ਤਾਜਾ ਖ਼ਬਰਾਂ


ਮਾਮਲਾ ਕਤਲ ਦਾ, ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪਰਿਵਾਰ ਤੇ ਪਿੰਡ ਵਾਸੀਆਂ ਵਲੋਂ ਧਰਨਾ
. . .  7 minutes ago
ਸ਼ੁਤਰਾਣਾ, 16 ਅਗਸਤ (ਬਲਦੇਵ ਸਿੰਘ ਮਹਿਰੋਕ)-ਹਲਕਾ ਸ਼ੁਤਰਾਣਾ ਦੇ ਪਿੰਡ ਬਹਿਰ ਜੱਛ ਵਿਖੇ ਕੱਲ੍ਹ ਸ਼ਾਮ ਇਕ ਨੌਜਵਾਨ ਦੇ ਹੋਏ ਕਤਲ ਤੋਂ ਬਾਅਦ ਅੱਜ ਮ੍ਰਿਤਕ ਦੇ ਪਰਿਵਾਰ ਤੇ ਪਿੰਡ ਵਾਸੀਆਂ ਨੇ ਕਥਿਤ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਸ਼ੁਤਰਾਣਾ ਪੁਲਿਸ...
ਬਿਕਰਮਜੀਤ ਸਿੰਘ ਮਜੀਠੀਆ ਦਾ ਕਰਤਾਰਪੁਰ 'ਚ ਕੀਤਾ ਗਿਆ ਭਰਵਾਂ ਸਵਾਗਤ
. . .  10 minutes ago
ਕਰਤਾਰਪੁਰ, 16 ਅਗਸਤ (ਭਜਨ ਸਿੰਘ)-ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਕਰਤਾਰਪੁਰ ਪੁੱਜਣ ਤੇ ਬਸਪਾ ਤੇ ਅਕਾਲੀ ਆਗੂਆਂ ਵਲੋਂ ਨਿੱਘਾ ਤੇ ਭਰਵਾਂ ਸਵਾਗਤ ਕੀਤਾ ਗਿਆ। ਉਨ੍ਹਾਂ ਕਰਤਾਰਪੁਰ ਪੁੱਜ ਕੇ ਵਰਕਰਾਂ ਦਾ ਧੰਨਵਾਦ...
ਪੁਲਿਸ ਅਧਿਕਾਰੀ ਦੀ ਗੱਡੀ ਹੇਠਾਂ ਬੰਬ ਲਾਏ ਜਾਣ ਦੀ ਅਫ਼ਵਾਹ
. . .  24 minutes ago
ਅੰਮ੍ਰਿਤਸਰ, 16 ਅਗਸਤ (ਰੇਸ਼ਮ ਸਿੰਘ)-15 ਅਗਸਤ ਤੋਂ ਇਕ ਦਿਨ ਬਾਅਦ ਅੱਜ ਇੱਥੇ ਰਣਜੀਤ ਐਵੀਨਿਊ ਖ਼ੇਤਰ 'ਚ ਇਕ ਪੁਲਿਸ ਅਧਿਕਾਰੀ ਦੀ ਗੱਡੀ ਹੇਠ ਬੰਬ ਲਾਏ ਜਾਣ ਦੀ ਅਫ਼ਵਾਹ ਹੈ। ਪੁਲਿਸ ਵਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ...
ਕੱਲ੍ਹ ਤੋਂ 2 ਰੁਪਏ ਮਹਿੰਗਾ ਹੋ ਜਾਵੇਗਾ ਅਮੂਲ ਤੇ ਮਦਰ ਡੇਅਰੀ ਦਾ ਦੁੱਧ
. . .  29 minutes ago
ਨਵੀਂ ਦਿੱਲੀ, 16 ਅਗਸਤ-ਦੇਸ਼ ਦੀ ਸਭ ਤੋਂ ਵੱਡੀ ਦੁੱਧ ਸਪਲਾਈ ਕਰਨ ਵਾਲੀ ਕੰਪਨੀ ਅਮੂਲ ਨੇ ਦੁੱਧ ਦੀ ਕੀਮਤ ਵਧਾਉਣ ਦਾ ਐਲਾਨ ਕੀਤਾ ਹੈ। ਗੁਜਰਾਤ ਕੋ-ਆਪਰੇਟਿਵ ਮਿਲਕ ਮਾਰਕੀਟਿੰਗ ਫੈਡਰੇਸ਼ਨ , ਜੋ ਅਮੂਲ ਦੁੱਧ ਵੇਚਦੀ ਹੈ, ਨੇ ਅਮੂਲ ਦੁੱਧ ਦੀ ਕੀਮਤ ਵਿਚ...
ਪਾਣੀ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਨਹਿਰੀ ਵਿਭਾਗ ਦਾ ਘੇਰਿਆ ਦਫ਼ਤਰ
. . .  51 minutes ago
ਅਬੋਹਰ, 16 ਅਗਸਤ (ਸੰਦੀਪ ਸੋਖਲ)-ਹਲਕਾ ਬੱਲੂਆਣਾ ਦੇ ਪਿੰਡ ਭੰਗਾਲਾ 'ਚ ਕਿਸਾਨਾਂ ਨੂੰ ਪਿਛਲੇ ਲੰਬੇ ਸਮੇਂ ਤੋਂ ਪਾਣੀ ਦੀ ਸਮੱਸਿਆ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਟੈਕਨੀਕਲ ਸਰਵਿਸ ਯੂਨੀਅਨ ਦੇ ਮੈਂਬਰਾਂ ਵਲੋਂ ਅਬੋਹਰ ਨਹਿਰੀ ਕਲੋਨੀ...
ਜਲੰਧਰ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  59 minutes ago
ਜਲੰਧਰ, 16 ਅਗਸਤ-ਜਲੰਧਰ ਪਹੁੰਚੇ ਬਿਕਰਮ ਸਿੰਘ ਮਜੀਠੀਆ
ਜੰਮੂ-ਕਸ਼ਮੀਰ: ਸ਼ੋਪੀਆਂ 'ਚ ਅੱਤਵਾਦੀਆਂ ਵਲੋਂ ਗੋਲੀਬਾਰੀ 'ਚ ਇਕ ਵਿਅਕਤੀ ਦੀ ਮੌਤ
. . .  about 1 hour ago
ਸ਼੍ਰੀਨਗਰ, 16 ਅਗਸਤ-ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਛੋਟੇਪੋਰਾ ਇਲਾਕੇ 'ਚ ਇਕ ਸੇਬ ਦੇ ਬਾਗ 'ਚ ਅੱਤਵਾਦੀਆਂ ਨੇ ਲੋਕਾਂ 'ਤੇ ਗੋਲੀਬਾਰੀ ਕੀਤੀ, ਜਿਸ 'ਚ ਇਕ ਵਿਅਕਤੀ ਦੀ ਮੌਤ ਹੋ ਗਈ। ਘਟਨਾ 'ਚ ਇਕ ਵਿਅਕਤੀ ਜ਼ਖ਼ਮੀ ਹੋਇਆ ਹੈ...
ਪੰਜਾਬ ਦੇ 12000 ਪਿੰਡਾਂ 'ਚ ਗ੍ਰਾਮ ਸਭਾਵਾਂ ਕਰਵਾਈਆਂ-ਧਾਲੀਵਾਲ
. . .  about 1 hour ago
ਚੰਡੀਗੜ੍ਹ, 16 ਅਗਸਤ-ਪੰਜਾਬ ਦੇ 12000 ਪਿੰਡਾਂ 'ਚ ਗ੍ਰਾਮ ਸਭਾਵਾਂ ਕਰਵਾਈਆਂ-ਧਾਲੀਵਾਲ
ਪੰਜਾਬ 'ਚ ਹੁਣ ਤੱਕ ਅਸੀਂ 9053 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ-ਕੁਲਦੀਪ ਸਿੰਘ ਧਾਲੀਵਾਲ
. . .  about 1 hour ago
ਪੰਜਾਬ 'ਚ ਹੁਣ ਤੱਕ ਅਸੀਂ 9053 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ-ਕੁਲਦੀਪ ਸਿੰਘ ਧਾਲੀਵਾਲ
ਹਰਪਾਲ ਚੀਮਾ ਦਾ ਵੱਡਾ ਬਿਆਨ: ਸਰਕਾਰ ਨੇ 5 ਮਹੀਨਿਆਂ 'ਚ 12,339 ਕਰੋੜ ਕਰਜ਼ਾ ਵਾਪਸ ਕੀਤਾ
. . .  about 2 hours ago
ਚੰਡੀਗੜ੍ਹ, 16 ਅਗਸਤ- ਭਗਵੰਤ ਮਾਨ ਸਰਕਾਰ ਦੇ ਅੱਜ 5 ਮਹੀਨੇ ਪੂਰੇ ਹੋਣ ਤੇ ਪੰਜਾਬ ਦੇ 5 ਕੈਬਨਿਟ ਮੰਤਰੀਆਂ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ ਵਲੋਂ 5 ਮਹੀਨਿਆਂ 'ਚ ਕੀਤੇ ਕੰਮਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ ਗਿਆ। ਇਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ...
ਨਿਰਮਲ ਸੰਧੂ ਕਿਸਾਨ ਯੂਨੀਅਨ ਹਲਕਾ ਬੰਗਾ ਦੇ ਪ੍ਰਧਾਨ ਨਿਯੁਕਤ
. . .  about 2 hours ago
ਸੰਧਵਾਂ,16 ਅਗਸਤ (ਪ੍ਰੇਮੀ ਸੰਧਵਾਂ)- ਅਗਾਂਹਵਧੂ ਕਿਸਾਨ ਤੇ ਇੰਡੀਅਨ ਓਵਰਸੀਜ਼ ਡਿਵੈਲਪਮੈਂਟ ਕਮੇਟੀ ਯੂ.ਕੇ. ਦੇ ਜਨਰਲ ਸਕੱਤਰ ਸ.ਨਿਰਮਲ ਸਿੰਘ ਸੰਧੂ ਸੰਧਵਾਂ ਨੂੰ ਕਿਸਾਨਾਂ ਦੀ ਵੱਡੀ ਇਕੱਤਰਤਾ ਦੌਰਾਨ ਕਿਸਾਨ ਯੂਨੀਅਨ ਹਲਕਾ ਬੰਗਾ ਦਾ ਸਰਬਸੰਮਤੀ ਨਾਲ...
ਬੀ.ਸੀ.ਸੀ.ਆਈ. ਦੇ ਸਾਬਕਾ ਕਾਰਜਕਾਰੀ ਸਕੱਤਰ ਅਮਿਤਾਭ ਚੌਧਰੀ ਦਾ ਹੋਇਆ ਦਿਹਾਂਤ
. . .  about 2 hours ago
ਨਵੀਂ ਦਿੱਲੀ, 16 ਅਗਸਤ-ਬੀ.ਸੀ.ਸੀ.ਆਈ. ਦੇ ਸਾਬਕਾ ਕਾਰਜਕਾਰੀ ਸਕੱਤਰ ਅਮਿਤਾਭ ਚੌਧਰੀ ਦਾ ਹੋਇਆ ਦਿਹਾਂਤ
ਪੰਜਾਬ 'ਚ 25 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਾਂਗੇ- ਭਗਵੰਤ ਮਾਨ
. . .  about 2 hours ago
ਚੰਡੀਗੜ੍ਹ, 16 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀਆਂ ਲਈ ਇਕ ਹੋਰ ਖ਼ੁਸ਼ਖ਼ਬਰੀ ਹੈ ਕਿ ਮੇਰੀ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਜਿਹੜੇ ਹੋਰ 25 ਆਮ ਆਦਮੀ ਕਲੀਨਿਕ ਬਣਕੇ ਤਿਆਰ ਹਨ, ਉਹ ਲੋਕਾਂ ਨੂੰ ਸਮਰਪਿਤ ਕਰ ਰਹੇ ਹਾਂ। ਹੁਣ ਪੰਜਾਬ 'ਚ 100 ਆਮ ਆਦਮੀ ਕਲੀਨਿਕ ਲੋਕਾਂ ਦੀ ਸੇਵਾ ਕਰਨਗੇ।
ਜੰਮੂ-ਕਸ਼ਮੀਰ ਦੇ ਪਹਿਲਗਾਮ 'ਚ ਵੱਡਾ ਹਾਦਸਾ, ਆਈ.ਟੀ.ਬੀ.ਪੀ. ਦੀ ਬੱਸ ਹਾਦਸੇ ਦਾ ਸ਼ਿਕਾਰ
. . .  about 3 hours ago
ਸ਼੍ਰੀਨਗਰ, 16 ਅਗਸਤ-ਜੰਮੂ-ਕਸ਼ਮੀਰ 'ਚ ਅਮਰਨਾਥ ਯਾਤਰਾ 'ਤੇ ਡਿਊਟੀ 'ਚ ਲੱਗੇ ਆਈ.ਟੀ.ਬੀ.ਪੀ. ਜਵਾਨਾਂ ਨੂੰ ਲੈ ਕੇ ਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ 'ਚ 6 ਆਈ.ਟੀ.ਬੀ. ਪੀ. ਜਵਾਨਾਂ ਦੀ ਮੌਤ...
ਰਿਮਾਂਡ ਖ਼ਤਮ ਹੋਣ ਤੇ ਜੱਗੂ ਭਗਵਾਨਪੁਰੀਆ ਮੋਗਾ ਅਦਾਲਤ 'ਚ ਪੇਸ਼, ਬਟਾਲਾ ਪੁਲਿਸ ਨੇ ਲਿਆ ਟਰਾਂਜ਼ਿਟ ਰਿਮਾਂਡ 'ਤੇ
. . .  about 3 hours ago
ਮੋਗਾ, 16 ਅਗਸਤ (ਗੁਰਤੇਜ ਸਿੰਘ ਬੱਬੀ)-ਜੱਗੂ ਭਗਵਾਨਪੁਰੀਆ ਦਾ ਰਿਮਾਂਡ ਖ਼ਤਮ ਹੋਣ ਤੇ ਅੱਜ ਮੋਗਾ ਪੁਲਿਸ ਵਲੋਂ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਉਸ ਨੂੰ ਕਈ ਮਾਮਲਿਆਂ 'ਚ ਪੁੱਛਗਿੱਛ ਲਈ ਬਟਾਲਾ ਪੁਲਿਸ ਟਰਾਂਜ਼ਿਟ ਰਿਮਾਂਡ 'ਤੇ ਲੈ...
ਫੀਫਾ ਵਲੋਂ ਆਲ ਇੰਡੀਆ ਫੁੱਟਬਾਲ ਫੈਡਰੇਸ਼ਨ ਨੂੰ ਮੁਅੱਤਲ ਕਰਨ ਦੇ ਮੁੱਦੇ 'ਤੇ ਸੁਪਰੀਮ ਕੋਰਟ ਭਲਕੇ ਸੁਣਵਾਈ ਲਈ ਸਹਿਮਤ
. . .  about 4 hours ago
ਨਵੀਂ ਦਿੱਲੀ, 16 ਅਗਸਤ - ਫੀਫਾ ਵਲੋਂ ਆਲ ਇੰਡੀਆ ਫੁੱਟਬਾਲ ਫੈਡਰੇਸ਼ਨ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦੇ ਮੁੱਦੇ 'ਤੇ ਸੁਪਰੀਮ ਕੋਰਟ ਭਲਕੇ ਸੁਣਵਾਈ ਲਈ ਸਹਿਮਤ...
ਬਿਹਾਰ ਮੰਤਰੀ ਮੰਡਲ ਦਾ ਵਿਸਤਾਰ
. . .  about 4 hours ago
ਪਟਨਾ, 16 ਅਗਸਤ - ਬਿਹਾਰ 'ਚ ਨਿਤਿਸ਼ ਕੁਮਾਰ ਦੀ ਅਗਵਾਈ ਵਾਲੀ ਮਹਾ-ਗੱਠਜੋੜ ਸਰਕਾਰ ਦਾ ਵਿਸਤਾਰ ਹੋਇਆ ਹੈ। ਰਾਜਦ ਆਗੂ ਤੇਜ ਪ੍ਰਤਾਪ ਯਾਦਵ ਸਮੇਤ 4 ਹੋਰ ਵਿਧਾਇਕਾਂ ਨੇ ਰਾਜ ਭਵਨ...
ਬੇਕਾਬੂ ਜੀਪ ਦੇ ਹਾਦਸਾਗ੍ਰਸਤ ਹੋਣ ਕਾਰਨ ਇਕ ਬੱਚੇ ਸਮੇਤ ਤਿੰਨ ਦੀ ਮੌਤ, 4 ਜ਼ਖਮੀ
. . .  about 4 hours ago
ਰਾਮਾਂ ਮੰਡੀ, 16 ਅਗਸਤ (ਤਰਸੇਮ ਸਿੰਗਲਾ) - ਅੱਜ ਸਵੇਰੇ ਓਵਰ ਸਵਾਰੀਆਂ ਨਾਲ ਭਰੀ ਇਕ ਪਿਕਅਪ ਜੀਪ ਪੰਜਾਬ-ਹਰਿਆਣਾ ਸਰਹੱਦ ਦੇ ਨੌਰੰਗ ਪਿੰਡ ਨੇੜੇ ਬੇਕਾਬੂ ਹੋ ਕੇ ਸੜਕ ਹਾਦਸੇ ਦਾ ਸ਼ਿਕਾਰ...
ਭਗਵੰਤ ਮਾਨ ਸਰਕਾਰ ਦੇ 5 ਮਹੀਨੇ ਪੂਰੇ ਹੋਣ 'ਤੇ ਪ੍ਰੈੱਸ ਵਾਰਤਾ ਕਰ 5 ਮੰਤਰੀ ਆਪਣੇ ਕੰਮਾਂ ਦਾ ਦੇਣਗੇ ਵੇਰਵਾ
. . .  about 4 hours ago
ਚੰਡੀਗੜ੍ਹ, 16 ਅਗਸਤ - ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਅੱਜ 5 ਮਹੀਨੇ ਪੂਰੇ ਹੋ ਗਏ ਹਨ। 5 ਮਹੀਨੇ ਪੂਰੇ ਹੋਣ 'ਤੇ ਸਰਕਾਰ ਦੇ 5 ਮੰਤਰੀ ਆਪਣੇ ਕੰਮਾਂ ਦਾ ਵੇਰਵਾ ਦੇਣਗੇ। ਇਸ ਨੂੰ ਲੈ ਕੇ ਅੱਜ ਦੁਪਹਿਰ 1:00 ਵਜੇ ਪੰਜਾਬ ਭਵਨ ਵਿਖੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ...
ਦਿੱਲੀ ਹਾਈ ਕੋਰਟ ਵਲੋਂ ਈ.ਡੀ. ਨੂੰ ਨੋਟਿਸ ਜਾਰੀ
. . .  about 4 hours ago
ਨਵੀਂ ਦਿੱਲੀ, 16 ਅਗਸਤ - ਦਿੱਲੀ ਹਾਈਕੋਰਟ ਨੇ ਐਨ.ਐਸ.ਈ. ਫੋਨ ਟੈਪਿੰਗ ਮਾਮਲੇ ਵਿਚ ਮੁੰਬਈ ਦੇ ਸਾਬਕਾ ਪੁਲਿਸ ਕਮਿਸ਼ਨਰ ਸੰਜੇ ਪਾਂਡੇ ਦੁਆਰਾ ਦਾਖ਼ਲ ਜ਼ਮਾਨਤ ਪਟੀਸ਼ਨ 'ਤੇ ਈ.ਡੀ. ਨੂੰ ਨੋਟਿਸ ਜਾਰੀ ਕੀਤਾ ਹੈ।ਹਾਈਕੋਰਟ ਨੇ ਸੰਜੇ ਪਾਂਡੇ ਦੁਆਰਾ ਦਾਇਰ ਇਕ ਹੋਰ ਪਟੀਸ਼ਨ ਵਿਚ...
ਰਾਜਨਾਥ ਸਿੰਘ ਅੱਜ ਭਾਰਤੀ ਫ਼ੌਜ ਨੂੰ ਸੌਂਪਣਗੇ ਕਈ ਸਵਦੇਸ਼ੀ ਹਥਿਆਰ
. . .  about 4 hours ago
ਨਵੀਂ ਦਿੱਲੀ, 16 ਅਗਸਤ - ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਭਾਰਤੀ ਫ਼ੌਜ ਨੂੰ ਕਈ ਸਵਦੇਸ਼ੀ ਹਥਿਆਰ ਸੌਂਪਣਗੇ, ਜਿਨ੍ਹਾਂ ਵਿਚ ਐਂਟੀ-ਪਰਸਨਲ ਲੈਂਡ ਮਾਈਨ ਨਿਪੁਨ, ਪੈਂਗੌਂਗ ਝੀਲ ਵਿੱਚ ਕਾਰਵਾਈਆਂ ਲਈ ਲੈਂਡਿੰਗ ਕਰਾਫਟ ਅਟੈਕ, ਪੈਦਲ ਫ਼ੌਜ ਦੇ ਲੜਾਕੂ ਵਾਹਨ...
ਛੱਲਾਂ ਮੁੜਕੇ ਨਹੀਂ ਆਇਆ - ਬਿਕਰਮ ਸਿੰਘ ਮਜੀਠੀਆ ਨੇ ਚਰਨਜੀਤ ਸਿੰਘ ਚੰਨੀ ਉੱਪਰ ਕੱਸਿਆ ਤਨਜ਼
. . .  about 5 hours ago
ਚੰਡੀਗੜ੍ਹ, 16 ਅਗਸਤ - ਸਾਬਕਾ ਕੈਬਿਨਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖਟਕੜ ਕਲਾਂ ਲਈ ਰਵਾਨਾ ਹੋ ਗਏ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰਾਂ ਬਹੁਤ ਕੁਝ ਕਰਦੀਆਂ...
ਵੰਡ ਵੇਲੇ ਮਾਰੇ ਗਏ ਲੋਕਾਂ ਦੀ ਯਾਦ ਵਿਚ ਦੋਹਾਂ ਮੁਲਕਾਂ ਦੀਆਂ ਸਰਕਾਰਾਂ ਨੂੰ ਸ਼ੋਕ ਮਤੇ ਕਰਨੇ ਚਾਹੀਦੇ ਹਨ ਪਾਸ - ਗਿਆਨੀ ਹਰਪ੍ਰੀਤ ਸਿੰਘ
. . .  about 5 hours ago
ਅੰਮ੍ਰਿਤਸਰ, 16 ਅਗਸਤ (ਜਸਵੰਤ ਸਿੰਘ ਜੱਸ) - ਹਿੰਦੋਸਤਾਨ ਦੀ ਵੰਡ ਵੇਲੇ ਸਰਹੱਦ ਦੇ ਦੋਵੇਂ ਪਾਸੇ ਮਾਰੇ ਗਏ ਵੱਖ-ਵੱਖ ਧਰਮਾਂ ਨਾਲ ਸੰਬੰਧਿਤ 10 ਲੱਖ ਪੰਜਾਬੀਆਂ ਨੂੰ ਸ਼ਰਧਾਂਜਲੀ ਦੇਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮੂਹਿਕ ਅਰਦਾਸ ਸਮਾਗਮ ਕਰਵਾਇਆ ਗਿਆ।ਇਸ ਮੌਕੇ ਸੰਗਤਾਂ...
ਬਟਵਾਰੇ ਦੌਰਾਨ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਹੋਈ ਅਰਦਾਸ
. . .  about 5 hours ago
ਤਲਵੰਡੀ ਸਾਬੋ, 16 ਅਗਸਤ (ਰਣਜੀਤ ਸਿੰਘ ਰਾਜੂ) - ਦੇਸ਼ ਦੀ ਆਜ਼ਾਦੀ ਮੌਕੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਹੋਏ ਬਟਵਾਰੇ ਦੌਰਾਨ ਮਾਰੇ ਗਏ ਕਰੀਬ 10 ਲੱਖ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਨ ਦੀ ਸ੍ਰੀ ਅਕਾਲ ਤਖ਼ਤ ਸਾਹਿਬ...
ਵੰਡ ਵੇਲੇ ਮਾਰੇ ਗਏ 10 ਲੱਖ ਪੰਜਾਬੀਆਂ ਨੂੰ ਸ਼ਰਧਾਂਜਲੀ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮੂਹਿਕ ਅਰਦਾਸ ਸਮਾਗਮ
. . .  about 5 hours ago
ਅੰਮ੍ਰਿਤਸਰ, 16 ਅਗਸਤ (ਜਸਵੰਤ ਸਿੰਘ ਜੱਸ) - 75 ਵਰ੍ਹੇ ਪਹਿਲਾਂ ਸੰਨ 1947 ਵਿਚ ਹਿੰਦੋਸਤਾਨ ਦੀ ਵੰਡ ਵੇਲੇ ਸਰਹੱਦ ਦੇ ਦੋਵੇਂ ਪਾਸੇ ਮਾਰੇ ਗਏ ਵੱਖ-ਵੱਖ ਧਰਮਾਂ ਨਾਲ ਸੰਬੰਧਿਤ 10 ਲੱਖ ਪੰਜਾਬੀਆਂ ਨੂੰ ਸ਼ਰਧਾਂਜਲੀ ਦੇਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮੂਹਿਕ ਅਰਦਾਸ ਸਮਾਗਮ ਕਰਵਾਇਆ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 23 ਹਾੜ ਸੰਮਤ 554

ਤਰਨਤਾਰਨ

ਜ਼ਹਿਰੀਲੀ ਦਵਾਈ ਨਿਗਲਣ ਨਾਲ ਵਿਆਹੁਤਾ ਦੀ ਮੌਤ

ਤਰਨ ਤਾਰਨ, 6 ਜੁਲਾਈ (ਹਰਿੰਦਰ ਸਿੰਘ)-ਤਰਨ ਤਾਰਨ ਦੇ ਨਜ਼ਦੀਕੀ ਪਿੰਡ ਜੋਧਪੁਰ ਵਿਖੇ ਸਹੁਰਾ ਪਰਿਵਾਰ ਦੇ ਘਰ ਵਿਚ ਨਵਵਿਆਹੁਤਾ ਦੀ ਜ਼ਹਿਰੀਲੀ ਦਵਾਈ ਨਿਗਲ ਨਾਲ ਮੌਤ ਹੋ ਗਈ | ਲੜਕੀ ਦੇ ਪਿਤਾ ਅਤੇ ਹੋਰਨਾਂ ਪਰਿਵਾਰਕ ਮੈਂਬਰਾਂ ਨੇ ਸਹੁਰਾ ਪਰਿਵਾਰ ਹੱਥੋਂ ਉਨ੍ਹਾਂ ਦੀ ਲੜਕੀ ਨੂੰ ਜ਼ਹਿਰੀਲੀ ਚੀਜ਼ ਦੇ ਕੇ ਮਾਰਨ ਦੇ ਪੁਲਿਸ ਕੋਲ ਬਿਆਨ ਦਰਜ ਕਰਵਾਏ ਹਨ | ਇਸ ਸੰਬੰਧ ਵਿਚ ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਮਿ੍ਤਕਾ ਦੇ ਪਤੀ, ਸੱਸ, ਵਿਚੋਲੇ ਅਤੇ ਨਨਾਣ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਹਰਜਿੰਦਰ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਮਹਿੰਦੀਪੁਰ ਨੇ ਦੱਸਿਆ ਕਿ ਉਸ ਦੀ ਲੜਕੀ ਸੁਖਵਿੰਦਰ ਕੌਰ ਦਾ ਵਿਆਹ 16 ਜਨਵਰੀ 2021 ਨੂੰ ਸਰਬਜੀਤ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ਜੋਧਪੁਰ ਨਾਲ ਹੋਇਆ ਸੀ, ਜਿਨ੍ਹਾਂ ਦੀ ਇਕ 8 ਮਹੀਨੇ ਦੀ ਲੜਕੀ ਵੀ ਹੈ | ਹਰਜਿੰਦਰ ਸਿੰਘ ਅਨੁਸਾਰ ਵਿਆਹ ਤੋਂ ਬਾਅਦ ਉਸ ਦੀ ਲੜਕੀ ਦੇ ਸਹੁਰੇ ਪਰਿਵਾਰ ਨੇ ਉਸ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨਾ ਅਤੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ, ਕਈ ਵਾਰ ਉਸ ਦੀ ਲੜਕੀ ਨੂੰ ਕੁੱਟਮਾਰ ਕਰਕੇ ਘਰੋਂ ਕੱਢ ਦਿੰਦੇ ਰਹੇ ਅਤੇ ਪੰਚਾਇਤ ਵਿਚ ਰਾਜ਼ੀਨਾਮਾ ਕਰਵਾ ਕੇ ਵਾਪਸ ਉਸ ਦੇ ਸਹੁਰੇ ਪਰਿਵਾਰ ਲੈ ਕੇ ਜਾਂਦੇ ਰਹੇ | ਇਸ ਸੰਬੰਧ ਵਿਚ ਉਨ੍ਹਾਂ ਵਲੋਂ ਵੂਮੈਨ ਸੈੱਲ ਵਿਚ ਵੀ ਸ਼ਿਕਾਇਤ ਦਿੱਤੀ ਗਈ, ਜਿੱਥੇ ਉਸ ਦੀ ਲੜਕੀ ਦਾ ਸਹੁਰਾ ਪਰਿਵਾਰ ਮੁਆਫ਼ੀ ਮੰਗ ਕੇ ਵਾਪਸ ਲੈ ਗਏ | ਉਨ੍ਹਾਂ ਦੱਸਿਆ ਕਿ ਮਿਤੀ 5 ਜੁਲਾਈ ਨੂੰ ਸਵੇਰੇ 9 ਵਜੇ ਦੇ ਕਰੀਬ ਪਿੰਡ ਜੋਧਪੁਰ ਤੋਂ ਉਨ੍ਹਾਂ ਨੂੰ ਕਿਸੇ ਨੇ ਫੋਨ 'ਤੇ ਦੱਸਿਆ ਕਿ ਤੁਹਾਡੀ ਲੜਕੀ ਦੀ ਉਸ ਦਾ ਸਹੁਰਾ ਪਰਿਵਾਰ ਕੁੱਟਮਾਰ ਕਰ ਰਿਹਾ ਹੈ, ਜਿਸ 'ਤੇ ਉਹ ਆਪਣੇ ਨਾਲ ਪ੍ਰਗਟ ਸਿੰਘ ਪੁੱਤਰ ਮਿਲਖਾ ਸਿੰਘ, ਹਰਪਾਲ ਸਿੰਘ ਪੁੱਤਰ ਮੇਹਰ ਸਿੰਘ ਅਤੇ ਉਸ ਦਾ ਪਰਿਵਾਰ ਜਗਜੀਤ ਸਿੰਘ ਪੁੱਤਰ ਜਗੀਰ ਸਿੰਘ ਤੋਂ ਇਲਾਵਾ ਪਿੰਡ ਜੋਧਪੁਰ ਦੇ ਮੁਹਤਬਰ ਦੇ ਵਿਅਕਤੀਆਂ ਨੂੰ ਨਾਲ ਲੈ ਕੇ ਹਰਜੀਤ ਸਿੰਘ ਦੇ ਘਰ ਗਏ, ਇਨ੍ਹਾਂ ਨੂੰ ਸਮਝਾ ਕੇ ਸ਼ਾਮ ਨੂੰ ਉਹ ਪਿੰਡ ਮਹਿੰਦੀਪੁਰ ਵਾਪਸ ਚਲੇ ਗਏ | ਜਦ ਉਹ ਆਪਣੇ ਪਿੰਡ ਦੇ ਨਜ਼ਦੀਕ ਪਹੁੰਚੇ ਤਾਂ ਉਸ ਦੇ ਜਵਾਈ ਸਰਬਜੀਤ ਸਿੰਘ ਨੇ ਉਨ੍ਹਾਂ ਨੂੰ ਫ਼ੋਨ ਕਰਕੇ ਕਿਹਾ ਕਿ ਤੁਸੀਂ ਆਪਣੀ ਲੜਕੀ ਨੂੰ ਵਾਪਸ ਲੈ ਜਾਓ | ਰਾਤ ਕਰੀਬ 9 ਵਜੇ ਉਨ੍ਹਾਂ ਦੀ ਲੜਕੀ ਦੇ ਵਿਚੋਲੇ ਕੁਲਵੰਤ ਸਿੰਘ ਪੁੱਤਰ ਫ਼ਤਿਹ ਸਿੰਘ ਵਾਸੀ ਮਾੜੀ ਊਦੋਕੇ ਨੇ ਫ਼ੋਨ ਕਰਕੇ ਦੱਸਿਆ ਕਿ ਤੁਹਾਡੀ ਲੜਕੀ ਸੁਖਵਿੰਦਰ ਕੌਰ ਦੀ ਹਾਲਤ ਗੰਭੀਰ ਹੈ ਅਤੇ ਗੁਰੂ ਨਾਨਕ ਦੇਵ ਹਸਪਤਾਲ ਤਰਨ ਤਾਰਨ ਵਿਖੇ ਦਾਖਲ ਹਨ | ਜਦ ਉਹ ਮੁਹਤਬਰ ਵਿਅਕਤੀਆਂ ਨੂੰ ਲੈ ਕੇ ਗੁਰੂ ਨਾਨਕ ਦੇਵ ਹਸਪਤਾਲ ਤਰਨ ਤਾਰਨ ਪਹੁੰਚਿਆ ਤਾਂ ਉੱਥੇ ਜਾ ਕੇ ਦੇਖਿਆ ਕਿ ਉਸ ਦੀ ਲੜਕੀ ਦੀ ਮੌਤ ਹੋ ਗਈ ਸੀ ਅਤੇ ਉੱਥੇ ਉਸ ਦੇ ਸਹੁਰੇ ਪਰਿਵਾਰ ਦਾ ਕੋਈ ਵੀ ਮੈਂਬਰ ਮੌਜੂਦ ਨਹੀਂ ਸੀ | ਸ਼ਿਕਾਇਤਕਰਤਾ ਅਨੁਸਾਰ ਉਸ ਦੇ ਜਵਾਈ ਸਰਬਜੀਤ ਸਿੰਘ, ਉਸ ਦੀ ਮਾਂ ਰਜਵੰਤ ਕੌਰ, ਵਿਚੋਲਾ ਕੁਲਵੰਤ ਸਿੰਘ ਅਤੇ ਭੈਣ ਮਨਪ੍ਰੀਤ ਕੌਰ ਨੇ ਉਸ ਦੀ ਲੜਕੀ ਨੂੰ ਜ਼ਹਿਰੀਲੀ ਚੀਜਜ਼ ਦੇ ਕੇ ਮਾਰ ਦਿੱਤਾ ਹੈ 

ਪੁਲਿਸ ਕਾਰ ਡਰਾਈਵਰ ਦੇ ਕਾਤਲਾਂ ਨੇੜੇ ਪੁੱਜੀ, ਗਿ੍ਫ਼ਤਾਰੀ ਲਈ ਛਾਪੇਮਾਰੀ ਤੇਜ਼

ਖੇਮਕਰਨ, 6 ਜੁਲਾਈ (ਰਾਕੇਸ਼ ਕੁਮਾਰ ਬਿੱਲਾ)-ਖੇਮਕਰਨ ਤੋਂ ਅੰਮਿ੍ਤਸਰ ਜਾਂਦੀ ਸੜਕ 'ਤੇ ਕੱਲ੍ਹ ਦੁਪਹਿਰ ਨੂੰ ਕਤਲ ਹੋਏ ਕਾਰ ਡਰਾਈਵਰ ਦਾ ਕੇਸ ਪੁਲਿਸ ਨੇ ਲਗਪਗ ਹੱਲ ਕਰ ਲਿਆ ਹੈ, ਪਰ ਅਧਿਕਾਰਤ ਤੌਰ 'ਤੇ ਪੁਲਿਸ ਅਜੇ ਖੁਲਾਸਾ ਨਹੀਂ ਕੀਤਾ ਤੇ ਕਾਤਲਾਂ ਦੀ ਭਾਲ ਕਰ ਰਹੀ ਹੈ | ...

ਪੂਰੀ ਖ਼ਬਰ »

ਜਸਪਾਲ ਸਿੰਘ ਢਿੱਲੋਂ ਨੇ ਡੀ.ਐੱਸ.ਪੀ. (ਸਿਟੀ) ਤਰਨ ਤਾਰਨ ਵਜੋਂ ਅਹੁਦਾ ਸੰਭਾਲਿਆ

ਤਰਨ ਤਾਰਨ, 6 ਜੁਲਾਈ (ਹਰਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਬੀਤੇ ਦਿਨੀਂ ਤਬਦੀਲ ਕੀਤੇ ਗਏ ਡੀ.ਐੱਸ.ਪੀਜ਼ ਪੱਧਰ ਦੇ ਅਫ਼ਸਰਾਂ ਦੇ ਮੱਦੇਨਜ਼ਰ ਜਸਪਾਲ ਸਿੰਘ ਢਿੱਲੋਂ ਨੂੰ ਤਰਨ ਤਾਰਨ ਸਿਟੀ ਦਾ ਨਵਾਂ ਡੀ.ਐੱਸ.ਪੀ. ਨਿਯੁਕਤ ਕੀਤਾ ਗਿਆ ਹੈ, ਜਿਨ੍ਹਾਂ ਨੇ ਬੁੱਧਵਾਰ ਨੂੰ ...

ਪੂਰੀ ਖ਼ਬਰ »

ਥਾਣਾ ਸਦਰ ਮੂਹਰੇ ਅਣਮਿੱਥੇ ਸਮੇਂ ਲਈ ਧਰਨਾ 11 ਤੋਂ

ਜੀਓਬਾਲਾ, 6 ਜੁਲਾਈ (ਰਜਿੰਦਰ ਸਿੰਘ ਰਾਜੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਜ਼ੋਨ ਅਗਾੜਾ-ਪਿਛਾੜਾ ਦੀ ਮੀਟਿੰਗ ਕਸਬਾ ਜੀਓਬਾਲਾ ਦੀ ਪੱਤੀ ਲਹਿੰਦੀ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਆਗੂ ਹਰਪ੍ਰੀਤ ਸਿੰਘ ਸਿੱਧਵਾਂ ਅਤੇ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਦਾ ਤਰਨ ਤਾਰਨ ਪੁੱਜਣ 'ਤੇ ਨਿੱਘਾ ਸਵਾਗਤ

ਤਰਨ ਤਾਰਨ, 6 ਜੁਲਾਈ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਦਾ ਤਰਨਤਾਰਨ ਪੁੱਜਣ 'ਤੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਸੋਹਲ ਦੀ ਅਗਵਾਈ ਹੇਠ ਵਰਕਰਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਬਿਜਲੀ ਵਿਭਾਗ ਵਲੋਂ ਚੈਕਿੰਗ ਜ਼ੋਰਾਂ 'ਤੇ

ਕੋਈ ਵੀ ਖਪਤਕਾਰ ਬਿਜਲੀ ਚੋਰੀ ਨਾ ਕਰੇ-­ਐੱਸ.ਡੀ.ਓ. ਗੁਰਿੰਦਰ ਸਿੰਘ

ਪੱਟੀ, 6 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਉੱਚ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਬਿਜਲੀ ਵਿਭਾਗ ਦੇ ਕਰਮਚਾਰੀਆਂ ਵਲੋਂ ਚੈਕਿੰਗ ਕੀਤੀ ਜਾ ਰਹੀ ਹੈ ਕਿਉਂਕਿ ਪੱਟੀ ਸ਼ਹਿਰ ਵਿਚ ਕਈ ...

ਪੂਰੀ ਖ਼ਬਰ »

ਡਿਪਟੀ ਡਾਇਰੈਕਟਰ ਜਨਰਲ ਵਲੋਂ 0-18 ਉਮਰ ਵਰਗ ਦੇ ਬਕਾਇਆ ਆਧਾਰ ਕਾਰਡ ਬਣਾਉਣ ਲਈ ਜ਼ਰੂਰੀ ਨਿਰਦੇਸ਼

ਤਰਨ ਤਾਰਨ, 6 ਜੁਲਾਈ (ਹਰਿੰਦਰ ਸਿੰਘ)¸ਭਾਰਤੀ ਵਿਲੱਖਣ ਪਹਿਚਾਣ ਅਥਾਰਟੀ ਦੇ ਚੰਡੀਗੜ੍ਹ ਖੇਤਰੀ ਦਫ਼ਤਰ ਦੀ ਡਿਪਟੀ ਡਾਇਰੈਕਟਰ ਜਨਰਲ ਭਾਵਨਾ ਗਰਗ ਵਲੋਂ ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਸਮੇਤ ਜ਼ਿਲੇ੍ਹ ਵਿਚ ਅਥਾਰਟੀ ਵਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ...

ਪੂਰੀ ਖ਼ਬਰ »

ਕੁੱਟਮਾਰ ਕਰਨ 'ਤੇ 11 ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 6 ਜੁਲਾਈ (ਪਰਮਜੀਤ ਜੋਸ਼ੀ)-ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਇਕ ਵਿਅਕਤੀ ਨਾਲ ਕੁੱਟਮਾਰ ਕਰਕੇ ਉਸ ਨੂੰ ਗੰਭੀਰ ਸੱਟਾਂ ਮਾਰਨ ਦੇ ਮਾਮਲੇ ਵਿਚ ਚਾਰ ਵਿਅਕਤੀਆਂ ਤੋਂ ਇਲਾਵਾ 7 ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ...

ਪੂਰੀ ਖ਼ਬਰ »

ਫੈਕਟਰੀ ਦੇ ਕੈਸ਼ ਕੂਪਨ ਗਾਇਬ ਕਰਨ 'ਤੇ ਕੇਸ ਦਰਜ

ਤਰਨ ਤਾਰਨ, 6 ਜੁਲਾਈ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਨੈਰੋਲਿਕ ਪੇਂਟ ਫੈਕਟਰੀ ਦੇ ਕੈਸ਼ ਕੂਪਨ ਗਾਇਬ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਗੋਇੰਦਵਾਲ ਵਿਖੇ ਸ਼ਰੇਮ ਵਰਮਾ ...

ਪੂਰੀ ਖ਼ਬਰ »

ਜੇਲ੍ਹ 'ਚੋਂ ਸਿੰਮ ਤੇ ਮੋਬਾਈਲ ਬਰਾਮਦ

ਤਰਨ ਤਾਰਨ, 6 ਜੁਲਾਈ (ਪਰਮਜੀਤ ਜੋਸ਼ੀ)- ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ 'ਚ ਬੰਦ ਹਵਾਲਾਤੀ ਪਾਸੋਂ ਇਕ ਮੋਬਾਈਲ ਫੋਨ ਸਮੇਤ ਸਿੰਮ ਬਰਾਮਦ ਹੋਣ 'ਤੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਹਵਾਲਾਤੀ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ ਲੋੜੀਂਦੇ ਭਗੌੜੇ ਗਿ੍ਫ਼ਤਾਰ

ਤਰਨ ਤਾਰਨ, 6 ਜੁਲਾਈ (ਹਰਿੰਦਰ ਸਿੰਘ)-ਐੱਸ.ਐੱਸ.ਪੀ. ਰਣਜੀਤ ਸਿੰਘ ਢਿੱਲੋਂ ਵਲੋਂ ਭਗੌੜਿਆ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਗੋਇੰਦਵਾਲ ਸਾਹਿਬ ਅਤੇ ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਵੱਖ-ਵੱਖ ਮਾਮਲਿਆਂ ਵਿਚ ਲੋੜੀਦੇ ਭਗੌੜੇ ਵਿਅਕਤੀ ਅਤੇ ...

ਪੂਰੀ ਖ਼ਬਰ »

ਹੈਰੋਇਨ ਦਾ ਧੰਦਾ ਕਰਨ ਵਾਲੀ ਔਰਤ ਸਮੇਤ ਚਾਰ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 6 ਜੁਲਾਈ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਹੈਰੋਇਨ ਦਾ ਧੰਦਾ ਕਰਨ ਵਾਲੀ ਇਕ ਔਰਤ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਭੁੱਲਰ ਨੂੰ ਚੰਗੀ ਕਾਰਗੁਜ਼ਾਰੀ ਕਾਰਨ ਮਿਲੇ ਹੋਰ ਵਿਭਾਗ-ਹੈਪੀ

ਪੱਟੀ, 6 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ)-ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਚੰਗੀ ਕਾਰਗੁਜ਼ਾਰੀ ਕਾਰਨ ਮੁੱਖ ਮੰਤਰੀ ਭਗਵੰਤ ਮਾਨ ਨੇ ਹੋਰ ਵਿਭਾਗ ਦਿੱਤੇ ਹਨ | ਇਹ ਪ੍ਰਗਟਾਵਾ ਕੈਮਿਸਟ ਐਸੋਸੀਏਸ਼ਨ ਪੱਟੀ ਦੇ ਪ੍ਰਧਾਨ ਗੁਰਵਰਿੰਦਰ ਸਿੰਘ ਹੈਪੀ ਨੇ ...

ਪੂਰੀ ਖ਼ਬਰ »

ਆਸ਼ਾ ਵਰਕਰ ਤੇ ਫੈਸਿਲੀਟੇਟਰ ਬਲਾਕਾਂ ਦੀ ਚੋਣ ਮੁਕੰਮਲ

ਤਰਨ ਤਾਰਨ, 6 ਜੁਲਾਈ (ਪਰਮਜੀਤ ਜੋਸ਼ੀ)-ਆਸ਼ਾ ਵਰਕਰ ਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਬਲਾਕਾਂ ਦੀਆਂ ਨਵੀਆਂ ਬਲਾਕ ਕਮੇਟੀਆਂ ਦਾ ਗਠਨ ਕੀਤਾ ਜਾ ਰਿਹਾ ਹੈ | ਇਸ ਤਹਿਤ ਵੱਖ-ਵੱਖ ਬਲਾਕਾਂ ਦੇ ਵਿਸ਼ਾਲ ਇਕੱਠ ਜ਼ਿਲ੍ਹਾ ਪ੍ਰਧਾਨ ਹਰਜੀਤ ...

ਪੂਰੀ ਖ਼ਬਰ »

ਅਕਾਲੀ ਆਗੂ ਕੰਵਲਜੀਤ ਸਿੰਘ ਦੀ ਮੌਤ 'ਤੇ ਦੁੱਖ ਸਾਂਝਾ

ਸਰਹਾਲੀ ਕਲਾਂ, 6 ਜੁਲਾਈ (ਅਜੇ ਸਿੰਘ ਹੁੰਦਲ)- ਸੀਨੀਅਰ ਅਕਾਲੀ ਆਗੂ ਦਾਰਾ ਸਿੰਘ ਸਰਹਾਲੀ ਅਤੇ ਬਚਿੱਤਰ ਸਿੰਘ ਦੇ ਵੱਡੇ ਭਰਾ ਕੰਵਲਜੀਤ ਸਿੰਘ ਮੈਂਬਰ ਪੰਚਾਇਤ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ | ਇਲਾਕੇ ਦੀਆਂ ਨਾਮਵਰ ਸਖਸ਼ੀਅਤਾਂ ਜਿਨ੍ਹਾਂ 'ਚ ਸਾਬਕਾ ਕੈਬਨਿਟ ...

ਪੂਰੀ ਖ਼ਬਰ »

ਸਕੂਲ ਚੋਂ ਸਮਾਨ ਚੋਰੀ ਕਰਨ ਵਾਲਾ ਗਿ੍ਫ਼ਤਾਰ

ਤਰਨ ਤਾਰਨ, 6 ਜੁਲਾਈ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਸਕੂਲ ਵਿਚੋਂ ਚੋਰੀ ਕਰਨ ਦੇ ਮਾਮਲੇ ਵਿਚ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਇਸ ਸੰਬੰਧੀ ਏ.ਐੱਸ.ਆਈ. ਹਰੀ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਧਰਮਪਾਲ ਸਿੰਘ ਨੇ ਨਗਰ ਕਾਰਜ ਸਾਧਕ ਅਫ਼ਸਰ ਤਰਨ ਤਾਰਨ ਦਾ ਚਾਰਜ ਸੰਭਾਲਿਆ

ਤਰਨ ਤਾਰਨ, 6 ਜੁਲਾਈ (ਵਿਕਾਸ ਮਰਵਾਹਾ)- ਧਰਮਪਾਲ ਸਿੰਘ ਨੇ ਨਗਰ ਕਾਰਜ ਸਾਧਕ ਅਫ਼ਸਰ ਤਰਨ ਤਾਰਨ ਦਾ ਚਾਰਜ ਸੰਭਾਲ ਲਿਆ ਹੈ | ਇਸ ਮੌਕੇ ਉਨ੍ਹਾਂ ਦੇ ਨਗਰ ਕੌਂਸਲ ਤਰਨ ਤਾਰਨ ਪੁੱਜਣ 'ਤੇ ਸਮੂਹ ਸਟਾਫ਼ ਅਤੇ ਸਫ਼ਾਈ ਸੇਵਕ ਯੂਨੀਅਨ ਤਰਨ ਤਾਰਨ ਦੇ ਪ੍ਰਧਾਨ ਰਮੇਸ਼ ਕੁਮਾਰ ...

ਪੂਰੀ ਖ਼ਬਰ »

ਮੁਸਲਿਮ ਭਾਈਚਾਰੇ ਵਲੋਂ ਵਕਫ਼ ਬੋਰਡ ਭੰਗ ਕਰਨ ਦੀ ਮੰਗ

ਖਡੂਰ ਸਾਹਿਬ, 6 ਜੁਲਾਈ (ਰਸ਼ਪਾਲ ਸਿੰਘ ਕੁਲਾਰ)- ਮੁਸਲਿਮ ਭਾਈਚਾਰੇ ਦੀ ਇਕ ਅਹਿਮ ਮੀਟਿੰਗ ਪਿੰਡ ਏਲਗੱਡਾ ਵਿਖੇ ਗੁਜਰਾਂ ਦੇ ਡੇਰੇ ਮਸਜਿਦ ਵਿਚ ਹੋਈ, ਜਿਸ ਵਿਚ ਰਾਸ਼ਟਰੀ ਅਲਪਸੰਸ਼ਿਅਕ ਅਕਰਸ਼ਨ, ਮੋਰਚਾ ਪੰਜਾਬ ਦੇ ਚੇਅਰਮੈਨ ਫ਼ਿਰੋਜ਼ਦੀਨ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਭਾਕਿਯੂ (ਏਕਤਾ ਉਗਰਾਹਾਂ) ਦੀ ਮੀਟਿੰਗ

ਮੀਆਂਵਿੰਡ, 6 ਜੁਲਾਈ (ਸਾਜਨ)-ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਜ਼ਿਲ੍ਹਾ ਤਰਨ ਤਾਰਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਬਾਜ ਸਿੰਘ ਸਿੱਧਵਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਨਰਲ ਸਕੱਤਰ ਭੁਪਿੰਦਰ ਸਿੰਘ ਠੱਠੀਆ ਅਤੇ ਨਿਰਮਲ ਸਿੰਘ ਨਾਗੋਕੇ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਲੋਕਾਂ 'ਤੇ ਭਾਰੀ ਬੋਝ ਪਾਇਆ-ਜਹਾਂਗੀਰ

ਖਡੂਰ ਸਾਹਿਬ, 6 ਜੁਲਾਈ (ਰਸ਼ਪਾਲ ਸਿੰਘ ਕੁਲਾਰ)- ਮਾਨ ਸਰਕਾਰ ਵਲੋਂ ਜ਼ਮੀਨ ਜਾਇਦਾਦਾਂ ਦੀਆਂ ਰਜਿਸਟਰੀਆਂ ਦੇ ਕੁਲੈਕਟਰ ਰੇਟਾਂ 'ਚ 40 ਤੋਂ 100 ਫ਼ੀਸਦੀ ਵਾਧਾ ਕਰਕੇ ਲੋਕਾਂ 'ਤੇ ਵੱਡਾ ਬੋਝ ਪਾਇਆ ਗਿਆ ਹੈ | ਇਹ ਪ੍ਰਗਟਾਵਾ ਜਥੇਦਾਰ ਦਲਬੀਰ ਸਿੰਘ ਜਹਾਂਗੀਰ ਕੌਮੀ ਜਥੇਬੰਦਕ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਬਾਰਡਰ ਭੱਤਾ ਬੰਦ ਕਰਕੇ ਵੱਡਾ ਧੱਕਾ ਕੀਤਾ-ਨਰਿੰਦਰ ਨੂਰ

ਸਰਾਏ ਅਮਾਨਤ ਖਾਂ, 6 ਜੁਲਾਈ (ਨਰਿੰਦਰ ਸਿੰਘ ਦੋਦੇ)- ਗੌਰਮਿੰਟ ਸਕੂਲ ਟੀਚਰ ਯੂਨੀਅਨ ਦੇ ਸੱਦੇ 'ਤੇ ਵੱਖ-ਵੱਖ ਸਕੂਲਾਂ 'ਚ ਅਧਿਆਪਕਾਂ ਵਲੋਂ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ | ਪੰਜਾਬ ਸਰਕਾਰ ਨੇ ਇਕ ਪੱਤਰ ਜਾਰੀ ਕਰ ਕੇ ਬਾਰਡਰ ਏਰੀਆ 'ਚ ਕੰਮ ਕਰਦੇ ...

ਪੂਰੀ ਖ਼ਬਰ »

ਪਿੰਡ ਚੱਕ ਮਹਿਰ 'ਚ ਨਵੀਂ ਕਮੇਟੀ ਦਾ ਗਠਨ

ਫਤਿਆਬਾਦ, 6 ਜੁਲਾਈ (ਹਰਵਿੰਦਰ ਸਿੰਘ ਧੂੰਦਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਟਾਂਡਾ ਜ਼ੋਨ ਦੇ ਪਿੰਡਾਂ 'ਚ ਜਥੇਬੰਦੀ ਦੀਆਂ ਨਵੀਆਂ ਬਣਾਈਆਂ ਜਾ ਰਹੀਆਂ ਇਕਾਈਆਂ ਦੇ ਸੰਦਰਭ ਵਿਚ ਜਥੇਬੰਦੀ ਵਲੋਂ ਪਿੰਡ ਚੱਕ ਮਹਿਰ ਵਿਖੇ ਨਵੀਂ ਕਮੇਟੀ ਦਾ ਗਠਨ ਕੀਤਾ ...

ਪੂਰੀ ਖ਼ਬਰ »

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਸਵੈ ਰੋਜ਼ਗਾਰ ਕੈਂਪ

ਤਰਨ ਤਾਰਨ, 6 ਜੁਲਾਈ (ਵਿਕਾਸ ਮਰਵਾਹਾ)- ਪੰਜਾਬ ਸਰਕਾਰ ਦੀ ਘਰ-ਘਰ ਰੋਜਗਾਰ ਯੋਜਨਾ ਤਹਿਤ ਬੇਰੋਜ਼ਗਾਰ ਲੜਕੇ ਅਤੇ ਲੜਕੀਆਂ ਨੂੰ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਵਿ.)-ਕਮ-ਸੀ.ਈ.ਓ. ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ ਦੀ ...

ਪੂਰੀ ਖ਼ਬਰ »

ਸ੍ਰੀ ਗੁਰੂ ਅਮਰਦਾਸ ਪਬਲਿਕ ਸਕੂਲ ਦਾ ਨਤੀਜਾ ਸੌ ਫ਼ੀਸਦੀ

ਫਤਿਆਬਾਦ, 6 ਜੁਲਾਈ (ਹਰਵਿੰਦਰ ਸਿੰਘ ਧੂੰਦਾ)-­ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸ੍ਰੀ ਗੁਰੂ ਅਮਰਦਾਸ ਪਬਲਿਕ ਸਕੂਲ ਫ਼ਤਿਆਬਾਦ ਦਾ ਦਸਵੀਂ ਦਾ ਨਤੀਜਾ ਸੌ ਫ਼ੀਸਦੀ ਰਿਹਾ | ਇਸ ਬਾਰੇ ਸਕੂਲ ਐੱਮ.ਡੀ. ਸੁਰਜੀਤ ਸਿੰਘ ਖਿੰਡਾ ਭਰੋਵਾਲ ਨੇ ਦੱਸਿਆ ਕਿ ਵਿਦਿਆਰਥੀ ਵਿਕਰਮ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਨੇ ਸਿਵਲ ਹਸਪਤਾਲ ਵਿਖੇ ਲਗਾਇਆ ਖੂਨਦਾਨ ਕੈਂਪ

ਤਰਨ ਤਾਰਨ, 6 ਜੁਲਾਈ (ਹਰਿੰਦਰ ਸਿੰਘ)- ਨਹਿਰੂ ਯੁਵਾ ਕੇਂਦਰ ਤਰਨ ਤਾਰਨ ਵਲੋਂ ਡਾ. ਸ਼ਿਆਮਾ ਪ੍ਰਸ਼ਾਦਿ ਮੁਖਰਜੀ ਦੇ ਜਨਮ ਦਿਵਸ ਮੌਕੇ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਜ਼ਿਲ੍ਹਾ ਯੂਥ ਅਫ਼ਸਰ ਜਸਲੀਨ ਕੌਰ, ...

ਪੂਰੀ ਖ਼ਬਰ »

ਡੇਅਰੀ ਉੱਦਮ ਸਿਖਲਾਈ ਕੋਰਸ ਦੀ ਕੌਂਸਲਿੰਗ 11 ਨੂੰ

ਤਰਨ ਤਾਰਨ, 6 ਜੁਲਾਈ (ਹਰਿੰਦਰ ਸਿੰਘ)-ਡਿਪਟੀ ਡਾਇਰੈਕਟਰ ਡੇਅਰੀ ਤਰਨ ਤਾਰਨ ਵਰਿਆਮ ਸਿੰਘ ਨੇ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਵਲੋਂ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 30 ਦਿਨਾਂ ਦਾ ਡੇਅਰੀ ਉੱਦਮ ਸਿਖਲਾਈ ਕੋਰਸ 14 ਜੁਲਾਈ ਨੂੰ ਡੇਅਰੀ ਸਿਖਲਾਈ ...

ਪੂਰੀ ਖ਼ਬਰ »

ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਮਾਨ ਸਰਕਾਰ ਨੇ ਸਾਰਥਿਕ ਕਦਮ ਚੁੱਕੇ-ਡਾ. ਸੋਹਲ

ਝਬਾਲ, 6 ਜੁਲਾਈ (ਸੁਖਦੇਵ ਸਿੰਘ)- ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਢੇ 26 ਹਜ਼ਾਰ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਆਪਣੀ ਕੈਬਨਿਟ ਵਿਚ ਮਤਾ ਪਾਸ ਕੀਤਾ ਗਿਆ ਸੀ, ਜਿਸ ਤਹਿਤ ਕੰਮ ਕਰਦਿਆਂ ਸਰਕਾਰ ਵਲੋਂ 800 ਦੇ ਕਰੀਬ ਨਵੇਂ ਅਧਿਆਪਕਾਂ ਦੀ ਭਰਤੀ ਕਰਕੇ ...

ਪੂਰੀ ਖ਼ਬਰ »

ਘੱਟ ਗਿਣਤੀ ਭਾਈਚਾਰੇ ਨੇ ਇਕੱਠੇ ਹੋ ਕੇ ਸੰਸਥਾ ਨਾਲ ਚੱਲਣ ਦਾ ਲਿਆ ਸੰਕਲਪ

ਤਰਨ ਤਾਰਨ, 6 ਜੁਲਾਈ (ਹਰਿੰਦਰ ਸਿੰਘ)¸­ਦੱਬੇ ਕੁਚਲੇ ਲੋਕਾਂ ਅਤੇ ਸਧਾਰਨ ਪਰਿਵਾਰਾਂ ਨੂੰ ਰਾਜਨੀਤੀ ਲਈ ਪ੍ਰੇਰਿਤ ਕਰ ਰਹੀ ਕੌਮੀਂ ਘੱਟ ਗਿਣਤੀਆਂ ਲੋਕ ਭਲਾਈ ਸੰਸਥਾ ਦੀ ਸਥਾਨਕ ਇਕਾਈ ਵਲੋਂ ਪਿੰਡ ਮੰਨਣ ਵਿਖੇ ਇਕ ਸਾਦਾ ਪਰ ਪ੍ਰਭਾਵਸ਼ਾਲੀ ਪੋ੍ਰੋਗਰਾਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ 'ਚ ਵਰਕਸ਼ਾਪ ਲਗਾਈ

ਤਰਨ ਤਾਰਨ, 6 ਜੁਲਾਈ (ਹਰਿੰਦਰ ਸਿੰਘ)-ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੀ ਸੰਸਥਾ ਸ੍ਰੀ ਗੁਰੂ ਹਰੀ ਕਿ੍ਸ਼ਨ ਪਬਲਿਕ ਸਕੂਲ ਤਰਨਤਾਰਨ ਵਿਖੇ ਅਧਿਆਪਨ ਨੂੰ ਪ੍ਰਭਾਵਸ਼ਾਲੀ ਬਣਾਉਣ ਸਬੰਧੀ ਵਰਕਸ਼ਾਪ ਸਕੂਲ ਦੀ ਪਿ੍ੰਸੀਪਲ ਰਣਜੀਤ ਭਾਟੀਆ ਵਲੋਂ ਲਗਾਈ ਗਈ | ਇਸ ...

ਪੂਰੀ ਖ਼ਬਰ »

ਸ੍ਰੀ ਹਰਿਕਿ੍ਸ਼ਨ ਪਬਲਿਕ ਸੀ.ਸੈ. ਸਕੂਲ ਦਾ ਨਤੀਜਾ ਸ਼ਾਨਦਾਰ

ਖੇਮਕਰਨ /ਅਮਰਕੋਟ, 6 ਜੁਲਾਈ (ਰਾਕੇਸ਼ ਬਿੱਲਾ, ਭੱਟੀ)- ਸ੍ਰੀ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਿੰਡ ਆਸਲ ਉਤਾੜ (ਅੰਗਰੇਜ਼ੀ ਮੀਡੀਅਮ) ਦਸਵੀਂ ਜਮਾਤ ਬੋਰਡ ਦਾ ਨਤੀਜਾ ਸ਼ਾਨਦਾਰ ਰਿਹਾ | ਇਨ੍ਹਾਂ ਪੇਪਰਾਂ 'ਚ ਸਕੂਲ ਦੇ ਅੱਵਲ ਰਹਿਣ ਵਾਲੇ ਵਿਦਿਆਰਥੀਆਂ 'ਚ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸਕੂਲ ਦਾ ਨਤੀਜਾ ਸੌ ਫ਼ੀਸਦੀ

ਫਤਿਆਬਾਦ, 6 ਜੁਲਾਈ (ਹਰਵਿੰਦਰ ਸਿੰਘ ਧੂੰਦਾ)- ਪਿੰਡ ਜਾਮਾਰਾਏ ਵਿਖੇ ਬਾਬਾ ਬਿਧੀ ਚੰਦ ਜੀ ਦੀ ਸੇਵਾ ਸੰਸਥਾ ਮੁੰਡਾ ਪਿੰਡ ਵਲੋਂ ਚੱਲ ਰਹੀ ਇਲਾਕੇ ਦੀ ਸਿਰਮੌਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਦਾ ਦਸਵੀਂ ਸਲਾਨਾ ਨਤੀਜਾ ...

ਪੂਰੀ ਖ਼ਬਰ »

ਪਿੰਡ ਭਰੋਵਾਲ ਤੇ ਕੱਲ੍ਹਾ ਦਾ ਵਫ਼ਦ ਏ.ਡੀ.ਸੀ. ਨੂੰ ਮਿਲਿਆ

ਤਰਨ ਤਾਰਨ, 6 ਜੁਲਾਈ (ਹਰਿੰਦਰ ਸਿੰਘ)-ਪਿੰਡ ਭਰੋਵਾਲ ਅਤੇ ਪਿੰਡ ਕੱਲ੍ਹਾ ਦੇ ਨਿਵਾਸੀਆਂ ਦਾ ਇਕ ਵਫ਼ਦ ਏ.ਡੀ.ਸੀ.(ਵਿਕਾਸ) ਨੂੰ ਤਰਨਤਾਰਨ ਵਿਖੇ ਮਿਲਿਆ ਅਤੇ ਉਨ੍ਹਾਂ ਨੂੰ ਇਕ ਮੰਗ ਪੱਤਰ ਵੀ ਸੌਂਪਿਆ | ਇਸ ਮੌਕੇ ਸੇਵਾਮੁਕਤ ਪਿੰ੍ਰਸੀਪਲ ਗੁਰਰਦੇਵ ਸਿੰਘ ਨੇ ਏ.ਡੀ.ਸੀ. ਨੂੰ ...

ਪੂਰੀ ਖ਼ਬਰ »

ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਦਾ ਨਿਰਮਾਣ ਕਾਰਜ ਕਿਸਾਨ ਜਥੇਬੰਦੀਆਂ ਨੇ ਰੁਕਵਾਇਆ

ਗੋਇੰਦਵਾਲ ਸਾਹਿਬ, 6 ਜੁਲਾਈ (ਸਕੱਤਰ ਸਿੰਘ ਅਟਵਾਲ)- ਕੇਂਦਰ ਸਰਕਾਰ ਦੇ ਭਾਰਤ ਮਾਲ ਪ੍ਰੋਜੈਕਟ ਅਧੀਨ ਬਣ ਰਹੇ ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਲਈ ਪਿੰਡ ਧੂੰਦਾ ਵਿਖੇ ਐਕੁਆਇਰ ਜ਼ਮੀਨ ਦਾ ਕਬਜ਼ਾ ਲੈਣ ਲਈ ਠੇਕੇਦਾਰ ਸਮੇਤ ਪਹੁੰਚੇ ਪ੍ਰਸ਼ਾਸਨਿਕ ਅਮਲੇ ਨੂੰ ਕਿਸਾਨਾਂ ...

ਪੂਰੀ ਖ਼ਬਰ »

ਸ਼ਹੀਦ ਹਰਜਿੰਦਰ ਸਿੰਘ ਸੀ.ਸੈ. ਸਕੂਲ ਸੋਹਲ ਦਾ ਨਤੀਜਾ ਸ਼ਾਨਦਾਰ

ਝਬਾਲ, 6 ਜੁਲਾਈ (ਸਰਬਜੀਤ ਸਿੰਘ)- ਸ਼ਹੀਦ ਹਰਜਿੰਦਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਸੋਹਲ ਦਾ ਦਸਵੀਂ ਦਾ ਨਤੀਜਾ 100 ਫ਼ੀਸਦੀ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਨਰਿੰਦਰ ਸਿੰਘ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਪੁੱਤਰ ਹਰਜੀਤ ਸਿੰਘ ਨੇ 86.92 ਫ਼ੀਸਦੀ, ...

ਪੂਰੀ ਖ਼ਬਰ »

ਤਹਿਸੀਲਦਾਰ ਸਰਬਜੀਤ ਸਿੰਘ ਥਿੰਦ ਦਾ ਸਨਮਾਨ

ਪੱਟੀ, 6 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ)- ਭਾਈ ਲਾਲੋ ਸਮਾਜ ਸੇਵਾ ਸੰਸਥਾ ਪੱਟੀ ਵਲੋਂ ਪੱਟੀ ਤਹਿਸੀਲ ਵਿਖੇ ਚੌਥੀ ਵਾਰ ਬਦਲ ਕੇ ਆਏ ਤਹਿਸੀਲਦਾਰ ਸਰਬਜੀਤ ਸਿੰਘ ਥਿੰਦ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਭਾਈ ਲਾਲੋ ਸਮਾਜ ਸੇਵਾ ਸੰਸਥਾ ਦੇ ਪ੍ਰਧਾਨ ਡਾ. ...

ਪੂਰੀ ਖ਼ਬਰ »

ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਦੀ ਗੱਗੋਬੂਹਾ ਵਿਖੇ ਮੀਟਿੰਗ

ਝਬਾਲ, 6 ਜੁਲਾਈ (ਸਰਬਜੀਤ ਸਿੰਘ)-ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਦੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਗੋਬੂਆ ਵਿਖੇ ਮੀਟਿੰਗ ਹੋਈ | ਇਸ ਸਮੇਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਪਿ੍ਤਪਾਲ ਸਿੰਘ 'ਝਬਾਲ' ਨੇ ਪੰਜਾਬ ਸਰਕਾਰ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਦਾ ਸਨਮਾਨ

ਤਰਨ ਤਾਰਨ, 6 ਜੁਲਾਈ (ਪਰਮਜੀਤ ਜੋਸ਼ੀ)- ਤਰਨਤਾਰਨ ਵਿਖੇ ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਕੰਟਰੋਲਰ ਜਸਜੀਤ ਕੌਰ ਵਲੋਂ ਅਹੁਦਾ ਸੰਭਾਲਣ ਤੇ ਤਰਨ ਤਾਰਨ ਰਾਈਸ ਮਿੱਲਰਜ਼ ਐਸੋਸੀਏਸ਼ਨ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ | ਇਸ ਮੌਕੇ ਮੈਡਮ ਜਸਜੀਤ ਕੌਰ ਵਲੋਂ ਰਾਈਸ ...

ਪੂਰੀ ਖ਼ਬਰ »

ਕੌਮੀ ਕਿਸਾਨ ਯੂਨੀਅਨ ਜ਼ਿਲ੍ਹਾ ਤਰਨ ਤਾਰਨ ਦੀ ਮੀਟਿੰਗ

ਫਤਿਆਬਾਦ, 6 ਜੁਲਾਈ (ਹਰਵਿੰਦਰ ਸਿੰਘ ਧੂੰਦਾ)- ਕੌਮੀ ਕਿਸਾਨ ਯੂਨੀਅਨ ਜ਼ਿਲ੍ਹਾ ਤਰਨ ਤਾਰਨ ਦੀ ਭਰਵੀਂ ਮੀਟਿੰਗ ਗੁਰਦੁਆਰਾ ਡੇਹਰਾ ਸਾਹਿਬ ਲੁਹਾਰ ਵਿਖੇ ਹੋਈ ਜਿਸ ਵਿਚ ਕੌਮੀ ਕਿਸਾਨ ਯੂਨੀਅਨ ਸੂਬਾ ਪ੍ਰਧਾਨ ਬਿੰਦਰ ਸਿੰਘ ਗੋਲੇਵਾਲ ਸਮੇਤ ਕਈ ਕਿਸਾਨ ਆਗੂਆਂ ਨੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX