ਤਾਜਾ ਖ਼ਬਰਾਂ


ਸਦਨ ਦੀ ਕਾਰਵਾਈ 29 ਸਤੰਬਰ ਤਕ ਮੁਲਤਵੀ
. . .  23 minutes ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਭਰੋਸਗੀ ਮਤੇ 'ਤੇ ਚਰਚਾ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ 29 ਸਤੰਬਰ ਤੱਕ ਮੁਲਤਵੀ ਹੋ ਗਈ...
ਭਰੋਸਗੀ ਮਤੇ 'ਤੇ ਵਿਧਾਨ ਸਭਾ 'ਚ ਚਰਚਾ ਜਾਰੀ
. . .  27 minutes ago
ਚੰਡੀਗੜ੍ਹ, 27 ਸਤੰਬਰ - ਮੁੱਖ ਤਰੀ ਭਗਵੰਤ ਮਾਨ ਵਲੋਂ ਪੇਸ਼ ਕੀਤੇ ਭਰੋਸਗੀ ਮਤੇ 'ਤੇ ਵਿਧਾਨ ਸਭਾ 'ਚ ਚਰਚਾ ਜਾਰੀ...
ਕਿਸਾਨ-ਮਜ਼ਦੂਰ ਜਥੇਬੰਦੀਆਂ ਦਾ ਕੱਲ੍ਹ ਤੋਂ ਚੱਲ ਰਿਹਾ ਧਰਨਾ ਐਸ.ਪੀ ਬਰਨਾਲਾ ਵਲੋਂ ਭਰੋਸਾ ਦੁਆਏ ਜਾਣ ਤੋਂ ਬਾਅਦ ਸਮਾਪਤ
. . .  29 minutes ago
ਮਹਿਲ ਕਲਾਂ,27 ਸਤੰਬਰ (ਅਵਤਾਰ ਸਿੰਘ ਅਣਖੀ) -ਪਿੰਡ ਸਹਿਜੜਾ (ਬਰਨਾਲਾ) ਦੇ ਇਕ ਗਰੀਬ ਦਲਿਤ ਪਰਿਵਾਰ ਨਾਲ ਸਬੰਧਤ 15 ਸਾਲਾ ਨੌਜਵਾਨ ਹਰਪ੍ਰੀਤ ਸਿੰਘ ਉਰਫ ਸੰਨੀ ਪੁੱਤਰ ਗੁਰਮੀਤ ਸਿੰਘ ਜੋ ਬੀਤੀ 9 ਸਤੰਬਰ ਤੋਂ ਭੇਤਭਰੀ ਹਾਲਤ 'ਚ ਲਾਪਤਾ ਹੈ। ਕਰੀਬ 20 ਦਿਨਾਂ...
ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ 'ਤੇ ਅਸ਼ੋਕ ਗਹਿਲੋਤ ਨੂੰ ਨਹੀਂ ਰਹਿਣਾ ਚਾਹੀਦਾ ਮੁੱਖ ਮੰਤਰੀ - ਸਚਿਨ ਪਾਈਲਟ
. . .  42 minutes ago
ਜੈਪੁਰ, 27 ਸਤੰਬਰ - ਸੂਤਰਾਂ ਅਨੁਸਾਰ ਕਾਂਗਰਸੀ ਵਿਧਾਇਕ ਸਚਿਨ ਪਾਇਲਟ ਨੇ ਕਾਂਗਰਸ ਹਾਈਕਮਾਂਡ ਨੂੰ ਕਿਹਾ ਹੈ ਕਿ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਜੇਕਰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ ਦਾ ਫ਼ੈਸਲਾ ਕਰਦੇ ਹਨ ਤਾਂ ਉਨ੍ਹਾਂ...
ਭਾਜਪਾ ਵਲੋਂ ਸਾਡੇ ਵਿਧਾਇਕ ਖ਼ਰੀਦਣ ਦੀ ਕੋਸ਼ਿਸ਼ - ਭਗਵੰਤ ਮਾਨ
. . .  53 minutes ago
ਚੰਡੀਗੜ੍ਹ, 27 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ 'ਚ ਕਿਹਾ ਕਿ ਭਾਜਪਾ ਵਲੋਂ ਸਾਡੇ ਵਿਧਾਇਕ ਖ਼ਰੀਦਣ ਦੀ ਕੋਸ਼ਿਸ਼ ਕੀਤੀ ਗਈ, ਪਰ ਸਾਡੇ ਵਿਧਾਇਕ ਮੰਡੀ 'ਚ ਨਹੀਂ ਜੋ ਖ਼ਰੀਦ...
ਪੰਜਾਬ ਦੇ ਸਕੂਲਾਂ ਨੂੰ ਸ਼ਾਨਦਾਰ ਬਣਾਉਣ ਦਾ ਕੰਮ ਹੋ ਚੁੱਕਾ ਹੈ ਸ਼ੁਰੂ - ਸਿਸੋਦੀਆ
. . .  39 minutes ago
ਨਵੀਂ ਦਿੱਲੀ, 27 ਸਤੰਬਰ - ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਟਵੀਟ ਕਰ ਕਿਹਾ ਕਿ ਪੰਜਾਬ ਦੇ ਸਕੂਲਾਂ ਨੂੰ ਸ਼ਾਨਦਾਰ ਬਣਾਉਣ ਦਾ ਕੰਮ ਸ਼ੁਰੂ ਹੋ ਚੁੱਕਾ ਹੈ।ਪੰਜਾਬ ਦੇ ਲੋਕਾਂ ਨੇ ਜੋ ਸੁਪਨਾ ਦੇਖ ਕੇ ਭਗਵੰਤ ਮਾਨ ਦੀ ਸਰਕਾਰ ਚੁਣੀ ਸੀ, ਉਹ 6 ਮਹੀਨਿਆਂ 'ਚ ਹੀ ਸੱਚ ਹੁੰਦਾ...
ਸਦਨ ਦੀ ਕਾਰਵਾਈ ਨਾ ਚੱਲਣ ਦੇਣ ਲਈ ਮੁੱਖ ਮੰਤਰੀ ਵਲੋਂ ਵਿਰੋਧੀ ਧਿਰ ਨੂੰ ਫਿਟਕਾਰ
. . .  about 1 hour ago
ਚੰਡੀਗੜ੍ਹ, 27 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ਦੀ ਕਾਰਵਾਈ ਵਿਚ ਵਾਰ-ਵਾਰ ਵਿਗਨ ਪਾਉਣ ਲਈ ਵਿਰੋਧੀ ਧਿਰ ਨੂੰ ਫਿਟਕਾਰ ਲਗਾਈ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਭਰੋਸਗੀ ਮਤਾ ਪੇਸ਼
. . .  about 1 hour ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) ਵਿਧਾਨ ਸਭਾ ਦੀ ਕਾਰਵਾਈ ਮੁੜ ਤੋਂ ਸ਼ੁਰੂ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਭਰੋਸਗੀ ਮਤਾ ਪੇਸ਼ ਕੀਤਾ...
ਸਦਨ ਦੀ ਕਾਰਵਾਈ ਮੁੜ ਤੋਂ ਸ਼ੁਰੂ
. . .  about 1 hour ago
ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੂੰ ਚੇਅਰਮੈਨ ਦੀ ਕੁਰਸੀ 'ਤੇ ਕਰਵਾਇਆ ਬਿਰਾਜਮਾਨ
. . .  about 1 hour ago
ਚੰਡੀਗੜ੍ਹ, 27 ਸਤੰਬਰ (ਅਜਾਇਬ ਸਿੰਘ ਔਜ਼ਲਾ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਵਲੋਂ ਅੱਜ ਚੰਡੀਗੜ੍ਹ ਵਿਖੇ ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੂੰ ਚੇਅਰਮੈਨ ਦੀ ਕੁਰਸੀ ਤੇ ਬਿਰਾਜਮਾਨ ਕਰਵਾਇਆ ਗਿਆ। ਸ਼ੇਰਗਿੱਲ...
ਸਦਨ ਦੀ ਕਾਰਵਾਈ 15 ਮਿੰਟ ਲਈ ਫਿਰ ਮੁਲਤਵੀ
. . .  about 1 hour ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਰੌਲੇ ਰੱਪੇ ਤੋਂ ਬਾਅਦ ਸਦਨ ਦੀ ਕਾਰਵਾਈ ਫਿਰ ਤੋਂ 15 ਮਿੰਟ ਲਈ ਮੁਲਤਵੀ ਕਰ ਦਿੱਤੀ ਗਈ...।
ਸਪੀਕਰ ਵਲੋਂ ਨੇਮ ਕਰਨ ਦੇ ਬਾਵਜੂਦ ਸੀਟਾਂ 'ਤੇ ਬੈਠੇ ਕਾਂਗਰਸ ਵਿਧਾਇਕ
. . .  about 1 hour ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸਪੀਕਰ ਵਲੋਂ ਨੇਮ ਕਰਨ ਦੇ ਬਾਵਜੂਦ ਕਾਂਗਰਸ ਵਿਧਾਇਕ ਸੀਟਾਂ 'ਤੇ ਬੈਠ ਗਏ। ਮਾਰਸ਼ਲ ਕਾਂਗਰਸ ਵਿਧਾਇਕਾਂ ਨੂੰ ਬਾਹਰ ਲਿਜਾਣ ਲਈ ਕੋਸ਼ਿਸ਼ ਕਰ ਰਹੇ ਹਨ ਜਦਕਿ 'ਆਪ' ਵਿਧਾਇਕ ਕਾਂਗਰਸ ਵਿਧਾਇਕਾਂ ਖ਼ਿਲਾਫ਼...
ਰੌਲੇ ਰੱਪੇ ਦੌਰਾਨ ਸਦਨ ਦੀ ਕਾਰਵਾਈ 10 ਮਿੰਟ ਲਈ ਫਿਰ ਤੋਂ ਕੀਤੀ ਗਈ ਮੁਲਤਵੀ
. . .  about 1 hour ago
ਸਪੀਕਰ ਨੇ ਰੌਲੇ ਰੱਪੇ ਮਗਰੋਂ ਕਾਂਗਰਸ ਦੇ ਵਿਧਾਇਕਾਂ ਨੂੰ ਕੀਤਾ ਨੇਮ, ਮਾਰਸ਼ਲਾਂ ਨੂੰ ਦਿੱਤੇ ਆਦੇਸ਼
. . .  about 1 hour ago
ਕਾਂਗਰਸੀ ਵਿਧਾਇਕਾਂ ਵਲੋਂ ਸਪੀਕਰ ਦੀ ਕੁਰਸੀ ਹੇਠਾਂ ਆ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ
. . .  about 1 hour ago
ਭਰੋਸਗੀ ਮਤਾ ਲਿਆਉਣ ਦਾ ਪ੍ਰੋਗਰਾਮ ਮਿੱਥ ਕੇ ਪੰਜਾਬ ਸਰਕਾਰ ਨੇ ਸੰਵਿਧਾਨਕ ਮੁਖੀ ਰਾਜਪਾਲ ਨੂੰ ਕੀਤਾ ਚੈਲੰਜ - ਪ੍ਰਤਾਪ ਸਿੰਘ ਬਾਜਵਾ
. . .  about 1 hour ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮਨ੍ਹਾ ਕਰਨ ਦੇ ਬਾਵਜੂਦ ਸਦਨ 'ਚ ਭਰੋਸਗੀ ਮਤਾ ਲਿਆਉਣ ਦਾ ਪ੍ਰੋਗਰਾਮ ਮਿੱਥ ਕੇ ਸੰਵਿਧਾਨਕ ਮੁਖੀ ਰਾਜਪਾਲ...
ਰਾਜਪਾਲ ਅਤੇ ਪੰਜਾਬ ਸਰਕਾਰ ਵਿਚਾਲੇ ਫਿਰ ਤੋਂ ਪੇਚਾ ਪੈਣ ਦੇ ਆਸਾਰ
. . .  about 1 hour ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਭਰੋਸਗੀ ਮਤੇ ਨੂੰ ਲੈ ਕੇ ਰਾਜਪਾਲ ਵਲੋਂ ਪੰਜਾਬ ਸਰਕਾਰ ਦੁਆਰਾ ਸੱਦਿਆ ਇਜਲਾਸ ਪਿਛਲੇ ਦਿਨੀਂ ਰੱਦ ਕਰ ਦਿੱਤਾ ਗਿਆ ਸੀ। ਪਰ ਸਰਕਾਰ ਵਲੋਂ ਦੁਬਾਰਾ...
ਸਦਨ ਦੀ ਕਾਰਵਾਈ ਮੁੜ ਤੋਂ ਸ਼ੁਰੂ
. . .  1 minute ago
ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 1 hour ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ)- ਸਾਬਕਾ ਕੇਂਦਰੀ ਮੰਤਰੀ ਤੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਉਨ੍ਹਾਂ ਗੁਰਬਾਣੀ ਦਾ ਪਵਿੱਤਰ ਕੀਰਤਨ ਸਰਵਣ ਕੀਤਾ ਅਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵੀ...
ਭਾਜਪਾ ਵਲੋਂ ਸੈਕਟਰ 37 'ਚ ਜਨਤਾ ਦੀ ਵਿਧਾਨ ਸਭਾ
. . .  about 2 hours ago
ਚੰਡੀਗੜ੍ਹ, 27 ਸਤੰਬਰ (ਮਨਜੋਤ) - ਸਦਨ 'ਚੋਂ ਵਾਕਆਊਟ ਤੋਂ ਬਾਅਦ ਭਾਜਪਾ ਵਲੋਂ ਸੈਕਟਰ 37 'ਚ ਜਨਤਾ ਦੀ ਵਿਧਾਨ ਸਭਾ ਸ਼ੁਰੂ ਕਰ ਦਿੱਤੀ ਗਈ...
ਭਾਰੀ ਰੌਲੇ ਰੱਪੇ ਕਾਰਨ ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ
. . .  about 2 hours ago
ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਦਾ ਦਿਹਾਂਤ
. . .  58 minutes ago
ਸ਼ਹਿਣਾ, 27 ਸਤੰਬਰ (ਸੁਰੇਸ਼ ਗੋਗੀ) - ਹਲਕਾ ਭਦੌੜ ਤੋਂ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਦਾ ਡੀ.ਐਮ.ਸੀ. ਲੁਧਿਆਣਾ ਵਿਖੇ ਜੇਰੇ ਇਲਾਜ ਦਿਹਾਂਤ ਹੋ ਗਿਆ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂਂ ਦਰਸ਼ਨ ਸਿੰਘ...
ਭਾਜਪਾ ਵਿਧਾਇਕਾਂ ਵਲੋਂ ਸਦਨ ਚੋਂ ਵਾਕਆਊਟ
. . .  about 2 hours ago
ਚੰਡੀਗੜ੍ਹ, 27 ਸਤੰਬਰ - ਵਿਧਾਨ ਸਭਾ ਇਜਲਾਸ ਦੌਰਾਨ ਬਿਜ਼ਨਸ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਨਾ ਸੱਦਣ ਦਾ ਵਿਰੋਧ ਕਰਨ ਦੌਰਾਨ ਭਾਜਪਾ ਵਿਧਾਇਕਾਂ ਵਲੋਂ ਸਦਨ 'ਚ ਰੌਲਾ ਰੱਪਾ ਪਾਇਆ ਗਿਆ। ਇਸ ਦੌਰਾਨ ਭਾਜਪਾ ਵਿਧਾਇਕਾਂ ਨੇ ਸਦਨ ਵਿਚੋਂ...
ਚਾਰ ਦਿਨ ਚੱਲੇਗਾ ਵਿਧਾਨ ਸਭਾ ਇਜਲਾਸ
. . .  about 2 hours ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) ਪੰਜਾਬ ਵਿਧਾਨ ਸਭਾ ਦਾ ਇਜਲਾਸ ਚਾਰ ਦਿਨ ਚੱਲੇਗਾ। ਆਖ਼ਰੀ ਦਿਨ ਸੋਮਵਾਰ ਅਣਮਿੱਥੇ ਸਮੇਂ ਲਈ ਇਜਲਾਸ ਉਠਾਇਆ...
ਵਿਧਾਨ ਸਭਾ ਦੀ ਕਾਰਵਾਈ ਮੁੜ ਤੋਂ ਸ਼ੁਰੂ
. . .  about 2 hours ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਧਾਨ ਸਭਾ ਇਜਲਾਸ ਦੀ ਕਾਰਵਾਈ ਮੁੜ ਤੋਂ ਸ਼ੁਰੂ ਹੋ ਗਈ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 20 ਹਾੜ ਸੰਮਤ 554

ਫਰੀਦਕੋਟ

ਹੁਣ ਪਿੰਡਾਂ 'ਚ ਇਕ ਤੋਂ ਵੱਧ ਸਮਸ਼ਾਨਘਾਟ ਹੋਣਗੇ ਬੰਦ

ਇਕ ਤੋਂ ਵੱਧ ਸ਼ਮਸ਼ਾਨਘਾਟ ਬੰਦ ਕਰਨ ਵਾਲੇ ਪਿੰਡ ਨੂੰ ਇਨਾਮ ਵਜੋਂ ਮਿਲੇਗੀ 5 ਲੱਖ ਦੀ ਗਰਾਂਟ

ਫ਼ਰੀਦਕੋਟ, 3 ਜੁਲਾਈ (ਜਸਵੰਤ ਸਿੰਘ ਪੁਰਬਾ)-ਪਿਛਲੇ ਦਿਨੀਂ ਵਿਧਾਨ ਸਭਾ ਸੈਸ਼ਨ ਦੇ ਇਜਲਾਸ 'ਚ ਇਕ ਅਹਿਮ ਮੁੱਦਾ ਉੱਠਿਆ ਸੀ ਜਿਸ ਵਿਚ ਵਿਸ਼ੇਸ਼ ਤੌਰ 'ਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡਾਂ 'ਚ ਦੋ ਸ਼ਮਸ਼ਾਨਘਾਟ ਹੋਣ ਵਾਲੇ ਇਕ ਸਵਾਲ ਦੇ ਜਵਾਬ 'ਚ ਇਹ ਕਿਹਾ ਸੀ ਕਿ ਸਾਲ 2018 ਦੀ ਰੂਰਲ ਡਿਵੈੱਲਪਮੈਂਟ ਤਹਿਤ ਇਕ ਸਕੀਮ ਲਿਆਂਦੀ ਸੀ, ਜਿਸ ਵਿਚ ਦੋ ਸਮਸ਼ਾਨਘਾਟ ਵਾਲੇ ਜਿਹੜੇ ਪਿੰਡ ਇਕ ਕਰਨਗੇ ਉਨ੍ਹਾਂ ਨੂੰ ਗਰਾਂਟ ਵੀ ਦਿੱਤੀ ਜਾਵੇਗੀ | ਇਹ ਸਕੀਮ 2016/17 'ਚ ਬਣਾਈ ਸੀ ਬਾਦਲ ਸਰਕਾਰ ਨੇ ਅਤੇ 2018 'ਚ ਲਾਗੂ ਕੀਤੀ ਸੀ ਕੈਪਟਨ ਸਰਕਾਰ ਨੇ ਪਰ ਇਸ ਪ੍ਰਤੀ ਪਿਛਲੀ ਸਰਕਾਰ ਪਿੰਡਾਂ ਦੇ ਲੋਕਾਂ ਨੂੰ ਜਾਗਰੂਕ ਹੀ ਨਹੀਂ ਕਰ ਸਕੀ ਕਿ ਜੇਕਰ ਲੋਕ ਦੋ ਸਮਸ਼ਾਨ ਘਾਟ ਤੋਂ ਇਕ ਕਰਨਗੇ ਤਾਂ ਉਨ੍ਹਾਂ ਨੂੰ 5 ਲੱਖ ਰੁਪਏ ਦੀ ਗ੍ਰਾਂਟ ਮਿਲੇਗੀ ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਸਾਡੀ ਸਰਕਾਰ ਗ੍ਰਾਮ ਸਭਾਵਾਂ ਦੇ ਇਜਲਾਸ ਪਿੰਡਾਂ 'ਚ ਚਲਾ ਰਹੀ ਹੈ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਕਰ ਰਹੀ ਹੈ ਜਿਸ ਨਾਲ ਵੱਡੇ ਪੱਧਰ 'ਤੇ ਜਾਤਪਾਤ ਦਾ ਖਾਤਮਾ ਹੋਵੇਗਾ | ਇਸ ਮੌਕੇ ਦੋ ਤੋਂ ਇਕ ਸ਼ਮਸ਼ਾਨਘਾਟ ਰੱਖਣ ਦੀ ਪਹਿਲਕਦਮੀ ਕਰਨ ਵਾਲੇ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਮੁਮਾਰਾ ਦੇ ਸਰਪੰਚ ਸੁਖਪ੍ਰੀਤ ਸਿੰਘ ਅਤੇ ਸਾਬਕਾ ਪੰਚ ਪੂਰਨ ਸਿੰਘ ਨੇ ਦੱਸਿਆ ਕਿ ਸਰਕਾਰ ਨੇ ਇਸ ਸਕੀਮ ਨੂੰ ਪਿੰਡਾਂ 'ਚ ਗ੍ਰਾਮ ਸਭਾ ਇਜਲਾਸ ਬੁਲਾ ਕੇ ਉਕਤ ਸਕੀਮ ਸਬੰਧੀ ਮਤੇ ਪਵਾਏ ਜਾ ਰਹੇ ਹਨ ਜਿਸ ਦਾ ਅਸੀਂ ਪੂਰੇ ਪਿੰਡ ਨੇ ਸਾਰੇ ਧਰਮਾਂ ਦੇ ਲੋਕਾਂ ਨੇ ਇਕੱਠੇ ਹੋ ਕੇ ਸਹਿਮਤੀ ਜਤਾਈ ਹੈ | ਮਤਾ ਪਾਸ ਕੀਤਾ ਹੈ ਕੇ ਸਾਡੇ ਪਿੰਡ 'ਚ ਇਕ ਸ਼ਮਸ਼ਾਨਘਾਟ ਬੰਦ ਕੀਤਾ ਜਾਵੇਗਾ | ਉਨ੍ਹਾਂ ਸਰਕਾਰ ਦਾ ਧੰਨਵਾਦ ਕਰਦਿਆਂ ਇਹ ਵੀ ਕਿਹਾ ਕਿ ਜੋ ਸਰਕਾਰ ਵਲੋਂ ਇਨਾਮ ਵਜੋਂ ਗ੍ਰਾਂਟ ਮਿਲੇਗੀ ਉਸ ਨਾਲ ਇਕ ਸ਼ਮਸ਼ਾਨਘਾਟ ਦਾ ਹੋਰ ਸੁਧਾਰ ਕੀਤਾ ਜਾਵੇਗਾ ਨਾਲ ਹੀ ਉਨ੍ਹਾਂ ਕਿਹਾ ਕਿ ਜੋ ਸ਼ਮਸ਼ਾਨ ਘਾਟ ਬੰਦ ਕੀਤਾ ਜਾ ਰਿਹਾ | ਉਸ ਜਗ੍ਹਾ ਨੂੰ ਖੰਡਰ ਨਹੀਂ ਹੋਣ ਦਿੱਤਾ ਜਾਵੇਗਾ ਓਥੇ ਸਰਕਾਰ ਦੇ ਸਹਿਯੋਗ ਨਾਲ ਮਾਡਲ ਫਾਰਮ ਬਣਾਇਆ ਜਾਵੇਗਾ, ਆਰਗੈਨਿਕ ਸਬਜ਼ੀਆਂ ਉਗਾਈਆਂ ਜਾਣਗੀਆਂ ਪਾਣੀ ਸਟੋਰ ਕਰਨ ਦਾ ਪ੍ਰਬੰਧ ਕੀਤਾ ਜਾਵੇਗਾ ਛਾਂਦਾਰ ਦਰੱਖਤ, ਫਲ ਆਦਿ ਵੀ ਲਗਾਏ ਜਾਣਗੇ ਵਧੀਆ ਪਾਰਕ ਦਾ ਰੂਪ ਵੀ ਦਿੱਤਾ ਜਾਵੇਗਾ |

ਰੁੱਖਾਂ ਤੋਂ ਬਿਨਾਂ ਜੀਵਨ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ-ਸੇਖੋਂ

ਫ਼ਰੀਦਕੋਟ ਦੀ ਸਥਾਪਨਾ ਦੇ 50 ਸਾਲਾਂ ਨੂੰ ਸਮਰਪਿਤ 50 ਮਿੰਨੀ ਜੰਗਲ ਸਥਾਪਤ ਕੀਤੇ ਜਾਣਗੇ-ਡਾ. ਰੂਹੀ ਦੁੱਗ

ਫ਼ਰੀਦਕੋਟ, 3 ਜੁਲਾਈ (ਜਸਵੰਤ ਸਿੰਘ ਪੁਰਬਾ)- ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ ਵਲੋਂ ਰਾਊਾਡ ਗਲਾਸ ਫਾਊਡੇਂਸ਼ਨ ਅਤੇ ਹੋਰ ਸੰਸਥਾਵਾਂ ਦੇ ਸਹਿਯੋਗ ਨਾਲ ਫ਼ਰੀਦਕੋਟ ਜ਼ਿਲ੍ਹੇ ਦੇ 50 ਸਾਲਾਂ ਸਥਾਪਨਾ ਦਿਵਸ ਨੂੰ ਸਮਰਪਿਤ ਵਣ ਮਹਾਂ ਉਤਸਵ ਸਮਾਗਮ ਕਰਵਾਇਆ ਗਿਆ ਜਿਸ ਵਿਚ ...

ਪੂਰੀ ਖ਼ਬਰ »

ਪੰਜਾਬ ਦੇ ਵਾਤਾਵਰਨ ਨੂੰ ਬਚਾਉਣ ਲਈ ਮੱਤੇਵਾੜਾ ਜੰਗਲ ਦੀ ਸੁਰੱਖਿਆ ਕਰਨੀ ਜ਼ਰੂਰੀ-ਚੰਦਬਾਜਾ

ਫ਼ਰੀਦਕੋਟ, 3 ਜੁਲਾਈ (ਜਸਵੰਤ ਸਿੰਘ ਪੁਰਬਾ)- ਪੰਜਾਬ ਦੇ ਵਾਤਾਵਰਨ ਨੂੰ ਉਜਾੜਨ ਲਈ ਮੱਤੇਵਾੜਾ ਜੰਗਲ ਨੂੰ ਕਾਰਪੋਰੇਟ ਘਰਾਣਿਆਂ ਹਵਾਲੇ ਕਰਕੇ ਟੈਕਸਟਾਇਲ ਸਨਅਤ ਉਸਾਰਨ ਦਾ ਵਿਰੋਧ ਕਰਦਿਆਂ ਫ਼ਰੀਦਕੋਟ ਦੇ ਦਰਬਾਰ ਗੰਜ 'ਚ ਸਮਾਜਸੇਵੀ ਸੰਸਥਾਵਾਂ ਤੇ ਵਾਤਾਵਰਨ ...

ਪੂਰੀ ਖ਼ਬਰ »

ਸਮਾਜ ਸੇਵੀ ਅਧਿਆਪਕ ਹਰਵਿੰਦਰ ਸਿੰਘ ਢਿੱਲੋਂ ਨੂੰ ਸਦਮਾ, ਪਤਨੀ ਦਾ ਦਿਹਾਂਤ

ਬਰਗਾੜੀ, 3 ਜੁਲਾਈ (ਸੁਖਰਾਜ ਸਿੰਘ ਗੋਂਦਾਰਾ)- ਸਮਾਜ ਸੇਵੀ ਅਧਿਆਪਕ ਹਰਵਿੰਦਰ ਸਿੰਘ ਢਿੱਲੋਂ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾ ਦੀ ਪਤਨੀ ਬੀਬੀ ਜਸਮੇਲ ਕੌਰ ਸੰਖੇਪ ਬਿਮਾਰੀ ਦੇ ਬਾਅਦ ਅਕਾਲ ਚਲਾਣਾ ਕਰ ਗਏ | ਉਨ੍ਹਾਂ ਦੀ ਮੌਤ 'ਤੇ ਬਲਾਕ ਪ੍ਰਾਇਮਰੀ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੇ ਬਾਹਰੋਂ ਮੋਟਰਸਾਈਕਲ ਹੋਇਆ ਚੋਰੀ

ਜੈਤੋ, 3 ਜੁਲਾਈ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਗੁਰਦੁਆਰਾ ਗੰਗਸਰ ਸਾਹਿਬ ਦੇ ਬਾਹਰ ਖੜ੍ਹੇ ਮੋਟਰਸਾਈਕਲ ਨੂੰ ਚੋਰ ਚੋਰੀ ਕਰਕੇ ਲੈ ਜਾਣ ਦਾ ਪਤਾ ਲੱਗਿਆ ਹੈ | ਜਾਣਕਾਰੀ ਅਨੁਸਾਰ ਬਲਵਿੰਦਰ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਪਿੰਡ ਚੈਨਾ ਜੋ ਕਿ ਰਾਮਪੁਰਾ ਜ਼ਿਲ੍ਹਾ ...

ਪੂਰੀ ਖ਼ਬਰ »

ਸਿਰਸੜੀ-ਦੇਵੀ ਵਾਲਾ ਦੀ ਸੜਕ ਚੌੜੀ ਹੋਣ ਦਾ ਕੰਮ ਵਿਚਾਲੇ ਰੁਕਣ ਕਾਰਨ ਲੋਕ ਪ੍ਰੇਸ਼ਾਨ

• ਮੋਹਰ ਸਿੰਘ ਗਿੱਲ ਕੋਟਕਪੂਰਾ, 3 ਜੁਲਾਈ- ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡ ਸਿਰਸੜੀ-ਦੇਵੀਵਾਲਾ ਨੂੰ ਜੋੜਨ ਵਾਲੀ ਸੜਕ ਜੋ ਕਿ ਚੌੜੀ ਹੋ ਕੇ 18 ਫ਼ੁੱਟ ਬਣ ਰਹੀ ਸੀ, ਦਾ ਕੰਮ ਅੱਧ-ਵਿਚਕਾਰ ਰੁਕ ਜਾਣ ਕਾਰਨ ਪਿੰਡਾਂ ਦੇ ਲੋਕ ਬੇਹੱਦ ਔਖਿਆਈ ਮਹਿਸੂਸ ਕਰਦਿਆਂ ...

ਪੂਰੀ ਖ਼ਬਰ »

ਸਾਫ਼ ਪਾਣੀ ਵਾਲੀਆਂ ਗਲ਼ ਚੁੱਕੀਆਂ ਪਾਈਪਾਂ ਬਦਲੀਆਂ ਜਾਣ-ਐਸ. ਡੀ. ਓ.

ਕੋਟਕਪੂਰਾ, 3 ਜੁਲਾਈ (ਮੋਹਰ ਸਿੰਘ ਗਿੱਲ)-ਸਥਾਨਕ ਸ਼ਹਿਰ ਅੰਦਰ ਵਾਟਰ ਵਰਕਸ ਵਿਭਾਗ ਵਲੋਂ ਘਰ੍ਹਾਂ ਅੰਦਰ ਦਿੱਤੀ ਜਾਣ ਵਾਲੀ ਪਾਣੀ ਦੀ ਸਪਲਾਈ 'ਚ ਕਈ ਇਲਾਕਿਆਂ 'ਚ ਸੀਵਰੇਜ਼ ਦਾ ਪਾਣੀ ਮਿਕਸ ਹੋ ਕੇ ਆਉਣ ਦੀਆਂ ਲੋਕਾਂ ਦੀਆਂ ਆਮ ਸ਼ਿਕਾਇਤਾਂ ਹਨ | ਇਸ ਸਬੰਧੀ ਸੀਵਰੇਜ਼ ...

ਪੂਰੀ ਖ਼ਬਰ »

ਕੁੱਟਮਾਰ ਕਰਨ ਸੰਬੰਧੀ ਦਰਜ ਮਾਮਲੇ 'ਚ ਲੋੜੀਂਦੇ ਦੋ ਭਗੌੜੇ ਕਾਬੂ

ਫ਼ਰੀਦਕੋਟ, 3 ਜੁਲਾਈ (ਸਰਬਜੀਤ ਸਿੰਘ)- ਜ਼ਿਲ੍ਹਾ ਪੁਲਿਸ ਦੇ ਪੀ.ਓ. ਸਟਾਫ਼ ਪੁਲਿਸ ਵਲੋਂ ਲੜਾਈ ਝਗੜੇ ਸਬੰਧੀ ਦਰਜ ਇਕ ਮਾਮਲੇ 'ਚ ਲੋੜੀਂਦੇ ਦੋ ਭਗੌੜਿਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ਦੋਵਾਂ ਕਥਿਤ ਦੋਸ਼ੀਆਂ ਨੂੰ ਸਿਟੀ ਫ਼ਰੀਦਕੋਟ ...

ਪੂਰੀ ਖ਼ਬਰ »

ਪੰਚਾਇਤਾਂ ਨੂੰ ਖੂਨਦਾਨ ਕੈਂਪ ਲਗਾਉਣ ਦੀ ਕੀਤੀ ਅਪੀਲ

ਫ਼ਰੀਦਕੋਟ, 3 ਜੁਲਾਈ (ਜਸਵੰਤ ਸਿੰਘ ਪੁਰਬਾ)- ਸਿਹਤ ਵਿਭਾਗ ਦੇ ਬਲਾਕ ਪੀ.ਐਚ.ਸੀ. ਜੰਡ ਸਾਹਿਬ ਦੇ ਨੋਡਲ ਅਫ਼ਸਰ ਆਈ.ਈ.ਸੀ. ਗਤੀਵਿਧੀਆਂ ਬੀ.ਈ.ਈ. ਡਾ: ਪ੍ਰਭਦੀਪ ਸਿੰਘ ਚਾਵਲਾ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ 14 ਜੁਲਾਈ ਤੱਕ ਆਮ ਲੋਕਾਂ ਨੂੰ ਸਵੈ-ਇੱਛਾ, ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਫ਼ਰੀਦਕੋਟ 'ਚੋਂ ਦੋ ਮੋਬਾਈਲ ਫ਼ੋਨ ਬਰਾਮਦ

ਫ਼ਰੀਦਕੋਟ, 3 ਜੁਲਾਈ (ਸਰਬਜੀਤ ਸਿੰਘ)- ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ ਦੀਆਂ ਬੈਰਕਾਂ ਦੀ ਜੇਲ੍ਹ ਅਧਿਕਾਰੀਆਂ ਵਲੋਂ ਕੀਤੀ ਗਈ ਅਚਾਨਕ ਚੈਕਿੰਗ ਦੌਰਾਨ ਦੋ ਹਵਾਲਾਤੀਆਂ ਪਾਸੋਂ ਦੋ ਮੋਬਾਈਲ ਫੋਨ ਸਮੇਤ ਸਿੰਮਾਂ ਦੇ ਬਰਾਮਦ ਕੀਤੇ ਗਏ ਹਨ | ਪੁਲਿਸ ਵਲੋਂ ਜੇਲ੍ਹ ...

ਪੂਰੀ ਖ਼ਬਰ »

ਸ਼ਹਿਰ ਦੇ ਪਾਸ਼ ਇਲਾਕੇ 'ਚ ਬੰਦ ਪਏ ਘਰ ਨੂੰ ਬਣਾਇਆ ਚੋਰਾਂ ਨੇ ਨਿਸ਼ਾਨਾ

ਫ਼ਰੀਦਕੋਟ, 3 ਜੁਲਾਈ (ਜਸਵੰਤ ਸਿੰਘ ਪੁਰਬਾ)- ਸ਼ਹਿਰ ਦੇ ਪਾਸ਼ ਇਲਾਕੇ ਹਰਿੰਦਰਾ ਨਗਰ 'ਚ ਚੋਰਾਂ ਨੇ ਇਕ ਬੰਦ ਪਏ ਘਰ ਨੂੰ ਉਸ ਵੇਲੇ ਨਿਸ਼ਾਨਾ ਬਣਾਇਆ ਜਦ ਪੂਰਾ ਪਰਿਵਾਰ ਆਪਣੀ ਰਿਸ਼ਤੇਦਾਰੀ 'ਚ ਕੁਝ ਦਿਨ ਰਹਿਣ ਲਈ ਗਿਆ ਸੀ | ਜਦ ਇਹ ਪਰਿਵਾਰ ਘਰ ਵਾਪਿਸ ਆਇਆ ਤਾਂ ਉਸ ਵੇਲੇ ...

ਪੂਰੀ ਖ਼ਬਰ »

ਇਕ ਵਾਰ ਬੰਦ ਹੋ ਜਾਵੇ ਤਾਂ ਘੰਟਿਆਂ ਦੀ ਉਡੀਕ ਬਾਅਦ ਆਉਂਦੀ ਹੈ ਬਿਜਲੀ

ਜੈਤੋ, 3 ਜੁਲਾਈ (ਗੁਰਚਰਨ ਸਿੰਘ ਗਾਬੜੀਆ)- ਸਥਾਨਕ ਬਠਿੰਡਾ ਰੋਡ 'ਤੇ ਸਥਿਤ ਨਹਿਰੀ ਕੋਠੀ ਦੇ ਨੇੜਲੇ ਘਰਾਂ ਤੇ ਵਾਟਰ ਵਰਕਸ ਦੇ ਸਾਹਮਣੇ ਰਹਿੰਦੇ ਲੋਕਾਂ ਨੂੰ ਅਕਸਰ ਹੀ ਬਿਜਲੀ ਸਪਲਾਈ ਘੱਟ ਮਿਲਣ ਦੀ ਸ਼ਿਕਾਇਤ ਰਹਿੰਦੀ ਹੈ ਕਿਉਂਕਿ ਉਕਤ ਫੀਡਰ 'ਤੇ ਥੋੜੀ ਅਜਿਹੀ ਹਨੇਰੀ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 10 ਲੱਖ ਠੱਗੇ

ਮੋਗਾ, 3 ਜੁਲਾਈ (ਗੁਰਤੇਜ ਸਿੰਘ)-ਨੌਜਵਾਨ ਨੂੰ ਮੈਡੀਕਲ ਡਿਗਰੀ ਲਈ ਵਿਦੇਸ਼ ਭੇਜਣ ਦਾ ਝਾਂਸਾ ਦਾ ਕੇ 10 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਪੁਲਿਸ ਵਲੋਂ ਦੋ ਜਾਣਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਸਿਟੀ ਮੋਗਾ ਦੇ ਸਹਾਇਕ ਥਾਣੇਦਾਰ ਅਸ਼ੋਕ ਕੁਮਾਰ ਨੇ ...

ਪੂਰੀ ਖ਼ਬਰ »

ਫੋਟੋਗ੍ਰਾਫਰਜ਼ ਐਸੋਸੀਏਸ਼ਨ ਕੋਟਕਪੂਰਾ ਦੀ ਸਰਬਸੰਮਤੀ ਨਾਲ ਚੋਣ

ਕੋਟਕਪੂਰਾ, 3 ਜੁਲਾਈ (ਮੋਹਰ ਸਿੰਘ ਗਿੱਲ)-ਫੋਟੋਗ੍ਰਾਫਰਜ਼ ਐਸੋਸੀਏਸ਼ਨ ਕੋਟਕਪੂਰਾ ਦੀ ਸਾਲਾਨਾ ਮੀਟਿੰਗ 'ਚ ਪਿਛਲੀ ਕਾਰਜਕਾਰਨੀ ਭੰਗ ਕਰਕੇ ਨਵੀਂ ਕਾਰਜਕਾਰਨੀ ਦੇ ਗਠਨ ਦੇ ਫ਼ੈਸਲੇ ਤੋਂ ਬਾਅਦ ਚਿਮਨ ਲਾਲ ਰਿੰਕੀ ਗਰਗ ਨੂੰ ਸਰਬਸੰਮਤੀ ਨਾਲ ਫੋਟੋਗ੍ਰਾਫਰਜ਼ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਵਿਖੇ ਧਾਰਮਿਕ ਸਮਾਰੋਹ ਕਰਵਾਇਆ

ਕੋਟਕਪੂਰਾ, 3 ਜੁਲਾਈ (ਮੋਹਰ ਸਿੰਘ ਗਿੱਲ)- ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਸ੍ਰੀ ਅਕਾਲ ਤਖਤ ਸਾਹਿਬ ਦੀ ਸਥਾਪਨਾ ਦਿਵਸ ਤੇ ਭਾਈ ਤਾਰੂ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਥਾਨਕ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ...

ਪੂਰੀ ਖ਼ਬਰ »

ਰੋਟਰੀ ਕਲੱਬ ਵਲੋਂ ਸਮਾਜ ਭਲਾਈ ਦੇ ਪ੍ਰੋਜੈਕਟਾਂ ਸੰਬੰਧੀ ਮੀਟਿੰਗ

ਫ਼ਰੀਦਕੋਟ, 3 ਜੁਲਾਈ (ਸਤੀਸ਼ ਬਾਗ਼ੀ)- ਸਥਾਨਕ ਆਫ਼ਿਸਰ ਕਲੱਬ ਵਿਖੇ ਬੀਤੀ ਸ਼ਾਮ ਰੋਟਰੀ ਕਲੱਬ ਦੇ ਨਵ ਨਿਯੁਕਤ ਪ੍ਰਧਾਨ ਅਰਸ਼ ਸੱਚਰ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ ਜਿਸ ਦੌਰਾਨ ਕੌਮੀ ਡਾਕਟਰਜ਼ ਦਿਵਸ ਮਨਾਉਣ ਤਹਿਤ ਡਾ. ਬਿਮਲ ਗਰਗ, ਪਿੰ੍ਰਸੀਪਲ ਡਾ: ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਲੰਗਰ ਮਾਤਾ ਖੀਵੀ ਜੀ ਵਿਖੇ ਗੋਬਰ ਗੈਸ ਪਲਾਂਟ, ਆਰਾ ਤੇ ਨਵੇਂ ਟਰੈਕਟਰ ਦਾ ਕੀਤਾ ਉਦਘਾਟਨ

ਫ਼ਰੀਦਕੋਟ, 3 ਜੁਲਾਈ (ਸਤੀਸ਼ ਬਾਗ਼ੀ)- ਸਥਾਨਕ ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਚੈਰੀਟੇਬਲ ਸੁਸਾਇਟੀ ਲੰਗਰ ਮਾਤਾ ਖੀਵੀ ਜੀ ਵਿਖੇ ਅੱਜ ਗੋਬਰ ਗੈਸ ਪਲਾਂਟ, ਆਰਾ ਭਾਈ ਮੰਝ ਜੀ ਅਤੇ ਨਵੇਂ ਟਰੈਕਟਰ ਦਾ ਉਦਘਾਟਨ ਅਮਰ ਸਿੰਘ ਸੁਖੀਜਾ ਸੁਤੰਤਰਤਾ ਸੰਗਰਾਮੀ ਅਤੇ ...

ਪੂਰੀ ਖ਼ਬਰ »

ਜੈਤੋ ਦੇ ਸੀਵਰੇਜ ਦੇ ਗੰਦੇ ਪਾਣੀ ਦੇ ਨਿਕਾਸ ਲਈ ਸਖ਼ਤ ਕਦਮ ਚੁੱਕੇ ਜਾਣ ਦੀ ਮੰਗ

ਜੈਤੋ, 3 ਜੁਲਾਈ (ਗੁਰਚਰਨ ਸਿੰਘ ਗਾਬੜੀਆ)- ਸਥਾਨਕ ਸ਼ਹਿਰ 'ਚ ਸੀਵਰੇਜ ਦੀ ਸਮੱਸਿਆ ਦੇ ਹੱਲ ਲਈ ਲੋਕਾਂ ਨੇ ਸਬੰਧਤ ਮਹਿਕਮਿਆਂ ਤੇ ਸਰਕਾਰ ਵਿਰੁੱਧ ਧਰਨੇ ਲਗਾਕੇ ਵੀ ਵੇਖ ਲਏ ਪਰ ਸੀਵਰੇਜ ਦੀ ਸਥਿਤੀ ਜਿਉਂ ਦੀ ਤਿਉਂ ਹੀ ਬਰਕਾਰ ਹੈ | ਸ਼ਹਿਰ ਨਿਵਾਸੀਆਂ ਨੇ ਦੱਸਿਆ ਹੈ ਕਿ ...

ਪੂਰੀ ਖ਼ਬਰ »

ਪੁਲਿਸ ਨੇ ਲੋਕਾਂ ਦੀ ਸਹੂਲਤ ਲਈ ਲਗਾਇਆ ਰਾਹਤ ਕੈਂਪ

ਫ਼ਰੀਦਕੋਟ, 3 ਜੁਲਾਈ (ਜਸਵੰਤ ਸਿੰਘ ਪੁਰਬਾ)- ਪੰਜਾਬ ਪੁਲਿਸ ਵਲੋਂ ਇਕ ਨੇਕ ਉਪਰਾਲਾ ਅਮਲ 'ਚ ਲਿਆਂਦਾ ਗਿਆ ਹੈ, ਜਿਸ ਤਹਿਤ ਵੱਖ ਵੱਖ ਥਾਣਿਆਂ 'ਚ ਆਈਆਂ ਸ਼ਿਕਾਇਤਾਂ ਦਾ ਨਿਪਟਾਰਾ ਮੌਕੇ 'ਤੇ ਹੀ ਕਰ ਕੇ ਉਸ ਨੂੰ ਅਮਲੀ ਰੂਪ ਵਿਚ ਲਿਖਤ ਕਰਕੇ ਨਿਪਟਾਇਆ ਜਾਂਦਾ ਹੈ | ਇਸ ਦੇ ...

ਪੂਰੀ ਖ਼ਬਰ »

ਵਾਤਾਵਰਨ ਨੂੰ ਹਰਿਆ-ਭਰਿਆ ਰੱਖਣ ਦੇ ਉਦੇਸ਼ ਨਾਲ ਪਾਰਕ 'ਚ ਸਫ਼ਾਈ ਕਰਵਾਈ

ਕੋਟਕਪੂਰਾ, 3 ਜੁਲਾਈ (ਮੋਹਰ ਸਿੰਘ ਗਿੱਲ)- ਸਥਾਨਕ ਰੇਲਵੇ ਆਰ.ਪੀ.ਐਫ ਪੁਲਿਸ ਵਲੋਂ ਵਾਤਾਵਰਨ ਨੂੰ ਹਰਿਆ-ਭਰਿਆ ਰੱਖਣ ਦੇ ਉਦੇਸ਼ ਨਾਲ ਪਾਰਕ ਨੂੰ ਗੋਦ ਲੈ ਕੇ ਉਸ ਦੀ ਸਫ਼ਾਈ ਕਰਨ ਉਪਰੰਤ ਬੂਟੇ ਲਗਾਉਣ ਲਈ ਚੋਣ ਕੀਤੀ | ਇੰਸਪੈਕਟਰ ਇੰਦਰਪਾਲ ਸ਼ਰਮਾ ਨੇ ਦੱਸਿਆ ਕਿ ਰੇਲਵੇ ...

ਪੂਰੀ ਖ਼ਬਰ »

ਸਾਬਕਾ ਸਰਪੰਚ ਕਰਮ ਸਿੰਘ ਬਰਾੜ ਨੂੰ ਨੱਥੇਵਾਲਾ ਵਿਖੇ ਸ਼ਰਧਾਂਜਲੀਆਂ

ਕੋਟਕਪੂਰਾ, 3 ਜੁਲਾਈ (ਮੋਹਰ ਸਿੰਘ ਗਿੱਲ)- ਸਹਿਕਾਰੀ ਸਭਾ ਦੇਵੀ ਵਾਲਾ ਦੇ ਸੇਵਾ ਮੁਕਤ ਸਕੱਤਰ ਗੁਰਾ ਸਿੰਘ ਬਰਾੜ ਤੇ ਸਾਹਿਬ ਸਿੰਘ ਬਰਾੜ ਦੇ ਪਿਤਾ ਸਾਬਕਾ ਸਰਪੰਚ ਕਰਮ ਸਿੰਘ ਬਰਾੜ ਪੁੱਤਰ ਸਵ: ਜੰਗੀਰ ਸਿੰਘ ਬਰਾੜ ਨਮਿਤ ਸਹਿਜ ਪਾਠ ਦਾ ਭੋਗ, ਅੰਤਿਮ ਅਰਦਾਸ ਤੇ ...

ਪੂਰੀ ਖ਼ਬਰ »

ਸਰਪੰਚ ਅਜੈਬ ਸਿੰਘ ਸਰਾਵਾਂ ਨਾਲ ਦੁੱਖ ਦਾ ਪ੍ਰਗਟਾਵਾ

ਬਰਗਾੜੀ, 3 ਜੁਲਾਈ (ਲਖਵਿੰਦਰ ਸ਼ਰਮਾ)-ਅਧਿਆਪਕ ਰੂਪ ਸਿੰਘ ਅਤੇ ਗੁਰਨਾਮ ਸਿੰਘ ਦੇ ਮਾਤਾ ਗੁਰਮੇਲ ਕੌਰ ਪਤਨੀ ਸਵ. ਅਜੈਬ ਸਿੰਘ ਸਰਪੰਚ ਸਰਾਵਾਂ ਅਕਾਲ ਚਲਾਣਾ ਕਰ ਗਏ ਜਿਨ੍ਹਾਂ ਦਾ ਅੰਤਿਮ ਸੰਸਕਾਰ ਸ਼ਮਸ਼ਾਨਘਾਟ ਪਿੰਡ ਸਰਾਵਾਂ ਵਿਖੇ ਕਰ ਦਿੱਤਾ ਗਿਆ | ਇੰਨ੍ਹਾਂ ਦੀ ...

ਪੂਰੀ ਖ਼ਬਰ »

ਮੁਹੰਮਦ ਸਦੀਕ ਨੇ 12ਵੀਂ ਜਮਾਤ ਦੀਆਂ ਅੱਵਲ ਵਿਦਿਆਰਥਣਾਂ ਨੂੰ ਕੀਤਾ ਸਨਮਾਨਿਤ

ਜੈਤੋ, 3 ਜੁਲਾਈ (ਗੁਰਚਰਨ ਸਿੰਘ ਗਾਬੜੀਆ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਨਤੀਜਿਆਂ ਵਿਚ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ ਦੀਆਂ ਵਿਦਿਆਰਥਣਾਂ ਕੁਲਵਿੰਦਰ ਕੌਰ ਪੁੱਤਰੀ ਬਲਬੀਰ ਸਿੰਘ ਵਾਸੀ ਜੈਤੋ ਤੇ ਸਿਮਰਨਜੋਤ ਕੌਰ ਪੁੱਤਰੀ ਧਰਮਪਾਲ ਸਿੰਘ ...

ਪੂਰੀ ਖ਼ਬਰ »

ਬਿਜਲੀ ਦੀ ਨਵੀਂ ਲਾਈਨ ਦਾ ਲੋਕਾਂ ਨੂੰ ਹੋਵੇਗਾ ਭਰਪੂਰ ਫਾਇਦਾ-ਐੱਸ.ਡੀ.ਓ. ਗਿੱਲ

ਸਮਾਧ ਭਾਈ, 3 ਜੁਲਾਈ (ਜਗਰੂਪ ਸਿੰਘ ਸਰੋਆ)-ਘੋਲੀਆ ਕਲਾਂ 132 ਕੇ. ਵੀ. ਤੋਂ ਚੱਲਣ ਵਾਲੇ ਫੀਡਰਾਂ ਦੇ ਓਵਰ ਲੋਡ ਹੋਣ ਕਾਰਨ ਖਪਤਕਾਰਾਂ ਨੂੰ ਆਏ ਦਿਨ ਸਮੱਸਿਆ ਪੇਸ਼ ਆਉਂਦੀ ਸੀ | ਇਸ ਸਮੱਸਿਆ ਦੇ ਹੱਲ ਲਈ ਪਾਵਰ ਕਾਰਪੋਰੇਸ਼ਨ ਨੇ 11 ਕੇ.ਵੀ. ਨੱਥੋਕੇ ਏ.ਪੀ. (ਮੋਟਰਾਂ) ਵਾਲੀ ਨਵੀਂ ...

ਪੂਰੀ ਖ਼ਬਰ »

ਦਸਤਾਰ ਸਿਖਲਾਈ ਕੈਂਪ ਤੇ ਦਸਤਾਰ ਮੁਕਾਬਲੇ ਕਰਵਾਏ

ਅਜੀਤਵਾਲ, 3 ਜੁਲਾਈ (ਹਰਦੇਵ ਸਿੰਘ ਮਾਨ)- ਬਾਬਾ ਕਰਤਾਰ ਸਿੰਘ ਟਰੱਸਟ ਮਟਵਾਣੀ ਤੇ ਸਰਦਾਰੀਆਂ ਟਰੱਸਟ ਪੰਜਾਬ ਵਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਲਗਾਇਆ ਸੱਤ ਦਿਨਾਂ ਦਸਤਾਰ ਸਿਖਲਾਈ ਕੈਂਪ ਗੁਰਦੁਆਰਾ ਸਿੰਘ ਸਭਾ ਮਟਵਾਣੀ ਵਿਖੇ ਦਸਤਾਰ ਮੁਕਾਬਲਿਆਂ ਨਾਲ ਸਮਾਪਤ ...

ਪੂਰੀ ਖ਼ਬਰ »

ਦੜਾ ਸੱਟਾ ਲਾਉਂਦਾ ਇਕ ਕਾਬੂ

ਮੋਗਾ, 3 ਜੁਲਾਈ (ਗੁਰਤੇਜ ਸਿੰਘ)-ਥਾਣਾ ਕੋਟ ਈਸੇ ਖਾਂ ਪੁਲਿਸ ਵਲੋਂ ਦੜਾ ਸੱਟਾ ਲਾਉਂਦੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਕੋਟ ਈਸੇ ਖਾਂ ਦੇ ਸਹਾਇਕ ਥਾਣੇਦਾਰ ਹਰਮੇਸ਼ ਲਾਲ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

1320 ਨਸ਼ੀਲੀਆਂ ਗੋਲੀਆਂ ਸਮੇਤ ਚਾਰ ਕਾਬੂ

ਮੋਗਾ, 3 ਜੁਲਾਈ (ਗੁਰਤੇਜ ਸਿੰਘ)-ਮੋਗਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 1320 ਨਸ਼ੀਲੀਆਂ ਗੋਲੀਆਂ ਸਮੇਤ ਚਾਰ ਜਾਣਿਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਸਮਾਲਸਰ ਦੇ ਸਹਾਇਕ ਥਾਣੇਦਾਰ ਕੁਲਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ...

ਪੂਰੀ ਖ਼ਬਰ »

ਧੋਖੇ ਨਾਲ ਖਾਤੇ 'ਚੋਂ 85 ਹਜ਼ਾਰ ਕਢਵਾਉਣ ਦੇ ਦੋਸ਼ 'ਚ ਦੋ ਨਾਮਜ਼ਦ

ਮੋਗਾ, 3 ਜੁਲਾਈ (ਗੁਰਤੇਜ ਸਿੰਘ)- ਬੈਂਕ ਦੇ ਟੋਲ ਫ਼ਰੀ ਨੰਬਰ ਦੇ ਕਸਟਮਰ ਕੇਅਰ ਅਧਿਕਾਰੀ ਵਲੋਂ ਐਨੀ ਡੈਸਕ ਐਪ ਦੀ ਆਈ ਡੀ ਅਤੇ ਪਾਸਵਰਡ ਹਾਸਲ ਕਰਕੇ ਖਾਤੇ 'ਚੋਂ 85 ਹਜ਼ਾਰ ਰੁਪਏ ਕਢਵਾਉਣ ਦੇ ਦੋਸ਼ 'ਚ ਪੁਲਿਸ ਵਲੋਂ ਦੋ ਜਾਣਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ...

ਪੂਰੀ ਖ਼ਬਰ »

ਟੀ.ਐਸ.ਯੂ. ਕਮੇਟੀ ਦੇ ਦਲਜੀਤ ਸਿੰਘ ਬਣੇ ਪ੍ਰਧਾਨ

ਦੋਦਾ, 3 ਜੁਲਾਈ (ਰਵੀਪਾਲ)- ਟੈਕਨੀਕਲ ਸਰਵਿਸਜ਼ ਯੂਨੀਅਨ ਪੰਜਾਬ ਵਲੋਂ ਯੂਨੀਅਨ ਚੋਣਾਂ ਸਬੰਧੀ ਦਿੱਤੇ ਪ੍ਰੋਗਰਾਮ ਅਨੁਸਾਰ ਟੀ.ਐਸ.ਯੂ. ਡਵੀਜ਼ਨ ਗਿੱਦੜਬਾਹਾ ਦੀ ਚੋਣ ਸਰਕਲ ਸਕੱਤਰ ਬਰਜਿੰਦਰ ਸ਼ਰਮਾ, ਸਾਥੀ ਰਾਮਪਾਲ ਸਰਕਲ ਆਗੂ ਤੇ ਰੌਸ਼ਨ ਲਾਲ ਚੋਣ ਨਿਗਰਾਨ ਦੀ ...

ਪੂਰੀ ਖ਼ਬਰ »

ਟੀ. ਐਸ. ਯੂ. ਵਲੋਂ ਮੁਲਾਜ਼ਮਾਂ ਨੂੰ ਮੁਅੱਤਲ ਕਰਨ ਦੀ ਜ਼ੋਰਦਾਰ ਸ਼ਬਦਾਂ 'ਚ ਨਿਖੇਧੀ

ਦੋਦਾ, 3 ਜੁਲਾਈ (ਰਵੀਪਾਲ)- ਟੈਕਨੀਕਲ ਸਰਵਿਸਜ ਯੂਨੀਅਨ ਮੰਡਲ ਗਿੱਦੜਬਾਹਾ ਦੀ ਮੀਟਿੰਗ ਦੋਦਾ ਵਿਖੇ ਹੋਈ | ਮੀਟਿੰਗ ਦੌਰਾਨ 24 ਜੂਨ ਨੂੰ ਵੰਡ ਉਪ-ਮੰਡਲ ਬਰੀਵਾਲਾ ਦੇ ਚਾਰ ਮੁਲਾਜ਼ਮਾਂ ਨੂੰ ਮੁਅੱਤਲ ਕਰਨ ਦੀ ਜ਼ੋਰਦਾਰ ਸ਼ਬਦਾਂ 'ਚ ਨਿਖੇਧੀ ਕੀਤੀ ਗਈ | ਇਸ ਮੌਕੇ ਯੂਨੀਅਨ ...

ਪੂਰੀ ਖ਼ਬਰ »

ਇੰਨਰਵੀਲ ਕਲੱਬ ਨੇ ਸਮਾਗਮ ਕਰਵਾਇਆ

ਫ਼ਰੀਦਕੋਟ, 3 ਜੁਲਾਈ (ਸਤੀਸ਼ ਬਾਗ਼ੀ)- ਸਥਾਨਕ ਆਫ਼ੀਸਰ ਕਲੱਬ ਵਿਖੇ ਇੰਨਰਵੀਲ ਕਲੱਬ ਵਲੋਂ ਸਮਾਗਮ ਕਰਵਾਇਆ ਗਿਆ ਜਿਸਦੀ ਪ੍ਰਧਾਨਗੀ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਕੀਤੀ | ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਲੇਡੀ ਡਾਕਟਰਾਂ ਨੂੰ ਆਪਣੇ ਲਈ ਵੀ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਦੂਖੇੜਾ ਦਾ ਨਤੀਜਾ ਸ਼ਾਨਦਾਰ ਰਿਹਾ

ਲੰਬੀ, 3 ਜੁਲਾਈ (ਮੇਵਾ ਸਿੰਘ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਰ੍ਹਵੀਂ ਕਲਾਸ ਦੇ ਐਲਾਨ ਕੀਤੇ ਨਤੀਜਿਆਂ ਅਨੁਸਾਰ ਸਰਕਾਰੀ ਸੈਕੰਡਰੀ ਸਕੂਲ ਕੰਦੂਖੇੜਾ ਦੇ 10+2 ਦਾ ਨਤੀਜਾ ਸੌ ਫ਼ੀਸਦੀ ਆਇਆ | ਸਕੂਲ ਪਿ੍ੰਸੀਪਲ ਸ੍ਰੀਮਤੀ ਰਚਨਾ ਜੁਨੇਜਾ ਵਲੋਂ ਦਿੱਤੀ ਗਈ ਜਾਣਕਾਰੀ ...

ਪੂਰੀ ਖ਼ਬਰ »

ਫਰੀਡਮ ਫਾਈਟਰ ਉੱਤਰਅਧਿਕਾਰੀ ਜਥੇਬੰਦੀ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 3 ਜੁਲਾਈ (ਰਣਜੀਤ ਸਿੰਘ ਢਿੱਲੋਂ)- ਫਰੀਡਮ ਫਾਈਟਰ ਉੱਤਰਾਅਧਿਕਾਰੀ ਜਥੇਬੰਦੀ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਡੀ.ਸੀ. ਦਫ਼ਤਰ ਦੇ ਮੀਟਿੰਗ ਹਾਲ ਵਿਚ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਲੋਟ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਇਕ ਉੱਘੇ ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ

ਸ੍ਰੀ ਮੁਕਤਸਰ ਸਾਹਿਬ, 3 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਵਲੋਂ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਤੇ ਡੇਰਾ ਭਾਈ ਮਸਤਾਨ ਸਿੰਘ ਸ੍ਰੀ ਮੁਕਤਸਰ ਸਾਹਿਬ ਵਿਖੇ 180 ਲੋੜਵੰਦ ...

ਪੂਰੀ ਖ਼ਬਰ »

ਸਰਕਾਰੀ ਹਾਈ ਸਮਾਰਟ ਸਕੂਲ ਦੇ ਵਿਦਿਆਰਥੀਆਂ ਨੇ ਟੂਰ ਲਾਇਆ

ਸ੍ਰੀ ਮੁਕਤਸਰ ਸਾਹਿਬ, 3 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸਰਕਾਰੀ ਹਾਈ ਸਮਾਰਟ ਸਕੂਲ ਪਾਰਕ ਸ੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀਆਂ ਦਾ ਇਕ ਦਿਨਾਂ ਇਤਿਹਾਸਿਕ ਤੇ ਧਾਰਮਿਕ ਟੂਰ ਸ੍ਰੀ ਅੰਮਿ੍ਤਸਰ ਲਿਜਾਇਆ ਗਿਆ | ਸਕੂਲ ਮੁਖੀ ਪ੍ਰਦੀਪ ਮਿੱਤਲ ਨੇ ਦੱਸਿਆ ਕਿ ਟੂਰ ...

ਪੂਰੀ ਖ਼ਬਰ »

ਰੀਅਲ ਆਰਟ ਭੰਗੜਾ ਅਕੈਡਮੀ ਨੇ ਵੱਖ-ਵੱਖ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 3 ਜੁਲਾਈ (ਰਣਜੀਤ ਸਿੰਘ ਢਿੱਲੋਂ)-ਰੀਅਲ ਆਰਟ ਭੰਗੜਾ ਅਕੈਡਮੀ ਸੋਲੋ ਡਾਂਸ ਮੁਕਾਬਲੇ ਕਰਵਾਏ ਗਏ ਜਿਸ ਵਿਚ ਲੁਧਿਆਣਾ, ਅਬੋਹਰ, ਗਿੱਦੜਬਾਹਾ, ਜਲਾਲਾਬਾਦ, ਡੱਬਵਾਲੀ, ਮਲੋਟ ਤੇ ਸ੍ਰੀ ਮੁਕਤਸਰ ਸਾਹਿਬ ਦੇ ਬੱਚਿਆਂ ਨੇ ਹਿੱਸਾ ਲਿਆ | ਇਸ ਮੌਕੇ ...

ਪੂਰੀ ਖ਼ਬਰ »

ਜਸਵੀਰ ਸ਼ਰਮਾ ਦੱਧਾਹੂਰ ਦਾ ਗੀਤ 8 ਨੂੰ ਹੋਵੇਗਾ ਰਿਲੀਜ਼

ਸ੍ਰੀ ਮੁਕਤਸਰ ਸਾਹਿਬ, 3 ਜੁਲਾਈ (ਰਣਜੀਤ ਸਿੰਘ ਢਿੱਲੋਂ)- ਜਸਵੀਰ ਸ਼ਰਮਾ ਦੱਧਾਹੂਰ ਦਾ ਗੀਤ 'ਬੰਦੇ ਬੰਦੇ ਵਿਚ ਫ਼ਰਕ ਹੁੰਦੈ' 8 ਜੁਲਾਈ ਨੂੰ ਯੂ-ਟਿਊਬ 'ਤੇ ਰਿਲੀਜ਼ ਹੋਵੇਗਾ | ਇਹ ਗੀਤ ਸਤਪਾਲ ਭੂਪਾਲ ਮਾਨਸਾ ਵਲੋਂ ਲਿਖਿਆ ਗਿਆ ਹੈ 'ਤੇ ਕੁਲਵੰਤ ਚਾਵਲਾ ਸ੍ਰੀ ਮੁਕਤਸਰ ...

ਪੂਰੀ ਖ਼ਬਰ »

ਸਰਕਾਰੀ ਸਕੂਲ ਸਿੰਘੇਵਾਲਾ ਦਾ ਨਤੀਜਾ 100 ਫ਼ੀਸਦੀ ਰਿਹਾ

ਲੰਬੀ, 3 ਜੁਲਾਈ (ਮੇਵਾ ਸਿੰਘ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਰ੍ਹਵੀਂ ਕਲਾਸ ਦੇ ਐਲਾਨ ਕੀਤੇ ਨਤੀਜਿਆਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੰਘੇਵਾਲਾ ਦਾ ਬਾਰ੍ਹਵੀਂ ਕਲਾਸ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਪਿ੍ੰਸੀਪਲ ਰਘਬੀਰ ਸਿੰਘ ਦੇ ਦੱਸਣ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX