ਤਾਜਾ ਖ਼ਬਰਾਂ


ਮੁੱਖ ਮੰਤਰੀ ਵਲੋਂ ਰੱਖੜੀ ਦੇ ਤਿਉਹਾਰ ਦੀਆਂ ਦੇਸ਼-ਵਿਦੇਸ਼ਾਂ 'ਚ ਵੱਸਦੇ ਸਾਰੇ ਭੈਣ-ਭਰਾਵਾਂ ਨੂੰ ਮੁਬਾਰਕਾਂ
. . .  3 minutes ago
ਚੰਡੀਗੜ੍ਹ, 11 ਅਗਸਤ-ਭੈਣ-ਭਰਾ ਦੇ ਅਟੁੱਟ ਰਿਸ਼ਤੇ੩ ਪਿਆਰ ਅਤੇ ਸਮਰਪਣ ਦਾ ਪ੍ਰਤੀਕ ਰੱਖੜੀ ਦੇ ਤਿਉਹਾਰ ਦੀਆਂ ਦੇਸ਼-ਵਿਦੇਸ਼ਾਂ 'ਚ ਵੱਸਦੇ ਸਾਰੇ ਭੈਣ-ਭਰਾਵਾਂ ਨੂੰ ਮੁਬਾਰਕਾਂ।
ਰੱਖੜੀ ਦੇ ਤਿਉਹਾਰ 'ਤੇ ਸਾਰੇ ਦੇਸ਼ਵਾਸੀਆਂ ਨੂੰ ਮੇਰੀਆਂ ਸ਼ੁਭਕਾਮਨਾਵਾਂ-ਰਾਹੁਲ ਗਾਂਧੀ
. . .  20 minutes ago
ਨਵੀਂ ਦਿੱਲੀ, 11 ਅਗਸਤ - ਰਾਹੁਲ ਗਾਂਧੀ ਨੇ ਟਵੀਟ ਕਰ ਕਿਹਾ, ''ਭਾਈ-ਬਹਨ ਦੇ ਪਵਿੱਤਰ ਰਿਸ਼ਤੇ ਦਾ ਸਭ ਤੋਂ ਖੁਬਸੂਰਤ ਦਿਨ, ਅੱਜ ਦੇਸ਼ ਭਰ ਵਿੱਚ ਰੱਖੜੀ ਦਾ ਉਹ ਤਿਉਹਾਰ ਧੂਮ-ਧਾਮ ਤੋਂ ਮਨਿਆ ਜਾ ਰਿਹਾ ਹੈ।
ਮਹਾਰਾਸ਼ਟਰ ਵਿੱਚ ਵੀ ਮਿਲਾਂ ਨੋਟਾਂ ਦਾ ਪਹਾੜ, 56 ਕਰੋੜ ਰੁਪਏ ਗਨਨੇ ਵਿੱਚ 13 ਘੰਟੇ
. . .  20 minutes ago
ਜਾਲਨਾ, 11 ਅਗਸਤ - ਆਈਕਰ ਵਿਭਾਗ ਨੇ ਮਹਾਰਾਸ਼ਟਰ ਦੇ ਜਾਲਨਾ ਵਿੱਚ ਇੱਕ ਸਟੀਲ, ਕਪੜਾ ਵਪਾਰੀ ਅਤੇ ਰੀਅਲ ਏਸਟੇਟ ਅੱਪਲੇਕ ਦੇ ਸ਼ਬਦਾਂ ਵਿੱਚ 1-8 ਅਗਸਤ ਤੱਕ ਛਾਪੇਮਾਰੀ ਦੀ।
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਦਿੱਤੀਆਂ ਰੱਖੜੀ ਦੇ ਤਿਉਹਾਰ ਦੀਆਂ ਵਧਾਈਆਂ
. . .  about 1 hour ago
ਸੰਗਰੂਰ, 11 ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਦੀਆਂ ਸਾਰਿਆਂ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਵਾਹਿਗੁਰੂ ਸਾਰਿਆਂ ਨੂੰ ਚੜ੍ਹਦੀਕਲਾ ਅਤੇ ਤੰਦਰੁਸਤੀ ਬਖ਼ਸ਼ਣ...
ਹਾਕੀ ਖਿਡਾਰਣ ਗੁਰਜੀਤ ਕੌਰ ਦਾ ਪਿੰਡ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  about 1 hour ago
ਅਜਨਾਲਾ/ਓਠੀਆਂ, 11 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ/ਗੁਰਵਿੰਦਰ ਸਿੰਘ ਛੀਨਾ)-ਰਾਸ਼ਟਰਮੰਡਲ ਖੇਡਾਂ 'ਚ ਕਾਂਸੀ ਦਾ ਮੈਡਲ ਜਿੱਤ ਕੇ ਆਪਣੇ ਜੱਦੀ ਪਿੰਡ ਮਿਆਦੀਆਂ ਪਹੁੰਚੀ ਭਾਰਤੀ ਮਹਿਲਾ ਹਾਕੀ ਟੀਮ 'ਚ ਪੰਜਾਬ ਦੀ ਇਕਲੌਤੀ ਖਿਡਾਰਣ ਗੁਰਜੀਤ ਕੌਰ ਮਿਆਦੀਆਂ ਦਾ ਭਰਵਾਂ ਸਵਾਗਤ...
ਮਹਾਂਮਾਰੀ ਕਾਰਨ ਸਖ਼ਤ ਪਾਬੰਦੀ ਦੇ ਬਾਵਜੂਦ ਵੀ ਪਸ਼ੂ ਮੰਡੀ 'ਚ ਲੱਗਿਆ ਭਾਰੀ ਪਸ਼ੂ ਮੇਲਾ
. . .  about 1 hour ago
ਧਨੌਲਾ, 11 ਅਗਸਤ (ਜਤਿੰਦਰ ਸਿੰਘ ਧਨੌਲਾ)-ਪਾਬੰਦੀ ਲੱਗਣ ਦੇ ਬਾਵਜੂਦ ਏਸ਼ੀਆ ਦੀ ਸਭ ਤੋਂ ਵੱਡੀ ਪਸ਼ੂ ਮੰਡੀ ਵਜੋਂ ਜਾਣੀ ਜਾਂਦੀ ਧਨੌਲਾ ਪਸ਼ੂ ਮੰਡੀ ਅੱਜ ਸਰਕਾਰੀ ਹੁਕਮਾਂ ਨੂੰ ਅਣਗੌਲਿਆਂ ਕਰਕੇ ਲਾਈ ਗਈ ਹੈ। ਵੱਡੀ ਗਿਣਤੀ 'ਚ ਪਸ਼ੂ ਪਾਲਕ ਅਤੇ ਵਪਾਰੀ ਆਪਣੇ ਪਸ਼ੂਆਂ...
ਪਿੰਡ ਸਾਰੰਗੜਾ ਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  about 1 hour ago
ਲੋਪੋਕੇ, 11ਅਗਸਤ (ਗੁਰਵਿੰਦਰ ਸਿੰਘ ਕਲਸੀ)- ਪਿੰਡ ਸਾਰੰਗੜਾ ਵਿਖੇ ਮਾਮੂਲੀ ਤਕਰਾਰ ਦੌਰਾਨ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸਾਹਿਬ ਸਿੰਘ (35) ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਸਾਰੰਗੜਾ...
ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ, ਏਮਜ਼ 'ਚ ਵੈਂਟੀਲੇਟਰ ਸਪਾਟ 'ਤੇ ਹਨ ਕਾਮੇਡੀਅਨ
. . .  about 2 hours ago
ਮੁੰਬਈ, 11 ਅਗਸਤ-ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਹਾਲਤ ਕਾਫ਼ੀ ਨਾਜ਼ੁਕ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਦੇ ਮੁਤਾਬਿਕ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਨੂੰ ਦਿੱਲੀ ਏਮਜ਼ 'ਚ ਵੈਂਟੀਲੇਟਰ ਸਪਾਟ 'ਤੇ ਰੱਖਿਆ ਗਿਆ ਹੈ। ਦੱਸ ਦੇਈਏ ਕਿ ਬੀਤੇ ਦਿਨ ਬੁੱਧਵਾਰ ਨੂੰ ਪ੍ਰਸਿੱਧ...
ਜੰਮੂ-ਕਸ਼ਮੀਰ: ਰਾਜੌਰੀ 'ਚ ਫ਼ੌਜ ਦੇ ਕੈਂਪ 'ਤੇ ਆਤਮਘਾਤੀ ਹਮਲਾ, 2 ਅੱਤਵਾਦੀ ਢੇਰ
. . .  about 2 hours ago
ਸ਼੍ਰੀਨਗਰ, 11 ਅਗਸਤ-ਜੰਮੂ-ਕਸ਼ਮੀਰ ਦੇ ਰਾਜੌਰੀ 'ਚ ਫ਼ੌਜ ਦੇ ਕੈਂਪ 'ਤੇ ਆਤਮਘਾਤੀ ਹਮਲੇ ਦੀ ਕੋਸ਼ਿਸ਼ ਕਰ ਰਹੇ 2 ਅੱਤਵਾਦੀਆਂ ਨੂੰ ਮਾਰ ਦਿੱਤਾ ਗਿਆ ਹੈ ਅਤੇ 3 ਜਵਾਨ ਸ਼ਹੀਦ ਹੋ ਗਏ ਹਨ।
ਰੱਖੜੀ ਦੇ ਤਿਉਹਾਰ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
. . .  about 2 hours ago
ਨਵੀਂ ਦਿੱਲੀ, 11 ਅਗਸਤ- ਰੱਖੜੀ ਦੇ ਤਿਉਹਾਰ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
ਰੱਖੜੀ ਦੇ ਤਿਉਹਾਰ ਮੌਕੇ ਅਜੀਤ ਪ੍ਰਕਾਸ਼ਨ ਸਮੂਹ ਵਲੋਂ ਪਾਠਕਾਂ ਤੇ ਦਰਸ਼ਕਾਂ ਨੂੰ ਸ਼ੁੱਭਕਾਮਨਾਵਾਂ
. . .  about 3 hours ago
ਰੱਖੜੀ ਦੇ ਤਿਉਹਾਰ ਮੌਕੇ ਅਜੀਤ ਪ੍ਰਕਾਸ਼ਨ ਸਮੂਹ ਵਲੋਂ ਪਾਠਕਾਂ ਤੇ ਦਰਸ਼ਕਾਂ ਨੂੰ ਸ਼ੁੱਭਕਾਮਨਾਵਾਂ
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
18 ਸਾਲਾ ਇਕ ਲੜਕੀ ਨੂੰ ਨੌਜਵਾਨ ਨੇ ਮਾਰੀ ਗੋਲੀ
. . .  1 day ago
ਗੁਰੂ ਹਰਸਹਾਏ ,10 ਅਗਸਤ (ਕਪਿਲ ਕੰਧਾਰੀ)- ਅੱਜ ਗੁਰੂ ਹਰਸਹਾਏ ਵਿਖੇ ਦੇਰ ਰਾਤ ਦਸ ਵਜੇ ਦੇ ਕਰੀਬ ਜੋਗੀਆਂ ਵਾਲੇ ਮੁਹੱਲੇ ਵਿਚ ਇਕ 18 ਸਾਲਾ ਲੜਕੀ ਨੂੰ ਇਕ ਨੌਜਵਾਨ ਵਲੋਂ ਗੋਲੀ ਮਾਰੇ ਜਾਣ ਦੀ ਖ਼ਬਰ ਪ੍ਰਾਪਤ ਹੋਈ ...
ਬੀ.ਐੱਸ.ਐਫ. ਵਲੋਂ ਭਾਰਤੀ ਸਰਹੱਦ ਅੰਦਰ ਦਾਖ਼ਲ ਹੋਏ ਦੋ ਪਾਕਿਸਤਾਨੀ ਕਾਬੂ
. . .  1 day ago
ਡੇਰਾ ਬਾਬਾ ਨਾਨਕ, 10 ਅਗਸਤ (ਵਿਜੇ ਸ਼ਰਮਾ)-ਡੇਰਾ ਬਾਬਾ ਨਾਨਕ ਸੈਕਟਰ 'ਚ ਟਾਊਨ ਪੋਸਟ ਦੇ ਨਜ਼ਦੀਕ ਭਾਰਤ-ਪਾਕਿ ਕੌਮਾਂਤਰੀ ਸਰਹੱਦ ਉੱਪਰ ਲੱਗੀ ਕੰਡਿਆਲੀ ਤਾਰ ਟੱਪ ਕੇ ਭਾਰਤੀ ਸਰਹੱਦ ਅੰਦਰ ਦਾਖ਼ਲ ਹੋਏ ਦੋ ਪਾਕਿਸਤਾਨੀ ...
ਐਨ.ਡੀ.ਆਰ.ਐਫ. ਦੀ ਟੀਮ 33 ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਵੀ ਨਾਲੇ ਵਿਚ ਡਿੱਗੇ ਬੱਚੇ ਨੂੰ ਲੱਭਣ 'ਚ ਸਫਲ ਨਹੀਂ ਹੋ ਸਕੀ
. . .  1 day ago
ਟੀਮ ਦੇ ਮੈਂਬਰਾਂ ਵਲੋਂ ਨਾਲੇ 'ਚ ਕੈਮਰਿਆਂ ਰਾਹੀਂ ਕੀਤੀ ਗਈ ਬੱਚੇ ਦੀ ਭਾਲ ਕਪੂਰਥਲਾ, 10 ਅਗਸਤ (ਅਮਰਜੀਤ ਕੋਮਲ, ਅਮਨਜੋਤ ਸਿੰਘ ਵਾਲੀਆ)-ਐਨ.ਡੀ.ਆਰ.ਐਫ. ਦੀ 29 ਮੈਂਬਰੀ ਟੀਮ 33 ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਵੀ ਸ਼ਾਲਾਮਾਰ ਬਾਗ ਰੋਡ 'ਤੇ ਇਕ ਨਿੱਜੀ ਹੋਟਲ ਦੇ ਸਾਹਮਣੇ ਪ੍ਰਵਾਸੀ ਮਜ਼ਦੂਰ ਦੇ 2 ਸਾਲਾ ਬੱਚੇ ...
ਜ਼ਿਲ੍ਹਾ ਮਾਲ ਅਫ਼ਸਰ ਤੇ ਤਹਿਸੀਲਦਾਰਾਂ ਦੇ ਤਬਾਦਲੇ
. . .  1 day ago
ਈ.ਡੀ. ਨੇ ਐਲਗਰ ਪ੍ਰੀਸ਼ਦ ਅਤੇ ਭੀਮਾ ਕੋਰੇਗਾਓਂ ਹਿੰਸਾ ਮਾਮਲੇ ਵਿਚ ਮਨੀ ਲਾਂਡਰਿੰਗ ਦਾ ਕੇਸ ਕੀਤਾ ਦਰਜ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਓਲੰਪੀਆਡ ਵਿਚ ਕਾਂਸੀ ਤਮਗਾ ਜਿੱਤਣ ਲਈ ਭਾਰਤ-ਬੀ ਟੀਮ ਅਤੇ ਏ ਟੀਮ ਨੂੰ ਦਿੱਤੀ ਵਧਾਈ
. . .  1 day ago
ਰੱਖੜੀ ਦੇ ਤਿਉਹਾਰ ਕਾਰਨ ਸਕੂਲ 8 ਵਜੇ ਦੀ ਥਾਂ 10 ਵਜੇ ਲੱਗਣਗੇ
. . .  1 day ago
ਐੱਸ.ਏ.ਐੱਸ.ਨਗਰ, 10 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 11 ਅਗਸਤ ਨੂੰ ਰੱਖੜੀ ਦੇ ਤਿਉਹਾਰ ਦੇ ਸੰਬੰਧ 'ਚ ਪੰਜਾਬ ਦੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲ ਸਵੇਰੇ 8 ਵਜੇ ਦੀ ਬਜਾਏ 2 ਘੰਟੇ ਦੇਰ ਨਾਲ...
ਪੰਜਾਬ ਸਰਕਾਰ ਵਲੋਂ 5 ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ
. . .  1 day ago
ਚੰਡੀਗੜ੍ਹ, 10 ਅਗਸਤ-ਪੰਜਾਬ ਸਰਕਾਰ ਵਲੋਂ 5 ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ
ਬਿਕਰਮ ਸਿੰਘ ਮਜੀਠੀਆ ਕੇਂਦਰੀ ਜੇਲ੍ਹ ਤੋਂ ਰਿਹਾਅ ਹੋਣ ਉਪਰੰਤ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਮੱਥਾ ਟੇਕਣ ਪਹੁੰਚੇ
. . .  1 day ago
ਪਟਿਆਲਾ, 10 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)- ਬਿਕਰਮ ਸਿੰਘ ਮਜੀਠੀਆ ਕੇਂਦਰੀ ਜੇਲ੍ਹ ਪਟਿਆਲਾ ਤੋਂ ਰਿਹਾਅ ਹੋਣ ਉਪਰੰਤ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਭਰ ਤੋਂ ਆਏ ਸਮਰਥਕ ਵੀ ਵੱਡੀ ਗਿਣਤੀ 'ਚ ਮੌਜੂਦ ਹਨ।
ਪੈਗੰਬਰ ਮੁਹੰਮਦ ਟਿੱਪਣੀ ਮਾਮਲਾ: ਸੁਪਰੀਮ ਕੋਰਟ ਨੇ ਨੂਪੁਰ ਖ਼ਿਲਾਫ਼ ਸਾਰੇ ਕੇਸ ਦਿੱਲੀ ਤਬਦੀਲ ਕਰਨ ਦੇ ਦਿੱਤੇ ਹੁਕਮ
. . .  1 day ago
ਨਵੀਂ ਦਿੱਲੀ, 10 ਅਗਸਤ-ਪੈਗੰਬਰ ਮੁਹੰਮਦ ਟਿੱਪਣੀ ਮਾਮਲਾ: ਸੁਪਰੀਮ ਕੋਰਟ ਨੇ ਨੂਪੁਰ ਖ਼ਿਲਾਫ਼ ਸਾਰੇ ਕੇਸ ਦਿੱਲੀ ਤਬਦੀਲ ਕਰਨ ਦੇ ਦਿੱਤੇ ਹੁਕਮ
ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਬਿਕਰਮ ਸਿੰਘ ਮਜੀਠੀਆ ਨੇ ਦਿੱਤਾ ਵੱਡਾ ਬਿਆਨ
. . .  1 day ago
ਪਟਿਆਲਾ, 10 ਅਗਸਤ-ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਬਿਕਰਮ ਸਿੰਘ ਮਜੀਠੀਆ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੈਂ ਮਾਲਕ ਦੀ ਕ੍ਰਿਪਾ ਨਾਲ ਚੱਲਣ ਵਾਲਾ ਬੰਦਾ ਹਾਂ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਜੁਰਮ ਕਰਨ ਵਾਲਾ ਸਾਬਕਾ ਮੁੱਖ ਮੰਤਰੀ ਨਹੀਂ ਲੱਭਦਾ...
ਬਾਬਾ ਬਕਾਲਾ ਸਾਹਿਬ ਦੇ ਸਰਕਾਰੀ ਅਤੇ ਨਿੱਜੀ ਸਕੂਲਾਂ ਲਈ ਤਿੰਨ ਦਿਨ ਦੀ ਛੁੱਟੀ ਘੋਸ਼ਿਤ
. . .  1 day ago
ਅੰਮ੍ਰਿਤਸਰ, 10 ਅਗਸਤ (ਰੇਸ਼ਮ ਸਿੰਘ)- ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆਂ ਦੇ ਮੇਲੇ ਸੰਬੰਧੀ ਬਾਬਾ ਬਕਾਲਾ ਸਾਹਿਬ ਦੇ ਕਸਬੇ 'ਚ ਸਥਿਤ ਸਰਕਾਰੀ ਅਤੇ ਨਿੱਜੀ ਸਕੂਲਾਂ 'ਚ ਭਲਕੇ 11 ਅਗਸਤ ਤੋਂ 13 ਅਗਸਤ ਤੱਕ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਵੱਡੀ ਖ਼ਬਰ: ਬਿਕਰਮ ਸਿੰਘ ਮਜੀਠੀਆ ਜੇਲ੍ਹ ਤੋਂ ਆਏ ਬਾਹਰ
. . .  1 day ago
ਪਟਿਆਲਾ, 10 ਅਗਸਤ-ਡਰੱਗ ਮਾਮਲੇ 'ਚ ਪਟਿਆਲਾ ਜੇਲ੍ਹ 'ਚ ਬੰਦ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਅੱਜ ਮਾਣਯੋਗ ਹਾਈਕੋਰਟ ਵਲੋਂ ਜ਼ਮਾਨਤ ਦੇਣ ਤੋਂ ਬਾਅਦ ਉਹ ਹੁਣ ਜੇਲ੍ਹ ਤੋਂ ਬਾਹਰ ਆ ਗਏ ਹਨ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 21 ਹਾੜ ਸੰਮਤ 554
ਵਿਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ. ਇਕਬਾਲ

ਫਾਜ਼ਿਲਕਾ / ਅਬੋਹਰ

ਵਰਖਾ ਨਾਲ ਖ਼ਰਾਬ ਹੋਈਆਂ ਫ਼ਸਲਾਂ ਦੀ ਮੁਆਵਜ਼ਾ ਰਾਸ਼ੀ ਜਾਰੀ ਕਰਵਾਉਣ ਦੀ ਮੰਗ ਨੂੰ ਲੈ ਕੇ ਬੀ. ਕੇ. ਯੂ. ਸਿੱਧੂਪੁਰ ਦਾ ਧਰਨਾ 34ਵੇਂ ਦਿਨ 'ਚ ਪੁੱਜਿਆ

ਫ਼ਾਜ਼ਿਲਕਾ, 4 ਜੁਲਾਈ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਦੀ ਬਾਰਸ਼ ਤੇ ਗੜੇਮਾਰੀ ਨਾਲ ਖ਼ਰਾਬ ਹੋਈਆਂ ਫ਼ਸਲਾਂ ਦੇ ਮੁਆਵਜ਼ੇ ਦੀ ਰਾਸ਼ੀ ਜਾਰੀ ਕਰਵਾਉਣ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪਿਛਲੇ 34 ਦਿਨਾਂ ਤੋਂ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਪੱਕਾ ਮੋਰਚਾ ਲਗਾਇਆ ਹੋਇਆ ਹੈ | ਕਿਸਾਨ ਦਿਨ-ਰਾਤ ਧਰਨੇ 'ਤੇ ਬੈਠੇ ਹਨ | ਇੱਥੋਂ ਤੱਕ ਕਿ ਦਿੱਲੀ ਧਰਨੇ ਦੀ ਤਰਜ਼ 'ਤੇ ਕਿਸਾਨਾਂ ਵਲੋਂ ਖਾਣਪੀਣ ਦਾ ਇੰਤਜ਼ਾਮ ਵੀ ਧਰਨੇ ਵਾਲੀ ਥਾਂ 'ਤੇ ਕੀਤਾ ਹੋਇਆ ਹੈ | ਯੂਨੀਅਨ ਆਗੂ ਭੁਪਿੰਦਰ ਸਿੰਘ, ਸੁਖਵੀਰ ਸਿੰਘ ਨੇ ਦੱਸਿਆ ਕਿ 2019-20 ਅਤੇ 2020-21 ਵਿਚ ਫ਼ਾਜ਼ਿਲਕਾ ਜ਼ਿਲ੍ਹੇ ਦੇ ਕਰੀਬ 52 ਪਿੰਡਾਂ ਅੰਦਰ ਬਾਰਸ਼ ਤੇ ਗੜੇਮਾਰੀ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਨੁਕਸਾਨ ਹੋਇਆ ਸੀ ਜਿਸ ਨੂੰ ਲੈ ਕੇ ਉਸ ਸਮੇਂ ਦੀ ਕਾਂਗਰਸ ਸਰਕਾਰ ਦੇ ਵਜ਼ੀਰਾਂ ਵਲੋਂ ਵੀ ਫ਼ਾਜ਼ਿਲਕਾ ਇਲਾਕੇ ਦਾ ਦੌਰਾ ਕੀਤਾ ਗਿਆ ਸੀ ਤੇ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ ਪਰ ਕਰੀਬ ਤਿੰਨ ਸਾਲ ਬੀਤ ਜਾਣ ਦੇ ਬਾਵਜੂਦ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਜਾਰੀ ਨਹੀਂ ਕੀਤੀ ਗਈ | ਉਨ੍ਹਾਂ ਕਿਹਾ ਕਿ ਯੂਨੀਅਨ ਵਲੋਂ ਇਹ ਤੀਜੀ ਵਾਰ ਸੰਘਰਸ਼ ਵਿੱਢਿਆ ਗਿਆ ਹੈ | ਇਸ ਤੋਂ ਪਹਿਲਾਂ ਵੀ ਯੂਨੀਅਨ ਸੰਘਰਸ਼ ਕਰ ਚੁੱਕੀ ਹੈ ਤੇ ਕਿਸਾਨਾਂ ਵਲੋਂ ਮਰਨ-ਵਰਤ ਵੀ ਸ਼ੁਰੂ ਕੀਤਾ ਗਿਆ ਸੀ ਪਰ ਫ਼ਾਜ਼ਿਲਕਾ ਜ਼ਿਲ੍ਹੇ ਦੇ ਤਿੰਨ ਹਲਕਿਆਂ ਦੇ ਵਿਧਾਇਕਾਂ ਵਲੋਂ ਕਿਸਾਨਾਂ ਨੂੰ ਜਲਦੀ ਮੁਆਵਜ਼ਾ ਰਾਸ਼ੀ ਜਾਰੀ ਕਰਵਾਉਣ ਦਾ ਭਰੋਸਾ ਦਿੰਦਿਆਂ ਜੂਸ ਪਿਆ ਕੇ ਉਠਾ ਦਿੱਤਾ ਗਿਆ ਪਰ ਇਸ ਤੋਂ ਬਾਅਦ ਅੱਜ ਤੱਕ ਨਾ ਤਾਂ ਕਿਸੇ ਵਿਧਾਇਕ ਨੇ ਉਨ੍ਹਾਂ ਦੀ ਸਾਰ ਲਈ ਤੇ ਨਾ ਹੀ ਵਿਧਾਨਸਭਾ ਵਿਚ ਇਸ ਮੁੱਦੇ ਨੂੰ ਚੁੱਕਿਆ ਗਿਆ | ਉਨ੍ਹਾਂ ਕਿਹਾ ਕਿ ਬਾਰਸ਼ ਤੇ ਗੜੇਮਾਰੀ ਨਾਲ ਹੋਏ ਸੂਬੇ ਦੇ ਹੋਰਨਾਂ ਜ਼ਿਲਿ੍ਹਆਂ ਦੇ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ ਜਦੋਂਕਿ ਫ਼ਾਜ਼ਿਲਕਾ ਇਕ ਅਜਿਹਾ ਜ਼ਿਲ੍ਹਾ ਹੈ, ਜਿਸ ਨੂੰ ਮੁਆਵਜ਼ਾ ਰਾਸ਼ੀ ਜਾਰੀ ਨਹੀਂ ਕੀਤੀ ਗਈ | ਉਨ੍ਹਾਂ ਕਿਹਾ ਕਿ ਜਿਤਨੀ ਦੇਰ ਤੱਕ ਕਿਸਾਨਾਂ ਦੇ ਖਾਤਿਆਂ ਅੰਦਰ ਮੁਆਵਜ਼ਾ ਰਾਸ਼ੀ ਨਹੀਂ ਆਉਂਦੀ, ਉਤਨੀ ਦੇਰ ਤੱਕ ਯੂਨੀਅਨ ਵਲੋਂ ਇੱਥੇ ਪੱਕੇ ਮੋਰਚੇ ਲਗਾਏ ਰੱਖੇ ਜਾਣਗੇ | ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਕੇਂਦਰ ਤੇ ਰੇਲਵੇ ਵਿਭਾਗ ਤੋਂ ਅਬੋਹਰ ਦੇ ਪਿੰਡ ਕੇਰਾ ਖੇੜਾ ਦਾ ਰੇਲਵੇ ਫਾਟਕ ਬੰਦ ਨਾ ਕਰਨ ਦੀ ਵੀ ਮੰਗ ਕੀਤੀ | ਉਨ੍ਹਾਂ ਕਿਹਾ ਕਿ ਪਿੰਡ ਕੇਰਾ ਖੇੜਾ ਦਾ ਫਾਟਕ ਬੰਦ ਹੋਣ ਕਾਰਨ ਕਈ ਪਿੰਡਾਂ ਦੇ ਕਿਸਾਨਾਂ ਤੇ ਆਮ ਲੋਕਾਂ ਨੂੰ ਭਾਰੀ ਪਰੇਸ਼ਾਨੀ ਝੱਲਣੀ ਪਵੇਗੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ, ਸੁਖਜਿੰਦਰ ਸਿੰਘ, ਓਮ ਪ੍ਰਕਾਸ਼, ਛਿੰਦਰਪਾਲ ਸਿੰਘ, ਜੋਗਿੰਦਰ ਸਿੰਘ, ਗੁਰਦਾਸ ਸਿੰਘ, ਗੁਰ ਨਸੀਬ ਸਿੰਘ, ਰਾਜਵਿੰਦਰ ਸਿੰਘ ਆਦਿ ਹਾਜ਼ਰ ਸਨ |

ਪੈਨਸ਼ਨਰਜ਼ ਐਸੋਸੀਏਸ਼ਨ ਨੇ ਗੇਟ ਰੈਲੀ ਕੀਤੀ

ਅਬੋਹਰ, 4 ਜੁਲਾਈ (ਸੁਖਜੀਤ ਸਿੰਘ ਬਰਾੜ)- ਬਿਜਲੀ ਬੋਰਡ ਦੀ ਪੈਨਸ਼ਨਰਜ਼ ਐਸੋਸੀਏਸ਼ਨ ਨੇ ਮੰਗਾਂ ਨੂੰ ਲੈ ਕੇ ਅੱਜ ਸਥਾਨਕ ਬਿਜਲੀ ਬੋਰਡ ਦੇ ਐਕਸੀਅਨ ਦਫ਼ਤਰ ਮੂਹਰੇ ਗੇਟ ਰੈਲੀ ਕੀਤੀ ਗਈ | ਇਸ ਦੌਰਾਨ ਟੀ.ਐਸ.ਯੂ. ਦੇ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਵੀ ਇਸ ਗੇਟ ਰੈਲੀ ...

ਪੂਰੀ ਖ਼ਬਰ »

490 ਨਸ਼ੀਲੀਆਂ ਗੋਲੀਆਂ ਸਮੇਤ 1 ਕਾਬੂ

ਜਲਾਲਾਬਾਦ, 4 ਜੁਲਾਈ (ਜਤਿੰਦਰ ਪਾਲ ਸਿੰਘ)- ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਇਕ ਵਿਅਕਤੀ ਨੂੰ 490 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਥਾਣਾ ਸਿਟੀ ਜਲਾਲਾਬਾਦ ਦੇ ਮੁਲਾਜ਼ਮ ਸਬ ਇੰਸਪੈਕਟਰ ਅਮਰਜੀਤ ਕੌਰ ਨੇ ਦੱਸਿਆ ਕਿ ਸਹਾਇਕ ...

ਪੂਰੀ ਖ਼ਬਰ »

ਜ਼ਮੀਨੀ ਵਿਵਾਦ ਨੂੰ ਲੈ ਕੇ 5 ਗੰਭੀਰ ਜ਼ਖਮੀ

ਅਬੋਹਰ, 4 ਜੁਲਾਈ (ਵਿਵੇਕ ਹੂੜੀਆ)- ਅਬੋਹਰ ਉਪਮੰਡਲ ਦੇ ਪਿੰਡ ਗਿੱਦੜਾਂ ਵਾਲੀ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਗੁੱਟਾਂ ਦੇ ਪੰਜ ਜਣਿਆਂ ਦੇ ਜ਼ਖਮੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਇਸ ਝਗੜੇ ਵਿਚ ਗਿੱਦੜਾਂ ਵਾਲੀ ਵਾਸੀ ਸੰਦੀਪ ਕੁਮਾਰ, ਵਰਿੰਦਰ ਕੁਮਾਰ, ...

ਪੂਰੀ ਖ਼ਬਰ »

ਪਿਸਟਲ, ਕਾਪਾ ਤੇ ਬੁਲਟ ਮੋਟਰਸਾਈਕਲ ਸਮੇਤ ਚਾਰ ਗਿ੍ਫ਼ਤਾਰ

ਫ਼ਾਜ਼ਿਲਕਾ, 4 ਜੁਲਾਈ (ਦਵਿੰਦਰ ਪਾਲ ਸਿੰਘ)- ਸਿਟੀ ਥਾਣਾ ਪੁਲਿਸ ਨੇ ਚਾਰ ਵਿਅਕਤੀਆਂ ਨੂੰ ਕਾਪਾ, ਪਿਸਟਲ ਅਤੇ ਬੁਲਟ ਮੋਟਰਸਾਈਕਲ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਦੇਸਾ ਸਿੰਘ ਪੁੱਤਰ ਜੀਤ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

40 ਲੀਟਰ ਲਾਹਣ ਸਵਾ 9 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 1 ਔਰਤ ਸਣੇ 2 ਕਾਬੂ

ਜਲਾਲਾਬਾਦ, 4 ਜੁਲਾਈ (ਜਤਿੰਦਰ ਪਾਲ ਸਿੰਘ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਇਕ ਔਰਤ ਸਣੇ ਦੋ ਵਿਅਕਤੀਆਂ ਨੂੰ 40 ਲੀਟਰ ਲਾਹਣ ਤੇ ਸਵਾ 9 ਬੋਤਲਾਂ ਨਜਾਇਜ਼ ਸ਼ਰਾਬ ਸਣੇ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਥਾਣਾ ਸਦਰ ਜਲਾਲਾਬਾਦ ਪੁਲਿਸ ਦੇ ਮੁਲਾਜ਼ਮ ਸਹਾਇਕ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ 'ਚ ਤਿੰਨ ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 4 ਜੁਲਾਈ (ਦਵਿੰਦਰ ਪਾਲ ਸਿੰਘ)- ਸਦਰ ਥਾਣਾ ਪੁਲਿਸ ਨੇ ਮਾਰ ਦੇਣ ਦੀ ਨੀਅਤ ਨਾਲ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ ਜਿਨ੍ਹਾਂ ਵਿਚੋਂ ਪੁਲਿਸ ਨੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਗੁਰਮੀਤ ਸਿੰਘ ...

ਪੂਰੀ ਖ਼ਬਰ »

ਮਾਰਕੁੱਟ ਕਰਨ 'ਤੇ ਮਾਮਲਾ ਦਰਜ

ਅਬੋਹਰ, 4 ਜੁਲਾਈ (ਵਿਵੇਕ ਹੂੜੀਆ)- ਅਬੋਹਰ ਥਾਣਾ ਸਦਰ ਪੁਲਿਸ ਨੇ ਵਿਅਕਤੀ ਨਾਲ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ 1 ਵਿਅਕਤੀ ਤੇ ਉਸ ਦੇ 3 ਅਣਪਛਾਤੇ ਸਾਥੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ 'ਚ ਸੁਨੀਲ ਕੁਮਾਰ ਪੁੱਤਰ ਬਨਵਾਰੀ ਲਾਲ ਵਾਸੀ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਦੋ ਗਿ੍ਫ਼ਤਾਰ, ਇਕ ਫ਼ਰਾਰ

ਫ਼ਾਜ਼ਿਲਕਾ, 4 ਜੁਲਾਈ (ਦਵਿੰਦਰ ਪਾਲ ਸਿੰਘ)- ਸਦਰ ਥਾਣਾ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ ਵਿਚ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਨ੍ਹਾਂ ਵਿਚੋਂ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ...

ਪੂਰੀ ਖ਼ਬਰ »

ਹਸਪਤਾਲ ਦੇ ਐਮਰਜੈਂਸੀ ਵਾਰਡ 'ਚ ਰਾਤ ਡੇਢ ਵਜੇ ਦਾਖਲ ਹੋ ਕੀਤੀ ਮਾਰਕੁੱਟ

ਅਬੋਹਰ, 4 ਜੁਲਾਈ (ਵਿਵੇਕ ਹੂੜੀਆ)-ਅਬੋਹਰ ਇਲਾਕੇ ਅੰਦਰ ਸਮਾਜ ਵਿਰੋਧੀ ਅਨਸਰਾਂ ਦੇ ਹੌਸਲੇ ਇੰਨੇ ਜ਼ਿਆਦਾ ਬੁਲੰਦ ਹੋ ਗਏ ਹਨ ਕਿ ਉਨ੍ਹਾਂ ਨੂੰ ਕਾਨੂੰਨ ਦਾ ਕੋਈ ਡਰ ਭੈਅ ਨਹੀਂ | ਅਜਿਹੀ ਹੀ ਇਕ ਘਟਨਾ ਅਬੋਹਰ ਦੇ ਸਿਵਲ ਹਸਪਤਾਲ ਵਿਚ ਵਾਪਰੀ ਜਿੱਥੇ ਸੁਰੱਖਿਆ ਪ੍ਰਬੰਧਾਂ ...

ਪੂਰੀ ਖ਼ਬਰ »

ਪੱਕੇ ਡੇਰੇ ਲਾ ਕੇ ਕਿਸਾਨ ਦੇ ਰਹੇ ਹਨ ਦਿਨ-ਰਾਤ ਦਾ ਧਰਨਾ

ਫ਼ਾਜ਼ਿਲਕਾ, 4 ਜੁਲਾਈ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਦੀ ਬਾਰਸ਼ ਤੇ ਗੜੇਮਾਰੀ ਨਾਲ ਖ਼ਰਾਬ ਹੋਈਆਂ ਫ਼ਸਲਾਂ ਦੇ ਮੁਆਵਜ਼ੇ ਦੀ ਰਾਸ਼ੀ ਜਾਰੀ ਕਰਵਾਉਣ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪਿਛਲੇ 34 ਦਿਨਾਂ ਤੋਂ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਸਰਕਾਰ 'ਚ ਅਲੱਗ ਕੁਝ ਵੀ ਨਹੀਂ-ਸੰਦੀਪ ਜਾਖੜ

ਅਬੋਹਰ, 4 ਜੁਲਾਈ (ਸੁਖਜੀਤ ਸਿੰਘ ਬਰਾੜ)- ਆਮ ਆਦਮੀ ਪਾਰਟੀ ਦੀ ਸਰਕਾਰ ਦੇ 100 ਦਿਨ ਪੂਰੇ ਹੋਣ ਅਤੇ ਪਹਿਲਾ ਬਜਟ ਪੇਸ਼ ਕਰਨ ਬਾਅਦ ਸਰਕਾਰ ਵਿਚ ਅਲੱਗ ਦਾ ਕੁਝ ਵੀ ਵੇਖਣ ਨੂੰ ਨਹੀਂ ਮਿਲਿਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਅਬੋਹਰ ਤੋਂ ਕਾਂਗਰਸ ਪਾਰਟੀ ਦੇ ...

ਪੂਰੀ ਖ਼ਬਰ »

ਸਕੂਲਾਂ 'ਚ ਹੀ ਬਣਾਏ ਜਾਣ ਵਿਦਿਆਰਥੀਆਂ ਦੇ ਜਾਤੀ, ਰਿਹਾਇਸ਼ ਤੇ ਹੋਰ ਸਰਟੀਫਿਕੇਟ-ਬਰਾੜ

ਬੱਲੂਆਣਾ, 4 ਜੁਲਾਈ (ਜਸਮੇਲ ਸਿੰਘ ਢਿੱਲੋਂ)- ਸਕੂਲਾਂ ਵਿਚ ਲੋੜੀਂਦੇ ਵਿਦਿਆਰਥੀਆਂ ਦੇ ਸਾਰੇ ਸਰਟੀਫਿਕੇਟ, ਜਿਵੇਂ ਜਾਤੀ, ਮੂਲ ਨਿਵਾਸ ਤੇ ਹੋਰ ਸਕੂਲ ਅੰਦਰ ਹੀ ਬਣਾਏ ਜਾਣੇ ਚਾਹੀਦੇ ਹਨ | ਇਹ ਮੰਗ ਕਿਸਾਨ ਆਗੂ ਤੇ ਪੰਚ ਗੁਰਬਿੰਦਰ ਸਿੰਘ ਬਰਾੜ ਹਿੰਮਤਪੁਰਾ ਨੇ ਕੀਤੀ ਹੈ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਸਰਕਾਰ ਹਲਕਾ ਜ਼ੀਰਾ ਦਾ ਰਿਕਾਰਡਤੋੜ ਵਿਕਾਸ ਕਰਵਾਏਗੀ- ਗਿੱਲ, ਭੋਲਾ

ਜ਼ੀਰਾ, 4 ਜੁਲਾਈ (ਮਨਜੀਤ ਸਿੰਘ ਢਿੱਲੋਂ)- ਚੋਣਾਂ ਸਮੇਂ ਆਮ ਆਦਮੀ ਪਾਰਟੀ ਵਲੋਂ ਕੀਤੇ ਗਏ ਵਾਅਦੇ ਇਕ-ਇਕ ਕਰਕੇ ਪੂਰੇ ਕੀਤੇ ਜਾ ਰਹੇ ਹਨ ਜਿਸ ਕਾਰਨ ਵਿਰੋਧੀ ਸੋਚੀ ਪਏ ਹਨ ਤੇ ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਰੁੱਧ ਕੋਈ ...

ਪੂਰੀ ਖ਼ਬਰ »

ਫੌਜਾ ਸਿੰਘ ਸਰਾਰੀ ਦੇ ਮੰਤਰੀ ਬਣਨ 'ਤੇ ਵਰਕਰਾਂ ਨੇ ਮੂੰਹ ਮਿੱਠਾ ਕਰਵਾ ਕੇ ਕੀਤਾ ਖ਼ੁਸ਼ੀ ਦਾ ਇਜ਼ਹਾਰ

ਗੁਰੂਹਰਸਹਾਏ, 4 ਜੁਲਾਈ (ਕਪਿਲ ਕੰਧਾਰੀ)- ਆਮ ਆਦਮੀ ਪਾਰਟੀ ਦੀ ਪੰਜਾਬ ਵਿਚ ਪੂਰਨ ਬਹੁਮਤ ਨਾਲ ਸਰਕਾਰ ਬਣਨ ਤੋਂ ਬਾਅਦ ਭਗਵੰਤ ਮਾਨ ਮੁੱਖ ਮੰਤਰੀ ਬਣੇ ਤੇ ਇਸ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਕੈਬਨਿਟ ਵਿਚ ਵਾਧਾ ਕਰਦਿਆਂ 10 ਵਿਧਾਇਕਾਂ ਨੂੰ ਮੰਤਰੀ ਬਣਾਇਆ ਗਿਆ ਸੀ ਅਤੇ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਮੁਫ਼ਤ ਮੈਡੀਕਲ ਸਹੂਲਤ ਜਾਰੀ

ਜਲਾਲਾਬਾਦ, 4 ਜੁਲਾਈ (ਕਰਨ ਚੁਚਰਾ)-ਭਾਰਤ ਵਿਕਾਸ ਪ੍ਰੀਸ਼ਦ ਵਲੋਂ ਮੁਫ਼ਤ ਮੈਡੀਕਲ ਸਹੂਲਤ ਦੀ ਨਿਰੰਤਰਤਾ ਵਿਚ ਬੀਤੇ ਦਿਨ ਸ੍ਰੀ ਅਨੰਦਪੁਰ ਸਤਿਸੰਗ ਆਸ਼ਰਮ ਵਿਖੇ ਚੈੱਕਅਪ ਕੈਂਪ ਲਗਾਇਆ ਗਿਆ, ਜਿਸ ਵਿਚ ਡਾ. ਨਿਤਿਨ ਗਿਰਧਰ ਨੇ ਸਿਹਤ ਸਬੰਧੀ ਸੇਵਾਵਾਂ ਦਿੱਤੀਆਂ | ਇਸ ...

ਪੂਰੀ ਖ਼ਬਰ »

ਜ਼ਿਲ੍ਹਾ ਸੈਸ਼ਨ ਜੱਜ ਵੀਰਇੰਦਰ ਅਗਰਵਾਲ ਦੇ ਨਿਰਦੇਸ਼ਾਂ 'ਤੇ ਪਾਕਿਸਤਾਨੀ ਹਵਾਲਾਤੀ ਅਰਸ਼ਦ ਨੂੰ ਲਗਾਈ ਗਈ ਨਕਲੀ ਲੱਤ

ਫ਼ਿਰੋਜ਼ਪੁਰ, 4 ਜੁਲਾਈ (ਰਾਕੇਸ਼ ਚਾਵਲਾ)- ਸ੍ਰੀ ਵੀਰਇੰਦਰ ਅਗਰਵਾਲ ਜ਼ਿਲ੍ਹਾ ਤੇ ਸੈਸ਼ਨ ਜੱਜ-ਸਹਿਤ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਵਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਦਾ ਦੌਰਾ ਕੀਤਾ ਗਿਆ | ਇਸ ਮੌਕੇ ਸ੍ਰੀ ...

ਪੂਰੀ ਖ਼ਬਰ »

ਜ਼ੋਨ ਪੱਧਰੀ ਟੂਰਨਾਮੈਂਟ ਕਮੇਟੀ ਦੇ ਪੁਨਰ ਗਠਨ ਲਈ ਕੀਤੀ ਮੀਟਿੰਗ

ਬੱਲੂਆਣਾ, 4 ਜੁਲਾਈ (ਜਸਮੇਲ ਸਿੰਘ ਢਿੱਲੋਂ)- ਜ਼ੋਨ ਪੱਧਰੀ ਟੂਰਨਾਮੈਂਟ ਕਮੇਟੀ ਦੇ ਪੁਨਰਗਠਨ ਸਬੰਧੀ ਮੀਟਿੰਗ ਨਿਹਾਲ ਖੇੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਸੁਖਦੇਵ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਕੀਤੀ ਗਈ | ਇਸ ਵਿਚ ਨਿਹਾਲ ਖੇੜਾ ਜ਼ੋਨ ...

ਪੂਰੀ ਖ਼ਬਰ »

ਮਸੀਹੀ ਭਾਈਚਾਰੇ ਦੀ ਮੀਟਿੰਗ ਹੋਈ

ਅਬੋਹਰ, 4 ਜੁਲਾਈ (ਸੁਖਜੀਤ ਸਿੰਘ ਬਰਾੜ)- ਮਸੀਹੀ ਭਾਈਚਾਰੇ ਦੀ ਇਕ ਮੀਟਿੰਗ ਇੰਦਰਾ ਨਗਰੀ ਵਿਖੇ ਪਾਸਟਰ ਸੁਖਦੇਵ ਦੀ ਅਗਵਾਈ ਹੇਠ ਹੋਈ | ਇਸ ਮੌਕੇ ਕਿ੍ਸਚੀਅਨ ਨੈਸ਼ਨਲ ਫ਼ਰੰਟ ਦੇ ਰਾਸ਼ਟਰੀ ਪ੍ਰਧਾਨ ਲਾਰੇਂਸ ਚੌਧਰੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਸੰਬੋਧਨ ...

ਪੂਰੀ ਖ਼ਬਰ »

ਕੋਰੋਨਾ ਦਾ ਮਿਲਿਆ ਇਕ ਹੋਰ ਮਰੀਜ਼

ਫ਼ਿਰੋਜ਼ਪੁਰ, 4 ਜੁਲਾਈ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਮਹਾਂਮਾਰੀ ਨੇ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਇਕ ਹੋਰ ਵਿਅਕਤੀ ਨੂੰ ਆਪਣੇ ਕਲਾਵੇ 'ਚ ਲੈ ਲੈਣ ਦੀ ਖ਼ਬਰ ਹੈ, ਜਿਸ ਦੀ ਪੁਸ਼ਟੀ ਸਿਹਤ ਵਿਭਾਗ ਵਲੋਂ ਕਰ ਦਿੱਤੀ ਗਈ ਹੈ | ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜੂਆ ਐਕਟ ਅਧੀਨ 1 ਕਾਬੂ

ਜਲਾਲਾਬਾਦ, 4 ਜੁਲਾਈ (ਜਤਿੰਦਰ ਪਾਲ ਸਿੰਘ)- ਥਾਣਾ ਵੈਰੋਂ ਕੇ ਪੁਲਿਸ ਨੇ ਇਕ ਵਿਅਕਤੀ ਨੂੰ ਜੂਆ ਐਕਟ ਅਧੀਨ ਗਿ੍ਫ਼ਤਾਰ ਕੀਤਾ ਹੈ | ਥਾਣਾ ਵੈਰੋਂ ਕੇ ਦੇ ਮੁਲਾਜ਼ਮ ਸਹਾਇਕ ਥਾਣੇਦਾਰ ਪਿ੍ਤਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਸੀ ਕਿ ...

ਪੂਰੀ ਖ਼ਬਰ »

ਦਸ ਸਾਲ ਤੋਂ ਬੰਦ ਪਿਆ ਸੀ ਸਰਕਾਰੀ ਹਸਪਤਾਲ

ਅਬੋਹਰ, 4 ਜੁਲਾਈ (ਸੁਖਜੀਤ ਸਿੰਘ ਬਰਾੜ)- ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਕੁਲਦੀਪ ਕੁਮਾਰ ਦੀਪ ਕੰਬੋਜ ਵਲੋਂ ਹਲਕੇ ਪਿੰਡ ਭੰਗਰਖੇੜਾ ਵਿਖੇ ਕਰੀਬ ਬੀਤੇ ਦਸ ਸਾਲ ਤੋਂ ਇਕ ਤਰ੍ਹਾਂ ਨਾਲ ਬੰਦ ਪਿਆ ਹਸਪਤਾਲ ਫਿਰ ਤੋਂ ਸ਼ੁਰੂ ਕਰਵਾ ਦਿੱਤਾ ਗਿਆ ਹੈ | ਅੱਜ ਇਸ ਹਸਪਤਾਲ ...

ਪੂਰੀ ਖ਼ਬਰ »

ਦੀਪ ਕੰਬੋਜ ਨੇ ਭੰਗਰਖੇੜਾ ਦਾ ਬੰਦ ਪਿਆ ਹਸਪਤਾਲ ਸ਼ੁਰੂ ਕਰਵਾਇਆ

ਅਬੋਹਰ, 4 ਜੁਲਾਈ (ਸੁਖਜੀਤ ਸਿੰਘ ਬਰਾੜ)- ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਕੁਲਦੀਪ ਕੁਮਾਰ ਦੀਪ ਕੰਬੋਜ ਵਲੋਂ ਹਲਕੇ ਪਿੰਡ ਭੰਗਰਖੇੜਾ ਵਿਖੇ ਕਰੀਬ ਬੀਤੇ ਦਸ ਸਾਲ ਤੋਂ ਇਕ ਤਰ੍ਹਾਂ ਨਾਲ ਬੰਦ ਪਿਆ ਹਸਪਤਾਲ ਫਿਰ ਤੋਂ ਸ਼ੁਰੂ ਕਰਵਾ ਦਿੱਤਾ ਗਿਆ ਹੈ | ਅੱਜ ਇਸ ਹਸਪਤਾਲ ...

ਪੂਰੀ ਖ਼ਬਰ »

ਆਚਾਰਿਆ ਕੈਂਪ 'ਚ ਵੱਖ-ਵੱਖ ਵਿਸ਼ਿਆਂ 'ਤੇ ਹੋਈ ਚਰਚਾ

ਅਬੋਹਰ, 4 ਜੁਲਾਈ (ਵਿਵੇਕ ਹੂੜੀਆ)- ਸਰਵ ਹਿਤਕਾਰੀ ਸਿੱਖਿਆ ਸੰਮਤੀ ਦੇ ਨਿਰਦੇਸ਼ਾਂ ਮੁਤਾਬਿਕ ਤਿੰਨ ਦਿਨਾਂ ਆਚਾਰਿਆ ਕੈਂਪ ਦੇ ਦੂਜੇ ਦਿਨ ਦੀ ਸ਼ੁਰੂਆਤ ਰੌਸ਼ਨ ਲਾਲ ਜੈਨ ਸਰਵ ਹਿਤਕਾਰੀ ਵਿੱਦਿਆ ਮੰਦਰ ਵਿਖੇ ਪ੍ਰਾਰਥਨਾ ਸਭਾ ਨਾਲ ਹੋਈ ਜਿਸ 'ਚ ਫ਼ਾਜ਼ਿਲਕਾ ਤੋਂ ...

ਪੂਰੀ ਖ਼ਬਰ »

ਵੱਖ-ਵੱਖ ਥਾਣਿਆਂ ਦੀ ਪੁਲਿਸ ਵਲੋਂ ਭੁੱਕੀ ਤੇ ਨਸ਼ੀਲੀਆਂ ਗੋਲੀਆਂ ਸਣੇ ਤਿੰਨ ਗਿ੍ਫ਼ਤਾਰ

ਅਬੋਹਰ, 4 ਜੁਲਾਈ (ਸੁਖਜੀਤ ਸਿੰਘ ਬਰਾੜ)-ਵੱਖ-ਵੱਖ ਥਾਣਿਆਂ ਦੀ ਪੁਲਿਸ ਵਲੋਂ ਚੂਰਾ ਪੋਸਤ ਤੇ ਨਸ਼ੀਲੀਆਂ ਗੋਲੀਆਂ ਸਣੇ ਵੱਖ-ਵੱਖ ਥਾਵਾਂ ਤੋਂ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣੇ ਦੇ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਜ਼ਿਲ੍ਹਾ ਸੈਸ਼ਨ ਜੱਜ ਨੇ ਸਬ ਜੇਲ੍ਹ ਦਾ ਦੌਰਾ ਕਰ ਹਵਾਲਾਤੀਆਂ ਤੇ ਕੈਦੀਆਂ ਦੀਆਂ ਸਮੱਸਿਆਵਾਂ ਸੁਣੀਆਂ

ਫ਼ਾਜ਼ਿਲਕਾ, 4 ਜੁਲਾਈ (ਦਵਿੰਦਰ ਪਾਲ ਸਿੰਘ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਾਜ਼ਿਲਕਾ ਮੈਡਮ ਜਤਿੰਦਰ ਕੌਰ ਨੇ ਫ਼ਾਜ਼ਿਲਕਾ ਸਬ ਜੇਲ੍ਹ ਦਾ ਦੌਰਾ ...

ਪੂਰੀ ਖ਼ਬਰ »

ਬਾਰ੍ਹਵੀਂ ਦੇ ਨਤੀਜੇ 'ਚ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀ ਸਨਮਾਨਿਤ

ਮੰਡੀ ਰੋੜਾਂਵਾਲੀ, 4 ਜੁਲਾਈ (ਮਨਜੀਤ ਸਿੰਘ ਬਰਾੜ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਰ੍ਹਵੀਂ ਜਮਾਤ ਦੇ ਐਲਾਨੇ ਨਤੀਜੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਾਲੀਵਾਲਾ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਪਿ੍ੰਸੀਪਲ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਰਾਮਸਰਾ 'ਚ ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਅਬੋਹਰ, 4 ਜੁਲਾਈ (ਵਿਵੇਕ ਹੂੜੀਆ)- ਉਪਮੰਡਲ ਦੇ ਪਿੰਡ ਰਾਮਸਰਾ ਵਿਖੇ ਇਕ ਵਿਅਕਤੀ ਵਲੋਂ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਸਮਾਚਾਰ ਹੈ | ਜਾਣਕਾਰੀ ਦਿੰਦਿਆਂ ਮਿ੍ਤਕ ਸੁਰਿੰਦਰ ਕੁਮਾਰ ਵਾਸੀ ਰਾਮਸਰਾ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਸੁਰਿੰਦਰ ਕੁਮਾਰ ਜੋ ਕਿ ...

ਪੂਰੀ ਖ਼ਬਰ »

ਦਸਤਾਂ ਨਾਲ ਹੋਣ ਵਾਲੀਆਂ ਮੌਤਾਂ ਨੂੰ ਸਿਫ਼ਰ 'ਤੇ ਲਿਆਉਣਾ ਦਸਤ ਰੋਕੂ ਪੰਦ੍ਹਰਵਾੜੇ ਦਾ ਮਕਸਦ- ਡਾ: ਕਿਰਤੀ

ਫ਼ਾਜ਼ਿਲਕਾ, 4 ਜੁਲਾਈ (ਦਵਿੰਦਰ ਪਾਲ ਸਿੰਘ)- ਜ਼ੀਰੋ ਤੋ ਪੰਜ ਸਾਲ ਤੱਕ ਦੇ ਬੱਚਿਆਂ ਦੀਆਂ ਦਸਤਾਂ ਨਾਲ ਹੋਣ ਵਾਲੀਆਂ ਮੌਤਾਂ ਨੂੰ ਸਿਫ਼ਰ 'ਤੇ ਲਿਆਉਣ ਦੇ ਮਕਸਦ ਨਾਲ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲੇ੍ਹ ਵਿਚ 17 ਅਗਸਤ ਤੱਕ ...

ਪੂਰੀ ਖ਼ਬਰ »

ਸਾਲਾਨਾ ਧਾਰਮਿਕ ਪ੍ਰੀਖਿਆ 'ਚ ਸਥਾਨਕ ਭਾਈ ਮਹਾ ਸਿੰਘ ਖ਼ਾਲਸਾ ਪਬਲਿਕ ਸਕੂਲ ਨੇ ਮਾਰੀਆਂ ਮੱਲਾਂ

ਜਲਾਲਾਬਾਦ, 4 ਜੁਲਾਈ (ਕਰਨ ਚੁਚਰਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮਿ੍ਤਸਰ ਸਾਹਿਬ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਹਰ ਸਾਲ ਲਈ ਜਾਂਦੀ ਧਾਰਮਿਕ ਪ੍ਰੀਖਿਆ ਵਿਚ ਚਾਰ ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਨਾਮ ਦਰਜ਼ ਕਰਵਾ ਕੇ ਸਕੂਲ ਤੇ ਮਾਪਿਆਂ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਪਾਵਰਕਾਮ ਮੈਨੇਜਮੈਂਟ ਖ਼ਿਲਾਫ਼ ਧਰਨਾ ਭਲਕੇ

ਫ਼ਾਜ਼ਿਲਕਾ, 4 ਜੁਲਾਈ (ਦਵਿੰਦਰ ਪਾਲ ਸਿੰਘ)- ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਫ਼ਾਜ਼ਿਲਕਾ ਦੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਮੰਡਲ ਪ੍ਰਧਾਨ ਹਰਭਜਨ ਲਾਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪਾਵਰਕਾਮ ਮੈਨੇਜਮੈਂਟ ਅਤੇ ਪੰਜਾਬ ਵਲੋਂ ਪੈਨਸ਼ਨਰਾਂ ਦੀਆਂ ਮੰਗਾਂ ਨੂੰ ...

ਪੂਰੀ ਖ਼ਬਰ »

ਦਸਤ ਰੋਗ ਰੋਕੂ ਪੰਦ੍ਹਰਵਾੜੇ ਦੀ ਜ਼ਿਲ੍ਹਾ ਹਸਪਤਾਲ ਤੋਂ ਹੋਈ ਸ਼ੁਰੂਆਤ

ਫ਼ਾਜ਼ਿਲਕਾ, 4 ਜੁਲਾਈ (ਦਵਿੰਦਰ ਪਾਲ ਸਿੰਘ)- ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਦੇ ਤਹਿਤ ਜ਼ਿਲ੍ਹਾ ਹਸਪਤਾਲ ਫ਼ਾਜ਼ਿਲਕਾ ਵਿਖੇ ਐੱਸ. ਐਮ. ਓ. ਡਾ. ਹਰਕੀਰਤ ਸਿੰਘ ਤੇ ਡਾ. ਰਿੰਕੂ ਚਾਵਲਾ ਨੇ ਸਿਵਲ ਸਰਜਨ ਫ਼ਾਜ਼ਿਲਕਾ ਡਾ. ਤੇਜਵੰਤ ਸਿੰਘ ਢਿੱਲੋਂ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਡਾਇਰੀਆ ਤੋਂ ਬਚਾਅ ਨੂੰ ਲੈ ਕੇ ਜਾਗਰੂਕਤਾ ਪੰਦ੍ਹਰਵਾੜੇ ਦੀ ਸ਼ੁਰੂਆਤ

ਅਬੋਹਰ, 4 ਜੁਲਾਈ (ਸੁਖਜੀਤ ਸਿੰਘ ਬਰਾੜ)-ਬੱਚਿਆਂ ਨੂੰ ਡਾਇਰੀਆ ਅਤੇ ਤੇਜ਼ ਦਸਤ ਤੋਂ ਬਚਾਉਣ ਦੇ ਲਈ ਸਿਹਤ ਵਿਭਾਗ ਵਲੋਂ ਅਬੋਹਰ ਦੇ ਸਰਕਾਰੀ ਹਸਪਤਾਲ ਵਿਖੇ ਐੱਸ.ਐਮ.ਓ. ਡਾ: ਸੁਖਵਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਡਾਇਰੀਆ ਤੋਂ ਬਚਾਅ ਨੂੰ ਲੈ ਕੇ ਜਾਗਰੂਕਤਾ ...

ਪੂਰੀ ਖ਼ਬਰ »

12ਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਅਬੋਹਰ, 4 ਜੁਲਾਈ (ਵਿਵੇਕ ਹੂੜੀਆ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨਿਆ ਗਿਆ ਰਾਮਪੁਰਾ ਨਰਾਇਣਪੁਰਾ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ ਹੈ | 12ਵੀਂ ਜਮਾਤ ਦੇ ਸਾਰੇ ਵਿਦਿਆਰਥੀ ਪਹਿਲੇ ਦਰਜੇ ਵਿਚ ਪਾਸ ਹੋਏ ਹਨ | ਪਿ੍ੰਸੀਪਲ ਊਮਾ ਬਾਂਸਲ ਨੇ ...

ਪੂਰੀ ਖ਼ਬਰ »

ਸੇਵਾ ਭਾਰਤੀ ਦੇ ਕੈਂਪ 'ਚ 50 ਨੌਜਵਾਨਾਂ ਨੇ ਕੀਤਾ ਖ਼ੂਨ ਦਾਨ

ਫ਼ਾਜ਼ਿਲਕਾ, 4 ਜੁਲਾਈ (ਦਵਿੰਦਰ ਪਾਲ ਸਿੰਘ)- ਸੇਵਾ ਭਾਰਤੀ ਵਲੋਂ ਸਿਵਲ ਹਸਪਤਾਲ ਫ਼ਾਜ਼ਿਲਕਾ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ ਜਿਸ ਵਿਚ 50 ਨੌਜਵਾਨਾਂ ਨੇ ਖ਼ੂਨਦਾਨ ਕੀਤਾ | ਕੈਂਪ ਦੀ ਸ਼ੁਰੂਆਤ ਮਹਾਂਰਿਸ਼ੀ ਬਾਲਮੀਕੀ ਆਸ਼ਰਮ ਦੇ ਚੇਅਰਮੈਨ ਅਵਿਨਾਸ਼ ਚੰਦਰ ...

ਪੂਰੀ ਖ਼ਬਰ »

ਗੋਪੀ ਚੰਦ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

ਅਬੋਹਰ, 4 ਜੁਲਾਈ (ਸੁਖਜੀਤ ਸਿੰਘ ਬਰਾੜ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਨਤੀਜਿਆਂ ਵਿਚ ਸਥਾਨਕ ਗੋਪੀ ਚੰਦ ਆਰੀਆ ਮਹਿਲਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਪਿ੍ੰਸੀਪਲ ਡਾ: ਰੇਖਾ ਸੂਦਾ ਹਾਂਡਾ ਨੇ ਦੱਸਿਆ ਕਿ ਇਨ੍ਹਾਂ ...

ਪੂਰੀ ਖ਼ਬਰ »

ਸੈਕੰਡਰੀ ਸਕੂਲ ਜੰਡਵਾਲਾ ਭੀਮੇਸ਼ਾਹ ਦਾ ਨਤੀਜਾ ਰਿਹਾ ਸ਼ਾਨਦਾਰ

ਮੰਡੀ ਅਰਨੀਵਾਲਾ, 4 ਜੁਲਾਈ (ਨਿਸ਼ਾਨ ਸਿੰਘ ਮੋਹਲਾਂ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ਵਿਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੰਡਵਾਲਾ ਭੀਮੇਸ਼ਾਹ ਦਾ ਨਤੀਜਾ ਸੋ ਫ਼ੀਸਦੀ ਰਿਹਾ ਹੈ | ਇਸ ਪ੍ਰੀਖਿਆ ਵਿਚ ਕੁੱਲ 50 ਵਿਦਿਆਰਥੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX