ਤਾਜਾ ਖ਼ਬਰਾਂ


ਡੈਨੀਅਲ ਸਮਿਥ ਬਣੀ ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਅਲਬਰਟਾ ਦੀ ਨਵੀਂ ਨੇਤਾ
. . .  9 minutes ago
ਕੈਲਗਰੀ, 7 ਅਕਤੂਬਰ (ਜਸਜੀਤ ਸਿੰਘ ਧਾਮੀ)-ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਅਲਬਰਟਾ ਦੀ ਨਵੇਂ ਨੇਤਾ (ਲੀਡਰ) ਦੀ ਚੋਣ ਡੈਨੀਅਲ ਸਮਿਥ ਨੇ ਜਿੱਤੀ ਹੈ, ਜੋ ਕਿ ਹੁਣ ਅਲਬਰਟਾ ਦੇ ਨਵੇਂ ਪ੍ਰੀਮੀਅਰ ਵਜੋ ਸੁੰਹ...
ਈ.ਡੀ. ਵਲੋਂ ਸਾਬਕਾ ਵਿਧਾਇਕ ਅਤੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਛਾਪੇਮਾਰੀ
. . .  25 minutes ago
ਫ਼ਰੀਦਕੋਟ, 7 ਅਕਤੂਬਰ (ਜਸਵੰਤ ਸਿੰਘ ਪੁਰਬਾ)-ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਫ਼ਰੀਦਕੋਟ ਸਥਿਤ ਘਰ 'ਤੇ ਈ.ਡੀ. ਦੀ ਛਾਪੇਮਾਰੀ ਜਾਰੀ ਹੈ, ਜਿਸ ਨੇ ਹਲਚਲ ਮਚਾ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਹੋਰ ਟਿਕਾਣਿਆਂ 'ਤੇ ਈ.ਡੀ. ਦੇ ਛਾਪੇਮਾਰੀ...
ਹਰਿਆਣਾ ਕਮੇਟੀ ਦੇ ਵਿਰੋਧ ਵਿਚ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਦਾ ਰੋਸ ਮਾਰਚ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਰਵਾਨਾ
. . .  30 minutes ago
ਤਲਵੰਡੀ ਸਾਬੋ, 7 ਅਕਤੂਬਰ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ)-ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਦੇ ਹੱਕ 'ਚ ਆਏ ਅਦਾਲਤੀ ਫ਼ੈਸਲੇ ਪ੍ਰਤੀ ਆਪਣਾ ਵਿਰੋਧ ਦਰਜ਼ ਕਰਵਾਉਣ ਦੇ ਮਨੋਰਥ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਇਕ ਵਿਸ਼ਾਲ ਰੋਸ ਮਾਰਚ ਸ੍ਰੀ ਅਕਾਲ ਤਖ਼ਤ ਸਾਹਿਬ...
ਦੁਬਈ ਤੋਂ ਅੰਮ੍ਰਿਤਸਰ ਪੁੱਜੀ ਉਡਾਣ ਦੇ ਕਰੀਬ 50 ਯਾਤਰੀਆਂ ਦਾ ਸਮਾਨ ਗਾਇਬ ਹੋਣ 'ਤੇ ਯਾਤਰੀਆਂ ਵਲੋਂ ਹੰਗਾਮਾ
. . .  about 1 hour ago
ਰਾਜਾਸਾਂਸੀ, 7 ਅਕਤੂਬਰ (ਹਰਦੀਪ ਸਿੰਘ ਖੀਵਾ)-ਦੁਬਈ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪੁੱਜੀ ਸਪਾਈਸ ਜੈੱਟ ਦੀ ਉਡਾਣ ਦੇ ਯਾਤਰੀਆਂ ਨੇ ਸਵੇਰੇ ਹਵਾਈ ਅੱਡੇ 'ਤੇ ਉਤਰਦਿਆਂ ਹੀ ਹੰਗਾਮਾ ਮਚਾਇਆ, ਕਿਉਂਕਿ ਕਰੀਬ 50 ਯਾਤਰੀਆਂ...
ਵਿਧਾਇਕਾ ਨਰਿੰਦਰ ਕੌਰ ਭਰਾਜ ਦੇ ਆਨੰਦ ਕਾਰਜ ਦੀ ਰਸਮ ਸ਼ੁਰੂ
. . .  about 1 hour ago
ਸੰਗਰੂਰ, 7 ਅਕਤੁਬਰ (ਧੀਰਜ ਪਸ਼ੋਰੀਆ)-ਅੱਜ ਹਮਸਫ਼ਰ ਹੋਣ ਜਾ ਰਹੇ ਸੰਗਰੂਰ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮੀਡੀਆ ਇੰਚਾਰਜ ਮਨਦੀਪ ਸਿੰਘ ਲੱਖੇਵਾਲ ਦੇ ਆਨੰਦ ਕਾਰਜ ਦੀ ਰਸਮ ਪਟਿਆਲਾ ਜ਼ਿਲ੍ਹੇ ਦੇ ਪਿੰਡ ਰੋੜੇਵਾਲ ਦੇ ਗੁਰਦੁਆਰਾ ਸਾਹਿਬ ਵਿਖੇ ਸ਼ੁਰੂ ਹੋ...
ਦਿੱਲੀ ਆਬਕਾਰੀ ਨੀਤੀ ਮਾਮਲੇ ਦੇ ਸੰਬੰਧ ਵਿਚ ਈ.ਡੀ. ਵਲੋਂ ਦਿੱਲੀ ਅਤੇ ਪੰਜਾਬ 'ਚ ਤਿੰਨ ਦਰਜਨ ਥਾਵਾਂ 'ਤੇ ਛਾਪੇਮਾਰੀ
. . .  about 1 hour ago
ਨਵੀਂ ਦਿੱਲੀ, 7 ਅਕਤੂਬਰ-ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਦਿੱਲੀ ਆਬਕਾਰੀ ਨੀਤੀ ਮਾਮਲੇ ਦੇ ਸੰਬੰਧ ਵਿਚ ਦਿੱਲੀ ਅਤੇ ਪੰਜਾਬ ਵਿਚ ਕਰੀਬ ਤਿੰਨ ਦਰਜਨ ਸਥਾਨਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 1997 ਨਵੇਂ ਮਾਮਲੇ
. . .  about 1 hour ago
ਨਵੀਂ ਦਿੱਲੀ, 7 ਅਕਤੂਬਰ-ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 1997 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 30,362 ਹੋ...
ਨਹੀਂ ਰਹੇ ਪ੍ਰਸਿੱਧ ਅਦਾਕਾਰ ਅਰੁਣ ਬਾਲੀ, 79 ਸਾਲ ਦੀ ਉਮਰ 'ਚ ਹੋਇਆ ਦਿਹਾਂਤ
. . .  about 2 hours ago
ਮੁੰਬਈ, 7 ਅਕਤੂਬਰ-ਦਿੱਗਜ਼ ਅਦਾਕਾਰ ਅਰੁਣ ਬਾਲੀ ਦਾ 79 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ। ਵੀਰ ਜ਼ਾਰਾ, ਲਗੇ ਰਹੋ ਮੁੰਨਾ ਭਾਈ ਸਮੇਤ ਕਈ ਫ਼ਿਲਮਾਂ ਅਤੇ ਨਾਟਕਾਂ 'ਚ ਕੰਮ ਕਰਨ ਵਾਲੇ ਅਰੁਣ ਬਾਲੀ ਨੇ ਮੁੰਬਈ 'ਚ ਆਖ਼ਰੀ ਸਾਹ...
ਅੱਜ ਵਿਆਹ ਦੇ ਬੰਧਨ 'ਚ ਬੱਝੇਗੀ 'ਆਪ' ਵਿਧਾਇਕਾ ਨਰਿੰਦਰ ਕੌਰ ਭਰਾਜ
. . .  about 1 hour ago
ਸੰਗਰੂਰ, 7 ਅਕਤੂਬਰ-ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਵਿਆਹ ਅੱਜ ਹੋਣ ਜਾ ਰਿਹਾ ਹੈ।'ਆਪ' ਦੇ ਜ਼ਿਲ੍ਹਾ ਮੀਡੀਆ ਇੰਚਾਰਜ ਮਨਦੀਪ ਸਿੰਘ ਲੱਖੋਵਾਲ ਨਰਿੰਦਰ ਕੌਰ ਭਰਾਜ ਦੇ ਹਮਸਫ਼ਰ...
ਹਰਿਆਣਾ ਕਮੇਟੀ ਦੇ ਫ਼ੈਸਲੇ ਖ਼ਿਲਾਫ਼ ਸ਼੍ਰੋਮਣੀ ਕਮੇਟੀ ਵਲੋਂ ਰੋਸ ਮਾਰਚ ਅੱਜ
. . .  about 3 hours ago
ਅੰਮ੍ਰਿਤਸਰ, 7 ਅਕਤੂਬਰ-ਸੁਪਰੀਮ ਕੋਰਟ ਵਲੋਂ ਵੱਖਰੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਰੇ ਦਿੱਤੇ ਗਏ ਫ਼ੈਸਲੇ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਅੰਬਾਲਾ...
ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' 30ਵੇਂ ਦਿਨ 'ਚ ਦਾਖ਼ਲ
. . .  about 3 hours ago
ਬੈਂਗਲੁਰੂ, 7 ਅਕਤੂਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 30ਵਾਂ ਦਿਨ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਭਾਰਤ ਜੋੜੋ ਯਾਤਰਾ ਦੇ 30ਵੇਂ ਦਿਨ ਦੀ ਸ਼ੁਰੂਆਤ ਕਰਨਾਟਕ ਦੇ ਮਾਂਡਿਆ ਜ਼ਿਲ੍ਹੇ ਦੇ ਕੇ ਮੱਲੇਨਹੱਲੀ ਤੋਂ ਕੀਤੀ। ਇਸ ਦੌਰਾਨ ਉਨ੍ਹਾਂ ਸਥਾਨਕ...
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ 9 ਦੌੜਾਂ ਨਾਲ ਹਰਾਇਆ ਭਾਰਤ ਨੂੰ
. . .  1 day ago
ਯੂਰਪ ਵਿਚ ਊਰਜਾ ਸੰਕਟ ਰੂਸ-ਯੂਕਰੇਨ ਸੰਘਰਸ਼ ਦਾ ਨਤੀਜਾ ਹੈ - ਕੇਂਦਰੀ ਊਰਜਾ ਮੰਤਰੀ ਆਰ.ਕੇ. ਸਿੰਘ
. . .  1 day ago
ਫਰਜ਼ੀ ਮੁੱਠਭੇੜ ਕਰ ਕੇ ਦੋ ਭਰਾਵਾਂ ਦੀ ਹੱਤਿਆ ਕਰਨ ਦੇ ਮਾਮਲੇ ਵਿਚ ਦੋ ਪੁਲਿਸ ਮੁਲਾਜ਼ਮਾਂ ਅਤੇ ਅਕਾਲੀ ਆਗੂ ਦੋਸ਼ੀ ਕਰਾਰ ,10 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ
. . .  1 day ago
ਲੁਧਿਆਣਾ , 6 ਅਕਤੂਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਜਮਾਲਪੁਰ ਦੀ ਆਹਲੂਵਾਲੀਆ ਕਲੋਨੀ ਵਿਚ ਅੱਠ ਸਾਲ ਪਹਿਲਾਂ ਪੁਲਿਸ ਵਲੋਂ ਫਰਜ਼ੀ ਮੁੱਠਭੇੜ ਕਰਕੇ ਦੋ ਦਲਿਤ ਭਰਾਵਾਂ ਦੀ ...
ਨਿਪਾਲ ਦੇ ਬਾਰਾ ਜ਼ਿਲ੍ਹੇ ਵਿਚ ਬੱਸ ਹਾਦਸੇ ਵਿਚ 16 ਲੋਕਾਂ ਦੀ ਮੌਤ
. . .  1 day ago
ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 40 ਓਵਰਾਂ ਚ ਜਿੱਤਣ ਲਈ ਦਿੱਤਾ 250 ਦੌੜਾਂ ਦਾ ਟੀਚਾ
. . .  1 day ago
ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਮੀਤ ਹੇਅਰ, ਵਿਧਾਇਕ ਪੰਡੋਰੀ ਨੇ ਸ਼ੁਰੂ ਕਰਵਾਈ ਝੋਨੇ ਦੀ ਖ਼ਰੀਦ
. . .  1 day ago
ਮਹਿਲ ਕਲਾਂ,6 ਅਕਤੂਬਰ (ਅਵਤਾਰ ਸਿੰਘ ਅਣਖੀ)-ਅਨਾਜ ਮੰਡੀ ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਅੱਜ ਝੋਨੇ ਦੀ ਖ਼ਰੀਦ ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਅੰਦਰ 15 ਅਕਤੂਬਰ ਤੋਂ ਪਸ਼ੂ ਮੇਲਾ ਲਗਾਉਣ ਦਾ ਐਲਾਨ
. . .  1 day ago
ਦਿੱਲੀ ਦੇ ਐਲ.ਜੀ. ਨੇ ਕੇਜਰੀਵਾਲ ਸਰਕਾਰ ਨੂੰ ਦੀਵਾਲੀ ਤੋਂ ਪਹਿਲਾਂ ਦਲਿਤ ਸਫਾਈ ਕਰਮਚਾਰੀਆਂ ਦੇ ਸਾਰੇ ਬਕਾਏ ਦਾ ਭੁਗਤਾਨ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਪਠਾਨਕੋਟ : ਘਰਾਂ, ਰੇਲਵੇ ਸਟੇਸ਼ਨਾਂ, ਵਾਹਨਾਂ ਦੀਆਂ ਕੰਧਾਂ 'ਤੇ ਲਾਪਤਾ ਭਾਜਪਾ ਸੰਸਦ ਸੰਨੀ ਦਿਓਲ ਦੇ ਚਿਪਕਾਏ ਗਏ ਪੋਸਟਰ
. . .  1 day ago
ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਬੈਂਸ ਦੀ ਵੱਡੀ ਕਾਰਵਾਈ, ਜੇਲ੍ਹ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ
. . .  1 day ago
ਚੰਡੀਗੜ੍ਹ ,6 ਅਕਤੂਬਰ-ਰਾਜਿੰਦਰਾ ਹਸਪਤਾਲ 'ਚੋਂ ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਦੀ ਵੱਡੀ ਕਾਰਵਾਈ ਕਰਦਿਆਂ ਜੇਲ੍ਹ ਦੀ ਸੁਰੱਖਿਆ ਲਈ ਤਾਇਨਾਤ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ ...
ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 80 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੀ 16 ਕਿੱਲੋ ਉੱਚ ਗੁਣਵੱਤਾ ਵਾਲੀ ਹੈਰੋਇਨ ਬਰਾਮਦ
. . .  1 day ago
ਜਿੰਨਾ ਐਲ.ਜੀ. ਸਾਹਿਬ ਮੈਨੂੰ ਰੋਜ਼ ਝਿੜਕਦੇ ਹਨ, ਓਨਾ ਤਾਂ ਮੇਰੀ ਪਤਨੀ ਵੀ ਮੈਨੂੰ ਨਹੀਂ ਝਿੜਕਦੀ - ਅਰਵਿੰਦ ਕੇਜਰੀਵਾਲ
. . .  1 day ago
ਦਿੱਲੀ ਕਸਟਮਜ਼ ਨੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇਕ ਯਾਤਰੀ ਤੋਂ ਲਗਭਗ 28 ਕਰੋੜ ਰੁਪਏ ਦੀਆਂ ਸੱਤ ਮਹਿੰਗੀਆਂ ਘੜੀਆਂ ਕੀਤੀਆਂ ਜ਼ਬਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 20 ਹਾੜ ਸੰਮਤ 554

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਕਾਠਗੜ੍ਹ ਤੋਂ ਵਾਇਆ ਨਿੱਘੀ ਕਲਾਰ ਬੁੰਗਾ ਸਾਹਿਬ ਵਾਲੀ ਸੜਕ ਦਾ ਮੰਦਾ ਹਾਲ

ਕਾਠਗੜ੍ਹ, 3 ਜੁਲਾਈ (ਬਲਦੇਵ ਸਿੰਘ ਪਨੇਸਰ)- ਕਿਸੇ ਵੀ ਇਲਾਕੇ ਦਾ ਵਿਕਾਸ ਉੱਥੋਂ ਦੀਆਂ ਸੜਕਾਂ ਅਤੇ ਆਵਾਜਾਈ ਦੇ ਸਾਧਨਾਂ 'ਤੇ ਨਿਰਭਰ ਕਰਦਾ ਹੈ ਪਰ ਬਲਾਚੌਰ ਹਲਕੇ ਦੇ ਪਿੰਡ ਨਿੱਘੀ, ਮੋਹਨਮਾਜਰਾ, ਕਲਾਰ ਆਦਿ ਪਿੰਡਾਂ ਦੇ ਲੋਕ ਥਾਂ-ਥਾਂ ਤੋਂ ਟੁੱਟੀਆਂ ਹੋਈਆਂ ਸੜਕਾਂ ਕਾਰਨ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨ ਲਈ ਮਜਬੂਰ ਹਨ | ਜ਼ਿਕਰਯੋਗ ਹੈ ਕਿ ਕਾਠਗੜ੍ਹ ਤੋਂ ਵਾਇਆ ਨਿੱਘੀ ਕਲਾਰ ਬੁੰਗਾ ਸਾਹਿਬ ਨੂੰ ਜਾਣ ਵਾਲੀ ਸੜਕ ਜਿੱਥੋਂ ਰੋਜ਼ਾਨਾ ਸੈਂਕੜੇ ਰਾਹਗੀਰ ਆਪਣੇ ਰੋਜ਼ਮਰ੍ਹਾ ਦੇ ਕੰਮਾਂ ਲਈ ਅਤੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਇਸ ਖਸਤਾ ਹਾਲਤ ਸੜਕ ਤੋਂ ਲੰਘਣ ਲਈ ਮਜਬੂਰ ਹਨ | ਇਹ ਸੜਕ ਦੂਣ ਇਲਾਕੇ ਦੇ ਵੱਖ-ਵੱਖ ਪਿੰਡਾਂ ਨੂੰ ਵੀ ਜੋੜਦੀ ਹੈ ਤੇ ਕਾਠਗੜ੍ਹ ਤੋਂ ਵਾਇਆ ਕਲਾਰ ਕੰਢੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਨੂੰ ਜਾਣ ਵਾਲੇ ਕਿਸਾਨ ਅਤੇ ਰਾਹਗੀਰ ਵੀ ਇਸੇ ਸੜਕ ਤੋਂ ਲੰਘਦੇ ਹਨ | ਪਿਛਲੀ ਸਰਕਾਰ ਸਮੇਂ ਇਸ ਸੜਕ ਤੋਂ ਰੋਜ਼ਾਨਾ ਰੇਤੇ ਦੇ ਭਰੇ ਟਿੱਪਰ ਲੰਘਣ ਕਾਰਨ ਇਸ ਸੜਕ ਦੀ ਹਾਲਤ ਖ਼ਸਤਾ ਹੋ ਗਈ ਸੀ | ਹਾਲਾਂਕਿ ਇਹਨਾਂ ਪਿੰਡਾਂ ਦੇ ਲੋਕਾਂ ਦੀ ਇਸ ਮੁੱਖ ਸਮੱਸਿਆ ਨੂੰ ਵਾਰ-ਵਾਰ ਹਲਕਾ ਵਿਧਾਇਕ ਦੇ ਧਿਆਨ 'ਚ ਵੀ ਲਿਆਂਦਾ ਗਿਆ ਪਰ ਸੜਕ ਦੀ ਸਥਿਤੀ ਜਿਉਂ ਦੀ ਤਿਉਂ ਹੀ ਰਹੀ | ਇਸ ਸੜਕ ਦੀ ਹਾਲਤ ਇੰਨੀ ਕੁ ਖ਼ਸਤਾ ਬਣ ਚੁੱਕੀ ਹੈ ਕਿ ਥਾਂ-ਥਾਂ ਡੂੰਘੇ ਟੋਏ ਪਏ ਹੋਏ ਹਨ | ਕਈ ਥਾਵਾਂ ਤੇ ਤਾਂ ਸੜਕ ਦਾ ਨਾਮੋ-ਨਿਸ਼ਾਨ ਮਿਟ ਚੁੱਕਾ ਹੈ | ਬਰਸਾਤ ਕਾਰਨ ਸੜਕ ਤੇ ਪਏ ਇਹਨਾਂ ਖੱਡਿਆਂ 'ਚ ਪਾਣੀ ਭਰ ਜਾਂਦਾ ਹੈ ਤੇ ਸੜਕ ਚਿੱਕੜ ਨਾਲ ਭਰ ਜਾਂਦੀ ਹੈ ਜਿੱਥੋਂ ਵਾਹਨਾਂ ਦਾ ਲੰਘਣਾ ਤਾਂ ਇਕ ਪਾਸੇ ਪੈਦਲ ਲੰਘਣਾ ਵੀ ਖ਼ਤਰੇ ਤੋਂ ਖ਼ਾਲੀ ਨਹੀਂ | ਨਿੱਘੀ, ਕਲਾਰ, ਮੋਹਣ ਮਾਜਰਾ ਤੋਂ ਕਾਠਗੜ੍ਹ ਨੂੰ ਆਉਣ ਵਾਲੇ ਲੋਕ ਇਸ ਨਰਕ ਭਰੀ ਸੜਕ ਤੋਂ ਲੰਘਣ ਲਈ ਮਜਬੂਰ ਹਨ, ਤੇ ਹੁਣ ਤੱਕ ਕਈ ਰਾਹਗੀਰ ਇਸ ਸੜਕ ਤੇ ਸੱਟਾਂ ਚੋਟਾਂ ਲਗਵਾ ਚੁੱਕੇ ਹਨ | ਪਿੰਡ ਮੋਹਣ ਮਾਜਰਾ ਦੇ ਸਰਪੰਚ ਮੋਹਣ ਲਾਲ ਭੂੰਬਲਾ, ਨੰਦ ਲਾਲ ਬਾਗੜੀ, ਠੇਕੇਦਾਰ ਦੁਰਗਾ ਦਾਸ, ਠੇਕੇਦਾਰ ਨਸੀਬ ਚੰਦ ਭੂੰਬਲਾ, ਗੁਰਸ਼ਕਤੀ ਬਾਗੜੀ, ਗਿਆਨੀ ਮੋਹਣ ਸਿੰਘ, ਮੁਖ਼ਤਿਆਰ ਸਿੰਘ, ਪਿੰਡ ਨਿੱਘੀ ਦੇ ਨੰਬਰਦਾਰ ਸੰਦੀਪ ਚੇਚੀ, ਕਾਬਲ ਸਿੰਘ ਚੇਚੀ, ਧਰਮ ਪਾਲ ਚੇਚੀ, ਇਕਬਾਲ ਸਿੰਘ ਸੇਵਾ ਮੁਕਤ ਇੰਸਪੈਕਟਰ, ਬਨਾਰਸੀ ਦਾਸ ਖੇਪੜ, ਕਲਾਰ ਦੇ ਸਾਬਕਾ ਸਰਪੰਚ ਪ੍ਰੇਮ ਚੰਦ ਚੌਹਾਨ, ਸਾਬਕਾ ਸਰਪੰਚ ਚੂਹੜ ਰਾਮ ਸਮੇਤ ਹੋਰ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੋਂ ਇਸ ਸੜਕ ਨੂੰ ਜਲਦ ਬਣਾਉਣ ਦੀ ਪੁਰਜ਼ੋਰ ਸ਼ਬਦਾਂ 'ਚ ਮੰਗ ਕੀਤੀ |
ਕੀ ਕਹਿੰਦੇ ਹਨ ਬਲਾਚੌਰ ਦੇ ਵਿਧਾਇਕਾ
ਜਦੋਂ ਇਹਨਾਂ ਪਿੰਡਾਂ ਦੇ ਲੋਕਾਂ ਦੀ ਇਸ ਵੱਡੀ ਸਮੱਸਿਆ ਬਾਰੇ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਜਦੋਂ ਇਨ੍ਹਾਂ ਪਿੰਡਾਂ 'ਚ ਮੀਟਿੰਗਾਂ ਕਰ ਰਹੇ ਸਨ ਤਾਂ ਖ਼ੁਦ ਵੀ ਇਨ੍ਹਾਂ ਸੜਕਾਂ ਦੀ ਖ਼ਸਤਾ ਹਾਲਤ ਨੂੰ ਦੇਖਿਆ ਸੀ ਤੇ ਲੋਕਾਂ ਨੇ ਵੀ ਇਸ ਸੜਕ ਨੂੰ ਬਣਾਉਣ ਦੀ ਮੰਗ ਕੀਤੀ ਸੀ | ਜਲਦ ਹੀ ਸਬੰਧਿਤ ਵਿਭਾਗ ਨਾਲ ਰਾਬਤਾ ਕਰਕੇ ਇਸ ਸੜਕ ਦੀ ਹਾਲਤ 'ਚ ਸੁਧਾਰ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ |

ਖਟਕੜ ਕਲਾਂ ਸੜਕ ਹਾਦਸੇ 'ਚ ਇਕ ਪਰਿਵਾਰ ਦੇ ਤਿੰਨ ਮੈਂਬਰ ਗੰਭੀਰ ਫੱਟੜ

ਬੰਗਾ/ਮੱਲਪੁਰ ਅੜਕਾਂ, 3 ਜੁਲਾਈ (ਕਰਮ ਲਧਾਣਾ, ਮਨਜੀਤ ਜੱਬੋਵਾਲ)- ਜ਼ਿਲ੍ਹੇ ਦੇ ਨਾਮੀ ਪਿੰਡ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਦੇ ਸਮਾਰਕ ਦੇ ਸਾਹਮਣੇ ਜਲੰਧਰ-ਚੰਡੀਗੜ੍ਹ ਸੜਕ 'ਤੇ ਵਾਪਰੇ ਭਿਆਨਕ ਹਾਦਸੇ ਵਿਚ ਇਕ ਪਰਿਵਾਰ ਦੇ ਤਿੰਨ ਮੈਂਬਰ ਗੰਭੀਰ ਫੱਟੜ ਹੋ ਗਏ | ਪ੍ਰਾਪਤ ...

ਪੂਰੀ ਖ਼ਬਰ »

ਉਸਮਾਨਪੁਰ ਦਾ ਮੇਲਾ ਦੁਰਗਾ ਰੰਗੀਲਾ ਨੇ ਲੁੱਟਿਆ

ਉਸਮਾਨਪੁਰ, 3 ਜੁਲਾਈ (ਸੰਦੀਪ ਮਝੂਰ)- ਪਿੰਡ ਉਸਮਾਨਪੁਰ ਵਿਖੇ ਦਰਬਾਰ ਬਾਬਾ ਮੀਆਂ ਸ਼ਾਹ ਮਾਣਾ ਵਿਖੇ ਸਾਲਾਨਾ ਜੋੜ ਮੇਲਾ ਸਮੂਹ ਸੰਗਤਾਂ, ਪ੍ਰਬੰਧਕ ਕਮੇਟੀ, ਪ੍ਰਵਾਸੀ ਭਾਰਤੀ ਵੀਰਾਂ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਸਾਈਾ ਅਜੀਤ ਸਿੰਘ ਲਾਲੋਮਜਾਰਾ ਦੀ ਅਗਵਾਈ ...

ਪੂਰੀ ਖ਼ਬਰ »

ਸਵਾਰੀਆਂ ਨਾਲ ਭਰੀ ਬੱਸ ਪਲਟੀ, ਕਈ ਜ਼ਖ਼ਮੀ

ਜਾਡਲਾ, 3 ਜਲਾਈ (ਬੱਲੀ)- ਲਾਗਲੇ ਪਿੰਡ ਦੌਲਤਪੁਰ ਦੇ ਨਜ਼ਦੀਕ ਸਵਾਰੀਆਂ ਨਾਲ ਭਰੀ ਇਕ ਮਿੰਨੀ ਬੱਸ ਪਲਟ ਜਾਣ ਨਾਲ ਕੁੱਝ ਸਵਾਰੀਆਂ ਦੇ ਮਾਮੂਲੀ ਸੱਟਾਂ ਲੱਗੀਆਂ ਪਰ ਸਭ ਦਾ ਬਚਾਅ ਹੋ ਗਿਆ | ਪਤਾ ਲੱਗਾ ਹੈ ਕਿ ਚੰਨਿਆਣੀ ਤੋਂ ਨਵਾਂਸ਼ਹਿਰ ਜਾ ਰਹੀ ਨਿੱਜੀ ਮਿੰਨੀ ਬੱਸ ਸਾਈਡ ...

ਪੂਰੀ ਖ਼ਬਰ »

ਪੰਜਾਬ ਪੁਲਿਸ ਪੈਨਸ਼ਨਰਾਂ ਦੀ ਮੀਟਿੰਗ ਅੱਜ

ਨਵਾਂਸ਼ਹਿਰ, 3 ਜੁਲਾਈ (ਹਰਵਿੰਦਰ ਸਿੰਘ)- ਪੰਜਾਬ ਪੁਲਿਸ ਪੈਨਸ਼ਨਰਜ਼ ਐਸੋਸੀਏਸ਼ਨ ਦੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਇਕਾਈ ਦੀ ਮੀਟਿੰਗ 4 ਜੁਲਾਈ ਨੂੰ ਨਵਾਂਸ਼ਹਿਰ ਵਿਖੇ ਸਵੇਰੇ 9 ਵਜੇ ਹੋ ਰਹੀ ਹੈ | ਜਾਣਕਾਰੀ ਦਿੰਦਿਆਂ ਪ੍ਰਧਾਨ ਹਰਬੰਸ ਸਿੰਘ ਤੇ ਆਗੂ ਮਲਕੀਤ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਨਵਾਂਸ਼ਹਿਰ, 3 ਜੁਲਾਈ (ਹਰਵਿੰਦਰ ਸਿੰਘ)- ਥਾਣਾ ਸਦਰ ਨਵਾਂਸ਼ਹਿਰ ਦੀ ਪੁਲਿਸ ਵਲੋਂ 5 ਗ੍ਰਾਮ ਹੈਰੋਇਨ ਸਮੇਤ ਇਕ ਦੋਸਣ ਨੂੰ ਗਿ੍ਫ਼ਤਾਰ ਕਰ ਲਿਆ | ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਅਮਰਜੀਤ ਕੌਰ ਨੇ ਦੱਸਿਆ ਕਿ ਏ.ਐੱਸ.ਆਈ. ਬਲਵੀਰ ਸਿੰਘ ਸਾਥੀ ਕਰਮਚਾਰੀਆਂ ਨਾਲ ਸ਼ੱਕੀ ...

ਪੂਰੀ ਖ਼ਬਰ »

ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਖਿਲਾਫ਼ ਮੁੱਖ ਮੰਤਰੀ ਨੂੰ ਭੇਜਿਆ ਪੱਤਰ

ਬੰਗਾ, 3 ਜੁਲਾਈ (ਵਿ. ਪ੍ਰ)- ਸ਼ਹੀਦ ਭਗਤ ਸਿੰਘ ਸ਼ੋਸ਼ਲ ਵੈਲਫੇਅਰ ਐਂਡ ਕਲਚਰਲ ਸੁਸਾਇਟੀ ਪੰਜਾਬ ਦੇ ਪ੍ਰਧਾਨ ਨੇ ਇਕ ਸ਼ਿਕਾਇਤ ਪੱਤਰ ਮੁੱਖ ਮੰਤਰੀ ਪੰਜਾਬ ਭਗਤ ਮਾਨ ਦੇ ਨਾਮ ਭੇਜਿਆ ਹੈ | ਇਸ ਸਬੰਧੀ ਉਨ੍ਹਾਂ ਦੱਸਿਆ ਕਿ ਸੰਗਰੂਰ ਦੇ ਨਵੇਂ ਚੁਣੇ ਮੈਂਬਰ ਪਾਰਲੀਮੈਂਟ ...

ਪੂਰੀ ਖ਼ਬਰ »

ਗੁ. ਚਰਨ ਕੰਵਲ ਵਿਖੇ ਸਾਲਾਨਾ ਗੁਰਮਤਿ ਸਮਾਗਮ ਭਲਕੇ

ਬੰਗਾ, 3 ਜੁਲਾਈ (ਕਰਮ ਲਧਾਣਾ)- ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਆਮਦ ਦੀ ਖੁਸ਼ੀ ਵਿਚ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ ਜੀਂਦੋਵਾਲ ਬੰਗਾ ਵਿਖੇ ਸਲਾਨਾ ਗੁਰਮਤਿ ਸਮਾਗਮ 5 ਜੁਲਾਈ ਦਿਨ ਮੰਗਲਵਾਰ ...

ਪੂਰੀ ਖ਼ਬਰ »

ਸਰਕਾਰ ਬਦਲੀ, ਵਿਧਾਇਕ ਬਦਲੇ ਪਰ ਬਲਾਚੌਰ ਤੋਂ ਗਹੂੰਣ ਪਿੰਡ ਨੂੰ ਜਾਂਦੀ ਲਿੰਕ ਸੜਕ ਦੇ ਦਿਨ ਨਹੀਂ ਬਦਲੇ

ਬਲਾਚੌਰ, 3 ਜੁਲਾਈ (ਸ਼ਾਮ ਸੁੰਦਰ ਮੀਲੂ)- ਸਥਾਨਕ ਸ਼ਹਿਰ ਤੋਂ ਗਹੁੰਣ ਪਿੰਡ ਨੂੰ ਜਾਂਦੀ ਲਿੰਕ ਸੜਕ ਦੀ ਬਦ ਤੋਂ ਬਦਤਰ ਹਾਲਤ ਦੇ ਸੁਧਾਰ ਲਈ ਪਿਛਲੇ ਪੰਜ ਸਾਲ ਤੋਂ ਮੰਗ ਕਰਦੇ ਆ ਰਹੇ ਗਹੂੰਣ ਵਾਸੀਆਂ ਤੇ ਹੋਰ ਰਾਹਗੀਰਾਂ ਨੂੰ ਸਰਕਾਰ ਦੇ ਨਾਲ ਨਾਲ ਹਲਕੇ ਦਾ ਵਿਧਾਇਕ ਬਦਲਣ ...

ਪੂਰੀ ਖ਼ਬਰ »

ਗੁਰਦੁਆਰਾ ਗੁਰਪਲਾਹ ਸੋਤਰਾਂ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ

ਬੰਗਾ, 3 ਜੁਲਾਈ (ਜਸਬੀਰ ਸਿੰਘ ਨੂਰਪੁਰ)- ਇਤਿਹਾਸਕ ਗੁਰਦੁਆਰਾ ਗੁਰਪਲਾਹ ਸੋਤਰਾਂ ਤੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਆਮਦ ਦੇ ਸਬੰਧ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੀ ਅਗਵਾਈ ਪੰਜਾਂ ਪਿਆਰਿਆਂ ਨੇ ਕੀਤੀ | ਇਹ ਨਗਰ ਕੀਰਤਨ ਪਿੰਡ ਸੋਤਰਾਂ ...

ਪੂਰੀ ਖ਼ਬਰ »

ਬਲਾਚੌਰ-ਖ਼ਾਲਸਾ ਫਾਰਮ-ਸੁੱਜੋਵਾਲ ਸੰਪਰਕ ਵਾਲੀ ਸੜਕ ਨੇ ਛੱਪੜ ਦਾ ਰੂਪ ਧਾਰਨ ਕੀਤਾ

ਬਲਾਚੌਰ, 3 ਜੁਲਾਈ (ਦੀਦਾਰ ਸਿੰਘ ਬਲਾਚੌਰੀਆ)- ਮਿੳਾੁਸੀਪਲ ਕੌਂਸਲ ਬਲਾਚੌਰ ਦੇ ਮੌਜੂਦਾ ਪ੍ਰਧਾਨ ਨਰਿੰਦਰ ਕੁਮਾਰ ਟਿੰਕੂ ਘਈ ਦੇ ਵਾਰਡ 10 ਦੀ ਹਦੂਦ ਵਿਚ ਪੈਂਦੀ ਬਲਾਚੌਰ-ਸੁੱਜੋਵਾਲ ਸੰਪਰਕ ਸੜਕ (ਜਿਸਨੂੰ ਖ਼ਾਲਸਾ ਫਾਰਮ ਵਾਲੀ ਸੜਕ ਵੀ ਆਖਿਆ ਜਾਂਦਾ ਹੈ) ਇਸ ਵੇਲੇ ...

ਪੂਰੀ ਖ਼ਬਰ »

ਚੋਰਾਂ ਨੇ ਕਿਸਾਨ ਦੀ ਮੋਟਰ ਤੋਂ ਤਾਰਾਂ ਵੱਢੀਆਂ

ਸਮੁੰਦੜਾ, 3 ਜੁਲਾਈ (ਤੀਰਥ ਸਿੰਘ ਰੱਕੜ)- ਬੀਤੀ ਰਾਤ ਪਿੰਡ ਚੱਕ ਗੁਰੂ ਦੇ ਇਕ ਕਿਸਾਨ ਦੀ ਮੋਟਰ ਦੀਆਂ ਅਣਪਛਾਤੇ ਚੋਰਾਂ ਵਲੋਂ ਤਾਰਾਂ ਵੱਢ ਲਈਆਂ | ਜਾਣਕਾਰੀ ਦਿੰਦਿਆਂ ਨੌਜਵਾਨ ਕਿਸਾਨ ਰਾਮ ਤੀਰਥ ਸਿੰਘ ਬਿੱਲਾ ਪੁੱਤਰ ਹਰੀ ਸਿੰਘ ਵਾਸੀ ਚੱਕ ਗੁਰੂ ਜ਼ਿਲ੍ਹਾ ...

ਪੂਰੀ ਖ਼ਬਰ »

ਹਲਕੇ ਵਿਚ ਬਸਪਾ ਆਗੂ ਪ੍ਰਵੀਨ ਬੰਗਾ ਦੀ ਅਗਵਾਈ 'ਚ ਮੈਂਬਰਸ਼ਿੱਪ ਮੁਹਿੰਮ 'ਤੇ ਜ਼ੋਰ

ਬੰਗਾ, 3 ਜੁਲਾਈ (ਜਸਬੀਰ ਸਿੰਘ ਨੂਰਪੁਰ)-ਬਹੁਜਨ ਸਮਾਜ ਪਾਰਟੀ ਵਿਧਾਨ ਸਭਾ ਹਲਕਾ ਬੰਗਾ ਦੀ ਮਹੀਨਾਵਾਰ ਮੀਟਿੰਗ ਹਲਕੇ ਦੇ ਪ੍ਰਧਾਨ ਜੈ ਪਾਲ ਸੁੰਡਾ ਦੀ ਪ੍ਰਧਾਨਗੀ ਹੇਠ ਕੁਲਥਮ ਸੈਕਟਰ ਦੇ ਪ੍ਰਧਾਨ ਮਹਿੰਦਰ ਪਾਲ ਬੈਂਸ ਦੇ ਗ੍ਰਹਿ ਵਿਖੇ ਹੋਈ | ਮੀਟਿੰਗ ਵਿਚ ਮੁੱਖ ...

ਪੂਰੀ ਖ਼ਬਰ »

ਕੈਨੇਡਾ ਵਿਚ ਪੱਕੇ ਹੋਣ ਦੀਆਂ ਸੰਭਾਵਨਾਵਾਂ ਬਹੁਤ ਜ਼ਿਆਦਾ ਹਨ- ਅਰੋੜਾ

ਨਵਾਂਸ਼ਹਿਰ, 3 ਜੁਲਾਈ (ਗੁਰਬਖਸ਼ ਸਿੰਘ ਮਹੇ)- ਕੈਨੇਡਾ ਵਿਚ ਕਈ ਖੇਤਰਾਂ ਵਿਚ ਪੜ੍ਹਾਈ ਕਰਨ ਤੋਂ ਬਾਅਦ ਜਲਦੀ ਪੱਕਾ ਹੋਣ ਦੇ ਨਿਯਮ ਹਨ ਅਤੇ ਵਿਦਿਆਰਥੀ ਇਨ੍ਹਾਂ ਨਿਯਮਾਂ ਅਨੁਸਾਰ ਆਪਣੀ ਪੜ੍ਹਾਈ ਪੂਰੀ ਕਰਕੇ ਪੱਕੇ ਹੋ ਸਕਦੇ ਹਨ | ਇਹ ਗੱਲ ਏ.ਆਈ.ਈ.ਸੀ. ਦੇ ਖੇਤਰੀ ...

ਪੂਰੀ ਖ਼ਬਰ »

ਸ਼ਾਮਚੁਰਾਸੀ ਤੇ ਢੋਲਵਾਹਾ ਦੇ ਸੁਵਿਧਾ ਕੇਂਦਰ 100 ਪਿੰਡਾਂ ਨੂੰ ਦੇਣਗੇ ਸਹੂਲਤਾਂ- ਡਾ. ਰਵਜੋਤ

ਹੁਸ਼ਿਆਰਪੁਰ, 3 ਜੁਲਾਈ (ਬਲਜਿੰਦਰਪਾਲ ਸਿੰਘ)-ਹਲਕਾ ਸ਼ਾਮਚੁਰਾਸੀ ਦੇ ਲੋਕਾਂ ਨਾਲ ਕੀਤੇ ਇੱਕ ਇੱਕ ਵਾਅਦੇ ਨੂੰ ਪੂਰਾ ਕਰਨ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਹਲਕੇ ਦੇ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਕਸਬਾ ਸ਼ਾਮਚੁਰਾਸੀ ਤੇ ...

ਪੂਰੀ ਖ਼ਬਰ »

ਲੱਕੜ ਵਾਲੇ ਟਾਲ 'ਤੋਂ ਭਾਰ ਤੋਲਣ ਵਾਲੇ ਬੱਟੇ ਚੋਰੀ

ਮਾਹਿਲਪੁਰ, 3 ਜੁਲਾਈ (ਰਜਿੰਦਰ ਸਿੰਘ)- ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਇੱਕ ਲੱਕੜ ਵਾਲੇ ਟਾਲ 'ਚੋਂ ਭਾਰ ਤੋਲਣ ਵਾਲੇ ਬੱਟੇ ਚੋਰੀ ਕਰ ਲੈਣ ਦਾ ਸਮਾਚਾਰ ਹੈ | ਜਾਣਕਾਰੀ ਅਨਸਾਰ ਬਲਦੀਪ ਸਿੰਘ ਪੁੱਤਰ ਬਖਸ਼ੀ ਰਾਮ ਪਿੰਡ ਲੰਗੇਰੀ ਨੇ ਦੱਸਿਆ ਕਿ ਉਹ ਦਾ ਮਾਹਿਲਪੁਰ ਵਿਖੇ ...

ਪੂਰੀ ਖ਼ਬਰ »

ਗੇਰਾ ਦੇ ਸਿਮਰਜੀਤ ਸਿੰਘ ਨੇ ਜਿੱਤਿਆ ਸੋਨ ਤਗਮਾ

ਹਾਜੀਪੁਰ, 3 ਜੁਲਾਈ (ਜੋਗਿੰਦਰ ਸਿੰਘ)-ਹਾਜੀਪੁਰ ਦੇ ਨਜ਼ਦੀਕ ਪੈਂਦੇ ਪਿੰਡ ਗੇਰਾ ਦੇ ਨੌਜਵਾਨ ਸਿਮਰਜੀਤ ਸਿੰਘ ਨੇ ਇੰਟਰਨੈਸ਼ਨਲ ਕਰਾਟੇ ਚੈਂਪੀਅਨਸ਼ਿੱਪ ਵਿਚ ਗੋਲਡ ਮੈਡਲ ਜਿੱਤ ਕੇ ਪੰਜਾਬ ਅਤੇ ਆਪਣੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਇੰਟਰਨੈਸ਼ਨਲ ਕਰਾਟੇ ...

ਪੂਰੀ ਖ਼ਬਰ »

ਰੈੱਡ ਕਰਾਸ ਨਸ਼ਾ ਮੁਕਤੀ ਤੇ ਪੁਨਰਵਾਸ ਕੇਂਦਰ ਵਲੋਂ ਜਾਗਰੂਕਤਾ ਕੈਂਪ

ਮਜਾਰੀ/ਸਾਹਿਬਾ, 3 ਜੁਲਾਈ (ਨਿਰਮਲਜੀਤ ਸਿੰਘ ਚਾਹਲ)-ਰੈੱਡ ਕਰਾਸ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰ ਨਵਾਂਸ਼ਹਿਰ ਵਲੋਂ ਪਿੰਡ ਚਣਕੋਈ ਵਿਖੇ ''ਨਸ਼ਾ ਮੁਕਤ ਭਾਰਤ ਅਭਿਆਨ'' ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਪ੍ਰੋਜੈਕਟਰ ਡਾਇਰੈਕਟਰ ਚਮਨ ਸਿੰਘ ਨੇ ਕਿਹਾ ...

ਪੂਰੀ ਖ਼ਬਰ »

ਸ.ਸ.ਸ. ਸਕੂਲ ਹੈਬੋਵਾਲ-ਬੀਤ ਦਾ ਨਤੀਜਾ ਸ਼ਾਨਦਾਰ ਰਿਹਾ

ਬੀਣੇਵਾਲ, 3 ਜੁਲਾਈ (ਬੈਜ ਚੌਧਰੀ)- ਪੰਜਾਬ ਸਕੂਲ ਸਿੱਖਆ ਬੋਰਡ ਮੋਹਾਲੀ ਵਲੋਂ ਐਲਾਨੇ ਬਾਹਰਵੀਂ ਕਲਾਸ ਦੇ ਨਤੀਜੇ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੈਬੋਵਾਲ-ਬੀਤ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਪਿ੍ੰਸੀਪਲ ਰਾਜ ਕੁਮਾਰ ਨੇ ਦੱਸਿਆ ਕਿ ਸਕੂਲ ਦੇ ਕੁਲ 118 ...

ਪੂਰੀ ਖ਼ਬਰ »

ਪਸ਼ੂ ਪਾਲਣ ਵਿਭਾਗ ਵਲੋਂ ਜਾਗਰੂਕਤਾ ਕੈਂਪ

ਭੱਦੀ, 3 ਜੁਲਾਈ (ਨਰੇਸ਼ ਧੌਲ)-ਪਸ਼ੂ ਪਾਲਨ ਵਿਭਾਗ ਵਲੋਂ ਪਿੰਡ ਰਾਜੂ ਮਾਜਰਾ ਵਿਖੇ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਡਾ: ਸੰਦੀਪ ਕੁਮਾਰ ਵੈਟਰਨਰੀ ਅਫ਼ਸਰ, ਡਾ. ਰਾਜ ਕੁਮਾਰ ਮਿੱਤਲ ਵੈਟਰਨਰੀ ਅਫ਼ਸਰ ਅਤੇ ਸਮੁੱਚੀ ਟੀਮ ਵਲੋਂ ਹਾਜ਼ਰ ਪਸ਼ੂ ...

ਪੂਰੀ ਖ਼ਬਰ »

ਜੈਨ ਮਾਡਲ ਸਕੂਲ ਬੰਗਾ ਦਾ 12ਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਬੰਗਾ, 3 ਜੁਲਾਈ (ਜਸਬੀਰ ਸਿੰਘ ਨੂਰਪੁਰ) - ਸਵਾਮੀ ਰੂਪ ਚੰਦ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਬੰਗਾ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸੌ ਫੀਸਦੀ ਰਿਹਾ | ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਮੰਜੂ ਮੋਹਨ ਬਾਲਾ ਨੇ ਦੱਸਿਆ ਕਿ ਸਕੂਲ ਦੇ ਬਾਰ੍ਹਵੀਂ ਜਮਾਤ ਦੇ ਸਾਰੇ ...

ਪੂਰੀ ਖ਼ਬਰ »

ਨੋਨੀ ਮਾਡਲ ਸਕੂਲ ਕਾਠਗੜ੍ਹ ਦਾ ਨਤੀਜਾ 100 ਪ੍ਰਤੀਸ਼ਤ ਰਿਹਾ

ਕਾਠਗੜ੍ਹ, 3 ਜੁਲਾਈ (ਬਲਦੇਵ ਸਿੰਘ ਪਨੇਸਰ)- ਨੋਨੀ ਮਾਡਲ ਸਕੂਲ ਕਾਠਗੜ੍ਹ ਦਾ 12ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਦੀ ਚੇਅਰਪਰਸਨ ਪੂਜਾ ਭਾਰਦਵਾਜ ਨੇ ਦੱਸਿਆ ਕਿ ਕੁੱਲ 38 ਵਿਦਿਆਰਥੀਆਂ ਨੇ ਹਿੱਸਾ ਲਿਆ ਤੇ ਸਾਰੇ ਹੀ ਵਿਦਿਆਰਥੀ ਪਹਿਲੇ ਦਰਜੇ 'ਚ ਪਾਸ ਹੋਏ | ...

ਪੂਰੀ ਖ਼ਬਰ »

ਬਾਬਾ ਗੁਲਾਮ ਸ਼ਾਹ ਦੇ ਮੇਲੇ ਦਾ ਪੋਸਟਰ ਜਾਰੀ

ਘੁੰਮਣਾਂ, 3 ਜੁਲਾਈ (ਮਹਿੰਦਰਪਾਲ ਸਿੰਘ) - ਪਿੰਡ ਘੁੰਮਣਾਂ ਦੇ ਧਾਰਮਿਕ ਅਸਥਾਨ ਬਾਬਾ ਗੁਲਾਮ ਸ਼ਾਹ ਦੇ ਸਾਲਾਨਾ ਜੋੜ ਮੇਲੇ ਦੇ ਪੋਸਟਰ ਬਾਬਾ ਮਾਣੇ ਸ਼ਾਹ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਜਾਰੀ ਕੀਤੇ ਗਏ 4 ਜੁਲਾਈ ਨੂੰ ਝੰਡੇ ਦੀ ਰਸਮ ਹੋਵੇਗੀ ਉਸ ਤੋਂ ਬਾਅਦ ...

ਪੂਰੀ ਖ਼ਬਰ »

ਸੰਧਵਾਂ 'ਚ ਸਰਪੰਚ ਸਤਿਕਰਤਾਰ ਸਿੰਘ ਦੀ ਅਗਵਾਈ 'ਚ ਆਮ ਇਜਲਾਸ

ਸੰਧਵਾਂ, 3 ਜੁਲਾਈ (ਪ੍ਰੇਮੀ ਸੰਧਵਾਂ)- ਪਿੰਡ ਸੰਧਵਾਂ ਵਿਖੇ ਸਰਪੰਚ ਸ. ਸਤਿਕਰਤਾਰ ਸਿੰਘ ਸੰਧੂ ਸਰਕਲ ਇੰਚਾਰਜ ਤੇ 'ਆਪ' ਆਗੂ ਡਾ. ਜਗਨ ਨਾਥ ਹੀਰਾ ਦੀ ਅਗਵਾਈ 'ਚ ਸਰਕਾਰੀ ਹਦਾਇਤਾਂ ਅਨੁਸਾਰ ਆਮ ਇਜਲਾਸ ਕਰਵਾਇਆ ਗਿਆ | ਜਿਸ 'ਚ ਪੰਚਾਇਤ ਸੈਕਟਰੀ ਅਮਰਜੀਤ ਘੁੰਮਣ ਨੇ ...

ਪੂਰੀ ਖ਼ਬਰ »

ਬੀਬੀ ਭਜਨ ਕੌਰ ਕੰਗਰੌੜ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ

ਕਟਾਰੀਆਂ, 3 ਜੁਲਾਈ (ਨਵਜੋਤ ਸਿੰਘ ਜੱਖੂ)- ਸੀਨੀਅਰ ਕਾਂਗਰਸੀ ਆਗੂ ਅਤੇ ਮੌਜੂਦਾ ਮੈਂਬਰ ਬਲਾਕ ਸੰਮਤੀ ਜਥੇ ਜੋਗਾ ਸਿੰਘ ਕੰਗਰੌੜ, ਪ੍ਰਸਿੱਧ ਢਾਡੀ ਬਚਿੱਤਰ ਸਿੰਘ ਤੇ ਏ. ਐਸ. ਆਈ ਮਨਜਿੰਦਰ ਸਿੰਘ ਦੇ ਮਾਤਾ ਸਰਦਾਰਨੀ ਭਜਨ ਕੌਰ (85) ਸੁਪਤਨੀ ਜਥੇ. ਮੋਹਣ ਸਿੰਘ ਆਪਣੀ ...

ਪੂਰੀ ਖ਼ਬਰ »

ਡਿਪਟੀ ਸਪੀਕਰ ਜੈ ਕਿ੍ਸ਼ਨ ਸਿੰਘ ਰੌੜੀ ਨੇ ਸ਼ਿਵ ਮੰਦਰ ਸਮੁੰਦੜਾ ਵਿਖੇ ਟੇਕਿਆ ਮੱਥਾ

ਸਮੁੰਦੜਾ, 3 ਜੁਲਾਈ (ਤੀਰਥ ਸਿੰਘ ਰੱਕੜ)- ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੇ ਨਵੇਂ ਬਣੇ ਡਿਪਟੀ ਸਪੀਕਰ ਜੈ ਕਿ੍ਸ਼ਨ ਸਿੰਘ ਰੌੜੀ ਵਲੋਂ ਆਪਣੇ ਸੈਂਕੜੇ ਸਮਰਥਕਾਂ ਸਮੇਤ ਕਾਫ਼ਲੇ ਦੇ ਰੂਪ ਵਿਚ ਪਹੁੰਚ ਕੇ ...

ਪੂਰੀ ਖ਼ਬਰ »

'ਆਪ' ਦੇ ਜ਼ਿਲ੍ਹਾ ਪ੍ਰਧਾਨ ਸ਼ਿਵਕਰਨ ਚੇਚੀ ਦੀ ਮਾਤਾ ਨਮਿਤ ਕਰਵਾਇਆ ਸ਼ਰਧਾਂਜਲੀ ਸਮਾਗਮ

ਬਲਾਚੌਰ/ਭੱਦੀ, 3 ਜੁਲਾਈ (ਸ਼ਾਮ ਸੁੰਦਰ ਮੀਲੂ, ਨਰੇਸ਼ ਧੌਲ)- 'ਆਪ' ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਪਾਰਟੀ ਦੇ ਨੈਸ਼ਨਲ ਕੌਂਸਲ ਮੈਂਬਰ ਸ਼ਿਵਕਰਨ ਚੇਚੀ ਦੀ ਮਾਤਾ ਦਰਸ਼ਨਾਂ ਦੇਵੀ ਨਮਿਤ ਭੂਰੀਵਾਲੇ ਗੁਰਗੱਦੀ ਪ੍ਰੰਪਰਾ ਦੇ ਸ੍ਰੀ ਬ੍ਰਹਮ ਨਿਵਾਸ ਲਾਲਪੁਰੀ ਧਾਮ ...

ਪੂਰੀ ਖ਼ਬਰ »

ਐਸ. ਸੀ/ਬੀ. ਸੀ ਇੰਪਲਾਈਜ਼ ਫੈਡਰੇਸ਼ਨ ਦੀ ਸਿੱਖਿਆ ਅਧਿਕਾਰੀਆਂ ਨਾਲ ਮਸਲਿਆਂ ਸੰਬੰਧੀ ਮੀਟਿੰਗ

ਬੰਗਾ, 3 ਜੁਲਾਈ (ਕਰਮ ਲਧਾਣਾ)-ਗਜ਼ਟਿਡ/ਨਾਨ ਗਜ਼ਟਿਡ ਐਸ. ਸੀ./ਬੀ. ਸੀ. ਇੰਪਲਾਈਜ਼ ਵੈਲਫੇਅਰ ਫੈਡਰੇਸ਼ਨ ਨੇ ਪੰਜਾਬ ਦੇ ਸਿੱਖਿਆ ਅਧਿਕਾਰੀਆਂ ਨਾਲ ਚੰਡੀਗੜ੍ਹ ਵਿਖੇ ਭਖਦੇ ਮੁੱਦਿਆਂ ਸਬੰਧੀ ਮੀਟਿੰਗ ਕੀਤੀ | ਵਫਦ ਵਿਚ ਸ਼ਾਮਲ ਕੁਲਵਿੰਦਰ ਸਿੰਘ ਬੋਦਲ ਸੂਬਾ ਪ੍ਰਧਾਨ ਤੇ ...

ਪੂਰੀ ਖ਼ਬਰ »

ਕਾਹਮਾ 'ਚ ਇਕੋ ਦਿਨ ਦਰਾਣੀ-ਜਠਾਣੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਮੱਲਪੁਰ ਅੜਕਾਂ, 3 ਜੁਲਾਈ (ਮਨਜੀਤ ਸਿੰਘ ਜੱਬੋਵਾਲ)- ਨਜ਼ਦੀਕ ਪਿੰਡ ਕਾਹਮਾ ਵਿਖੇ ਦਰਾਣੀ ਜਠਾਣੀ ਦੀ ਕੁੱਝ ਘੰਟਿਆਂ ਦੇ ਫਾਸਲੇ 'ਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ | ਮੌਕੇ 'ਤੇ ਪਰਿਵਾਰਕ ਮੈਂਬਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਕੱਲ੍ਹ ਬੀਤੀ ਸ਼ਾਮ ਕੁਲਵਿੰਦਰ ...

ਪੂਰੀ ਖ਼ਬਰ »

ਔੜ-ਰਾਹੋਂ ਮੁੱਖ ਸੜਕ 'ਤੇ ਖੜ੍ਹੇ ਦਰਜਨਾਂ ਸੁੱਕੇ ਦਰੱਖ਼ਤ ਦੇ ਰਹੇ ਹਨ ਦੁਰਘਟਨਾਵਾਂ ਨੂੰ ਸੱਦਾ

ਔੜ, 3 ਜੁਲਾਈ (ਜਰਨੈਲ ਸਿੰਘ ਖੁਰਦ)- ਇਲਾਕੇ 'ਚੋਂ ਲੰਘ ਦੇ ਫਿਲੌਰ-ਔੜ-ਰਾਹੋ ਮੁੱਖ ਸੜਕ ਤੇ ਖੜ੍ਹੇ ਦਰਜਨਾਂ ਸੁੱਕੇ ਦਰਖ਼ਤ ਜਿੱਥੇ ਦਿਨ ਪ੍ਰਤੀ ਦਿਨ ਹਾਦਸਿਆਂ ਨੂੰ ਸੱਦਾ ਦੇ ਰਹੇ ਹਨ ਉੱਥੇ ਹੀ ਸਰਕਾਰੀ ਸੰਪਤੀ ਵੀ ਸਬੰਧਤ ਵਿਭਾਗ ਤੇ ਸਰਕਾਰੀ ਪ੍ਰਸ਼ਾਸਨ ਦੀ ਲਾਪਰਵਾਹੀ ...

ਪੂਰੀ ਖ਼ਬਰ »

ਸੰਜੀਵ ਚੇਚੀ ਵਲੋਂ ਡਿਪਟੀ ਸਪੀਕਰ ਜੈਕਿ੍ਸ਼ਨ ਸਿੰਘ ਰੌੜੀ ਨੂੰ ਫੁੱਲਾਂ ਦਾ ਗੁਲਦਸਤਾ ਭੇਟ

ਭੱਦੀ, 3 ਜੁਲਾਈ (ਨਰੇਸ਼ ਧੌਲ)- ਨੌਜਵਾਨ ਆਗੂ ਚੌਧਰੀ ਸੰਜੀਵ ਚੇਚੀ ਵਲੋਂ ਨਵ-ਨਿਯੁਕਤ ਡਿਪਟੀ ਸਪੀਕਰ ਸ. ਜੈਕਿ੍ਸ਼ਨ ਸਿੰਘ ਰੌੜੀ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਵਧਾਈ ਦਿੱਤੀ | ਚੌਧਰੀ ਚੇਚੀ ਨੇ ਪੰਜਾਬ ਸਰਕਾਰ ਅਤੇ ਸਮੁੱਚੇ ਹਾਈਕਮਾਂਡ ਦਾ ਧੰਨਵਾਦ ਕਰਦਿਆਂ ...

ਪੂਰੀ ਖ਼ਬਰ »

'ਆਪ' ਸਾਬਤ ਹੋ ਰਹੀ ਹੈ ਲਾਰਿਆਂ ਦੀ ਸਰਕਾਰ-ਟਕਾਰਲਾ

ਭੱਦੀ, 3 ਜੁਲਾਈ (ਨਰੇਸ਼ ਧੌਲ)-ਸਾਬਕਾ ਬਲਾਕ ਸੰਮਤੀ ਮੈਂਬਰ ਤੇ ਕਾਂਗਰਸੀ ਆਗੂ ਚੌਧਰੀ ਵਿਜੇ ਕੁਮਾਰ ਟਕਾਰਲਾ ਨੇ ਮੌਜੂਦਾ ਹਲਾਤਾਂ ਸਬੰਧੀ ਕਿਹਾ ਕਿ ਹਰ ਵਰਗ ਦੇ ਲੋਕਾਂ ਦਾ 'ਆਪ' ਸਰਕਾਰ ਤੋਂ ਮੋਹ ਭੰਗ ਹੁੰਦਾ ਜਾ ਰਿਹਾ ਹੈ ਕਿਉਂਕਿ 'ਆਪ' ਸਰਕਾਰ ਹੁਣ ਤੱਕ ਸਿਰਫ਼ ਲਾਰਿਆਂ ...

ਪੂਰੀ ਖ਼ਬਰ »

ਮੱਛਰ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸਫ਼ਾਈ ਜ਼ਰੂਰੀ- ਡਾ. ਕਸਾਣਾ

ਮਜਾਰੀ/ਸਾਹਿਬਾ, 3 ਜੁਲਾਈ (ਨਿਰਮਲਜੀਤ ਸਿੰਘ ਚਾਹਲ)-ਬਰਸਾਤ ਦੇ ਮੌਸਮ ਵਿਚ ਮੱਛਰ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਮਲੇਰੀਆ, ਡੇਂਗੂ ਤੇ ਚਿਕਨਗੁਨੀਆ ਤੋਂ ਬਚਾਅ ਲਈ ਆਪਣੇ ਆਲੇ ਦੁਆਲੇ ਦੀ ਸਫ਼ਾਈ ਰੱਖਣਾ ਬਹੁਤ ਜ਼ਰੂਰੀ ਹੈ | ਇਹ ਪ੍ਰਗਟਾਵਾ ਡਾ. ਇੰਦਰਜੀਤ ...

ਪੂਰੀ ਖ਼ਬਰ »

ਪਿੰਡ ਕਾਹਮਾ ਵਿਖੇ ਮਨਾਇਆ ਹੀਰੋ ਆਫ ਲਦਾਖ ਦਾ ਜਨਮ ਦਿਨ

ਮੱਲਪੁਰ ਅੜਕਾਂ, 3 ਜੁਲਾਈ (ਮਨਜੀਤ ਸਿੰਘ ਜੱਬੋਵਾਲ)- ਪਿੰਡ ਕਾਹਮਾ ਵਿਖੇ ਹੀਰੋ ਆਫ ਲਦਾਖ ਸ਼ਹੀਦ ਲੈਫਟੀਨੈਂਟ ਜਨਰਲ ਬਿਕਰਮ ਸਿੰਘ ਦਾ ਜਨਮ ਦਿਵਸ ਉਨ੍ਹਾਂ ਦੀ ਜਨਮ ਭੂਮੀ ਗੁ. ਸਿੰਘ ਸਭਾ ਕਾਹਮਾ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਗਿਆ | ਜਿਸ ਵਿਚ ਭਾਈ ਜਰਨੈਲ ਸਿੰਘ ਨੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਮਹਿਕ ਵਲੋਂ ਲੋੜਵੰਦ ਮਰੀਜ਼ ਦੀ ਵਿਤੀ ਮਦਦ

ਬੰਗਾ, 3 ਜੁਲਾਈ (ਕਰਮ ਲਧਾਣਾ)- ਲਾਇਨਜ਼ ਕਲੱਬ ਬੰਗਾ ਮਹਿਕ ਵਲੋਂ ਪ੍ਰਧਾਨ ਬਲਵੀਰ ਵਸ਼ਿਸ਼ਟ ਦੀ ਅਗਵਾਈ 'ਚ ਆਪਣੇ ਪ੍ਰੋਜੈਕਟ ਫਾਇਨਾਇਸ਼ੀਅਲ ਏਡ ਤਹਿਤ ਇਕ ਲੋੜਵੰਦ ਮਰੀਜ਼ ਜੋ ਕਿ ਪਿੰਡ ਮੰਡੇਰ ਦਾ ਨਿਵਾਸੀ ਹੈ ਦਾ ਚੰਡੀਗੜ੍ਹ ਦੇ ਪੀ. ਜੀ. ਆਈ ਹਸਪਤਾਲ ਦੇ ਵਿਚ ਇਲਾਜ ...

ਪੂਰੀ ਖ਼ਬਰ »

ਇੰਜੀਨੀਅਰ ਚਮਨ ਲਾਲ ਨੂੰ ਦਿੱਤੀ ਸੇਵਾ ਮੁਕਤੀ 'ਤੇ ਵਿਦਾਇਗੀ ਪਾਰਟੀ

ਨਵਾਂਸ਼ਹਿਰ, 3 ਜੁਲਾਈ (ਹਰਵਿੰਦਰ ਸਿੰਘ)- ਪਾਵਰਕਾਮ ਵਿਭਾਗ ਵਿਚ ਸੇਵਾਵਾਂ ਨਿਭਾਉਣ ਵਾਲੇ ਏ.ਏ.ਈ. ਇੰਜੀਨੀਅਰ ਚਮਨ ਲਾਲ ਦੀ ਸੇਵਾ ਮੁਕਤੀ ਤੇ ਅੱਜ ਦਿਹਾਤੀ ਉੱਪ ਮੰਡਲ ਨਵਾਂਸ਼ਹਿਰ, ਸਰਕਲ ਨਵਾਂਸ਼ਹਿਰ ਦੇ ਕਰਮਚਾਰੀਆਂ ਅਤੇ ਉੱਚ ਅਧਿਕਾਰੀਆਂ ਵਲੋਂ ਸ਼ਾਨਦਾਰ ...

ਪੂਰੀ ਖ਼ਬਰ »

ਮੌਸਮੀ ਬਿਮਾਰੀਆਂ ਤੋਂ ਬਚਣ ਲਈ ਸਾਵਧਾਨੀ ਜ਼ਰੂਰੀ - ਡਾ. ਕਸ਼ਮੀਰ ਚੰਦ

ਸੰਧਵਾਂ, 3 ਜੁਲਾਈ (ਪ੍ਰੇਮੀ ਸੰਧਵਾਂ)- ਡਾ. ਅੰਬੇਡਕਰ ਬੁਧਿਸਟ ਰਿਸੋਰਸ ਸੈਂਟਰ ਸੂੰਢ ਵਿਖੇ ਛੱਤਰਪਤੀ ਸ਼ਾਹੂ ਜੀ ਦੀ ਯਾਦ 'ਚ ਸਮਾਜ ਸੇਵੀ ਨਿਰਮਲ ਸੱਲ੍ਹਣ ਤੇ ਡਾ. ਨਵਨੀਤ ਸਹਿਗਲ ਦੀ ਅਗਵਾਈ ਹੇਠ ਡਾ. ਬੀ. ਆਰ ਅੰਬੇਡਕਰ ਚੇਤਨਾ ਸੁਸਾਇਟੀ ਬੰਗਾ ਤੇ ਡਾ. ਅੰਬੇਡਕਰ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਮੁਕੰਦਪੁਰ ਐਕਟਿਵ ਵਲੋਂ ਨਵੇਂ ਸਾਲ ਦੀ ਆਮਦ 'ਤੇ ਬੂਟੇ ਲਗਾਏ

ਮੁਕੰਦਪੁਰ, 3 ਜੁਲਾਈ (ਅਮਰੀਕ ਸਿੰਘ ਢੀਂਡਸਾ)-ਸਮਾਜ ਸੇਵੀ ਕਾਰਜਾਂ ਵਜੋਂ ਵੱਖਰੀ ਪਹਿਚਾਣ ਰੱਖਣ ਵਾਲੀ ਲਾਇਨਜ਼ ਕਲੱਬ ਮੁਕੰਦਪੁਰ ਐਕਟਿਵ ਨੇ ਪ੍ਰਧਾਨ ਸੁਨੀਲ ਕੁਮਾਰ ਮਹਿਤਾ ਦੀ ਅਗਵਾਈ ਹੇਠ ਆਪਣੇ ਨਵੇਂ ਸਾਲ 2022-23 ਦੀ ਸ਼ੁਰੂਆਤ ਇਲਾਕੇ ਦੇ ਪਿੰਡ ਤਲਵੰਡੀ ਫੱਤੂ ਵਿਖੇ ...

ਪੂਰੀ ਖ਼ਬਰ »

ਬੰਗਾ-ਗੜ੍ਹਸ਼ੰਕਰ ਸੜਕ ਦੀ ਰਿਪੇਅਰ ਦਾ ਕੰਮ ਹੌਲੀ ਚੱਲਣ ਕਰਕੇ ਰਾਹਗੀਰ ਹੋਏ ਪ੍ਰੇਸ਼ਾਨ

ਪੱਲੀ ਝਿੱਕੀ, 3 ਜੁਲਾਈ (ਕੁਲਦੀਪ ਸਿੰਘ ਪਾਬਲਾ)- ਬੰਗਾ-ਗੜ੍ਹਸ਼ੰਕਰ ਸੜਕ ਦੀ ਰਿਪੇਅਰ ਦਾ ਕੰਮ ਸ਼ੁਰੂ ਕੀਤੇ ਨੂੰ ਚਾਰ ਮਹੀਨੇ ਹੋ ਗਏ ਹਨ | ਇਸ ਸੜਕ ਦਾ ਕੰਮ ਹੌਲੀ ਰਫ਼ਤਾਰ ਵਿਚ ਹੋਣ ਕਰਕੇ ਰਾਹਗੀਰਾਂ ਨੂੰ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਬਾਰੇ ...

ਪੂਰੀ ਖ਼ਬਰ »

ਬਾਬਾ ਗੋਲਾ ਸਕੂਲ ਬੰਗਾ ਦੀਆਂ ਚਾਰ ਅਧਿਆਪਕਾਵਾਂ ਸਨਮਾਨਿਤ

ਬੰਗਾ, 3 ਜੁਲਾਈ (ਕਰਮ ਲਧਾਣਾ)- ਬਾਬਾ ਗੋਲਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੰਗਾ ਦੀਆਂ ਚਾਰ ਅਧਿਆਪਕਾਵਾਂ ਜਿਨ੍ਹਾਂ ਵਿਚ ਡਾ. ਬਿੰਦੂ ਕੈਂਥ ਲੈਕਚਰਾਰ ਪੋਲ ਸਾਇੰਸ, ਨਵਨੀਤ ਕੌਰ ਲੈਕਚਰਾਰ ਬਾਇਓਲੋਜੀ, ਜਸਪ੍ਰੀਤ ਕੌਰ ਲੈਕਚਰਾਰ ਕਮਿਸਟਰੀ ਅਤੇ ...

ਪੂਰੀ ਖ਼ਬਰ »

ਸ਼ਿਵ ਪਬਲਿਕ ਸੀ: ਸੈ: ਸਕੂਲ ਬਹਿਰਾਮ ਦਾ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਬਹਿਰਾਮ, 3 ਜੁਲਾਈ (ਨਛੱਤਰ ਸਿੰਘ ਬਹਿਰਾਮ)- ਸ਼ਿਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਹਿਰਾਮ ਦਾ ਆਰਟਸ/ ਕਾਮਰਸ 12ਵੀਂ ਜਮਾਤਾਂ ਦਾ ਨਤੀਜਾ ਸ਼ਾਨਦਾਰ ਰਿਹਾ | ਉਕਤ ਸਕੂਲ ਦੇ ਪਿੰ੍ਰਸੀਪਲ ਵਿਕਰਾਂਤ ਠਾਕੁਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਕਮਰਸ ਗਰੁੱਪ ਵਿਚ ਗੁਰਨੀਤ ...

ਪੂਰੀ ਖ਼ਬਰ »

ਡਾਇਰੀਆ ਨਾਲ ਬੱਚਿਆਂ ਦੀਆਂ ਮੌਤਾਂ ਨੂੰ ਰੋਕਣ ਲਈ ਪੂਰੀ ਵਾਹ ਲਾ ਰਿਹੈ ਸਿਹਤ ਵਿਭਾਗ- ਸਿਵਲ ਸਰਜਨ

ਨਵਾਂਸ਼ਹਿਰ, 3 ਜੁਲਾਈ (ਗੁਰਬਖਸ਼ ਸਿੰਘ ਮਹੇ)- ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੀ ਅਗਵਾਈ ਹੇਠ ਸਿਹਤ ਵਿਭਾਗ ਵਲੋ ਬੱਚਿਆਂ ਵਿਚ ਡਾਇਰੀਆ (ਦਸਤ) ਰੋਗ ਕਾਰਨ ਹੋਣ ਵਾਲੀਆਂ ਮੌਤਾਂ 'ਤੇ ਕਾਬੂ ਪਾਉਣ ਲਈ 4 ਜੁਲਾਈ ਤੋਂ 17 ਜੁਲਾਈ ਤੱਕ ਤੀਬਰ ਦਸਤ ਰੋਕੂ ਪੰਦਰਵਾੜਾ ਮਨਾਇਆ ਜਾ ...

ਪੂਰੀ ਖ਼ਬਰ »

'ਅਗਨੀਪਥ' ਸਕੀਮ ਤਹਿਤ ਚਾਰ ਸਾਲ ਬਾਅਦ ਨੌਜਵਾਨਾਂ ਦੀ ਜ਼ਿੰਦਗੀ ਕਿਸ ਰਾਹ 'ਤੇ ਹੋਵੇਗੀ- ਨਾਗੀ

ਨਵਾਂਸ਼ਹਿਰ, 3 ਜੁਲਾਈ (ਹਰਵਿੰਦਰ ਸਿੰਘ)- ਭਾਰਤ ਦੀ ਜਨਵਾਦੀ ਨੌਜਵਾਨ ਸਭਾ (ਡੀ. ਵਾਈ. ਐਫ਼. ਆਈ.) ਦੇ ਜ਼ਿਲ੍ਹਾ ਅਹੁਦੇਦਾਰਾਂ ਦੀ ਮੀਟਿੰਗ ਪਰਮਜੀਤ ਸਿੰਘ ਰੌੜੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਸਕੱਤਰ ਸਾਥੀ ਸੁਖਵਿੰਦਰ ਸਿੰਘ ਨਾਗੀ ਨੇ ...

ਪੂਰੀ ਖ਼ਬਰ »

ਸਰਕਾਰੀ ਸੈਕੰਡਰੀ ਸਕੂਲ ਰੱਤੇਵਾਲ ਦਾ ਨਤੀਜਾ ਰਿਹਾ ਸ਼ਾਨਦਾਰ ਪਿੰਡ ਸੂਰਾਪੁਰ ਦੀਆਂ ਮਾਨਸੀ 93.2 ਤੇ ਆਂਚਲ 92.2 ਫ਼ੀਸਦੀ ਅੰਕ ਲੈ ਕੇ ਰਹੀਆਂ ਅੱਵਲ

ਰੱਤੇਵਾਲ, 3 ਜੁਲਾਈ (ਆਰ.ਕੇ. ਸੂਰਾਪੁਰੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਰ੍ਹਵੀਂ ਜਮਾਤ ਦੇ ਐਲਾਨੇ ਗਏ ਨਤੀਜੇ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰੱਤੇਵਾਲ ਦਾ ਨਤੀਜਾ ਸੌ ਫ਼ੀਸਦੀ ਰਿਹਾ | ਲੈਕਚਰਾਰ ਰਮਾ ਮੈਡਮ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ...

ਪੂਰੀ ਖ਼ਬਰ »

ਰੈਲਮਜਾਰਾ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

ਰੈਲਮਾਜਰਾ, 3 ਜੁਲਾਈ (ਸੁਭਾਸ਼ ਟੌਂਸਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੈਲਮਾਜਰਾ ਦਾ ਬਾਰ੍ਹਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਪਿ੍ੰਸੀਪਲ ਹਰਜੀਤ ਕੌਰ ਗਿੱਲ ਨੇ ਦੱਸਿਆ ਕਿ ਬਾਰ੍ਹਵੀਂ ਕਲਾਸ ਵਿਚ 32 ਵਿਦਿਆਰਥੀਆਂ ਨੇ ਇਮਤਿਹਾਨ ਦਿੱਤਾ ਜਿਹੜੇ ...

ਪੂਰੀ ਖ਼ਬਰ »

ਸਰਕਾਰ ਨੇ ਨਵੇਂ ਅਧਿਆਪਕਾਂ ਨੂੰ ਰੁਜ਼ਗਾਰ ਦੀ ਮਜਬੂਰੀ ਵਿਚ ਬੇਘਰ ਕੀਤਾ- ਦੌੜਕਾ

ਨਵਾਂਸ਼ਹਿਰ, 3 ਜੁਲਾਈ (ਗੁਰਬਖਸ਼ ਸਿੰਘ ਮਹੇ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜਨਰਲ ਸਕੱਤਰ ਕੁਲਦੀਪ ਸਿੰਘ ਦੌੜਕਾ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਰਾਹੋਂ, ਜਨਰਲ ਸਕੱਤਰ ਬਿਕਰਮਜੀਤ ਸਿੰਘ, ਗੁਰਦੀਸ਼ ਸਿੰਘ, ...

ਪੂਰੀ ਖ਼ਬਰ »

ਸਿੱਧੂ ਮੂਸੇਵਾਲੇ ਦੀ ਯਾਦ 'ਚ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ

ਨਵਾਂਸ਼ਹਿਰ, 3 ਜੁਲਾਈ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਸਥਾਨਕ ਬੀ.ਡੀ.ਸੀ. ਬਲੱਡ ਸੈਂਟਰ ਵਿਖੇ ਗਾਇਕ ਸਵ. ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲੇ ਦੀ ਯਾਦ ਵਿਚ ਇਲਾਕੇ ਦੇ ਨੌਜਵਾਨਾਂ ਵਲੋਂ ਵਿਸ਼ਾਲ ਸਵੈ-ਇਛੁੱਕ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ ਵਿਚ 75 ...

ਪੂਰੀ ਖ਼ਬਰ »

ਬਾਬਾ ਵਜ਼ੀਰ ਸਿੰਘ ਖ਼ਾਲਸਾ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

ਨਵਾਂਸ਼ਹਿਰ, 3 ਜੁਲਾਈ (ਹਰਵਿੰਦਰ ਸਿੰਘ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਬਾਰ੍ਹਵੀਂ ਕਲਾਸ ਦੇ ਨਤੀਜਿਆਂ 'ਚੋਂ ਬਾਬਾ ਵਜ਼ੀਰ ਸਿੰਘ ਖ਼ਾਲਸਾ ਗਰਲਜ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਪਿ੍ੰਸੀਪਲ ਨੇ ਜਾਣਕਾਰੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX