ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਦੇ ਭਰਾ ਨੇ ਕੀਤਾ ਆਪਣੀ ਵੋਟ ਦਾ ਇਸਤੇਮਾਲ
. . .  28 minutes ago
ਅਹਿਮਦਾਬਾਦ, 5 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਰਾ ਸੋਮਾ ਮੋਦੀ ਨੇ ਅਹਿਮਦਾਬਾਦ ਵਿਚ ਆਪਣੀ ਵੋਟ ਪਾਈ। ਵੋਟ ਪਾਉਣ ਤੋਂ...
ਮੈਂ ਐਨ.ਸੀ.ਪੀ. 'ਚ ਨਹੀਂ ਜਾ ਰਿਹਾ-ਪੀ.ਸੀ. ਚਾਕੋ ਦੇ ਬਿਆਨ 'ਤੇ ਸ਼ਸ਼ੀ ਥਰੂਰ
. . .  38 minutes ago
ਤਿਰੂਵਨੰਤਪੁਰਮ, 5 ਦਸੰਬਰ-ਐਨ.ਸੀ.ਪੀ. ਕੇਰਲ ਦੇ ਪ੍ਰਧਾਨ ਪੀ.ਸੀ. ਚਾਕੋ ਦੇ ਬਿਆਨ 'ਤੇ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਿਹਾ ਕਿ ਜੇਕਰ ਮੈਂ ਉੱਥੇ (ਐਨ.ਸੀ.ਪੀ. 'ਚ) ਜਾ ਰਿਹਾ ਹਾਂ ਤਾਂ ਮੇਰਾ ਸਵਾਗਤ...
ਔਰਤ ਨੇ ਬੱਚੇ ਸਮੇਤ ਸਰਹਿੰਦ ਫੀਡਰ 'ਚ ਮਾਰੀ ਛਾਲ
. . .  13 minutes ago
ਸ੍ਰੀ ਮੁਕਤਸਰ ਸਾਹਿਬ/ਮੰਡੀ ਅਰਨੀਵਾਲਾ, 5 ਦਸੰਬਰ (ਬਲਕਰਨ ਸਿੰਘ ਖਾਰਾ/ਨਿਸ਼ਾਨ ਸਿੰਘ ਸੰਧੂ)-ਸ੍ਰੀ ਮੁਕਤਸਰ ਸਾਹਿਬ ਦੇ ਨਾਲ ਲੱਗਦੀ ਸਰਹਿੰਦ ਫੀਡਰ 'ਚ ਇਕ ਔਰਤ ਨੇ ਬੱਚੇ ਸਮੇਤ ਛਾਲ ਮਾਰ ਦਿੱਤੀ। ਦੋਵਾਂ ਦੇ ਬਚਾਅ ਲਈ ਪਿੰਡ ਭੁੱਲਰ ਦੇ ਦੋ ਵਿਅਕਤੀ ਨਹਿਰ ਵਿਚ ਉਤਰੇ। ਇਸ ਦੌਰਾਨ ਬੱਚੇ ਦਾ ਤਾਂ ਬਚਾਅ...
ਗੁਜਰਾਤ ਵਿਧਾਨ ਸਭਾ ਚੋਣਾਂ:ਦੂਜੇ ਪੜਾਅ ਤਹਿਤ ਸਵੇਰੇ 11 ਵਜੇ ਤੱਕ 19.17 ਫ਼ੀਸਦੀ ਵੋਟਿੰਗ
. . .  58 minutes ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਸਵੇਰੇ 11 ਵਜੇ ਤੱਕ 19.17 ਫ਼ੀਸਦੀ ਵੋਟਿੰਗ ਹੋਈ...
ਸੰਘਣੀ ਧੁੰਦ ਕਾਰਨ ਵਾਪਰਿਆ ਸੜਕੀ ਹਾਦਸਾ
. . .  about 1 hour ago
ਸ੍ਰੀ ਮੁਕਤਸਰ ਸਾਹਿਬ,5 ਦਸੰਬਰ (ਬਲਕਰਨ ਸਿੰਘ ਖਾਰਾ)- ਅੱਜ ਧੁੰਦ ਕਾਰਨ ਪਿੰਡ ਮਹੂਆਂਨਾਂ ਨੇੜੇ ਮਲੋਟ ਡੱਬਵਾਲੀ ਨੈਸ਼ਨਲ ਹਾਈਵੇ ਰੋਡ ’ਤੇ ਇਕ ਕਾਰ ਦੀ ਰੋਡਵੇਜ ਬਸ...
67ਵੀਂ ਸਿੱਖ ਵਿੱਦਿਅਕ ਸਿੱਖ ਕਾਨਫ਼ਰੰਸ ਦੇ ਤੀਜੇ ਦਿਨ ਪੁੱਜੀਆਂ ਅਹਿਮ ਸ਼ਖ਼ਸੀਅਤਾਂ
. . .  about 1 hour ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਕਰਵਾਈ ਜਾ ਰਹੀ ਤਿੰਨ ਦਿਨਾਂ 67ਵੀਂ ਸਿੱਖ ਵਿੱਦਿਅਕ ਕਾਨਫ਼ਰੰਸ ’ਚ ਅੱਜ ਤੀਜੇ ਦਿਨ ਕਰਵਾਏ ਜਾ ਰਹੇ ਮੁੱਖ ਸਮਾਗਮ ਵਿਚ...
ਸ਼ਸ਼ੀ ਥਰੂਰ ਦਾ ਐਨ.ਸੀ.ਪੀ. 'ਚ ਕਰਾਂਗੇ ਸਵਾਗਤ-ਪੀ.ਸੀ.ਚਾਕੋ
. . .  about 1 hour ago
ਕੰਨੂਰ, 5 ਦਸੰਬਰ-ਐਨ.ਸੀ.ਪੀ. ਕੇਰਲ ਦੇ ਪ੍ਰਧਾਨ ਪੀ.ਸੀ. ਚਾਕੋ ਦਾ ਕਹਿਣਾ ਹੈ ਕਿ ਜੇਕਰ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਐਨ.ਸੀ.ਪੀ. 'ਚ ਆਉਂਦੇ ਹਨ ਤਾਂ ਅਸੀਂ ਉਨ੍ਹਾਂ ਨੂੰ ਗਰਮਜੋਸ਼ੀ ਨਾਲ ਸਵਾਗਤ ਕਰਾਂਗੇ। ਸ਼ਸ਼ੀ ਥਰੂਰ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਬਣੇ...
ਹੁਣ 10 ਦਸੰਬਰ ਨੂੰ ਹੋਵੇਗੀ ਜਗਮੀਤ ਸਿੰਘ ਬਰਾੜ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ
. . .  about 1 hour ago
ਚੰਡੀਗੜ੍ਹ, 5 ਦਸੰਬਰ-ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜਗਮੀਤ ਸਿੰਘ ਬਰਾੜ ਨੂੰ ਭੇਜੇ ਗਏ ਨੋਟਿਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਅਨੁਸ਼ਾਸਨੀ ਕਮੇਟੀ ਦੀ 6 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਜਗਮੀਤ ਸੰਘ ਬਰਾੜ...
ਇਹ ਲੋਕਤੰਤਰ ਦਾ ਤਿਉਹਾਰ ਹੈ ਅਤੇ ਵੋਟਰਾਂ ਨੇ ਇਸ ਨੂੰ ਉਤਸ਼ਾਹ ਨਾਲ ਮਨਾਇਆ-ਵੋਟ ਪਾਉਣ ਤੋਂ ਬਾਅਦ ਪ੍ਰਧਾਨ ਮੰਤਰੀ
. . .  about 2 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ 2022 ਦੇ ਦੂਜੇ ਪੜਾਅ ਵਿਚ ਵੋਟ ਪਾਉਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇਹ ਲੋਕਤੰਤਰ ਦਾ ਤਿਉਹਾਰ ਹੈ ਅਤੇ ਵੋਟਰਾਂ ਨੇ ਇਸ ਨੂੰ ਉਤਸ਼ਾਹ ਨਾਲ ਮਨਾਇਆ। ਮੈਂ ਇਸਦੇ ਲਈ ਵਧਾਈ ਦਿੰਦਾ...
ਦਿੱਲੀ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਨੇ ਅਹਿਮਦਾਬਾਦ 'ਚ ਪਾਈ ਵੋਟ
. . .  about 2 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਹੋ ਰਹੀ ਵੋਟਿੰਗ ਦੌਰਾਨ ਦਿੱਲੀ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਨੇ ਅਹਿਮਦਾਬਾਦ 'ਚ ਆਪਣੀ...
ਜਲੰਧਰ ਜ਼ਿਲ੍ਹੇ ਦੇ ਮਨਸੂਰਪੁਰ ਪਿੰਡ ’ਚ ਬੇਅਦਬੀ ਦੀ ਘਟਨਾ
. . .  about 1 hour ago
ਗੁਰਾਇਆ, 5 ਦਸੰਬਰ (ਚਰਨਜੀਤ ਸਿੰਘ ਦੁਸਾਂਝ)-ਨਜ਼ਦੀਕੀ ਪਿੰਡ ਮਨਸੂਰਪੁਰ ’ਚ ਬੀਤੀ ਰਾਤ ਦੋ ਪ੍ਰਵਾਸੀ ਮਜ਼ਦੂਰਾਂ ਵਲੋਂ ਗੁਰੂ ਘਰ ’ਚ ਦਾਖ਼ਲ ਹੋ ਕੇ ਗੁਰੂ ਘਰ ਦੀ ਬੇਅਦਬੀ ਕੀਤੀ ਗਈ। ਸੀ.ਸੀ.ਟੀ.ਵੀ. ਫੁਟੇਜ਼ ਅਨੁਸਾਰ ਦੋਸ਼ੀ ਬੀਤੀ ਰਾਤ ਕਰੀਬ 12.30 ਵਜੇ ਦਾਖ਼ਲ ਹੋਏ। ਜਦੋਂ ਸਵੇਰੇ ਗੁਰੂ ਘਰ...
ਗੁਜਰਾਤ ਵਿਧਾਨ ਸਭਾ ਚੋਣਾਂ:ਦੂਜੇ ਪੜਾਅ ਤਹਿਤ ਸਵੇਰੇ 9 ਵਜੇ ਤੱਕ 4.75 ਫ਼ੀਸਦੀ ਵੋਟਿੰਗ
. . .  about 2 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਸਵੇਰੇ 9 ਵਜੇ ਤੱਕ 4.75 ਫ਼ੀਸਦੀ ਵੋਟਿੰਗ ਹੋਈ...
ਗੁਜਰਾਤ ਵਿਧਾਨ ਸਭਾ ਚੋਣਾਂ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਈ ਵੋਟ
. . .  about 3 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਦੂਜੇ ਪੜਾਅ ਤਹਿਤ ਹੋ ਰਹੀ ਵੋਟਿੰਗ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿਸ਼ਾਨ ਪਬਲਿਕ ਸਕੂਲ, ਰਾਨੀਪ ਵਿਖੇ ਆਪਣੀ...
ਮੈਨਪੁਰੀ ਲੋਕ ਸਭਾ ਉਪਚੋਣ ਅਤੇ 6 ਹੋਰ ਵਿਧਾਨ ਸਭਾ ਸੀਟਾਂ ਲਈ ਵੀ ਵੋਟਿੰਗ
. . .  about 2 hours ago
ਨਵੀਂ ਦਿੱਲੀ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਦੂਜੇ ਪੜਾਅ ਤਹਿਤ ਵੋਟਿੰਗ ਦੇ ਨਾਲ ਨਾਲ ਮੈਨਪੁਰੀ ਲੋਕ ਸਭਾ ਉਪਚੋਣ ਅਤੇ ਬਿਹਾਰ, ਉੜੀਸ਼ਾ, ਛੱਤੀਸਗੜ੍ਹ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੀਆਂ...
ਸਿੰਗਾਪੁਰ ਅਤੇ ਹੋਰ ਦੇਸ਼ਾਂ ਤੋਂ ਭਾਰਤੀ ਪ੍ਰਵਾਸੀ ਕਾਮਿਆਂ ਨੇ 2022 'ਚ 100 ਅਰਬ ਡਾਲਰ ਭੇਜੇ ਭਾਰਤ- ਵਿਸ਼ਵ ਬੈਂਕ
. . .  about 4 hours ago
ਸਿੰਗਾਪੁਰ, 5 ਦਸੰਬਰ-ਪਿਛਲੇ ਹਫ਼ਤੇ ਪ੍ਰਕਾਸ਼ਿਤ ਵਿਸ਼ਵ ਬੈਂਕ ਦੀ ਇਕ ਰਿਪੋਰਟ ਵਿਚ ਖ਼ੁਲਾਸਾ ਹੋਇਆ ਹੈ ਕਿ ਸਿੰਗਾਪੁਰ ਅਤੇ ਹੋਰ ਦੇਸ਼ਾਂ ਤੋਂ ਭਾਰਤੀ ਪ੍ਰਵਾਸੀ ਕਾਮਿਆਂ ਨੇ 2022 ਵਿਚ 100 ਅਰਬ ਡਾਲਰ...
ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ
. . .  about 4 hours ago
ਅਜਨਾਲਾ/ਗੱਗੋਮਾਹਲ, 5 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)-ਸਰਹੱਦੀ ਤਹਿਸੀਲ ਅਜਨਾਲਾ ਅਧੀਨ ਆਉਂਦੇ ਥਾਣਾ ਰਮਦਾਸ ਦੀ ਬੀ.ਓ.ਪੀ. ਵਧਾਈ ਚੀਮਾ ਵਿਖੇ ਭਾਰਤ-ਪਾਕਿਸਤਾਨ ਸਰਹੱਦ 'ਤੇ ਦੇਰ ਰਾਤ ਡਰੋਨ ਦੀ ਹਲਚਲ ਦਿਖਾਈ ਦਿੱਤੀ, ਜਿਸ 'ਤੇ ਬੀ.ਐੱਸ.ਐੱਫ. ਜਵਾਨਾਂ...
ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਵੋਟਿੰਗ ਸ਼ੁਰੂ
. . .  about 3 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਵੋਟਿੰਗ ਸ਼ੁਰੂ ਹੋ ਗਈ ਹੈ। ਮੱਧ ਅਤੇ ਉੱਤਰੀ ਗੁਜਰਾਤ ਦੇ 14 ਜ਼ਿਲ੍ਹਿਆਂ ਵਿਚ ਫੈਲੇ 93 ਹਲਕਿਆਂ ਵਿਚ ਅੱਜ 2.5 ਕਰੋੜ ਤੋਂ ਵੱਧ...
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਗੁਜਰਾਤ : ਪ੍ਰਧਾਨ ਮੰਤਰੀ ਮੋਦੀ ਨੇ ਗਾਂਧੀਨਗਰ ਵਿਚ ਭਾਜਪਾ ਦਫ਼ਤਰ ਵਿਚ ਪਾਰਟੀ ਆਗੂਆਂ ਨਾਲ ਕੀਤੀ ਗੱਲਬਾਤ
. . .  1 day ago
ਭਾਰਤੀ ਫੌਜ ਨੇ ਜੰਮੂ ਅਤੇ ਕਸ਼ਮੀਰ ਪੁਲਿਸ ਦੇ ਨਾਲ ਇਕ ਸਰਚ ਅਭਿਆਨ ਦੌਰਾਨ ਭਾਰੀ ਮਾਤਰਾ ‘ਚ ਕੀਤਾ ਅਸਲਾ ਬਰਾਮਦ
. . .  1 day ago
ਦਿੱਲੀ ਨਗਰ ਨਿਗਮ ਚੋਣਾਂ ਦੇ ਸਾਰੇ 250 ਵਾਰਡਾਂ ਵਿਚ ਸ਼ਾਮ 5.30 ਵਜੇ ਤੱਕ ਲਗਭਗ 50% ਪੋਲਿੰਗ ਦਰਜ
. . .  1 day ago
ਮੱਧ ਪ੍ਰਦੇਸ਼ : ਰਤਲਾਮ ਜ਼ਿਲੇ 'ਚ ਬੇਕਾਬੂ ਟਰੱਕ ਦਾ ਟਾਇਰ ਫਟਣ ਤੋਂ ਬਾਅਦ ਹਾਦਸੇ 'ਚ 5 ਦੀ ਮੌਤ, 11 ਜ਼ਖਮੀ - ਰਤਲਾਮ ਡੀ.ਐਮ
. . .  1 day ago
ਪਹਿਲੇ ਇਕ ਦਿਨਾ ਮੈਚ 'ਚ ਬੰਗਲਾਦੇਸ਼ ਨੇ 1 ਵਿਕਟ ਨਾਲ ਹਰਾਇਆ ਭਾਰਤ
. . .  1 day ago
ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਾਂਧੀਨਗਰ ਵਿਚ ਆਪਣੀ ਮਾਤਾ ਹੀਰਾਬੇਨ ਮੋਦੀ ਨੂੰ ਮਿਲੇ
. . .  1 day ago
ਪੰਜਾਬ ਸਰਕਾਰ ਵਲੋਂ ਪਹਿਲੀ ਜਨਵਰੀ ਤੋਂ ਅੰਗਹੀਣਾਂ ਅਤੇ ਨੇਤਰਹੀਣਾਂ ਨੂੰ 1000 ਰੁਪਏ ਸਫਰੀ ਭੱਤਾ ਦੇਣ ਦਾ ਐਲਾਨ
. . .  1 day ago
ਲੁਧਿਆਣਾ ,4 ਦਸੰਬਰ ( ਸਲੇਮਪੁਰੀ )- ਪੰਜਾਬ ਸਰਕਾਰ ਵਲੋਂ ਨੇਤਰਹੀਣਾਂ ਅਤੇ ਅੰਗਹੀਣਾਂ ਲਈ ਬੰਦ ਪਿਆ ਸਫਰੀ ਭੱਤਾ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ । ਪੰਜਾਬ ਸਰਕਾਰ ਦੇ ਸਮਾਜਿਕ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 18 ਹਾੜ ਸੰਮਤ 554

ਦਿੱਲੀ / ਹਰਿਆਣਾ

ਗਰਮੀ ਦੀਆਂ ਛੁੱਟੀਆਂ ਬਾਅਦ ਸਕੂਲ ਖੁੱਲ੍ਹੇ

ਨਵੀਂ ਦਿੱਲੀ, 1 ਜੁਲਾਈ (ਬਲਵਿੰਦਰ ਸਿੰਘ ਸੋਢੀ)-ਸਕੂਲਾਂ ਵਿਚ 30 ਜੂਨ ਤੱਕ ਹੋਈਆਂ ਗਰਮੀ ਦੀਆਂ ਛੁੱਟੀਆਂ ਸਮਾਪਤ ਹੋ ਗਈਆਂ ਹਨ ਅਤੇ ਅੱਜ ਤੋਂ ਸਕੂਲ ਖੁੱਲ੍ਹ ਗਏ ਹਨ | ਜ਼ਿਆਦਾ ਕਰਕੇ ਪ੍ਰਾਈਵੇਟ ਸਕੂਲ 4ਜੁਲਾਈ ਨੂੰ ਖੁੱਲ੍ਹਣਗੇ | ਹੁਣ ਸਾਰੇ ਸਕੂਲਾਂ ਵਿਚ ਪੂਰੀ ਤਰ੍ਹਾਂ ਨਾਲ ਪੜ੍ਹਾਈ ਹੋਵੇਗੀ | ਇਸ ਵਿਸ਼ੇਸ਼ ਗੱਲ 'ਤੇ ਸਾਰੇ ਸਕੂਲਾਂ ਨੂੰ ਧਿਆਨ ਰੱਖਣਾ ਹੋਵੇਗਾ ਕਿ ਕੋਵਿਡ ਦੇ ਨਿਯਮਾਂ ਦੀ ਸਕੂਲਾਂ ਅਤੇ ਵਿਦਿਆਰਥੀਆਂ ਨੂੰ ਹਰ ਹਾਲਤ ਵਿਚ ਪਾਲਣਾ ਕਰਨੀ ਹੋਵੇਗੀ | ਕੁਝ ਸਕੂਲਾਂ ਦੇ ਸਟਾਫ ਨੂੰ ਸਕੂਲ ਖੁੱਲ੍ਹਣ ਤੋਂ 2-3 ਦਿਨ ਪਹਿਲਾਂ ਬੁਲਾਇਆ ਗਿਆ ਸੀ, ਸਕੂਲ ਖੁੱਲ੍ਹਣ ਪ੍ਰਤੀ ਤਿਆਰੀ ਉਪਰ ਬੱਚਿਆਂ ਦੇ ਮਾਪਿਆਂ ਦਾ ਕਹਿਣਾ ਹੈ ਕਿ ਬਰਸਾਤ ਦੇ ਮੌਸਮ ਵਿਚ ਸਕੂਲਾਂ ਨੂੰ ਵਿਦਿਆਰਥੀਆਂ ਦਾ ਖਾਸ ਤੌਰ 'ਤੇ ਖਿਆਲ ਰੱਖਣਾ ਹੋਵੇਗਾ ਅਤੇ ਨਾਲ ਹੀ ਕੋਵਿਡ ਸਕਰਮਣ ਦਾ ਵੀ ਧਿਆਨ ਰੱਖਣਾ ਹੋਵੇਗਾ | ਜੇਕਰ ਕੋਈ ਬੱਚਾ ਠੀਕ ਨਹੀਂ ਲਗਦਾ ਤਾਂ ਉਸੇ ਸਮੇਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਸੂਚਨਾ ਦਿੱਤੀ ਜਾਵੇ, ਤਾਂ ਕਿ ਉਹ ਬੱਚੇ ਨੂੰ ਘਰ ਲਿਜਾ ਸਕਣਾ |

ਕੇਜਰੀਵਾਲ ਸਰਕਾਰ ਦਾ ਭਿ੍ਸ਼ਟਾਚਾਰ ਲਗਾਤਾਰ ਬੇਨਕਾਬ ਹੋ ਰਿਹੈ- ਚੌਧਰੀ ਅਨਿਲ ਕੁਮਾਰ

ਨਵੀਂ ਦਿੱਲੀ, 1 ਜੁਲਾਈ (ਜਗਤਾਰ ਸਿੰਘ)-ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਚੌਧਰੀ ਅਨਿਲ ਕੁਮਾਰ ਨੇ ਕਿਹਾ ਕਿ ਦਿੱਲੀ ਟਰਾਂਸਪੋਰਟ ਕਾਰਪੋਰੇਸ਼ਨ (ਡੀ. ਟੀ. ਸੀ.) ਵਿਚ ਸਲਾਹਕਾਰ ਦੇ ਅਹੁਦੇ ਲਈ ਦੋ ਉਮੀਦਵਾਰਾਂ ਦੀ ਨਿਯੁਕਤੀ ਲਈ ਸੀ. ਬੀ. ਆਈ. ਵਲੋਂ ਡੀ.ਟੀ.ਸੀ. ...

ਪੂਰੀ ਖ਼ਬਰ »

ਟਿੱਲੂ ਤਾਜਪੁਰੀਆ ਗਰੋਹ ਦੇ ਤਿੰਨ ਮੈਂਬਰ ਕਾਬੂ

ਨਵੀਂ ਦਿੱਲੀ, 1 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਤਿੰਨ ਬਦਮਾਸ਼ਾਂ ਨੂੰ ਹੋਈ ਮੁੱਠਭੇੜ ਦੇ ਬਾਅਦ ਕਾਬੂ ਕਰ ਲਿਆ | ਇਨ੍ਹਾਂ 'ਚੋਂ 2 ਬਦਮਾਸ਼ ਨਾ-ਬਾਲਗ ਦੱਸੇ ਜਾ ਰਹੇ ਹਨ | ਪੁਲਿਸ ਨੇ ਇਨ੍ਹਾਂ ਕੋਲੋਂ ਦੋ ਪਿਸਤੌਲ 8 ਜ਼ਿੰਦਾ ਕਾਰਤੂਸ ...

ਪੂਰੀ ਖ਼ਬਰ »

'ਮਿਸ਼ਨ ਬੁਨਿਆਦ ਪ੍ਰੋਗਰਾਮ' ਸਰਕਾਰੀ ਸਕੂਲਾਂ ਤੇ ਐੱਮ. ਸੀ. ਡੀ. ਸਕੂਲਾਂ 'ਚ ਕੀਤਾ ਲਾਗੂ

ਨਵੀਂ ਦਿੱਲੀ, 1 ਜੁਲਾਈ (ਜਗਤਾਰ ਸਿੰਘ)-ਮਿਸ਼ਨ ਬੁਨਿਆਦ ਪ੍ਰੋਗਰਾਮ ਨੇ ਕੋਰੋਨਾ ਦੇ ਦੌਰਾਨ ਪਿਛਲੇ 2 ਸਾਲਾਂ ਦੌਰਾਨ ਬੱਚਿਆਂ ਵਿਚ ਸਿੱਖਣ ਦੀ ਘਾਟ ਨੂੰ ਪੂਰਾ ਕਰਨ ਵਿਚ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਈ ਹੈ | ਇਸ ਵਾਰ 'ਮਿਸ਼ਨ ਬੁਨਿਆਦ ਪ੍ਰੋਗਰਾਮ' ਨੂੰ ਦਿੱਲੀ ਦੇ ...

ਪੂਰੀ ਖ਼ਬਰ »

ਸੜਕਾਂ ਤੇ ਹੋਰਨਾ ਥਾਵਾਂ 'ਤੇ ਪਾਣੀ ਭਰਨ ਦੀ ਸਮੱਸਿਆ ਦੂਰ ਕਰਨ ਲਈ ਜੰਗੀ ਪੱਧਰ 'ਤੇ ਕੰਮ ਕਰੀ ਹੈ ਦਿੱਲੀ ਸਰਕਾਰ- ਸਿਸੋਦੀਆ

ਨਵੀਂ ਦਿੱਲੀ, 1 ਜੁਲਾਈ (ਜਗਤਾਰ ਸਿੰਘ)-ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਮੌਨਸੂਨ ਦੇ ਦੌਰਾਨ ਦਿੱਲੀ ਵਿਚ ਸੜਕਾਂ ਤੇ ਹੋਰ ਥਾਵਾਂ 'ਤੇ ਪਾਣੀ ਭਰਨ ਦੀ ਸਮੱਸਿਆ ਪੈਦਾ ਨਾ ਹੋਵੇ, ਇਸ ਦੇ ਲਈ ਦਿੱਲੀ ਸਰਕਾਰ ਜੰਗੀ ਪੱਧਰ 'ਤੇ ਕੰਮ ਕਰ ਰਹੀ ਹੈ | ਸ੍ਰੀ ...

ਪੂਰੀ ਖ਼ਬਰ »

ਜਨਤਾ ਦੀ ਭਲਾਈ ਸਬੰਧੀ ਉਪ ਰਾਜਪਾਲ ਦੇ ਫ਼ੈਸਲਿਆਂ ਬਾਰੇ 'ਆਪ' ਆਗੂਆਂ ਨੂੰ ਇਤਰਾਜ਼ ਕਿਉਂ?

ਨਵੀਂ ਦਿੱਲੀ, 1 ਜੁਲਾਈ (ਜਗਤਾਰ ਸਿੰਘ)-ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਆਦੇਸ਼ ਗੁਪਤਾ ਨੇ ਕਿਹਾ ਕਿ ਜਦੋਂ ਦਿੱਲੀ 'ਚ ਨਵੇਂ ਰਾਜਪਾਲ ਵੀ. ਕੇ. ਸਕਸੈਨਾ ਦੀ ਨਿਯੁਕਤੀ ਹੋਈ ਹੈ ਉਸ ਤੋਂ ਬਾਅਦ ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀਆਂ ਦੀ ਬੇਚੈਨੀ ਵਧ ਗਈ ਹੈ | ਉਪ ਰਾਜਪਾਲ ...

ਪੂਰੀ ਖ਼ਬਰ »

ਈ.ਡੀ. ਨੇ ਸਤਿੰਦਰ ਜੈਨ ਦੇ 2 ਕਰੀਬੀਆਂ ਨੂੰ ਕੀਤਾ ਗਿ੍ਫ਼ਤਾਰ

ਨਵੀਂ ਦਿੱਲੀ, 1 ਜੁਲਾਈ (ਜਗਤਾਰ ਸਿੰਘ)-ਈ. ਡੀ. ਨੇ ਦਿੱਲੀ ਦੇ ਸਿਹਤ ਮੰਤਰੀ ਸਤਿੰਦਰ ਜੈਨ 'ਤੇ ਆਪਣਾ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ | ਸ਼ੁੱਕਰਵਾਰ ਨੂੰ ਸਤਿੰਦਰ ਜੈਨ ਮਾਮਲੇ 'ਚ 2 ਹੋਰ ਲੋਕਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਈ.ਡੀ. ਨੇ ਜਿਹੜੇ ਦੋ ਲੋਕਾਂ ਨੂੰ ...

ਪੂਰੀ ਖ਼ਬਰ »

ਅੰਡਰਪਾਥ 'ਤੇ ਪਾਣੀ ਭਰ ਜਾਣ ਨਾਲ ਲੱਗਾ ਟ੍ਰੈਫਿਕ ਜਾਮ

ਨਵੀਂ ਦਿੱਲੀ, 1 ਜੁਲਾਈ (ਬਲਵਿੰਦਰ ਸਿੰਘ ਸੋਢੀ) ਦਿੱਲੀ ਸਰਕਾਰ ਵਲੋਂ ਬਰਸਾਤ ਦੇ ਪਾਣੀ ਪ੍ਰਤੀ ਅਗਾਊਾ ਪ੍ਰਬੰਧ ਕੀਤੇ ਗਏ ਸਨ, ਪਰ ਪਹਿਲੀ ਹੀ ਬਰਸਾਤ 'ਚ ਜ਼ਖੀਰੇ ਦੇ ਇਲਾਕੇ ਦਾ ਅੰਡਰਪਾਸ ਪਾਣੀ ਨਾਲ ਭਰ ਜਾਣ 'ਤੇ ਲੋਕਾਂ ਨੂੰ ਤੰਗ ਹੋਣਾ ਪਿਆ | ਉੱਧਰ ਪੁਲਿਸ ਨੇ ਟ੍ਰੈਫਿਕ ...

ਪੂਰੀ ਖ਼ਬਰ »

ਦਿੱਲੀ 'ਚ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਘਟੀ

ਨਵੀਂ ਦਿੱਲੀ, 1 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਕਮਰਸ਼ੀਅਲ ਗੈਸ ਸਿੰਲਡਰ ਦੀ ਕੀਮਤ 198 ਰੁਪਏ ਘੱਟ ਕਰਨ ਦੀ ਰਾਹਤ ਦਿੱਤੀ ਗਈ ਹੈ | ਇਹ ਨਿਯਮ ਅੱਜ ਤੋਂ (1 ਜੁਲਾਈ) ਤੋਂ ਲਾਗੂ ਹੋਵੇਗਾ | ਘਰੇਲੂ ਗੈਸ ਸਿਲੰਡਰ ਦੀ ਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ | ਜਿਵੇਂ ...

ਪੂਰੀ ਖ਼ਬਰ »

ਪਤੀ ਨੇ ਆਪਣੀ ਪਤਨੀ ਦੇ ਸਿਰ 'ਤੇ ਤਵਾ ਮਾਰ ਕੇ ਕੀਤੀ ਹੱਤਿਆ

ਨਵੀਂ ਦਿੱਲੀ, 1 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਜੈਤਪੁਰ ਇਲਾਕੇ ਵਿਚ ਇਕ ਵਿਅਕਤੀ ਨੇ ਆਪਣੀ ਹੀ ਪਤਨੀ ਦੇ ਸਿਰ 'ਤੇ ਤਵਾ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ ਅਤੇ ਉਸ ਤੋਂ ਬਾਅਦ ਉਹ ਉਥੋਂ ਫਰਾਰ ਹੋ ਗਿਆ | ਇਸ ਮਾਮਲੇ ਪ੍ਰਤੀ ਉਸ ਦੇ ਬੇਟੇ ਨੇ ਆਪਣੇ ਰਿਸ਼ਤੇਦਾਰਾਂ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਵਲੋਂ ਖਿਉਵਾਲੀ ਸਕੂਲ ਦਾ ਅਚਨਚੇਤ ਨਿਰੀਖਣ, ਇਕ ਅਧਿਆਪਕਾ ਮਿਲੀ ਗ਼ੈਰਹਾਜ਼ਰ

ਸਿਰਸਾ, 1 ਜੁਲਾਈ (ਭੁਪਿੰਦਰ ਪੰਨੀਵਾਲੀਆ)-ਵਿਜੀਲੈਂਸ ਵਿਭਾਗ ਕਮੇਟੀ ਦੇ ਚੇਅਰਮੈਨ ਤੇ ਐੱਸ.ਡੀ.ਐੱਮ. ਕਾਲਾਂਵਾਲੀ ਉਦੈ ਸਿੰਘ ਵਲੋਂ ਜ਼ਿਲ੍ਹਾ ਸਿਰਸਾ ਦੇ ਪਿੰਡ ਖਿਉਵਾਲੀ ਸਥਿਤ ਸਰਕਾਰੀ ਹਾਈ ਸਕੂਲ ਦਾ ਅਚਨਚੇਤ ਨਿਰੀਖਣ ਕੀਤਾ ਗਿਆ | ਐੱਸ.ਡੀ.ਐੱਮ. ਵਲੋਂ ਹਾਜ਼ਰੀ ...

ਪੂਰੀ ਖ਼ਬਰ »

ਖੇਤ 'ਚ ਸਥਿਤ ਮਕਾਨ 'ਚੋਂ 50 ਲੱਖ ਰੁਪਏ ਦਾ ਚੂਰਾ ਪੋਸਤ ਬਰਾਮਦ, ਦੋ ਤਸਕਰ ਕਾਬੂ

ਡੱਬਵਾਲੀ, 1 ਜੁਲਾਈ (ਇਕਬਾਲ ਸਿੰਘ ਸ਼ਾਂਤ)-ਪਿੰਡ ਦੇਸੂਜੋਧਾ ਵਿਖੇ 'ਆਪਰੇਸ਼ਨ ਕਲੀਨ' ਦੇ ਤਹਿਤ ਸੀ.ਆਈ.ਏ. ਕਾਲਾਂਵਾਲੀ ਨੇ ਇਕ ਖੇਤ ਵਿਚ ਬਣੇ ਮਕਾਨ ਵਿੱਚੋਂ 50 ਲੱਖ ਰੁਪਏ ਦੀ ਸਾਢੇ 10 ਕੁਇੰਟਲ ਡੋਡਾ ਚੂਰਾ ਪੋਸਤ ਸਮੇਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ...

ਪੂਰੀ ਖ਼ਬਰ »

ਪਹਿਲੀ ਬਰਸਾਤ ਨਾਲ ਬਣੀ ਹੜ੍ਹ ਵਰਗੀ ਸਥਿਤੀ

ਸਿਰਸਾ, 1 ਜੁਲਾਈ (ਭੁਪਿੰਦਰ ਪੰਨੀਵਾਲੀਆ)-ਸਿਰਸਾ ਜ਼ਿਲ੍ਹਾ ਦੀ ਮੰਡੀ ਕਾਲਾਂਵਾਲੀ ਤੇ ਖੇਤਰ ਦੇ ਪਿੰਡ 'ਚ ਬੀਤੀ ਰਾਤ ਪਏ ਭਾਰੀ ਮੀਂਹ ਨਾਲ ਜਿੱਥੇ ਫਸਲਾਂ ਨੂੰ ਲਾਭ ਹੋਇਆ ਹੈ ਉੱਥੇ ਹੀ ਨੀਵੇਂ ਥਾਂਵਾਂ 'ਚ ਪਾਣੀ ਭਰ ਜਾਣ ਕਾਰਨ ਲੋਕਾਂ ਨੂੰ ਭਾਰੀ ਦਿਕਤ ਦਾ ਸਾਹਮਣਾ ...

ਪੂਰੀ ਖ਼ਬਰ »

ਲੋਕ ਪੰਚਾਇਤ ਦੀ ਮੀਟਿੰਗ 'ਚ ਕਈ ਮਤੇ ਕੀਤੇ ਪਾਸ

ਸਿਰਸਾ, 1 ਜੁਲਾਈ (ਭੁਪਿੰਦਰ ਪੰਨੀਵਾਲੀਆ)-ਲੋਕ ਪੰਚਾਇਤ ਦੀ ਮੀਟਿੰਗ ਨਾਮਧਾਰੀ ਗੁਰਦੁਆਰਾ ਸਾਹਿਬ 'ਚ ਸੇਵਾ ਮੁਕਤ ਡੀ.ਐੱਸ.ਪੀ. ਅਜੈਬ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ 'ਚ ਕਈ ਮਤੇ ਪਾਸ ਕੀਤੇ ਗਏ | ਇਸ ਮੌਕੇ ਇਕ ਮਤੇ ਵਿਚ ਕੇਂਦਰ ਸਰਕਾਰ ਵਲੋਂ ਸੈਨਾ ਲਈ ...

ਪੂਰੀ ਖ਼ਬਰ »

ਪਾਕਿਸਤਾਨ ਦੇ ਇਤਿਹਾਸਕ ਗੁਰਦੁਆਰਿਆਂ ਦੀ ਯਾਤਰਾ 'ਤੇ ਜਾਣ ਲਈ ਸ਼ਰਧਾਲੂ ਆਪਣੇ ਪਾਸਪੋਰਟ ਜਮ੍ਹਾਂ ਕਰਵਾਉਣ

ਸ਼ਾਹਬਾਦ ਮਾਰਕੰਡਾ, 1 ਜੁਲਾਈ (ਅਵਤਾਰ ਸਿੰਘ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ ਪੁਰਬ ਮੌਕੇ 'ਤੇ ਹਰਿਆਣਾ ਤੋਂ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਦੇ ਇਤਿਹਾਸਕ ਗੁਰਦੁਆਰਿਆਂ ਵਿਸ਼ੇਸ਼ ਕਰਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ...

ਪੂਰੀ ਖ਼ਬਰ »

ਆਂਗਣਵਾੜੀ ਸੈਂਟਰ 'ਚ ਬੂਟੇ ਲਗਾਏ

ਗੂਹਲਾ ਚੀਕਾ, 1 ਜੁਲਾਈ (ਓ.ਪੀ. ਸੈਣੀ)-ਇੱਥੇ ਡੀ. ਏ. ਵੀ. ਕਾਲੋਨੀ ਦੀ ਵਸਨੀਕ ਛੋਟੀ ਬੱਚੀ ਪਾਰੁਲ ਨੇ ਸਾਲ 2021 'ਚ 2021 ਰੁੱਖ ਲਗਾਉਣ ਤੇ ਵੰਡਣ ਦੇ ਸੰਕਲਪ ਨੂੰ ਪੂਰਾ ਕਰਦੇ ਹੋਏ ਸਾਲ 2022 ਵਿਚ 2022 ਬੂਟੇ ਲਗਾਉਣ ਤੇ ਵੰਡਣ ਦਾ ਸੰਕਲਪ ਲਿਆ ਹੈ | ਪਹਿਲੇ ਦਿਨ ਆਂਗਣਵਾੜੀ ਸੈਂਟਰ ਵਾਰਡ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਨੇ ਲੇਖ ਲਿਖਣ ਮੁਕਾਬਲਾ ਕਰਵਾਇਆ

ਯਮੁਨਾਨਗਰ, 1 ਜੁਲਾਈ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਖ਼ਾਲਸਾ ਕਾਲਜ ਦੇ ਅੰਗਰੇਜ਼ੀ ਵਿਭਾਗ ਵਲੋਂ ਅਜ਼ਾਦੀ ਦੇ ਅੰਮਿ੍ਤ ਮਹਾਉਤਸਵ ਅਤੇ ਗ਼ੈਰ ਅਧਿਆਪਨ ਗਤੀਵਿਧੀਆਂ ਦੀ ਲੜੀ ਵਿਚ ਰਾਸ਼ਟਰੀ ਪੱਧਰ ਦੇ ਆਨਲਾਈਨ ਲੇਖ ਲਿਖਣ ਮੁਕਾਬਲੇ ਕਰਵਾਏ ਗਏ | ਇਸ ਸੰਬੰਧੀ ...

ਪੂਰੀ ਖ਼ਬਰ »

ਨਸ਼ਿਆਂ ਦੀ ਰੋਕਥਾਮ ਲਈ ਬਣਾਈ ਕਮੇਟੀ ਦੀ ਮਿਹਨਤ ਰੰਗ ਲਿਆਈ

ਸਿਰਸਾ, 1 ਜੁਲਾਈ (ਭੁਪਿੰਦਰ ਪੰਨੀਵਾਲੀਆ)-ਸਿਰਸਾ ਜ਼ਿਲ੍ਹਾ ਦੇ ਪਿੰਡ ਭੰਗੂ ਵਿਚ ਭਾਰਤੀ ਕਿਸਾਨ ਏਕਤਾ ਦੇ ਪ੍ਰਧਾਨ ਲਖਵਿੰਦਰ ਸਿੰਘ ਔਲਖ ਦੀ ਅਗਵਾਈ 'ਚ ਪਿਛਲੇ ਕੁਝ ਮਹੀਨਿਆਂ ਤੋਂ ਪਿੰਡ ਦੇ ਜਾਗਰੂਕ ਲੋਕਾਂ, ਨੌਜਵਾਨਾਂ ਤੇ ਔਰਤਾਂ ਵੱਲੋਂ ਪਿੰਡ ਵਿੱਚ ਵਿਕਣ ਵਾਲੇ ...

ਪੂਰੀ ਖ਼ਬਰ »

ਦਸਤਾਰ ਸਿਖ਼ਲਾਈ ਕੈਂਪ ਲਗਾਇਆ

ਸਿਰਸਾ, 1 ਜੁਲਾਈ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਗਿਆਨਾ ਦੇ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਸਾਹਿਬ ਵਿਖੇ ਪੰਜ ਰੋਜ਼ਾ ਦਸਤਾਰ ਸਿਖ਼ਲਾਈ ਕੈਂਪ ਲਗਾਇਆ ਗਿਆ | ਇਹ ਜਾਣਕਾਰੀ ਦਿੰਦਿਆਂ ਜਥੇਦਾਰ ਹਰਨੇਕ ਸਿੰਘ ਗਿਆਨਾ ਨੇ ਦੱਸਿਆ ਕਿ ਸ਼ੇਰ-ਏ-ਪੰਜਾਬ ਮਹਾਰਾਜਾ ...

ਪੂਰੀ ਖ਼ਬਰ »

ਉਦੈਪੁਰ ਕਤਲ ਮਾਮਲੇ ਦੀ ਸੁਣਵਾਈ ਫਾਸਟ ਟ੍ਰੈਕ ਅਦਾਲਤ 'ਚ ਕਰਵਾਉਣ ਦੀ ਮੰਗ

ਨਵੀਂ ਦਿੱਲੀ, 1 ਜੁਲਾਈ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਵਲੋਂ ਸੱਦੀ ਗਈ ਦਲ ਦੀ ਮੀਟਿੰਗ ਵਿਚ, ਬੀਤੇ ਦਿਨੀਂ ਰਾਜਸਥਾਨ ਦੇ ਉਦੈਪੁਰ ਵਿਖੇ ਵਿਵਾਦਤ ਮਾਮਲੇ ਨੂੰ ਲੈ ਕੇ ਇਕ ਦਰਜੀ ਦੀ ਹੱਤਿਆ ਕੀਤੇ ਜਾਣ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਗਈ | ...

ਪੂਰੀ ਖ਼ਬਰ »

ਜਨਵਾਦੀ ਮਹਿਲਾ ਸਮਿਤੀ ਨੇ ਮਹਿੰਗਾਈ ਵਿਰੁੱਧ ਚਲਾਈ ਹਸਤਾਖਰ ਮੁਹਿੰਮ

ਸਿਰਸਾ, 1 ਜੁਲਾਈ (ਭੁਪਿੰਦਰ ਪੰਨੀਵਾਲੀਆ)-ਜਨਵਾਦੀ ਮਹਿਲਾ ਸਮਿਤੀ ਨੇ ਵੱਧ ਰਹੀ ਮਹਿੰਗਾਈ ਦੇ ਵਿਰੁੱਧ ਅਤੇ ਸਭ ਲਈ ਖਾਧ ਸੁਰੱਖਿਆ ਦੇ ਅਧਿਕਾਰ ਲਈ ਹਸਤਾਖਰ ਮੁਹਿੰਮ ਚਲਾਈ ਹੈ | ਇਸ ਲੜੀ ਵਿਚ ਜਨਵਾਦੀ ਮਹਿਲਾਵਾਂ ਵਲੋਂ ਅਦਾਲਤ ਕੰਪਲੈਕਸ ਤੇ ਬਾਜ਼ਾਰਾਂ ਵਿਚ ਹਸਤਾਖਰ ...

ਪੂਰੀ ਖ਼ਬਰ »

ਜੀਵਨ 'ਚ ਸਿੱਖਿਆ ਤੇ ਤਕਨਾਲੋਜੀ ਦੀ ਮਹੱਤਤਾ- ਡਾ. ਮਲਿਕ

ਰਤੀਆ, 1 ਜੁਲਾਈ (ਬੇਅੰਤ ਕੌਰ ਮੰਡੇਰ)-ਖ਼ਾਲਸਾ ਤਿ੍-ਸ਼ਤਾਬਦੀ ਸਰਕਾਰੀ ਕਾਲਜ ਰਤੀਆ ਵਿਖੇ ਕਨਵੋਕੇਸ਼ਨ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਾਈਸ ਚਾਂਸਲਰ ਡਾ: ਅਜਮੇਰ ਸਿੰਘ ਮਲਿਕ ਚੌਧਰੀ ਦੇਵੀ ਲਾਲ ਯੂਨੀਵਰਸਿਟੀ ਸਿਰਸਾ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਸਰਕਾਰੀ ਸਕੂਲ ਡਡਵਿੰਡੀ ਦਾ 12ਵੀਂ ਦਾ ਨਤੀਜਾ ਸੌ ਫ਼ੀਸਦੀ

ਡਡਵਿੰਡੀ, 1 ਜੁਲਾਈ (ਦਿਲਬਾਗ ਸਿੰਘ ਝੰਡ) - ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਡਡਵਿੰਡੀ ਦਾ 12ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੀ ਪਿ੍ੰਸੀਪਲ ਆਸ਼ਾ ਰਾਣੀ ਨੇ ਦੱਸਿਆ ਕਿ ਸਕੂਲ ਦੇ ਕੁੱਲ 66 ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਪਟੇਲ ਨਗਰ 'ਚ 20 ਲੱਖ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਆਰੰਭ

ਫਗਵਾੜਾ, 1 ਜੁਲਾਈ (ਹਰਜੋਤ ਸਿੰਘ ਚਾਨਾ) - ਇਥੋਂ ਦੇ ਪਟੇਲ ਨਗਰ ਵਿਖੇ ਹੋਣ ਵਾਲੇ ਵਿਕਾਸ ਕਾਰਜਾਂ ਦੇ ਕੰਮ ਦਾ ਆਰੰਭ ਅੱਜ ਆਪ ਆਗੂ ਜੋਗਿੰਦਰ ਸਿੰਘ ਮਾਨ ਦੀ ਸਪੁੱਤਰੀ ਡਾ. ਕਿਰਨਜੋਤ ਕੌਰ ਵਲੋਂ ਕਰਵਾਇਆ ਗਿਆ | ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਜਦੋਂ ਤੋਂ ਸੂਬੇ 'ਚ ਆਮ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਦੀ ਸਿੱਖਿਆ ਪ੍ਰਣਾਲੀ ਵਿਸ਼ਵ ਪ੍ਰਸਿੱਧ- ਰਵਿੰਦਰ ਕੰਗ

ਰਤੀਆ, 1 ਜੁਲਾਈ (ਬੇਅੰਤ ਕੌਰ ਮੰਡੇਰ)-ਓਨਟਾਰੀਓ ਫਰੈਂਡਜ਼ ਕਲੱਬ ਕੈਨੇਡਾ ਤੇ ਲੋਕ ਚੇਤਨਾ ਮੰਚ ਹਰਿਆਣਾ ਵਲੋਂ ਸਾਂਝੇ ਤੌਰ 'ਤੇ ਓਨਟਾਰੀਓ ਫਰੈਂਡਜ਼ ਕਲੱਬ ਕੈਨੇਡਾ ਦੇ ਪ੍ਰਧਾਨ ਰਵਿੰਦਰ ਸਿੰਘ ਕੰਗ ਦੀ ਪ੍ਰਧਾਨਗੀ ਹੇਠ ਮਹਾਰਾਜਾ ਰਣਜੀਤ ਸਿੰਘ ਦੀ 183ਵੀਂ ਬਰਸੀ 'ਤੇ ਇਕ ...

ਪੂਰੀ ਖ਼ਬਰ »

ਨਸ਼ਾ ਤਸਕਰਾਂ 'ਤੇ ਪੁਲਿਸ ਦੀ ਕਾਰਵਾਈ ਜਾਰੀ

ਗੂਹਲਾ ਚੀਕਾ/ਕੈਥਲ, 1 ਜੁਲਾਈ (ਓ.ਪੀ. ਸੈਣੀ)-ਨਸ਼ਿਆਂ ਦੇ ਸੌਦਾਗਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਐੱਸ.ਪੀ. ਮਕਸੂਦ ਅਹਿਮਦ, ਥਾਣਾ ਮੁਖੀ ਸੀਵਨ ਐੱਸ.ਆਈ. ਰਾਮ ਕੁਮਾਰ ਦੀ ਅਗਵਾਈ ਹੇਠ ਵੀਰਵਾਰ ਦੁਪਹਿਰ ਗਸ਼ਤ ਦੌਰਾਨ ਸੀਵਨ ਤੋਂ ਕਾਂਗਥਲੀ ਨੂੰ ਜਾ ਰਹੇ ਸਨ, ਜਿੱਥੋਂ ਪੁਲਿਸ ...

ਪੂਰੀ ਖ਼ਬਰ »

ਕੇਂਦਰੀ ਖੇਤੀਬਾੜੀ ਮੰਤਰੀ ਨੇ ਐੱਮ. ਐੱਸ. ਪੀ. ਦਿੱਤੇ ਜਾਣ ਦੀ ਮੰਗ 'ਤੇ ਸੰਯੁਕਤ ਕਿਸਾਨ ਮੋਰਚੇ ਦੇ ਪਾਲੇ 'ਚ ਸੁੱਟੀ ਗੇਂਦ

ਕਰਨਾਲ, 1 ਜੁਲਾਈ (ਗੁਰਮੀਤ ਸਿੰਘ ਸੱਗੂ)-ਸੀ. ਐੱਮ. ਸਿਟੀ.ਕਰਨਾਲ ਵਿਖੇ ਪਹੁੰਚੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨਾਂ ਦੀ ਪਿਛਲੇ ਲੰਮੇ ਸਮੇਂ ਤੋਂ ਫ਼ਸਲਾਂ ਦੇ ਐੱਮ. ਐੱਸ. ਪੀ. ਨੂੰ ਲੈ ਕੇ ਕੀਤੀ ਜਾ ਰਹੀ ਮੰਗ 'ਤੇ ਆਪਣੀ ਪ੍ਰਤੀਕਿਰਿਆ ਪ੍ਰਗਟ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX