ਤਾਜਾ ਖ਼ਬਰਾਂ


ਬਿਕਰਮਜੀਤ ਸਿੰਘ ਮਜੀਠੀਆ ਦਾ ਕਰਤਾਰਪੁਰ 'ਚ ਕੀਤਾ ਗਿਆ ਭਰਵਾਂ ਸਵਾਗਤ
. . .  2 minutes ago
ਕਰਤਾਰਪੁਰ, 16 ਅਗਸਤ (ਭਜਨ ਸਿੰਘ)-ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਕਰਤਾਰਪੁਰ ਪੁੱਜਣ ਤੇ ਬਸਪਾ ਤੇ ਅਕਾਲੀ ਆਗੂਆਂ ਵਲੋਂ ਨਿੱਘਾ ਤੇ ਭਰਵਾਂ ਸਵਾਗਤ ਕੀਤਾ ਗਿਆ। ਉਨ੍ਹਾਂ ਕਰਤਾਰਪੁਰ ਪੁੱਜ ਕੇ ਵਰਕਰਾਂ ਦਾ ਧੰਨਵਾਦ...
ਪੁਲਿਸ ਅਧਿਕਾਰੀ ਦੀ ਗੱਡੀ ਹੇਠਾਂ ਬੰਬ ਲਾਏ ਜਾਣ ਦੀ ਅਫ਼ਵਾਹ
. . .  16 minutes ago
ਅੰਮ੍ਰਿਤਸਰ, 16 ਅਗਸਤ (ਰੇਸ਼ਮ ਸਿੰਘ)-15 ਅਗਸਤ ਤੋਂ ਇਕ ਦਿਨ ਬਾਅਦ ਅੱਜ ਇੱਥੇ ਰਣਜੀਤ ਐਵੀਨਿਊ ਖ਼ੇਤਰ 'ਚ ਇਕ ਪੁਲਿਸ ਅਧਿਕਾਰੀ ਦੀ ਗੱਡੀ ਹੇਠ ਬੰਬ ਲਾਏ ਜਾਣ ਦੀ ਅਫ਼ਵਾਹ ਹੈ। ਪੁਲਿਸ ਵਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ...
ਕੱਲ੍ਹ ਤੋਂ 2 ਰੁਪਏ ਮਹਿੰਗਾ ਹੋ ਜਾਵੇਗਾ ਅਮੂਲ ਤੇ ਮਦਰ ਡੇਅਰੀ ਦਾ ਦੁੱਧ
. . .  21 minutes ago
ਨਵੀਂ ਦਿੱਲੀ, 16 ਅਗਸਤ-ਦੇਸ਼ ਦੀ ਸਭ ਤੋਂ ਵੱਡੀ ਦੁੱਧ ਸਪਲਾਈ ਕਰਨ ਵਾਲੀ ਕੰਪਨੀ ਅਮੂਲ ਨੇ ਦੁੱਧ ਦੀ ਕੀਮਤ ਵਧਾਉਣ ਦਾ ਐਲਾਨ ਕੀਤਾ ਹੈ। ਗੁਜਰਾਤ ਕੋ-ਆਪਰੇਟਿਵ ਮਿਲਕ ਮਾਰਕੀਟਿੰਗ ਫੈਡਰੇਸ਼ਨ , ਜੋ ਅਮੂਲ ਦੁੱਧ ਵੇਚਦੀ ਹੈ, ਨੇ ਅਮੂਲ ਦੁੱਧ ਦੀ ਕੀਮਤ ਵਿਚ...
ਪਾਣੀ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਨਹਿਰੀ ਵਿਭਾਗ ਦਾ ਘੇਰਿਆ ਦਫ਼ਤਰ
. . .  43 minutes ago
ਅਬੋਹਰ, 16 ਅਗਸਤ (ਸੰਦੀਪ ਸੋਖਲ)-ਹਲਕਾ ਬੱਲੂਆਣਾ ਦੇ ਪਿੰਡ ਭੰਗਾਲਾ 'ਚ ਕਿਸਾਨਾਂ ਨੂੰ ਪਿਛਲੇ ਲੰਬੇ ਸਮੇਂ ਤੋਂ ਪਾਣੀ ਦੀ ਸਮੱਸਿਆ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਟੈਕਨੀਕਲ ਸਰਵਿਸ ਯੂਨੀਅਨ ਦੇ ਮੈਂਬਰਾਂ ਵਲੋਂ ਅਬੋਹਰ ਨਹਿਰੀ ਕਲੋਨੀ...
ਜਲੰਧਰ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  51 minutes ago
ਜਲੰਧਰ, 16 ਅਗਸਤ-ਜਲੰਧਰ ਪਹੁੰਚੇ ਬਿਕਰਮ ਸਿੰਘ ਮਜੀਠੀਆ
ਜੰਮੂ-ਕਸ਼ਮੀਰ: ਸ਼ੋਪੀਆਂ 'ਚ ਅੱਤਵਾਦੀਆਂ ਵਲੋਂ ਗੋਲੀਬਾਰੀ 'ਚ ਇਕ ਵਿਅਕਤੀ ਦੀ ਮੌਤ
. . .  54 minutes ago
ਸ਼੍ਰੀਨਗਰ, 16 ਅਗਸਤ-ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਛੋਟੇਪੋਰਾ ਇਲਾਕੇ 'ਚ ਇਕ ਸੇਬ ਦੇ ਬਾਗ 'ਚ ਅੱਤਵਾਦੀਆਂ ਨੇ ਲੋਕਾਂ 'ਤੇ ਗੋਲੀਬਾਰੀ ਕੀਤੀ, ਜਿਸ 'ਚ ਇਕ ਵਿਅਕਤੀ ਦੀ ਮੌਤ ਹੋ ਗਈ। ਘਟਨਾ 'ਚ ਇਕ ਵਿਅਕਤੀ ਜ਼ਖ਼ਮੀ ਹੋਇਆ ਹੈ...
ਪੰਜਾਬ ਦੇ 12000 ਪਿੰਡਾਂ 'ਚ ਗ੍ਰਾਮ ਸਭਾਵਾਂ ਕਰਵਾਈਆਂ-ਧਾਲੀਵਾਲ
. . .  about 1 hour ago
ਚੰਡੀਗੜ੍ਹ, 16 ਅਗਸਤ-ਪੰਜਾਬ ਦੇ 12000 ਪਿੰਡਾਂ 'ਚ ਗ੍ਰਾਮ ਸਭਾਵਾਂ ਕਰਵਾਈਆਂ-ਧਾਲੀਵਾਲ
ਪੰਜਾਬ 'ਚ ਹੁਣ ਤੱਕ ਅਸੀਂ 9053 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ-ਕੁਲਦੀਪ ਸਿੰਘ ਧਾਲੀਵਾਲ
. . .  about 1 hour ago
ਪੰਜਾਬ 'ਚ ਹੁਣ ਤੱਕ ਅਸੀਂ 9053 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ-ਕੁਲਦੀਪ ਸਿੰਘ ਧਾਲੀਵਾਲ
ਹਰਪਾਲ ਚੀਮਾ ਦਾ ਵੱਡਾ ਬਿਆਨ: ਸਰਕਾਰ ਨੇ 5 ਮਹੀਨਿਆਂ 'ਚ 12,339 ਕਰੋੜ ਕਰਜ਼ਾ ਵਾਪਸ ਕੀਤਾ
. . .  about 2 hours ago
ਚੰਡੀਗੜ੍ਹ, 16 ਅਗਸਤ- ਭਗਵੰਤ ਮਾਨ ਸਰਕਾਰ ਦੇ ਅੱਜ 5 ਮਹੀਨੇ ਪੂਰੇ ਹੋਣ ਤੇ ਪੰਜਾਬ ਦੇ 5 ਕੈਬਨਿਟ ਮੰਤਰੀਆਂ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ ਵਲੋਂ 5 ਮਹੀਨਿਆਂ 'ਚ ਕੀਤੇ ਕੰਮਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ ਗਿਆ। ਇਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ...
ਨਿਰਮਲ ਸੰਧੂ ਕਿਸਾਨ ਯੂਨੀਅਨ ਹਲਕਾ ਬੰਗਾ ਦੇ ਪ੍ਰਧਾਨ ਨਿਯੁਕਤ
. . .  about 2 hours ago
ਸੰਧਵਾਂ,16 ਅਗਸਤ (ਪ੍ਰੇਮੀ ਸੰਧਵਾਂ)- ਅਗਾਂਹਵਧੂ ਕਿਸਾਨ ਤੇ ਇੰਡੀਅਨ ਓਵਰਸੀਜ਼ ਡਿਵੈਲਪਮੈਂਟ ਕਮੇਟੀ ਯੂ.ਕੇ. ਦੇ ਜਨਰਲ ਸਕੱਤਰ ਸ.ਨਿਰਮਲ ਸਿੰਘ ਸੰਧੂ ਸੰਧਵਾਂ ਨੂੰ ਕਿਸਾਨਾਂ ਦੀ ਵੱਡੀ ਇਕੱਤਰਤਾ ਦੌਰਾਨ ਕਿਸਾਨ ਯੂਨੀਅਨ ਹਲਕਾ ਬੰਗਾ ਦਾ ਸਰਬਸੰਮਤੀ ਨਾਲ...
ਬੀ.ਸੀ.ਸੀ.ਆਈ. ਦੇ ਸਾਬਕਾ ਕਾਰਜਕਾਰੀ ਸਕੱਤਰ ਅਮਿਤਾਭ ਚੌਧਰੀ ਦਾ ਹੋਇਆ ਦਿਹਾਂਤ
. . .  about 2 hours ago
ਨਵੀਂ ਦਿੱਲੀ, 16 ਅਗਸਤ-ਬੀ.ਸੀ.ਸੀ.ਆਈ. ਦੇ ਸਾਬਕਾ ਕਾਰਜਕਾਰੀ ਸਕੱਤਰ ਅਮਿਤਾਭ ਚੌਧਰੀ ਦਾ ਹੋਇਆ ਦਿਹਾਂਤ
ਪੰਜਾਬ 'ਚ 25 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਾਂਗੇ- ਭਗਵੰਤ ਮਾਨ
. . .  about 2 hours ago
ਚੰਡੀਗੜ੍ਹ, 16 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀਆਂ ਲਈ ਇਕ ਹੋਰ ਖ਼ੁਸ਼ਖ਼ਬਰੀ ਹੈ ਕਿ ਮੇਰੀ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਜਿਹੜੇ ਹੋਰ 25 ਆਮ ਆਦਮੀ ਕਲੀਨਿਕ ਬਣਕੇ ਤਿਆਰ ਹਨ, ਉਹ ਲੋਕਾਂ ਨੂੰ ਸਮਰਪਿਤ ਕਰ ਰਹੇ ਹਾਂ। ਹੁਣ ਪੰਜਾਬ 'ਚ 100 ਆਮ ਆਦਮੀ ਕਲੀਨਿਕ ਲੋਕਾਂ ਦੀ ਸੇਵਾ ਕਰਨਗੇ।
ਜੰਮੂ-ਕਸ਼ਮੀਰ ਦੇ ਪਹਿਲਗਾਮ 'ਚ ਵੱਡਾ ਹਾਦਸਾ, ਆਈ.ਟੀ.ਬੀ.ਪੀ. ਦੀ ਬੱਸ ਹਾਦਸੇ ਦਾ ਸ਼ਿਕਾਰ
. . .  about 3 hours ago
ਸ਼੍ਰੀਨਗਰ, 16 ਅਗਸਤ-ਜੰਮੂ-ਕਸ਼ਮੀਰ 'ਚ ਅਮਰਨਾਥ ਯਾਤਰਾ 'ਤੇ ਡਿਊਟੀ 'ਚ ਲੱਗੇ ਆਈ.ਟੀ.ਬੀ.ਪੀ. ਜਵਾਨਾਂ ਨੂੰ ਲੈ ਕੇ ਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ 'ਚ 6 ਆਈ.ਟੀ.ਬੀ. ਪੀ. ਜਵਾਨਾਂ ਦੀ ਮੌਤ...
ਰਿਮਾਂਡ ਖ਼ਤਮ ਹੋਣ ਤੇ ਜੱਗੂ ਭਗਵਾਨਪੁਰੀਆ ਮੋਗਾ ਅਦਾਲਤ 'ਚ ਪੇਸ਼, ਬਟਾਲਾ ਪੁਲਿਸ ਨੇ ਲਿਆ ਟਰਾਂਜ਼ਿਟ ਰਿਮਾਂਡ 'ਤੇ
. . .  about 3 hours ago
ਮੋਗਾ, 16 ਅਗਸਤ (ਗੁਰਤੇਜ ਸਿੰਘ ਬੱਬੀ)-ਜੱਗੂ ਭਗਵਾਨਪੁਰੀਆ ਦਾ ਰਿਮਾਂਡ ਖ਼ਤਮ ਹੋਣ ਤੇ ਅੱਜ ਮੋਗਾ ਪੁਲਿਸ ਵਲੋਂ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਉਸ ਨੂੰ ਕਈ ਮਾਮਲਿਆਂ 'ਚ ਪੁੱਛਗਿੱਛ ਲਈ ਬਟਾਲਾ ਪੁਲਿਸ ਟਰਾਂਜ਼ਿਟ ਰਿਮਾਂਡ 'ਤੇ ਲੈ...
ਫੀਫਾ ਵਲੋਂ ਆਲ ਇੰਡੀਆ ਫੁੱਟਬਾਲ ਫੈਡਰੇਸ਼ਨ ਨੂੰ ਮੁਅੱਤਲ ਕਰਨ ਦੇ ਮੁੱਦੇ 'ਤੇ ਸੁਪਰੀਮ ਕੋਰਟ ਭਲਕੇ ਸੁਣਵਾਈ ਲਈ ਸਹਿਮਤ
. . .  about 3 hours ago
ਨਵੀਂ ਦਿੱਲੀ, 16 ਅਗਸਤ - ਫੀਫਾ ਵਲੋਂ ਆਲ ਇੰਡੀਆ ਫੁੱਟਬਾਲ ਫੈਡਰੇਸ਼ਨ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦੇ ਮੁੱਦੇ 'ਤੇ ਸੁਪਰੀਮ ਕੋਰਟ ਭਲਕੇ ਸੁਣਵਾਈ ਲਈ ਸਹਿਮਤ...
ਬਿਹਾਰ ਮੰਤਰੀ ਮੰਡਲ ਦਾ ਵਿਸਤਾਰ
. . .  about 4 hours ago
ਪਟਨਾ, 16 ਅਗਸਤ - ਬਿਹਾਰ 'ਚ ਨਿਤਿਸ਼ ਕੁਮਾਰ ਦੀ ਅਗਵਾਈ ਵਾਲੀ ਮਹਾ-ਗੱਠਜੋੜ ਸਰਕਾਰ ਦਾ ਵਿਸਤਾਰ ਹੋਇਆ ਹੈ। ਰਾਜਦ ਆਗੂ ਤੇਜ ਪ੍ਰਤਾਪ ਯਾਦਵ ਸਮੇਤ 4 ਹੋਰ ਵਿਧਾਇਕਾਂ ਨੇ ਰਾਜ ਭਵਨ...
ਬੇਕਾਬੂ ਜੀਪ ਦੇ ਹਾਦਸਾਗ੍ਰਸਤ ਹੋਣ ਕਾਰਨ ਇਕ ਬੱਚੇ ਸਮੇਤ ਤਿੰਨ ਦੀ ਮੌਤ, 4 ਜ਼ਖਮੀ
. . .  about 4 hours ago
ਰਾਮਾਂ ਮੰਡੀ, 16 ਅਗਸਤ (ਤਰਸੇਮ ਸਿੰਗਲਾ) - ਅੱਜ ਸਵੇਰੇ ਓਵਰ ਸਵਾਰੀਆਂ ਨਾਲ ਭਰੀ ਇਕ ਪਿਕਅਪ ਜੀਪ ਪੰਜਾਬ-ਹਰਿਆਣਾ ਸਰਹੱਦ ਦੇ ਨੌਰੰਗ ਪਿੰਡ ਨੇੜੇ ਬੇਕਾਬੂ ਹੋ ਕੇ ਸੜਕ ਹਾਦਸੇ ਦਾ ਸ਼ਿਕਾਰ...
ਭਗਵੰਤ ਮਾਨ ਸਰਕਾਰ ਦੇ 5 ਮਹੀਨੇ ਪੂਰੇ ਹੋਣ 'ਤੇ ਪ੍ਰੈੱਸ ਵਾਰਤਾ ਕਰ 5 ਮੰਤਰੀ ਆਪਣੇ ਕੰਮਾਂ ਦਾ ਦੇਣਗੇ ਵੇਰਵਾ
. . .  about 4 hours ago
ਚੰਡੀਗੜ੍ਹ, 16 ਅਗਸਤ - ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਅੱਜ 5 ਮਹੀਨੇ ਪੂਰੇ ਹੋ ਗਏ ਹਨ। 5 ਮਹੀਨੇ ਪੂਰੇ ਹੋਣ 'ਤੇ ਸਰਕਾਰ ਦੇ 5 ਮੰਤਰੀ ਆਪਣੇ ਕੰਮਾਂ ਦਾ ਵੇਰਵਾ ਦੇਣਗੇ। ਇਸ ਨੂੰ ਲੈ ਕੇ ਅੱਜ ਦੁਪਹਿਰ 1:00 ਵਜੇ ਪੰਜਾਬ ਭਵਨ ਵਿਖੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ...
ਦਿੱਲੀ ਹਾਈ ਕੋਰਟ ਵਲੋਂ ਈ.ਡੀ. ਨੂੰ ਨੋਟਿਸ ਜਾਰੀ
. . .  about 4 hours ago
ਨਵੀਂ ਦਿੱਲੀ, 16 ਅਗਸਤ - ਦਿੱਲੀ ਹਾਈਕੋਰਟ ਨੇ ਐਨ.ਐਸ.ਈ. ਫੋਨ ਟੈਪਿੰਗ ਮਾਮਲੇ ਵਿਚ ਮੁੰਬਈ ਦੇ ਸਾਬਕਾ ਪੁਲਿਸ ਕਮਿਸ਼ਨਰ ਸੰਜੇ ਪਾਂਡੇ ਦੁਆਰਾ ਦਾਖ਼ਲ ਜ਼ਮਾਨਤ ਪਟੀਸ਼ਨ 'ਤੇ ਈ.ਡੀ. ਨੂੰ ਨੋਟਿਸ ਜਾਰੀ ਕੀਤਾ ਹੈ।ਹਾਈਕੋਰਟ ਨੇ ਸੰਜੇ ਪਾਂਡੇ ਦੁਆਰਾ ਦਾਇਰ ਇਕ ਹੋਰ ਪਟੀਸ਼ਨ ਵਿਚ...
ਰਾਜਨਾਥ ਸਿੰਘ ਅੱਜ ਭਾਰਤੀ ਫ਼ੌਜ ਨੂੰ ਸੌਂਪਣਗੇ ਕਈ ਸਵਦੇਸ਼ੀ ਹਥਿਆਰ
. . .  about 4 hours ago
ਨਵੀਂ ਦਿੱਲੀ, 16 ਅਗਸਤ - ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਭਾਰਤੀ ਫ਼ੌਜ ਨੂੰ ਕਈ ਸਵਦੇਸ਼ੀ ਹਥਿਆਰ ਸੌਂਪਣਗੇ, ਜਿਨ੍ਹਾਂ ਵਿਚ ਐਂਟੀ-ਪਰਸਨਲ ਲੈਂਡ ਮਾਈਨ ਨਿਪੁਨ, ਪੈਂਗੌਂਗ ਝੀਲ ਵਿੱਚ ਕਾਰਵਾਈਆਂ ਲਈ ਲੈਂਡਿੰਗ ਕਰਾਫਟ ਅਟੈਕ, ਪੈਦਲ ਫ਼ੌਜ ਦੇ ਲੜਾਕੂ ਵਾਹਨ...
ਛੱਲਾਂ ਮੁੜਕੇ ਨਹੀਂ ਆਇਆ - ਬਿਕਰਮ ਸਿੰਘ ਮਜੀਠੀਆ ਨੇ ਚਰਨਜੀਤ ਸਿੰਘ ਚੰਨੀ ਉੱਪਰ ਕੱਸਿਆ ਤਨਜ਼
. . .  about 5 hours ago
ਚੰਡੀਗੜ੍ਹ, 16 ਅਗਸਤ - ਸਾਬਕਾ ਕੈਬਿਨਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖਟਕੜ ਕਲਾਂ ਲਈ ਰਵਾਨਾ ਹੋ ਗਏ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰਾਂ ਬਹੁਤ ਕੁਝ ਕਰਦੀਆਂ...
ਵੰਡ ਵੇਲੇ ਮਾਰੇ ਗਏ ਲੋਕਾਂ ਦੀ ਯਾਦ ਵਿਚ ਦੋਹਾਂ ਮੁਲਕਾਂ ਦੀਆਂ ਸਰਕਾਰਾਂ ਨੂੰ ਸ਼ੋਕ ਮਤੇ ਕਰਨੇ ਚਾਹੀਦੇ ਹਨ ਪਾਸ - ਗਿਆਨੀ ਹਰਪ੍ਰੀਤ ਸਿੰਘ
. . .  about 5 hours ago
ਅੰਮ੍ਰਿਤਸਰ, 16 ਅਗਸਤ (ਜਸਵੰਤ ਸਿੰਘ ਜੱਸ) - ਹਿੰਦੋਸਤਾਨ ਦੀ ਵੰਡ ਵੇਲੇ ਸਰਹੱਦ ਦੇ ਦੋਵੇਂ ਪਾਸੇ ਮਾਰੇ ਗਏ ਵੱਖ-ਵੱਖ ਧਰਮਾਂ ਨਾਲ ਸੰਬੰਧਿਤ 10 ਲੱਖ ਪੰਜਾਬੀਆਂ ਨੂੰ ਸ਼ਰਧਾਂਜਲੀ ਦੇਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮੂਹਿਕ ਅਰਦਾਸ ਸਮਾਗਮ ਕਰਵਾਇਆ ਗਿਆ।ਇਸ ਮੌਕੇ ਸੰਗਤਾਂ...
ਬਟਵਾਰੇ ਦੌਰਾਨ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਹੋਈ ਅਰਦਾਸ
. . .  about 5 hours ago
ਤਲਵੰਡੀ ਸਾਬੋ, 16 ਅਗਸਤ (ਰਣਜੀਤ ਸਿੰਘ ਰਾਜੂ) - ਦੇਸ਼ ਦੀ ਆਜ਼ਾਦੀ ਮੌਕੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਹੋਏ ਬਟਵਾਰੇ ਦੌਰਾਨ ਮਾਰੇ ਗਏ ਕਰੀਬ 10 ਲੱਖ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਨ ਦੀ ਸ੍ਰੀ ਅਕਾਲ ਤਖ਼ਤ ਸਾਹਿਬ...
ਵੰਡ ਵੇਲੇ ਮਾਰੇ ਗਏ 10 ਲੱਖ ਪੰਜਾਬੀਆਂ ਨੂੰ ਸ਼ਰਧਾਂਜਲੀ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮੂਹਿਕ ਅਰਦਾਸ ਸਮਾਗਮ
. . .  about 5 hours ago
ਅੰਮ੍ਰਿਤਸਰ, 16 ਅਗਸਤ (ਜਸਵੰਤ ਸਿੰਘ ਜੱਸ) - 75 ਵਰ੍ਹੇ ਪਹਿਲਾਂ ਸੰਨ 1947 ਵਿਚ ਹਿੰਦੋਸਤਾਨ ਦੀ ਵੰਡ ਵੇਲੇ ਸਰਹੱਦ ਦੇ ਦੋਵੇਂ ਪਾਸੇ ਮਾਰੇ ਗਏ ਵੱਖ-ਵੱਖ ਧਰਮਾਂ ਨਾਲ ਸੰਬੰਧਿਤ 10 ਲੱਖ ਪੰਜਾਬੀਆਂ ਨੂੰ ਸ਼ਰਧਾਂਜਲੀ ਦੇਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮੂਹਿਕ ਅਰਦਾਸ ਸਮਾਗਮ ਕਰਵਾਇਆ...
ਰਾਜੂ ਸ੍ਰੀਵਾਸਤਵ ਦੀ ਸਿਹਤ 'ਚ ਹੋ ਰਿਹੈ ਸੁਧਾਰ
. . .  about 6 hours ago
ਨਵੀਂ ਦਿੱਲੀ, 16 ਅਗਸਤ - ਰਾਜੂ ਸ੍ਰੀਵਾਸਤਵ ਦੇ ਨਿੱਜੀ ਸਕੱਤਰ ਗਰਵੀਤ ਨਾਰੰਗ ਦਾ ਕਹਿਣਾ ਹੈ ਕਿ ਰਾਜੂ ਸ੍ਰੀਵਾਸਤਵ ਦੀ ਸਿਹਤ 'ਚ ਸੁਧਾਰ ਹੋ ਰਿਹਾ ਹੈ। ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਉਹ ਜਲਦੀ ਠੀਕ ਹੋ ਜਾਵੇ।ਰਾਜੂ ਸ੍ਰੀਵਾਸਤਵ (58) ਨੂੰ 10 ਅਗਸਤ ਨੂੰ ਦਿਲ ਦਾ ਦੌਰਾ ਪੈਣ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 23 ਹਾੜ ਸੰਮਤ 554

ਲੁਧਿਆਣਾ

ਰੰਗਾਈ ਕਾਰਖ਼ਾਨੇ ਵਿਚ ਬੁਆਇਲਰ ਫਟਣ ਨਾਲ 2 ਵਰਕਰ ਜ਼ਖ਼ਮੀ

ਲੁਧਿਆਣਾ, 6 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਿਹਰਬਾਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਗੌਂਸਗੜ੍ਹ ਵਿਚ ਇਕ ਰੰਗਾਈ ਕਾਰਖ਼ਾਨੇ ਵਿਚ ਬੁਆਇਲਰ ਫਟਣ ਨਾਲ ਦੋ ਵਰਕਰ ਜ਼ਖ਼ਮੀ ਹੋ ਗਏ ਹਨ | ਜਾਣਕਾਰੀ ਅਨੁਸਾਰ ਇਹ ਘਟਨਾ ਅੱਜ ਦੇਰ ਸ਼ਾਮ ਉਸ ਵੇਲੇ ਵਾਪਰੀ, ਜਦੋਂ ਪਿੰਡ ਗੌਂਸਗੜ੍ਹ ਵਿਚ ਸਥਿਤ ਬੀ. ਕੇ. ਗੁਪਤਾ ਡਾਇੰਗ ਵਿਚ ਅਚਾਨਕ ਬੁਆਇਲਰ ਫੱਟ ਗਿਆ, ਜਿਸ ਕਾਰਨ ਉਥੇ ਨੇੜੇ ਖੜ੍ਹੇ ਦੋ ਵਰਕਰ ਇਸ ਦੀ ਲਪੇਟ ਵਿਚ ਆ ਗਏ | ਗੰਭੀਰ ਹਾਲਤ ਵਿਚ ਦੋਵੇਂ ਵਰਕਰਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾਂਦੀ ਹੈ | ਬੁਆਇਲਰ ਫਟਣ ਨਾਲ ਉਥੇ ਜ਼ੋਰਦਾਰ ਧਮਾਕਾ ਹੋਇਆ, ਜਿਸ ਦੀ ਆਵਾਜ਼ ਕਾਫ਼ੀ ਦੂਰ ਤਕ ਸੁਣਾਈ ਦਿੱਤੀ | ਬੁਆਇਲਰ ਫਟਣ ਨਾਲ ਕਾਰਖ਼ਾਨੇ ਦੀ ਇਮਾਰਤ ਨੂੰ ਵੀ ਨੁਕਸਾਨ ਪੁੱਜਾ ਹੈ | ਘਟਨਾ ਤੋਂ ਬਾਅਦ ਰੰਗਾਈ ਕਾਰਖ਼ਾਨੇ ਵਿਚ ਹਫ਼ੜਾ-ਦਫ਼ੜੀ ਮੱਚ ਗਈ | ਪਿੰਡ ਦੇ ਲੋਕਾਂ ਨੇ ਇਸਦੀ ਸੂਚਨਾ ਪੁਲਿਸ ਨੂੰ ਦਿੱਤੀ | ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਜਿਹੜੇ ਤੱਥ ਸਾਹਮਣੇ ਆਉਣਗੇ, ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ | ਪਿੰਡ ਦੇ ਲੋਕਾਂ ਦਾ ਕਹਿਣਾ ਸੀ ਕਿ ਇੱਥੇ ਕੁੱਝ ਰੰਗਾਈ ਕਾਰਖ਼ਾਨੇ ਕਥਿਤ ਤੌਰ 'ਤੇ ਨਾਜਾਇਜ਼ ਢੰਗ ਨਾਲ ਚੱਲ ਰਹੇ ਹਨ ਅਤੇ ਉਨ੍ਹਾਂ ਪਾਸ ਪ੍ਰਸ਼ਾਸਨ ਪਾਸੋਂ ਮਨਜ਼ੂਰੀਆਂ ਵੀ ਨਹੀਂ ਲਈਆਂ ਗਈਆਂ ਹਨ | ਪਿੰਡ ਵਾਲਿਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਸਾਰੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ | ਪੁਲਿਸ ਅਨੁਸਾਰ ਬੁਆਇਲਰ ਦਾ ਤਾਪਮਾਨ ਜ਼ਿਆਦਾ ਵਧ ਗਿਆ ਸੀ, ਜਿਸ ਕਾਰਨ ਇਹ ਘਟਨਾ ਵਾਪਰ ਗਈ |

ਮੁਲਾਜ਼ਮਾਂ ਨੂੰ ਪੱਕੇ ਕਰਾਉਣ ਸੰਘਰਸ਼ ਕਮੇਟੀ ਵਲੋਂ ਦੂਜੇ ਦਿਨ ਭੁੱਖ ਹੜਤਾਲ

ਲੁਧਿਆਣਾ, 6 ਜੁਲਾਈ (ਕਵਿਤਾ ਖੁੱਲਰ, ਭੁਪਿੰਦਰ ਸਿੰਘ ਬੈਂਸ)-ਸੀਵਰਮੈਨ, ਸਫ਼ਾਈ ਕਰਮਚਾਰੀ ਸੰਘਰਸ਼ ਕਮੇਟੀ ਨਗਰ ਨਿਗਮ ਵਲੋਂ ਨਿਗਮ ਵਿਚ ਕੰਮ ਕਰ ਰਹੇ ਕੱਚੇ ਸੀਵਰਮੈਨਾਂ, ਸਫ਼ਾਈ ਕਰਮਚਾਰੀਆਂ, ਮਾਲੀ, ਬੇਲਦਾਰਾਂ ਅਤੇ ਡਰਾਈਵਰਾਂ ਨੂੰ ਪੱਕਾ ਕਰਾਉਣ ਲਈ ਅਤੇ ਸਫ਼ਾਈ ...

ਪੂਰੀ ਖ਼ਬਰ »

ਜਬਰ ਜਨਾਹ ਦੇ ਮਾਮਲੇ 'ਚ ਸਾਬਕਾ ਵਿਧਾਇਕ ਬੈਂਸ ਦੇ ਸਾਥੀ ਦਾ ਪੁਲਿਸ ਰਿਮਾਂਡ ਵਧਾਇਆ

ਲੁਧਿਆਣਾ, 6 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਜਬਰ ਜਨਾਹ ਦੇ ਮਾਮਲੇ ਵਿਚ ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਨੇੜਲੇ ਸਾਥੀ ਸੁਖਚੈਨ ਸਿੰਘ ਦੇ ਪੁਲਿਸ ਰਿਮਾਂਡ ਵਿਚ ਦੋ ਦਿਨ ਦਾ ਵਾਧਾ ਕਰ ਦਿੱਤਾ ਹੈ | ...

ਪੂਰੀ ਖ਼ਬਰ »

ਕਾਰ 'ਚੋਂ ਲੱਖਾਂ ਰੁਪਏ ਦੇ ਮੁੱਲ ਦੇ ਗਹਿਣੇ ਚੋਰੀ

ਲੁਧਿਆਣਾ, 6 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਫ਼ਿਰੋਜ਼ਪੁਰ ਸੜਕ 'ਤੇ ਸਥਿਤ ਇਕ ਵੱਡੇ ਹੋਟਲ ਵਿਚ ਭਤੀਜੇ ਦੇ ਜਨਮ ਦਿਨ ਦੀ ਪਾਰਟੀ ਦੇ ਗਏ ਆਰਕੀਟੈਕਟ ਦੀ ਕਾਰ ਵਿਚੋਂ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਚੋਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ...

ਪੂਰੀ ਖ਼ਬਰ »

ਡੇਅਰੀ ਸਿਖਲਾਈ ਪ੍ਰੋਗਰਾਮ ਦਾ 6ਵਾਂ ਬੈਚ 11 ਜੁਲਾਈ ਤੋਂ ਹੋਵੇਗਾ ਸ਼ੁਰੂ, ਕਾਉਂਸਲਿੰਗ ਅੱਜ

ਲੁਧਿਆਣਾ, 6 ਜੁਲਾਈ (ਕਵਿਤਾ ਖੁੱਲਰ)-ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵਲੋਂ ਡਾਇਰੈਕਟਰ ਡੇਅਰੀ ਕੁਲਦੀਪ ਸਿੰਘ ਜੱਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਸਿਖਲਾਈ ਪ੍ਰੋਗਰਾਮ ਦਾ 6ਵਾਂ ਬੈਚ 11 ਜੁਲਾਈ, 2022 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ | ਇਸ ਸੰਬੰਧੀ ਵਿਸਥਾਰ ਨਾਲ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ੇ ਕਰ ਕੇ ਸੜਕਾਂ ਉਪਰ ਹੀ ਚੱਲ ਰਹੇ ਨੇ ਢਾਬੇ

ਲੁਧਿਆਣਾ, 6 ਜੁਲਾਈ (ਜੋਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਅਤਿ ਰੁਝੇਵਿਆਂ ਭਰੇ ਇਲਾਕੇ ਬੱਸ ਅੱਡੇ ਨੇੜੇ ਸੜਕਾਂ ਉਪਰ ਹੀ ਨਾਜਾਇਜ਼ ਕਬਜ਼ੇ ਕਰ ਕੇ ਕੁੱਝ ਲੋਕਾਂ ਵਲੋਂ ਨਿਯਮਾਂ ਦੀਆਂ ਸ਼ਰੇ੍ਹਆਮ ਧੱਜੀਆਂ ਉਡਾਉਂਦੇ ਹੋਏ ਕਾਰੋਬਾਰ ਕੀਤਾ ਜਾ ਰਿਹਾ ਹੈ ਅਤੇ ਸੜਕਾਂ ਉਪਰ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਦੇ ਬਾਹਰ ਮੰਦਰ 'ਚ ਹਜ਼ਾਰਾਂ ਦੀ ਨਕਦੀ ਚੋਰੀ

ਲੁਧਿਆਣਾ, 6 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਰੇਲਵੇ ਸਟੇਸ਼ਨ ਦੇ ਬਾਹਰ ਥਾਣੇ ਦੇ ਨੇੜੇ ਸਥਿਤ ਕਾਲੀ ਮਾਤਾ ਮੰਦਰ ਦੇ ਵਿਚ ਚੋਰਾਂ ਵਲੋਂ ਬੀਤੀ ਰਾਤ ਗੋਲਕ ਤੋੜ ਕੇ ਹਜ਼ਾਰਾਂ ਰੁਪਏ ਦੀ ਨਕਦੀ ਚੋਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਵਿਖੇ ਹਫ਼ਤਾਵਾਰੀ ਚਹੁਪਹਿਰਾ ਸਮਾਗਮ ਕਰਵਾਇਆ

ਲੁਧਿਆਣਾ, 6 ਜੁਲਾਈ (ਕਵਿਤਾ ਖੁੱਲਰ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਹਫ਼ਤਾਵਾਰੀ ਚੋਪੈਹਿਰਾ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਪ੍ਰਸਿੱਧ ਕੀਰਤਨੀਏ ਭਾਈ ਓਮਪ੍ਰੀਤ ਸਿੰਘ ਦੇ ਜੱਥੇ ਵਲੋਂ ਗੁਰਬਾਣੀ ਕੀਰਤਨ ਰਾਹੀਂ ...

ਪੂਰੀ ਖ਼ਬਰ »

100 ਨਸ਼ੀਲੀਆਂ ਗੋਲੀਆਂ ਸਮੇਤ ਔਰਤ ਤੇ 2 ਗ੍ਰਾਮ ਹੈਰੋਇਨ ਸਮੇਤ ਪੁਰਸ ਗਿ੍ਫ਼ਤਾਰ

ਸਿੱਧਵਾਂ ਬੇਟ, 6 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)-ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਮੁਖੀ ਵਲੋਂ ਨਸ਼ਿਆਂ ਖ਼ਿਲਾਫ਼ ਛੇੜੀ ਮੁਹਿੰਮ ਤਹਿਤ ਕਸਬਾ ਸਿੱਧਵਾਂ ਬੇਟ ਦੇ ਚੱਕੀਆਂ ਵਾਲਾ ਚੌਂਕ ਵਿਚ ਕੀਤੀ ਗਈ ਨਾਕਾਬੰਦੀ ਦੌਰਾਨ ਏ.ਐੱਸ.ਆਈ. ਦਲਵਿੰਦਰ ਸਿੰਘ ਨੂੰ ...

ਪੂਰੀ ਖ਼ਬਰ »

ਮਾਲ ਵਿਚ ਹੋਈ ਲੜਾਈ ਦੇ ਮਾਮਲੇ ਵਿਚ ਦੋ ਗਿ੍ਫ਼ਤਾਰ

ਲੁਧਿਆਣਾ, 6 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਫ਼ਿਰੋਜ਼ਪੁਰ ਸੜਕ ਸਥਿਤ ਵੇਵਜ਼ ਮਾਲ ਵਿਚ ਹੋਈ ਲੜਾਈ ਦੇ ਮਾਮਲੇ ਵਿਚ ਪੁਲਿਸ ਨੇ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਔਰਤਾਂ ਨਾਲ ਛੇੜਖ਼ਾਨੀ ਕਰਨ ਦੇ ਮਾਮਲੇ ਨੂੰ ਲੈ ਕੇ ਹੋਈ ਜ਼ਬਰਦਸਤ ...

ਪੂਰੀ ਖ਼ਬਰ »

ਜ਼ਹਿਰੀਲੀ ਦਵਾਈ ਨਿਗਲਣ 'ਤੇ ਵਿਅਕਤੀ ਦੀ ਮੌਤ

ਲੁਧਿਆਣਾ, 6 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸ਼ਹੀਦ ਭਗਤ ਸਿੰਘ ਨਗਰ ਵਿਚ ਜ਼ਹਿਰੀਲੀ ਦਵਾਈ ਖਾਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਅਨਿਲ ਕੁਮਾਰ ਵਜੋਂ ਕੀਤੀ ਗਈ ਹੈ | ਉਸ ਦੀ ਉਮਰ 36 ਸਾਲ ਦੇ ਕਰੀਬ ਸੀ | ਬੀਤੇ ਦਿਨ ਉਸ ...

ਪੂਰੀ ਖ਼ਬਰ »

ਸਤਿ ਕਰਤਾਰ ਟਰਾਂਸਪੋਰਟ ਸਰਵਿਸਿਜ਼ ਦੇ ਸਰਪ੍ਰਸਤ ਸੁਖਦੇਵ ਸਿੰਘ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਟ

ਫੁੱਲਾਂਵਾਲ, 6 ਜੁਲਾਈ (ਮਨਜੀਤ ਸਿੰਘ ਦੁੱਗਰੀ)-ਸਤਿ ਕਰਤਾਰ ਟਰਾਂਸਪੋਰਟ ਸਰਵਿਸਿਜ਼ ਦੇ ਸਰਪ੍ਰਸਤ ਸਵ. ਸੁਖਦੇਵ ਸਿੰਘ ਜਿਨ੍ਹਾਂ ਦਾ ਪਿਛਲੇ ਦਿਨੀਂ ਦਿਹਾਂਤ ਹੋ ਗਿਆ ਸੀ, ਨਮਿਤ ਅੰਤਿਮ ਅਰਦਾਸ ਮੌਕੇ ਜੁੜੇ ਰਿਸ਼ਤੇਦਾਰਾਂ ਅਤੇ ਪਰਿਵਾਰਕ ਸਨੇਹੀਆਂ ਵਲੋਂ ਭਾਵ ...

ਪੂਰੀ ਖ਼ਬਰ »

ਲੁਟੇਰਾ ਗਰੋਹ ਦੇ ਦੋ ਮੈਂਬਰ ਗਿ੍ਫ਼ਤਾਰ

ਲੁਧਿਆਣਾ, 6 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਲੁਟੇਰਾ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਮੋਬਾਈਲ ਅਤੇ ਮੋਟਰਸਾਈਕਲ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਬਸੰਤ ਵਿਹਾਰ ਕਾਲੋਨੀ ਦੇ ...

ਪੂਰੀ ਖ਼ਬਰ »

ਮੁਖਤਿਆਰਨਾਮਾ ਤਸਦੀਕ ਕਰਵਾਉਣ ਦੇ ਬਦਲੇ 8 ਹਜ਼ਾਰ ਦੀ ਰਿਸ਼ਵਤ ਲੈਣ ਵਾਲੇ 2 ਗਿ੍ਫ਼ਤਾਰ

ਲੁਧਿਆਣਾ, 6 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਦੇ ਆਰਥਿਕ ਜੁਰਮਾਂ ਦੇ ਵਿੰਗ ਨੇ ਅੱਜ ਮਿੰਨੀ ਸਕੱਤਰੇਤ ਵਿਖੇ ਛਾਪਾਮਾਰੀ ਕਰ ਕੇ ਮੁਖ਼ਤਿਆਰਨਾਮਾ ਤਸਦੀਕ ਕਰਵਾਉਣ ਬਦਲੇ 8 ਹਜ਼ਾਰ ਦੀ ਰਿਸ਼ਵਤ ਲੈਣ ਵਾਲੇ ਦੋ ਵਿਅਕਤੀਆਂ ਨੂੰ ਰੰਗੇ ਹੱਥੀਂ ...

ਪੂਰੀ ਖ਼ਬਰ »

ਪੀਰ ਅਹਿਮਦ ਸਾਹ ਜਿਲਾਨੀ ਦੀ ਦਰਗਾਹ 'ਤੇ ਦੋ ਰੋਜ਼ਾ ਜੋੜ ਮੇਲਾ ਕੱਲ੍ਹ ਤੋਂ

ਹੰਬੜਾਂ, 6 ਜੁਲਾਈ (ਹਰਵਿੰਦਰ ਸਿੰਘ ਮੱਕੜ)-ਇੱਥੋਂ ਨਜ਼ਦੀਕੀ ਇਤਿਹਾਸਕ ਪਿੰਡ ਆਲੀਵਾਲ ਵਿਖੇ ਪੀਰ ਬਾਬਾ ਅਹਿਮਦ ਸ਼ਾਹ ਜਿਲਾਨੀ ਜੀ ਦੀ ਦਰਗਾਹ 'ਤੇ ਦੋ ਰੋਜ਼ਾ ਸਾਲਾਨਾ ਜੋੜ ਮੇਲਾ 8 ਅਤੇ 9 ਜੁਲਾਈ ਨੂੰ ਸਮੂਹ ਨਗਰ ਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਸ਼ਰਧਾ ਪੂਰਵਕ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਮੱਤੇਵਾੜਾ ਟੈਕਸਟਾਈਲ ਪ੍ਰੋਜੈਕਟ ਰੱਦ ਕਰਨ ਦੀ ਮੰਗ ਦਾ ਸਮਰਥਨ

ਲੁਧਿਆਣਾ, 6 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਐਲਾਨ ਕੀਤਾ ਕਿ ਉਹ ਆਮ ਆਦਮੀ ਪਾਰਟੀ ਵਲੋਂ ਮੱਤੇਵਾੜਾ ਜੰਗਲ ਅਤੇ ਨਾਲ ਲੱਗਦੀ ਸਤਲੁਜ ਦਰਿਆ ਦੇ ਹੜ੍ਹਾਂ ਵਾਲੇ ਇਲਾਕੇ ਵਿਚ ਇਕ ਹਜ਼ਾਰ ਏਕੜ ਵਿਚ ਟੈਕਸਟਾਈਲ ਪਾਰਕ ਬਣਾਏ ਜਾਣ ਦੇ ਫ਼ੈਸਲੇ ...

ਪੂਰੀ ਖ਼ਬਰ »

ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਕਣਕ ਵੰਡਣ ਦਾ ਕੰਮ ਜਾਰੀ

ਲੁਧਿਆਣਾ, 5 ਜੁਲਾਈ (ਜੁਗਿੰਦਰ ਸਿੰਘ ਅਰੋੜਾ)-ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਦੇ ਤਹਿਤ ਜ਼ਿਲ੍ਹਾ ਲੁਧਿਆਣਾ ਵਿਚ ਮੁਫਤ ਕਣਕ ਵੰਡਣ ਦਾ ਕੰਮ ਚੱਲ ਰਿਹਾ ਹੈ ਜਿਸ ਨਾਲ ਸਬੰਧਤ ਲੋਕਾਂ ਵਿਚ ਖੁਸ਼ੀ ਅਤੇ ਰਾਹਤ ਪਾਈ ਜਾ ਰਹੀ ਹੈ | ਖੁਰਾਕ ਸਪਲਾਈ ਵਿਭਾਗ ਦੇ ...

ਪੂਰੀ ਖ਼ਬਰ »

ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀ.ਸੈ. ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਲੁਧਿਆਣਾ, 6 ਜੁਲਾਈ (ਕਵਿਤਾ ਖੁੱਲਰ)-ਆਪਣੀ ਰਵਾਇਤ ਨੂੰ ਕਾਇਮ ਰੱਖਦਿਆਂ ਇਸ ਬਾਰ ਵੀ ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਦੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ 100 ਫ਼ੀਸਦੀ ਨਤੀਜਾ ਪ੍ਰਾਪਤ ਕਰ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਸਕੂਲ ਦੀ ਇਸ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ ਦਾ 10ਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਗੁਰੂ ਸਹਾਏ ਕਾਨਵੈਂਟ ਸਕੂਲ ਡਾਬਾ/ਲੁਹਾਰਾ, 6 ਜੁਲਾਈ (ਕੁਲਵੰਤ ਸਿੰਘ ਸੱਪਲ)-ਗੁਰੂ ਸਹਾਏ ਕਾਨਵੈਂਟ ਸਕੂਲ ਦਾ 10ਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਮੌਕੇ ਸਕੂਲ ਦੇ ਡਾਇਰੈਕਟਰ ਗੁਰਸ਼ਰਨਜੀਤ ਕੌਰ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀ ਜੈਸਮੀਨ ਨੇ ਪਹਿਲਾ ਸਥਾਨ, ...

ਪੂਰੀ ਖ਼ਬਰ »

ਪੈਟਰੋਲ ਪੰਪਾਂ 'ਤੇ ਮੁਢਲੀਆਂ ਸਹੂਲਤਾਂ ਨਾ ਮਿਲਣ 'ਤੇ ਲੋਕ ਪ੍ਰੇਸ਼ਾਨ

ਲੁਧਿਆਣਾ, 6 ਜੁਲਾਈ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਅਨੇਕਾਂ ਹੀ ਪੈਟਰੋਲ ਪੰਪਾਂ 'ਤੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਨਾ ਮਿਲਣ ਕਾਰਨ ਲੋਕ ਪ੍ਰੇਸ਼ਾਨ ਨਜ਼ਰ ਆ ਰਹੇ ਹਨ ਅਤੇ ਉਨ੍ਹਾਂ ਵਲੋਂ ਸ਼ਿਕਾਇਤਾਂ ਵੀ ਕੀਤੀਆਂ ਜਾਂਦੀਆਂ ਹਨ | ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੇ ਮੰਤਰੀ ਮੰਡਲ ਦਾ ਵਿਸਥਾਰ ਹੋਣ ਨਾਲ ਆਗੂਆਂ ਤੇ ਵਰਕਰਾਂ 'ਚ ਖੁਸ਼ੀ ਦੀ ਲਹਿਰ

ਲੁਧਿਆਣਾ, 6 ਜੁਲਾਈ (ਕਵਿਤਾ ਖੁੱਲਰ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਲੀ ਸੂਬਾ ਸਰਕਾਰ ਦੇ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਗਿਆ ਅਤੇ ਨਵੇਂ ਮੰਤਰੀ ਸ਼ਾਮਿਲ ਕੀਤੇ ਗਏ ਹਨ | ਮੰਤਰੀ ਮੰਡਲ ਦਾ ਵਿਸਥਾਰ ਹੋਣ ਨਾਲ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ...

ਪੂਰੀ ਖ਼ਬਰ »

ਫਾਦਰ ਸਟੈਨ ਸਵਾਮੀ ਨੂੰ ਸ਼ਰਧਾਂਜਲੀ ਦਿੰਦਿਆਂ ਜੇਲ੍ਹੀਂ ਡੱਕੇ ਬੁੱਧੀਜੀਵੀਆਂ ਨੂੰ ਰਿਹਾਅ ਕਰਨ ਲਈ ਆਵਾਜ਼ ਉਠਾਈ

ਲੁਧਿਆਣਾ, 6 ਜੁਲਾਈ (ਸਲੇਮਪੁਰੀ)-ਆਦਿ ਵਾਸੀ ਅਤੇ ਦੱਬੇ ਕੁਚਲੇ ਲੋਕਾਂ ਦੀ ਆਵਾਜ਼ ਬਣੇ ਫਾਦਰ ਸਟੈਨ ਸਵਾਮੀ, ਜਿਨ੍ਹਾਂ ਨੂੰ ਭਾਜਪਾ ਦੀ ਫਾਸੀ ਵਾਦੀ ਸਰਕਾਰ ਨੇ ਝੂਠੇ ਕੇਸ ਵਿਚ ਕੈਦ ਕਰਕੇ ਉਨ੍ਹਾਂ ਦਾ ਪਿਛਲੇ ਸਾਲ 5 ਜੁਲਾਈ ਨੂੰ ਰਾਜਸੀ ਤੌਰ 'ਤੇ ਕਤਲ ਕੀਤਾ ਗਿਆ, ਦੀ ...

ਪੂਰੀ ਖ਼ਬਰ »

ਸਬ-ਰਜਿਸਟਰਾਰ ਲੁਧਿਆਣਾ (ਪੂਰਬੀ) ਦੀ ਕੰਟੀਨ ਦੇ ਠੇਕੇ ਦੀ ਬੋਲੀ 18 ਨੂੰ

ਲੁਧਿਆਣਾ, 6 ਜੁਲਾਈ (ਕਵਿਤਾ ਖੁੱਲਰ)-ਐਸ.ਡੀ.ਐਮ. ਲੁਧਿਆਣਾ (ਪੂਰਬੀ) ਗੁਰਸਿਮਰਨ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੁਲਾਈ 2022 ਤੋਂ 31 ਮਾਰਚ 2023 ਤੱਕ ਲੁਧਿਆਣਾ (ਪੂਰਬੀ) ਦੀ ਕੰਟੀਨ ਦੇ ਠੇਕੇ ਦੀ ਬੋਲੀ 18 ਜੁਲਾਈ 2022 ਨੂੰ ਕਰਵਾਈ ਜਾ ਰਹੀ ਹੈ | ਐਸ.ਡੀ.ਐਮ. ...

ਪੂਰੀ ਖ਼ਬਰ »

ਤਿੰਨ ਸਰਕਾਰਾਂ ਦੁਆਰਾ ਕੀਤੀਆਂ ਗਠਿਤ ਕਮੇਟੀਆਂ ਦੇ ਬਾਵਜੂਦ ਵੀ ਠੇਕਾ ਮੁਲਾਜ਼ਮ ਅਜੇ ਤੱਕ ਕੱਚੇ-ਨਿੱਝਰ

ਲੁਧਿਆਣਾ, 6 ਜੁਲਾਈ (ਸਲੇਮਪੁਰੀ)-108 ਐਂਬੂਲੈਂਸ ਇੰਪਲਾਈਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਮਨਪ੍ਰੀਤ ਸਿੰਘ ਨਿੱਝਰ ਨੇ ਜਥੇਬੰਦੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਜ਼ਾਦੀ ਤੋਂ ਪਹਿਲਾਂ ਅੰਗਰੇਜ਼ੀ ਹਕੂਮਤ ਵਲੋਂ ਕਾਮਿਆਂ ਨੂੰ ਤਨਖ਼ਾਹ ਘੱਟ ਦੇਣਾ, ਪਰੰਤੂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੇ ਮੰਤਰੀ ਮੰਡਲ ਦਾ ਵਿਸਥਾਰ ਹੋਣ ਨਾਲ ਆਗੂਆਂ ਤੇ ਵਰਕਰਾਂ 'ਚ ਖੁਸ਼ੀ ਦੀ ਲਹਿਰ

ਲੁਧਿਆਣਾ, 6 ਜੁਲਾਈ (ਕਵਿਤਾ ਖੁੱਲਰ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਲੀ ਸੂਬਾ ਸਰਕਾਰ ਦੇ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਗਿਆ ਅਤੇ ਨਵੇਂ ਮੰਤਰੀ ਸ਼ਾਮਿਲ ਕੀਤੇ ਗਏ ਹਨ | ਮੰਤਰੀ ਮੰਡਲ ਦਾ ਵਿਸਥਾਰ ਹੋਣ ਨਾਲ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ...

ਪੂਰੀ ਖ਼ਬਰ »

ਪੰਜਾਬ ਕਲਾ ਪਰਿਸ਼ਦ ਵਲੋਂ ਹੀਰ ਵਾਰਿਸ ਸ਼ਾਹ ਦੇ ਗਾਇਨ ਮੁਕਾਬਲੇ ਕਰਵਾਉਣ ਦਾ ਐਲਾਨ

ਲੁਧਿਆਣਾ, 6 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਸਰਕਾਰ ਦੀ ਸਰਪ੍ਰਸਤੀ ਵਿਚ ਚੱਲ ਰਹੇ ਅਦਾਰੇ ਪੰਜਾਬ ਕਲਾ ਪਰਿਸ਼ਦ ਵਲੋਂ ਸਈਅਦ ਵਾਰਿਸ ਸ਼ਾਹ ਦੀ ਤੀਸਰੀ ਜਨਮ ਸ਼ਤਾਬਦੀ 'ਤੇ ਹੀਰ ਵਾਰਿਸ ਸ਼ਾਹ ਗਾਇਨ ਮੁਕਾਬਲੇ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ | ਪੰਜਾਬ ਕਲਾ ...

ਪੂਰੀ ਖ਼ਬਰ »

ਨਿੱਜੀ ਸਕੂਲਾਂ ਦੇ ਵੱਖ-ਵੱਖ ਮੁੱਦਿਆਂ ਲਈ ਜ਼ਿਲ੍ਹਾ ਪੱਧਰੀ ਰੈਗੂਲੇਟਰੀ ਬਾਡੀ ਦਾ ਗਠਨ

ਲੁਧਿਆਣਾ, 6 ਜੁਲਾਈ (ਕਵਿਤਾ ਖੁੱਲਰ)-ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ ਅੱਜ ਵਧੀਕ ਡਿਪਟੀ ਕਮਿਸ਼ਨਰ (ਖੰਨਾ) ਅਮਰਜੀਤ ਬੈਂਸ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਰੈਗੂਲੇਟਰੀ ਬਾਡੀ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਨਿੱਜੀ ਸਕੂਲਾਂ ਵਲੋਂ ...

ਪੂਰੀ ਖ਼ਬਰ »

ਲੁਧਿਆਣਾ 'ਚ ਅੰਗਹੀਣਾਂ ਲਈ ਪੰਜਾਬ ਦਾ ਪਹਿਲਾ ਹੁਨਰ ਵਿਕਾਸ ਕੇਂਦਰ ਸਥਾਪਿਤ

ਲੁਧਿਆਣਾ, 6 ਜੁਲਾਈ (ਕਵਿਤਾ ਖੁੱਲਰ)-ਅੰਗਹੀਣ ਨੌਜਵਾਨਾਂ ਲਈ ਨਿਵੇਕਲੀ ਪਹਿਲ ਕਰਦਿਆਂ ਲੁਧਿਆਣਾ ਸੂਬੇ ਦਾ ਪਹਿਲਾ ਜ਼ਿਲ੍ਹਾ ਬਣ ਗਿਆ ਹੈ, ਜਿੱਥੇ ਇਨ੍ਹਾਂ ਨੌਜਵਾਨਾਂ ਲਈ ਇਕ ਸਮਰਪਿਤ ਹੁਨਰ ਵਿਕਾਸ ਕੇਂਦਰ ਸਥਾਪਤ ਕੀਤਾ ਗਿਆ ਹੈ, ਜਿਸਦਾ ਅੱਜ ਡਾਇਰੈਕਟਰ ਪੰਜਾਬ ...

ਪੂਰੀ ਖ਼ਬਰ »

ਬੇਅਦਬੀ ਮਾਮਲੇ 'ਚ ਅਕਾਲੀ ਦਲ ਨਿਰਦੋਸ਼ ਸਾਬਤ ਹੋਇਆ-ਐਡ. ਹਰਨਾਮਪੁਰਾ

ਆਲਮਗੀਰ, 6 ਜੁਲਾਈ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਐੱਸ. ਸੀ. ਵਿੰਗ ਲੁਧਿਆਣਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਵਲੋਂ ਬੇਅਦਬੀ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਝੂਠਾ ਬਦਨਾਮ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਗਾਂਜੇ ਸਮੇਤ ਗਿ੍ਫ਼ਤਾਰ

ਲੁਧਿਆਣਾ, 6 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਗਾਂਜਾ ਬਰਾਮਦ ਕੀਤਾ ਹੈ | ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਸੂਰਜ ਰਾਮ ਵਾਸੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX