ਤਾਜਾ ਖ਼ਬਰਾਂ


ਤੀਜੇ ਟੀ-20 'ਚ ਭਾਰਤ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾ ਕੇ ਸੀਰੀਜ਼ 'ਤੇ 2-1 ਨਾਲ ਕਬਜ਼ਾ
. . .  1 day ago
9 ਓਵਰਾਂ ਵਿਚ ਭਾਰਤ ਦਾ ਸਕੋਰ 81/2
. . .  1 day ago
ਭਾਰਤ ਦਾ ਸਕੋਰ 6 ਓਵਰਾਂ ਵਿਚ 50/2
. . .  1 day ago
ਰਾਜਸਥਾਨ 'ਚ ਵੱਡਾ ਬਦਲਾਅ , 82 ਕਾਂਗਰਸੀ ਵਿਧਾਇਕ ਦੇ ਸਕਦੇ ਹਨ ਅਸਤੀਫ਼ੇ - ਕਾਂਗਰਸੀ ਆਗੂ ਪ੍ਰਤਾਪ ਸਿੰਘ
. . .  1 day ago
ਭਾਰੀ ਬਾਰਿਸ਼ ਕਾਰਨ ਕਿਸਾਨ ਦੇ ਬਰਾਂਡੇ ਦੀ ਡਿੱਗੀ ਛੱਤ, ਬਰਾਂਡੇ ਦੀ ਛੱਤ ਹੇਠ ਦੱਬਿਆ ਟਰੈਕਟਰ
. . .  1 day ago
ਸੂਲਰ ਘਰਾਟ, 25 ਸਤੰਬਰ (ਜਸਵੀਰ ਸਿੰਘ ਔਜਲਾ)- ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਦੇ ਕਿਸਾਨ ਹਰਜੀਤ ਸਿੰਘ ਦੀ ਤੇਜ਼ ਬਾਰਿਸ਼ ਹੋਣ ਨਾਲ ਬਰਾਂਡੇ ਦੀ ਛੱਤ ਡਿੱਗ ਗਈ, ਜਿਸ ਨਾਲ ਪਰਿਵਾਰ ਦਾ ਕਾਫ਼ੀ ਨੁਕਸਾਨ ਹੋ ਗਿਆ...
ਐੱਸ.ਜੀ.ਪੀ.ਸੀ ਦੇ ਯਤਨਾਂ ਸਦਕਾ, ਅਫ਼ਗਾਨਿਸਤਾਨ ਤੋਂ ਦਿੱਲੀ ਪੁੱਜੇ ਕਈ ਭਾਰਤੀ
. . .  1 day ago
ਨਵੀਂ ਦਿੱਲੀ, 25 ਸਤੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਵਲੋਂ 38 ਬਾਲਗਾਂ, 14 ਬੱਚਿਆਂ ਅਤੇ 3 ਨਿਆਣਿਆਂ ਨੂੰ ਲੈ ਕੇ ਇਕ ਵਿਸ਼ੇਸ਼ ਉਡਾਣ ਅਫਗਾਨਿਸਤਾਨ ਦੇ ਕਾਬੁਲ ਤੋਂ ਦਿੱਲੀ ਪਹੁੰਚੀ। ਦਸ ਦੇਈਏ ਕਿ ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ 'ਤੇ ਹਮਲੇ ਤੋਂ ਬਾਅਦ ਹੁਣ ਤੱਕ 68 ਅਫ਼ਗਾਨ ਹਿੰਦੂ ਅਤੇ ਸਿੱਖ ਪਹੁੰਚ ਚੁੱਕੇ ਹਨ।
ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  1 day ago
ਹੈਦਰਾਬਾਦ, 25 ਸਤੰਬਰ-ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਪਹੁੰਚੇ
. . .  1 day ago
ਨਵੀਂ ਦਿੱਲੀ, 25 ਸਤੰਬਰ-ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ ਹਨ।
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 26 ਸਤੰਬਰ ਨੂੰ
. . .  1 day ago
ਬੁਢਲਾਡਾ, 25 ਸਤੰਬਰ (ਸਵਰਨ ਸਿੰਘ ਰਾਹੀ)-ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 26 ਸਤੰਬਰ ਦਿਨ ਸੋਮਵਾਰ ਨੂੰ ਸ਼ਾਮ 4:00 ਵਜੇ ਕੋਠੀ ਨੰ...
1 ਲੱਖ ਰੁਪਏ ਰਿਸ਼ਵਤ ਮੰਗਣ ਵਾਲਾ ਕਲਰਕ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਨਗਰ ਪਾਲਿਕਾ ਕਮੇਟੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਤਾਇਨਾਤ ਕਲਰਕ ਕਿਰਨਦੀਪ...
ਬੰਗਲਾਦੇਸ਼: ਨਦੀ 'ਚ ਕਿਸ਼ਤੀ ਪਲਟਣ ਕਾਰਨ 23 ਲੋਕਾਂ ਦੀ ਮੌਤ, ਦਰਜਨਾਂ ਲੋਕ ਹੋਏ ਲਾਪਤਾ
. . .  1 day ago
ਨਵੀਂ ਦਿੱਲੀ, 25 ਸਤੰਬਰ-ਬੰਗਲਾਦੇਸ਼ 'ਚ ਇਕ ਨਦੀ 'ਚ ਇਕ ਕਿਸ਼ਤੀ ਪਲਟਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਇਸ ਕਿਸ਼ਤੀ ਦੇ ਪਲਣਨ ਨਾਲ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਦਰਜਨ ਲੋਕ ਲਾਪਤਾ ਹੋ ਗਏ ਹਨ।
ਆੜ੍ਹਤੀਆ ਮਾਸਟਰ ਮਥਰਾ ਦਾਸ ਦਾ ਹੋਇਆ ਦਿਹਾਂਤ
. . .  1 day ago
ਲੌਂਗੋਵਾਲ, 25 ਸਤੰਬਰ (ਸ.ਸ.ਖੰਨਾ,ਵਿਨੋਦ)-ਕਸਬਾ ਲੌਂਗੋਵਾਲ ਦੇ ਨਾਮਵਰ ਆੜ੍ਹਤੀਆ ਮਾਸਟਰ ਮਥੁਰਾ ਦਾਸ ਜੋ ਕਿ 90 ਸਾਲਾਂ ਦੇ ਸਨ ਜੋ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ...
ਡਰੋਨ ਰਾਹੀਂ ਨਸ਼ਾ ਤਸਕਰੀ ਜਾਰੀ, ਬੀ.ਐੱਸ.ਐੱਫ ਨੇ ਚਾਰ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅੰਮ੍ਰਿਤਸਰ, 25 ਸਤੰਬਰ- ਸੀਮਾ ਸੁਰੱਖਿਆ ਬਲ ਨੂੰ ਸਰਹੱਦੀ ਖ਼ੇਤਰ 'ਚ ਵੱਡੀ ਕਾਮਯਾਬੀ ਮਿਲੀ ਹੈ। ਬੀ.ਐੱਸ.ਐੱਫ. ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਬਰਾਮਦ ਕੀਤੀ ਹੈ। ਸਰਹੱਦ ਪਾਰ ਤੋਂ ਡਰੋਨ ਰਾਹੀਂ ਹੈਰੋਇਨ...
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਕਰਨਗੇ ਦਾਖ਼ਲ
. . .  1 day ago
ਨਵੀਂ ਦਿੱਲੀ, 25 ਸਤੰਬਰ- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।
ਪੰਜਾਬੀ ਫ਼ਿਲਮੀ ਡਾਇਰੈਕਟਰ ਨੇ ਕੀਤੀ ਖ਼ੁਦਕੁਸ਼ੀ
. . .  1 day ago
ਲਹਿਰਾਗਾਗਾ, 25 ਸਤੰਬਰ (ਅਸ਼ੋਕ ਗਰਗ)- ਲਹਿਰਾਗਾਗਾ ਨਿਵਾਸੀ ਪੰਜਾਬੀ ਫ਼ਿਲਮੀ ਡਾਇਰੈਕਟਰ ਤਰਨਜੀਤ ਟੋਰੀ ਵਲੋਂ ਸਹੁਰਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਡਾਇਰੈਕਟਰ ਦੇ ਪਿਤਾ ਕ੍ਰਿਸ਼ਨ ਦਾਸ...
ਹਲਕਾ ਅਜਨਾਲਾ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਵੱਡਾ ਝਟਕਾ
. . .  1 day ago
ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਉਸ ਵੇਲੇ ਜ਼ਬਰਦਸਤ ਸਿਆਸੀ ਝਟਕਾ ਮਿਲਿਆ ਜਦ ਪਿਛਲੇ 20 ਸਾਲਾਂ ਤੋਂ ਸ਼੍ਰੋਮਣੀ...
ਮੁਹਾਲੀ-ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ 'ਤੇ ਮੁੱਖ ਮੰਤਰੀ ਨੇ ਜ਼ਾਹਿਰ ਕੀਤੀ ਖ਼ੁਸ਼ੀ
. . .  1 day ago
ਅਹਿਮਦਾਬਾਦ, 25 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਹਰਿਆਣਾ ਦੇ ਹਵਾਬਾਜ਼ੀ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਗੱਲ ਕੀਤੀ ਸੀ, ਜਿਸ ਤੋਂ ਬਾਅਦ ਸਹਿਮਤੀ ਬਣੀ ਸੀ। ਅਸੀਂ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ...
ਸਮਰਾਲਾ ਲਾਗੇ ਪਿੰਡ ਪੂਰਬਾ 'ਚ ਮੀਂਹ ਕਾਰਨ ਕੋਠੇ ਦੀ ਡਿੱਗੀ ਛੱਤ
. . .  1 day ago
ਸਮਰਾਲਾ, 25 ਸਤੰਬਰ (ਗੋਪਾਲ ਸੋਫਤ)- ਸਨਿੱਚਰਵਾਰ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਇੱਥੋਂ ਨਜ਼ਦੀਕੀ ਪਿੰਡ ਪੂਰਬਾ ਵਿਖੇ ਇਕ ਕੋਠੇ ਦੀ ਛੱਤ ਡਿੱਗ ਗਈ ਹੈ ਪਰ ਇਸ ਛੱਤ ਡਿੱਗਣ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ...
ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡਿਆ
. . .  1 day ago
ਅਟਾਰੀ, 25 ਸਤੰਬਰ (ਗੁਰਦੀਪ ਸਿੰਘ ਅਟਾਰੀ )-ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਵਸੇ ਪਿੰਡ ਰਤਨ ਖ਼ੁਰਦ ਵਿਖੇ ਪਾਕਿਸਤਾਨੀ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡ ਗਿਆ...
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਸਲਾਂ ਦੇ ਨੁਕਸਾਨ ਲਈ ਵਿੱਤੀ ਪੈਕੇਜ ਦੇਣ ਲਈ ਕਿਹਾ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ ਪਿਛਲੇ 2 ਦਿਨਾਂ ਤੋਂ ਲਗਾਤਾਰ ਮੀਂਹ ਨੇ ਸੂਬੇ ਭਰ ਵਿਚ ਖੜ੍ਹੀ ਝੋਨੇ ਅਤੇ ਕਪਾਹ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਗਿਰਦਾਵਰੀ ਦੇ ਹੁਕਮ ਦੇ ਕੇ ਕਿਸਾਨਾਂ...
ਸੜਕਾਂ 'ਤੇ ਦਰੱਖਤ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੀ ਕੱਲ੍ਹ ਸੁਨਾਮ ਹਲਕੇ 'ਚ ਹੋਈ ਬੇਮੌਸਮੀ ਭਾਰੀ ਬਰਸਾਤ ਕਾਰਨ ਜਨਜੀਵਨ ਬੁਰੀ ਤਰਾਂ ਪ੍ਰਭਾਵਿਤ ਹੋਇਆ ਹੈ।ਜਿਥੇ ਗਲੀਆਂ ਅਤੇ ਘਰਾਂ ਵਿਚ ਮੀਂਹ ਦਾ ਪਾਣੀ ਵੜਨ ਕਾਰਨ ਲੋਕ ਆਪਣਾ ਘਰੇਲੂ ਸਮਾਨ ਸੰਭਾਲਦੇ ਰਹੇ ਉਥੇ ਹੀ ਆਮ ਤੌਰ 'ਤੇ ਸ਼ਹਿਰ 'ਚ ਦੁਕਾਨਾਂ ਬੰਦ ਹੀ...
ਨਿਤਿਸ਼ ਕੁਮਾਰ, ਲਾਲੂ ਪ੍ਰਸਾਦ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  1 day ago
ਨਵੀਂ ਦਿੱਲੀ, 25 ਸਤੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਮੁਲਾਕਾਤ...
ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਹੋਵੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ - ਪ੍ਰਧਾਨ ਮੰਤਰੀ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਬਦਲੇਗਾ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' 'ਚ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਰੇਲਵੇ ਕਲੋਨੀ ਮਲੋਟ ਵਿਚ ਧੜ ਨਾਲੋਂ ਸਿਰ ਲਾਹ ਕੇ ਵਿਅਕਤੀ ਦਾ ਕਤਲ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਰੇਲਵੇ ਕਲੋਨੀ ਮਲੋਟ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਧੜ ਨਾਲੋਂ ਸਿਰ ਲਾਹ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਹਿਚਾਣ ਅਮਰਨਾਥ ਪੁੱਤਰ ਉਮੇਦ ਕੁਮਾਰ ਵਜੋਂ ਹੋਈ ਹੈ। ਕਤਲ ਕਰਨ ਵਾਲਿਆਂ ਨੇ ਧੜ ਅਤੇ ਸਿਰ ਨੂੰ ਕਲੋਨੀ ਨੇੜੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 16 ਹਾੜ ਸੰਮਤ 554

ਜਲੰਧਰ

ਜਲੰਧਰ 'ਚ ਨਾਜਾਇਜ਼ ਉਸਾਰੀਆਂ ਕਰਨ ਵਾਲੇ ਹੋਏ ਬੇਲਗਾਮ

ਜਲੰਧਰ, 29 ਜੂਨ (ਸ਼ਿਵ)-ਨਗਰ ਨਿਗਮ ਕਮਿਸ਼ਨਰ ਦੇ ਲੰਬੀ ਛੁੱਟੀ 'ਤੇ ਜਾਣ ਤੋਂ ਬਾਅਦ ਕੋਈ ਪ੍ਰਭਾਵੀ ਅਧਿਕਾਰੀ ਨਾ ਹੋਣ ਕਰਕੇ ਇਸ ਵੇਲੇ ਨਿਗਮ ਵਿਚ ਕੰਮਕਾਜ ਬਿਲਕੁਲ ਠੱਪ ਹੋ ਗਿਆ ਹੈ, ਜਿਸ ਕਰਕੇ ਸ਼ਹਿਰ ਵਿਚ ਨਾਜਾਇਜ਼ ਉਸਾਰੀਆਂ ਦੇ ਕੰਮ ਵਿਚ ਹੋਰ ਵੀ ਤੇਜ਼ੀ ਆ ਗਈ ਹੈ | ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਕਾਰਜਭਾਰ ਸੰਭਾਲਦੇ ਹੀ ਜਿਸ ਤਰਾਂ ਨਾਲ ਨਾਜਾਇਜ਼ ਉਸਾਰੀਆਂ 'ਤੇ ਸਖ਼ਤੀ ਕਰਨੀ ਸ਼ੁਰੂ ਕੀਤੀ ਸੀ ਤਾਂ ਉਸ ਨਾਲ ਨਾਜਾਇਜ਼ ਉਸਾਰੀਆਂ ਕਰਨ ਵਾਲਿਆਂ ਵਿਚ ਕਾਫ਼ੀ ਡਰ ਫੈਲ ਗਿਆ ਸੀ | ਕੌਂਸਲਰ ਮਨਦੀਪ ਜੱਸਲ ਦੀ ਇਮਾਰਤ ਵਿਚ ਹੋ ਰਹੀ ਉਸਾਰੀ ਖ਼ਿਲਾਫ਼ ਬਿਲਡਿੰਗ ਵਿਭਾਗ ਵਲੋਂ ਕੀਤੀ ਗਈ ਕਾਰਵਾਈ ਕਾਫ਼ੀ ਚਰਚਾ ਵਿਚ ਰਹੀ ਸੀ, ਪਰ ਜਦੋਂ ਤੋਂ ਨਿਗਮ ਕਮਿਸ਼ਨਰ ਛੁੱਟੀ 'ਤੇ ਗਏ ਹਨ ਤਾਂ ਉਸ ਤੋਂ ਬਾਅਦ ਨਾਜਾਇਜ਼ ਉਸਾਰੀਆਂ ਕਰਨ ਵਾਲਿਆਂ ਨੂੰ ਜਿਵੇਂ ਖੁੱਲ ਮਿਲ ਗਈ ਹੋਵੇ | ਇਸ ਵੇਲੇ ਤਾਂ ਕਈ ਨਾਜਾਇਜ਼ ਉਸਾਰੀਆਂ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ, ਸਗੋਂ ਜੇਕਰ ਪੁਰਾਣੇ ਮਕਾਨਾਂ ਵਿਚ ਦੁਕਾਨਾਂ ਬਣਾਉਣ ਲਈ ਨਵੇਂ ਤਰੀਕੇ ਲੱਭ ਲਏ ਗਏ ਹਨ | ਪੁਰਾਣੇ ਮਕਾਨਾਂ ਦੀਆਂ ਦੀਵਾਰਾਂ ਰਹਿਣ ਦਿੱਤੀਆਂ ਜਾਂਦੀਆਂ ਹਨ ਤਾਂ ਅੰਦਰੋਂ ਦੁਕਾਨਾਂ ਦਾ ਸਾਰਾ ਢਾਂਚਾ ਤਿਆਰ ਕਰ ਲਿਆ ਜਾਂਦਾ ਹੈ ਤਾਂ ਜਦੋਂ ਦੁਕਾਨਾਂ ਤਿਆਰ ਕਰ ਲਈਆਂ ਜਾਂਦੀਆਂ ਹਨ ਤਾਂ ਬਾਹਰ ਵਾਲੀਆਂ ਦੀਵਾਰਾਂ ਢਾਹ ਦਿੱਤੀਆਂ ਜਾਂਦੀਆਂ ਹਨ | ਸ਼ਹਿਰ ਵਿਚ ਇਸ ਤਰ੍ਹਾਂ ਦੇ ਕਈ ਮਾਮਲੇ ਹਨ, ਜਿਨ੍ਹਾਂ ਨੇ ਨਾਜਾਇਜ਼ ਦੁਕਾਨਾਂ ਬਣਾ ਲਈਆਂ ਹਨ ਤਾਂ ਕਾਰਵਾਈ ਤੋਂ ਬਾਹਰ ਜਥੇਬੰਦੀਆਂ ਦੇ ਸਮਾਜਿਕ ਸੇਵਾ ਕਰਨ ਦੇ ਬੋਰਡ ਲਗਾ ਦਿੱਤੇ ਹਨ | ਦੂਜੇ ਪਾਸੇ ਤਾਂ ਇਸ ਤਰ੍ਹਾਂ ਦੇ ਮਾਮਲੇ ਸਾਹਮਣੇ ਆਏ ਹਨ, ਜੇਕਰ ਕਿਸੇ ਨੇ ਨਕਸ਼ਾ ਜਾਂ ਮਨਜੂਰੀ ਲੈ ਕੇ ਕੰਮ ਕਰਨਾ ਹੈ ਤਾਂ ਉਨ੍ਹਾਂ ਨੂੰ ਉਲਟਾ ਪ੍ਰੇਸ਼ਾਨ ਕੀਤਾ ਜਾਂਦਾ ਹੈ | ਇਸ ਵੇਲੇ ਤਾਂ ਨਾਜਾਇਜ਼ ਉਸਾਰੀਆਂ ਕਰਨ ਵਾਲੇ ਤਾਂ ਬੇਲਗ਼ਾਮ ਹੋਏ ਪਏ ਹਨ ਸਗੋਂ ਬਿਲਡਿੰਗ ਵਿਭਾਗ ਨੇ ਕਾਰਵਾਈ ਦੀ ਜਗਾ ਚੁੱਪੀ ਧਾਰ ਲਈ ਹੈ | ਨਿਗਮ ਦੀ ਹਾਲਤ ਦੇਖ ਕੇ ਇੰਝ ਲੱਗ ਰਿਹਾ ਹੈ ਜਿਵੇਂ ਕਿ 'ਆਪ' ਸਰਕਾਰ ਨੂੰ ਜਲੰਧਰ ਨਿਗਮ ਦੀ ਕੋਈ ਫ਼ਿਕਰ ਨਹੀਂ ਹੈ |

ਲੁੱਟ-ਖ਼ੋਹ ਕਰਨ ਵਾਲੇ ਤਿੰਨ ਲੁਟੇਰੇ ਕਾਬੂ

ਮਕਸੂਦਾ, 29 ਜੂਨ (ਸਤਿੰਦਰ ਪਾਲ ਸਿੰਘ)-ਥਾਣਾ ਮਕਸੂਦਾਂ ਦੀ ਪੁਲਿਸ ਨੇ ਤਿੰਨ ਲੁਟੇਰਿਆਂ ਨੂੰ ਕਾਬੂ ਕੀਤਾ ਹੈ | ਡੀ.ਐੱਸ.ਪੀ. ਕਰਤਾਰਪੁਰ ਸੁਖਪਾਲ ਸਿੰਘ ਨੇ ਦੱਸਿਆ ਕਿ ਚਰਨਜੀਤ ਸਿੰਘ ਪੁੱਤਰ ਸ਼ੌਕੀ ਰਾਮ ਵਾਸੀ ਪਿੰਡ ਦਾਰਾਪੁਰ ਥਾਣਾ ਆਦਮਪੁਰ ਜਲੰਧਰ ਨੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਹੈਰੋਇਨ ਬਰਾਮਦ ਕਰ ਕੇ ਦੋ ਨੌਜਵਾਨ ਕੀਤੇ ਗਿ੍ਫ਼ਤਾਰ

ਜਲੰਧਰ, 29 ਜੂਨ (ਐੱਮ. ਐੱਸ. ਲੋਹੀਆ)-ਬੱਲੇ-ਬੱਲੇ ਫਾਰਮ ਨੇੜੇ ਐਕਟਿਵਾ 'ਤੇ ਜਾ ਰਹੇ ਦੋ ਨੌਜਵਾਨਾਂ ਤੋਂ 110 ਗ੍ਰਾਮ ਹੈਰੋਇਨ ਬਰਾਮਦ ਕਰਕੇ, ਕਮਿਸ਼ਨਰੇਟ ਪੁਲਿਸ ਦੇ ਸੀ.ਆਈ.ਏ. ਸਟਾਫ਼ ਦੀ ਟੀਮ ਨੇ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਮੁਲਜ਼ਮਾਂ ਦੀ ਪਛਾਣ ਰੋਹਿਤ ਕਟਾਰੀਆ ...

ਪੂਰੀ ਖ਼ਬਰ »

ਪਿਛਲੇ ਸਾਲ ਤੋਂ ਵੱਧ ਬਿਜਲੀ ਸਪਲਾਈ ਕਰ ਕੇ ਪਾਵਰਕਾਮ ਨੇ ਬਣਾਇਆ ਰਿਕਾਰਡ

ਜਲੰਧਰ, 29 ਜੂਨ (ਸ਼ਿਵ ਸ਼ਰਮਾ)- ਬੁੱਧਵਾਰ ਨੂੰ ਪਾਵਰਕਾਮ ਨੇ ਪੰਜਾਬ 'ਚ 14207 ਮੈਗਾਵਾਟ ਵੱਧ ਤੋਂ ਵੱਧ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ ਇਕ ਨਵਾਂ ਰਿਕਾਰਡ ਕਾਇਮ ਕੀਤਾ ਹੈ ਅਤੇ ਇਸ ਦੇ ਪਿਛਲੇ 14056 ਮੈਗਾਵਾਟ ਦੇ ਰਿਕਾਰਡ ਨੂੰ ਪਛਾੜ ਦਿੱਤਾ ਹੈ | ਇਸੇ ਤਰ੍ਹਾਂ ਪਾਵਰਕਾਮ ਨੇ ...

ਪੂਰੀ ਖ਼ਬਰ »

ਬੱਚਿਆਂ ਦੀ ਜਾਂਚ ਦਾ ਮੁਫ਼ਤ ਕੈਂਪ ਅੱਜ

ਜਲੰਧਰ, 29 ਜੂਨ (ਐੱਮ. ਐੱਸ. ਲੋਹੀਆ)-ਸਥਾਨਕ ਕਪੂਰਥਲਾ ਰੋਡ 'ਤੇ ਸਪੋਰਟਸ ਕਾਲਜ ਦੇ ਸਾਹਮਣੇ, ਸਵਰਨ ਮਾਰਕੀਟ 'ਚ ਚੱਲ ਰਹੇ ਮੋਦੀ ਚੈਸਟ ਕਲੀਨਿਕ 'ਚ 30 ਜੂਨ ਨੂੰ ਬੱਚਿਆਂ ਦੀ ਜਾਂਚ ਦਾ ਮੁਫ਼ਤ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ. ਦੀਪਕ ਮੋਦੀ ਨੇ ...

ਪੂਰੀ ਖ਼ਬਰ »

ਗਗਨਦੀਪ ਸਿੰਘ ਸੇਖੋਂ ਨੇ ਥਾਣਾ ਮੁਖੀ ਵਜੋਂ ਅਹੁਦਾ ਸੰਭਾਲਿਆ

ਜਲੰਧਰ, 29 ਜੂਨ (ਐੱਮ. ਐੱਸ. ਲੋਹੀਆ)-ਕਮਿਸ਼ਨਰੇਟ ਪੁਲਿਸ ਦੇ ਵੱਖ-ਵੱਖ ਥਾਣਿਆਂ 'ਚ ਸ਼ਲਾਘਾ ਯੋਗ ਸੇਵਾਵਾਂ ਦੇ ਚੁੱਕੇ ਇੰਸਪੈਕਟਰ ਗਗਨਦੀਪ ਸਿੰਘ ਸੇਖੋਂ ਨੇ ਥਾਣਾ ਭਾਰਗੋ ਕੈਂਪ ਦੇ ਮੁਖੀ ਵਜੋਂ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਉਹ ਸੁਲਤਾਨਪੁਰ ਲੋਧੀ ਵਿਖੇ ...

ਪੂਰੀ ਖ਼ਬਰ »

ਕਿਸਾਨ ਆਗੂਆਂ ਵਲੋਂ ਮਾਨ ਦੀ ਜਿੱਤ 'ਤੇ ਵਧਾਈ

ਜਲੰਧਰ, 29 ਜੂਨ (ਜਸਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਆਗੂ ਤੇ ਸਮਾਜ ਸੇਵਕ ਜਤਿੰਦਰਪਾਲ ਸਿੰਘ ਦਿੱਲੀ, ਜਥੇ. ਕਸ਼ਮੀਰ ਸਿੰਘ ਜੰਡਿਆਲਾ, ਮੋਹਨ ਸਿੰਘ ਫ਼ੌਜੀ ਤੇ ਜਸਜੋਤ ਸਿੰਘ ਜੰਡਿਆਲਾ ਨੇ ਸੰਗਰੂਰ ਲੋਕ ਸਭਾ ਦੀ ਉਪ ਚੋਣ 'ਚ ਸ਼੍ਰੋਮਣੀ ਅਕਾਲੀ ਦਲ (ਅ) ਦੇ ...

ਪੂਰੀ ਖ਼ਬਰ »

'ਪਿਮਸ' ਨੂੰ ਰਾਜ ਸਰਕਾਰ ਆਪਣੇ ਹੱਥਾਂ 'ਚ ਲਵੇ- ਵਿਧਾਇਕ ਚੌਧਰੀ

ਜਲੰਧਰ, 29 ਜੂਨ (ਜਸਪਾਲ ਸਿੰਘ)-ਫਿਲੌਰ ਹਲਕੇ ਦੇ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਵਿਸ਼ੇਸ਼ ਤੌਰ 'ਤੇ ਮੁਲਾਕਾਤ ਕਰਕੇ ਜਲੰਧਰ ਸਥਿਤ ਪੰਜਾਬ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ ਦਾ ਪ੍ਰਬੰਧ ਰਾਜ ਸਰਕਾਰ ਨੂੰ ਆਪਣੇ ਹੱਥਾਂ 'ਚ ਲੈਣ ...

ਪੂਰੀ ਖ਼ਬਰ »

ਪਿਛਲੇ ਸਾਲ ਤੋਂ ਵੱਧ ਬਿਜਲੀ ਸਪਲਾਈ ਕਰ ਕੇ ਪਾਵਰਕਾਮ ਨੇ ਬਣਾਇਆ ਰਿਕਾਰਡ

ਜਲੰਧਰ, 29 ਜੂਨ (ਸ਼ਿਵ ਸ਼ਰਮਾ)- ਬੁੱਧਵਾਰ ਨੂੰ ਪਾਵਰਕਾਮ ਨੇ ਪੰਜਾਬ 'ਚ 14207 ਮੈਗਾਵਾਟ ਵੱਧ ਤੋਂ ਵੱਧ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ ਇਕ ਨਵਾਂ ਰਿਕਾਰਡ ਕਾਇਮ ਕੀਤਾ ਹੈ ਅਤੇ ਇਸ ਦੇ ਪਿਛਲੇ 14056 ਮੈਗਾਵਾਟ ਦੇ ਰਿਕਾਰਡ ਨੂੰ ਪਛਾੜ ਦਿੱਤਾ ਹੈ | ਇਸੇ ਤਰ੍ਹਾਂ ਪਾਵਰਕਾਮ ਨੇ ...

ਪੂਰੀ ਖ਼ਬਰ »

ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ ਜਲੰਧਰ ਵਿਖੇ ਫਾਇਰ ਸੇਫ਼ਟੀ ਐਸੋਸੀਏਸ਼ਨ ਵਲੋਂ ਆਰਕੀਟੈਕਚਰ ਇੰਟਰਪ੍ਰੀਨਿਓਰਸ਼ਿਪ ਸੰਬੰਧੀ ਸੈਮੀਨਾਰ ਕਰਵਾਇਆ

ਜਲੰਧਰ, 29 ਜੂਨ (ਅ.ਬ.)-ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ ਜਲੰਧਰ ਵਿਖੇ ਫਾਇਰ ਸੇਫ਼ਟੀ ਐਸੋਸੀਏਸ਼ਨ ਚੰਡੀਗੜ੍ਹ ਵਲੋਂ ਆਰਕੀਟੈਕਚਰ ਇੰਟਰਪ੍ਰੀਨਿਓਰਸ਼ਿਪ ਸੰਬੰਧੀ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ 'ਚ ਕਾਲਜ ਦੇ ਪਿੰ੍ਰਸੀਪਲ ਸ੍ਰੀਮਤੀ ਮੋਨਿਕਾ ਬਾਂਸਲ, ...

ਪੂਰੀ ਖ਼ਬਰ »

'ਸਿੰਗਲ ਯੂਜ਼ ਪਲਾਸਟਿਕ' ਦੀ ਵਿਕਰੀ ਰੋਕਣ ਲਈ ਨਿਗਮ ਨੇ ਨਹੀਂ ਬਣਾਈਆਂ ਟੀਮਾਂ

ਜਲੰਧਰ, 29 ਜੂਨ (ਸ਼ਿਵ ਸ਼ਰਮਾ)-ਪਹਿਲੀ ਜੁਲਾਈ ਤੋਂ ਸਿੰਗਲ ਯੂਜ਼ ਪਲਾਸਟਿਕ (ਇਕ ਵਾਰ ਵਰਤਿਆ ਜਾਣ ਵਾਲਾ ਪਲਾਸਟਿਕ ਸਮਾਨ) ਦੀ ਵਿੱਕਰੀ ਬੰਦ ਹੋਣ ਜਾ ਰਹੀ ਹੈ ਤੇ ਸਰਕਾਰ ਨੇ ਸਾਰੇ ਦੁਕਾਨਦਾਰਾਂ ਨੂੰ 30 ਜੂਨ ਤੱਕ ਹੀ ਆਪਣੇ ਸਮਾਨ ਵੇਚਣ ਦੀ ਹਦਾਇਤ ਦਿੱਤੀ ਹੈ ਤੇ ਪਹਿਲੀ ...

ਪੂਰੀ ਖ਼ਬਰ »

ਨਵੀਂ ਸਬਜ਼ੀ ਮੰਡੀ 'ਚ ਘਰੇਲੂ ਗੈਸ ਲੀਕ ਹੋਣ ਨਾਲ ਹੋਇਆ ਧਮਾਕਾ, ਇਕ ਵਿਅਕਤੀ ਝੁਲਸਿਆ

ਜਲੰਧਰ, 29 ਜੂਨ (ਐੱਮ. ਐੱਸ. ਲੋਹੀਆ, ਸਤਿੰਦਰ ਪਾਲ ਸਿੰਘ)-ਨਵੀਂ ਸਬਜ਼ੀ ਮੰਡੀ ਦੀ ਦੁਕਾਨ ਨੰਬਰ-5 ਦੀ ਬੇਸਮੈਂਟ 'ਚ ਸਵੇਰੇ ਘਰੇਲੂ ਗੈਸ ਸਿਲੰਡਰ ਦੇ ਲੀਕ ਹੋ ਜਾਣ ਨਾਲ ਧਮਾਕਾ ਹੋ ਗਿਆ, ਜਿਸ ਨਾਲ ਦੁਕਾਨ ਦੇ ਸ਼ੀਸ਼ੇ ਟੁੱਟ ਗਏ ਅਤੇ ਇਕ ਵਿਅਕਤੀ ਝੁਲਸ ਗਿਆ | ਮਾਮਲੇ ਦੀ ਜਾਂਚ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਔਰਤ ਗਿ੍ਫ਼ਤਾਰ

ਜਲੰਧਰ/ਜੰਡਿਆਲਾ ਮੰਜਕੀ, 29 ਜੂਨ (ਐੱਮ. ਐੱਸ. ਲੋਹੀਆ/ਸੁਰਜੀਤ ਸਿੰਘ ਜੰਡਿਆਲਾ)-ਥਾਣਾ ਸਦਰ ਦੀ ਪੁਲਿਸ ਵਲੋਂ ਜੰਡਿਆਲਾ ਦੀ ਪੱਤੀ ਧੁੰਨੀ ਕੀ ਵਿਖੇ ਇਕ ਘਰ 'ਚ ਕਾਰਵਾਈ ਕਰਦੇ ਹੋਏ, ਉੱਥੇ ਮੌਜੂਦ ਔਰਤ ਦੇ ਕਬਜ਼ੇ 'ਚੋਂ ਨਸ਼ੇ ਲਈ ਇਸਤੇਮਾਲ ਕੀਤੀਆਂ ਜਾਣ ਵਾਲੀਆਂ 6900 ਗੋਲੀਆਂ ...

ਪੂਰੀ ਖ਼ਬਰ »

ਦੀਪ ਨਗਰ 'ਚ ਮੁਫ਼ਤ ਗੁਰਮਤਿ ਕੈਂਪ 3 ਤੱਕ

ਜਲੰਧਰ ਛਾਉਣੀ, 29 ਜੂਨ (ਪਵਨ ਖਰਬੰਦਾ)-ਗੁਰਮਤਿ ਸੰਗੀਤ ਅਕੈਡਮੀ ਆਫਿਸਰ ਕਾਲੋਨੀ ਦੀਪ ਨਗਰ ਵਲੋਂ ਗੁਰਦੁਆਰਾ ਸਿੰਘ ਸਭਾ ਦੀਪ ਨਗਰ ਜਲੰਧਰ ਕੈਂਟ ਵਿਖੇ ਚਲਾਇਆ ਜਾ ਰਿਹਾ ਮੁਫ਼ਤ ਗੁਰਮਤਿ ਕੈਂਪ 3 ਜੁਲਾਈ ਤੱਕ ਚਲਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਕਾਲਜੀਅਟ ਟੇਲਰ 'ਤੇ ਵੀ ਹੋਇਆ ਸਰਵੇ

• ਮੀਡੀਆ ਨੂੰ ਜਾਣਕਾਰੀ ਦੇਣ ਤੋਂ ਬਚਦੀ ਰਹੀ ਟੀਮ ਜਲੰਧਰ, 29 ਜੂਨ (ਸ਼ਿਵ)- ਜੀ. ਐੱਸ. ਟੀ. ਵਿਭਾਗ ਦੀ ਇਕ ਟੀਮ ਨੇ ਕਬੀਰ ਨਗਰ ਸਥਿਤ ਕਾਲਜੀਅਟ ਟੇਲਰ 'ਤੇ ਵੀ ਸਰਵੇ ਕੀਤਾ ਹੈ | ਕਾਰਵਾਈ ਦੌਰਾਨ ਪੁਲਿਸ ਮੁਲਾਜ਼ਮ ਵੀ ਮੌਜੂਦ ਸਨ, ਜਿਨ੍ਹਾਂ ਨੂੰ ਸਰਵੇ ਦੀ ਕਾਰਵਾਈ ਦੌਰਾਨ ...

ਪੂਰੀ ਖ਼ਬਰ »

ਸ਼ਰਾਰਤੀ ਅਨਸਰਾਂ ਵਲੋਂ ਰੋਡ 'ਤੇ ਖੜ੍ਹੀਆਂ ਕਾਰਾਂ ਦੀ ਭੰਨਤੋੜ

ਚੁਗਿੱਟੀ/ਜੰਡੂਸਿੰਘਾ, 29 ਜੂਨ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਅਧੀਨ ਆਉਂਦੇ ਲੰਮਾ ਪਿੰਡ ਨਜ਼ਦੀਕ ਬੀਤੀ ਦੇਰ ਰਾਤ ਸ਼ਰਾਰਤੀ ਅਨਸਰਾਂ ਵਲੋਂ ਰੋਡ 'ਤੇ ਖੜ੍ਹੀਆਂ ਅੱਧੀ ਦਰਜਨ ਦੇ ਕਰੀਬ ਕਾਰਾਂ ਦੀ ਇੱਟਾਂ ਨਾਲ ਭੰਨ-ਤੋੜ ਕੀਤੀ ਗਈ | ਇਸ ਸੰਬੰਧੀ ਇਤਲਾਹ ਮਿਲਣ 'ਤੇ ...

ਪੂਰੀ ਖ਼ਬਰ »

ਵੀਨਸ ਪਲਾਈਵੱੁਡ ਫੈਕਟਰੀ 'ਤੇ ਜੀ. ਐੱਸ. ਟੀ. ਵਿਭਾਗ ਦਾ ਛਾਪਾ

ਜਲੰਧਰ, 29 ਜੂਨ (ਸ਼ਿਵ)-ਕਈ ਕਾਰੋਬਾਰੀ ਅਦਾਰਿਆਂ 'ਤੇ ਕਰ ਚੋਰੀ ਦੀ ਸ਼ੰਕਾ ਦੀ ਸੂਚਨਾ ਤੋਂ ਬਾਅਦ ਮਾਰੇ ਗਏ ਛਾਪਿਆਂ ਤੋਂ ਬਾਅਦ ਹੁਣ ਪਲਾਈਵੱੁਡ ਕਾਰੋਬਾਰੀ ਵੀ ਜੀ. ਐੱਸ. ਟੀ. ਵਿਭਾਗ ਦੇ ਨਿਸ਼ਾਨੇ 'ਤੇ ਆ ਗਏ ਹਨ | ਜੀ. ਐੱਸ. ਟੀ. ਵਿਭਾਗ-1 ਦੀ ਟੀਮ ਨੇ ਪਠਾਨਕੋਟ ਰੋਡ ਸਥਿਤ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ 25,462 ਲਾਭਪਾਤਰੀ ਰਜਿਸਟਰ ਹੋਏ

ਜਲੰਧਰ, 29 ਜੂਨ (ਚੰਦੀਪ ਭੱਲਾ)-ਜ਼ਿਲ੍ਹੇ ਵਿਚ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ (ਪੀ. ਐੱਮ. ਐੱਮ. ਵੀ. ਵਾਈ.) ਤਹਿਤ 25,462 ਲਾਭਪਾਤਰੀਆਂ ਨੂੰ ਰਜਿਸਟਰ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਇਸ ਜਣੇਪਾ ਲਾਭ ...

ਪੂਰੀ ਖ਼ਬਰ »

ਸੀ. ਐੱਚ. ਸੀ. ਬਸਤੀ ਗੁਜ਼ਾਂ ਵਿਖੇ ਸ਼ਾਮ ਦੀ ਓ. ਪੀ. ਡੀ. ਦੀ ਸ਼ੁਰੂਆਤ

ਜਲੰਧਰ, 29 ਜੂਨ (ਐੱਮ. ਐੱਸ. ਲੋਹੀਆ)-ਲੋਕਾਂ ਤੱਕ ਬਿਹਤਰ ਸਿਹਤ ਸੇਵਾਵਾਂ ਪਹੁੰਚਾਉਣ ਲਈ ਅਰਬਨ ਕਮਿਊਨਿਟੀ ਹੈੱਲਥ ਸੈਂਟਰ, ਬਸਤੀ ਗੁਜਾਂ ਵਿਖੇ ਸ਼ਾਮ ਦੇ ਸਮੇਂ ਓ. ਪੀ. ਡੀ. ਦੀ ਸ਼ੁਰੂਆਤ ਕੀਤੀ ਗਈ ਹੈ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਮਨ ਸ਼ਰਮਾ ਨੇ ...

ਪੂਰੀ ਖ਼ਬਰ »

ਐਂਟੀ ਕ੍ਰਾਈਮ ਐਂਟੀ ਕੁਰੱਪਸ਼ਨ ਦੇ ਮੈਂਬਰਾਂ ਵਲੋਂ ਬੈਠਕ

ਚੁਗਿੱਟੀ/ਜੰਡੂਸਿੰਘਾ, 29 ਜੂਨ (ਨਰਿੰਦਰ ਲਾਗੂ)-ਸਿੱਧੂ ਮੂਸੇਵਾਲਾ ਦੀ ਹੱਤਿਆ ਤੋਂ ਬਾਅਦ ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਫਿਰੌਤੀਆਂ ਮੰਗਣ ਦੇ ਵਧੇ ਰੁਝਾਨ ਅਤੇ ਨਸ਼ਾ ਤਸਕਰਾਂ ਵਲੋਂ ਬੇਖੌਫ ਹੋ ਕੇ ਵੇਚੇ ਜਾ ਰਹੇ ਨਸ਼ੇ ਦੇ ਕੋਹੜ ਨੇ ਸੂਬੇ ਦੇ ਲੋਕਾਂ ਨੂੰ ...

ਪੂਰੀ ਖ਼ਬਰ »

ਡਾ. ਗੋਪਾਲ ਸਿੰਘ ਬੁੱਟਰ ਨੂੰ ਸੇਵਾ ਮੁਕਤੀ 'ਤੇ ਦਿੱਤੀ ਪਾਰਟੀ

ਜਲੰਧਰ, 29 ਜੂਨ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੇ ਮੁਖੀ ਤੇ ਵਿਭਾਗ 'ਚ 22 ਸਾਲ ਅਧਿਆਪਕ ਰਹੇ ਡਾ. ਗੋਪਾਲ ਸਿੰਘ ਬੁੱਟਰ ਦੀ ਸੇਵਾ ਮੁਕਤੀ 'ਤੇ ਕਾਲਜ ਵਲੋਂ ਉਨ੍ਹਾਂ ਨੂੰ ਪ੍ਰਭਾਵਸ਼ਾਲੀ ਤੇ ਯਾਦਗਾਰੀ ਪਾਰਟੀ ...

ਪੂਰੀ ਖ਼ਬਰ »

ਬਜਟ 'ਚ ਮੁਲਾਜ਼ਮਾਂ ਨਾਲ ਕੀਤਾ ਗਿਆ ਧੱਕਾ- ਰਾਣਾ

ਜਲੰਧਰ, 29 ਜੂਨ (ਸ਼ਿਵ)-ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ ਗਰੁੱਪ) ਹਲਕਾ ਜਲੰਧਰ ਦੀ ਸਰਕਲ ਪੱਧਰ ਦੀ ਮੀਟਿੰਗ ਬਲਵਿੰਦਰ ਸਿੰਘ ਰਾਣਾ ਸਟੇਟ ਪੈੱ੍ਰਸ ਸਕੱਤਰ ਤੇ ਪ੍ਰਧਾਨ ਹਲਕਾ ਜਲੰਧਰ ਦੀ ਅਗਵਾਈ ਵਿਚ ਪੂਰਬ ਮੰਡਲ ਜਲੰਧਰ ਵਿਚ ਹੋਈ | ਮੀਟਿੰਗ ਵਿਚ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਇੰਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਟਿਊਸ਼ਨਜ਼ ਦੇ ਵਿਦਿਆਰਥੀਆਂ ਦੀ ਅੰਤਰਰਾਸ਼ਟਰੀ ਕੰਪਨੀ 'ਚ ਹੋਈ ਚੋਣ

ਜਲੰਧਰ, 29 ਜੂਨ (ਰਣਜੀਤ ਸਿੰਘ ਸੋਢੀ)-ਇੰਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਟਿਊਸ਼ਨਜ ਦੇ ਸਕੂਲ ਆਫ਼ ਹੋਟਲ ਮੈਨੇਜਮੈਂਟ ਤੇ ਆਈ. ਟੀ. ਦੇ ਵਿਦਿਆਰਥੀਆਂ ਦੀ ਅੰਤਰਰਾਸ਼ਟਰੀ ਕੰਪਨੀ 'ਚ ਚੋਣ ਹੋਈ | ਬੀ. ਐੱਚ. ਐੱਮ. ਸੀ. ਟੀ-6ਵੇਂ ਸਮੈਸਟਰ ਦੇ ਵਿਦਿਆਰਥੀ ਲਕਸ਼ੈ ਦੁੱਗਲ ਨੂੰ ...

ਪੂਰੀ ਖ਼ਬਰ »

ਡਿਪਸ ਸੰਸਥਾਵਾਂ ਦਾ ਬਾਰ੍ਹਵੀਂ ਦੀ ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, 29 ਜੂਨ (ਰਣਜੀਤ ਸਿੰਘ ਸੋਢੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਈ ਗਈ 12ਵੀਂ ਦੀ ਪ੍ਰੀਖਿਆ ਵਿਚ ਡਿਪਸ ਸੰਸਥਾਵਾਂ ਦੇ ਸਕੂਲ ਜੀ. ਬੀ. ਸਕੂਲ ਢਿਲਵਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚੰਗੇ ਅੰਕ ਪ੍ਰਾਪਤ ਕੀਤੇ | ਜਸ਼ਨਜੋਤ ਕੌਰ ਨੇ ...

ਪੂਰੀ ਖ਼ਬਰ »

ਸੇਂਟ ਸੋਲਜਰ ਦੇ ਵਿਦਿਆਰਥੀਆਂ ਵਲੋਂ ਬਾਰ੍ਹਵੀਂ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, 29 ਜੂਨ (ਰਣਜੀਤ ਸਿੰਘ ਸੋਢੀ)-ਪੰਜਾਬ ਸਕੂਲ ਐਜੂਕੇਸ਼ਨ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ 'ਚੋਂ ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਨਤੀਜੇ ਸ਼ਾਨਦਾਰ ਰਹੇ | ਸੇਂਟ ਸੋਲਜਰ ਇੰਟਰ ਕਾਲਜ ਫਰੈਂਡਜ਼ ਕਾਲੋਨੀ ਦੇ ਕਾਮਰਸ 'ਚ ...

ਪੂਰੀ ਖ਼ਬਰ »

ਐੱਲ. ਪੀ. ਯੂ. ਦੇ ਡਿਸਟੈਂਸ ਐਜੂਕੇਸ਼ਨ ਵਿਭਾਗ ਵਲੋਂ ਵਰਚੂਅਲ ਕਲਾਸਾਂ ਸ਼ੁਰੂ

ਜਲੰਧਰ, 29 ਜੂਨ (ਰਣਜੀਤ ਸਿੰਘ ਸੋਢੀ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ਼ ਡਿਸਟੈਂਸ ਐਜੂਕੇਸ਼ਨ ਨੇ ਆਪਣੇ ਡਿਸਟੈਂਸ ਐਜੂਕੇਸ਼ਨ ਦੇ ਵਿਦਿਆਰਥੀਆਂ ਲਈ ਦੋ ਹਫ਼ਤਿਆਂ ਦਾ ਆਨਲਾਈਨ 'ਪਰਸਨਲ ਕਨਟੈਕਟ ਪ੍ਰੋਗਰਾਮ (ਪੀ. ਸੀ. ਪੀ.) ਸ਼ੁਰੂ ਕੀਤਾ | ਇਹ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX