ਤਾਜਾ ਖ਼ਬਰਾਂ


ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸ਼ੱਕੀ ਹਾਲਤ ਵਿਚ ਖੜ੍ਹੀ ਕਾਰ ਪੁਲਿਸ ਨੇ ਲਈ ਕਬਜ਼ੇ ’ਚ
. . .  16 minutes ago
ਤਪਾ ਮੰਡੀ ,3 ਅਕਤੂਬਰ (ਵਿਜੇ ਸ਼ਰਮਾ) - ਰਾਸ਼ਟਰੀ ਮਾਰਗ ਬਠਿੰਡਾ-ਚੰਡੀਗੜ੍ਹ ਐਨ.ਐਚ. ਸੱਤ 'ਤੇ ਇਕ ਕਾਰ ਸ਼ੱਕੀ ਹਾਲਤ ’ਚ ਖੜ੍ਹੀ ਮਿਲੀ ਹੈ । ਜਿਉਂ ਹੀ ਇਸ ਦਾ ਥਾਣਾ ਇੰਚਾਰਜ ...
ਆਦਮਪੁਰ ਏਅਰਪੋਰਟ ਤੋਂ ਜਲਦੀ ਫਲਾਈਟਾਂ ਸ਼ੁਰੂ ਕਰਾਉਣ ਲਈ ਕੇਂਦਰੀ ਮੰਤਰੀ ਜੋਤੀਰਾਦਿਤਿਆ ਸਿੰਧੀਆ ਨੂੰ ਮਿਲੇ ਵਿਜੇ ਸਾਂਪਲਾ
. . .  52 minutes ago
ਚੰਡੀਗੜ੍ਹ : ਸੁਖਨਾ ਝੀਲ 'ਤੇ ਏਅਰ ਸ਼ੋਅ ਦੀ ਫੁਲ ਰਿਹਰਸਲ
. . .  about 2 hours ago
ਹਾਂਗਕਾਂਗ ਦੀ ਕ੍ਰਿਕਟ ਟੀਮ 'ਚ ਸ਼ਾਮਿਲ ਹੋਈ ਪੰਜਾਬ ਦੀ ਧੀ ਕੁਲਬੀਰ ਦਿਉਲ
. . .  about 2 hours ago
ਹਾਂਗਕਾਂਗ,3 ਅਕਤੂਬਰ (ਜੰਗ ਬਹਾਦਰ ਸਿੰਘ)-ਹਾਂਗਕਾਂਗ ਦੀ ਕ੍ਰਿਕਟ ਟੀਮ 'ਚ ਲਗਾਤਾਰ ਬੁਲੰਦੀਆਂ ਹਾਸਿਲ ਕਰਦਿਆਂ ਪੰਜਾਬ ਦੀ ਧੀ ਕੁਲਬੀਰ ਦਿਉਲ ਨੇ ਹਾਂਗਕਾਂਗ ਦੀ ਨੈਸ਼ਨਲ ਟੀਮ 'ਚ ਸ਼ਾਮਿਲ ਹੋ ਕੇ ਇਤਿਹਾਸ ਰਚਿਆ ...
ਅਫਗਾਨਿਸਤਾਨ : ਕਾਬੁਲ ਦੇ ਸਕੂਲ 'ਤੇ ਆਤਮਘਾਤੀ ਹਮਲੇ 'ਚ 53 ਲੜਕੀਆਂ ਦੀ ਮੌਤ
. . .  about 2 hours ago
ਬੀ.ਐਸ.ਐਫ. ਨੇ ਗੁਜਰਾਤ ਦੇ ਕੱਛ ਦੇ 'ਹਰਾਮੀ ਨਾਲਾ' ਖਾੜੀ ਖੇਤਰ ਤੋਂ ਪਾਕਿਸਤਾਨੀ ਮੱਛੀ ਫੜਨ ਵਾਲੀ ਕਿਸ਼ਤੀ ਨੂੰ ਕੀਤਾ ਜ਼ਬਤ
. . .  about 3 hours ago
ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਪੱਛਮ 'ਚ ਸ਼ਾਹਿਦ ਮਜ਼ਾਰੀ ਰੋਡ 'ਤੇ ਪੁਲ-ਏ-ਸੁਖਤਾ ਖੇਤਰ ਦੇ ਨੇੜੇ ਹੋਇਆ ਇਕ ਧਮਾਕਾ
. . .  1 minute ago
ਉਹ ਕੋਸ਼ਿਸ਼ ਕਰਨਗੇ ਕਿ ਹਲਵਾਰੇ ਦੇ ਏਅਰਪੋਰਟ ਦਾ ਨਾਂਅ ਕਰਤਾਰ ਸਿੰਘ ਸਰਾਭਾ ਦੇ ਨਾਂ ’ਤੇ ਰਖਵਾਇਆ ਜਾਵੇ - ਭਗਵੰਤ ਮਾਨ
. . .  about 3 hours ago
ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ’ਚ ਕਿਹਾ ਕਿ ਉਹ ਕੋਸ਼ਿਸ਼ ਕਰਨਗੇ ਕਿ ਹਲਵਾਰੇ ਦੇ ਏਅਰਪੋਰਟ ਦਾ ਨਾਂਅ ਕਰਤਾਰ ਸਿੰਘ ਸਰਾਭਾ ਦੇ ਨਾਂਅ ’ਤੇ ਰਖਵਾਇਆ ...
ਫ਼ਰਾਰ ਹੋਏ ਗੈਂਗਸਟਰ 'ਤੇ ਬੋਲੇ ਭਗਵੰਤ ਮਾਨ ਕਿਹਾ, ਜਲਦੀ ਕੀਤਾ ਜਾਵੇਗਾ ਗ੍ਰਿਫ਼ਤਾਰ
. . .  about 3 hours ago
ਚੰਡੀਗੜ੍ਹ : ਕੁਝ ਲੋਕ ਪੈਸੇ ਦੇ ਕੇ ਲੋਕਤੰਤਰ ਨੂੰ ਖ਼ਰੀਦਣ ਦੀ ਕੋਸ਼ਿਸ਼ ਕਰ ਰਹੇ ਹਨ - ਮੁੱਖ ਮੰਤਰੀ ਭਗਵੰਤ ਮਾਨ
. . .  about 3 hours ago
ਗੰਨੇ ਦਾ ਭਾਅ 360 ਤੋਂ ਵਧਾ ਕੇ 380 ਕੀਤਾ ਜਾ ਰਿਹਾ ਹੈ - ਮੁੱਖ ਮੰਤਰੀ ਭਗਵੰਤ ਮਾਨ
. . .  about 3 hours ago
ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ’ਚ ਐਲਾਨ ਕੀਤਾ ਕਿ ਗੰਨੇ ਦਾ ਭਾਅ 360 ਤੋਂ ਵਧਾ ਕੇ 380 ਕੀਤਾ ਜਾ ਰਿਹਾ ਹੈ ।
ਜਿਹੜੀ ਕਾਂਗਰਸ ਬੀਜੇਪੀ ਦਾ ਸਾਥ ਦੇ ਰਹੀ ਹੈ ਅੱਜ ਉਸ ਦਾ ਪ੍ਰਧਾਨ ਬਣਨ ਲਈ ਵੀ ਕੋਈ ਤਿਆਰ ਨਹੀਂ - ਭਗਵੰਤ ਮਾਨ
. . .  about 4 hours ago
ਸੀ.ਡੀ.ਐਸ. ਜਨਰਲ ਅਨਿਲ ਚੌਹਾਨ ਨੂੰ ਦਿੱਲੀ ਪੁਲਿਸ ਦੀ ਜ਼ੈੱਡ ਸ਼੍ਰੇਣੀ ਦੀ ਹਥਿਆਰਬੰਦ ਸੁਰੱਖਿਆ ਦਿੱਤੀ ਗਈ
. . .  about 4 hours ago
ਨਵੀਂ ਦਿੱਲੀ, 3 ਅਕਤੂਬਰ - ਸੂਤਰਾਂ ਅਨੁਸਾਰ ਕੇਂਦਰ ਨੇ ਨਵੇਂ ਚੁਣੇ ਗਏ ਚੀਫ਼ ਆਫ਼ ਡਿਫੈਂਸ ਸਟਾਫ (ਸੀ.ਡੀ.ਐਸ.) ਜਨਰਲ ਅਨਿਲ ਚੌਹਾਨ ਨੂੰ ਦਿੱਲੀ ਪੁਲਿਸ ਦਾ 'ਜ਼ੈੱਡ' ਸ਼੍ਰੇਣੀ ਦੀ ਹਥਿਆਰਬੰਦ ਸੁਰੱਖਿਆ ਦਿੱਤੀ ...
ਆਰਥਿਕ ਤੰਗੀ ਕਾਰਨ ਨੌਜਵਾਨ ਵਲੋਂ ਖੁਦਕਸ਼ੀ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ, 3 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਬੀਤੀ ਸ਼ਾਮ ਆਰਥਿਕ ਤੰਗੀ ਦੀ ਮਾਰ ਝੱਲ ਰਹੇ ਪਿੰਡ ਰੋਗਲਾ ਦੇ ਇਕ ਨੌਜਵਾਨ ਵਲੋਂ ਫਾਹਾ ਲੈ ਕੇ ਖੁਦਕਸ਼ੀ ਕਰ ਲੈਣ ਦੀ ਖ਼ਬਰ ਹੈ।ਸਥਾਨਕ ਸਿਵਲ ਹਸਪਤਾਲ ਵਿਖੇ ਜਾਣਕਾਰੀ...
ਭਾਰਤੀ ਕਿਸਾਨ ਯੂਨੀਅਨ ਨੇ ਅਰਥੀ ਫੂਕ ਮੁਜ਼ਾਹਰਾ ਕਰ ਕੇ ਦਿੱਤਾ ਡੀ.ਸੀ. ਦਫ਼ਤਰ ਅੱਗੇ ਦਿੱਤਾ ਰੋਸ ਧਰਨਾ
. . .  about 5 hours ago
ਮਲੇਰਕੋਟਲਾ, 3 ਅਕਤੂਬਰ (ਮੁਹੰਮਦ ਹਨੀਫ ਥਿੰਦ)-ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਿਲ੍ਹਾ ਮਾਲੇਰਕੋਟਲਾ ਵਲੋਂ ਜਿਲ੍ਹਾ ਪ੍ਧਾਨ ਕੁਲਵਿੰਦਰ ਸਿੰਘ ਭੂਦਨ ਦੀ ਅਗਵਾਈ ਹੇਠ ਡੀ.ਸੀ. ਦਫ਼ਤਰ ਅੱਗੇ ਅਰਥੀ ਫੂਕ ਮੁਜਾਹਰਾ ਕਰ ਕੇ ਰੋਸ ਧਰਨਾ...
ਵਿਧਾਨ ਸਭਾ 'ਚ ਸਰਕਾਰੀ ਸਕੂਲ ਕੋਟਕਪੂਰਾ ਦੇ ਬੱਚਿਆ ਨੂੰ ਮਿਲੇ ਕੁਲਤਾਰ ਸਿੰਘ ਸੰਧਵਾਂ ਅਤੇ ਹਰਜੋਤ ਸਿੰਘ ਬੈਂਸ
. . .  about 5 hours ago
ਚੰਡੀਗੜ੍ਹ, 3 ਅਕਤੂਬਰ (ਗੁਰਿੰਦਰ)-ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਿਧਾਨ ਸਭਾ 'ਚ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਸਕੂਲ ਕੋਟਕਪੂਰਾ ਦੇ ਬੱਚਿਆ ਨੂੰ...
ਕਿਸਾਨਾਂ ਵਲੋਂ ਕੇਂਦਰ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  about 5 hours ago
ਲੁਧਿਆਣਾ, 3 ਅਕਤੂਬਰ (ਪੁਨੀਤ ਬਾਵਾ)-ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਅੱਜ ਕਿਸਾਨਾਂ ਵਲੋਂ ਡਿਪਟੀ ਕਮਿਸ਼ਨਰ ਲੁਧਿਆਣਾ ਦੇ ਦਫ਼ਤਰ ਵਿਖੇ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ 'ਤੇ ਕਿਸਾਨਾਂ ਨਾਲ ਵਾਅਦਾ...
ਸਾਨੂੰ ਸਦਨ 'ਚ ਬੋਲਣ ਨਹੀਂ ਦਿੱਤਾ ਗਿਆ - ਪ੍ਰਤਾਪ ਸਿੰਘ ਬਾਜਵਾ
. . .  about 5 hours ago
ਚੰਡੀਗੜ੍ਹ, 3 ਅਕਤੂਬਰ (ਗੁਰਿੰਦਰ) - ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਕਾਂਗਰਸੀ ਵਿਧਾਇਕਾਂ ਸਮੇਤ ਸਦਨ 'ਚੋਂ ਵਾਕਆਊਟ ਕਰਨ ਤੋਂ ਬਾਅਦ ਸਦਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਅਸੀਂ...
ਫ਼ਾਜ਼ਿਲਕਾ ਰੇਲਵੇ ਜੰਕਸ਼ਨ ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੀਤਾ ਜਾਮ
. . .  about 5 hours ago
ਫ਼ਾਜ਼ਿਲਕਾ, 3 ਅਕਤੂਬਰ (ਪ੍ਰਦੀਪ ਕੁਮਾਰ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਫ਼ਾਜ਼ਿਲਕਾ ਰੇਲਵੇ ਜੰਕਸ਼ਨ ਦੀਆਂ ਪਟੜੀਆਂ ’ਤੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਧਰਨਾ ਦਿਤਾ ਗਿਆ । ਇਸ ਦੌਰਾਨ ਕੇਂਦਰ ...
ਕਾਂਗਰਸੀ ਵਿਧਾਇਕਾਂ ਵਲੋਂ ਸਦਨ 'ਚੋਂ ਵਾਕਆਊਟ
. . .  about 6 hours ago
ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਸਦਨ 'ਚ ਭਰੋਸਗੀ ਮਤੇ 'ਤੇ ਹੰਗਾਮੇ ਤੋਂ ਬਾਅਦ ਕਾਂਗਰਸੀ ਵਿਧਾਇਕਾਂ ਨੇ ਸਦਨ 'ਚੋਂ ਵਾਕਆਊਟ ਕਰ...
ਭਰੋਸਗੀ ਮਤੇ ਦੌਰਾਨ ਕਾਂਗਰਸੀ ਵਿਧਾਇਕਾਂ ਵਲੋਂ ਹੰਗਾਮਾ
. . .  about 6 hours ago
ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਸਦਨ 'ਚ ਭਰੋਸਗੀ ਮਤੇ ਦੌਰਾਨ ਕਾਂਗਰਸੀ ਵਿਧਾਇਕਾਂ ਵਲੋਂ ਹੰਗਾਮਾ ਕੀਤਾ ਗਿਆ, ਜਿਨ੍ਹਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ...
ਸਦਨ 'ਚ ਭਰੋਸਗੀ ਮਤੇ 'ਤੇ ਚਰਚਾ ਜਾਰੀ
. . .  about 6 hours ago
ਚੰਡੀਗੜ੍ਹ, 3 ਅਕਤੂਬਰ-ਸਦਨ 'ਚ ਭਰੋਸਗੀ ਮਤੇ 'ਤੇ ਚਰਚਾ ਜਾਰੀ...
ਭਾਜਪਾ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਰੋਸ ਧਰਨਾ
. . .  about 5 hours ago
ਲੁਧਿਆਣਾ, 3 ਅਕਤੂਬਰ (ਪੁਨੀਤ ਬਾਵਾ)-ਭਾਰਤੀ ਜਨਤਾ ਪਾਰਟੀ ਵਲੋਂ ਅੱਜ ਡਿਪਟੀ ਕਮਿਸ਼ਨਰ ਲੁਧਿਆਣਾ ਦੇ ਦਫ਼ਤਰ ਵਿਖੇ ਆਮ ਆਦਮੀ ਪਾਰਟੀ ਦੀਆਂ ਲੋਕ ਮਾਰੂ ਨੀਤੀਆਂ ਦੇ ਖ਼ਿਲਾਫ਼ ਰੋਸ ਧਰਨਾ ਦਿੱਤਾ...
ਅਜਨਾਲਾ 'ਚ ਵੱਖ-ਵੱਖ ਕਿਸਾਨ ਮਜ਼ਦੂਰ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
. . .  about 6 hours ago
ਅਜਨਾਲਾ, 3 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਲਖੀਮਪੁਰ ਖੀਰੀ ਵਿਖੇ ਸ਼ਹੀਦ ਹੋਏ ਕਿਸਾਨਾਂ ਅਤੇ ਪੱਤਰਕਾਰ ਦੀ ਪਹਿਲੀ ਸ਼ਹੀਦੀ ਵਰ੍ਹੇਗੰਢ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਅੱਜ ਅਜਨਾਲਾ ਸ਼ਹਿਰ ਵਿਚ ਵੱਖ-ਵੱਖ ਕਿਸਾਨ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਵਲੋਂ ਕੇਂਦਰ...
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਸਾਨਾਂ ਦੇ ਮੁਆਵਜ਼ੇ ਦੀ ਮੰਗ ਵੱਲ ਦਿਵਾਇਆ ਸਰਕਾਰ ਦਾ ਧਿਆਨ
. . .  about 6 hours ago
ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਧਿਆਨ ਦਿਵਾਊ ਨੋਟਿਸ ਦਿੰਦੇ ਹੋਏ ਸਰਕਾਰ ਦਾ ਧਿਆਨ ਕਿਸਾਨਾਂ ਦੇ ਮੁਆਵਜ਼ੇ ਦੀ ਮੰਗ ਵੱਲ ਦਿਵਾਇਆ, ਕਿਉਂਕਿ ਚਾਇਨਿਜ ਵਾਇਰਸ ਨੇ ਕਿਸਾਨਾਂ ਦੀਆਂ ਝੋਨੇ ਦੀਆਂ ਫ਼ਸਲਾਂ ਨੂੰ ਨੁਕਸਾਨ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 20 ਹਾੜ ਸੰਮਤ 554

ਜਲੰਧਰ

ਐਲ.ਈ.ਡੀ. ਲਾਈਟਾਂ ਦੇ ਮਾਮਲੇ ਦੀ ਜਾਂਚ ਵਿਜੀਲੈਂਸ ਬਿਊਰੋ ਕੋਲ ਜਾਣ ਦੀ ਵਧੀ ਸੰਭਾਵਨਾ

ਸ਼ਿਵ ਸ਼ਰਮਾ
ਜਲੰਧਰ, 3 ਜੁਲਾਈ-ਨਗਰ ਨਿਗਮ ਹਾਊਸ ਵਲੋਂ 50 ਕਰੋੜ ਦੀ ਲਾਗਤ ਨਾਲ ਸ਼ਹਿਰ 'ਚ ਲਗਾਈਆਂ ਗਈਆਂ ਐਲ. ਈ. ਡੀ. ਲਾਈਟਾਂ ਦੀ ਜਾਂਚ ਲਈ ਕਮੇਟੀ ਬਣਾਏ ਜਾਣ ਦੇ ਬਾਵਜੂਦ ਮਾਮਲੇ ਦੀ ਵਿਜੀਲੈਂਸ ਬਿਊਰੋ ਕੋਲ ਜਾਣ ਦੀ ਸੰਭਾਵਨਾ ਵਧ ਗਈ ਹੈ ਕਿਉਂਕਿ ਹਾਊਸ ਵਲੋਂ 50 ਕਰੋੜ ਦੇ ਐਲ. ਈ. ਡੀ. ਲਾਈਟ ਪ੍ਰਾਜੈਕਟ 'ਚ ਹੋਈਆਂ ਬੇਨਿਯਮੀਆਂ ਦੀ ਜਾਂਚ ਲਈ 8 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਉਨ੍ਹਾਂ 'ਚ ਵੀ ਜ਼ਿਆਦਾਤਰ ਮੈਂਬਰ ਪਹਿਲਾਂ ਹੀ ਇਹ ਰਾਏ ਰੱਖਦੇ ਹਨ ਕਿ ਵਿਜੀਲੈਂਸ ਬਿਊਰੋ ਦੇ ਹਵਾਲੇ ਇਹ ਮਾਮਲਾ ਦੇਣਾ ਚਾਹੀਦਾ ਹੈ ਤਾਂ ਹੀ ਸਾਰੀ ਸਚਾਈ ਬਾਹਰ ਆ ਸਕਦੀ ਹੈ | ਕਮੇਟੀ ਦੇ ਇਕ ਮੈਂਬਰ ਸੁਸ਼ੀਲ ਸ਼ਰਮਾ, ਨਿਰਮਲ ਸਿੰਘ ਨਿੰਮਾਂ, ਸ਼ਮਸ਼ੇਰ ਸਿੰਘ ਖਹਿਰਾ, ਰਾਜਵਿੰਦਰ ਸਿੰਘ ਰਾਜਾ ਤਾਂ ਕਮੇਟੀ ਬਣਨ ਤੋਂ ਪਹਿਲਾਂ ਹੀ ਮਾਮਲੇ ਨੂੰ ਵਿਜੀਲੈਂਸ ਨੂੰ ਜਾਂਚ ਲਈ ਮਾਮਲਾ ਦੇਣਾ ਚਾਹੁੰਦੇ ਸਨ | ਨਿਗਮ ਹਾਊਸ ਦੀ ਮੀਟਿੰਗ 'ਚ ਤਾਂ ਜ਼ਿਆਦਾਤਰ ਕੌਂਸਲਰ ਇਸ ਦੇ ਹੱਕ ਵਿਚ ਸੀ ਕਿ ਇਸ ਮਾਮਲੇ ਦੀ ਜਾਂਚ ਵਿਜੀਲੈਂਸ ਬਿਊਰੋ ਨੂੰ ਦਿੱਤੀ ਜਾਣੀ ਚਾਹੀਦੀ ਹੈ | ਨਿਗਮ ਹਾਊਸ ਕੋਲ ਉਂਜ ਇਹ ਅਧਿਕਾਰ ਸਨ ਕਿ ਕੰਪਨੀ ਨੂੰ ਕਾਲੀ ਸੂਚੀ 'ਚ ਪਾਉਣ ਦਾ ਮਤਾ ਪਾਸ ਕੀਤਾ ਜਾਂਦਾ ਪਰ ਇਸ ਤੋਂ ਪਹਿਲਾਂ ਹੀ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ | ਚਾਹੇ ਕਰੋੜਾਂ ਦੇ ਹੋਏ ਕੰਮ 'ਚ ਬੇਨਿਯਮੀਆਂ ਦੀ ਜਾਂਚ ਕਰਨ ਲਈ 8 ਮੈਂਬਰੀ ਕਮੇਟੀ ਗਠਿਤ ਕੀਤੀ ਗਈ ਹੈ ਪਰ ਉਨ੍ਹਾਂ ਨੂੰ ਜਾਂਚ ਕਰਨ ਲਈ ਸਿਰਫ਼ ਦੋ ਦਿਨ ਦਾ ਸਮਾਂ ਬਚਿਆ ਹੈ | ਦੋ ਦਿਨ 'ਚ 50 ਕਰੋੜ ਦੀਆਂ ਲਾਈਟਾਂ ਲਗਾਉਣ ਦੇ ਮਾਮਲੇ ਦੀ ਬੇਨਿਯਮੀਆਂ ਦੀ ਜਾਂਚ ਨਹੀਂ ਕੀਤੀ ਜਾ ਸਕਦੀ ਹੈ | ਕਈ ਕੌਂਸਲਰਾਂ ਦਾ ਤਾਂ ਕਹਿਣਾ ਸੀ ਕਿ ਮਾਮਲੇ ਨੂੰ ਲੰਬਾ ਖਿੱਚਣ ਲਈ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਦਕਿ ਇਕ ਵਫ਼ਦ ਹੀ ਵਿਜੀਲੈਂਸ ਬਿਊਰੋ ਨੂੰ ਇਸ ਦੀ ਜਾਂਚ ਕਰਵਾਉਣ ਦੀ ਸ਼ਿਕਾਇਤ ਦੇ ਸਕਦਾ ਸੀ | ਦੂਜੇ ਪਾਸੇ ਸੋਮਵਾਰ ਨੂੰ ਕਮੇਟੀ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰਨੀ ਹੈ ਤੇ ਇਸ 'ਚ ਤਾਂ ਪਹਿਲਾਂ ਕੌਂਸਲਰਾਂ ਦੇ ਬਿਆਨ ਹੀ ਲਏ ਜਾਣੇ ਹਨ ਕਿਉਂਕਿ ਸਮਾਰਟ ਸਿਟੀ ਕੰਪਨੀ ਵਲੋਂ ਲਾਈਟਾਂ ਲਗਾਉਣ ਦੀ ਸੂਚੀ ਦਿੱਤੀ ਗਈ ਹੈ, ਉਸ ਮੁਤਾਬਿਕ ਤਾਂ ਮੌਕੇ 'ਤੇ ਸਾਰੀਆਂ ਲਾਈਟਾਂ ਨਹੀਂ ਲੱਗੀਆਂ ਹਨ | ਸਭ ਤੋਂ ਪਹਿਲਾਂ ਬੱਬੀ ਚੱਢਾ ਨੇ ਖ਼ੁਲਾਸਾ ਕੀਤਾ ਸੀ ਕਿ ਉਨ੍ਹਾਂ ਦੇ ਵਾਰਡ ਵਿਚ 143 ਐਲ. ਈ. ਡੀ. ਲਾਈਟਾਂ ਘੱਟ ਲੱਗੀਆਂ ਸਨ | ਰੌਲਾ ਪੈਣ 'ਤੇ ਬੱਬੀ ਚੱਢਾ ਨੂੰ ਚੁੱਪ ਚੁਪੀਤੇ 50 ਲਾਈਟਾਂ ਭੇਜ ਦਿੱਤੀਆਂ ਗਈਆਂ ਸੀ | ਇਸ ਤਰ੍ਹਾਂ ਨਾਲ ਨਿਰਮਲ ਸਿੰਘ ਨਿੰਮਾਂ, ਸ਼ਮਸ਼ੇਰ ਸਿੰਘ ਖਹਿਰਾ, ਜਗਦੀਸ਼ ਸਮਰਾਏ ਨੇ ਕਿਹਾ ਕਿ ਜਿੰਨੀਆਂ ਲਾਈਟਾਂ ਸੂਚੀ ਵਿਚ ਦਿਖਾਈਆਂ ਗਈਆਂ ਹਨ, ਉੱਨ੍ਹੀਆਂ ਲਾਈਟਾਂ ਉਨ੍ਹਾਂ ਦੇ ਵਾਰਡ ਵਿਚ ਨਹੀਂ ਲੱਗੀਆਂ ਹਨ | ਕੰਪਨੀ ਵਲੋਂ ਤਾਂ ਨਿਗਮ 'ਚ ਤਾਂ ਆਪਣਾ ਸ਼ਿਕਾਇਤ ਕੇਂਦਰ ਵੀ ਕੁਝ ਦਿਨ ਪਹਿਲਾਂ ਹੀ ਖੋਲਿ੍ਹਆ ਗਿਆ ਹੈ | ਐਲ. ਈ. ਡੀ. ਲਾਈਟਾਂ ਲਗਾਉਣ ਦੇ ਮਾਮਲੇ ਵਿਚ ਬੇਨਿਯਮੀਆਂ ਦੀਆਂ ਸ਼ਿਕਾਇਤਾਂ ਤਾਂ ਉਸ ਵੇਲੇ ਤੋਂ ਹੀ ਸ਼ੁਰੂ ਹੋ ਗਈਆਂ ਸੀ ਜਦੋਂ ਕਿ ਲਾਈਟਾਂ ਲੱਗਣ ਦਾ ਕੰਮ ਸ਼ੁਰੂ ਹੋਇਆ ਸੀ | ਸ਼ਹਿਰ 'ਚ ਤਾਂ ਜੇਕਰ ਗਲੀਆਂ ਸੜਕਾਂ ਬਣਾਉਣ ਦਾ ਕੰਮ ਪੂਰਾ ਕੀਤਾ ਜਾਂਦਾ ਹੈ ਤਾਂ ਉਸ ਵੇਲੇ ਇਲਾਕਾ ਕੌਂਸਲਰ ਤੋਂ ਕੰਮ ਪੂਰਾ ਹੋਣ ਦੀ ਐਨ. ਓ. ਸੀ. ਲਈ ਜਾਂਦੀ ਹੈ ਤਾਂ ਸ਼ਹਿਰ 'ਚ ਕੀਤੇ ਗਏ 50 ਕਰੋੜ ਦੇ ਕੰਮ ਲਈ ਹਰ ਕੌਂਸਲਰਾਂ ਤੋਂ ਕੰਮ ਪੂਰਾ ਕਰਨ ਲਈ ਐਨ. ਓ. ਸੀ. ਕਿਉਂ ਨਹੀਂ ਲਈ ਗਈ ਸੀ |
70 ਵਾਟ ਦੀਆਂ ਲਾਈਟਾਂ ਘੱਟ ਲਗਾਈਆਂ-ਸਮਰਾਏ
ਨਿਗਮ ਹਾਊਸ 'ਚ ਮਾਮਲੇ ਦੀ ਵਿਜੀਲੈਂਸ ਤੋਂ ਜਾਂਚ ਕਰਵਾਉਣ ਦੀ ਮੰਗ ਕਰਨ ਵਾਲੇ ਕਾਂਗਰਸੀ ਕੌਂਸਲਰ ਜਗਦੀਸ਼ ਸਮਰਾਏ ਨੇ ਕਿਹਾ ਕਿ ਉਨ੍ਹਾਂ ਦੇ ਵਾਰਡ 'ਚ ਘੱਟ ਲਾਈਟਾਂ ਲੱਗੀਆਂ ਹਨ | ਦਿੱਤੀ ਸੂਚੀ ਮੁਤਾਬਿਕ ਲਾਈਟਾਂ ਨਹੀਂ ਲੱਗੀਆਂ | ਜ਼ਿਆਦਾਤਰ 35 ਵਾਟ ਦੀਆਂ ਲਾਈਟਾਂ ਲੱਗੀਆਂ ਹਨ ਜਦਕਿ 70 ਵਾਟ ਦੀਆਂ ਲਾਈਟਾਂ ਵੀ ਲੱਗਣੀਆਂ ਸੀ |
ਪੁਰਾਣੀਆਂ ਲਾਈਟਾਂ ਦਾ ਵੀ ਦਿਓ ਹਿਸਾਬ-ਰਾਜਾਲਾਈਟਾਂ ਦੀ ਜਾਂਚ ਲਈ ਗਠਿਤ ਕਮੇਟੀ ਦੇ ਇਕ ਮੈਂਬਰ ਕਾਂਗਰਸੀ ਕੌਂਸਲਰ ਰਾਜਵਿੰਦਰ ਸਿੰਘ ਰਾਜਾ ਨੇ ਕਿਹਾ ਹੈ ਕਿ ਉਹ ਜਾਂਚ ਵਿਚ ਤਾਂ ਨਿਗਮ ਕੋਲੋਂ 65000 ਐਲ. ਈ. ਡੀ. ਲਾਈਟਾਂ ਲਗਾਉਣ ਤੋਂ ਪਹਿਲਾਂ ਉਤਾਰੀਆਂ ਗਈਆਂ 65000 ਸੋਡੀਅਮ ਬਲਬਾਂ ਬਾਰੇ ਵੀ ਜਾਣਕਾਰੀ ਮੰਗਣਗੇ ਕਿ ਉਹ ਲਾਈਟਾਂ ਕਿਸ ਨੂੰ ਦਿੱਤੀਆਂ ਗਈਆਂ ਹਨ | ਲਾਈਟਾਂ 'ਚ ਤਾਂਬਾ, ਕਾਪਰ ਸੀ ਤਾਂ ਉਹ ਕੌਡੀਆਂ ਦੇ ਭਾਅ ਦੇ ਦਿੱਤੀਆਂ ਗਈਆਂ ਸੀ | ਰਾਜਾ ਨੇ ਦੱਸਿਆ ਕਿ ਉਤਾਰੀਆਂ ਗਈਆਂ ਲਾਈਟਾਂ ਵਿਚ 40, 70, 150 ਤੇ 250 ਵਾਟ ਦੀਆਂ ਲਾਈਟਾਂ ਸੀ | ਇਸ ਦਾ ਸਾਰਾ ਹਿਸਾਬ ਨਿਗਮ ਅਫ਼ਸਰਾਂ ਨੂੰ ਦੇਣਾ ਚਾਹੀਦਾ ਹੈ | ਰਾਜਾ ਨੇ ਕਿਹਾ ਕਿ ਉਹ ਵਿਜੀਲੈਂਸ ਦੇ ਹਵਾਲੇ ਹੀ ਮਾਮਲੇ ਨੂੰ ਦੇਣ ਦਾ ਸਮਰਥਨ ਕਰਦੇ ਹਨ |

ਲੁੱਟੇ ਸੋਨੇ ਦੇ ਗਹਿਣੇ ਬਰਾਮਦ ਕਰਕੇ 3 ਝਪਟਮਾਰ ਗਿ੍ਫ਼ਤਾਰ

ਜਲੰਧਰ, 3 ਜੁਲਾਈ (ਐੱਮ. ਐੱਸ. ਲੋਹੀਆ)-ਕਪੂਰਥਲਾ ਤੋਂ ਮੋਟਰਸਾਈਕਲ 'ਤੇ ਜਲੰਧਰ ਸ਼ਹਿਰ 'ਚ ਆ ਕੇ ਝਪਟਮਾਰੀ ਕਰਨ ਵਾਲੇ 3 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਕਮਿਸ਼ਨਰੇਟ ਪੁਲਿਸ ਦੇ ਸੀ.ਆਈ.ਏ. ਸਟਾਫ਼-2 ਦੀ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ, ਜਿਨ੍ਹਾਂ ਦੀ ਪਛਾਣ ਪ੍ਰਗਟ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਮੈਡੀਕਲ ਲਈ ਲਿਆਂਦਾ ਦੋਸ਼ੀ ਪੁਲਿਸ ਨੂੰ ਚਕਮਾ ਦੇ ਕੇ ਫਰਾਰ

ਜਲੰਧਰ, 3 ਜੁਲਾਈ (ਸ਼ੈਲੀ)- ਇਕ ਮਾਮਲੇ 'ਚ ਨਾਮਜ਼ਦ ਸਿਵਲ ਹਸਪਤਾਲ ਵਿਚ ਮੈਡੀਕਲ ਦੇ ਲਈ ਲਿਆਂਦਾ ਦੋਸ਼ੀ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ | ਜਾਣਕਾਰੀ ਅਨੁਸਾਰ ਇਕ ਮਾਮਲੇ ਵਿਚ ਨਾਮਜ਼ਦ ਦੋਸ਼ੀ ਨਵਨੀਤ ਸਿੰਘ ਪੁੱਤਰ ਹਰਜਿੰਦਰ ਸਿੰਘ ਨਿਵਾਸੀ ਗੋਰਾਇਆ ਨੂੰ ਥਾਣਾ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਲੈ ਜਾਣ ਵਾਲਾ ਦੋਸ਼ੀ ਗਿ੍ਫ਼ਤਾਰ

ਨਕੋਦਰ, 3 ਜੁਲਾਈ (ਤਿਲਕ ਰਾਜ ਸ਼ਰਮਾ)-ਥਾਣਾ ਸਿਟੀ ਪੁਲਿਸ ਨੇ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਜਾਣ ਵਾਲੇ ਦੋਸ਼ੀ ਵਿਜੈ ਕੁਮਾਰ ਉਰਫ਼ ਬੀੜੀ ਨੂੰ ਕਾਬੂ ਕਰਕੇ ਉਸ ਦੇ ਵਿਰੁੱਧ ਮਾਮਲਾ ਦਰਜ ਕਰ ਦਿੱਤਾ ਹੈ | ਜਾਣਕਾਰੀ ਦਿੰਦਿਆਂ ਥਾਣਾ ਸਿਟੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦੀਆਂ 5 ਪੇਟੀਆਂ ਸਮੇਤ ਕਾਬੂ, ਮਾਮਲਾ ਦਰਜ

ਚੁਗਿੱਟੀ/ਜੰਡੂਸਿੰਘਾ, 3 ਜੁਲਾਈ (ਨਰਿੰਦਰ ਲਾਗੂ)-ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਨੂੰ ਜਾਰੀ ਰੱਖਦੇ ਹੋਏ ਥਾਣਾ ਰਾਮਾਮੰਡੀ ਦੀ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਦੀਆਂ 5 ਪੇਟੀਆਂ ਸਮੇਤ ਕਾਬੂ ਕੀਤਾ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਇੰਚਾਰਜ ...

ਪੂਰੀ ਖ਼ਬਰ »

ਫੈਕਟਰੀ 'ਚੋਂ ਸਪੇਅਰ ਪਾਰਟਸ ਚੋਰੀ ਕਰਨ ਵਾਲਾ ਤੇ ਮਾਲ ਖ਼ਰੀਦਣ ਵਾਲਾ ਕਬਾੜੀਆ ਕਾਬੂ

ਮਕਸੂਦਾਂ, 3 ਜੁਲਾਈ (ਸਤਿੰਦਰ ਪਾਲ ਸਿੰਘ)-ਇੰਸਪੈਕਟਰ ਸੁਖਬੀਰ ਸਿੰਘ, ਮੁੱਖ ਅਫਸਰ ਥਾਣਾ ਡਵੀਜ਼ਨ ਨੰਬਰ 8 ਜਲੰਧਰ ਤੇ ਏ.ਐੱਸ.ਆਈ ਸੁਰਿੰਦਰਪਾਲ ਸਿੰਘ ਸੰਧੂ ਚੌਕੀ ਇੰਚਾਰਜ ਫੋਕਲ ਪੁਆਇੰਟ ਜਲੰਧਰ ਦੀ ਅਗਵਾਈ ਹੇਠ ਏ.ਐੱਸ.ਆਈ ਦਿਲਬਾਗ ਸਿੰਘ ਨੇ ਮੁਦਈ ਦੀਪਕ ਚੋਪੜਾ ਪੁੱਤਰ ...

ਪੂਰੀ ਖ਼ਬਰ »

ਲੰਮਾ ਪਿੰਡ ਚੌਕ ਤੇ ਕੋਟ ਰਾਮਦਾਸ ਰੇਲਵੇ ਫਾਟਕ ਨਜ਼ਦੀਕ ਖੜ੍ਹੇ ਮੀਂਹ ਦੇ ਪਾਣੀ ਤੋਂ ਰਾਹਗੀਰ ਪ੍ਰੇਸ਼ਾਨ

ਚੁਗਿੱਟੀ/ਜੰਡੂਸਿੰਘਾ, 3 ਜੁਲਾਈ (ਨਰਿੰਦਰ ਲਾਗੂ)-ਬੀਤੀ ਦੇਰ ਰਾਤ ਪਏ ਭਾਰੀ ਮੀਂਹ ਕਾਰਨ ਕਈ ਥਾਵਾਂ 'ਤੇ ਖੜ੍ਹਾ ਬਰਸਾਤੀ ਪਾਣੀ ਰਾਹਗੀਰਾਂ ਲਈ ਮੁਸੀਬਤ ਬਣ ਗਿਆ ਹੈ | ਇਹ ਗੱਲ ਅੱਜ ਕੋਟ ਰਾਮਦਾਸ ਰੇਲਵੇ ਫਾਟਕ ਨਜ਼ਦੀਕ ਖੜ੍ਹੇ ਭਾਰੀ ਮਾਤਰਾ 'ਚ ਬਰਸਾਤੀ ਪਾਣੀ 'ਚੋਂ ...

ਪੂਰੀ ਖ਼ਬਰ »

ਮਾਡਲ ਟਾਊਨ ਡੰਪ 'ਤੇ ਬਣਨ ਲੱਗੇ ਕੂੜੇ ਦੇ ਪਹਾੜ

ਜਲੰਧਰ, 3 ਜੁਲਾਈ (ਸ਼ਿਵ)- ਐਤਵਾਰ ਨੂੰ ਕੂੜਾ ਚੁੱਕਣ ਦਾ ਜ਼ਿਆਦਾਤਰ ਕੰਮ ਬੰਦ ਰਹਿਣ ਕਰਕੇ ਕਈ ਜਗਾ 'ਤੇ ਕੂੜੇ ਦੇ ਢੇਰ ਲੱਗੇ ਰਹੇ | ਸਗੋਂ ਹੁਣ ਮਾਡਲ ਟਾਊਨ ਸ਼ਮਸ਼ਾਨ ਘਾਟ ਦੇ ਡੰਪ 'ਤੇ ਵੀ ਕੂੜੇ ਦੇ ਪਹਾੜ ਬਣਨੇ ਸ਼ੁਰੂ ਹੋ ਗਏ ਹਨ | ਇਕ ਜਾਣਕਾਰੀ ਮੁਤਾਬਿਕ ਲੋਕਾਂ ਨੇ ਇਸ ...

ਪੂਰੀ ਖ਼ਬਰ »

ਜਲੰਧਰ ਪਬਲਿਕ ਸਕੂਲ ਲੋਹੀਆਂ ਦੇੇ ਨਵੇਂ ਸੈਸ਼ਨ ਮੌਕੇ ਧਾਰਮਿਕ ਸਮਾਗਮ

ਲੋਹੀਆਂ ਖਾਸ, 3 ਜੁਲਾਈ (ਗੁਰਪਾਲ ਸਿੰਘ ਸ਼ਤਾਬਗੜ੍ਹ)-ਮਲਸੀਆਂ ਰੋਡ 'ਤੇ ਪੈਂਦੇ 'ਜਲੰਧਰ ਪਬਲਿਕ ਸਕੂਲ ਲੋਹੀਆਂ ਖਾਸ' 'ਚ ਨਵੇਂ ਸੈਸ਼ਨ 2022-23 ਦੀ ਸ਼ੁਰੂਆਤ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ | ਇਸ ਮੌਕੇ ਗੁ: ਕਲਗੀਧਰ ਸਾਹਿਬ ਗੁਰੂ ਨਾਨਕ ਕਲੋਨੀ ਲੋਹੀਆਂ ...

ਪੂਰੀ ਖ਼ਬਰ »

ਹੈਰੋਇਨ ਸਮੇਤ ਵਿਅਕਤੀ ਚੜਿ੍ਹਆ ਪੁਲਿਸ ਅੜਿੱਕੇ

ਚੁਗਿੱਟੀ/ਜੰਡੂਸਿੰਘਾ, 3 ਜੁਲਾਈ (ਨਰਿੰਦਰ ਲਾਗੂ)-ਦਿਹਾਤੀ ਖੇਤਰ ਦੇ ਥਾਣਾ ਪਤਾਰਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ 10 ਗ੍ਰਾਮ ਹੈਰੋਇਨ ਤੇ ਇਕ ਮੋਟਰਸਾਈਕਲ ਸਮੇਤ ਕਾਬੂ ਕਰਕੇ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸੰਬੰਧੀ ਪੁਲਿਸ ਦੇ ਆਲਾ ਅਧਿਕਾਰੀਆਂ ਮੁਤਾਬਿਕ ...

ਪੂਰੀ ਖ਼ਬਰ »

ਮੀਂਹ ਕਰਕੇ ਬਿਜਲੀ ਦੀਆਂ ਪੁੱਜੀਆਂ 2680 ਸ਼ਿਕਾਇਤਾਂ

ਜਲੰਧਰ, 3 ਜੁਲਾਈ (ਸ਼ਿਵ)-ਸਨਿਚਰਵਾਰ ਦੇਰ ਰਾਤ ਪਏ ਮੀਂਹ ਨਾਲ ਜਲੰਧਰ ਵਿਚ ਬਿਜਲੀ ਲਾਈਨਾਂ ਵਿਚ ਖ਼ਰਾਬੀ ਪੈਣ ਕਰਕੇ ਕਈ ਜਗਾ ਬਿਜਲੀ ਬੰਦ ਰਹੀ ਤੇ ਪਾਵਰਕਾਮ ਕੋਲ ਕਰੀਬ 2680 ਦੇ ਕਰੀਬ ਸ਼ਿਕਾਇਤਾਂ ਦਰਜ ਕੀਤੀਆਂ ਗਈਆਂ | ਇਨ•੍ਹਾਂ 'ਚ ਜ਼ਿਆਦਾਤਰ ਸ਼ਿਕਾਇਤਾਂ ਬਿਜਲੀ ...

ਪੂਰੀ ਖ਼ਬਰ »

ਹੈਰੋਇਨ ਸਮੇਤ ਕਾਬੂ

ਚੁਗਿੱਟੀ/ਜੰਡੂਸਿੰਘਾ, 3 ਜੁਲਾਈ (ਨਰਿੰਦਰ ਲਾਗੂ)-ਥਾਣਾ ਪਤਾਰਾ ਦੀ ਪੁਲਿਸ ਵਲੋਂ 15 ਗ੍ਰਾਮ ਹੈਰੋਇਨ ਸਮੇਤ 1 ਵਿਅਕਤੀ ਨੂੰ ਕਾਬੂ ਕਰ ਕੇ ਉਸ ਦੇ ਖ਼ਿਲਾਫ਼ ਬਣਦੀ ਵਿਭਾਗੀ ਕਾਰਵਾਈ ਅਮਲ 'ਚ ਲਿਆਂਦੀ ਗਈ | ਇਸ ਸੰਬੰਧੀ ਜਾਰੀ ਕੀਤੇ ਗਏ ਪ੍ਰੈੱਸ ਨੋਟ ਰਾਹੀਂ ਉੱਚ ਪੁਲਿਸ ...

ਪੂਰੀ ਖ਼ਬਰ »

ਤੀਸਤਾ ਸੀਤਲਵਾੜ ਤੇ ਸਮੂਹ ਬੁੱਧੀਜੀਵੀਆਂ ਦੀ ਰਿਹਾਈ ਲਈ ਰੋਸ ਵਿਖਾਵੇ ਨੇ ਦਿੱਤਾ ਜਨਤਕ ਲਹਿਰ ਉਸਾਰਨ ਦਾ ਸੱਦਾ

ਜਲੰਧਰ, 3 ਜੁਲਾਈ (ਹਰਵਿੰਦਰ ਸਿੰਘ ਫੁੱਲ)-ਪੰਜਾਬ ਲੋਕ ਸੱਭਿਆਚਾਰਕ ਮੰਚ (ਪਲਿਸ ਮੰਚ) ਵਲੋਂ ਦਰਜਨਾਂ ਭਰਾਤਰੀ ਜਥੇਬੰਦੀਆਂ ਤੇ ਇਨਸਾਫ਼ ਪਸੰਦ ਲੋਕਾਂ ਦੇ ਸਹਿਯੋਗ ਨਾਲ ਦੇਸ਼ ਭਗਤ ਯਾਦਗਾਰ ਹਾਲ 'ਚ ਵਿਚਾਰ ਚਰਚਾ ਤੇ ਸੜਕਾਂ 'ਤੇ ਰੋਸ ਵਿਖਾਵੇ ਕਰਕੇ ਤੀਸਤਾ ਸੀਤਲਵਾੜ ...

ਪੂਰੀ ਖ਼ਬਰ »

ਸਟੱਡੀ ਪਲੱਸ ਵੀਜ਼ਾ ਤੇ ਐਜੂਕੇਸ਼ਨ ਕੰਸਲਟੈਂਟ ਵਲੋਂ ਮੈਗਾ ਸੈਮੀਨਾਰ ਕੱਲ੍ਹ

ਜਲੰਧਰ, 3 ਜੁਲਾਈ (ਅ.ਬ.)-ਸ਼ਹਿਰ ਦੀ ਮੁੱਖ ਤੇ ਲਾਇਸੈਂਸਸ਼ੁਦਾ ਕੰਪਨੀ ਸਟੱਡੀ ਪਲੱਸ ਵੀਜ਼ਾ ਤੇ ਐਜੂਕੇਸ਼ਨ ਕੰਸਲਟੈਂਟ ਪ੍ਰਾਈਵੇਟ ਕੰਪਨੀ ਵਲੋਂ ਵਿਦੇਸ਼ ਜਾ ਕੇ ਪੜ੍ਹਾਈ ਕਰਨ ਦੇ ਚਾਹਵਾਨ ਵਿਦਿਆਰਥੀਆਂ ਲਈ ਮੈਗਾ ਸੈਮੀਨਾਰ 5 ਜੁਲਾਈ ਨੂੰ ਹੋਟਲ ਉਮੈਦ ਗਰੈਂਡ, ਨੇੜੇ ...

ਪੂਰੀ ਖ਼ਬਰ »

ਨਿਗਮ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਤੀਕਸ਼ਣ ਸੂਦ ਨੇ ਦਿੱਤੀਆਂ ਹਦਾਇਤਾਂ

ਜਲੰਧਰ, 3 ਜੁਲਾਈ (ਸ਼ਿਵ)-ਜਲੰਧਰ ਭਾਜਪਾ ਨੇ ਆਉਣ ਵਾਲੀਆਂ ਨਿਗਮ ਚੋਣਾਂ ਦੀ ਤਿਆਰੀ ਖਿੱਚਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ | ਜ਼ਿਲ੍ਹਾ ਕਾਰਜਕਾਰਨੀ ਦੀ ਮੀਟਿੰਗ 'ਚ ਸਾਬਕਾ ਕੈਬਨਿਟ ਮੰਤਰੀ ਤੀਕਸ਼ਨ ਸੂਦ ਨੇ ਭਾਜਪਾ ਨੂੰ ਨਿਗਮ ਚੋਣਾਂ ਦੀਆਂ ਤਿਆਰੀਆਂ ਬਾਰੇ ਹਦਾਇਤਾਂ ...

ਪੂਰੀ ਖ਼ਬਰ »

ਮੁਫ਼ਤ ਡਾਕਟਰੀ ਜਾਂਚ ਕੈਂਪ ਲਗਾਇਆ

ਜਲੰਧਰ, 3 ਜੁਲਾਈ (ਹਰਵਿੰਦਰ ਸਿੰਘ ਫੁੱਲ)-ਸ਼ਿਵ ਸ਼ਕਤੀ ਨੌਜਵਾਨ ਸਭਾ ਤੇ ਚੰਨਪ੍ਰੀਤ ਮੈਮੋਰੀਅਲ ਚੈਰੀਟੇਬਲ ਹਸਪਤਾਲ ਵਲੋਂ ਸਾਂਝੇ ਤੌਰ 'ਤੇ ਆਰੀਆ ਸੀਨੀਅਰ ਸੈਕੰਡਰੀ ਸਕੂਲ ਬਸਤੀ ਨੌਂ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਜਿਸ 'ਚ ਵੱਖ-ਵੱਖ ਰੋਗਾਂ ਦੇ ਮਾਹਿਰ ...

ਪੂਰੀ ਖ਼ਬਰ »

ਬਾਈਕ ਸਵਾਰ ਨੇ ਮਾਰੀ ਟੱਕਰ- ਮੌਤ

ਜਲੰਧਰ, 3 ਜੁਲਾਈ (ਸ਼ੈਲੀ)-ਬੀਤੀ ਦੇਰ ਰਾਤ ਬਸਤੀ ਪੀਰ ਦਾਦ ਰੋਡ 'ਤੇ ਪੈਦਲ ਜਾ ਰਹੇ ਇਕ ਵਿਅਕਤੀ ਨੂੰ ਇਕ ਬਾਈਕ ਸਵਾਰ ਨੇ ਟੱਕਰ ਮਾਰ ਦਿੱਤੀ ਜਿਸ ਦੌਰਾਨ ਉਹ ਗੰਭੀਰ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ...

ਪੂਰੀ ਖ਼ਬਰ »

ਮਹੀਨਾਵਾਰੀ ਸਮਾਗਮ ਕਰਵਾਇਆ

ਜਲੰਧਰ, 3 ਜੁਲਾਈ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅੱਡਾ ਹੁਸ਼ਿਆਰਪੁਰ ਵਿਖੇ 342ਵਾਂ ਮਹੀਨਾਵਾਰੀ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਿਮਰਨਜੀਤ ਸਿੰਘ ਨੇ ਸੰਗਤਾਂ ਨੂੰ ਰਸ ਭਿੰਨੇ ਕੀਰਤਨ ...

ਪੂਰੀ ਖ਼ਬਰ »

ਮੁਫ਼ਤ ਬਿਜਲੀ ਦੇ ਨਾਂਅ 'ਤੇ 'ਆਪ' ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਧੋਖਾ ਕੀਤਾ-ਅਰੋੜਾ

ਜਲੰਧਰ ਛਾਉਣੀ, 3 ਜੁਲਾਈ (ਪਵਨ ਖਰਬੰਦਾ)-ਪੰਜਾਬ ਦੇ ਮੁੱਖ ਮੰਤਰੀ ਅਤੇ ਇੰਚਾਰਜ ਰਾਘਵ ਚੱਢਾ ਵਲੋਂ 300 ਯੂਨਿਟ ਮੁਫਤ ਬਿਜਲੀ ਸੁਵਿਧਾ ਲਾਗੂ ਕਰਨ ਨੂੰ ਭਾਵੇਂ ਇਤਿਹਾਸਕ ਫੈਸਲਾ ਦੱਸਿਆ ਜਾ ਰਿਹਾ ਹੈ ਪ੍ਰੰਤੂ ਇਹ ਸਿੱਧੇ ਤੌਰ 'ਤੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਜਾ ...

ਪੂਰੀ ਖ਼ਬਰ »

ਚਿੱਟਫੰਡ ਕੰਪਨੀਆਂ ਵਲੋਂ ਠੱਗੇ ਪੀੜਤ ਲੋਕਾਂ ਨੇ 'ਆਪ' ਦੇ ਹਲਕਾ ਇੰਚਾਰਜ ਨੂੰ ਸੌਂਪਿਆ ਮੰਗ ਪੱਤਰ

ਮਲਸੀਆਂ, 3 ਜੁਲਾਈ (ਸੁਖਦੀਪ ਸਿੰਘ)-ਚਿੱਟ ਫੰਡ ਕੰਪਨੀਆਂ ਵਲੋਂ ਆਮ ਲੋਕਾਂ ਨਾਲ ਠੱਗੀਆਂ ਮਾਰਨ ਵਿਰੱੁਧ ਇਨਸਾਫ਼ ਦੀ ਮੰਗ ਨੂੰ ਲੈ ਕੇ ਪੀੜਤ ਲੋਕਾਂ ਵਲੋਂ ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਦੇ ਇੰਚਾਰਜ ਰਤਨ ਸਿੰਘ ਕਾਕੜ ਕਲਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਮ ...

ਪੂਰੀ ਖ਼ਬਰ »

ਸੜਕ ਅਗਸਤ ਤੱਕ ਤੇ ਪੁਲ 15 ਦਿਨਾਂ 'ਚ ਤਿਆਰ ਹੋਵੇਗਾ-ਐਸ ਡੀ ਓ

ਲੋਹੀਆਂ ਖਾਸ, 3 ਜੁਲਾਈ (ਬਲਵਿੰਦਰ ਸਿੰਘ ਵਿੱਕੀ)-ਅੱਜ ਨਵਾਂ ਪਿੰਡ ਖਾਲੇਵਾਲ ਵਿਖੇ ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਦੇ ਇੰਚਾਰਜ ਰਤਨ ਸਿੰਘ ਕਾਕੜ ਕਲਾਂ ਵਲੋਂ ਭਿਸ਼ਮ ਲਹੌਰਾ ਐਸ ਡੀ ਓ, ਪੀ ਡਬਲਿਯੂ ਡੀ ਜਲੰਧਰ ਤੇ ਹੋਰ ਆਧਿਕਾਰੀਆਂ ਨਾਲ ਲੋਹੀਆਂ ਖਾਸ ਤੋਂ ਪਿੰਡ ...

ਪੂਰੀ ਖ਼ਬਰ »

ਪਿਛਲੀਆਂ ਸਰਕਾਰਾਂ ਵਾਂਗ 'ਆਪ' ਸਰਕਾਰ ਨੇ ਵੀ ਇਨਲਿਸਟਮੈਂਟ ਕਾਮਿਆਂ ਨੂੰ ਕੀਤਾ ਅੱਖੋਂ-ਪਰੋਖੇ

ਮਲਸੀਆਂ, 3 ਜੁਲਾਈ (ਸੁਖਦੀਪ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਮਾਨ, ਸੂਬਾ ਚੇਅਰਮੈਨ ਸੰਦੀਪ ਕੁਮਾਰ ਸ਼ਰਮਾ, ਸੂਬਾ ਜਨਰਲ ਸਕੱਤਰ ਸੁਖਵਿੰਦਰ ਸਿੰਘ ਖਰਲ, ਸੂਬਾ ਪ੍ਰੈੱਸ ਸਕੱਤਰ ਜਸਵੀਰ ਸਿੰਘ ਸ਼ੀਰਾ, ਸੂਬਾ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਵਲੋਂ ਲੋਹੀਆਂ ਥਾਣੇ ਮੂਹਰੇ ਧਰਨਾ 11 ਨੂੰ

ਲੋਹੀਆਂ ਖਾਸ, 3 ਜੁਲਾਈ (ਗੁਰਪਾਲ ਸਿੰਘ ਸ਼ਤਾਬਗੜ੍ਹ, ਬਲਵਿੰਦਰ ਸਿੰਘ ਵਿੱਕੀ)-ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਦੀ ਇਕਾਈ ਲੋਹੀਆਂ ਵਲੋਂ ਪਿਛਲੇ ਲੰਬੇ ਸਮੇਂ ਤੋਂ ਵੱਖ-ਵੱਖ ਪਿੰਡਾਂ ਦੇ ਲਟਕ ਰਹੇ ਮਾਮਲਿਆਂ ਨੂੰ ਲੈ ਕੇ 'ਲੋਹੀਆਂ ਦੇ ਥਾਣੇ ਮੂਹਰੇ' 11 ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਲੋਹੀਆਂ ਦੀ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ

ਲੋਹੀਆਂ ਖਾਸ, 3 ਜੁਲਾਈ (ਗੁਰਪਾਲ ਸਿੰਘ ਸ਼ਤਾਬਗੜ੍ਹ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਦੇ ਐਲਾਨੇ ਨਤੀਜਿਆਂ 'ਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਲੋਹੀਆਂ ਖਾਸ ਦੀ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਜਸਪ੍ਰੀਤ ਕੌਰ ਨੇ 93.6 ਫੀਸਦੀ, ਜਸਪਿੰਦਰ ਕੌਰ ਨੇ 92.8 ...

ਪੂਰੀ ਖ਼ਬਰ »

ਨਿਊ ਲੁੱਕ ਸਲੂਨ ਐਂਡ ਬਿਊਟੀ ਅਕੈਡਮੀ ਅੱਟੀ ਦਾ ਉਦਘਾਟਨ

ਫਿਲੌਰ, 3 ਜੁਲਾਈ (ਵਿਪਨ ਗੈਰੀ)-ਨਿਊ ਲੁੱਕ ਸਲੁਨ ਐਂਡ ਬਿਊਟੀ ਅਕੈਡਮੀ ਅੱਟੀ ਦਾ ਉਦਘਾਟਨ ਐਸ.ਡੀ.ਗਰੁੱਪ ਆਫ਼ ਐਜੂਕੇਸ਼ਨ ਦੀ ਚੇਅਰਪਰਸਨ ਮੈਡਮ ਰਵਿੰਦਰਜੀਤ ਕੌਰ ਨੇ ਆਪਣੇ ਕਰ ਕਮਲਾਂ ਨਾਲ ਰਿਬਨ ਕਟ ਕੇ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਕੁਲਦੀਪ ਕੌਰ ਵਲੋਂ ਔਰਤਾਂ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਬੂਟੇ ਲਗਾਏ

ਫਿਲੌਰ, 3 ਜੁਲਾਈ (ਵਿਪਨ ਗੈਰੀ)-ਵਾਤਾਵਰਨ ਨੂੰ ਸ਼ੁੱਧ ਤੇ ਹਰਿਆ ਭਰਿਆ ਬਣਾਉਣ ਲਈ ਬੂਟੇ ਲਗਾਉਣ ਦੀ ਮੁਹਿੰਮ ਦੇ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਨਸੂਰਪੁਰ ਵਿਖੇ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ | ਇਸ ਮੌਕੇ ਪਿ੍ੰਸੀਪਲ ਹਰਦੀਪ ਸਿੰਘ ਨੇ ਦੱਸਿਆ ਕਿ ਆਉਣ ...

ਪੂਰੀ ਖ਼ਬਰ »

ਲੋਕਾਂ ਦੀਆਂ ਸਮੱੱਸਿਆਵਾਂ ਸੁਣਨ ਲਈ ਦਫ਼ਤਰ ਦਾ ਵਿਧਾਇਕ ਅਰੋੜਾ ਵਲੋਂ ਉਦਘਾਟਨ

ਚੁਗਿੱਟੀ/ਜੰਡੂਸਿੰਘਾ, 3 ਜੁਲਾਈ (ਨਰਿੰਦਰ ਲਾਗੂ)-ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਵਾਰਡ ਨੰ. 7 ਦੇ ਮੁਹੱਲਾ ਕੋਟ ਰਾਮਦਾਸ ਵਿਖੇ 'ਆਪ' ਆਗੂ ਪ੍ਰਵੀਨ ਪਹਿਲਵਾਨ ਵਲੋਂ ਖੋਲ੍ਹੇ ਗਏ ਦਫ਼ਤਰ ਦਾ ਉਦਘਾਟਨ ਹਲਕਾ ਵਿਧਾਇਕ ਰਮਨ ਅਰੋੜਾ ਵਲੋਂ ਕੀਤਾ ਗਿਆ | ਇਸ ਮੌਕੇ 'ਆਪ' ...

ਪੂਰੀ ਖ਼ਬਰ »

ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਕੀਤਾ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਦਾ ਦੌਰਾ

ਸ਼ਾਹਕੋਟ, ਲੋਹੀਆਂ ਖਾਸ 3 ਜੁਲਾਈ (ਸੁਖਦੀਪ ਸਿੰਘ, ਗੁਰਪਾਲ ਸਿੰਘ ਸ਼ਤਾਬਗੜ੍ਹ)-ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਦਾ ਦੌਰਾ ਕੀਤਾ | ਇਸ ਮੌਕੇ ਦਰਿਆ ਦੇ ਕੰਢੇ ਵੱਸਣ ਵਾਲੇ 24 ਤੋਂ ਵੱਧ ਪਿੰਡਾਂ ਦੇ ...

ਪੂਰੀ ਖ਼ਬਰ »

ਸਤਲੁਜ ਦਰਿਆ 'ਤੇ ਹੜ੍ਹ ਰੋਕੂ ਕਮੇਟੀ ਵਲੋਂ ਸ੍ਰੀ ਅਖੰਡ ਪਾਠਾਂ ਦੀ ਲੜੀ ਜਾਰੀ

ਲੋਹੀਆਂ ਖਾਸ, 3 ਜੁਲਾਈ (ਗੁਰਪਾਲ ਸਿੰਘ ਸ਼ਤਾਬਗੜ੍ਹ) 'ਹੜ੍ਹ ਰੋਕੂ ਕਮੇਟੀ ਗਿੱਦੜ ਪਿੰਡੀ' ਵਲੋਂ ਰੇਲਵੇ ਪੁਲ ਨੇੜੇ ਬਣੇ ਹੜ੍ਹ ਪ੍ਰਬੰਧਨ ਸਥਾਨ 'ਤੇ 'ਸਰਬੱਤ ਦੇ ਭਲੇ' ਲਈ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਆਰੰਭ ਹੋ ਚੁੱਕੀ ਹੈ | ਇਸ ਮੌਕੇ ਪਹਿਲੇ ਸ੍ਰੀ ਅਖੰਡ ਪਾਠ ਸਾਹਿਬ ...

ਪੂਰੀ ਖ਼ਬਰ »

ਪਿੰਡ ਜਮਸ਼ੇਰ ਖ਼ਾਸ ਵਿਖੇ ਜੋੜ ਮੇਲਾ ਕਰਵਾਇਆ

ਜਮਸ਼ੇਰ ਖ਼ਾਸ, 3 ਜੁਲਾਈ (ਅਵਤਾਰ ਤਾਰੀ)-ਜਮਸ਼ੇਰ ਖ਼ਾਸ ਵਿਖੇ ਪੀਰ ਖਾਕੀ ਸ਼ਾਹ ਮਲੰਗ ਦੇ ਦਰਬਾਰ 'ਤੇ ਹਰ ਸਾਲ ਦੀ ਤਰ੍ਹਾਂ ਜੋੜ ਮੇਲਾ ਜਮਸ਼ੇਰ ਦੇ ਨਿੰਮਾਂ ਵਾਲਾ ਮੁਹੱਲਾ 'ਚ ਮਨਾਇਆ ਗਿਆ | ਇਸ ਮੌਕੇ ਝੰਡੇ ਦੀ ਰਸਮ ਤੇ ਚਾਦਰ ਦੀ ਰਸਮ ਕੀਤੀ ਗਈ | ਇਸ ਮੌਕੇ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਪਿੰਡ ਸੰਘਵਾਲ ਵਿਖੇ ਪੀਰ ਮੂਜਾ ਗਾਜ਼ੀ ਸ਼ਾਹ ਦੇ ਦਰਬਾਰ 'ਤੇ ਜੋੜ ਮੇਲਾ

ਕਿਸ਼ਨਗੜ੍ਹ, 3 ਜੁਲਾਈ (ਹੁਸਨ ਲਾਲ)-ਪਿੰਡ ਸੰਘਵਾਲ ਵਿਖੇ ਪੀਰ ਮੂਜਾ ਗਾਜ਼ੀ ਸ਼ਾਹ ਦੇ ਦਰਬਾਰ 'ਤੇ ਸਾਲਾਨਾ ਜੋੜ ਮੇਲਾ ਦਰਬਾਰ ਦੀ ਪ੍ਰਬੰਧਕ ਕਮੇਟੀ, ਐਨ ਆਰ ਆਈਜ਼ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ | ਇਸ ਮੌਕੇ ਦਰਬਾਰ 'ਤੇ ...

ਪੂਰੀ ਖ਼ਬਰ »

ਚਿੱਟ ਫੰਡ ਕੰਪਨੀਆਂ ਵਲੋਂ ਠੱਗੇ ਪੀੜਤ ਲੋਕਾਂ ਨੇ 'ਆਪ' ਦੇ ਹਲਕਾ ਇੰਚਾਰਜ ਨੂੰ ਸੌਂਪਿਆ ਮੰਗ ਪੱਤਰ

ਮਲਸੀਆਂ, 3 ਜੁਲਾਈ (ਸੁਖਦੀਪ ਸਿੰਘ)-ਚਿੱਟ ਫੰਡ ਕੰਪਨੀਆਂ ਵਲੋਂ ਆਮ ਲੋਕਾਂ ਨਾਲ ਠੱਗੀਆਂ ਮਾਰਨ ਵਿਰੱੁਧ ਇਨਸਾਫ਼ ਦੀ ਮੰਗ ਨੂੰ ਲੈ ਕੇ ਪੀੜਤ ਲੋਕਾਂ ਵਲੋਂ ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਦੇ ਇੰਚਾਰਜ ਰਤਨ ਸਿੰਘ ਕਾਕੜ ਕਲਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਮ ...

ਪੂਰੀ ਖ਼ਬਰ »

ਸੜਕ ਅਗਸਤ ਤੱਕ ਤੇ ਪੁਲ 15 ਦਿਨਾਂ 'ਚ ਤਿਆਰ ਹੋਵੇਗਾ-ਐਸ ਡੀ ਓ

ਲੋਹੀਆਂ ਖਾਸ, 3 ਜੁਲਾਈ (ਬਲਵਿੰਦਰ ਸਿੰਘ ਵਿੱਕੀ)-ਅੱਜ ਨਵਾਂ ਪਿੰਡ ਖਾਲੇਵਾਲ ਵਿਖੇ ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਦੇ ਇੰਚਾਰਜ ਰਤਨ ਸਿੰਘ ਕਾਕੜ ਕਲਾਂ ਵਲੋਂ ਭਿਸ਼ਮ ਲਹੌਰਾ ਐਸ ਡੀ ਓ, ਪੀ ਡਬਲਿਯੂ ਡੀ ਜਲੰਧਰ ਤੇ ਹੋਰ ਆਧਿਕਾਰੀਆਂ ਨਾਲ ਲੋਹੀਆਂ ਖਾਸ ਤੋਂ ਪਿੰਡ ...

ਪੂਰੀ ਖ਼ਬਰ »

ਪਿਛਲੀਆਂ ਸਰਕਾਰਾਂ ਵਾਂਗ 'ਆਪ' ਸਰਕਾਰ ਨੇ ਵੀ ਇਨਲਿਸਟਮੈਂਟ ਕਾਮਿਆਂ ਨੂੰ ਕੀਤਾ ਅੱਖੋਂ-ਪਰੋਖੇ

ਮਲਸੀਆਂ, 3 ਜੁਲਾਈ (ਸੁਖਦੀਪ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਮਾਨ, ਸੂਬਾ ਚੇਅਰਮੈਨ ਸੰਦੀਪ ਕੁਮਾਰ ਸ਼ਰਮਾ, ਸੂਬਾ ਜਨਰਲ ਸਕੱਤਰ ਸੁਖਵਿੰਦਰ ਸਿੰਘ ਖਰਲ, ਸੂਬਾ ਪ੍ਰੈੱਸ ਸਕੱਤਰ ਜਸਵੀਰ ਸਿੰਘ ਸ਼ੀਰਾ, ਸੂਬਾ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਵਲੋਂ ਲੋਹੀਆਂ ਥਾਣੇ ਮੂਹਰੇ ਧਰਨਾ 11 ਨੂੰ

ਲੋਹੀਆਂ ਖਾਸ, 3 ਜੁਲਾਈ (ਗੁਰਪਾਲ ਸਿੰਘ ਸ਼ਤਾਬਗੜ੍ਹ, ਬਲਵਿੰਦਰ ਸਿੰਘ ਵਿੱਕੀ)-ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਦੀ ਇਕਾਈ ਲੋਹੀਆਂ ਵਲੋਂ ਪਿਛਲੇ ਲੰਬੇ ਸਮੇਂ ਤੋਂ ਵੱਖ-ਵੱਖ ਪਿੰਡਾਂ ਦੇ ਲਟਕ ਰਹੇ ਮਾਮਲਿਆਂ ਨੂੰ ਲੈ ਕੇ 'ਲੋਹੀਆਂ ਦੇ ਥਾਣੇ ਮੂਹਰੇ' 11 ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਲੋਹੀਆਂ ਦੀ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ

ਲੋਹੀਆਂ ਖਾਸ, 3 ਜੁਲਾਈ (ਗੁਰਪਾਲ ਸਿੰਘ ਸ਼ਤਾਬਗੜ੍ਹ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਦੇ ਐਲਾਨੇ ਨਤੀਜਿਆਂ 'ਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਲੋਹੀਆਂ ਖਾਸ ਦੀ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਜਸਪ੍ਰੀਤ ਕੌਰ ਨੇ 93.6 ਫੀਸਦੀ, ਜਸਪਿੰਦਰ ਕੌਰ ਨੇ 92.8 ...

ਪੂਰੀ ਖ਼ਬਰ »

ਨਿਊ ਲੁੱਕ ਸਲੂਨ ਐਂਡ ਬਿਊਟੀ ਅਕੈਡਮੀ ਅੱਟੀ ਦਾ ਉਦਘਾਟਨ

ਫਿਲੌਰ, 3 ਜੁਲਾਈ (ਵਿਪਨ ਗੈਰੀ)-ਨਿਊ ਲੁੱਕ ਸਲੁਨ ਐਂਡ ਬਿਊਟੀ ਅਕੈਡਮੀ ਅੱਟੀ ਦਾ ਉਦਘਾਟਨ ਐਸ.ਡੀ.ਗਰੁੱਪ ਆਫ਼ ਐਜੂਕੇਸ਼ਨ ਦੀ ਚੇਅਰਪਰਸਨ ਮੈਡਮ ਰਵਿੰਦਰਜੀਤ ਕੌਰ ਨੇ ਆਪਣੇ ਕਰ ਕਮਲਾਂ ਨਾਲ ਰਿਬਨ ਕਟ ਕੇ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਕੁਲਦੀਪ ਕੌਰ ਵਲੋਂ ਔਰਤਾਂ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਬੂਟੇ ਲਗਾਏ

ਫਿਲੌਰ, 3 ਜੁਲਾਈ (ਵਿਪਨ ਗੈਰੀ)-ਵਾਤਾਵਰਨ ਨੂੰ ਸ਼ੁੱਧ ਤੇ ਹਰਿਆ ਭਰਿਆ ਬਣਾਉਣ ਲਈ ਬੂਟੇ ਲਗਾਉਣ ਦੀ ਮੁਹਿੰਮ ਦੇ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਨਸੂਰਪੁਰ ਵਿਖੇ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ | ਇਸ ਮੌਕੇ ਪਿ੍ੰਸੀਪਲ ਹਰਦੀਪ ਸਿੰਘ ਨੇ ਦੱਸਿਆ ਕਿ ਆਉਣ ...

ਪੂਰੀ ਖ਼ਬਰ »

ਭਾਕਿਯੂ ਕਾਦੀਆਂ ਦੀ ਮੀਟਿੰਗ

ਫਿਲੌਰ, 3 ਜੁਲਾਈ (ਵਿਪਨ ਗੈਰੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਭਾਰ ਸਿੰਘ ਪੁਰ ਦੀ ਅਗਵਾਈ ਹੇਠ ਹੋਈ | ਇਸ ਮੌਕੇ ਯੂਨੀਅਨ ਦੇ ਵੱਖ ਵੱਖ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ ਤੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ...

ਪੂਰੀ ਖ਼ਬਰ »

ਬਾਬਾ ਬਲਵੀਰ ਸਿੰਘ ਸੀਚੇਵਾਲ ਵਲੋਂ ਸੰਗੋਵਾਲ ਬੰਨ੍ਹ ਦਾ ਦੌਰਾ

ਮਹਿਤਪੁਰ, 3 ਜੁਲਾਈ (ਹਰਜਿੰਦਰ ਸਿੰਘ ਚੰਦੀ)-ਮਹਿਤਪੁਰ ਤੋਂ ਕਰੀਬ 10 ਕਿਲੋਮੀਟਰ ਸਤਲੁਜ ਦਰਿਆ 'ਤੇ ਵਾਤਾਵਰਨ ਪ੍ਰੇਮੀ, ਪਦਮਸ਼੍ਰੀ, ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਸ਼ਾਮ ਕਰੀਬ 4 ਵਜੇ ਪਹੁੰਚੇ | ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ...

ਪੂਰੀ ਖ਼ਬਰ »

ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਕੀਤਾ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਦਾ ਦੌਰਾ

ਸ਼ਾਹਕੋਟ, ਲੋਹੀਆਂ ਖਾਸ 3 ਜੁਲਾਈ (ਸੁਖਦੀਪ ਸਿੰਘ, ਗੁਰਪਾਲ ਸਿੰਘ ਸ਼ਤਾਬਗੜ੍ਹ)-ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਦਾ ਦੌਰਾ ਕੀਤਾ | ਇਸ ਮੌਕੇ ਦਰਿਆ ਦੇ ਕੰਢੇ ਵੱਸਣ ਵਾਲੇ 24 ਤੋਂ ਵੱਧ ਪਿੰਡਾਂ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX