ਤਾਜਾ ਖ਼ਬਰਾਂ


ਰੂਸ ਰਸਮੀ ਤੌਰ 'ਤੇ ਕੱਲ੍ਹ ਯੂਕਰੇਨ ਦੇ ਚਾਰ ਖੇਤਰਾਂ ਨੂੰ ਕਰੇਗਾ ਸ਼ਾਮਿਲ
. . .  8 minutes ago
ਲਾਰੈਂਸ ਬਿਸ਼ਨੋਈ 13 ਦਿਨ ਦੇ ਪੁਲਿਸ ਰਿਮਾਂਡ ‘ਤੇ
. . .  22 minutes ago
ਲੁਧਿਆਣਾ ,29 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਅਦਾਲਤ ਨੇ ਮੇਹਰਬਾਨ ਇਲਾਕੇ ਵਿਚ ਪੰਜ ਸਾਲ ਪਹਿਲਾਂ ਹੋਏ ਇਕ ਕਤਲ ਦੇ ਮਾਮਲੇ ਵਿਚ ਪੁਲਿਸ ਵਲੋਂ ਨਾਮਜ਼ਦ ਕੀਤੇ ਗੈਂਗਸਟਰ ਲਾਰੈਂਸ ਬਿਸ਼ਨੋਈ ...
ਅਲੀਗੜ੍ਹ ਮੀਟ ਫੈਕਟਰੀ 'ਚ ਪਾਈਪ ਫਟਣ ਕਾਰਨ ਅਮੋਨੀਆ ਗੈਸ ਲੀਕ, 59 ਮਜ਼ਦੂਰ ਹੋਏ ਬੀਮਾਰ
. . .  47 minutes ago
ਸ਼ਰਾਰਤੀ ਅਨਸਰਾਂ ਨੇ ਕੈਥੋਲਿਕ ਚਰਚ ਦੀ ਕੀਤੀ ਭੰਨਤੋੜ , ਈਸਾਈ ਭਾਈਚਾਰੇ ’ਚ ਰੋਸ
. . .  41 minutes ago
ਜਲੰਧਰ, 29 ਸਤੰਬਰ (ਅਜੀਤ ਬਿਊਰੋ)- ਤਰਨਤਾਰਨ ਚਰਚ 'ਚ ਭੰਨਤੋੜ ਤੋਂ ਬਾਅਦ ਹੁਣ ਜਲੰਧਰ 'ਚ ਵੀ ਭੰਨਤੋੜ ਦੀ ਘਟਨਾ ਸਾਹਮਣੇ ਆਈ ਹੈ । ਚਰਚ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਕੁਝ ਸ਼ਰਾਰਤੀ ਅਨਸਰਾਂ ਵਲੋਂ ਚਰਚ ਦੀ ਭੰਨਤੋੜ ਕੀਤੀ ...
ਸ਼ਸ਼ੀ ਥਰੂਰ ਭਲਕੇ ਕਾਂਗਰਸ ਪ੍ਰਧਾਨ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨਗੇ , ਦਿਗਵਿਜੇ ਸਿੰਘ ਨਾਲ ਕਰਨਗੇ ਮੁਲਾਕਾਤ
. . .  about 1 hour ago
ਅੱਡਾ ਘੋਗਰਾ ਦੇ ਨਵੇਂ ਬਣ ਰਹੇ ਬੱਸ ਅੱਡੇ ਦੀ ਉਸਾਰੀ ਦਾ ਕੰਮ ਬੀ.ਡੀ.ਪੀ.ਓ ਦਸੂਹਾ ਵਲੋਂ ਬੰਦ ਕਰਵਾਇਆ
. . .  about 1 hour ago
ਘੋਗਰਾ ,29 ਸਤੰਬਰ (ਆਰ.ਐੱਸ. ਸਲਾਰੀਆ)- ਹਲਕਾ ਦਸੂਹਾ ਵਿਚ ਪੈਂਦੇ ਪਿੰਡ ਘੋਗਰਾ ਵਿਚ ਪੰਚਾਇਤ ਵਲੋਂ ਦਸੂਹਾ ਹਾਜੀਪੁਰ ਸੜਕ 'ਤੇ ਬੱਸ ਅੱਡੇ ਦੀ ਨਵੀਂ ਇਮਾਰਤ ਉਸਾਰੀ ਜਾ ਰਹੀ ਹੈ । ਬੱਸ ਅੱਡੇ 'ਤੇ ਉਸ ਵੇਲੇ ਮਾਹੌਲ ...
ਪੰਜਾਬ ਵਿਧਾਨ ਸਭਾ 'ਚ ਸਰਬਜੀਤ ਕੌਰ ਮਾਣੂਕੇ ਨੇ ਐੱਸ.ਸੀ. ਬੱਚਿਆਂ ਦੇ ਵਜ਼ੀਫ਼ਿਆਂ ਦਾ ਚੁੱਕਿਆ ਮੁੱਦਾ
. . .  about 1 hour ago
ਚੰਡੀਗੜ੍ਹ, 29 ਸਤੰਬਰ (ਮਾਨ)-ਪੰਜਾਬ ਵਿਧਾਨ ਸਭਾ ਦੀ ਕਾਰਵਾਈ ਮੁੜ ਸ਼ੁਰੂ ਹੋ ਗਈ ਹੈ। ਸਦਨ 'ਚ ਸਰਬਜੀਤ ਕੌਰ ਮਾਣੂਕੇ ਵਲੋਂ ਗੈਰ-ਸਰਕਾਰੀ ਮਤਾ ਰੱਖਿਆ ਗਿਆ। ਉਨ੍ਹਾਂ ਨੇ ਸਦਨ 'ਚ ਕਿਹਾ ਕਿ ਐੱਸ.ਸੀ. ਬੱਚਿਆਂ ਨੂੰ ਵਜ਼ੀਫ਼ੇ ਸਮੇਂ...
ਭਗਵੰਤ ਮਾਨ ਸਰਕਾਰ ਹਰ ਫ਼ਰੰਟ ਤੇ ਫ਼ੇਲ੍ਹ ਸਾਬਤ ਹੋਈ: ਸੁਖਬੀਰ ਸਿੰਘ ਬਾਦਲ
. . .  about 1 hour ago
ਲੁਧਿਆਣਾ, 29 ਸਤੰਬਰ ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਭਗਵੰਤ ਮਾਨ ਸਰਕਾਰ ਹਰ ਫ਼ਰੰਟ ਤੇ ਫੇਲ ਸਾਬਤ ਹੋਈ ਹੈ ਅਤੇ ਸੂਬੇ ਦੀ ਜਨਤਾ ਸਰਕਾਰ ਤੋਂ ਪ੍ਰੇਸ਼ਾਨ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ...
ਵਿਧਾਨ ਸਭਾ ਦੀ ਕਾਰਵਾਈ ਮੁੜ ਹੋਈ ਸ਼ੁਰੂ
. . .  about 1 hour ago
ਚੰਡੀਗੜ੍ਹ, 29 ਸਤੰਬਰ-ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਚੱਲ ਰਿਹਾ ਹੈ, ਜਿਸ ਦਾ ਅੱਜ ਦੂਜਾ ਦਿਨ ਹੈ। ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਹੰਗਾਮਾ ਹੋ ਗਿਆ, ਜਿਸ ਦੇ ਚੱਲਦਿਆਂ ਕਾਰਵਾਈ ਨੂੰ ਅੱਧੇ ਘੰਟੇ ਲਈ ਮੁਲਤਵੀ ਕਰ ਦਿੱਤਾ ਗਿਆ। ਇਸ ਤੋਂ ਬਾਅਦ ਹੁਣ ਫ਼ਿਰ ਵਿਧਾਨ ਸਭਾ ਦੀ ਕਾਰਵਾਈ ਮੁੜ ਸ਼ੁਰੂ ਕੀਤੀ ਗਈ ਹੈ।
ਕਾਂਗਰਸ ਪ੍ਰਧਾਨ ਦੀ ਚੋਣ ਲੜਨ ਨੂੰ ਲੈ ਕੇ ਅਸ਼ੋਕ ਗਹਿਲੋਤ ਦਾ ਵੱਡਾ ਬਿਆਨ
. . .  about 1 hour ago
ਨਵੀਂ ਦਿੱਲੀ, 29 ਸਤੰਬਰ-ਕਾਂਗਰਸ ਪ੍ਰਧਾਨ ਦੀ ਚੋਣ ਨੂੰ ਲੈ ਕੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦਾ ਕਹਿਣਾ ਹੈ ਕਿ ਉਹ ਕਾਂਗਰਸ ਪ੍ਰਧਾਨ ਦੀ ਚੋਣ ਨਹੀਂ ਲੜਨਗੇ।
ਵਿਧਾਨ ਸਭਾ ਦੀ ਕਾਰਵਾਈ ਅੱਧੇ ਘੰਟੇ ਲਈ ਹੋਈ ਮੁਲਤਵੀ
. . .  about 2 hours ago
ਚੰਡੀਗੜ੍ਹ, 29 ਸਤੰਬਰ- ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਚੱਲ ਰਿਹਾ ਹੈ, ਜਿਸ ਦਾ ਅੱਜ ਦੂਜਾ ਦਿਨ ਹੈ। ਇਜਲਾਸ ਦੇ ਪਹਿਲਾ ਦਿਨ ਕਾਫੀ ਹੰਗਾਮਾ ਭਰਪੂਰ ਰਿਹਾ ਸੀ ਤੇ ਵਿਰੋਧੀਆਂ ਵਲੋਂ ਹੰਗਾਮਾ ਕੀਤਾ ਗਿਆ ਹੈ। ਕਾਰਵਾਈ ਸ਼ੁਰੂ ਹੁੰਦੇ ਸਾਰ ਹੀ ਵਿਰੋਧੀ ਧਿਰ ਦੇ ਨੇਤਾ...
ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਹੰਗਾਮਾ
. . .  about 2 hours ago
ਚੰਡੀਗੜ੍ਹ, 29 ਸਤੰਬਰ-ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਹੰਗਾਮਾ ਸ਼ੁਰੂ ਹੋ ਗਿਆ। ਕਾਂਗਰਸ ਨੇ ਫ਼ੌਜਾ ਸਿੰਘ ਸਰਾਰੀ ਨੂੰ ਬਰਖ਼ਾਸਤ ਕਰਨ ਦੀ ਕੀਤੀ ਮੰਗ...
ਵਿਧਾਨ ਸਭਾ ਸੈਸ਼ਨ ਦਾ ਦੂਜਾ ਦਿਨ, ਕਾਰਵਾਈ ਹੋਈ ਸ਼ੁਰੂ
. . .  about 3 hours ago
ਚੰਡੀਗੜ੍ਹ, 29 ਸਤੰਬਰ- ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਵੀਰਵਾਰ ਨੂੰ ਦੂਜਾ ਦਿਨ ਹੈ ਅਤੇ ਇਸ 'ਚ ਹੰਗਾਮਾ ਹੋਣ ਦੇ ਆਸਾਰ ਹਨ।
ਸਿੱਖ ਮਸਲਿਆਂ ਨੂੰ ਲੈ ਕੇ ਅਕਾਲੀ ਦਲ ਨੇ ਭਲਕੇ ਬੁਲਾਈ ਮੀਟਿੰਗ
. . .  about 3 hours ago
ਚੰਡੀਗੜ੍ਹ, 29 ਸਤੰਬਰ-ਪੰਜਾਬ ਅਤੇ ਹਰਿਆਣਾ ਦੀਆਂ ਕੇਂਦਰ ਅਤੇ ਰਾਜ ਸਰਕਾਰਾਂ ਵਲੋਂ ਸਿੱਖ ਧਾਰਮਿਕ ਮਾਮਲਿਆਂ 'ਚ ਦਖ਼ਲ ਦੇਣ ਦੇ ਤਾਜ਼ਾ ਘਟਨਾਕ੍ਰਮ ਤੋਂ ਬਾਅਦ ਪਾਰਟੀ ਦੀ ਰਣਨੀਤੀ ਨੂੰ ਅੰਤਿਮ ਰੂਪ ਦੇਣ ਲਈ, ਅਕਾਲੀ ਦਲ ਦੇ ਪ੍ਰਧਾਨ...
ਤੇਲਗੂ ਅਦਾਕਾਰ ਅੱਲੂ ਅਰਜੁਨ ਨੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ
. . .  about 3 hours ago
ਅੰਮ੍ਰਿਤਸਰ, 29 ਸਤੰਬਰ (ਹਰਮਿੰਦਰ ਸਿੰਘ)- ਦੱਖਣੀ ਫ਼ਿਲਮਾਂ ਦੇ ਅਦਾਕਾਰ ਅੱਲੂ ਅਰਜਨ ਨੇ ਅੱਜ ਆਪਣੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਮੀਤ ਮੈਨੇਜਰ...
ਅਸਾਮ: ਬ੍ਰਹਮਪੁੱਤਰ ਨਦੀ 'ਚ ਪਲਟੀ ਕਿਸ਼ਤੀ, ਕਰੀਬ 20 ਯਾਤਰੀ ਲਾਪਤਾ
. . .  about 3 hours ago
ਅਸਾਮ, 29 ਸਤੰਬਰ-ਅਸਾਮ ਦੇ ਧੁਬਰੀ ਜ਼ਿਲ੍ਹੇ 'ਚ ਬ੍ਰਹਮਪੁਰ ਨਦੀ 'ਚ ਇਕ ਕਿਸ਼ਤੀ ਪਲਟਣ ਨਾਲ ਕਰੀਬ 20 ਲੋਕ ਲਾਪਤਾ ਹੋ ਗਏ ਹਨ। ਫ਼ਿਲਹਾਲ ਇਸ ਘਟਨਾ ਤੋਂ ਬਾਅਦ ਰੈਸਕਿਊ ਜਾਰੀ ਹੈ।
ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਲੁਧਿਆਣਾ ਪੁਲਿਸ ਨੇ ਪ੍ਰੋਡਕਸ਼ਨ ਵਾਰੰਟ ਤੇ ਲਿਆਂਦਾ
. . .  about 3 hours ago
ਲੁਧਿਆਣਾ, 29 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਵਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪ੍ਰੋਡਕਸ਼ਨ ਵਰੰਟ ਤੇ ਲਿਆਂਦਾ ਗਿਆ ਹੈ ਅਤੇ ਅੱਜ ਬਾਅਦ ਦੁਪਹਿਰ ਪੁਲਿਸ ਵਲੋਂ ਉਸ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ...
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਸਿਮਤਾ ਨੇ ਸਕੂਲੀ ਵੈਨਾਂ ਦੀ ਕੀਤੀ ਚੈਕਿੰਗ
. . .  about 4 hours ago
ਲਹਿਰਾਗਾਗਾ, 29 ਸਤੰਬਰ (ਅਸ਼ੋਕ ਗਰਗ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪ੍ਰਾਈਵੇਟ ਸਕੂਲਾਂ 'ਚ ਪੜ੍ਹਦੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਅੱਜ ਇੱਥੇ ਵੱਖ-ਵੱਖ ਸਕੂਲਾਂ 'ਚ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਸਿਮਤਾ...
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਵਿਆਹੁਤਾ ਹੋਣ ਜਾਂ ਅਣਵਿਆਹੀਆਂ ਸਾਰੀਆਂ ਔਰਤਾਂ ਨੂੰ ਗਰਭਪਾਤ ਦਾ ਅਧਿਕਾਰ
. . .  about 4 hours ago
ਨਵੀਂ ਦਿੱਲੀ, 29 ਸਤੰਬਰ- ਸੁਪਰੀਮ ਕੋਰਟ ਨੇ ਅੱਜ ਦੇਸ਼ ਦੀਆਂ ਸਾਰੀਆਂ ਔਰਤਾਂ ਨੂੰ ਗਰਭਪਾਤ ਦਾ ਅਧਿਕਾਰ ਦੇ ਦਿੱਤਾ ਹੈ, ਭਾਵੇਂ ਉਹ ਵਿਆਹੁਤਾ ਹੋਣ ਜਾਂ ਅਣਵਿਆਹੀਆਂ। ਇਸ ਇਤਿਹਾਸਕ ਫ਼ੈਸਲੇ 'ਚ ਸੁਪਰੀਮ ਕੋਰਟ ਨੇ ਕਿਹਾ ਕਿ...
ਪ੍ਰਧਾਨ ਮੰਤਰੀ ਮੋਦੀ ਨੇ ਸੂਰਤ 'ਚ 3,400 ਕਰੋੜ ਤੋਂ ਵਧ ਦੇ ਵਿਕਾਸ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ
. . .  about 5 hours ago
ਅਹਿਮਦਾਬਾਦ, 29 ਸਤੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੂਰਤ 'ਚ 3,400 ਕਰੋੜ ਤੋਂ ਵਧ ਦੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ ਹੈ।
ਵਿਜੀਲੈਂਸ ਦੀ ਕਾਰਵਾਈ ਦੇ ਰੋਸ 'ਚ ਕੌਂਸਲ ਮੁਲਾਜ਼ਮਾਂ ਨੇ ਕੀਤੀ ਹੜਤਾਲ
. . .  about 5 hours ago
ਸੁਨਾਮ ਊਧਮ ਸਿੰਘ ਵਾਲਾ, 29 ਸਤੰਬਰ (ਰੁਪਿੰਦਰ ਸਿੰਘ ਸੱਗੂ)-ਵਿਜੀਲੈਂਸ ਵਲੋਂ ਸੁਨਾਮ ਨਗਰ ਕੌਂਸਲ 'ਚ ਤਾਇਨਾਤ ਕਲਰਕ ਕਿਰਨਦੀਪ ਸਹੋਤਾ ਖ਼ਿਲਾਫ਼ ਰਿਸ਼ਵਤ ਮੰਗਣ ਦੇ ਕਥਿਤ ਦੋਸ਼ਾਂ ਹੇਠ ਗ੍ਰਿਫ਼ਤਾਰ ਕਰਨ ਦੇ ਵਿਰੋਧ 'ਚ ਅੱਜ ਨਗਰ ਕੌਂਸਲ...
ਪੀ.ਐੱਫ.ਆਈ. ਦਾ ਟਵਿੱਟਰ ਅਕਾਊਂਟ ਬੈਨ, ਸਰਕਾਰ ਦੀ ਸ਼ਿਕਾਇਤ 'ਤੇ ਟਵਿੱਟਰ ਇੰਡੀਆ ਨੇ ਕੀਤੀ ਕਾਰਵਾਈ
. . .  about 6 hours ago
ਨਵੀਂ ਦਿੱਲੀ, 29 ਸਤੰਬਰ-ਇਸਲਾਮਿਕ ਸੰਗਠਨ ਪਾਪੂਲਰ ਫਰੰਟ ਆਫ ਇੰਡੀਆ (ਪੀ.ਐੱਫ.ਆਈ.) ਦੇ ਅਧਿਕਾਰਤ ਟਵਿੱਟਰ ਹੈਂਡਲ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਟਵਿਟਰ ਨੇ ਇਹ ਕਾਰਵਾਈ ਭਾਰਤ ਸਰਕਾਰ ਵਲੋਂ...
ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 4,272 ਨਵੇਂ ਮਾਮਲੇ ਆਏ ਸਾਹਮਣੇ
. . .  about 7 hours ago
ਨਵੀਂ ਦਿੱਲੀ, 29 ਸਤੰਬਰ-ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 4,272 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 4,474 ਲੋਕ ਡਿਸਚਾਰਜ ਹੋਏ ਹਨ।
ਪਾਕਿਸਤਾਨੀ ਡਰੋਨਾਂ ਵਲੋਂ ਫਿਰ ਭਾਰਤ ਅੰਦਰ ਘੁਸਪੈਠ, ਡਰੋਨ ਡੇਗਣ ਲਈ ਬੀ.ਐੱਸ.ਐੱਫ. ਨੇ ਕੀਤੀ ਫਾਇਰਿੰਗ
. . .  about 7 hours ago
ਖਾਲੜਾ, 29 ਸਤੰਬਰ (ਜੱਜਪਾਲ ਸਿੰਘ ਜੱਜ)-ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐੱਸ.ਐੱਫ. ਦੀ ਸਰਹੱਦੀ ਚੌਕੀ ਕੇ.ਐੱਸ. ਵਾਲਾ ਦੇ ਅਧੀਨ ਆਉਂਦੇ ਏਰੀਏ ਅੰਦਰ 28 ਅਤੇ 29 ਸਤੰਬਰ ਦੀ ਦਰਮਿਆਨੀ ਰਾਤ ਨੂੰ 3:10 ਵਜੇ...
ਓਡੀਸ਼ਾ ਦੀ ਇਕ ਫ਼ੈਕਟਰੀ 'ਚ ਅਮੋਨੀਆ ਗੈਸ ਲੀਕ, 28 ਮਜ਼ਦੂਰ ਬਿਮਾਰ
. . .  about 8 hours ago
ਓਡੀਸ਼ਾ, 29 ਸਤੰਬਰ-ਓਡੀਸ਼ਾ ਦੇ ਬਾਲਾਸੋਰ ਦੀ ਇਕ ਫ਼ੈਕਟਰੀ 'ਚ ਅਮੋਨੀਆ ਗੈਸ ਲੀਕ ਹੋਣ ਨਾਲ 28 ਮਜ਼ਦੂਰ ਗੰਭੀਰ ਰੂਪ ਨਾਲ ਬਿਮਾਰ ਹੋ ਗਏ, ਜਿਨ੍ਹਾਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਗੈਸ ਲੀਕ ਹੋਣ ਨਾਲ ਬਿਮਾਰ ਹੋਣ ਵਾਲੇ ਮਜ਼ਦੂਰਾਂ 'ਚ ਜ਼ਿਆਦਾਤਰ ਔਰਤਾਂ ਹਨ।
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 17 ਹਾੜ ਸੰਮਤ 554

ਸ੍ਰੀ ਮੁਕਤਸਰ ਸਾਹਿਬ

ਕਿਸਾਨੀ ਜੁੱਸੇ ਕਾਰਨ ਜਗਨੰਦਨ ਸਿੰਘ ਦੀ 33 ਕਨਾਲ ਜ਼ਮੀਨ 'ਤੇ ਨਹੀਂ ਹੋ ਸਕੀ ਕਬਜ਼ਾ ਕਾਰਵਾਈ

ਮੰਡੀ ਕਿੱਲਿਆਂਵਾਲੀ, 30 ਜੂਨ (ਇਕਬਾਲ ਸਿੰਘ ਸ਼ਾਂਤ)-ਅੱਜ ਪਿੰਡ ਘੁਮਿਆਰਾ ਵਿਖੇ ਭਾਕਿਯੂ ਏਕਤਾ ਉਗਰਾਹਾਂ ਦੇ ਸੰਘਰਸ਼ੀ ਜੁੱਸੇ ਕਾਰਨ ਕਿਸਾਨ ਜਗਨੰਦਨ ਸਿੰਘ ਦੀ 33 ਕਨਾਲ ਜ਼ਮੀਨ ਦਾ ਆੜ੍ਹਤੀਆ ਧਿਰ ਨੂੰ ਕਬਜ਼ਾ ਕਾਰਵਾਈ (ਦਖ਼ਲ) ਨਹੀਂ ਹੋ ਸਕੀ | ਕਾਨੂੰਨਗੋ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਪੁੱਜੇ ਦਰਜਨ ਭਰ ਪੁਲਿਸ ਅਮਲੇ ਨੂੰ ਕਿਸਾਨਾਂ ਦੀ ਵੱਡੀ ਤਾਦਾਦ ਕਾਰਨ ਬੇਰੰਗ ਪਰਤਣਾ ਪਿਆ | ਇਸ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਭਾਕਿਯੂ (ਏਕਤਾ) ਉਗਰਾਹਾਂ ਦੀ ਸਮੁੱਚੀ ਲੀਡਰਸ਼ਿਪ ਦੀ ਅਗਵਾਈ ਹੇਠ ਜਗਨੰਦਨ ਸਿੰਘ ਦੇ ਖੇਤ 'ਚ ਵੱਖ-ਵੱਖ ਪਿੰਡਾਂ ਵਿਚੋਂ ਕਿਸਾਨਾਂ ਨੂੰ ਲਾਮਬੰਦ ਹੋਏ | ਕਿਸਾਨਾਂ ਨੇ ਆੜ੍ਹਤੀਏ ਅਤੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਇਸ ਤੋਂ ਪਹਿਲਾਂ 28 ਫਰਵਰੀ ਅਤੇ 2 ਮਾਰਚ 'ਚ ਪੁਲਿਸ ਇਮਦਾਦ ਨਾਲ ਮਿਲਣ ਕਰ ਕੇ ਅਦਾਲਤੀ ਦਖ਼ਲ ਤਹਿਤ ਕਬਜ਼ਾ ਕਾਰਵਾਈ ਨਹੀਂ ਹੋ ਸਕੀ | ਇਸ ਮੌਕੇ ਬਲਾਕ ਪ੍ਰਧਾਨ ਗੁਰਪਾਸ਼ ਸਿੰਘੇਵਾਲਾ ਨੇ ਦੱਸਿਆ ਕਿ ਪੌਣੇ ਦੋ ਦਹਾਕੇ ਪਹਿਲਾਂ ਡੀ. ਐੱਸ. ਪੀ. ਦੇ ਕਥਿਤ ਦਬਾਅ ਤਹਿਤ ਡੱਬਵਾਲੀ ਥਾਣੇ 'ਚ ਘੁਮਿਆਰਾ ਦੇ ਕਿਸਾਨ ਜਗਨੰਦਨ ਸਿੰਘ ਦੀ ਕਰੀਬ 33 ਕਨਾਲ ਜ਼ਮੀਨ ਨੂੰ ਇੱਕ ਨੰਬਰਦਾਰ ਦੇ ਨਾਂਅ ਜ਼ਮੀਨ ਦਾ ਇਕਰਾਰਨਾਮਾ ਲਿਖਵਾ ਦਿੱਤਾ ਸੀ, ਜਿਸ ਵਿਚ ਲੱਖ ਰੁਪਏ ਤੋਂ ਵਧਾ ਕੇ 9.60 ਲੱਖ ਰੁਪਏ ਦੇ ਪੰਜ ਏਕੜ ਜ਼ਮੀਨ (2.40 ਲੱਖ ਪ੍ਰਤੀ ਏਕੜ) ਅਦਾਲਤ ਜਰੀਏ ਇਕ ਨੰਬਰਦਾਰ ਦੇ ਨਾਂਅ ਕਰਵਾ ਦਿੱਤੀ ਸੀ | ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਉਕਤ ਨੰਬਰਦਾਰ ਮੌਤ ਤੋਂ ਪਹਿਲਾਂ ਆਪਣੀ ਜੱਦੀ ਜ਼ਮੀਨ ਦੀ ਵਸੀਅਤ ਆਪਣੇ ਪਰਿਵਾਰ ਦੇ ਨਾਂਅ ਕਰ ਕੇ ਗਿਆ ਹੈ ਜਦਕਿ ਜਗਨੰਦਨ ਸਿੰਘ ਤੋਂ ਕਥਿਤ ਜ਼ਬਰੀ ਨਾਂਅ ਕਰਵਾਏ ਕਰੀਬ ਚਾਰ ਏਕੜ ਦੀ ਵਸੀਅਤ ਆੜ੍ਹਤੀਆਂ ਦੇ ਪਰਿਵਾਰ ਨਾਂਅ ਕਰ ਗਿਆ | ਇਹ ਸਮੁੱਚੇ ਤੱਥ ਵੱਡੀ ਜਾਲਸਾਜੀ ਨੂੰ ਜ਼ਾਹਿਰ ਕਰਦੇ ਹਨ | ਉਨ੍ਹਾਂ ਕਿਹਾ ਕਿ ਕਿਸੇ ਕੀਮਤ 'ਤੇ ਆੜ੍ਹਤੀਏ ਨੂੰ ਜ਼ਮੀਨ 'ਚ ਦਖ਼ਲ ਨਹੀਂ ਲੈਣ ਦਿੱਤਾ ਜਾਵੇਗਾ | ਕਿਸਾਨਾਂ ਨੇ ਅਹਿਦ ਲਿਆ ਕਿ ਭਾਵੇਂ ਕੁਝ ਵੀ ਹੋ ਜਾਵੇ ਜ਼ਮੀਨਾਂ 'ਤੇ ਕਬਜ਼ਾ ਨਹੀਂ ਹੋਣ ਦਿੱਤਾ ਜਾਵੇਗਾ, ਭਾਵੇਂ ਇਸ ਲਈ ਕੋਈ ਵੀ ਕੁਰਬਾਨੀ ਦੇਣੀ ਪਵੇ | ਇਸ ਮੌਕੇ ਜ਼ਿਲ੍ਹਾ ਆਗੂ ਗੁਰਭਗਤ ਸਿੰਘ ਭਲਾਈਆਣਾ, ਹਰਬੰਸ ਸਿੰਘ ਕੋਟਲੀ, ਪਾਲ ਸਿੰਘ ਕਿੱਲਿਆਂਵਾਲੀ, ਭੁਪਿੰਦਰ ਚੰਨੂ, ਨਿਸ਼ਾਨ ਕੱਖਾਂਵਾਲੀ, ਗੁਰਤੇਜ ਸਿੰਘ ਖੁੱਡੀਆਂ, ਮਲਕੀਤ ਗੱਗੜ, ਕੁਲਦੀਪ ਕਰਮਗੜ੍ਹ ਤੇ ਮਨੋਹਰ ਸਿੱਖਵਾਲਾ ਮੌਜੂਦ ਸਨ |

ਮੁਲਾਜ਼ਮਾਂ ਨੇ ਲੋਕ ਵਿਰੋਧੀ ਤੇ ਕਾਰਪੋਰੇਟ ਪੱਖੀ ਬਜਟ ਦੀਆਂ ਕਾਪੀਆਂ ਸਾੜੀਆਂ

ਸ੍ਰੀ ਮੁਕਤਸਰ ਸਾਹਿਬ, 30 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਅਤੇ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਦੇ ਸੱਦੇ ਤੇ ਡੈਮੋਕ੍ਰੇਟਿਕ ਮੁਲਾਜ਼ਮ ਫੈੱਡਰੇਸ਼ਨ ਵਲੋਂ ਜ਼ਿਲ੍ਹਾ ਪ੍ਰਧਾਨ ਪਵਨ ਕੁਮਾਰ ਦੀ ਅਗਵਾਈ 'ਚ ਪੰਜਾਬ ਦੀ 'ਆਪ' ਸਰਕਾਰ ...

ਪੂਰੀ ਖ਼ਬਰ »

ਬਾਅਦ ਦੁਪਹਿਰ ਚੱਲੀ ਹਨੇਰੀ ਤੇ ਬੱਦਲਵਾਈ ਕਾਰਨ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ

ਲੰਬੀ, 30 ਜੂਨ (ਮੇਵਾ ਸਿੰਘ)-ਬਾਅਦ ਦੁਪਹਿਰ ਚੱਲੀ ਧੂੜ ਭਰੀ ਹਨੇਰੀ ਅਤੇ ਤੇਜ਼ ਹਵਾ ਤੋਂ ਇਲਾਵਾ ਬਣੀ ਬੱਦਲਵਾਈ ਕਾਰਨ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਪੈ ਰਹੀ ਖ਼ਤਰਨਾਕ ਗਰਮੀ ਤੋਂ ਆਮ ਲੋਕਾਂ ਨੂੰ ਮਾਮੂਲੀ ਜਿਹੀ ਰਾਹਤ ਜ਼ਰੂਰ ਮਹਿਸੂਸ ਹੋਈ ਹੈ | ਵੈਸੇ ਤਾਂ ਸਾਰਾ ਜੂਨ ...

ਪੂਰੀ ਖ਼ਬਰ »

ਵਿਰਸੇ ਦੀਆਂ 5 ਪੁਸਤਕਾਂ ਭਾਸ਼ਾ ਵਿਭਾਗ ਨੂੰ ਕੀਤੀਆਂ ਭੇਟ

ਸ੍ਰੀ ਮੁਕਤਸਰ ਸਾਹਿਬ, 30 ਜੂਨ (ਰਣਜੀਤ ਸਿੰਘ ਢਿੱਲੋਂ)-ਵਿਰਸੇ ਦੇ ਲੇਖਕ ਜਸਵੀਰ ਸ਼ਰਮਾ ਦੱਦਾਹੂਰ ਵਲੋਂ ਆਪਣੀਆਂ ਵਿਰਸੇ ਦੇ ਸੰਬੰਧ 'ਚ ਲਿਖੀਆਂ 5 ਪੁਸਤਕਾਂ ਭਾਸ਼ਾ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਿਖੇ ਭੇਟ ਕਰਨ ਲਈ ਡੀ.ਸੀ. ਦਫ਼ਤਰ ਵਿਖੇ ਇਕ ਮੀਟਿੰਗ ਕੀਤੀ ਗਈ | ਇਸ ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਦੀ ਮੀਟਿੰਗ 'ਚ ਕੇਂਦਰ ਸਰਕਾਰ ਦੀਆਂ ਦੱਸੀਆਂ ਪ੍ਰਾਪਤੀਆਂ

ਸ੍ਰੀ ਮੁਕਤਸਰ ਸਾਹਿਬ, 30 ਜੂਨ (ਰਣਜੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਪਾਰਟੀ ਦੇ ਸੂਬਾ ਜਨਰਲ ਸਕੱਤਰ ਦਿਆਲ ਸਿੰਘ ਸੋਢੀ ਅਤੇ ਸਕੱਤਰ ਸੁਖਪਾਲ ਸਿੰਘ ਸਰਾਂ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਨੇ ਕੀਤਾ ਸੜਕ ਦਾ ਨਿਰੀਖਣ

ਗਿੱਦੜਬਾਹਾ, 30 ਜੂਨ (ਪਰਮਜੀਤ ਸਿੰਘ ਥੇੜ੍ਹੀ)-ਪੰਜਾਬ ਮੰਡੀ ਬੋਰਡ ਵਲੋਂ ਕੈਨਾਲ ਕਾਲੋਨੀ ਰੋਡ (ਸੂਆ ਰੋਡ) ਤੋਂ ਪਿੱਪਲ ਵਾਲੇ ਫਾਟਕ ਤੱਕ ਕਰੀਬ 3 ਹਫ਼ਤੇ ਪਹਿਲਾਂ ਬਣੀ ਦੇ ਕਿਨਾਰਿਆਂ ਤੋਂ ਟੁੱਟਣ ਸੰਬੰਧੀ ਅਖ਼ਬਾਰਾਂ 'ਚ ਪ੍ਰਕਾਸ਼ਿਤ ਖ਼ਬਰਾਂ ਤੋਂ ਬਾਅਦ ਅੱਜ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਦਾ ਨਤੀਜਾ ਸੌ ਫੀਸਦੀ ਰਿਹਾ

ਮਲੋਟ, 30 ਜੂਨ (ਪਾਟਿਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਨਤੀਜਾ ਐਲਾਨਿਆ ਗਿਆ ਸੀ, ਉਸ ਵਿਚ ਸਰਕਾਰੀ ਕੰਨਿ੍ਹਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜ਼ੀ ਰਾਮ ਮਲੋਟ ਵਿਖੇ 10+2 ਆਰਟਸ ਸਟਰੀਮ ਦਾ ਨਤੀਜਾ ਵੀ ਸੌ ਫੀਸਦੀ ਰਿਹਾ | ਸਕੂਲ ਵਿਚ ਨਤਾਸ਼ਾ ਪੁੱਤਰੀ ਪਵਨ ...

ਪੂਰੀ ਖ਼ਬਰ »

ਪਾਵਰਕਾਮ ਯੂਨੀਅਨ ਵਲੋਂ ਰੋਸ ਧਰਨਾ ਜਾਰੀ

ਸ੍ਰੀ ਮੁਕਤਸਰ ਸਾਹਿਬ, 30 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ/ਪੀ. ਐੱਸ. ਟੀ. ਸੀ. ਐੱਲ. ਦੀਆਂ ਮੁੱਖ ਜਥੇਬੰਦੀਆਂ ਜੇ. ਈ. ਕੌਂਸਲ, ਮਨਿਸਟਰੀਅਲ ਸਰਵਿਸਿਜ਼ ਯੂਨੀਅਨ, ਟੀ. ਐੱਸ. ਯੂ., ਪੀ. ਐੱਸ. ਈ. ਬੀ. ਇੰਪਲਾਈਜ਼ ਫ਼ੈੱਡਰੇਸ਼ਨ, ਅਕਾਊਾਟਸ ...

ਪੂਰੀ ਖ਼ਬਰ »

ਮੁਹੱਲਾ ਸੁਰਗਾਪੁਰੀ 'ਚ ਪਾਣੀ ਦੀ ਮਾੜੀ ਸਪਲਾਈ ਕਾਰਨ ਲੋਕ ਹੋਣ ਲੱਗੇ ਬਿਮਾਰ

ਕੋਟਕਪੂਰਾ, 30 ਜੂਨ (ਮੋਹਰ ਸਿੰਘ ਗਿੱਲ, ਮੇਘਰਾਜ)-ਸਥਾਨਕ ਇਕ ਨਿੱਜੀ ਹਸਪਤਾਲ 'ਚ ਜ਼ੇਰੇ ਇਲਾਜ ਕੁਲਜੀਤ ਸਿੰਘ ਬੰਬੀਹਾ ਪੁੱਤਰ ਮਹਿੰਦਰ ਸਿੰਘ ਵਾਸੀ ਮੁਹੱਲਾ ਸੁਰਗਾਪੁਰੀ ਮੁਕਤਸਰ ਰੋਡ ਕੋਟਕਪੂਰਾ ਨੇ ਦੱਸਿਆ ਕਿ ਉਹ ਲਿਖਤੀ ਅਤੇ ਜੁਬਾਨੀ ਤੌਰ 'ਤੇ ਪ੍ਰਦੂਸ਼ਿਤ ਪਾਣੀ ...

ਪੂਰੀ ਖ਼ਬਰ »

ਬਰੀਵਾਲਾ ਦੇ ਥਾਣੇ ਮੂਹਰੇ ਲਗਾਇਆ ਧਰਨਾ

ਮੰਡੀ ਬਰੀਵਾਲਾ, 30 ਜੂਨ (ਨਿਰਭੋਲ ਸਿੰਘ)-ਧਰਨਾਕਾਰੀਆਂ ਵਲੋਂ ਬਰੀਵਾਲਾ ਦੇ ਥਾਣਾ ਅੱਗੇ ਧਰਨਾ ਲਗਾਇਆ ਗਿਆ | ਧਰਨਾਕਾਰੀਆਂ ਵਲੋਂ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦੇ ਵਿਰੁੱਧ ਜੰਮ ਕੇ ਰੋਸ ਪ੍ਰਦਰਸ਼ਨ ਅਤੇ ਨਾਅਰੇਬਾਜ਼ੀ ਵੀ ਕੀਤੀ | ਧਰਨਾਕਾਰੀ ਮੰਗ ਕਰ ਰਹੇ ਸਨ ਕਿ ਕਾਰ ...

ਪੂਰੀ ਖ਼ਬਰ »

ਘਰ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ

ਸ੍ਰੀ ਮੁਕਤਸਰ ਸਾਹਿਬ, 30 ਜੂਨ (ਹਰਮਹਿੰਦਰ ਪਾਲ)-ਘਰ ਦੇ ਅੱਗੇ ਖੜ੍ਹਾ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ 'ਚ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਅਣਪਛਾਤੇ ਵਿਅਕਤੀ ਦੇ ਵਿਰੁੱਧ ਮਾਮਲਾ ਦਰਜ਼ ਕਰ ਲਿਆ ਹੈ | ਇਸ ਸੰਬੰਧੀ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ ਵਿਚ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਸਰਬਸੰਮਤੀ ਨਾਲ ਚੋਣ

ਮੋਗਾ, 30 ਜੂਨ (ਅਸ਼ੋਕ ਬਾਂਸਲ)-ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਸਰਬਸੰਮਤੀ ਨਾਲ ਰੈੱਸਟ ਹਾਊਸ 'ਚ ਸਟੇਟ ਕਮੇਟੀ ਦੇ ਫ਼ੈਸਲੇ ਮੁਤਾਬਿਕ ਸਰਕਲ ਕਮੇਟੀ ਦੇ ਪ੍ਰਧਾਨ ਗੱਬਰ ਸਿੰਘ ਅਤੇ ਜੁਆਇੰਟ ਸਕੱਤਰ ਪਾਲ ਸਿੰਘ ਦੀ ਨਿਗਰਾਨੀ ਹੇਠ ਚੋਣ ਹੋਈ | ਇਸ ਮੌਕੇ ਸਰਬਸੰਮਤੀ ਨਾਲ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਮੋਗਾ, 30 ਜੂਨ (ਜਸਪਾਲ ਸਿੰਘ ਬੱਬੀ)-ਸ਼ੋ੍ਰਮਣੀ ਗੁਰਦੁਆਰਾ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂ ਨਾਨਕ ਸਕੂਲ ਕਾਲਜ ਮੋਗਾ ਦਾ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਸਕੂਲ ਦੇ ਇੰਚਾਰਜ ਡਾ. ਮਨਪ੍ਰੀਤ ਕੌਰ ਨੇ ਦੱਸਿਆ ਕਿ 12ਵੀਂ ਜਮਾਤ ਦਾ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਸਾਹਿਤ ਤੇ ਸੱਭਿਆਚਾਰ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ-ਪ੍ਰੋ. ਕਾਉਂਕੇ

ਮੋਗਾ, 30 ਜੂਨ (ਜਸਪਾਲ ਸਿੰਘ ਬੱਬੀ)-ਪੰਜਾਬੀ ਭਾਸ਼ਾ ਸਾਹਿਤ ਸੱਭਿਆਚਾਰ ਤੇ ਪੁਰਾਤਨ ਵਿਰਸੇ ਦੀ ਸੰਭਾਲ ਲਈ ਸਰਕਾਰ ਵਲੋਂ ਉਚੇਚੇ ਯਤਨ ਕਰਨ ਦੇ ਦਾਅਵੇ ਕੀਤੇ ਜਾਂਦੇ ਹਨ ਪਰ ਵਿੱਤ ਮੰਤਰੀ ਪੰਜਾਬ ਵਲੋਂ ਬਜਟ 'ਚ ਲੇਖਕਾਂ, ਕਲਾਕਾਰਾਂ ਅਤੇ ਪੰਜਾਬੀ ਸੱਭਿਆਚਾਰ ਨੂੰ ...

ਪੂਰੀ ਖ਼ਬਰ »

ਜੀਂਦੜਾ ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ

ਮੋਗਾ, 30 ਜੂਨ (ਸੁਰਿੰਦਰਪਾਲ ਸਿੰਘ)-ਸੰਤ ਬਾਬਾ ਕਾਰਜ ਸਿੰਘ ਦੀ ਚਲਾਈ ਗਈ ਸੰਸਥਾ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ 12ਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ, ਜਿਸ 'ਚ ਸਾਰੇ ਹੀ ਵਿਦਿਆਰਥੀਆਂ ਨੇ ਵਧੀਆ ਅੰਕ ਪ੍ਰਾਪਤ ਕੀਤੇ ਹਨ | ਉਨ੍ਹਾਂ ...

ਪੂਰੀ ਖ਼ਬਰ »

ਪਿੰਡ ਘੱਲ ਕਲਾਂ ਤੋਂ ਤੀਰਥ ਸਿੰਘ ਅਤੇ ਹਰਵਿੰਦਰ ਸਿੰਘ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ 'ਚ ਸ਼ਾਮਿਲ

ਮੋਗਾ, 30 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਡਾ. ਹਰਜੋਤ ਕਮਲ ਦੀ ਰਹਿਨੁਮਾਈ ਹੇਠ ਮੋਗਾ ਹਲਕੇ ਦੇ ਪਿੰਡ ਘੱਲ ਕਲਾਂ ਤੋਂ ਤੀਰਥ ਸਿੰਘ ਅਤੇ ਹਰਵਿੰਦਰ ਸਿੰਘ ਦੇ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਣ ਨਾਲ ਭਾਰਤੀ ਜਨਤਾ ਪਾਰਟੀ ਨੂੰ ਵੱਡਾ ...

ਪੂਰੀ ਖ਼ਬਰ »

ਸਿਮਰਜੀਤ ਸਿੰਘ ਮਾਨ ਦੀ ਜਿੱਤ ਦੀ ਖ਼ੁਸ਼ੀ 'ਚ ਵੰਡੇ ਲੱਡੂ

ਮੰਡੀ ਬਰੀਵਾਲਾ, 30 ਜੂਨ (ਨਿਰਭੋਲ ਸਿੰਘ)-ਸਿਮਰਜੀਤ ਸਿੰਘ ਮਾਨ ਦੀ ਜਿੱਤ ਦੀ ਖ਼ੁਸ਼ੀ 'ਚ ਬਰੀਵਾਲਾ 'ਚ ਲੱਡੂ ਵੰਡੇ ਗਏ | ਇਸ ਸਮੇਂ ਬਲਜਿੰਦਰ ਸਿੰਘ, ਬਲਦੇਵ ਸਿੰਘ ਵੜਿੰਗ ਜ਼ਿਲ੍ਹਾ ਪ੍ਰਧਾਨ, ਮੇਜਰ ਸਿੰਘ, ਛਿੰਦਰ ਸਿੰਘ ਫ਼ੌਜੀ, ਗੁਰਪ੍ਰੀਤ ਸਿੰਘ ਫ਼ੌਜੀ, ਹੈਪੀ ਮੁਹੰਮਦ, ...

ਪੂਰੀ ਖ਼ਬਰ »

ਮਾਤਾ ਦਮੋਦਰੀ ਖ਼ਾਲਸਾ ਕੰਨਿਆ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਮੋਗਾ, 30 ਜੂਨ (ਜਸਪਾਲ ਸਿੰਘ ਬੱਬੀ)-ਮਾਤਾ ਦਮੋਦਰੀ ਖ਼ਾਲਸਾ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ (ਮੋਗਾ) ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਡਾ. ਰਾਗਿਨੀ ਸ਼ਰਮਾ ਨੇ ਦੱਸਿਆ ਕਿ ਆਰਟਸ ਗਰੁੱਪ 'ਚ ਕਿਰਨਵੀਰ ਕੌਰ ਤੇ ਸਿਮਰਜੀਤ ਕੌਰ ਨੇ 95 ਫੀਸਦੀ ਅੰਕ ਲੈ ਕਿ ...

ਪੂਰੀ ਖ਼ਬਰ »

ਰਾਸ਼ਨ ਡੀਪੂ ਤੋਂ ਮਿਲਣ ਵਾਲੀ ਕਣਕ ਦੀ ਜਗ੍ਹਾ ਤੇ ਆਟਾ ਲੈਣ ਤੋਂ ਕੀਤਾ ਇਨਕਾਰ

ਗਿੱਦੜਬਾਹਾ, 30 ਜੂਨ (ਪਰਮਜੀਤ ਸਿੰਘ ਥੇੜ੍ਹੀ)-ਗਿੱਦੜਬਾਹਾ ਦੇ ਨੇੜਲੇ ਪਿੰਡ ਫਕਰਸਰ ਅਤੇ ਥੇੜ੍ਹੀ ਦੇ ਡੀਪੂ ਖਪਤਕਾਰਾਂ ਨੇ ਰਾਸ਼ਨ ਡੀਪੂ ਤੋਂ ਮਿਲਣ ਵਾਲੀ ਕਣਕ ਦੀ ਜਗ੍ਹਾ ਤੇ ਆਟਾ ਲੈਣ ਤੋਂ ਇਨਕਾਰ ਕਰ ਦਿੱਤਾ ਹੈ | ਪਿੰਡ ਦੀ ਸਾਂਝੀ ਜਗ੍ਹਾ 'ਤੇ ਇਕੱਠੇ ਹੋਏ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਗਿੱਦੜਬਾਹਾ ਵਲੋਂ ਪਿੰਡ ਥੇੜ੍ਹੀ ਵਿਖੇ ਝੀਂਗਾ ਪਲਾਂਟਾਂ ਦਾ ਦੌਰਾ

ਗਿੱਦੜਬਾਹਾ, 30 ਜੂਨ (ਪਰਮਜੀਤ ਸਿੰਘ ਥੇੜ੍ਹੀ)-ਗਿੱਦੜਬਾਹਾ ਦੇ ਐੱਸ. ਡੀ. ਐੱਮ. ਗਗਨਦੀਪ ਸਿੰਘ ਪੀ. ਸੀ. ਐੱਸ. ਨੇ ਅੱਜ ਪਿੰਡ ਥੇੜ੍ਹੀ ਵਿਖੇ ਝੀਂਗਾ ਪਾਲਕਾਂ ਦੇ ਝੀਂਗਾ ਪੈਦਾਵਾਰ ਲਈ ਬਣਾਏ ਗਏ ਪਾਣੀ ਵਾਲੇ ਤਲਾਬਾਂ ਦਾ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਨਾਲ ਡੀ. ਸੀ. ਦਫ਼ਤਰ ...

ਪੂਰੀ ਖ਼ਬਰ »

ਸੈਨੀਟੇਸ਼ਨ ਕੰਟਰੈਕਟਰ ਵਰਕਰਜ਼ ਯੂਨੀਅਨ ਵਲੋਂ ਕਾਰਜਕਾਰੀ ਇੰਜੀਨੀਅਰ ਨਾਲ ਮੀਟਿੰਗ

ਗਿੱਦੜਬਾਹਾ, 30 ਜੂਨ (ਪਰਮਜੀਤ ਸਿੰਘ ਥੇੜ੍ਹੀ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਦੀ ਮੀਟਿੰਗ ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਤੇ ਸੀਵਰੇਜ ਬੋਰਡ ਨਾਲ ਹੋਈ, ਜਿਸ 'ਚ ਲੰਬੇ ਸਮੇਂ ਤੋਂ ਠੇਕਾ ਆਧਾਰਿਤ ਕੰਮ ਕਰ ਰਹੇ ਵਰਕਰਾਂ ਨੂੰ ਆ ਰਹੀਆਂ ...

ਪੂਰੀ ਖ਼ਬਰ »

ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਸੂਬਾਈ ਅਹੁਦੇਦਾਰਾਂ ਤੇ ਕਾਰਜਕਾਰੀ ਮੈਂਬਰਾਂ ਦੀ ਸਾਲਾਨਾ ਮੀਟਿੰਗ 3 ਨੂੰ

ਜੈਤੋ, 30 ਜੂਨ (ਭੋਲਾ ਸ਼ਰਮਾ)-ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਅਹੁਦੇਦਾਰਾਂ ਤੇ ਕਾਰਜਕਾਰਨੀ ਕਮੇਟੀ ਮੈਂਬਰਾਂ ਦੀ ਸਾਲਾਨਾ ਮੀਟਿੰਗ 3 ਜੁਲਾਈ ਦਿਨ ਐਤਵਾਰ ਨੂੰ ਸਵੇਰੇ 10 ਵਜੇ ਫ਼ਰਾਈਡੇ ਹੋਟਲ, ਨੇੜੇ ਤਿੰਨ ਕੋਨੀ ਬਠਿੰਡਾ ਵਿਖੇ ਰੱਖੀ ਗਈ ਹੈ | ਇਸ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਡਰੀਮਲੈਂਡ ਸਕੂਲ ਦਾ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਕੋਟਕਪੂਰਾ, 30 ਜੂਨ (ਮੋਹਰ ਗਿੱਲ, ਮੇਘਰਾਜ)-ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨਿਆ 12ਵੀਂ ਜਮਾਤ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੌ ਫ਼ੀਸਦੀ ਰਿਹਾ | ਸਕੂਲ ਦੇ ਚੇਅਰਮੈਨ ਪ੍ਰਕਾਸ਼ ਚੰਦ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ

ਫ਼ਰੀਦਕੋਟ, 30 ਜੂਨ (ਜਸਵੰਤ ਸਿੰਘ ਪੁਰਬਾ)-ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਰੁਪੱਈਆ ਵਾਲਾ ਦੀ ਪ੍ਰਧਾਨਗੀ ਹੇਠ ਹੋਈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੋਹੜ ਸਿੰਘ ਰੁਪੱਈਆਂ ਵਾਲਾ ਨੇ ਦਫ਼ਤਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਕਰਮਚਾਰੀਆਂ ਤੇ ਪੈਨਸ਼ਨਰਾਂ ਨਾਲ ਵੱਡਾ ਧੋਖਾ ਕੀਤਾ-ਬਰਾੜ

ਸ੍ਰੀ ਮੁਕਤਸਰ ਸਾਹਿਬ, 30 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਆਪਣੇ ਪੇਸ਼ ਕੀਤੇ ਗਏ ਬਜਟ 'ਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਕੁਝ ਨਾ ਦੇਣ ਕਾਰਨ ਉਨ੍ਹਾਂ 'ਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ | ਇਸ ਸੰਬੰਧੀ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਸੁਖਵਿੰਦਰ ਸਿੰਘ ਹੋਮਗਾਰਡ ਜਵਾਨ ਨੂੰ ਐੱਸ. ਐੱਚ. ਓ. ਤੇ ਪੀ. ਐੱਚ. ਜੀ. ਦੇ ਕੰਪਨੀ ਕਮਾਂਡਰ ਨੇ ਸਸਕਾਰ ਸਮੇਂ ਦਿੱਤੀ ਸ਼ਰਧਾਂਜਲੀ

ਲੰਬੀ, 30 ਜੂਨ (ਮੇਵਾ ਸਿੰਘ)-ਸੁਖਵਿੰਦਰ ਸਿੰਘ ਪੁੱਤਰ ਕੌਰ ਸਿੰਘ ਵਾਸੀ ਪਿੰਡ ਅਬੁੱਲ ਖੁਰਾਣਾ ਤਹਿ: ਮਲੋਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਉਮਰ ਕਰੀਬ 56 ਕੁ ਸਾਲ ਜੋ ਕਿ ਪੰਜਾਬ ਹੋਮ ਗਾਰਡ ਵਿਚ ਸਰਵਿਸ ਕਰਦੇ ਸਨ, ਦੀ ਬੀਤੀ ਕੱਲ੍ਹ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਰ ...

ਪੂਰੀ ਖ਼ਬਰ »

ਨਹਿਰੀ ਮੰਡਲ ਅਬੋਹਰ ਅਧੀਨ ਮੁਕਤਸਰ ਡਿਸਟਰੀਬਿਊਟਰੀ ਦੀ ਰਹੂੜਿਆਂਵਾਲੀ ਮਾਈਨਰ ਦੀ ਹਮੇਸ਼ਾ ਘੱਟ ਰਹਿੰਦੀ ਹੈ ਟੇਲ-ਬਰਾੜ

ਸ੍ਰੀ ਮੁਕਤਸਰ ਸਾਹਿਬ, 30 ਜੂਨ (ਰਣਜੀਤ ਸਿੰਘ ਢਿੱਲੋਂ)-ਪਿੰਡ ਭਾਗਸਰ ਵਾਸੀ ਜਸਵੰਤ ਸਿੰਘ ਬਰਾੜ ਸੇਵਾ-ਮੁਕਤ ਪਿ੍ੰਸੀਪਲ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਮੁਕਤਸਰ ਡਿਸਟਰੀਬਿਊਟਰੀ ਦੀ ਰਹੂੜਿਆਂਵਾਲੀ ਦੇ ਟੇਲ ਹਮੇਸ਼ਾ ਘੱਟ ਰਹਿੰਦੀ ਹੈ ਅਤੇ ਅੱਜ ਮੌਕੇ 'ਤੇ ਪਾਣੀ ...

ਪੂਰੀ ਖ਼ਬਰ »

ਲੈਕਚਰਾਰ ਰਣਜੀਤ ਸਿੰਘ ਗੁਰੂਸਰ ਦੀ ਸੇਵਾ-ਮੁਕਤੀ 'ਤੇ ਸਮਾਗਮ

ਸ੍ਰੀ ਮੁਕਤਸਰ ਸਾਹਿਬ, 30 ਜੂਨ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਗਿਲਜੇਵਾਲਾ ਦੇ ਸਰੀਰਕ ਸਿੱਖਿਆ ਲੈਕਚਰਾਰ ਰਣਜੀਤ ਸਿੰਘ ਗੁਰੂਸਰ ਆਪਣੇ ਅਹੁਦੇ ਤੋਂ ਸੇਵਾ-ਮੁਕਤ ਹੋ ਗਏ ਹਨ | ਉਨ੍ਹਾਂ ਦੀ ਸੇਵਾ-ਮੁਕਤੀ 'ਤੇ ਸਕੂਲ ਵਿਚ ਵਿਦਾਇਗੀ ਸਮਾਗਮ ...

ਪੂਰੀ ਖ਼ਬਰ »

ਸਿਵਲ ਸਰਜਨ ਨੇ ਹਰੀਕੇ ਕਲਾਂ ਵਿਖੇ ਓਟ ਸੈਂਟਰ ਦਾ ਲਿਆ ਜਾਇਜ਼ਾ

ਮੰਡੀ ਬਰੀਵਾਲਾ, 30 ਜੂਨ (ਨਿਰਭੋਲ ਸਿੰਘ)-ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਨੇ ਹਰੀਕੇ ਕਲਾਂ ਵਿਚ ਨਵੇਂ ਸ਼ੁਰੂ ਕੀਤੇ ਓਟ ਸੈਂਟਰ ਦਾ ਜਾਇਜ਼ਾ ਲਿਆ | ਦਵਾਈ ਪ੍ਰਾਪਤ ਕਰਨ ਆ ਰਹੇ ਨਸ਼ੇ ਤੋਂ ਪੀੜਤ ਵਿਅਕਤੀਆਂ ਨਾਲ ਗੱਲਬਾਤ ਕੀਤੀ ਅਤੇ ਸਟਾਫ਼ ਨੂੰ ਆਮ ...

ਪੂਰੀ ਖ਼ਬਰ »

ਬਾਬਾ ਫ਼ਰੀਦ ਸਕੂਲ ਛੱਤੇਆਣਾ ਦਾ ਨਤੀਜਾ ਸ਼ਾਨਦਾਰ ਰਿਹਾ

ਦੋਦਾ, 30 ਜੂਨ (ਰਵੀਪਾਲ)-ਬੀਤੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ, ਜਿਸ 'ਚ ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਛੱਤਿਆਣਾ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ ਹੈ | ਇਸ ਸੰਬੰਧੀ ...

ਪੂਰੀ ਖ਼ਬਰ »

ਵਿਦਿਆਰਥੀਆਂ ਵਲੋਂ ਦੋ ਦਿਨਾ ਇਤਿਹਾਸਕ ਤੇ ਧਾਰਮਿਕ ਟੂਰ

ਗਿੱਦੜਬਾਹਾ, 30 ਜੂਨ (ਪਰਮਜੀਤ ਸਿੰਘ ਥੇੜ੍ਹੀ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਾਤਾ ਗੁਜਰੀ ਪਬਲਿਕ ਸਕੂਲ ਥੇਹੜੀ ਸਾਹਿਬ ਵਲੋਂ ਵਿਦਿਆਰਥਣਾਂ ਦਾ ਦੋ ਦਿਨਾ ਇਤਿਹਾਸਕ ਤੇ ਧਾਰਮਿਕ ਟੂਰ ਸ੍ਰੀ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਜਿੰਮ ਮਾਲਕਾਂ ਤੇ ਟ੍ਰੇਨਰਾਂ ਨੂੰ ਕੀਤਾ ਜਾਗਰੂਕ

ਸ੍ਰੀ ਮੁਕਤਸਰ ਸਾਹਿਬ, 30 ਜੂਨ (ਹਰਮਹਿੰਦਰ ਪਾਲ)-ਸਿਹਤ ਵਿਭਾਗ ਦੀ ਟੀਮ ਵਲੋਂ ਸ੍ਰੀ ਮੁਕਤਸਰ ਸਾਹਿਬ ਦੇ ਜਿੰਮਾਂ ਦੀ ਚੈਕਿੰਗ ਕੀਤੀ ਗਈ ਅਤੇ ਜਿੰਮ ਮਾਲਕਾਂ ਤੇ ਟ੍ਰੇਨਰਾਂ ਨੂੰ ਫੂਡ ਸਪਲੀਮੈਂਟ, ਸਟੀਰਾਇਡ ਅਤੇ ਹੋਰ ਸਰੀਰਕ ਸ਼ਕਤੀ ਵਧਾਉਣ ਵਾਲੀਆਂ ਦਵਾਈਆਂ ਦੇ ਮਾੜੇ ...

ਪੂਰੀ ਖ਼ਬਰ »

ਜੈ ਕ੍ਰਿਸ਼ਨ ਸਿੰਘ ਰੋੜੀ ਨੂੰ ਡਿਪਟੀ ਸਪੀਕਰ ਬਣਾਉਣ ਦਾ ਸਵਾਗਤ

ਸ੍ਰੀ ਮੁਕਤਸਰ ਸਾਹਿਬ, 30 ਜੂਨ (ਰਣਜੀਤ ਸਿੰਘ ਢਿੱਲੋਂ)-ਹਲਕਾ ਗੜ੍ਹਸ਼ੰਕਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਨੂੰ ਪੰਜਾਬ ਵਿਧਾਨ ਸਭਾ ਦਾ ਡਿਪਟੀ ਸਪੀਕਰ ਬਣਾਉਣ 'ਤੇ ਮੁਕਤਸਰ ਫ਼ੋਟੋਗ੍ਰਾਫ਼ਰ ਐਸੋਸੀਏਸ਼ਨ ਵਲੋਂ ਸਵਾਗਤ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਮਾਲ ਵਿਭਾਗ ਦੇ ਕੰਪਿਊਟਰ 'ਚ ਇੰਦਰਾਜ ਕਰਨ ਲਈ ਅੰਗੂਠਾ ਲਾਉਣ ਦਾ ਅਧਿਕਾਰ ਹਲਕਾ ਪਟਵਾਰੀਆਂ ਨੂੰ ਮਿਲਣ

ਗਿੱਦੜਬਾਹਾ, 30 ਜੂਨ (ਪਰਮਜੀਤ ਸਿੰਘ ਥੇੜ੍ਹੀ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਬਲਾਕ ਪ੍ਰਧਾਨ ਗੋਰਾ ਸਿੰਘ ਖ਼ਾਲਸਾ, ਜ਼ਿਲ੍ਹਾ ਜੁਆਇੰਟ ਸਕੱਤਰ ਕੁਲਦੀਪ ਸਿੰਘ ਨੇਤਾ ਕੋਟਭਾਈ ਅਤੇ ਨਾਨਕ ਸਿੰਘ ਖ਼ਜ਼ਾਨਚੀ ਨੇ ਸਿਵਲ ਪ੍ਰਸ਼ਾਸਨ ਤੇ ਮਾਲ ਵਿਭਾਗ ਦੇ ...

ਪੂਰੀ ਖ਼ਬਰ »

ਗਿਲਜੇਵਾਲਾ ਦੇ ਵਾਸੀਆਂ ਨੇ ਛਬੀਲ ਲਗਾਈ

ਰੁਪਾਣਾ, 30 ਜੂਨ (ਜਗਜੀਤ ਸਿੰਘ)-ਪੈ ਰਹੀ ਅੱਤ ਦੀ ਗਰਮੀ ਨੂੰ ਮੱਦੇਨਜ਼ਰ ਰੱਖਦੇ ਹੋਏ ਪਿੰਡ ਗਿਲਜੇਵਾਲਾ ਦੇ ਨੌਜਵਾਨਾਂ ਵਲੋੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਰੁਪਾਣਾ ਤੋਂ ਗਿੱਦੜਬਾਹਾ ਰੋਡ 'ਤੇ ਸਥਿਤ ਸਥਾਨਕ ਬੱਸ ਅੱਡੇ 'ਤੇ ਠੰਢੇ ਮਿੱਠੇ ਜਲ ਦੀ ਛਬੀਲ ਲਾਈ ਗਈ | ਇਸ ...

ਪੂਰੀ ਖ਼ਬਰ »

ਕਿਸਾਨਾਂ ਨੂੰ ਨਰਮੇ ਦੀ ਫ਼ਸਲ ਤੇ ਚਿੱਟੀ ਮੱਖੀ, ਭੂਰੀ ਜੂੰ ਤੇ ਗੁਲਾਬੀ ਸੁੰਡੀ ਦੇ ਹਮਲੇ ਤੋਂ ਸੁਚੇਤ ਰਹਿਣ ਦੀ ਲੋੜ-ਖੇਤੀਬਾੜੀ ਵਿਭਾਗ

ਸ੍ਰੀ ਮੁਕਤਸਰ ਸਾਹਿਬ, 30 ਜੂਨ (ਰਣਜੀਤ ਸਿੰਘ ਢਿੱਲੋਂ)-ਨਰਮੇ ਦੀ ਫ਼ਸਲ ਨੂੰ ਕਾਮਯਾਬ ਕਰਨ ਲਈ ਗੁਰਵਿੰਦਰ ਸਿੰਘ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤੇ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਕੋਰੋਨਾ ਦੇ ਵਧ ਰਹੇ ਕੇਸਾਂ ਸੰਬੰਧੀ ਲੋਕਾਂ ਨੂੰ ਵੈਕਸੀਨੇਸ਼ਨ ਕਰਵਾਉਣ ਦੀ ਅਪੀਲ

ਸ੍ਰੀ ਮੁਕਤਸਰ ਸਾਹਿਬ, 30 ਜੂਨ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਦੇ ਆਦੇਸ਼ਾਂ ਅਤੇ ਸਿਵਲ ਸਰਜਨ ਡਾ. ਰੰਜੂ ਸਿੰਗਲਾ ਦੀ ਅਗਵਾਈ Ýਚ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾਉਣ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਚਲਾਈ ਹੋਈ ਹੈ | ਡਾ. ...

ਪੂਰੀ ਖ਼ਬਰ »

ਵਿਦਿਆਰਥਣ ਜਸ਼ਨਪ੍ਰੀਤ ਕੌਰ ਦਾ ਸਨਮਾਨ

ਸ੍ਰੀ ਮੁਕਤਸਰ ਸਾਹਿਬ, 30 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜੇ 'ਚ ਵਿਦਿਆਰਥਣ ਜਸ਼ਨਪ੍ਰੀਤ ਕੌਰ ਸੇਖੋਂ ਨੇ 460/500 (92 ਫੀਸਦੀ) ਅੰਕ ਪ੍ਰਾਪਤ ਕਰ ਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਇਸ ਵਿਦਿਆਰਥਣ ...

ਪੂਰੀ ਖ਼ਬਰ »

ਐੱਸ. ਬੀ. ਐੱਸ. ਮਾਡਲ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਸ੍ਰੀ ਮੁਕਤਸਰ ਸਾਹਿਬ, 30 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜਿਆਂ ਦੌਰਾਨ ਐੱਸ. ਬੀ. ਐੱਸ. ਮਾਡਲ ਸੀਨੀਅਰ ਸੈਕੰਡਰੀ ਸਕੂਲ ਸੀਰਵਾਲੀ (ਸ੍ਰੀ ਮੁਕਤਸਰ ਸਾਹਿਬ) ਦਾ ਨਤੀਜਾ ਸੌ ਫ਼ੀਸਦੀ ਰਿਹਾ | ਸਕੂਲ ਪੱਧਰ 'ਤੇ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ

ਕੋਟ ਈਸੇ ਖਾਂ, 30 ਜੂਨ (ਨਿਰਮਲ ਸਿੰਘ ਕਾਲੜਾ)-ਇਲਾਕੇ ਦੀ ਸਿਰਮੌਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ (ਮੋਗਾ) ਦੇ 12ਵੀਂ ਦੇ 148 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ, ਜਿਨ੍ਹਾਂ 'ਚੋਂ ਸਕੂਲ ਦੇ 92 ਵਿਦਿਆਰਥੀਆਂ ਨੇ ਪਹਿਲੇ ਦਰਜੇ ਵਿਚ ਪ੍ਰੀਖਿਆ ...

ਪੂਰੀ ਖ਼ਬਰ »

ਮੱਸਿਆ ਦਾ ਦਿਹਾੜਾ ਮਨਾਇਆ

ਕਿਸ਼ਨਪੁਰਾ ਕਲਾਂ, 30 ਜੂਨ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪੰਥਕ ਗੁਰਦੁਆਰਾ ਸਾਹਿਬ ਸੰਤ ਬਾਬਾ ਵਿਸਾਖਾ ਸਿੰਘ ਦੀ ਪ੍ਰਬੰਧਕ ਕਮੇਟੀ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਕਿਸ਼ਨਪੁਰਾ ਕਲਾਂ ਦੇ ਗੁਰੂ ਘਰ ਵਿਖੇ ਹਾੜ ਮਹੀਨੇ ਦੀ ਮੱਸਿਆ ਦਾ ...

ਪੂਰੀ ਖ਼ਬਰ »

ਜ਼ਿਲ੍ਹੇ ਭਰ 'ਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਦਾ ਸਨਮਾਨ

ਕਿਸ਼ਨਪੁਰਾ ਕਲਾਂ, 30 ਜੂਨ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ਦੌਰਾਨ ਸਮੁੱਚੇ ਮੋਗਾ ਜ਼ਿਲ੍ਹਾ ਦੇ ਸਰਕਾਰੀ ਸਕੂਲਾਂ 'ਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਪਿੰਡ ਤਲਵੰਡੀ ...

ਪੂਰੀ ਖ਼ਬਰ »

ਕਿਸ਼ਨਪੁਰਾ ਕਲਾਂ ਵਿਖੇ ਆਮ ਇਜਲਾਸ ਹੋਇਆ

ਕਿਸ਼ਨਪੁਰਾ ਕਲਾਂ, 30 ਜੂਨ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ 'ਚ ਗਰਾਮ ਸਭਾ ਆਮ ਇਜਲਾਸ ਕੀਤਾ ਜਾ ...

ਪੂਰੀ ਖ਼ਬਰ »

ਪਾਣੀ ਦਾ ਪੱਧਰ ਬਚਾਉਣ ਲਈ ਕਿਰਤੀ ਕਿਸਾਨ ਯੂਨੀਅਨ ਵਲੋਂ ਚੰਡੀਗੜ੍ਹ ਜਾਣ ਲਈ ਜਥਾ ਰਵਾਨਾ

ਬੱਧਨੀ ਕਲਾਂ, 30 ਜੂਨ (ਸੰਜੀਵ ਕੋਛੜ)-ਕਿਰਤੀ ਕਿਸਾਨ ਯੂਨੀਅਨ ਵਲੋਂ ਸੂਬਾ ਪੱਧਰੀ ਸੱਦੇ 'ਤੇ ਪੰਜਾਬ ਦੇ ਨਹਿਰੀ ਪਾਣੀਆਂ ਨੂੰ ਬਚਾਉਣ ਅਤੇ ਪੰਜਾਬ ਦੀ ਧਰਤੀ ਹੇਠਲਾ ਪਾਣੀ ਜੋ ਲਗਾਤਾਰ ਡੂੰਘਾ ਹੋ ਰਿਹਾ ਹੈ, ਇਸ ਲਈ ਖੇਤੀ ਮਾਡਲ ਨੂੰ ਬਦਲਵਾਂ ਰੂਪ ਦੇ ਕੇ ਫ਼ਸਲੀ ...

ਪੂਰੀ ਖ਼ਬਰ »

ਵੀਜ਼ਨ ਐਜੂਕੇਸ਼ਨ ਦੇ ਵਿਦਿਆਰਥੀ ਨੇ ਪੀ. ਟੀ. ਈ. 'ਚੋਂ ਪ੍ਰਾਪਤ ਕੀਤੇ 57 ਸਕੋਰ

ਬਾਘਾ ਪੁਰਾਣਾ, 30 ਜੂਨ (ਗੁਰਮੀਤ ਸਿੰਘ ਮਾਣੂੰਕੇ)-ਸੰਸਥਾ ਵੀਜ਼ਨ ਐਜੂਕੇਸ਼ਨ ਬਾਘਾ ਪੁਰਾਣਾ ਤੋਂ ਵਿਦਿਆਰਥੀ ਚੰਗੇ ਬੈਂਡ ਸਕੋਰ ਪ੍ਰਾਪਤ ਕਰ ਕੇ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਰਹੇ ਹਨ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ਗੁਰਪਿਆਰ ਸਿੰਘ ਗਿੱਲ ਨੇ ਦੱਸਿਆ ਕਿ ਬੀਤੇ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਮੋਗਾ ਬਲਾਕ ਦੀ ਮੀਟਿੰਗ

ਮੋਗਾ, 30 ਜੂਨ (ਅਸ਼ੋਕ ਬਾਂਸਲ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਮੋਗਾ ਬਲਾਕ ਸਿਟੀ ਮੋਗਾ ਦੀ ਮੀਟਿੰਗ ਕੀਤੀ ਗਈ | ਮੀਟਿੰਗ ਦੀ ਪ੍ਰਧਾਨਗੀ ਡਾ. ਦਰਸ਼ਨ ਲਾਲ ਨੇ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁਹੱਲਾ ਕਲੀਨਿਕਾਂ ਦੀ ਆੜ ਵਿਚ ਜੇ ...

ਪੂਰੀ ਖ਼ਬਰ »

ਐੱਨ. ਜੀ. ਓ. ਐੱਸ. ਕੇ. ਬਾਂਸਲ ਨੂੰ ਡੀ. ਸੀ. ਨੇ ਕੀਤਾ ਸਨਮਾਨਿਤ

ਮੋਗਾ, 30 ਜੂਨ (ਅਸ਼ੋਕ ਬਾਂਸਲ)-ਪਿਛਲੇ ਕਈ ਸਾਲਾਂ ਤੋਂ ਸਮਾਜ ਸੇਵਾ ਦੇ ਖੇਤਰ 'ਚ ਵਧੀਆ ਸੇਵਾਵਾਂ ਨਿਭਾਉਣ ਵਾਲੇ ਜ਼ਿਲ੍ਹਾ ਕੋਆਰਡੀਨੇਟਰ ਐੱਨ. ਜੀ. ਓ. ਐੱਸ. ਕੇ. ਬਾਂਸਲ ਨੂੰ ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਸਨਮਾਨਿਤ ਕੀਤਾ | ਜ਼ਿਕਰਯੋਗ ਹੈ ਕਿ ਐੱਨ. ਜੀ. ਓ. ...

ਪੂਰੀ ਖ਼ਬਰ »

ਦਸਮੇਸ਼ ਸਕੂਲ ਬਿਲਾਸਪੁਰ ਦਾ ਨਤੀਜਾ ਰਿਹਾ ਸੌ ਫ਼ੀਸਦੀ ਰਿਹਾ

ਨਿਹਾਲ ਸਿੰਘ ਵਾਲਾ, 30 ਜੂਨ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਐਲਾਨੇ 12ਵੀਂ ਸ਼੍ਰੇਣੀ ਦੇ ਨਤੀਜੇ ਅਨੁਸਾਰ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਸਾਰੇ ...

ਪੂਰੀ ਖ਼ਬਰ »

ਐੱਸ. ਡੀ. ਕਾਲਜ ਫ਼ਾਰ ਵੁਮੈਨ ਮੋਗਾ ਅਕਾਦਮਿਕ ਸੈਸ਼ਨ 2022-23 ਲਈ ਪ੍ਰਾਸਪੈਕਟਸ ਜਾਰੀ

ਮੋਗਾ, 30 ਜੂਨ (ਜਸਪਾਲ ਸਿੰਘ ਬੱਬੀ)-ਐੱਸ. ਡੀ. ਕਾਲਜ ਫ਼ਾਰ ਵੁਮੈਨ ਮੋਗਾ ਦੇ ਅਕਾਦਮਿਕ ਸੈਸ਼ਨ 2022-23 ਦਾ ਦਾਖ਼ਲਿਆਂ ਸੰਬੰਧੀ ਪ੍ਰਾਸਪੈਕਟਸ ਪਿ੍ੰਸੀਪਲ ਡਾ. ਨੀਨਾ ਅਨੇਜਾ, ਕਾਲਜ ਪ੍ਰਬੰਧਕ ਕਮੇਟੀ ਦੇ ਸਕੱਤਰ ਦਰਸਨ ਪਾਲ ਸਿੰਘ, ਉੱਪ ਪ੍ਰਧਾਨ ਅਮਨ ਸਿੰਗਲਾ, ਸਲਾਹਕਾਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX