ਤਾਜਾ ਖ਼ਬਰਾਂ


ਵੱਧਦੇ ਕੋਰੋਨਾ ਦੇ ਮਾਮਲਿਆਂ ਨੂੰ ਲੈ ਕੇ ਦਿੱਲੀ 'ਚ ਫ਼ਿਰ ਲੱਗੀਆਂ ਪਾਬੰਦੀਆਂ, ਮਾਸਕ ਪਾਉਣਾ ਹੋਇਆ ਲਾਜ਼ਮੀ
. . .  2 minutes ago
ਨਵੀਂ ਦਿੱਲੀ, 11 ਅਗਸਤ- ਕੋਰੋਨਾ ਦੇ ਲਗਾਤਾਰ ਵੱਧਦੇ ਮਾਮਲਿਆਂ ਦੇ ਕਾਰਨ ਦਿੱਲੀ ਸਰਕਾਰ ਨੇ ਸਰਵਜਨਿਕ ਸਥਾਨਾਂ 'ਤੇ ਮਾਸਕ ਪਾਉਣਾ ਜ਼ਰੂਰੀ ਕਰ ਦਿੱਤਾ ਹੈ। ਇਸ ਦੀ ਉਲੰਘਣਾ ਕਰਨ ਵਾਲਿਆਂ ਨੂੰ 500 ਰੁਪਏ ਦਾ ਜ਼ੁਰਮਾਨਾ ਲਗਾਇਆ ਜਾਵੇਗਾ।
ਕਾਂਗਰਸ ਹਾਈਕਮਾਨ ਵਲੋਂ ਇਸ਼ਰਪ੍ਰੀਤ ਸਿੰਘ ਪੰਜਾਬ NSUI ਦੇ ਨਵੇਂ ਪ੍ਰਧਾਨ ਨਿਯੁਕਤ
. . .  1 minute ago
ਨਵੀਂ ਦਿੱਲੀ, 11 ਅਗਸਤ-ਆਲ ਇੰਡੀਆ ਕਾਂਗਰਸ ਹਾਈਕਮਾਨ ਵਲੋਂ ਪੰਜਾਬ ਐੱਨ ਐੱਸ.ਯੂ.ਆਈ. ਦਾ ਨਵਾਂ ਪ੍ਰਧਾਨ ਇਸ਼ਰਪ੍ਰੀਤ ਸਿੰਘ ਨੂੰ ਬਣਾਇਆ ਗਿਆ ਹੈ।
ਨੀਤਿਸ਼ ਕੁਮਾਰ ਨੇ ਜੋ ਗੱਲਾਂ ਕਹੀਆਂ ਹਨ ਉਹ ਸੋਚਣਾ ਹੁਣ ਸੰਭਵ ਨਹੀਂ ਹੈ ਕਿ ਮਨੋਰੋਗ ਐਨ.ਡੀ.ਏ.
. . .  25 minutes ago
ਨਵੀਂ ਦਿੱਲੀ, 11 ਅਗਸਤ - ਆਰਜੇਡੀ ਦੇ ਸੰਭਾਵੀ ਰਾਜ ਸਭਾ ਸੰਸਦ ਮਨੋਜ ਝਾਅ ਨੇ ਕਿਹਾ ਕਿ ਨੀਤੀਸ਼ ਜੀ ਨੇ ਜੋ ਗੱਲਾਂ ਕਹੀਆਂ ਹਨ,
ਮੁੱਖ ਮੰਤਰੀ ਵਲੋਂ ਰੱਖੜੀ ਦੇ ਤਿਉਹਾਰ ਦੀਆਂ ਦੇਸ਼-ਵਿਦੇਸ਼ਾਂ 'ਚ ਵੱਸਦੇ ਸਾਰੇ ਭੈਣ-ਭਰਾਵਾਂ ਨੂੰ ਮੁਬਾਰਕਾਂ
. . .  38 minutes ago
ਚੰਡੀਗੜ੍ਹ, 11 ਅਗਸਤ-ਭੈਣ-ਭਰਾ ਦੇ ਅਟੁੱਟ ਰਿਸ਼ਤੇ੩ ਪਿਆਰ ਅਤੇ ਸਮਰਪਣ ਦਾ ਪ੍ਰਤੀਕ ਰੱਖੜੀ ਦੇ ਤਿਉਹਾਰ ਦੀਆਂ ਦੇਸ਼-ਵਿਦੇਸ਼ਾਂ 'ਚ ਵੱਸਦੇ ਸਾਰੇ ਭੈਣ-ਭਰਾਵਾਂ ਨੂੰ ਮੁਬਾਰਕਾਂ।
ਰੱਖੜੀ ਦੇ ਤਿਉਹਾਰ 'ਤੇ ਸਾਰੇ ਦੇਸ਼ਵਾਸੀਆਂ ਨੂੰ ਮੇਰੀਆਂ ਸ਼ੁਭਕਾਮਨਾਵਾਂ-ਰਾਹੁਲ ਗਾਂਧੀ
. . .  55 minutes ago
ਨਵੀਂ ਦਿੱਲੀ, 11 ਅਗਸਤ - ਰਾਹੁਲ ਗਾਂਧੀ ਨੇ ਟਵੀਟ ਕਰ ਕਿਹਾ, ''ਭਾਈ-ਬਹਨ ਦੇ ਪਵਿੱਤਰ ਰਿਸ਼ਤੇ ਦਾ ਸਭ ਤੋਂ ਖੁਬਸੂਰਤ ਦਿਨ, ਅੱਜ ਦੇਸ਼ ਭਰ ਵਿੱਚ ਰੱਖੜੀ ਦਾ ਉਹ ਤਿਉਹਾਰ ਧੂਮ-ਧਾਮ ਤੋਂ ਮਨਿਆ ਜਾ ਰਿਹਾ ਹੈ।
ਮਹਾਰਾਸ਼ਟਰ ਵਿੱਚ ਵੀ ਮਿਲਾਂ ਨੋਟਾਂ ਦਾ ਪਹਾੜ, 56 ਕਰੋੜ ਰੁਪਏ ਗਨਨੇ ਵਿੱਚ 13 ਘੰਟੇ
. . .  55 minutes ago
ਜਾਲਨਾ, 11 ਅਗਸਤ - ਆਈਕਰ ਵਿਭਾਗ ਨੇ ਮਹਾਰਾਸ਼ਟਰ ਦੇ ਜਾਲਨਾ ਵਿੱਚ ਇੱਕ ਸਟੀਲ, ਕਪੜਾ ਵਪਾਰੀ ਅਤੇ ਰੀਅਲ ਏਸਟੇਟ ਅੱਪਲੇਕ ਦੇ ਸ਼ਬਦਾਂ ਵਿੱਚ 1-8 ਅਗਸਤ ਤੱਕ ਛਾਪੇਮਾਰੀ ਦੀ।
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਦਿੱਤੀਆਂ ਰੱਖੜੀ ਦੇ ਤਿਉਹਾਰ ਦੀਆਂ ਵਧਾਈਆਂ
. . .  about 1 hour ago
ਸੰਗਰੂਰ, 11 ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਦੀਆਂ ਸਾਰਿਆਂ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਵਾਹਿਗੁਰੂ ਸਾਰਿਆਂ ਨੂੰ ਚੜ੍ਹਦੀਕਲਾ ਅਤੇ ਤੰਦਰੁਸਤੀ ਬਖ਼ਸ਼ਣ...
ਹਾਕੀ ਖਿਡਾਰਣ ਗੁਰਜੀਤ ਕੌਰ ਦਾ ਪਿੰਡ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  about 2 hours ago
ਅਜਨਾਲਾ/ਓਠੀਆਂ, 11 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ/ਗੁਰਵਿੰਦਰ ਸਿੰਘ ਛੀਨਾ)-ਰਾਸ਼ਟਰਮੰਡਲ ਖੇਡਾਂ 'ਚ ਕਾਂਸੀ ਦਾ ਮੈਡਲ ਜਿੱਤ ਕੇ ਆਪਣੇ ਜੱਦੀ ਪਿੰਡ ਮਿਆਦੀਆਂ ਪਹੁੰਚੀ ਭਾਰਤੀ ਮਹਿਲਾ ਹਾਕੀ ਟੀਮ 'ਚ ਪੰਜਾਬ ਦੀ ਇਕਲੌਤੀ ਖਿਡਾਰਣ ਗੁਰਜੀਤ ਕੌਰ ਮਿਆਦੀਆਂ ਦਾ ਭਰਵਾਂ ਸਵਾਗਤ...
ਮਹਾਂਮਾਰੀ ਕਾਰਨ ਸਖ਼ਤ ਪਾਬੰਦੀ ਦੇ ਬਾਵਜੂਦ ਵੀ ਪਸ਼ੂ ਮੰਡੀ 'ਚ ਲੱਗਿਆ ਭਾਰੀ ਪਸ਼ੂ ਮੇਲਾ
. . .  about 2 hours ago
ਧਨੌਲਾ, 11 ਅਗਸਤ (ਜਤਿੰਦਰ ਸਿੰਘ ਧਨੌਲਾ)-ਪਾਬੰਦੀ ਲੱਗਣ ਦੇ ਬਾਵਜੂਦ ਏਸ਼ੀਆ ਦੀ ਸਭ ਤੋਂ ਵੱਡੀ ਪਸ਼ੂ ਮੰਡੀ ਵਜੋਂ ਜਾਣੀ ਜਾਂਦੀ ਧਨੌਲਾ ਪਸ਼ੂ ਮੰਡੀ ਅੱਜ ਸਰਕਾਰੀ ਹੁਕਮਾਂ ਨੂੰ ਅਣਗੌਲਿਆਂ ਕਰਕੇ ਲਾਈ ਗਈ ਹੈ। ਵੱਡੀ ਗਿਣਤੀ 'ਚ ਪਸ਼ੂ ਪਾਲਕ ਅਤੇ ਵਪਾਰੀ ਆਪਣੇ ਪਸ਼ੂਆਂ...
ਪਿੰਡ ਸਾਰੰਗੜਾ ਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  14 minutes ago
ਲੋਪੋਕੇ, 11ਅਗਸਤ (ਗੁਰਵਿੰਦਰ ਸਿੰਘ ਕਲਸੀ)- ਪਿੰਡ ਸਾਰੰਗੜਾ ਵਿਖੇ ਮਾਮੂਲੀ ਤਕਰਾਰ ਦੌਰਾਨ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸਾਹਿਬ ਸਿੰਘ (35) ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਸਾਰੰਗੜਾ...
ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ, ਏਮਜ਼ 'ਚ ਵੈਂਟੀਲੇਟਰ ਸਪਾਟ 'ਤੇ ਹਨ ਕਾਮੇਡੀਅਨ
. . .  about 2 hours ago
ਮੁੰਬਈ, 11 ਅਗਸਤ-ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਹਾਲਤ ਕਾਫ਼ੀ ਨਾਜ਼ੁਕ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਦੇ ਮੁਤਾਬਿਕ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਨੂੰ ਦਿੱਲੀ ਏਮਜ਼ 'ਚ ਵੈਂਟੀਲੇਟਰ ਸਪਾਟ 'ਤੇ ਰੱਖਿਆ ਗਿਆ ਹੈ। ਦੱਸ ਦੇਈਏ ਕਿ ਬੀਤੇ ਦਿਨ ਬੁੱਧਵਾਰ ਨੂੰ ਪ੍ਰਸਿੱਧ...
ਜੰਮੂ-ਕਸ਼ਮੀਰ: ਰਾਜੌਰੀ 'ਚ ਫ਼ੌਜ ਦੇ ਕੈਂਪ 'ਤੇ ਆਤਮਘਾਤੀ ਹਮਲਾ, 2 ਅੱਤਵਾਦੀ ਢੇਰ
. . .  about 3 hours ago
ਸ਼੍ਰੀਨਗਰ, 11 ਅਗਸਤ-ਜੰਮੂ-ਕਸ਼ਮੀਰ ਦੇ ਰਾਜੌਰੀ 'ਚ ਫ਼ੌਜ ਦੇ ਕੈਂਪ 'ਤੇ ਆਤਮਘਾਤੀ ਹਮਲੇ ਦੀ ਕੋਸ਼ਿਸ਼ ਕਰ ਰਹੇ 2 ਅੱਤਵਾਦੀਆਂ ਨੂੰ ਮਾਰ ਦਿੱਤਾ ਗਿਆ ਹੈ ਅਤੇ 3 ਜਵਾਨ ਸ਼ਹੀਦ ਹੋ ਗਏ ਹਨ।
ਰੱਖੜੀ ਦੇ ਤਿਉਹਾਰ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
. . .  about 3 hours ago
ਨਵੀਂ ਦਿੱਲੀ, 11 ਅਗਸਤ- ਰੱਖੜੀ ਦੇ ਤਿਉਹਾਰ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
ਰੱਖੜੀ ਦੇ ਤਿਉਹਾਰ ਮੌਕੇ ਅਜੀਤ ਪ੍ਰਕਾਸ਼ਨ ਸਮੂਹ ਵਲੋਂ ਪਾਠਕਾਂ ਤੇ ਦਰਸ਼ਕਾਂ ਨੂੰ ਸ਼ੁੱਭਕਾਮਨਾਵਾਂ
. . .  about 3 hours ago
ਰੱਖੜੀ ਦੇ ਤਿਉਹਾਰ ਮੌਕੇ ਅਜੀਤ ਪ੍ਰਕਾਸ਼ਨ ਸਮੂਹ ਵਲੋਂ ਪਾਠਕਾਂ ਤੇ ਦਰਸ਼ਕਾਂ ਨੂੰ ਸ਼ੁੱਭਕਾਮਨਾਵਾਂ
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
18 ਸਾਲਾ ਇਕ ਲੜਕੀ ਨੂੰ ਨੌਜਵਾਨ ਨੇ ਮਾਰੀ ਗੋਲੀ
. . .  1 day ago
ਗੁਰੂ ਹਰਸਹਾਏ ,10 ਅਗਸਤ (ਕਪਿਲ ਕੰਧਾਰੀ)- ਅੱਜ ਗੁਰੂ ਹਰਸਹਾਏ ਵਿਖੇ ਦੇਰ ਰਾਤ ਦਸ ਵਜੇ ਦੇ ਕਰੀਬ ਜੋਗੀਆਂ ਵਾਲੇ ਮੁਹੱਲੇ ਵਿਚ ਇਕ 18 ਸਾਲਾ ਲੜਕੀ ਨੂੰ ਇਕ ਨੌਜਵਾਨ ਵਲੋਂ ਗੋਲੀ ਮਾਰੇ ਜਾਣ ਦੀ ਖ਼ਬਰ ਪ੍ਰਾਪਤ ਹੋਈ ...
ਬੀ.ਐੱਸ.ਐਫ. ਵਲੋਂ ਭਾਰਤੀ ਸਰਹੱਦ ਅੰਦਰ ਦਾਖ਼ਲ ਹੋਏ ਦੋ ਪਾਕਿਸਤਾਨੀ ਕਾਬੂ
. . .  1 day ago
ਡੇਰਾ ਬਾਬਾ ਨਾਨਕ, 10 ਅਗਸਤ (ਵਿਜੇ ਸ਼ਰਮਾ)-ਡੇਰਾ ਬਾਬਾ ਨਾਨਕ ਸੈਕਟਰ 'ਚ ਟਾਊਨ ਪੋਸਟ ਦੇ ਨਜ਼ਦੀਕ ਭਾਰਤ-ਪਾਕਿ ਕੌਮਾਂਤਰੀ ਸਰਹੱਦ ਉੱਪਰ ਲੱਗੀ ਕੰਡਿਆਲੀ ਤਾਰ ਟੱਪ ਕੇ ਭਾਰਤੀ ਸਰਹੱਦ ਅੰਦਰ ਦਾਖ਼ਲ ਹੋਏ ਦੋ ਪਾਕਿਸਤਾਨੀ ...
ਐਨ.ਡੀ.ਆਰ.ਐਫ. ਦੀ ਟੀਮ 33 ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਵੀ ਨਾਲੇ ਵਿਚ ਡਿੱਗੇ ਬੱਚੇ ਨੂੰ ਲੱਭਣ 'ਚ ਸਫਲ ਨਹੀਂ ਹੋ ਸਕੀ
. . .  1 day ago
ਟੀਮ ਦੇ ਮੈਂਬਰਾਂ ਵਲੋਂ ਨਾਲੇ 'ਚ ਕੈਮਰਿਆਂ ਰਾਹੀਂ ਕੀਤੀ ਗਈ ਬੱਚੇ ਦੀ ਭਾਲ ਕਪੂਰਥਲਾ, 10 ਅਗਸਤ (ਅਮਰਜੀਤ ਕੋਮਲ, ਅਮਨਜੋਤ ਸਿੰਘ ਵਾਲੀਆ)-ਐਨ.ਡੀ.ਆਰ.ਐਫ. ਦੀ 29 ਮੈਂਬਰੀ ਟੀਮ 33 ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਵੀ ਸ਼ਾਲਾਮਾਰ ਬਾਗ ਰੋਡ 'ਤੇ ਇਕ ਨਿੱਜੀ ਹੋਟਲ ਦੇ ਸਾਹਮਣੇ ਪ੍ਰਵਾਸੀ ਮਜ਼ਦੂਰ ਦੇ 2 ਸਾਲਾ ਬੱਚੇ ...
ਜ਼ਿਲ੍ਹਾ ਮਾਲ ਅਫ਼ਸਰ ਤੇ ਤਹਿਸੀਲਦਾਰਾਂ ਦੇ ਤਬਾਦਲੇ
. . .  1 day ago
ਈ.ਡੀ. ਨੇ ਐਲਗਰ ਪ੍ਰੀਸ਼ਦ ਅਤੇ ਭੀਮਾ ਕੋਰੇਗਾਓਂ ਹਿੰਸਾ ਮਾਮਲੇ ਵਿਚ ਮਨੀ ਲਾਂਡਰਿੰਗ ਦਾ ਕੇਸ ਕੀਤਾ ਦਰਜ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਓਲੰਪੀਆਡ ਵਿਚ ਕਾਂਸੀ ਤਮਗਾ ਜਿੱਤਣ ਲਈ ਭਾਰਤ-ਬੀ ਟੀਮ ਅਤੇ ਏ ਟੀਮ ਨੂੰ ਦਿੱਤੀ ਵਧਾਈ
. . .  1 day ago
ਰੱਖੜੀ ਦੇ ਤਿਉਹਾਰ ਕਾਰਨ ਸਕੂਲ 8 ਵਜੇ ਦੀ ਥਾਂ 10 ਵਜੇ ਲੱਗਣਗੇ
. . .  1 day ago
ਐੱਸ.ਏ.ਐੱਸ.ਨਗਰ, 10 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 11 ਅਗਸਤ ਨੂੰ ਰੱਖੜੀ ਦੇ ਤਿਉਹਾਰ ਦੇ ਸੰਬੰਧ 'ਚ ਪੰਜਾਬ ਦੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲ ਸਵੇਰੇ 8 ਵਜੇ ਦੀ ਬਜਾਏ 2 ਘੰਟੇ ਦੇਰ ਨਾਲ...
ਪੰਜਾਬ ਸਰਕਾਰ ਵਲੋਂ 5 ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ
. . .  1 day ago
ਚੰਡੀਗੜ੍ਹ, 10 ਅਗਸਤ-ਪੰਜਾਬ ਸਰਕਾਰ ਵਲੋਂ 5 ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ
ਬਿਕਰਮ ਸਿੰਘ ਮਜੀਠੀਆ ਕੇਂਦਰੀ ਜੇਲ੍ਹ ਤੋਂ ਰਿਹਾਅ ਹੋਣ ਉਪਰੰਤ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਮੱਥਾ ਟੇਕਣ ਪਹੁੰਚੇ
. . .  1 day ago
ਪਟਿਆਲਾ, 10 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)- ਬਿਕਰਮ ਸਿੰਘ ਮਜੀਠੀਆ ਕੇਂਦਰੀ ਜੇਲ੍ਹ ਪਟਿਆਲਾ ਤੋਂ ਰਿਹਾਅ ਹੋਣ ਉਪਰੰਤ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਭਰ ਤੋਂ ਆਏ ਸਮਰਥਕ ਵੀ ਵੱਡੀ ਗਿਣਤੀ 'ਚ ਮੌਜੂਦ ਹਨ।
ਪੈਗੰਬਰ ਮੁਹੰਮਦ ਟਿੱਪਣੀ ਮਾਮਲਾ: ਸੁਪਰੀਮ ਕੋਰਟ ਨੇ ਨੂਪੁਰ ਖ਼ਿਲਾਫ਼ ਸਾਰੇ ਕੇਸ ਦਿੱਲੀ ਤਬਦੀਲ ਕਰਨ ਦੇ ਦਿੱਤੇ ਹੁਕਮ
. . .  1 day ago
ਨਵੀਂ ਦਿੱਲੀ, 10 ਅਗਸਤ-ਪੈਗੰਬਰ ਮੁਹੰਮਦ ਟਿੱਪਣੀ ਮਾਮਲਾ: ਸੁਪਰੀਮ ਕੋਰਟ ਨੇ ਨੂਪੁਰ ਖ਼ਿਲਾਫ਼ ਸਾਰੇ ਕੇਸ ਦਿੱਲੀ ਤਬਦੀਲ ਕਰਨ ਦੇ ਦਿੱਤੇ ਹੁਕਮ
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 21 ਹਾੜ ਸੰਮਤ 554
ਵਿਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ. ਇਕਬਾਲ

ਹੁਸ਼ਿਆਰਪੁਰ / ਮੁਕੇਰੀਆਂ

ਪੀ.ਡਬਲਯੂ ਡੀ. ਫੀਲਡ ਐਂਡ ਵਰਕਸ਼ਾਪ ਵਰਕਰਾਂ ਨੇ ਬਜਟ ਦੀਆਂ ਕਾਪੀਆਂ ਸਾੜੀਆਂ

ਹੁਸ਼ਿਆਰਪੁਰ, 4 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੀ.ਡਬਲਯੂ ਡੀ. ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਵਲੋਂ ਮੰਗਾਂ ਨੂੰ ਲੈ ਕੇ ਮੁਲਾਜ਼ਮ ਭਵਨ ਹੁਸ਼ਿਆਰਪੁਰ ਵਿਖੇ ਮੀਟਿੰਗ ਕੀਤੀ ਗਈ, ਉਪਰੰਤ ਪੰਜਾਬ ਬਜਟ ਦੀਆਂ ਕਾਪੀਆਂ ਫ਼ੂਕੀਆਂ ਗਈਆਂ | ਇਸ ਮੌਕੇ ਜਥੇਬੰਦੀ ਦੇ ਜੋਨ ਪ੍ਰਧਾਨ ਅਮਰਜੀਤ ਕੁਮਾਰ ਨੰਗਲ ਖਿਲਾੜੀਆਂ, ਜਨਰਲ ਸਕੱਤਰ ਸੁਖਦੇਵ ਸਿੰਘ ਜਾਜਾ, ਰਜੀਵ ਸ਼ਰਮਾਤਲਵਾੜਾ, ਰਕੇਸ਼ ਕੁਮਾਰ ਮਹਿਲਾਂਵਾਲੀ, ਟੇਕ ਚੰਦ, ਸੁੱਚਾ ਸਿੰਘ ਸਤਨੌਰ, ਗੁਰਮੀਤ ਸਿੰਘ, ਜਗਦੀਸ਼ ਲਾਲ, ਪ੍ਰਤੀਮ ਸਿੰਘ ਨੇ ਕਿਹਾ ਕਿ ਫ਼ੀਲਡ ਵਿਚ ਕੰਮ ਕਰ ਰਹੇ ਜਲ ਸਪਲਾਈ ਅਤੇ ਸਿੰਚਾਈ ਵਿਭਾਗ ਦੇ ਕਰਮਚਾਰੀਆਂ ਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਕੀਤਾ ਜਾ ਰਿਹਾ, ਕਿਉਂਕਿ ਜਲ ਸਪਲਾਈ ਸੈਨੀਟੇਸ਼ਨ ਵਿਭਾਗ ਦੇ ਮੁੱਖ ਦਫਤਰ ਪਟਿਆਲਾ ਵਿਖੇ ਡਿਪਟੀ ਡਾਇਰੈਕਟਰ ਪਟਿਆਲਾ ਛੁੱਟੀ 'ਤੇ ਚੱਲ ਰਹੇ ਹਨ, ਸੁਪਰਡੈਂਟ ਅਤੇ ਐਫ ਏ ਦੀ ਬਦਲੀ ਹੋ ਗਈ ਹੈ, ਰਜਿਸਟਰਾਰ ਵੀ ਦਫਤਰ ਵਿਚ ਨਹੀਂ ਹਨ, ਜਿਸ ਕਾਰਨ ਮੁਲਾਜ਼ਮਾਂ ਦੇ ਸਾਰੇ ਕੰਮ ਰੁਕੇ ਹੋਏ ਹਨ | ਉਨ੍ਹਾਂ ਦੱਸਿਆ ਕਿ ਜਥੇਬੰਦੀ ਨੇ ਫੈਸਲਾ ਕੀਤਾ ਹੈ ਕਿ 8 ਜੁਲਾਈ ਨੂੰ ਕੈਬਨਿਟ ਮੰਤਰੀ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਹਲਕੇ ਹੁਸ਼ਿਆਰਪਰ 'ਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਇਸ ਮੌਕੇ ਸ਼ਾਮ ਸਿੰਘ, ਮਿਲਾਪ ਚੰਦ ਤਲਵਾੜਾ, ਰਮੇਸ਼ ਸਿੰਘ ਦਸੂਹਾ, ਕੁਲਦੀਪ ਸਿੰਘ, ਤਰਲੋਚਨ ਸਿੰਘ, ਲਖਵਿੰਦਰ ਸਿੰਘ, ਮਨਜੀਤ ਸਿੰਘ ਬਾਜਵਾ, ਅਸ਼ੋਕ ਕੁਮਾਰ, ਜਸਵੰਤ ਸਿੰਘ ਧੁੱਗਾ ਨੇ ਵੀ ਸੰਬੋਧਨ ਕੀਤਾ |

ਐੱਸ.ਐਮ.ਓ. ਡਾ. ਹਰਜੀਤ ਸਿੰਘ ਤੇ ਪਿ੍ੰਸੀਪਲ ਰਛਪਾਲ ਕੌਰ ਦਾ ਸਨਮਾਨ

ਦਸੂਹਾ, 4 ਜੁਲਾਈ (ਭੁੱਲਰ)- ਅੱਜ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਵਿਖੇ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਮਾਤਾ ਕਰਮਜੀਤ ਕੌਰ ਰਮਦਾਸਪੁਰ ਤੋਂ ਇਲਾਵਾ ਪੰਥ ਦੇ ਪ੍ਰਸਿੱਧ ਰਾਗੀ ਭਾਈ ਕਰਮ ਸਿੰਘ ਨੂਰਪੁਰੀ ਕਪੂਰਥਲਾ, ਭਾਈ ਜਸਪ੍ਰੀਤ ਸਿੰਘ ਸ੍ਰੀ ਫਤਹਿਗੜ੍ਹ ...

ਪੂਰੀ ਖ਼ਬਰ »

ਸਰਕਾਰੀ ਸੈਕੰਡਰੀ ਸਕੂਲ ਗੜ੍ਹਸ਼ੰਕਰ ਦਾ 10+2 ਦਾ ਨਤੀਜਾ ਸ਼ਾਨਦਾਰ ਰਿਹਾ

ਗੜ੍ਹਸ਼ੰਕਰ, 4 ਜੁਲਾਈ (ਧਾਲੀਵਾਲ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਸਕੂਲ ਪਿ੍ੰਸੀਪਲ ਸੀਮਾ ਰਾਣੀ ਨੇ ਦੱਸਿਆ ਕਿ 10+2 ਦੇ ਸਾਇੰਸ ਗਰੁੱਪ ਦੀ ਵਿਦਿਆਰਥਣ ਅਮਨਦੀਪ ਕੌਰ ਨੇ 96.8 ਫ਼ੀਸਦੀ ਅੰਕ ਲੈ ਕੇ ...

ਪੂਰੀ ਖ਼ਬਰ »

ਕੱਲਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੀ 12ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ

ਹਰਿਆਣਾ, 4 ਜੁਲਾਈ (ਹਰਮੇਲ਼ ਸਿੰਘ ਖੱਖ)- ਪੰਜਾਬ ਸਕੂਲ ਸਿੱਖਿਆ ਬੋਰਡ ਦੀ 12ਵੀਂ ਸ਼੍ਰੇਣੀ ਦੀ ਪ੍ਰੀਖਿਆ 'ਚ ਕੱਲਰ ਖਾਲਸਾ ਸੀਨੀ. ਸੈਕੰ. ਸਕੂਲ ਹਰਿਆਣਾ ਦਾ ਸਾਇੰਸ ਗਰੁੱਪ ਤੇ ਆਰਟਸ ਗਰੁੱਪ ਦਾ ਨਤੀਜਾ 100 ਫੀਸਦੀ ਰਿਹਾ ¢ ਸਾਇੰਸ ਗਰੁੱਪ 'ਚ ਅਵਰੀਤ ਕੌਰ ਧਾਮੀ ਨੇ 96 ਫੀਸਦੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ, ਮਾਮਲਾ ਦਰਜ

ਹੁਸ਼ਿਆਰਪੁਰ, 4 ਜੁਲਾਈ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ-ਫਗਵਾੜਾ ਰੋਡ 'ਤੇ ਵਾਪਰੇ ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਚੱਕ ਰਾਜੂ ਸਿੰਘ ਦੇ ਵਾਸੀ ਤਜਿੰਦਰ ਸਿੰਘ ਨੇ ਥਾਣਾ ਮੇਹਟੀਆਣਾ ਪੁਲਿਸ ਕੋਲ ਦਰਜ ਕਰਵਾਈ ...

ਪੂਰੀ ਖ਼ਬਰ »

ਮਾਤਾ ਚਿੰਤਪੂਰਨੀ ਮੇਲਾ ਸ਼ਰਧਾਲੂਆਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ- ਸੰਦੀਪ ਹੰਸ

ਹੁਸ਼ਿਆਰਪੁਰ, 4 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕਿਹਾ ਕਿ 28 ਜੁਲਾਈ ਤੋਂ ਸ਼ੁਰੂ ਹੋਣ ਜਾ ਰਹੇ ਮਾਤਾ ਚਿੰਤਪੁਰਨੀ ਮੇਲੇ ਦੌਰਾਨ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਤੇ ...

ਪੂਰੀ ਖ਼ਬਰ »

ਸੱਪ ਦੇ ਡੰਗਣ ਕਾਰਨ ਪ੍ਰਵਾਸੀ ਮਜ਼ਦੂਰ ਦੀ ਮੌਤ

ਹਾਜੀਪੁਰ, 4 ਜੁਲਾਈ (ਜੋਗਿੰਦਰ ਸਿੰਘ)- ਪੁਲਿਸ ਥਾਣਾ ਹਾਜੀਪੁਰ ਦੇ ਅਧੀਨ ਆਉਂਦੇ ਪਿੰਡ ਗੇਰਾ ਵਿਖੇ ਖੇਤਾਂ 'ਚ ਕੰਮ ਕਰਦੇ ਸਮੇਂ ਸੱਪ ਦੇ ਡੰਗਣ ਕਾਰਨ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਮੋਦ ਕੁਮਾਰ ਪੁੱਤਰ ਜਗਦੀਸ਼ ਕੁਮਾਰ ਵਾਸੀ ...

ਪੂਰੀ ਖ਼ਬਰ »

93 ਕਾਰਜ ਸਾਧਕ ਅਫ਼ਸਰਾਂ, 9 ਸੁਪਰਡੈਂਟਾਂ, 1 ਜੂਨੀਅਰ ਇੰਜੀਨੀਅਰ ਤੇ 1 ਲੇਖਾਕਾਰ ਦੇ ਤਬਾਦਲੇ

ਹੁਸ਼ਿਆਰਪੁਰ, 4 ਜੁਲਾਈ (ਹਰਪ੍ਰੀਤ ਕੌਰ)-ਪੰਜਾਬ ਸਰਕਾਰ ਨੇ ਹੁਕਮ ਜਾਰੀ ਕਰਕੇ 93 ਕਾਰਜ ਸਾਧਕ ਅਫ਼ਸਰਾਂ, 9 ਸੁਪਰਡੈਂਟ, ਇਕ ਜੂਨੀਅਰ ਇੰਜੀਨੀਅਰ ਤੇ ਇਕ ਲੇਖਾਕਾਰ ਦੇ ਤਬਾਦਲੇ ਕੀਤੇ ਹਨ | ਕਾਰਜ ਸਾਧਕ ਅਫ਼ਸਰ ਜਗਜੀਤ ਸਿੰਘ ਜੱਜ ਨੂੰ ਮੁੱਲਾਂਪੁਰ ਦਾਖਾ, ਵਰਿੰਦਰ ਜੈਨ ਨੂੰ ...

ਪੂਰੀ ਖ਼ਬਰ »

ਮੁੱਖ ਅਧਿਆਪਕ ਜਥੇਬੰਦੀ ਦਾ ਵਫ਼ਦ ਮੁੱਖ ਮੰਤਰੀ ਪੰਜਾਬ ਦੇ ਪਿ੍ੰਸੀਪਲ ਸਕੱਤਰ ਨੂੰ ਮਿਲਿਆ

ਗੜ੍ਹਸ਼ੰਕਰ, 4 ਜੁਲਾਈ (ਧਾਲੀਵਾਲ)- ਮੁੱਖ ਅਧਿਆਪਕ ਜਥੇਬੰਦੀ ਦਾ ਵਫ਼ਦ ਸੂਬਾ ਪ੍ਰਧਾਨ ਅਮਨਦੀਪ ਸ਼ਰਮਾ ਦੀ ਅਗਵਾਈ ਹੇਠ ਮੁੱਖ ਮੰਤਰੀ ਪੰਜਾਬ ਦੇ ਪਿ੍ੰਸੀਪਲ ਸਕੱਤਰ ਨਵਰਾਜ ਸਿੰਘ ਨੂੰ ਮੁੱਖ ਮੰਤਰੀ ਹਾਊਸ ਵਿਖੇ ਮਿਲਿਆ | ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸਤਿੰਦਰ ...

ਪੂਰੀ ਖ਼ਬਰ »

ਵਿਧਾਇਕ ਰਾਜਾ ਵਲੋਂ ਇਲਾਕੇ ਦੇ ਪੰਚਾਂ-ਸਰਪੰਚਾਂ ਨਾਲ ਮੀਟਿੰਗ

ਟਾਂਡਾ ਉੜਮੁੜ, 4 ਜੁਲਾਈ (ਭਗਵਾਨ ਸਿੰਘ ਸੈਣੀ)-ਬਲਾਕ ਟਾਂਡਾ ਦੇ ਸਰਪੰਚਾਂ ਤੇ ਪੰਚਾਂ ਦੀ ਇਕ ਵਿਸ਼ੇਸ਼ ਮੀਟਿੰਗ ਬੀ.ਡੀ.ਪੀ.ਓ. ਦਫ਼ਤਰ ਟਾਂਡਾ ਵਿਖੇ ਹੋਈ ਜਿਸ ਵਿਚ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਵਲੋਂ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ ਗਈ | ਮੀਟਿੰਗ ਨੂੰ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੂੰ ਸਮਰਪਿਤ ਧਾਰਮਿਕ ਸਮਾਗਮ

ਕੋਟਫ਼ਤੂਹੀ, 4 ਜੁਲਾਈ (ਅਟਵਾਲ)- ਪਿੰਡ ਡਾਂਡੀਆਂ ਦੇ ਡੇਰਾ ਰਾਮਪੁਰੀ ਬ੍ਰਹਮ ਗਿਆਨੀ ਸੰਤ ਬਾਬਾ ਰਾਮ ਸਿੰਘ ਦੇ ਤਪ ਅਸਥਾਨ 'ਤੇ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਮੀਰੀ ਪੀਰੀ ਦੇ ਮਾਲਕ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਦੇ ਪੈਨਸ਼ਨਰਾਂ ਨੂੰ ਚਾਰ ਮਹੀਨਿਆਂ ਤੋਂ ਪੈਨਸ਼ਨ ਨਾ ਮਿਲਣ 'ਤੇ ਐਸੋਸੀਏਸ਼ਨ ਦੇ ਮੈਂਬਰਾਂ ਵਲੋਂ ਰੋਸ ਧਰਨਾ

ਮੁਕੇਰੀਆਂ, 4 ਜੁਲਾਈ (ਰਾਮਗੜ੍ਹੀਆ)- ਬੀ.ਡੀ.ਪੀ.ਓ. ਦਫ਼ਤਰ ਵਿਖੇ ਪੰਚਾਇਤੀ ਰਾਜ ਪੈਨਸ਼ਨਰਾਂ ਵਲੋਂ ਪਿਛਲੇ ਲਗਾਤਾਰ ਚਾਰ ਮਹੀਨਿਆਂ ਦੀ ਵਿਭਾਗ ਵਲੋਂ ਪੈਨਸ਼ਨ ਜਾਰੀ ਨਾ ਹੋਣ ਕਰਕੇ ਵਿਭਾਗ ਤੇ ਸਰਕਾਰ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕਰਦੇ ਹੋਏ ਰੋਸ ਧਰਨਾ ਲਗਾਇਆ ...

ਪੂਰੀ ਖ਼ਬਰ »

ਘਰ ਦੀ ਗਰਿੱਲ ਪੁੱਟ ਕੇ ਕੀਤੀ ਚੋਰੀ

ਹਰਿਆਣਾ, 4 ਜੁਲਾਈ (ਹਰਮੇਲ ਸਿੰਘ ਖੱਖ)- ਪਿੰਡ ਜਨੌੜੀ ਮਹੱਲਾ ਸ਼ਿਵ ਨਗਰ ਵਿਖੇ ਘਰ ਦੀ ਗਰਿੱਲ ਪੁੱਟ ਕੇ ਚੋਰੀ ਹੋ ਗਏ | ਪੁਲਿਸ ਨੂੰ ਦਿੱਤੀ ਗਈ ਸ਼ਿਕਾਇਤ 'ਚ ਜਸਵੀਰ ਸਿੰਘ ਪੁੱਤਰ ਉਮੇਸ਼ ਚੰਦ ਨੇ ਦੱਸਿਆ ਕਿ ਉਹ ਪਰਿਵਾਰ ਸਮੇਤ ਰਾਤ ਨੂੰ ਘਰ 'ਚ ਹੀ ਸੀ ਤੇ ਸਵੇਰੇ ਦੇਖਿਆ ...

ਪੂਰੀ ਖ਼ਬਰ »

ਛਾਉਣੀ ਕਲਾਂ ਸਕੂਲ ਨੂੰ ਸਵੱਛ ਵਿਦਿਆਲਿਆ ਪੁਰਸਕਾਰ ਮਿਲਿਆ

ਹੁਸ਼ਿਆਰਪੁਰ, 4 ਜੁਲਾਈ (ਨਰਿੰਦਰ ਸਿੰਘ ਬੱਡਲਾ)- ਸਿੱਖਿਆ ਵਿਭਾਗ ਵਲੋਂ ਚਲਾਏ ਅਭਿਆਨ ਤਹਿਤ ਸਰਕਾਰੀ ਮਿਡਲ ਸਕੂਲ ਛਾਉਣੀ ਕਲਾਂ ਹੁਸ਼ਿਆਰਪੁਰ ਨੂੰ ਪਾਣੀ ਬਚਾਓ 'ਚ ਸਵੱਛ ਵਿਦਿਆਲਿਆ ਪੁਰਸਕਾਰ ਮਿਲਿਆ | ਇਹ ਪੁਰਸਕਾਰ ਸਕੂਲ ਮੁਖੀ ਰੇਨੰੂ ਵਲੋਂ ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »

ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਲਾਗੂ ਕਰਨ ਲਈ ਵਚਨਬੱਧ- ਹਰਭਜਨ ਸਿੰਘ ਈ. ਟੀ. ਓ.

ਨਵਾਂਸ਼ਹਿਰ, 4 ਜੁਲਾਈ (ਗੁਰਬਖਸ਼ ਸਿੰਘ ਮਹੇ)- ਲੋਕ ਨਿਰਮਾਣ ਤੇ ਬਿਜਲੀ ਮੰਤਰੀ ਪੰਜਾਬ, ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਲਾਗੂ ਕਰਨ ਲਈ ਵਚਨਬੱਧ ਹੈ | ਉਨ੍ਹਾਂ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਮੇਤ 3 ਕਾਬੂ

ਹੁਸ਼ਿਆਰਪੁਰ, 4 ਜੁਲਾਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਸਥਾਨਾਂ ਤੋਂ ਨਸ਼ੀਲੇ ਪਦਾਰਥ ਬਰਾਮਦ ਕਰਕੇ 3 ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਿਟੀ ਪੁਲਿਸ ਨੇ ਬੈਂਕ ਕਲੋਨੀ ਦੇ ਵਾਸੀ ਪਰਮਜੀਤ ਸਿੰਘ ...

ਪੂਰੀ ਖ਼ਬਰ »

ਲਾਟਰੀ ਦਾ ਲਾਲਚ ਦੇ ਕੇ ਪ੍ਰਵਾਸੀ ਮਜਦੂਰ ਤੋਂ 22 ਹਜ਼ਾਰ ਠੱਗੇ

ਚੱਬੇਵਾਲ 4 ਜੁਲਾਈ (ਪਰਮਜੀਤ ਨੌਰੰਗਾਬਾਦੀ)- ਸਥਾਨਕ ਬੱਸ ਅੱਡੇ ਕੋਲ ਫਲਾਂ ਦੀ ਰੇਹੜੀ ਲਗਾਉਂਦੇ ਪ੍ਰਵਾਸੀ ਮਜਦੂਰ ਸ਼ਾਮ ਲਾਲ ਨੂੰ ਲਾਟਰੀ ਦੇ ਜਾਲ 'ਚ ਫਸਾ ਕੇ 22 ਹਜਾਰ ਰੁਪਏ ਦੀ ਠੱਗੀ ਮਾਰ ਲਈ | ਇਸ ਸਬੰਧੀ ਸ਼ਾਮ ਲਾਲ ਨੇ ਦੱਸਿਆ ਕਿ ਉਸ ਦੇ ਫੋਨ 'ਤੇ ਕਿਸੇ ਅਣਜਾਣ ...

ਪੂਰੀ ਖ਼ਬਰ »

2 ਅਣਪਛਾਤੇ ਵਿਅਕਤੀਆਂ ਵਲੋਂ ਲੁੱਟ-ਖੋਹ

ਦਸੂਹਾ, 4 ਜੁਲਾਈ (ਕੌਸ਼ਲ)- ਦਸੂਹਾ ਇਲਾਕਾ ਕਸਬਾ ਵਿਖੇ ਨੇੜ ਰੇਲਵੇ ਫਾਟਕ ਕੋਲ ਦੋ ਮੋਟਰਸਾਈਕਲ ਸਵਾਰ ਅਣਪਛਾਤੇ ਲੁਟੇਰਿਆਂ ਵਲੋਂ ਇਕ ਵਿਅਕਤੀ ਦਾ ਮੋਬਾਇਲ ਖੋਹ ਲਿਆ | ਜਾਣਕਾਰੀ ਦਿੰਦਿਆਂ ਪੀੜਤ ਅਸੀਫ ਨੇ ਦੱਸਿਆ ਕਿ ਉਹ ਆਪਣੇ ਘਰ ਨੂੰ ਵਾਪਸ ਪਰਤ ਰਿਹਾ ਸੀ, ਤਾਂ ...

ਪੂਰੀ ਖ਼ਬਰ »

ਕਨੱਈਆ ਲਾਲ ਦੀ ਬੇਰਹਿਮੀ ਨਾਲ ਹੋਈ ਹੱਤਿਆ ਦੇ ਵਿਰੋਧ 'ਚ ਮੰਗਾਂ ਨੂੰ ਲੈ ਕੇ ਦਿੱਤਾ ਮੰਗ ਪੱਤਰ

ਹਾਜੀਪੁਰ, 4 ਜੁਲਾਈ (ਜੋਗਿੰਦਰ ਸਿੰਘ)- ਰਾਜਸਥਾਨ ਦੇ ਸ਼ਹਿਰ ਉਦੇਪੁਰ ਵਿਖੇ ਕਨੱਈਆ ਲਾਲ ਦੀ ਬੇਰਹਿਮੀ ਨਾਲ ਹੋਈ ਹੱਤਿਆ ਨੂੰ ਲੈ ਕੇ ਪੂਰੇ ਭਾਰਤ ਵਿਚ ਰੋਸ ਪਾਇਆ ਜਾ ਰਿਹਾ ਹੈ ਤੇ ਹਰ ਇੱਕ ਭਾਰਤੀ ਵਲੋਂ ਇਸ ਹੱਤਿਆ ਦੀ ਨਿੰਦਾ ਕਰਦਿਆਂ ਦੋਸ਼ੀਆਂ ਲਈ ਜਲਦੀ ਤੋਂ ਜਲਦੀ ...

ਪੂਰੀ ਖ਼ਬਰ »

ਵਿਧਾਇਕ ਰਾਜਾ ਵਲੋਂ ਇਲਾਕੇ ਦੇ ਪੰਚਾਂ-ਸਰਪੰਚਾਂ ਨਾਲ ਮੀਟਿੰਗ

ਟਾਂਡਾ ਉੜਮੁੜ, 4 ਜੁਲਾਈ (ਭਗਵਾਨ ਸਿੰਘ ਸੈਣੀ)-ਬਲਾਕ ਟਾਂਡਾ ਦੇ ਸਰਪੰਚਾਂ ਤੇ ਪੰਚਾਂ ਦੀ ਇਕ ਵਿਸ਼ੇਸ਼ ਮੀਟਿੰਗ ਬੀ.ਡੀ.ਪੀ.ਓ. ਦਫ਼ਤਰ ਟਾਂਡਾ ਵਿਖੇ ਹੋਈ ਜਿਸ ਵਿਚ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਵਲੋਂ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ ਗਈ | ਮੀਟਿੰਗ ਨੂੰ ...

ਪੂਰੀ ਖ਼ਬਰ »

ਮਨਰੇਗਾ ਵਰਕਰਾਂ ਤੇ ਮੇਟਾਂ ਦੀਆਂ ਮੁਸ਼ਕਿਲਾਂ ਨੂੰ ਲੈ ਕੇ ਰੋਸ ਮੁਜ਼ਾਹਰਾ ਕੀਤਾ

ਹੁਸ਼ਿਆਰਪੁਰ, 4 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਮਨਰੇਗਾ ਲੇਬਰ ਮੂਵਮੈਂਟ ਪੰਜਾਬ ਵਲੋਂ ਮਨਰੇਗਾ ਵਰਕਰਾਂ ਤੇ ਮੇਟਾਂ ਦੀਆਂ ਮੁਸ਼ਕਿਲਾਂ ਨੂੰ ਲੈ ਕੇ ਜੈ ਗੋਪਾਲ ਧੀਮਾਨ ਤੇ ਪ੍ਰਵੀਨ ਕੁਮਾਰੀ ਪ੍ਰਧਾਨ ਬਲਾਕ-1 ਦੀ ਅਗਵਾਈ 'ਚ ਮਿੰਨੀ ਸਕੱਤਰੇਤ ...

ਪੂਰੀ ਖ਼ਬਰ »

ਕੋਰੋਨਾ ਪੀੜਤ 2 ਨਵੇਂ ਮਰੀਜ਼ਾਂ ਦੀ ਪੁਸ਼ਟੀ

ਹੁਸ਼ਿਆਰਪੁਰ, 4 ਜੁਲਾਈ (ਬਲਜਿੰਦਰਪਾਲ ਸਿੰਘ)-ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਕਾਰਜਕਾਰੀ ਸਿਵਲ ਸਰਜਨ ਡਾ. ਪਵਨ ਕੁਮਾਰ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 325 ਨਵੇਂ ਸੈਂਪਲ ਲੈਣ ਤੇ 469 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ...

ਪੂਰੀ ਖ਼ਬਰ »

ਜਨਰਲ ਵਰਗ ਵਲੋਂ ਮੰਗਾਂ ਨੂੰ ਲੈ ਕੇ ਸੰਗਰੂਰ 'ਚ ਕੀਤੀ ਜਾਵੇਗੀ ਭੁੱਖ ਹੜਤਾਲ - ਫੁਗਲਾਣਾ

ਹੁਸ਼ਿਆਰਪੁਰ, 4 ਜੁਲਾਈ (ਬਲਜਿੰਦਰਪਾਲ ਸਿੰਘ)-ਦੋਆਬਾ ਜਰਨਲ ਕੈਟਾਗਰੀ ਫ਼ਰੰਟ ਪੰਜਾਬ, ਜਨਰਲ ਕੈਟਾਗਰੀ ਵੈੱਲਫੇਅਰ ਫੈਡਰੇਸ਼ਨ ਤੇ ਹੋਰ ਭਰਾਤਰੀ ਜਥੇਬੰਦੀਆਂ ਦੀ ਭਰਵੀਂ ਇਕੱਤਰਤਾ ਫ਼ਰੰਟ ਦੇ ਪ੍ਰਧਾਨ ਬਲਵੀਰ ਸਿੰਘ ਫੁਗਲਾਣਾ ਅਤੇ ਸ਼ਿਆਮ ਲਾਲ ਸ਼ਰਮਾ ਚੀਫ਼ ...

ਪੂਰੀ ਖ਼ਬਰ »

ਸੀ.ਪੀ.ਆਈ.ਐੱਮ. ਵਲੋਂ ਸਤਨੌਰ ਵਿਖੇ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ

ਗੜ੍ਹਸ਼ੰਕਰ, 4 ਜੁਲਾਈ (ਧਾਲੀਵਾਲ)-ਸੀ.ਪੀ.ਆਈ.ਐੱਮ. ਵਲੋਂ ਪਿੰਡ ਸਤਨੌਰ ਵਿਖੇ ਸੂਬਾ ਸਕੱਤਰੇਤ ਮੈਂਬਰ ਗੁਰਨੇਕ ਸਿੰਘ ਭੱਜਲ ਅਤੇ ਜ਼ਿਲ੍ਹਾ ਕਮੇਟੀ ਮੈਂਬਰ ਮਹਿੰਦਰ ਕੁਮਾਰ ਬੱਢੋਆਣ ਦੀ ਅਗਵਾਈ ਹੇਠ ਫ਼ਿਰਕਾਪ੍ਰਸਤ ਤਾਕਤਾਂ ਦੇ ਖ਼ਿਲਾਫ਼ ਪੁਤਲਾ ਸਾੜ ਕੇ ਰੋਸ ...

ਪੂਰੀ ਖ਼ਬਰ »

ਵਿਦਿਆਰਥੀ ਤੇ ਮਾਪੇ ਸਿੰਗਲ ਯੂਜ਼ ਪਲਾਸਟਿਕ ਖ਼ਿਲਾਫ਼ ਇੱਕਜੁੱਟ ਹੋਣ - ਬੱਲ

ਹੁਸ਼ਿਆਰਪੁਰ, 4 ਜੁਲਾਈ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਸੰਦੀਪ ਹੰਸ ਦੀ ਅਗਵਾਈ ਵਾਲੇ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਵਲੋਂ ਸਿੰਗਲ ਯੂਜ਼ ਪਲਾਸਟਿਕ ਦੀ ਰੋਕਥਾਮ ਲਈ ਵਿੱਢੀ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਵਿਖੇ ...

ਪੂਰੀ ਖ਼ਬਰ »

ਧੀਰ ਵਲੋਂ ਰੋਟਰੀ ਫਾਊਾਡੇਸ਼ਨ ਆਫ ਇੰਡੀਆ ਨੂੰ 20 ਹਜ਼ਾਰ ਭੇਟ

ਹੁਸ਼ਿਆਰਪੁਰ, 4 ਜੁਲਾਈ (ਨਰਿੰਦਰ ਸਿੰਘ ਬੱਡਲਾ)-ਰੋਟਰੀ ਕਲੱਬ ਇੰਟਰਨੈਸ਼ਨਲ ਹੁਸ਼ਿਆਰਪੁਰ ਸੈਂਟਰਲ ਦੇ ਸਕੱਤਰ ਜਰਨੈਲ ਸਿੰਘ ਧੀਰ ਵਲੋਂ ਰੋਟਰੀ ਫਾਊਾਡੇਸ਼ਨ ਆਫ ਇੰਡੀਆ ਨੂੰ ਕਰੀਬ 20 ਹਜ਼ਾਰ ਰੁਪਏ ਭੇਟ ਕੀਤੇ ਗਏ¢ ਇਸ ਤੋਂ ਪਹਿਲਾਂ ਵੀ ਉਨ੍ਹਾਂ ਵਲੋਂ ਰੋਟਰੀ ...

ਪੂਰੀ ਖ਼ਬਰ »

ਜ਼ਿਲ੍ਹਾ ਸਿਹਤ ਅਫ਼ਸਰ ਡਾ. ਗੁਰਪ੍ਰੀਤ ਸਿੰਘ ਪੰਨੂ ਨੇ ਕਾਰਜਭਾਰ ਸੰਭਾਲਿਆ

ਹੁਸ਼ਿਆਰਪੁਰ, 4 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕਮਿਸ਼ਨਰ ਫੂਡ ਤੇ ਡਰੱਗ ਪ੍ਰਬੰਧਕ ਪੰਜਾਬ ਦੇ ਹੁਕਮਾਂ ਤਹਿਤ ਡਾ: ਗੁਰਪ੍ਰੀਤ ਸਿੰਘ ਪੰਨੂੰ ਸਹਾਇਕ ਕਮਿਸ਼ਨਰ ਫੂਡ ਗੁਰਦਾਸਪੁਰ ਵਲੋਂ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਮਿਲੇ ਜ਼ਿਲ੍ਹਾ ਸਿਹਤ ਅਫ਼ਸਰ ਦਾ ...

ਪੂਰੀ ਖ਼ਬਰ »

ਰੇਲਵੇ ਪ੍ਰਾਜੈਕਟ-ਜ਼ਮੀਨਾਂ ਦੇ ਘੱਟ ਭਾਅ ਦੇਣ ਖ਼ਿਲਾਫ਼ ਜ਼ਮੀਨ ਮਾਲਕਾਂ ਵਲੋਂ ਰੋਸ ਮਾਰਚ

ਤਲਵਾੜਾ, 4 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਕੰਢੀ ਏਰੀਆ ਰੇਲਵੇ ਪ੍ਰਭਾਵਿਤ ਸੰਘਰਸ਼ ਕਮੇਟੀ ਵਲੋਂ ਜ਼ਮੀਨਾਂ ਦੇ ਵਾਜਬ ਭਾਅ ਦੀ ਮੰਗ ਨੂੰ ਲੈ ਕੇ ਸ਼ਹਿਰ 'ਚ ਰੋਸ ਮਾਰਚ ਕੱਢਿਆ ਗਿਆ | ਵਾਜਬ ਭਾਅ ਨਾ ਮਿਲਣ 'ਤੇ ਪਿੰਡਾਂ 'ਚ ਅਧਿਕਾਰੀਆਂ ਦੇ ਦਾਖ਼ਲੇ 'ਤੇ ਵਿਰੋਧ ਕਰਨ ਦਾ ...

ਪੂਰੀ ਖ਼ਬਰ »

ਸ਼ਾਮਚੁਰਾਸੀ ਵਿਖੇ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ

ਸ਼ਾਮਚੁਰਾਸੀ, 4 ਜੁਲਾਈ (ਗੁਰਮੀਤ ਸਿੰਘ ਖ਼ਾਨਪੁਰੀ)-ਬੱਚਿਆਂ ਨੂੰ ਸਿੱਖੀ ਨਾਲ ਜੋੜਨ ਅਤੇ ਦਸਤਾਰ ਦੀ ਮਹੱਤਤਾ ਸਬੰਧੀ ਤੋਂ ਜਾਣੂ ਕਰਵਾਉਣ ਲਈ ਗੁਰਦੁਆਰਾ ਈਸ਼ਰਪੁਰੀ ਰਾੜਾ ਸਾਹਿਬ ਸ਼ਾਮਚੁਰਾਸੀ ਵਿਖੇ 7ਵੀਂ ਸੁੰਦਰ ਦਸਤਾਰ ਸਜਾਉਣ ਪ੍ਰਤਿਯੋਗਤਾ ਕਰਵਾਈ ਗਈ, ਜਿਸ ...

ਪੂਰੀ ਖ਼ਬਰ »

ਅਧਿਆਪਕਾਂ ਨੇ ਸਾੜੀਆਂ ਸਰਕਾਰ ਦੇ ਬਜਟ ਦੀਆਂ ਕਾਪੀਆਂ

ਗੜ੍ਹਸ਼ੰਕਰ, 4 ਜੁਲਾਈ (ਧਾਲੀਵਾਲ)-ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਦੇ ਫ਼ੈਸਲੇ ਤਹਿਤ ਡੀ.ਟੀ.ਐੱਫ. ਦੇ ਅਧਿਆਪਕਾਂ ਆਗੂਆਂ ਵਲੋਂ ਮੁਲਾਜ਼ਮ ਮੰਗਾਂ ਨੂੰ ਬਜਟ ਵਿਚ ਅਣਗੌਲਿਆ ਕਰਨ ਦੇ ਰੋਸ ਵਜੋਂ ਦੂਜੇ ਦਿਨ ਸਕੂਲਾਂ 'ਚ 'ਆਪ' ਸਰਕਾਰ ਦੇ ਪਲੇਠੇ ਬਜਟ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਤੀਬਰ ਦਸਤ ਰੋਕੂ ਪੰਦਰਵਾੜੇ ਦੀ ਹੋਈ ਸ਼ੁਰੂਆਤ

ਹੁਸ਼ਿਆਰਪੁਰ, 4 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਬੱਚਿਆਂ ਦੀਆਂ ਦਸਤਾਂ ਕਾਰਣ ਹੋਣ ਵਾਲੀਆਂ ਮੌਤਾਂ ਨੂੰ ਖਤਮ ਕਰਨ ਦੇ ਉਦੇਸ਼ ਨਾਲ ਤੀਰਬ ਦਸਤ ਰੋਕੂ ਪੰਦਰਵਾੜਾ ਮਨਾਇਆ ਜਾ ਰਿਹਾ ਹੈ¢ ਇਸ ਪੰਦਰਵਾੜੇ ਦੌਰਾਨ ਜਿਲ੍ਹੇ ਭਰ ਦੀਆਂ ਸਮੂਹ ਸੰਸਥਾਵਾਂ 'ਚ ...

ਪੂਰੀ ਖ਼ਬਰ »

ਡਾ. ਰਵਜੋਤ ਸਿੰਘ ਦੀ ਅਗਵਾਈ 'ਚ ਡਿਪਟੀ ਸਪੀਕਰ ਰੌੜੀ ਦਾ ਸਨਮਾਨ

ਹੁਸ਼ਿਆਰਪੁਰ, 4 ਜੁਲਾਈ (ਬਲਜਿੰਦਰਪਾਲ ਸਿੰਘ)-ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਚੁਣੇ ਗਏ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਦਾ ਉਨ੍ਹਾਂ ਦੇ ਦਫ਼ਤਰ ਪੁੱਜ ਕੇ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਤੋਂ 'ਆਪ' ...

ਪੂਰੀ ਖ਼ਬਰ »

ਅੰਮਿ੍ਤ ਪਾਨ ਕਰਕੇ ਬਾਣੀ ਤੇ ਬਾਣੇ ਦੇ ਧਾਰਨੀ ਹੋਣਾ ਜ਼ਰੂਰੀ- ਜਥੇ. ਰਘਵੀਰ ਸਿੰਘ

ਗੜ੍ਹਦੀਵਾਲਾ, 4 ਜੁਲਾਈ (ਚੱਗਰ)- ਬਾਬਾ ਹਰਨਾਮ ਸਿੰਘ ਰਾਮਪੁਰ ਖੇੜਾ ਵਾਲਿਆਂ ਦੇ ਜਨਮ ਦਿਨ ਨੂੰ ਸਮਰਪਿਤ ਗੁਰਦੁਆਰਾ ਜਨਮ ਅਸਥਾਨ ਸੰਤ ਬਾਬਾ ਹਰਨਾਮ ਸਿੰਘ ਪਿੰਡ ਧੁੱਗਾ ਕਲਾਂ ਦੇ ਪ੍ਰਬੰਧਕਾਂ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗਏ ਧਾਰਮਿਕ ਸਮਾਗਮ ...

ਪੂਰੀ ਖ਼ਬਰ »

ਬਿਜਲੀ ਦੇ ਖੰਭੇ ਦੀ ਖਿੱਚ ਵਾਲੀ ਤਾਰ ਤੋਂ ਭੰਗਾਲਾ ਨਹਿਰ ਕਾਲੋਨੀ ਵਾਸੀ ਪ੍ਰੇਸ਼ਾਨ

ਭੰਗਾਲਾ, 4 ਜੁਲਾਈ (ਬਲਵਿੰਦਰਜੀਤ ਸਿੰਘ ਸੈਣੀ)- ਉੱਪ ਮੰਡਲ ਮੁਕੇਰੀਆਂ ਅਧੀਨ ਪੈਂਦੇ ਪਿੰਡ ਭੰਗਾਲਾ ਦੀ ਨਹਿਰ ਕਾਲੋਨੀ ਨੇੜੇ ਗੁਲਮੋਹਰ ਪੈਲੇਸ ਵਾਲੀ ਗਲੀ 'ਤੇ ਇੱਕ ਬਿਜਲੀ ਦੇ ਖੰਭੇ ਦੇ ਖਿੱਚ ਵਾਲੀ ਤਾਰ ਤੋਂ ਇੱਥੇ ਰਹਿ ਰਹੇ ਲੋਕ ਬਹੁਤ ਪ੍ਰੇਸ਼ਾਨ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਜੋੜ ਮੇਲਾ ਕਰਵਾਇਆ

ਕੋਟਫ਼ਤੂਹੀ, 4 ਜੁਲਾਈ (ਅਟਵਾਲ)- ਪਿੰਡ ਲਕਸੀਹਾਂ ਦੇ ਦਰਬਾਰ ਬਾਬਾ ਮਸਤ ਮੰਗਲ ਸ਼ਾਹ ਦੀ ਮਜ਼ਾਰ 'ਤੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਬਾਬਾ ਮਸਤ ਮੰਗਲ ਸ਼ਾਹ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਕਰਵਾਇਆ ਗਿਆ | ਇਸ ਮੌਕੇ ਝੰਡੇ, ਚਾਦਰ ਤੇ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਮੇਤ 1 ਕਾਬੂ

ਨਸਰਾਲਾ, 4 ਜੁਲਾਈ (ਸਤਵੰਤ ਸਿੰਘ ਥਿਆੜਾ)-ਪੁਲਿਸ ਚੌਂਕੀ ਨਸਰਾਲਾ ਦੇ ਮੁਲਾਜ਼ਮਾਂ ਨੇ ਇੱਕ ਵਿਅਕਤੀ ਨੂੰ ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਚੌਕੀ ਨਸਰਾਲਾ ਦੇ ਇੰਚਾਰਜ ਏ. ਐਸ. ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX