ਤਾਜਾ ਖ਼ਬਰਾਂ


ਪੰਜਾਬ ਐੱਨ.ਐੱਸ.ਯੂ.ਆਈ. ਨੂੰ ਮਿਲਿਆ ਨਵਾਂ ਪ੍ਰਧਾਨ
. . .  2 minutes ago
ਨਵੀਂ ਦਿੱਲੀ, 11 ਅਗਸਤ-ਆਲ ਇੰਡੀਆ ਕਾਂਗਰਸ ਹਾਈਕਮਾਨ ਵਲੋਂ ਪੰਜਾਬ ਐੱਨ ਐੱਸ.ਯੂ.ਆਈ. ਦਾ ਨਵਾਂ ਪ੍ਰਧਾਨ ਇਸ਼ਰਪ੍ਰੀਤ ਸਿੰਘ ਨੂੰ ਬਣਾਇਆ ਗਿਆ ਹੈ।
ਨੀਤਿਸ਼ ਕੁਮਾਰ ਨੇ ਜੋ ਗੱਲਾਂ ਕਹੀਆਂ ਹਨ ਉਹ ਸੋਚਣਾ ਹੁਣ ਸੰਭਵ ਨਹੀਂ ਹੈ ਕਿ ਮਨੋਰੋਗ ਐਨ.ਡੀ.ਏ.
. . .  12 minutes ago
ਨਵੀਂ ਦਿੱਲੀ, 11 ਅਗਸਤ - ਆਰਜੇਡੀ ਦੇ ਸੰਭਾਵੀ ਰਾਜ ਸਭਾ ਸੰਸਦ ਮਨੋਜ ਝਾਅ ਨੇ ਕਿਹਾ ਕਿ ਨੀਤੀਸ਼ ਜੀ ਨੇ ਜੋ ਗੱਲਾਂ ਕਹੀਆਂ ਹਨ,
ਮੁੱਖ ਮੰਤਰੀ ਵਲੋਂ ਰੱਖੜੀ ਦੇ ਤਿਉਹਾਰ ਦੀਆਂ ਦੇਸ਼-ਵਿਦੇਸ਼ਾਂ 'ਚ ਵੱਸਦੇ ਸਾਰੇ ਭੈਣ-ਭਰਾਵਾਂ ਨੂੰ ਮੁਬਾਰਕਾਂ
. . .  25 minutes ago
ਚੰਡੀਗੜ੍ਹ, 11 ਅਗਸਤ-ਭੈਣ-ਭਰਾ ਦੇ ਅਟੁੱਟ ਰਿਸ਼ਤੇ੩ ਪਿਆਰ ਅਤੇ ਸਮਰਪਣ ਦਾ ਪ੍ਰਤੀਕ ਰੱਖੜੀ ਦੇ ਤਿਉਹਾਰ ਦੀਆਂ ਦੇਸ਼-ਵਿਦੇਸ਼ਾਂ 'ਚ ਵੱਸਦੇ ਸਾਰੇ ਭੈਣ-ਭਰਾਵਾਂ ਨੂੰ ਮੁਬਾਰਕਾਂ।
ਰੱਖੜੀ ਦੇ ਤਿਉਹਾਰ 'ਤੇ ਸਾਰੇ ਦੇਸ਼ਵਾਸੀਆਂ ਨੂੰ ਮੇਰੀਆਂ ਸ਼ੁਭਕਾਮਨਾਵਾਂ-ਰਾਹੁਲ ਗਾਂਧੀ
. . .  42 minutes ago
ਨਵੀਂ ਦਿੱਲੀ, 11 ਅਗਸਤ - ਰਾਹੁਲ ਗਾਂਧੀ ਨੇ ਟਵੀਟ ਕਰ ਕਿਹਾ, ''ਭਾਈ-ਬਹਨ ਦੇ ਪਵਿੱਤਰ ਰਿਸ਼ਤੇ ਦਾ ਸਭ ਤੋਂ ਖੁਬਸੂਰਤ ਦਿਨ, ਅੱਜ ਦੇਸ਼ ਭਰ ਵਿੱਚ ਰੱਖੜੀ ਦਾ ਉਹ ਤਿਉਹਾਰ ਧੂਮ-ਧਾਮ ਤੋਂ ਮਨਿਆ ਜਾ ਰਿਹਾ ਹੈ।
ਮਹਾਰਾਸ਼ਟਰ ਵਿੱਚ ਵੀ ਮਿਲਾਂ ਨੋਟਾਂ ਦਾ ਪਹਾੜ, 56 ਕਰੋੜ ਰੁਪਏ ਗਨਨੇ ਵਿੱਚ 13 ਘੰਟੇ
. . .  42 minutes ago
ਜਾਲਨਾ, 11 ਅਗਸਤ - ਆਈਕਰ ਵਿਭਾਗ ਨੇ ਮਹਾਰਾਸ਼ਟਰ ਦੇ ਜਾਲਨਾ ਵਿੱਚ ਇੱਕ ਸਟੀਲ, ਕਪੜਾ ਵਪਾਰੀ ਅਤੇ ਰੀਅਲ ਏਸਟੇਟ ਅੱਪਲੇਕ ਦੇ ਸ਼ਬਦਾਂ ਵਿੱਚ 1-8 ਅਗਸਤ ਤੱਕ ਛਾਪੇਮਾਰੀ ਦੀ।
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਦਿੱਤੀਆਂ ਰੱਖੜੀ ਦੇ ਤਿਉਹਾਰ ਦੀਆਂ ਵਧਾਈਆਂ
. . .  about 1 hour ago
ਸੰਗਰੂਰ, 11 ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਦੀਆਂ ਸਾਰਿਆਂ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਵਾਹਿਗੁਰੂ ਸਾਰਿਆਂ ਨੂੰ ਚੜ੍ਹਦੀਕਲਾ ਅਤੇ ਤੰਦਰੁਸਤੀ ਬਖ਼ਸ਼ਣ...
ਹਾਕੀ ਖਿਡਾਰਣ ਗੁਰਜੀਤ ਕੌਰ ਦਾ ਪਿੰਡ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  about 1 hour ago
ਅਜਨਾਲਾ/ਓਠੀਆਂ, 11 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ/ਗੁਰਵਿੰਦਰ ਸਿੰਘ ਛੀਨਾ)-ਰਾਸ਼ਟਰਮੰਡਲ ਖੇਡਾਂ 'ਚ ਕਾਂਸੀ ਦਾ ਮੈਡਲ ਜਿੱਤ ਕੇ ਆਪਣੇ ਜੱਦੀ ਪਿੰਡ ਮਿਆਦੀਆਂ ਪਹੁੰਚੀ ਭਾਰਤੀ ਮਹਿਲਾ ਹਾਕੀ ਟੀਮ 'ਚ ਪੰਜਾਬ ਦੀ ਇਕਲੌਤੀ ਖਿਡਾਰਣ ਗੁਰਜੀਤ ਕੌਰ ਮਿਆਦੀਆਂ ਦਾ ਭਰਵਾਂ ਸਵਾਗਤ...
ਮਹਾਂਮਾਰੀ ਕਾਰਨ ਸਖ਼ਤ ਪਾਬੰਦੀ ਦੇ ਬਾਵਜੂਦ ਵੀ ਪਸ਼ੂ ਮੰਡੀ 'ਚ ਲੱਗਿਆ ਭਾਰੀ ਪਸ਼ੂ ਮੇਲਾ
. . .  about 2 hours ago
ਧਨੌਲਾ, 11 ਅਗਸਤ (ਜਤਿੰਦਰ ਸਿੰਘ ਧਨੌਲਾ)-ਪਾਬੰਦੀ ਲੱਗਣ ਦੇ ਬਾਵਜੂਦ ਏਸ਼ੀਆ ਦੀ ਸਭ ਤੋਂ ਵੱਡੀ ਪਸ਼ੂ ਮੰਡੀ ਵਜੋਂ ਜਾਣੀ ਜਾਂਦੀ ਧਨੌਲਾ ਪਸ਼ੂ ਮੰਡੀ ਅੱਜ ਸਰਕਾਰੀ ਹੁਕਮਾਂ ਨੂੰ ਅਣਗੌਲਿਆਂ ਕਰਕੇ ਲਾਈ ਗਈ ਹੈ। ਵੱਡੀ ਗਿਣਤੀ 'ਚ ਪਸ਼ੂ ਪਾਲਕ ਅਤੇ ਵਪਾਰੀ ਆਪਣੇ ਪਸ਼ੂਆਂ...
ਪਿੰਡ ਸਾਰੰਗੜਾ ਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  1 minute ago
ਲੋਪੋਕੇ, 11ਅਗਸਤ (ਗੁਰਵਿੰਦਰ ਸਿੰਘ ਕਲਸੀ)- ਪਿੰਡ ਸਾਰੰਗੜਾ ਵਿਖੇ ਮਾਮੂਲੀ ਤਕਰਾਰ ਦੌਰਾਨ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸਾਹਿਬ ਸਿੰਘ (35) ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਸਾਰੰਗੜਾ...
ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ, ਏਮਜ਼ 'ਚ ਵੈਂਟੀਲੇਟਰ ਸਪਾਟ 'ਤੇ ਹਨ ਕਾਮੇਡੀਅਨ
. . .  about 2 hours ago
ਮੁੰਬਈ, 11 ਅਗਸਤ-ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਹਾਲਤ ਕਾਫ਼ੀ ਨਾਜ਼ੁਕ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਦੇ ਮੁਤਾਬਿਕ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਨੂੰ ਦਿੱਲੀ ਏਮਜ਼ 'ਚ ਵੈਂਟੀਲੇਟਰ ਸਪਾਟ 'ਤੇ ਰੱਖਿਆ ਗਿਆ ਹੈ। ਦੱਸ ਦੇਈਏ ਕਿ ਬੀਤੇ ਦਿਨ ਬੁੱਧਵਾਰ ਨੂੰ ਪ੍ਰਸਿੱਧ...
ਜੰਮੂ-ਕਸ਼ਮੀਰ: ਰਾਜੌਰੀ 'ਚ ਫ਼ੌਜ ਦੇ ਕੈਂਪ 'ਤੇ ਆਤਮਘਾਤੀ ਹਮਲਾ, 2 ਅੱਤਵਾਦੀ ਢੇਰ
. . .  about 2 hours ago
ਸ਼੍ਰੀਨਗਰ, 11 ਅਗਸਤ-ਜੰਮੂ-ਕਸ਼ਮੀਰ ਦੇ ਰਾਜੌਰੀ 'ਚ ਫ਼ੌਜ ਦੇ ਕੈਂਪ 'ਤੇ ਆਤਮਘਾਤੀ ਹਮਲੇ ਦੀ ਕੋਸ਼ਿਸ਼ ਕਰ ਰਹੇ 2 ਅੱਤਵਾਦੀਆਂ ਨੂੰ ਮਾਰ ਦਿੱਤਾ ਗਿਆ ਹੈ ਅਤੇ 3 ਜਵਾਨ ਸ਼ਹੀਦ ਹੋ ਗਏ ਹਨ।
ਰੱਖੜੀ ਦੇ ਤਿਉਹਾਰ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
. . .  about 3 hours ago
ਨਵੀਂ ਦਿੱਲੀ, 11 ਅਗਸਤ- ਰੱਖੜੀ ਦੇ ਤਿਉਹਾਰ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
ਰੱਖੜੀ ਦੇ ਤਿਉਹਾਰ ਮੌਕੇ ਅਜੀਤ ਪ੍ਰਕਾਸ਼ਨ ਸਮੂਹ ਵਲੋਂ ਪਾਠਕਾਂ ਤੇ ਦਰਸ਼ਕਾਂ ਨੂੰ ਸ਼ੁੱਭਕਾਮਨਾਵਾਂ
. . .  about 3 hours ago
ਰੱਖੜੀ ਦੇ ਤਿਉਹਾਰ ਮੌਕੇ ਅਜੀਤ ਪ੍ਰਕਾਸ਼ਨ ਸਮੂਹ ਵਲੋਂ ਪਾਠਕਾਂ ਤੇ ਦਰਸ਼ਕਾਂ ਨੂੰ ਸ਼ੁੱਭਕਾਮਨਾਵਾਂ
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
18 ਸਾਲਾ ਇਕ ਲੜਕੀ ਨੂੰ ਨੌਜਵਾਨ ਨੇ ਮਾਰੀ ਗੋਲੀ
. . .  1 day ago
ਗੁਰੂ ਹਰਸਹਾਏ ,10 ਅਗਸਤ (ਕਪਿਲ ਕੰਧਾਰੀ)- ਅੱਜ ਗੁਰੂ ਹਰਸਹਾਏ ਵਿਖੇ ਦੇਰ ਰਾਤ ਦਸ ਵਜੇ ਦੇ ਕਰੀਬ ਜੋਗੀਆਂ ਵਾਲੇ ਮੁਹੱਲੇ ਵਿਚ ਇਕ 18 ਸਾਲਾ ਲੜਕੀ ਨੂੰ ਇਕ ਨੌਜਵਾਨ ਵਲੋਂ ਗੋਲੀ ਮਾਰੇ ਜਾਣ ਦੀ ਖ਼ਬਰ ਪ੍ਰਾਪਤ ਹੋਈ ...
ਬੀ.ਐੱਸ.ਐਫ. ਵਲੋਂ ਭਾਰਤੀ ਸਰਹੱਦ ਅੰਦਰ ਦਾਖ਼ਲ ਹੋਏ ਦੋ ਪਾਕਿਸਤਾਨੀ ਕਾਬੂ
. . .  1 day ago
ਡੇਰਾ ਬਾਬਾ ਨਾਨਕ, 10 ਅਗਸਤ (ਵਿਜੇ ਸ਼ਰਮਾ)-ਡੇਰਾ ਬਾਬਾ ਨਾਨਕ ਸੈਕਟਰ 'ਚ ਟਾਊਨ ਪੋਸਟ ਦੇ ਨਜ਼ਦੀਕ ਭਾਰਤ-ਪਾਕਿ ਕੌਮਾਂਤਰੀ ਸਰਹੱਦ ਉੱਪਰ ਲੱਗੀ ਕੰਡਿਆਲੀ ਤਾਰ ਟੱਪ ਕੇ ਭਾਰਤੀ ਸਰਹੱਦ ਅੰਦਰ ਦਾਖ਼ਲ ਹੋਏ ਦੋ ਪਾਕਿਸਤਾਨੀ ...
ਐਨ.ਡੀ.ਆਰ.ਐਫ. ਦੀ ਟੀਮ 33 ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਵੀ ਨਾਲੇ ਵਿਚ ਡਿੱਗੇ ਬੱਚੇ ਨੂੰ ਲੱਭਣ 'ਚ ਸਫਲ ਨਹੀਂ ਹੋ ਸਕੀ
. . .  1 day ago
ਟੀਮ ਦੇ ਮੈਂਬਰਾਂ ਵਲੋਂ ਨਾਲੇ 'ਚ ਕੈਮਰਿਆਂ ਰਾਹੀਂ ਕੀਤੀ ਗਈ ਬੱਚੇ ਦੀ ਭਾਲ ਕਪੂਰਥਲਾ, 10 ਅਗਸਤ (ਅਮਰਜੀਤ ਕੋਮਲ, ਅਮਨਜੋਤ ਸਿੰਘ ਵਾਲੀਆ)-ਐਨ.ਡੀ.ਆਰ.ਐਫ. ਦੀ 29 ਮੈਂਬਰੀ ਟੀਮ 33 ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਵੀ ਸ਼ਾਲਾਮਾਰ ਬਾਗ ਰੋਡ 'ਤੇ ਇਕ ਨਿੱਜੀ ਹੋਟਲ ਦੇ ਸਾਹਮਣੇ ਪ੍ਰਵਾਸੀ ਮਜ਼ਦੂਰ ਦੇ 2 ਸਾਲਾ ਬੱਚੇ ...
ਜ਼ਿਲ੍ਹਾ ਮਾਲ ਅਫ਼ਸਰ ਤੇ ਤਹਿਸੀਲਦਾਰਾਂ ਦੇ ਤਬਾਦਲੇ
. . .  1 day ago
ਈ.ਡੀ. ਨੇ ਐਲਗਰ ਪ੍ਰੀਸ਼ਦ ਅਤੇ ਭੀਮਾ ਕੋਰੇਗਾਓਂ ਹਿੰਸਾ ਮਾਮਲੇ ਵਿਚ ਮਨੀ ਲਾਂਡਰਿੰਗ ਦਾ ਕੇਸ ਕੀਤਾ ਦਰਜ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਓਲੰਪੀਆਡ ਵਿਚ ਕਾਂਸੀ ਤਮਗਾ ਜਿੱਤਣ ਲਈ ਭਾਰਤ-ਬੀ ਟੀਮ ਅਤੇ ਏ ਟੀਮ ਨੂੰ ਦਿੱਤੀ ਵਧਾਈ
. . .  1 day ago
ਰੱਖੜੀ ਦੇ ਤਿਉਹਾਰ ਕਾਰਨ ਸਕੂਲ 8 ਵਜੇ ਦੀ ਥਾਂ 10 ਵਜੇ ਲੱਗਣਗੇ
. . .  1 day ago
ਐੱਸ.ਏ.ਐੱਸ.ਨਗਰ, 10 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 11 ਅਗਸਤ ਨੂੰ ਰੱਖੜੀ ਦੇ ਤਿਉਹਾਰ ਦੇ ਸੰਬੰਧ 'ਚ ਪੰਜਾਬ ਦੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲ ਸਵੇਰੇ 8 ਵਜੇ ਦੀ ਬਜਾਏ 2 ਘੰਟੇ ਦੇਰ ਨਾਲ...
ਪੰਜਾਬ ਸਰਕਾਰ ਵਲੋਂ 5 ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ
. . .  1 day ago
ਚੰਡੀਗੜ੍ਹ, 10 ਅਗਸਤ-ਪੰਜਾਬ ਸਰਕਾਰ ਵਲੋਂ 5 ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ
ਬਿਕਰਮ ਸਿੰਘ ਮਜੀਠੀਆ ਕੇਂਦਰੀ ਜੇਲ੍ਹ ਤੋਂ ਰਿਹਾਅ ਹੋਣ ਉਪਰੰਤ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਮੱਥਾ ਟੇਕਣ ਪਹੁੰਚੇ
. . .  1 day ago
ਪਟਿਆਲਾ, 10 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)- ਬਿਕਰਮ ਸਿੰਘ ਮਜੀਠੀਆ ਕੇਂਦਰੀ ਜੇਲ੍ਹ ਪਟਿਆਲਾ ਤੋਂ ਰਿਹਾਅ ਹੋਣ ਉਪਰੰਤ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਭਰ ਤੋਂ ਆਏ ਸਮਰਥਕ ਵੀ ਵੱਡੀ ਗਿਣਤੀ 'ਚ ਮੌਜੂਦ ਹਨ।
ਪੈਗੰਬਰ ਮੁਹੰਮਦ ਟਿੱਪਣੀ ਮਾਮਲਾ: ਸੁਪਰੀਮ ਕੋਰਟ ਨੇ ਨੂਪੁਰ ਖ਼ਿਲਾਫ਼ ਸਾਰੇ ਕੇਸ ਦਿੱਲੀ ਤਬਦੀਲ ਕਰਨ ਦੇ ਦਿੱਤੇ ਹੁਕਮ
. . .  1 day ago
ਨਵੀਂ ਦਿੱਲੀ, 10 ਅਗਸਤ-ਪੈਗੰਬਰ ਮੁਹੰਮਦ ਟਿੱਪਣੀ ਮਾਮਲਾ: ਸੁਪਰੀਮ ਕੋਰਟ ਨੇ ਨੂਪੁਰ ਖ਼ਿਲਾਫ਼ ਸਾਰੇ ਕੇਸ ਦਿੱਲੀ ਤਬਦੀਲ ਕਰਨ ਦੇ ਦਿੱਤੇ ਹੁਕਮ
ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਬਿਕਰਮ ਸਿੰਘ ਮਜੀਠੀਆ ਨੇ ਦਿੱਤਾ ਵੱਡਾ ਬਿਆਨ
. . .  1 day ago
ਪਟਿਆਲਾ, 10 ਅਗਸਤ-ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਬਿਕਰਮ ਸਿੰਘ ਮਜੀਠੀਆ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੈਂ ਮਾਲਕ ਦੀ ਕ੍ਰਿਪਾ ਨਾਲ ਚੱਲਣ ਵਾਲਾ ਬੰਦਾ ਹਾਂ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਜੁਰਮ ਕਰਨ ਵਾਲਾ ਸਾਬਕਾ ਮੁੱਖ ਮੰਤਰੀ ਨਹੀਂ ਲੱਭਦਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 21 ਹਾੜ ਸੰਮਤ 554
ਵਿਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ. ਇਕਬਾਲ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ

ਬਟਾਲਾ, 4 ਜੁਲਾਈ (ਕਾਹਲੋਂ)-ਪੰਜਾਬ ਸਫਾਈ ਕਰਮਚਾਰੀ ਯੂਨੀਅਨ ਸਬੰਧਿਤ ਏਟਕ ਦੇ ਸਹਿਯੋਗ ਨਾਲ ਨਗਰ ਨਿਗਮ ਬਟਾਲਾ ਦੇ ਸਫਾਈ ਸੇਵਕਾਂ ਵਲੋਂ ਪ੍ਰਧਾਨ ਵਿੱਕੀ ਕਲਿਆਣ ਦੀ ਅਗਵਾਈ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਕੱਚੇ ਤੇ ਪੱਕੇ ਸਫਾਈ ਸੇਵਕਾਂ ਨੇ ਕਿਹਾ ਕਿ ਜੇਕਰ ਸਫਾਈ ਠੇਕੇ ਨੂੰ ਬੰਦ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿਚ ਰੋਸ ਪ੍ਰਦਰਸ਼ਨ ਹੜਤਾਲ ਦਾ ਰੂਪ ਧਾਰਨ ਕਰੇਗਾ | ਉਨ੍ਹਾਂ ਕਿਹਾ ਕਿ ਅੱਜ 5 ਜੁਲਾਈ ਨੂੰ ਵੀ ਹੜਤਾਲ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਇਸ ਮੌਕੇ ਨਰੇਸ਼ ਖੋਸਲਾ, ਅਸ਼ਵਨੀ ਕੁਮਾਰ, ਰਕੇਸ਼ ਮਲਹੋਤਰਾ, ਮੰਗਾ ਭੰਡਾਰੀ, ਦਵਾਰਕਾ ਦਾਸ, ਪਵਨ ਕੁਮਾਰ, ਪ੍ਰਦੀਪ ਕੁਮਾਰ, ਗੋਪਾਲ ਦਾਸ, ਕਰਮ ਪਾਲ, ਹੀਰਾ, ਸੁਖਦੇਵ ਲਾਲ, ਸ਼ਿੰਦੀ, ਜਿੰਮੀ ਮਲਹੋਤਰਾ, ਭਾਰਤ ਨਾਹਰ, ਨਿਸ਼ਾਨ, ਸਾਨੂੰ, ਸੀਵਰਮੈਨ ਪ੍ਰਧਾਨ ਅਸ਼ਵਨੀ ਕੁਮਾਰ, ਸੁਖਦੇਵ ਕੁਮਾਰ, ਸੁਨੀਲ ਕੁਮਾਰ ਸ਼ੀਲੀ ਤੇ ਹੋਰ ਯੂਨੀਅਨ ਆਗੂ ਹਾਜ਼ਰ ਸਨ |

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਲੋਂ ਹਲਕੇ ਲਈ ਕੁਝ ਨਾ ਮੰਗ ਕੇ ਕੀਤਾ ਵੋਟਰਾਂ ਨਾਲ ਧੋਖਾ : ਜਗਰੂਪ ਸੇਖਵਾਂ

ਡੇਹਰੀਵਾਲ ਦਰੋਗਾ, 4 ਜੁਲਾਈ (ਹਰਦੀਪ ਸਿੰਘ ਸੰਧੂ)-ਆਮ ਆਦਮੀ ਪਾਰਟੀ ਦੇ ਹਲਕਾ ਕਾਦੀਆਂ ਤੋਂ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਗੱਲਬਾਤ ਕਰਦਿਆਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ 'ਤੇ ਨਿਸ਼ਾਨੇ ਸਾਧੇ ਹਨ | ਸ: ਸੇਖਵਾਂ ਨੇ ਕਿਹਾ ਕਿ ਕਾਦੀਆਂ ...

ਪੂਰੀ ਖ਼ਬਰ »

200 ਬੈੱਡਾਂ ਦਾ ਹਸਪਤਾਲ ਹੋਣ ਨਾਲ ਬਟਾਲਾ ਵਾਸੀਆਂ ਦੀ ਚਿਰੋਕਣੀ ਮੰਗ ਹੋਵੇਗੀ ਪੂਰੀ : ਵਿਧਾਇਕ ਕਲਸੀ

ਬਟਾਲਾ, 4 ਜੁਲਾਈ (ਕਾਹਲੋਂ)-ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਮਾਨ ਵਲੋਂ ਬਟਾਲਾ ਦੇ 80 ਬੈੱਡਾਂ ਵਾਲੇ ਮਾਤਾ ਸੁਲੱਖਣੀ ਸਿਵਲ ਹਪਸਤਾਲ ਨੂੰ ਅੱਪ-ਗਰੇਡ ਕਰਕੇ 200 ਬੈੱਡਾਂ ਦਾ ਕਰਕੇ ਬਟਾਲਾ ਵਾਸੀਆਂ ਦੀ ਚਿਰੋਕਣੀ ਮੰਗ ਪੂਰੀ ਕਰ ਦਿੱਤੀ ਹੈ | ਇਹ ਵਿਚਾਰ ਵਿਧਾਨ ਸਭਾ ਹਲਕਾ ...

ਪੂਰੀ ਖ਼ਬਰ »

ਲੋਕ ਲਿਖਾਰੀ ਸਭਾ ਦੇ ਅਹੁਦੇਦਾਰਾਂ ਦੀ ਚੋਣ

ਗੁਰਦਾਸਪੁਰ, 4 ਜੁਲਾਈ (ਆਰਿਫ਼)-ਲੋਕ ਲਿਖਾਰੀ ਸਭਾ ਦੀ ਮੀਟਿੰਗ ਸਭਾ ਦੇ ਸਰਪ੍ਰਸਤ ਮੱਖਣ ਸਿੰਘ ਕੁਹਾੜ ਦੀ ਰਹਿਨੁਮਾਈ ਹੇਠ ਉਨ੍ਹਾਂ ਦੇ ਗ੍ਰਹਿ (ਅਮਨ ਨਗਰ) ਵਿਖੇ ਬੁਲਾਈ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਮੱਖਣ ਕੁਹਾੜ ਨੇ ਕੇਂਦਰੀ ਲੇਖਕ ਸਭਾ ਦੀ ਅਗਲੇ ਤਿੰਨ ...

ਪੂਰੀ ਖ਼ਬਰ »

ਮੈਂ ਕਿਸੇ ਵਿਸ਼ੇਸ਼ ਵਿਅਕਤੀ ਨਾਲ ਨਹੀਂ, ਸਗੋਂ ਪਾਰਟੀ ਨਾਲ ਚੱਟਾਨ ਵਾਂਗ ਖੜਾ ਹਾਂ-ਇੰਜੀ: ਮੁਲਤਾਨੀ

ਪੁਰਾਣਾ ਸ਼ਾਲਾ, 4 ਜੁਲਾਈ (ਗੁਰਵਿੰਦਰ ਸਿੰਘ ਗੋਰਾਇਆ)-ਹਲਕਾ ਦੀਨਾਨਗਰ ਨਾਲ ਸਬੰਧਿਤ ਸਰਕਲ ਨਵਾਂ ਸ਼ਾਲਾ ਦੇ ਪ੍ਰਧਾਨ ਤੇ 'ਆਪ' ਆਗੂ ਇੰਜੀ: ਭਜਨ ਸਿੰਘ ਮੁਲਤਾਨੀ ਨੇ 'ਅਜੀਤ' ਨਾਲ ਗੱਲਬਾਤ ਦੌਰਾਨ ਕਿਹਾ ਕਿ ਮੈਂ ਹਲਕੇ ਦੀ ਸਿਆਸਤ 'ਚ ਕਿਸੇ ਵੀ ਵਿਸ਼ੇਸ਼ ਵਿਅਕਤੀ ਨਾਲ ...

ਪੂਰੀ ਖ਼ਬਰ »

ਗੁਰਦਾਸਪੁਰ ਦੀ ਨਹਿਰੂ ਪਾਰਕ ਬਣ ਸਕਦੀ ਹੈ ਵੱਡਾ ਕਮਾਈ ਦਾ ਸਾਧਨ

ਗੁਰਦਾਸਪੁਰ, 4 ਜੁਲਾਈ (ਭਾਗਦੀਪ ਸਿੰਘ ਗੋਰਾਇਆ)-ਗੁਰਦਾਸਪੁਰ ਸ਼ਹਿਰ ਅੰਦਰ ਸਥਿਤ ਪੁਰਾਣੀ ਨਹਿਰੂ ਪਾਰਕ ਨੰੂ ਸ਼ਹਿਰ ਅੰਦਰ ਟਰੈਫ਼ਿਕ ਦੀ ਵੱਡੀ ਸਮੱਸਿਆ ਦੇ ਚੱਲਦਿਆਂ ਪਿਛਲੇ ਕੁਝ ਸਾਲਾਂ ਤੋਂ ਕਾਰ ਪਾਰਕਿੰਗ ਵਜੋਂ ਵਰਤਿਆ ਜਾ ਰਿਹਾ ਹੈ | ਇਹ ਨਹਿਰੂ ਪਾਰਕ ਬਹੁਤ ...

ਪੂਰੀ ਖ਼ਬਰ »

ਕਮਿਸ਼ਨਰ ਨਗਰ ਨਿਗਮ ਨੇ ਪ੍ਰਧਾਨ ਮੰਤਰੀ ਸ਼੍ਰਮ ਯੋਗੀ ਮਾਨ-ਧਨ ਯੋਜਨਾ ਦੇ ਪਸਾਰ ਲਈ ਸਮਾਜ ਸੇਵੀ ਸੰਸਥਾਵਾਂ ਦਾ ਮੰਗਿਆ ਸਹਿਯੋਗ

ਬਟਾਲਾ, 4 ਜੁਲਾਈ (ਕਾਹਲੋਂ)-75ਵੇਂ ਅਜ਼ਾਦੀ ਕਾ ਅੰਮਿ੍ਤ ਮਹਾਉਤਸਵ ਨੂੰ ਸਮਰਪਿਤ ਪ੍ਰਧਾਨ ਮੰਤਰੀ ਸ਼੍ਰਮ ਯੋਗੀ ਮਾਨ-ਧਨ ਯੋਜਨਾ (ਪੀ.ਐੱਮ.ਐੱਸ.ਵਾਈ.ਐੱਮ.) ਤਹਿਤ ਯੋਗ ਲਾਭਪਾਤਰੀਆਂ ਦੇ ਕਾਰਡ ਬਣਾਉਣ ਲਈ ਨਗਰ ਨਿਗਮ ਬਟਾਲਾ ਵਲੋਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ | ਨਗਰ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਨੇ ਤਹਿਸੀਲਦਾਰ ਨੂੰ ਦਿੱਤਾ ਮੰਗ-ਪੱਤਰ

ਬਟਾਲਾ, 4 ਜੁਲਾਈ (ਕਾਹਲੋਂ)-ਨੰਬਰਦਾਰ ਯੂਨੀਅਨ ਬਟਾਲਾ ਵਲੋਂ ਪ੍ਰਧਾਨ ਰਣਜੀਤ ਸਿੰਘ ਕਾਹਲੋਂ ਦੀ ਅਗਵਾਈ ਵਿਚ ਤਹਿਸੀਲਦਾਰ ਨੂੰ ਮੰਗ-ਪੱਤਰ ਦਿੱਤਾ | ਉਨ੍ਹਾਂ ਮੰਗ ਕੀਤੀ ਕਿ ਨੰਬਰਦਾਰਾਂ ਦਾ ਮਾਣਭੱਤੇ ਦਸੰਬਰ 2013 ਤੋਂ ਮਾਰਚ 2014 ਦਾ ਬਕਾਇਆ ਨਹੀਂ ਮਿਲਿਆ ਅਤੇ ਇਕ ...

ਪੂਰੀ ਖ਼ਬਰ »

ਡੇਰਾ ਬਾਬਾ ਨਾਨਕ ਬੱਸ ਸਟੈਂਡ ਤੇ ਆਸ-ਪਾਸ ਦੇ ਇਲਾਕੇ 'ਚ ਲੱਗੇ ਖਾਲਿਸਤਾਨ ਜ਼ਿੰਦਾਬਾਦ ਦੇ ਪੋਸਟਰ

ਡੇਰਾ ਬਾਬਾ ਨਾਨਕ, 4 ਜੁਲਾਈ (ਰੰਧਾਵਾ/ਸ਼ਰਮਾ)-ਅੱਜ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਬੱਸ ਸਟੈਂਡ ਅਤੇ ਐੱਸ.ਡੀ.ਐੱਮ. ਦਫ਼ਤਰ ਦੇ ਕੰਪਲੈਕਸ ਦੇ ਗੇਟ ਉਪਰ ਖਾਲਿਸਤਾਨ ਜ਼ਿੰਦਾਬਾਦ ਦੇ ਕਿਸੇ ਅਗਿਆਤ ਵਿਅਕਤੀ ਵਲੋਂ ਪੋਸਟਰ ਲਗਾਏ ਗਏ | ਇਸ ਸਬੰਧੀ ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਫਾਦਰ ਯਿਸੂ ਦੀਪ ਦਾ ਕੌਂਸਲ ਜਰਨਲ ਨਿਯੁਕਤ ਹੋਣ 'ਤੇ ਸ਼ਾਨਦਾਰ ਸਵਾਗਤ

ਧਾਰੀਵਾਲ, 4 ਜੁਲਾਈ (ਜੇਮਸ ਨਾਹਰ)-ਇੰਡੀਅਨ ਮਿਸ਼ਨ ਸੁਸਾਇਟੀ ਦੇ ਕੌਂਸਲ ਜਰਨਲ ਨਿਯੁਕਤ ਹੋਏ ਫਾਦਰ ਯਿਸੂ ਦੀਪ ਦਾ ਸੰਤਨੀ ਤਰੀਜ਼ਾ ਕੈਥੋਲਿਕ ਚਰਚ ਸੋਹਲ (ਧਾਰੀਵਾਲ) ਵਿਖੇ ਪਹੁੰਚਣ 'ਤੇ ਪੈਰਿਸ਼ ਪ੍ਰੀਸ਼ਟ ਤੇ ਡੀਨ ਫਾਦਰ ਜੋਸ ਪਰਿਆਟੀ ਦੀ ਅਗਵਾਈ ਵਿਚ ਸੰਗਤਾਂ ਵਲੋਂ ...

ਪੂਰੀ ਖ਼ਬਰ »

ਬਾਬਾ ਪੰਜ ਪੀਰ ਦੀ ਯਾਦ 'ਚ 11ਵਾਂ ਸਾਲਾਨਾ ਮੇਲਾ ਕਰਵਾਇਆ

ਜੌੜਾ ਛੱਤਰਾਂ, 4 ਜੁਲਾਈ (ਪਰਮਜੀਤ ਸਿੰਘ ਘੁੰਮਣ)-ਇੱਥੋਂ ਨਜ਼ਦੀਕੀ ਪੈਂਦੇ ਪਿੰਡ ਕਾਦੀਆਂ ਵਾਲੀ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਾਬਾ ਪੰਜ ਪੀਰ ਦੀ ਯਾਦ ਵਿਚ 11ਵਾਂ ਸਾਲਾਨਾ ਮੇਲਾ ਕਰਵਾਇਆ ਗਿਆ | ਜਿਸ ਵਿਚ ਲੇਬਰ ਸੈਲ ਦੇ ਚੇਅਰਮੈਨ ਗੁਰਮੀਤ ਸਿੰਘ ਪਾਹੜਾ ਵਲੋਂ ...

ਪੂਰੀ ਖ਼ਬਰ »

6750 ਐੱਮ.ਐੱਲ ਦੇਸੀ ਸ਼ਰਾਬ ਸਮੇਤ ਇਕ ਮਹਿਲਾ ਗਿ੍ਫ਼ਤਾਰ

ਦੋਰਾਂਗਲਾ, 4 ਜੁਲਾਈ (ਚੱਕਰਾਜਾ)-ਥਾਣਾ ਦੋਰਾਂਗਲਾ ਦੀ ਪੁਲਿਸ ਵਲੋਂ ਇਕ ਮਹਿਲਾ ਨੰੂ ਸ਼ਰਾਬ ਸਮੇਤ ਗਿ੍ਫ਼ਤਾਰ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐਸ.ਆਈ ਭੁਪਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਕਥਿਤ ਦੋਸ਼ਣ ਚੈਂਚਲਾ ...

ਪੂਰੀ ਖ਼ਬਰ »

ਐੱਸ.ਡੀ.ਐੱਮ. ਵਲੋਂ ਵਿਸ਼ਵਾਸ ਦਿਵਾਉਣ 'ਤੇ ਪੰਜਾਬ ਕਿਸਾਨ ਯੂਨੀਅਨ ਨੇ ਚੁੱਕਿਆ ਧਰਨਾ

ਡੇਰਾ ਬਾਬਾ ਨਾਨਕ, 4 ਜੁਲਾਈ (ਅਵਤਾਰ ਸਿੰਘ ਰੰਧਾਵਾ)-ਪਿੰਡ ਖੰਨਾ ਚਮਾਰਾ, ਰਾਮ ਦੀਵਾਲੀ ਤੇ ਹੋਰ ਪਿੰਡਾਂ ਤੋਂ ਸ਼੍ਰੋਮਣੀ ਕਮੇਟੀ ਦੀ ਅਬਾਦਕਾਰ ਜ਼ਮੀਨ ਦੇ ਮੁਜਾਰਾ ਕਿਸਾਨਾਂ ਨਾਲ ਹੋ ਰਹੇ ਪ੍ਰਸ਼ਾਸਨਿਕ ਪੱਖਪਾਤ ਤੇ ਬੇਇਨਸਾਫ਼ੀ ਦੇ ਖ਼ਿਲਾਫ਼ ਅੱਜ ਇੱਥੇ ਪੰਜਾਬ ...

ਪੂਰੀ ਖ਼ਬਰ »

ਈ.ਟੀ.ਟੀ ਤੋਂ ਐੱਚ.ਟੀ. ਦੀਆਂ ਤਰੱਕੀਆਂ ਨਾ ਕਰਨ ਦੇ ਰੋਸ ਵਜੋਂ ਸਾਂਝਾ ਅਧਿਆਪਕ ਮੋਰਚਾ ਵਲੋਂ ਰੋਸ ਮੁਜ਼ਾਹਰਾ

ਗੁਰਦਾਸਪੁਰ, 4 ਜੁਲਾਈ (ਗੁਰਪ੍ਰਤਾਪ ਸਿੰਘ)-ਸਾਂਝਾ ਅਧਿਆਪਕ ਮੋਰਚਾ ਵਲੋਂ ਜ਼ਿਲ੍ਹਾ ਕਨਵੀਨਰ ਕੁਲਦੀਪ ਪੁਰੋਵਾਲ, ਸੋਮ ਸਿੰਘ, ਦਿਲਬਾਗ ਸਿੰਘ, ਬਲਵਿੰਦਰ ਕੌਰ, ਉਂਕਾਰ ਸਿੰਘ, ਜਸਬੀਰ ਸਿੰਘ ਦੀ ਸਾਂਝੀ ਅਗਵਾਈ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ ਦਫ਼ਤਰ ਸਾਹਮਣੇ ਰੋਸ ...

ਪੂਰੀ ਖ਼ਬਰ »

ਇੰਪਰੂਵਮੈਂਟ ਟਰੱਸਟ ਕਾਲੋਨੀ ਵਾਸੀਆਂ ਵਲੋਂ ਡੀ.ਸੀ, ਐੱਸ.ਐੱਸ.ਪੀ, ਐੱਸ.ਡੀ.ਐੱਮ. ਤੇ ਕਾਰਜਸਾਧਕ ਅਫ਼ਸਰ ਨੰੂ ਮੰਗ-ਪੱਤਰ

ਗੁਰਦਾਸਪੁਰ, 4 ਜੁਲਾਈ (ਆਰਿਫ਼)-ਨਿਊ ਗੁਰਦਾਸਪੁਰ ਰੈਜ਼ੀਡੈਂਟ ਵੈੱਲਫੇਅਰ ਸੁਸਾਇਟੀ ਵਲੋਂ ਅੱਜ ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ, ਐੱਸ.ਡੀ.ਐੱਮ. ਸਮੇਤ ਨਗਰ ਸੁਧਾਰ ਟਰੱਸਟ ਦੇ ਕਾਰਜ ਸਾਧਕ ਅਫ਼ਸਰ ਨੰੂ ਮੰਗ ਪੱਤਰ ਦੇ ਕੇ ਇੰਪਰੂਵਮੈਂਟ ਟਰੱਸਟ ਕਾਲੋਨੀ ਸਕੀਮ ਨੰਬਰ-7 ...

ਪੂਰੀ ਖ਼ਬਰ »

ਐੱਸ.ਐੱਸ.ਐੱਮ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

ਦੀਨਾਨਗਰ, 4 ਜੁਲਾਈ (ਸੋਢੀ/ਸੰਧੂ)-ਐੱਸ.ਐੱਸ.ਐੱਮ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੀਨਾਨਗਰ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨਿਆ ਗਿਆ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਡਾ: ਆਰ.ਕੇ. ਤੁਲੀ ਨੇ ਦੱਸਿਆ ...

ਪੂਰੀ ਖ਼ਬਰ »

ਵਫ਼ਦ ਵਲੋਂ ਟਰਾਂਸਪੋਰਟ ਮੰਤਰੀ ਨਾਲ ਕੀਤੀ ਮੁਲਾਕਾਤ

ਵਡਾਲਾ ਬਾਂਗਰ, 4 ਜੁਲਾਈ (ਮਨਪ੍ਰੀਤ ਸਿੰਘ ਘੁੰਮਣ)-ਹਲਕਾ ਡੇਰਾ ਬਾਬਾ ਨਾਨਕ ਤੋਂ ਆਪ ਦੇ ਯੂਥ ਆਗੂ ਕਾਰਜ ਸਿੰਘ ਕੋਟਲਾ ਖੁਰਦ ਵਲੋਂ ਸਾਥੀਆਂ ਸਮੇਤ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਮੁਲਾਕਾਤ ਕੀਤੀ | ਇਸ ਸਬੰਧੀ ਕਾਰਜ ਸਿੰਘ ਨੇ ਦੱਸਿਆ ਕਿ ਅਸੀਂ ...

ਪੂਰੀ ਖ਼ਬਰ »

ਇਨਸਾਫ਼ ਲੈਣ ਲਈ ਗੁਰਨਾਮ ਸਿੰਘ ਨੇ ਡੀ.ਸੀ. ਗੁਰਦਾਸਪੁਰ ਦਾ ਮੁੜ ਖੜਕਾਇਆ ਦਰਵਾਜ਼ਾ

-ਮਾਮਲਾ ਕਾਂਗਰਸੀ ਸਰਪੰਚ ਵਲੋਂ ਸਿਆਸੀ ਰੰਜਿਸ਼ ਤਹਿਤ ਦੁਕਾਨਾਂ ਸਮੇਤ ਆਲੀਸ਼ਾਨ ਕੋਠੀ ਢਾਹੁਣ ਦਾ- ਪੁਰਾਣਾ ਸ਼ਾਲਾ, 4 ਜੁਲਾਈ (ਗੁਰਵਿੰਦਰ ਸਿੰਘ ਗੋਰਾਇਆ)-ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਲਿਖਤੀ ਸ਼ਿਕਾਇਤ ਦੇਣ ਉਪਰੰਤ ਕਸਬਾ ਪੁਰਾਣਾ ਸ਼ਾਲਾ ਦੇ ਵਸਨੀਕ ...

ਪੂਰੀ ਖ਼ਬਰ »

ਕਾਰਗਿੱਲ ਯੁੱਧ 'ਚ ਸ਼ਹੀਦ ਹੋਏ ਸਿਪਾਹੀ ਸਤਵੰਤ ਸਿੰਘ ਦਾ ਸ਼ਰਧਾਂਜਲੀ ਸਮਾਗਮ ਕਰਵਾਇਆ

ਗੁਰਦਾਸਪੁਰ, 4 ਜੁਲਾਈ (ਆਰਿਫ਼)-ਕਾਰਗਿੱਲ ਯੁੱਧ ਵਿਚ ਸ਼ਹਾਦਤ ਦਾ ਜਾਮ ਪੀਣ ਵਾਲੇ ਭਾਰਤੀ ਸੈਨਾ ਦੀ 8 ਸਿੱਖ ਯੂਨਿਟ ਦੇ ਸੈਨਾ ਮੈਡਲ ਵਿਜੇਤਾ ਸਿਪਾਹੀ ਸਤਵੰਤ ਸਿੰਘ ਦਾ 23ਵਾਂ ਸ਼ਰਧਾਂਜਲੀ ਸਮਾਗਮ ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸ਼ਦ ਦੇ ਜਨਰਲ ਸਕੱਤਰ ਕੁੰਵਰ ...

ਪੂਰੀ ਖ਼ਬਰ »

ਸਰਕਾਰੀ ਸਕੂਲ ਛੀਨਾ ਬੇਟ ਦੀ ਖਿਡਾਰਨ ਦਾ ਸਕੂਲ ਪਹੁੰਚਣ 'ਤੇ ਵਿਸ਼ੇਸ਼ ਸਨਮਾਨ

ਪੁਰਾਣਾ ਸ਼ਾਲਾ, 4 ਜੁਲਾਈ (ਅਸ਼ੋਕ ਸ਼ਰਮਾ)-ਬੇਟ ਇਲਾਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛੀਨਾ ਬੇਟ ਦੀ ਹੈਂਡਬਾਲ ਦੀ ਵਿਦਿਆਰਥਣ ਗੀਤਾ ਦੇਵੀ ਦਾ ਅੱਜ ਸਕੂਲ ਪਹੰੁਚਣ 'ਤੇ ਸਕੂਲ ਪਿ੍ੰਸੀਪਲ ਰਾਜਵਿੰਦਰ ਕੌਰ, ਗਾਈਡੈਂਸ ਕੌਂਸਲਰ ਪਰਮਿੰਦਰ ਸਿੰਘ ਸੈਣੀ ਤੇ ...

ਪੂਰੀ ਖ਼ਬਰ »

ਸੰਤ ਬਾਬਾ ਹਜ਼ਾਰਾ ਸਿੰਘ ਗਰਲਜ਼ ਕਾਲਜ ਨਿੱਕੇ ਘੁੰਮਣ ਦੀ 12ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਬਟਾਲਾ, 4 ਜੁਲਾਈ (ਕਾਹਲੋਂ)-ਸੰਤ ਬਾਬਾ ਹਜ਼ਾਰਾ ਸਿੰਘ ਗਰਲਜ਼ ਕਾਲਜ ਨਿੱਕੇ ਘੁੰਮਣ ਦੀ 12ਵੀਂ ਜਮਾਤ ਦੇ ਆਰਟਸ ਤੇ ਕਾਮਰਸ ਗਰੁੱਪ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰ. ਨਿਰਮਲ ਪਾਂਧੀ ਨੇ ਦੱਸਿਆ ਕਿ ਕਾਮਰਸ ਗਰੁੱਪ 'ਚੋਂ ਜਸ਼ਨਪ੍ਰੀਤ ਕੌਰ ਨੇ 87 ਫ਼ੀਸਦੀ ਅੰਕ ਲੈ ਕੇ ...

ਪੂਰੀ ਖ਼ਬਰ »

ਡੀ.ਟੀ.ਐੱਫ. ਵਲੋਂ ਬਜਟ ਦੀਆਂ ਕਾਪੀਆਂ ਸਾੜ ਕੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਕਲਾਨੌਰ, 4 ਜੁਲਾਈ (ਪੁਰੇਵਾਲ)-ਸਥਾਨਕ ਕਸਬੇ 'ਚ ਡੈਮੋਕੇ੍ਰਟਿਕ ਟੀਚਰ ਫਰੰਟ ਦੀ ਅਗਵਾਈ 'ਚ ਅਧਿਆਪਕਾਂ ਵਲੋਂ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਬਜਟ ਦੀਆਂ ਕਾਪੀਆਂ ਸਾੜ ਕੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸੈਂਟਰਲ ਪਬਲਿਕ ਸਕੂਲ ਘੁਮਾਣ ਦੀ 12ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ

ਬਟਾਲਾ, 4 ਜੁਲਾਈ (ਕਾਹਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨ ਕੀਤੇ ਗਏ 12ਵੀਂ ਜਮਾਤ ਦੇ ਨਤੀਜਿਆਂ ਵਿਚ ਸ੍ਰੀਮਤੀ ਸਤਿੰਦਰ ਕੌਰ ਪਨੂੰ ਮੈਨੇਜਿੰਗ ਡਾਇਰੈਕਟਰ ਸੈਂਟਰਲ ਗਰੁੱਪ ਆਫ ਇੰਸਟੀਚਿਊਟਸ ਦੀ ਯੋਗ ਅਗਵਾਈ ਵਿਚ ਚੱਲ ਰਹੀ ਪਲੇਠੀ ਸੰਸਥਾ ਸੈਂਟਰਲ ਪਬਲਿਕ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨੇ ਖ਼ਾਲਸਾ ਏਡ ਦੇ ਟਵਿੱੱਟਰ ਅਕਾਉਂਟ 'ਤੇ ਪਾਬੰਦੀ ਲਾ ਕੇ ਸਿੱਖ ਕੌਮ ਨਾਲ ਇਕ ਹੋਰ ਧੱਕਾ ਕੀਤਾ : ਖੁਜਾਲਾ

ਬਟਾਲਾ, 4 ਜੁਲਾਈ (ਹਰਦੇਵ ਸਿੰਘ ਸੰਧੂ)-ਗੁਰੂ ਦੀ ਕ੍ਰਿਪਾ ਸਦਕਾ ਸਿੱਖ ਰਿਵਾਇਤਾਂ ਦੇ ਰਸਤੇ 'ਤੇ ਚਲਦਿਆਂ ਦੇਸ਼, ਕੌਮ, ਧਰਮ, ਨਸਲ ਤੇ ਇਲਾਕੇ ਤੋਂ ਉੱਪਰ ਉਠ ਕੇ ਭੁੱਖਮਰੀ, ਹੜ ਪੀੜਤ, ਭੂਚਾਲ ਆਦਿ ਮੁਸੀਬਤਾਂ ਵੇਲੇ ਲੋਕਾਈ ਦੀ ਸੇਵਾ ਕਰਨ ਵਾਲੇ ਖ਼ਾਲਸਾ ਏਡ ਦੇ ਸੰਸਥਾਪਕ ...

ਪੂਰੀ ਖ਼ਬਰ »

17 ਜੁਲਾਈ ਤੱਕ ਬੱਚਿਆਂ ਨੰੂ ਓ. ਆਰ. ਐੱਸ ਪੈਕੇਟ ਤੇ ਜ਼ਿੰਕ ਦੀਆਂ ਦਿੱਤੀਆਂ ਜਾਣਗੀਆਂ ਗੋਲੀਆਂ

ਗੁਰਦਾਸਪੁਰ, 4 ਜੁਲਾਈ (ਆਰਿਫ਼)-ਸਿਵਲ ਸਰਜਨ ਡਾ: ਵਿਜੇ ਕੁਮਾਰ ਦੇ ਨਿਰਦੇਸ਼ਾਂ ਤਹਿਤ ਬਲਾਕ ਐਕਸਟੈਨਸ਼ਨ ਐਜੂਕੇਟਰਾਂ ਦੀ ਮੀਟਿੰਗ ਦਫ਼ਤਰ ਸਿਵਲ ਸਰਜਨ ਮਾਸ ਮੀਡੀਆ ਵਿੰਗ ਵਿਖੇ ਹੋਈ | ਜਿਸ ਵਿਚ ਮਹੀਨੇ ਦੀਆਂ ਪ੍ਰਗਤੀ ਰਿਪੋਰਟਾਂ ਪ੍ਰਾਪਤ ਕੀਤੀਆਂ ਗਈਆਂ | ਜ਼ਿਲ੍ਹਾ ...

ਪੂਰੀ ਖ਼ਬਰ »

ਗ੍ਰਾਂਟਾਂ ਨਾ ਮਿਲਣ ਕਰਕੇ ਨਰਕ ਭਰੀ ਜ਼ਿੰਦਗੀ ਬਤੀਤ ਕਰਨ ਲਈ ਮਜਬੂਰ ਗ਼ਰੀਬ ਲੋਕ

ਪੁਰਾਣਾ ਸ਼ਾਲਾ, 4 ਜੁਲਾਈ (ਅਸ਼ੋਕ ਸ਼ਰਮਾ)-ਹਲਕਾ ਦੀਨਾਨਗਰ ਅੰਦਰ ਪੈਂਦੇ ਪਿੰਡ ਨਵਾਂ ਨੌਸ਼ਹਿਰਾ ਅਤੇ ਹੋਰ ਕਈ ਪਿੰਡਾਂ ਦੇ ਗ਼ਰੀਬ ਪਰਿਵਾਰਾਂ ਨੂੰ ਕੱਚੇ ਕੋਠਿਆਂ ਨੂੰ ਪੱਕਾ ਕਰਨ ਵਾਸਤੇ ਸਰਕਾਰੀ ਤੌਰ 'ਤੇ ਪਿਛਲੇ 20 ਸਾਲਾਂ ਤੋਂ ਕੋਈ ਗ੍ਰਾਂਟ ਨਹੀਂ ਮਿਲੀ | ਜਿਸ ...

ਪੂਰੀ ਖ਼ਬਰ »

ਟੈਗੋਰ ਸੈਨੇਟਰੀ ਪਬਲਿਕ ਸਕੂਲ ਦਾ 12ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਗੁਰਦਾਸਪੁਰ, 4 ਜੁਲਾਈ (ਆਰਿਫ਼)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜੇ ਵਿਚੋਂ ਗੁਰਦਾਸਪੁਰ ਦੇ ਟੈਗੋਰ ਸੈਨੇਟਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਨਤੀਜੇ ਵਿਚੋਂ ਵਿਦਿਆਰਥੀਆਂ ਨੇ ਸਾਇੰਸ ਅਤੇ ਆਰਟਸ ...

ਪੂਰੀ ਖ਼ਬਰ »

ਸਰਕਾਰੀ ਸਮਾਰਟ ਸਕੂਲ ਵਡਾਲਾ ਗ੍ਰੰਥੀਆਂ 'ਚ 12ਵੀਂ ਜਮਾਤ ਦਾ ਨਤੀਜਾ ਰਿਹਾ 100 ਫ਼ੀਸਦੀ

ਬਟਾਲਾ, 4 ਜੁਲਾਈ (ਕਾਹਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਈਆਂ ਗਈਆਂ 12ਵੀਂ ਜਮਾਤ ਦੀਆਂ ਪ੍ਰੀਖਿਆ ਵਿਚ ਸਰਕਾਰੀ ਸਮਾਰਟ ਸਕੂਲ ਵਡਾਲਾ ਗ੍ਰੰਥੀਆਂ ਦਾ ਨਤੀਜਾ 100 ਫ਼ੀਸਦੀ ਰਿਹਾ | ਪਿ੍ੰਸੀਪਲ ਰਾਮ ਲਾਲ ਨੇ ਦੱਸਿਆ ਕਿ ਵਿਦਿਆਰਥੀ ਸਾਹਿਬਨੂਰ ਸਿੰਘ ਨੇ 96.40 ਫ਼ੀਸਦੀ ...

ਪੂਰੀ ਖ਼ਬਰ »

ਸੱਜ ਵਿਆਹੀ ਨੂੰ ਘਰੇ ਛੱਡ ਕੇ ਵਿਆਹ ਤੋਂ ਤਿੰਨ ਮਹੀਨੇ ਬਾਅਦ ਹੀ ਜਵਾਈ ਸੱਸ ਨਾਲ ਫ਼ਰਾਰ

ਪੁਰਾਣਾ ਸ਼ਾਲਾ, 4 ਜੁਲਾਈ (ਗੁਰਵਿੰਦਰ ਸਿੰਘ ਗੋਰਾਇਆ)-ਸਮਾਜ ਅੰਦਰ ਸੱਸ ਦੇ ਰਿਸ਼ਤੇ ਨੂੰ ਮਾਂ ਬਰਾਬਰ ਪਵਿੱਤਰ ਰਿਸ਼ਤੇ ਦਾ ਦਰਜਾ ਦਿੱਤਾ ਗਿਆ ਹੈ | ਜਦੋਂ ਕਿ ਇਹ ਰਿਸ਼ਤਾ ਬਾਕੀ ਸਾਰੇ ਰਿਸ਼ਤਿਆਂ ਨਾਲੋਂ ਨਿੱਘਾ ਤੇ ਪਵਿੱਤਰ ਰਿਸ਼ਤਾ ਮੰਨਿਆ ਗਿਆ ਹੈ | ਪਰ ਸੱਸ-ਮਾਂ ਦਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX