ਤਾਜਾ ਖ਼ਬਰਾਂ


ਸੱਟ ਕਾਰਨ ਪੀ.ਵੀ. ਸਿੰਧੂ ਵਿਸ਼ਵ ਚੈਂਪੀਅਨਸ਼ਿਪ ਤੋਂ ਬਾਹਰ
. . .  1 day ago
ਨਵੀਂ ਦਿੱਲੀ, 13 ਅਗਸਤ - ਗਿੱਟੇ ਦੀ ਸੱਟ ਕਾਰਨ ਭਾਰਤ ਦੀ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਵਿਸ਼ਵ ਚੈਂਪੀਅਨਸ਼ਿਪ ਤੋਂ ਬਾਹਰ...
ਚੀਨ ਨਾਲ ਸਰਹੱਦੀ ਸੁਰੱਖਿਆ 'ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ - ਰਾਜਨਾਥ ਸਿੰਘ ਦਾ ਵਿਰੋਧੀ ਧਿਰ 'ਤੇ ਨਿਸ਼ਾਨਾ
. . .  1 day ago
ਨਵੀਂ ਦਿੱਲੀ, 13 ਅਗਸਤ - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵਿਰੋਧੀ ਧਿਰ ਨੂੰ ਨਿਸ਼ਾਨੇ 'ਤੇ ਲਿਆ ਹੈ। ਉਨ੍ਹਾਂ ਕਿਹਾ ਕਿ ਚੀਨ ਨਾਲ ਸਰਹੱਦੀ ਸੁਰੱਖਿਆ 'ਤੇ ਰਾਜਨੀਤੀ ਨਹੀਂ ਹੋਣੀ...
ਮਲਿਕ ਅਰਜੁਨ ਖੜਗੇ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 13 ਅਗਸਤ - ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੰਸਦ ਮੈਂਬਰ ਮਲਿਕ ਅਰਜੁਨ ਖੜਗੇ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਹੁਣ ਉਹ ਦਿੱਲੀ ਵਿਖੇ ਆਜ਼ਾਦੀ ਦਿਵਸ ਸਮਾਗਮਾਂ 'ਚ ਸ਼ਾਮਿਲ...
ਗੰਨੇ ਦੀ ਅਦਾਇਗੀ ਸੰਬੰਧੀ ਕਿਸਾਨਾਂ ਦੀ ਹੋਈ ਖੱਜਲ ਖੁਆਰੀ ਦਾ ਮੈਨੂੰ ਬੇਹੱਦ ਦੁੱਖ ਹੈ - ਸੁਖਬੀਰ ਸੰਧਰ
. . .  1 day ago
ਫਗਵਾੜਾ, 13 ਅਗਸਤ (ਹਰਜੋਤ ਸਿੰਘ ਚਾਨਾ)- ਫਗਵਾੜਾ ਸ਼ੂਗਰ ਮਿੱਲ ਦੇ ਐਮ.ਡੀ. ਸੁਖਬੀਰ ਸਿੰਘ ਸੰਧਰ ਨੇ ਕਿਹਾ ਹੈ ਕਿ ਗੰਨੇ ਦੀ ਅਦਾਇਗੀ ਨੂੰ ਲੈ ਕੇ ਕਿਸਾਨਾਂ ਦੀ ਜੋ ਖੱਜਲ ਖੁਆਰੀ ਹੋਈ ਹੈ, ਉਸ ਤੋਂ ਮੈਂ ਖ਼ੁਦ ਵੀ ਬਹੁਤ ਪ੍ਰੇਸ਼ਾਨ ਹਾਂ। ਅਜਿਹਾ ਸਾਰਾ ਘਟਨਾਕ੍ਰਮ ਪੰਜਾਬ ਸਰਕਾਰ ਦੀ ਲਾਪਰਵਾਹੀ...
ਅੱਤਵਾਦੀਆਂ ਵਲੋਂ ਸੁਰੱਖਿਆ ਬਲਾਂ 'ਤੇ ਗਰਨੇਡ ਹਮਲਾ
. . .  1 day ago
ਸ੍ਰੀਨਗਰ, 13 ਅਗਸਤ - ਜੰਮੂ ਕਸ਼ਮੀਰ ਦੇ ਅਲੀ ਜਾਨ ਰੋਡ ਈਦਗਾਹ 'ਤੇ ਅੱਤਵਾਦੀਆਂ ਵਲੋਂ ਸੁਰੱਖਿਆ ਬਲਾਂ ਉੱਪਰ ਕੀਤੇ ਗਰਨੇਡ ਹਮਲੇ 'ਚ ਇਕ ਜਵਾਨ ਦੇ ਮਾਮੂਲੀ ਸੱਟਾਂ ਲੱਗੀਆਂ ਹਨ।ਅੱਤਵਾਦੀਆਂ ਨੂੰ ਫੜਨ ਲਈ ਸੁਰੱਖਿਆ ਬਲਾਂ ਨੇ ਘੇਰਾਬੰਦੀ ਤੇ ਤਲਾਸ਼ੀ ਅਭਿਆਨ...
ਤਾਮਿਲਨਾਡੂ : ਹਥਿਆਰਬੰਦ ਲੁਟੇਰਿਆ ਵਲੋਂ ਫੈਡਰਲ ਬੈਂਕ ਦੀ ਸਹਾਇਕ ਕੰਪਨੀ ਤੋਂ ਕਰੋੜਾਂ ਰੁਪਏ ਦੇ ਸੋਨੇ ਦੀ ਲੁੱਟ
. . .  1 day ago
ਚੇਨਈ, 13 ਅਗਸਤ - ਚੇਨਈ ਦੇ ਆਰਮਬੱਕਮ ਵਿਖੇ ਹਥਿਆਰਬੰਦ ਲੁਟੇਰੇ ਫੈੱਡਬੈਂਕ (ਫੈਡਰਲ ਬੈਂਕ ਦੀ ਸਹਾਇਕ ਕੰਪਨੀ) ਅੰਦਰ ਦਾਖਲ ਹੋ ਕੇ ਕਰੋੜਾਂ ਰੁਪਏ ਦਾ ਸੋਨਾ ਅਤੇ ਹੋਰ ਸਮਾਨ ਲੁੱਟ ਕੇ...
ਨਿਹੰਗ ਜਥੇਬੰਦੀਆਂ ਵਲੋਂ ਕੌਮੀ ਮਾਰਗ ਜਾਮ
. . .  1 day ago
ਢਿਲਵਾਂ, 13 ਅਗਸਤ (ਪ੍ਰਵੀਨ ਕੁਮਾਰ,ਗੋਬਿੰਦ ਸੁਖੀਜਾ) - ਅੱਜ ਬਾਅਦ ਦੁਪਹਿਰ ਅੰਮ੍ਰਿਤਸਰ ਜਲੰਧਰ ਮੁੱਖ ਕੌਮੀ ਮਾਰਗ 'ਤੇ ਪੈਂਦੇ ਸੁਭਾਨਪੁਰ ਨਜ਼ਦੀਕ ਵੱਖ-ਵੱਖ ਨਿਹੰਗ ਜਥੇਬੰਦੀਆਂ ਵਲੋਂ ਕੌਮੀ ਮਾਰਗ ਨੂੰ ਬੰਦ ਕਰ ਕੇ ਧਰਨਾ ਲਗਾਇਆ ਗਿਆ ਹੈ। ਨਿਹੰਗ ਜਥੇਬੰਦੀਆਂ ਨੇ ਥਾਣਾ ਸੁਭਾਨਪੁਰ ਨੂੰ ਦਿੱਤੀ...
ਦਿੱਲੀ : ਨਸ਼ਾ ਤਸਕਰੀ ਗੱਠਜੋੜ ਦਾ ਮੁੱਖ ਦੋਸ਼ੀ 130 ਕਰੋੜ ਦੀ ਹੈਰੋਇਨ ਸਮੇਤ ਹਿਮਾਚਲ ਤੋਂ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 13 ਅਗਸਤ - ਦਿੱਲੀ ਕ੍ਰਾਈਮ ਬਰਾਂਚ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ ਪਿਛਲੇ ਮਹੀਨੇ ਅਫ਼ਗ਼ਾਨਿਸਤਾਨ ਤੋਂ ਪੰਜਾਬ ਤੱਕ ਚੱਲ ਰਹੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਗੱਠਜੋੜ ਦੀ ਮੁੱਖ ਕੜੀ ਦਾ ਪਰਦਾਫਾਸ਼ ਕਰਨ ਤੋਂ ਬਾਅਦ ਮੁੱਖ ਦੋਸ਼ੀ ਪੰਕਜ ਵੈਦ ਨੂੰ ਹਿਮਾਚਲ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕੀਤਾ...
ਹਿਮਾਚਲ ਵਿਧਾਨ ਸਭਾ ਵਲੋਂ ਧਰਮ ਦੀ ਆਜ਼ਾਦੀ (ਸੋਧ) ਬਿੱਲ 2022 ਪਾਸ
. . .  1 day ago
ਸ਼ਿਮਲਾ, 13 ਅਗਸਤ - ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਨੇ ਧਰਮ ਦੀ ਆਜ਼ਾਦੀ (ਸੋਧ) ਬਿੱਲ 2022 ਪਾਸ ਕੀਤਾ ਹੈ। ਇਹ ਬਿੱਲ ਹਿਮਾਚਲ ਪ੍ਰਦੇਸ਼ 'ਚ ਗ਼ੈਰ-ਕਾਨੂੰਨੀ ਧਰਮ ਪਰਿਵਰਤਨ ਨੂੰ ਰੋਕਣ ਲਈ ਲਿਆਂਦਾ...
ਹਿਮਾਚਲ ਦੇ ਕੁੱਝ ਹਿੱਸਿਆ 'ਚ ਕੱਲ੍ਹ ਭਾਰੀ ਤੋਂ ਬਹੁਤ ਭਾਰੀ ਬਰਸਾਤ ਦੀ ਸੰਭਾਵਨਾ - ਮੌਸਮ ਵਿਭਾਗ
. . .  1 day ago
ਨਵੀਂ ਦਿੱਲੀ, 13 ਅਗਸਤ - ਮੌਸਮ ਵਿਭਾਗ ਅਨੁਸਾਰ ਹਿਮਾਚਲ ਪ੍ਰਦੇਸ਼ ਦੇ ਚੰਬਾ, ਕਾਂਗੜਾ, ਮੰਡੀ, ਕੁੱਲੂ, ਹਮੀਰਪੁਰ, ਲਾਹੌਲ, ਸਪਿਤੀ, ਕਿੰਨੌਰ, ਸ਼ਿਮਲਾ, ਸਿਰਮੌਰ ਅਤੇ ਸੋਲਨ ਦੇ ਕੁੱਝ ਹਿੱਸਿਆ 'ਚ ਕੱਲ੍ਹ ਭਾਰੀ ਤੋਂ ਬਹੁਤ ਭਾਰੀ ਬਰਸਾਤ ਦੀ ਸੰਭਾਵਨਾ...
ਜਹਾਂਗੀਰਪੁਰੀ ਦੰਗਿਆਂ 'ਚ ਸ਼ਾਮਿਲ ਇਨਾਮੀ ਅਪਰਾਧੀ ਸ਼ੇਖ਼ ਸਿਕੰਦਰ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 13 ਅਗਸਤ - ਉੱਤਰ-ਪੱਛਮੀ ਜ਼ਿਲ੍ਹੇ ਦੇ ਸਪੈਸ਼ਲ ਸਟਾਫ਼ ਨੇ ਜਹਾਂਗੀਰਪੁਰੀ ਦੰਗਿਆਂ 'ਚ ਸ਼ਾਮਿਲ ਸ਼ੇਖ਼ ਸਿਕੰਦਰ ਨਾਂਅ ਦੇ ਅਪਰਾਧੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦਿੱਲੀ ਪੁਲਿਸ ਨੇ ਸ਼ੇਖ਼ ਸਿਕੰਦਰ 'ਤੇ 25000 ਰੁਪਏ ਇਨਾਮ ਰੱਖਿਆ ਹੋਇਆ...
ਹਿਮਾਚਲ ਪ੍ਰਦੇਸ਼ : ਸਵਾਂ ਨਦੀ 'ਚ ਡੁੱਬੇ 2 ਨੌਜਵਾਨ, ਇਕ ਦੀ ਲਾਸ਼ ਬਰਾਮਦ
. . .  1 day ago
ਸ਼ਿਮਲਾ, 13 ਅਗਸਤ - ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਪੈਂਦੇ ਹਰੋਲੀ 'ਚ ਲੋਅਰ ਬਥੇਡਾ ਇਲਾਕੇ ਦੇ ਕੋਲ ਸਵਾਂ ਨਦੀ 'ਚ 15-16 ਸਾਲ ਦੇ 2 ਨੌਜਵਾਨ ਡੁੱਬ ਗਏ।ਡੁੱਬੇ ਨੌਜਵਾਨਾਂ 'ਚੋਂ ਇਕ ਦੀ ਲਾਸ਼ ਬਰਾਮਦ ਕਰ ਲਈ ਗਈ ਹੈ ਜਦਕਿ ਦੂਜੇ ਦੀ ਭਾਲ ਜਾਰੀ...
ਪੰਜਾਬ ਸਰਕਾਰ ਵਲੋਂ ਕੋਰੋਨਾ ਨੂੰ ਲੈ ਕੇ ਨਵੀਆਂ ਹਿਦਾਇਤਾਂ ਜਾਰੀ
. . .  1 day ago
ਚੰਡੀਗੜ੍ਹ, 13 ਅਗਸਤ - ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵਲੋਂ ਸਖ਼ਤੀ ਵਰਤਦਿਆਂ ਨਵੀਆਂ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਹਿਦਾਇਤਾਂ ਅਨੁਸਾਰ ਸਰਕਾਰੀ, ਗੈਰ ਸਰਕਾਰੀ ਦਫ਼ਤਰਾਂ, ਵਿੱਦਿਅਕ ਅਦਾਰਿਆਂ ਤੇ ਹੋਰ ਜਨਤਕ ਥਾਵਾਂ 'ਤੇ...
ਬਾਸਮਤੀ ਨਿਰਯਾਤ ਗੁਣਵੱਤਾ ਦੀ ਪੈਦਾਵਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ
. . .  1 day ago
ਚੰਡੀਗੜ੍ਹ, 13 ਅਗਸਤ - ਖੇਤੀਬਾੜੀ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਬਾਸਮਤੀ ਦੀ ਨਿਰਯਾਤ ਗੁਣਵੱਤਾ ਦੀ ਪੈਦਾਵਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ ਲਿਆ ਗਿਆ ਹੈ। ਇਸ ਫ਼ੈਸਲੇ ਅਨੁਸਾਰ ਕਈ ਉੱਲੀ ਨਾਸ਼ਕਾਂ...
‍ਦੇਤਵਾਲ ਬੈਂਕ ਡਕੈਤੀ ਦੇ ਮਾਮਲੇ 'ਚ ਬੈਂਕ ਮੁਲਾਜ਼ਮ ਸਮੇਤ ਚਾਰ ਗ੍ਰਿਫ਼ਤਾਰ
. . .  1 day ago
ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ) - ਮੁੱਲਾਂਪੁਰ ਦਾਖਾ ਦੇ ਇਲਾਕੇ ਪਿੰਡ ਦੇਤਵਾਲ ਵਿਚ ਬੀਤੇ ਦਿਨ ਪੰਜਾਬ ਨੈਸ਼ਨਲ ਬੈਂਕ ਵਿਚ ਹੋਈ ਸਾਢੇ ਸੱਤ ਲੱਖ ਰੁਪਏ ਦੀ ਡਕੈਤੀ ਦੇ ਮਾਮਲੇ ਵਿਚ ਪੁਲਿਸ...
ਅਫ਼ਗ਼ਾਨਿਸਤਾਨ ਵਿਚ ਹੁਣ ਰਹਿ ਗਏ ਹਨ ਸਿਰਫ਼ 100 ਹਿੰਦੂ ਸਿੱਖ - ਅਫ਼ਗ਼ਾਨ ਸਿੱਖ ਆਗੂ
. . .  1 day ago
ਨਵੀਂ ਦਿੱਲੀ, 13 ਅਗਸਤ - ਕਾਬੁਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਅਫ਼ਗ਼ਾਨ ਸਿੱਖ ਆਗੂ ਗੁਰਨਾਮ ਸਿੰਘ ਰਾਜਵੰਸ਼ੀ ਨੇ ਕਿਹਾ ਕਿ ਮੈਂ ਆਪਣੇ 6 ਪਰਿਵਾਰਿਕ ਮੈਂਬਰਾਂ ਨਾਲ ਅਫ਼ਗ਼ਾਨਿਸਤਾਨ ਤੋਂ ਆਇਆ ਹਾਂ। ਧਮਾਕੇ ਵਿਚ ਸਾਡਾ ਗੁਰਦੁਆਰਾ ਤਬਾਹ ਹੋ ਗਿਆ। ਅਫ਼ਗ਼ਾਨਿਸਤਾਨ ਵਿਚ ਹੁਣ ਸਿਰਫ਼ 100 ਹਿੰਦੂ ਸਿੱਖ ਰਹਿ...
ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਰੀਜ਼ ਮਿਲਿਆ
. . .  1 day ago
ਨਵੀਂ ਦਿੱਲੀ, 13 ਅਗਸਤ-ਦੇਸ਼ ਦੀ ਰਾਜਧਾਨੀ ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਦਿੱਲੀ 'ਚ ਹੁਣ ਮੰਕੀਪਾਕਸ ਦੇ 5 ਮਾਮਲੇ ਮਿਲ ਚੁੱਕੇ ਹਨ, ਜਿਨ੍ਹਾਂ 'ਚੋਂ ਇਕ ਮਰੀਜ਼ ਠੀਕ ਹੋ ਚੁੱਕਾ ਹੈ।
ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ
. . .  1 day ago
ਮੁੰਬਈ, 13 ਅਗਸਤ-ਸਟੈਂਡਅੱਪ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦਸ ਦੇਈਏ ਕਿ 10 ਅਗਸਤ ਨੂੰ ਰਾਜੂ ਸ਼੍ਰੀਵਾਸਤਵ ਨੂੰ ਜਿੰਮ 'ਚ ਕਸਰਤ ਕਰਦੇ ਸਮੇਂ ਦਿਲ ਦਾ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ 'ਚ ਦਾਖ਼ਲ ਕਰਵਾਇਆ ਗਿਆ...
ਫ਼ਾਜ਼ਿਲਕਾ ਸੈਕਟਰ 'ਚ ਦਿਖਾਈ ਦਿੱਤੀ ਡਰੋਨ ਦੀ ਹਲਚਲ, ਬੀ.ਐੱਸ.ਐੱਫ਼. ਦੀ ਮੁਸਤੈਦੀ ਕਾਰਨ ਪਰਤਿਆ ਵਾਪਸ
. . .  1 day ago
ਫ਼ਾਜ਼ਿਲਕਾ, 13 ਅਗਸਤ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਫ਼ਾਜ਼ਿਲਕਾ ਸੈਕਟਰ 'ਚ ਡਰੋਨ ਦਿਖਾਈ ਦੇਣ ਦਾ ਸਮਾਚਾਰ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਲਾਧੂਕਾ ਇਲਾਕੇ 'ਚ ਅੱਜ ਤੜਕਸਾਰ ਕੌਮਾਂਤਰੀ ਸਰਹੱਦ...
25 ਤੋਲੇ ਸੋਨਾ ਅਤੇ 10 ਹਜ਼ਾਰ ਨਕਦੀ ਚੋਰੀ
. . .  1 day ago
ਘੋਗਰਾ, 13 ਅਗਸਤ (ਆਰ.ਐੱਸ. ਸਲਾਰੀਆ)- ਬੀਤੀ ਰਾਤ ਬਲਾਕ ਦਸੂਹਾ ਦੇ ਪਿੰਡ ਸੈਹਰਕ ਵਿਖੇ 25 ਤੋਲੇ ਸੋਨਾ ਅਤੇ 10 ਹਜ਼ਾਰ ਦੀ ਨਕਦੀ ਚੋਰੀ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸੌਰਵ ਪੁੱਤਰ ਜਸਵੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ...
ਸੋਨੀਆ ਗਾਂਧੀ ਫ਼ਿਰ ਹੋਈ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 13 ਅਗਸਤ-ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਸ ਗੱਲ ਦੀ ਪੁਸ਼ਟੀ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ...
ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ 'ਚ ਕੱਢੀ ਗਈ ਤਿਰੰਗਾ ਯਾਤਰਾ
. . .  1 day ago
ਗੁਰੂ ਹਰਸਹਾਏ, 13 ਅਗਸਤ (ਹਰਚਰਨ ਸਿੰਘ ਸੰਧੂ)-ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ ਦੇ ਬਜ਼ਾਰਾਂ 'ਚ ਤਿਰੰਗਾ ਯਾਤਰਾ ਕੱਢੀ ਗਈ ਤੇ ਇਸ ਮੌਕੇ ਉਨ੍ਹਾਂ ਦੇ ਨਾਲ ਵੱਡੀ ਗਿਣਤੀ 'ਚ ਕਾਂਗਰਸੀ ਵਰਕਰ ਮੌਜੂਦ ਸਨ।
ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
. . .  1 day ago
ਚੰਡੀਗੜ੍ਹ, 13 ਅਗਸਤ (ਕਮਲਜੀਤ)-ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
ਮੰਤਰੀ ਧਾਲੀਵਾਲ ਦੀ ਅਗਵਾਈ ਹੇਠ ਅਜਨਾਲਾ 'ਚ ਕੱਢੀ ਗਈ ਜ਼ਿਲ੍ਹਾ ਪੱਧਰੀ ਤਿਰੰਗਾ ਯਾਤਰਾ
. . .  1 day ago
ਅਜਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ 'ਘਰ ਘਰ ਤਿਰੰਗਾ' ਮੁਹਿੰਮ ਤਹਿਤ ਅੱਜ ਅਜਨਾਲਾ ਸ਼ਹਿਰ 'ਚ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐੱਨ.ਆਰ.ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ...
ਪੰਜਾਬ 'ਚ 'ਇਕ ਵਿਧਾਇਕ ਇਕ ਪੈਨਸ਼ਨ' ਕਾਨੂੰਨ ਲਾਗੂ, ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਨੋਟੀਫ਼ਿਕੇਸ਼ਨ ਜਾਰੀ
. . .  1 day ago
ਚੰਡੀਗੜ੍ਹ, 13 ਅਗਸਤ-ਪੰਜਾਬ ਸਰਕਾਰ ਵਲੋਂ ਸੂਬੇ 'ਚ ਅੱਜ ਤੋਂ ਇਕ ਵਿਧਾਇਕ ਇਕ ਪੈਨਸ਼ਨ ਕਾਨੂੰਨ ਲਾਗੂ ਕਰ ਦਿੱਤਾ ਹੈ। ਹੁਣ ਪੰਜਾਬ 'ਚ ਸਾਬਕਾ ਵਿਧਾਇਕਾਂ ਨੂੰ ਸਿਰਫ਼ ਇਕ ਪੈਨਸ਼ਨ ਮਿਲੇਗੀ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਦੀ ਮਨਜ਼ੂਰੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 22 ਹਾੜ ਸੰਮਤ 554

ਸੰਗਰੂਰ

ਦਸਵੀਂ ਜਮਾਤ ਦੇ ਨਤੀਜੇ 'ਚ ਜ਼ਿਲ੍ਹਾ ਸੰਗਰੂਰ ਦੇ 15 ਵਿਦਿਆਰਥੀ ਮੈਰਿਟ ਸੂਚੀ 'ਚ, ਜ਼ਿਲ੍ਹੇ ਦਾ ਨਤੀਜਾ 98.94 ਫੀਸਦੀ

ਸੰਗਰੂਰ ਦੀ ਦਿਲਪ੍ਰੀਤ ਕੌਰ ਨੇ ਪੰਜਾਬ ਭਰ 'ਚੋਂ ਦੂਜਾ ਅਤੇ ਕੋਮਲਪ੍ਰੀਤ ਕੌਰ ਨੇ ਪ੍ਰਾਪਤ ਕੀਤਾ ਤੀਜਾ ਸਥਾਨ
ਸੰਗਰੂਰ, 5 ਜੁਲਾਈ (ਧੀਰਜ ਪਸ਼ੌਰੀਆ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ ਵਿਚ ਜ਼ਿਲ੍ਹਾ ਸੰਗਰੂਰ ਦਾ ਨਤੀਜਾ 98.94 ਫੀਸਦੀ ਰਿਹਾ ਹੈ ਅਤੇ ਜ਼ਿਲ੍ਹੇ ਦੇ 15 ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਸਥਾਨ ਪ੍ਰਾਪਤ ਕੀਤਾ ਹੈ | ਜ਼ਿਲ੍ਹਾ ਸੰਗਰੂਰ ਦੇ 13622 ਵਿਦਿਆਰਥੀਆਂ ਨੇ ਦਸਵੀਂ ਦੀ ਪ੍ਰੀਖਿਆ ਦਿੱਤੀ ਸੀ ਜਿਸ ਵਿਚੋਂ 13478 ਵਿਦਿਆਰਥੀ ਪਾਸ ਹੋਏ ਹਨ | ਗੁਰੂ ਤੇਗ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਾਂਝਲਾ ਦੀ ਦਿਲਪ੍ਰੀਤ ਕੌਰ ਨੇ 99.88 ਫੀਸਦੀ ਅੰਕ ਪ੍ਰਾਪਤ ਕਰ ਕੇ ਪੰਜਾਬ ਭਰ ਵਿਚ ਦੂਜਾ ਅਤੇ ਜ਼ਿਲ੍ਹਾ ਸੰਗਰੂਰ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਭੁਟਾਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭੁਟਾਲ ਕਲਾਂ ਦੀ ਕੋਮਲਪ੍ਰੀਤ ਕੌਰ ਨੇ 98.77 ਫੀਸਦੀ ਅੰਕ ਪ੍ਰਾਪਤ ਕਰ ਕੇ ਪੰਜਾਬ ਭਰ ਵਿਚੋਂ ਤੀਜਾ ਅਤੇ ਜ਼ਿਲ੍ਹੇ ਵਿਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਹੈ | ਰੋਬਿਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਕੇਸ਼ਵ ਕਾਂਸਲ ਨੇ 98.31 ਫੀਸਦੀ ਅੰਕ ਪ੍ਰਾਪਤ ਕਰ ਕੇ ਮੈਰਿਟ ਸੂਚੀ ਵਿਚ 20ਵਾਂ ਸਥਾਨ ਪ੍ਰਾਪਤ ਕੀਤਾ ਹੈ | ਗੁਰੂ ਰਾਮਦਾਸ ਸੀਨੀਅਰ ਸੈਕੰਡਰੀ ਸਕੂਲ ਘਰਾਚੋਂ ਦੀ ਹਰਪ੍ਰੀਤ ਕੌਰ ਨੇ 98.31 ਫੀਸਦੀ ਅੰਕ ਪ੍ਰਾਪਤ ਕਰ ਕੇ ਮੈਰਿਟ ਸੂਚੀ ਵਿਚ 25ਵਾਂ ਸਥਾਨ ਪ੍ਰਾਪਤ ਕੀਤਾ ਹੈ ਇਸੇ ਸਕੂਲ ਦੀ ਜਸ਼ਨਜੋਤ ਕੌਰ ਨੇ 98.15 ਫੀਸਦੀ ਅੰਕ ਪ੍ਰਾਪਤ ਕਰ ਕੇ ਮੈਰਿਟ ਸੂਚੀ ਵਿਚ 29ਵਾਂ ਸਥਾਨ ਪ੍ਰਾਪਤ ਕੀਤਾ ਹੈ | ਸੈਂਟ ਸੋਲਜ਼ਰ ਪਬਲਿਕ ਸਕੂਲ ਹਮੀਰਗੜ੍ਹ ਦੀ ਨਵਪ੍ਰੀਤ ਕੌਰ ਨੇ 98.00 ਫੀਸਦੀ ਅੰਕ ਪ੍ਰਾਪਤ ਕਰ ਕੇ ਮੈਰਿਟ ਸੂਚੀ ਵਿਚ 41ਵਾਂ ਸਥਾਨ ਪ੍ਰਾਪਤ ਕੀਤਾ ਹੈ | ਗੁਰੂ ਰਾਮਦਾਸ ਸੀਨੀਅਰ ਸੈਕੰਡਰੀ ਸਕੂਲ ਘਰਾਚੋਂ ਦੀ ਪਾਇਲ ਨੇ 97.69 ਫੀਸਦੀ ਅੰਕ ਪ੍ਰਾਪਤ ਕਰ ਕੇ ਮੈਰਿਟ ਸੂਚੀ ਵਿਚ 95ਵਾਂ ਸਥਾਨ ਪ੍ਰਾਪਤ ਕੀਤਾ ਹੈ | ਸੈਂਟ ਸੋਲਜ਼ਰ ਪਬਲਿਕ ਸਕੂਲ ਹਮੀਰਗੜ੍ਹ ਦੀ ਜਸ਼ਨਦੀਪ ਕੌਰ ਨੇ 97.69 ਫੀਸਦੀ ਅੰਕ ਪ੍ਰਾਪਤ ਕਰ ਕੇ ਮੈਰਿਟ ਸੂਚੀ ਵਿਚ 102ਵਾਂ ਸਥਾਨ ਪ੍ਰਾਪਤ ਕੀਤਾ ਹੈ | ਗੁਰੂ ਰਾਮਦਾਸ ਸੀਨੀਅਰ ਸੈਕੰਡਰੀ ਸਕੂਲ ਦੀ ਜਸ਼ਨਦੀਪ ਕੌਰ ਨੇ 97.54 ਫੀਸਦੀ ਅੰਕ ਪ੍ਰਾਪਤ ਕਰ ਕੇ ਮੈਰਿਟ ਸੂਚੀ ਵਿਚ 114ਵਾਂ ਸਥਾਨ ਪ੍ਰਾਪਤ ਕੀਤਾ ਹੈ | ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ ਖਨਾਲ ਕਲਾਂ ਦੀ ਰਾਜਪ੍ਰੀਤ ਕੌਰ ਨੇ 97.38 ਫੀਸਦੀ ਅੰਕ ਪ੍ਰਾਪਤ ਕਰ ਕੇ ਮੈਰਿਟ ਸੂਚੀ ਵਿਚ 126ਵਾਂ ਸਥਾਨ ਪ੍ਰਾਪਤ ਕੀਤਾ ਹੈ | ਸੈਂਟ ਸੋਲਜ਼ਰ ਪਬਲਿਕ ਸਕੂਲ ਹਮੀਰਗੜ੍ਹ ਦੀ ਰਿੰਕੂ ਰਾਣੀ 97.23 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਮੈਰਿਟ ਸੂਚੀ ਵਿਚ 188ਵਾਂ ਸਥਾਨ ਪ੍ਰਾਪਤ ਕੀਤਾ ਹੈ | ਗੁਰੂ ਰਾਮਦਾਸ ਸੀਨੀਅਰ ਸੈਕੰਡਰੀ ਸਕੂਲ ਘਰਾਚੋਂ ਦੀ ਜਸਪ੍ਰੀਤ ਕੌਰ ਨੇ 97.08 ਫੀਸਦੀ ਅੰਕ ਪ੍ਰਾਪਤ ਕਰ ਕੇ ਮੈਰਿਟ ਸੂਚੀ ਵਿਚ 230ਵਾਂ ਸਥਾਨ ਪ੍ਰਾਪਤ ਕੀਤਾ ਹੈ | ਸਰਕਾਰੀ ਹਾਈ ਸਕੂਲ ਮੰਗਵਾਲ ਦੀ ਮਨਵੀਰ ਕੌਰ ਨੇ 96.92 ਫੀਸਦੀ ਅੰਕ ਪ੍ਰਾਪਤ ਕਰ ਕੇ ਮੈਰਿਟ ਸੂਚੀ ਵਿਚ 277ਵਾਂ ਸਥਾਨ ਪ੍ਰਾਪਤ ਕੀਤਾ | ਸ਼ੀਸ਼ੂ ਭਾਰਤੀ ਮਾਡਲ ਸਕੂਲ ਸੁਨਾਮ ਦੀ ਖੁਸ਼ਪ੍ਰੀਤ ਕੌਰ ਨੇ 96.77 ਫੀਸਦੀ ਅੰਕ ਪ੍ਰਾਪਤ ਕਰ ਕੇ ਮੈਰਿਟ ਸੂਚੀ ਵਿਚ 292ਵਾਂ ਸਥਾਨ ਪ੍ਰਾਪਤ ਕੀਤਾ ਹੈ | ਸਾਧੂ ਆਸ਼ਰਮ ਸਰਸ਼ਵਤੀ ਵਿਦਿਆ ਮੰਦਰ ਸੰਗਰੂਰ ਦੀ ਯਸ਼ਪ੍ਰੀਤ ਕੌਰ ਨੇ 96.77 ਫੀਸਦੀ ਅੰਕ ਪ੍ਰਾਪਤ ਕਰ ਕੇ ਮੈਰਿਟ ਸੂਚੀ ਵਿਚ 307ਵਾਂ ਸਥਾਨ ਪ੍ਰਾਪਤ ਕੀਤਾ ਹੈ |
ਡੀ. ਸੀ. ਨੇ ਵਿਦਿਆਰਥਣਾਂ ਨੂੰ ਦਿੱਤੀ ਵਧਾਈ
ਸੰਗਰੂਰ, (ਸੁਖਵਿੰਦਰ ਸਿੰਘ ਫੁੱਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ 'ਚ ਜ਼ਿਲ੍ਹਾ ਸੰਗਰੂਰ ਦੀਆਂ 2 ਵਿਦਿਆਰਥਣਾਂ ਨੇ ਪੂਰੇ ਪੰਜਾਬ 'ਚੋਂ ਦੂਜੇ ਅਤੇ ਤੀਜੇ ਸਥਾਨ 'ਤੇ ਆਉਣ ਦਾ ਮਾਣ ਹਾਸਲ ਕੀਤਾ ਹੈ | ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਜਤਿੰਦਰ ਜੋਰਵਾਲ ਨੇ ਦੂਜੇ ਅਤੇ ਤੀਜੇ ਸਥਾਨ 'ਤੇ ਆਉਣ ਵਾਲੀਆਂ ਵਿਦਿਆਰਥਣਾਂ, ਦਿਲਪ੍ਰੀਤ ਕੌਰ ਅਤੇ ਕੋਮਲਪ੍ਰੀਤ ਕੌਰ ਨੂੰ ਅਤੇ ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਨਿੱਘੀ ਮੁਬਾਰਕਬਾਦ ਭੇਟ ਕੀਤੀ ਹੈ | ਜ਼ਿਕਰਯੋਗ ਹੈ ਕਿ ਗੁਰੂ ਤੇਗ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਾਂਝਲਾ ਦੀ ਵਿਦਿਆਰਥਣ ਦਿਲਪ੍ਰੀਤ ਕੌਰ ਨੇ 650 'ਚੋਂ 644 ਅੰਕ ਲੈ ਕੇ ਪੂਰੇ ਪੰਜਾਬ 'ਚੋਂ ਦੂਜਾ ਸਥਾਨ ਹਾਸਲ ਕੀਤਾ ਹੈ ਜਦਕਿ ਭੁਟਾਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭੁਟਾਲ ਕਲਾਂ ਦੀ ਕੋਮਲਪ੍ਰੀਤ ਕੌਰ 650 'ਚੋਂ 642 ਅੰਕ ਪ੍ਰਾਪਤ ਕਰਕੇ ਸੂਬੇ 'ਚੋਂ ਤੀਸਰੇ ਸਥਾਨ 'ਤੇ ਰਹੀ ਹੈ |

ਜ਼ਿਲ੍ਹਾ ਮਲੇਰਕੋਟਲਾ ਦਾ 10ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਮਲੇਰਕੋਟਲਾ, 5 ਜੁਲਾਈ (ਮੁਹੰਮਦ ਹਨੀਫ਼ ਥਿੰਦ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਅੱਜ ਐਲਾਨਿਆ ਗਿਆ ਹੈ ਜਿਸ ਵਿਚ ਮਲੇਰਕੋਟਲਾ ਜ਼ਿਲ੍ਹੇ ਦਾ ਨਤੀਜਾ 99.19 ਫੀਸਦੀ ਰਿਹਾ ਅਤੇ ਜ਼ਿਲਿ੍ਹਆਂ ਅਨੁਸਾਰ ਮਲੇਰਕੋਟਲਾ ਜ਼ਿਲ੍ਹੇ ...

ਪੂਰੀ ਖ਼ਬਰ »

ਪੰਜਾਬ ਭਰ 'ਚੋਂ ਤੀਜਾ ਸਥਾਨ ਹਾਸਲ ਕਰਨ ਵਾਲੀ ਕੋਮਲਪ੍ਰੀਤ ਦਾ ਕੀਤਾ ਸਨਮਾਨ

ਲਹਿਰਾਗਾਗਾ, 5 ਜੁਲਾਈ (ਅਸ਼ੋਕ ਗਰਗ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਦਸਵੀਂ ਕਲਾਸ ਦੇ ਨਤੀਜੇ ਵਿਚ ਭੁਟਾਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭੁਟਾਲ ਕਲਾਂ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਪੁੱਤਰੀ ਤਰਸੇਮ ਸਿੰਘ ਵਾਸੀ ਘੋੜੇਨਬ ਨੇ 642 ਅੰਕ ਪ੍ਰਾਪਤ ਕਰਕੇ ...

ਪੂਰੀ ਖ਼ਬਰ »

ਮਲੇਰਕੋਟਲਾ ਦੇ ਯਾਸਿਰ ਸਈਦ ਨੇ ਦਸਵੀਂ ਸ਼੍ਰੇਣੀ ਦੀ ਮੈਰਿਟ ਸੂਚੀ 'ਚ ਨਾਂਅ ਦਰਜ ਕਰਵਾਇਆ

ਮਲੇਰਕੋਟਲਾ, 5 ਜੁਲਾਈ (ਮੁਹੰਮਦ ਹਨੀਫ਼ ਥਿੰਦ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 10ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ | ਜਿਸ ਵਿਚ ਅਲ ਫਲਾਹ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਲੇਰਕੋਟਲਾ ਦੇ ਵਿਦਿਆਰਥੀ ਯਾਸਰ ਸਈਦ ਸਪੁੱਤਰ ਸਈਦ ਅਹਿਮਦ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਕਿਸਾਨ ਦੀ ਮੌਤ

ਦਿੜ੍ਹਬਾ ਮੰਡੀ, 5 ਜੁਲਾਈ (ਹਰਬੰਸ ਸਿੰਘ ਛਾਜਲੀ)-ਪਿੰਡ ਘਨੌੜ ਰਾਜਪੂਤਾਂ ਵਿਖੇ ਬਿਜਲੀ ਦਾ ਕਰੰਟ ਲੱਗਣ ਨਾਲ ਇੱਕ ਕਿਸਾਨ ਦੀ ਮੌਤ ਹੋ ਗਈ | ਪ੍ਰਾਪਤ ਵੇਰਵਿਆਂ ਅਨੁਸਾਰ ਕਿਸਾਨ ਅਵਤਾਰ ਸਿੰਘ ਪੁੱਤਰ ਜਾਗਰ ਸਿੰਘ ਖੇਤ ਵਿਚ ਮੋਟਰ ਦਾ ਫ਼ਿਊਜ਼ ਠੀਕ ਕਰ ਰਿਹਾ ਸੀ | ਅਚਾਨਕ ...

ਪੂਰੀ ਖ਼ਬਰ »

ਕੋਲਾ ਪਾਰਕ ਮਾਰਕਿਟ 'ਚ ਰੋਜ਼ਾਨਾ ਸੀਵਰੇਜ ਓਵਰ ਫਲੋਅ ਹੋਣ ਕਾਰਨ ਦੁਕਾਨਦਾਰ ਪ੍ਰੇਸ਼ਾਨ

ਸੰਗਰੂਰ, 5 ਜੁਲਾਈ (ਧੀਰਜ ਪਸ਼ੌਰੀਆ)-ਵੈਸੇ ਤਾਂ ਸੰਗਰੂਰ ਵਿਚ ਲੰਬੇ ਸਮੇਂ ਤੋਂ ਸੀਵਰੇਜ ਨਿਕਾਸੀ ਪ੍ਰਬੰਧਾਂ ਦਾ ਬੁਰਾ ਹਾਲ ਹੈ ਪਰ ਕੋਲਾ ਪਾਰਕ ਮਾਰਕਿਟ ਜਿਥੇ 6-7 ਮਹੀਨੇ ਪਹਿਲਾਂ ਹੀ ਸਮੱਸਿਆ ਦੇ ਹੱਲ ਲਈ ਨਗਰ ਸੁਧਾਰ ਟਰੱਸਟ ਵਲੋਂ ਕਰੋੜਾਂ ਰੁਪਏ ਖ਼ਰਚੇ ਗਏ ਹਨ ਵਿਖੇ ...

ਪੂਰੀ ਖ਼ਬਰ »

ਘਰਾਚੋਂ ਦੇ ਗੁਰੂ ਰਾਮਦਾਸ ਸਕੂਲ ਦੀਆਂ ਦਸਵੀਂ ਜਮਾਤ ਦੀਆਂ ਪੰਜ ਵਿਦਿਆਰਥਣਾਂ ਨੇ ਮੈਰਿਟ ਲਿਸਟ 'ਚ ਲਈ ਥਾਂ

ਭਵਾਨੀਗੜ੍ਹ, 5 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਘਰਾਚੋਂ ਦੇ ਗੁਰੂ ਰਾਮਦਾਸ ਸੀਨੀਅਰ ਸੈਕੰਡਰੀ ਸਕੂਲ ਦੀਆਂ ਦਸਵੀਂ ਜਮਾਤ ਦੀਆਂ ਪੰਜ ਵਿਦਿਆਰਥਣਾਂ ਦੇ ਮੈਰਿਟ ਵਿਚ ਆਉਣ ਨਾਲ ਸਕੂਲ ਪ੍ਰਬੰਧਕਾਂ ਅਤੇ ਵਿਦਿਆਰਥਣਾਂ ਅਤੇ ਵਿਦਿਆਰਥਣਾਂ ਦੇ ਮਾਪਿਆਂ ਦੇ ...

ਪੂਰੀ ਖ਼ਬਰ »

ਕੋਵਿਡ ਕਾਰਨ ਜਾਨਾਂ ਗਵਾਉਣ ਵਾਲੇ 180 ਲੋਕਾਂ ਦੇ ਪਰਿਵਾਰਾਂ ਨੂੰ ਕਰੀਬ 90 ਲੱਖ ਵਿੱਤੀ ਸਹਾਇਤਾ ਦਿੱਤੀ

ਮਲੇਰਕੋਟਲਾ, 5 ਜੁਲਾਈ (ਪਾਰਸ ਜੈਨ)-ਡਿਪਟੀ ਕਮਿਸ਼ਨਰ ਸ੍ਰੀ ਸੰਯਮ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਵਿਡ-19 ਬਿਮਾਰੀ ਕਾਰਨ ਜਾਨ ਗਵਾਉਣ ਵਾਲੇ ਵਿਅਕਤੀਆਂ ਦੇ ਕਾਨੂੰਨੀ ਵਾਰਸਾਂ ਨੂੰ ਸਰਕਾਰ ਵਲੋਂ 50 ਹਜ਼ਾਰ ਰੁਪਏ (ਐਕਸ ਗ੍ਰੇਸ਼ੀਆ) ਮੁਆਵਜ਼ਾ ਦਿੱਤਾ ਜਾ ...

ਪੂਰੀ ਖ਼ਬਰ »

ਆੜ੍ਹਤੀਆ ਐਸੋਸੀਏਸ਼ਨ ਸੁਨਾਮ ਨੇ ਕੈਬਨਿਟ ਮੰਤਰੀ ਬਣਨ 'ਤੇ ਅਮਨ ਅਰੋੜਾ ਨੂੰ ਦਿੱਤੀ ਵਧਾਈ

ਸੁਨਾਮ ਊਧਮ ਸਿੰਘ ਵਾਲਾ, 5 ਜੁਲਾਈ (ਭੁੱਲਰ, ਧਾਲੀਵਾਲ)-ਆੜ੍ਹਤੀਆ ਐਸੋਸੀਏਸ਼ਨ ਸੁਨਾਮ ਦੇ ਇਕ ਵਫ਼ਦ ਨੇ ਐਸੋਸੀਏਸ਼ਨ ਦੇ ਪ੍ਰਧਾਨ ਅਮਰੀਕ ਸਿੰਘ ਧਾਲੀਵਾਲ ਦੀ ਅਗਵਾਈ 'ਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ...

ਪੂਰੀ ਖ਼ਬਰ »

ਸਾਹਿਤਕਾਰਾਂ ਨੇ ਪੰਜਾਬ ਅਤੇ ਦੇਸ਼ ਦੇ ਭਖਦੇ ਮਸਲੇ ਵਿਚਾਰੇ

ਧੂਰੀ, 5 ਜੁਲਾਈ (ਸੰਜੇ ਲਹਿਰੀ)-ਪੰਜਾਬੀ ਸਾਹਿਤ ਸਭਾ ਧੂਰੀ ਦੀ ਇਕ ਮੀਟਿੰਗ ਪਿ੍ੰ. ਕਿਰਪਾਲ ਸਿੰਘ ਜਵੰਧਾ ਦੀ ਸਰਪ੍ਰਸਤੀ ਹੇਠ ਡਾ. ਰਾਮ ਸਿੰਘ ਸਿੱਧੂ ਯਾਦਗਾਰੀ ਸਾਹਿਤ ਭਵਨ ਧੂਰੀ ਵਿਖੇ ਹੋਈ ਜਿਸ ਵਿਚ ਪੰਜ ਆਬ ਤੋਂ ਸੂਬੀ ਬਣ ਚੁੱਕੇ ਰਾਜ ਅਤੇ ਦੇਸ਼ ਦੇ ਪੂਰੀ ਤਰ੍ਹਾਂ ...

ਪੂਰੀ ਖ਼ਬਰ »

ਨਵ-ਨਿਯੁਕਤ ਨਾਇਬ ਤਹਿਸੀਲਦਾਰ ਨਵਜੋਤ ਤਿਵਾੜੀ ਸਨਮਾਨਿਤ

ਅਮਰਗੜ੍ਹ, 5 ਜੁਲਾਈ (ਸੁਖਜਿੰਦਰ ਸਿੰਘ ਝੱਲ)-ਤਹਿਸੀਲ ਅਮਰਗੜ੍ਹ ਵਿਖੇ ਨਵ ਨਿਯੁਕਤ ਹੋਏ ਨਾਇਬ ਤਹਿਸੀਲਦਾਰ ਨਵਜੋਤ ਤਿਵਾੜੀ ਦਾ ਸਵਾਗਤ ਕਰਦਿਆਂ ਪਟਵਾਰੀ ਅਤੇ ਕਾਨੂੰਗੋ ਭਾਈਚਾਰੇ ਵਲੋਂ ਦੀ ਰੈਵੀਨਿਊ ਪਟਵਾਰ ਯੂਨੀਅਨ ਦੇ ਸੂਬਾ ਪ੍ਰਧਾਨ ਪਟਵਾਰੀ ਹਰਵੀਰ ਸਿੰਘ ...

ਪੂਰੀ ਖ਼ਬਰ »

ਗੋਲਡਨ ਅਰਥ ਗਲੋਬਲ ਸਕੂਲ ਦੇ ਵਿਦਿਆਰਥੀਆਂ ਨੇ ਜਿੱਤਿਆ ਤੈਰਾਕੀ ਮੁਕਾਬਲਾ

ਸੰਗਰੂਰ, 5 ਜੁਲਾਈ (ਸੁਖਵਿੰਦਰ ਸਿੰਘ ਫੁੱਲ)-ਓਪਨ ਸਵਿਮਿੰਗ ਚੈਂਪੀਅਨਸ਼ਿਪ 'ਚ ਸੰਗਰੂਰ ਦੇ ਗੋਲਡਨ ਅਰਥ ਗਲੋਬਲ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੇ ਬਹੁਤ ਹੀ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ | ਰਾਜਪੁਰਾ 'ਚ ਹੋਏ ਇਸ ਮੁਕਾਬਲੇ 'ਚ ਸਕੂਲ ਦੇ ਹੋਣਹਾਰ ਵਿਦਿਆਰਥੀਆਂ ...

ਪੂਰੀ ਖ਼ਬਰ »

ਡਾਕਟਰਾਂ ਤੋਂ ਸੱਖਣੇ ਹੋਏ ਸਿਵਲ ਹਸਪਤਾਲ ਮਲੇਰਕੋਟਲਾ ਨੂੰ ਚਲਾਉਣ ਲਈ ਜਨਤਕ ਜਥੇਬੰਦੀਆਂ ਵਲੋਂ ਸੰਘਰਸ਼ ਵਿੱਢਣ ਦਾ ਐਲਾਨ

ਮਲੇਰਕੋਟਲਾ, 5 ਜੁਲਾਈ (ਪਰਮਜੀਤ ਸਿੰਘ ਕੁਠਾਲਾ)-ਪਿਛਲੀ ਕਾਂਗਰਸ ਸਰਕਾਰ ਵੱਲੋਂ ਮਲੇਰਕੋਟਲਾ ਨੂੰ ਜ਼ਿਲੇ੍ਹ ਦਾ ਦਰਜਾ ਦੇਣ ਦੇ ਬਾਵਜੂਦ ਮੌਜੂਦਾ ਭਗਵੰਤ ਮਾਨ ਸਰਕਾਰ ਦੇ ਚਾਰ ਮਹੀਨਿਆਂ ਅੰਦਰ ਹੀ ਡਾਕਟਰਾਂ ਖੁਣੋਂ ਸੱਖਣੇ ਹੋ ਗਏ ਸਿਵਲ ਹਸਪਤਾਲ ਮਲੇਰਕੋਟਲਾ ਅੰਦਰ ...

ਪੂਰੀ ਖ਼ਬਰ »

ਦਸਤ ਕਾਰਨ ਹਰ ਵਰੇ੍ਹ 5 ਲੱਖ ਬੱਚੇ ਜਾਂਦੇ ਹਨ ਮੌਤ ਦੇ ਮੰੂਹ

ਸੰਗਰੂਰ, 5 ਜੁਲਾਈ (ਚੌਧਰੀ ਨੰਦ ਲਾਲ ਗਾਂਧੀ)-ਸਿਹਤ ਵਿਭਾਗ ਵਲੋਂ ਪੰਜਾਬ ਭਰ ਵਿਚ 17 ਜੁਲਾਈ ਤੱਕ ਚੱਲਣ ਵਾਲੇ ਇੰਨਟੈਂਸੀਫਾਈਡ ਡਾਇਰੀਆ ਕੰਟਰੋਲ ਪ੍ਰੋਗਰਾਮ ਪੰਦ੍ਹਰਵਾੜੇ ਦੀ ਸ਼ੁਰੂਆਤ ਕੀਤੀ ਗਈ ਹੈ | ਸਿਵਲ ਸਰਜਨ ਸੰਗਰੂਰ ਡਾ. ਪਰਮਿੰਦਰ ਕੌਰ ਨੇ ਕਿਹਾ ਕਿ ਬੱਚਿਆਂ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਨੇ ਇਕ ਪ੍ਰਾਜੈਕਟ ਤਹਿਤ ਲੋੜਵੰਦਾਂ ਨੂੰ ਛਕਾਇਆ ਭੋਜਨ

ਸੰਗਰੂਰ, 5 ਜੁਲਾਈ (ਅਮਨਦੀਪ ਸਿੰਘ ਬਿੱਟਾ)-ਲਾਇਨਜ਼ ਕਲੱਬ ਸੰਗਰੂਰ ਵਲੋਂ ਧਰਮਾਰਥ ਲੰਗਰ ਵਿਖੇ ਲਗਾਏ ਗਏ 'ਰਿਲੀਫ ਦਾ ਹੰਗਰ' ਪ੍ਰੋਜੈਕਟ ਅਧੀਨ 115 ਲੋੜਵੰਦਾਂ ਨੂੰ ਭੋਜਨ ਛਕਾਇਆ ਗਿਆ | ਇਸ ਪ੍ਰੋਜੈਕਟ ਦੇ ਅੰਤਰਗਤ ਖ਼ਰਚੇ ਦੀ ਸਾਰੀ ਰਾਸ਼ੀ ਰਾਜ ਕੁਮਾਰ ਗੋਇਲ ਵਲੋਂ ...

ਪੂਰੀ ਖ਼ਬਰ »

ਅਰੋੜਾ ਸਮਾਜ ਵਲੋਂ ਅਮਨ ਅਰੋੜਾ ਨੂੰ ਕੈਬਨਿਟ ਮੰਤਰੀ ਬਣਾਉਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਸੰਗਰੂਰ, 5 ਜੁਲਾਈ (ਧੀਰਜ ਪਸ਼ੌਰੀਆ)-ਅਰੋੜਾ ਵੈੱਲਫੇਅਰ ਸਭਾ ਸੰਗਰੂਰ ਦੇ ਪ੍ਰਧਾਨ ਨਰੇਸ਼ ਜੁਨੇਜਾ ਅਤੇ ਅਰੋੜਾ ਬਰਾਦਰੀ ਨੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੂੰ ਪੰਜਾਬ ਸਰਕਾਰ ਵਲੋ ਕੈਬਿਨੇਟ ਮੰਤਰੀ ਬਣਾਉਣ 'ਤੇ ਆਪ ਸਰਕਾਰ ਦਾ ਧੰਨਵਾਦ ਕਰਦਿਆਂ ਖ਼ੁਸ਼ੀ ਦਾ ...

ਪੂਰੀ ਖ਼ਬਰ »

ਇਕੋ ਦਿਨ 8 ਨਸ਼ਾ ਤਸਕਰ ਗਿ੍ਫ਼ਤਾਰ ਕਰ ਕੇ 81 ਗਰਾਮ ਹੈਰੋਇਨ, 1100 ਗੋਲੀਆਂ ਤੇ 400 ਗ੍ਰਾਮ ਗਾਂਜਾ ਬਰਾਮਦ

ਮਲੇਰਕੋਟਲਾ, 5 ਜੁਲਾਈ (ਪਰਮਜੀਤ ਸਿੰਘ ਕੁਠਾਲਾ, ਪਾਰਸ ਜੈਨ)-ਪੰਜਾਬ ਪੁਲਿਸ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਅਲਕਾ ਮੀਨਾ ਦੀ ਅਗਵਾਈ ਹੇਠ ਜ਼ਿਲ੍ਹਾ ਮਲੇਰਕੋਟਲਾ ਅੰਦਰ ਨਸ਼ਾ ਤਸਕਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਪੁਲਿਸ ਨੇ ਵੱਖ-ਵੱਖ ਥਾਣਿਆਂ ਅੰਦਰ ਇਕੋ ...

ਪੂਰੀ ਖ਼ਬਰ »

ਪ੍ਰਸਿੱਧ ਢਾਡੀ ਤੇ ਕੀਰਤਨੀਏ ਭਾਈ ਇਕਬਾਲ ਸਿੰਘ ਲਸੋਈ ਵਾਲਿਆਂ ਦਾ ਦਿਹਾਂਤ

ਕੁੱਪ ਕਲਾਂ, 5 ਜੁਲਾਈ (ਮਨਜਿੰਦਰ ਸਿੰਘ ਸਰੌਦ)-ਲੰਬਾ ਸਮਾਂ ਪੰਥਕ ਕੌਮੀ ਜਜ਼ਬੇ ਵਿਚ ਗੜੁੱਚ ਹੋ ਕੇ ਕੌਮ ਦੀ ਸੇਵਾ ਕਰਨ ਵਾਲੇ ਪ੍ਰਸਿੱਧ ਢਾਡੀ ਅਤੇ ਕੀਰਤਨੀਏ ਭਾਈ ਇਕਬਾਲ ਸਿੰਘ ਲਸੋਈ ਵਾਲਿਆਂ ਦਾ ਬੀਤੀ ਰਾਤ ਦਿਹਾਂਤ ਹੋ ਗਿਆ ਉਹ 60 ਵਰਿ੍ਹਆਂ ਦੇ ਸਨ | ਇਸ ਸਬੰਧੀ ...

ਪੂਰੀ ਖ਼ਬਰ »

ਇਸਲਾਮੀਆ ਸਕੂਲ ਮਲੇਰਕੋਟਲਾ ਦੀ ਵਿਦਿਆਰਥਣ ਮਾਫ਼ੀਆ ਨੇ 92.4 ਪ੍ਰਤੀਸ਼ਤ ਅੰਕਾਂ ਨਾਲ ਪਹਿਲਾ ਸਥਾਨ ਪ੍ਰਾਪਤ ਕੀਤਾ

ਮਲੇਰਕੋਟਲਾ, 5 ਜੁਲਾਈ (ਪਰਮਜੀਤ ਸਿੰਘ ਕੁਠਾਲਾ) - ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ 12ਵੀਂ ਜਮਾਤ ਦੇ ਨਤੀਜੇ ਵਿਚ ਇਸਲਾਮੀਆ ਸੀ. ਸੈ. ਸਕੂਲ ਮਲੇਰਕੋਟਲਾ ਦਾ ਨਤੀਜਾ ਸੌ ਫ਼ੀਸਦੀ ਰਿਹਾ ਅਤੇ ਪਹਿਲਾ, ਦੂਜਾ ਤੇ ਤੀਜਾ ਸਥਾਨ ਬਰਾਂਚ ਨੰਬਰ ਛੇ ਦੀਆਂ ਵਿਦਿਆਰਥਣਾਂ ...

ਪੂਰੀ ਖ਼ਬਰ »

ਵਾਰਡ ਨੰਬਰ 5 ਤੇ 15 ਦੇ ਵਾਸੀਆਂ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਤੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ, 4 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)-ਵਾਰਡ ਨੰਬਰ 5 ਅਤੇ 15 ਦੇ ਵਾਸੀਆਂ ਨੇ ਵਾਰਡ ਦੀਆਂ ਗਲੀਆਂ ਪੱਕੀਆਂ ਨਾ ਕਰਨ ਤੋਂ ਪ੍ਰੇਸ਼ਾਨ ਹੋਣ 'ਤੇ ਸ਼ਹਿਰ ਵਿਚ ਰੋਸ ਮਾਰਚ ਕਰਦਿਆਂ ਨਗਰ ਕੌਂਸਲ ਦਫ਼ਤਰ ਦਾ ਗੇਟ ਰੋਕ ਕੇ ਨਗਰ ਕੌਂਸਲ ਦੇ ਅਧਿਕਾਰੀਆਂ ਅਤੇ ਪੰਜਾਬ ...

ਪੂਰੀ ਖ਼ਬਰ »

ਮਹਾਂਵੀਰ ਦਲ ਦੇ ਜਨਰਲ ਇਜਲਾਸ ਦੌਰਾਨ ਸਰਬਸੰਮਤੀ ਨਾਲ ਚੁਣੇ ਗਏ ਅਹੁਦੇਦਾਰ

ਸੰਗਰੂਰ, 5 ਜੁਲਾਈ (ਅਮਨਦੀਪ ਸਿੰਘ ਬਿੱਟਾ)-ਭਾਰਤੀ ਸਨਾਤਨ ਧਰਮ ਮਹਾਂਵੀਰ ਦਲ ਦਾ ਜਨਰਲ ਇਜਲਾਸ ਮੰਦਰ ਸ੍ਰੀ ਲਕਸ਼ਮੀ ਨਰਾਇਣ ਨਾਭਾ ਗੇਟ ਸੰਗਰੂਰ ਵਿਖੇ ਸ੍ਰੀ ਨਰਿੰਦਰ ਕੁਮਾਰ ਗੁੱਟੀ ਦੀ ਪ੍ਰਧਾਨਗੀ ਹੇਠ ਹੋਇਆ | ਪੰਜਾਬ, ਹਰਿਆਣਾ, ਰਾਜਸਥਾਨ, ਦਿੱਲੀ ਨਾਲ ਸੰਬੰਧਿਤ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਸੰਸਥਾ ਦੀ ਡਾਇਰੈਕਟਰੀ ਭਰਾਜ ਵਲੋਂ ਜਾਰੀ

ਸੰਗਰੂਰ, 5 ਜੁਲਾਈ (ਚੌਧਰੀ ਨੰਦ ਲਾਲ ਗਾਂਧੀ)-ਬਜ਼ੁਰਗਾਂ ਦੀ ਸਿਹਤ ਅਤੇ ਭਲਾਈ ਕਾਰਜਾਂ ਨੂੰ ਸਮਰਪਿਤ ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਵਲੋਂ ਬਨਾਸਰ ਬਾਗ ਸਥਿਤ ਮੁੱਖ ਦਫ਼ਤਰ ਵਿਖੇ ਵਿਸ਼ੇਸ਼ ਸਮਾਗਮ ਕੀਤਾ ਗਿਆ | ਸੰਸਥਾ ਦੇ ਪ੍ਰਧਾਨ ਪਾਲਾ ਮੱਲ ਸਿੰਗਲਾ ਦੀ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਨੰਬਰਦਾਰਾਂ ਨੇ ਡੀ. ਸੀ. ਨੂੰ ਦਿੱਤਾ ਮੰਗ-ਪੱਤਰ

ਸੰਗਰੂਰ, 5 ਜੁਲਾਈ (ਅਮਨਦੀਪ ਸਿੰਘ ਬਿੱਟਾ)-ਪੰਜਾਬ ਨੰਬਰਦਾਰਾਂ ਯੂਨੀਅਨ ਦੀ ਮੀਟਿੰਗ ਗੁਰਦੁਆਰਾ ਅਕਾਲਗੜ੍ਹ ਸਾਹਿਬ (ਨਹਿੰਗ ਸਿੰਘਾਂ ਦੀ ਛਾਉਣੀ) ਵਿਖੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਬੇਲੇਵਾਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਰਣ ਸਿੰਘ ਮਹਿਲਾ ਸੂਬਾ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਸੰਸਥਾ ਵਲੋਂ ਸੰਸਥਾ ਦੀ ਡਾਇਰੈਕਟਰੀ ਡੀ.ਸੀ. ਨੂੰ ਭੇਟ

ਸੰਗਰੂਰ, 5 ਜੁਲਾਈ (ਚੌਧਰੀ ਨੰਦ ਲਾਲ ਗਾਂਧੀ)-ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੰਗਰੂਰ ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਦਾ ਵਫ਼ਦ ਸੰਸਥਾ ਦੇ ਪ੍ਰਧਾਨ ਅਤੇ ਵਾਤਾਵਰਣ ਪ੍ਰੇਮੀ ਗਰੀਨ ਪੰਜਾਬ ਸੁਸਾਇਟੀ ਦੇ ਸੂਬਾ ਪ੍ਰਧਾਨ ਸ਼੍ਰੀ ਪਾਲਾ ਮੱਲ ਸਿੰਗਲਾ ਦੀ ...

ਪੂਰੀ ਖ਼ਬਰ »

ਪੁਲਿਸ ਨੇ ਚਾਰ ਲੁਟੇਰਿਆਂ ਨੂੰ ਕੀਤਾ ਕਾਬੂ, ਲੋਕਾਂ ਤੋਂ ਖੋਹੇ ਇਕ ਦਰਜਨ ਮੋਬਾਈਲ ਬਰਾਮਦ

ਸੁਨਾਮ ਊਧਮ ਸਿੰਘ ਵਾਲਾ, 5 ਜੁਲਾਈ (ਰੁਪਿੰਦਰ ਸਿੰਘ ਸੱਗੂ)-ਸੁਨਾਮ ਸਿਟੀ ਪੁਲਿਸ ਨੇ ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ 'ਚ ਸ਼ਾਮਲ ਗਰੋਹ ਦੇ ਚਾਰ ਮੈਂਬਰਾਂ ਨੂੰ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਮੰਗਲਵਾਰ ਨੂੰ ਐਸ.ਐਚ.ਓ. ਸਿਟੀ ਸੁਖਦੇਵ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਛੇਵੇਂ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਏ

ਅਮਰਗੜ੍ਹ, 5 ਜੁਲਾਈ (ਸੁਖਜਿੰਦਰ ਸਿੰਘ ਝੱਲ)-ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਅਤੇ ਅੰਮਿ੍ਤ ਸੰਚਾਰ ਛੇਵੀਂ ਪਾਤਸ਼ਾਹੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸਾਹਿਬ ਪਿੰਡ ...

ਪੂਰੀ ਖ਼ਬਰ »

ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਸਿਮਰਨਜੀਤ ਸਿੰਘ ਮਾਨ ਨੇ ਮਸਤੂਆਣਾ ਸਾਹਿਬ ਵਿਖੇ ਮੱਥਾ ਟੇਕਿਆ

ਮਸਤੂਆਣਾ ਸਾਹਿਬ, 5 ਜੁਲਾਈ (ਦਮਦਮੀ)-20ਵੀਂ ਸਦੀ ਦੀ ਮਹਾਨ ਸ਼ਖ਼ਸੀਅਤ ਸ੍ਰੀਮਾਨ ਸੰਤ ਬਾਬਾ ਅਤਰ ਸਿੰਘ ਜੀ ਵੱਲੋਂ ਵਿਰੋਸਾਏ ਹੋਏ ਮਾਲਵੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਸਰਦਾਰ ਸਿਮਰਨਜੀਤ ਸਿੰਘ ਮਾਨ ਵਲੋਂ ਹਲਕਾ ...

ਪੂਰੀ ਖ਼ਬਰ »

-ਮਾਮਲਾ 36 ਸਾਲ ਤੋਂ ਅਧੂਰੇ ਸਰਵਿਸ ਰਿਕਾਰਡ ਦਾ-

ਪੰਚਾਇਤ ਵਿਭਾਗ ਦੀਆਂ ਘੁੰਮਣ-ਘੇਰੀਆਂ ਤੋਂ ਪ੍ਰੇਸ਼ਾਨ ਸਾਬਕਾ ਪੰਚਾਇਤ ਸੈਕਟਰੀ ਨੇ ਮੁੱਖ ਮੰਤਰੀ ਨੂੰ ਲਗਾਈ ਮਦਦ ਦੀ ਗੁਹਾਰ

ਕੁੱਪ ਕਲਾਂ, 5 ਜੁਲਾਈ (ਮਨਜਿੰਦਰ ਸਿੰਘ ਸਰੌਦ)-ਬੇਹੱਦ ਮਾੜੇ ਹਾਲਾਤਾਂ ਵਿਚ ਜ਼ਿੰਦਗੀ ਬਸਰ ਕਰ ਰਹੇ ਨੇੜਲੇ ਪਿੰਡ ਰੁੜਕੀ ਕਲਾਂ ਦੇ ਵਾਸੀ ਸਾਬਕਾ ਪੰਚਾਇਤ ਸੈਕਟਰੀ ਪਵਨ ਕੁਮਾਰ ਨੇ ਆਪਣੇ ਨਾਲ ਹੋਈਆਂ ਵਧੀਕੀਆਂ ਦੀ ਦਾਸਤਾਨ ਸੁਣਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ...

ਪੂਰੀ ਖ਼ਬਰ »

ਪੁਲਿਸ ਨੇ ਚਾਰ ਲੁਟੇਰਿਆਂ ਨੂੰ ਕੀਤਾ ਕਾਬੂ, ਲੋਕਾਂ ਤੋਂ ਖੋਹੇ ਇਕ ਦਰਜਨ ਮੋਬਾਈਲ ਬਰਾਮਦ

ਸੁਨਾਮ ਊਧਮ ਸਿੰਘ ਵਾਲਾ, 5 ਜੁਲਾਈ (ਰੁਪਿੰਦਰ ਸਿੰਘ ਸੱਗੂ)-ਸੁਨਾਮ ਸਿਟੀ ਪੁਲਿਸ ਨੇ ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ 'ਚ ਸ਼ਾਮਲ ਗਰੋਹ ਦੇ ਚਾਰ ਮੈਂਬਰਾਂ ਨੂੰ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਮੰਗਲਵਾਰ ਨੂੰ ਐਸ.ਐਚ.ਓ. ਸਿਟੀ ਸੁਖਦੇਵ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਗਊਸ਼ਾਲਾ ਅੱਗੇ ਚਲ ਰਿਹਾ ਧਰਨਾ ਐਡ. ਗੋਇਲ ਨੇ ਦੋਵਾਂ ਧਿਰਾਂ ਨੂੰ ਰਾਜ਼ੀ ਕਰ ਚੁਕਵਾਇਆ

ਮੂਨਕ, 5 ਜੁਲਾਈ (ਮਦਾਨ, ਭਾਰਦਵਾਜ, ਧਾਲੀਵਾਲ)-ਬੀਤੇ ਦਿਨੀਂ ਸ਼ਹਿਰ ਦੀ ਗਊਸ਼ਾਲਾ ਦੇ ਸਾਹਮਣੇ ਗਊ ਚਰਾਂਦ ਜ਼ਮੀਨੀ ਸੰਘਰਸ਼ ਨੂੰ ਲੈ ਕੇ ਕੜਾਕੇ ਦੀ ਗਰਮੀ 'ਚ ਮੂਨਕ ਜਾਖ਼ਲ ਹਾਈਵੇਅ ਜਾਮ ਕਰਕੇ ਆਪਣੀਆਂ ਮੰਗਾਂ ਲਈ ਗਊ ਭਗਤ ਦੋ ਦਿਨ ਤੋਂ ਦਿਨ ਰਾਤ ਧਰਨੇ 'ਤੇ ਬੈਠੇ ਸਨ | ...

ਪੂਰੀ ਖ਼ਬਰ »

ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਸਿਮਰਨਜੀਤ ਸਿੰਘ ਮਾਨ ਨੇ ਮਸਤੂਆਣਾ ਸਾਹਿਬ ਵਿਖੇ ਮੱਥਾ ਟੇਕਿਆ

ਮਸਤੂਆਣਾ ਸਾਹਿਬ, 5 ਜੁਲਾਈ (ਦਮਦਮੀ)-20ਵੀਂ ਸਦੀ ਦੀ ਮਹਾਨ ਸ਼ਖ਼ਸੀਅਤ ਸ੍ਰੀਮਾਨ ਸੰਤ ਬਾਬਾ ਅਤਰ ਸਿੰਘ ਜੀ ਵੱਲੋਂ ਵਿਰੋਸਾਏ ਹੋਏ ਮਾਲਵੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਸਰਦਾਰ ਸਿਮਰਨਜੀਤ ਸਿੰਘ ਮਾਨ ਵਲੋਂ ਹਲਕਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX