ਤਾਜਾ ਖ਼ਬਰਾਂ


ਪਾਸਲਾ ਦੇ ਆਮ ਆਦਮੀ ਮੁਹੱਲਾ ਕਲੀਨਿਕ ਦਾ ਹੋਇਆ ਦੋ ਵਾਰ ਉਦਘਾਟਨ
. . .  10 minutes ago
ਗੁਰਾਇਆ, 16 ਅਗਸਤ (ਚਰਨਜੀਤ ਸਿੰਘ ਦੁਸਾਂਝ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ 75ਵੇਂ ਆਜ਼ਾਦੀ ਦਿਵਸ ਤੇ ਪੰਜਾਬ 'ਚ 75 ਆਮ ਆਦਮੀ ਮੁਹੱਲਾ ਕਲੀਨਿਕ ਖੋਲੇ ਜਾਣ ਦਾ ਐਲਾਨ ਕੀਤਾ ਸੀ, ਜਿਸ ਦੇ ਤਹਿਤ ਜ਼ਿਲ੍ਹਾ ਜਲੰਧਰ 'ਚ 6 ਆਮ ਆਦਮੀ ਮੁਹੱਲਾ ਕਲੀਨਿਕ ਖੋਲ੍ਹੇ ਗਏ...
ਮਾਮਲਾ ਕਤਲ ਦਾ, ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪਰਿਵਾਰ ਤੇ ਪਿੰਡ ਵਾਸੀਆਂ ਵਲੋਂ ਧਰਨਾ
. . .  34 minutes ago
ਸ਼ੁਤਰਾਣਾ, 16 ਅਗਸਤ (ਬਲਦੇਵ ਸਿੰਘ ਮਹਿਰੋਕ)-ਹਲਕਾ ਸ਼ੁਤਰਾਣਾ ਦੇ ਪਿੰਡ ਬਹਿਰ ਜੱਛ ਵਿਖੇ ਕੱਲ੍ਹ ਸ਼ਾਮ ਇਕ ਨੌਜਵਾਨ ਦੇ ਹੋਏ ਕਤਲ ਤੋਂ ਬਾਅਦ ਅੱਜ ਮ੍ਰਿਤਕ ਦੇ ਪਰਿਵਾਰ ਤੇ ਪਿੰਡ ਵਾਸੀਆਂ ਨੇ ਕਥਿਤ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਸ਼ੁਤਰਾਣਾ ਪੁਲਿਸ...
ਬਿਕਰਮਜੀਤ ਸਿੰਘ ਮਜੀਠੀਆ ਦਾ ਕਰਤਾਰਪੁਰ 'ਚ ਕੀਤਾ ਗਿਆ ਭਰਵਾਂ ਸਵਾਗਤ
. . .  37 minutes ago
ਕਰਤਾਰਪੁਰ, 16 ਅਗਸਤ (ਭਜਨ ਸਿੰਘ)-ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਕਰਤਾਰਪੁਰ ਪੁੱਜਣ ਤੇ ਬਸਪਾ ਤੇ ਅਕਾਲੀ ਆਗੂਆਂ ਵਲੋਂ ਨਿੱਘਾ ਤੇ ਭਰਵਾਂ ਸਵਾਗਤ ਕੀਤਾ ਗਿਆ। ਉਨ੍ਹਾਂ ਕਰਤਾਰਪੁਰ ਪੁੱਜ ਕੇ ਵਰਕਰਾਂ ਦਾ ਧੰਨਵਾਦ...
ਪੁਲਿਸ ਅਧਿਕਾਰੀ ਦੀ ਗੱਡੀ ਹੇਠਾਂ ਬੰਬ ਲਾਏ ਜਾਣ ਦੀ ਅਫ਼ਵਾਹ
. . .  51 minutes ago
ਅੰਮ੍ਰਿਤਸਰ, 16 ਅਗਸਤ (ਰੇਸ਼ਮ ਸਿੰਘ)-15 ਅਗਸਤ ਤੋਂ ਇਕ ਦਿਨ ਬਾਅਦ ਅੱਜ ਇੱਥੇ ਰਣਜੀਤ ਐਵੀਨਿਊ ਖ਼ੇਤਰ 'ਚ ਇਕ ਪੁਲਿਸ ਅਧਿਕਾਰੀ ਦੀ ਗੱਡੀ ਹੇਠ ਬੰਬ ਲਾਏ ਜਾਣ ਦੀ ਅਫ਼ਵਾਹ ਹੈ। ਪੁਲਿਸ ਵਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ...
ਕੱਲ੍ਹ ਤੋਂ 2 ਰੁਪਏ ਮਹਿੰਗਾ ਹੋ ਜਾਵੇਗਾ ਅਮੂਲ ਤੇ ਮਦਰ ਡੇਅਰੀ ਦਾ ਦੁੱਧ
. . .  56 minutes ago
ਨਵੀਂ ਦਿੱਲੀ, 16 ਅਗਸਤ-ਦੇਸ਼ ਦੀ ਸਭ ਤੋਂ ਵੱਡੀ ਦੁੱਧ ਸਪਲਾਈ ਕਰਨ ਵਾਲੀ ਕੰਪਨੀ ਅਮੂਲ ਨੇ ਦੁੱਧ ਦੀ ਕੀਮਤ ਵਧਾਉਣ ਦਾ ਐਲਾਨ ਕੀਤਾ ਹੈ। ਗੁਜਰਾਤ ਕੋ-ਆਪਰੇਟਿਵ ਮਿਲਕ ਮਾਰਕੀਟਿੰਗ ਫੈਡਰੇਸ਼ਨ , ਜੋ ਅਮੂਲ ਦੁੱਧ ਵੇਚਦੀ ਹੈ, ਨੇ ਅਮੂਲ ਦੁੱਧ ਦੀ ਕੀਮਤ ਵਿਚ...
ਪਾਣੀ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਨਹਿਰੀ ਵਿਭਾਗ ਦਾ ਘੇਰਿਆ ਦਫ਼ਤਰ
. . .  about 1 hour ago
ਅਬੋਹਰ, 16 ਅਗਸਤ (ਸੰਦੀਪ ਸੋਖਲ)-ਹਲਕਾ ਬੱਲੂਆਣਾ ਦੇ ਪਿੰਡ ਭੰਗਾਲਾ 'ਚ ਕਿਸਾਨਾਂ ਨੂੰ ਪਿਛਲੇ ਲੰਬੇ ਸਮੇਂ ਤੋਂ ਪਾਣੀ ਦੀ ਸਮੱਸਿਆ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਟੈਕਨੀਕਲ ਸਰਵਿਸ ਯੂਨੀਅਨ ਦੇ ਮੈਂਬਰਾਂ ਵਲੋਂ ਅਬੋਹਰ ਨਹਿਰੀ ਕਲੋਨੀ...
ਜਲੰਧਰ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  about 1 hour ago
ਜਲੰਧਰ, 16 ਅਗਸਤ-ਜਲੰਧਰ ਪਹੁੰਚੇ ਬਿਕਰਮ ਸਿੰਘ ਮਜੀਠੀਆ
ਜੰਮੂ-ਕਸ਼ਮੀਰ: ਸ਼ੋਪੀਆਂ 'ਚ ਅੱਤਵਾਦੀਆਂ ਵਲੋਂ ਗੋਲੀਬਾਰੀ 'ਚ ਇਕ ਵਿਅਕਤੀ ਦੀ ਮੌਤ
. . .  about 1 hour ago
ਸ਼੍ਰੀਨਗਰ, 16 ਅਗਸਤ-ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਛੋਟੇਪੋਰਾ ਇਲਾਕੇ 'ਚ ਇਕ ਸੇਬ ਦੇ ਬਾਗ 'ਚ ਅੱਤਵਾਦੀਆਂ ਨੇ ਲੋਕਾਂ 'ਤੇ ਗੋਲੀਬਾਰੀ ਕੀਤੀ, ਜਿਸ 'ਚ ਇਕ ਵਿਅਕਤੀ ਦੀ ਮੌਤ ਹੋ ਗਈ। ਘਟਨਾ 'ਚ ਇਕ ਵਿਅਕਤੀ ਜ਼ਖ਼ਮੀ ਹੋਇਆ ਹੈ...
ਪੰਜਾਬ ਦੇ 12000 ਪਿੰਡਾਂ 'ਚ ਗ੍ਰਾਮ ਸਭਾਵਾਂ ਕਰਵਾਈਆਂ-ਧਾਲੀਵਾਲ
. . .  about 2 hours ago
ਚੰਡੀਗੜ੍ਹ, 16 ਅਗਸਤ-ਪੰਜਾਬ ਦੇ 12000 ਪਿੰਡਾਂ 'ਚ ਗ੍ਰਾਮ ਸਭਾਵਾਂ ਕਰਵਾਈਆਂ-ਧਾਲੀਵਾਲ
ਪੰਜਾਬ 'ਚ ਹੁਣ ਤੱਕ ਅਸੀਂ 9053 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ-ਕੁਲਦੀਪ ਸਿੰਘ ਧਾਲੀਵਾਲ
. . .  about 2 hours ago
ਪੰਜਾਬ 'ਚ ਹੁਣ ਤੱਕ ਅਸੀਂ 9053 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ-ਕੁਲਦੀਪ ਸਿੰਘ ਧਾਲੀਵਾਲ
ਹਰਪਾਲ ਚੀਮਾ ਦਾ ਵੱਡਾ ਬਿਆਨ: ਸਰਕਾਰ ਨੇ 5 ਮਹੀਨਿਆਂ 'ਚ 12,339 ਕਰੋੜ ਕਰਜ਼ਾ ਵਾਪਸ ਕੀਤਾ
. . .  about 2 hours ago
ਚੰਡੀਗੜ੍ਹ, 16 ਅਗਸਤ- ਭਗਵੰਤ ਮਾਨ ਸਰਕਾਰ ਦੇ ਅੱਜ 5 ਮਹੀਨੇ ਪੂਰੇ ਹੋਣ ਤੇ ਪੰਜਾਬ ਦੇ 5 ਕੈਬਨਿਟ ਮੰਤਰੀਆਂ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ ਵਲੋਂ 5 ਮਹੀਨਿਆਂ 'ਚ ਕੀਤੇ ਕੰਮਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ ਗਿਆ। ਇਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ...
ਨਿਰਮਲ ਸੰਧੂ ਕਿਸਾਨ ਯੂਨੀਅਨ ਹਲਕਾ ਬੰਗਾ ਦੇ ਪ੍ਰਧਾਨ ਨਿਯੁਕਤ
. . .  about 3 hours ago
ਸੰਧਵਾਂ,16 ਅਗਸਤ (ਪ੍ਰੇਮੀ ਸੰਧਵਾਂ)- ਅਗਾਂਹਵਧੂ ਕਿਸਾਨ ਤੇ ਇੰਡੀਅਨ ਓਵਰਸੀਜ਼ ਡਿਵੈਲਪਮੈਂਟ ਕਮੇਟੀ ਯੂ.ਕੇ. ਦੇ ਜਨਰਲ ਸਕੱਤਰ ਸ.ਨਿਰਮਲ ਸਿੰਘ ਸੰਧੂ ਸੰਧਵਾਂ ਨੂੰ ਕਿਸਾਨਾਂ ਦੀ ਵੱਡੀ ਇਕੱਤਰਤਾ ਦੌਰਾਨ ਕਿਸਾਨ ਯੂਨੀਅਨ ਹਲਕਾ ਬੰਗਾ ਦਾ ਸਰਬਸੰਮਤੀ ਨਾਲ...
ਬੀ.ਸੀ.ਸੀ.ਆਈ. ਦੇ ਸਾਬਕਾ ਕਾਰਜਕਾਰੀ ਸਕੱਤਰ ਅਮਿਤਾਭ ਚੌਧਰੀ ਦਾ ਹੋਇਆ ਦਿਹਾਂਤ
. . .  about 3 hours ago
ਨਵੀਂ ਦਿੱਲੀ, 16 ਅਗਸਤ-ਬੀ.ਸੀ.ਸੀ.ਆਈ. ਦੇ ਸਾਬਕਾ ਕਾਰਜਕਾਰੀ ਸਕੱਤਰ ਅਮਿਤਾਭ ਚੌਧਰੀ ਦਾ ਹੋਇਆ ਦਿਹਾਂਤ
ਪੰਜਾਬ 'ਚ 25 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਾਂਗੇ- ਭਗਵੰਤ ਮਾਨ
. . .  about 2 hours ago
ਚੰਡੀਗੜ੍ਹ, 16 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀਆਂ ਲਈ ਇਕ ਹੋਰ ਖ਼ੁਸ਼ਖ਼ਬਰੀ ਹੈ ਕਿ ਮੇਰੀ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਜਿਹੜੇ ਹੋਰ 25 ਆਮ ਆਦਮੀ ਕਲੀਨਿਕ ਬਣਕੇ ਤਿਆਰ ਹਨ, ਉਹ ਲੋਕਾਂ ਨੂੰ ਸਮਰਪਿਤ ਕਰ ਰਹੇ ਹਾਂ। ਹੁਣ ਪੰਜਾਬ 'ਚ 100 ਆਮ ਆਦਮੀ ਕਲੀਨਿਕ ਲੋਕਾਂ ਦੀ ਸੇਵਾ ਕਰਨਗੇ।
ਜੰਮੂ-ਕਸ਼ਮੀਰ ਦੇ ਪਹਿਲਗਾਮ 'ਚ ਵੱਡਾ ਹਾਦਸਾ, ਆਈ.ਟੀ.ਬੀ.ਪੀ. ਦੀ ਬੱਸ ਹਾਦਸੇ ਦਾ ਸ਼ਿਕਾਰ
. . .  about 3 hours ago
ਸ਼੍ਰੀਨਗਰ, 16 ਅਗਸਤ-ਜੰਮੂ-ਕਸ਼ਮੀਰ 'ਚ ਅਮਰਨਾਥ ਯਾਤਰਾ 'ਤੇ ਡਿਊਟੀ 'ਚ ਲੱਗੇ ਆਈ.ਟੀ.ਬੀ.ਪੀ. ਜਵਾਨਾਂ ਨੂੰ ਲੈ ਕੇ ਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ 'ਚ 6 ਆਈ.ਟੀ.ਬੀ. ਪੀ. ਜਵਾਨਾਂ ਦੀ ਮੌਤ...
ਰਿਮਾਂਡ ਖ਼ਤਮ ਹੋਣ ਤੇ ਜੱਗੂ ਭਗਵਾਨਪੁਰੀਆ ਮੋਗਾ ਅਦਾਲਤ 'ਚ ਪੇਸ਼, ਬਟਾਲਾ ਪੁਲਿਸ ਨੇ ਲਿਆ ਟਰਾਂਜ਼ਿਟ ਰਿਮਾਂਡ 'ਤੇ
. . .  about 3 hours ago
ਮੋਗਾ, 16 ਅਗਸਤ (ਗੁਰਤੇਜ ਸਿੰਘ ਬੱਬੀ)-ਜੱਗੂ ਭਗਵਾਨਪੁਰੀਆ ਦਾ ਰਿਮਾਂਡ ਖ਼ਤਮ ਹੋਣ ਤੇ ਅੱਜ ਮੋਗਾ ਪੁਲਿਸ ਵਲੋਂ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਉਸ ਨੂੰ ਕਈ ਮਾਮਲਿਆਂ 'ਚ ਪੁੱਛਗਿੱਛ ਲਈ ਬਟਾਲਾ ਪੁਲਿਸ ਟਰਾਂਜ਼ਿਟ ਰਿਮਾਂਡ 'ਤੇ ਲੈ...
ਫੀਫਾ ਵਲੋਂ ਆਲ ਇੰਡੀਆ ਫੁੱਟਬਾਲ ਫੈਡਰੇਸ਼ਨ ਨੂੰ ਮੁਅੱਤਲ ਕਰਨ ਦੇ ਮੁੱਦੇ 'ਤੇ ਸੁਪਰੀਮ ਕੋਰਟ ਭਲਕੇ ਸੁਣਵਾਈ ਲਈ ਸਹਿਮਤ
. . .  about 4 hours ago
ਨਵੀਂ ਦਿੱਲੀ, 16 ਅਗਸਤ - ਫੀਫਾ ਵਲੋਂ ਆਲ ਇੰਡੀਆ ਫੁੱਟਬਾਲ ਫੈਡਰੇਸ਼ਨ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦੇ ਮੁੱਦੇ 'ਤੇ ਸੁਪਰੀਮ ਕੋਰਟ ਭਲਕੇ ਸੁਣਵਾਈ ਲਈ ਸਹਿਮਤ...
ਬਿਹਾਰ ਮੰਤਰੀ ਮੰਡਲ ਦਾ ਵਿਸਤਾਰ
. . .  about 4 hours ago
ਪਟਨਾ, 16 ਅਗਸਤ - ਬਿਹਾਰ 'ਚ ਨਿਤਿਸ਼ ਕੁਮਾਰ ਦੀ ਅਗਵਾਈ ਵਾਲੀ ਮਹਾ-ਗੱਠਜੋੜ ਸਰਕਾਰ ਦਾ ਵਿਸਤਾਰ ਹੋਇਆ ਹੈ। ਰਾਜਦ ਆਗੂ ਤੇਜ ਪ੍ਰਤਾਪ ਯਾਦਵ ਸਮੇਤ 4 ਹੋਰ ਵਿਧਾਇਕਾਂ ਨੇ ਰਾਜ ਭਵਨ...
ਬੇਕਾਬੂ ਜੀਪ ਦੇ ਹਾਦਸਾਗ੍ਰਸਤ ਹੋਣ ਕਾਰਨ ਇਕ ਬੱਚੇ ਸਮੇਤ ਤਿੰਨ ਦੀ ਮੌਤ, 4 ਜ਼ਖਮੀ
. . .  about 4 hours ago
ਰਾਮਾਂ ਮੰਡੀ, 16 ਅਗਸਤ (ਤਰਸੇਮ ਸਿੰਗਲਾ) - ਅੱਜ ਸਵੇਰੇ ਓਵਰ ਸਵਾਰੀਆਂ ਨਾਲ ਭਰੀ ਇਕ ਪਿਕਅਪ ਜੀਪ ਪੰਜਾਬ-ਹਰਿਆਣਾ ਸਰਹੱਦ ਦੇ ਨੌਰੰਗ ਪਿੰਡ ਨੇੜੇ ਬੇਕਾਬੂ ਹੋ ਕੇ ਸੜਕ ਹਾਦਸੇ ਦਾ ਸ਼ਿਕਾਰ...
ਭਗਵੰਤ ਮਾਨ ਸਰਕਾਰ ਦੇ 5 ਮਹੀਨੇ ਪੂਰੇ ਹੋਣ 'ਤੇ ਪ੍ਰੈੱਸ ਵਾਰਤਾ ਕਰ 5 ਮੰਤਰੀ ਆਪਣੇ ਕੰਮਾਂ ਦਾ ਦੇਣਗੇ ਵੇਰਵਾ
. . .  about 5 hours ago
ਚੰਡੀਗੜ੍ਹ, 16 ਅਗਸਤ - ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਅੱਜ 5 ਮਹੀਨੇ ਪੂਰੇ ਹੋ ਗਏ ਹਨ। 5 ਮਹੀਨੇ ਪੂਰੇ ਹੋਣ 'ਤੇ ਸਰਕਾਰ ਦੇ 5 ਮੰਤਰੀ ਆਪਣੇ ਕੰਮਾਂ ਦਾ ਵੇਰਵਾ ਦੇਣਗੇ। ਇਸ ਨੂੰ ਲੈ ਕੇ ਅੱਜ ਦੁਪਹਿਰ 1:00 ਵਜੇ ਪੰਜਾਬ ਭਵਨ ਵਿਖੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ...
ਦਿੱਲੀ ਹਾਈ ਕੋਰਟ ਵਲੋਂ ਈ.ਡੀ. ਨੂੰ ਨੋਟਿਸ ਜਾਰੀ
. . .  about 5 hours ago
ਨਵੀਂ ਦਿੱਲੀ, 16 ਅਗਸਤ - ਦਿੱਲੀ ਹਾਈਕੋਰਟ ਨੇ ਐਨ.ਐਸ.ਈ. ਫੋਨ ਟੈਪਿੰਗ ਮਾਮਲੇ ਵਿਚ ਮੁੰਬਈ ਦੇ ਸਾਬਕਾ ਪੁਲਿਸ ਕਮਿਸ਼ਨਰ ਸੰਜੇ ਪਾਂਡੇ ਦੁਆਰਾ ਦਾਖ਼ਲ ਜ਼ਮਾਨਤ ਪਟੀਸ਼ਨ 'ਤੇ ਈ.ਡੀ. ਨੂੰ ਨੋਟਿਸ ਜਾਰੀ ਕੀਤਾ ਹੈ।ਹਾਈਕੋਰਟ ਨੇ ਸੰਜੇ ਪਾਂਡੇ ਦੁਆਰਾ ਦਾਇਰ ਇਕ ਹੋਰ ਪਟੀਸ਼ਨ ਵਿਚ...
ਰਾਜਨਾਥ ਸਿੰਘ ਅੱਜ ਭਾਰਤੀ ਫ਼ੌਜ ਨੂੰ ਸੌਂਪਣਗੇ ਕਈ ਸਵਦੇਸ਼ੀ ਹਥਿਆਰ
. . .  about 5 hours ago
ਨਵੀਂ ਦਿੱਲੀ, 16 ਅਗਸਤ - ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਭਾਰਤੀ ਫ਼ੌਜ ਨੂੰ ਕਈ ਸਵਦੇਸ਼ੀ ਹਥਿਆਰ ਸੌਂਪਣਗੇ, ਜਿਨ੍ਹਾਂ ਵਿਚ ਐਂਟੀ-ਪਰਸਨਲ ਲੈਂਡ ਮਾਈਨ ਨਿਪੁਨ, ਪੈਂਗੌਂਗ ਝੀਲ ਵਿੱਚ ਕਾਰਵਾਈਆਂ ਲਈ ਲੈਂਡਿੰਗ ਕਰਾਫਟ ਅਟੈਕ, ਪੈਦਲ ਫ਼ੌਜ ਦੇ ਲੜਾਕੂ ਵਾਹਨ...
ਛੱਲਾਂ ਮੁੜਕੇ ਨਹੀਂ ਆਇਆ - ਬਿਕਰਮ ਸਿੰਘ ਮਜੀਠੀਆ ਨੇ ਚਰਨਜੀਤ ਸਿੰਘ ਚੰਨੀ ਉੱਪਰ ਕੱਸਿਆ ਤਨਜ਼
. . .  about 5 hours ago
ਚੰਡੀਗੜ੍ਹ, 16 ਅਗਸਤ - ਸਾਬਕਾ ਕੈਬਿਨਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖਟਕੜ ਕਲਾਂ ਲਈ ਰਵਾਨਾ ਹੋ ਗਏ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰਾਂ ਬਹੁਤ ਕੁਝ ਕਰਦੀਆਂ...
ਵੰਡ ਵੇਲੇ ਮਾਰੇ ਗਏ ਲੋਕਾਂ ਦੀ ਯਾਦ ਵਿਚ ਦੋਹਾਂ ਮੁਲਕਾਂ ਦੀਆਂ ਸਰਕਾਰਾਂ ਨੂੰ ਸ਼ੋਕ ਮਤੇ ਕਰਨੇ ਚਾਹੀਦੇ ਹਨ ਪਾਸ - ਗਿਆਨੀ ਹਰਪ੍ਰੀਤ ਸਿੰਘ
. . .  about 5 hours ago
ਅੰਮ੍ਰਿਤਸਰ, 16 ਅਗਸਤ (ਜਸਵੰਤ ਸਿੰਘ ਜੱਸ) - ਹਿੰਦੋਸਤਾਨ ਦੀ ਵੰਡ ਵੇਲੇ ਸਰਹੱਦ ਦੇ ਦੋਵੇਂ ਪਾਸੇ ਮਾਰੇ ਗਏ ਵੱਖ-ਵੱਖ ਧਰਮਾਂ ਨਾਲ ਸੰਬੰਧਿਤ 10 ਲੱਖ ਪੰਜਾਬੀਆਂ ਨੂੰ ਸ਼ਰਧਾਂਜਲੀ ਦੇਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮੂਹਿਕ ਅਰਦਾਸ ਸਮਾਗਮ ਕਰਵਾਇਆ ਗਿਆ।ਇਸ ਮੌਕੇ ਸੰਗਤਾਂ...
ਬਟਵਾਰੇ ਦੌਰਾਨ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਹੋਈ ਅਰਦਾਸ
. . .  about 6 hours ago
ਤਲਵੰਡੀ ਸਾਬੋ, 16 ਅਗਸਤ (ਰਣਜੀਤ ਸਿੰਘ ਰਾਜੂ) - ਦੇਸ਼ ਦੀ ਆਜ਼ਾਦੀ ਮੌਕੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਹੋਏ ਬਟਵਾਰੇ ਦੌਰਾਨ ਮਾਰੇ ਗਏ ਕਰੀਬ 10 ਲੱਖ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਨ ਦੀ ਸ੍ਰੀ ਅਕਾਲ ਤਖ਼ਤ ਸਾਹਿਬ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 23 ਹਾੜ ਸੰਮਤ 554

ਸੰਗਰੂਰ

'ਮੱਤੇਵਾੜਾ ਜੰਗਲ ਦੇ ਕਤਲੇਆਮ' ਨੂੰ ਰੋਕਣ ਲਈ ਵਿਧਾਇਕ ਇੰਜ. ਗਿਆਸਪੁਰਾ ਨੇ ਮਾਰਿਆ ਹਾਅ ਦਾ ਨਾਅਰਾ

ਕੁੱਪ ਕਲਾਂ, 6 ਜੁਲਾਈ (ਮਨਜਿੰਦਰ ਸਿੰਘ ਸਰੌਦ)-ਪਿਛਲੇ ਲੰਬੇ ਸਮੇਂ ਤੋਂ ਹੋਂਦ ਚਿੱਲੜ ਕਾਂਡ ਦੇ ਪੀੜਤਾਂ ਲਈ ਹਿੱਕ ਡਾਹ ਕੇ ਇਨਸਾਫ਼ ਦੀ ਲੜਾਈ ਲੜਨ ਵਾਲੇ ਹਲਕਾ ਪਾਇਲ ਤੋਂ ਵਿਧਾਇਕ ਤੇ ਆਮ ਆਦਮੀ ਪਾਰਟੀ ਦੇ ਸੂਬਾ ਪੱਧਰੀ ਪ੍ਰਮੁੱਖ ਬੁਲਾਰੇ ਇੰਜ. ਮਨਵਿੰਦਰ ਸਿੰਘ ਗਿਆਸਪੁਰਾ ਵਲੋਂ ਲਗਪਗ 2 ਵਰ੍ਹੇ ਪਹਿਲਾਂ ਫ਼ਰੀਦਕੋਟ ਦੀ ਖੰਡ ਮਿੱਲ ਅੰਦਰ ਦਰਖਤਾਂ ਦੇ ਕੀਤੇ ਜਾ ਰਹੇ ਕਤਲੇਆਮ ਸਬੰਧੀ ਆਪਣੇ ਸਾਥੀਆਂ ਨਾਲ ਮਿਲ ਕੇ ਕੀਤੇ ਸੰਘਰਸ਼ ਤੋਂ ਬਾਅਦ ਉਨ੍ਹਾਂ ਹਜ਼ਾਰਾਂ ਵਾਤਾਵਰਨ ਪ੍ਰੇਮੀਆਂ ਦੀ ਆਸਾਂ ਨੂੰ ਬੂਰ ਪਿਆ ਸੀ, ਜਿਨ੍ਹਾਂ ਵਲੋਂ ਇਸ ਜੰਗਲ ਦੀ ਕਟਾਈ ਦਾ ਵਿਰੋਧ ਕੀਤਾ ਜਾ ਰਿਹਾ ਸੀ | ਹੁਣ ਲੰਘੇ ਦਿਨਾਂ ਤੋਂ ਲੁਧਿਆਣਾ ਜ਼ਿਲ੍ਹੇ ਦੇ ਕਸਬਾ ਸਾਹਨੇਵਾਲ ਨੇੜੇ ਪੈਂਦੇ ਲਗਪਗ 4000 ਏਕੜ ਵਿਚ ਫੈਲੇ ਮੱਤੇਵਾੜਾ ਜੰਗਲ ਨੂੰ ਬਚਾਉਣ ਲਈ ਚੱਲ ਰਹੀ ਮੁਹਿੰਮ ਦੇ ਹੱਕ 'ਚ ਆਮ ਆਦਮੀ ਪਾਰਟੀ ਦੇ ਵਿਧਾਇਕ ਇੰਜ. ਗਿਆਸਪੁਰਾ ਵਲੋਂ ਹਾਅ ਦਾ ਨਾਅਰਾ ਮਾਰਦਿਆਂ ਪੰਜਾਬ ਵਿਚਲੇ ਜੰਗਲਾਂ ਨੂੰ ਬਚਾਉਣ ਲਈ ਉਚੇਚੇ ਯਤਨਾਂ 'ਤੇ ਜ਼ੋਰ ਦਿੱਤਾ | ਮੱਤੇਵਾੜਾ ਜੰਗਲ ਦੇ ਇਕ ਹਿੱਸੇ ਵਿਚ ਸਰਕਾਰ ਵਲੋਂ ਪ੍ਰਾਜੈਕਟ ਲਗਾਇਆ ਜਾ ਰਿਹਾ ਹੈ, ਜਿਸ ਦਾ ਵਾਤਾਵਰਨ ਪ੍ਰੇਮੀ ਵਿਰੋਧ ਕਰ ਰਹੇ ਹਨ | ਇੰਜ. ਗਿਆਸਪੁਰਾ ਨੇ ਆਖਿਆ ਕਿ ਜੇਕਰ ਮੱਤੇਵਾੜਾ ਜੰਗਲ ਦੀ ਜਗ੍ਹਾ ਪ੍ਰੋਜੈਕਟ ਲਗਾਏ ਗਏ ਤਾਂ ਉੱਥੇ ਰਸਾਇਣਿਕ ਤੱਤ ਭਰਪੂਰ ਰੰਗਾਈ ਵਾਲੇ ਪਾਣੀਆਂ ਦੀ ਮਾਤਰਾ ਦੇ ਕਾਰਨ ਜ਼ਮੀਨ ਤੇ ਪਾਣੀ ਦਾ ਨੁਕਸਾਨ ਹੋਵੇਗਾ ਜੋ ਸਾਡੀ ਆਉਣ ਵਾਲੀ ਨਸਲ ਲਈ ਬੇਹੱਦ ਤਬਾਹਕੁੰਨ ਹੋ ਨਿਬੜੇਗਾ, ਕਿਉਂਕਿ ਪੰਜਾਬ ਵਿਚ ਪਹਿਲਾਂ ਹੀ 4 ਫ਼ੀਸਦੀ ਦੇ ਕਰੀਬ ਜੰਗਲ ਬੱਚੇ ਹਨ | ਇੰਜ. ਗਿਆਸਪੁਰਾ ਨੇ ਆਖਿਆ ਕਿ ਚੰਗਾ ਹੋਵੇ ਅਜਿਹੇ ਪ੍ਰੋਜੈਕਟ ਜੰਗਲ ਆਦਿ ਤੋਂ ਦੂਰ ਲਗਾਏ ਜਾਣ | ਇਸ ਨਾਲ ਸਾਡੀ ਜ਼ਮੀਨ ਤੇ ਜੰਗਲਾਂ ਤੋਂ ਇਲਾਵਾ ਆਉਣ ਵਾਲੀ ਨਸਲ ਤਬਾਹੀ ਤੋਂ ਬਚ ਸਕੇ | ਉਨ੍ਹਾਂ ਆਖਿਆ ਕਿ ਉਹ ਆਪਣੇ ਤੌਰ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲ ਕੇ ਇਸ ਪ੍ਰਾਜੈਕਟ ਨੂੰ ਰੋਕਣ ਲਈ ਅਪੀਲ ਕਰਨਗੇ ਤਾਂਕਿ ਪਹਿਲਾਂ ਤੋਂ ਹੀ ਪੰਜਾਬ ਦੀ ਧਰਤੀ 'ਤੇ ਉਸਾਰੇ ਜਾ ਰਹੇ ਕੰਕਰੀਟ ਦੇ ਜੰਗਲ ਦੀ ਬਦੌਲਤ ਵਧ ਰਹੇ ਤਾਪਮਾਨ ਤੇ ਬਿਮਾਰੀਆਂ ਦੀ ਆਗੋਸ਼ ਵਿਚ ਜਾ ਰਹੇ ਇਨਸਾਨਾਂ ਨੂੰ ਸੁੱਖ ਦਾ ਸਾਹ ਆਵੇ | ਵਿਧਾਇਕ ਗਿਆਸਪੁਰਾ ਨੇ ਆਖਿਆ ਕਿ ਚੰਗਾ ਹੋਵੇ ਜੇਕਰ ਸਾਰੇ ਪੰਜਾਬੀ ਆਪੋ ਆਪਣੇ ਕੁੱਝ ਜ਼ਮੀਨੀ ਰਕਬੇ ਅੰਦਰ ਦਰਖ਼ਤ ਲਗਾ ਕੇ ਪੰਜਾਬ ਨੂੰ ਮੁੜ ਤੋਂ ਹਰਿਆ ਭਰਿਆ ਕਰਨ ਦੀ ਵਿਉਂਤਬੰਦੀ ਉਲੀਕਣ | ਭਾਵੇਂ ਕਿ ਮੱਤੇਵਾੜਾ ਜੰਗਲ ਦੀ ਵਢਾਈ ਨੂੰ ਲੈ ਕੇ 'ਆਪ' ਦੇ ਕਈ ਉਹ ਵਿਧਾਇਕ ਜਿਨ੍ਹਾਂ ਵਲੋਂ ਪਿਛਲੇ ਦਿਨੀਂ ਵਾਤਾਵਰਣ ਨੂੰ ਹਰਿਆ ਭਰਿਆ ਬਣਾਉਣ ਲਈ ਵੱਡੇ ਪੱਧਰ 'ਤੇ ਕਾਰਵਾਈਆਂ ਆਰੰਭ ਕੀਤੀਆਂ ਸਨ, ਉਹ ਚਿੰਤਾ ਦੇ ਸਮੁੰਦਰ ਅੰਦਰ ਜ਼ਰੂਰ ਗੋਤੇ ਖਾ ਰਹੇ ਹਨ ਕਿ ਹੁਣ ਕੀ ਕੀਤਾ ਜਾਵੇ | ਕਿਉਂਕਿ ਆਮ ਜਨਤਾ ਵਲੋਂ ਸੋਸ਼ਲ ਮੀਡੀਆ ਤੇ 'ਆਪ' ਸਰਕਾਰ ਦੀ ਮੱਤੇਵਾੜਾ ਜੰਗਲ ਨੂੰ ਲੈ ਕੇ ਕੀਤੀ ਜਾ ਰਹੀ ਨੁਕਤਾਚੀਨੀ ਉਨ੍ਹਾਂ 'ਤੇ ਭਾਰੂ ਪੈਂਦੀ ਵਿਖਾਈ ਦੇ ਰਹੀ ਹੈ | ਸਾਇਦ ਇੰਜ. ਗਿਆਸਪੁਰਾ 'ਆਪ' ਦੇ ਇੱਕੋ ਇਕ ਵਿਧਾਇਕ ਹੋਣਗੇ ਜਿਨ੍ਹਾਂ ਵਲੋਂ ਮੱਤੇਵਾੜਾ ਜੰਗਲ ਨੂੰ ਬਚਾਉਣ ਲਈ ਹਾਂਅ ਦਾ ਨਾਅਰਾ ਮਾਰ ਕੇ ਲੋਕਾਂ ਦੇ ਦਿਲਾਂ ਦੀ ਗੱਲ ਕਰਦਿਆਂ ਸਮੇਂ ਦੀ ਨਬਜ਼ ਨੂੰ ਫੜਨ ਦੀ ਕੋਸ਼ਿਸ ਕੀਤੀ ਹੈ | ਲੱਗਦੇ ਇਸ ਹਾਅ ਦੇ ਨਾਅਰੇ ਤੋਂ ਬਾਅਦ 'ਆਪ' ਦੇ ਕਈ ਹੋਰ ਵਿਧਾਇਕ ਵੀ ਮੱਤੇਵਾੜਾ ਦੇ ਜੰਗਲ ਨੂੰ ਬਚਾਉਣ ਲਈ ਚੱਲ ਰਹੀ ਮੁਹਿੰਮ ਵਿੱਚ ਕੁੱਦ ਪੈਣ | ਵੇਖਣਾ ਹੋਵੇਗਾ ਅਗਲੇ ਦਿਨਾਂ ਨੂੰ ਇਕ ਹਰੇ ਭਰੇ ਜੰਗਲ ਦੇ ਕਤਲੇਆਮ ਦਾ ਦਾ ਇਹ ਮਾਮਲਾ ਕਿਸ ਪਾਸੇ ਵੱਲ ਕਰਵਟ ਲੈਂਦਾ ਹੈ |

ਘਰ 'ਚੋਂ ਨਕਦੀ, ਗਹਿਣੇ ਤੇ ਕੱਪੜੇ ਚੋਰੀ ਕਰਨ ਵਾਲੇ ਦੋ ਚੋਰ ਕਾਬੂ

ਸ਼ੇਰਪੁਰ, 6 ਜੁਲਾਈ (ਦਰਸਨ ਸਿੰਘ ਖੇੜੀ)-ਪੁਲਿਸ ਜ਼ਿਲ੍ਹਾ ਸੰਗਰੂਰ ਦੇ ਐੱਸ.ਐੱਸ.ਪੀ. ਮਨਦੀਪ ਸਿੰਘ ਸਿੱਧੂ ਦੀ ਅਗਵਾਈ ਵਿਚ ਥਾਣਾ ਸ਼ੇਰਪੁਰ ਦੀ ਪੁਲਿਸ ਨੇ ਘਰ ਵਿਚੋਂ ਦਿਨ ਦਿਹਾੜੇ ਨਕਦੀ, ਗਹਿਣੇ ਤੇ ਹੋਰ ਕੀਮਤੀ ਸਮਾਨ ਚੋਰੀ ਕਰਨ ਵਾਲੇ 2 ਚੋਰਾਂ ਨੂੰ ਕਾਬੂ ਕਰਨ ਵਿਚ ...

ਪੂਰੀ ਖ਼ਬਰ »

ਡੀ. ਸੀ. ਤੇ ਐੱਸ. ਐੱਸ. ਪੀ. ਵਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸੰਬੰਧੀ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 7 ਜੁਲਾਈ (ਧਾਲੀਵਾਲ, ਭੁੱਲਰ)-ਪੰਜਾਬ ਸਰਕਾਰ ਵਲੋਂ 31 ਜੁਲਾਈ ਨੂੰ ਦੇਸ਼ ਦੇ ਮਹਾਨ ਸਪੂਤ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਦੇ ਮੌਕੇ 'ਤੇ ਕਰਵਾਏ ਜਾਣ ਵਾਲੇ ਸਮਾਰੋਹ ਦੀਆਂ ਤਿਆਰੀਆਂ ਦਾ ਮੁੱਢਲੇ ਤੌਰ 'ਤੇ ਜਾਇਜ਼ਾ ਲੈਣ ਲਈ ਡਿਪਟੀ ...

ਪੂਰੀ ਖ਼ਬਰ »

ਅਕਾਲੀ ਆਗੂਆਂ ਨੇ ਕਾਂਗਰਸ ਤੇ 'ਆਪ' ਦੀ ਕੀਤੀ ਤਿੱਖੀ ਆਲੋਚਨਾ

ਸੰਗਰੂਰ, 6 ਜੁਲਾਈ (ਸੁਖਵਿੰਦਰ ਸਿੰਘ ਫੁੱਲ)-ਸ਼੍ਰੋਮਣੀ ਅਕਾਲੀ ਦਲ (ਬ) ਦੀ ਜ਼ਿਲ੍ਹਾ ਸੰਗਰੂਰ ਇਕਾਈ ਨੇ ਬੇਅਦਬੀ ਮਾਮਲੇ ਤੇ ਬਹਿਬਲਕਲਾਂ ਗੋਲੀ ਕਾਂਡ ਵਿਚ ਕਾਂਗਰਸ ਤੇ ਆਮ ਆਦਮੀ ਪਾਰਟੀ ਵਲੋਂ ਅਕਾਲੀ ਦਲ ਨੂੰ ਉਲਝਾਉਣ ਦੀਆਂ ਕੀਤੀਆਂ ਕੋਸ਼ਿਸ਼ਾਂ ਦੀ ਤਿੱਖੀ ਅਲੋਚਨਾ ...

ਪੂਰੀ ਖ਼ਬਰ »

ਸੰਗਤਪੁਰਾ ਦੇ ਸ਼ਮਸ਼ਾਨਘਾਟ ਨੂੰ ਜਾਣ ਵਾਲੇ ਰਸਤੇ ਨੇ ਧਾਰਿਆ ਝੀਲ ਦਾ ਰੂਪ

ਲਹਿਰਾਗਾਗਾ, 6 ਜੁਲਾਈ (ਪ੍ਰਵੀਨ ਖੋਖਰ)-ਮਨੁੱਖ ਜਦੋਂ ਇਸ ਧਰਤੀ ਤੋਂ ਰੁਖ਼ਸਤ ਹੁੰਦਾ ਹੈ ਤਦ ਉਸ ਦਾ ਆਖ਼ਰੀ ਪੜਾਅ ਹੁੰਦਾ ਹੈ-ਸ਼ਮਸ਼ਾਨਘਾਟ | ਇਸ ਪੜਾਅ ਉੱਪਰ ਪਹੁੰਚਣ ਲਈ ਜਦੋਂ ਉਸ ਨੰੂ ਲੈ ਕੇ ਜਾਣ ਵਾਲਿਆਂ ਨੂੰ ਗੰਦੇ ਪਾਣੀ ਦੇ ਭਰੇ ਟੋਇਆਂ ਵਿਚ ਦੀ ਲੰਘਣਾ ਪੈਂਦਾ ਹੈ, ...

ਪੂਰੀ ਖ਼ਬਰ »

ਕੌਂਸਲਰਾਂ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਮਿਲ ਕੇ ਸੁਨਾਮ ਸ਼ਹਿਰ ਦੇ ਵਿਕਾਸ ਦੀ ਕੀਤੀ ਮੰਗ

ਸੁਨਾਮ ਊਧਮ ਸਿੰਘ ਵਾਲਾ, 6 ਜੁਲਾਈ (ਭੁੱਲਰ, ਧਾਲੀਵਾਲ)-ਸੁਨਾਮ ਸ਼ਹਿਰ ਦੇ ਨਗਰ ਕੌਂਸਲਰਾਂ ਵਲੋਂ ਸ਼ਹਿਰੀ ਵਿਕਾਸ ਮੰਤਰੀ ਪੰਜਾਬ ਅਮਨ ਅਰੋੜਾ ਨੂੰ ਮਿਲ ਕੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਵਜ਼ਾਰਤ 'ਚ ਕੈਬਨਿਟ ਮੰਤਰੀ ਬਣਨ 'ਤੇ ਵਧਾਈ ਦਿੱਤੀ ਗਈ | ਇਸ ਸਮੇਂ ...

ਪੂਰੀ ਖ਼ਬਰ »

ਹੁਸਨਪ੍ਰੀਤ ਤੇ ਪਿ੍ਯੰਕਾ ਦਾ ਸਨਮਾਨ

ਸੰਗਰੂਰ, 6 ਜੁਲਾਈ (ਚੌਧਰੀ ਨੰਦ ਲਾਲ ਗਾਂਧੀ) - ਪੰਜਾਬ ਸਕੂਲ ਸਿੱਖਿਆ ਬੋਰਡ ਦੀ 12ਵੀਂ ਪੀ੍ਰਖਿਆ ਵਿਚ ਪੂਰੇ ਪੰਜਾਬ ਵਿਚੋਂ 7ਵਾਂ ਅਤੇ 8ਵਾਂ ਸਥਾਨ ਹਾਸਲ ਕਰਨ ਵਾਲੀਆਂ ਹੁਸਨਪ੍ਰੀਤ ਕੌਰ ਅਤੇ ਪਿ੍ਯੰਕਾ ਸ਼ਰਮਾ ਨੂੰ ਸੰਗਰੂਰ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ...

ਪੂਰੀ ਖ਼ਬਰ »

ਪੁਲਿਸ ਵਲੋਂ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥਾਂ ਦੀ ਖੇਪ ਸਮੇਤ ਕਾਬੂ

ਕੁੱਪ ਕਲਾਂ, 6 ਜੁਲਾਈ (ਮਨਜਿੰਦਰ ਸਿੰਘ ਸਰੌਦ)-ਜ਼ਿਲ੍ਹਾ ਮਾਲੇਰਕੋਟਲਾ ਦੇ ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਵਲੋਂ ਇਲਾਕੇ ਅੰਦਰੋਂ ਨਸ਼ੇ ਦੇ ਖ਼ਾਤਮੇ ਲਈ ਨਸ਼ਾ ਤਸਕਰਾਂ ਦੇ ਖਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਸਦਰ ਅਹਿਮਦਗੜ੍ਹ ਦੇ ਅਧੀਨ ਪੈਂਦੀ ਜੌੜੇਪੁਲ ...

ਪੂਰੀ ਖ਼ਬਰ »

ਸੰਗਰੂਰ 'ਚ ਮੁੜ ਤੋਂ ਹੋਵੇਗੀ ਆਤਮਾ ਕਿਸਾਨ ਬਾਜ਼ਾਰ ਦੀ ਸ਼ੁਰੂਆਤ

ਸੰਗਰੂਰ, 6 ਜੁਲਾਈ (ਧੀਰਜ ਪਸ਼ੌਰੀਆ)-ਵਧੀਆ ਗੁਣਵੱਤਾ ਵਾਲੇ ਉਤਪਾਦ ਆਮ ਲੋਕਾਂ ਤੱਕ ਪਹੁੰਚਾਉਣ ਲਈ ਸੰਗਰੂਰ 'ਚ ਮੁੜ ਤੋਂ ਆਤਮਾ ਕਿਸਾਨ ਬਾਜ਼ਾਰ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ | ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰਪਾਲ ਸਿੰਘ ਗਰੇਵਾਲ ਨੇ ਦੱਸਿਆ ਕਿ ਇਸ ਸੰਬੰਧੀ ...

ਪੂਰੀ ਖ਼ਬਰ »

ਰਿਜ਼ਰਵ ਕੋਟੇ ਦੀ ਜ਼ਮੀਨ ਦੀ ਬੋਲੀ ਚੌਥੀ ਵਾਰ ਰੱਦ ਕਰਵਾਈ

ਮੂਨਕ, 6 ਜੁਲਾਈ (ਪ੍ਰਵੀਨ ਮਦਾਨ)-ਪਿੰਡ ਸਲੇਮਗੜ੍ਹ ਵਿਖੇ ਐੱਸ. ਸੀ. ਰਿਜ਼ਰਵ ਕੋਟੇ ਦੀ ਜ਼ਮੀਨ ਦੀ ਬੋਲੀ ਚੌਥੀ ਵਾਰ ਰੱਦ ਕਰਵਾਈ ਗਈ | ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਆਗੂ ਗੋਪੀ ਗਿਰ ਕੱਲਰ ਭੈਣੀ ਨੇ ਖੇਤ ਮਜ਼ਦੂਰ ਮਰਦ ਔਰਤਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕੀ ...

ਪੂਰੀ ਖ਼ਬਰ »

ਸਵ. ਜਥੇ. ਉਜਾਗਰ ਸਿੰਘ ਨੂੰ ਸ਼ਰਧਾਂਜਲੀਆਂ ਭੇਟ

ਭਵਾਨੀਗੜ੍ਹ, 6 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਰਪੰਚ ਉਜਾਗਰ ਸਿੰਘ ਜਿਹੜੇ ਪਿਛਲੇ ਦਿਨੀਂ ਅਕਾਲੀ ਚਲਾਣਾ ਕਰ ਗਏ ਸਨ, ਦੀ ਅੰਤਿਮ ਅਰਦਾਸ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਹੋਏ, ਜਿਸ ਵਿਚ ਸ਼ੋ੍ਰਮਣੀ ਅਕਾਲੀ ...

ਪੂਰੀ ਖ਼ਬਰ »

ਦੀਪਕ ਮਿੱਤਲ ਲਾਇਨਜ਼ ਕਲੱਬ ਰਾਇਲ ਦੇ ਪ੍ਰਧਾਨ ਅਤੇ ਵਿਜੈ ਸਿੰਗਲਾ ਸਕੱਤਰ ਬਣੇ

ਭਵਾਨੀਗੜ੍ਹ, 6 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਲਾਇਨਜ਼ ਕਲੱਬ ਰਾਇਲ ਦੀ ਚੋਣ ਮੀਟਿੰਗ ਕਲੱਬ ਦੇ ਪ੍ਰਧਾਨ ਵਿਨੋਦ ਕੁਮਾਰ ਜੈਨ ਦੀ ਅਗਵਾਈ ਵਿਚ ਹੋਈ ਜਿਸ ਵਿਚ ਸਾਲ 2022-23 ਲਈ ਸਰਬ ਸੰਮਤੀ ਨਾਲ ਦੀਪਕ ਮਿੱਤਲ ਨੂੰ ਪ੍ਰਧਾਨ, ਵਿਜੈ ਸਿੰਗਲਾ ਨੂੰ ਸਕੱਤਰ ਤੇ ...

ਪੂਰੀ ਖ਼ਬਰ »

ਮਾਨ ਸਰਕਾਰ ਪੰਜਾਬੀਆਂ ਨੂੰ ਹਰ ਸਹੂਲਤ ਮੁਹੱਈਆ ਕਰਵਾਏਗੀ-ਜਮੀਲ ਓਰ ਰਹਿਮਾਨ

ਮਲੇਰਕੋਟਲਾ, 6 ਜੁਲਾਈ (ਪਾਰਸ ਜੈਨ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਵਲੋਂ 300 ਬਿਜਲੀ ਯੂਨਿਟਾਂ ਮੁਫ਼ਤ ਕਰਨ ਦੇ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਆਪ ਦੇ ਮਲੇਰਕੋਟਲਾ ਤੋਂ ਵਿਧਾਇਕ ਜਮੀਲ ਉਰ ਰਹਿਮਾਨ ਨੇ ਕਿਹਾ ਕਿ ਪੰਜਾਬ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਨੇ ਐਸ.ਐਮ.ਓ. ਨੂੰ ਸੌਂਪਿਆ ਮੰਗ-ਪੱਤਰ

ਧੂਰੀ, 6 ਜੁਲਾਈ (ਸੰਜੇ ਲਹਿਰੀ)-ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਧੂਰੀ ਦੀ ਇੱਕ ਮੀਟਿੰਗ ਪ੍ਰਧਾਨ ਸ਼੍ਰੀ ਜਗਦੀਸ਼ ਸ਼ਰਮਾ, ਸ. ਹਰਜਿੰਦਰ ਸਿੰਘ ਅਤੇ ਜਸਪਾਲ ਸਿੰਘ ਭੱਟੀ ਦੀ ਪ੍ਰਧਾਨਗੀ ਹੇਠ ਧੂਰੀ ਵਿਖੇ ਹੋਈ, ਜਿਸ 'ਚ ਵੱਡੀ ਗਿਣਤੀ ਵਿਚ ਸੀਨੀਅਰ ਸਿਟੀਜ਼ਨ ...

ਪੂਰੀ ਖ਼ਬਰ »

ਤਿੰਨ ਨੌਜਵਾਨਾਂ ਨੂੰ ਨਸ਼ਾ ਛੁਡਾਊ ਕੇਂਦਰ ਤੋਂ ਇਲਾਜ ਕਰਵਾਉਣ ਉਪਰੰਤ ਡੀ. ਸੀ. ਨੇ ਕੀਤਾ ਸਨਮਾਨਿਤ

ਸੰਗਰੂਰ, 6 ਜੁਲਾਈ (ਚੌਧਰੀ ਨੰਦ ਲਾਲ ਗਾਂਧੀ)-ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਜਤਿੰਦਰ ਜੋਰਵਾਲ ਨੇ ਉਨ੍ਹਾਂ ਤਿੰਨ ਨੌਜਵਾਨਾਂ ਨੂੰ ਗਿਆਰਾਂ-ਗਿਆਰਾਂ ਸੌ ਰੁਪਏ ਦੀ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ, ਜਿਨ੍ਹਾਂ ਨੇ ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ ਸੰਗਰੂਰ ਤੋਂ ...

ਪੂਰੀ ਖ਼ਬਰ »

ਗ਼ਰੀਬ ਪਰਿਵਾਰ ਦੇ ਕਮਰੇ ਦੀ ਛੱਤ ਡਿੱਗੀ

ਮੂਨਕ, 6 ਜੁਲਾਈ (ਗਮਦੂਰ ਧਾਲੀਵਾਲ)-ਨਜ਼ਦੀਕੀ ਪਿੰਡ ਹਮੀਰਗੜ੍ਹ ਦੇ ਗ਼ਰੀਬ ਮਜ਼ਦੂਰ ਪਰਿਵਾਰ ਦੇ ਕਮਰੇ ਦੀ ਛੱਤ ਡਿੱਗਣ ਨਾਲ ਭਾਰੀ ਨੁਕਸਾਨ ਹੋ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜੱਗਾਂ ਸਿੰਘ ਪੁੱਤਰ ਛੱਜੂ ਸਿੰਘ ਕੌਮ ਬਾਜ਼ੀਗਰ ਨੇ ਦੱਸਿਆ ਕਿ ਬੀਤੀ ਰਾਤ ...

ਪੂਰੀ ਖ਼ਬਰ »

ਸਿਹਤ ਜਾਗਰੂਕਤਾ ਕੈਂਪ ਲਗਾਇਆ

ਸੁਨਾਮ ਊਧਮ ਸਿੰਘ ਵਾਲਾ, 6 ਜੁਲਾਈ (ਧਾਲੀਵਾਲ, ਭੁੱਲਰ)-ਸਿਹਤ ਵਿਭਾਗ ਵਲੋਂ ਮਨਾਏ ਜਾ ਰਹੇ ਦਸਤ ਰੋਕੂ ਪੰਦ੍ਹਰਵਾੜੇ ਤਹਿਤ ਸਿਵਲ ਸਰਜਨ ਸੰਗਰੂਰ ਡਾ. ਪਰਮਿੰਦਰ ਕੌਰ ਤੇ ਐੱਸ. ਐੱਮ. ਓ. ਡਾ. ਸਤਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਭਰੂਰ ਦੇ ਪੰਚਾਇਤ ਘਰ ਵਿਚ ...

ਪੂਰੀ ਖ਼ਬਰ »

ਛੇੜਛਾੜ ਤੇ ਲੁੱਟ ਖੋਹ ਕਰਨ ਦੇ ਦੋਸ਼ਾਂ 'ਚੋਂ ਦੋ ਬਰੀ

ਸੰਗਰੂਰ, 6 ਜੁਲਾਈ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਬਲਜਿੰਦਰ ਸਿੰਘ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਐੱਮ. ਏ. ਸ਼ਾਹ ਜੱਗਾ ਮਲੇਰਕੋਟਲਾ ਵਲੋਂ ਕੀਤੀ ਪੈਰਵੀਂ ਤੋਂ ਬਾਅਦ ਛੇੜਛਾੜ ਤੇ ਲੁੱਟਖੋਹ ਕਰਨ ਦੇ ਦੋਸ਼ਾਂ ਵਿਚੋਂ ਦੋ ਵਿਅਕਤੀਆਂ ਨੂੰ ਬਰੀ ਕਰਨ ਦਾ ਹੁਕਣ ...

ਪੂਰੀ ਖ਼ਬਰ »

ਈਸਾਈ ਭਾਈਚਾਰੇ ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ

ਸੁਨਾਮ ਊਧਮ ਸਿੰਘ ਵਾਲਾ, 6 ਜੁਲਾਈ (ਧਾਲੀਵਾਲ, ਭੁੱਲਰ)-ਇਸਾਈ ਭਾਈਚਾਰੇ ਵਲੋਂ ਕਬਰਸਤਾਨ ਦੀ ਮੰਗ ਨੂੰ ਲੈ ਕੇ ਕਿ੍ਸਚੀਅਨ ਨੈਸ਼ਨਲ ਫ਼ਰੰਟ ਮਾਲਵਾ ਦੇ ਜਨਰਲ ਸਕੱਤਰ ਪਾਸਟਰ ਸਟੀਫਨ ਮਸੀਹ ਤੇ ਜ਼ਿਲ੍ਹਾ ਪ੍ਰਧਾਨ ਪਾਸਟਰ ਜਗਦੀਪ ਹੈਰੀ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਕਮਲਪ੍ਰੀਤ ਕੌਰ ਦਾ ਵਿਧਾਇਕ ਗੋਇਲ ਵਲੋਂ ਸਨਮਾਨ

ਲਹਿਰਾਗਾਗਾ, 6 ਜੁਲਾਈ (ਅਸ਼ੋਕ ਗਰਗ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜ਼ੇ 'ਚ ਜ਼ਿਲ੍ਹਾ ਸੰਗਰੂਰ ਦੇ ਭੁਟਾਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭੁਟਾਲ ਕਲਾਂ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਪੁੱਤਰੀ ਤਰਸੇਮ ਸਿੰਘ ਵਾਸੀ ਘੋੜੇਨਬ ...

ਪੂਰੀ ਖ਼ਬਰ »

ਆਗਮਨ ਪੁਰਬ ਸ਼ਰਧਾ ਨਾਲ ਮਨਾਇਆ

ਸੰਗਰੂਰ, 6 ਜੁਲਾਈ (ਸੁਖਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਨਾਨਕਸ਼ਾਹੀ ਮਿਤੀ ਅਨੁਸਾਰ ਆਗਮਨ ਪੁਰਬ ਸਥਾਨਿਕ ਗੁਰਦੁਆਰਾ ਸਾਹਿਬ ਹਰਿਗੋਬਿੰਦ ਪੁਰਾ ਵਿਖੇ ਪ੍ਬੰਧਕ ਕਮੇਟੀ ਤੇ ਇਸਤਰੀ ਸਤਿਸੰਗ ਸਭਾ ਵਲੋਂ ਜਗਤਾਰ ਸਿੰਘ ਪ੍ਧਾਨ, ਹਰਪੀ੍ਰਤ ...

ਪੂਰੀ ਖ਼ਬਰ »

ਗੋਲਡਨ ਅਰਥ ਸਕੂਲ 'ਚ ਡਾ. ਮਾਨ ਨੇ ਸਿਹਤ ਸੰਬੰਧੀ ਕੀਤਾ ਜਾਗਰੂਕ

ਸੰਗਰੂਰ, 6 ਜੁਲਾਈ (ਸੁਖਵਿੰਦਰ ਸਿੰਘ ਫੁੱਲ)-ਗੋਲਡਨ ਅਰਥ ਗਲੋਬਲ ਸਕੂਲ ਸੰਗਰੂਰ ਵਿਖੇ ਵਿਦਿਆਰਥੀਆਂ 'ਚ ਸਿਹਤ ਤੇ ਖਾਣ-ਪੀਣ ਸੰਬੰਧੀ ਆਦਤਾਂ ਲਈ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਵਿਚ ਵਿਦਿਆਰਥੀਆਂ ਨੂੰ ਖਾਣ-ਪੀਣ ਦੀਆਂ ਚੰਗੀਆਂ ਆਦਤਾਂ ਅਪਣਾਉਣ ਦੀ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਦਿੱਤਾ ਸੁਨੇਹਾ

ਸੰਦੌੜ, 6 ਜੁਲਾਈ (ਜਸਵੀਰ ਸਿੰਘ ਜੱਸੀ)-ਮਲੇਰਕੋਟਲਾ ਜ਼ਿਲ੍ਹਾ ਪੁਲਿਸ ਮੁਖੀ ਮੈਡਮ ਅਲਕਾ ਮੀਨਾ ਦੀ ਸਰਪ੍ਰਸਤੀ ਹੇਠ ਮਲੇਰਕੋਟਲਾ ਨੂੰ ਨਸ਼ਾ ਮੁਕਤ ਕਰਨ ਲਈ ਤੇ ਨੌਜਵਾਨਾਂ ਨੂੰ ਨਸ਼ਿਆਂ ਵਰਗੀ ਭੈੜੀ ਲਹਾਨਤ ਤੋਂ ਬਚਾਉਣ ਅਤੇ ਇਸ ਤੋਂ ਦੂਰ ਰਹਿਣ ਜਾਗਰੂਕਤਾ ਕੈਂਪ ...

ਪੂਰੀ ਖ਼ਬਰ »

ਇੰਦਰਜੀਤ ਸਿੰਘ ਮੁੰਡੇ ਦੁਬਈ ਵਿਖੇ ਇੰਟਰਨੈਸ਼ਨਲ ਪੀਸ ਐਵਾਰਡ ਨਾਲ ਸਨਮਾਨਿਤ

ਮਲੇਰਕੋਟਲਾ, 6 ਜੁਲਾਈ (ਮੁਹੰਮਦ ਹਨੀਫ਼ ਥਿੰਦ)-ਵਾਤਾਵਰਣ ਨੂੰ ਬਚਾਉਣ ਲਈ ਪਿਛਲੇ ਕਰੀਬ ਤੀਹ ਸਾਲਾਂ ਤੋਂ ਅਣਥੱਕ ਸੇਵਾਵਾਂ ਨਿਭਾਅ ਰਹੇ, ਉੱਘੇ ਸਮਾਜ ਸੇਵੀ ਤੇ ਵਾਤਾਵਰਣ ਪ੍ਰੇਮੀ ਇੰਦਰਜੀਤ ਸਿੰਘ ਮੁੰਡੇ ਮੈਨੇਜਿੰਗ ਡਾਇਰੈਕਟਰ ਕੇ. ਅੱੈਸ. ਗਰੁੱਪ ਦਾ ਦੁਬਈ ਵਿਖੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 3 ਲੜਕੇ ਗੰਭੀਰ ਜ਼ਖ਼ਮੀ

ਭਵਾਨੀਗੜ੍ਹ, 6 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਅਨਾਜ ਮੰਡੀ ਵਿਖੇ ਇਕ ਕਾਰ ਵਲੋਂ ਮੋਟਰਸਾਈਕਲ ਸਵਾਰਾਂ ਨੂੰ ਜ਼ੋਰਦਾਰ ਟੱਕਰ ਮਾਰ ਦੇਣ ਕਾਰਨ 3 ਸਕੂਲੀ ਲੜਕਿਆਂ ਦੀਆਂ ਲੱਤਾਂ ਟੁੱਟ ਜਾਣ ਕਾਰਨ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ...

ਪੂਰੀ ਖ਼ਬਰ »

ਸੰਤ ਤੇਜਾ ਸਿੰਘ ਦੀ ਬਰਸੀ ਨੂੰ ਸਮਰਪਿਤ ਸੰਤ ਸਮਾਗਮ

ਸੰਗਰੂਰ/ਧਰਮਗੜ੍ਹ, 6 ਜੁਲਾਈ (ਸੁਖਵਿੰਦਰ ਸਿੰਘ ਫੁੱਲ, ਗੁਰਜੀਤ ਸਿੰਘ ਚਹਿਲ)-ਕਲਗ਼ੀਧਰ ਟਰੱਸਟ ਗੁਰਦੁਆਰਾ ਬੜੂ ਸਾਹਿਬ ਵਲੋਂ ਸੰਤ ਅਤਰ ਸਿੰਘ ਮਸਤੂਆਣਾ ਵਾਲਿਆਂ ਦੇ ਅਨਿੰਨ ਸੇਵਕ ਸੰਤ ਤੇਜਾ ਸਿੰਘ (ਐੱਮ.ਏ., ਐੱਲ.ਐੱਲ.ਬੀ., ਏ.ਐੱਮ. ਹਾਰਵਰਡ ਯੂ.ਐੱਸ.ਏ.) ਦੀ ਨਿੱਘੀ ਯਾਦ ...

ਪੂਰੀ ਖ਼ਬਰ »

'ਆਪ' ਆਗੂਆਂ ਨੇ ਅਮਨ ਅਰੋੜਾ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੀ ਕੀਤੀ ਸ਼ਲਾਘਾ

ਧੂਰੀ, 6 ਜੁਲਾਈ (ਸੰਜੇ ਲਹਿਰੀ)-ਹਲਕਾ ਧੂਰੀ ਦੇ 'ਆਪ' ਆਗੂਆਂ ਨੇ ਪੰਜਾਬ ਸਰਕਾਰ ਦੀ ਨਵੀਂ ਵਜ਼ਾਰਤ ਵਿਚ ਕੀਤੇ ਵਾਧੇ ਵਿਚ ਅਮਨ ਅਰੋੜਾ ਸਮੇਤ ਨਵੇਂ ਬਣਾਏ ਗਏ ਪੰਜ ਮੰਤਰੀਆਂ ਨੂੰ ਵੰਡੇ ਗਏ ਵਿਭਾਗਾਂ ਤੇ ਤਸੱਲੀ ਪ੍ਰਗਟਾਉਂਦਿਆਂ ਪੰਜਾਬ ਸਰਕਾਰ ਦੀ ਸ਼ਲਾਘਾ ਕਰਦਿਆਂ ...

ਪੂਰੀ ਖ਼ਬਰ »

ਭਾਜਪਾ ਨੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦਾ ਜਨਮ ਦਿਨ ਮਨਾਇਆ

ਸੁਨਾਮ ਊਧਮ ਸਿੰਘ ਵਾਲਾ, 6 ਜੁਲਾਈ (ਭੁੱਲਰ, ਧਾਲੀਵਾਲ)-ਭਾਰਤੀ ਜਨਤਾ ਪਾਰਟੀ ਵਲੋਂ ਜਨ ਸੰਘ ਦੇ ਸੰਸਥਾਪਕ ਪ੍ਰਧਾਨ ਡਾ. ਸਿਆਮਾ ਪ੍ਸ਼ਾਦ ਮੁਖਰਜੀ ਦਾ 121ਵਾਂ ਜਨਮ ਦਿਨ ਮਨਾਇਆ ਗਿਆ | ਇਸ ਸਮੇਂ ਭਾਜਪਾ ਦੇ ਸੀਨੀਅਰ ਆਗੂ ਸ਼ੰਕਰ ਬਾਂਸਲ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਸੰਗਰੂਰ, 6 ਜੁਲਾਈ (ਸੁਖਵਿੰਦਰ ਸਿੰਘ ਫੁੱਲ)-ਲਾਈਫ਼ ਗਾਰਡ ਸੀਨੀਅਰ ਸੈਕੰਡਰੀ ਸਕੂਲ ਭਿੰਡਰਾਂ ਕਲੌਦੀ ਦਾ 10ਵੀਂ ਸ਼ੇ੍ਰਣੀ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਸੰਸਥਾ ਦੇ 10ਵੀਂ ਸ਼ੇ੍ਰਣੀ ਦੇ ਸਾਰੇ ਦੇ ਸਾਰੇ ਵਿਦਿਆਰਥੀ ਵਧੀਆਂ ਅੰਕ ਲੈ ਕੇ ਸਫ਼ਲ ਰਹੇ ਹਨ | ਪਿ੍ੰਸੀਪਲ ...

ਪੂਰੀ ਖ਼ਬਰ »

ਮੁਸਲਿਮ ਵਰਗ ਨੂੰ ਪੰਜਾਬ ਕੈਬਨਿਟ 'ਚ ਸ਼ਾਮਿਲ ਕਰਨ ਦੀ ਮੰਗ

ਮਲੇਰਕੋਟਲਾ, 6 ਜੁਲਾਈ (ਪਾਰਸ ਜੈਨ)-ਅੰਬੇਡਕਰ ਮਿਸ਼ਨ ਵਲੋਂ ਜਿੱਥੇ ਨਵੇਂ ਬਣੇ ਕੈਬਨਿਟ ਸੰਤਰੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ ਹਨ, ਉੱਥੇ ਹੀ ਪੰਜਾਬ ਕੈਬਨਿਟ ਵਿਚ ਸਮੁੱਚੇ ਮੁਸਲਿਮ ਵਰਗ ਨੂੰ ਜਗ੍ਹਾ ਨਾ ਦੇਣ 'ਤੇ ਨਾਰਾਜ਼ਗੀ ਪ੍ਰਗਟ ਕੀਤੀ | ਜਿਸ ਸਬੰਧੀ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਚੀਮਾ ਮੰਡੀ, 6 ਜੁਲਾਈ (ਦਲਜੀਤ ਸਿੰਘ ਮੱਕੜ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਐਲਾਨੇ 10ਵੀਂ ਜਮਾਤ ਦੇ ਨਤੀਜਿਆਂ ਵਿਚ ਵਿੱਦਿਅਕ ਸੰਸਥਾ ਆਸ਼ੀਰਵਾਦ ਡੇ-ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ | ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਦੀ ਚੋਣ ਹੋਈ

ਸੰਗਰੂਰ, 6 ਜੁਲਾਈ (ਚੌਧਰੀ ਨੰਦ ਲਾਲ ਗਾਂਧੀ)-ਪੰਜਾਬ ਦੀ ਸਿਰਮੌਰ ਮੁਲਾਜ਼ਮ ਜਥੇਬੰਦੀ ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਜ਼ਿਲ੍ਹਾ ਸੰਗਰੂਰ ਦੀ ਨਵੀਂ ਜ਼ਿਲ੍ਹਾ ਕਮੇਟੀ ਦੀ ਚੋਣ ਸਟੇਟ ਅਬਜ਼ਰਵਰ ਗਗਨਦੀਪ ਸਿੰਘ ਬਠਿੰਡਾ, ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਕੁੱਪ ਖੁਰਦ ਵਿਖੇ ਗਰਾਮ ਸਭਾ ਦਾ ਇਜਲਾਸ ਬੁਲਾਇਆ

ਕੁੱਪ ਕਲਾਂ, 6 ਜੁਲਾਈ (ਮਨਜਿੰਦਰ ਸਿੰਘ ਸਰੌਦ)-ਪਿਛਲੇ ਸਮੇਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਦਿੱਤੀਆਂ ਹਦਾਇਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਪਿੰਡ ਕੁੱਪ ਖੁਰਦ ਦੇ ਸਰਪੰਚ ਸੁਰਜੀਤ ਸਿੰਘ ਵਲੋਂ ਨਗਰ ਪੰਚਾਇਤ ਤੇ ਪਿੰਡ ਵਾਸੀਆਂ ਦੇ ਸਹਿਯੋਗ ਸਦਕਾ ਗਰਾਮ ਸਭਾ ...

ਪੂਰੀ ਖ਼ਬਰ »

ਪੋ੍ਰਫ਼ੈਸਰ ਬਣਨਾ ਚਾਹੁੰਦੀ ਹੈ ਮਨਵੀਰ ਕੌਰ

ਸੰਗਰੂਰ, 6 ਜੁਲਾਈ (ਧੀਰਜ ਪਸ਼ੌਰੀਆ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜੇ ਵਿਚ ਸਰਕਾਰੀ ਹਾਈ ਸਕੂਲ ਮੰਗਵਾਲ ਦੀ ਮਨਵੀਰ ਕੌਰ ਨੇ 96.92 ਫੀਸਦੀ ਅੰਕ ਪ੍ਰਾਪਤ ਕਰਦਿਆਂ ਮੈਰਿਟ ਸੂਚੀ ਵਿਚ 277ਵਾਂ ਸਥਾਨ ਪ੍ਰਾਪਤ ਕੀਤਾ ਹੈ | ਜਸਵਿੰਦਰ ਸਿੰਘ ਤੇ ...

ਪੂਰੀ ਖ਼ਬਰ »

ਭਰਪੂਰ ਸਿੰਘ ਨੇ ਡੀ. ਐੱਸ. ਪੀ ਸੁਨਾਮ ਦਾ ਅਹੁਦਾ ਸੰਭਾਲਿਆ

ਸੁਨਾਮ ਊਧਮ ਸਿੰਘ ਵਾਲਾ, 6 ਜੁਲਾਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਸੰਗਰੂਰ ਤੋਂ ਬਦਲ ਕੇ ਆਏ ਡੀ.ਐੱਸ.ਪੀ. ਭਰਪੂਰ ਸਿੰਘ ਵਲੋਂ ਡੀ.ਐੱਸ.ਪੀ. ਸੁਨਾਮ ਦਾ ਅਹੁਦਾ ਸੰਭਾਲ ਲਿਆ ਗਿਆ | ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਐੱਸ.ਪੀ. ਸੁਨਾਮ ਭਰਪੂਰ ...

ਪੂਰੀ ਖ਼ਬਰ »

ਪੁਲਿਸ ਨੇ ਨਸ਼ੀਲੀਆਂ ਗੋਲੀਆਂ ਵੇਚਣ ਵਾਲਿਆਂ ਨੂੰ ਕੀਤਾ ਕਾਬੂ

ਸੰਦੌੜ, 6 ਜੁਲਾਈ (ਜਸਵੀਰ ਸਿੰਘ ਜੱਸੀ)-ਪੁਲਿਸ ਥਾਣਾ ਸੰਦੌੜ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਉਸ ਸਮੇਂ ਸਫ਼ਲਤਾ ਮਿਲੀ ਜਦ ਵੱਖ-ਵੱਖ ਥਾਵਾਂ ਤੋਂ ਨਸ਼ੀਲੀਆਂ ਗੋਲੀਆਂ ਵੇਚਣ ਵਾਲੀ ਇਕ ਔਰਤ ਅਤੇ ਇਕ ਮਰਦ ਨੂੰ ਗਿ੍ਫ਼ਤਾਰ ਕੀਤਾ | ਥਾਣਾ ਸੰਦੌੜ ਦੇ ਮੁਖੀ ...

ਪੂਰੀ ਖ਼ਬਰ »

ਫਾਇਰ ਅਫ਼ਸਰ ਨੇ ਸਮਝਾਏ ਅੱਗ ਬੁਝਾਉਣ ਦੇ ਤਰੀਕੇ

ਮਾਲੇਰਕੋਟਲਾ, 6 ਜੁਲਾਈ (ਮੁਹੰਮਦ ਹਨੀਫ਼ ਥਿੰਦ)-ਜਨਾਬ ਇਮਤਿਆਜ਼ ਅਲੀ ਦੀ ਪ੍ਰਧਾਨਗੀ ਹੇਠ ਚੱਲ ਰਹੀ ਮਾਲੇਰਕੋਟਲਾ ਦੇ ਆਇਲਟਸ ਅਤੇ ਇੰਮੀਗ੍ਰੇਸਨ ਸੰਸਥਾਵਾਂ ਦੀ ਐਸੋਸੀਏਸ਼ਨ, ਮਾਲੇਰਕੋਟਲਾ ਐਬਰੋਡ ਕੰਸਲਟੈਂਟਸ ਐਸੋਸੀਏਸ਼ਨ (ਮਾਕਾ) ਦੀ ਇਕ ਮੀਟਿੰਗ ਲਾਇਨਜ਼ ਕਲੱਬ ...

ਪੂਰੀ ਖ਼ਬਰ »

ਸਾਬਕਾ ਸੈਨਿਕਾਂ ਨੇ ਅਗਨੀਪਥ ਸਕੀਮ ਦੇ ਵਿਰੋਧ 'ਚ ਮੰਗ ਪੱਤਰ ਸੌਂਪਿਆ

ਮਲੇਰਕੋਟਲਾ, 6 ਜੁਲਾਈ (ਮੁਹੰਮਦ ਹਨੀਫ ਥਿੰਦ)-ਇੰਡੀਅਨ ਐਕਸ ਸਰਵਿਸ ਲੀਗ ਜ਼ਿਲ੍ਹਾ ਮਲੇਰਕੋਟਲਾ ਦੇ ਜ਼ਿਲ੍ਹਾ ਪ੍ਰਧਾਨ ਸੂਬੇਦਾਰ ਮੇਜਰ ਕੈਪਟਨ ਬਲਦੇਵ ਸਿੰਘ ਦੀ ਰਹਿਨੁਮਾਈ ਹੇਠ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਜ਼ਿਲ੍ਹਾ ਦੇ ਸਾਬਕਾ ਸੈਨਿਕਾਂ, ਵੀਰ ਨਾਰੀਆਂ ਤੇ ...

ਪੂਰੀ ਖ਼ਬਰ »

ਵਕੀਲ ਭਾਈਚਾਰੇ ਨੇ ਅਮਨ ਅਰੋੜਾ ਦੇ ਕੈਬਨਿਟ ਮੰਤਰੀ ਬਣਨ 'ਤੇ ਲੱਡੂ ਵੰਡ ਕੇ ਖ਼ੁਸ਼ੀ ਮਨਾਈ

ਸੁਨਾਮ ਊਧਮ ਸਿੰਘ ਵਾਲਾ, 6 ਜੁਲਾਈ (ਧਾਲੀਵਾਲ, ਭੁੱਲਰ)-ਬਾਰ ਐਸੋਸੀਏਸ਼ਨ ਸੁਨਾਮ ਵਲੋਂ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਤਰਲੋਕ ਸਿੰਘ ਭੰਗੂ ਦੀ ਅਗਵਾਈ ਵਿਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਵਜ਼ਾਰਤ ਵਿਚ ਅਮਨ ਅਰੋੜਾ ਦੇ ਕੈਬਨਿਟ ਮੰਤਰੀ ਬਣਨ ਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX