ਤਾਜਾ ਖ਼ਬਰਾਂ


ਪਾਸਲਾ ਦੇ ਆਮ ਆਦਮੀ ਮੁਹੱਲਾ ਕਲੀਨਿਕ ਦਾ ਹੋਇਆ ਦੋ ਵਾਰ ਉਦਘਾਟਨ
. . .  10 minutes ago
ਗੁਰਾਇਆ, 16 ਅਗਸਤ (ਚਰਨਜੀਤ ਸਿੰਘ ਦੁਸਾਂਝ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ 75ਵੇਂ ਆਜ਼ਾਦੀ ਦਿਵਸ ਤੇ ਪੰਜਾਬ 'ਚ 75 ਆਮ ਆਦਮੀ ਮੁਹੱਲਾ ਕਲੀਨਿਕ ਖੋਲੇ ਜਾਣ ਦਾ ਐਲਾਨ ਕੀਤਾ ਸੀ, ਜਿਸ ਦੇ ਤਹਿਤ ਜ਼ਿਲ੍ਹਾ ਜਲੰਧਰ 'ਚ 6 ਆਮ ਆਦਮੀ ਮੁਹੱਲਾ ਕਲੀਨਿਕ ਖੋਲ੍ਹੇ ਗਏ...
ਮਾਮਲਾ ਕਤਲ ਦਾ, ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪਰਿਵਾਰ ਤੇ ਪਿੰਡ ਵਾਸੀਆਂ ਵਲੋਂ ਧਰਨਾ
. . .  34 minutes ago
ਸ਼ੁਤਰਾਣਾ, 16 ਅਗਸਤ (ਬਲਦੇਵ ਸਿੰਘ ਮਹਿਰੋਕ)-ਹਲਕਾ ਸ਼ੁਤਰਾਣਾ ਦੇ ਪਿੰਡ ਬਹਿਰ ਜੱਛ ਵਿਖੇ ਕੱਲ੍ਹ ਸ਼ਾਮ ਇਕ ਨੌਜਵਾਨ ਦੇ ਹੋਏ ਕਤਲ ਤੋਂ ਬਾਅਦ ਅੱਜ ਮ੍ਰਿਤਕ ਦੇ ਪਰਿਵਾਰ ਤੇ ਪਿੰਡ ਵਾਸੀਆਂ ਨੇ ਕਥਿਤ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਸ਼ੁਤਰਾਣਾ ਪੁਲਿਸ...
ਬਿਕਰਮਜੀਤ ਸਿੰਘ ਮਜੀਠੀਆ ਦਾ ਕਰਤਾਰਪੁਰ 'ਚ ਕੀਤਾ ਗਿਆ ਭਰਵਾਂ ਸਵਾਗਤ
. . .  37 minutes ago
ਕਰਤਾਰਪੁਰ, 16 ਅਗਸਤ (ਭਜਨ ਸਿੰਘ)-ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਕਰਤਾਰਪੁਰ ਪੁੱਜਣ ਤੇ ਬਸਪਾ ਤੇ ਅਕਾਲੀ ਆਗੂਆਂ ਵਲੋਂ ਨਿੱਘਾ ਤੇ ਭਰਵਾਂ ਸਵਾਗਤ ਕੀਤਾ ਗਿਆ। ਉਨ੍ਹਾਂ ਕਰਤਾਰਪੁਰ ਪੁੱਜ ਕੇ ਵਰਕਰਾਂ ਦਾ ਧੰਨਵਾਦ...
ਪੁਲਿਸ ਅਧਿਕਾਰੀ ਦੀ ਗੱਡੀ ਹੇਠਾਂ ਬੰਬ ਲਾਏ ਜਾਣ ਦੀ ਅਫ਼ਵਾਹ
. . .  51 minutes ago
ਅੰਮ੍ਰਿਤਸਰ, 16 ਅਗਸਤ (ਰੇਸ਼ਮ ਸਿੰਘ)-15 ਅਗਸਤ ਤੋਂ ਇਕ ਦਿਨ ਬਾਅਦ ਅੱਜ ਇੱਥੇ ਰਣਜੀਤ ਐਵੀਨਿਊ ਖ਼ੇਤਰ 'ਚ ਇਕ ਪੁਲਿਸ ਅਧਿਕਾਰੀ ਦੀ ਗੱਡੀ ਹੇਠ ਬੰਬ ਲਾਏ ਜਾਣ ਦੀ ਅਫ਼ਵਾਹ ਹੈ। ਪੁਲਿਸ ਵਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ...
ਕੱਲ੍ਹ ਤੋਂ 2 ਰੁਪਏ ਮਹਿੰਗਾ ਹੋ ਜਾਵੇਗਾ ਅਮੂਲ ਤੇ ਮਦਰ ਡੇਅਰੀ ਦਾ ਦੁੱਧ
. . .  56 minutes ago
ਨਵੀਂ ਦਿੱਲੀ, 16 ਅਗਸਤ-ਦੇਸ਼ ਦੀ ਸਭ ਤੋਂ ਵੱਡੀ ਦੁੱਧ ਸਪਲਾਈ ਕਰਨ ਵਾਲੀ ਕੰਪਨੀ ਅਮੂਲ ਨੇ ਦੁੱਧ ਦੀ ਕੀਮਤ ਵਧਾਉਣ ਦਾ ਐਲਾਨ ਕੀਤਾ ਹੈ। ਗੁਜਰਾਤ ਕੋ-ਆਪਰੇਟਿਵ ਮਿਲਕ ਮਾਰਕੀਟਿੰਗ ਫੈਡਰੇਸ਼ਨ , ਜੋ ਅਮੂਲ ਦੁੱਧ ਵੇਚਦੀ ਹੈ, ਨੇ ਅਮੂਲ ਦੁੱਧ ਦੀ ਕੀਮਤ ਵਿਚ...
ਪਾਣੀ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਨਹਿਰੀ ਵਿਭਾਗ ਦਾ ਘੇਰਿਆ ਦਫ਼ਤਰ
. . .  about 1 hour ago
ਅਬੋਹਰ, 16 ਅਗਸਤ (ਸੰਦੀਪ ਸੋਖਲ)-ਹਲਕਾ ਬੱਲੂਆਣਾ ਦੇ ਪਿੰਡ ਭੰਗਾਲਾ 'ਚ ਕਿਸਾਨਾਂ ਨੂੰ ਪਿਛਲੇ ਲੰਬੇ ਸਮੇਂ ਤੋਂ ਪਾਣੀ ਦੀ ਸਮੱਸਿਆ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਟੈਕਨੀਕਲ ਸਰਵਿਸ ਯੂਨੀਅਨ ਦੇ ਮੈਂਬਰਾਂ ਵਲੋਂ ਅਬੋਹਰ ਨਹਿਰੀ ਕਲੋਨੀ...
ਜਲੰਧਰ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  about 1 hour ago
ਜਲੰਧਰ, 16 ਅਗਸਤ-ਜਲੰਧਰ ਪਹੁੰਚੇ ਬਿਕਰਮ ਸਿੰਘ ਮਜੀਠੀਆ
ਜੰਮੂ-ਕਸ਼ਮੀਰ: ਸ਼ੋਪੀਆਂ 'ਚ ਅੱਤਵਾਦੀਆਂ ਵਲੋਂ ਗੋਲੀਬਾਰੀ 'ਚ ਇਕ ਵਿਅਕਤੀ ਦੀ ਮੌਤ
. . .  about 1 hour ago
ਸ਼੍ਰੀਨਗਰ, 16 ਅਗਸਤ-ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਛੋਟੇਪੋਰਾ ਇਲਾਕੇ 'ਚ ਇਕ ਸੇਬ ਦੇ ਬਾਗ 'ਚ ਅੱਤਵਾਦੀਆਂ ਨੇ ਲੋਕਾਂ 'ਤੇ ਗੋਲੀਬਾਰੀ ਕੀਤੀ, ਜਿਸ 'ਚ ਇਕ ਵਿਅਕਤੀ ਦੀ ਮੌਤ ਹੋ ਗਈ। ਘਟਨਾ 'ਚ ਇਕ ਵਿਅਕਤੀ ਜ਼ਖ਼ਮੀ ਹੋਇਆ ਹੈ...
ਪੰਜਾਬ ਦੇ 12000 ਪਿੰਡਾਂ 'ਚ ਗ੍ਰਾਮ ਸਭਾਵਾਂ ਕਰਵਾਈਆਂ-ਧਾਲੀਵਾਲ
. . .  about 2 hours ago
ਚੰਡੀਗੜ੍ਹ, 16 ਅਗਸਤ-ਪੰਜਾਬ ਦੇ 12000 ਪਿੰਡਾਂ 'ਚ ਗ੍ਰਾਮ ਸਭਾਵਾਂ ਕਰਵਾਈਆਂ-ਧਾਲੀਵਾਲ
ਪੰਜਾਬ 'ਚ ਹੁਣ ਤੱਕ ਅਸੀਂ 9053 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ-ਕੁਲਦੀਪ ਸਿੰਘ ਧਾਲੀਵਾਲ
. . .  about 2 hours ago
ਪੰਜਾਬ 'ਚ ਹੁਣ ਤੱਕ ਅਸੀਂ 9053 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ-ਕੁਲਦੀਪ ਸਿੰਘ ਧਾਲੀਵਾਲ
ਹਰਪਾਲ ਚੀਮਾ ਦਾ ਵੱਡਾ ਬਿਆਨ: ਸਰਕਾਰ ਨੇ 5 ਮਹੀਨਿਆਂ 'ਚ 12,339 ਕਰੋੜ ਕਰਜ਼ਾ ਵਾਪਸ ਕੀਤਾ
. . .  about 2 hours ago
ਚੰਡੀਗੜ੍ਹ, 16 ਅਗਸਤ- ਭਗਵੰਤ ਮਾਨ ਸਰਕਾਰ ਦੇ ਅੱਜ 5 ਮਹੀਨੇ ਪੂਰੇ ਹੋਣ ਤੇ ਪੰਜਾਬ ਦੇ 5 ਕੈਬਨਿਟ ਮੰਤਰੀਆਂ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ ਵਲੋਂ 5 ਮਹੀਨਿਆਂ 'ਚ ਕੀਤੇ ਕੰਮਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ ਗਿਆ। ਇਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ...
ਨਿਰਮਲ ਸੰਧੂ ਕਿਸਾਨ ਯੂਨੀਅਨ ਹਲਕਾ ਬੰਗਾ ਦੇ ਪ੍ਰਧਾਨ ਨਿਯੁਕਤ
. . .  about 3 hours ago
ਸੰਧਵਾਂ,16 ਅਗਸਤ (ਪ੍ਰੇਮੀ ਸੰਧਵਾਂ)- ਅਗਾਂਹਵਧੂ ਕਿਸਾਨ ਤੇ ਇੰਡੀਅਨ ਓਵਰਸੀਜ਼ ਡਿਵੈਲਪਮੈਂਟ ਕਮੇਟੀ ਯੂ.ਕੇ. ਦੇ ਜਨਰਲ ਸਕੱਤਰ ਸ.ਨਿਰਮਲ ਸਿੰਘ ਸੰਧੂ ਸੰਧਵਾਂ ਨੂੰ ਕਿਸਾਨਾਂ ਦੀ ਵੱਡੀ ਇਕੱਤਰਤਾ ਦੌਰਾਨ ਕਿਸਾਨ ਯੂਨੀਅਨ ਹਲਕਾ ਬੰਗਾ ਦਾ ਸਰਬਸੰਮਤੀ ਨਾਲ...
ਬੀ.ਸੀ.ਸੀ.ਆਈ. ਦੇ ਸਾਬਕਾ ਕਾਰਜਕਾਰੀ ਸਕੱਤਰ ਅਮਿਤਾਭ ਚੌਧਰੀ ਦਾ ਹੋਇਆ ਦਿਹਾਂਤ
. . .  about 3 hours ago
ਨਵੀਂ ਦਿੱਲੀ, 16 ਅਗਸਤ-ਬੀ.ਸੀ.ਸੀ.ਆਈ. ਦੇ ਸਾਬਕਾ ਕਾਰਜਕਾਰੀ ਸਕੱਤਰ ਅਮਿਤਾਭ ਚੌਧਰੀ ਦਾ ਹੋਇਆ ਦਿਹਾਂਤ
ਪੰਜਾਬ 'ਚ 25 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਾਂਗੇ- ਭਗਵੰਤ ਮਾਨ
. . .  about 2 hours ago
ਚੰਡੀਗੜ੍ਹ, 16 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀਆਂ ਲਈ ਇਕ ਹੋਰ ਖ਼ੁਸ਼ਖ਼ਬਰੀ ਹੈ ਕਿ ਮੇਰੀ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਜਿਹੜੇ ਹੋਰ 25 ਆਮ ਆਦਮੀ ਕਲੀਨਿਕ ਬਣਕੇ ਤਿਆਰ ਹਨ, ਉਹ ਲੋਕਾਂ ਨੂੰ ਸਮਰਪਿਤ ਕਰ ਰਹੇ ਹਾਂ। ਹੁਣ ਪੰਜਾਬ 'ਚ 100 ਆਮ ਆਦਮੀ ਕਲੀਨਿਕ ਲੋਕਾਂ ਦੀ ਸੇਵਾ ਕਰਨਗੇ।
ਜੰਮੂ-ਕਸ਼ਮੀਰ ਦੇ ਪਹਿਲਗਾਮ 'ਚ ਵੱਡਾ ਹਾਦਸਾ, ਆਈ.ਟੀ.ਬੀ.ਪੀ. ਦੀ ਬੱਸ ਹਾਦਸੇ ਦਾ ਸ਼ਿਕਾਰ
. . .  about 3 hours ago
ਸ਼੍ਰੀਨਗਰ, 16 ਅਗਸਤ-ਜੰਮੂ-ਕਸ਼ਮੀਰ 'ਚ ਅਮਰਨਾਥ ਯਾਤਰਾ 'ਤੇ ਡਿਊਟੀ 'ਚ ਲੱਗੇ ਆਈ.ਟੀ.ਬੀ.ਪੀ. ਜਵਾਨਾਂ ਨੂੰ ਲੈ ਕੇ ਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ 'ਚ 6 ਆਈ.ਟੀ.ਬੀ. ਪੀ. ਜਵਾਨਾਂ ਦੀ ਮੌਤ...
ਰਿਮਾਂਡ ਖ਼ਤਮ ਹੋਣ ਤੇ ਜੱਗੂ ਭਗਵਾਨਪੁਰੀਆ ਮੋਗਾ ਅਦਾਲਤ 'ਚ ਪੇਸ਼, ਬਟਾਲਾ ਪੁਲਿਸ ਨੇ ਲਿਆ ਟਰਾਂਜ਼ਿਟ ਰਿਮਾਂਡ 'ਤੇ
. . .  about 3 hours ago
ਮੋਗਾ, 16 ਅਗਸਤ (ਗੁਰਤੇਜ ਸਿੰਘ ਬੱਬੀ)-ਜੱਗੂ ਭਗਵਾਨਪੁਰੀਆ ਦਾ ਰਿਮਾਂਡ ਖ਼ਤਮ ਹੋਣ ਤੇ ਅੱਜ ਮੋਗਾ ਪੁਲਿਸ ਵਲੋਂ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਉਸ ਨੂੰ ਕਈ ਮਾਮਲਿਆਂ 'ਚ ਪੁੱਛਗਿੱਛ ਲਈ ਬਟਾਲਾ ਪੁਲਿਸ ਟਰਾਂਜ਼ਿਟ ਰਿਮਾਂਡ 'ਤੇ ਲੈ...
ਫੀਫਾ ਵਲੋਂ ਆਲ ਇੰਡੀਆ ਫੁੱਟਬਾਲ ਫੈਡਰੇਸ਼ਨ ਨੂੰ ਮੁਅੱਤਲ ਕਰਨ ਦੇ ਮੁੱਦੇ 'ਤੇ ਸੁਪਰੀਮ ਕੋਰਟ ਭਲਕੇ ਸੁਣਵਾਈ ਲਈ ਸਹਿਮਤ
. . .  about 4 hours ago
ਨਵੀਂ ਦਿੱਲੀ, 16 ਅਗਸਤ - ਫੀਫਾ ਵਲੋਂ ਆਲ ਇੰਡੀਆ ਫੁੱਟਬਾਲ ਫੈਡਰੇਸ਼ਨ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦੇ ਮੁੱਦੇ 'ਤੇ ਸੁਪਰੀਮ ਕੋਰਟ ਭਲਕੇ ਸੁਣਵਾਈ ਲਈ ਸਹਿਮਤ...
ਬਿਹਾਰ ਮੰਤਰੀ ਮੰਡਲ ਦਾ ਵਿਸਤਾਰ
. . .  about 4 hours ago
ਪਟਨਾ, 16 ਅਗਸਤ - ਬਿਹਾਰ 'ਚ ਨਿਤਿਸ਼ ਕੁਮਾਰ ਦੀ ਅਗਵਾਈ ਵਾਲੀ ਮਹਾ-ਗੱਠਜੋੜ ਸਰਕਾਰ ਦਾ ਵਿਸਤਾਰ ਹੋਇਆ ਹੈ। ਰਾਜਦ ਆਗੂ ਤੇਜ ਪ੍ਰਤਾਪ ਯਾਦਵ ਸਮੇਤ 4 ਹੋਰ ਵਿਧਾਇਕਾਂ ਨੇ ਰਾਜ ਭਵਨ...
ਬੇਕਾਬੂ ਜੀਪ ਦੇ ਹਾਦਸਾਗ੍ਰਸਤ ਹੋਣ ਕਾਰਨ ਇਕ ਬੱਚੇ ਸਮੇਤ ਤਿੰਨ ਦੀ ਮੌਤ, 4 ਜ਼ਖਮੀ
. . .  about 4 hours ago
ਰਾਮਾਂ ਮੰਡੀ, 16 ਅਗਸਤ (ਤਰਸੇਮ ਸਿੰਗਲਾ) - ਅੱਜ ਸਵੇਰੇ ਓਵਰ ਸਵਾਰੀਆਂ ਨਾਲ ਭਰੀ ਇਕ ਪਿਕਅਪ ਜੀਪ ਪੰਜਾਬ-ਹਰਿਆਣਾ ਸਰਹੱਦ ਦੇ ਨੌਰੰਗ ਪਿੰਡ ਨੇੜੇ ਬੇਕਾਬੂ ਹੋ ਕੇ ਸੜਕ ਹਾਦਸੇ ਦਾ ਸ਼ਿਕਾਰ...
ਭਗਵੰਤ ਮਾਨ ਸਰਕਾਰ ਦੇ 5 ਮਹੀਨੇ ਪੂਰੇ ਹੋਣ 'ਤੇ ਪ੍ਰੈੱਸ ਵਾਰਤਾ ਕਰ 5 ਮੰਤਰੀ ਆਪਣੇ ਕੰਮਾਂ ਦਾ ਦੇਣਗੇ ਵੇਰਵਾ
. . .  about 5 hours ago
ਚੰਡੀਗੜ੍ਹ, 16 ਅਗਸਤ - ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਅੱਜ 5 ਮਹੀਨੇ ਪੂਰੇ ਹੋ ਗਏ ਹਨ। 5 ਮਹੀਨੇ ਪੂਰੇ ਹੋਣ 'ਤੇ ਸਰਕਾਰ ਦੇ 5 ਮੰਤਰੀ ਆਪਣੇ ਕੰਮਾਂ ਦਾ ਵੇਰਵਾ ਦੇਣਗੇ। ਇਸ ਨੂੰ ਲੈ ਕੇ ਅੱਜ ਦੁਪਹਿਰ 1:00 ਵਜੇ ਪੰਜਾਬ ਭਵਨ ਵਿਖੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ...
ਦਿੱਲੀ ਹਾਈ ਕੋਰਟ ਵਲੋਂ ਈ.ਡੀ. ਨੂੰ ਨੋਟਿਸ ਜਾਰੀ
. . .  about 5 hours ago
ਨਵੀਂ ਦਿੱਲੀ, 16 ਅਗਸਤ - ਦਿੱਲੀ ਹਾਈਕੋਰਟ ਨੇ ਐਨ.ਐਸ.ਈ. ਫੋਨ ਟੈਪਿੰਗ ਮਾਮਲੇ ਵਿਚ ਮੁੰਬਈ ਦੇ ਸਾਬਕਾ ਪੁਲਿਸ ਕਮਿਸ਼ਨਰ ਸੰਜੇ ਪਾਂਡੇ ਦੁਆਰਾ ਦਾਖ਼ਲ ਜ਼ਮਾਨਤ ਪਟੀਸ਼ਨ 'ਤੇ ਈ.ਡੀ. ਨੂੰ ਨੋਟਿਸ ਜਾਰੀ ਕੀਤਾ ਹੈ।ਹਾਈਕੋਰਟ ਨੇ ਸੰਜੇ ਪਾਂਡੇ ਦੁਆਰਾ ਦਾਇਰ ਇਕ ਹੋਰ ਪਟੀਸ਼ਨ ਵਿਚ...
ਰਾਜਨਾਥ ਸਿੰਘ ਅੱਜ ਭਾਰਤੀ ਫ਼ੌਜ ਨੂੰ ਸੌਂਪਣਗੇ ਕਈ ਸਵਦੇਸ਼ੀ ਹਥਿਆਰ
. . .  about 5 hours ago
ਨਵੀਂ ਦਿੱਲੀ, 16 ਅਗਸਤ - ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਭਾਰਤੀ ਫ਼ੌਜ ਨੂੰ ਕਈ ਸਵਦੇਸ਼ੀ ਹਥਿਆਰ ਸੌਂਪਣਗੇ, ਜਿਨ੍ਹਾਂ ਵਿਚ ਐਂਟੀ-ਪਰਸਨਲ ਲੈਂਡ ਮਾਈਨ ਨਿਪੁਨ, ਪੈਂਗੌਂਗ ਝੀਲ ਵਿੱਚ ਕਾਰਵਾਈਆਂ ਲਈ ਲੈਂਡਿੰਗ ਕਰਾਫਟ ਅਟੈਕ, ਪੈਦਲ ਫ਼ੌਜ ਦੇ ਲੜਾਕੂ ਵਾਹਨ...
ਛੱਲਾਂ ਮੁੜਕੇ ਨਹੀਂ ਆਇਆ - ਬਿਕਰਮ ਸਿੰਘ ਮਜੀਠੀਆ ਨੇ ਚਰਨਜੀਤ ਸਿੰਘ ਚੰਨੀ ਉੱਪਰ ਕੱਸਿਆ ਤਨਜ਼
. . .  about 5 hours ago
ਚੰਡੀਗੜ੍ਹ, 16 ਅਗਸਤ - ਸਾਬਕਾ ਕੈਬਿਨਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖਟਕੜ ਕਲਾਂ ਲਈ ਰਵਾਨਾ ਹੋ ਗਏ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰਾਂ ਬਹੁਤ ਕੁਝ ਕਰਦੀਆਂ...
ਵੰਡ ਵੇਲੇ ਮਾਰੇ ਗਏ ਲੋਕਾਂ ਦੀ ਯਾਦ ਵਿਚ ਦੋਹਾਂ ਮੁਲਕਾਂ ਦੀਆਂ ਸਰਕਾਰਾਂ ਨੂੰ ਸ਼ੋਕ ਮਤੇ ਕਰਨੇ ਚਾਹੀਦੇ ਹਨ ਪਾਸ - ਗਿਆਨੀ ਹਰਪ੍ਰੀਤ ਸਿੰਘ
. . .  about 5 hours ago
ਅੰਮ੍ਰਿਤਸਰ, 16 ਅਗਸਤ (ਜਸਵੰਤ ਸਿੰਘ ਜੱਸ) - ਹਿੰਦੋਸਤਾਨ ਦੀ ਵੰਡ ਵੇਲੇ ਸਰਹੱਦ ਦੇ ਦੋਵੇਂ ਪਾਸੇ ਮਾਰੇ ਗਏ ਵੱਖ-ਵੱਖ ਧਰਮਾਂ ਨਾਲ ਸੰਬੰਧਿਤ 10 ਲੱਖ ਪੰਜਾਬੀਆਂ ਨੂੰ ਸ਼ਰਧਾਂਜਲੀ ਦੇਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮੂਹਿਕ ਅਰਦਾਸ ਸਮਾਗਮ ਕਰਵਾਇਆ ਗਿਆ।ਇਸ ਮੌਕੇ ਸੰਗਤਾਂ...
ਬਟਵਾਰੇ ਦੌਰਾਨ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਹੋਈ ਅਰਦਾਸ
. . .  about 6 hours ago
ਤਲਵੰਡੀ ਸਾਬੋ, 16 ਅਗਸਤ (ਰਣਜੀਤ ਸਿੰਘ ਰਾਜੂ) - ਦੇਸ਼ ਦੀ ਆਜ਼ਾਦੀ ਮੌਕੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਹੋਏ ਬਟਵਾਰੇ ਦੌਰਾਨ ਮਾਰੇ ਗਏ ਕਰੀਬ 10 ਲੱਖ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਨ ਦੀ ਸ੍ਰੀ ਅਕਾਲ ਤਖ਼ਤ ਸਾਹਿਬ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 23 ਹਾੜ ਸੰਮਤ 554

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਕਈ ਦਿਨਾਂ ਤੋਂ ਰੇਕੀ ਕਰਕੇ ਲੱਖਾਂ ਰੁਪਏ ਦੇ ਗਹਿਣੇ ਚੋਰੀ ਕਰਕੇ ਚੋਰ ਰਫ਼ੂ ਚੱਕਰ

ਨਵਾਂਸ਼ਹਿਰ, 6 ਜੁਲਾਈ (ਹਰਵਿੰਦਰ ਸਿੰਘ)- ਅੱਜ ਸਥਾਨਕ ਰੇਲਵੇ ਰੋਡ ਵਿਖੇ ਬੀਤੇ ਕੁਝ ਦਿਨਾਂ ਤੋਂ ਰੇਕੀ ਕਰਕੇ ਇਕ ਸੋਨੇ ਦੇ ਗਹਿਣਿਆਂ ਦੇ ਸੋਅ-ਰੂਮ ਨਾਰੰਗ ਜਿਊਲਰਜ਼ 'ਚੋਂ ਲੱਖਾਂ ਰੁਪਏ ਦੇ ਗਹਿਣੇ ਚੋਰੀ ਕਰ ਲਏ | ਜਾਣਕਾਰੀ ਦਿੰਦਿਆਂ ਮਾਲਕ ਜਸਕਰਨ ਸਿੰਘ ਨੇ ਦੱਸਿਆ ਕਿ ਉਹ ਬੀਤੀ ਰਾਤ ਸ਼ੋਅ ਰੂਮ ਨੂੰ ਬੰਦ ਕਰਕੇ ਗਏ ਸਨ ਪਰ ਅੱਜ ਜਦੋਂ ਉਹ ਸਵੇਰੇ ਆਏ ਤਾਂ ਉਨ੍ਹਾਂ ਜਿੰਦਰੇ ਖੋਲ੍ਹ ਕੇ ਅੰਦਰ ਜਾ ਕੇ ਦੇਖਿਆ ਕਿ ਦੁਕਾਨ ਅੰਦਰ ਸਾਰਾ ਸਮਾਨ ਖਿੱਲਰਿਆ ਪਿਆ ਸੀ | ਉਸਨੇ ਦੱਸਿਆ ਕਿ ਜਿਹੜੀ ਦੁਕਾਨ ਉਸ ਨੇ ਬੀਤੇ ਕਈ ਦਿਨ ਪਹਿਲਾ ਦੇਵ ਰਾਜ ਨਾਂਅ ਦੇ ਵਿਅਕਤੀ ਨੂੰ ਕਿਰਾਏ ਤੇ ਦਿੱਤੀ ਸੀ ਉਸ ਦੀ ਕੰਧ ਵਿਚੋਂ ਪਾੜ ਪਾਇਆ ਹੋਇਆ ਸੀ | ਉਸ ਨੇ ਦੱਸਿਆ ਕਿ ਉਨ੍ਹਾਂ ਡਿਸਪਲੇਅ ਦਾ ਸਾਰਾ ਸਮਾਨ ਵੀ ਗ਼ਾਇਬ ਸੀ ਸਿਰਫ਼ ਉੱਥੇ ਖ਼ਾਲੀ ਡੱਬੇ ਹੀ ਸਨ | ਉਸਨੇ ਦੱਸਿਆ ਕਿ ਜਦੋਂ ਉਹ ਲਾਕਰ ਵਾਲੇ ਕਮਰੇ ਵਿਚ ਗਿਆ ਤਾਂ ਉੱਥੇ ਵੀ ਲਾਕਰ ਨੂੰ ਤੋੜਨ ਲਈ ਗੈੱਸ ਕਟਰ ਤੇ ਹੋਰ ਸਮਾਨ ਪਿਆ ਸੀ ਤੇ ਲਾਕਰ ਨੂੰ ਵੀ ਗੈੱਸ ਕਟਰ ਨਾਲ ਤੋੜਨ ਦੀ ਕੋਸ਼ਿਸ਼ ਕੀਤੀ ਗਈ ਸੀ | ਉਸ ਨੇ ਦੱਸਿਆ ਕਿ ਉਨ੍ਹਾਂ ਕੋਲ ਜੋ ਗਾਹਕਾਂ ਵਲੋਂ ਗਹਿਣੇ ਮੁਰੰਮਤ ਲਈ ਦਿੱਤੇ ਗਏ ਸਨ ਉਹ ਵੀ ਉੱਥੇ ਨਹੀਂ ਮੌਜੂਦ ਸਨ | ਜਸਕਰਨ ਸਿੰਘ ਨੇ ਦੱਸਿਆ ਕਿ ਦੇਵ ਰਾਜ ਨਾਂਅ ਦੇ ਵਿਅਕਤੀ ਨੇ ਉਨ੍ਹਾਂ ਕੋਲੋਂ ਉਨ੍ਹਾਂ ਦੀ ਸ਼ੋਅਰੂਮ ਦੇ ਨਾਲ ਲੱਗਦੀ ਦੁਕਾਨ ਕਿਰਾਏ 'ਤੇ ਲਈ ਸੀ ਜਿਸ ਕੋਲੋਂ ਉਨ੍ਹਾਂ ਆਧਾਰ ਕਾਰਡ ਦੀ ਕਾਪੀ ਤੇ ਉਸ ਦੀ ਫ਼ੋਟੋ ਵੀ ਲਈ ਸੀ ਤੇ ਉਹ ਬਿਊਟੀ ਪਾਰਲਰ ਦਾ ਕੰਮ ਸ਼ੁਰੂ ਕਰਨ ਦੀ ਗੱਲ ਕਰ ਰਿਹਾ ਸੀ | ਇੱਥੇ ਦੱਸਣਯੋਗ ਹੈ ਕਿ ਦੇਵਰਾਜ ਵਲੋਂ ਜੋ ਆਧਾਰ ਕਾਰਡ ਦੀ ਕਾਪੀ ਜਸਕਰਨ ਸਿੰਘ ਨੂੰ ਦਿੱਤੀ ਗਈ ਸੀ ਉਹ ਪੜ੍ਹੀ ਹੀ ਨਹੀਂ ਜਾ ਰਹੀ ਤੇ ਨਾਂ ਹੀ ਉਸ ਦੇ ਨੰਬਰ ਪੜੇ੍ਹ ਜਾ ਰਹੇ ਸਨ | ਚੋਰਾਂ ਵਲੋਂ ਸੀ.ਸੀ.ਟੀ.ਵੀ. ਕੈਮਰੇ ਜਾ ਤਾਂ ਉਤਾਰ ਦਿੱਤੇ ਗਏ ਤੇ ਕਈਆਂ ਦੇ ਮੂੰਹ ਘੁੰਮਾ ਦਿੱਤੇ ਗਏ | ਘਟਨਾ ਦੀ ਸੂਚਨਾ ਮਿਲਦਿਆਂ ਸਾਰ ਹੀ ਥਾਣਾ ਸਿਟੀ ਨਵਾਂਸ਼ਹਿਰ ਤੋਂ ਪੁਲਿਸ ਉੱਥੇ ਪਹੁੰਚੀ ਜਿੰਨਾ ਵਲੋਂ ਫਿੰਗਰ ਪਿ੍ੰਟ ਮਾਹਰ ਨੂੰ ਸੱਦ ਕੇ ਪਹਿਲਾ ਸਾਰੀ ਦੁਕਾਨ ਤੋਂ ਫਿੰਗਰ ਪਿ੍ੰਟ ਲਏ ਗਏ | ਇਸ ਮੌਕੇ ਪਹੁੰਚੇ ਏ.ਐੱਸ.ਆਈ. ਜਸਵਿੰਦਰ ਸਿੰਘ ਨੇ ਕਿਹਾ ਕਿ ਪੁਲਿਸ ਇਸ ਮਾਮਲੇ ਦੀ ਬਹੁਤ ਬਰੀਕੀ ਨਾਲ ਜਾਂਚ ਕਰ ਰਹੀ ਹੈ |

ਪੁਲਿਸ ਨੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ

ਨਵਾਂਸ਼ਹਿਰ, 6 ਜੁਲਾਈ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਸ਼ਰਮਾ ਵਲੋਂ ਬਣਾਈਆਂ ਵਿਸ਼ੇਸ਼ ਟੀਮਾਂ ਵਲੋਂ ਕੀਤੀ ਸਖ਼ਤ ਮਿਹਨਤ ਨੇ ਵੱਖ-ਵੱਖ 4 ਮਾਮਲਿਆਂ ਦੇ ਦੋਸ਼ੀ ਨੂੰ ਬੇਨਕਾਬ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਅੱਜ ਐੱਸ.ਪੀ. (ਜਾਂਚ) ...

ਪੂਰੀ ਖ਼ਬਰ »

ਬੱਲੂ ਨੇ ਨਵਾਂਸ਼ਹਿਰ ਤੇ ਰਾਹੋਂ ਦੇ ਮਸਲਿਆਂ ਨੂੰ ਲੈ ਕੇ ਸਥਾਨਕ ਸਰਕਾਰਾਂ ਵਿਭਾਗ ਮੰਤਰੀ ਨਾਲ ਮੁਲਾਕਾਤ ਕੀਤੀ

ਨਵਾਂਸ਼ਹਿਰ, 6 ਜੁਲਾਈ (ਗੁਰਬਖਸ਼ ਸਿੰਘ ਮਹੇ)-ਨਵਾਂਸ਼ਹਿਰ ਤੇ ਰਾਹੋਂ ਨਗਰ ਕੌਂਸਲਾਂ ਵਿਚ ਰੁਕੇ ਹੋਏ ਵਿਕਾਸ ਕਾਰਜਾਂ ਵਿਚ ਜਲਦੀ ਹੀ ਤੇਜ਼ੀ ਲਿਆਂਦੀ ਜਾਵੇਗੀ ਤੇ ਨਗਰ ਕੌਂਸਲਾਂ ਦੇ ਸੁਧਾਰ ਲਈ ਸਰਕਾਰ ਵਲੋਂ ਜਲਦੀ ਹੀ ਨਵੇਂ ਫ਼ੈਸਲੇ ਲਏ ਜਾਣਗੇ | ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਮਿਨਹਾਸ ਜਠੇਰਿਆਂ ਦਾ ਛਿਮਾਹੀ ਭੰਡਾਰਾ ਪਿੰਡ ਝਿੰਗਲਾ ਵਿਖੇ 11 ਨੂੰ

ਐਮਾਂ ਮਾਂਗਟ, 6 ਜੁਲਾਈ (ਗੁਰਾਇਆ)- ਮਿਨਹਾਸ (ਰਾਜਪੂਤ) ਜਠੇਰਿਆਂ ਦਾ ਛਮਾਹੀ ਭੰਡਾਰਾ 11 ਜੁਲਾਈ ਨੂੰ ਪਿੰਡ ਝਿੰਗਲਾ-ਖੁਤੀਆ ਵਿਖੇ ਸ਼ਹੀਦ ਬਾਬਾ ਕਿਸ਼ਨ ਸਿੰਘ ਜੀ ਮਿਨਹਾਸ ਦੀ ਯਾਦ ਵਿਚ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਕਮੇਟੀ ...

ਪੂਰੀ ਖ਼ਬਰ »

ਗੁਰਦੁਆਰਾ ਪੰਜ ਤੀਰਥ ਲੜੋਆ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ

ਔੜ/ਝਿੰਗੜਾਂ, 6 ਜੁਲਾਈ (ਕੁਲਦੀਪ ਸਿੰਘ ਝਿੰਗੜ)- ਮੀਰੀ ਪੀਰੀ ਦੇ ਮਾਲਕ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਇਤਿਹਾਸਕ ਗੁਰਦੁਆਰਾ ਪੰਜ ਤੀਰਥ ਸਾਹਿਬ ਲੜੋਆ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ...

ਪੂਰੀ ਖ਼ਬਰ »

ਹਰਿਆਣਾ ਤੋਂ ਪੰਜਾਬ ਆਈ ਧੱਫੜੀ ਬਿਮਾਰੀ ਨਾਲ ਤੜਫ਼-ਤੜਫ਼ ਕੇ ਪਸ਼ੂਆਂ ਦਾ ਮਰਨਾ ਜਾਰੀ

ਬਲਾਚੌਰ, 6 ਜੁਲਾਈ (ਦੀਦਾਰ ਸਿੰਘ ਬਲਾਚੌਰੀਆ)- ਧੱਫੜੀ ਨਾਮਕ ਭਿਆਨਕ ਬਿਮਾਰੀ ਦੀ ਲਪੇਟ ਵਿਚ ਆ ਕੇ ਤੜਫ-ਤੜਫ਼ ਕੇ ਮਰ ਰਹੇ ਪਸ਼ੂਆਂ ਕਾਰਨ ਪਸ਼ੂ ਪਾਲਕਾਂ/ਡੇਅਰੀ ਫਾਰਮਾਂ ਦੇ ਮਾਲਕਾਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ | ਜਿਸ ਕਾਰਨ ਅੱਜ ਪੰਜਾਬ ਡੇਅਰੀ ਫਾਰਮ ...

ਪੂਰੀ ਖ਼ਬਰ »

ਦੋਆਬਾ ਮਾਡਲ ਸੀ.ਸੈ. ਸਕੂਲ ਸਾਹਲੋਂ 'ਚ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਸਾਹਲੋਂ, 6 ਜੁਲਾਈ (ਜਰਨੈਲ ਸਿੰਘ ਨਿੱਘ੍ਹਾ)- ਪੰਜਾਬ ਸਕੂਲ ਸਿੱਖਿਆਂ ਬੋਰਡ ਮੋਹਾਲੀ ਵਲੋਂ ਵਿੱਦਿਅਕ ਸੈਸ਼ਨ 2021-22 ਦੇ ਬਾਰ੍ਹਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਦੇ ਆਏ ਨਤੀਜਿਆਂ ਵਿਚੋਂ ਦੋਆਬਾ ਮਾਡਲ ਸੀਨੀਅਰ ਸੈਕੰਡਰੀ ਸਕੂਲ ਸਾਹਲੋਂ ਦੇ ਵਿਦਿਆਰਥੀਆਂ ਦਾ ...

ਪੂਰੀ ਖ਼ਬਰ »

ਭੇਦਭਰੇ ਹਾਲਾਤ 'ਚ ਲੜਕਾ ਲਾਪਤਾ

ਮਜਾਰੀ/ਸਾਹਿਬਾ, 6 ਜੁਲਾਈ (ਨਿਰਮਲਜੀਤ ਸਿੰਘ ਚਾਹਲ)- ਬੀਤੇ ਦਿਨਾਂ ਤੋਂ ਪਿੰਡ ਚਣਕੋਆ ਵਿਖੇ ਰਹਿੰਦੇ ਇਕ ਪ੍ਰਵਾਸੀ ਮਜ਼ਦੂਰ ਦਾ ਲੜਕੇ ਨਿਤੇਸ਼ ਕੁਮਾਰ ਪੁੱਤਰ ਕਿ੍ਸ਼ਨਾ ਠਾਕੁਰ ਲਾਪਤਾ ਹੋ ਗਿਆ | ਇਸ ਬਾਰੇ ਕਿ੍ਸ਼ਨਾ ਠਾਕੁਰ ਨੇ ਦੱਸਿਆ ਕਿ ਉਹ ਬਿਹਾਰ ਦਾ ਰਹਿਣ ਵਾਲਾ ...

ਪੂਰੀ ਖ਼ਬਰ »

ਸਿਵਲ ਸਰਜਨ ਨੇ ਕਮਿਊਨਿਟੀ ਹੈਲਥ ਸੈਂਟਰ ਸੜੋਆ ਵਿਖੇ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ

ਨਵਾਂਸ਼ਹਿਰ, 6 ਜੁਲਾਈ (ਅਜੀਤ ਬਿਊਰੋ)- ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਨੇ ਅੱਜ ਕਮਿਊਨਿਟੀ ਹੈਲਥ ਸੈਂਟਰ ਸੜੋਆ ਦਾ ਅਚਨਚੇਤ ਦੌਰਾ ਕੀਤਾ ਤੇ ਉੱਥੇ ਆਮ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਨਿਰੀਖਣ ਕੀਤਾ ਅਤੇ ਉੱਚ ਅਧਿਕਾਰੀਆਂ ਨੂੰ ...

ਪੂਰੀ ਖ਼ਬਰ »

ਸਵੈ-ਸੇਵੀ ਸੰਸਥਾ ਬੀ.ਡੀ.ਸੀ. ਨਵਾਂਸ਼ਹਿਰ ਵਲੋਂ ਡੇਂਗੂ ਤੋਂ ਬਚਾਅ ਤੇ ਪਲੇਟਲੈਟਸ ਦਾਨ ਕਰਨ ਦੀ ਅਪੀਲ

ਨਵਾਂਸ਼ਹਿਰ, 6 ਜੁਲਾਈ (ਹਰਵਿੰਦਰ ਸਿੰਘ)- ਬਲੱਡ ਡੋਨਰਜ਼ ਕੋਂਸਲ ਵਲੋਂ ਬੀ.ਡੀ.ਸੀ. ਅਗਜ਼ੈਕਟਿਵ ਕਮੇਟੀ ਤੇ ਮਾਹਿਰ ਡਾਕਟਰਾਂ ਵਲੋਂ ਇਲਾਕਾ ਨਿਵਾਸੀਆਂ ਨੂੰ ਡੇਂਗੂ ਦੀ ਬਿਮਾਰੀ ਤੋਂ ਆਪਣੇ-ਆਪ ਨੂੰ ਬਚਾਉਣ ਲਈ ਲੋੜੀਂਦੀਆਂ ਸਾਵਧਾਨੀਆਂ ਵਰਤਣ ਲਈ ਅਪੀਲ ਕੀਤੀ ਤੇ ਇਸ ...

ਪੂਰੀ ਖ਼ਬਰ »

ਪਿੰਡ ਟੋਰੋਵਾਲ ਵਿਖੇ ਚੋਰੀ ਕਰਨ ਵਾਲਾ ਕਾਬੂ, ਮੁਕੱਦਮਾ ਦਰਜ

ਪੋਜੇਵਾਲ ਸਰਾਂ, 6 ਜੁਲਾਈ (ਰਮਨ ਭਾਟੀਆ)- ਥਾਣਾ ਪੋਜੇਵਾਲ ਪੁਲਿਸ ਨੇ ਪਿੰਡ ਟੋਰੋਵਾਲ ਵਿਖੇ ਘਰ ਵਿਚੋਂ ਚੋਰੀ ਕਰਨ ਸਬੰਧੀ ਸ਼ਿਕਾਇਤਕਰਤਾ ਦੀ ਦਰਖਾਸਤ 'ਤੇ ਕਾਰਵਾਈ ਕਰਦੇ ਹੋਏ ਚੋਰੀ ਕਰਨ ਵਾਲੇ ਵਿਅਕਤੀ ਨੂੰ ਕਾਬੂ ਕਰਕੇ ਉਸ ਵਿਰੁੱਧ ਮੁਕੱਦਮਾ ਦਰਜ ਕੀਤਾ ਹੈ | ਥਾਣਾ ...

ਪੂਰੀ ਖ਼ਬਰ »

ਖੇਤੀ ਵਿਕਾਸ ਬੈਂਕ ਬੰਗਾ ਦੇ 9 ਮੈਂਬਰ ਬਿਨਾਂ ਮੁਕਾਬਲਾ ਜੇਤੂ- ਐਸ. ਪਾਲ ਹੀਰਾ

ਬੰਗਾ, 6 ਜੁਲਾਈ (ਜਸਬੀਰ ਸਿੰਘ ਨੂਰਪੁਰ)- ਸੰਯੁਕਤ ਰਜਿਸਟਰਾਰ ਸਹਿਕਾਰੀ ਸਭਾਵਾਂ ਜਲੰਧਰ ਡਿਵੀਜ਼ਨ ਵਲੋਂ ਪ੍ਰਵਾਨ ਕੀਤੇ ਗਏ ਚੋਣ ਪ੍ਰੋਗਰਾਮ ਅਨੁਸਾਰ ਨਾਮਜਦਗੀ ਪਰਚੇ ਭਰੇ ਗਏ | ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ ਬੈਂਕ ਦੇ ਬੋਰਡ ਆਫ ਡਾਇਰੈਕਟਰਜ਼ ਲਈ ਕੁੱਲ 11 ...

ਪੂਰੀ ਖ਼ਬਰ »

ਕਸਬਾ ਮਜਾਰੀ ਵਿਖੇ ਦਸਤ ਰੋਕੂ ਪੰਦ੍ਹਰਵਾੜਾ ਮਨਾਇਆ

ਮਜਾਰੀ/ਸਾਹਿਬਾ, 6 ਜੁਲਾਈ (ਨਿਰਮਲਜੀਤ ਸਿੰਘ ਚਾਹਲ)- ਕਸਬਾ ਮਜਾਰੀ ਵਿਖੇ 5 ਸਾਲ ਤੱਕ ਦੇ ਬੱਚਿਆਂ ਨੂੰ ਦਸਤ ਰੋਗ ਸਬੰਧੀ ਸਿਹਤ ਸਿੱਖਿਆ ਕੈਂਪ ਲਗਾ ਕੇ ਦਸਤ ਰੋਕੂ ਪੰਦ੍ਹਰਵਾੜਾ ਮਨਾਇਆ ਗਿਆ | ਇਸ ਮੌਕੇ ਹੈਲਥ ਇੰਸਪੈਕਟਰ ਗੁਰਿੰਦਰ ਸਿੰਘ ਨੇ ਆਏ ਹੋਏ ਲੋਕਾਂ ਨੂੰ ਦੱਸਿਆ ...

ਪੂਰੀ ਖ਼ਬਰ »

ਪੈਨਸ਼ਨਰਾਂ ਨੂੰ 125 ਫ਼ੀਸਦੀ ਡੀ.ਏ. ਨਾਲ 2.72 ਦਾ ਗੁਣਾਂਕ ਦੇਣ ਦੀ ਮੰਗ

ਨਵਾਂਸ਼ਹਿਰ, 6 ਜੁਲਾਈ (ਗੁਰਬਖਸ਼ ਸਿੰਘ ਮਹੇ)- ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾਵਾਰ ਮੀਟਿੰਗ ਸੋਮ ਲਾਲ ਦੀ ਪ੍ਰਧਾਨਗੀ ਹੇਠ ਵਿਸ਼ਵਕਰਮਾ ਮੰਦਰ ਰਾਹੋਂ ਰੋਡ ਨਵਾਂਸ਼ਹਿਰ ਵਿਖੇ ਹੋਈ | ਜਿਸ ਵਿਚ ਜੀਤ ਲਾਲ ...

ਪੂਰੀ ਖ਼ਬਰ »

ਸ਼ਿਵ ਪਬਲਿਕ ਸੀ:ਸੈ: ਸਕੂਲ ਬਹਿਰਾਮ ਦਾ 10ਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਬਹਿਰਾਮ, 6 ਜੁਲਾਈ (ਨਛੱਤਰ ਸਿੰਘ ਬਹਿਰਾਮ)- ਸ਼ਿਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਹਿਰਾਮ ਦਾ ਦੱਸਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ | ਉਕਤ ਸਕੂਲ ਦੇ ਪਿੰ੍ਰਸੀਪਲ ਵਿਕਰਾਂਤ ਠਾਕੁਰ ਨੇ ਦੱਸਿਆ ਕਿ ਹਰਸ਼ਪ੍ਰੀਤ ਕੌਰ ਪੁੱਤਰੀ ਪਰਮਜੀਤ ਸਿੰਘ ਪਿੰਡ ਤਲਵੰਡੀ ...

ਪੂਰੀ ਖ਼ਬਰ »

ਘੱਕੇਵਾਲ ਭਵਨ ਵਿਖੇ ਸੀ.ਪੀ.ਆਈ.ਐਮ. ਜ਼ਿਲ੍ਹਾ ਕਮੇਟੀ ਦੀ ਮੀਟਿੰਗ

ਨਵਾਂਸ਼ਹਿਰ, 6 ਜੁਲਾਈ (ਹਰਵਿੰਦਰ ਸਿੰਘ)- ਅੱਜ ਇੱਥੇ ਸਥਾਨਕ ਘੱਕੇਵਾਲ ਭਵਨ ਵਿਖੇ ਸੀ.ਪੀ.ਆਈ.ਐਮ. ਜ਼ਿਲ੍ਹਾ ਕਮੇਟੀ ਦੀ ਮੀਟਿੰਗ ਸਾਥੀ ਦਿਲਬਾਗ ਸਿੰਘ ਕੰਗਣਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਸੀ.ਪੀ. ਆਈ.ਐਮ. ਦੇ ਸੂਬਾ ਸਕੱਤਰ ...

ਪੂਰੀ ਖ਼ਬਰ »

ਤੀਬਰ ਦਸਤ ਰੋਕੂ ਪੰਦ੍ਹਰਵਾੜਾ 17 ਤੱਕ ਮਨਾਇਆ ਜਾਵੇਗਾ- ਐੱਸ. ਐਮ. ਓ. ਮਾਨ

ਬਲਾਚੌਰ, 6 ਜੁਲਾਈ (ਸ਼ਾਮ ਸੁੰਦਰ ਮੀਲੂ)- ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਦੀ ਅਗਵਾਈ ਹੇਠ ਸਿਹਤ ਵਿਭਾਗ ਵਲੋਂ ਬੱਚਿਆਂ ਵਿਚ ਡਾਇਰੀਆ (ਦਸਤ) ਰੋਗ ਕਾਰਨ ਹੋਣ ਵਾਲੀਆਂ ਮੌਤਾਂ 'ਤੇ ਕਾਬੂ ਪਾਉਣ ...

ਪੂਰੀ ਖ਼ਬਰ »

ਤਲਵੰਡੀ ਫੱਤੂ ਵਿਖੇ ਡਾਕ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਸੰਬੰਧੀ ਕੈਂਪ ਲਗਾਇਆ

ਮੁਕੰਦਪੁਰ, 6 ਜੁਲਾਈ (ਅਮਰੀਕ ਸਿੰਘ ਢੀਂਡਸਾ)- ਡਾਕ ਵਿਭਾਗ ਦੀਆਂ ਵੱਖ-ਵੱਖ ਬੱਚਤ ਸਕੀਮਾਂ ਦੀ ਜਾਣਕਾਰੀ ਦੇਣ ਸਬੰਧੀ ਨਜ਼ਦੀਕੀ ਪਿੰਡ ਤਲਵੰਡੀ ਫੱਤੂ ਵਿਖੇ ਇਕ ਕੈਂਪ ਲਗਾਇਆ ਗਿਆ | ਇਸ ਦੌਰਾਨ ਜਲੰਧਰ ਹੈੱਡ ਆਫਿਸ ਤੋਂ ਸੈਂਟਰਲ ਸਬ ਡਿਵੀਜ਼ਨ ਦੇ ਐਸ. ਡੀ. ਆਈ ਦਿਵਿਆ ...

ਪੂਰੀ ਖ਼ਬਰ »

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂ ਦੇ ਵੱਖ-ਵੱਖ ਸਕੂਲਾਂ ਦੇ ਨਤੀਜੇ ਸ਼ਾਨਦਾਰ ਰਹੇ

ਖ਼ਾਲਸਾ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ ਨਵਾਂਸ਼ਹਿਰ, 6 ਜੁਲਾਈ (ਗੁਰਬਖਸ਼ ਸਿੰਘ ਮਹੇ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਨਤੀਜਿਆਂ ਵਿਚ ਜੇ.ਐੱਸ.ਐਫ.ਐਚ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਦਾ 10ਵੀਂ ਜਮਾਤ ਦਾ ਨਤੀਜਾ 100 ...

ਪੂਰੀ ਖ਼ਬਰ »

ਗੁਰੂ ਹਰ ਰਾਏ ਸਕੂਲ ਦਾ 10ਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਮੁਕੰਦਪੁਰ, 6 ਜੁਲਾਈ (ਅਮਰੀਕ ਸਿੰਘ ਢੀਂਡਸਾ)- ਸ੍ਰੀ ਗੁਰੂ ਹਰ ਰਾਏ ਪਬਲਿਕ ਸਕੂਲ ਦਾ 10ਵੀਂ ਜਮਾਤ ਦਾ ਨਤੀਜਾ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਨਤੀਜੇ ਅਨੁਸਾਰ ਬਹੁਤ ਸ਼ਾਨਦਾਰ ਰਿਹਾ | ਇਸ ਸਬੰਧੀ ਪਿ੍ੰਸੀਪਲ ਮੈਡਮ ਸਰਬਜੀਤ ਕੌਰ ਗਿੱਲ ਨੇ ਦੱਸਿਆ ਕਿ ਇਸ ਵਾਰ ...

ਪੂਰੀ ਖ਼ਬਰ »

ਅਮਰਦੀਪ ਸਕੂਲ ਦਾ 10ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ

ਮੁਕੰਦਪੁਰ, 6 ਜੁਲਾਈ (ਅਮਰੀਕ ਸਿੰਘ ਢੀਂਡਸਾ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਜਮਾਤ ਦੇ ਐਲਾਨੇ ਨਤੀਜੇ ਵਿਚ ਅਮਰਦੀਪ ਸੈਕੰਡਰੀ ਸਕੂਲ ਮੁਕੰਦਪੁਰ ਦਾ ਨਤੀਜਾ ਸੌ ਫੀਸਦੀ ਰਿਹਾ ਤੇ ਸਾਰੇ ਹੀ ਵਿਦਿਆਰਥੀ ਪਹਿਲੇ ਦਰਜੇ ਵਿਚ ਪਾਸ ਹੋਏ ਹਨ | ਤਰਨਜੀਤ ਕੌਰ ...

ਪੂਰੀ ਖ਼ਬਰ »

ਬਾਬਾ ਗੋਲਾ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦਾ 10ਵੀਂ ਦਾ ਨਤੀਜਾ ਰਿਹਾ

ਬੰਗਾ, 6 ਜੁਲਾਈ (ਕਰਮ ਲਧਾਣਾ)- ਬਾਬਾ ਗੋਲਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੰਗਾ ਦਾ 10ਵੀਂ ਜਮਾਤ ਦਾ ਬੋਰਡ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੇ ਪਿ੍ੰਸੀਪਲ ਮਹੇਸ਼ ਕੁਮਾਰ ਨੇ ਦੱਸਿਆ ਕਿ ਸਕੂਲ ਵਿਚ 10ਵੀਂ ਜਮਾਤ ਦੇ 69 ਵਿਦਿਆਰਥੀਆਂ ਨੇ ਪ੍ਰੀਖਿਆ ...

ਪੂਰੀ ਖ਼ਬਰ »

ਸ. ਸੀਨੀ. ਸੈਕੰ. ਸਕੂਲ ਬੰਗਾ ਦਾ ਦਸਵੀਂ ਦਾ ਨਤੀਜਾ ਸੌ ਫੀਸਦੀ ਰਿਹਾ

ਬੰਗਾ, 6 ਜੁਲਾਈ (ਕਰਮ ਲਧਾਣਾ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨ ਕੀਤੇ ਗਏ ਦਸਵੀਂ ਜਮਾਤ ਦੇ ਨਤੀਜੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੰਗਾ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਅਧਿਆਪਕਾਂ ਅਤੇ ਮਾਪਿਆਂ ਦਾ ਨਾਂਅ ਰੌਸ਼ਨ ...

ਪੂਰੀ ਖ਼ਬਰ »

ਕਰਨਾਣਾ ਸਕੂਲ ਦਾ 10ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ

ਬੰਗਾ, 6 ਜੁਲਾਈ (ਕਰਮ ਲਧਾਣਾ)- ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜੇ ਵਿਚ ਇਲਾਕੇ ਦੀ ਸਿਰਮੌਰ ਸੰਸਥਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਨਾਣਾ ਦਾ ਨਤੀਜਾ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਵਾਰ ਵੀ 100 ਫੀਸਦੀ ਰਿਹਾ | ਸਕੂਲ ...

ਪੂਰੀ ਖ਼ਬਰ »

ਵਰਕਸ਼ਾਪ ਵਰਕਰ ਯੂਨੀਅਨ ਵਲੋਂ ਜਨ ਸਿਹਤ ਮੰਤਰੀ ਦੇ ਹਲਕੇ 'ਚ ਰੋਸ ਰੈਲੀ 8 ਨੂੰ

ਬੰਗਾ, 6 ਜੁਲਾਈ (ਜਸਬੀਰ ਸਿੰਘ ਨੂਰਪੁਰ)- ਪੀ. ਡਬਲਯੂ. ਡੀ. ਫੀਲਫ ਐਂਡ ਵਰਕਸ਼ਾਪ ਵਰਕਰ ਯੂਨੀਅਨ ਨਵਾਂਸ਼ਹਿਰ ਵਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਦੇ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੇ ਹਲਕੇ ਹੁਸ਼ਿਆਰਪੁਰ ਵਿਖੇ ਪੰਜਾਬ ਦੇ ਪ੍ਰਧਾਨ ਮੱਖਣ ਸਿੰਘ ...

ਪੂਰੀ ਖ਼ਬਰ »

ਪੰਜਾਬ ਸਰਕਾਰ ਸ਼ਹਿਰੀ ਵਿਕਾਸ ਲਈ 6336 ਕਰੋੜ ਖਰਚ ਕਰੇਗੀ - ਨਿੱਝਰ

ਬੰਗਾ, 6 ਜੁਲਾਈ (ਜਸਬੀਰ ਸਿੰਘ ਨੂਰਪੁਰ) - ਬੰਗਾ ਹਲਕੇ ਦੀਆਂ ਸਮੱਸਿਆਵਾਂ ਸਬੰਧੀ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨਾਲ ਕੁਲਜੀਤ ਸਿੰਘ ਸਰਹਾਲ ਹਲਕਾ ਇੰਚਾਰਜ ਬੰਗਾ ਵਲੋਂ ਮੀਟਿੰਗ ਕੀਤੀ ਗਈ | ਉਨ੍ਹਾਂ ਦੱਸਿਆ ਕਿ ਬੰਗਾ ਸ਼ਹਿਰ ਦੇ ਸੀਵਰੇਜ, ਸੋਲਰ ਲਾਈਟਾਂ, ...

ਪੂਰੀ ਖ਼ਬਰ »

ਸ. ਸੀ. ਸੈਕੰ. ਸਮਾਰਟ ਸਕੂਲ ਮਾਲੇਵਾਲ ਦਾ ਦਸਵੀਂ ਜਮਾਤ ਦਾ ਸਾਲਾਨਾ ਨਤੀਜਾ 100 ਫੀਸਦੀ ਰਿਹਾ

ਪੋਜੇਵਾਲ ਸਰਾਂ, 6 ਜੁਲਾਈ (ਨਵਾਂਗਰਾਈਾ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਜਮਾਤ ਦੇ ਐਲਾਨੇ ਗਏ ਨਤੀਜੇ ਵਿਚ ਚੌਧਰੀ ਮੇਲਾ ਰਾਮ ਭੂੰਬਲਾ ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਮਾਲੇਵਾਲ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਹੈ | ਇਸ ਪ੍ਰੀਖਿਆ ਵਿਚ 61 ...

ਪੂਰੀ ਖ਼ਬਰ »

ਸਿਵਲ ਵੈਟਰਨਰੀ ਹਸਪਤਾਲ ਬਹਿਰਾਮ ਵਿਖੇ ਵਿਸ਼ਵ ਜੂਨੋਸਿਸ ਦਿਵਸ ਮਨਾਇਆ

ਬਹਿਰਾਮ, 6 ਜੁਲਾਈ (ਨਛੱਤਰ ਸਿੰਘ ਬਹਿਰਾਮ)- ਸਿਵਲ ਵੈਟਨਰੀ ਹਸਪਤਾਲ ਬਹਿਰਾਮ ਵਿਖੇ ਵਿਸ਼ਵ ਜੂਨੋਸਿਸ ਦਿਵਸ ਤੇ ਪਸ਼ੂਆਂ ਤੋਂ ਮਨੁੱਖ ਨੂੰ ਲੱਗਣ ਵਾਲੀਆਂ ਬਿਮਾਰੀਆਂ ਦੀ ਜਾਣਕਾਰੀ ਸਬੰਧੀ ਕੈਂਪ ਲਗਾਇਆ ਗਿਆ | ਇਸ ਵਿਚ ਜ਼ਿਲ੍ਹਾ ਪਸ਼ੂ ਪਾਲਣ ਵਿਭਾਗ ਡਿਪਟੀ ...

ਪੂਰੀ ਖ਼ਬਰ »

ਭੂਰੀਵਾਲੇ ਗਰਲਜ਼ ਕਾਲਜ ਟੱਪਰੀਆਂ ਖ਼ੁਰਦ ਦਾ ਬੀ.ਕਾਮ-ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ

ਟੱਪਰੀਆਂ ਖ਼ੁਰਦ, 6 ਜੁਲਾਈ (ਸ਼ਾਮ ਸੁੰਦਰ ਮੀਲੂ)- ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸ ਸੰਪਰਦਾਇ) ਦੇ ਮੌਜੂਦਾ ਗੱਦੀਨਸ਼ੀਨ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਲਾਲ ਦਾਸ ...

ਪੂਰੀ ਖ਼ਬਰ »

ਨੋਨੀ ਮਾਡਲ ਸਕੂਲ ਕਾਠਗੜ੍ਹ ਦਾ 10ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ

ਕਾਠਗੜ੍ਹ, 6 ਜੁਲਾਈ (ਬਲਦੇਵ ਸਿੰਘ ਪਨੇਸਰ)- ਕਸਬਾ ਕਾਠਗੜ੍ਹ ਸਥਿਤ ਨੋਨੀ ਮਾਡਲ ਸਕੂਲ ਕਾਠਗੜ੍ਹ ਦਾ ਦਸਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਚੇਅਰਪਰਸਨ ਪੂਜਾ ਭਾਰਦਵਾਜ ਨੇ ਦੱਸਿਆ ਕਿ ਸਾਰੇ ਵਿਦਿਆਰਥੀ ਚੰਗੇ ਅੰਕ ਲੈ ਕੇ ਪਾਸ ਹੋਏ ਹਨ | ਜਿਸ ਵਿਚ ਪਿ੍ਅੰਕਾ ...

ਪੂਰੀ ਖ਼ਬਰ »

ਭੂਰੀਵਾਲੇ ਗਰਲਜ਼ ਕਾਲਜ ਟੱਪਰੀਆਂ ਖ਼ੁਰਦ ਬੀ.ਏ.-1 ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਟੱਪਰੀਆਂ ਖ਼ੁਰਦ, 6 ਜੁਲਾਈ (ਸ਼ਾਮ ਸੁੰਦਰ ਮੀਲੂ)- ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸ ਸੰਪਰਦਾਇ) ਦੇ ਮੌਜੂਦਾ ਗੱਦੀਨਸ਼ੀਨ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਕਾਲਜ ਮਹਾਰਾਜ ਲਾਲ ਦਾਸ ...

ਪੂਰੀ ਖ਼ਬਰ »

ਗੁਲਾਮ ਸ਼ਾਹ ਮੇਲੇ 'ਚ ਮਾਸ਼ਾ ਅਲੀ ਨੇ ਸੂਫ਼ੀਆਨਾ ਕਲਾਮ ਪੇਸ਼ ਕੀਤੇ

ਘੁੰਮਣਾਂ, 6 ਜੁਲਾਈ (ਮਹਿੰਦਰਪਾਲ ਸਿੰਘ)- ਪਿੰਡ ਘੁੰਮਣਾਂ 'ਚ ਬਾਬਾ ਗੁਲਾਮ ਸ਼ਾਹ ਦਾ ਦੋ ਰੋਜ਼ਾ ਸਾਲਾਨਾ ਮੇਲਾ ਗੱਦੀ ਨਸ਼ੀਨ ਬਾਬਾ ਮਾਣੇ ਸ਼ਾਹ ਦੀ ਅਗਵਾਈ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਾਨੋ ਸ਼ੌਕਤ ਨਾਲ ਮਨਾਇਆ ਗਿਆ | ਪਹਿਲੇ ਦਿਨ ਚਿਰਾਗ ਤੇ ਝੰਡੇ ਦੀ ਰਸਮ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਵਲੋਂ ਗ੍ਰਾਮ ਸਭਾਵਾਂ ਦੇ ਇਜਲਾਸ ਕਾਨੂੰਨ ਅਨੁਸਾਰ ਦੁਬਾਰਾ ਕਰਾਉਣ ਦੀ ਮੰਗ

ਨਵਾਂਸ਼ਹਿਰ, 6 ਜੁਲਾਈ (ਗੁਰਬਖਸ਼ ਸਿੰਘ ਮਹੇ)- ਅੱਜ ਪੇਂਡੂ ਮਜ਼ਦੂਰ ਯੂਨੀਅਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਮੁੱਖ ਮੰਤਰੀ ਪੰਜਾਬ ਦੇ ਨਾਂਅ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪ ਕੇ ਗਰਾਮ ਸਭਾਵਾਂ ਦੇ ਇਜਲਾਸ ਨਿਰਪੱਖ, ਕਾਨੂੰਨੀ ਢੰਗ ਨਾਲ ਤੇ ਸਮੇਤ ...

ਪੂਰੀ ਖ਼ਬਰ »

ਪੰਜਾਬ ਪੁਲਿਸ ਮੁਲਾਜ਼ਮ ਮਨਦੀਪ ਸਿੰਘ ਦਾ ਸਨਮਾਨ

ਬੰਗਾ, 6 ਜੁਲਾਈ (ਜਸਬੀਰ ਸਿੰਘ ਨੂਰਪੁਰ) - ਪਿੰਡ ਨੌਰਾ ਦੇ ਨਿਵਾਸੀ ਤੋਂ ਫਿਰੌਤੀ ਮੰਗਣ ਵਾਲੇ ਮੁਜ਼ਰਮ ਨੂੰ ਫੜਨ ਵਾਲੇ ਬਹਾਦਰ ਪੁਲਿਸ ਮੁਲਾਜ਼ਮ ਮਨਦੀਪ ਸਿੰਘ ਦਾ ਡਾ. ਸੁਖਵਿੰਦਰ ਕੁਮਾਰ ਸੁੱਖੀ ਵਿਧਾਇਕ ਹਲਕਾ ਬੰਗਾ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਡਾ. ...

ਪੂਰੀ ਖ਼ਬਰ »

ਬੰਗਾ 'ਚ ਕੁਲਜੀਤ ਸਿੰਘ ਸਰਹਾਲ ਨੇ 72 ਈ. ਟੀ. ਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡੇ

ਬੰਗਾ, 6 ਜੁਲਾਈ (ਜਸਬੀਰ ਸਿੰਘ ਨੂਰਪੁਰ)- ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਕੀਤੇ ਵਾਅਦੇ ਦੇ ਤਹਿਤ ਵੱਖ-ਵੱਖ ਵਿਭਾਗਾਂ ਵਿਚ ਕੀਤੀਆਂ ਜਾ ਰਹੀਆਂ ਨਵੀਂਆਂ ਨਿਯੁਕਤੀਆਂ ਦੇ ਤਹਿਤ ਸਿੱਖਿਆ ਵਿਭਾਗ ਪੰਜਾਬ ਵਲੋਂ ਨਵ ਨਿਯੁਕਤ ਕੀਤੇ ਗਏ ਬਲਾਕ ਬੰਗਾ ...

ਪੂਰੀ ਖ਼ਬਰ »

ਇੰਦਰਪੁਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹੇੜੀਆਂ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਔੜ/ਝਿੰਗੜਾਂ, 6 ਜੁਲਾਈ (ਕੁਲਦੀਪ ਸਿੰਘ ਝਿੰਗੜ)- ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਐਲਾਨੇ ਦਸਵੀਂ ਦੇ ਨਤੀਜੇ ਵਿਚ ਇੰਦਰਪੁਰੀ ਸਰਕਾਰੀ ਕੰਨਿ੍ਹਆਂ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹੇੜੀਆਂ ਦਾ ਨਤੀਜਾ 100 ਫੀਸਦੀ ਰਿਹਾ | ਇਸ ਸੰਬੰਧੀ ਸਕੂਲ ਇੰਚਾਰਜ ਸੰਜੀਵ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX