ਤਾਜਾ ਖ਼ਬਰਾਂ

ਪ੍ਰਧਾਨ ਮੰਤਰੀ ਦੇ ਭਰਾ ਨੇ ਕੀਤਾ ਆਪਣੀ ਵੋਟ ਦਾ ਇਸਤੇਮਾਲ
. . .  8 minutes ago
ਅਹਿਮਦਾਬਾਦ, 5 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਰਾ ਸੋਮਾ ਮੋਦੀ ਨੇ ਅਹਿਮਦਾਬਾਦ ਵਿਚ ਆਪਣੀ ਵੋਟ ਪਾਈ। ਵੋਟ ਪਾਉਣ ਤੋਂ...
ਮੈਂ ਐਨ.ਸੀ.ਪੀ. 'ਚ ਨਹੀਂ ਜਾ ਰਿਹਾ-ਪੀ.ਸੀ. ਚਾਕੋ ਦੇ ਬਿਆਨ 'ਤੇ ਸ਼ਸ਼ੀ ਥਰੂਰ
. . .  18 minutes ago
ਤਿਰੂਵਨੰਤਪੁਰਮ, 5 ਦਸੰਬਰ-ਐਨ.ਸੀ.ਪੀ. ਕੇਰਲ ਦੇ ਪ੍ਰਧਾਨ ਪੀ.ਸੀ. ਚਾਕੋ ਦੇ ਬਿਆਨ 'ਤੇ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਿਹਾ ਕਿ ਜੇਕਰ ਮੈਂ ਉੱਥੇ (ਐਨ.ਸੀ.ਪੀ. 'ਚ) ਜਾ ਰਿਹਾ ਹਾਂ ਤਾਂ ਮੇਰਾ ਸਵਾਗਤ...
ਔਰਤ ਨੇ ਬੱਚੇ ਸਮੇਤ ਸਰਹਿੰਦ ਫੀਡਰ 'ਚ ਮਾਰੀ ਛਾਲ
. . .  2 minutes ago
ਸ੍ਰੀ ਮੁਕਤਸਰ ਸਾਹਿਬ/ਮੰਡੀ ਅਰਨੀਵਾਲਾ, 5 ਦਸੰਬਰ (ਬਲਕਰਨ ਸਿੰਘ ਖਾਰਾ/ਨਿਸ਼ਾਨ ਸਿੰਘ ਸੰਧੂ)-ਸ੍ਰੀ ਮੁਕਤਸਰ ਸਾਹਿਬ ਦੇ ਨਾਲ ਲੱਗਦੀ ਸਰਹਿੰਦ ਫੀਡਰ 'ਚ ਇਕ ਔਰਤ ਨੇ ਬੱਚੇ ਸਮੇਤ ਛਾਲ ਮਾਰ ਦਿੱਤੀ। ਦੋਵਾਂ ਦੇ ਬਚਾਅ ਲਈ ਪਿੰਡ ਭੁੱਲਰ ਦੇ ਦੋ ਵਿਅਕਤੀ ਨਹਿਰ ਵਿਚ ਉਤਰੇ। ਇਸ ਦੌਰਾਨ ਬੱਚੇ ਦਾ ਤਾਂ ਬਚਾਅ...
ਗੁਜਰਾਤ ਵਿਧਾਨ ਸਭਾ ਚੋਣਾਂ:ਦੂਜੇ ਪੜਾਅ ਤਹਿਤ ਸਵੇਰੇ 11 ਵਜੇ ਤੱਕ 19.17 ਫ਼ੀਸਦੀ ਵੋਟਿੰਗ
. . .  38 minutes ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਸਵੇਰੇ 11 ਵਜੇ ਤੱਕ 19.17 ਫ਼ੀਸਦੀ ਵੋਟਿੰਗ ਹੋਈ...
ਸੰਘਣੀ ਧੁੰਦ ਕਾਰਨ ਵਾਪਰਿਆ ਸੜਕੀ ਹਾਦਸਾ
. . .  51 minutes ago
ਸ੍ਰੀ ਮੁਕਤਸਰ ਸਾਹਿਬ,5 ਦਸੰਬਰ (ਬਲਕਰਨ ਸਿੰਘ ਖਾਰਾ)- ਅੱਜ ਧੁੰਦ ਕਾਰਨ ਪਿੰਡ ਮਹੂਆਂਨਾਂ ਨੇੜੇ ਮਲੋਟ ਡੱਬਵਾਲੀ ਨੈਸ਼ਨਲ ਹਾਈਵੇ ਰੋਡ ’ਤੇ ਇਕ ਕਾਰ ਦੀ ਰੋਡਵੇਜ ਬਸ...
67ਵੀਂ ਸਿੱਖ ਵਿੱਦਿਅਕ ਸਿੱਖ ਕਾਨਫ਼ਰੰਸ ਦੇ ਤੀਜੇ ਦਿਨ ਪੁੱਜੀਆਂ ਅਹਿਮ ਸ਼ਖ਼ਸੀਅਤਾਂ
. . .  56 minutes ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਕਰਵਾਈ ਜਾ ਰਹੀ ਤਿੰਨ ਦਿਨਾਂ 67ਵੀਂ ਸਿੱਖ ਵਿੱਦਿਅਕ ਕਾਨਫ਼ਰੰਸ ’ਚ ਅੱਜ ਤੀਜੇ ਦਿਨ ਕਰਵਾਏ ਜਾ ਰਹੇ ਮੁੱਖ ਸਮਾਗਮ ਵਿਚ...
ਸ਼ਸ਼ੀ ਥਰੂਰ ਦਾ ਐਨ.ਸੀ.ਪੀ. 'ਚ ਕਰਾਂਗੇ ਸਵਾਗਤ-ਪੀ.ਸੀ.ਚਾਕੋ
. . .  about 1 hour ago
ਕੰਨੂਰ, 5 ਦਸੰਬਰ-ਐਨ.ਸੀ.ਪੀ. ਕੇਰਲ ਦੇ ਪ੍ਰਧਾਨ ਪੀ.ਸੀ. ਚਾਕੋ ਦਾ ਕਹਿਣਾ ਹੈ ਕਿ ਜੇਕਰ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਐਨ.ਸੀ.ਪੀ. 'ਚ ਆਉਂਦੇ ਹਨ ਤਾਂ ਅਸੀਂ ਉਨ੍ਹਾਂ ਨੂੰ ਗਰਮਜੋਸ਼ੀ ਨਾਲ ਸਵਾਗਤ ਕਰਾਂਗੇ। ਸ਼ਸ਼ੀ ਥਰੂਰ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਬਣੇ...
ਹੁਣ 10 ਦਸੰਬਰ ਨੂੰ ਹੋਵੇਗੀ ਜਗਮੀਤ ਸਿੰਘ ਬਰਾੜ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ
. . .  51 minutes ago
ਚੰਡੀਗੜ੍ਹ, 5 ਦਸੰਬਰ-ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜਗਮੀਤ ਸਿੰਘ ਬਰਾੜ ਨੂੰ ਭੇਜੇ ਗਏ ਨੋਟਿਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਅਨੁਸ਼ਾਸਨੀ ਕਮੇਟੀ ਦੀ 6 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਜਗਮੀਤ ਸੰਘ ਬਰਾੜ...
ਇਹ ਲੋਕਤੰਤਰ ਦਾ ਤਿਉਹਾਰ ਹੈ ਅਤੇ ਵੋਟਰਾਂ ਨੇ ਇਸ ਨੂੰ ਉਤਸ਼ਾਹ ਨਾਲ ਮਨਾਇਆ-ਵੋਟ ਪਾਉਣ ਤੋਂ ਬਾਅਦ ਪ੍ਰਧਾਨ ਮੰਤਰੀ
. . .  about 1 hour ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ 2022 ਦੇ ਦੂਜੇ ਪੜਾਅ ਵਿਚ ਵੋਟ ਪਾਉਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇਹ ਲੋਕਤੰਤਰ ਦਾ ਤਿਉਹਾਰ ਹੈ ਅਤੇ ਵੋਟਰਾਂ ਨੇ ਇਸ ਨੂੰ ਉਤਸ਼ਾਹ ਨਾਲ ਮਨਾਇਆ। ਮੈਂ ਇਸਦੇ ਲਈ ਵਧਾਈ ਦਿੰਦਾ...
ਦਿੱਲੀ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਨੇ ਅਹਿਮਦਾਬਾਦ 'ਚ ਪਾਈ ਵੋਟ
. . .  about 1 hour ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਹੋ ਰਹੀ ਵੋਟਿੰਗ ਦੌਰਾਨ ਦਿੱਲੀ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਨੇ ਅਹਿਮਦਾਬਾਦ 'ਚ ਆਪਣੀ...
ਜਲੰਧਰ ਜ਼ਿਲ੍ਹੇ ਦੇ ਮਨਸੂਰਪੁਰ ਪਿੰਡ ’ਚ ਬੇਅਦਬੀ ਦੀ ਘਟਨਾ
. . .  51 minutes ago
ਗੁਰਾਇਆ, 5 ਦਸੰਬਰ (ਚਰਨਜੀਤ ਸਿੰਘ ਦੁਸਾਂਝ)-ਨਜ਼ਦੀਕੀ ਪਿੰਡ ਮਨਸੂਰਪੁਰ ’ਚ ਬੀਤੀ ਰਾਤ ਦੋ ਪ੍ਰਵਾਸੀ ਮਜ਼ਦੂਰਾਂ ਵਲੋਂ ਗੁਰੂ ਘਰ ’ਚ ਦਾਖ਼ਲ ਹੋ ਕੇ ਗੁਰੂ ਘਰ ਦੀ ਬੇਅਦਬੀ ਕੀਤੀ ਗਈ। ਸੀ.ਸੀ.ਟੀ.ਵੀ. ਫੁਟੇਜ਼ ਅਨੁਸਾਰ ਦੋਸ਼ੀ ਬੀਤੀ ਰਾਤ ਕਰੀਬ 12.30 ਵਜੇ ਦਾਖ਼ਲ ਹੋਏ। ਜਦੋਂ ਸਵੇਰੇ ਗੁਰੂ ਘਰ...
ਗੁਜਰਾਤ ਵਿਧਾਨ ਸਭਾ ਚੋਣਾਂ:ਦੂਜੇ ਪੜਾਅ ਤਹਿਤ ਸਵੇਰੇ 9 ਵਜੇ ਤੱਕ 4.75 ਫ਼ੀਸਦੀ ਵੋਟਿੰਗ
. . .  about 2 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਸਵੇਰੇ 9 ਵਜੇ ਤੱਕ 4.75 ਫ਼ੀਸਦੀ ਵੋਟਿੰਗ ਹੋਈ...
ਗੁਜਰਾਤ ਵਿਧਾਨ ਸਭਾ ਚੋਣਾਂ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਈ ਵੋਟ
. . .  about 2 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਦੂਜੇ ਪੜਾਅ ਤਹਿਤ ਹੋ ਰਹੀ ਵੋਟਿੰਗ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿਸ਼ਾਨ ਪਬਲਿਕ ਸਕੂਲ, ਰਾਨੀਪ ਵਿਖੇ ਆਪਣੀ...
ਮੈਨਪੁਰੀ ਲੋਕ ਸਭਾ ਉਪਚੋਣ ਅਤੇ 6 ਹੋਰ ਵਿਧਾਨ ਸਭਾ ਸੀਟਾਂ ਲਈ ਵੀ ਵੋਟਿੰਗ
. . .  about 2 hours ago
ਨਵੀਂ ਦਿੱਲੀ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਦੂਜੇ ਪੜਾਅ ਤਹਿਤ ਵੋਟਿੰਗ ਦੇ ਨਾਲ ਨਾਲ ਮੈਨਪੁਰੀ ਲੋਕ ਸਭਾ ਉਪਚੋਣ ਅਤੇ ਬਿਹਾਰ, ਉੜੀਸ਼ਾ, ਛੱਤੀਸਗੜ੍ਹ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੀਆਂ...
ਸਿੰਗਾਪੁਰ ਅਤੇ ਹੋਰ ਦੇਸ਼ਾਂ ਤੋਂ ਭਾਰਤੀ ਪ੍ਰਵਾਸੀ ਕਾਮਿਆਂ ਨੇ 2022 'ਚ 100 ਅਰਬ ਡਾਲਰ ਭੇਜੇ ਭਾਰਤ- ਵਿਸ਼ਵ ਬੈਂਕ
. . .  about 4 hours ago
ਸਿੰਗਾਪੁਰ, 5 ਦਸੰਬਰ-ਪਿਛਲੇ ਹਫ਼ਤੇ ਪ੍ਰਕਾਸ਼ਿਤ ਵਿਸ਼ਵ ਬੈਂਕ ਦੀ ਇਕ ਰਿਪੋਰਟ ਵਿਚ ਖ਼ੁਲਾਸਾ ਹੋਇਆ ਹੈ ਕਿ ਸਿੰਗਾਪੁਰ ਅਤੇ ਹੋਰ ਦੇਸ਼ਾਂ ਤੋਂ ਭਾਰਤੀ ਪ੍ਰਵਾਸੀ ਕਾਮਿਆਂ ਨੇ 2022 ਵਿਚ 100 ਅਰਬ ਡਾਲਰ...
ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ
. . .  about 4 hours ago
ਅਜਨਾਲਾ/ਗੱਗੋਮਾਹਲ, 5 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)-ਸਰਹੱਦੀ ਤਹਿਸੀਲ ਅਜਨਾਲਾ ਅਧੀਨ ਆਉਂਦੇ ਥਾਣਾ ਰਮਦਾਸ ਦੀ ਬੀ.ਓ.ਪੀ. ਵਧਾਈ ਚੀਮਾ ਵਿਖੇ ਭਾਰਤ-ਪਾਕਿਸਤਾਨ ਸਰਹੱਦ 'ਤੇ ਦੇਰ ਰਾਤ ਡਰੋਨ ਦੀ ਹਲਚਲ ਦਿਖਾਈ ਦਿੱਤੀ, ਜਿਸ 'ਤੇ ਬੀ.ਐੱਸ.ਐੱਫ. ਜਵਾਨਾਂ...
ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਵੋਟਿੰਗ ਸ਼ੁਰੂ
. . .  about 2 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਵੋਟਿੰਗ ਸ਼ੁਰੂ ਹੋ ਗਈ ਹੈ। ਮੱਧ ਅਤੇ ਉੱਤਰੀ ਗੁਜਰਾਤ ਦੇ 14 ਜ਼ਿਲ੍ਹਿਆਂ ਵਿਚ ਫੈਲੇ 93 ਹਲਕਿਆਂ ਵਿਚ ਅੱਜ 2.5 ਕਰੋੜ ਤੋਂ ਵੱਧ...
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਗੁਜਰਾਤ : ਪ੍ਰਧਾਨ ਮੰਤਰੀ ਮੋਦੀ ਨੇ ਗਾਂਧੀਨਗਰ ਵਿਚ ਭਾਜਪਾ ਦਫ਼ਤਰ ਵਿਚ ਪਾਰਟੀ ਆਗੂਆਂ ਨਾਲ ਕੀਤੀ ਗੱਲਬਾਤ
. . .  1 day ago
ਭਾਰਤੀ ਫੌਜ ਨੇ ਜੰਮੂ ਅਤੇ ਕਸ਼ਮੀਰ ਪੁਲਿਸ ਦੇ ਨਾਲ ਇਕ ਸਰਚ ਅਭਿਆਨ ਦੌਰਾਨ ਭਾਰੀ ਮਾਤਰਾ ‘ਚ ਕੀਤਾ ਅਸਲਾ ਬਰਾਮਦ
. . .  1 day ago
ਦਿੱਲੀ ਨਗਰ ਨਿਗਮ ਚੋਣਾਂ ਦੇ ਸਾਰੇ 250 ਵਾਰਡਾਂ ਵਿਚ ਸ਼ਾਮ 5.30 ਵਜੇ ਤੱਕ ਲਗਭਗ 50% ਪੋਲਿੰਗ ਦਰਜ
. . .  1 day ago
ਮੱਧ ਪ੍ਰਦੇਸ਼ : ਰਤਲਾਮ ਜ਼ਿਲੇ 'ਚ ਬੇਕਾਬੂ ਟਰੱਕ ਦਾ ਟਾਇਰ ਫਟਣ ਤੋਂ ਬਾਅਦ ਹਾਦਸੇ 'ਚ 5 ਦੀ ਮੌਤ, 11 ਜ਼ਖਮੀ - ਰਤਲਾਮ ਡੀ.ਐਮ
. . .  1 day ago
ਪਹਿਲੇ ਇਕ ਦਿਨਾ ਮੈਚ 'ਚ ਬੰਗਲਾਦੇਸ਼ ਨੇ 1 ਵਿਕਟ ਨਾਲ ਹਰਾਇਆ ਭਾਰਤ
. . .  1 day ago
ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਾਂਧੀਨਗਰ ਵਿਚ ਆਪਣੀ ਮਾਤਾ ਹੀਰਾਬੇਨ ਮੋਦੀ ਨੂੰ ਮਿਲੇ
. . .  1 day ago
ਪੰਜਾਬ ਸਰਕਾਰ ਵਲੋਂ ਪਹਿਲੀ ਜਨਵਰੀ ਤੋਂ ਅੰਗਹੀਣਾਂ ਅਤੇ ਨੇਤਰਹੀਣਾਂ ਨੂੰ 1000 ਰੁਪਏ ਸਫਰੀ ਭੱਤਾ ਦੇਣ ਦਾ ਐਲਾਨ
. . .  1 day ago
ਲੁਧਿਆਣਾ ,4 ਦਸੰਬਰ ( ਸਲੇਮਪੁਰੀ )- ਪੰਜਾਬ ਸਰਕਾਰ ਵਲੋਂ ਨੇਤਰਹੀਣਾਂ ਅਤੇ ਅੰਗਹੀਣਾਂ ਲਈ ਬੰਦ ਪਿਆ ਸਫਰੀ ਭੱਤਾ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ । ਪੰਜਾਬ ਸਰਕਾਰ ਦੇ ਸਮਾਜਿਕ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 18 ਹਾੜ ਸੰਮਤ 554

ਫਰੀਦਕੋਟ

ਕੌਮੀ ਡਾਕਟਰ ਦਿਵਸ 'ਤੇ ਡਿਪਟੀ ਕਮਿਸ਼ਨਰ ਨੇ ਰੈਲੀ ਨੂੰ ਦਿੱਤੀ ਹਰੀ ਝੰਡੀ

ਫ਼ਰੀਦਕੋਟ, 1 ਜੁਲਾਈ (ਜਸਵੰਤ ਸਿੰਘ ਪੁਰਬਾ) - ਅੱਜ ਕੌਮੀ ਡਾਕਟਰ ਦਿਵਸ 'ਤੇ ਸਿਹਤ ਵਿਭਾਗ ਫ਼ਰੀਦਕੋਟ ਅਤੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਸਥਾਨਕ ਇਕਾਈ ਵਲੋਂ ਫ਼ਰੀਦਕੋਟ ਸਾਈਕਲ ਰਾਈਡਰਜ਼ ਦੇ ਸਹਿਯੋਗ ਨਾਲ ਸਾਈਕਲ ਰੈਲੀ ਕਰਵਾਈ ਗਈ | ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਸਾਈਕਲ ਰੈਲੀ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ | ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਡਾਕਟਰ ਦਿਵਸ ਤੇ ਸਮੂਹ ਡਾਕਟਰਜ਼ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਡਾਕਟਰੀ ਪੇਸ਼ਾ ਜਿੱਥੇ ਸੇਵਾ ਦਾ ਕਿੱਤਾ ਹੈ ਉਥੇ ਹੀ ਇਹ ਚੁਣੌਤੀ ਭਰਪੂਰ ਵੀ ਹੈ | ਉਨ੍ਹਾਂ ਕਿਹਾ ਕਿ ਡਾਕਟਰਾਂ ਤੇ ਉਨ੍ਹਾਂ ਦੇ ਸਹਾਇਕ ਸਟਾਫ਼ ਨੇ ਕੋਵਿਡ ਸਮੇਂ ਦੌਰਾਨ ਵੀ ਵੱਡੀਆਂ ਸੇਵਾਵਾਂ ਦੇ ਕੇ ਮਨੁੱਖੀ ਜਾਨਾਂ ਨੂੰ ਬਚਾਇਆ | ਉਨ੍ਹਾਂ ਕਿਹਾ ਕਿ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਇਸ ਦਿਨ ਇਹ ਪ੍ਰਣ ਕਰੀਏ ਕਿ ਅਸੀਂ ਅੱਗੇ ਨਾਲੋਂ ਵੀ ਵੱਧ ਸਮਰਥਾ ਨਾਲ ਲੋਕਾਂ ਦਾ ਇਲਾਜ ਅਤੇ ਮਨੁੱਖਤਾ ਦੀ ਸੇਵਾ ਕਰਾਂਗੇ | ਰੈਲੀ ਦੇ ਇੰਚਾਰਜ ਡਾ. ਪੁਸ਼ਪਿੰਦਰ ਕੂਕਾ ਨੇ ਦੱਸਿਆ ਕਿ ਇਹ ਸਾਈਕਲ ਰੈਲੀ ਸਿਵਲ ਹਸਪਤਾਲ ਫ਼ਰੀਦਕੋਟ ਤੋਂ ਸ਼ੁਰੂ ਹੋ ਕੇ ਭਾਈ ਘਨੱਈਆ ਚੌਂਕ, ਬੱਸ ਸਟੈਂਡ, ਕਾਲਜ ਰੋਡ, ਨਹਿਰਾਂ ਦੇ ਨਾਲ ਹੁੰਦੇ ਹੋਈ ਸੰਧੂ ਪੈਲੇਸ ਅਤੇ ਕੰਮੇਆਣਾ ਚੌਕ ਰਾਹੀਂ ਸਿਵਲ ਹਸਪਤਾਲ ਵਿਖੇ ਪੁਹੰਚੀ | ਉਨ੍ਹਾਂ ਕਿਹਾ ਕਿ ਰੈਲੀ ਦੌਰਾਨ ਲੋਕਾਂ ਨੂੰ ਆਪਣੀ ਸਿਹਤ ਸੁਧਾਰ ਲਈ ਵੱਧ ਤੋਂ ਵੱਧ ਸਾਈਕਲ ਦੀ ਵਰਤੋਂ ਕਰਨ ਲਈ ਵੀ ਪ੍ਰੇਰਿਆ ਗਿਆ | ਇਸ ਮੌਕੇ ਐਸ.ਐਮ.ਓ ਡਾ. ਚੰਦਰ ਸ਼ੇਖਰ, ਮੈਡੀਕਲ ਐਸੋਸੀਏਸ਼ਨ ਡਾ. ਐਸ.ਐਸ. ਬਰਾੜ, ਡਾ. ਬਿਮਲ ਗਰਗ, ਸਿਵਲ ਹਸਪਤਾਲ ਤੋਂ ਡਾ. ਦੀਪਕ ਗਰਗ, ਡਾ. ਕਮਲਦੀਪ ਕੌਰ, ਡਾ. ਗਗਨਦੀਪ ਬਜਾਜ, ਡਾ. ਨਿਸ਼ੀ ਗਰਗ, ਫ਼ਰੀਦਕੋਟ ਸਾਈਕਲ ਰਾਈਡਰ ਤੋਂ ਡਾ. ਕਰਨ ਬਜਾਜ, ਡਾ. ਵਿਕਾਸ ਗੋਇਲ ਸਮੇਤ ਸਿਵਲ ਹਸਪਤਾਲ ਤੇ ਐਸੋਸੀਏਸ਼ਨ ਦੇ ਵੱਡੀ ਗਿਣਤੀ ਵਿਚ ਮੈਂਬਰ ਹਾਜ਼ਰ ਸਨ |

ਸਿਹਤ ਵਿਭਾਗ ਵਲੋਂ ਰਾਸ਼ਟਰੀ ਡਾਕਟਰ ਦਿਵਸ ਮਨਾਇਆ

ਫ਼ਰੀਦਕੋਟ, 1 ਜੁਲਾਈ (ਜਸਵੰਤ ਸਿੰਘ ਪੁਰਬਾ) - ਅੱਜ ਰਾਸ਼ਟਰੀ ਡਾਕਟਰ ਦਿਵਸ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ 'ਆਯੂਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਦੇ ਤਹਿਤ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੰਜਾਬ ਦੇ ...

ਪੂਰੀ ਖ਼ਬਰ »

ਰੋਟਰੀ ਕਲੱਬ ਦੇ ਪ੍ਰਧਾਨ ਅਰਸ਼ ਸੱਚਰ ਨੇ ਆਪਣੇ ਕਾਰਜਕਾਲ ਦੀ ਕੀਤੀ ਸ਼ੁਰੂਆਤ

ਫ਼ਰੀਦਕੋਟ, 1 ਜੁਲਾਈ (ਸਤੀਸ਼ ਬਾਗ਼ੀ) - ਰੋਟਰੀ ਕਲੱਬ ਫ਼ਰੀਦਕੋਟ ਦੇ ਨਵ ਨਿਯੁਕਤ ਪ੍ਰਧਾਨ ਅਰਸ਼ ਸੱਚਰ ਨੇ ਅੱਜ ਆਪਣੇ ਕਾਰਜਕਾਲ ਦੀ ਸ਼ੁਰੂਆਤ ਸਥਾਨਕ ਗਊਸ਼ਾਲਾ ਅਨੰਦੇਆਣਾ ਵਿਖੇ ਗਊਆਂ ਨੂੰ ਸਵਾ ਮਨੀ ਦੀ ਸੇਵਾ ਕਰਕੇ ਕੀਤੀ | ਇਸ ਮੌਕੇ ਰੋਟਰੀ ਕਲੱਬ ਦੇ ਸੀਨੀਅਰ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਨੇ ਫ਼ਰੀਦਕੋਟ ਫ਼ੇਰੀ ਦੌਰਾਨ ਵਰਕਰਾਂ ਨਾਲ ਕੀਤੀ ਮੀਟਿੰਗ

ਫ਼ਰੀਦਕੋਟ, 1 ਜੁਲਾਈ (ਜਸਵੰਤ ਸਿੰਘ ਪੁਰਬਾ) - ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿਛਲੇ ਦਿਨੀਂ ਫ਼ਰੀਦਕੋਟ ਵਿਧਾਨ ਸਭਾ ਹਲਕੇ ਦੀ ਫ਼ੇਰੀ ਦੌਰਾਨ ਉਹ ਆਪਣੇ ਵਰਕਰਾਂ ਦੇ ਘਰਾਂ ਵਿਚ ਗਏ ਅਤੇ ਪਿੰਡ ...

ਪੂਰੀ ਖ਼ਬਰ »

ਚੋਰੀ ਦੇ 9 ਮੋਟਰਸਾਈਕਲਾਂ ਸਮੇਤ ਦੋ ਵਿਅਕਤੀ ਕਾਬੂ

ਫ਼ਰੀਦਕੋਟ, 1 ਜੁਲਾਈ (ਜਸਵੰਤ ਸਿੰਘ ਪੁਰਬਾ) - ਸੀ.ਆਈ.ਏ ਸਟਾਫ਼ ਫ਼ਰੀਦਕੋਟ ਵਲੋਂ ਮੋਟਰਸਾਈਕਲ ਚੋਰ ਗਿਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕੀਤਾ ਹੈ ਜਿਨ੍ਹਾਂ ਕੋਲੋਂ 9 ਵਹੀਕਲ ਚੋਰੀ ਕੀਤੇ ਹੋਏ ਬਰਾਮਦ ਕੀਤੇ ਗਏ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ...

ਪੂਰੀ ਖ਼ਬਰ »

ਫ਼ਿਰੋਜ਼ਪੁਰ-ਬਠਿੰਡਾ ਰੇਲਵੇ ਮਾਰਗ 'ਤੇ ਇਕ ਹੋਰ ਯਾਤਰੀ ਗੱਡੀ ਚੱਲੀ

ਫ਼ਰੀਦਕੋਟ, 1 ਜੁਲਾਈ (ਚਰਨਜੀਤ ਸਿੰਘ ਗੋਂਦਾਰਾ) - ਰੇਲਵੇ ਵਿਭਾਗ ਵਲੋਂ ਫ਼ਿਰੋਜ਼ਪੁਰ-ਬਠਿੰਡਾ ਰੇਲਵੇ ਮਾਰਗ 'ਤੇ ਯਾਤਰੀਆਂ ਦੀ ਸਹੂਲਤ ਲਈ ਅੱਜ ਇਕ ਹੋਰ ਯਾਤਰੀ ਗੱਡੀ ਚਲਾ ਦਿੱਤੀ ਗਈ ਹੈ | ਸਥਾਨਕ ਰੇਲਵੇ ਸਟੇਸ਼ਨ ਦੇ ਇਕ ਅਧਿਕਾਰੀ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਵਾਈਸ ਚਾਂਸਲਰ ਡਾ. ਰਾਜ ਬਹਾਦਰ ਵਲੋਂ ਪੁਸਤਕ 'ਫ਼ਿਰੋਜ਼ਨ ਡਾਇਰੀਜ਼' ਲੋਕ ਅਰਪਣ

ਫ਼ਰੀਦਕੋਟ, 1 ਜੁਲਾਈ (ਜਸਵੰਤ ਸਿੰਘ ਪੁਰਬਾ) - ਸਟੇਟ ਐਵਾਰਡੀ ਕੁਲਜੀਤ ਸਿੰਘ ਵਾਲੀਆ ਦੇ ਦੋਹਤੇ ਸਾਹਿਬਜੋਤ ਸਿੰਘ ਵਲੋਂ ਕਵਿਤਾਵਾਂ ਦੀ ਇਕ ਪੁਸਤਕ 'ਫ਼ਿਰੋਜ਼ਨ ਡਾਇਰੀਜ਼' ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੇ ਇਕ ...

ਪੂਰੀ ਖ਼ਬਰ »

ਬਜ਼ੁਰਗ ਔਰਤ ਨੇ ਕੀਤੀ ਜ਼ਮੀਨ ਦੀ ਮਿਣਤੀ ਕਰਵਾਉਣ ਦੀ ਮੰਗ

ਕੋਟਕਪੂਰਾ, 1 ਜੁਲਾਈ (ਮੋਹਰ ਸਿੰਘ ਗਿੱਲ) - ਪਿੰਡ ਵਾਂਦਰ ਜਟਾਣਾ ਦੀ ਵਸਨੀਕ ਬਜ਼ੁਰਗ ਔਰਤ ਗੁਰਮੇਲ ਕੌਰ ਪਤਨੀ ਪਰਮਜੀਤ ਸਿੰਘ ਪੁੱਤਰ ਸਰਬਣ ਸਿੰਘ ਨੇ ਦੱਸਿਆ ਹੈ ਕਿ ਉਹ ਪਿਛਲੇ ਸਮੇਂ ਤੋਂ ਆਪਣੀ ਜ਼ਮੀਨ ਦੀ ਨਿਸ਼ਾਨਦੇਹੀ ਕਰਵਾਉਣ ਲਈ ਵਾਰ-ਵਾਰ ਸਰਕਾਰੀ ਦਫ਼ਤਰਾਂ ਦੇ ...

ਪੂਰੀ ਖ਼ਬਰ »

ਸੂਏ 'ਚ ਤੈਰਦੀ ਮਿਲੀ ਅਣਪਛਾਤੀ ਲਾਸ਼

ਫ਼ਰੀਦਕੋਟ, 1 ਜੁਲਾਈ (ਸਰਬਜੀਤ ਸਿੰਘ) - ਪਿੰਡ ਭਾਣਾ ਤੋਂ ਚਮੇਲੀ ਜਾਂਦੀ ਸੜਕ ਦੇ ਨਾਲ ਜਾਂਦੇ ਖਾਲੇ 'ਚੋਂ ਪੁਲਿਸ ਨੇ ਭੇਦਭਰੀ ਹਾਲਤ 'ਚ ਤੈਰਦੀ ਇਕ ਅਣਪਛਾਤੀ ਲਾਸ਼ ਬਰਾਮਦ ਕੀਤੀ ਹੈ | ਪੁਲਿਸ ਵਲੋਂ ਲਾਸ਼ ਦਾ ਪੋਸਟ ਮਾਰਟਮ ਕਰਕੇ ਇਥੋਂ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ...

ਪੂਰੀ ਖ਼ਬਰ »

36000 ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀਆਂ ਆਸਾਂ 'ਤੇ ਪਾਣੀ ਫ਼ਿਰਿਆ - ਜਥੇਬੰਦੀ

ਕੋਟਕਪੂਰਾ, 1 ਜੁਲਾਈ (ਮੋਹਰ ਸਿੰਘ ਗਿੱਲ) - ਪਿਛਲੇ ਕਈ ਸਾਲਾਂ ਤੋਂ ਵੱਖ-ਵੱਖ ਵਿਭਾਗਾਂ ਵਿਚ ਠੇਕੇ 'ਤੇ ਕੰਮ ਕਰਦੇ 36,000 ਕਰਮਚਾਰੀ ਜੋ ਭਗਵੰਤ ਸਿੰਘ ਮਾਨ ਸਰਕਾਰ ਤੋਂ ਰੈਗੂਲਰ ਹੋਣ ਦੀ ਆਸ ਲਗਾਈ ਬੈਠੇ ਸਨ, ਉਸ ਸਮੇਂ ਨਿਰਾਸ਼ਾ ਦੇ ਆਲਮ ਵਿਚ ਚਲੇ ਗਏ, ਜਦੋਂ ਪੰਜਾਬ ਵਿਧਾਨ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਇਕ ਕਾਬੂ

ਫ਼ਰੀਦਕੋਟ, 1 ਜੁਲਾਈ (ਸਰਬਜੀਤ ਸਿੰਘ) - ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ 30 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਾਬੂ ਕੀਤੇ ਗਏ ਵਿਅਕਤੀ ਵਿਰੁੱਧ ਥਾਣਾ ਸਿਟੀ, ਫ਼ਰੀਦਕੋਟ ਵਿਖੇ ਮਾਮਲਾ ਦਰਜ ਕਰ ਲਿਆ ਗਿਆ ...

ਪੂਰੀ ਖ਼ਬਰ »

ਮੋਟਰਸਾਈਕਲ ਤੇ ਮੋਬਾਈਲ ਖੋਹ ਕੇ ਲੁਟੇਰੇ ਹੋਏ ਫ਼ਰਾਰ

ਫ਼ਰੀਦਕੋਟ, 1 ਜੁਲਾਈ (ਸਰਬਜੀਤ ਸਿੰਘ) - ਪਿੰਡ ਪੱਕਾ ਨਜ਼ਦੀਕ ਮੁੱਖ ਸੜਕ 'ਤੇ ਜਾਂਦੇ ਦੋ ਨੌਜਵਾਨਾਂ ਨੂੰ ਚੱਲਦੇ ਮੋਟਰਸਾੲਕੀਲ ਤੋਂ ਪਿੱਛੇ ਆਉਂਦੇ ਦੋ ਵਿਅਕਤੀਆਂ ਵਲੋਂ ਧੱਕਾ ਦੇ ਕੇ ਥੱਲੇ ਸੁੱਟ ਕੇ, ਮੋਟਰਸਾਈਕਲ ਤੇ ਮੋਬਾਈਲ ਖੋਹ ਕੇ ਫਰਾਰ ਹੋਣ ਦਾ ਮਾਮਲਾ ਸਾਹਮਣੇ ...

ਪੂਰੀ ਖ਼ਬਰ »

ਕੋਰੋਨਾ ਦੇ 4 ਨਵੇਂ ਮਾਮਲੇ ਆਏ

ਫ਼ਰੀਦਕੋਟ, 1 ਜੁਲਾਈ (ਜਸਵੰਤ ਸਿੰਘ ਪੁਰਬਾ) - ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੈ ਕਪੂਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲ੍ਹਾ ਫ਼ਰੀਦਕੋਟ 'ਚ 4 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ | ਜ਼ਿਲ੍ਹੇ ਅੰਦਰ ਹੁਣ ਐਕਟਿਵ ਕੇਸਾਂ ਦੀ ਗਿਣਤੀ 32 ਹੋ ਗਈ ਹੈ | ...

ਪੂਰੀ ਖ਼ਬਰ »

ਨਕਦੀ ਖੋਹਣ ਵਾਲਿਆਂ ਵਿਰੁੱਧ ਮਾਮਲਾ ਦਰਜ

ਕੋਟਕਪੂਰਾ, 1 ਜੁਲਾਈ (ਮੋਹਰ ਸਿੰਘ ਗਿੱਲ) - ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੂੰ ਦਰਖ਼ਾਸਤ ਦੇ ਕੇ ਕਰਮ ਸਿੰਘ ਪੁੱਤਰ ਸਰਬਣ ਸਿੰਘ ਵਾਸੀ ਪਿੰਡ ਕੋਟਲੀ ਅਬਲੂ (ਸ੍ਰੀ ਮੁਕਤਸਰ ਸਾਹਿਬ) ਨੇ ਦੱਸਿਆ ਕਿ ਉਹ ਆਪਣੇ ਪੈਰ ਦੀ ਦਵਾਈ ਲੈਣ ਲਈ ਡਾਕਟਰ ਕੋਲ ਪਿੰਡ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਸੈਦੋਕੇ ਦਾ ਨਤੀਜਾ ਸੌ ਫ਼ੀਸਦੀ ਰਿਹਾ

ਨਿਹਾਲ ਸਿੰਘ ਵਾਲਾ, 1 ਜੁਲਾਈ (ਸੁਖਦੇਵ ਸਿੰਘ ਖ਼ਾਲਸਾ) - ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੈਦੋਕੇ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ | ਇਸ ਨਤੀਜੇ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਚੇਅਰਮੈਨ ...

ਪੂਰੀ ਖ਼ਬਰ »

ਬਾਰ੍ਹਵੀਂ ਦੇ ਨਤੀਜਿਆਂ 'ਚ ਕੰਨਿਆ ਸਕੂਲ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ

ਕੋਟ ਈਸੇ ਖਾਂ, 1 ਜੁਲਾਈ (ਗੁਰਮੀਤ ਸਿੰਘ ਖ਼ਾਲਸਾ) - ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬਾਰ੍ਹਵੀਂ ਜਮਾਤ ਦੇ ਆਏ ਨਤੀਜਿਆਂ 'ਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਦੀਆਂ ਵਿਦਿਆਰਥਣਾਂ ਨੇ ਬਹੁਤ ਚੰਗੇ ਨੰਬਰ ਲੈ ਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ...

ਪੂਰੀ ਖ਼ਬਰ »

ਸਮਰਿਤੀ ਭੱਲਾ ਨੇ ਦਿੱਲੀ ਵਰਲਡ ਸਕੂਲ ਦੇ ਪਿੰ੍ਰਸੀਪਲ ਵਜੋਂ ਅਹੁਦਾ ਸੰਭਾਲਿਆ

ਮੋਗਾ, 1 ਜੁਲਾਈ (ਅਸ਼ੋਕ ਬਾਂਸਲ) - ਲਾਲਾ ਲਾਜਪਤ ਰਾਏ ਗਰੁੱਪ ਆਫ਼ ਕਾਲਜ ਮੋਗਾ ਦੀ ਮੈਨੇਜਮੈਂਟ ਕਮੇਟੀ ਵਲੋਂ ਪਿਛਲੇ ਤਿੰਨ ਸਾਲਾਂ ਤੋਂ ਸਫਲਤਾਪੂਰਵਕ ਚਲਾਏ ਜਾ ਰਹੇ ਦਿੱਲੀ ਵਰਲਡ ਪਬਲਿਕ ਸਕੂਲ ਘੱਲ ਕਲਾਂ ਵਿਖੇ ਬੀਤੇ ਦਿਨੀਂ ਸਮਰਿਤੀ ਭੱਲਾ ਨੇ ਪਿ੍ੰਸੀਪਲ ਦਾ ਅਹੁਦਾ ...

ਪੂਰੀ ਖ਼ਬਰ »

ਪਹਿਲੇ ਦਿਨ ਸਰਕਾਰੀ ਸਕੂਲਾਂ ਦੀ ਹਾਜ਼ਰੀ ਰਹੀ ਨਾ ਮਾਤਰ

ਠੱਠੀ ਭਾਈ, 1 ਜੁਲਾਈ (ਜਗਰੂਪ ਸਿੰਘ ਮਠਾੜੂ) - ਸਿੱਖਿਆ ਵਿਭਾਗ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਅੱਜ ਇਕ ਜੁਲਾਈ ਨੂੰ ਖੁੱਲ੍ਹੇ ਸਰਕਾਰੀ ਸਕੂਲਾਂ 'ਚ ਰੌਣਕ ਪਰਤਣ ਦੀ ਬਜਾਏ ਬੱਚਿਆਂ ਦੀ ਘੱਟ ਗਿਣਤੀ ਪਹੁੰਚਣ ਕਾਰਨ ਹਾਜ਼ਰੀ ਨਾ ਮਾਤਰ ਹੀ ਰਹੀ ਅਤੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਨੇ ਅਰਦਾਸ ਕਰਕੇ ਸਮਾਜ ਸੇਵੀ ਕੰਮਾਂ ਦਾ ਪ੍ਰਣ ਲਿਆ

ਕੋਟਕਪੂਰਾ, 1 ਜੁਲਾਈ (ਮੋਹਰ ਸਿੰਘ ਗਿੱਲ) - ਲਾਇਨਜ਼ ਕਲੱਬ ਗ੍ਰੇਟਰ ਕੋਟਕਪੂਰਾ ਵਲੋਂ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਕੋਟਕਪੂਰਾ ਵਿਖੇ ਅਕਾਲ ਪੁਰਖ ਦਾ ਓਟ ਆਸਰਾ ਲੈਂਦੇ ਹੋਏ ਅਰਦਾਸ-ਬੇਨਤੀ ਕਰਨ ਉਪਰੰਤ ਲਾਇਨ ਵਰ੍ਹੇ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਕਲੱਬ ...

ਪੂਰੀ ਖ਼ਬਰ »

ਉੱਘੇ ਕਬੱਡੀ ਖਿਡਾਰੀ ਕਿੱਕਰ ਸਿੰਘ ਢਿੱਲੋਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਜੈਤੋ, 1 ਜੁਲਾਈ (ਭੋਲਾ ਸ਼ਰਮਾ) - ਕੋਠੇ ਢਿੱਲਵਾਂ ਵਾਲੇ ਜੈਤੋ (ਦਬੜ੍ਹੀਖਾਨਾ ਰੋਡ) ਦੇ ਸਾਬਕਾ ਸਰਪੰਚ ਕੁਲਦੀਪ ਕੌਰ ਢਿੱਲੋਂ ਦੇ ਪਤੀ, ਅਰਮਨਦੀਪ ਸਿੰਘ ਢਿੱਲੋਂ ਦੇ ਸਤਿਕਾਰਯੋਗ ਪਿਤਾ ਅਤੇ ਹਰਵਿੰਦਰ ਸਿੰਘ ਢਿੱਲੋਂ, ਹਰਜਿੰਦਰ ਸਿੰਘ ਢਿੱਲੋਂ ਤੇ ਕੇਵਲ ਸਿੰਘ ਢਿੱਲੋਂ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੀ ਖ਼ੁਸ਼ੀ 'ਚ ਲੱਡੂ ਵੰਡੇ

ਜੈਤੋ, 1 ਜੁਲਾਈ (ਗੁਰਚਰਨ ਸਿੰਘ ਗਾਬੜੀਆ) - ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਜਰਨਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਦੀ ਅਗਵਾਈ ਅਤੇ ਬੀਬੀ ਰਾਜਿੰਦਰ ਕੌਰ ਦੀ ਮੌਜੂਦਗੀ ਵਿਚ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ...

ਪੂਰੀ ਖ਼ਬਰ »

ਚਿੱਟੀ ਮੱਖੀ ਦੇ ਹਮਲੇ ਪ੍ਰਤੀ ਕਿਸਾਨ ਚੌਕੰਨੇ ਰਹਿਣ - ਡਾ. ਗਿੱਲ

ਜੈਤੋ, 1 ਜੁਲਾਈ (ਗੁਰਚਰਨ ਸਿੰਘ ਗਾਬੜੀਆ) - ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫ਼ਰੀਦਕੋਟ ਵਲੋ ਗਠਿਤ ਪੈਸਟ ਸਰਵੇਲੈਸ ਟੀਮ ਵਲੋਂ ਜੈਤੋ, ਪਿੰਡ ਅਜਿੱਤ ਗਿੱਲ, ਝੱਖੜਵਾਲਾ ਅਤੇ ਸਰਾਵਾਂ ਆਦਿ ਵਿਚ ਨਰਮੇ ਦੇ ਖੇਤਾਂ ਦਾ ਦੌਰਾ ਕੀਤਾ ਗਿਆ ਅਤੇ ਨਰਮੇ ਉਪਰ ਹਮਲਾ ਕਰਨ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਕੋਟਕਪੂਰਾ ਵਿਸ਼ਵਾਸ ਦੇ ਸੰਦੀਪ ਕੌੜਾ ਪ੍ਰਧਾਨ ਨਿਯੁਕਤ

ਕੋਟਕਪੂਰਾ, 1 ਜੁਲਾਈ (ਮੇਘਰਾਜ) - ਕੋਟਕਪੂਰਾ ਵਿਸ਼ਵਾਸ ਲਾਇਨਜ਼ ਕਲੱਬ ਦੇ ਨਵ-ਨਿਯੁਕਤ ਪ੍ਰਧਾਨ ਸੰਦੀਪ ਕੌੜਾ ਵਲੋਂ ਆਪਣੀ ਟੀਮ ਲਾਇਨ ਵਿਕਰਾਂਤ ਧੀਂਗੜਾ ਸਕੱਤਰ, ਲਾਇਨ ਰਛਪਾਲ ਸਿੰਘ ਭੁੱਲਰ ਪੀ.ਆਰ.ਓ, ਲਾਇਨ ਮਨਮੋਹਨ ਮਿੱਕੀ ਬਰਗਾੜੀ ਖ਼ਜ਼ਾਨਚੀ, ਲਾਇਨ ਗੁਰਵੀਰ ਕਰਨ ...

ਪੂਰੀ ਖ਼ਬਰ »

ਗਾਂਧੀ ਮੈਮੋਰੀਅਲ ਕਾਲਜ ਫ਼ਾਰ ਵੂਮੈਨ ਦਾ 12ਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਕੋਟਕਪੂਰਾ, 1 ਜੁਲਾਈ (ਮੇਘਰਾਜ) - ਸਥਾਨਕ ਗਾਂਧੀ ਮੈਮੋਰੀਅਲ ਕਾਲਜ ਫ਼ਾਰ ਵੂਮੈਨ ਦਾ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ਪਿ੍ੰਸੀਪਲ ਊਸ਼ਾ ਬਜਾਜ ਨੇ ਦੱਸਿਆ ਕਿ ਕਾਲਜ ਦੀ 12ਵੀਂ (ਕਾਮਰਸ) ਜਮਾਤ ਚੋਂ ਪਰਮਜੀਤ ਕੌਰ ਨੇ 93.2 ਫੀਸਦੀ ਅੰਕ ਲੈ ਕੇ ਪਹਿਲਾ, ਸਕੀਨਾ ...

ਪੂਰੀ ਖ਼ਬਰ »

ਰਿਸ਼ੀ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਕੋਟਕਪੂਰਾ, 1 ਜੁਲਾਈ (ਮੇਘਰਾਜ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜੇ 'ਚੋਂ ਰਿਸ਼ੀ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦਾ ਨਤੀਜਾ 100 ਫ਼ੀਸਦੀ ਰਿਹਾ ਤੇ ਸਾਇੰਸ ਅਤੇ ਆਰਟਸ ਵਿਸ਼ਿਆਂ ਦੇ ਸਾਰੇ ਵਿਦਿਆਰਥੀਆਂ ਨੇ ਉੱਚ ਅੰਕ ਪ੍ਰਾਪਤ ...

ਪੂਰੀ ਖ਼ਬਰ »

ਕਰਮ ਸਿੰਘ ਬਰਾੜ ਨਮਿਤ ਪਾਠ ਦਾ ਭੋਗ ਭਲਕੇ

ਕੋਟਕਪੂਰਾ, 1 ਜੁਲਾਈ (ਮੋਹਰ ਸਿੰਘ ਗਿੱਲ) - ਪਿੰਡ ਨੱਥੇ ਵਾਲਾ ਪੁਰਾਣਾ ਦੇ ਸਾਬਕਾ ਸਰਪੰਚ ਕਰਮ ਸਿੰਘ ਬਰਾੜ ਪੁੱਤਰ ਸਵ.ਜੰਗੀਰ ਸਿੰਘ ਬਰਾੜ ਨਮਿਤ ਸ੍ਰੀ ਸਹਿਜ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 3 ਜੁਲਾਈ ਦਿਨ ਐਤਵਾਰ ਨੂੰ ਦੁਪਹਿਰ 1 ਵਜੇ ਉਨ੍ਹਾਂ ਦੇ ਨਿਵਾਸ ਸਥਾਨ ਪਿੰਡ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਦੀ ਮੀਟਿੰਗ ਭਲਕੇ

ਫ਼ਰੀਦਕੋਟ, 1 ਜੁਲਾਈ (ਸਤੀਸ਼ ਬਾਗ਼ੀ) - ਪੰਜਾਬੀ ਸਾਹਿਤ ਸਭਾ (ਰਜਿ:) ਫ਼ਰੀਦਕੋਟ ਦੇ ਜਨਰਲ ਸਕੱਤਰ ਇੰਜ: ਦਰਸ਼ਨ ਸਿੰਘ ਰੋਮਾਣਾ ਨੇ ਦੱਸਿਆ ਕਿ ਪੰਜਾਬੀ ਸਾਹਿਤ ਸਭਾ ਦੀ ਮੀਟਿੰਗ ਸਥਾਨਕ ਸਿਵਲ ਪੈਨਸ਼ਨਰਜ਼ ਐਸੋਸੀਏਸ਼ਨ ਦੇ ਦਫ਼ਤਰ ਵਿਖੇ 3 ਜੁਲਾਈ ਦਿਨ ਐਤਵਾਰ ਨੂੰ ...

ਆਰ. ਪੀ. ਚੋਪੜਾ ਦੀ ਯਾਦ 'ਚ ਚਾਰ ਰੋਜ਼ਾ ਕ੍ਰਿਕਟ ਟੂਰਨਾਮੈਂਟ ਕਰਵਾਇਆ

ਫ਼ਰੀਦਕੋਟ, 1 ਜੁਲਾਈ (ਜਸਵੰਤ ਸਿੰਘ ਪੁਰਬਾ) - ਮੌੜ ਕਿ੍ਕਟ ਅਕੈਡਮੀ ਫ਼ਰੀਦਕੋਟ ਅਤੇ ਸੈਂਚੂਰੀ ਕਿ੍ਕਟ ਅਕੈਡਮੀ ਚੰਡੀਗੜ੍ਹ ਵਿਚਕਾਰ ਸੈਕਟਰ 32 ਸੀ-ਬਲਾਕ ਵਿਖੇ ਆਰ.ਪੀ ਚੋਪੜਾ ਦੀ ਯਾਦ ਵਿਚ ਸ਼ਿਵ ਚੋਪੜਾ ਕਿ੍ਕਟ ਕੋਚ ਚੰਡੀਗੜ੍ਹ ਅਤੇ ਜਗਰਾਜ ਸਿੰਘ ਮਾਨ ਕ੍ਰਿਕਟ ਕੋਚ ...

ਪੂਰੀ ਖ਼ਬਰ »

ਵਿਧਾਇਕ ਅਮੋਲਕ ਸਿੰਘ ਨੇ ਜੈਤੋ ਦੇ ਸੀਵਰੇਜ ਦੀ ਸਮੱਸਿਆ ਦਾ ਮੁੱਦਾ ਪੰਜਾਬ ਵਿਧਾਨ ਸਭਾ 'ਚ ਚੁੱਕਿਆ

ਜੈਤੋ, 1 ਜੁਲਾਈ (ਗੁਰਚਰਨ ਸਿੰਘ ਗਾਬੜੀਆ) - ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮੋਲਕ ਸਿੰਘ ਨੇ ਸਥਾਨਕ ਇਤਿਹਾਸਕ ਸ਼ਹਿਰ ਦੇ ਅੰਦਰ ਸੀਵਰੇਜ ਦੀ ਸਮੱਸਿਆ ਦਾ ਮੁੱਦਾ ਪੰਜਾਬ ਵਿਧਾਨ ਸਭਾ ਦੇ ਸੈਸ਼ਨ 'ਚ ਵਿਸਥਾਰਪੂਰਵਕ ਰੱਖਿਆ | ਉਨ੍ਹਾਂ ਦੱਸਿਆ ਕਿ ਸੀਵਰੇਜ ...

ਪੂਰੀ ਖ਼ਬਰ »

ਜੈ ਮਾਂ ਚਾਮੁੰਡਾ ਦੇਵੀ ਲੰਗਰ ਸੇਵਾ ਸੁਸਾਇਟੀ ਵਲੋਂ ਪੰਜ ਧਾਮਾਂ ਦੇ ਦਰਸ਼ਨਾਂ ਲਈ ਬੱਸ ਰਵਾਨਾ

ਫ਼ਰੀਦਕੋਟ, 1 ਜੁਲਾਈ (ਸਤੀਸ਼ ਬਾਗ਼ੀ) - ਜੈ ਮਾਂ ਚਾਮੁੰਡਾ ਦੇਵੀ ਲੰਗਰ ਸੇਵਾ ਸੁਸਾਇਟੀ (ਰਜਿ.) ਮੁਹੱਲਾ ਸੇਠੀਆਂ ਵਲੋਂ ਮਾਂ ਚਾਮੁੰਡਾ ਦੇਵੀ, ਮਾਂ ਕਾਂਗੜੇ ਵਾਲੀ, ਮਾਤਾ ਬਗਲਾਮੁਖੀ, ਮਾਂ ਜਵਾਲਾ ਜੀ ਅਤੇ ਮਾਤਾ ਚਿੰਤਪੁਰਨੀ ਦੇ ਦਰਸ਼ਨਾਂ ਲਈ ਬੱਸ ਦੀ ਸੇਵਾ ਕੀਤੀ ਗਈ | ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਧਰਮਸ਼ਾਲਾ 'ਚ ਇੰਟਰਲਾਕ ਟਾਈਲਾਂ Ñਲਗਾਉਣ ਦੀ ਸ਼ੁਰੂਆਤ

ਬਰਗਾੜੀ, 1 ਜੁਲਾਈ (ਸੁਖਰਾਜ ਸਿੰਘ ਗੋਂਦਾਰਾ) - ਕਸਬਾ ਬਰਗਾੜੀ ਦੇ ਸਰਪੰਚ ਪ੍ਰੀਤਪਾਲ ਸਿੰਘ ਬਰਾੜ ਦੀ ਅਗਵਾਈ ਹੇਠ ਕਸਬੇ ਦੇ ਇਤਿਹਾਸਕ ਵਿਕਾਸ ਹੋ ਰਹੇ ਹਨ ਜਿਸ ਤਰ੍ਹਾਂ ਬਰਗਾੜੀ ਛੱਪੜ ਅਤੇ ਗੁਰਦੁਆਰਾ ਸਾਹਿਬ ਵਾਲੇ ਛੱਪੜ ਦਾ ਨਵੀਨੀਕਰਨ ਕਰਕੇ ਟਰੀਟਮੈਂਟ ਪਲਾਂਟ ...

ਪੂਰੀ ਖ਼ਬਰ »

ਸਟੇਟ ਬੈਂਕ ਆਫ਼ ਇੰਡੀਆ ਵਲੋਂ 12ਵੀਂ ਦੀਆਂ ਅੱਵਲ ਵਿਦਿਆਰਥਣਾਂ ਸਨਮਾਨਿਤ

ਜੈਤੋ, 1 ਜੁਲਾਈ (ਭੋਲਾ ਸ਼ਰਮਾ) - ਹਾਲ ਹੀ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਨਤੀਜਿਆਂ ਵਿਚ ਜੈਤੋ ਦੀਆਂ ਦੋ ਵਿਦਿਆਰਥਣਾਂ ਕੁਲਵਿੰਦਰ ਕੌਰ ਪੁੱਤਰੀ ਬਲਬੀਰ ਸਿੰਘ ਅਤੇ ਸਿਮਰਨਜੋਤ ਕੌਰ ਪੁੱਤਰੀ ਧਰਮਪਾਲ ਸਿੰਘ (ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ) ਨੇ ...

ਪੂਰੀ ਖ਼ਬਰ »

ਦਸਮੇਸ਼ ਮਿਸ਼ਨ ਸਕੂਲ ਹਰੀਨੌਂ ਦਾ ਨਤੀਜਾ ਸੌ ਫ਼ੀਸਦੀ ਰਿਹਾ

ਕੋਟਕਪੂਰਾ, 1 ਜੁਲਾਈ (ਮੋਹਰ ਸਿੰਘ ਗਿੱਲ) - ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌਂ ਦਾ 12ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ 'ਚ ਆਰਟਸ, ਕਾਮਰਸ, ਸਾਇੰਸ ਗਰੁੱਪਾਂ 'ਚ ਕੁੱਲ 89 ਵਿਦਿਆਰਥੀ ਅਪੀਅਰ ਹੋਏ | ਆਰਟਸ ਗਰੁੱਪ 'ਚੋਂ ਸਰਿਸ਼ਟੀ ਅਰੋੜਾ ਪੁੱਤਰੀ ...

ਪੂਰੀ ਖ਼ਬਰ »

ਦਸਮੇਸ਼ ਆਦਰਸ਼ ਸਕੂਲ ਬਰਗਾੜੀ ਦਾ ਬਾਰ੍ਹਵੀਂ ਦਾ ਨਤੀਜਾ ਸੌ ਫ਼ੀਸਦੀ ਰਿਹਾ

ਬਰਗਾੜੀ, 1 ਜੁਲਾਈ (ਸੁਖਰਾਜ ਸਿੰਘ ਗੋਂਦਾਰਾ) - ਦਸਮੇਸ਼ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਦੇ 26 ਵਿਦਿਆਰਥੀ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਵਿਚ ਬੈਠੇ ਸਨ | ਜਿਨ੍ਹਾਂ 'ਚ ਸਾਰੇ ਵਿਦਿਆਰਥੀ ਚੰਗੇ ਅੰਕ ਲੈ ਕੇ ਪਾਸ ਹੋਏ ਹਨ | ਇਸ ਤਰ੍ਹਾਂ ਬਾਰ੍ਹਵੀਂ ਜਮਾਤ ਦਾ ...

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

Powered by REFLEX