ਤਾਜਾ ਖ਼ਬਰਾਂ


ਪਾਸਲਾ ਦੇ ਆਮ ਆਦਮੀ ਮੁਹੱਲਾ ਕਲੀਨਿਕ ਦਾ ਹੋਇਆ ਦੋ ਵਾਰ ਉਦਘਾਟਨ
. . .  7 minutes ago
ਗੁਰਾਇਆ, 16 ਅਗਸਤ (ਚਰਨਜੀਤ ਸਿੰਘ ਦੁਸਾਂਝ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ 75ਵੇਂ ਆਜ਼ਾਦੀ ਦਿਵਸ ਤੇ ਪੰਜਾਬ 'ਚ 75 ਆਮ ਆਦਮੀ ਮੁਹੱਲਾ ਕਲੀਨਿਕ ਖੋਲੇ ਜਾਣ ਦਾ ਐਲਾਨ ਕੀਤਾ ਸੀ, ਜਿਸ ਦੇ ਤਹਿਤ ਜ਼ਿਲ੍ਹਾ ਜਲੰਧਰ 'ਚ 6 ਆਮ ਆਦਮੀ ਮੁਹੱਲਾ ਕਲੀਨਿਕ ਖੋਲ੍ਹੇ ਗਏ...
ਮਾਮਲਾ ਕਤਲ ਦਾ, ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪਰਿਵਾਰ ਤੇ ਪਿੰਡ ਵਾਸੀਆਂ ਵਲੋਂ ਧਰਨਾ
. . .  31 minutes ago
ਸ਼ੁਤਰਾਣਾ, 16 ਅਗਸਤ (ਬਲਦੇਵ ਸਿੰਘ ਮਹਿਰੋਕ)-ਹਲਕਾ ਸ਼ੁਤਰਾਣਾ ਦੇ ਪਿੰਡ ਬਹਿਰ ਜੱਛ ਵਿਖੇ ਕੱਲ੍ਹ ਸ਼ਾਮ ਇਕ ਨੌਜਵਾਨ ਦੇ ਹੋਏ ਕਤਲ ਤੋਂ ਬਾਅਦ ਅੱਜ ਮ੍ਰਿਤਕ ਦੇ ਪਰਿਵਾਰ ਤੇ ਪਿੰਡ ਵਾਸੀਆਂ ਨੇ ਕਥਿਤ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਸ਼ੁਤਰਾਣਾ ਪੁਲਿਸ...
ਬਿਕਰਮਜੀਤ ਸਿੰਘ ਮਜੀਠੀਆ ਦਾ ਕਰਤਾਰਪੁਰ 'ਚ ਕੀਤਾ ਗਿਆ ਭਰਵਾਂ ਸਵਾਗਤ
. . .  34 minutes ago
ਕਰਤਾਰਪੁਰ, 16 ਅਗਸਤ (ਭਜਨ ਸਿੰਘ)-ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਕਰਤਾਰਪੁਰ ਪੁੱਜਣ ਤੇ ਬਸਪਾ ਤੇ ਅਕਾਲੀ ਆਗੂਆਂ ਵਲੋਂ ਨਿੱਘਾ ਤੇ ਭਰਵਾਂ ਸਵਾਗਤ ਕੀਤਾ ਗਿਆ। ਉਨ੍ਹਾਂ ਕਰਤਾਰਪੁਰ ਪੁੱਜ ਕੇ ਵਰਕਰਾਂ ਦਾ ਧੰਨਵਾਦ...
ਪੁਲਿਸ ਅਧਿਕਾਰੀ ਦੀ ਗੱਡੀ ਹੇਠਾਂ ਬੰਬ ਲਾਏ ਜਾਣ ਦੀ ਅਫ਼ਵਾਹ
. . .  48 minutes ago
ਅੰਮ੍ਰਿਤਸਰ, 16 ਅਗਸਤ (ਰੇਸ਼ਮ ਸਿੰਘ)-15 ਅਗਸਤ ਤੋਂ ਇਕ ਦਿਨ ਬਾਅਦ ਅੱਜ ਇੱਥੇ ਰਣਜੀਤ ਐਵੀਨਿਊ ਖ਼ੇਤਰ 'ਚ ਇਕ ਪੁਲਿਸ ਅਧਿਕਾਰੀ ਦੀ ਗੱਡੀ ਹੇਠ ਬੰਬ ਲਾਏ ਜਾਣ ਦੀ ਅਫ਼ਵਾਹ ਹੈ। ਪੁਲਿਸ ਵਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ...
ਕੱਲ੍ਹ ਤੋਂ 2 ਰੁਪਏ ਮਹਿੰਗਾ ਹੋ ਜਾਵੇਗਾ ਅਮੂਲ ਤੇ ਮਦਰ ਡੇਅਰੀ ਦਾ ਦੁੱਧ
. . .  53 minutes ago
ਨਵੀਂ ਦਿੱਲੀ, 16 ਅਗਸਤ-ਦੇਸ਼ ਦੀ ਸਭ ਤੋਂ ਵੱਡੀ ਦੁੱਧ ਸਪਲਾਈ ਕਰਨ ਵਾਲੀ ਕੰਪਨੀ ਅਮੂਲ ਨੇ ਦੁੱਧ ਦੀ ਕੀਮਤ ਵਧਾਉਣ ਦਾ ਐਲਾਨ ਕੀਤਾ ਹੈ। ਗੁਜਰਾਤ ਕੋ-ਆਪਰੇਟਿਵ ਮਿਲਕ ਮਾਰਕੀਟਿੰਗ ਫੈਡਰੇਸ਼ਨ , ਜੋ ਅਮੂਲ ਦੁੱਧ ਵੇਚਦੀ ਹੈ, ਨੇ ਅਮੂਲ ਦੁੱਧ ਦੀ ਕੀਮਤ ਵਿਚ...
ਪਾਣੀ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਨਹਿਰੀ ਵਿਭਾਗ ਦਾ ਘੇਰਿਆ ਦਫ਼ਤਰ
. . .  about 1 hour ago
ਅਬੋਹਰ, 16 ਅਗਸਤ (ਸੰਦੀਪ ਸੋਖਲ)-ਹਲਕਾ ਬੱਲੂਆਣਾ ਦੇ ਪਿੰਡ ਭੰਗਾਲਾ 'ਚ ਕਿਸਾਨਾਂ ਨੂੰ ਪਿਛਲੇ ਲੰਬੇ ਸਮੇਂ ਤੋਂ ਪਾਣੀ ਦੀ ਸਮੱਸਿਆ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਟੈਕਨੀਕਲ ਸਰਵਿਸ ਯੂਨੀਅਨ ਦੇ ਮੈਂਬਰਾਂ ਵਲੋਂ ਅਬੋਹਰ ਨਹਿਰੀ ਕਲੋਨੀ...
ਜਲੰਧਰ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  about 1 hour ago
ਜਲੰਧਰ, 16 ਅਗਸਤ-ਜਲੰਧਰ ਪਹੁੰਚੇ ਬਿਕਰਮ ਸਿੰਘ ਮਜੀਠੀਆ
ਜੰਮੂ-ਕਸ਼ਮੀਰ: ਸ਼ੋਪੀਆਂ 'ਚ ਅੱਤਵਾਦੀਆਂ ਵਲੋਂ ਗੋਲੀਬਾਰੀ 'ਚ ਇਕ ਵਿਅਕਤੀ ਦੀ ਮੌਤ
. . .  about 1 hour ago
ਸ਼੍ਰੀਨਗਰ, 16 ਅਗਸਤ-ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਛੋਟੇਪੋਰਾ ਇਲਾਕੇ 'ਚ ਇਕ ਸੇਬ ਦੇ ਬਾਗ 'ਚ ਅੱਤਵਾਦੀਆਂ ਨੇ ਲੋਕਾਂ 'ਤੇ ਗੋਲੀਬਾਰੀ ਕੀਤੀ, ਜਿਸ 'ਚ ਇਕ ਵਿਅਕਤੀ ਦੀ ਮੌਤ ਹੋ ਗਈ। ਘਟਨਾ 'ਚ ਇਕ ਵਿਅਕਤੀ ਜ਼ਖ਼ਮੀ ਹੋਇਆ ਹੈ...
ਪੰਜਾਬ ਦੇ 12000 ਪਿੰਡਾਂ 'ਚ ਗ੍ਰਾਮ ਸਭਾਵਾਂ ਕਰਵਾਈਆਂ-ਧਾਲੀਵਾਲ
. . .  about 2 hours ago
ਚੰਡੀਗੜ੍ਹ, 16 ਅਗਸਤ-ਪੰਜਾਬ ਦੇ 12000 ਪਿੰਡਾਂ 'ਚ ਗ੍ਰਾਮ ਸਭਾਵਾਂ ਕਰਵਾਈਆਂ-ਧਾਲੀਵਾਲ
ਪੰਜਾਬ 'ਚ ਹੁਣ ਤੱਕ ਅਸੀਂ 9053 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ-ਕੁਲਦੀਪ ਸਿੰਘ ਧਾਲੀਵਾਲ
. . .  about 2 hours ago
ਪੰਜਾਬ 'ਚ ਹੁਣ ਤੱਕ ਅਸੀਂ 9053 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ-ਕੁਲਦੀਪ ਸਿੰਘ ਧਾਲੀਵਾਲ
ਹਰਪਾਲ ਚੀਮਾ ਦਾ ਵੱਡਾ ਬਿਆਨ: ਸਰਕਾਰ ਨੇ 5 ਮਹੀਨਿਆਂ 'ਚ 12,339 ਕਰੋੜ ਕਰਜ਼ਾ ਵਾਪਸ ਕੀਤਾ
. . .  about 2 hours ago
ਚੰਡੀਗੜ੍ਹ, 16 ਅਗਸਤ- ਭਗਵੰਤ ਮਾਨ ਸਰਕਾਰ ਦੇ ਅੱਜ 5 ਮਹੀਨੇ ਪੂਰੇ ਹੋਣ ਤੇ ਪੰਜਾਬ ਦੇ 5 ਕੈਬਨਿਟ ਮੰਤਰੀਆਂ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ ਵਲੋਂ 5 ਮਹੀਨਿਆਂ 'ਚ ਕੀਤੇ ਕੰਮਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ ਗਿਆ। ਇਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ...
ਨਿਰਮਲ ਸੰਧੂ ਕਿਸਾਨ ਯੂਨੀਅਨ ਹਲਕਾ ਬੰਗਾ ਦੇ ਪ੍ਰਧਾਨ ਨਿਯੁਕਤ
. . .  about 3 hours ago
ਸੰਧਵਾਂ,16 ਅਗਸਤ (ਪ੍ਰੇਮੀ ਸੰਧਵਾਂ)- ਅਗਾਂਹਵਧੂ ਕਿਸਾਨ ਤੇ ਇੰਡੀਅਨ ਓਵਰਸੀਜ਼ ਡਿਵੈਲਪਮੈਂਟ ਕਮੇਟੀ ਯੂ.ਕੇ. ਦੇ ਜਨਰਲ ਸਕੱਤਰ ਸ.ਨਿਰਮਲ ਸਿੰਘ ਸੰਧੂ ਸੰਧਵਾਂ ਨੂੰ ਕਿਸਾਨਾਂ ਦੀ ਵੱਡੀ ਇਕੱਤਰਤਾ ਦੌਰਾਨ ਕਿਸਾਨ ਯੂਨੀਅਨ ਹਲਕਾ ਬੰਗਾ ਦਾ ਸਰਬਸੰਮਤੀ ਨਾਲ...
ਬੀ.ਸੀ.ਸੀ.ਆਈ. ਦੇ ਸਾਬਕਾ ਕਾਰਜਕਾਰੀ ਸਕੱਤਰ ਅਮਿਤਾਭ ਚੌਧਰੀ ਦਾ ਹੋਇਆ ਦਿਹਾਂਤ
. . .  about 3 hours ago
ਨਵੀਂ ਦਿੱਲੀ, 16 ਅਗਸਤ-ਬੀ.ਸੀ.ਸੀ.ਆਈ. ਦੇ ਸਾਬਕਾ ਕਾਰਜਕਾਰੀ ਸਕੱਤਰ ਅਮਿਤਾਭ ਚੌਧਰੀ ਦਾ ਹੋਇਆ ਦਿਹਾਂਤ
ਪੰਜਾਬ 'ਚ 25 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਾਂਗੇ- ਭਗਵੰਤ ਮਾਨ
. . .  about 2 hours ago
ਚੰਡੀਗੜ੍ਹ, 16 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀਆਂ ਲਈ ਇਕ ਹੋਰ ਖ਼ੁਸ਼ਖ਼ਬਰੀ ਹੈ ਕਿ ਮੇਰੀ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਜਿਹੜੇ ਹੋਰ 25 ਆਮ ਆਦਮੀ ਕਲੀਨਿਕ ਬਣਕੇ ਤਿਆਰ ਹਨ, ਉਹ ਲੋਕਾਂ ਨੂੰ ਸਮਰਪਿਤ ਕਰ ਰਹੇ ਹਾਂ। ਹੁਣ ਪੰਜਾਬ 'ਚ 100 ਆਮ ਆਦਮੀ ਕਲੀਨਿਕ ਲੋਕਾਂ ਦੀ ਸੇਵਾ ਕਰਨਗੇ।
ਜੰਮੂ-ਕਸ਼ਮੀਰ ਦੇ ਪਹਿਲਗਾਮ 'ਚ ਵੱਡਾ ਹਾਦਸਾ, ਆਈ.ਟੀ.ਬੀ.ਪੀ. ਦੀ ਬੱਸ ਹਾਦਸੇ ਦਾ ਸ਼ਿਕਾਰ
. . .  about 3 hours ago
ਸ਼੍ਰੀਨਗਰ, 16 ਅਗਸਤ-ਜੰਮੂ-ਕਸ਼ਮੀਰ 'ਚ ਅਮਰਨਾਥ ਯਾਤਰਾ 'ਤੇ ਡਿਊਟੀ 'ਚ ਲੱਗੇ ਆਈ.ਟੀ.ਬੀ.ਪੀ. ਜਵਾਨਾਂ ਨੂੰ ਲੈ ਕੇ ਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ 'ਚ 6 ਆਈ.ਟੀ.ਬੀ. ਪੀ. ਜਵਾਨਾਂ ਦੀ ਮੌਤ...
ਰਿਮਾਂਡ ਖ਼ਤਮ ਹੋਣ ਤੇ ਜੱਗੂ ਭਗਵਾਨਪੁਰੀਆ ਮੋਗਾ ਅਦਾਲਤ 'ਚ ਪੇਸ਼, ਬਟਾਲਾ ਪੁਲਿਸ ਨੇ ਲਿਆ ਟਰਾਂਜ਼ਿਟ ਰਿਮਾਂਡ 'ਤੇ
. . .  about 3 hours ago
ਮੋਗਾ, 16 ਅਗਸਤ (ਗੁਰਤੇਜ ਸਿੰਘ ਬੱਬੀ)-ਜੱਗੂ ਭਗਵਾਨਪੁਰੀਆ ਦਾ ਰਿਮਾਂਡ ਖ਼ਤਮ ਹੋਣ ਤੇ ਅੱਜ ਮੋਗਾ ਪੁਲਿਸ ਵਲੋਂ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਉਸ ਨੂੰ ਕਈ ਮਾਮਲਿਆਂ 'ਚ ਪੁੱਛਗਿੱਛ ਲਈ ਬਟਾਲਾ ਪੁਲਿਸ ਟਰਾਂਜ਼ਿਟ ਰਿਮਾਂਡ 'ਤੇ ਲੈ...
ਫੀਫਾ ਵਲੋਂ ਆਲ ਇੰਡੀਆ ਫੁੱਟਬਾਲ ਫੈਡਰੇਸ਼ਨ ਨੂੰ ਮੁਅੱਤਲ ਕਰਨ ਦੇ ਮੁੱਦੇ 'ਤੇ ਸੁਪਰੀਮ ਕੋਰਟ ਭਲਕੇ ਸੁਣਵਾਈ ਲਈ ਸਹਿਮਤ
. . .  about 4 hours ago
ਨਵੀਂ ਦਿੱਲੀ, 16 ਅਗਸਤ - ਫੀਫਾ ਵਲੋਂ ਆਲ ਇੰਡੀਆ ਫੁੱਟਬਾਲ ਫੈਡਰੇਸ਼ਨ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦੇ ਮੁੱਦੇ 'ਤੇ ਸੁਪਰੀਮ ਕੋਰਟ ਭਲਕੇ ਸੁਣਵਾਈ ਲਈ ਸਹਿਮਤ...
ਬਿਹਾਰ ਮੰਤਰੀ ਮੰਡਲ ਦਾ ਵਿਸਤਾਰ
. . .  about 4 hours ago
ਪਟਨਾ, 16 ਅਗਸਤ - ਬਿਹਾਰ 'ਚ ਨਿਤਿਸ਼ ਕੁਮਾਰ ਦੀ ਅਗਵਾਈ ਵਾਲੀ ਮਹਾ-ਗੱਠਜੋੜ ਸਰਕਾਰ ਦਾ ਵਿਸਤਾਰ ਹੋਇਆ ਹੈ। ਰਾਜਦ ਆਗੂ ਤੇਜ ਪ੍ਰਤਾਪ ਯਾਦਵ ਸਮੇਤ 4 ਹੋਰ ਵਿਧਾਇਕਾਂ ਨੇ ਰਾਜ ਭਵਨ...
ਬੇਕਾਬੂ ਜੀਪ ਦੇ ਹਾਦਸਾਗ੍ਰਸਤ ਹੋਣ ਕਾਰਨ ਇਕ ਬੱਚੇ ਸਮੇਤ ਤਿੰਨ ਦੀ ਮੌਤ, 4 ਜ਼ਖਮੀ
. . .  about 4 hours ago
ਰਾਮਾਂ ਮੰਡੀ, 16 ਅਗਸਤ (ਤਰਸੇਮ ਸਿੰਗਲਾ) - ਅੱਜ ਸਵੇਰੇ ਓਵਰ ਸਵਾਰੀਆਂ ਨਾਲ ਭਰੀ ਇਕ ਪਿਕਅਪ ਜੀਪ ਪੰਜਾਬ-ਹਰਿਆਣਾ ਸਰਹੱਦ ਦੇ ਨੌਰੰਗ ਪਿੰਡ ਨੇੜੇ ਬੇਕਾਬੂ ਹੋ ਕੇ ਸੜਕ ਹਾਦਸੇ ਦਾ ਸ਼ਿਕਾਰ...
ਭਗਵੰਤ ਮਾਨ ਸਰਕਾਰ ਦੇ 5 ਮਹੀਨੇ ਪੂਰੇ ਹੋਣ 'ਤੇ ਪ੍ਰੈੱਸ ਵਾਰਤਾ ਕਰ 5 ਮੰਤਰੀ ਆਪਣੇ ਕੰਮਾਂ ਦਾ ਦੇਣਗੇ ਵੇਰਵਾ
. . .  about 4 hours ago
ਚੰਡੀਗੜ੍ਹ, 16 ਅਗਸਤ - ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਅੱਜ 5 ਮਹੀਨੇ ਪੂਰੇ ਹੋ ਗਏ ਹਨ। 5 ਮਹੀਨੇ ਪੂਰੇ ਹੋਣ 'ਤੇ ਸਰਕਾਰ ਦੇ 5 ਮੰਤਰੀ ਆਪਣੇ ਕੰਮਾਂ ਦਾ ਵੇਰਵਾ ਦੇਣਗੇ। ਇਸ ਨੂੰ ਲੈ ਕੇ ਅੱਜ ਦੁਪਹਿਰ 1:00 ਵਜੇ ਪੰਜਾਬ ਭਵਨ ਵਿਖੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ...
ਦਿੱਲੀ ਹਾਈ ਕੋਰਟ ਵਲੋਂ ਈ.ਡੀ. ਨੂੰ ਨੋਟਿਸ ਜਾਰੀ
. . .  about 5 hours ago
ਨਵੀਂ ਦਿੱਲੀ, 16 ਅਗਸਤ - ਦਿੱਲੀ ਹਾਈਕੋਰਟ ਨੇ ਐਨ.ਐਸ.ਈ. ਫੋਨ ਟੈਪਿੰਗ ਮਾਮਲੇ ਵਿਚ ਮੁੰਬਈ ਦੇ ਸਾਬਕਾ ਪੁਲਿਸ ਕਮਿਸ਼ਨਰ ਸੰਜੇ ਪਾਂਡੇ ਦੁਆਰਾ ਦਾਖ਼ਲ ਜ਼ਮਾਨਤ ਪਟੀਸ਼ਨ 'ਤੇ ਈ.ਡੀ. ਨੂੰ ਨੋਟਿਸ ਜਾਰੀ ਕੀਤਾ ਹੈ।ਹਾਈਕੋਰਟ ਨੇ ਸੰਜੇ ਪਾਂਡੇ ਦੁਆਰਾ ਦਾਇਰ ਇਕ ਹੋਰ ਪਟੀਸ਼ਨ ਵਿਚ...
ਰਾਜਨਾਥ ਸਿੰਘ ਅੱਜ ਭਾਰਤੀ ਫ਼ੌਜ ਨੂੰ ਸੌਂਪਣਗੇ ਕਈ ਸਵਦੇਸ਼ੀ ਹਥਿਆਰ
. . .  about 5 hours ago
ਨਵੀਂ ਦਿੱਲੀ, 16 ਅਗਸਤ - ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਭਾਰਤੀ ਫ਼ੌਜ ਨੂੰ ਕਈ ਸਵਦੇਸ਼ੀ ਹਥਿਆਰ ਸੌਂਪਣਗੇ, ਜਿਨ੍ਹਾਂ ਵਿਚ ਐਂਟੀ-ਪਰਸਨਲ ਲੈਂਡ ਮਾਈਨ ਨਿਪੁਨ, ਪੈਂਗੌਂਗ ਝੀਲ ਵਿੱਚ ਕਾਰਵਾਈਆਂ ਲਈ ਲੈਂਡਿੰਗ ਕਰਾਫਟ ਅਟੈਕ, ਪੈਦਲ ਫ਼ੌਜ ਦੇ ਲੜਾਕੂ ਵਾਹਨ...
ਛੱਲਾਂ ਮੁੜਕੇ ਨਹੀਂ ਆਇਆ - ਬਿਕਰਮ ਸਿੰਘ ਮਜੀਠੀਆ ਨੇ ਚਰਨਜੀਤ ਸਿੰਘ ਚੰਨੀ ਉੱਪਰ ਕੱਸਿਆ ਤਨਜ਼
. . .  about 5 hours ago
ਚੰਡੀਗੜ੍ਹ, 16 ਅਗਸਤ - ਸਾਬਕਾ ਕੈਬਿਨਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖਟਕੜ ਕਲਾਂ ਲਈ ਰਵਾਨਾ ਹੋ ਗਏ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰਾਂ ਬਹੁਤ ਕੁਝ ਕਰਦੀਆਂ...
ਵੰਡ ਵੇਲੇ ਮਾਰੇ ਗਏ ਲੋਕਾਂ ਦੀ ਯਾਦ ਵਿਚ ਦੋਹਾਂ ਮੁਲਕਾਂ ਦੀਆਂ ਸਰਕਾਰਾਂ ਨੂੰ ਸ਼ੋਕ ਮਤੇ ਕਰਨੇ ਚਾਹੀਦੇ ਹਨ ਪਾਸ - ਗਿਆਨੀ ਹਰਪ੍ਰੀਤ ਸਿੰਘ
. . .  about 5 hours ago
ਅੰਮ੍ਰਿਤਸਰ, 16 ਅਗਸਤ (ਜਸਵੰਤ ਸਿੰਘ ਜੱਸ) - ਹਿੰਦੋਸਤਾਨ ਦੀ ਵੰਡ ਵੇਲੇ ਸਰਹੱਦ ਦੇ ਦੋਵੇਂ ਪਾਸੇ ਮਾਰੇ ਗਏ ਵੱਖ-ਵੱਖ ਧਰਮਾਂ ਨਾਲ ਸੰਬੰਧਿਤ 10 ਲੱਖ ਪੰਜਾਬੀਆਂ ਨੂੰ ਸ਼ਰਧਾਂਜਲੀ ਦੇਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮੂਹਿਕ ਅਰਦਾਸ ਸਮਾਗਮ ਕਰਵਾਇਆ ਗਿਆ।ਇਸ ਮੌਕੇ ਸੰਗਤਾਂ...
ਬਟਵਾਰੇ ਦੌਰਾਨ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਹੋਈ ਅਰਦਾਸ
. . .  about 6 hours ago
ਤਲਵੰਡੀ ਸਾਬੋ, 16 ਅਗਸਤ (ਰਣਜੀਤ ਸਿੰਘ ਰਾਜੂ) - ਦੇਸ਼ ਦੀ ਆਜ਼ਾਦੀ ਮੌਕੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਹੋਏ ਬਟਵਾਰੇ ਦੌਰਾਨ ਮਾਰੇ ਗਏ ਕਰੀਬ 10 ਲੱਖ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਨ ਦੀ ਸ੍ਰੀ ਅਕਾਲ ਤਖ਼ਤ ਸਾਹਿਬ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 23 ਹਾੜ ਸੰਮਤ 554

ਅੰਮ੍ਰਿਤਸਰ / ਦਿਹਾਤੀ

ਬੀ. ਡੀ. ਐੱਸ. ਸਕੂਲ ਧਾਰੜ ਦਾ ਦਸਵੀਂ ਦਾ ਨਤੀਜਾ ਸੌ ਫ਼ੀਸਦੀ

ਜੰਡਿਆਲਾ ਗੁਰੂ, 6 ਜੁਲਾਈ (ਪ੍ਰਮਿੰਦਰ ਸਿੰਘ ਜੋਸਨ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਕਲਾਸ ਦੇ ਐਲਾਨੇ ਨਤੀਜੇ ਵਿਚ ਬੀ. ਡੀ. ਐਸ. ਦੇ ਬੋਰਡਿੰਗ ਸੀਨੀਅਰ ਸੈਕੰਡਰੀ ਸਕੂਲ ਧਾਰੜ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ ਅਤੇ ਪ੍ਰੀਖਿਆ ਵਿਚ ਬੈਠੇ ਸਾਰੇ ਹੀ ਬੱਚੇ ਸ਼ਾਨਦਾਰ ਨੰਬਰ ਪ੍ਰਾਪਤ ਕਰਕੇ ਪਾਸ ਹੋਏ | ਬੀ. ਡੀ. ਐਸ. ਦੇ ਬੋਰਡਿੰਗ ਸੀਨੀਅਰ ਸੈਕੰਡਰੀ ਦੀ ਪਿ੍ੰ: ਬਲਵਿੰਦਰ ਕੌਰ ਨੇ ਦੱਸਿਆ ਕਿ ਦਸਵੀਂ ਕਲਾਸ ਦੇ ਆਏ ਨਤੀਜੇ ਵਿਚ ਜਸਲੀਨ ਕੌਰ ਨੇ 95.8 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਕੂਲ 'ਚੋਂ ਪਹਿਲਾ ਸਥਾਨ, ਰੋਜਨੀਤ ਕੌਰ ਨੇ 95 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ, ਅਨਮੋਲਪ੍ਰੀਤ ਕੌਰ ਨੇ 93.6 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਹੀ ਸਕੂਲ ਦੀ ਬੱਚੀ ਅਨੁਰੀਤ ਕੌਰ ਨੇ 92.7 ਪ੍ਰਤੀਸ਼ਤ, ਹਰਲੀਨ ਕੌਰ ਨੇ 92.7 ਪ੍ਰਤੀਸ਼ਤ ਅੰਕ, ਪਲਕਦੀਪ ਕੌਰ ਨੇ 90.4 ਪ੍ਰਤੀਸ਼ਤ ਅੰਕ, ਸਿਮਰਨਪ੍ਰੀਤ ਕੌਰ ਨੇ 89.5 ਪ੍ਰਤੀਸ਼ਤ ਅੰਕ, ਅਰਮਾਨਪ੍ਰੀਤ ਕੌਰ ਨੇ 89.5 ਪ੍ਰਤੀਸ਼ਤ ਅੰਕ, ਗੁਰਪ੍ਰੀਤ ਸਿੰਘ ਨੇ 89. 3 ਪ੍ਰਤੀਸ਼ਤ ਅੰਕ, ਮਨਰੂਪ ਕੌਰ ਨੇ 87.6 ਪ੍ਰਤੀਸ਼ਤ, ਸਿਮਰਨਪ੍ਰੀਤ ਕੌਰ ਨੇ 88 ਪ੍ਰਤੀਸ਼ਤ, ਅਨੰਤਬੀਰ ਸਿੰਘ ਨੇ 86.3 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ | ਇਸ ਮੌਕੇ ਸਕੂਲ ਦੀ ਪਿ੍ੰ: ਬਲਵਿੰਦਰ ਕੌਰ ਨੇ ਵਧੀਆ ਅੰਕ ਪ੍ਰਾਪਤ ਕਰਨ ਵਾਲੇ ਬੱਚਿਆਂ ਦਾ ਮੂੰਹ ਮਿੱਠਾ ਕਰਵਾਇਆ | ਉਨ੍ਹਾਂ ਨੇ ਬੱਚਿਆਂ ਨੂੰ ਆਪਣੇ ਮਾਤਾ ਪਿਤਾ ਦਾ ਆਗਿਆਕਾਰੀ ਬਣਨ ਲਈ ਪ੍ਰੇਰਨਾ ਦਿੱਤੀ |

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਖਿਲਚੀਆਂ ਦਾ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ

ਖਿਲਚੀਆਂ, 6 ਜੁਲਾਈ (ਕਰਮਜੀਤ ਸਿੰਘ ਮੁੱਛਲ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਖਿਲਚੀਆਂ ਦਾ ਬਾਰ੍ਹਵੀਂ ਦਾ ਨਤੀਜਾ ਸੌ ਫੀਸਦੀ ਰਿਹਾ | ਇਸ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਿ੍ੰ: ਰਾਜੀਵ ਕੱਕੜ ਨੇ ਦੱਸਿਆ ਕਿ ਸਾਇੰਸ ਗਰੁੱਪ ਦੇ 22 ਵਿਦਿਆਰਥੀ, ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਯੂਥ ਕਲੱਬ ਮਾਛੀਵਾਹਲਾ ਵਲੋਂ ਰਮਦਾਸ ਵਿਖੇ ਖੂਨਦਾਨ ਕੈਂਪ

ਰਮਦਾਸ, 6 ਜੁਲਾਈ (ਜਸਵੰਤ ਸਿੰਘ ਵਾਹਲਾ)-ਮਹਾਰਾਜਾ ਰਣਜੀਤ ਸਿੰਘ ਯੂਥ ਕਲੱਬ ਮਾਛੀਵਾਹਲਾ ਵਲਾੋ ਨਹਿਰੂ ਯੁਵਾ ਕੇਂਦਰ ਅੰਮਿ੍ਤਸਰ ਅਤੇ ਪਿੰਡ ਵਾਸੀਆ ਦੇ ਸਹਿਯੋਗ ਨਾਲ ਮੁੱਢਲਾ ਸਿਹਤ ਕੇਂਦਰ ਰਮਦਾਸ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ਡਾ. ਰੀਤੂ ...

ਪੂਰੀ ਖ਼ਬਰ »

ਜੀ.ਆਰ.ਡੀ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਅਜਨਾਲਾ 6 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਜਮਾਤ ਦੇ ਐਲਾਨੇ ਨਤੀਜਿਆਂ ਵਿਚ ਸਥਾਨਕ ਸ਼ਹਿਰ ਦੇ ਡੇਰਾ ਬਾਬਾ ਨਾਨਕ ਰੋਡ 'ਤੇ ਰਾਧਾ ਸੁਆਮੀ ਸਤਿਸੰਗ ਭਵਨ ਨਜ਼ਦੀਕ ਸਥਿਤ ਜੀ.ਆਰ.ਡੀ. ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੀ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਭਲਾਈ ਸੰਸਥਾ ਅਜਨਾਲਾ ਵਲੋਂ ਹਰੇਕ ਪਿੰਡ 'ਚ ਇਕਾਈ ਦਾ ਕੀਤਾ ਜਾਵੇਗਾ ਗਠਨ-ਮਨਜੀਤ ਸਿੰਘ ਬਾਠ

ਅਜਨਾਲਾ, 6 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਸੰਯੁਕਤ ਕਿਸਾਨ ਭਲਾਈ ਸੰਸਥਾ ਅਜਨਾਲਾ ਦੀ ਅਹਿਮ ਇਕੱਤਰਤਾ ਪਿੰਡ ਪੰਜਗਰਾਈ ਨਿੱਝਰਾਂ ਵਿਖੇ ਬਲਕਾਰ ਸਿੰਘ ਬਾਜਵਾ ਅਤੇ ਸੁਖਵਿੰਦਰ ਸਿੰਘ ਬਾਜਵਾ ਦੀ ਅਗਵਾਈ ਹੇਠ ਹੋਈ, ਜਿਸ ਵਿਚ ਸੰਸਥਾ ਦੇ ਪ੍ਰਧਾਨ ਮਨਜੀਤ ਸਿੰਘ ਬਾਠ ...

ਪੂਰੀ ਖ਼ਬਰ »

ਪੁਲਿਸ ਟਾਊਨ ਜੰਡਿਆਲਾ ਵਲੋਂ ਦੋ ਦੋਸ਼ੀ ਚੋਰੀ ਕੀਤੇ ਸੋਨੇ ਸਮੇਤ ਗਿ੍ਫਤਾਰ

ਜੰਡਿਆਲਾ ਗੁਰੂ, 6 ਜੁਲਾਈ (ਰਣਜੀਤ ਸਿੰਘ ਜੋਸਨ)-ਪੁਲਿਸ ਥਾਣਾ ਜੰਡਿਆਲਾ ਗੁਰੂ ਅਧੀਨ ਪੈਂਦੇ ਪੁਲਿਸ ਟਾਊਨ ਜੰਡਿਆਲਾ ਗੁਰੂ ਦੇ ਇੰਚਾਰਜ ਐਸ. ਆਈ. ਦਵਿੰਦਰ ਸਿੰਘ ਨੇ ਬੀਤੀ 14 ਫਰਵਰੀ 2022 'ਚ ਦਰਜ ਇਕ ਮੁਕੱਦਮੇ ਦੇ ਦੋ ਦੋਸ਼ੀਆਂ ਨੂੰ ਚੋਰੀ ਕੀਤੇ ਗਏ ਸੋਨੇ ਸਮੇਤ ਗਿ੍ਫਤਾਰ ...

ਪੂਰੀ ਖ਼ਬਰ »

ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਬਿਜਲੀ ਬੋਰਡ ਪੈਨਸ਼ਨਰਾਂ ਨੇ ਕੀਤਾ ਰੋਸ ਮੁਜ਼ਾਹਰਾ

ਅਜਨਾਲਾ, 6 ਜੁਲਾਈ (ਐਸ. ਪ੍ਰਸ਼ੋਤਮ)- ਅੱਜ ਇਥੇ ਪੰਜਾਬ ਰਾਜ ਬਿਜਲੀ ਬੋਰਡ ਆਲ ਕੇਡਰ ਐਸੋਸੀਏਸ਼ਨ ਡਵੀਜਨ ਅਜਨਾਲਾ ਦੇ ਪ੍ਰਧਾਨ ਸੋਮਨਾਥ ਮਰਵਾਹਾ, ਸੂਬਾ ਪ੍ਰੈਸ ਸਕੱਤਰ ਹਰਭਜਨ ਸਿੰਘ ਝੰਜੋਟੀ ਦੀ ਪ੍ਰਧਾਨਗੀ 'ਚ ਡਵੀਜਨ ਭਰ ਦੇ ਪੈਨਸ਼ਨਰਾਂ ਨੇ ਭਗਵੰਤ ਮਾਨ ਸਰਕਾਰ ਵਲੋਂ ...

ਪੂਰੀ ਖ਼ਬਰ »

ਨਵਾਂ ਪਿੰਡ ਵਿਖੇ ਜੋੜ ਮੇਲਾ ਤੇ ਕਬੱਡੀ ਟੂਰਨਾਮੈਂਟ ਕੱਲ੍ਹ

ਨਵਾਂ ਪਿੰਡ, 6 ਜੁਲਾਈ (ਜਸਪਾਲ ਸਿੰਘ)-ਸਥਾਨਕ ਕਸਬਾ ਵਿਖੇ ਆਪਸੀ ਭਾਈਚਾਰਕ ਸਾਂਝ ਦਾ ਪ੍ਰਤੀਕ 'ਖਾਨਗਾਹਾ' ਸਮੂੰਹ 'ਚ ਪੀਰ ਬਾਬਾ ਆਲਮਸ਼ਾਹ ਦੀ ਯਾਦ 'ਚ ਮਾਝਾ ਯੂਥ ਕਲੱਬ ਨਵਾਂ ਪਿੰਡ ਵਲੋਂ ਪ੍ਰਵਾਸੀ ਭਰਾਵਾਂ ਤੇ ਸਥਾਨਕ ਲੋਕਾਂ ਦੇ ਸਹਿਯੋਗ ਕੱਲ੍ਹ 8/6/2022 ਨੂੰ ਸਾਲਾਨਾ ਜੋੜ ...

ਪੂਰੀ ਖ਼ਬਰ »

ਪੀੜਤ ਪਰਿਵਾਰ ਨੇ ਲਾਈ ਇਨਸਾਫ਼ ਦੀ ਗੁਹਾਰ

ਰਾਜਾਸਾਂਸੀ, 6 ਜੁਲਾਈ (ਹਰਦੀਪ ਸਿੰਘ ਖੀਵਾ)-ਬੀਤੇ ਦਿਨੀ ਅਜਨਾਲਾ ਪੁਲਿਸ ਵਲੋਂ ਇਕ ਵਿਆਹੁਤਾ ਦੇ ਬਿਆਨਾਂ 'ਤੇ ਦਾਜ 'ਚ ਕਾਰ ਦੀ ਮੰਗ ਨੂੰ ਲੈ ਕੇ ਅਤੇ ਘਰੋਂ ਕੱਢਣ ਦੇ ਲਗਾਏ ਗਏ ਦੋਸ਼ਾਂ ਤਹਿਤ ਇਕ ਪਰਿਵਾਰ 'ਤੇ ਮੁਕੱਦਮਾ ਦਰਜ ਕੀਤਾ ਗਿਆ ਸੀ ਪ੍ਰੰਤੂ ਜਿਸ ਪਰਿਵਾਰ 'ਤੇ ...

ਪੂਰੀ ਖ਼ਬਰ »

ਸੇਂਟ ਸੋਲਜ਼ਰ ਸਕੂਲ ਠੱਠੀਆਂ-ਬਾਬਾ ਬਕਾਲਾ ਸਾਹਿਬ ਦਾ 10ਵੀਂ ਦਾ ਨਤੀਜਾ 100% ਰਿਹਾ

ਬਾਬਾ ਬਕਾਲਾ ਸਾਹਿਬ, 6 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸੇਂਟ ਸੋਲਜ਼ਰ ਸੀਨੀਅਰ ਸੈਕੰਡਰੀ ਸਕੂਲ ਠੱਠੀਆਂ-ਬਾਬਾ ਬਕਾਲਾ ਸਾਹਿਬ ਦਾ ਪੰਜਾਬ ਸਕੂਲ ਸਿਖਿਆ ਬੋਰਡ ਵਲੋਂ ਐਲਾਨੇ ਗਏ 10ਵੀਂ ਦਾ ਨਤੀਜਾ 100% ਰਿਹਾ ਹੈ | ਇਸ ਨਤੀਜੇ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਬਚਨ ਸਿੰਘ ਵਾਲਾ ਦੇ ਆਮ ਇਜਲਾਸ 'ਚ ਨੌਜਵਾਨਾਂ ਨੇ ਰੱਖੀ ਖੇਡ ਸਟੇਡੀਅਮ ਬਣਾਉਣ ਦੀ ਮੰਗ

ਮਾਨਾਂਵਾਲਾ, 6 ਜੁਲਾਈ (ਗੁਰਦੀਪ ਸਿੰਘ ਨਾਗੀ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਿੰਡਾਂ 'ਚ ਕਰਵਾਏ ਜਾ ਰਹੇ ਆਮ ਇਜਲਾਸਾਂ ਦੀ ਲੜੀ ਤਹਿਤ ਵਿਧਾਨ ਸਭਾ ਹਲਕਾ ਅਟਾਰੀ ਦੇ ਬਚਨ ਸਿੰਘ ਵਾਲਾ ਵਿਖੇ ਗ੍ਰਾਮ ਪੰਚਾਇਤ ਬਚਨ ਸਿੰਘ ਵਾਲਾ ਦੀ ਸਰਪੰਚ ਨਵਦੀਪ ਕੌਰ ਦੀ ...

ਪੂਰੀ ਖ਼ਬਰ »

10 ਸਾਲਾ ਬੱਚੇ ਨਾਲ 12 ਸਾਲ ਦੇ ਲੜਕੇ ਵਲੋਂ ਕੁਕਰਮ ਕਰਨ ਦੇ ਦੋਸ਼- ਪਰਚਾ ਦਰਜ

ਅਟਾਰੀ, 6 ਜੁਲਾਈ (ਗੁਰਦੀਪ ਸਿੰਘ ਅਟਾਰੀ)-ਪੁਲਿਸ ਥਾਣਾ ਘਰਿੰਡਾ ਨੇ ਹਲਕਾ ਅਟਾਰੀ ਦੇ ਰਹਿਣ ਵਾਲੇ 10 ਸਾਲ ਦੇ ਬੱਚੇ ਨਾਲ ਕੁਕਰਮ ਕਰਨ ਦੇ ਦੋਸ਼ ਹੇਠ ਪਰਚਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਦਸ ਸਾਲ ਦਾ ਬੱਚਾ ਜਦੋਂ ਸਕੂਲ ਤੋਂ ਘਰ ਵਾਪਸ ਆ ਰਿਹਾ ਸੀ ਤਾਂ ਗੁਆਂਢੀ 12 ਸਾਲਾ ...

ਪੂਰੀ ਖ਼ਬਰ »

ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਸੀਵਰੇਜ਼ ਗੰਦਾ ਪਾਣੀ ਫਿਰ ਰਿਹੈ ਸੜਕਾਂ 'ਤੇ

ਬਾਬਾ ਬਕਾਲਾ ਸਾਹਿਬ, 6 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਦਾ ਜੋ ਵਿਕਾਸ ਕਾਰਜ ਹੋਣਾ ਚਾਹੀਦਾ ਸੀ, ਨਹੀਂ ਹੋ ਸਕਿਆ | ਸਮੇਂ ਸਮੇਂ ਦੀਆਂ ਸਰਕਾਰਾਂ ਨੇ ਕਈ ਵਾਰ ਇਸਦੇ ਸਰਬਪੱਖੀ ਵਿਕਾਸ ਲਈ ਐਲਾਨ ਕੀਤੇ ਹਨ ਪਰ ਸਿਵਾਏ ...

ਪੂਰੀ ਖ਼ਬਰ »

ਮੋਦੀ ਦੀ ਵਿਚਾਰਧਾਰਾ ਨੇ ਬਦਲੀ ਲੋਕਾਂ ਦੀ ਧਾਰਨਾ-ਅਰਵਿੰਦ ਸ਼ਰਮਾ

ਬਾਬਾ ਬਕਾਲਾ ਸਾਹਿਬ, 6 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਭਾਰਤੀ ਜਨਤਾ ਪਾਰਟੀ ਅੰਮਿ੍ਤਸਰ ਦਿਹਾਤੀ ਦੇ ਜਨਰਲ ਸਕੱਤਰ ਸ੍ਰੀ ਅਰਵਿੰਦ ਸ਼ਰਮਾ ਨੇ ਅੱਜ ਇੱਥੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਹੈ ਕਿ ਦੇਸ਼ ਵਿਚੋਂ ਨਫਰਤ ਦੀ ਰਾਜਨੀਤੀ ਦਾ ਹੌਲੀ ਹੌਲੀ ਖਾਤਮਾ ਹੋ ...

ਪੂਰੀ ਖ਼ਬਰ »

ਨਵ ਨਿਯੁਕਤ ਡੀ. ਐਸ. ਪੀ. ਸੁਖਪਾਲ ਸਿੰਘ ਨੇ ਅਹੁਦਾ ਸੰਭਾਲਿਆ

ਬਾਬਾ ਬਕਾਲਾ ਸਾਹਿਬ, 6 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਨਵ ਨਿਯੁਕਤ ਸੀਨੀਅਰ ਉਪ ਕਪਤਾਨ ਪੁਲਿਸ ਸ: ਸੁਖਪਾਲ ਸਿੰਘ ਨੇ ਆਪਣੇ ਦਫਤਰ ਬਾਬਾ ਬਕਾਲਾ ਸਾਹਿਬ ਵਿਖੇ ਅਹੁਦਾ ਸੰਭਾਲਕੇ ਕੰਮਕਾਜ ਕਰਨਾ ਸ਼ੁਰੂ ਕਰ ਦਿੱਤਾ ਹੈ, ਉਹ ਗੁਰਦਾਸਪੁਰ ਸਿਟੀ ਤੋਂ ...

ਪੂਰੀ ਖ਼ਬਰ »

40 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਲੋਪੋਕੇ, 6 ਜੁਲਾਈ (ਗੁਰਵਿੰਦਰ ਸਿੰਘ ਕਲਸੀ)-ਸ੍ਰੀ ਸਵਰਨਦੀਪ ਸਿੰਘ ਸੀਨੀਅਰ ਕਪਤਾਨ ਪੁਲਿਸ ਅਮਿ੍ਤਸਰ ਦਿਹਾਤੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਮਾਜ ਵਿਰੋਧੀ ਅਨਸਰਾਂ ਵਿਰੋਧੀ ਅਨਸਰਾਂ ਵਿਰੁਧ ਸਖ਼ਤ ਕਾਰਵਾਈ ਕਰਨ ਦੇ ਆਦੇਸ਼ਾਂ ਤਹਿਤ ਥਾਣਾ ਲੋਪੋਕੇ ਦੀ ਪੁਲਿਸ ਵਲੋਂ ...

ਪੂਰੀ ਖ਼ਬਰ »

ਕਸਬਾ ਚਮਿਆਰੀ ਨੂੰ ਸਰਕਾਰਾਂ ਨੇ ਵਿਕਾਸ ਪੱਖੋਂ ਅਣਗੌਲਿਆ

ਜਗਪ੍ਰੀਤ ਸਿੰਘ ਚਮਿਆਰੀ, 6 ਜੁਲਾਈ -ਬੇਸ਼ੱਕ ਕਈ ਸਰਕਾਰਾਂ ਆਈਆਂ ਤੇ ਕਈ ਗਈਆਂ ਪਰ 5000 ਤੋਂ ਵੱਧ ਆਬਾਦੀ ਆਪਣੇ 'ਚ ਸਮਾਈ ਬੈਠਾ ਇਤਿਹਾਸਕ ਤੇ ਪੁਰਾਤਨ ਕਸਬਾ ਚਮਿਆਰੀ ਦੇ ਵਿਕਾਸ ਪੱਖੋਂ ਹਾਲਾਤ ਜਿਉਂ ਦੇ ਤਿਉਂ ਹੀ ਹੈ | ਰਾਜਨੀਤੀ ਦੀ ਸੂਝ ਰੱਖਣ ਵਾਲੇ ਲੋਕ ਕਸਬਾ ਚਮਿਆਰੀ ...

ਪੂਰੀ ਖ਼ਬਰ »

ਪਿੰਡ ਨਿੱਝਰ ਵਿਖੇ ਸਾਲਾਨਾ ਜੋੜ ਮੇਲਾ ਮਨਾਇਆ

ਰਈਆ, 6 ਜੁਲਾਈ (ਸ਼ਰਨਬੀਰ ਸਿੰਘ ਕੰਗ)-ਨਜਦੀਕੀ ਪਿੰਡ ਨਿੱਝਰ ਵਿਖੇ ਗੁਰਦੁਆਰਾ ਬਾਬੇ ਸ਼ਹੀਦ ਵਿਖੇ ਉਨ੍ਹਾਂ ਦੀ ਯਾਦ ਵਿਚ ਸਾਲਾਨਾ ਜੋੜ ਮੇਲਾ ਮਨਾਇਆ ਗਿਆ | ਇਸ ਮੌਕੇ ਪ੍ਰਧਾਨ ਗੁਰਮੇਜ ਸਿੰਘ, ਮਹਿੰਦਰ ਸਿੰਘ ਸ਼ਾਹ, ਹਰਪ੍ਰੀਤ ਸਿੰਘ, ਪ੍ਰਮਜੀਤ ਸਿੰਘ ਸ਼ਾਹ, ਨਰਿੰਦਰ ...

ਪੂਰੀ ਖ਼ਬਰ »

ਭਿੰਡੀਸੈਦਾਂ 'ਚ ਮਾਤਾ ਕਾਲਕਾ ਮੰਦਰ 'ਚ ਸਾਲਾਨਾ ਮੇਲਾ ਕਰਵਾਇਆ

ਓਠੀਆਂ, 6 ਜੁਲਾਈ (ਗੁਰਵਿੰਦਰ ਸਿੰਘ ਛੀਨਾ)-ਸਰਹੱਦੀ ਪਿੰਡ ਭਿੰਡੀਸੈਦਾਂ ਵਿਖੇ ਸਮੂੰਹ ਪਿੰਡ ਵਾਸੀਆਂ ਵਲੋਂ ਹਰ ਸਾਲ ਮਨਾਇਆ ਜਾਂਦਾ ਮਾਤਾ ਕਾਲਕਾ ਦਾ ਮੇਲਾ ਇਸ ਵਾਰ ਵੀ ਕਾਲਕਾ ਮੰਦਰ ਵਿਖੇ ਸਮੂੰਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ...

ਪੂਰੀ ਖ਼ਬਰ »

ਪੰਜਾਬ ਸਰਕਾਰ ਪਟਵਾਰੀਆਂ ਨੂੰ ਦਿੱਤੇ ਲੈਪਟਾਪ ਦੇ ਸਾਫਟਵੇਅਰ ਦੀਆਂ ਕਮੀਆਂ ਨੂੰ ਤੁਰੰਤ ਦੂਰ ਕਰੇ-ਗੁਰਜੰਟ ਸਿੰਘ ਸੋਹੀ, ਸੁਨੀਤ ਕੁਮਾਰ

ਅਜਨਾਲਾ, 6 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਰੈਵਨੀਊ ਪਟਵਾਰ ਯੂਨੀਅਨ ਤਹਿਸੀਲ ਅਜਨਾਲਾ ਦੀ ਅਹਿਮ ਮੀਟਿੰਗ ਤਹਿਸੀਲ ਪ੍ਰਧਾਨ ਪਟਵਾਰੀ ਗੁਰਜੰਟ ਸਿੰਘ ਸੋਹੀ ਦੀ ਪ੍ਰਧਾਨਗੀ ਹੇਠ ਹੋਈ | ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਪਟਵਾਰੀ ਗੁਰਜੰਟ ਸਿੰਘ ...

ਪੂਰੀ ਖ਼ਬਰ »

ਭਗਤ ਪੂਰਨ ਸਿੰਘ ਆਦਰਸ਼ ਸਕੂਲ ਦੇ ਵਿਦਿਆਰਥੀਆਂ ਨੇ ਦੱਸਵੀਂ ਦੇ ਨਤੀਜਿਆਂ 'ਚ ਮਾਰੀਆਂ ਮੱਲਾਂ

ਮਾਨਾਂਵਾਲਾ, 6 ਜੁਲਾਈ (ਗੁਰਦੀਪ ਸਿੰਘ ਨਾਗੀ)-ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਅੰਮਿ੍ਤਸਰ ਅਤੇ ਪਿੰਗਲਵਾੜਾ ਸੋਸਾਇਟੀ ਆਫ ਅਨਟਾਰੀਓ ਦੇ ਸਾਂਝੇ ਸਹਿਯੋਗ ਨਾਲ ਚਲਾਏ ਜਾ ਰਹੇ ਭਗਤ ਪੂਰਨ ਸਿੰਘ ਆਦਰਸ਼ ਸੀਨੀਅਰ ਸੈਕੰਡਰੀ ਸਕੂਲ, ਮਾਨਾਂਵਾਲਾ ਦੇ ...

ਪੂਰੀ ਖ਼ਬਰ »

ਡਾ: ਮੁਖਰਜੀ ਦਾ ਜਨਮ ਦਿਹਾੜਾ ਮਨਾਇਆ

ਟਾਂਗਰਾ, 6 ਜੁਲਾਈ (ਹਰਜਿੰਦਰ ਸਿੰਘ ਕਲੇਰ)-ਭਾਰਤੀ ਜਨਤਾ ਪਾਰਟੀ ਦੇ ਆਗੂਆਂ ਤੇ ਵਰਕਰਾਂ ਦੀ ਅਹਿਮ ਮੀਟਿੰਗ ਜ਼ਿਲ੍ਹਾ ਮਜੀਠਾ ਦੇ ਵਾਈਸ ਪ੍ਰਧਾਨ ਸਵਿੰਦਰ ਸਿੰਘ ਛੱਜਲਵੱਡੀ ਦੇ ਗ੍ਰਹਿ ਵਿਖੇ ਹੋਈ, ਜਿਸ ਵਿਚ ਪਾਰਟੀ ਨੂੰ ਬੂਥ ਪੱਧਰ 'ਤੇ ਮਜ਼ਬੂਤ ਕਰਨ ਲਈ ਵਿਚਾਰ ...

ਪੂਰੀ ਖ਼ਬਰ »

ਹਲਕਾ ਵਿਧਾਇਕ ਜਸਵਿੰਦਰ ਸਿੰਘ ਨੇ ਲੰਗਰ ਹਾਲ ਬਾਬਾ ਜੀਵਨ ਸਿੰਘ, ਆਂਗਨਵਾੜੀ ਸੈਂਟਰ ਤੇ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ

ਅਟਾਰੀ, 6 ਜੁਲਾਈ (ਗੁਰਦੀਪ ਸਿੰਘ ਅਟਾਰੀ)-ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਕਿਰਨਦੀਪ ਸਿੰਘ ਕੈਮੀ ਢਿੱਲੋਂ ਦੀ ਅਗਵਾਈ ਹੇਠ ਅਟਾਰੀ ਵਿਖੇ ਮੀਟਿੰਗ ਹੋਈ | ਮੀਟਿੰਗ ਨੂੰ ਸੰਬੋਧਨ ਕਰਨ ਹਲਕਾ ਵਿਧਾਇਕ ਸ: ਜਸਵਿੰਦਰ ਸਿੰਘ ਰੰਗਰੇਟਾ ਅਤੇ ਆਪ ਆਗੂ ਗੁਰਸ਼ਰਨ ਸਿੰਘ ਗੋਲਡੀ ...

ਪੂਰੀ ਖ਼ਬਰ »

ਮਜੀਠਾ-ਅੰਮਿ੍ਤਸਰ ਮੁੱਖ ਸੜਕ 'ਤੇ ਐਸ. ਡੀ. ਐਮ. ਦਫਤਰ ਸਾਹਮਣੇ ਪਏ ਵੱਡੇ ਟੋਏ ਦੇ ਰਹੇ ਹਾਦਸੇ ਨੂੰ ਸੱਦਾ

ਮਜੀਠਾ, 6 ਜੁਲਾਈ (ਮਨਿੰਦਰ ਸਿੰਘ ਸੋਖੀ)-ਸਮਾਜ ਸੁਧਾਰ ਸੰਸਥਾ ਪੰਜਾਬ ਦੇ ਪ੍ਰਧਾਨ ਰਣਜੀਤ ਸਿੰਘ ਭੋਮਾ ਦੀ ਅਗਵਾਈ ਵਿਚ ਸ਼ਹਿਰ ਦੇ ਅਮਨ ਪੰਸਦ ਲੋਕਾਂ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਐਸ. ਡੀ. ਐਮ. ਮਜੀਠਾ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਅਤੇ ਪ੍ਰਸ਼ਾਸਨ ਪਾਸੋਂ ...

ਪੂਰੀ ਖ਼ਬਰ »

ਸ਼ਹੀਦ ਬਾਬਾ ਜੀਵਨ ਸਿੰਘ ਵਿੱਦਿਅਕ ਤੇ ਭਲਾਈ ਟਰੱਸਟ ਦੀ ਮੀਟਿੰਗ

ਬਾਬਾ ਬਕਾਲਾ ਸਾਹਿਬ, 6 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਖ਼ਾਲਸਾ ਪੰਥ ਦੇ ਸ਼੍ਰੋਮਣੀ ਜਰਨੈਲ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ ਵਿਚ ਮੀਟਿੰਗ ਸ਼ਹੀਦ ਬਾਬਾ ਜੀਵਨ ਸਿੰਘ ਵਿੱਦਿਅਕ ਤੇ ਭਲਾਈ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਦਿਹਾਤੀ ...

ਪੂਰੀ ਖ਼ਬਰ »

ਰੈਵੇਨਿਊ ਪਟਵਾਰ ਯੂਨੀਅਨ ਵਲੋਂ ਮੀਟਿੰਗ

ਬਾਬਾ ਬਕਾਲਾ ਸਾਹਿਬ, 6 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਬਾਬਾ ਬਕਾਲਾ ਸਾਹਿਬ ਦੀ ਮੀਟਿੰਗ ਤਹਿਸੀਲ ਪ੍ਰਧਾਨ ਤਰਸੇਮ ਸਿੰਘ ਫੱਤੂਭੀਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਹੱਕੀ ਮੰਗਾਂ ਨੂੰ ਲੈ ਕੇ ਅਤੇ ਕੰਪਿਊਟਰ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਸਾਹਿਬ ਦਾ 10ਵੀਂ ਕਲਾਸ ਦਾ ਨਤੀਜਾ ਰਿਹਾ ਸ਼ਾਨਦਾਰ

ਬਾਬਾ ਬਕਾਲਾ ਸਾਹਿਬ, 6 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂ ਦੇ ਨਤੀਜਿਆਂ ਵਿਚੋਂ ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਸਾਹਿਬ ਦਾ ਨਤੀਜਾ ਪਿਛਲਿਆਂ ਸਾਲਾਂ ਦੀ ਤਰ੍ਹਾਂ ਇਸ ਸਾਲ ਵੀ ਸ਼ਾਨਦਾਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX