ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਪਾ ਦੇ ਵਿਦਿਆਰਥੀ ਗੁਰਸੇਵਕ ਸਿੰਘ ਨੇ ਜ਼ਿਲ੍ਹੇ 'ਚੋਂ ਪਹਿਲਾ ਸਥਾਨ ਕੀਤਾ ਹਾਸਲ
ਬਰਨਾਲਾ, 5 ਜੁਲਾਈ (ਅਸ਼ੋਕ ਭਾਰਤੀ, ਅਵਤਾਰ ਸਿੰਘ ਅਣਖੀ)-ਪੰਜਾਬ ਸਕੂਲ ਸਿੱਖਿਆ ਬੋਰਡ ਦੀ ਦਸਵੀਂ ਦੀ ਪ੍ਰੀਖਿਆ ਦੇ ਅੱਜ ਆਏ ਨਤੀਜਿਆਂ ਵਿਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਪਾ ਦੇ ਹੋਣਹਾਰ ਵਿਦਿਆਰਥੀ ਗੁਰਸੇਵਕ ਸਿੰਘ ਪੱੁਤਰ ਹਾਕਮ ਸਿੰਘ ਨੇ 637/650 (98 ਫ਼ੀਸਦੀ) ਅੰਕ ਲੈ ਕੇ ਜ਼ਿਲ੍ਹੇ ਭਰ ਵਿਚੋਂ ਪਹਿਲਾ ਅਤੇ ਪੰਜਾਬ ਦੀ ਮੈਰਿਟ ਲਿਸਟ ਵਿਚੋਂ 7ਵਾਂ ਰੈਂਕ ਹਾਸਲ ਕੀਤਾ ਹੈ | ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋਂ ਕਲਾਂ ਦੇ ਚਾਰ ਵਿਦਿਆਰਥੀਆਂ ਨੇ ਮੈਰਿਟ ਸੂਚੀ 'ਚ ਆਪਣਾ ਨਾਂਅ ਦਰਜ ਕਰਵਾਇਆ | ਜਿਸ ਵਿਚ ਵਿਦਿਆਰਥਣ ਰਮਨਪ੍ਰੀਤ ਕੌਰ ਨੇ 632/650 (97.23 ਫ਼ੀਸਦੀ) ਅੰਕ ਲੈ ਕੇ ਮੈਰਿਟ ਵਿਚੋਂ 12ਵਾਂ ਰੈਂਕ, ਹਰਸ਼ਦੀਪ ਕੌਰ ਨੇ 631/650 (97.8 ਫ਼ੀਸਦੀ) ਅੰਕ ਲੈ ਕੇ 13ਵਾਂ ਰੈਂਕ, ਮਹਿਕਦੀਪ ਕੌਰ ਨੇ 629/650 (96.77 ਫ਼ੀਸਦੀ) ਅੰਕ ਲੈ ਕੇ 15ਵਾਂ ਰੈਂਕ, ਸੁਖਵਿੰਦਰ ਸਿੰਘ ਨੇ 629/650 (96.77 ਫ਼ੀਸਦੀ) ਅੰਕ ਹਾਸਲ ਕਰ ਕੇ 15ਵਾਂ ਰੈਂਕ ਹਾਸਲ ਕੀਤਾ | ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਮਗੜ੍ਹ ਦੀ ਹੋਣਹਾਰ ਵਿਦਿਆਰਥਣ ਨਵਜੋਤ ਕੌਰ ਨੇ 630/650 (96.92 ਫ਼ੀਸਦੀ) 14ਵਾਂ ਰੈਂਕ ਹਾਸਲ ਕੀਤਾ ਹੈ | ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਬਰਨਾਲਾ ਦੀ ਹੋਣਹਾਰ ਵਿਦਿਆਰਥਣ ਨਿਆਮਤ ਏ ਮੀਤ ਨੇ 634/650 (97.54) ਅੰਕ ਹਾਸਲ ਕਰ ਕੇ 10ਵਾਂ ਰੈਂਕ ਪ੍ਰਾਪਤ ਕੀਤਾ | ਲਾਲਾ ਜਗਨ ਨਾਥ ਬਾਂਸਲ ਸਰਵਹਿੱਤਕਾਰੀ ਵਿੱਦਿਆ ਮੰਦਰ ਧਨੌਲਾ ਦੀ ਵਿਦਿਆਰਥਣ ਯਸ਼ੂ ਬਾਂਸਲ ਨੇ 631/650 (97.8 ਫ਼ੀਸਦੀ) ਅੰਕ ਹਾਸਲ ਕਰ ਕੇ 13ਵਾਂ ਰੈਂਕ ਹਾਸਲ ਕੀਤਾ |
ਮਹਿਲ ਕਲਾਂ, (ਅਵਤਾਰ ਸਿੰਘ ਅਣਖੀ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਛਾਪਾ ਦਾ ਹੋਣਹਾਰ ਵਿਦਿਆਰਥੀ ਗੁਰਸੇਵਕ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਮਿੱਠੇਵਾਲ (ਸੰਗਰੂਰ) ਨੇ ਦਸਵੀਂ ਜਮਾਤ ਦੇ ਨਤੀਜਿਆਂ ਦÏਰਾਨ ਜ਼ਿਲ੍ਹਾ ਬਰਨਾਲਾ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ¢ ਮਜ਼ਦੂਰ ਪਰਿਵਾਰ ਨਾਲ ਸਬੰਧਤ ਗੁਰਸੇਵਕ ਸਿੰਘ ਨੇ 637/650 ਅੰਕ ਪ੍ਰਾਪਤ ਕੀਤੇ ਹਨ¢ ਇਸ ਪ੍ਰਾਪਤੀ 'ਤੇ ਪਿ੍ੰਸੀਪਲ ਖੁਸ਼ਦੀਪ ਗੋਇਲ ਅਤੇ ਸਰਪੰਚ ਬੀਬੀ ਸਰਬਜੀਤ ਕÏਰ ਦਿਉਲ ਨੇ ਇਸ ਪ੍ਰਾਪਤੀ 'ਤੇ ਗੁਰਸੇਵਕ ਸਿੰਘ ਅਤੇ ਉਸਦੇ ਪਰਿਵਾਰਕ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਸ ਦੀ ਇਸ ਸਫ਼ਲਤਾ ਨੇ ਮਾਪਿਆਂ ਅਤੇ ਸਕੂਲ ਦਾ ਨਾਂਅ ਪੰਜਾਬ ਭਰ 'ਚ ਰÏਸ਼ਨ ਕੀਤਾ ਹੈ¢ ਗੁਰਸੇਵਕ ਸਿੰਘ ਦੇ ਪਰਿਵਾਰ ਦੀ ਆਰਥਿਕ ਹਾਲਤ ਬਹੁਤੀ ਚੰਗੀ ਨਹੀਂ ਹੈ, ਉਸ ਦਾ ਪਿਤਾ ਹਾਕਮ ਸਿੰਘ ਪਿੰਡ ਛਾਪਾ ਵਿਖੇ ਫ਼ਰਿੱਜ਼ ਮਕੈਨਿਕ ਵਜੋਂ ਕੰਮ ਕਰ ਕੇ ਆਪਣਾ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਹੈ¢ ਪਿਤਾ ਹਾਕਮ ਸਿੰਘ ਨੇ ਕਿਹਾ ਕਿ ਬੇਟੇ ਗੁਰਸੇਵਕ ਸਿੰਘ ਨੇ ਆਪਣੀ ਲਗਨ ਅਤੇ ਮਿਹਨਤ ਸਦਕਾ ਵੱਡੀ ਸਫ਼ਲਤਾ ਹਾਸਲ ਕੀਤੀ ਹੈ, ਉਨ੍ਹਾਂ ਨੂੰ ਪੂਰਨ ਆਸ ਕਿ ਉਹ ਇਕ ਦਿਨ ਜ਼ਰੂਰ ਵੱਡੇ ਰੁਤਬੇ 'ਤੇ ਪਹੁੰਚੇਗਾ¢ ਸੇਵਾ ਮੁਕਤ ਕਾਨੂੰਗੋ ਉਜਾਗਰ ਸਿੰਘ ਛਾਪਾ, ਸੰਮਤੀ ਮੈਂਬਰ ਹਰਨੇਕ ਸਿੰਘ ਛਾਪਾ, ਮੁਖਤਿਆਰ ਸਿੰਘ ਛਾਪਾ, ਪਿ੍: ਬਲਜੀਤ ਸਿੰਘ ਸੋਢਾ, ਮਾ: ਜਗਰਾਜ ਸਿੰਘ ਭੱਠਲ, ਗੁਰਦੀਪ ਸਿੰਘ ਬਾਬਾ, ਸੂਬੇਦਾਰ ਚਰਨ ਸਿੰਘ, ਅਮਨਦੀਪ ਸਿੰਘ ਛਾਪਾ ਆਦਿ ਨੇ ਵਧਾਈ ਦਿੰਦਿਆਂ ਗੁਰਸੇਵਕ ਸਿੰਘ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ¢ ਉਨ੍ਹਾਂ ਕਿ ਪਿੰਡ ਦਾ ਨਾਂਅ ਦੁਨੀਆਂ ਭਰ 'ਚ ਰÏਸ਼ਨ ਕਰਨ ਵਾਲੇ ਇਸ ਹੋਣਹਾਰ ਵਿਦਿਆਰਥੀ 'ਤੇ ਅੱਜ ਪੂਰੇ ਇਲਾਕੇ ਨੂੰ ਮਾਣ ਹੈ¢
ਮਹਿਲ ਕਲਾਂ, 5 ਜੁਲਾਈ (ਅਵਤਾਰ ਸਿੰਘ ਅਣਖੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਮਗੜ੍ਹ ਦੀ ਹੋਣਹਾਰ ਵਿਦਿਆਰਥਣ ਨਵਜੋਤ ਕੌਰ ਪੁੱਤਰੀ ਹਰਪਾਲ ਸਿੰਘ ਨੇ ਦਸਵੀਂ ਜਮਾਤ ਦੇ ਨਤੀਜਿਆਂ ਦੌਰਾਨ ਪੰਜਾਬ ਭਰ ਵਿਚੋਂ 14ਵਾਂ ਰੈਂਕ ਹਾਸਲ ਕੀਤਾ ਹੈ | ਸੰਸਥਾ ਦੇ ਪਿ੍ੰਸੀਪਲ ...
ਰੂੜੇਕੇ ਕਲਾਂ, 5 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਦੀਆਂ ਤਿੰਨ ਵਿਦਿਆਰਥਣਾਂ ਅਤੇ ਇਕ ਵਿਦਿਆਰਥੀ ਨੇ ਦਸਵੀਂ ਜਮਾਤ ਦੀ ਪੰਜਾਬ ਪੱਧਰੀ ...
ਹੁਣ ਤੱਕ ਕੱੁਲ ਸਵਾ ਤਿੰਨ ਲੱਖ ਨਸ਼ੀਲੇ ਕੈਪਸੂਲ ਤੇ ਗੋਲੀਆਂ, ਇਕ ਲੱਖ ਤੋਂ ਵੱਧ ਡਰੱਗ ਮਨੀ ਤੇ ਇਕ ਕਾਰ ਕੀਤੀ ਜਾ ਚੱੁਕੀ ਹੈ ਬਰਾਮਦ
ਬਰਨਾਲਾ, 5 ਜੁਲਾਈ (ਰਾਜ ਪਨੇਸਰ)-ਪਿਛਲੇ ਦਿਨੀਂ ਜ਼ਿਲ੍ਹਾ ਪੁਲਿਸ ਵਲੋਂ ਬਰਨਾਲਾ ਦੇ ਦੋ ਮੈਡੀਕਲ ਸਟੋਰਾਂ ਦੇ ਮਾਲਕਾਂ ਨੂੰ ...
ਮਹਿਲ ਕਲਾਂ, 5 ਜੁਲਾਈ (ਅਵਤਾਰ ਸਿੰਘ ਅਣਖੀ)-ਸਮੂਹ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨ ਦੇ ਮਨੋਰਥ ਨਾਲ ਭਾਈ ਘਨ੍ਹੱਈਆ ਜੀ ਸੇਵਾਦਾਰ ਗਰੁੱਪ ਪੰਡੋਰੀ ਵਲੋਂ ਲਗਾਤਾਰ ਸੱਤਵੇਂ ਸਾਲ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ | ਜਿਨ੍ਹਾਂ ਵਿਚ ਨਗਰ ਪੰਡੋਰੀ ਦੀਆਂ ਮਾਤਾਵਾਂ ...
ਬਰਨਾਲਾ, 5 ਜੁਲਾਈ (ਗੁਰਪ੍ਰੀਤ ਸਿੰਘ ਲਾਡੀ, ਅਸ਼ੋਕ ਭਾਰਤੀ)-ਪੰਜਾਬ ਕ੍ਰਿਕਟ ਐਸੋਸੀਏਸ਼ਨ ਮੁਹਾਲੀ ਵਲੋਂ ਟਰਾਈਡੈਂਟ ਕੰਪਲੈਕਸ ਬਰਨਾਲਾ ਅਤੇ ਆਰੀਆਭੱਟਾ ਕ੍ਰਿਕਟ ਗਰਾੳਾੂਡ ਵਿਚ ਕਰਵਾਏ ਜਾ ਰਹੇ ਲੜਕੀਆਂ ਅੰਡਰ-19 (ਇੱਕ ਦਿਨਾ) ਜ਼ਿਲ੍ਹਾ ਪੱਧਰੀ ਟੂਰਨਾਮੈਂਟ ਦਾ ...
ਸ਼ਹਿਣਾ, 5 ਜੁਲਾਈ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂ ਰਾਜਵੰਤ ਸਿੰਘ ਫ਼ੌਜੀ ਸੁਖਪੁਰ ਨੂੰ ਉਨ੍ਹਾਂ ਦੀ ਅੰਤਿਮ ਅਰਦਾਸ ਮੌਕੇ ਵੱਖ ਵੱਖ ਆਗੂਆਂ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ | ਪਿੰਡ ਸੁਖਪੁਰਾ ਮੌੜ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਅੰਤਿਮ ...
ਬਰਨਾਲਾ, 5 ਜੁਲਾਈ (ਅਸ਼ੋਕ ਭਾਰਤੀ)-ਪਾਵਰਕਾਮ ਦੇ ਸ਼ਹਿਰੀ ਅਤੇ ਦਿਹਾਤੀ ਮੰਡਲ ਦੇ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਸੰਘਰਸ਼ ਦੇ ਦੂਜੇ ਪੜਾਅ ਵਜੋਂ ਮਹਿੰਦਰ ਸਿੰਘ ਕਾਲਾ ਦੀ ਅਗਵਾਈ ਵਿਚ ਧਰਨਾ ਦਿੱਤਾ ਗਿਆ | ਇਸ ਮੌਕੇ ਸਰਕਲ ਪ੍ਰਧਾਨ ਪਿਆਰਾ ਲਾਲ, ਸ਼ਿੰਦਰ ਧੌਲਾ, ...
ਤਪਾ ਮੰਡੀ, 5 ਜੁਲਾਈ (ਵਿਜੇ ਸ਼ਰਮਾ)-ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਤਪਾ ਦਾ ਵਫ਼ਦ ਪ੍ਰਧਾਨ ਰਾਜ ਸਿੰਘ ਭੈਣੀ ਦੀ ਅਗਵਾਈ ਵਿਚ ਤਹਿਸੀਲ ਕੰਪਲੈਕਸ ਵਿਚ ਨਾਇਬ ਤਹਿਸੀਲਦਾਰ ਜਸਕਰਨ ਸਿੰਘ ਬਰਾੜ ਨੂੰ ਮਿਲਿਆ | ਇਸ ਮੌਕੇ ਯੂਨੀਅਨ ਦੇ ਨੁਮਾਇੰਦਿਆਂ ਨੇ ਯੂਨੀਅਨ ਨੂੰ ਆ ...
ਬਰਨਾਲਾ, 5 ਜੁਲਾਈ (ਨਰਿੰਦਰ ਅਰੋੜਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬਰਨਾਲਾ ਦੇ ਗਰਾਊਾਡ ਵਿਚ ਕੋਈ ਵਿਅਕਤੀ ਪੋਲਟਰੀ ਫਾਰਮਾਂ ਦੀ ਗੰਦਗੀ ਦੇ ਢੇਰ ਲਗਾ ਗਿਆ | ਜਿਸ 'ਤੇ ਰੋਸ ਪ੍ਰਗਟ ਕਰਦਿਆਂ ਆਸ ਪਾਸ ਦੇ ਲੋਕਾਂ ਮੱਖਣ ਲਾਲ, ਵਿਕਾਸ ਨੀਟੀ ਅਤੇ ਰਾਜੂ ਸੰਘੇੜਾ ...
ਤਪਾ ਮੰਡੀ, 5 ਜੁਲਾਈ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ. ਤਪਾ ਗੁਰਬਿੰਦਰ ਸਿੰਘ ਸੰਧੂ ਦੀ ਯੋਗ ਅਗਵਾਈ ਹੇਠ ਤਪਾ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ...
ਭਦੌੜ, 5 ਜੁਲਾਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਕਸਬਾ ਭਦੌੜ ਵਿਖੇ ਅੱਜ ਇਕ ਮਾਰੂਤੀ ਕਾਰ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਸਾਬਕਾ ਸਰਪੰਚ ਮੱਖਣ ਸਿੰਘ ਡਾ: ਸਤਿੰਦਰਪਾਲ ਸਿੰਘ ਬੁੱਟਰ ਕੋਲ ਆਪਣੇ ਘਰਦਿਆਂ ਨੂੰ ਮਾਰੂਤੀ ਕਾਰ ਜਿਸ ਦਾ ਨੰ: ਪੀ.ਬੀ. 13 ਜੀ 0470 ਹੈ 'ਤੇ ...
ਬਰਨਾਲਾ, 5 ਜੁਲਾਈ (ਅਸ਼ੋਕ ਭਾਰਤੀ)-ਜ਼ਿਲ੍ਹਾ ਭਾਸ਼ਾ ਦਫ਼ਤਰ ਬਰਨਾਲਾ ਵਲੋਂ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਨੂੰ ਸਮਰਪਿਤ ਰਾਸ਼ਟਰੀ ਪੜ੍ਹਨ ਮਿਸ਼ਨ ਤਹਿਤ ਭਾਸ਼ਾ ਵਿਭਾਗ ਦਾ ਰਸਾਲਾ ਪਾਠਕਾਂ ਨੂੰ ਭੇਟ ਕੀਤਾ ਗਿਆ | ਸੁਖਵਿੰਦਰ ਸਿੰਘ ਜ਼ਿਲ੍ਹਾ ਭਾਸ਼ਾ ਅਫ਼ਸਰ ਅਤੇ ...
ਸ਼ਹਿਣਾ, 5 ਜੁਲਾਈ (ਸੁਰੇਸ਼ ਗੋਗੀ)-ਪਿੰਡ ਮੌੜਾਂ ਵਿਖੇ ਸਮਾਜ ਸੇਵਾ ਨੂੰ ਸਮਰਪਿਤ ਚਲਾਏ ਜਾ ਰਹੇ 13-13 ਬੁੱਕ ਡੀਪੂ ਦੀ ਟੀਮ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਭਗਤਪੁਰਾ ਦੇ ਸਮੂਹ ਵਿਦਿਆਰਥੀਆਂ ਨੂੰ ਕਾਪੀਆਂ ਤੇ ਸਟੇਸ਼ਨਰੀ ਵੰਡੀ ਗਈ | ਸਕੂਲ ਦੇ ਮੁੱਖ ਅਧਿਆਪਕ ਪੂਰਨ ...
ਤਪਾ ਮੰਡੀ, 5 ਜਲਾਈ (ਪ੍ਰਵੀਨ ਗਰਗ)-ਨਸ਼ੇ ਦਾ ਕਾਰਨ ਕੋਈ ਵੀ ਹੋਵੇ, ਇਹ ਰਸਤਾ ਹੀ ਗਲਤ ਹੈ | ਜ਼ਿੰਦਗੀ ਦੀਆਂ ਮੁਸੀਬਤਾਂ ਨੂੰ ਸੰਘਰਸ਼ ਨਾਲ ਜਿੱਤਿਆ ਜਾ ਸਕਦਾ ਹੈ, ਨਾ ਕਿ ਨਸ਼ਿਆਂ ਦਾ ਸੇਵਨ ਕਰ ਕੇ | ਨਸ਼ਿਆਂ ਦਾ ਸੇਵਨ ਕਰਨਾ ਅਸਲੀਅਤ ਤੋਂ ਭੱਜਣਾ ਹੈ | ਇਨ੍ਹਾਂ ਸ਼ਬਦਾਂ ਦਾ ...
ਸੰਗਰੂਰ, 5 ਜੁਲਾਈ (ਅਮਨਦੀਪ ਸਿੰਘ ਬਿੱਟਾ)-ਪੰਜਾਬ ਨੰਬਰਦਾਰਾਂ ਯੂਨੀਅਨ ਦੀ ਮੀਟਿੰਗ ਗੁਰਦੁਆਰਾ ਅਕਾਲਗੜ੍ਹ ਸਾਹਿਬ (ਨਹਿੰਗ ਸਿੰਘਾਂ ਦੀ ਛਾਉਣੀ) ਵਿਖੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਬੇਲੇਵਾਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਰਣ ਸਿੰਘ ਮਹਿਲਾ ਸੂਬਾ ...
ਮਸਤੂਆਣਾ ਸਾਹਿਬ, 5 ਜੁਲਾਈ (ਦਮਦਮੀ)-20ਵੀਂ ਸਦੀ ਦੀ ਮਹਾਨ ਸ਼ਖ਼ਸੀਅਤ ਸ੍ਰੀਮਾਨ ਸੰਤ ਬਾਬਾ ਅਤਰ ਸਿੰਘ ਜੀ ਵੱਲੋਂ ਵਿਰੋਸਾਏ ਹੋਏ ਮਾਲਵੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਸਰਦਾਰ ਸਿਮਰਨਜੀਤ ਸਿੰਘ ਮਾਨ ਵਲੋਂ ਹਲਕਾ ...
ਮੂਨਕ, 4 ਜੁਲਾਈ (ਮਦਾਨ, ਭਾਰਦਵਾਜ, ਧਾਲੀਵਾਲ)-ਬੀਤੇ ਦਿਨੀਂ ਸ਼ਹਿਰ ਦੀ ਗਊਸ਼ਾਲਾ ਦੇ ਸਾਹਮਣੇ ਗਊ ਚਰਾਂਦ ਜ਼ਮੀਨੀ ਸੰਘਰਸ਼ ਨੂੰ ਲੈ ਕੇ ਕੜਾਕੇ ਦੀ ਗਰਮੀ 'ਚ ਮੂਨਕ ਜਾਖ਼ਲ ਹਾਈਵੇਅ ਜਾਮ ਕਰਕੇ ਆਪਣੀਆਂ ਮੰਗਾਂ ਲਈ ਗਊ ਭਗਤ ਦੋ ਦਿਨ ਤੋਂ ਦਿਨ ਰਾਤ ਧਰਨੇ 'ਤੇ ਬੈਠੇ ਸਨ | ...
ਧਨੌਲਾ, 5 ਜੁਲਾਈ (ਜਤਿੰਦਰ ਸਿੰਘ ਧਨੌਲਾ, ਚੰਗਾਲ)-ਅਨਾਜ ਮੰਡੀ ਦੇ ਵਸਨੀਕ ਗਗਨਦੀਪ ਕੁਮਾਰ ਪੁੱਤਰ ਵਿਨੋਦ ਕੁਮਾਰ ਦੀ ਕੋਈ ਮਾਤਰਾ ਤੋਂ ਜਿਆਦਾ ਨਸ਼ੀਲੀ ਵਸਤੂ ਖਾ ਲੈਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਕੱਤਰ ਜਾਣਕਾਰੀ ਅਨੁਸਾਰ ਜਗਦੀਪ ਕੁਮਾਰ ...
ਭਦੌੜ, 5 ਜੁਲਾਈ (ਵਿਨੋਦ ਕਲਸੀ, ਰਜਿੰਦਰ ਬੱਤਾ)-2024 ਦੇ ਵਿਚ ਹੋਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਸੀਨੀ: ਆਗੂ ਬਲਵਿੰਦਰਪਾਲ ਸਿੰਘ ਹੈਪੀ ਦੇ ਗ੍ਰਹਿ ਵਿਖੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਵਲੋਂ ਮੀਟਿੰਗ ਕੀਤੀ ਗਈ ਅਤੇ ਲੰਘੀ ...
ਬਰਨਾਲਾ, 5 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਡਾ: ਨਿਰਵੰਤ ਸਿੰਘ ਵਲੋਂ ਅੱਜ ਡਿਪਟੀ ਡਾਇਰੈਕਟਰ ਬਾਗ਼ਬਾਨੀ ਬਰਨਾਲਾ ਵਜੋਂ ਅਹੁਦਾ ਸੰਭਾਲਿਆ ਗਿਆ ਹੈ | ਇਸ ਤੋਂ ਪਹਿਲਾਂ ਉਹ ਪਟਿਆਲਾ ਵਿਖੇ ਸਹਾਇਕ ਡਾਇਰੈਕਟਰ ਬਾਗ਼ਬਾਨੀ ਵਜੋਂ ਸੇਵਾਵਾਂ ਨਿਭਾਅ ਰਹੇ ਸਨ | ਡਾ: ਨਿਰਵੰਤ ...
ਸ਼ਹਿਣਾ, 5 ਜੁਲਾਈ (ਸੁਰੇਸ਼ ਗੋਗੀ)-ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਜੁਝਾਰੂ ਸਾਥੀ ਸੇਵਾ ਮੁਕਤ ਗੁਰਮੇਲ ਸਿੰਘ ਐਸ.ਐਸ.ਏ. (ਸੇਵਾ ਮੁਕਤ) ਜੋਧਪੁਰ ਨੂੰ ਉਸ ਦੇ ਸੰਗੀ ਸਾਥੀਆਂ ਵਲੋਂ ਆਕਾਸ਼ ਗੁੰਜਾਊ ਨਾਅਰਿਆਂ ਨਾਲ ਅੰਤਿਮ ਵਿਦਾਇਗੀ ਦਿੱਤੀ | ਗੁਰਮੇਲ ਸਿੰਘ ਜੋਧਪੁਰ ...
ਬਰਨਾਲਾ, 5 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਬੀਤੇ ਦਿਨੀਂ ਪਿੰਡ ਕੁੱਬੇ ਵਿਖੇ ਮਾਮੂਲੀ ਤਕਰਾਰ ਨਾਲ ਕੁੱਝ ਜਰਨਲ ਵਰਗ ਦੇ ਲੋਕਾਂ ਵਲੋਂ ਦਲਿਤ ਨÏਜਵਾਨ ਦੀ ਬੇਰਹਿਮੀ ਨਾਲ ਕੀਤੀ ਹੱਤਿਆ ਦਾ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋ ਗੰਭੀਰ ਨੋਟਿਸ ਲੈਂਦਿਆਂ ...
ਬਰਨਾਲਾ, 5 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਅਮਰ ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ) ਜੀ ਦੇ 361ਵੇਂ ਜਨਮ ਦਿਨ ਸਬੰਧੀ ਸ਼ਹੀਦ ਬਾਬਾ ਬੀਰ ਸਿੰਘ ਧੀਰ ਸਿੰਘ ਫਾੳਾੂਡੇਸ਼ਨ ਪੰਜਾਬ ਦੀ ਮੀਟਿੰਗ ਕੈਪਟਨ ਦਲਵਾਰਾ ਸਿੰਘ ਜੀ ਦੀ ਸਰਪ੍ਰਸਤੀ ਹੇਠ ਗੁਰਦੁਆਰਾ ਬਾਬਾ ਜੀਵਨ ...
ਟੱਲੇਵਾਲ, 5 ਜੁਲਾਈ (ਸੋਨੀ ਚੀਮਾ)-ਪੰਜਾਬ ਅਤੇ ਕੈਨੇਡਾ ਸਰਕਾਰ ਤੋਂ ਮਾਨਤਾ ਪ੍ਰਾਪਤ ਪ੍ਰਸਿੱਧ ਸੀ.ਐਸ. ਇਮੀਗ੍ਰੇਸ਼ਨ ਕੰਪਨੀ ਕੈਨੇਡਾ ਦੇ ਵਰਕ ਪਰਮਿਟ ਵੀਜ਼ੇ ਲਗਵਾਉਣ ਵਿਚ ਨਿੱਤ ਨਵੇਂ ਝੰਡੇ ਗੱਡ ਰਹੀ ਹੈ ਅਤੇ ਹਰ ਰੋਜ਼ ਕੰਪਨੀ ਵਲੋਂ ਲਗਾਈਆਂ ਫਾਈਲਾਂ ਦੇ ਸ਼ਾਨਦਾਰ ...
ਟੱਲੇਵਾਲ, 5 ਜੁਲਾਈ (ਸੋਨੀ ਚੀਮਾ)-ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਮੰਤਰੀ ਮੰਡਲ ਵਿਚ ਕੀਤੇ ਵਾਧੇ ਤਹਿਤ ਸ੍ਰੀ ਅੰਮਿ੍ਤਸਰ ਦੱਖਣੀ ਤੋਂ ਸਮਾਜ ਸੇਵੀ ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਝਰ ਨੂੰ ਪੰਜਾਬ ਦੀ ...
ਧਨੌਲਾ, 5 ਜੁਲਾਈ (ਜਤਿੰਦਰ ਸਿੰਘ ਧਨੌਲਾ, ਚੰਗਾਲ)-ਅਨਾਜ ਮੰਡੀ ਦੇ ਵਸਨੀਕ ਗਗਨਦੀਪ ਕੁਮਾਰ ਪੁੱਤਰ ਵਿਨੋਦ ਕੁਮਾਰ ਦੀ ਕੋਈ ਮਾਤਰਾ ਤੋਂ ਜਿਆਦਾ ਨਸ਼ੀਲੀ ਵਸਤੂ ਖਾ ਲੈਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਕੱਤਰ ਜਾਣਕਾਰੀ ਅਨੁਸਾਰ ਜਗਦੀਪ ਕੁਮਾਰ ...
ਭਵਾਨੀਗੜ੍ਹ, 4 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)-ਵਾਰਡ ਨੰਬਰ 5 ਅਤੇ 15 ਦੇ ਵਾਸੀਆਂ ਨੇ ਵਾਰਡ ਦੀਆਂ ਗਲੀਆਂ ਪੱਕੀਆਂ ਨਾ ਕਰਨ ਤੋਂ ਪ੍ਰੇਸ਼ਾਨ ਹੋਣ 'ਤੇ ਸ਼ਹਿਰ ਵਿਚ ਰੋਸ ਮਾਰਚ ਕਰਦਿਆਂ ਨਗਰ ਕੌਂਸਲ ਦਫ਼ਤਰ ਦਾ ਗੇਟ ਰੋਕ ਕੇ ਨਗਰ ਕੌਂਸਲ ਦੇ ਅਧਿਕਾਰੀਆਂ ਅਤੇ ਪੰਜਾਬ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX