ਤਾਜਾ ਖ਼ਬਰਾਂ


ਤੀਜੇ ਟੀ-20 'ਚ ਭਾਰਤ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾ ਕੇ ਸੀਰੀਜ਼ 'ਤੇ 2-1 ਨਾਲ ਕਬਜ਼ਾ
. . .  1 day ago
9 ਓਵਰਾਂ ਵਿਚ ਭਾਰਤ ਦਾ ਸਕੋਰ 81/2
. . .  1 day ago
ਭਾਰਤ ਦਾ ਸਕੋਰ 6 ਓਵਰਾਂ ਵਿਚ 50/2
. . .  1 day ago
ਰਾਜਸਥਾਨ 'ਚ ਵੱਡਾ ਬਦਲਾਅ , 82 ਕਾਂਗਰਸੀ ਵਿਧਾਇਕ ਦੇ ਸਕਦੇ ਹਨ ਅਸਤੀਫ਼ੇ - ਕਾਂਗਰਸੀ ਆਗੂ ਪ੍ਰਤਾਪ ਸਿੰਘ
. . .  1 day ago
ਭਾਰੀ ਬਾਰਿਸ਼ ਕਾਰਨ ਕਿਸਾਨ ਦੇ ਬਰਾਂਡੇ ਦੀ ਡਿੱਗੀ ਛੱਤ, ਬਰਾਂਡੇ ਦੀ ਛੱਤ ਹੇਠ ਦੱਬਿਆ ਟਰੈਕਟਰ
. . .  1 day ago
ਸੂਲਰ ਘਰਾਟ, 25 ਸਤੰਬਰ (ਜਸਵੀਰ ਸਿੰਘ ਔਜਲਾ)- ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਦੇ ਕਿਸਾਨ ਹਰਜੀਤ ਸਿੰਘ ਦੀ ਤੇਜ਼ ਬਾਰਿਸ਼ ਹੋਣ ਨਾਲ ਬਰਾਂਡੇ ਦੀ ਛੱਤ ਡਿੱਗ ਗਈ, ਜਿਸ ਨਾਲ ਪਰਿਵਾਰ ਦਾ ਕਾਫ਼ੀ ਨੁਕਸਾਨ ਹੋ ਗਿਆ...
ਐੱਸ.ਜੀ.ਪੀ.ਸੀ ਦੇ ਯਤਨਾਂ ਸਦਕਾ, ਅਫ਼ਗਾਨਿਸਤਾਨ ਤੋਂ ਦਿੱਲੀ ਪੁੱਜੇ ਕਈ ਭਾਰਤੀ
. . .  1 day ago
ਨਵੀਂ ਦਿੱਲੀ, 25 ਸਤੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਵਲੋਂ 38 ਬਾਲਗਾਂ, 14 ਬੱਚਿਆਂ ਅਤੇ 3 ਨਿਆਣਿਆਂ ਨੂੰ ਲੈ ਕੇ ਇਕ ਵਿਸ਼ੇਸ਼ ਉਡਾਣ ਅਫਗਾਨਿਸਤਾਨ ਦੇ ਕਾਬੁਲ ਤੋਂ ਦਿੱਲੀ ਪਹੁੰਚੀ। ਦਸ ਦੇਈਏ ਕਿ ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ 'ਤੇ ਹਮਲੇ ਤੋਂ ਬਾਅਦ ਹੁਣ ਤੱਕ 68 ਅਫ਼ਗਾਨ ਹਿੰਦੂ ਅਤੇ ਸਿੱਖ ਪਹੁੰਚ ਚੁੱਕੇ ਹਨ।
ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  1 day ago
ਹੈਦਰਾਬਾਦ, 25 ਸਤੰਬਰ-ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਪਹੁੰਚੇ
. . .  1 day ago
ਨਵੀਂ ਦਿੱਲੀ, 25 ਸਤੰਬਰ-ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ ਹਨ।
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 26 ਸਤੰਬਰ ਨੂੰ
. . .  1 day ago
ਬੁਢਲਾਡਾ, 25 ਸਤੰਬਰ (ਸਵਰਨ ਸਿੰਘ ਰਾਹੀ)-ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 26 ਸਤੰਬਰ ਦਿਨ ਸੋਮਵਾਰ ਨੂੰ ਸ਼ਾਮ 4:00 ਵਜੇ ਕੋਠੀ ਨੰ...
1 ਲੱਖ ਰੁਪਏ ਰਿਸ਼ਵਤ ਮੰਗਣ ਵਾਲਾ ਕਲਰਕ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਨਗਰ ਪਾਲਿਕਾ ਕਮੇਟੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਤਾਇਨਾਤ ਕਲਰਕ ਕਿਰਨਦੀਪ...
ਬੰਗਲਾਦੇਸ਼: ਨਦੀ 'ਚ ਕਿਸ਼ਤੀ ਪਲਟਣ ਕਾਰਨ 23 ਲੋਕਾਂ ਦੀ ਮੌਤ, ਦਰਜਨਾਂ ਲੋਕ ਹੋਏ ਲਾਪਤਾ
. . .  1 day ago
ਨਵੀਂ ਦਿੱਲੀ, 25 ਸਤੰਬਰ-ਬੰਗਲਾਦੇਸ਼ 'ਚ ਇਕ ਨਦੀ 'ਚ ਇਕ ਕਿਸ਼ਤੀ ਪਲਟਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਇਸ ਕਿਸ਼ਤੀ ਦੇ ਪਲਣਨ ਨਾਲ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਦਰਜਨ ਲੋਕ ਲਾਪਤਾ ਹੋ ਗਏ ਹਨ।
ਆੜ੍ਹਤੀਆ ਮਾਸਟਰ ਮਥਰਾ ਦਾਸ ਦਾ ਹੋਇਆ ਦਿਹਾਂਤ
. . .  1 day ago
ਲੌਂਗੋਵਾਲ, 25 ਸਤੰਬਰ (ਸ.ਸ.ਖੰਨਾ,ਵਿਨੋਦ)-ਕਸਬਾ ਲੌਂਗੋਵਾਲ ਦੇ ਨਾਮਵਰ ਆੜ੍ਹਤੀਆ ਮਾਸਟਰ ਮਥੁਰਾ ਦਾਸ ਜੋ ਕਿ 90 ਸਾਲਾਂ ਦੇ ਸਨ ਜੋ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ...
ਡਰੋਨ ਰਾਹੀਂ ਨਸ਼ਾ ਤਸਕਰੀ ਜਾਰੀ, ਬੀ.ਐੱਸ.ਐੱਫ ਨੇ ਚਾਰ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅੰਮ੍ਰਿਤਸਰ, 25 ਸਤੰਬਰ- ਸੀਮਾ ਸੁਰੱਖਿਆ ਬਲ ਨੂੰ ਸਰਹੱਦੀ ਖ਼ੇਤਰ 'ਚ ਵੱਡੀ ਕਾਮਯਾਬੀ ਮਿਲੀ ਹੈ। ਬੀ.ਐੱਸ.ਐੱਫ. ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਬਰਾਮਦ ਕੀਤੀ ਹੈ। ਸਰਹੱਦ ਪਾਰ ਤੋਂ ਡਰੋਨ ਰਾਹੀਂ ਹੈਰੋਇਨ...
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਕਰਨਗੇ ਦਾਖ਼ਲ
. . .  1 day ago
ਨਵੀਂ ਦਿੱਲੀ, 25 ਸਤੰਬਰ- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।
ਪੰਜਾਬੀ ਫ਼ਿਲਮੀ ਡਾਇਰੈਕਟਰ ਨੇ ਕੀਤੀ ਖ਼ੁਦਕੁਸ਼ੀ
. . .  1 day ago
ਲਹਿਰਾਗਾਗਾ, 25 ਸਤੰਬਰ (ਅਸ਼ੋਕ ਗਰਗ)- ਲਹਿਰਾਗਾਗਾ ਨਿਵਾਸੀ ਪੰਜਾਬੀ ਫ਼ਿਲਮੀ ਡਾਇਰੈਕਟਰ ਤਰਨਜੀਤ ਟੋਰੀ ਵਲੋਂ ਸਹੁਰਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਡਾਇਰੈਕਟਰ ਦੇ ਪਿਤਾ ਕ੍ਰਿਸ਼ਨ ਦਾਸ...
ਹਲਕਾ ਅਜਨਾਲਾ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਵੱਡਾ ਝਟਕਾ
. . .  1 day ago
ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਉਸ ਵੇਲੇ ਜ਼ਬਰਦਸਤ ਸਿਆਸੀ ਝਟਕਾ ਮਿਲਿਆ ਜਦ ਪਿਛਲੇ 20 ਸਾਲਾਂ ਤੋਂ ਸ਼੍ਰੋਮਣੀ...
ਮੁਹਾਲੀ-ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ 'ਤੇ ਮੁੱਖ ਮੰਤਰੀ ਨੇ ਜ਼ਾਹਿਰ ਕੀਤੀ ਖ਼ੁਸ਼ੀ
. . .  1 day ago
ਅਹਿਮਦਾਬਾਦ, 25 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਹਰਿਆਣਾ ਦੇ ਹਵਾਬਾਜ਼ੀ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਗੱਲ ਕੀਤੀ ਸੀ, ਜਿਸ ਤੋਂ ਬਾਅਦ ਸਹਿਮਤੀ ਬਣੀ ਸੀ। ਅਸੀਂ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ...
ਸਮਰਾਲਾ ਲਾਗੇ ਪਿੰਡ ਪੂਰਬਾ 'ਚ ਮੀਂਹ ਕਾਰਨ ਕੋਠੇ ਦੀ ਡਿੱਗੀ ਛੱਤ
. . .  1 day ago
ਸਮਰਾਲਾ, 25 ਸਤੰਬਰ (ਗੋਪਾਲ ਸੋਫਤ)- ਸਨਿੱਚਰਵਾਰ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਇੱਥੋਂ ਨਜ਼ਦੀਕੀ ਪਿੰਡ ਪੂਰਬਾ ਵਿਖੇ ਇਕ ਕੋਠੇ ਦੀ ਛੱਤ ਡਿੱਗ ਗਈ ਹੈ ਪਰ ਇਸ ਛੱਤ ਡਿੱਗਣ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ...
ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡਿਆ
. . .  1 day ago
ਅਟਾਰੀ, 25 ਸਤੰਬਰ (ਗੁਰਦੀਪ ਸਿੰਘ ਅਟਾਰੀ )-ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਵਸੇ ਪਿੰਡ ਰਤਨ ਖ਼ੁਰਦ ਵਿਖੇ ਪਾਕਿਸਤਾਨੀ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡ ਗਿਆ...
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਸਲਾਂ ਦੇ ਨੁਕਸਾਨ ਲਈ ਵਿੱਤੀ ਪੈਕੇਜ ਦੇਣ ਲਈ ਕਿਹਾ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ ਪਿਛਲੇ 2 ਦਿਨਾਂ ਤੋਂ ਲਗਾਤਾਰ ਮੀਂਹ ਨੇ ਸੂਬੇ ਭਰ ਵਿਚ ਖੜ੍ਹੀ ਝੋਨੇ ਅਤੇ ਕਪਾਹ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਗਿਰਦਾਵਰੀ ਦੇ ਹੁਕਮ ਦੇ ਕੇ ਕਿਸਾਨਾਂ...
ਸੜਕਾਂ 'ਤੇ ਦਰੱਖਤ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੀ ਕੱਲ੍ਹ ਸੁਨਾਮ ਹਲਕੇ 'ਚ ਹੋਈ ਬੇਮੌਸਮੀ ਭਾਰੀ ਬਰਸਾਤ ਕਾਰਨ ਜਨਜੀਵਨ ਬੁਰੀ ਤਰਾਂ ਪ੍ਰਭਾਵਿਤ ਹੋਇਆ ਹੈ।ਜਿਥੇ ਗਲੀਆਂ ਅਤੇ ਘਰਾਂ ਵਿਚ ਮੀਂਹ ਦਾ ਪਾਣੀ ਵੜਨ ਕਾਰਨ ਲੋਕ ਆਪਣਾ ਘਰੇਲੂ ਸਮਾਨ ਸੰਭਾਲਦੇ ਰਹੇ ਉਥੇ ਹੀ ਆਮ ਤੌਰ 'ਤੇ ਸ਼ਹਿਰ 'ਚ ਦੁਕਾਨਾਂ ਬੰਦ ਹੀ...
ਨਿਤਿਸ਼ ਕੁਮਾਰ, ਲਾਲੂ ਪ੍ਰਸਾਦ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  1 day ago
ਨਵੀਂ ਦਿੱਲੀ, 25 ਸਤੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਮੁਲਾਕਾਤ...
ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਹੋਵੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ - ਪ੍ਰਧਾਨ ਮੰਤਰੀ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਬਦਲੇਗਾ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' 'ਚ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਰੇਲਵੇ ਕਲੋਨੀ ਮਲੋਟ ਵਿਚ ਧੜ ਨਾਲੋਂ ਸਿਰ ਲਾਹ ਕੇ ਵਿਅਕਤੀ ਦਾ ਕਤਲ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਰੇਲਵੇ ਕਲੋਨੀ ਮਲੋਟ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਧੜ ਨਾਲੋਂ ਸਿਰ ਲਾਹ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਹਿਚਾਣ ਅਮਰਨਾਥ ਪੁੱਤਰ ਉਮੇਦ ਕੁਮਾਰ ਵਜੋਂ ਹੋਈ ਹੈ। ਕਤਲ ਕਰਨ ਵਾਲਿਆਂ ਨੇ ਧੜ ਅਤੇ ਸਿਰ ਨੂੰ ਕਲੋਨੀ ਨੇੜੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 16 ਹਾੜ ਸੰਮਤ 554

ਸ੍ਰੀ ਮੁਕਤਸਰ ਸਾਹਿਬ

ਬਾਲ ਮਜ਼ਦੂਰੀ ਦੇ ਖ਼ਾਤਮੇਂ ਲਈ ਟੀਮਾਂ ਵਲੋਂ ਛਾਪੇਮਾਰੀ

ਗਿੱਦੜਬਾਹਾ, 29 ਜੂਨ (ਪਰਮਜੀਤ ਸਿੰਘ ਥੇੜ੍ਹੀ)-ਆਰਥਿਕ ਪੱਖੋਂ ਕਮਜ਼ੋਰ ਅਤੇ ਕਿਸੇ ਮਜਬੂਰੀ ਕਾਰਨ ਬਹੁਤੇ ਬੱਚਿਆਂ ਨੂੰ ਬਚਪਨ 'ਚ ਖੇਡਣ ਅਤੇ ਪੜ੍ਹਨ ਦੀ ਥਾਂ ਬਾਲ ਮਜ਼ਦੂਰੀ ਕਰਨੀ ਪੈ ਰਹੀ ਹੈ ਜੋ ਉਨ੍ਹਾਂ ਲਈ ਇਕ ਸ਼ਰਾਪ ਤੋਂ ਘੱਟ ਨਹੀਂ ਅਤੇ ਬਹੁਤੇ ਬੱਚੇ ਆਪਣੇ ਬਚਪਨ ਨੂੰ ਤਰਸਦੇ ਹੀ ਰਹਿ ਜਾਂਦੇ ਹਨ, ਜਿਸ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਐੱਸ. ਡੀ. ਐੱਮ. ਗਿੱਦੜਬਾਹਾ ਗਗਨਦੀਪ ਸਿੰਘ ਦੀ ਅਗਵਾਈ ਹੇਠ ਬਾਲ ਤੇ ਕਿਸ਼ੋਰ ਮਜ਼ਦੂਰੀ ਦੇ ਖ਼ਾਤਮੇ ਲਈ ਇਕ ਟੀਮ ਦਾ ਗਠਨ ਕਰ ਕੇ ਗਿੱਦੜਬਾਹਾ ਸ਼ਹਿਰ ਦੀਆਂ ਵੱਖ-ਵੱਖ ਹਲਵਾਈ, ਮੁਨਿਆਰੀ, ਪੰਸਾਰੀ ਆਦਿ ਦੀਆਂ ਦੁਕਾਨਾਂ ਤੋਂ ਇਲਾਵਾ ਹੋਟਲਾਂ ਅਤੇ ਰੈਸਟੋਰੈਂਟਾਂ ਵਿਖੇ ਚੈਕਿੰਗ ਕੀਤੀ ਗਈ | ਇਸ ਸੰਬੰਧੀ ਜਾਣਕਾਰੀ ਦਿੰਦੇ ਐੱਸ. ਡੀ. ਐੱਮ. ਗਗਨਦੀਪ ਸਿੰਘ ਨੇ ਦੱਸਿਆ ਕਿ ਜਾਂਚ ਦੌਰਾਨ ਸ਼ਹਿਰ ਦੇ ਦੁਕਾਨਦਾਰਾਂ ਨੂੰ ਬਾਲ ਮਜ਼ਦੂਰੀ ਐਕਟ ਸੰਬੰਧੀ ਜਾਣਕਾਰੀ ਦਿੱਤੀ ਗਈ ਅਤੇ ਜਿਹੜੀਆਂ ਦੁਕਾਨਾਂ 'ਤੇ ਬਾਲ ਮਜ਼ਦੂਰੀ ਕਰਦੇ ਬੱਚੇ ਪਾਏ ਗਏ, ਉਨ੍ਹਾਂ ਦੁਕਾਨਦਾਰਾਂ ਖ਼ਿਲਾਫ਼ ਮੌਕੇ 'ਤੇ ਕਾਰਵਾਈ ਅਮਲ ਵਿਚ ਲਿਆਂਦੀ ਗਈ ਅਤੇ ਅੱਗੇ ਤੋਂ ਬੱਚਿਆਂ ਤੋਂ ਮਜ਼ਦੂਰੀ ਨਾ ਕਰਵਾਉਣ ਦੀ ਚਿਤਾਵਨੀ ਵੀ ਦਿੱਤੀ ਗਈ | ਇਸ ਮੌਕੇ ਗਠਿਤ ਟੀਮ ਦੇ ਸੀ. ਡੀ. ਪੀ. ਓ. ਪੰਕਜ ਕੁਮਾਰ, ਲੇਬਰ ਇੰਸਪੈਕਟਰ ਲਵਪ੍ਰੀਤ ਕੌਰ ਅਤੇ ਸਿਹਤ ਵਿਭਾਗ ਦੇ ਜਸਵਿੰਦਰ ਐੱਮ. ਪੀ. ਐੱਚ. ਡਬਲਿਊ. ਤੋਂ ਇਲਾਵਾ ਪੁਲਿਸ ਵਿਭਾਗ ਦੇ ਕਰਮਚਾਰੀ ਮੌਜੂਦ ਸਨ |

ਏ. ਡੀ. ਸੀ. ਵਲੋਂ ਆਜ਼ਾਦੀ ਕਾ ਮਹਾਂਉਤਸਵ ਤਹਿਤ ਬਣਾਏ ਜਾ ਰਹੇ ਅੰਮਿ੍ਤ ਸਰੋਵਰਾਂ ਦਾ ਨਿਰੀਖਣ

ਫ਼ਰੀਦਕੋਟ, 29 ਜੂਨ (ਜਸਵੰਤ ਸਿੰਘ ਪੁਰਬਾ)-ਭਾਰਤ ਸਰਕਾਰ ਵਲੋਂ ਆਜ਼ਾਦੀ ਕਾ ਮਹਾਂਉਤਸਵ ਅਧੀਨ ਪਾਣੀ ਦੀ ਸਾਂਭ-ਸੰਭਾਲ ਲਈ ਰਾਜ ਦੇ ਪਿੰਡਾਂ ਵਿਚ ਨਵੇਂ ਤਲਾਬਾਂ ਦੀ ਖੁਦਾਈ ਅਤੇ ਪੁਰਾਣੇ ਤਲਾਬਾਂ ਦੇ ਨਵੀਨੀਕਰਨ ਲਈ ਅੰਮਿ੍ਤ ਸਰੋਵਰ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ...

ਪੂਰੀ ਖ਼ਬਰ »

ਪਾਵਰਕਾਮ ਗਿੱਦੜਬਾਹਾ ਵਿਖੇ ਸਟਾਫ਼ ਦੀ ਭਾਰੀ ਘਾਟ

ਗਿੱਦੜਬਾਹਾ, 29 ਜੂਨ (ਪਰਮਜੀਤ ਸਿੰਘ ਥੇੜ੍ਹੀ)-ਪਾਵਰਕਾਮ ਗਿੱਦੜਬਾਹਾ ਵਿਖੇ ਬਿਜਲੀ ਕਰਮਚਾਰੀਆਂ ਦੀ ਵੱਡੀ ਘਾਟ ਹੈ, ਜਿਸ ਕਾਰਨ ਬਿਜਲੀ ਖਪਤਕਾਰਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪਾਵਰਕਾਮ ਗਿੱਦੜਬਾਹਾ ਪਾਸ ਬਿਜਲੀ ਸਪਲਾਈ 'ਚ ਪਏ ਨੁਕਸ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਰਾਸ਼ਟਰੀ ਟੀਕਾਕਰਨ ਪ੍ਰੋਗਰਾਮ ਸੰਬੰਧੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 29 ਜੂਨ (ਰਣਜੀਤ ਸਿੰਘ ਢਿੱਲੋਂ)-ਸਿਹਤ ਵਿਭਾਗ ਵਲੋਂ ਰਾਸ਼ਟਰੀ ਟੀਕਾਕਰਨ ਪ੍ਰੋਗਰਾਮ ਅਧੀਨ ਅਰਬਨ ਟਾਸਕ ਫੋਰਸ ਦੀ ਵਿਸ਼ੇਸ਼ ਮੀਟਿੰਗ ਦਫ਼ਤਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵਿਖੇ ਸਿਵਲ ਸਰਜਨ ਡਾ. ਰੰਜੂ ਸਿੰਗਲ ਦੀ ਪ੍ਰਧਾਨਗੀ ਹੇਠ ਹੋਈ, ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ 3 ਔਰਤਾਂ ਸਮੇਤ 4 ਗਿ੍ਫ਼ਤਾਰ

ਮਲੋਟ, 29 ਜੂਨ (ਪਾਟਿਲ)-ਪੁੁਲਿਸ ਨੇ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਨੂੰ ਉਸ ਵੇਲੇ ਸਫਲਤਾ ਮਿਲੀ, ਜਦੋਂ ਥਾਣਾ ਕਬਰਵਾਲਾ ਦੀ ਪੁਲਿਸ ਨੇ 2 ਵੱਖ-ਵੱਖ ਮਾਮਲਿਆਂ 'ਚ 3 ਔਰਤਾਂ ਸਮੇਤ 4 ਜਣਿਆਂ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਤੋਂ ਸੈਂਕੜੇ ਨਸ਼ੀਲੀਆਂ ਗੋਲੀਆਂ ਬਰਾਮਦ ...

ਪੂਰੀ ਖ਼ਬਰ »

ਜ਼ਿਲੇ੍ਹ 'ਚ 7 ਨਵੇਂ ਕੋਰੋਨਾ ਪਾਜ਼ੀਟਿਵ ਕੇਸ, ਇਕ ਮਰੀਜ਼ ਦੀ ਮੌਤ

ਫ਼ਰੀਦਕੋਟ, 29 ਜੂਨ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੈ ਕਪੂਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ 'ਚ ਜ਼ਿਲ੍ਹਾ ਫ਼ਰੀਦਕੋਟ 'ਚ 7 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ ਜਦਕਿ ਇਕ ਕੋਰੋਨਾ ਮਰੀਜ਼ ਦੀ ਮੌਤ ਹੋ ਗਈ ਹੈ | ਜ਼ਿਲ੍ਹੇ ਅੰਦਰ ਹੁਣ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ, ਗਾਂਜਾ ਤੇ ਹੈਰੋਇਨ ਬਰਾਮਦ, 5 ਨਾਮਜ਼ਦ

ਸ੍ਰੀ ਮੁਕਤਸਰ ਸਾਹਿਬ, 29 ਜੂਨ (ਹਰਮਹਿੰਦਰ ਪਾਲ)-ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ 500 ਨਸ਼ੀਲੀਆਂ ਗੋਲੀਆਂ, 1 ਕਿੱਲੋ ਗਾਂਜਾ ਅਤੇ 2 ਗ੍ਰਾਮ ਹੈਰੋਇਨ ਬਰਾਮਦ ਕਰ ਕੇ 5 ਲੋਕਾਂ ਵਿਰੁੱਧ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸੰਬੰਧੀ ...

ਪੂਰੀ ਖ਼ਬਰ »

'ਮੇਰਾ ਘਰ-ਮੇਰੇ ਨਾਮ' ਸਰਵੇ 'ਤੇ ਲਾਏ ਅਧਿਆਪਕਾਂ ਨੇ ਡਿਊਟੀ ਖਿਲਾਫ਼ ਸੌਂਪਿਆ ਮੰਗ ਪੱਤਰ

ਮੰਡੀ ਕਿੱਲਿਆਂਵਾਲੀ, 29 ਜੂਨ (ਇਕਬਾਲ ਸਿੰਘ ਸ਼ਾਂਤ)-ਮੁੱਖ ਮੰਤਰੀ ਭਗਵੰਤ ਮਾਨ ਦੇ ਵਿਧਾਨ ਸਭਾ ਚੋਣਾਂ 'ਚ ਅਧਿਆਪਕਾਂ ਤੋਂ ਗੈਰ-ਵਿੱਦਿਅਕ ਕੰਮ ਨਾ ਲੈਣ ਦਾ ਐਲਾਨ ਹਕੀਕ ਅਮਲ ਨਹੀਂ ਬਣ ਸਕਿਆ | ਸੂਬਾ ਹਕੂਮਤ ਦੇ ਨਿਰਦੇਸ਼ਾਂ ਦੇ ਬਾਵਜੂਦ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ...

ਪੂਰੀ ਖ਼ਬਰ »

ਵਿਜੀਲੈਂਸ ਵਿਭਾਗ ਵਲੋਂ 18,000 ਰੁਪਏ ਦੀ ਰਿਸ਼ਵਤ ਦੇ ਮਾਮਲੇ 'ਚ ਪਨਸਪ ਇੰਸਪੈਕਟਰ ਦਾ ਸਹਾਇਕ ਕਾਬੂ

ਫ਼ਰੀਦਕੋਟ, 29 ਜੂਨ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਭਿ੍ਸ਼ਟਾਚਾਰ ਦੇ ਖ਼ਿਲਾਫ਼ ਵਿੱਢੀ ਗਈ ਮੁਹਿੰਮ ਦੇ ਤਹਿਤ ਲਗਾਤਾਰ ਪੰਜਾਬ 'ਚ ਭਿ੍ਸ਼ਟਾਚਾਰ ਖ਼ਤਮ ਕਰਨ ਲਈ ਵਿਜੀਲੈਂਸ ਵਲੋਂ ਉਪਰਾਲੇ ਕੀਤੇ ਜਾ ਰਹੇ ਹਨ | ਇਸੇ ਤਹਿਤ ਹੀ ਪਿਛਲੇ ਦਿਨੀਂ ਸਰਕਾਰ ਦੀ ਐਂਟੀ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਣੇ 2 ਕਾਬੂ

ਸ੍ਰੀ ਮੁਕਤਸਰ ਸਾਹਿਬ, 29 ਜੂਨ (ਹਰਮਹਿੰਦਰ ਪਾਲ)-ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਣੇ ਦੋ ਲੋਕਾਂ ਨੂੰ ਗਿ੍ਫ਼ਤਾਰ ਕਰਕੇ ਮਾਮਲਾ ਦਰਜ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਏ. ਐੱਸ. ਆਈ. ਬਲਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ

ਸ੍ਰੀ ਮੁਕਤਸਰ ਸਾਹਿਬ, 29 ਜੂਨ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਬੂੜਾ ਗੁੱਜਰ ਰੋਡ ਵਿਖੇ ਸੁੰਨਸਾਨ ਜਗ੍ਹਾ ਤੋਂ ਅੱਜ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲਣ ਦੀ ਖ਼ਬਰ ਪ੍ਰਾਪਤ ਹੋਈ ਹੈ | ਮਿ੍ਤਕ ਨੌਜਵਾਨ ਦੀ ਅਜੇ ਤੱਕ ਸ਼ਨਾਖ਼ਤ ਨਹੀਂ ਹੋ ਸਕੀ | ...

ਪੂਰੀ ਖ਼ਬਰ »

ਪੈਨਸ਼ਨਰ ਐਸੋਸੀਏਸ਼ਨ ਵਲੋਂ ਬਜਟ 'ਚ ਚੋਣਾਂ ਸਮੇਂ ਕੀਤੇ ਵਾਅਦਿਆਂ ਨੂੰ ਲਾਂਭੇ ਕਰਨ ਦਾ ਦੋਸ਼

ਮਲੋਟ, 29 ਜੂਨ (ਪਾਟਿਲ)-ਪੰਜਾਬ ਸਰਕਾਰ ਪੈਨਸ਼ਨਰ ਐਸੋਸੀਏਸ਼ਨ ਮਲੋਟ ਇਕਾਈ ਦੇ ਪ੍ਰਧਾਨ ਤੇ ਅਹੁਦੇਦਾਰਾਂ ਨੇ ਪੰਜਾਬ ਦੀ 'ਆਪ' ਸਰਕਾਰ ਵਲੋਂ ਪਲੇਠੇ ਬਜਟ ਤੇ ਪ੍ਰਤੀਕਿ੍ਆ ਦਿੰਦੇ ਹੋਏ ਦੱਸਿਆ ਕਿ ਬਜਟ ਵਿਚ ਚੋਣਾਂ ਸਮੇਂ ਕੀਤੇ ਗਏ ਵਾਅਦਿਆਂ ਨੂੰ ਲਾਂਭੇ ਕੀਤਾ ਗਿਆ ਹੈ ...

ਪੂਰੀ ਖ਼ਬਰ »

ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਤੇ ਦਾਜ ਮੰਗਣ ਦੇ ਦੋਸ਼ 'ਚ 3 ਨਾਮਜ਼ਦ

ਸ੍ਰੀ ਮੁਕਤਸਰ ਸਾਹਿਬ, 29 ਜੂਨ (ਹਰਮਹਿੰਦਰ ਪਾਲ)-ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਅਤੇ ਦਾਜ ਮੰਗਣ ਦੇ ਦੋਸ਼ 'ਚ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ 3 ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਇਸ ਸੰਬੰਧੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਸ੍ਰੀ ਮੁਕਤਸਰ ...

ਪੂਰੀ ਖ਼ਬਰ »

ਮਾਸਟਰ ਕਾਡਰ ਯੂਨੀਅਨ ਵਲੋਂ ਅਧਿਆਪਕਾਂ ਦੀ ਗੈਰ-ਵਿਦਿਅਕ ਕੰਮਾਂ 'ਤੇ ਡਿਊਟੀ ਲਾਉਣ ਦੀ ਸਖ਼ਤ ਨਿਖੇਧੀ

ਸ੍ਰੀ ਮੁਕਤਸਰ ਸਾਹਿਬ, 29 ਜੂਨ (ਰਣਜੀਤ ਸਿੰਘ ਢਿੱਲੋਂ)-ਮਾਸਟਰ ਕਾਡਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਰਾਜ ਸਿੰਘ ਬੁੱਟਰ, ਜਨਰਲ ਸਕੱਤਰ ਹਰਪਾਲ ਸਿੰਘ, ਸੀਨੀਅਰ ਮੀਤ ਪ੍ਰਧਾਨ ਗੁਰਸੇਵਕ ਸਿੰਘ ਬਰਾੜ ਅਤੇ ਸਰਪ੍ਰਸਤ ਕੁਲਜੀਤ ਸਿੰਘ ਮਾਨ ਨੇ ਪ੍ਰੈੱਸ ਬਿਆਨ ਰਾਹੀਂ ...

ਪੂਰੀ ਖ਼ਬਰ »

ਬਾਬਾ ਗੰਡਾ ਮੈਮੋਰੀਅਲ ਸਕੂਲ ਦਾ ਦਾ ਨਤੀਜਾ ਸੌ ਫ਼ੀਸਦੀ ਰਿਹਾ

ਪੰਜਗਰਾੲੀਂ ਕਲਾਂ, 29 ਜੂਨ (ਸੁਖਮੰਦਰ ਸਿੰਘ ਬਰਾੜ)-ਬਾਬਾ ਗੰਡਾ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਔਲਖ ਦੀ 12ਵੀਂ ਜਮਾਤ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੌ ਫ਼ੀਸਦੀ ਰਿਹਾ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪ੍ਰਬੰਧਕ ਰਾਜਵਿੰਦਰ ...

ਪੂਰੀ ਖ਼ਬਰ »

ਮੁੱਖ ਸੜਕ 'ਤੇ ਫੈਲੇ ਚਿੱਕੜ ਤੋਂ ਲੋਕ ਦੁਖੀ

ਕੋਟਕਪੂਰਾ, 29 ਜੂਨ (ਮੋਹਰ ਸਿੰਘ ਗਿੱਲ)-ਸਥਾਨਕ ਗੁਰਦੁਆਰਾ ਪਾਤਸ਼ਾਹੀ ਦਸਵੀਂ ਦੇ ਬਿਲਕੁਲ ਸਾਹਮਣੇ ਅਤੇ ਸ਼ਹਿਰ 'ਚੋਂ ਲੰਘਦੀ ਜੈਤੋ ਸੜਕ ੳੱੁਪਰ ਪਿਛਲੇ ਕਰੀਬ 2 ਮਹੀਨਿਆਂ ਤੋਂ ਲਗਾਤਾਰ ਚਿੱਕੜ ਰਹਿਣ ਅਤੇ ਮੁੱਖ ਰਸਤੇ ਉੱਪਰ ਟੋਆ ਬਣਿਆ ਹੋਣ ਤੋਂ ਲੋਕ ਸਖ਼ਤ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਨੂੰ ਮਿਲ ਕੇ ਦੱਸੀਆਂ ਸ਼ਹਿਰ ਦੀਆਂ ਸਮੱਸਿਆਵਾਂ

ਕੋਟਕਪੂਰਾ, 29 ਜੂਨ (ਮੋਹਰ ਸਿੰਘ ਗਿੱਲ)-ਸਮਾਜ ਸੇਵੀ ਸੰਸਥਾ ਕਰ ਭਲਾ ਹੋ ਭਲਾ ਪ੍ਰੈੱਸ ਕਲੱਬ ਵਲੋਂ ਕੋਟਕਪੂਰਾ ਤਹਿਸੀਲ 'ਚ ਨਵ-ਨਿਯੁਕਤ ਐੱਸ. ਡੀ. ਐੱਮ. ਵੀਰਪਾਲ ਕੌਰ ਨਾਲ ਮਿਲਣੀ ਕਰ ਕੇ ਉਨ੍ਹਾਂ ਨੂੰ ਸ਼ਹਿਰ ਦੀਆਂ ਸਮੱਸਿਆਵਾਂ ਤੋਂ ਜਾਣੰੂ ਕਰਵਾਇਆ ਗਿਆ | ਇਸ ਸਮੇਂ ...

ਪੂਰੀ ਖ਼ਬਰ »

12ਵੀਂ ਜਮਾਤ ਦੇ ਨਤੀਜਿਆਂ 'ਚ 9 ਮੈਰਿਟ ਪੁਜ਼ੀਸ਼ਨਾਂ ਨਾਲ ਸੰਤ ਮੋਹਨ ਦਾਸ ਸਕੂਲ ਪੰਜਾਬ ਭਰ 'ਚ ਦੂਜੇ ਸਥਾਨ 'ਤੇ

ਫ਼ਰੀਦਕੋਟ, 29 ਜੂਨ (ਜਸਵੰਤ ਸਿੰਘ ਪੁਰਬਾ)-ਸੰਤ ਮੋਹਨ ਦਾਸ ਵਿਦਿਅਕ ਸੰਸਥਾਵਾਂ ਅਧੀਨ ਚੱਲ ਰਹੀ ਸੰਸਥਾ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੀਆਂ 9 ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਦੀ ਜਿੱਤ 'ਤੇ ਸ਼ੁਕਰਾਨੇ ਵਜੋਂ ਕਰਵਾਈ ਅਰਦਾਸ

ਸ੍ਰੀ ਮੁਕਤਸਰ ਸਾਹਿਬ, 29 ਜੂਨ (ਰਣਜੀਤ ਸਿੰਘ ਢਿੱਲੋਂ)-ਗੁਰਦੁਆਰਾ ਬਾਬਾ ਬਿਧੀ ਚੰਦ ਟਿੱਬੀ ਸਾਹਿਬ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਆਗੂ ਤੇ ਵਰਕਰ ਇਕੱਤਰ ਹੋਏ | ਇਸ ਮੌਕੇ ਉਨ੍ਹਾਂ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਸਿੱਧੂਪੁਰ) ਵਲੋਂ ਬਿਜਲੀ ਦੇ ਕੱਟਾਂ ਨੂੰ ਲੈ ਕੇ ਮੀਟਿੰਗ

ਲੰਬੀ, 29 ਜੂਨ (ਮੇਵਾ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਚੱਲ ਰਹੀ ਝੋਨੇ ਦੀ ਬਿਜਾਈ ਸਮੇਂ ਪਾਵਰਕਾਮ ਵਲੋਂ ਵਾਰ-ਵਾਰ ਬਿਜਲੀ ਦੇ ਕੱਟਾਂ ਨੂੰ ਲੈ ਕੇ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਸੰਬੰਧੀ ਇਕ ਮੀਟਿੰਗ ਲੰਬੀ ਦੇ ਬੱਸ ਅੱਡਾ ਵਾਲੇ ਗੁਰਦੁਆਰਾ ...

ਪੂਰੀ ਖ਼ਬਰ »

ਐੱਸ. ਡੀ. ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

ਮਲੋਟ, 29 ਜੂਨ (ਪਾਟਿਲ)-ਸਥਾਨਕ ਐੱਸ. ਡੀ. ਸੀਨੀਅਰ ਸੈਕੰਡਰੀ ਸਕੂਲ ਮਲੋਟ ਦਾ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ ਦੇ ਅਨੁਸਾਰ ਪਵਲਪ੍ਰੀਤ ਕੌਰ ਪੁੱਤਰੀ ਬਲਜੀਤ ਸਿੰਘ ਨੇ (484/500) 96.8 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸ ਤਰ੍ਹਾਂ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਪਰਿਵਾਰ ਨਿਯੋਜਨ ਸੰਬੰਧੀ ਕੀਤਾ ਜਾਵੇਗਾ ਜਾਗਰੂਕ-ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 29 ਜੂਨ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਡਾ. ਰੰਜੂ ਸਿੰਗਲਾ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ 27 ਜੂਨ ਤੋਂ 10 ਜੁਲਾਈ ਤੱਕ ਦੰਪਤੀ ਸੰਪਰਕ ਪੰਦ੍ਹਰਵਾੜਾ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਫ਼ੀਲਡ ਸਟਾਫ਼ ਵਲੋਂ ਯੋਗ ਜੋੜਿਆਂ ਤੱਕ ਪਹੁੰਚ ਕਰਕੇ ...

ਪੂਰੀ ਖ਼ਬਰ »

ਮੋਬਾਈਲ ਮੈਡੀਕਲ ਯੂਨਿਟ ਪਿੰਡਾਂ 'ਚ ਮੁਹੱਈਆ ਕਰਵਾਏਗੀ ਸਿਹਤ ਸਹੂਲਤਾਂ-ਡਾ. ਕੁਲਤਾਰ ਸਿੰਘ

ਮੰਡੀ ਬਰੀਵਾਲਾ, 29 ਜੂਨ (ਨਿਰਭੋਲ ਸਿੰਘ)-ਸੀ. ਐੱਚ. ਸੀ. ਚੱਕ ਸ਼ੇਰੇਵਾਲਾ ਦੇ ਐੱਸ. ਐੱਮ. ਓ. ਡਾ. ਕੁਲਤਾਰ ਸਿੰਘ ਦੀ ਅਗਵਾਈ 'ਚ ਪੇਂਡੂ ਖੇਤਰ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਮੈਡੀਕਲ ਮੋਬਾਈਲ ਯੂਨਿਟ ਵਲੋਂ 1 ਜੁਲਾਈ ਨੂੰ ਪਿੰਡ ਚੌਂਤਰਾ ਅਤੇ ...

ਪੂਰੀ ਖ਼ਬਰ »

ਮਿਮਿਟ ਕਾਲਜ ਦੇ ਕੱਚੇ ਮੁਲਾਜ਼ਮਾਂ ਵਲੋਂ ਪੱਕੇ ਕਰਨ ਦੀ ਮੰਗ

ਮਲੋਟ, 29 ਜੂਨ (ਅਜਮੇਰ ਸਿੰਘ ਬਰਾੜ)-ਮਲੋਟ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਟੈਕਨਾਲੋਜੀ (ਮਿਮਿਟ ਕਾਲਜ) ਮਲੋਟ ਵਿਖੇ ਪਿਛਲੇ 12 ਸਾਲਾਂ ਤੋਂ ਠੇਕੇ ਦੇ ਆਧਾਰ 'ਤੇ ਆਪਣੀਆਂ ਸੇਵਾਵਾਂ ਨਿਭਾਅ ਰਹੇ ਪ੍ਰੋਫ਼ੈਸਰ ਅਤੇ ਨਾਨ-ਟੀਚਿੰਗ ਸਟਾਫ਼ ਨੇ ਪੰਜਾਬ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਪੇਸ਼ ਕੀਤਾ ਬਜਟ ਕਿਸਾਨਾਂ ਨਾਲ ਕੋਝਾ ਮਜ਼ਾਕ-ਭਾਕਿਯ ਕਾਦੀਆਂ

ਮੰਡੀ ਬਰੀਵਾਲਾ, 29 ਜੂਨ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਮੁੱਖ ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਕਾਨਿਆਂਵਾਲੀ, ਹਰਪਾਲ ਸਿੰਘ ਡੋਹਕ ਜ਼ਿਲ੍ਹਾ ਮੀਤ ਪ੍ਰਧਾਨ, ਦਲਜੀਤ ਸਿੰਘ ਰੰਧਾਵਾ ਜਨਰਲ ਸਕੱਤਰ, ਦਵਿੰਦਰ ਸਿੰਘ ਭੰਗੇਵਾਲਾ, ...

ਪੂਰੀ ਖ਼ਬਰ »

ਨਿਊ ਏਜ਼ ਸਕੂਲ ਰੁਖਾਲਾ ਦਾ ਨਤੀਜਾ ਸੌ ਫ਼ੀਸਦੀ ਰਿਹਾ

ਦੋਦਾ, 29 ਜੂਨ (ਰਵੀਪਾਲ)-ਨਿਊ ਏਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੁਖਾਲਾ ਦੇ 12ਵੀਂ ਜਮਾਤ ਦਾ ਨਤੀਜਾ ਪਿਛਲੇ ਸਾਲ ਦੀ ਤਰ੍ਹਾਂ ਸੌ ਫ਼ੀਸਦੀ ਰਿਹਾ | ਸਾਰੇ ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਨੰਬਰ ਲੈ ਕੇ ਪਾਸ ਹੋਏ | ਵਿਦਿਆਰਥੀਆਂ ਨੂੰ ਸਕੂਲ ਦੇ ਪ੍ਰਬੰਧਕ ਗਿਆਨੀ ...

ਪੂਰੀ ਖ਼ਬਰ »

ਡੱਬਵਾਲੀ ਰਹੂੜਿਆਂਵਾਲੀ ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ

ਮਲੋਟ, 29 ਜੂਨ (ਅਜਮੇਰ ਸਿੰਘ ਬਰਾੜ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਬਵਾਲੀ ਰਹੁੂੜਿਆਂਵਾਲੀ ਦਾ 12ਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ | ਸਕੂਲ ਦੇ ਸਾਰੇ ਹੀ ਵਿਦਿਆਰਥੀਆਂ ਨੇ ਪਹਿਲੇ ਦਰਜੇ ਵਿਚ ਰਹਿ ਕੇ ਬਾਰ੍ਹਵੀਂ ਜਮਾਤ ਪਾਸ ਕੀਤੀ | ਸਕੂਲ ਪਿ੍ੰਸੀਪਲ ਤੇ ...

ਪੂਰੀ ਖ਼ਬਰ »

ਜਸ਼ਨਪ੍ਰੀਤ ਕੌਰ ਨੇ 12ਵੀਂ ਦੇ ਨਤੀਜੇ 'ਚ 92 ਫੀਸਦੀ ਅੰਕ ਹਾਸਿਲ ਕੀਤੇ

ਸ੍ਰੀ ਮੁਕਤਸਰ ਸਾਹਿਬ, 29 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜੇ 'ਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਦੀ ਵਿਦਿਆਰਥਣ ਜਸ਼ਨਪ੍ਰੀਤ ਕੌਰ ਸੇਖੋਂ ਨੇ 500 'ਚੋਂ 460 (92 ਫੀਸਦੀ) ਅੰਕ ...

ਪੂਰੀ ਖ਼ਬਰ »

ਜਸ਼ਨਪ੍ਰੀਤ ਕੌਰ ਨੇ 12ਵੀਂ ਦੀ ਪ੍ਰੀਖਿਆ 'ਚੋਂ ਮੈਰਿਟ 'ਚ ਹਾਸਲ ਕੀਤਾ 9ਵਾਂ ਸਥਾਨ

ਮੰਡੀ ਲੱਖੇਵਾਲੀ, 29 ਜੂਨ (ਮਿਲਖ ਰਾਜ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੱਖੇਵਾਲੀ ਦੀ ਸਾਇੰਸ ਦੀ ਵਿਦਿਆਰਥਣ ਜਸ਼ਨਪ੍ਰੀਤ ਕੌਰ ਪੁੱਤਰੀ ਜਗਸੀਰ ਸਿੰਘ ਸਿਵੀਆ ਵਾਸੀ ਪਿੰਡ ਨੰਦਗੜ੍ਹ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਦੀ ਪ੍ਰੀਖਿਆ ਵਿਚੋਂ 500 ਵਿਚੋਂ 489 ...

ਪੂਰੀ ਖ਼ਬਰ »

12ਵੀਂ ਜਮਾਤ ਦੇ ਨਤੀਜੇ 'ਚ ਤਾਨੀਆ ਨੇ ਮੈਰਿਟ ਸੂਚੀ 'ਚ ਬਣਾਈ ਜਗ੍ਹਾ

ਸ੍ਰੀ ਮੁਕਤਸਰ ਸਾਹਿਬ, 29 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜੇ 'ਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਦੀ ਵਿਦਿਆਰਥਣ ਤਾਨੀਆ ਪੁੱਤਰੀ ਰਾਜ ਕੁਮਾਰ ਨੇ ਮੈਰਿਟ ਸੂਚੀ ਵਿਚ ਆਪਣਾ ...

ਪੂਰੀ ਖ਼ਬਰ »

ਸ਼ਿਵਾਲਿਕ ਪਬਲਿਕ ਸਕੂਲ ਵਿਖੇ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਸ੍ਰੀ ਮੁਕਤਸਰ ਸਾਹਿਬ, 29 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜੇ 'ਚ ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪੁਜ਼ੀਸ਼ਨਾਂ ਹਾਸਿਲ ਕਰ ਕੇ ਸਕੂਲ ਅਤੇ ...

ਪੂਰੀ ਖ਼ਬਰ »

ਗੁਰੂਕੁਲ ਸਕੂਲ ਹਰੀਕੇ ਕਲਾਂ 'ਚ ਕਰਵਾਇਆ ਸੈਮੀਨਾਰ

ਮੰਡੀ ਬਰੀਵਾਲਾ, 29 ਜੂਨ (ਨਿਰਭੋਲ ਸਿੰਘ)-ਗੁਰੂਕੁਲ ਸੀਨੀਅਰ ਸੈਕੰਡਰੀ ਸਕੂਲ ਹਰੀਕੇ ਕਲਾਂ 'ਚ ਗੁਰੂਕੁਲ ਸਕੂਲ ਦੇ ਪਿੰ੍ਰਸੀਪਲ ਪੀ. ਐੱਲ ਪਿਉਤੰਡੀ ਵਲੋਂ ਸੈਮੀਨਾਰ ਕਰਵਾਇਆ ਗਿਆ | ਇਸ ਸਮੇਂ ਵਾਈਸ ਪਿੰ੍ਰਸੀਪਲ ਤੋਂ ਇਲਾਵਾ ਸਕੂਲ ਦੇ ਸਟਾਫ਼ ਨੇ ਵੀ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਆਰਟ ਆਫ਼ ਲਿਵਿੰਗ ਨੇ ਲਗਾਇਆ ਬੱਚਿਆਂ ਲਈ ਆਰਟ ਐਕਸਲ ਤੇ ਯੈਸ ਕੋਰਸ

ਗਿੱਦੜਬਾਹਾ, 29 ਜੂਨ (ਪਰਮਜੀਤ ਸਿੰਘ ਥੇੜ੍ਹੀ)-ਆਰਟ ਆਫ਼ ਲਿਵਿੰਗ ਗਿੱਦੜਬਾਹਾ ਵਲੋਂ ਸਥਾਨਕ ਆਰੀਅਨ ਪਬਲਿਕ ਸਕੂਲ ਵਿਖੇ 8 ਤੋਂ 12 ਸਾਲ ਉਮਰ ਵਰਗ ਦੇ ਬੱਚਿਆਂ ਲਈ ਆਰਟ ਐਕਸਲ ਤੇ 13 ਤੋਂ 18 ਸਾਲ ਉਮਰ ਵਰਗ ਦੇ ਬੱਚਿਆਂ ਲਈ ਯੈਸ ਕੋਰਸ ਸ਼ੁਰੂ ਕਰਵਾਇਆ | ਇਸ ਕੈਂਪ ਵਿਚ ਉਚੇਚੇ ...

ਪੂਰੀ ਖ਼ਬਰ »

ਪਾਵਰਕਾਮ ਮੁਲਾਜ਼ਮਾਂ ਦਾ ਧਰਨਾ ਜਾਰੀ

ਸ੍ਰੀ ਮੁਕਤਸਰ ਸਾਹਿਬ, 29 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ/ਪੀ. ਐੱਸ. ਟੀ. ਸੀ. ਐੱਲ. ਸ੍ਰੀ ਮੁਕਤਸਰ ਸਾਹਿਬ ਦੀਆਂ ਮੁੱਖ ਜਥੇਬੰਦੀਆਂ ਜੇ. ਈ. ਕੌਂਸਲ, ਮਨਿਸਟਰੀਅਲ ਸਰਵਿਸਿਜ਼ ਯੂਨੀਅਨ, ਟੀ. ਐੱਸ. ਯੂ., ਪੀ. ਐੱਸ. ਈ. ਬੀ. ਇੰਪਲਾਈਜ਼ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX