ਤਾਜਾ ਖ਼ਬਰਾਂ


ਸੱਟ ਕਾਰਨ ਪੀ.ਵੀ. ਸਿੰਧੂ ਵਿਸ਼ਵ ਚੈਂਪੀਅਨਸ਼ਿਪ ਤੋਂ ਬਾਹਰ
. . .  1 day ago
ਨਵੀਂ ਦਿੱਲੀ, 13 ਅਗਸਤ - ਗਿੱਟੇ ਦੀ ਸੱਟ ਕਾਰਨ ਭਾਰਤ ਦੀ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਵਿਸ਼ਵ ਚੈਂਪੀਅਨਸ਼ਿਪ ਤੋਂ ਬਾਹਰ...
ਚੀਨ ਨਾਲ ਸਰਹੱਦੀ ਸੁਰੱਖਿਆ 'ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ - ਰਾਜਨਾਥ ਸਿੰਘ ਦਾ ਵਿਰੋਧੀ ਧਿਰ 'ਤੇ ਨਿਸ਼ਾਨਾ
. . .  1 day ago
ਨਵੀਂ ਦਿੱਲੀ, 13 ਅਗਸਤ - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵਿਰੋਧੀ ਧਿਰ ਨੂੰ ਨਿਸ਼ਾਨੇ 'ਤੇ ਲਿਆ ਹੈ। ਉਨ੍ਹਾਂ ਕਿਹਾ ਕਿ ਚੀਨ ਨਾਲ ਸਰਹੱਦੀ ਸੁਰੱਖਿਆ 'ਤੇ ਰਾਜਨੀਤੀ ਨਹੀਂ ਹੋਣੀ...
ਮਲਿਕ ਅਰਜੁਨ ਖੜਗੇ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 13 ਅਗਸਤ - ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੰਸਦ ਮੈਂਬਰ ਮਲਿਕ ਅਰਜੁਨ ਖੜਗੇ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਹੁਣ ਉਹ ਦਿੱਲੀ ਵਿਖੇ ਆਜ਼ਾਦੀ ਦਿਵਸ ਸਮਾਗਮਾਂ 'ਚ ਸ਼ਾਮਿਲ...
ਗੰਨੇ ਦੀ ਅਦਾਇਗੀ ਸੰਬੰਧੀ ਕਿਸਾਨਾਂ ਦੀ ਹੋਈ ਖੱਜਲ ਖੁਆਰੀ ਦਾ ਮੈਨੂੰ ਬੇਹੱਦ ਦੁੱਖ ਹੈ - ਸੁਖਬੀਰ ਸੰਧਰ
. . .  1 day ago
ਫਗਵਾੜਾ, 13 ਅਗਸਤ (ਹਰਜੋਤ ਸਿੰਘ ਚਾਨਾ)- ਫਗਵਾੜਾ ਸ਼ੂਗਰ ਮਿੱਲ ਦੇ ਐਮ.ਡੀ. ਸੁਖਬੀਰ ਸਿੰਘ ਸੰਧਰ ਨੇ ਕਿਹਾ ਹੈ ਕਿ ਗੰਨੇ ਦੀ ਅਦਾਇਗੀ ਨੂੰ ਲੈ ਕੇ ਕਿਸਾਨਾਂ ਦੀ ਜੋ ਖੱਜਲ ਖੁਆਰੀ ਹੋਈ ਹੈ, ਉਸ ਤੋਂ ਮੈਂ ਖ਼ੁਦ ਵੀ ਬਹੁਤ ਪ੍ਰੇਸ਼ਾਨ ਹਾਂ। ਅਜਿਹਾ ਸਾਰਾ ਘਟਨਾਕ੍ਰਮ ਪੰਜਾਬ ਸਰਕਾਰ ਦੀ ਲਾਪਰਵਾਹੀ...
ਅੱਤਵਾਦੀਆਂ ਵਲੋਂ ਸੁਰੱਖਿਆ ਬਲਾਂ 'ਤੇ ਗਰਨੇਡ ਹਮਲਾ
. . .  1 day ago
ਸ੍ਰੀਨਗਰ, 13 ਅਗਸਤ - ਜੰਮੂ ਕਸ਼ਮੀਰ ਦੇ ਅਲੀ ਜਾਨ ਰੋਡ ਈਦਗਾਹ 'ਤੇ ਅੱਤਵਾਦੀਆਂ ਵਲੋਂ ਸੁਰੱਖਿਆ ਬਲਾਂ ਉੱਪਰ ਕੀਤੇ ਗਰਨੇਡ ਹਮਲੇ 'ਚ ਇਕ ਜਵਾਨ ਦੇ ਮਾਮੂਲੀ ਸੱਟਾਂ ਲੱਗੀਆਂ ਹਨ।ਅੱਤਵਾਦੀਆਂ ਨੂੰ ਫੜਨ ਲਈ ਸੁਰੱਖਿਆ ਬਲਾਂ ਨੇ ਘੇਰਾਬੰਦੀ ਤੇ ਤਲਾਸ਼ੀ ਅਭਿਆਨ...
ਤਾਮਿਲਨਾਡੂ : ਹਥਿਆਰਬੰਦ ਲੁਟੇਰਿਆ ਵਲੋਂ ਫੈਡਰਲ ਬੈਂਕ ਦੀ ਸਹਾਇਕ ਕੰਪਨੀ ਤੋਂ ਕਰੋੜਾਂ ਰੁਪਏ ਦੇ ਸੋਨੇ ਦੀ ਲੁੱਟ
. . .  1 day ago
ਚੇਨਈ, 13 ਅਗਸਤ - ਚੇਨਈ ਦੇ ਆਰਮਬੱਕਮ ਵਿਖੇ ਹਥਿਆਰਬੰਦ ਲੁਟੇਰੇ ਫੈੱਡਬੈਂਕ (ਫੈਡਰਲ ਬੈਂਕ ਦੀ ਸਹਾਇਕ ਕੰਪਨੀ) ਅੰਦਰ ਦਾਖਲ ਹੋ ਕੇ ਕਰੋੜਾਂ ਰੁਪਏ ਦਾ ਸੋਨਾ ਅਤੇ ਹੋਰ ਸਮਾਨ ਲੁੱਟ ਕੇ...
ਨਿਹੰਗ ਜਥੇਬੰਦੀਆਂ ਵਲੋਂ ਕੌਮੀ ਮਾਰਗ ਜਾਮ
. . .  1 day ago
ਢਿਲਵਾਂ, 13 ਅਗਸਤ (ਪ੍ਰਵੀਨ ਕੁਮਾਰ,ਗੋਬਿੰਦ ਸੁਖੀਜਾ) - ਅੱਜ ਬਾਅਦ ਦੁਪਹਿਰ ਅੰਮ੍ਰਿਤਸਰ ਜਲੰਧਰ ਮੁੱਖ ਕੌਮੀ ਮਾਰਗ 'ਤੇ ਪੈਂਦੇ ਸੁਭਾਨਪੁਰ ਨਜ਼ਦੀਕ ਵੱਖ-ਵੱਖ ਨਿਹੰਗ ਜਥੇਬੰਦੀਆਂ ਵਲੋਂ ਕੌਮੀ ਮਾਰਗ ਨੂੰ ਬੰਦ ਕਰ ਕੇ ਧਰਨਾ ਲਗਾਇਆ ਗਿਆ ਹੈ। ਨਿਹੰਗ ਜਥੇਬੰਦੀਆਂ ਨੇ ਥਾਣਾ ਸੁਭਾਨਪੁਰ ਨੂੰ ਦਿੱਤੀ...
ਦਿੱਲੀ : ਨਸ਼ਾ ਤਸਕਰੀ ਗੱਠਜੋੜ ਦਾ ਮੁੱਖ ਦੋਸ਼ੀ 130 ਕਰੋੜ ਦੀ ਹੈਰੋਇਨ ਸਮੇਤ ਹਿਮਾਚਲ ਤੋਂ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 13 ਅਗਸਤ - ਦਿੱਲੀ ਕ੍ਰਾਈਮ ਬਰਾਂਚ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ ਪਿਛਲੇ ਮਹੀਨੇ ਅਫ਼ਗ਼ਾਨਿਸਤਾਨ ਤੋਂ ਪੰਜਾਬ ਤੱਕ ਚੱਲ ਰਹੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਗੱਠਜੋੜ ਦੀ ਮੁੱਖ ਕੜੀ ਦਾ ਪਰਦਾਫਾਸ਼ ਕਰਨ ਤੋਂ ਬਾਅਦ ਮੁੱਖ ਦੋਸ਼ੀ ਪੰਕਜ ਵੈਦ ਨੂੰ ਹਿਮਾਚਲ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕੀਤਾ...
ਹਿਮਾਚਲ ਵਿਧਾਨ ਸਭਾ ਵਲੋਂ ਧਰਮ ਦੀ ਆਜ਼ਾਦੀ (ਸੋਧ) ਬਿੱਲ 2022 ਪਾਸ
. . .  1 day ago
ਸ਼ਿਮਲਾ, 13 ਅਗਸਤ - ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਨੇ ਧਰਮ ਦੀ ਆਜ਼ਾਦੀ (ਸੋਧ) ਬਿੱਲ 2022 ਪਾਸ ਕੀਤਾ ਹੈ। ਇਹ ਬਿੱਲ ਹਿਮਾਚਲ ਪ੍ਰਦੇਸ਼ 'ਚ ਗ਼ੈਰ-ਕਾਨੂੰਨੀ ਧਰਮ ਪਰਿਵਰਤਨ ਨੂੰ ਰੋਕਣ ਲਈ ਲਿਆਂਦਾ...
ਹਿਮਾਚਲ ਦੇ ਕੁੱਝ ਹਿੱਸਿਆ 'ਚ ਕੱਲ੍ਹ ਭਾਰੀ ਤੋਂ ਬਹੁਤ ਭਾਰੀ ਬਰਸਾਤ ਦੀ ਸੰਭਾਵਨਾ - ਮੌਸਮ ਵਿਭਾਗ
. . .  1 day ago
ਨਵੀਂ ਦਿੱਲੀ, 13 ਅਗਸਤ - ਮੌਸਮ ਵਿਭਾਗ ਅਨੁਸਾਰ ਹਿਮਾਚਲ ਪ੍ਰਦੇਸ਼ ਦੇ ਚੰਬਾ, ਕਾਂਗੜਾ, ਮੰਡੀ, ਕੁੱਲੂ, ਹਮੀਰਪੁਰ, ਲਾਹੌਲ, ਸਪਿਤੀ, ਕਿੰਨੌਰ, ਸ਼ਿਮਲਾ, ਸਿਰਮੌਰ ਅਤੇ ਸੋਲਨ ਦੇ ਕੁੱਝ ਹਿੱਸਿਆ 'ਚ ਕੱਲ੍ਹ ਭਾਰੀ ਤੋਂ ਬਹੁਤ ਭਾਰੀ ਬਰਸਾਤ ਦੀ ਸੰਭਾਵਨਾ...
ਜਹਾਂਗੀਰਪੁਰੀ ਦੰਗਿਆਂ 'ਚ ਸ਼ਾਮਿਲ ਇਨਾਮੀ ਅਪਰਾਧੀ ਸ਼ੇਖ਼ ਸਿਕੰਦਰ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 13 ਅਗਸਤ - ਉੱਤਰ-ਪੱਛਮੀ ਜ਼ਿਲ੍ਹੇ ਦੇ ਸਪੈਸ਼ਲ ਸਟਾਫ਼ ਨੇ ਜਹਾਂਗੀਰਪੁਰੀ ਦੰਗਿਆਂ 'ਚ ਸ਼ਾਮਿਲ ਸ਼ੇਖ਼ ਸਿਕੰਦਰ ਨਾਂਅ ਦੇ ਅਪਰਾਧੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦਿੱਲੀ ਪੁਲਿਸ ਨੇ ਸ਼ੇਖ਼ ਸਿਕੰਦਰ 'ਤੇ 25000 ਰੁਪਏ ਇਨਾਮ ਰੱਖਿਆ ਹੋਇਆ...
ਹਿਮਾਚਲ ਪ੍ਰਦੇਸ਼ : ਸਵਾਂ ਨਦੀ 'ਚ ਡੁੱਬੇ 2 ਨੌਜਵਾਨ, ਇਕ ਦੀ ਲਾਸ਼ ਬਰਾਮਦ
. . .  1 day ago
ਸ਼ਿਮਲਾ, 13 ਅਗਸਤ - ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਪੈਂਦੇ ਹਰੋਲੀ 'ਚ ਲੋਅਰ ਬਥੇਡਾ ਇਲਾਕੇ ਦੇ ਕੋਲ ਸਵਾਂ ਨਦੀ 'ਚ 15-16 ਸਾਲ ਦੇ 2 ਨੌਜਵਾਨ ਡੁੱਬ ਗਏ।ਡੁੱਬੇ ਨੌਜਵਾਨਾਂ 'ਚੋਂ ਇਕ ਦੀ ਲਾਸ਼ ਬਰਾਮਦ ਕਰ ਲਈ ਗਈ ਹੈ ਜਦਕਿ ਦੂਜੇ ਦੀ ਭਾਲ ਜਾਰੀ...
ਪੰਜਾਬ ਸਰਕਾਰ ਵਲੋਂ ਕੋਰੋਨਾ ਨੂੰ ਲੈ ਕੇ ਨਵੀਆਂ ਹਿਦਾਇਤਾਂ ਜਾਰੀ
. . .  1 day ago
ਚੰਡੀਗੜ੍ਹ, 13 ਅਗਸਤ - ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵਲੋਂ ਸਖ਼ਤੀ ਵਰਤਦਿਆਂ ਨਵੀਆਂ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਹਿਦਾਇਤਾਂ ਅਨੁਸਾਰ ਸਰਕਾਰੀ, ਗੈਰ ਸਰਕਾਰੀ ਦਫ਼ਤਰਾਂ, ਵਿੱਦਿਅਕ ਅਦਾਰਿਆਂ ਤੇ ਹੋਰ ਜਨਤਕ ਥਾਵਾਂ 'ਤੇ...
ਬਾਸਮਤੀ ਨਿਰਯਾਤ ਗੁਣਵੱਤਾ ਦੀ ਪੈਦਾਵਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ
. . .  1 day ago
ਚੰਡੀਗੜ੍ਹ, 13 ਅਗਸਤ - ਖੇਤੀਬਾੜੀ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਬਾਸਮਤੀ ਦੀ ਨਿਰਯਾਤ ਗੁਣਵੱਤਾ ਦੀ ਪੈਦਾਵਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ ਲਿਆ ਗਿਆ ਹੈ। ਇਸ ਫ਼ੈਸਲੇ ਅਨੁਸਾਰ ਕਈ ਉੱਲੀ ਨਾਸ਼ਕਾਂ...
‍ਦੇਤਵਾਲ ਬੈਂਕ ਡਕੈਤੀ ਦੇ ਮਾਮਲੇ 'ਚ ਬੈਂਕ ਮੁਲਾਜ਼ਮ ਸਮੇਤ ਚਾਰ ਗ੍ਰਿਫ਼ਤਾਰ
. . .  1 day ago
ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ) - ਮੁੱਲਾਂਪੁਰ ਦਾਖਾ ਦੇ ਇਲਾਕੇ ਪਿੰਡ ਦੇਤਵਾਲ ਵਿਚ ਬੀਤੇ ਦਿਨ ਪੰਜਾਬ ਨੈਸ਼ਨਲ ਬੈਂਕ ਵਿਚ ਹੋਈ ਸਾਢੇ ਸੱਤ ਲੱਖ ਰੁਪਏ ਦੀ ਡਕੈਤੀ ਦੇ ਮਾਮਲੇ ਵਿਚ ਪੁਲਿਸ...
ਅਫ਼ਗ਼ਾਨਿਸਤਾਨ ਵਿਚ ਹੁਣ ਰਹਿ ਗਏ ਹਨ ਸਿਰਫ਼ 100 ਹਿੰਦੂ ਸਿੱਖ - ਅਫ਼ਗ਼ਾਨ ਸਿੱਖ ਆਗੂ
. . .  1 day ago
ਨਵੀਂ ਦਿੱਲੀ, 13 ਅਗਸਤ - ਕਾਬੁਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਅਫ਼ਗ਼ਾਨ ਸਿੱਖ ਆਗੂ ਗੁਰਨਾਮ ਸਿੰਘ ਰਾਜਵੰਸ਼ੀ ਨੇ ਕਿਹਾ ਕਿ ਮੈਂ ਆਪਣੇ 6 ਪਰਿਵਾਰਿਕ ਮੈਂਬਰਾਂ ਨਾਲ ਅਫ਼ਗ਼ਾਨਿਸਤਾਨ ਤੋਂ ਆਇਆ ਹਾਂ। ਧਮਾਕੇ ਵਿਚ ਸਾਡਾ ਗੁਰਦੁਆਰਾ ਤਬਾਹ ਹੋ ਗਿਆ। ਅਫ਼ਗ਼ਾਨਿਸਤਾਨ ਵਿਚ ਹੁਣ ਸਿਰਫ਼ 100 ਹਿੰਦੂ ਸਿੱਖ ਰਹਿ...
ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਰੀਜ਼ ਮਿਲਿਆ
. . .  1 day ago
ਨਵੀਂ ਦਿੱਲੀ, 13 ਅਗਸਤ-ਦੇਸ਼ ਦੀ ਰਾਜਧਾਨੀ ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਦਿੱਲੀ 'ਚ ਹੁਣ ਮੰਕੀਪਾਕਸ ਦੇ 5 ਮਾਮਲੇ ਮਿਲ ਚੁੱਕੇ ਹਨ, ਜਿਨ੍ਹਾਂ 'ਚੋਂ ਇਕ ਮਰੀਜ਼ ਠੀਕ ਹੋ ਚੁੱਕਾ ਹੈ।
ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ
. . .  1 day ago
ਮੁੰਬਈ, 13 ਅਗਸਤ-ਸਟੈਂਡਅੱਪ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦਸ ਦੇਈਏ ਕਿ 10 ਅਗਸਤ ਨੂੰ ਰਾਜੂ ਸ਼੍ਰੀਵਾਸਤਵ ਨੂੰ ਜਿੰਮ 'ਚ ਕਸਰਤ ਕਰਦੇ ਸਮੇਂ ਦਿਲ ਦਾ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ 'ਚ ਦਾਖ਼ਲ ਕਰਵਾਇਆ ਗਿਆ...
ਫ਼ਾਜ਼ਿਲਕਾ ਸੈਕਟਰ 'ਚ ਦਿਖਾਈ ਦਿੱਤੀ ਡਰੋਨ ਦੀ ਹਲਚਲ, ਬੀ.ਐੱਸ.ਐੱਫ਼. ਦੀ ਮੁਸਤੈਦੀ ਕਾਰਨ ਪਰਤਿਆ ਵਾਪਸ
. . .  1 day ago
ਫ਼ਾਜ਼ਿਲਕਾ, 13 ਅਗਸਤ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਫ਼ਾਜ਼ਿਲਕਾ ਸੈਕਟਰ 'ਚ ਡਰੋਨ ਦਿਖਾਈ ਦੇਣ ਦਾ ਸਮਾਚਾਰ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਲਾਧੂਕਾ ਇਲਾਕੇ 'ਚ ਅੱਜ ਤੜਕਸਾਰ ਕੌਮਾਂਤਰੀ ਸਰਹੱਦ...
25 ਤੋਲੇ ਸੋਨਾ ਅਤੇ 10 ਹਜ਼ਾਰ ਨਕਦੀ ਚੋਰੀ
. . .  1 day ago
ਘੋਗਰਾ, 13 ਅਗਸਤ (ਆਰ.ਐੱਸ. ਸਲਾਰੀਆ)- ਬੀਤੀ ਰਾਤ ਬਲਾਕ ਦਸੂਹਾ ਦੇ ਪਿੰਡ ਸੈਹਰਕ ਵਿਖੇ 25 ਤੋਲੇ ਸੋਨਾ ਅਤੇ 10 ਹਜ਼ਾਰ ਦੀ ਨਕਦੀ ਚੋਰੀ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸੌਰਵ ਪੁੱਤਰ ਜਸਵੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ...
ਸੋਨੀਆ ਗਾਂਧੀ ਫ਼ਿਰ ਹੋਈ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 13 ਅਗਸਤ-ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਸ ਗੱਲ ਦੀ ਪੁਸ਼ਟੀ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ...
ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ 'ਚ ਕੱਢੀ ਗਈ ਤਿਰੰਗਾ ਯਾਤਰਾ
. . .  1 day ago
ਗੁਰੂ ਹਰਸਹਾਏ, 13 ਅਗਸਤ (ਹਰਚਰਨ ਸਿੰਘ ਸੰਧੂ)-ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ ਦੇ ਬਜ਼ਾਰਾਂ 'ਚ ਤਿਰੰਗਾ ਯਾਤਰਾ ਕੱਢੀ ਗਈ ਤੇ ਇਸ ਮੌਕੇ ਉਨ੍ਹਾਂ ਦੇ ਨਾਲ ਵੱਡੀ ਗਿਣਤੀ 'ਚ ਕਾਂਗਰਸੀ ਵਰਕਰ ਮੌਜੂਦ ਸਨ।
ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
. . .  1 day ago
ਚੰਡੀਗੜ੍ਹ, 13 ਅਗਸਤ (ਕਮਲਜੀਤ)-ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
ਮੰਤਰੀ ਧਾਲੀਵਾਲ ਦੀ ਅਗਵਾਈ ਹੇਠ ਅਜਨਾਲਾ 'ਚ ਕੱਢੀ ਗਈ ਜ਼ਿਲ੍ਹਾ ਪੱਧਰੀ ਤਿਰੰਗਾ ਯਾਤਰਾ
. . .  1 day ago
ਅਜਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ 'ਘਰ ਘਰ ਤਿਰੰਗਾ' ਮੁਹਿੰਮ ਤਹਿਤ ਅੱਜ ਅਜਨਾਲਾ ਸ਼ਹਿਰ 'ਚ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐੱਨ.ਆਰ.ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ...
ਪੰਜਾਬ 'ਚ 'ਇਕ ਵਿਧਾਇਕ ਇਕ ਪੈਨਸ਼ਨ' ਕਾਨੂੰਨ ਲਾਗੂ, ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਨੋਟੀਫ਼ਿਕੇਸ਼ਨ ਜਾਰੀ
. . .  1 day ago
ਚੰਡੀਗੜ੍ਹ, 13 ਅਗਸਤ-ਪੰਜਾਬ ਸਰਕਾਰ ਵਲੋਂ ਸੂਬੇ 'ਚ ਅੱਜ ਤੋਂ ਇਕ ਵਿਧਾਇਕ ਇਕ ਪੈਨਸ਼ਨ ਕਾਨੂੰਨ ਲਾਗੂ ਕਰ ਦਿੱਤਾ ਹੈ। ਹੁਣ ਪੰਜਾਬ 'ਚ ਸਾਬਕਾ ਵਿਧਾਇਕਾਂ ਨੂੰ ਸਿਰਫ਼ ਇਕ ਪੈਨਸ਼ਨ ਮਿਲੇਗੀ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਦੀ ਮਨਜ਼ੂਰੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 22 ਹਾੜ ਸੰਮਤ 554

ਕਪੂਰਥਲਾ / ਫਗਵਾੜਾ

10ਵੀਂ ਜਮਾਤ ਦਾ ਨਤੀਜਾ

ਮੁੱਦੋਵਾਲ ਸਕੂਲ ਦਾ ਮੁਹੰਮਦ ਆਰਿਫ਼ ਸੋਨੀ ਪਹਿਲੇ ਅਤੇ ਦਿਆਲਪੁਰ ਦੀ ਪ੍ਰਭਜੋਤ ਕੌਰ ਦੂਜੇ ਸਥਾਨ 'ਤੇ
ਆਈ.ਟੀ. ਸੈਕਟਰ 'ਚ ਜਾਣ ਦਾ ਚਾਹਵਾਨ ਹੈ ਮੁਹੰਮਦ ਆਰਿਫ਼ ਸੋਨੀ


ਕਪੂਰਥਲਾ/ਢਿਲਵਾਂ, 5 ਜੁਲਾਈ (ਅਮਰਜੀਤ ਕੋਮਲ, ਗੋਬਿੰਦ ਸੁਖੀਜਾ)-ਪੰਜਾਬ ਸਕੂਲ ਸਿੱਖਿਆ ਬੋਰਡ ਦੀ 10ਵੀਂ ਜਮਾਤ ਦੀ ਪ੍ਰੀਖਿਆ ਵਿਚ ਜ਼ਿਲ੍ਹਾ ਕਪੂਰਥਲਾ 'ਚੋਂ 97.85 ਫ਼ੀਸਦੀ ਅੰਕ ਹਾਸਲ ਕਰਕੇ ਪਹਿਲੇ ਸਥਾਨ ਤੇ ਬੋਰਡ ਦੀ ਮੈਰਿਟ ਵਿਚ 58ਵੇਂ ਸਥਾਨ 'ਤੇ ਰਹਿਣ ਵਾਲੇ ਸਰਕਾਰੀ ਹਾਈ ਸਕੂਲ ਮੁੱਦੋਵਾਲ ਦੇ ਵਿਦਿਆਰਥੀ ਮੁਹੰਮਦ ਆਰਿਫ਼ ਸੋਨੀ ਆਈ.ਟੀ. ਸੈਕਟਰ ਵਿਚ ਜਾ ਕੇ ਨੌਕਰੀ ਕਰਨ ਦਾ ਚਾਹਵਾਨ ਹੈ | ਉਨ੍ਹਾਂ ਕਿਹਾ ਕਿ ਉਹ ਆਪਣੇ ਸੁਪਨੇ ਨੂੰ ਸਾਕਾਰ ਕਰਨ ਲਈ ਦਿਨ ਰਾਤ ਇਕ ਕਰਕੇ ਮਿਹਨਤ ਕਰੇਗਾ | ਮੁਹੰਮਦ ਆਰਿਫ਼ ਸੋਨੀ ਨੇ ਕਿਹਾ ਕਿ ਮੈਂ ਆਪਣੇ ਮਾਪਿਆਂ ਵਲੋਂ ਮਿਲੇ ਸਹਿਯੋਗ ਤੇ ਅਧਿਆਪਕਾਂ ਦੀ ਯੋਗ ਅਗਵਾਈ ਤੇ ਸਖ਼ਤ ਮਿਹਨਤ ਸਦਕਾ ਇਸ ਮੁਕਾਮ 'ਤੇ ਪੁੱਜਾ ਹਾਂ | ਉਨ੍ਹਾਂ ਕਿਹਾ ਕਿ ਜਿੰਨੀ ਦੇਰ ਤੱਕ ਅਸੀਂ ਜੀਵਨ ਵਿਚ ਕੁਝ ਬਣਨ ਦਾ ਟੀਚਾ ਨਹੀਂ ਮਿਥਦੇ, ਉਨੀ ਦੇਰ ਤੱਕ ਅਸੀਂ ਉਸ ਟੀਚੇ ਦੀ ਪ੍ਰਾਪਤੀ ਨਹੀਂ ਕਰ ਸਕਦੇ | ਮੁਹੰਮਦ ਆਰਿਫ਼ ਸੋਨੀ ਦੇ ਪਿਤਾ ਐਡਵੋਕੇਟ ਮੁਹੰਮਦ ਰਫ਼ੀਕ ਸੋਨੀ ਤੇ ਉਸ ਦੀ ਮਾਤਾ ਸ਼ਮੀਮ ਬੀਬੀ ਈ.ਟੀ.ਟੀ. ਅਧਿਆਪਕਾ ਜੋ ਸਰਕਾਰੀ ਐਲੀਮੈਂਟਰੀ ਸਕੂਲ ਮੁੱਦੋਵਾਲ 'ਚ ਤਾਇਨਾਤ ਹਨ, ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਮੁਹੰਮਦ ਆਰਿਫ਼ ਸੋਨੀ ਨੂੰ ਭਾਵੇਂ ਚੱਲਣ ਵਿਚ ਕੁਝ ਮੁਸ਼ਕਿਲ ਆਉਂਦੀ ਹੈ, ਪ੍ਰੰਤੂ ਪੜ੍ਹਾਈ ਵਿਚ ਉਸ ਨੇ ਪਹਿਲਾਂ ਵੀ ਬਹੁਤ ਵਧੀਆ ਕਾਰਗੁਜ਼ਾਰੀ ਦਿਖਾਈ ਹੈ ਤੇ ਉਨ੍ਹਾਂ ਨੂੰ ਆਪਣੇ ਪੁੱਤਰ ਦੀ ਇਸ ਪ੍ਰਾਪਤੀ 'ਤੇ ਮਾਣ ਹੈ | ਮੁਹੰਮਦ ਰਫ਼ੀਕ ਸੋਨੀ ਨੇ ਦੱਸਿਆ ਕਿ ਉਹ ਮੁਹੰਮਦ ਆਰਿਫ਼ ਸੋਨੀ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਹਰ ਸੰਭਵ ਯਤਨ ਕਰਨਗੇ | ਉਨ੍ਹਾਂ ਮੁਹੰਮਦ ਆਰਿਫ਼ ਸੋਨੀ ਦਾ ਮੂੰਹ ਮਿੱਠਾ ਕਰਵਾ ਕੇ ਖ਼ੁਸ਼ੀ ਦਾ ਇਜ਼ਹਾਰ ਕੀਤਾ |

ਜੱਜ ਬਣਨਾ ਚਾਹੁੰਦੀ ਹੈ ਪ੍ਰਭਜੋਤ ਕੌਰ

ਜ਼ਿਲ੍ਹੇ 'ਚੋਂ 10ਵੀਂ ਦੀ ਪ੍ਰੀਖਿਆ 'ਚ 96.92 ਫ਼ੀਸਦੀ ਅੰਕ ਲੈ ਕੇ ਦੂਜੇ ਸਥਾਨ 'ਤੇ ਰਹੀ ਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਮੈਰਿਟ ਸੂਚੀ ਵਿਚ 237ਵੇਂ ਸਥਾਨ 'ਤੇ ਆਪਣਾ ਨਾਂਅ ਦਰਜ ਕਰਵਾਉਣ ਵਾਲੀ ਸਰਕਾਰੀ ਗਰਲਜ਼ ਹਾਈ ਸਕੂਲ ਦਿਆਲਪੁਰ ਦੀ ਵਿਦਿਆਰਥਣ ਪ੍ਰਭਜੋਤ ਕੌਰ ਨੇ ...

ਪੂਰੀ ਖ਼ਬਰ »

ਜ਼ਿਲੇ੍ਹ ਨੇ 10ਵੀਂ ਜਮਾਤ ਦੀ ਪ੍ਰੀਖਿਆ 'ਚ ਪੰਜਾਬ 'ਚੋਂ ਪੰਜਵਾਂ ਸਥਾਨ ਹਾਸਲ ਕੀਤਾ-ਬਿਕਰਮਜੀਤ ਸਿੰਘ ਥਿੰਦ

ਕਪੂਰਥਲਾ, 5 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜੇ ਵਿਚ ਸਰਕਾਰੀ ਹਾਈ ਸਕੂਲ ਮੁੱਦੋਵਾਲ ਦਾ 10ਵੀਂ ਜਮਾਤ ਦਾ ਵਿਦਿਆਰਥੀ ਮੁਹੰਮਦ ਆਰਿਫ਼ ਸੋਨੀ 97.85 ਫ਼ੀਸਦੀ ਅੰਕ ਲੈ ਕੇ ਜ਼ਿਲ੍ਹੇ 'ਚੋਂ ਪਹਿਲੇ ਤੇ ਪੰਜਾਬ ...

ਪੂਰੀ ਖ਼ਬਰ »

ਨਗਰ ਸੁਧਾਰ ਟਰੱਸਟ ਆਬਾਦੀ 'ਚ ਵਾਧੇ ਤੇ ਭਵਿੱਖ ਦੀਆਂ ਲੋੜਾਂ ਨੂੰ ਮੁੱਖ ਰੱਖਦਿਆਂ ਹਾਊਸਿੰਗ ਪਲਾਨ ਤਿਆਰ ਕਰੇ-ਡੀ.ਸੀ.

ਕਪੂਰਥਲਾ, 5 ਜੁਲਾਈ (ਅਮਰਜੀਤ ਕੋਮਲ)-ਨਗਰ ਸੁਧਾਰ ਟਰੱਸਟ ਕਪੂਰਥਲਾ ਸ਼ਹਿਰ ਦੀ ਵਧ ਰਹੀ ਆਬਾਦੀ ਤੇ ਬਾਹਰੋਂ ਆ ਰਹੇ ਲੋਕਾਂ ਨੂੰ ਮੁੱਖ ਰੱਖਦਿਆਂ ਭਵਿੱਖ ਦੀਆਂ ਲੋੜਾਂ ਅਨੁਸਾਰ ਹਾਊਸਿੰਗ ਪਲਾਨ ਤਿਆਰ ਕਰੇ | ਇਹ ਗੱਲ ਵਿਸ਼ੇਸ਼ ਸਾਰੰਗਲ ਡਿਪਟੀ ਕਮਿਸ਼ਨਰ ਕਮ ਚੇਅਰਪਰਸਨ ...

ਪੂਰੀ ਖ਼ਬਰ »

ਕੇਬਲ ਦਾ ਬਕਸਾ ਚੋਰੀ ਹੋਣ 'ਤੇ ਕੇਸ ਦਰਜ

ਫਗਵਾੜਾ, 5 ਜੁਲਾਈ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਡੱਡਲ ਮੁਹੱਲਾ ਵਿਖੇ ਇਕ ਕੇਬਲ ਓਪਟੀਕਲ ਦਾ ਬਕਸਾ ਚੋਰੀ ਹੋਣ ਦੇ ਸਬੰਧ 'ਚ ਸਿਟੀ ਪੁਲਿਸ ਨੇ ਦੋ ਵਿਅਕਤੀਆਂ ਖ਼ਿਲਾਫ਼ ਧਾਰਾ 379 ਆਈ.ਪੀ.ਸੀ ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਸੰਜੀਵ ਸ਼ਰਮਾ ਪੁੱਤਰ ਮਦਨ ਲਾਲ ...

ਪੂਰੀ ਖ਼ਬਰ »

ਚੋਰੀ ਦੀ ਬੈਟਰੀ ਸਣੇ ਵਿਅਕਤੀ ਕਾਬੂ

ਫਗਵਾੜਾ, 5 ਜੁਲਾਈ (ਹਰਜੋਤ ਸਿੰਘ ਚਾਨਾ)-ਰਾਵਲਪਿੰਡੀ ਪੁਲਿਸ ਨੇ ਚੋਰੀਆਂ ਕਰਨ ਵਾਲੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਚੋਰੀ ਦੀ ਬੈਟਰੀ ਬਰਾਮਦ ਕਰਕੇ ਧਾਰਾ 379 ਆਈ.ਪੀ.ਸੀ ਤਹਿਤ ਕੇਸ ਦਰਜ ਕੀਤਾ ਹੈ | ਐਸ.ਐਚ.ਓ. ਰਾਵਲਪਿੰਡੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਸਾਹਿਲ ...

ਪੂਰੀ ਖ਼ਬਰ »

ਕੋਰੋਨਾ ਦੇ ਤਿੰਨ ਨਵੇਂ ਮਾਮਲੇ

ਕਪੂਰਥਲਾ, 5 ਜੁਲਾਈ (ਵਿ.ਪ੍ਰ.)- ਅੱਜ ਕੋਰੋਨਾ ਦੇ ਤਿੰਨ ਕੇਸ ਪਾਜ਼ੀਟਿਵ ਆਉਣ 'ਤੇ ਜ਼ਿਲ੍ਹੇ ਵਿਚ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵਧ ਕੇ 18 ਹੋ ਗਈ ਹੈ, ਅੱਜ ਤਿੰਨ ਮਰੀਜ਼ਾਂ ਨੂੰ ਸਿਹਤਯਾਬ ਹੋਣ 'ਤੇ ਹਸਪਤਾਲ ਤੋਂ ਛੁੱਟੀ ਦਿੱਤੀ ਗਈ | ਸਿਹਤ ਵਿਭਾਗ ਦੇ ਇਕ ਬੁਲਾਰੇ ਨੇ ...

ਪੂਰੀ ਖ਼ਬਰ »

ਇਤਿਹਾਸਕ ਗੁਰਦੁਆਰਾ ਕੋਠੜੀ ਸਾਹਿਬ ਵਿਖੇ ਲੰਗਰ ਹਾਲ ਤੇ ਜੋੜਾ ਘਰ ਬਣਾਉਣ ਦੀ ਕਾਰ ਸੇਵਾ ਆਰੰਭ

ਸੁਲਤਾਨਪੁਰ ਲੋਧੀ, 5 ਜੁਲਾਈ (ਨਰੇਸ਼ ਹੈਪੀ, ਥਿੰਦ)- ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਸਥਾਨ ਗੁਰਦੁਆਰਾ ਸ੍ਰੀ ਕੋਠੜੀ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਗੁਰੂ ਕਾ ਲੰਗਰ ਹਾਲ ਤੇ ਜੋੜਾ ਘਰ ਬਣਾਉਣ ਲਈ ਗੁਰਦੁਆਰਾ ਸਾਹਿਬ ਨੂੰ ਸ੍ਰੀ ਰਾਮ ਲਾਲ ...

ਪੂਰੀ ਖ਼ਬਰ »

ਫ਼ਰੰਟ ਅਗੇਂਸਟ ਇਨ ਰੇਲਵੇ ਦੀ ਕੌਮੀ ਕਾਰਜਕਾਰਨੀ ਦੀ ਮੀਟਿੰਗ

ਕਪੂਰਥਲਾ, 5 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਅਗਲੇ ਤਿੰਨ ਮਹੀਨਿਆਂ ਵਿਚ ਰੇਲਵੇ ਦੇ ਹਰੇਕ ਜ਼ੋਨ ਵਿਚ ਫ਼ਰੰਟ ਅਗੇਂਸਟ ਐਨ.ਪੀ.ਐਸ. ਦੀਆਂ ਕਮੇਟੀਆਂ ਬਣਾ ਕੇ ਮੁਲਾਜ਼ਮਾਂ ਨੂੰ ਐਨ.ਪੀ.ਐਸ. ਬਾਰੇ ਜਾਗਰੂਕ ਕੀਤਾ ਜਾਵੇਗਾ | ਇਹ ਫ਼ੈਸਲਾ ਫ਼ਰੰਟ ਅਗੇਂਸਟ ਐਨ.ਪੀ.ਐਸ. ਇਨ ਰੇਲਵੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁ: ਟਾਹਲੀ ਸਾਹਿਬ ਵਿਖੇ ਸਾਲਾਨਾ ਜੋੜ ਮੇਲਾ

ਕਾਲਾ ਸੰਘਿਆਂ, 5 ਜੁਲਾਈ (ਬਲਜੀਤ ਸਿੰਘ ਸੰਘਾ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਪ੍ਰਸਿੱਧ ਗੁਰਦੁਆਰਾ ਟਾਹਲੀ ਸਾਹਿਬ ਬਲੇਖਾਨਪੁਰ ਵਿਖੇ ਗੁਰੂ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਾਲਾਨਾ ਜੋੜ ਮੇਲਾ ਮਨਾਇਆ ਗਿਆ | ਸਵੇਰੇ 15 ਸ੍ਰੀ ਆਖੰਡ ਪਾਠ ...

ਪੂਰੀ ਖ਼ਬਰ »

ਭਗਤਪੁਰਾ ਵਿਖੇ ਸੀਵਰੇਜ ਦੀ ਸਮੱਸਿਆ ਸੰਬੰਧੀ ਦੌਰਾ ਕਰਨ ਪੁੱਜੀ ਨਗਰ ਨਿਗਮ ਦੀ ਟੀਮ

ਫਗਵਾੜਾ, 5 ਜੁਲਾਈ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਮੁਹੱਲਾ ਭਗਤਪੁਰਾ ਦੀ ਗਲੀ ਨੰਬਰ 2 ਵਿਖੇ ਕਈ ਦਿਨਾਂ ਤੋਂ ਸੀਵਰੇਜ ਜਾਮ ਦੀ ਸਮੱਸਿਆ ਸਬੰਧੀ ਪਿਛਲੇ ਦਿਨੀ 'ਅਜੀਤ' ਵਲੋਂ ਪ੍ਰਮੁੱਖਤਾ ਨਾਲ ਖ਼ਬਰ ਛਾਪਣ ਤੋਂ ਬਾਅਦ ਅੱਜ ਨਗਰ ਨਿਗਮ ਦੇ ਐਕਸੀਅਨ ਬਲਜਿੰਦਰ ਸਿੰਘ ਵਲੋਂ ...

ਪੂਰੀ ਖ਼ਬਰ »

ਚੋਰਾਂ ਨੇ ਤਿੰਨ ਦੁਕਾਨਾਂ ਨੂੰ ਬਣਾਇਆ ਨਿਸ਼ਾਨਾ

ਫਗਵਾੜਾ, 5 ਜੂਨ (ਹਰਜੋਤ ਸਿੰਘ ਚਾਨਾ)- ਫਗਵਾੜਾ ਸ਼ਹਿਰ 'ਚ ਚੋਰਾਂ ਦਾ ਕਹਿਰ ਲਗਾਤਾਰ ਜਾਰੀ ਹੈ ਤੇ ਚੋਰ ਆਏ ਦਿਨ ਕਿਸੇ ਨਾ ਕਿਸੇ ਘਟਨਾ ਨੂੰ ਅੰਜਾਮ ਦੇ ਰਹੇ ਹਨ, ਪਰ ਪੁਲਿਸ ਪੂਰੀ ਤਰ੍ਹਾਂ ਖ਼ਾਮੋਸ਼ ਜਾਪ ਰਹੀ ਹੈ ਤੇ ਕਈ ਮਾਮਲਿਆਂ 'ਚ ਤਾਂ ਪੁਲਿਸ ਜਾਂਚ ਕਰਨ ਤੇ ਮਾਮਲੇ ...

ਪੂਰੀ ਖ਼ਬਰ »

ਫੂਡ ਬਿਜ਼ਨੈੱਸ ਆਪ੍ਰੇਟਰਾਂ ਨੂੰ ਦਿੱਤੀ ਜਾ ਰਹੀ ਸਿਖਲਾਈ

ਕਪੂਰਥਲਾ, 5 ਜੁਲਾਈ (ਵਿ.ਪ੍ਰ.)-ਜ਼ਿਲ੍ਹੇ ਵਿਚ ਫੂਡ ਸੇਫਟੀ ਤੇ ਸਟੈਂਡਰਡ ਐਕਟ 2006 ਬਾਰੇ ਫੂਡ ਬਿਜ਼ਨੈੱਸ ਆਪ੍ਰੇਟਰਾਂ ਨੂੰ ਜਾਣਕਾਰੀ ਦੇਣ ਲਈ ਇਕ ਟਰੇਨਿੰਗ ਲਾਈ ਗਈ, ਜਿਸ ਵਿਚ ਸਹਾਇਕ ਫੂਡ ਕਮਿਸ਼ਨਰ ਹਰਜੋਤਪਾਲ ਸਿੰਘ ਨੇ ਫੂਡ ਸੇਫਟੀ ਨਿਯਮਾਂ ਬਾਰੇ ਫੂਡ ਬਿਜ਼ਨੈੱਸ ...

ਪੂਰੀ ਖ਼ਬਰ »

ਹੈਰੋਇਨ ਤੇ ਨਸ਼ੀਲੇ ਪਦਾਰਥ ਸਮੇਤ ਇਕ ਕਾਬੂ

ਢਿਲਵਾਂ, 5 ਜੁਲਾਈ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਥਾਣਾ ਸੁਭਾਨਪੁਰ ਦੀ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ 3 ਗ੍ਰਾਮ ਹੈਰੋਇਨ ਅਤੇ 265 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਹਰਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਰਵ ਸ਼ਕਤੀ ਸੈਨਾ ਦੀ ਹੋਈ ਮੀਟਿੰਗ

ਫਗਵਾੜਾ, 5 ਜੁਲਾਈ (ਤਰਨਜੀਤ ਸਿੰਘ ਕਿੰਨੜਾ)-ਸਰਵ ਸ਼ਕਤੀ ਸੈਨਾ ਦੀ ਇਕ ਮੀਟਿੰਗ ਬਲਜੀਤ ਸਿੰਘ ਦਿਹਾਤੀ ਪ੍ਰਧਾਨ ਪੰਜਾਬ ਦੀ ਅਗਵਾਈ ਹੇਠ ਹੋਈ ਜਿਸ 'ਚ ਫਗਵਾੜਾ, ਗੁਰਾਇਆ ਅਤੇ ਸੂਬਾ ਪੱਧਰ ਦੀਆਂ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ | ਬਲਜੀਤ ਸਿੰਘ ਨੇ ਦੱਸਿਆ ਕਿ ਸਰਵ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਦਰਜਨ ਤੋਂ ਵੱਧ ਡੀ.ਐਸ.ਪੀਜ਼ ਦੇ ਤਬਾਦਲੇ

ਕਪੂਰਥਲਾ, 5 ਜੁਲਾਈ (ਅਮਰਜੀਤ ਕੋਮਲ)-ਪੰਜਾਬ ਦੇ ਨਵੇਂ ਡਾਇਰੈਕਟਰ ਜਨਰਲ ਪੁਲਿਸ ਗੌਰਵ ਯਾਦਵ ਨੇ ਅਹੁਦਾ ਸੰਭਾਲਦਿਆਂ ਹੀ ਪੰਜਾਬ ਵਿਚ ਵੱਡੀ ਪੱਧਰ 'ਤੇ ਡੀ.ਐਸ.ਪੀ. ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ | ਇਨ੍ਹਾਂ 'ਚੋਂ ਬਹੁਤ ਸਾਰੇ ਅਧਿਕਾਰੀ ਪਿਛਲੇ ਲੰਮੇ ਸਮੇਂ ...

ਪੂਰੀ ਖ਼ਬਰ »

ਗੁ: ਸੁਖਚੈਨਆਣਾ ਸਾਹਿਬ ਵਿਖੇ 155 ਪ੍ਰਾਣੀ ਗੁਰੂ ਵਾਲੇ ਬਣੇ

ਫਗਵਾੜਾ, 5 ਜੁਲਾਈ (ਅਸ਼ੋਕ ਕੁਮਾਰ ਵਾਲੀਆ)-ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਫਗਵਾੜਾ ਆਗਮਨ ਦੀ ਖ਼ੁਸ਼ੀ 'ਚ ਕਰਵਾਏ ਗਏ ਅੰਮਿ੍ਤ ਸੰਚਾਰ ਦੌਰਾਨ 155 ਪ੍ਰਾਣੀ ਖੰਡੇ ਬਾਟੇ ਦੀ ...

ਪੂਰੀ ਖ਼ਬਰ »

ਬਰਿੱਜ ਮੋਹਨ ਨਡਾਲਾ ਦੇ ਨਵੇਂ ਈ.ਓ. ਨਿਯੁਕਤ

ਨਡਾਲਾ, 5 ਜੁਲਾਈ (ਮਾਨ)- ਲੋਕਲ ਬਾਡੀਜ਼ ਵਿਭਾਗ ਦੀ ਤਰਫ਼ੋਂ ਵਿਭਾਗ ਵਿਚ ਕੰਮ ਕਰ ਰਹੇ ਕਾਰਜਕਾਰੀ ਅਧਿਕਾਰੀ (ਈ.ਓ.) ਸਟੇਟਸ-1, ਸਟੇਟਸ-2, ਸਟੇਟਸ-3 ਸਮੇਤ ਹੋਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਕੀਤੀਆਂ ਗਈਆਂ ਹਨ | ਇਸੇ ਕੜੀ ਤਹਿਤ ਕਪੂਰਥਲਾ ...

ਪੂਰੀ ਖ਼ਬਰ »

ਕਾਲਜੀਏਟ ਸਕੂਲ ਨਡਾਲਾ ਦਾ ਨਤੀਜਾ ਸ਼ਾਨਦਾਰ

ਨਡਾਲਾ, 5 ਜੁਲਾਈ (ਮਾਨ)-ਸਥਾਨਕ ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜੀਏਟ ਸਕੂਲ ਨਡਾਲਾ ਦਾ ਬਾਰ੍ਹਵੀਂ ਆਰਟਸ ਅਤੇ ਕਾਮਰਸ ਦਾ ਨਤੀਜਾ 100 ਫ਼ੀਸਦੀ ਰਿਹਾ | ਵਿਦਿਆਰਥਣ ਜਸਲੀਨ ਕੌਰ 92.8 ਫ਼ੀਸਦੀ ਅੰਕ ਲੈ ਕੇ ਪਹਿਲੇ, ਮੁਸਕਾਨ 87 ਫ਼ੀਸਦੀ ਅੰਕ ਲੈ ਕੇ ਦੂਸਰੇ ਅਤੇ ਕੁਨਾਲ ਸ਼ਰਮਾ 86.6 ...

ਪੂਰੀ ਖ਼ਬਰ »

ਭਾਵਨਾ ਗਰਗ ਵਲੋਂ ਆਧਾਰ ਕਾਰਡ ਸੰਬੰਧੀ ਚੱਲ ਰਹੇ ਕਾਰਜਾਂ ਦੀ ਸਮੀਖਿਆ

ਕਪੂਰਥਲਾ, 5 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-5 ਸਾਲ ਤੋਂ ਲੈ ਕੇ 15 ਸਾਲ ਦੀ ਉਮਰ ਪੂਰੀ ਕਰ ਚੁੱਕੇ ਬੱਚਿਆਂ ਦੇ ਉਂਗਲੀਆਂ ਦੇ ਨਿਸ਼ਾਨ ਤੇ ਅੱਖਾਂ ਦੀ ਪੁਤਲੀ ਸਕੈਨ ਕਰਕੇ ਆਧਾਰ ਕਾਰਡ ਅਪਡੇਟ ਕਰਨ ਦਾ ਕੰਮ ਪੂਰਾ ਕੀਤਾ ਜਾਵੇ ਤੇ ਇਹ ਸੇਵਾ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ | ...

ਪੂਰੀ ਖ਼ਬਰ »

ਵਡਾਲਾ ਡਰੇਨ 'ਚ ਪੈ ਰਿਹਾ ਸੀਵਰੇਜ ਦਾ ਗੰਦਾ ਪਾਣੀ ਬੰਦ ਕੀਤਾ ਜਾਵੇ-ਚੰਦਨ ਪੁਰੀ, ਸੰਜੇ ਸੂਦ

ਕਪੂਰਥਲਾ, 5 ਜੁਲਾਈ (ਵਿ.ਪ੍ਰ.)-ਨਿਊ ਸ਼ਾਲੀਮਾਰ ਐਵੀਨਿਊ ਵੈੱਲਫੇਅਰ ਕਮੇਟੀ ਦੇ ਪ੍ਰਧਾਨ ਐਡਵੋਕੇਟ ਚੰਦਨ ਪੁਰੀ, ਚੇਅਰਮੈਨ ਸੰਜੇ ਸੂਦ ਤੇ ਡਾ: ਰਣਬੀਰ ਕੌਸ਼ਲ ਨੇ ਉੱਘੇ ਵਾਤਾਵਰਣ ਪ੍ਰੇਮੀ ਬਾਬਾ ਬਲਬੀਰ ਸਿੰਘ ਸੀਚੇਵਾਲ ਮੈਂਬਰ ਰਾਜ ਸਭਾ ਨਾਲ ਮੁਲਾਕਾਤ ਕਰਕੇ ਮੰਗ ...

ਪੂਰੀ ਖ਼ਬਰ »

ਨਗਰ ਨਿਗਮ ਕਮਿਸ਼ਨਰ ਵਲੋਂ ਪ੍ਰਾਪਰਟੀ ਟੈਕਸਾਂ ਦੀ ਜਾਂਚ ਲਈ ਵੱਖ-ਵੱਖ ਥਾਵਾਂ ਦਾ ਦੌਰਾ

ਫਗਵਾੜਾ, 5 ਜੁਲਾਈ (ਹਰਜੋਤ ਸਿੰਘ ਚਾਨਾ)-ਨਗਰ ਨਿਗਮ ਕਮਿਸ਼ਨਰ ਡਾ. ਨਯਨ ਜੱਸਲ ਨੇ ਅੱਜ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਦਾ ਦੌਰਾ ਕਰਕੇ ਪ੍ਰਾਪਰਟੀ ਟੈਕਸਾਂ ਦੀ ਪੜਤਾਲ ਕੀਤੀ | ਅੱਜ ਕਮਿਸ਼ਨਰ ਵਲੋਂ ਹਰਗੋਬਿੰਦ ਨਗਰ, ਬੰਗਾ ਰੋਡ ਇਲਾਕੇ ਦਾ ਬਾਜ਼ਾਰਾਂ ਦਾ ਦੌਰਾ ਕਰਕੇ ...

ਪੂਰੀ ਖ਼ਬਰ »

ਬਲਬੀਰ ਸਿੰਘ ਵਾਲੀਆ ਦੀ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ 'ਚ ਲੋਕ ਪੁੱਜੇ

ਫਗਵਾੜਾ, 5 ਜੁਲਾਈ (ਅਸ਼ੋਕ ਕੁਮਾਰ ਵਾਲੀਆ)-ਸ਼ੋ੍ਰ੍ਰਮਣੀ ਅਕਾਲੀ ਦਲ ਦੇ ਪੀ.ਏ.ਸੀ. ਕਮੇਟੀ ਦੇ ਮੈਂਬਰ ਬਲਜੀਤ ਸਿੰਘ ਵਾਲੀਆ ਉੱਘੇ ਟਰਾਂਸਪੋਰਟਰ ਦੇ ਪਿਤਾ ਬਲਬੀਰ ਸਿੰਘ ਵਾਲੀਆ ਦਾ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪਾਏ ਗਏ | ਉਪਰੰਤ ...

ਪੂਰੀ ਖ਼ਬਰ »

ਡਾ. ਮਨਪ੍ਰੀਤ ਸ਼ੀਂਹਮਾਰ ਹੋਣਗੇ ਸੁਲਤਾਨਪੁਰ ਲੋਧੀ ਦੇ ਨਵੇਂ ਡੀ.ਐਸ.ਪੀ.

ਸੁਲਤਾਨਪੁਰ ਲੋਧੀ, 5 ਜੁਲਾਈ (ਨਰੇਸ਼ ਹੈਪੀ, ਥਿੰਦ)-ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਅਹੁਦਾ ਸੰਭਾਲਦਿਆਂ ਹੀ ਵੱਡੇ ਪੱਧਰ 'ਤੇ ਪੁਲਸ ਪ੍ਰਸ਼ਾਸਨ ਵਿਚ ਰੱਦੋਬਦਲ ਕੀਤੀ ਗਈ ਹੈ, ਜਿਸ ਵਿਚ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਦੇ ਡੀ. ਐਸ. ਪੀ. ਰਕੇਸ਼ ਕੱਕੜ ਦੀ ਬਦਲੀ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਫਗਵਾੜਾ ਸਿਟੀ ਨੇ ਬੂਟੇ ਲਗਾਏ

ਫਗਵਾੜਾ, 5 ਜੁਲਾਈ (ਹਰਜੋਤ ਸਿੰਘ ਚਾਨਾ)-ਸ਼ਹਿਰ ਦੀ ਹੰਡਰਡ ਪਰਸੈਂਟ ਇਲੈਵਨ ਸਟਾਰ ਐਕਟਿਵ ਲਾਇਨਜ਼ ਕਲੱਬ ਫਗਵਾੜਾ ਸਿਟੀ ਦੀ ਨਵੀਂ ਟੀਮ ਵਲੋਂ ਕਲੱਬ ਪ੍ਰਧਾਨ ਲਾਇਨ ਸੁਨੀਲ ਢੀਂਗਰਾ ਦੀ ਅਗਵਾਈ ਹੇਠ ਸਥਾਨਕ ਮਹਾਵੀਰ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਡੁਮੇਲੀ ਵਲੋਂ ਨਵਾਂ ਪ੍ਰਾਸਪੈਕਟਸ ਜਾਰੀ

ਪਾਂਸ਼ਟਾ, 5 ਜੁਲਾਈ (ਸਤਵੰਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਚੱਲ ਰਹੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਵਿਖੇ ਸੰਤ ਪ੍ਰੀਤਮ ਸਿੰਘ ਡੁਮੇਲੀ ਵਲੋਂ ਅੱਜ 2022-23 ਅਕਾਦਮਿਕ ਵਰ੍ਹੇ ਦਾ ਪ੍ਰਾਸਪੈਕਟਸ ਜਾਰੀ ਕੀਤਾ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਬੇਗੋਵਾਲ ਸੇਵਾ ਵਲੋਂ ਵਿਸ਼ੇਸ਼ ਮੈਡੀਕਲ ਜਾਂਚ ਕੈਂਪ

ਬੇਗੋਵਾਲ, 5 ਜੁਲਾਈ (ਸੁਖਜਿੰਦਰ ਸਿੰਘ)-ਲਾਇਨਜ਼ ਕਲੱਬ ਬੇਗੋਵਾਲ ਸੇਵਾ ਨੇ ਆਪਣੇ ਸਮਾਜ ਸੇਵੀ ਕੰਮਾਂ ਵਿਚ ਵਾਧਾ ਕਰਦਿਆਂ ਕਲੱਬ ਦੇ ਨਵੇਂ ਪ੍ਰਧਾਨ ਸਿਮਰਜੀਤ ਸਿੰਘ ਐਮ.ਜੇ.ਐਫ. ਦੀ ਅਗਵਾਈ ਹੇਠ ਕਲੱਬ ਵਲੋਂ ਸਾਲ ਦਾ ਪਲੇਠਾ ਪੋ੍ਰਜੈਕਟ ਵਿਸ਼ੇਸ਼ ਮੈਡੀਕਲ ਚੈੱਕਅਪ ...

ਪੂਰੀ ਖ਼ਬਰ »

ਲੰਮੇ ਸਮੇਂ ਤੋਂ ਥਾਣਿਆਂ ਚੌਕੀਆਂ 'ਚ ਲੱਗੇ ਪੁਲਿਸ ਮੁਲਾਜ਼ਮਾਂ ਦੀਆਂ ਬਦਲੀਆਂ ਦਾ ਕੰਮ ਸ਼ੁਰੂ

ਨਡਾਲਾ, 5 ਜੁਲਾਈ (ਮਾਨ)-ਪੰਜਾਬ ਸਰਕਾਰ ਦੇ ਆਦੇਸ਼ਾਂ 'ਤੇ ਪੰਜਾਬ ਭਰ ਵਿਚ ਥਾਣਿਆਂ ਤੇ ਚੌਕੀਆਂ ਵਿਚ ਲੰਮੇ ਸਮੇਂ ਤੋਂ ਲੱਗੇ ਪੁਲਿਸ ਮੁਲਾਜ਼ਮਾਂ ਦੀ ਕਾਰਜ ਕਾਲ ਦੀ ਰੀਵਿਊ ਕਰਕੇ ਬਦਲੀਆਂ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ | ਇਸ ਸਬੰਧੀ ਡਾਇਰੈਕਟਰ ਜਰਨਲ ਪੁਲਿਸ ...

ਪੂਰੀ ਖ਼ਬਰ »

ਪਾਣੀ ਦਾ ਨਿਕਾਸ ਨਾ ਹੋਣ ਕਰਕੇ ਖੜ੍ਹੇ ਪਾਣੀ ਤੋਂ ਦੁਕਾਨਦਾਰ ਡਾਹਢੇ ਦੁਖੀ

ਭੁਲੱਥ, 5 ਜੁਲਾਈ (ਮਨਜੀਤ ਸਿੰਘ ਰਤਨ)-ਮੇਨ ਬਾਜ਼ਾਰ ਭੁਲੱਥ 'ਚੋਂ ਸਹੀ ਤਰੀਕੇ ਨਾਲ ਪਾਣੀ ਦਾ ਨਿਕਾਸ ਨਾ ਹੋਣ ਕਰਕੇ ਦੁਕਾਨਦਾਰ ਡਾਹਢੇ ਦੁਖੀ ਹਨ | ਉਨ੍ਹਾਂ ਦਾ ਇਹ ਕਹਿਣਾ ਹੈ ਕਿ ਬਾਰਿਸ਼ ਹੁੰਦੇ ਸਾਰ ਹੀ ਬਾਜ਼ਾਰ ਵਿਚ ਪਾਣੀ ਭਰ ਜਾਂਦਾ ਹੈ ਅਤੇ ਬਾਅਦ ਵਿਚ ਕਿਸੇ ਪਾਸੇ ...

ਪੂਰੀ ਖ਼ਬਰ »

ਨਵੇਂ ਬਣੇ ਪੁਲਾਂ ਦੁਆਲੇ ਲੰਮੇ ਸਮੇਂ ਤੋਂ ਪੁੱਟੇ ਰਸਤੇ ਲੋਕਾਂ ਲਈ ਬਣ ਰਹੇ ਪ੍ਰੇਸ਼ਾਨੀ

ਕਾਲਾ ਸੰਘਿਆਂ, 5 ਜੁਲਾਈ (ਬਲਜੀਤ ਸਿੰਘ ਸੰਘਾ)-ਕਾਲਾ ਸੰਘਿਆਂ ਡਰੇਨ ਤੇ ਪਿੰਡ ਖੁਸਰੋਪੁਰ, ਮੰਡੇਰ ਦੋਨਾਂ ਵਿਖੇ ਅਤੇ ਸੰਧੂ ਚੱਠਾ 'ਚ ਨਹਿਰ ਤੇ ਬਣਾਏ ਜਾ ਰਹੇ ਪੁਲ ਅਤੇ ਰਸਤੇ ਕਾਫ਼ੀ ਲੰਬੇ ਸਮੇਂ ਤੋ ਅਧੂਰੇ ਹਨ | ਪੁਲ ਨੇੜੇ ਰੋਡ ਨੂੰ ਦੋਵੇਂ ਪਾਸਿਆਂ ਤੋਂ ਪੱਟ ਕੇ ਕੱਚਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX