ਤਾਜਾ ਖ਼ਬਰਾਂ


ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
. . .  21 minutes ago
ਨਵੀਂ ਦਿੱਲੀ, 11 ਅਗਸਤ-ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
. . .  3 minutes ago
ਚੰਡੀਗੜ੍ਹ, 11 ਅਗਸਤ-ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
. . .  1 minute ago
ਨਵੀਂ ਦਿੱਲੀ, 11 ਅਗਸਤ-ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ. ਦੇ ਜਵਾਨਾਂ ਨੂੰ ਸਾਬਕਾ ਸਿਹਤ ਮੰਤਰੀ ਪ੍ਰੋ ਲਕਸ਼ਮੀ ਕਾਂਤਾ ਚਾਵਲਾ ਨੇ ਬੰਨ੍ਹੀਆਂ ਰੱਖੜੀਆਂ
. . .  about 1 hour ago
ਅਟਾਰੀ, 11 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ)-ਅਟਾਰੀ ਸਰਹੱਦ 'ਤੇ ਰੱਖੜੀ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸ਼ੁੱਭ ਦਿਹਾੜੇ ਮੌਕੇ ਸਾਬਕਾ ਸਿਹਤ ਮੰਤਰੀ ਅਤੇ ਸਮਾਜ ਸੇਵਕਾ ਪ੍ਰੋ ਲਕਸ਼ਮੀ ਕਾਂਤਾ ਚਾਵਲਾ ਨੇ ਭਾਰਤ-ਪਾਕਿਸਤਾਨ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,299 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਨਵੀਂ ਦਿੱਲੀ, 11 ਅਗਸਤ- ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 16,299 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 19,431 ਲੋਕ ਠੀਕ ਹੋਏ ਹਨ। ਅਜੇ ਦੇਸ਼ 'ਚ 1,25,076 ਸਰਗਰਮ ਮਾਮਲੇ ਹਨ ਅਤੇ ਰੋਜ਼ਾਨਾ ਸਕਰਾਤਮਕਤਾ ਦਰ 4.58 ਫ਼ੀਸਦੀ ਹੈ।
ਵੱਧਦੇ ਕੋਰੋਨਾ ਦੇ ਮਾਮਲਿਆਂ ਨੂੰ ਲੈ ਕੇ ਦਿੱਲੀ 'ਚ ਫ਼ਿਰ ਲੱਗੀਆਂ ਪਾਬੰਦੀਆਂ, ਮਾਸਕ ਪਾਉਣਾ ਹੋਇਆ ਲਾਜ਼ਮੀ
. . .  about 1 hour ago
ਨਵੀਂ ਦਿੱਲੀ, 11 ਅਗਸਤ- ਕੋਰੋਨਾ ਦੇ ਲਗਾਤਾਰ ਵੱਧਦੇ ਮਾਮਲਿਆਂ ਦੇ ਕਾਰਨ ਦਿੱਲੀ ਸਰਕਾਰ ਨੇ ਸਰਵਜਨਿਕ ਸਥਾਨਾਂ 'ਤੇ ਮਾਸਕ ਪਾਉਣਾ ਜ਼ਰੂਰੀ ਕਰ ਦਿੱਤਾ ਹੈ। ਇਸ ਦੀ ਉਲੰਘਣਾ ਕਰਨ ਵਾਲਿਆਂ ਨੂੰ 500 ਰੁਪਏ ਦਾ ਜ਼ੁਰਮਾਨਾ ਲਗਾਇਆ ਜਾਵੇਗਾ।
ਕਾਂਗਰਸ ਹਾਈਕਮਾਨ ਵਲੋਂ ਇਸ਼ਰਪ੍ਰੀਤ ਸਿੰਘ ਪੰਜਾਬ NSUI ਦੇ ਨਵੇਂ ਪ੍ਰਧਾਨ ਨਿਯੁਕਤ
. . .  about 1 hour ago
ਨਵੀਂ ਦਿੱਲੀ, 11 ਅਗਸਤ-ਆਲ ਇੰਡੀਆ ਕਾਂਗਰਸ ਹਾਈਕਮਾਨ ਵਲੋਂ ਪੰਜਾਬ ਐੱਨ ਐੱਸ.ਯੂ.ਆਈ. ਦਾ ਨਵਾਂ ਪ੍ਰਧਾਨ ਇਸ਼ਰਪ੍ਰੀਤ ਸਿੰਘ ਨੂੰ ਬਣਾਇਆ ਗਿਆ ਹੈ।
ਨੀਤਿਸ਼ ਕੁਮਾਰ ਨੇ ਜੋ ਗੱਲਾਂ ਕਹੀਆਂ ਹਨ ਉਹ ਸੋਚਣਾ ਹੁਣ ਸੰਭਵ ਨਹੀਂ ਹੈ ਕਿ ਮਨੋਰੋਗ ਐਨ.ਡੀ.ਏ.
. . .  about 2 hours ago
ਨਵੀਂ ਦਿੱਲੀ, 11 ਅਗਸਤ - ਆਰਜੇਡੀ ਦੇ ਸੰਭਾਵੀ ਰਾਜ ਸਭਾ ਸੰਸਦ ਮਨੋਜ ਝਾਅ ਨੇ ਕਿਹਾ ਕਿ ਨੀਤੀਸ਼ ਜੀ ਨੇ ਜੋ ਗੱਲਾਂ ਕਹੀਆਂ ਹਨ,
ਮੁੱਖ ਮੰਤਰੀ ਵਲੋਂ ਰੱਖੜੀ ਦੇ ਤਿਉਹਾਰ ਦੀਆਂ ਦੇਸ਼-ਵਿਦੇਸ਼ਾਂ 'ਚ ਵੱਸਦੇ ਸਾਰੇ ਭੈਣ-ਭਰਾਵਾਂ ਨੂੰ ਮੁਬਾਰਕਾਂ
. . .  about 2 hours ago
ਚੰਡੀਗੜ੍ਹ, 11 ਅਗਸਤ-ਭੈਣ-ਭਰਾ ਦੇ ਅਟੁੱਟ ਰਿਸ਼ਤੇ੩ ਪਿਆਰ ਅਤੇ ਸਮਰਪਣ ਦਾ ਪ੍ਰਤੀਕ ਰੱਖੜੀ ਦੇ ਤਿਉਹਾਰ ਦੀਆਂ ਦੇਸ਼-ਵਿਦੇਸ਼ਾਂ 'ਚ ਵੱਸਦੇ ਸਾਰੇ ਭੈਣ-ਭਰਾਵਾਂ ਨੂੰ ਮੁਬਾਰਕਾਂ।
ਰੱਖੜੀ ਦੇ ਤਿਉਹਾਰ 'ਤੇ ਸਾਰੇ ਦੇਸ਼ਵਾਸੀਆਂ ਨੂੰ ਮੇਰੀਆਂ ਸ਼ੁਭਕਾਮਨਾਵਾਂ-ਰਾਹੁਲ ਗਾਂਧੀ
. . .  about 2 hours ago
ਨਵੀਂ ਦਿੱਲੀ, 11 ਅਗਸਤ - ਰਾਹੁਲ ਗਾਂਧੀ ਨੇ ਟਵੀਟ ਕਰ ਕਿਹਾ, ''ਭਾਈ-ਬਹਨ ਦੇ ਪਵਿੱਤਰ ਰਿਸ਼ਤੇ ਦਾ ਸਭ ਤੋਂ ਖੁਬਸੂਰਤ ਦਿਨ, ਅੱਜ ਦੇਸ਼ ਭਰ ਵਿੱਚ ਰੱਖੜੀ ਦਾ ਉਹ ਤਿਉਹਾਰ ਧੂਮ-ਧਾਮ ਤੋਂ ਮਨਿਆ ਜਾ ਰਿਹਾ ਹੈ।
ਮਹਾਰਾਸ਼ਟਰ ਵਿੱਚ ਵੀ ਮਿਲਾਂ ਨੋਟਾਂ ਦਾ ਪਹਾੜ, 56 ਕਰੋੜ ਰੁਪਏ ਗਨਨੇ ਵਿੱਚ 13 ਘੰਟੇ
. . .  about 2 hours ago
ਜਾਲਨਾ, 11 ਅਗਸਤ - ਆਈਕਰ ਵਿਭਾਗ ਨੇ ਮਹਾਰਾਸ਼ਟਰ ਦੇ ਜਾਲਨਾ ਵਿੱਚ ਇੱਕ ਸਟੀਲ, ਕਪੜਾ ਵਪਾਰੀ ਅਤੇ ਰੀਅਲ ਏਸਟੇਟ ਅੱਪਲੇਕ ਦੇ ਸ਼ਬਦਾਂ ਵਿੱਚ 1-8 ਅਗਸਤ ਤੱਕ ਛਾਪੇਮਾਰੀ ਦੀ।
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਦਿੱਤੀਆਂ ਰੱਖੜੀ ਦੇ ਤਿਉਹਾਰ ਦੀਆਂ ਵਧਾਈਆਂ
. . .  about 3 hours ago
ਸੰਗਰੂਰ, 11 ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਦੀਆਂ ਸਾਰਿਆਂ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਵਾਹਿਗੁਰੂ ਸਾਰਿਆਂ ਨੂੰ ਚੜ੍ਹਦੀਕਲਾ ਅਤੇ ਤੰਦਰੁਸਤੀ ਬਖ਼ਸ਼ਣ...
ਹਾਕੀ ਖਿਡਾਰਣ ਗੁਰਜੀਤ ਕੌਰ ਦਾ ਪਿੰਡ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  about 3 hours ago
ਅਜਨਾਲਾ/ਓਠੀਆਂ, 11 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ/ਗੁਰਵਿੰਦਰ ਸਿੰਘ ਛੀਨਾ)-ਰਾਸ਼ਟਰਮੰਡਲ ਖੇਡਾਂ 'ਚ ਕਾਂਸੀ ਦਾ ਮੈਡਲ ਜਿੱਤ ਕੇ ਆਪਣੇ ਜੱਦੀ ਪਿੰਡ ਮਿਆਦੀਆਂ ਪਹੁੰਚੀ ਭਾਰਤੀ ਮਹਿਲਾ ਹਾਕੀ ਟੀਮ 'ਚ ਪੰਜਾਬ ਦੀ ਇਕਲੌਤੀ ਖਿਡਾਰਣ ਗੁਰਜੀਤ ਕੌਰ ਮਿਆਦੀਆਂ ਦਾ ਭਰਵਾਂ ਸਵਾਗਤ...
ਮਹਾਂਮਾਰੀ ਕਾਰਨ ਸਖ਼ਤ ਪਾਬੰਦੀ ਦੇ ਬਾਵਜੂਦ ਵੀ ਪਸ਼ੂ ਮੰਡੀ 'ਚ ਲੱਗਿਆ ਭਾਰੀ ਪਸ਼ੂ ਮੇਲਾ
. . .  1 minute ago
ਧਨੌਲਾ, 11 ਅਗਸਤ (ਜਤਿੰਦਰ ਸਿੰਘ ਧਨੌਲਾ)-ਪਾਬੰਦੀ ਲੱਗਣ ਦੇ ਬਾਵਜੂਦ ਏਸ਼ੀਆ ਦੀ ਸਭ ਤੋਂ ਵੱਡੀ ਪਸ਼ੂ ਮੰਡੀ ਵਜੋਂ ਜਾਣੀ ਜਾਂਦੀ ਧਨੌਲਾ ਪਸ਼ੂ ਮੰਡੀ ਅੱਜ ਸਰਕਾਰੀ ਹੁਕਮਾਂ ਨੂੰ ਅਣਗੌਲਿਆਂ ਕਰਕੇ ਲਾਈ ਗਈ ਹੈ। ਵੱਡੀ ਗਿਣਤੀ 'ਚ ਪਸ਼ੂ ਪਾਲਕ ਅਤੇ ਵਪਾਰੀ ਆਪਣੇ ਪਸ਼ੂਆਂ...
ਪਿੰਡ ਸਾਰੰਗੜਾ ਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  about 2 hours ago
ਲੋਪੋਕੇ, 11ਅਗਸਤ (ਗੁਰਵਿੰਦਰ ਸਿੰਘ ਕਲਸੀ)- ਪਿੰਡ ਸਾਰੰਗੜਾ ਵਿਖੇ ਮਾਮੂਲੀ ਤਕਰਾਰ ਦੌਰਾਨ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸਾਹਿਬ ਸਿੰਘ (35) ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਸਾਰੰਗੜਾ...
ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ, ਏਮਜ਼ 'ਚ ਵੈਂਟੀਲੇਟਰ ਸਪਾਟ 'ਤੇ ਹਨ ਕਾਮੇਡੀਅਨ
. . .  about 4 hours ago
ਮੁੰਬਈ, 11 ਅਗਸਤ-ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਹਾਲਤ ਕਾਫ਼ੀ ਨਾਜ਼ੁਕ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਦੇ ਮੁਤਾਬਿਕ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਨੂੰ ਦਿੱਲੀ ਏਮਜ਼ 'ਚ ਵੈਂਟੀਲੇਟਰ ਸਪਾਟ 'ਤੇ ਰੱਖਿਆ ਗਿਆ ਹੈ। ਦੱਸ ਦੇਈਏ ਕਿ ਬੀਤੇ ਦਿਨ ਬੁੱਧਵਾਰ ਨੂੰ ਪ੍ਰਸਿੱਧ...
ਜੰਮੂ-ਕਸ਼ਮੀਰ: ਰਾਜੌਰੀ 'ਚ ਫ਼ੌਜ ਦੇ ਕੈਂਪ 'ਤੇ ਆਤਮਘਾਤੀ ਹਮਲਾ, 2 ਅੱਤਵਾਦੀ ਢੇਰ
. . .  about 4 hours ago
ਸ਼੍ਰੀਨਗਰ, 11 ਅਗਸਤ-ਜੰਮੂ-ਕਸ਼ਮੀਰ ਦੇ ਰਾਜੌਰੀ 'ਚ ਫ਼ੌਜ ਦੇ ਕੈਂਪ 'ਤੇ ਆਤਮਘਾਤੀ ਹਮਲੇ ਦੀ ਕੋਸ਼ਿਸ਼ ਕਰ ਰਹੇ 2 ਅੱਤਵਾਦੀਆਂ ਨੂੰ ਮਾਰ ਦਿੱਤਾ ਗਿਆ ਹੈ ਅਤੇ 3 ਜਵਾਨ ਸ਼ਹੀਦ ਹੋ ਗਏ ਹਨ।
ਰੱਖੜੀ ਦੇ ਤਿਉਹਾਰ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
. . .  about 5 hours ago
ਨਵੀਂ ਦਿੱਲੀ, 11 ਅਗਸਤ- ਰੱਖੜੀ ਦੇ ਤਿਉਹਾਰ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
ਰੱਖੜੀ ਦੇ ਤਿਉਹਾਰ ਮੌਕੇ ਅਜੀਤ ਪ੍ਰਕਾਸ਼ਨ ਸਮੂਹ ਵਲੋਂ ਪਾਠਕਾਂ ਤੇ ਦਰਸ਼ਕਾਂ ਨੂੰ ਸ਼ੁੱਭਕਾਮਨਾਵਾਂ
. . .  about 5 hours ago
ਰੱਖੜੀ ਦੇ ਤਿਉਹਾਰ ਮੌਕੇ ਅਜੀਤ ਪ੍ਰਕਾਸ਼ਨ ਸਮੂਹ ਵਲੋਂ ਪਾਠਕਾਂ ਤੇ ਦਰਸ਼ਕਾਂ ਨੂੰ ਸ਼ੁੱਭਕਾਮਨਾਵਾਂ
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
18 ਸਾਲਾ ਇਕ ਲੜਕੀ ਨੂੰ ਨੌਜਵਾਨ ਨੇ ਮਾਰੀ ਗੋਲੀ
. . .  1 day ago
ਗੁਰੂ ਹਰਸਹਾਏ ,10 ਅਗਸਤ (ਕਪਿਲ ਕੰਧਾਰੀ)- ਅੱਜ ਗੁਰੂ ਹਰਸਹਾਏ ਵਿਖੇ ਦੇਰ ਰਾਤ ਦਸ ਵਜੇ ਦੇ ਕਰੀਬ ਜੋਗੀਆਂ ਵਾਲੇ ਮੁਹੱਲੇ ਵਿਚ ਇਕ 18 ਸਾਲਾ ਲੜਕੀ ਨੂੰ ਇਕ ਨੌਜਵਾਨ ਵਲੋਂ ਗੋਲੀ ਮਾਰੇ ਜਾਣ ਦੀ ਖ਼ਬਰ ਪ੍ਰਾਪਤ ਹੋਈ ...
ਬੀ.ਐੱਸ.ਐਫ. ਵਲੋਂ ਭਾਰਤੀ ਸਰਹੱਦ ਅੰਦਰ ਦਾਖ਼ਲ ਹੋਏ ਦੋ ਪਾਕਿਸਤਾਨੀ ਕਾਬੂ
. . .  1 day ago
ਡੇਰਾ ਬਾਬਾ ਨਾਨਕ, 10 ਅਗਸਤ (ਵਿਜੇ ਸ਼ਰਮਾ)-ਡੇਰਾ ਬਾਬਾ ਨਾਨਕ ਸੈਕਟਰ 'ਚ ਟਾਊਨ ਪੋਸਟ ਦੇ ਨਜ਼ਦੀਕ ਭਾਰਤ-ਪਾਕਿ ਕੌਮਾਂਤਰੀ ਸਰਹੱਦ ਉੱਪਰ ਲੱਗੀ ਕੰਡਿਆਲੀ ਤਾਰ ਟੱਪ ਕੇ ਭਾਰਤੀ ਸਰਹੱਦ ਅੰਦਰ ਦਾਖ਼ਲ ਹੋਏ ਦੋ ਪਾਕਿਸਤਾਨੀ ...
ਐਨ.ਡੀ.ਆਰ.ਐਫ. ਦੀ ਟੀਮ 33 ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਵੀ ਨਾਲੇ ਵਿਚ ਡਿੱਗੇ ਬੱਚੇ ਨੂੰ ਲੱਭਣ 'ਚ ਸਫਲ ਨਹੀਂ ਹੋ ਸਕੀ
. . .  1 day ago
ਟੀਮ ਦੇ ਮੈਂਬਰਾਂ ਵਲੋਂ ਨਾਲੇ 'ਚ ਕੈਮਰਿਆਂ ਰਾਹੀਂ ਕੀਤੀ ਗਈ ਬੱਚੇ ਦੀ ਭਾਲ ਕਪੂਰਥਲਾ, 10 ਅਗਸਤ (ਅਮਰਜੀਤ ਕੋਮਲ, ਅਮਨਜੋਤ ਸਿੰਘ ਵਾਲੀਆ)-ਐਨ.ਡੀ.ਆਰ.ਐਫ. ਦੀ 29 ਮੈਂਬਰੀ ਟੀਮ 33 ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਵੀ ਸ਼ਾਲਾਮਾਰ ਬਾਗ ਰੋਡ 'ਤੇ ਇਕ ਨਿੱਜੀ ਹੋਟਲ ਦੇ ਸਾਹਮਣੇ ਪ੍ਰਵਾਸੀ ਮਜ਼ਦੂਰ ਦੇ 2 ਸਾਲਾ ਬੱਚੇ ...
ਜ਼ਿਲ੍ਹਾ ਮਾਲ ਅਫ਼ਸਰ ਤੇ ਤਹਿਸੀਲਦਾਰਾਂ ਦੇ ਤਬਾਦਲੇ
. . .  1 day ago
ਈ.ਡੀ. ਨੇ ਐਲਗਰ ਪ੍ਰੀਸ਼ਦ ਅਤੇ ਭੀਮਾ ਕੋਰੇਗਾਓਂ ਹਿੰਸਾ ਮਾਮਲੇ ਵਿਚ ਮਨੀ ਲਾਂਡਰਿੰਗ ਦਾ ਕੇਸ ਕੀਤਾ ਦਰਜ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 19 ਹਾੜ ਸੰਮਤ 554
ਵਿਚਾਰ ਪ੍ਰਵਾਹ: ਅਦਾਲਤਾਂ ਨੂੰ ਨਿਰਪੱਖ ਰਹਿਣਾ ਚਾਹੀਦਾ ਹੈ ਅਤੇ ਬਿਨਾਂ ਕਿਸੇ ਡਰ ਜਾਂ ਪੱਖਪਾਤ ਦੇ ਨਿਰਣੇ ਦੇਣੇ ਚਾਹੀਦੇ ਹਨ। -ਟਾਫਟ

ਜਗਰਾਓਂ

ਵਿਧਾਇਕ ਇਯਾਲੀ ਵਲੋਂ ਸੈਸ਼ਨ 'ਚ ਸੂਬੇ ਦੇ ਮਸਲੇ ਸਰਕਾਰ ਦੇ ਧਿਆਨ 'ਚ ਲਿਆਉਣ ਦੀ ਕਾਰਵਾਈ ਸ਼ਲਾਘਾਯੋਗ-ਸਰਪੰਚ ਕੋਟਲੀ/ਪ੍ਰਧਾਨ ਧਾਲੀਵਾਲ

ਹੰਬੜਾਂ, 2 ਜੁਲਾਈ (ਮੇਜਰ ਹੰਬੜਾਂ)-ਵਿਧਾਨ ਸਭਾ ਹਲਕਾ ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵੱਲੋਂ ਜਿੱਥੇ ਹਲਕਾ ਦਾਖਾ ਦੇ ਲਟਕਦੇ ਮਸਲੇ ਵਿਧਾਨ ਸਭਾ ਦੇ ਚੱਲੇ ਸੈਸ਼ਨ 'ਚ ਰੱਖੇ ਉੱਥੇ ਪੰਜਾਬ ਦੇ ਮਸਲਿਆਂ ਨੂੰ ਸੁਚੱਜੇ ਢੰਗ ਨਾਲ ਸਰਕਾਰ ਦੇ ਧਿਆਨ 'ਚ ਲਿਆਉਣ ਦੀ ਕਾਰਵਾਈ ਸ਼ਲਾਘਾਯੋਗ ਰਹੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਸਰਪੰਚ ਮਨਮੋਹਣ ਸਿੰਘ ਗਿੱਲ ਕੋਟਲੀ ਅਤੇ ਅਕਾਲੀ ਦਲ ਦੇ ਸਰਕਲ ਪ੍ਰਧਾਨ ਗੁਰਮੀਤ ਸਿੰਘ ਧਾਲੀਵਾਲ ਨੇ ਸ. ਇਯਾਲੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਵਿਧਾਇਕ ਦਲ ਦੇ ਆਗੂ ਵਜੋਂ ਵਿਧਾਨ ਸਭਾ 'ਚ ਨਿਭਾਈ ਜ਼ਿੰਮੇਵਾਰੀ 'ਤੇ ਮਾਣ ਮਹਿਸੂਸ ਕਰਦਿਆਂ ਕੀਤਾ | ਸਰਪੰਚ ਕੋਟਲੀ ਨੇ ਕਿਹਾ ਕਿ ਵਿਧਾਇਕ ਇਯਾਲੀ ਵੱਲੋਂ ਜਿੱਥੇ ਕੇਂਦਰ ਸਰਕਾਰ ਵਲੋਂ ਲਿਆਂਦੇ ਖੇਤੀ ਕਾਲੇ ਕਾਨੂੰਨਾਂ, ਨੋਟ ਬੰਦੀ,ਅਗਨੀਪਥ ਯੋਜਨਾ ਦਾ ਵੀ ਸ਼੍ਰੋਮਣੀ ਅਕਾਲੀ ਦਲ ਪਾਰਟੀ ਵਲੋਂ ਸਮੇਂ-ਸਮੇਂ 'ਤੇ ਡਟਵਾਂ ਵਿਰੋਧ ਕੀਤੇ ਜਾਣ ਤੋਂ ਜਾਣੂੰ ਕਰਵਾਇਆ ਉੱਥੇ ਉਨ੍ਹਾਂ ਅਗਨੀਪਥ ਯੋਜਨਾ ਦੇ ਵਿਰੁੱਧ ਆਪ ਸਰਕਾਰ ਵੱਲੋਂ ਲਿਆਂਦੇ ਪ੍ਰਸਤਾਵ ਦੇ ਹੱਕ 'ਚ ਖੜਨ ਦਾ ਐਲਾਨ ਕੀਤਾ ਅਤੇ ਅਗਨੀਪਥ ਯੋਜਨਾ ਨੂੰ ਨੌਜਵਾਨ ਵਰਗ ਨਾਲ ਧੋਖਾ ਕਰਾਰ ਦਿੱਤਾ | ਸਰਪੰਚ ਕੋਟਲੀ ਨੇ ਕਿਹਾ ਕਿ ਵਿਧਾਇਕ ਇਯਾਲੀ ਵੱਲੋਂ ਲੋਕ ਮਸਲੇ ਵਿਧਾਨ ਸਭਾ 'ਚ ਰੱਖਣ ਤੇ ਉਨ੍ਹਾਂ 'ਤੇ ਪਹਿਰਾ ਦੇਣ ਬਦਲੇ ਸ. ਇਯਾਲੀ ਨੂੰ ਪੰਚਾਇਤਾਂ ਵੱਲੋਂ ਸਨਮਾਨਿਤ ਕੀਤਾ ਜਾਵੇਗਾ | ਸਰਕਲ ਪ੍ਰਧਾਨ ਰਾਮ ਆਸਰਾ ਸਿੰਘ ਚੱਕ, ਸਾਬਕਾ ਬਲਾਕ ਸੰਮਤੀ ਮੈਂਬਰ ਜਗਪਾਲ ਸਿੰਘ ਬਾਸੀ, ਸਾਬਕਾ ਸਰਪੰਚ ਗਗਨਦੀਪ ਸਿੰਘ ਕੋਟਲੀ, ਚੇਅਰਮੈਨ ਪ੍ਰਗਟ ਸਿੰਘ ਢਿੱਲੋਂ, ਜਗਦੀਪ ਸਿੰਘ ਸੋਨੂੰ ਪੁੜੈਣ, ਨੰਬਰਦਾਰ ਰਣਜੀਤ ਸਿੰਘ ਭੰਗੂ, ਪ੍ਰਧਾਨ ਬਲਜਿੰਦਰ ਸਿੰਘ ਭੰਗੂ, ਸਾਬਕਾ ਸਰਪੰਚ ਮਨਜੀਤ ਸਿੰਘ ਘਮਣੇਵਾਲ. ਮਨਜੀਤ ਸਿੰਘ ਭੈਰੋਮੁੰਨਾਂ, ਸਾਬਕਾ ਸਰਪੰਚ ਮਨਜੀਤ ਸਿੰਘ ਚੰਗਣ, ਸਾਬਕਾ ਸਰਪੰਚ ਜਸਵੀਰ ਸਿੰਘ ਚਾਹਲ, ਅਕਾਲੀ ਆਗੂ ਸਤਨਾਮ ਸਿੰਘ ਭੱਟੀਆਂ ਨੇ ਵੀ ਸ. ਇਯਾਲੀ ਵੱਲੋਂ ਵਿਧਾਨ ਸਭਾ 'ਚ ਸੂਬੇ ਦੇ ਮਸਲੇ ਸਰਕਾਰ ਦੇ ਧਿਆਨ 'ਚ ਲਿਆਉਣ ਦੀ ਸ਼ਲਾਘਾ ਕੀਤੀ |

ਵੱਖ-ਵੱਖ ਥਾਵਾਂ 'ਤੇ ਖੜ੍ਹੇ ਦੋ ਮੋਟਰਸਾਈਕਲ ਚੋਰੀ

ਸਿੱਧਵਾਂ ਬੇਟ, 2 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)- ਲੰਘੀ 29 ਜੂਨ ਨੂੰ ਸਥਾਨਿਕ ਕਸਬੇ ਦੀ ਸੰਘਣੀ ਵਸੋਂ ਵਾਲੇ ਪੁਰਾਣੇ ਬਾਜ਼ਾਰ ਵਿਚੋਂ ਗੁਰਮੀਤ ਸਿੰਘ ਪੁੱਤਰ ਬਚਿੱਤਰ ਸਿੰਘ ਦਾ ਜੋ ਮੋਟਰਸਾਈਕਲ ਚੋਰੀ ਹੋਇਆ ਸੀ, ਉਸ ਦੇ ਚੋਰਾਂ ਬਾਰੇ ਅਜੇ ਕੁਝ ਪਤਾ ਨਹੀਂ ਲੱਗਾ ਹੁਣ ...

ਪੂਰੀ ਖ਼ਬਰ »

ਨਵੀਂ ਆਬਕਾਰੀ ਨੀਤੀ 'ਚ ਵੱਡੇ ਸਰਕਲਾਂ ਛੋਟੇ ਸ਼ਰਾਬ ਵਪਾਰੀਆਂ ਨੂੰ ਨਿਗਲਿਆ

ਮੁੱਲਾਂਪੁਰ-ਦਾਖਾ, 2 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਦੀ ਆਬਕਾਰੀ ਨੀਤੀ 2022-23 ਨੂੰ ਸ਼ਰਾਬ ਦੇ ਠੇਕੇਦਾਰਾਂ ਵਲੋਂ ਮੱਠਾ ਹੁੰਗਾਰਾ ਦੁਕਾਨਾਂ ਦਾ ਸਰਕਲ (ਘੇਰਾ) ਵੱਡਾ ਹੋਣਾ ਹੈ, ਅਜਿਹਾ ਹੋਣ ਕਰਕੇ ਸ਼ਰਾਬ ਦੇ ਧੰਦੇ ਨਾਲ ਜੁੜਿਆ ਛੋਟਾ ਵਪਾਰੀ ਜਾਂ ਤਾਂ ...

ਪੂਰੀ ਖ਼ਬਰ »

ਸਿਹਤ ਵਿਭਾਗ ਟੀਮ ਵਲੋਂ ਡੇਂਗੂ ਜਾਗਰੂਕਤਾ ਕੈਂਪ

ਹੰਬੜਾਂ, 2 ਜੁਲਾਈ (ਮੇਜਰ ਹੰਬੜਾਂ)-ਡਾ: ਮਨਦੀਪ ਕੌਰ ਸਿੱਧੂ ਐੱਸ.ਐੱਮ.ਓ ਸਿੱਧਵਾਂ ਬੇਟ ਦੇ ਦਿਸ਼ਾਂ-ਨਿਰਦੇਸ਼ਾਂ ਹੇਠ ਹੈਲਥ ਇੰਸਪੈਕਟਰ ਬਲਵਿੰਦਰਪਾਲ ਸਿੰਘ ਦੀ ਸਿਹਤ ਵਿਭਾਗ ਦੀ ਟੀਮ ਵਲੋਂ ਪਿੰਡ ਭੱਠਾਧੂਹਾ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ | ਹੈਲਥ ...

ਪੂਰੀ ਖ਼ਬਰ »

ਸਬ-ਇੰਸਪੈਕਟਰ ਕਰਮਜੀਤ ਸਿੰਘ ਨੇ ਐੱਸ. ਐੱਚ. ਓ. ਸੁਧਾਰ ਦਾ ਅਹੁਦਾ ਸੰਭਾਲਿਆ

ਮੁੱਲਾਂਪੁਰ-ਦਾਖਾ/ਗੁਰੂਸਰ ਸੁਧਾਰ, 2 ਜੁਲਾਈ (ਨਿਰਮਲ ਸਿੰਘ ਧਾਲੀਵਾਲ, ਬਲਵਿੰਦਰ ਸਿੰਘ ਧਾਲੀਵਾਲ)-ਲੁਧਿਆਣਾ ਦਿਹਾਤੀ ਪੁਲਿਸ ਜ਼ਿਲ੍ਹਾ ਜਗਰਾਉਂ ਅਧੀਨ ਥਾਣਾ ਸੁਧਾਰ ਲਈ ਸਬ-ਇੰਸਪੈਕਟਰ ਕਰਮਜੀਤ ਸਿੰਘ ਬਤੌਰ ਐੱਸ.ਐੱਚ.ਓ. ਅਹੁਦਾ ਸੰਭਾਲ ਲਿਆ | ਸਬ ਇੰਸਪੈਕਟਰ ...

ਪੂਰੀ ਖ਼ਬਰ »

22 ਲੱਖ ਦੀ ਲਾਗਤ ਨਾਲ ਬਦਲੇਗੀ ਗੀਤਾ ਕਲੋਨੀ ਦੀ ਨੰਬਰ ਇਕ ਗਲੀ ਦੀ ਨੁਹਾਰ-ਕਾਮਰੇਡ

ਜਗਰਾਉਂ, 2 ਜੁਲਾਈ (ਗੁਰਦੀਪ ਸਿੰਘ ਮਲਕ)-ਸ਼ਹਿਰ ਦੇ ਵਾਰਡ ਨੰਬਰ-18 ਅਧੀਨ ਆਉਂਦੀ ਗੀਤਾ ਕਾਲੋਨੀ ਦੀ ਗਲੀ ਨੰਬਰ ਇਕ ਦੀ ਨੁਹਾਰ ਬਦਲਣ ਲਈ ਅੱਜ ਵਾਰਡ ਦੇ ਕੌਂਸਲਰ ਰਵਿੰਦਰਪਾਲ ਰਾਜੂ ਕਾਮਰੇਡ ਵਲੋਂ ਮੁਹੱਲਾ ਵਾਸੀਆਂ ਤੋਂ ਟੱਕ ਲਗਵਾ ਕੇ ਵਿਕਾਸ ਕਾਰਜ਼ਾਂ ਦੀ ਸ਼ੁਰੂਆਤ ...

ਪੂਰੀ ਖ਼ਬਰ »

ਪੰਜਾਬ ਦੀਆਂ ਬੱਸਾਂ 'ਚ ਲੱਗੀਆਂ ਸੰਤ ਭਿੰਡਰਾਂਵਾਲਿਆਂ ਦੀਆਂ ਤਸਵੀਰਾਂ ਹਟਾਉਣ ਦੇ ਹੁਕਮ ਦਾ ਐਸ. ਜੀ. ਪੀ. ਸੀ. ਮੈਂਬਰ ਨੇ ਕੀਤਾ ਵਿਰੋਧ

ਜਗਰਾਉਂ, 2 ਜੁਲਾਈ (ਜੋਗਿੰਦਰ ਸਿੰਘ)-ਪੰਜਾਬ ਪੁਲਿਸ ਵਲੋਂ ਪੀ.ਆਰ.ਟੀ.ਸੀ. ਤੇ ਪੈਪਸੂ ਦੇੇ ਡਰਾਈਵਰਾਂ ਤੇ ਕੰਡਕਟਰਾਂ ਨੂੰ ਬੱਸਾਂ 'ਤੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਲੱਗੀ ਤਸਵੀਰ ਨੂੰ ਹਟਾਉਣ ਦੇ ਹੁਕਮ ਦਿੱਤੇ ਹਨ, ਜਿਸ ਦਾ ਸ਼ੋ੍ਰਮਣੀ ਗੁਰਦੁਆਰਾ ...

ਪੂਰੀ ਖ਼ਬਰ »

ਟਿੱਬਾ ਸਲੇਮਪੁਰਾ ਦੀ ਪੰਚਾਇਤ ਨੇ ਪੁਲਿਸ ਦੀ ਮਦਦ ਨਾਲ ਦੇਹ ਵਪਾਰ ਦੇ ਅੱਡੇ ਦਾ ਕੀਤਾ ਪਰਦਾਫਾਸ

ਸਿੱਧਵਾਂ ਬੇਟ, 2 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਸਲੇਮਪੁਰਾ (ਟਿੱਬਾ) ਦੀ ਪੰਚਾਇਤ ਨੇ ਇਕ ਔਰਤ ਵਲੋਂ ਆਪਣੇ ਘਰ ਵਿਚ ਪਿਛਲੇ ਲੰਬੇ ਸਮੇਂ ਤੋਂ ਦੇਹ ਵਪਾਰ ਦੇ ਚਲਾਏ ਜਾ ਰਹੇ ਅੱਡੇ ਦਾ ਪਰਦਾਫਾਸ਼ ਕਰਨ ਦਾ ਸਮਾਚਾਰ ਹੈ | ਇਸ ਘਰ ਵਿਚ ਦੋ ਔਰਤਾਂ ਅਤੇ ਦੋ ਮਰਦ ...

ਪੂਰੀ ਖ਼ਬਰ »

ਲੁਟੇਰਿਆਂ ਨੇ ਡਾਕਟਰ ਤੋਂ ਨਕਦੀ, ਬੈਗ ਤੇ ਮੋਬਾਈਲ ਫ਼ੋਨ ਖੋਹਿਆ

ਸਿੱਧਵਾਂ ਬੇਟ, 2 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)-ਬੀਤੀ ਰਾਤ ਬੇਟ ਇਲਾਕੇ ਵਿਚ ਘੁੰਮ ਰਹੇ ਬੇਖੌਫ ਲੁਟੇਰਿਆਂ ਵਲੋਂ ਸਿੱਧਵਾਂ ਬੇਟ-ਹੰਬੜਾਂ ਮਾਰਗ 'ਤੇ ਆ ਰਹੇ ਇਕ ਪ੍ਰਾਈਵੇਟ ਡਾਕਟਰ ਦੀ ਲੁੱਟਖੋਹ ਕਰਨ ਦਾ ਸਮਾਚਾਰ ਮਿਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਰਾਤ ਕਰੀਬ ...

ਪੂਰੀ ਖ਼ਬਰ »

ਨਸ਼ਿਆਂ ਦੇ ਹੋ ਰਹੇ ਕਾਰੋਬਾਰ ਵਿਚ ਔਰਤਾਂ ਦੀ ਸ਼ਮੂਲੀਅਤ ਨੇ ਪੁਲਿਸ ਦੀਆਂ ਮੁਸ਼ਕਿਲਾਂ ਵਧਾਈਆਂ

ਸਿੱਧਵਾਂ ਬੇਟ, 2 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)-ਬੇਟ ਇਲਾਕੇ ਵਿਚ ਚਿੱਟੇ ਦੇ ਚੱਲ ਰਹੇ ਕਾਲੇ ਕਾਰੋਬਾਰ ਵਿਚ ਦਿਨ-ਬ-ਦਿਨ ਔਰਤਾਂ ਦੀ ਵੱਧ ਰਹੀ ਸ਼ਮੂਲੀਅਤ ਨਾਲ ਪੁਲਿਸ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜੇਕਰ ਥਾਣਾ ਸਿੱਧਵਾਂ ਬੇਟ ਸਮੇਤ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਜਬਰੀ ਐਕਵਾਇਰ ਕੀਤੀਆਂ ਜਾ ਰਹੀਆਂ ਜ਼ਮੀਨਾਂ 'ਚ ਫ਼ਸਲਾਂ ਦਾ ਉਜਾੜਾ ਨਿੰਦਣਯੋਗ-ਰਿੰਕੂ ਭੱਠਾਧੂਹਾ, ਨੰਬਰਦਾਰ ਭੰਗੂ

ਹੰਬੜਾਂ, 2 ਜੁਲਾਈ (ਮੇਜਰ ਹੰਬੜਾਂ)-ਭਾਰਤ ਮਾਲਾ ਸੜਕ ਯੋਜਨਾ ਅਧੀਨ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਕਿਸਾਨਾਂ ਦੀਆਂ ਜ਼ਮੀਨਾਂ 'ਤੇ ਜ਼ਬਰੀ ਕੀਤੇ ਜਾ ਰਹੇ ਕਬਜ਼ੇ ਅਤੇ ਕਿਸਾਨਾਂ ਦੀਆਂ ਫ਼ਸਲਾਂ ਦਾ ਉਜਾੜਾ ਕਰਨਾ ਪ੍ਰਸ਼ਾਸਨ ਦੀ ਨਿੰਦਣਯੋਗ ਕਾਰਵਾਈ ਹੈ | ਇਨ੍ਹਾਂ ...

ਪੂਰੀ ਖ਼ਬਰ »

ਸਰਕਾਰੀ ਸੀਨੀ: ਸੈਕੰ: ਸਕੂਲ ਸ਼ੇਰਪੁਰ ਕਲਾਂ ਦੀਆਂ ਵਿਦਿਆਰਥਣਾਂ ਦਾ ਸਨਮਾਨ

ਜਗਰਾਉਂ, 2 ਜੁਲਾਈ (ਜੋਗਿੰਦਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਪੁਰ ਕਲਾਂ ਦੇ ਬਾਰ੍ਹਵੀਂ ਦੇ ਸ਼ਾਨਦਾਰ ਨਤੀਜੇ ਆਉਣ ਸਦਕਾ ਅਧਿਆਪਕਾਂ ਨੇ ਵਿਦਿਆਰਥੀਆਂ ਨਾਲ ਖੁਸ਼ੀ ਮਨਾਉਂਦਿਆਂ ਪਹਿਲੇ, ਦੂਜੇ ਅਤੇ ਤੀਜੇ ਸਥਾਨ 'ਤੇ ਆਉਣ ਵਾਲੇ ਵਿਦਿਆਰਥੀਆਂ ਦਾ ਮੂੰਹ ...

ਪੂਰੀ ਖ਼ਬਰ »

ਮੂੰਗੀ ਦੀ ਜਿਣਸ 'ਤੇ ਕਿਸਾਨਾਂ ਦੀ ਭਰਪਾਈ ਕਰਨ ਦਾ ਸਰਕਾਰ ਦਾ ਫ਼ੈਸਲਾ ਜਥੇਬੰਦੀਆਂ ਦੀ ਜਿੱਤ-ਬੀ ਕੇ ਯੂ ਡਕੌਂਦਾ

ਜਗਰਾਉਂ, 2 ਜੁਲਾਈ (ਜੋਗਿੰਦਰ ਸਿੰਘ)-ਮੂੰਗੀ ਦੀ ਹੱਬ ਵਜੋਂ ਜਾਣੀ ਜਾਂਦੀ ਏਸ਼ੀਆ ਦੀ ਦੂਜੀ ਵੱਡੀ ਮੰਡੀ ਜਗਰਾਉਂ ਵਿਖੇ ਕਿਸਾਨਾਂ ਦੀ ਮੂੰਗੀ ਦੀ ਲੁੱਟ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਚਲਾਏ ਸੰਘਰਸ਼ ਨੂੰ ਅੱਜ ਜਿੱਤ ਹਾਸਲ ਹੋਈ ਹੈ | ਸੰਯੁਕਤ ...

ਪੂਰੀ ਖ਼ਬਰ »

ਮੈਵਨ ਇੰਮੀਗ੍ਰੇਸ਼ਨ ਰਾਏਕੋਟ ਦੇ ਵਿਦਿਆਰਥੀ ਨੇ ਆਈਲਟਸ ਦੇ ਖੇਤਰ 'ਚ ਮੱਲਾਂ ਮਾਰੀਆਂ

ਰਾਏਕੋਟ, 2 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਇਲਾਕੇ ਦੀ ਨਾਮਵਰ ਸੰਸਥਾ ਮੈਵਨ ਇੰਮੀਗ੍ਰੇਸ਼ਨ ਜੋ ਕਿ ਓਵਰਆਲ 8.5 ਬੈਂਡ ਪ੍ਰਾਪਤ ਸੰਸਥਾ ਹੈ | ਇਸ ਸੰਸਥਾ ਦੇ ਵਿਦਿਆਰਥੀ ਰਮਨਦੀਪ ਸਿੰਘ ਰਾਜਗੜ੍ਹ ਨੇ 6.5 ਬੈਂਡ ਪ੍ਰਾਪਤ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਵਿਦਿਆਰਥੀ ...

ਪੂਰੀ ਖ਼ਬਰ »

ਲੁਧਿਆਣਾ ਵਿਚ ਕੱਲ੍ਹ ਤੋਂ ਮਿਲਣਗੀਆਂ ਸਸਤੀਆਂ ਤੇ ਮਿਆਰੀ ਕੰਨ ਮਸ਼ੀਨਾਂ

ਲੁਧਿਆਣਾ, 2 ਜੁਲਾਈ (ਸਲੇਮਪੁਰੀ)-ਜਿਹੜੇ ਵਿਅਕਤੀਆਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਵਿਚ ਬਹੁਤ ਸਾਰੇ ਅਜਿਹੇ ਵਿਅਕਤੀ ਵੀ ਸ਼ਾਮਿਲ ਹਨ, ਜਿਹੜੇ ਆਪਣੀ ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਮਹਿੰਗੀਆਂ ਕੰਨ ਮਸ਼ੀਨਾਂ ਖ਼ਰੀਦਣ ਤੋਂ ਅਸਮਰਥ ਹਨ, ਹੁਣ ਉਨ੍ਹਾਂ ਨੂੰ ...

ਪੂਰੀ ਖ਼ਬਰ »

ਮੁੱਲਾਂਪੁਰ ਮੈਕਰੋ ਗਲੋਬਲ ਬ੍ਰਾਂਚ ਰਾਹੀਂ ਕੋਚਿੰਗ ਲੈ ਕੇ ਗੁਰਪ੍ਰੀਤ ਕੌਰ ਨੇ 6.5 ਬੈਂਡ ਲਏ

ਮੁੱਲਾਂਪੁਰ-ਦਾਖਾ, 2 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਆਈਲਟਸ ਦੀ ਕੋਚਿੰਗ ਅਤੇ ਸ਼ਾਨਦਾਰ ਇੰਮੀਗ੍ਰੇਸ਼ਨ ਸਰਵਿਸ ਦੇਣ ਵਾਲੇ ਮਾਲਵੇ 'ਚ ਨਾਮਵਰ ਮੈਕਰੋ ਗਲੋਬਲ ਮੋਗਾ ਗਰੁੱਪ ਆਫ ਇੰਸਟੀਚਿਊਟ ਦੀ ਮੁੱਲਾਂਪੁਰ ਬ੍ਰਾਂਚ ਦੇ ਚਾਲੂ ਸ਼ੈਸ਼ਨ ਸਮੇਂ ਕੋਚਿੰਗ ਵਾਲੇ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿੱਧਵਾਂ ਕਲਾਂ ਦਾ ਨਤੀਜਾ 100 ਫ਼ੀਸਦੀ ਰਿਹਾ

ਜਗਰਾਉਂ, 2 ਜੁਲਾਈ (ਜੋਗਿੰਦਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿੱਧਵਾਂ ਕਲਾਂ ਦਾ 12ਵੀਂ ਜਮਾਤ ਦਾ ਬੋਰਡ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਮੈਡਮ ਨਵਜੋਤ ਕੌਰ ਨੇ ਦੱਸਿਆ ਕਿ ਆਰਟਸ ਗਰੁੱਪ ਵਿਚ ਨਿੰਦਰ ਸਿੰਘ ਨੇ 85.4 ਫ਼ੀਸਦੀ ...

ਪੂਰੀ ਖ਼ਬਰ »

ਸੈਂਕੜੇ ਏਕੜ ਝੋਨੇ ਦੀ ਫ਼ਸਲ ਬਰਸਾਤ ਦੇ ਪਾਣੀ ਹੇਠ ਡੁੱਬੀ

ਰਾਏਕੋਟ, 2 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਪਿਛਲੇ ਦਿਨੀਂ ਹੋਈ ਭਾਰੀ ਬਰਸਾਤ ਪੈਣ ਕਾਰਨ ਰਾਏਕੋਟ ਦੇ ਦਰਜਨ ਪਿੰਡਾਂ ਦੇ ਖੇਤਾਂ ਵਿਚ ਸੈਂਕੜੇ ਏਕੜ ਝੋਨੇ ਦੀ ਫ਼ਸਲ ਬਰਸਾਤੀ ਪਾਣੀ ਦਾ ਮਾਰ ਹੇਠ ਆ ਚੁੱਕੀ ਹੈ | ਇਸ ਮੌਕੇ ਪਿੰਡ ਤਾਜਪੁਰ ਦੇ ਕਿਸਾਨਾਂ ਨੇ ਝੋਨੇ ਦੀ ਫ਼ਸਲ ...

ਪੂਰੀ ਖ਼ਬਰ »

ਪੰਜਾਬ ਕਿਸਾਨ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਦੌਰਾਨ ਅਹਿਮ ਵਿਚਾਰਾਂ

ਰਾਏਕੋਟ, 2 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਪੰਜਾਬ ਕਿਸਾਨ ਯੂਨੀਅਨ ਦੀ ਮੀਟਿੰਗ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸੂਬਾ ਜਨਰਲ ਸਕੱਤਰ ...

ਪੂਰੀ ਖ਼ਬਰ »

ਜੀ. ਐੱਨ. ਐੱਮ. ਨਰਸਿੰਗ (ਭਾਗ ਦੂਜਾ) ਦਾ ਨਤੀਜਾ ਸ਼ਾਨਦਾਰ ਰਿਹਾ

ਰਾਏਕੋਟ, 2 ਜੁਲਾਈ (ਸੁਸ਼ੀਲ)-ਇਲਾਕੇ ਦੀ ਸਿਰਕੱਢ ਨਰਸਿੰਗ ਸੰਸਥਾ ਜੀ.ਐਚ.ਜੀ ਕਾਲਜ ਆਫ਼ ਨਰਸਿੰਗ ਦਾ ਜੀ.ਐੱਨ.ਐੱਮ. ਨਰਸਿੰਗ (ਭਾਗ ਦੂਜਾ) ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਨਤੀਜੇ ਬਾਰੇ ਜਾਣਕਾਰੀ ਦਿੰਦੇ ਹੋਏ ਕਾਲਜ ਪਿ੍ੰਸੀਪਲ ਸ੍ਰੀਮਤੀ ਕਰਮਵੀਰ ਕੌਰ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨੌਜਵਾਨਾਂ ਦੀ ਫੌਜ 'ਚ ਭਰਤੀ ਲਈ ਪੱਕੇ ਰੁਜ਼ਗਾਰ ਦੀਆਂ ਯੋਜਨਾਵਾਂ ਲਿਆਵੇ-ਪ੍ਰਧਾਨ ਸ਼ਰਮਾ, ਬਾਸੀਆਂ

ਹੰਬੜਾਂ, 2 ਜੁਲਾਈ (ਮੇਜਰ ਹੰਬੜਾਂ)-ਕੇਂਦਰ ਸਰਕਾਰ ਨੌਜਵਾਨਾਂ ਦੀ ਫੌਜ਼ 'ਚ ਭਰਤੀ ਲਈ ਪੱਕੇ ਰੁਜ਼ਗਾਰ ਦੀਆਂ ਯੋਜਨਾਵਾਂ ਲਿਆਵੇ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੁਲਾਜ਼ਮ ਜਥੇਬੰਦੀ ਡੈਮੋਕਰੇਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ) ਨੇ ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤੀ ...

ਪੂਰੀ ਖ਼ਬਰ »

ਮੱੁਖ ਮੰਤਰੀ ਭਗਵੰਤ ਮਾਨ ਨੇ 300 ਯੂਨਿਟ ਮੁਆਫ਼ੀ ਦੀ ਪਹਿਲੀ ਗਾਰੰਟੀ ਕੀਤੀ ਪੂਰੀ-ਗੋਇਲ

ਰਾਏਕੋਟ, 2 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਆਮ ਆਦਮੀ ਪਾਰਟੀ ਦੇ ਟ੍ਰੇਡ ਵਿੰਗ ਦੇ ਸੰਯੁਕਤ ਸਕੱਤਰ ਸਾਹਿਲ ਗੋਇਲ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ 300 ਯੂਨਿਟ ਬਿਜਲੀ ਮੁਆਫ਼ ਦੀ ਪਹਿਲੀ ਗਾਰੰਟੀ ਪੂਰੀ ਕਰਨ 'ਤੇ ਧੰਨਵਾਦ ਕਰਦਿਆਂ ਇਸ ਫ਼ੈਸਲੇ ਦੀ ਸ਼ਲਾਘਾ ...

ਪੂਰੀ ਖ਼ਬਰ »

ਸ: ਸ਼ਾਮ ਸਿੰਘ ਬਾਠ ਸਰਕਾਰੀ ਹਾਈ ਸਕੂਲ ਨੂਰਪੁਰਾ ਨੂੰ ਚੋਰ ਗਰੋਹ ਨੇ ਬਣਾਇਆ ਨਿਸ਼ਾਨਾ

ਰਾਏਕੋਟ, 2 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਸਰਦਾਰ ਸ਼ਾਮ ਸਿੰਘ ਬਾਠ ਸਰਕਾਰੀ ਹਾਈ ਸਕੂਲ ਨੂਰਪੁਰਾ ਦੇ ਕੰਪਿਊਟਰ ਰੂਮ ਨੂੰ ਬੀਤੀ ਰਾਤ ਚੋਰਾਂ ਨੇ ਨਿਸ਼ਾਨਾ ਬਣਾ ਕੇ 2 ਵੱਡੇ ਬੈਟਰੇ, ਡੀ.ਬੀ.ਆਰ, 2 ਕੈਮਰੇ, 10 ਕੰਪਿਊਟਰਾਂ ਦੀਆਂ ਬੈਟਰੀਆਂ ਚੋਰੀ ਕੀਤੀਆਂ | ਇਸ ਚੋਰੀ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX