ਅਮਲੋਹ, 4 ਜੁਲਾਈ (ਕੇਵਲ ਸਿੰਘ)- ਸ਼ਹਿਰ ਦੀਆਂ ਵੱਖ-ਵੱਖ ਸੜਕਾਂ ਦੀ ਹਾਲਤ ਦਿਨ ਪ੍ਰਤੀ ਦਿਨ ਖਸਤਾ ਹੁੰਦੀ ਜਾ ਰਹੀ ਹੈ ਅਤੇ ਇਨ੍ਹਾਂ ਸੜਕਾਂ ਉੱਪਰੋਂ ਦੀ ਗੁਜ਼ਰਨ ਵਾਲੇ ਲੋਕਾਂ ਨੂੰ ਭਾਰੀ ਪੇ੍ਰਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜੇਕਰ ਸੜਕਾਂ ਦੀ ਹਾਲਤ ਵੱਲ ਜਲਦ ਧਿਆਨ ਨਾ ਦਿੱਤਾ ਗਿਆ ਤਾਂ ਇਨ੍ਹਾਂ ਦੀ ਹਾਲਤ ਹੋਰ ਜ਼ਿਆਦਾ ਮਾੜੀ ਹੋ ਜਾਵੇਗੀ | ਸਥਾਨਕ ਲੋਕਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਸੜਕਾਂ ਵਿਚ ਪਏ ਵੱਡੇ-ਵੱਡੇ ਟੋਇਆਂ ਕਾਰਨ ਸੜਕਾਂ ਦੀ ਹਾਲਤ ਬਹੁਤ ਮਾੜੀ ਹੋ ਚੁੱਕੀ ਹੈ ਜਿਸ ਕਾਰਨ ਕੰਮਕਾਰ 'ਤੇ ਆਉਣ ਜਾਣ ਸਮੇਂ ਦਿੱਕਤਾਂ ਆਉਂਦੀਆਂ ਹਨ ਉੱਥੇ ਹੀ ਸਕੂਲ ਜਾਣ ਵਾਲੇ ਬਹੁਤੇ ਵਿਦਿਆਰਥੀਆਂ ਨੂੰ ਇਨ੍ਹਾਂ ਟੁੱਟੀਆਂ ਸੜਕਾਂ ਉੱਪਰੋਂ ਦੀ ਗੁਜ਼ਰਨਾ ਪੈਂਦਾ ਹੈ |
ਬੀਤੇ ਦਿਨੀਂ ਹੋਈ ਬਰਸਾਤ ਦਾ ਪਾਣੀ ਵੀ ਇਨ੍ਹਾਂ ਸੜਕਾਂ ਦੇ ਟੋਇਆਂ ਵਿਚ ਜਮ੍ਹਾਂ ਹੋ ਜਾਂਦਾ ਹੈ ਜਿਸ ਨਾਲ ਲੋਕਾਂ ਦੇ ਕੱਪੜੇ ਖ਼ਰਾਬ ਹੋ ਜਾਂਦੇ ਹਨ ਅਤੇ ਵਾਹਨਾਂ ਦਾ ਵੀ ਨੁਕਸਾਨ ਹੁੰਦਾ ਹੈ | ਲੋਕਾਂ ਨੇ ਪੰਜਾਬ ਸਰਕਾਰ ਅਤੇ ਸਬੰਧਿਤ ਵਿਭਾਗ ਨੂੰ ਅਪੀਲ ਕੀਤੀ ਕਿ ਸੜਕਾਂ ਦੀ ਹਾਲਤ ਸੁਧਾਰਨ ਵੱਲ ਧਿਆਨ ਦਿੱਤਾ ਜਾਵੇ |
ਫ਼ਤਹਿਗੜ੍ਹ ਸਾਹਿਬ, 4 ਜੁਲਾਈ (ਬਲਜਿੰਦਰ ਸਿੰਘ)-ਫ਼ਤਹਿਗੜ੍ਹ ਸਾਹਿਬ ਪੁਲਿਸ ਵਲੋਂ 3 ਨੌਜਵਾਨਾਂ ਨੂੰ 2 ਕਿੱਲੋਗ੍ਰਾਮ ਅਫ਼ੀਮ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਥਾਣਾ ਫ਼ਤਹਿਗੜ੍ਹ ਸਾਹਿਬ ਵਿਖੇ ਪੈੱ੍ਰਸ ਕਾਨਫ਼ਰੰਸ ਨੰੂ ਸੰਬੋਧਨ ਕਰਦਿਆਂ ਇੰਸਪੈਕਟਰ ...
ਖਮਾਣੋਂ, 4 ਜੁਲਾਈ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ ਇਕ ਵਿਅਕਤੀ ਨੂੰ 50 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਜਾਣਕਾਰੀ ਮੁਤਾਬਿਕ ਖਮਾਣੋਂ ਪੁਲਿਸ ਪਾਰਟੀ ਜਦੋਂ ਸ਼ਹਿਰ ਦੇ ਬਰੋਟੀ ਕੱਟ ਵਿਖੇ ਮੌਜੂਦ ਸੀ ਤਾਂ ਉਨ੍ਹਾਂ ਸੰਘੋਲ ਦਿਸ਼ਾ ਤੋਂ ...
ਅਮਲੋਹ, 4 ਜੁਲਾਈ (ਕੇਵਲ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਬਾਰੇ ਵਿਸ਼ੇਸ਼ ਜਾਂਚ ਟੀਮ ਦੀ ਰਿਪੋਰਟ ਆ ਚੁੱਕੀ ਹੈ ਜਿਸ ਨੇ ਸ਼੍ਰੋਮਣੀ ਅਕਾਲੀ ਦਲ, ਇਸ ਦੀ ਸਰਕਾਰ ਅਤੇ ਆਗੂਆਂ ਦੀ ਬੇਗੁਨਾਹੀ ਨੂੰ ਸਾਬਤ ਕਰ ਦਿੱਤਾ ਹੈ | ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ...
ਮੰੰਡੀ ਗੋਬਿੰਦਗੜ੍ਹ, 4 ਜੁਲਾਈ (ਮੁਕੇਸ਼ ਘਈ)-ਸਥਾਨਕ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੇ ਪਦਾਰਥ (ਹੈਰੋਇਨ) ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਮੁਖੀ ਇੰਸਪੈਕਟਰ ਮੁਹੰਮਦ ਜਮੀਲ ਨੇ ਦੱਸਿਆ ਕਿ ਜ਼ਿਲ੍ਹਾ ਕਪਤਾਨ ਪੁਲਿਸ ਰਵਜੋਤ ਗਰੇਵਾਲ (ਆਈ.ਪੀ.ਐਸ) ਵਲੋਂ ...
ਫ਼ਤਹਿਗੜ੍ਹ ਸਾਹਿਬ, 4 ਜੁਲਾਈ (ਬਲਜਿੰਦਰ ਸਿੰਘ)-ਥਾਣਾ ਬਡਾਲੀ ਆਲਾ ਸਿੰਘ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ 5 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਥਾਣਾ ਮੁਖੀ ਸਬ-ਇੰਸਪੈਕਟਰ ਅਰਸ਼ਦੀਪ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਅਵਤਾਰ ...
ਫ਼ਤਹਿਗੜ੍ਹ ਸਾਹਿਬ, 4 ਜੁਲਾਈ (ਮਨਪ੍ਰੀਤ ਸਿੰਘ)-ਪਿੰਡ ਮਛਰਾਏ ਖ਼ੁਰਦ 21, ਅਮਲੋਹ 4 ਤੇ ਪਿੰਡ ਤੰਦਾਬੱਧਾ ਵਿਖੇ 1 ਡੇਂਗੂ ਦੇ ਪਾਜ਼ੀਟਿਵ ਕੇਸ ਮਿਲਣ ਕਾਰਨ ਜ਼ਿਲ੍ਹੇ ਅੰਦਰ ਡੇਂਗੂ ਪਾਜ਼ੀਟਿਵ ਕੇਸਾਂ ਦੀ ਗਿਣਤੀ 26 ਹੋ ਗਈ ਹੈ | ਡੇਂਗੂ ਦੇ ਇਸ ਵਧਦੇ ਪ੍ਰਕੋਪ ਨੂੰ ਦੇਖਦੇ ...
ਫ਼ਤਹਿਗੜ੍ਹ ਸਾਹਿਬ, 4 ਜੁਲਾਈ (ਮਨਪ੍ਰੀਤ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਦੁਆਰਾ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਸੀ.ਆਈ.ਏ. ਸਟਾਫ਼ ਸਰਹਿੰਦ ਵਲੋਂ ਇਕ ਵਿਅਕਤੀ ਨੂੰ 15 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਮੁਕੱਦਮਾ ਦਰਜ ਕੀਤਾ ਹੈ | ਮਿਲੀ ...
ਅਮਲੋਹ, 4 ਜੁਲਾਈ (ਕੇਵਲ ਸਿੰਘ)- ਸ਼ਹਿਰ ਦੀਆਂ ਵੱਖ-ਵੱਖ ਸੜਕਾਂ ਦੀ ਹਾਲਤ ਦਿਨ ਪ੍ਰਤੀ ਦਿਨ ਖਸਤਾ ਹੁੰਦੀ ਜਾ ਰਹੀ ਹੈ ਅਤੇ ਇਨ੍ਹਾਂ ਸੜਕਾਂ ਉੱਪਰੋਂ ਦੀ ਗੁਜ਼ਰਨ ਵਾਲੇ ਲੋਕਾਂ ਨੂੰ ਭਾਰੀ ਪੇ੍ਰਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜੇਕਰ ਸੜਕਾਂ ਦੀ ਹਾਲਤ ਵੱਲ ਜਲਦ ...
ਖਮਾਣੋਂ, 4 ਜੁਲਾਈ (ਕਲੇਰ)-ਪੁਲਿਸ ਨੇ ਸ਼ਹਿਰ ਦੇ ਇਕ ਗੋਦਾਮ ਵਿਚੋਂ ਸ਼ਟਰਿੰਗ ਵਾਲੀਆਂ ਪਲੇਟਾਂ ਚੋਰੀ ਹੋਣ ਦੇ ਮਾਮਲੇ ਵਿਚ ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਮੁਤਾਬਿਕ ਅਮਰਜੀਤ ਸਿੰਘ ਵਾਸੀ ਵਾਰਡ ਨੰਬਰ 11 ਖਮਾਣੋਂ ਨੇ ਪੁਲਿਸ ਨੂੰ ...
ਮੰਡੀ ਗੋਬਿੰਦਗੜ੍ਹ, 4 ਜੁਲਾਈ (ਮੁਕੇਸ਼ ਘਈ)-ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਵਿਚ 7 ਜੁਲਾਈ ਨੂੰ ਭਗਵਾਨ ਜਗਨਨਾਥ ਦੀ 20ਵੀਂ ਰੱਥ ਯਾਤਰਾ ਧੂਮਧਾਮ ਨਾਲ ਕੱਢੀ ਜਾ ਰਹੀ ਹੈ, ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਹ ਜਾਣਕਾਰੀ ਇਸਕਾਨ ਫ਼ੈਸਟੀਵਲ ਕਮੇਟੀ ...
ਫ਼ਤਹਿਗੜ੍ਹ ਸਾਹਿਬ, 4 ਜੁਲਾਈ (ਬਲਜਿੰਦਰ ਸਿੰਘ)-ਯੂਥ ਕਾਂਗਰਸ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਵਫਦ ਵਲੋਂ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਨੋਨੀ ਦੀ ਅਗਵਾਈ ਹੇਠ ਉਦੈਪੁਰ 'ਚ ਕਨ੍ਹੱਈਆ ਲਾਲ ਹੱਤਿਆ ਕਾਂਡ ਦੇ ਮਾਮਲੇ 'ਚ ਪਾਰਟੀ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ...
ਅਮਲੋਹ, 4 ਜੁਲਾਈ (ਅੰਮਿ੍ਤ ਸਿੰਘ ਸ਼ੇਰਗਿੱਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਿੱਬੀ ਵਿਖੇ ਪਿ੍ੰ੍ਰ. ਨਿਰਮਲ ਸਿੰਘ ਫ਼ਤਹਿਪੁਰ ਦੀ ਅਗਵਾਈ ਹੇਠ ਸਮਾਗਮ ਕੀਤਾ ਗਿਆ, ਜਿਸ 'ਚ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 12ਵੀਂ ਤੇ 8ਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ 'ਚੋਂ ...
ਅਮਲੋਹ, 4 ਜੁਲਾਈ (ਕੇਵਲ ਸਿੰਘ)-ਕਾਂਗਰਸੀ ਆਗੂ ਨਿਰਮਲਜੋਤ ਸਿੰਘ, ਕਮਲ ਸਿੰਘ ਦੇ ਦਾਦਾ ਤੇ ਕਿਰਪਾਲ ਸਿੰਘ ਦੇ ਪਿਤਾ ਜੋਗਿੰਦਰ ਸਿੰਘ ਸਾਬਕਾ ਸਰਪੰਚ ਤੇ ਸੀਨੀਅਰ ਕਾਂਗਰਸੀ ਆਗੂ ਦੀ ਆਤਮਿਕ ਸ਼ਾਂਤੀ ਲਈ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਉਨ੍ਹਾਂ ਦੇ ਪਿੰਡ ਸ਼ੇਰਪੁਰ ...
ਫ਼ਤਹਿਗੜ੍ਹ ਸਾਹਿਬ, 4 ਜੁਲਾਈ (ਬਲਜਿੰਦਰ ਸਿੰਘ)-ਬਰਗਾੜੀ ਮਾਮਲੇ ਸਬੰਧੀ 'ਸਿੱਟ' ਦੀ ਜਨਤਕ ਹੋਈ ਰਿਪੋਰਟ ਨੇ ਨਾ ਕੇਵਲ ਸਿਆਸੀ ਬਦਲਾਖੋਰੀ ਤਹਿਤ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਬਦਨਾਮ ਕਰਨ ਸਬੰਧੀ ਸਿੱਖ ਵਿਰੋਧੀ ਤਾਕਤਾਂ ਅਤੇ ਸਰਕਾਰਾਂ ਵਲੋਂ ਰਚੀਆਂ ...
ਫ਼ਤਹਿਗੜ੍ਹ ਸਾਹਿਬ, 4 ਜੁਲਾਈ (ਬਲਜਿੰਦਰ ਸਿੰਘ)-ਸੰਤ ਬਾਬਾ ਰਾਮ ਸਿੰਘ ਗੰਢੂਆਂ ਵਾਲਿਆਂ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਦੁਫੇੜਾ ਸਾਹਿਬ ਵਿਖੇ ਸੱਚਖੰਡ ਵਾਸੀ ਸੰਤ ਚੰਨਣ ਸਿੰਘ ਰਾਏਕੋਟ ਪੜੋਦੀ ਵਾਲੇ, ਬਾਬਾ ਵਧਾਵਾ ਸਿੰਘ ...
ਅਮਲੋਹ, 4 ਜੁਲਾਈ (ਕੇਵਲ ਸਿੰਘ)-ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵੱਡੇ ਸੁਧਾਰ ਕੀਤੇ ਜਾ ਰਹੇ ਹਨ, ਜਿਸ ਨਾਲ ਸਾਡੀ ਸਿੱਖਿਆ 'ਚ ਮਿਆਰੀ ਤੇ ਗੁਣਵੱਤਾ ਦਾ ਵਾਧਾ ਹੋਵੇਗਾ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ...
ਬਸੀ ਪਠਾਣਾਂ, 4 ਜੁਲਾਈ (ਰਵਿੰਦਰ ਮੌਦਗਿਲ, ਚੰਨਪ੍ਰੀਤ ਪਨੇਸਰ)-ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੀ ਚੋਣ ਮੀਟਿੰਗ ਮੁੱਢਲਾ ਸਿਹਤ ਕੇਂਦਰ ਨੰਦਪੁਰ ਕਲੌੜ੍ਹ ਵਿਖੇ ਹੋਈ ਜਿਸ 'ਚ ਹਾਜ਼ਰ ਮੈਂਬਰਾਂ ਵਲੋਂ ਸਰਬਸੰਮਤੀ ਨਾਲ ਦਲਵੀਰ ਸਿੰਘ ਨੂੰ ਪ੍ਰਧਾਨ ਚੁਣਿਆ ਗਿਆ | ਨਵ ...
ਜਖਵਾਲੀ, 4 ਜੁਲਾਈ (ਨਿਰਭੈ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਰਾਸ਼ਟਰਪਤੀ ਦੀ ਚੋਣ ਲਈ ਐਨ.ਡੀ.ਏ. ਦੇ ਉਮੀਦਵਾਰ ਦਰੋਪਦੀ ਮੁਰਮੂ ਨੂੰ ਹਮਾਇਤ ਕੀਤੇ ਜਾਣ ਦੇ ਐਲਾਨ ਦਾ ਯੂਥ ਅਕਾਲੀ ਦਲ ...
ਫ਼ਤਹਿਗੜ੍ਹ ਸਾਹਿਬ, 4 ਜੁਲਾਈ (ਰਾਜਿੰਦਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲਪਰ ਦੀ ਵਿਦਿਆਰਥਣ ਤਰਨਪ੍ਰੀਤ ਕੌਰ ਵਲੋਂ ਬਾਰ੍ਹਵੀਂ ਜਮਾਤ ਦੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਪ੍ਰੀਖਿਆ 'ਚ 98 ਫ਼ੀਸਦੀ ਅੰਕ ਪ੍ਰਾਪਤ ਕਰਕੇ ਮੈਰਿਟ 'ਚ ਜ਼ਿਲੇ੍ਹ 'ਚੋਂ ਤੀਜਾ ਤੇ ...
ਸੰਘੋਲ, 4 ਜੁਲਾਈ (ਪਰਮਵੀਰ ਸਿੰਘ ਧਨੋਆ)-ਜ਼ਿਲ੍ਹਾ ਬਾਗ਼ਬਾਨੀ ਵਿਭਾਗ ਫ਼ਤਹਿਗੜ੍ਹ ਸਾਹਿਬ ਵਲੋਂ ਪਿੰਡ ਬਾਠਾਂ ਖ਼ੁਰਦ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਮੌਕੇ ਮਾਹਿਰਾਂ ਨੇ ਖੇਤੀ ਦੇ ਧੰਦੇ ਨੂੰ ਲਾਹੇਵੰਦ ਬਣਾਉਣ ਦੇ ਨੁਕਤੇ ਕਿਸਾਨਾਂ ਨਾਲ ਸਾਂਝੇ ...
ਫ਼ਤਹਿਗੜ੍ਹ ਸਾਹਿਬ, 4 ਜੁਲਾਈ (ਬਲਜਿੰਦਰ ਸਿੰਘ)-ਸੰਗਰੂਰ ਜ਼ਿਮਨੀ ਚੋਣ ਦੌਰਾਨ ਸੰਸਦ ਮੈਂਬਰ ਚੁਣੇ ਗਏ ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੀ ਖ਼ੁਸ਼ੀ ਵਿਚ ਸ਼ੁਕਰਾਨੇ ਵਜੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ 5 ਜੁਲਾਈ ...
ਬੀਜਾ, 4 ਜੁਲਾਈ (ਕਸ਼ਮੀਰਾ ਸਿੰਘ ਬਗ਼ਲੀ)-ਕੁਲਾਰ ਹਸਪਤਾਲ ਤੇ ਆਈ. ਸੀ. ਐੱਸ. ਈ. ਪੈਟਰਨ ਦੇ ਆਧਾਰਿਤ ਕੁਲਾਰ ਪਬਲਿਕ ਸਕੂਲ ਦੇ ਪ੍ਰਬੰਧਕਾਂ ਦੀ ਅਗਵਾਈ ਹੇਠ ਮੈਡੀਕਲ ਸਿੱਖਿਆ ਖੇਤਰ ਦੀ ਅੰਤਰਰਾਸ਼ਟਰੀ ਪੱਧਰ ਦੀ ਸੂਬੇ ਦੀ ਨਾਮਵਰ ਸੰਸਥਾ ਕੁਲਾਰ ਕਾਲਜ ਆਫ਼ ਨਰਸਿੰਗ ...
ਅਮਲੋਹ, 4 ਜੁਲਾਈ (ਕੇਵਲ ਸਿੰਘ)-ਸਥਾਨਕ ਪੁਲਿਸ ਵਲੋਂ ਸ਼ਹਿਰ ਵਿਚ ਨਾਕਾ ਲਗਾ ਕੇ ਵੱਖ-ਵੱਖ ਵਾਹਨਾਂ ਦੀ ਚੈਕਿੰਗ ਕੀਤੀ ਗਈ | ਇਸ ਮੌਕੇ ਗੱਲਬਾਤ ਕਰਦਿਆਂ ਪੁਲਿਸ ਮੁਲਾਜ਼ਮਾਂ ਨੇ ਦੱਸਿਆ ਕਿ ਇਲਾਕੇ ਵਿਚ ਅਮਨਸ਼ਾਂਤੀ ਬਰਕਰਾਰ ਰੱਖਣ ਲਈ ਵਾਹਨਾਂ ਦੀ ਚੈਕਿੰਗ ਕੀਤੀ ਗਈ ਹੈ ...
ਬਸੀ ਪਠਾਣਾਂ, 4 ਜੁਲਾਈ (ਰਵਿੰਦਰ ਮੌਦਗਿਲ)-ਕਰੀਬ ਦਸ ਦਿਨ ਪਹਿਲਾਂ ਪਿੰਡ ਮਹਿਦੂਦਾਂ ਵਿਖੇ ਦੋ ਕਿਸਾਨਾਂ ਦੇ ਘਰਾਂ 'ਚ ਹੋਈਆਂ ਚੋਰੀ ਦੀਆਂ ਵਾਰਦਾਤਾਂ ਦੇ ਮਾਮਲੇ 'ਚ ਬਸੀ ਪਠਾਣਾਂ ਪੁਲਿਸ ਦਾ ਦਾਅਵਾ ਹੈ ਕਿ ਚੋਰਾਂ ਦੀ ਭਾਲ ਕੀਤੀ ਜਾ ਰਹੀ ਹੈ | ਪੁਲਿਸ ਵਲੋਂ ਇਸ ਮਾਮਲੇ ...
ਫ਼ਤਹਿਗੜ੍ਹ ਸਾਹਿਬ, 4 ਜੁਲਾਈ (ਮਨਪ੍ਰੀਤ ਸਿੰਘ)-ਨਜ਼ਦੀਕੀ ਪਿੰਡ ਸੰਗਤਪੁਰਾ ਸੋਢੀਆਂ ਦੇ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਵਿਖੇ ਪ੍ਰਵਾਸੀ ਭਾਰਤੀ ਇੰਦਰਪਾਲ ਸਿੰਘ ਦੇ ਸਹਿਯੋਗ ਨਾਲ ਆਮ ਆਦਮੀ ਪਾਰਟੀ ਦੇ ਵਲੰਟੀਅਰਜ਼ ਵਲੋਂ ਸਕੂਲ ਦੇ ਵਿਦਿਆਰਥੀਆਂ ਲਈ ਵਾਟਰ ...
ਅਮਲੋਹ, 4 ਜੁਲਾਈ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਸੌਂਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ 10 ਤੋਂ 20 ਸਾਲ ਤੱਕ ਦੇ ਬੱਚਿਆਂ ਦੇ ਦਸਤਾਰ ਬੰਦੀ, ...
ਜਖਵਾਲੀ, 4 ਜੁਲਾਈ (ਨਿਰਭੈ ਸਿੰਘ)-ਟਿਵਾਣਾ ਸਪੋਰਟਸ ਕਲੱਬ ਚਨਾਰਥਲ ਕਲਾਂ ਵਲੋਂ ਰਾਜਦੀਪ ਸਿੰਘ ਟਿਵਾਣਾ ਦੀ ਅਗਵਾਈ ਦੇ ਵਿਚ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ ਜਿਸ ਵਿਚ ਚਲੈਲਾਂ ਦੀ ਟੀਮ ਪਹਿਲੇ 'ਤੇ ਤੇ ਬਾਰਨ ਦੀ ਟੀਮ ਦੂਜੇ ਸਥਾਨ 'ਤੇ ਰਹੀ | ਇਸ ਮੌਕੇ ਜੇਤੂ ਟੀਮਾਂ ...
ਅਮਲੋਹ, 4 ਜੁਲਾਈ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਸੌਂਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ 10 ਤੋਂ 20 ਸਾਲ ਤੱਕ ਦੇ ਬੱਚਿਆਂ ਦੇ ਦਸਤਾਰ ਬੰਦੀ, ...
ਫ਼ਤਹਿਗੜ੍ਹ ਸਾਹਿਬ, 4 ਜੁਲਾਈ (ਮਨਪ੍ਰੀਤ ਸਿੰਘ)-ਨਜ਼ਦੀਕੀ ਪਿੰਡ ਸੰਗਤਪੁਰਾ ਸੋਢੀਆਂ ਦੇ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਵਿਖੇ ਪ੍ਰਵਾਸੀ ਭਾਰਤੀ ਇੰਦਰਪਾਲ ਸਿੰਘ ਦੇ ਸਹਿਯੋਗ ਨਾਲ ਆਮ ਆਦਮੀ ਪਾਰਟੀ ਦੇ ਵਲੰਟੀਅਰਜ਼ ਵਲੋਂ ਸਕੂਲ ਦੇ ਵਿਦਿਆਰਥੀਆਂ ਲਈ ਵਾਟਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX