ਤਾਜਾ ਖ਼ਬਰਾਂ


ਗੁਰੂਗ੍ਰਾਮ : ਲੰਪੀ ਵਾਇਰਸ ਨੇ 93 ਪਸ਼ੂਆਂ ਦੀ ਮੌਤ, 890 ਪ੍ਰਭਾਵਿਤ
. . .  1 day ago
ਨਵੀਂ ਦਿੱਲੀ, 29 ਸਤੰਬਰ - ਇੱਥੇ ਲੰਪੀ ਵਾਇਰਸ ਦੀ ਲਾਗ ਕਾਰਨ 93 ਪਸ਼ੂਆਂ ਦੀ ਮੌਤ ਹੋ ਗਈ ਹੈ, ਜਦੋਂ ਕਿ ਗੁਰੂਗ੍ਰਾਮ, ਸੋਹਨਾ ਅਤੇ ਪਟੌਦੀ ਖੇਤਰਾਂ ਵਿਚ ਪਸ਼ੂਆਂ ਵਿਚ ਲੰਪੀ ਦੀ ਬਿਮਾਰੀ ਦੇ 890 ਮਾਮਲੇ ਸਾਹਮਣੇ ਆਏ ...
ਅਹਿਮਦਾਬਾਦ ’ਚ ਨਰਿੰਦਰ ਮੋਦੀ ਸਟੇਡੀਅਮ ਵਿਚ ਰਾਸ਼ਟਰੀ ਖੇਡਾਂ ਦੇ ਉਦਘਾਟਨ ਮੌਕੇ ਐਥਲੀਟ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਏਕਤਾ ਦੀ ਮਸ਼ਾਲ ਭੇਟ ਕਰਦੇ ਹੋਏ
. . .  1 day ago
ਉੱਤਰਾਖੰਡ ਵਿਚ ਪੀ.ਐਫ.ਆਈ. ਸਮੇਤ ਇਸ ਦੀਆਂ ਮਾਨਤਾ ਪ੍ਰਾਪਤ ਸੰਸਥਾਵਾਂ ਉੱਤੇ ਪਾਬੰਦੀ
. . .  1 day ago
ਗੈਂਗਸਟਰ ਦਿਲੇਰ ਕੋਟੀਆ ਦੇ ਅਸੰਧ ਸਥਿਤ ਘਰ ’ਤੇ ਚੱਲਿਆ ਪੀਲਾ ਪੰਜਾ
. . .  1 day ago
ਕਰਨਾਲ, 29 ਸਤੰਬਰ ( ਗੁਰਮੀਤ ਸਿੰਘ ਸੱਗੂ )- ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਗੈਂਗਸਟਰ ਦਿਲੇਰ ਕੋਟੀਆ ਦੇ ਕਸਬਾ ਅਸੰਧ ਸਥਿਤ ਮਕਾਨ ਨੂੰ ਪੀਲਾ ਪੰਜਾ ਚਲਾ ਕੇ ਢਾਹ ਦਿੱਤਾ । ਦਸਣਯੋਗ ਹੈ ਕਿ ਦਿਲੇਰ ਕੋਟੀਆ ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) 30 ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਕਰੇਗਾ ਚੱਕਾ ਜਾਮ
. . .  1 day ago
ਚੰਡੀਗੜ੍ਹ, 29 ਸਤੰਬਰ (ਅਜਾਇਬ ਸਿੰਘ ਔਜਲਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) 30 ਸਤੰਬਰ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਜੋ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ ਉਨ੍ਹਾਂ ਵਲੋਂ ...
ਫ਼ੌਜੀ ਅੰਮ੍ਰਿਤਪਾਲ ਸਿੰਘ ਦੀ ਲੱਦਾਖ ’ਚ ਹਾਦਸੇ ਦੌਰਾਨ ਮੌਤ, ਪਿੰਡ ’ਚ ਸੋਗ ਦੀ ਲਹਿਰ
. . .  1 day ago
ਜੈਤੋ, 29 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਨੌਜਵਾਨ ਫ਼ੌਜੀ ਅੰਮ੍ਰਿਤਪਾਲ ਸਿੰਘ ਦੀ ਲੱਦਾਖ ’ਚ ਹਾਦਸੇ ਦੌਰਾਨ ਹੋਈ ਮੌਤ ਨਾਲ ਪਿੰਡ ’ਚ ਸੋਗ ਦੀ ਲਹਿਰ ਦੌੜ ਗਈ ...
ਪੀ.ਐਫ.ਆਈ. ਦੀ 2047 ਤੱਕ ਭਾਰਤ ਨੂੰ ਇਸਲਾਮਿਕ ਰਾਸ਼ਟਰ ਵਿਚ ਬਦਲਣ ਦੀ ਸੀ ਯੋਜਨਾ , ਕਈ ਨੇਤਾ ਰਡਾਰ 'ਤੇ ਸਨ : ਮਹਾਰਾਸ਼ਟਰ ਏ.ਟੀ.ਐਸ. ਮੁਖੀ
. . .  1 day ago
ਦਵਿੰਦਰ ਬੰਬੀਹਾ ਗੈਂਗ ਦਾ ਮੁੱਖ ਸ਼ੂਟਰ ਨੀਰਜ ਚਸਕਾ ਜੰਮੂ ਤੋਂ ਗ੍ਰਿਫਤਾਰ- ਪੰਜਾਬ ਡੀ.ਜੀ.ਪੀ. ਗੌਰਵ ਯਾਦਵ
. . .  1 day ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਇਕ ਖੁਫੀਆ ਕਾਰਵਾਈ 'ਚ ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਟੀਮ ਨੇ ਦਵਿੰਦਰ ਬੰਬੀਹਾ ਗੈਂਗ ਦੇ ਮੁੱਖ ਸ਼ੂਟਰ ਨੀਰਜ ਚਸਕਾ ਨੂੰ ਜੰਮੂ ਤੋਂ ਗ੍ਰਿਫ਼ਤਾਰ ...
ਮਿੰਨੀ ਬੱਸ ਸਾੜਨ ਦਾ ਪ੍ਰੋਗਰਾਮ ਹਾਲ ਦੀ ਘੜੀ ਟਲਿਆ
. . .  1 day ago
ਅੰਮ੍ਰਿਤਸਰ, 29 ਸਤੰਬਰ (ਗਗਨਦੀਪ ਸ਼ਰਮਾ)-ਮੁੱਖ ਮੰਤਰੀ ਭਗਵੰਤ ਮਾਨ ਨਾਲ 12 ਅਕਤੂਬਰ ਤੋਂ ਪਹਿਲਾਂ ਮੀਟਿੰਗ ਕਰਵਾਉਣ ਦੇ ਭਰੋਸੇ ’ਤੇ ਹਾਲ ਦੀ ਘੜੀ ਮਿੰਨੀ ਬੱਸ ਸਾੜਨ ਦਾ ਪ੍ਰੋਗਰਾਮ ਟਾਲ ਦਿੱਤਾ ਗਿਆ ...
ਚੰਡੀਗੜ੍ਹ : ਪੰਜਾਬ ਸਰਕਾਰ ਨੇ 10 ਉੱਚ ਪੁਲਿਸ ਅਧਿਕਾਰੀਆਂ ਦੇ ਕੀਤੇ ਤਬਾਦਲੇ
. . .  1 day ago
ਪਾਕਿਸਤਾਨ ਨੇ 1 ਭਾਰਤੀ ਕੈਦੀ ਨੂੰ ਕੀਤਾ ਰਿਹਾਅ
. . .  1 day ago
ਅਟਾਰੀ, 29 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਪਾਕਿਸਤਾਨ ਸਰਕਾਰ ਨੇ 1 ਭਾਰਤੀ ਕੈਦੀ ਨੂੰ ਰਿਹਾਅ ਕੀਤਾ ਹੈ । ਰਿਹਾਅ ਹੋਏ ਕੈਦੀ ਨੂੰ ਪਾਕਿ ਰੇਂਜਰਜ ਨੇ ਬੀ.ਐਸ.ਐਫ. ਦੇ ਹਵਾਲੇ ਕਰ ਦਿੱਤਾ । ਕੌਮਾਂਤਰੀ ਅਟਾਰੀ ਸਰਹੱਦ ’ਤੇ ...
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖਿਆ ਪੱਤਰ
. . .  1 day ago
ਕੇਂਦਰ ਸਰਕਾਰ ਹਰਿਆਣਾ ਕਮੇਟੀ ਵਿਰੁੱਧ ਸੁਪਰੀਮ ਕੋਰਟ 'ਚ ਦਰਜ਼ ਕਰੇ ਨਜ਼ਰਸਾਨੀ ਪਟੀਸ਼ਨ ਅੰਮ੍ਰਿਤਸਰ, 29 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ...
ਰੂਸ ਰਸਮੀ ਤੌਰ 'ਤੇ ਕੱਲ੍ਹ ਯੂਕਰੇਨ ਦੇ ਚਾਰ ਖੇਤਰਾਂ ਨੂੰ ਕਰੇਗਾ ਸ਼ਾਮਿਲ
. . .  1 day ago
ਲਾਰੈਂਸ ਬਿਸ਼ਨੋਈ 13 ਦਿਨ ਦੇ ਪੁਲਿਸ ਰਿਮਾਂਡ ‘ਤੇ
. . .  1 day ago
ਲੁਧਿਆਣਾ ,29 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਅਦਾਲਤ ਨੇ ਮੇਹਰਬਾਨ ਇਲਾਕੇ ਵਿਚ ਪੰਜ ਸਾਲ ਪਹਿਲਾਂ ਹੋਏ ਇਕ ਕਤਲ ਦੇ ਮਾਮਲੇ ਵਿਚ ਪੁਲਿਸ ਵਲੋਂ ਨਾਮਜ਼ਦ ਕੀਤੇ ਗੈਂਗਸਟਰ ਲਾਰੈਂਸ ਬਿਸ਼ਨੋਈ ...
ਅਲੀਗੜ੍ਹ ਮੀਟ ਫੈਕਟਰੀ 'ਚ ਪਾਈਪ ਫਟਣ ਕਾਰਨ ਅਮੋਨੀਆ ਗੈਸ ਲੀਕ, 59 ਮਜ਼ਦੂਰ ਹੋਏ ਬੀਮਾਰ
. . .  1 day ago
ਸ਼ਰਾਰਤੀ ਅਨਸਰਾਂ ਨੇ ਕੈਥੋਲਿਕ ਚਰਚ ਦੀ ਕੀਤੀ ਭੰਨਤੋੜ , ਈਸਾਈ ਭਾਈਚਾਰੇ ’ਚ ਰੋਸ
. . .  1 day ago
ਜਲੰਧਰ, 29 ਸਤੰਬਰ (ਅਜੀਤ ਬਿਊਰੋ)- ਤਰਨਤਾਰਨ ਚਰਚ 'ਚ ਭੰਨਤੋੜ ਤੋਂ ਬਾਅਦ ਹੁਣ ਜਲੰਧਰ 'ਚ ਵੀ ਭੰਨਤੋੜ ਦੀ ਘਟਨਾ ਸਾਹਮਣੇ ਆਈ ਹੈ । ਚਰਚ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਕੁਝ ਸ਼ਰਾਰਤੀ ਅਨਸਰਾਂ ਵਲੋਂ ਚਰਚ ਦੀ ਭੰਨਤੋੜ ਕੀਤੀ ...
ਸ਼ਸ਼ੀ ਥਰੂਰ ਭਲਕੇ ਕਾਂਗਰਸ ਪ੍ਰਧਾਨ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨਗੇ , ਦਿਗਵਿਜੇ ਸਿੰਘ ਨਾਲ ਕਰਨਗੇ ਮੁਲਾਕਾਤ
. . .  1 day ago
ਅੱਡਾ ਘੋਗਰਾ ਦੇ ਨਵੇਂ ਬਣ ਰਹੇ ਬੱਸ ਅੱਡੇ ਦੀ ਉਸਾਰੀ ਦਾ ਕੰਮ ਬੀ.ਡੀ.ਪੀ.ਓ ਦਸੂਹਾ ਵਲੋਂ ਬੰਦ ਕਰਵਾਇਆ
. . .  1 day ago
ਘੋਗਰਾ ,29 ਸਤੰਬਰ (ਆਰ.ਐੱਸ. ਸਲਾਰੀਆ)- ਹਲਕਾ ਦਸੂਹਾ ਵਿਚ ਪੈਂਦੇ ਪਿੰਡ ਘੋਗਰਾ ਵਿਚ ਪੰਚਾਇਤ ਵਲੋਂ ਦਸੂਹਾ ਹਾਜੀਪੁਰ ਸੜਕ 'ਤੇ ਬੱਸ ਅੱਡੇ ਦੀ ਨਵੀਂ ਇਮਾਰਤ ਉਸਾਰੀ ਜਾ ਰਹੀ ਹੈ । ਬੱਸ ਅੱਡੇ 'ਤੇ ਉਸ ਵੇਲੇ ਮਾਹੌਲ ...
ਪੰਜਾਬ ਵਿਧਾਨ ਸਭਾ 'ਚ ਸਰਬਜੀਤ ਕੌਰ ਮਾਣੂਕੇ ਨੇ ਐੱਸ.ਸੀ. ਬੱਚਿਆਂ ਦੇ ਵਜ਼ੀਫ਼ਿਆਂ ਦਾ ਚੁੱਕਿਆ ਮੁੱਦਾ
. . .  1 day ago
ਚੰਡੀਗੜ੍ਹ, 29 ਸਤੰਬਰ (ਮਾਨ)-ਪੰਜਾਬ ਵਿਧਾਨ ਸਭਾ ਦੀ ਕਾਰਵਾਈ ਮੁੜ ਸ਼ੁਰੂ ਹੋ ਗਈ ਹੈ। ਸਦਨ 'ਚ ਸਰਬਜੀਤ ਕੌਰ ਮਾਣੂਕੇ ਵਲੋਂ ਗੈਰ-ਸਰਕਾਰੀ ਮਤਾ ਰੱਖਿਆ ਗਿਆ। ਉਨ੍ਹਾਂ ਨੇ ਸਦਨ 'ਚ ਕਿਹਾ ਕਿ ਐੱਸ.ਸੀ. ਬੱਚਿਆਂ ਨੂੰ ਵਜ਼ੀਫ਼ੇ ਸਮੇਂ...
ਭਗਵੰਤ ਮਾਨ ਸਰਕਾਰ ਹਰ ਫ਼ਰੰਟ ਤੇ ਫ਼ੇਲ੍ਹ ਸਾਬਤ ਹੋਈ: ਸੁਖਬੀਰ ਸਿੰਘ ਬਾਦਲ
. . .  1 day ago
ਲੁਧਿਆਣਾ, 29 ਸਤੰਬਰ ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਭਗਵੰਤ ਮਾਨ ਸਰਕਾਰ ਹਰ ਫ਼ਰੰਟ ਤੇ ਫੇਲ ਸਾਬਤ ਹੋਈ ਹੈ ਅਤੇ ਸੂਬੇ ਦੀ ਜਨਤਾ ਸਰਕਾਰ ਤੋਂ ਪ੍ਰੇਸ਼ਾਨ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ...
ਵਿਧਾਨ ਸਭਾ ਦੀ ਕਾਰਵਾਈ ਮੁੜ ਹੋਈ ਸ਼ੁਰੂ
. . .  1 day ago
ਚੰਡੀਗੜ੍ਹ, 29 ਸਤੰਬਰ-ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਚੱਲ ਰਿਹਾ ਹੈ, ਜਿਸ ਦਾ ਅੱਜ ਦੂਜਾ ਦਿਨ ਹੈ। ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਹੰਗਾਮਾ ਹੋ ਗਿਆ, ਜਿਸ ਦੇ ਚੱਲਦਿਆਂ ਕਾਰਵਾਈ ਨੂੰ ਅੱਧੇ ਘੰਟੇ ਲਈ ਮੁਲਤਵੀ ਕਰ ਦਿੱਤਾ ਗਿਆ। ਇਸ ਤੋਂ ਬਾਅਦ ਹੁਣ ਫ਼ਿਰ ਵਿਧਾਨ ਸਭਾ ਦੀ ਕਾਰਵਾਈ ਮੁੜ ਸ਼ੁਰੂ ਕੀਤੀ ਗਈ ਹੈ।
ਕਾਂਗਰਸ ਪ੍ਰਧਾਨ ਦੀ ਚੋਣ ਲੜਨ ਨੂੰ ਲੈ ਕੇ ਅਸ਼ੋਕ ਗਹਿਲੋਤ ਦਾ ਵੱਡਾ ਬਿਆਨ
. . .  1 day ago
ਨਵੀਂ ਦਿੱਲੀ, 29 ਸਤੰਬਰ-ਕਾਂਗਰਸ ਪ੍ਰਧਾਨ ਦੀ ਚੋਣ ਨੂੰ ਲੈ ਕੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦਾ ਕਹਿਣਾ ਹੈ ਕਿ ਉਹ ਕਾਂਗਰਸ ਪ੍ਰਧਾਨ ਦੀ ਚੋਣ ਨਹੀਂ ਲੜਨਗੇ।
ਵਿਧਾਨ ਸਭਾ ਦੀ ਕਾਰਵਾਈ ਅੱਧੇ ਘੰਟੇ ਲਈ ਹੋਈ ਮੁਲਤਵੀ
. . .  1 day ago
ਚੰਡੀਗੜ੍ਹ, 29 ਸਤੰਬਰ- ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਚੱਲ ਰਿਹਾ ਹੈ, ਜਿਸ ਦਾ ਅੱਜ ਦੂਜਾ ਦਿਨ ਹੈ। ਇਜਲਾਸ ਦੇ ਪਹਿਲਾ ਦਿਨ ਕਾਫੀ ਹੰਗਾਮਾ ਭਰਪੂਰ ਰਿਹਾ ਸੀ ਤੇ ਵਿਰੋਧੀਆਂ ਵਲੋਂ ਹੰਗਾਮਾ ਕੀਤਾ ਗਿਆ ਹੈ। ਕਾਰਵਾਈ ਸ਼ੁਰੂ ਹੁੰਦੇ ਸਾਰ ਹੀ ਵਿਰੋਧੀ ਧਿਰ ਦੇ ਨੇਤਾ...
ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਹੰਗਾਮਾ
. . .  1 day ago
ਚੰਡੀਗੜ੍ਹ, 29 ਸਤੰਬਰ-ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਹੰਗਾਮਾ ਸ਼ੁਰੂ ਹੋ ਗਿਆ। ਕਾਂਗਰਸ ਨੇ ਫ਼ੌਜਾ ਸਿੰਘ ਸਰਾਰੀ ਨੂੰ ਬਰਖ਼ਾਸਤ ਕਰਨ ਦੀ ਕੀਤੀ ਮੰਗ...
ਵਿਧਾਨ ਸਭਾ ਸੈਸ਼ਨ ਦਾ ਦੂਜਾ ਦਿਨ, ਕਾਰਵਾਈ ਹੋਈ ਸ਼ੁਰੂ
. . .  1 day ago
ਚੰਡੀਗੜ੍ਹ, 29 ਸਤੰਬਰ- ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਵੀਰਵਾਰ ਨੂੰ ਦੂਜਾ ਦਿਨ ਹੈ ਅਤੇ ਇਸ 'ਚ ਹੰਗਾਮਾ ਹੋਣ ਦੇ ਆਸਾਰ ਹਨ।
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 20 ਹਾੜ ਸੰਮਤ 554

ਅੰਮ੍ਰਿਤਸਰ / ਦਿਹਾਤੀ

ਅਜਨਾਲਾ ਸ਼ਹਿਰ ਸਮੇਤ ਹਲਕੇ ਦੇ ਸਾਰੇ ਪਿੰਡਾਂ ਦੇ ਵਿਕਾਸ ਜੰਗੀ ਪੱਧਰ 'ਤੇ ਕਰਵਾਏ ਜਾਣਗੇ-ਧਾਲੀਵਾਲ

ਅਜਨਾਲਾ, 3 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ, ਐੱਸ.ਪ੍ਰਸ਼ੋਤਮ)-ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਵਿਧਾਨ ਸਭਾ ਚੋਣਾਂ ਵਿਚ ਹਲਕਾ ਅਜਨਾਲਾ ਦੇ ਵੋਟਰਾਂ ਵਲੋਂ ਦਿੱਤੇ ਵੱਡੇ ਫਤਵੇ ਤੋਂ ਬਾਅਦ ਵੋਟਰਾਂ ਦਾ ਧੰਨਵਾਦ ਕਰਨ ਲਈ ਕੀਤੇ ਜਾ ਰਹੇ ਧੰਨਵਾਦੀ ਦੌਰਿਆਂ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਅੱਜ ਅਜਨਾਲਾ ਸ਼ਹਿਰ ਦੀਆਂ 15 ਵਾਰਡਾਂ ਵਿਚ ਧੰਨਵਾਦੀ ਦੌਰਾ ਕੀਤਾ ਗਿਆ, ਜਿਸ ਦੌਰਾਨ ਸ਼ਹਿਰ ਵਾਸੀਆਂ ਵਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ | ਇਸ ਦੌਰਾਨ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਦੀ ਨੁਹਾਰ ਬਦਲਣ ਲਈ ਜੋ ਕਦਮ ਚੁੱਕੇ ਜਾ ਰਹੇ ਹਨ ਉਸ ਨਾਲ ਆਉਣ ਵਾਲੇ ਸਮੇਂ ਦੌਰਾਨ ਲੋਕਾਂ ਦੇ ਸਾਹਮਣੇ ਪੰਜਾਬ ਦੀ ਇਕ ਨਵੀਂ ਤਸਵੀਰ ਹੋਵੇਗੀ | ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਗੇ ਕਿਹਾ ਕਿ ਅਜਨਾਲਾ ਸ਼ਹਿਰ ਸਮੇਤ ਹਲਕੇ ਦੇ ਸਮੂਹ ਪਿੰਡਾਂ ਵਿਚ ਵਿਕਾਸ ਕਾਰਜ ਜੰਗੀ ਪੱਧਰ 'ਤੇ ਕਰਵਾਏ ਜਾਣਗੇ | ਇਸ ਦੌਰਾਨ ਉਨ੍ਹਾਂ ਵਲੋਂ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਸੁਣ ਕੇ ਮੌਕੇ 'ਤੇ ਹੀ ਉਨ੍ਹਾਂ ਦਾ ਨਿਪਟਾਰਾ ਕੀਤਾ ਗਿਆ | ਇਸ ਮੌਕੇ ਨਾਇਬ ਤਹਿਸੀਲਦਾਰ ਰਾਜ ਪਿ੍ਤਪਾਲ ਸਿੰਘ ਝਾਵਰ, ਬਲਾਕ ਪ੍ਰਧਾਨ ਬਲਦੇਵ ਸਿੰਘ ਬੱਬੂ ਚੇਤਨਪੁਰਾ, ਸਿਆਸੀ ਸਲਾਹਕਾਰ ਐਡਵੋਕੇਟ ਰਾਜੀਵ ਮਦਾਨ ਰਾਜਾ, ਦਫਤਰ ਇੰਚਾਰਜ ਪਟਵਾਰੀ ਗੁਰਜੰਟ ਸਿੰਘ ਸੋਹੀ, ਕਾਰਜ ਸਾਧਕ ਅਫਸਰ ਜਗਤਾਰ ਸਿੰਘ, ਬੀ.ਡੀ.ਪੀ.ਓ ਅਜਨਾਲਾ ਸ਼ਮਸ਼ੇਰ ਸਿੰਘ ਬੱਲ, ਬਲਾਕ ਪ੍ਰਧਾਨ ਦਵਿੰਦਰ ਸਿੰਘ ਸੋਨੂੰ ਅਜਨਾਲਾ, ਐੱਸ.ਡੀ.ਓ ਮਨਜਿੰਦਰ ਸਿੰਘ ਮੱਤੇਨੰਗਲ, ਐੱਸ.ਡੀ.ਓ ਪਾਵਰਕਾਮ ਬਲਕਾਰ ਸਿੰਘ ਬਾਗੀ, ਜਸਪਿੰਦਰ ਸਿੰਘ ਕੈਬਨਿਟ ਮੰਤਰੀ ਛੀਨਾ, ਪਵਿੱਤਰ ਸਿੰਘ ਫੈਂਸੀ, ਅਮਰਬੀਰ ਸਿੰਘ ਸੋਨੂੰ, ਗੀਤਾ ਗਿੱਲ, ਮੁਖਤਾਰ ਸਿੰਘ, ਸੁਰਿੰਦਰ ਸਿੰਘ, ਜੇ.ਈ ਪਵਨ ਕੁਮਾਰ ਧਾਲੀਵਾਲ, ਲਾਈਨਮੈਨ ਪਤਰਸ ਮਸੀਹ, ਸੈਨਟਰੀ ਇੰਸਪੈਕਟਰ ਦਵਿੰਦਰ ਠਾਕੁਰ ਆਦਿ ਹਾਜ਼ਰ ਸਨ |

ਪੁਲਿਸ ਚੌਕੀ ਓਠੀਆਂ ਦੇ ਏ. ਐੱਸ. ਆਈ. ਗੁਰਦੇਵ ਸਿੰਘ ਖਜ਼ਾਨਪੁਰ ਨੇ ਅਹੁਦਾ ਸੰਭਾਲਿਆ

ਓਠੀਆਂ, 3 ਜੁਲਾਈ (ਗੁਰਵਿੰਦਰ ਸਿੰਘ ਛੀਨਾ)-ਥਾਣਾ ਰਾਜਾਸਾਂਸੀ ਦੇ ਅਧੀਨ ਪੈਂਦੀ ਪੁਲਿਸ ਚੌਕੀ ਓਠੀਆਂ ਦੇ ਬੁੱਟਰ ਕਲਾਂ ਪੁਲਿਸ ਚੌਕੀ ਤੋਂ ਤਬਦੀਲ ਹੋ ਕੇ ਆਏ ਏ. ਐੱਸ. ਆਈ. ਗੁਰਦੇਵ ਸਿੰਘ ਖਜ਼ਾਨਪੁਰ ਨੇ ਅਹੁਦਾ ਸੰਭਾਲ ਲਿਆ | ਉਨ੍ਹਾਂ ਭੈੜੇ ਅਨਸਰਾਂ ਅਤੇ ਨਸ਼ੇ ਵੇਚਣ ...

ਪੂਰੀ ਖ਼ਬਰ »

ਧਾਲੀਵਾਲ ਵਲੋਂ ਅੱਗ ਪ੍ਰਭਾਵਿਤ ਦੁਕਾਨਦਾਰ ਨੂੰ 5 ਲੱਖ ਦਾ ਚੈੱਕ ਦਿੱਤਾ

ਅਜਨਾਲਾ 3 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ, ਐੱਸ.ਪ੍ਰਸ਼ੋਤਮ)-ਬੀਤੀ 10 ਅਪ੍ਰੈਲ ਨੂੰ ਅਜਨਾਲਾ ਸ਼ਹਿਰ ਦੇ ਫਤਿਹਗੜ੍ਹ ਚੂੜੀਆਂ ਰੋਡ 'ਤੇ ਸਥਿਤ ਇਕ ਲੱਕੜ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਲੱਖਾਂ ਰੁਪਏ ਦੇ ਹੋਏ ਨੁਕਸਾਨ ਤੋਂ ਪ੍ਰਭਾਵਿਤ ਦੁਕਾਨਦਾਰ ਨੂੰ ਅੱਜ ਸੂਬੇ ...

ਪੂਰੀ ਖ਼ਬਰ »

ਪਿੰਡ ਚਾਚੋਵਾਲੀ 'ਚ ਕਿਸਾਨ ਦੀਆਂ 4 ਮੱਝਾਂ ਚੋਰੀ

ਜੈਂਤੀਪੁਰ, 3 ਜੁਲਾਈ (ਭੁਪਿੰਦਰ ਸਿੰਘ ਗਿੱਲ)-ਸਥਾਨਕ ਕਸਬੇ ਦੇ ਨਜ਼ਦੀਕੀ ਪੈਂਦੇ ਪਿੰਡ ਚਾਚੋਵਾਲੀ ਵਿਖੇ ਇਕ ਕਿਸਾਨ ਅਮਰੀਕ ਸਿੰਘ ਪੁੱਤਰ ਜੋਗਿੰਦਰ ਸਿੰਘ ਦੀਆਂ ਚਾਰ ਮੱਝਾਂ ਅਤੇ ਹਰਿੰਦਰ ਸਿੰਘ ਦੀ ਇਕ ਮੱਝ ਅਣਪਛਾਤੇ ਚੋਰਾਂ ਵਲੋਂ ਚੋਰੀ ਕਰ ਲਈਆਂ ਗਈਆਂ | ਇਸ ਮੌਕੇ ...

ਪੂਰੀ ਖ਼ਬਰ »

4 ਗਰਾਮ ਹੈਰੋਇਨ ਸਮੇਤ ਇਕ ਨੌਜਵਾਨ ਕਾਬੂ, ਮਾਮਲਾ ਦਰਜ

ਅਜਨਾਲਾ/ਚਮਿਆਰੀ 3 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ/ਜਗਪ੍ਰੀਤ ਸਿੰਘ ਜੌਹਲ)-ਪੁਲਿਸ ਵਲੋਂ ਇਕ ਨੌਜਵਾਨ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਦਿੰਦਿਆਂ ਥਾਣਾ ਅਜਨਾਲਾ ਦੇ ਐਸ.ਐਚ.ਓ. ਇੰਸਪੈਕਟਰ ਹਰਜੀਤ ਸਿੰਘ ਖਹਿਰਾ ਨੇ ਦੱਸਿਆ ਕਿ ਪੁਲਿਸ ਚੌਂਕੀ ਚਮਿਆਰੀ ...

ਪੂਰੀ ਖ਼ਬਰ »

ਚੋਗਾਵਾਂ 'ਚ ਬਾਬਾ ਬਾਲਕ ਨਾਥ ਦਾ 6ਵਾਂ ਸਾਲਾਨਾ ਜਾਗਰਣ ਕਰਵਾਇਆ

ਚੋਗਾਵਾਂ, 3 ਜੁਲਾਈ (ਗੁਰਬਿੰਦਰ ਸਿੰਘ ਬਾਗੀ)-ਸ੍ਰੀ ਬਾਬਾ ਬਾਲਕ ਨਾਥ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਸਬਾ ਚੋਗਾਵਾਂ ਵਿਖੇ ਮਾਤਾ ਦੁਰਗਾ ਮੰਦਰ 'ਚ ਉਸਾਰੇ ਬਾਬਾ ਬਾਲਕ ਨਾਥ ਜੀ ਦੇ ਮੰਦਰ ਵਿਖੇ 6ਵਾਂ ਸਲਾਨਾ ਜਾਗਰਣ ਭੰਡਾਰਾ ਕਸਬਾ ਦੇ ਸਮੂੰਹ ਦੁਕਾਨਦਾਰਾਂ ਅਤੇ ...

ਪੂਰੀ ਖ਼ਬਰ »

25 ਗ੍ਰਾਮ ਹੈਰੋਇਨ ਸਮੇਤ ਮੋਟਰਸਾਈਕਲ ਸਵਾਰ ਨੌਜਵਾਨ ਕਾਬੂ

ਵੇਰਕਾ, 3 ਜੁਲਾਈ (ਪਰਮਜੀਤ ਸਿੰਘ ਬੱਗਾ)-ਥਾਣਾ ਵੱਲਾ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਮੋਟਰਸਾਈਕਲ ਸਵਾਰ ਇਕ ਨੌਜਵਾਨ ਨੂੰ 25 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਥਾਣਾ ਮੁਖੀ ਐੱਸ.ਆਈ. ਜਸਬੀਰ ਸਿੰਘ ਪਵਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੀ.ਐਸ.ਪੀ.ਸੀ.ਐਲ. ਮਹਿਤਾ ਉਪ ਮੰਡਲ ਦਾ ਏ.ਜੇ.ਈ. ਡਿਊਟੀ 'ਚ ਕੋਤਾਹੀ ਲਈ ਮੁਅੱਤਲ

ਬਿਆਸ, 3 ਜੁਲਾਈ (ਪਰਮਜੀਤ ਸਿੰਘ ਰੱਖੜਾ)-ਭਿ੍ਸ਼ਟਾਚਾਰ ਨੂੰ ਕਿਸੇ ਵੀ ਹਾਲਤ 'ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਪੰਜਾਬ ਦੀ ਮੌਜੂਦਾ ਸਰਕਾਰ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਵਲੋਂ ਜਾਰੀ ਇਨ੍ਹਾਂ ਨਿਰਦੇਸ਼ਾਂ ਉਪਰ ਅਮਲ ਕਰਦੇ ਹੋਏ ਪੀ.ਐਸ.ਪੀ.ਸੀ.ਐਲ ਡਵੀਜ਼ਨ ...

ਪੂਰੀ ਖ਼ਬਰ »

200 ਨਸ਼ੀਲੇ ਕੈਪਸੂਲਾਂ ਸਮੇਤ ਔਰਤ ਗਿ੍ਫ਼ਤਾਰ

ਤਰਸਿੱਕਾ, 3 ਜੁਲਾਈ (ਅਤਰ ਸਿੰਘ ਤਰਸਿੱਕਾ)-ਥਾਣਾ ਤਰਸਿੱਕਾ ਦੀ ਪੁਲਿਸ ਨੇ ਸਬ ਇੰਸਪੈਕਟਰ ਬਲਰਾਜ ਸਿੰਘ ਐੱਸ. ਐੱਚ. ਓ. ਦੀ ਅਗਵਾਈ ਹੇਠ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦ ਇਕ ਔਰਤ ਨੂੰ 200 ਨਸ਼ੀਲੀਆਂ ਗੋਲੀਆਂ ਸਮੇਤ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਜ਼ ਤੇ ਹੈਲਪਰ ਯੂਨੀਅਨ ਪੰਜਾਬ (ਏਟਕ) ਨੇ ਧਾਲੀਵਾਲ ਨਾਲ ਕੀਤੀ ਮੀਟਿੰਗ

ਅਜਨਾਲਾ, 3 ਜੁਲਾਈ (ਐਸ. ਪ੍ਰਸ਼ੋਤਮ)-ਅੱਜ ਇਥੇ ਆਂਗਣਵਾੜੀ ਵਰਕਰਜ਼ ਤੇ ਹੈਲਪਰ ਯੂਨੀਅਨ ਪੰਜਾਬ (ਏਟਕ) ਦੀ ਸੂਬਾ ਜਨਰਲ ਸਕੱਤਰ ਬੀਬੀ ਸਰਬਜੀਤ ਕੌਰ ਦੀ ਅਗਵਾਈ ਵਿਚ ਪ੍ਰਭਾਵਸ਼ਾਲੀ ਵਫਦ ਵਲੋਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਮੀਟਿੰਗ ...

ਪੂਰੀ ਖ਼ਬਰ »

ਸਰਕਾਰ ਨੇ 300 ਯੂਨਿਟ ਬਿਜਲੀ ਮੁਫਤ ਦੇ ਕੇ ਪੰਜਾਬੀਆਂ ਦਾ ਦਿੱਲ ਜਿੱਤਿਆ- ਮਿਆਦੀਆਂ

ਓਠੀਆਂ, 3 ਜੁਲਾਈ (ਗੁਰਵਿੰਦਰ ਸਿੰਘ ਛੀਨਾ)-ਆਪ ਦੇ ਕਨਵੀਨਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਜੋ ਪੰਜਾਬ ਦੀ ਜਨਤਾ ਨੂੰ ਚੋਣਾਂ ਦੌਰਾਨ ਵਾਅਦਿਆਂ ਦੀਆਂ ਗਰੰਟੀਆਂ ਦਿੱਤੀਆਂ ਹਨ ਉਨ੍ਹਾਂ ਨੂੰ ਪੂਰਾ ਕਰਨ ਦੀ ਕੋਈ ਕਸਰ ਨਹੀਂ ਛੱਡਣਗੇ | ਉਨ੍ਹਾਂ ਵਲੋਂ ...

ਪੂਰੀ ਖ਼ਬਰ »

ਸਮਾਗਮ 'ਚ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਮੰਤਰੀ ਧਾਲੀਵਾਲ ਹੋਏ ਸਨਮਾਨਿਤ

ਅਜਨਾਲਾ, 3 ਜੁਲਾਈ (ਐਸ. ਪ੍ਰਸ਼ੋਤਮ)-ਅੱਜ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਦੇ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਾਹਿਬ ਵਿਖੇ ਪਹੁੰਚਣ 'ਤੇ ਸੰਖੇਪ ਤੇ ਪ੍ਰਭਾਵਸ਼ਾਲੀ ਸਨਮਾਨ ਸਮਾਗਮ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਮਿਆਦੀਆ ਨੇ ਬਾਰਡਰ ਬੈਲਟ 'ਤੇ ਵੱਸਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਲੋਪੋਕੇ, 3 ਜੁਲਾਈ (ਗੁਰਵਿੰਦਰ ਸਿੰਘ ਕਲਸੀ)-ਬਾਰਡਰ ਬੈਲਟ'ਤੇ ਵੱਸਦੇ ਸਰਹੱਦੀ ਪਿੰਡ ਪੰਡੋਰੀ ਵਿਖੇ ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਅਹਿਮ ਇਕੱਤਰਤਾ ਬਲਜੀਤ ਸਿੰਘ ਸਰਕਲ ਪ੍ਰਧਾਨ ਦੀ ਅਗਵਾਈ ਹੇਠ ਹੋਈ | ਜਿਸ ਵਿਚ ਉਚੇਚੇ ਤੌਰ 'ਤੇ ਹਲਕਾ ਰਾਜਾਸਾਂਸੀ ਤੋਂ ਆਪ ਦੇ ...

ਪੂਰੀ ਖ਼ਬਰ »

ਓ .ਵੀ. ਐੱਨ. ਖਾਲਸਾ ਪਬਲਿਕ ਸਕੂਲ ਤਰਸਿੱਕਾ ਦੀਆਂ ਵਿਦਿਆਰਥਣਾਂ ਸਨਮਾਨਿਤ

ਤਰਸਿੱਕਾ, 3 ਜੁਲਾਈ (ਅਤਰ ਸਿੰਘ ਤਰਸਿੱਕਾ)-ਓ. ਵੀ. ਐੱਨ. ਖਾਲਸਾ ਪਬਲਿਕ ਸਕੂਲ ਤਰਸਿੱਕਾ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸੌ ਫੀ ਸਦੀ ਰਿਹਾ | ਕਲਾਸ 'ਚੋਂ ਪਿ੍ਆ ਸ਼ਰਮਾ ਨੇ 94 ਫੀਸਦੀ ਨੰਬਰ ਲੈ ਕੇ ਪਹਿਲਾ, ਕਿਰਨਦੀਪ ਕੌਰ ਨੇ 89 ਫੀਸਦੀ ਨੰਬਰ ਲੈ ਕੇ ਦੂਸਰਾ ਤੇ ਸਿਮਰਨਪ੍ਰੀਤ ...

ਪੂਰੀ ਖ਼ਬਰ »

90 ਗਊਆਂ ਲਈ ਸਿਰਫ 20 ਦਿਨਾਂ ਦਾ ਚਾਰਾ ਬਚਿਆ

ਲੋਪੋਕੇ, 3 ਜੁਲਾਈ (ਗੁਰਵਿੰਦਰ ਸਿੰਘ ਕਲਸੀ)-ਤਹਿਸੀਲ ਲੋਪੋਕੇ ਅਧੀਨ ਆਉਂਦੇ ਸਰਹੱਦੀ ਪਿੰਡ ਲੋਧੀ ਗੁੱਜਰ ਵਿਖੇ ਬਾਬਾ ਭੌੜੇਵਾਲਿਆਂ ਵਲੋਂ ਪਿਛਲੇ 50 ਸਾਲਾਂ ਤੋਂ ਬਣਾਈ ਗਈ ਗਊਸ਼ਾਲਾ ਜਿਸ ਵਿਚ ਗਊਆਂ ਦੀ ਸਾਂਭ ਸੰਭਾਲ ਬਾਬਾ ਭੌੜੇ ਵਾਲੇ ਆਪ ਕਰਿਆ ਕਰਦੇ ਸਨ, ਅੱਜ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX