਣ ਨਾਲ ਕਈ ਲੋਕ ਨਦੀ 'ਚ ਰੁੜ੍ਹ ਗਏ। ਇਸ ਹਾਦਸੇ 'ਚ ਹੁਣ ਤੱਕ...
ਅਮਰੀਕਾ ਦੇ ਮੈਕਸੀਕੋ ਸਿਟੀ ਹਾਲ ’ਚ ਗੋਲੀਬਾਰੀ, ਮੇਅਰ ਸਮੇਤ ਘੱਟੋ-ਘੱਟ 10 ਲੋਕਾਂ ਦੀ ਹੋਈ ਮੌਤ
. . .  9 minutes ago
ਲੰਡਨ, 6 ਅਕਤੂਬਰ-ਅਮਰੀਕਾ 'ਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਤਾਜ਼ਾ ਮਾਮਲਾ ਅਮਰੀਕਾ ਦੇ ਮੈਕਸੀਕੋ ਦਾ ਹੈ। ਮੈਕਸੀਕਨ ਸਿਟੀ ਹਾਲ 'ਚ ਸਮੂਹਿਕ ਗੋਲੀਬਾਰੀ 'ਚ 10 ਲੋਕਾਂ ਦੀ ਮੌਤ ਹੋ ਗਈ ਹੈ। ਸ਼ੁਰੂਆਤੀ ਜਾਂਚ ਦੇ ਮੁਤਾਬਿਕ ਮਰਨ ਵਾਲਿਆਂ 'ਚ ਮੇਅਰ ਵੀ ਸ਼ਾਮਿਲ ਹੈ।
ਕੇਰਲ 'ਚ ਸਵੇਰੇ-ਸਵੇਰੇ ਦਰਦਨਾਕ ਹਾਦਸਾ, 2 ਬੱਸਾਂ ਦੀ ਟੱਕਰ 'ਚ 9 ਲੋਕਾਂ ਦੀ ਮੌਤ
. . .  33 minutes ago
ਤਿਰੂਵਨੰਤਪੁਰਮ, 6 ਅਕਤੂਬਰ-ਕੇਰਲ 'ਚ ਅੱਜ ਸਵੇਰੇ-ਸਵੇਰੇ 2 ਬੱਸਾਂ ਦੀ ਟੱਕਰ ਨਾਲ ਦਰਦਨਾਕ ਹਾਦਸਾ ਹੋ ਗਿਆ। ਕੇਰਲ ਦੇ ਪਲਕੜ ਜ਼ਿਲ੍ਹੇ ਦੇ ਵਡੱਕਨਚੇਕੀ 'ਚ ਕੇਰਲ ਸਟੇਟ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀ ਬੱਸ ਨਾਲ...
⭐ਮਾਣਕ - ਮੋਤੀ⭐
. . .  51 minutes ago
⭐ਮਾਣਕ - ਮੋਤੀ⭐
ਦਿੱਲੀ : ਗਾਂਧੀ ਨਗਰ ਦੀ ਕੱਪੜਾ ਮੰਡੀ ਵਿਚ ਇਕ ਦੁਕਾਨ ਨੂੰ ਲੱਗੀ ਅੱਗ, ਮੌਕੇ ’ਤੇ ਪੁੱਜੀਆਂ 30 ਫਾਇਰ ਬ੍ਰਿਗੇਡ ਦੀਆਂ ਗੱਡੀਆਂ
. . .  1 day ago
ਬੰਗਾਲ : ਜਲਪਾਈਗੁੜੀ ਵਿਚ ਮਾਲ ਨਦੀ ਵਿਚ ਪਾਣੀ ਦਾ ਪੱਧਰ ਵਧਿਆ, 7 ਮੌਤਾਂ
. . .  1 day ago
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਐਡਹਾਕ ਕਮੇਟੀ ਬਣਾਏ ਸਰਕਾਰ-ਜਥੇ. ਦਾਦੂਵਾਲ
. . .  1 day ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਬਲਜੀਤ ਸਿੰਘ ਦਾਦੂਵਾਲ ਨੇ ਹਰਿਆਣਾ ਅੰਦਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਚਲ ਰਹੇ ਘਟਨਾਕ੍ਰਮ 'ਤੇ ਆਪਣੀ ਪ੍ਰਤੀਕ੍ਰਿਆ ਪ੍ਰਗਟ ਕਰਦੇ ਹੋਏ ਹਰਿਆਣਾ ਸਰਕਾਰ ਤੋਂ ਮੰਗ ਕੀਤੀ ਕਿ ...
ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਰਾਵਣ, ਮੇਘਨਾਥ, ਕੁੰਭਕਰਨ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  1 day ago
ਮਲੋਟ, 5 ਅਕਤੂਬਰ (ਪਾਟਿਲ)- ਯੂਥ ਵੈਲਫੇਅਰ ਕਲੱਬ ਮਲੋਟ ਦੁਆਰਾ ਅੱਜ ਪੁੱਡਾ ਗਰਾਊਂਡ ਵਿਚ ਕਰਵਾਏ ਦੁਸਹਿਰਾ ਉਤਸਵ-2022 ਸਮਾਗਮ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ...
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਇਕ ਵਾਰ ਫਿਰ ਹੋਇਆ ਉਲਟ ਫੇਰ , ਬਣਾਇਆ ਅਮਰਿੰਦਰ ਸਿੰਘ ਅਰੋੜਾ ਨੂੰ ਕਮੇਟੀ ਦਾ ਪ੍ਰਧਾਨ
. . .  1 day ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਸੁਪਰੀਮ ਕੋਰਟ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦਿਤੇ ਜਾਣ ਤੋਂ ਬਾਅਦ ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਪ੍ਰਧਾਨ ਨੂੰ ਲੈ ਕੇ ...
ਉੱਤਰ ਪ੍ਰਦੇਸ਼ : ਕਾਨਪੁਰ ਵਿਚ ਭਾਰੀ ਮੀਂਹ ਪੈਣ ਕਾਰਨ ਦੁਸਹਿਰੇ ਮੌਕੇ ਪੁਤਲੇ ਹੋਏ ਖ਼ਰਾਬ
. . .  1 day ago
ਉੱਤਰਾਖੰਡ ਬੱਸ ਹਾਦਸਾ : ਬਚਾਅ ਕਾਰਜ ਪੂਰਾ, 30 ਲਾਸ਼ਾਂ ਤੇ 20 ਜ਼ਖਮੀਆਂ ਨੂੰ ਬਾਹਰ ਕੱਢਿਆ
. . .  1 day ago
ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਸਾੜੇ
. . .  1 day ago
ਬੰਗਾ, 5 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਸਾੜੇ ਗਏ। ਸਮਾਗਮ ਦੀ ਪ੍ਰਧਾਨਗੀ ਕੁਲਜੀਤ ਸਿੰਘ ਸਰਹਾਲ ਹਲਕਾ ਇੰਚਾਰਜ ਬੰਗਾ ਨੇ ਕੀਤੀ...
ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਆਇਆ ਭਾਰਤ
. . .  1 day ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਭਾਰਤ ਪਹੁੰਚਾ ਹੈ। ਜਥੇ ਦੀ ਅਗਵਾਈ ਕਰ ਰਹੇ ਹਿੰਦੂ ਸ਼ਰਧਾਲੂ ਕੇਵਲ ਰਾਮ ਨੇ ਗੱਲਬਾਤ ਕਰਦੇ ਦੱਸਿਆ ਕਿ ਉਨ੍ਹਾਂ ਕੋਲ 30...
ਦੁਸਹਿਰੇ ਮੌਕੇ ਮੁਹਾਲੀ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਕਿਹਾ 'ਭਗਵਾਨ ਸ਼੍ਰੀ ਰਾਮ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ'
. . .  1 day ago
ਮੁਹਾਲੀ, 5 ਅਕਤੂਬਰ-ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁਹਾਲੀ ਵਿਖੇ ਫੇਸ-8 'ਚ ਰੱਖੇ ਗਏ ਸਮਾਗਮ 'ਚ ਸ਼ਿਰਕਤ ਕਰਨ ਪੁੱਜੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁਸਹਿਰੇ ਦੇ ਤਿਉਹਾਰ...
ਫਰਾਲਾ 'ਚ ਦੁਸਹਿਰੇ ਦਾ ਪਵਿੱਤਰ ਤਿਉਹਾਰ ਧੂਮਧਾਮ ਨਾਲ ਮਨਾਇਆ
. . .  1 day ago
ਸਧਵਾਂ, 5 ਅਕਤੂਬਰ (ਪ੍ਰੇਮੀ ਸੰਧਵਾਂ)- ਮੇਲਿਆਂ ਦੇ ਗੜ੍ਹ ਵਜੋਂ ਜਾਣੇ ਜਾਂਦੇ ਪਿੰਡ ਫਰਾਲਾ ਵਿਖੇ ਬਦੀ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਸਰਬ ਧਰਮ ਮਹਾਂ ਸਭਾ ਵਲੋਂ ਦੁਸਹਿਰੇ ਦੇ ਮਨਾਏ ਗਏ ਪਵਿੱਤਰ ਤਿਉਹਾਰ ਮੌਕੇ ਸਜਾਈਆਂ ਗਈਆਂ ਸੁੰਦਰ ਝਾਕੀਆਂ ਨੇ ਦਰਸ਼ਕਾਂ ਦਾ ਦਿਲ...
ਵਿਧਾਇਕ ਲਾਭ ਸਿੰਘ ਉੱਗੋਕੇ ਨੇ ਦੁਸਹਿਰੇ ਦੇ ਤਿਉਹਾਰ ਤੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਮੂਲੀਅਤ
. . .  1 day ago
ਤਪਾ ਮੰਡੀ, 5 ਅਕਤੂਬਰ (ਵਿਜੇ ਸ਼ਰਮਾ)- ਪੂਰੇ ਭਾਰਤ ਅੰਦਰ ਦੁਸਹਿਰੇ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸੇ ਲੜੀ ਤਹਿਤ ਸਥਾਨਕ ਆਜ਼ਾਦ ਕਲਚਰਲ ਰਾਮ ਲੀਲਾ ਦੁਸਹਿਰਾ ਕਮੇਟੀ ਵਲੋਂ ਦੁਸਹਿਰੇ ਦਾ ਪਵਿੱਤਰ...
ਜਗਦੀਸ਼ ਕੁਮਾਰ ਸ਼ਰਮਾ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਲਗਾਏ
. . .  1 day ago
ਮਾਨਸਾ, 5 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਇੰਸਪੈਕਟਰ ਜਗਦੀਸ਼ ਕੁਮਾਰ ਸ਼ਰਮਾ ਨੂੰ ਸੀ.ਆਈ.ਏ. ਸਟਾਫ਼ ਮਾਨਸਾ ਦਾ ਇੰਚਾਰਜ ਲਗਾਇਆ ਗਿਆ ਹੈ। ਉਹ ਉਸ ਤੋਂ ਪਹਿਲਾਂ ਥਾਣਾ ਸਦਰ ਦੇ ਮੁੱਖ ਅਫ਼ਸਰ ਵਜੋਂ ਸੇਵਾਵਾਂ ਨਿਭਾਅ ਰਹੇ...
ਅਜਨਾਲਾ 'ਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  1 day ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਅਗਨ ਭੇਟ...
ਪੰਜਾਬ ਪੁਲਿਸ ਵਲੋਂ ਡਰੋਨ ਆਧਾਰਿਤ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਇਕ ਕੈਦੀ ਸਮੇਤ ਦੋ ਗ੍ਰਿਫ਼ਤਾਰ
. . .  1 day ago
ਚੰਡੀਗੜ੍ਹ, 5 ਅਕਤੂਬਰ-ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਜੰਗ ਤਹਿਤ ਇਕ ਹੋਰ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਇੱਕ ਕੈਦੀ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਡਰੋਨ...
ਨੋਬਲ ਪੁਰਸਕਾਰ: ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ 2022 ਦਾ ਐਲਾਨ
. . .  1 day ago
ਨਵੀਂ ਦਿੱਲੀ, 5 ਅਕਤੂਬਰ- ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ ਦਾ ਐਲਾਨ ਕਰ ਦਿੱਤਾ ਹੈ। ਇਸ ਸਾਲ ਇਹ ਪੁਰਸਕਾਰ ਅਮਰੀਕਾ ਦੀ ਸਟੈਨਫੋਰਡ ਯੂਨੀਵਰਸਿਟੀ ਦੇ ਕੈਰੋਲਿਨ ਬਰਟੋਜ਼ੀ, ਯੂਨੀਵਰਸਿਟੀ ਆਫ ਕੋਪੇਨਹੇਗਨ...
ਗੜ੍ਹਸ਼ੰਕਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਲੁੱਟਾਂਖੋਹਾਂ ਕਰਨ ਵਾਲੇ ਗਰੋਹ ਦੇ 3 ਮੈਂਬਰ ਨਸ਼ੀਲੇ ਪਦਾਰਥਾਂ ਸਮੇਤ ਕੀਤੇ ਕਾਬੂ
. . .  1 day ago
ਗੜ੍ਹਸ਼ੰਕਰ, 5 ਅਕਤੂਬਰ (ਧਾਲੀਵਾਲ)- ਰਾਹਗੀਰਾਂ ਤੇ ਪੁਲਿਸ ਮੁਲਾਜ਼ਮਾਂ ਨੂੰ ਕੁੱਟਣ ਤੇ ਲੁੱਟਣ ਵਾਲੇ ਅੰਤਰ ਜ਼ਿਲ੍ਹਾ ਗਰੋਹ ਨੂੰ ਬੇਨਕਾਬ ਕਰਨ 'ਚ ਗੜ੍ਹਸ਼ੰਕਰ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਇਸ ਨਾਲ ਜਿੱਥੇ ਆਮ ਲੋਕਾਂ ਨੂੰ ਲੁੱਟ ਦੀਆਂ ਘਟਨਾਵਾਂ ਤੋਂ ਵੱਡੀ ਰਾਹਤ ਮਿਲਣ...
ਵਾਈਸ ਐਡਮਿਰਲ ਆਰਤੀ ਸਰੀਨ ਬਣੀ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ
. . .  1 day ago
ਨਵੀਂ ਦਿੱਲੀ, 5 ਅਕਤੂਬਰ-ਭਾਰਤੀ ਜਲ ਸੈਨਾ ਦੇ ਪੁਣੇ ਸਥਿਤ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ ਦੇ ਰੂਪ 'ਚ ਵਾਈਸ ਐਡਮਿਰਲ ਆਰਤੀ ਸਰੀਨ ਨੇ ਅਹੁਦਾ ਸੰਭਾਲ ਲਿਆ ਹੈ। ਫ਼ੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ...
ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਮਿਲੀ ਧਮਕੀ, ਪੁਲਿਸ ਨੇ ਦਰਜ ਕੀਤੀ ਐੱਫ.ਆਈ.ਆਰ
. . .  1 day ago
ਨਵੀਂ ਦਿੱਲੀ, 5 ਅਕਤੂਬਰ- ਇਕ ਵਾਰ ਫ਼ਿਰ ਦੇਸ਼ ਦੇ ਵੱਡੇ ਉਦਯੋਗਪਤੀ ਅਤੇ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਧਮਕੀ ਦਿੱਤੀ ਗਈ ਹੈ। ਦਰਅਸਲ ਅੱਜ ਮੁੰਬਈ ਪੁਲਿਸ ਨੇ ਦੱਸਿਆ ਕਿ ਸਰ...
ਅਕਾਲੀ ਦਲ ਸੁਤੰਤਰ ਵਲੋਂ ਮਿਲਾਵਟਖੋਰਾਂ ਖ਼ਿਲਾਫ਼ ਕੀਤਾ ਗਿਆ ਅਰਥੀ ਫੂਕ ਮੁਜ਼ਾਹਰਾ
. . .  1 day ago
ਨਾਭਾ, 5 ਅਕਤੂਬਰ (ਕਰਮਜੀਤ ਸਿੰਘ)- ਪਟਿਆਲਾ ਗੇਟ ਨਾਭਾ ਸਥਿਤ ਅਕਾਲੀ ਦਲ ਸੁਤੰਤਰ ਵਲੋਂ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ 'ਚ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਧਾਨ ਪਰਮਜੀਤ ਸਿੰਘ ਸਹੌਲੀ ਨੇ ਕਿਹਾ ਕਿ...
ਅਰੁਣਾਚਲ ਪ੍ਰਦੇਸ਼ 'ਚ ਫ਼ੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ, 1 ਪਾਇਲਟ ਦੀ ਮੌਤ
. . .  1 day ago
ਨਵੀਂ ਦਿੱਲੀ, 5 ਅਕਤੂਬਰ-ਅਰੁਣਾਚਲ ਪ੍ਰਦੇਸ਼ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਿਕ ਇੱਥੇ ਦੇ ਤਵਾਂਗ ਇਲਾਕੇ ਦੇ ਕੋਲ ਅੱਜ ਇਕ ਭਾਰਤੀ ਫ਼ੌਜ ਦਾ ਇਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 16 ਹਾੜ ਸੰਮਤ 554

ਅੰਮ੍ਰਿਤਸਰ / ਦਿਹਾਤੀ

ਕਰੋੜਾਂ ਦੀ ਲਾਗਤ ਨਾਲ ਪੱਕੀ ਕੀਤੀ ਲੱਖਾਂ ਏਕੜ ਜ਼ਮੀਨ ਦੀ ਸਿੰਚਾਈ ਕਰਨ ਵਾਲੀ ਨਹਿਰ ਖੁਦ ਤਰਸ ਰਹੀ ਹੈ ਪਾਣੀ ਦੀ ਬੂੰਦ-ਬੂੰਦ ਨੂੰ

ਗੱਗੋਮਾਹਲ, 29 ਜੂਨ (ਬਲਵਿੰਦਰ ਸਿੰਘ ਸੰਧੂ)-ਧਰਤੀ ਹੇਠਲੇ ਪਾਣੀ ਦੇ ਘੱਟਦੇ ਪੱਧਰ ਨੂੰ ਵੇਖ ਕੇ ਜਿੱਥੇ ਸਮੇਂ ਦੀਆਂ ਸਰਕਾਰਾਂ ਚਿੰਤਤ ਹਨ ਉੱਥੇ ਕਿਸਾਨ ਵੀ ਆਪਣੀਆਂ ਆਉਣ ਵਾਲੀਆਂ ਨਸਲਾਂ ਤੇ ਫ਼ਸਲਾਂ ਪ੍ਰਤੀ ਚਿੰਤਾ ਵਿਚ ਹੈ | ਇਸੇ ਸਦੰਰਭ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ 6 ਤੋਂ 10 ਜੂਨ ਤੱਕ ਕਿਸਾਨਾਂ ਨੂੰ ਘੱਟ ਪਾਣੀ ਨਾਲ ਤਿਆਰ ਹੋਣ ਵਾਲੀਆਂ ਝੋਨੇ ਦੀਆਂ ਫ਼ਸਲਾਂ ਲਗਾਉਣ ਤੇ ਕੁਦਰਤੀ ਸੋਮਿਆਂ ਤੋਂ ਮਿਲਦੇ ਪਾਣੀ ਨੂੰ ਸੁਹਿਰਦ ਤਰੀਕੇ ਨਾਲ ਵਰਤਣ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ | ਪ੍ਰੰਤੂ ਸਮੇਂ ਦੀਆਂ ਸਰਕਾਰਾਂ ਤੇ ਸਰਕਾਰੀ ਵਿਭਾਗ ਕੁਦਰਤੀ ਸੋਮਿਆਂ ਤੋਂ ਇਕੱਤਰ ਪਾਣੀ ਨੂੰ ਨਹਿਰਾਂ ਰਾਹੀਂ ਖੇਤੀ ਦੀ ਵਰਤੋਂ ਵਿਚ ਲੈ ਕੇ ਆਉੇਣ ਲਈ ਕਿੰਨਾ ਕੁ ਸੁਹਿਰਦ ਹੈ ਇਸਦਾ ਪਤਾ ਹਰਿੰਦਰਾ ਫੀਡਰ ਨਹਿਰ ਤੋਂ ਨਿਕਲਦੀਆਂ ਵੱਖ-ਵੱਖ ਬ੍ਰਾਂਚਾਂ ਵਿਚ ਅਜੇ ਤੱਕ ਇਕ ਤੁਪਕਾ ਵੀ ਪਾਣੀ ਨਾ ਆਉਣ ਤੋਂ ਪਤਾ ਲੱਗਦਾ ਹੈ ਕਿ ਨਹਿਰੀ ਵਿਭਾਗ ਫੋਕੀਆਂ ਟਾਹਰਾਂ ਮਾਰਨ ਤੱਕ ਹੀ ਸੀਮਤ ਹੈ ਜਦੋਂ ਕਿ ਅਸਲੀਅਤ ਇਸ ਤੋਂ ਕੋਹਾਂ ਦੂਰ ਹੈ | ਰਮਦਾਸ ਡਿਸਟ੍ਰੀਬਿਊਸ਼ਨ ਰਾਹੀਂ ਕਰੀਬ 1 ਲੱੱਖ ਏਕੜ ਰਕਬੇ ਦੀ ਸਿੰਚਾਈ ਕੀਤੀ ਜਾਂਦੀ ਹੈ | ਨਹਿਰ ਦੀ ਪਟੜੀ ਕੱਚੀ ਤੇ ਖਸਤਾ ਹੋਣ ਕਾਰਨ ਪਾਣੀ ਦੀ ਸਪਲਾਈ ਸਮੇਂ ਤੇ ਟੀਚੇ ਮੁਤਾਬਕ ਕਈ ਸਾਲਾਂ ਤੋਂ ਨਾ ਮਿਲਣ ਕਾਰਨ ਜਿਆਦਾ ਕਿਸਾਨਾਂ ਨੇ ਨਹਿਰੀ ਖਾਲ ਵਾਹ ਦਿੱਤੇ ਹਨ ਤੇ ਲੱਖਾਂ ਰੁਪਏ ਖਰਚ ਕਰਕੇ ਧਰਤੀ ਦੀ ਹਿੱਕ 'ਚੋਂ ਪਾਣੀ ਕੱਢਣ ਲਈ ਸਬਮਰਸੀਬਲ ਬੋਰ ਕਰਵਾ ਲਏ ਹਨ | ਇਸ ਸਭ ਹੋਣ ਤੋਂ ਬਾਅਦ ਨਹਿਰੀ ਵਿਭਾਗ ਹਰਕਤ ਵਿਚ ਆਇਆ ਤੇ ਹਰਿੰਦਰਾ ਫੀਡਰ ਦੀਆਂ ਬ੍ਰਾਂਚਾਂ ਨੂੰ 34 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਪੱਕਿਆਂ ਕਰ ਦਿੱਤਾ | ਨਹਿਰ ਤਾਂ ਪੱਕੀ ਕਰ ਦਿੱਤੀ ਪ੍ਰੰਤੂ ਅਜੇ ਤੱਕ ਇਸ ਵਿਚ ਪਾਣੀ ਨਹੀਂ ਛੱਡਿਆ ਗਿਆ | ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਕ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ 26 ਮਈ ਤੋਂ ਕਰਨ ਲਈ ਕਿਹਾ ਗਿਆ ਸੀ ਪਰ ਨਹਿਰੀ ਪਾਣੀ ਤੇ ਖੇਤੀ ਕਰਦੇ ਕਿਸਾਨ ਸਿੱਧੀ ਬਿਜਾਈ ਲਈ ਰੌਣੀ ਕਿਵੇਂ ਕਰਨ ਤੇ ਬੀਜੇ ਝੋਨੇ ਦੀ ਸਿੰਚਾਈ ਕਿਵੇਂ ਕਰਨ? ਇਸੇ ਤਰ੍ਹਾਂ 14 ਤੋਂ 18 ਜੂਨ ਨੂੰ ਪੰਜਾਬ ਵਿਚ ਝੋਨੇ ਦੀ ਲਵਾਈ ਦਾ ਸਮਾਂ ਮਿਥਿਆ ਸੀ ਪਰ ਨਹਿਰ ਵਿਚ ਪਾਣੀ ਨਾ ਆਉਣ ਕਾਰਨ ਇਸ ਤੋਂ ਵੀ ਵਾਂਝੇ ਹਨ | ਕਿਸਾਨਾਂ ਦੀ ਸਮੇਂ ਦੀਆਂ ਸਰਕਾਰਾਂ ਤੇ ਨਹਿਰੀ ਵਿਭਾਗ ਕੋਲੋਂ ਮੰਗ ਹੈ ਕਿ ਜੇਕਰ ਉਹ ਪਾਣੀ ਦੇ ਪੱਧਰ ਤੋਂ ਸੱਚਮੁੱਚ ਹੀ ਚਿੰਤਤ ਹਨ ਤਾਂ ਨਹਿਰੀ ਪਾਣੀ ਦੀ ਨਿਰੰਤਰ ਸਪਲਾਈ ਦੇ ਕੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਬਚਾਉਣ ਦੇ ਯਤਨ ਕਰਨ ਅਤੇ ਨਾਲ ਹੀ ਨਹਿਰ ਦੇ ਉਪਰ ਬਣੇ ਪੁਲਾਂ ਦੀ ਖਸਤਾ ਹਾਲਤ ਨੂੰ ਸੁਧਾਰਨ ਵੱਲ ਧਿਆਨ ਦੇਣ |
ਕੀ ਕਹਿਣਾ ਹੈ ਨਹਿਰੀ ਪਾਣੀ ਬਾਰੇ ਐਸ.ਸੀ. ਅੰਮਿ੍ਤਸਰ ਦਾ :- ਇਸ ਸੰਬੰਧੀ ਜਦੋਂ ਨਹਿਰੀ ਵਿਭਾਗ ਅੰਮਿ੍ਤਸਰ ਦੇ ਐਸ.ਸੀ. ਕੁਲਵਿੰਦਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਵਲੋਂ ਨਹਿਰੀ ਬੈੱਡ ਨੂੰ ਲੈ ਕੇ ਕੰਮ ਵਿਚ ਰੁਕਾਵਟ ਪਾਈ ਗਈ ਸੀ ਜਿਸ ਕਰਕੇ ਪਾਣੀ ਛੱਡਣ ਵਿਚ ਦੇਰੀ ਹੋਈ ਹੈ | ਉਨ੍ਹਾਂ ਕਿਹਾ ਕਿ 30 ਜੂਨ ਤੱਕ ਨਹਿਰ ਵਿਚ ਪਾਣੀ ਛੱਡ ਦਿੱਤਾ ਜਾਵੇਗਾ |
ਕੀ ਕਹਿਣਾ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਦਾ :- ਨਹਿਰੀ ਪਾਣੀ ਬਾਰੇ ਜਦੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਧੰਗਾਈ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਦਰਜਨਾਂ ਪਿੰਡਾਂ ਦੇ ਹਜਾਰਾਂ ਕਿਸਾਨਾਂ ਦੀ ਲੱਖਾਂ ਏਕੜ ਜ਼ਮੀਨ ਨਹਿਰ ਦੇ ਪਾਣੀ ਨਾਲ ਸਿੰਜੀ ਜਾ ਸਕਦੀ ਹੈ | ਸਮੇਂ ਦੀਆਂ ਸਰਕਾਰਾਂ ਵਲੋਂ ਬਣਾਈਆਂ ਗਈਆਂ ਗ਼ੈਰ ਸੰਜੀਦਾ ਪਾਲਸੀਆਂ ਤੇ ਨਹਿਰੀ ਵਿਭਾਗ ਵਲੋਂ ਵਰਤੀ ਜਾਂਦੀ ਲਾਪ੍ਰਵਾਹੀ ਕਾਰਨ ਕਿਸਾਨ ਨਹਿਰੀ ਪਾਣੀ ਦੀ ਵਰਤੋਂ ਤੋਂ ਕਿਨਾਰਾ ਕਰ ਗਏ ਹਨ | ਉਨ੍ਹਾਂ ਕਿਹਾ ਕਿ ਨਹਿਰ ਬਣਾਉਣ ਵੇਲੇ ਉਸ ਦੀ ਬਣਤਰ ਵੱਲ ਖਿਆਲ ਨਾ ਹੋਣ ਕਾਰਨ ਕਿਸਾਨਾਂ ਨੂੰ ਚਿੰਤਾ ਹੈ ਕਿ ਉਨ੍ਹਾਂ ਦੇ ਬੇਸਮਝ, ਬੇਜੁਬਾਨ ਪਸ਼ੂ ਪਾਣੀ ਪੀਣ ਜਾਂ ਗਰਮੀ ਤੋਂ ਬਚਣ ਲਈ ਨਹਿਰ ਵਿਚ ਉੱਤਰ ਗਏ ਤਾਂ ਉਹ ਇਸ ਨੂੰ ਬਾਹਰ ਕਿਵੇਂ ਕੱਢਣਗੇ? ਕਿਉਂਕਿ ਵਿਭਾਗ ਵਲੋਂ ਇਸਦੀ ਕੋਈ ਵਿਵਸਥਾ ਨਹੀਂ ਕੀਤੀ ਗਈ |

ਅੰਗਹੀਣ ਐਸੋਸੀਏਸ਼ਨ ਵਲੋਂ ਇਕੱਤਰਤਾ

ਰਾਜਾਸਾਂਸੀ, 29 ਜੂਨ (ਹਰਦੀਪ ਸਿੰਘ ਖੀਵਾ)-ਸ਼ਹੀਦ ਬਾਬਾ ਦੀਪ ਸਿੰਘ ਅੰਗਹੀਣ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਗੁਰਮੀਤ ਸਿੰਘ ਛੀਨਾ ਵਲੋਂ ਅੰਗਹੀਣ ਸਾਥੀਆਂ ਨਾਲ ਅਹਿਮ ਇਕੱਤਰਤਾ ਕੀਤੀ ਗਈ | ਜਿਸ ਵਿਚ ਅੰਗਹੀਣਾਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਅਹਿਮ ਵਿਚਾਰ ...

ਪੂਰੀ ਖ਼ਬਰ »

ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ 'ਚ 4 ਖਿਲਾਫ਼ ਮਾਮਲਾ ਦਰਜ

ਅਜਨਾਲਾ, 29 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਥਾਣਾ ਅਜਨਾਲਾ ਅਧੀਨ ਆਉਂਦੇ ਪਿੰਡ ਤੇੜਾ ਰਾਜਪੂਤਾਂ ਦੀ ਇੱਕ ਨੌਜਵਾਨ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ 'ਚ ਅਜਨਾਲਾ ਪੁਲਿਸ ਵਲੋਂ ਚਾਰ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਥਾਣਾ ਅਜਨਾਲਾ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਅੰਗਦ ਦੇਵ ਸਕੂਲ ਦਾ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਚਮਿਆਰੀ, 29 ਜੂਨ (ਜਗਪ੍ਰੀਤ ਸਿੰਘ)-ਸ੍ਰੀ ਗੁਰੂ ਅੰਗਦ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚਮਿਆਰੀ ਦਾ ਬਾਰ੍ਹਵੀਂ ਦਾ ਨਤੀਜਾ ਇਸ ਵਾਰ ਵੀ ਸ਼ਾਨਦਾਰ ਰਿਹਾ | ਪਿ੍ੰਸੀਪਲ ਸੁੱਚਾ ਸਿੰਘ ਸੰਧੂ, ਸਕੂਲ ਪ੍ਰਬੰਧਕ ਜਗਪ੍ਰੀਤ ਸਿੰਘ ਜੌਹਲ, ਸਕੱਤਰ ਸਿੰਘ ਸੰਧੂ, ਜਗਰਾਜ ਸਿੰਘ ...

ਪੂਰੀ ਖ਼ਬਰ »

ਨਗਰ ਕੌਂਸਲ ਮਜੀਠਾ ਦੇ ਸਫਾਈ ਸੇਵਕ ਦੀ ਸੇਵਾ ਮੁਕਤੀ 'ਤੇ ਕਾਰਜ ਸਾਧਕ ਅਫਸਰ ਅਤੇ ਪ੍ਰਧਾਨ ਨੇ ਕੀਤਾ ਸਨਮਾਨਿਤ

ਮਜੀਠਾ, 29 ਜੂਨ (ਮਨਿੰਦਰ ਸਿੰਘ ਸੋਖੀ)-ਨਗਰ ਕੌਂਸਲ ਮਜੀਠਾ ਅਧੀਨ ਬਤੌਰ ਸਫਾਈ ਸੇਵਕ ਕੰਮ ਕਰਦੇ ਕਰਤਾਰ ਸਿੰਘ ਦੀ ਸੇਵਾ ਮੁਕਤੀ 'ਤੇ ਨਗਰ ਕੌਂਸਲ ਮਜੀਠਾ ਦੇ ਕਾਰਜ ਸਾਧਕ ਅਫਸਰ ਅਮਰਦੀਪ ਸਿੰਘ ਸੋਖੀ ਅਤੇ ਪ੍ਰਧਾਨ ਸਲਵੰਤ ਸਿੰਘ ਸੇਠ ਵਲੋਂ ਸਨਮਾਨਿਤ ਕੀਤਾ ਗਿਆ | ਇਸ ਤੋਂ ...

ਪੂਰੀ ਖ਼ਬਰ »

ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਸੀ. ਸੈ. ਸਕੂਲ ਚੂੰਗ ਦੀਆਂ +2 ਵਿਚ 3 ਸਟੇਟ ਮੈਰਿਟਾਂ

ਚੌਂਕ ਮਹਿਤਾ, 29 ਜੂਨ (ਜਗਦੀਸ਼ ਸਿੰਘ ਬਮਰਾਹ)-ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਸੀ. ਸੈ. ਸਕੂਲ ਚੂੰਗ (ਮਹਿਤਾ ਚੌਂਕ) ਦਾ +2 ਦਾ ਨਤੀਜਾ ਇਸ ਵਾਰ ਵੀ ਸ਼ਾਨਦਾਰ ਰਿਹਾ ਹੈ | ਸਾਰੇ ਹੀ ਬੱਚੇ ਬਹੁਤ ਵਧੀਆ ਨੰਬਰਾਂ ਨਾਲ ਪਾਸ ਹੋਏ ਹਨ | ਮਹਿਕਪ੍ਰੀਤ ਕੌਰ ਪੁੱਤਰੀ ਜਗਤਾਰ ਸਿੰਘ ...

ਪੂਰੀ ਖ਼ਬਰ »

ਰਿਵਾਲਵਰ ਦਾ ਬੱਟ ਮਾਰ ਕੇ ਪ੍ਰਵਾਸੀ ਮਜ਼ਦੂਰ ਕੋਲੋਂ ਖੋਹਿਆ ਮੋਬਾਈਲ

ਬਾਬਾ ਬਕਾਲਾ ਸਾਹਿਬ, 29 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਵਿਖੇ ਇਕ ਪ੍ਰਵਾਸੀ ਮਜਦੂਰ ਕੋਲੋਂ ਰਿਵਾਲਵਰ ਦੀ ਨੋਕ 'ਤੇ ਮੋਬਾਇਲ ਖੋਹ ਲਿਆ | ਪ੍ਰਾਪਤ ਜਾਣਕਾਰੀ ਅਨੁਸਾਰ ਭਈਆ ਸੁਬੋਧ ਸਾਹਨੀ ਪੁੱਤਰ ਬੁੱਧੂ ਸਾਹਨੀ, ਵਾਸੀ ਬਕੱਈਆਂ (ਨੇਪਾਲ) ਨੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਅਜਨਾਲਾ ਟੀਮ ਵਲੋਂ ਗੋਲਡ ਮੈਡਲ ਜਿੱਤਣ ਵਾਲੇ ਖਿਡਾਰੀ ਗੁਰਪ੍ਰੀਤ ਸਿੰਘ ਨੰਗਲ ਨੂੰ ਕੀਤਾ ਸਨਮਾਨਿਤ

ਅਜਨਾਲਾ, 29 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਬਲਾਕ ਅਜਨਾਲਾ ਦੇ ਪ੍ਰਧਾਨ ਦਵਿੰਦਰ ਸਿੰਘ ਸੋਨੂੰ ਦੀ ਅਗਵਾਈ ਹੇਠ ਅਜਨਾਲਾ ਟੀਮ ਵਲੋਂ ਨੈਸ਼ਨਲ ਸਪੋਰਟਸ ਐਂਡ ਐਜੂਕੇਸ਼ਨ ਡਿਵੈਲਪਮੈਂਟ ਫੈਡਰੇਸ਼ਨ ਰੁੜਕੀ ਵਲੋਂ ਪਿਛਲੇ ਦਿਨੀਂ ਕਰਵਾਈ ਆਲ ਇੰਡੀਆ ...

ਪੂਰੀ ਖ਼ਬਰ »

5 ਗਰਾਮ ਹੈਰੋਇਨ ਸਮੇਤ ਦੋਸ਼ੀ ਕਾਬੂ

ਰਾਮ ਤੀਰਥ, 29 ਜੂਨ (ਧਰਵਿੰਦਰ ਸਿੰਘ ਔਲਖ)-ਉੱਚ ਪੁਲਿਸ ਅਧਿਕਾਰੀਆਂ ਦੀਆਂ ਹਦਾਇਤਾਂ ਦਾ ਪਾਲਣ ਕਰਦੇ ਹੋਏ ਰਾਮ ਤੀਰਥ ਪੁਲਿਸ ਵਲੋਂ 1 ਨੌਜਵਾਨ ਨੂੰ 5 ਗਰਾਮ ਹੈਰੋਇਨ ਸਮੇਤ ਕਾਬੂ ਕਰਕੇ ਉਸ ਵਿਰੁੱਧ ਕੇਸ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚੌਕੀ ਰਾਮ ਤੀਰਥ ...

ਪੂਰੀ ਖ਼ਬਰ »

ਪੁਲਿਸ ਤੇ ਐਕਸਾਈਜ਼ ਵਿਭਾਗ ਵਲੋਂ ਕੀਤੀ ਗਈ ਛਾਪੇਮਾਰੀ ਦੌਰਾਨ ਹਜ਼ਾਰਾਂ ਲੀਟਰ ਲਾਹਣ ਸਮੇਤ ਦੋ ਕਾਬੂ

ਲੋਪੋਕੇ, 29 ਜੂਨ (ਗੁਰਵਿੰਦਰ ਸਿੰਘ ਕਲਸੀ)-ਐੱਸ. ਐੱਸ. ਪੀ. ਦਿਹਾਤੀ ਤੇ ਡੀ. ਐਸ. ਪੀ. ਅਟਾਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੁਲਿਸ ਥਾਣਾ ਲੋਪੋਕੇ ਦੇ ਮੁਖੀ ਅਤੇ ਐਕਸਾਈਜ਼ ਵਿਭਾਗ ਦੀ ਸਾਂਝੀ ਅਗਵਾਈ ਹੇਠ ਕਸਬਾ ਲੋਪੋਕੇ ਵਿਖੇ ਕੀਤੀ ਗਈ ਛਾਪੇਮਾਰੀ ਦੌਰਾਨ ਹਜ਼ਾਰਾਂ ਲੀਟਰ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼-ਹਰਜਿੰਦਰ ਸਿੰਘ ਜੌਹਲ

ਚੇਤਨਪੁਰਾ¸ਸਵਰਗੀ ਹਰਜਿੰਦਰ ਸਿੰਘ ਜੌਹਲ ਦਾ ਜਨਮ ਪਿੰਡ ਵਿਛੋਆ ਤਹਿਸੀਲ ਅਜਨਾਲਾ ਜ਼ਿਲ੍ਹਾ ਅੰਮਿ੍ਤਸਰ ਵਿਖੇ 25 ਫ਼ਰਵਰੀ 1962 ਨੂੰ ਭਗਵੰਤ ਸਿੰਘ ਜੌਹਲ ਦੇ ਘਰ ਮਾਤਾ ਹਰਦੀਪ ਕੌਰ ਦੀ ਕੁੱਖੋਂ ਹੋਇਆ | ਉਨ੍ਹਾਂ ਨੇ ਮੁੱਢਲੀ ਸਿੱਖਿਆ ਪਿੰਡ ਦੇ ਹੀ ਸਰਕਾਰੀ ਸਕੂਲ ਤੋਂ ...

ਪੂਰੀ ਖ਼ਬਰ »

ਹਲਕੇ ਵਿਚ ਨਸ਼ਾ ਵੇਚਣ ਵਾਲਿਆਂ ਵਿਰੁੱਧ ਹੋਵੇਗੀ ਸਖਤ ਕਾਨੂੰਨੀ ਕਾਰਵਾਈ-ਵਿਧਾਇਕ ਟੌਂਗ

ਰਈਆ, 29 ਜੂਨ (ਸ਼ਰਨਬੀਰ ਸਿੰਘ ਕੰਗ)-ਅੱਜ ਆਮ ਆਦਮੀ ਪਾਰਟੀ ਦੀ ਇਕ ਜ਼ਰੂਰੀ ਮੀਟਿੰਗ ਹੋਈ ਜਿਸ ਵਿਚ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਉਚੇਚੇ ਤੌਰ ਤੇ ਪੁੱਜੇ | ਇਸ ਮੌਕੇ ਉਨ੍ਹਾਂ ਨਾਲ ਯੂਥ ਜੁਆਇੰਟ ਸਕੱਤਰ ਪੰਜਾਬ ਸੁਰਜੀਤ ਸਿੰਘ ਕੰਗ, ਸੀਨੀਅਰ ...

ਪੂਰੀ ਖ਼ਬਰ »

ਗੁਰੂੂ ਤੇਗ ਬਹਾਦਰ ਖ਼ਾਲਸਾ ਸੀ: ਸੈਕੰ. ਸਕੂਲ ਬਾਬਾ ਬਕਾਲਾ ਸਾਹਿਬ ਦਾ 12ਵੀਂ ਦਾ ਨਤੀਜਾ 100 ਫੀਸਦੀ ਰਿਹਾ

ਬਾਬਾ ਬਕਾਲਾ ਸਾਹਿਬ, 29 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਹੇਠ ਚੱਲ ਰਹੀ ਸੰਸਥਾ ਗੁਰੂ ਤੇਗ ਬਹਾਦਰ ਖ਼ਾਲਸਾ ਸੀਨੀ. ਸੈਕੰ. ਸਕੂਲ ਬਾਬਾ ਬਕਾਲਾ ਸਾਹਿਬ ਦਾ ਬਾਰ੍ਹਵੀਂ ਪ੍ਰੀਖਿਆ ਦਾ ਨਤੀਜਾ 100 ਫੀਸਦੀ ਰਿਹਾ ਹੈ | ਆਰਟਸ ਗਰੁੱਪ ਵਿਚ ...

ਪੂਰੀ ਖ਼ਬਰ »

ਮਨੋਹਰ ਵਾਟਿਕਾ ਪਬਲਿਕ ਸਕੂਲ ਜੰਡਿਆਲਾ ਗੁਰੂ ਦਾ 12ਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ

ਜੰਡਿਆਲਾ ਗੁਰੂ, 29 ਜੂੂਨ (ਰਣਜੀਤ ਸਿੰਘ ਜੋਸਨ)-ਮਨੋਹਰ ਵਾਟਿਕਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡਿਆਲਾ ਗੁਰੂ ਦਾ 12ਵੀਂ ਕਲਾਸ ਦਾ ਨਤੀਜਾ ਇਸ ਵਾਰ ਵੀ 100 ਫੀਸਦੀ ਰਿਹਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਡਾਇਰੈਕਟਰ ਸੁਰੇਸ਼ ਕੁਮਾਰ ਅਤੇ ਪਿ੍ੰ: ਸਵਿਤਾ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ

ਬਾਬਾ ਬਕਾਲਾ ਸਾਹਿਬ, 29 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇਥੇ ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਵਿਖੇ ਮੱਸਿਆ ਦਾ ਦਿਹਾੜਾ ਬੜੀ ਸ਼ਰਧਾਪੂਰਵਕ ਮਨਾਇਆ ਗਿਆ | ਹਜ਼ਾਰਾਂ ਹੀ ਸੰਗਤਾਂ ਨੇ ਪਵਿੱਤਰ ਸਰੋਵਰ 'ਚ ਇਸ਼ਨਾਨ ਕੀਤੇ ਅਤੇ ਗੁਰਦੁਆਰਾ ਨੌਵੀਂ ਪਾਤਸ਼ਾਹੀ ਅਤੇ ...

ਪੂਰੀ ਖ਼ਬਰ »

ਹਲਕਾ ਰਾਜਾਸਾਂਸੀ 'ਚ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ-ਮਿਆਦੀਆਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਲੋਪੋਕੇ, 29 ਜੂਨ (ਗੁਰਵਿੰਦਰ ਸਿੰਘ ਕਲਸੀ)-ਹਲਕਾ ਰਾਜਾਸਾਂਸੀ ਤੋਂ 'ਆਪ' ਦੇ ਸੀਨੀਅਰ ਆਗੂ ਬਲਦੇਵ ਸਿੰਘ ਮਿਆਦੀਆਂ ਦੀ ਅਗਵਾਈ ਹੇਠ ਇਕ ਮੀਟਿੰਗ ਰਵੀਸ਼ੇਰ ਸਿੰਘ ਦੇ ਗ੍ਰਹਿ ਪਿੰਡ ਪ੍ਰੀਤ ਨਗਰ ਵਿਖੇ ਹੋਈ | ਮੀਟਿੰਗ 'ਚ ਆਪ ਆਗੂ ਬਲਦੇਵ ਸਿੰਘ ਮਿਆਦੀਆਂ ਨੇ ਲੋਕਾਂ ਦੀਆਂ ...

ਪੂਰੀ ਖ਼ਬਰ »

ਪੀਰ ਬਾਬਾ ਮੜੀ ਸ਼ਾਹ ਦੀ ਯਾਦ ਵਿਚ ਕੋਹਾਲੀ ਵਿਖੇ ਸਾਲਾਨਾ ਮੇਲਾ ਮਨਾਇਆ

ਰਾਮ ਤੀਰਥ, 29 ਜੂਨ (ਧਰਵਿੰਦਰ ਸਿੰਘ ਔਲਖ)-ਪੀਰ ਬਾਬਾ ਮੜੀ ਸ਼ਾਹ ਦੀ ਯਾਦ ਵਿਚ ਪਿੰਡ ਕੋਹਾਲੀ ਵਿਖੇ ਮੁੱਖ ਸੇਵਾਦਾਰ ਬਾਬਾ ਮੇਜਰ ਨਾਥ ਦੀ ਅਗਵਾਈ ਹੇਠ ਐੱਨ. ਆਰ. ਆਈ. ਵੀਰਾਂ ਸ਼ਰਨਜੀਤ ਸਿੰਘ ਆਸਟਰੇਲੀਆ, ਰਿੰਕੂ ਆਸਟਰੇਲੀਆ, ਦਵਿੰਦਰ ਸਿੰਘ ਯੂ. ਕੇ. ਤੇ ਸਮੂਹ ਨਗਰ ਨਿਵਾਸ ...

ਪੂਰੀ ਖ਼ਬਰ »

ਬਾਬਾ ਪੰਜ ਪੀਰ ਦੀ ਦਰਗਾਹ 'ਤੇ ਸਾਲਾਨਾ ਮੇਲਾ ਕਰਵਾਇਆ

ਲੋਪੋਕੇ, 29 ਜੂਨ (ਗੁਰਵਿੰਦਰ ਸਿੰਘ ਕਲਸੀ)-ਬਾਬਾ ਪੰਜ ਪੀਰ ਦਰਗਾਹ ਪਿੰਡ ਹੇਤਮਪੁਰਾ ਵਿਖੇ ਸਾਲਾਨਾ ਸੱਭਿਆਚਾਰਕ ਮੇਲਾ ਸਮੂਹ ਪਿੰਡ ਵਾਸੀ 'ਤੇ ਮੇਲਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਬੜੀ ਧੂਮਧਾਮ ਨਾਲ ਕਰਵਾਇਆ ਗਿਆ | ਮੇਲੇ ਦੀ ਸ਼ੁਰੂਆਤ ਦਰਗਾਹ ਦੇ ਸੇਵਾਦਾਰ ...

ਪੂਰੀ ਖ਼ਬਰ »

ਬੀ. ਡੀ. ਐਸ. ਡੇਅ ਬੋਰਡਿੰਗ ਸੀਨੀਅਰ ਸੈਕੰਡਰੀ ਸਕੂਲ ਧਾਰੜ ਦਾ ਨਤੀਜਾ ਸੌ ਫ਼ੀਸਦੀ

ਜੰਡਿਆਲਾ ਗੁਰੂ, 29 ਜੂਨ (ਪ੍ਰਮਿੰਦਰ ਸਿੰਘ ਜੋਸਨ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਦੀ ਲਈ ਗਈ ਪ੍ਰੀਖਿਆ ਦੇ ਐਲਾਨੇ ਨਤੀਜੇ ਵਿਚ ਬੀ. ਡੀ. ਐਸ. ਡੇਅ ਬੋਰਡਿੰਗ ਸੀਨੀਅਰ ਸੈਕੰਡਰੀ ਸਕੂਲ ਧਾਰੜ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ | ਬੀ. ਡੀ. ਐਸ. ਡੇਅ ਬੋਰਡਿੰਗ ਸੀਨੀਅਰ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਭਕਨਾ ਖੁਰਦ ਦਾ ਨਤੀਜਾ 100 ਫੀਸਦੀ ਰਿਹਾ

ਖਾਸਾ, 29 ਜੂਨ (ਸੁਖਵਿੰਦਰਜੀਤ ਸਿੰਘ ਘਰਿੰਡਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਰ੍ਹਵੀਂ ਜਮਾਤ ਦਾ ਨਤੀਜਾ ਜੋ ਕਿ ਕੱਲ ਐਲਾਨਿਆ ਗਿਆ ਸੀ | ਜਿਸ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਭਕਨਾ ਖੁਰਦ ਦੀਆਂ ਬੱਚੀਆਂ ਦੀ ਮਿਹਨਤ ਰੰਗ ਲਿਆਈ | ਸਕੂਲ ਦੀਆਂ ਕੁੱਲ 16 ...

ਪੂਰੀ ਖ਼ਬਰ »

ਮਾਨਾਵਾਂਲਾ ਪਿੰਡ ਵਾਸੀਆਂ ਨੇ ਮੱਸਿਆ ਦਾ ਪਵਿੱਤਰ ਦਿਹਾੜਾ ਮਨਾਇਆ

ਓਠੀਆਂ, 29 ਜੂਨ (ਗੁਰਵਿੰਦਰ ਸਿੰਘ ਛੀਨਾ)-ਹਰ ਮਹੀਨੇ ਨਾਨਕਸਰ ਸੋੜੀਆਂ ਵਿਖੇ ਨਾਲ ਲੱਗਦੇ ਪਿੰਡਾਂ ਦੇ ਵਾਸੀਆਂ ਵਲੋਂ ਮਨਾਇਆ ਜਾਂਦਾ ਮੱਸਿਆ ਦਾ ਪਵਿੱਤਰ ਦਿਹਾੜਾ ਅੱਜ ਪਿੰਡ ਮਾਨਾਵਾਂਲਾ ਦੇ ਵਾਸੀਆਂ ਵਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਪਿੰਡ ਵਾਸੀਆਂ ...

ਪੂਰੀ ਖ਼ਬਰ »

ਰਈਆ ਵਿਖੇ ਦੋ ਮਹੀਨਿਆਂ ਵਿਚ ਲਗਾਤਾਰ ਦੋ ਟਰਾਂਸਫਾਰਮਰਾਂ ਵਿਚੋਂ ਤੇਲ ਚੋਰੀ

ਰਈਆ, 29 ਜੂਨ (ਸ਼ਰਨਬੀਰ ਸਿੰਘ ਕੰਗ)-ਰਈਆ ਵਿਖੇ ਨਿੱਤ ਆਏ ਦਿਨ ਡਕੈਤੀਆਂ ਤੇ ਚੋਰੀਆਂ ਵਿਚ ਵਾਧਾ ਹੋ ਰਿਹਾ | ਪਹਿਲਾਂ ਪਿੰਡਾਂ ਵਿਚ ਚੋਰ ਰਾਤ ਨੂੰ ਟਰਾਂਸਫਾਰਮਾਂ ਵਿਚੋਂ ਤੇਲ ਚੋਰੀ ਕਰਦੇ ਸਨ ਪਰ ਕਸਬਾ ਰਈਆ ਦੇ ਫੇਰੂਮਾਨ ਰੋਡ ਉੱਪਰ ਦੁਕਾਨਾਂ 'ਤੇ ਸੰਘਣੀ ਅਬਾਦੀ ਹੋਣ ਦੇ ...

ਪੂਰੀ ਖ਼ਬਰ »

ਸੂਬਾ ਪ੍ਰਧਾਨ ਡਾ: ਸਤਨਾਮ ਦੀ ਅਗਵਾਈ 'ਚ ਰੋਸ ਮੀਟਿੰਗ

ਅਜਨਾਲਾ, 29 ਜੂਨ (ਐਸ. ਪ੍ਰਸ਼ੋਤਮ)-ਇਥੇ ਜ਼ਮਹੂਰੀ ਕਿਸਾਨ ਸਭਾ ਪੰਜਾਬ ਦੇ ਤਹਿਸੀਲ ਅਜਨਾਲਾ ਪ੍ਰਧਾਨ ਸੀਤਲ ਸਿੰਘ ਤਲਵੰਡੀ ਦੀ ਅਗਵਾਈ ਹੇਠ ਹੋਈ ਮੀਟਿੰਗ ਵਿਚ ਸੂਬਾ ਪ੍ਰਧਾਨ ਡਾਕਟਰ ਸਤਨਾਮ ਸਿੰਘ ਅਜਨਾਲਾ ਉਚੇਚੇ ਤੌਰ 'ਤੇ ਸ਼ਾਮਲ ਹੋਏ | ਜਿਸ ਵਿਚ ਪੰਜਾਬ ਬਜਟ ਦਾ ਮੰਥਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX