ਤਾਜਾ ਖ਼ਬਰਾਂ


ਬਿਕਰਮਜੀਤ ਸਿੰਘ ਮਜੀਠੀਆ ਦਾ ਕਰਤਾਰਪੁਰ 'ਚ ਕੀਤਾ ਗਿਆ ਭਰਵਾਂ ਸਵਾਗਤ
. . .  2 minutes ago
ਕਰਤਾਰਪੁਰ, 16 ਅਗਸਤ (ਭਜਨ ਸਿੰਘ)-ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਕਰਤਾਰਪੁਰ ਪੁੱਜਣ ਤੇ ਬਸਪਾ ਤੇ ਅਕਾਲੀ ਆਗੂਆਂ ਵਲੋਂ ਨਿੱਘਾ ਤੇ ਭਰਵਾਂ ਸਵਾਗਤ ਕੀਤਾ ਗਿਆ। ਉਨ੍ਹਾਂ ਕਰਤਾਰਪੁਰ ਪੁੱਜ ਕੇ ਵਰਕਰਾਂ ਦਾ ਧੰਨਵਾਦ...
ਪੁਲਿਸ ਅਧਿਕਾਰੀ ਦੀ ਗੱਡੀ ਹੇਠਾਂ ਬੰਬ ਲਾਏ ਜਾਣ ਦੀ ਅਫ਼ਵਾਹ
. . .  16 minutes ago
ਅੰਮ੍ਰਿਤਸਰ, 16 ਅਗਸਤ (ਰੇਸ਼ਮ ਸਿੰਘ)-15 ਅਗਸਤ ਤੋਂ ਇਕ ਦਿਨ ਬਾਅਦ ਅੱਜ ਇੱਥੇ ਰਣਜੀਤ ਐਵੀਨਿਊ ਖ਼ੇਤਰ 'ਚ ਇਕ ਪੁਲਿਸ ਅਧਿਕਾਰੀ ਦੀ ਗੱਡੀ ਹੇਠ ਬੰਬ ਲਾਏ ਜਾਣ ਦੀ ਅਫ਼ਵਾਹ ਹੈ। ਪੁਲਿਸ ਵਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ...
ਕੱਲ੍ਹ ਤੋਂ 2 ਰੁਪਏ ਮਹਿੰਗਾ ਹੋ ਜਾਵੇਗਾ ਅਮੂਲ ਤੇ ਮਦਰ ਡੇਅਰੀ ਦਾ ਦੁੱਧ
. . .  21 minutes ago
ਨਵੀਂ ਦਿੱਲੀ, 16 ਅਗਸਤ-ਦੇਸ਼ ਦੀ ਸਭ ਤੋਂ ਵੱਡੀ ਦੁੱਧ ਸਪਲਾਈ ਕਰਨ ਵਾਲੀ ਕੰਪਨੀ ਅਮੂਲ ਨੇ ਦੁੱਧ ਦੀ ਕੀਮਤ ਵਧਾਉਣ ਦਾ ਐਲਾਨ ਕੀਤਾ ਹੈ। ਗੁਜਰਾਤ ਕੋ-ਆਪਰੇਟਿਵ ਮਿਲਕ ਮਾਰਕੀਟਿੰਗ ਫੈਡਰੇਸ਼ਨ , ਜੋ ਅਮੂਲ ਦੁੱਧ ਵੇਚਦੀ ਹੈ, ਨੇ ਅਮੂਲ ਦੁੱਧ ਦੀ ਕੀਮਤ ਵਿਚ...
ਪਾਣੀ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਨਹਿਰੀ ਵਿਭਾਗ ਦਾ ਘੇਰਿਆ ਦਫ਼ਤਰ
. . .  43 minutes ago
ਅਬੋਹਰ, 16 ਅਗਸਤ (ਸੰਦੀਪ ਸੋਖਲ)-ਹਲਕਾ ਬੱਲੂਆਣਾ ਦੇ ਪਿੰਡ ਭੰਗਾਲਾ 'ਚ ਕਿਸਾਨਾਂ ਨੂੰ ਪਿਛਲੇ ਲੰਬੇ ਸਮੇਂ ਤੋਂ ਪਾਣੀ ਦੀ ਸਮੱਸਿਆ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਟੈਕਨੀਕਲ ਸਰਵਿਸ ਯੂਨੀਅਨ ਦੇ ਮੈਂਬਰਾਂ ਵਲੋਂ ਅਬੋਹਰ ਨਹਿਰੀ ਕਲੋਨੀ...
ਜਲੰਧਰ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  51 minutes ago
ਜਲੰਧਰ, 16 ਅਗਸਤ-ਜਲੰਧਰ ਪਹੁੰਚੇ ਬਿਕਰਮ ਸਿੰਘ ਮਜੀਠੀਆ
ਜੰਮੂ-ਕਸ਼ਮੀਰ: ਸ਼ੋਪੀਆਂ 'ਚ ਅੱਤਵਾਦੀਆਂ ਵਲੋਂ ਗੋਲੀਬਾਰੀ 'ਚ ਇਕ ਵਿਅਕਤੀ ਦੀ ਮੌਤ
. . .  54 minutes ago
ਸ਼੍ਰੀਨਗਰ, 16 ਅਗਸਤ-ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਛੋਟੇਪੋਰਾ ਇਲਾਕੇ 'ਚ ਇਕ ਸੇਬ ਦੇ ਬਾਗ 'ਚ ਅੱਤਵਾਦੀਆਂ ਨੇ ਲੋਕਾਂ 'ਤੇ ਗੋਲੀਬਾਰੀ ਕੀਤੀ, ਜਿਸ 'ਚ ਇਕ ਵਿਅਕਤੀ ਦੀ ਮੌਤ ਹੋ ਗਈ। ਘਟਨਾ 'ਚ ਇਕ ਵਿਅਕਤੀ ਜ਼ਖ਼ਮੀ ਹੋਇਆ ਹੈ...
ਪੰਜਾਬ ਦੇ 12000 ਪਿੰਡਾਂ 'ਚ ਗ੍ਰਾਮ ਸਭਾਵਾਂ ਕਰਵਾਈਆਂ-ਧਾਲੀਵਾਲ
. . .  about 1 hour ago
ਚੰਡੀਗੜ੍ਹ, 16 ਅਗਸਤ-ਪੰਜਾਬ ਦੇ 12000 ਪਿੰਡਾਂ 'ਚ ਗ੍ਰਾਮ ਸਭਾਵਾਂ ਕਰਵਾਈਆਂ-ਧਾਲੀਵਾਲ
ਪੰਜਾਬ 'ਚ ਹੁਣ ਤੱਕ ਅਸੀਂ 9053 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ-ਕੁਲਦੀਪ ਸਿੰਘ ਧਾਲੀਵਾਲ
. . .  about 1 hour ago
ਪੰਜਾਬ 'ਚ ਹੁਣ ਤੱਕ ਅਸੀਂ 9053 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ-ਕੁਲਦੀਪ ਸਿੰਘ ਧਾਲੀਵਾਲ
ਹਰਪਾਲ ਚੀਮਾ ਦਾ ਵੱਡਾ ਬਿਆਨ: ਸਰਕਾਰ ਨੇ 5 ਮਹੀਨਿਆਂ 'ਚ 12,339 ਕਰੋੜ ਕਰਜ਼ਾ ਵਾਪਸ ਕੀਤਾ
. . .  about 2 hours ago
ਚੰਡੀਗੜ੍ਹ, 16 ਅਗਸਤ- ਭਗਵੰਤ ਮਾਨ ਸਰਕਾਰ ਦੇ ਅੱਜ 5 ਮਹੀਨੇ ਪੂਰੇ ਹੋਣ ਤੇ ਪੰਜਾਬ ਦੇ 5 ਕੈਬਨਿਟ ਮੰਤਰੀਆਂ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ ਵਲੋਂ 5 ਮਹੀਨਿਆਂ 'ਚ ਕੀਤੇ ਕੰਮਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ ਗਿਆ। ਇਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ...
ਨਿਰਮਲ ਸੰਧੂ ਕਿਸਾਨ ਯੂਨੀਅਨ ਹਲਕਾ ਬੰਗਾ ਦੇ ਪ੍ਰਧਾਨ ਨਿਯੁਕਤ
. . .  about 2 hours ago
ਸੰਧਵਾਂ,16 ਅਗਸਤ (ਪ੍ਰੇਮੀ ਸੰਧਵਾਂ)- ਅਗਾਂਹਵਧੂ ਕਿਸਾਨ ਤੇ ਇੰਡੀਅਨ ਓਵਰਸੀਜ਼ ਡਿਵੈਲਪਮੈਂਟ ਕਮੇਟੀ ਯੂ.ਕੇ. ਦੇ ਜਨਰਲ ਸਕੱਤਰ ਸ.ਨਿਰਮਲ ਸਿੰਘ ਸੰਧੂ ਸੰਧਵਾਂ ਨੂੰ ਕਿਸਾਨਾਂ ਦੀ ਵੱਡੀ ਇਕੱਤਰਤਾ ਦੌਰਾਨ ਕਿਸਾਨ ਯੂਨੀਅਨ ਹਲਕਾ ਬੰਗਾ ਦਾ ਸਰਬਸੰਮਤੀ ਨਾਲ...
ਬੀ.ਸੀ.ਸੀ.ਆਈ. ਦੇ ਸਾਬਕਾ ਕਾਰਜਕਾਰੀ ਸਕੱਤਰ ਅਮਿਤਾਭ ਚੌਧਰੀ ਦਾ ਹੋਇਆ ਦਿਹਾਂਤ
. . .  about 2 hours ago
ਨਵੀਂ ਦਿੱਲੀ, 16 ਅਗਸਤ-ਬੀ.ਸੀ.ਸੀ.ਆਈ. ਦੇ ਸਾਬਕਾ ਕਾਰਜਕਾਰੀ ਸਕੱਤਰ ਅਮਿਤਾਭ ਚੌਧਰੀ ਦਾ ਹੋਇਆ ਦਿਹਾਂਤ
ਪੰਜਾਬ 'ਚ 25 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਾਂਗੇ- ਭਗਵੰਤ ਮਾਨ
. . .  about 2 hours ago
ਚੰਡੀਗੜ੍ਹ, 16 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀਆਂ ਲਈ ਇਕ ਹੋਰ ਖ਼ੁਸ਼ਖ਼ਬਰੀ ਹੈ ਕਿ ਮੇਰੀ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਜਿਹੜੇ ਹੋਰ 25 ਆਮ ਆਦਮੀ ਕਲੀਨਿਕ ਬਣਕੇ ਤਿਆਰ ਹਨ, ਉਹ ਲੋਕਾਂ ਨੂੰ ਸਮਰਪਿਤ ਕਰ ਰਹੇ ਹਾਂ। ਹੁਣ ਪੰਜਾਬ 'ਚ 100 ਆਮ ਆਦਮੀ ਕਲੀਨਿਕ ਲੋਕਾਂ ਦੀ ਸੇਵਾ ਕਰਨਗੇ।
ਜੰਮੂ-ਕਸ਼ਮੀਰ ਦੇ ਪਹਿਲਗਾਮ 'ਚ ਵੱਡਾ ਹਾਦਸਾ, ਆਈ.ਟੀ.ਬੀ.ਪੀ. ਦੀ ਬੱਸ ਹਾਦਸੇ ਦਾ ਸ਼ਿਕਾਰ
. . .  about 3 hours ago
ਸ਼੍ਰੀਨਗਰ, 16 ਅਗਸਤ-ਜੰਮੂ-ਕਸ਼ਮੀਰ 'ਚ ਅਮਰਨਾਥ ਯਾਤਰਾ 'ਤੇ ਡਿਊਟੀ 'ਚ ਲੱਗੇ ਆਈ.ਟੀ.ਬੀ.ਪੀ. ਜਵਾਨਾਂ ਨੂੰ ਲੈ ਕੇ ਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ 'ਚ 6 ਆਈ.ਟੀ.ਬੀ. ਪੀ. ਜਵਾਨਾਂ ਦੀ ਮੌਤ...
ਰਿਮਾਂਡ ਖ਼ਤਮ ਹੋਣ ਤੇ ਜੱਗੂ ਭਗਵਾਨਪੁਰੀਆ ਮੋਗਾ ਅਦਾਲਤ 'ਚ ਪੇਸ਼, ਬਟਾਲਾ ਪੁਲਿਸ ਨੇ ਲਿਆ ਟਰਾਂਜ਼ਿਟ ਰਿਮਾਂਡ 'ਤੇ
. . .  about 3 hours ago
ਮੋਗਾ, 16 ਅਗਸਤ (ਗੁਰਤੇਜ ਸਿੰਘ ਬੱਬੀ)-ਜੱਗੂ ਭਗਵਾਨਪੁਰੀਆ ਦਾ ਰਿਮਾਂਡ ਖ਼ਤਮ ਹੋਣ ਤੇ ਅੱਜ ਮੋਗਾ ਪੁਲਿਸ ਵਲੋਂ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਉਸ ਨੂੰ ਕਈ ਮਾਮਲਿਆਂ 'ਚ ਪੁੱਛਗਿੱਛ ਲਈ ਬਟਾਲਾ ਪੁਲਿਸ ਟਰਾਂਜ਼ਿਟ ਰਿਮਾਂਡ 'ਤੇ ਲੈ...
ਫੀਫਾ ਵਲੋਂ ਆਲ ਇੰਡੀਆ ਫੁੱਟਬਾਲ ਫੈਡਰੇਸ਼ਨ ਨੂੰ ਮੁਅੱਤਲ ਕਰਨ ਦੇ ਮੁੱਦੇ 'ਤੇ ਸੁਪਰੀਮ ਕੋਰਟ ਭਲਕੇ ਸੁਣਵਾਈ ਲਈ ਸਹਿਮਤ
. . .  about 3 hours ago
ਨਵੀਂ ਦਿੱਲੀ, 16 ਅਗਸਤ - ਫੀਫਾ ਵਲੋਂ ਆਲ ਇੰਡੀਆ ਫੁੱਟਬਾਲ ਫੈਡਰੇਸ਼ਨ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦੇ ਮੁੱਦੇ 'ਤੇ ਸੁਪਰੀਮ ਕੋਰਟ ਭਲਕੇ ਸੁਣਵਾਈ ਲਈ ਸਹਿਮਤ...
ਬਿਹਾਰ ਮੰਤਰੀ ਮੰਡਲ ਦਾ ਵਿਸਤਾਰ
. . .  about 4 hours ago
ਪਟਨਾ, 16 ਅਗਸਤ - ਬਿਹਾਰ 'ਚ ਨਿਤਿਸ਼ ਕੁਮਾਰ ਦੀ ਅਗਵਾਈ ਵਾਲੀ ਮਹਾ-ਗੱਠਜੋੜ ਸਰਕਾਰ ਦਾ ਵਿਸਤਾਰ ਹੋਇਆ ਹੈ। ਰਾਜਦ ਆਗੂ ਤੇਜ ਪ੍ਰਤਾਪ ਯਾਦਵ ਸਮੇਤ 4 ਹੋਰ ਵਿਧਾਇਕਾਂ ਨੇ ਰਾਜ ਭਵਨ...
ਬੇਕਾਬੂ ਜੀਪ ਦੇ ਹਾਦਸਾਗ੍ਰਸਤ ਹੋਣ ਕਾਰਨ ਇਕ ਬੱਚੇ ਸਮੇਤ ਤਿੰਨ ਦੀ ਮੌਤ, 4 ਜ਼ਖਮੀ
. . .  about 4 hours ago
ਰਾਮਾਂ ਮੰਡੀ, 16 ਅਗਸਤ (ਤਰਸੇਮ ਸਿੰਗਲਾ) - ਅੱਜ ਸਵੇਰੇ ਓਵਰ ਸਵਾਰੀਆਂ ਨਾਲ ਭਰੀ ਇਕ ਪਿਕਅਪ ਜੀਪ ਪੰਜਾਬ-ਹਰਿਆਣਾ ਸਰਹੱਦ ਦੇ ਨੌਰੰਗ ਪਿੰਡ ਨੇੜੇ ਬੇਕਾਬੂ ਹੋ ਕੇ ਸੜਕ ਹਾਦਸੇ ਦਾ ਸ਼ਿਕਾਰ...
ਭਗਵੰਤ ਮਾਨ ਸਰਕਾਰ ਦੇ 5 ਮਹੀਨੇ ਪੂਰੇ ਹੋਣ 'ਤੇ ਪ੍ਰੈੱਸ ਵਾਰਤਾ ਕਰ 5 ਮੰਤਰੀ ਆਪਣੇ ਕੰਮਾਂ ਦਾ ਦੇਣਗੇ ਵੇਰਵਾ
. . .  about 4 hours ago
ਚੰਡੀਗੜ੍ਹ, 16 ਅਗਸਤ - ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਅੱਜ 5 ਮਹੀਨੇ ਪੂਰੇ ਹੋ ਗਏ ਹਨ। 5 ਮਹੀਨੇ ਪੂਰੇ ਹੋਣ 'ਤੇ ਸਰਕਾਰ ਦੇ 5 ਮੰਤਰੀ ਆਪਣੇ ਕੰਮਾਂ ਦਾ ਵੇਰਵਾ ਦੇਣਗੇ। ਇਸ ਨੂੰ ਲੈ ਕੇ ਅੱਜ ਦੁਪਹਿਰ 1:00 ਵਜੇ ਪੰਜਾਬ ਭਵਨ ਵਿਖੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ...
ਦਿੱਲੀ ਹਾਈ ਕੋਰਟ ਵਲੋਂ ਈ.ਡੀ. ਨੂੰ ਨੋਟਿਸ ਜਾਰੀ
. . .  about 4 hours ago
ਨਵੀਂ ਦਿੱਲੀ, 16 ਅਗਸਤ - ਦਿੱਲੀ ਹਾਈਕੋਰਟ ਨੇ ਐਨ.ਐਸ.ਈ. ਫੋਨ ਟੈਪਿੰਗ ਮਾਮਲੇ ਵਿਚ ਮੁੰਬਈ ਦੇ ਸਾਬਕਾ ਪੁਲਿਸ ਕਮਿਸ਼ਨਰ ਸੰਜੇ ਪਾਂਡੇ ਦੁਆਰਾ ਦਾਖ਼ਲ ਜ਼ਮਾਨਤ ਪਟੀਸ਼ਨ 'ਤੇ ਈ.ਡੀ. ਨੂੰ ਨੋਟਿਸ ਜਾਰੀ ਕੀਤਾ ਹੈ।ਹਾਈਕੋਰਟ ਨੇ ਸੰਜੇ ਪਾਂਡੇ ਦੁਆਰਾ ਦਾਇਰ ਇਕ ਹੋਰ ਪਟੀਸ਼ਨ ਵਿਚ...
ਰਾਜਨਾਥ ਸਿੰਘ ਅੱਜ ਭਾਰਤੀ ਫ਼ੌਜ ਨੂੰ ਸੌਂਪਣਗੇ ਕਈ ਸਵਦੇਸ਼ੀ ਹਥਿਆਰ
. . .  about 4 hours ago
ਨਵੀਂ ਦਿੱਲੀ, 16 ਅਗਸਤ - ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਭਾਰਤੀ ਫ਼ੌਜ ਨੂੰ ਕਈ ਸਵਦੇਸ਼ੀ ਹਥਿਆਰ ਸੌਂਪਣਗੇ, ਜਿਨ੍ਹਾਂ ਵਿਚ ਐਂਟੀ-ਪਰਸਨਲ ਲੈਂਡ ਮਾਈਨ ਨਿਪੁਨ, ਪੈਂਗੌਂਗ ਝੀਲ ਵਿੱਚ ਕਾਰਵਾਈਆਂ ਲਈ ਲੈਂਡਿੰਗ ਕਰਾਫਟ ਅਟੈਕ, ਪੈਦਲ ਫ਼ੌਜ ਦੇ ਲੜਾਕੂ ਵਾਹਨ...
ਛੱਲਾਂ ਮੁੜਕੇ ਨਹੀਂ ਆਇਆ - ਬਿਕਰਮ ਸਿੰਘ ਮਜੀਠੀਆ ਨੇ ਚਰਨਜੀਤ ਸਿੰਘ ਚੰਨੀ ਉੱਪਰ ਕੱਸਿਆ ਤਨਜ਼
. . .  about 5 hours ago
ਚੰਡੀਗੜ੍ਹ, 16 ਅਗਸਤ - ਸਾਬਕਾ ਕੈਬਿਨਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖਟਕੜ ਕਲਾਂ ਲਈ ਰਵਾਨਾ ਹੋ ਗਏ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰਾਂ ਬਹੁਤ ਕੁਝ ਕਰਦੀਆਂ...
ਵੰਡ ਵੇਲੇ ਮਾਰੇ ਗਏ ਲੋਕਾਂ ਦੀ ਯਾਦ ਵਿਚ ਦੋਹਾਂ ਮੁਲਕਾਂ ਦੀਆਂ ਸਰਕਾਰਾਂ ਨੂੰ ਸ਼ੋਕ ਮਤੇ ਕਰਨੇ ਚਾਹੀਦੇ ਹਨ ਪਾਸ - ਗਿਆਨੀ ਹਰਪ੍ਰੀਤ ਸਿੰਘ
. . .  about 5 hours ago
ਅੰਮ੍ਰਿਤਸਰ, 16 ਅਗਸਤ (ਜਸਵੰਤ ਸਿੰਘ ਜੱਸ) - ਹਿੰਦੋਸਤਾਨ ਦੀ ਵੰਡ ਵੇਲੇ ਸਰਹੱਦ ਦੇ ਦੋਵੇਂ ਪਾਸੇ ਮਾਰੇ ਗਏ ਵੱਖ-ਵੱਖ ਧਰਮਾਂ ਨਾਲ ਸੰਬੰਧਿਤ 10 ਲੱਖ ਪੰਜਾਬੀਆਂ ਨੂੰ ਸ਼ਰਧਾਂਜਲੀ ਦੇਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮੂਹਿਕ ਅਰਦਾਸ ਸਮਾਗਮ ਕਰਵਾਇਆ ਗਿਆ।ਇਸ ਮੌਕੇ ਸੰਗਤਾਂ...
ਬਟਵਾਰੇ ਦੌਰਾਨ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਹੋਈ ਅਰਦਾਸ
. . .  about 5 hours ago
ਤਲਵੰਡੀ ਸਾਬੋ, 16 ਅਗਸਤ (ਰਣਜੀਤ ਸਿੰਘ ਰਾਜੂ) - ਦੇਸ਼ ਦੀ ਆਜ਼ਾਦੀ ਮੌਕੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਹੋਏ ਬਟਵਾਰੇ ਦੌਰਾਨ ਮਾਰੇ ਗਏ ਕਰੀਬ 10 ਲੱਖ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਨ ਦੀ ਸ੍ਰੀ ਅਕਾਲ ਤਖ਼ਤ ਸਾਹਿਬ...
ਵੰਡ ਵੇਲੇ ਮਾਰੇ ਗਏ 10 ਲੱਖ ਪੰਜਾਬੀਆਂ ਨੂੰ ਸ਼ਰਧਾਂਜਲੀ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮੂਹਿਕ ਅਰਦਾਸ ਸਮਾਗਮ
. . .  about 5 hours ago
ਅੰਮ੍ਰਿਤਸਰ, 16 ਅਗਸਤ (ਜਸਵੰਤ ਸਿੰਘ ਜੱਸ) - 75 ਵਰ੍ਹੇ ਪਹਿਲਾਂ ਸੰਨ 1947 ਵਿਚ ਹਿੰਦੋਸਤਾਨ ਦੀ ਵੰਡ ਵੇਲੇ ਸਰਹੱਦ ਦੇ ਦੋਵੇਂ ਪਾਸੇ ਮਾਰੇ ਗਏ ਵੱਖ-ਵੱਖ ਧਰਮਾਂ ਨਾਲ ਸੰਬੰਧਿਤ 10 ਲੱਖ ਪੰਜਾਬੀਆਂ ਨੂੰ ਸ਼ਰਧਾਂਜਲੀ ਦੇਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮੂਹਿਕ ਅਰਦਾਸ ਸਮਾਗਮ ਕਰਵਾਇਆ...
ਰਾਜੂ ਸ੍ਰੀਵਾਸਤਵ ਦੀ ਸਿਹਤ 'ਚ ਹੋ ਰਿਹੈ ਸੁਧਾਰ
. . .  about 6 hours ago
ਨਵੀਂ ਦਿੱਲੀ, 16 ਅਗਸਤ - ਰਾਜੂ ਸ੍ਰੀਵਾਸਤਵ ਦੇ ਨਿੱਜੀ ਸਕੱਤਰ ਗਰਵੀਤ ਨਾਰੰਗ ਦਾ ਕਹਿਣਾ ਹੈ ਕਿ ਰਾਜੂ ਸ੍ਰੀਵਾਸਤਵ ਦੀ ਸਿਹਤ 'ਚ ਸੁਧਾਰ ਹੋ ਰਿਹਾ ਹੈ। ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਉਹ ਜਲਦੀ ਠੀਕ ਹੋ ਜਾਵੇ।ਰਾਜੂ ਸ੍ਰੀਵਾਸਤਵ (58) ਨੂੰ 10 ਅਗਸਤ ਨੂੰ ਦਿਲ ਦਾ ਦੌਰਾ ਪੈਣ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 23 ਹਾੜ ਸੰਮਤ 554

ਬਰਨਾਲਾ

ਦੋਸ਼ੀਆਂ ਦੀ ਗਿ੍ਫ਼ਤਾਰੀ ਲਈ ਥਾਣਾ ਠੁੱਲੀਵਾਲ ਦਾ ਕਿਸਾਨ ਜਥੇਬੰਦੀਆਂ ਵਲੋਂ ਘਿਰਾਓ




ਮਹਿਲ ਕਲਾਂ/ਰੂੜੇਕੇ ਕਲਾਂ, 6 ਜੁਲਾਈ (ਤਰਸੇਮ ਸਿੰਘ ਗਹਿਲ, ਗੁਰਪ੍ਰੀਤ ਸਿੰਘ ਕਾਹਨੇਕੇ)-ਪਿੰਡ ਕੁਰੜ ਨਾਲ ਸਬੰਧਿਤ ਵਿਆਹੁਤਾ ਲੜਕੀ ਦੀ ਖ਼ੁਦਕੁਸ਼ੀ ਦੇ ਮਾਮਲੇ ਵਿਚ ਮੁਕੱਦਮੇ 'ਚ ਨਾਮਜ਼ਦ ਦੋਸ਼ੀਆਂ ਦੀ ਗਿ੍ਫ਼ਤਾਰੀ ਕਰਵਾਉਣ ਲਈ ਪੀੜਤ ਧਿਰ ਮਿ੍ਤਕ ਲੜਕੀ ਦੇ ਪੇਕਾ ਪਰਿਵਾਰ ਪਿੰਡ ਗੰਗੋਹਰ ਵਲੋਂ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਪੁਲਿਸ ਥਾਣਾ ਠੁੱਲੀਵਾਲ ਦਾ ਘਿਰਾਓ ਕਰ ਕੇ ਦੋਸ਼ੀਆਂ ਦੀ ਗਿ੍ਫ਼ਤਾਰੀ ਦੀ ਮੰਗ ਕੀਤੀ ਗਈ | ਇਸ ਸਮੇਂ ਮੈਡੀਕਲ ਪ੍ਰੈਕਟੀਸ਼ਨਰ ਦੇ ਆਗੂ ਡਾ. ਅਮਰਜੀਤ ਸਿੰਘ ਕੁੱਕੂ, ਭਾਕਿਯੂ ਡਕੌਦਾ ਦੇ ਜਗਰਾਜ ਸਿੰਘ ਹਰਦਾਸਪੁਰਾ, ਜਗਰੂਪ ਸਿੰਘ ਗਹਿਲ ਤੇ ਮਿ੍ਤਕ ਲੜਕੀ ਦੇ ਪਿਤਾ ਦਰਸ਼ਨ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਮਨਦੀਪ ਕੌਰ ਦੀ ਖ਼ੁਦਕੁਸ਼ੀ ਦੇ ਮਾਮਲੇ ਵਿਚ ਪੁਲਿਸ ਥਾਣਾ ਠੁੱਲੀਵਾਲ ਵਲੋਂ ਪਿਛਲੇ 15 ਦਿਨਾਂ ਤੋਂ ਢਿੱਲੀ ਕਾਰਗੁਜ਼ਾਰੀ ਕਰ ਕੇ ਮੁਕੱਦਮੇ ਵਿਚ ਨਾਮਜ਼ਦ 3 ਦੋਸ਼ੀਆਂ ਨੂੰ ਹਾਲੇ ਤੱਕ ਗਿ੍ਫ਼ਤਾਰ ਨਹੀਂ ਕੀਤਾ ਗਿਆ, ਜਿਸ ਕਰ ਕੇ ਕਿਸਾਨ ਜਥੇਬੰਦੀਆਂ ਤੇ ਮਿ੍ਤਕ ਲੜਕੀ ਦੇ ਪੇਕਾ ਪਰਿਵਾਰ ਵਿਚ ਰੋਸ ਦੀ ਲਹਿਰ ਹੈ | ਆਗੂਆਂ ਨੇ ਕਿਹਾ ਕਿ ਜੇਕਰ ਪੁਲਿਸ ਵਲੋਂ 14 ਜੁਲਾਈ ਤੱਕ ਮੁਕੱਦਮੇ ਵਿਚ ਨਾਮਜ਼ਦ ਸਾਰੇ ਦੋਸ਼ੀਆਂ ਨੂੰ ਗਿ੍ਫ਼ਤਾਰ ਨਾ ਕੀਤਾ ਗਿਆ ਤਾਂ ਪੀੜਤ ਪਰਿਵਾਰ ਦੇ ਹੱਕ ਵਿਚ ਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਵਾਉਣ ਤੱਕ ਕਿਸਾਨ ਜਥੇਬੰਦੀਆਂ ਵਲੋਂ ਲੁਧਿਆਣਾ-ਬਰਨਾਲਾ ਮੁੱਖ ਮਾਰਗ ਜਾਮ ਕੀਤਾ ਜਾਵੇਗਾ | ਇਸ ਮੌਕੇ ਰਾਣੀ ਕੌਰ, ਅਜਮੇਰ ਸਿੰਘ ਕਾਲਸਾਂ, ਜਗਰੂਪ ਸਿੰਘ ਗਹਿਲ, ਪਾਲ ਸਿੰਘ ਕੁਰੜ, ਨਾਨਕ ਸਿੰਘ ਅਮਲਾ ਸਿੰਘ ਵਾਲਾ, ਬਲਦੇਵ ਸਿੰਘ ਧਨੇਰ, ਅਮਰਜੀਤ ਸਿੰਘ ਕੁੱਕੂ, ਆਦਿ ਬੁਲਾਰਿਆਂ ਨੇ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਪੁਲਿਸ ਵਲੋਂ ਦੋਸ਼ੀਆਂ ਦੀ ਗਿ੍ਫ਼ਤਾਰੀ ਲਈ ਵਰਤੀ ਜਾਂਦੀ ਢਿੱਲ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ | ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਮੁਕੱਦਮੇ ਵਿਚ ਪੁਲਿਸ ਵਲੋਂ ਵਿਆਹੁਤਾ ਲੜਕੀ ਦੇ ਸਹੁਰਾ ਪਰਿਵਾਰ ਨਾਲ ਸਬੰਧਿਤ ਛੇ ਜਣਿਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਸੀ, ਜਿਨ੍ਹਾਂ ਵਿਚੋਂ ਤਿੰਨ ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਲਿਆ, ਪਰ ਦੋ ਔਰਤਾਂ ਸਮੇਤ ਇਕ ਵਿਅਕਤੀ ਪੁਲਿਸ ਦੀ ਗਿ੍ਫ਼ਤਾਰੀ ਤੋਂ ਹਾਲੇ ਵੀ ਬਾਹਰ ਦੱਸਿਆ ਜਾ ਰਿਹਾ ਹੈ | ਇਸ ਸਮੇਂ ਪੁਲਿਸ ਥਾਣਾ ਠੁੱਲੀਵਾਲ ਦੇ ਮੁੱਖ ਅਫ਼ਸਰ ਨੇ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਵਿਸ਼ਵਾਸ ਦਿੱਤਾ ਕਿ ਦੋਸ਼ੀਆਂ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ, ਜਲਦ ਗਿ੍ਫ਼ਤਾਰੀ ਕੀਤੀ ਜਾਵੇਗੀ |


ਨੌਜਵਾਨ ਨਾਲ ਵਿਆਹ ਕਰਵਾ ਕੇ ਕੈਨੇਡਾ ਨਾ ਲਿਜਾਣ ਤੇ 38 ਲੱਖ ਦੀ ਠੱਗੀ ਮਾਰਨ ਦੇ ਦੋਸ਼ 'ਚ ਪਿਉ-ਧੀ 'ਤੇ ਮਾਮਲਾ ਦਰਜ

ਟੱਲੇਵਾਲ, 6 ਜੁਲਾਈ (ਸੋਨੀ ਚੀਮਾ)-ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਗਹਿਲ ਦੇ ਇਕ ਨੌਜਵਾਨ ਨਾਲ ਇਕ ਲੜਕੀ ਵਲੋਂ ਵਿਆਹ ਕਰਵਾਉਣ ਉਪਰੰਤ ਕੈਨੇਡਾ ਨਾ ਲੈ ਕੇ ਜਾਣ ਅਤੇ ਲੱਖਾਂ ਦੀ ਠੱਗੀ ਦਾ ਮਾਮਲਾ ਸਾਹਮਣੇ ਆਇਆ, ਜਿਸ ਤਹਿਤ ਟੱਲੇਵਾਲ ਪੁਲਿਸ ਨੇ ਪਿਉ-ਧੀ 'ਤੇ ਪਰਚਾ ਦਰਜ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਲਈ ਬੇਅਦਬੀ ਮਾਮਲੇ 'ਚ ਕਾਂਗਰਸ ਤੇ 'ਆਪ' ਨੇ ਕੀਤੀ ਗੰਦੀ ਰਾਜਨੀਤੀ-ਅਕਾਲੀ ਆਗੂ

ਬਰਨਾਲਾ, 6 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-2015 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਮਾਮਲਿਆਂ ਵਿਚ ਕਾਂਗਰਸ ਤੇ ਆਮ ਆਦਮੀ ਪਾਰਟੀ ਵਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਅਤੇ ਸੱਤਾ 'ਤੇ ਕਾਬਜ਼ ਹੋਣ ਲਈ ਸਿਰਫ਼ ਗੰਦੀ ਰਾਜਨੀਤੀ ਕੀਤੀ ਗਈ ਹੈ, ...

ਪੂਰੀ ਖ਼ਬਰ »

ਨਸ਼ੇ ਦੀ ਓਵਰਡੋਜ਼ ਨਾਲ ਮਰੇ ਨੌਜਵਾਨ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਚਾਰ ਵਿਰੁੱਧ ਮੁਕੱਦਮਾ ਦਰਜ

ਧਨੌਲਾ, 6 ਜੁਲਾਈ (ਜਤਿੰਦਰ ਸਿੰਘ ਧਨੌਲਾ, ਚੰਗਾਲ)-ਨਸ਼ੇ ਦੀ ਓਵਰਡੋਜ਼ ਨਾਲ ਮਰਨ ਵਾਲੇ ਗਗਨਦੀਪ ਦੇ ਰਿਸ਼ਤੇਦਾਰਾਂ ਤੇ ਮੁਹੱਲਾ ਨਿਵਾਸੀਆਂ ਨੇ ਦਾਣਾ ਮੰਡੀ 'ਚ ਰਹਿੰਦੀ ਕਥਿਤ ਨਸ਼ਾ ਤਸਕਰ ਦੇ ਘਰ ਅੱਗੇ ਇਕੱਠਿਆਂ ਹੋ ਕੇ ਰੋਸ ਜ਼ਾਹਰ ਕੀਤਾ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਪਿੰਡ ਜੰਡਸਰ ਦੇ ਮੌਜੂਦਾ ਪੰਚ ਨੇ ਲਗਾਏ ਆਪਣੀ ਹੀ ਪੰਚਾਇਤ 'ਤੇ ਦੋਸ਼

ਸ਼ਹਿਣਾ, 6 ਜੁਲਾਈ (ਸੁਰੇਸ਼ ਗੋਗੀ)-ਪਿੰਡ ਜੰਡਸਰ ਦੀ ਪੰਚਾਇਤ ਦੇ ਇਕ ਮੌਜੂਦਾ ਪੰਚ ਨੇ ਆਪਣੀ ਹੀ ਪੰਚਾਇਤ 'ਤੇ ਕਈ ਤਰ੍ਹਾਂ ਦੇ ਦੋਸ਼ ਲਗਾਏ ਹਨ | ਪੰਚ ਬਲਵੀਰ ਸਿੰਘ ਜੰਡਸਰ ਨੇ ਕਿਹਾ ਕਿ ਗ੍ਰਾਮ ਸਭਾ ਦਾ ਇਜਲਾਸ ਸਿਰਫ਼ ਦੋ ਘੰਟੇ ਪਹਿਲਾਂ ਗੁਰਦੁਆਰਾ ਸਾਹਿਬ ਤੋਂ ...

ਪੂਰੀ ਖ਼ਬਰ »

ਪਿੰਡ ਛੀਨੀਵਾਲ ਕਲਾਂ ਦੇ ਸਰਪੰਚ ਸ਼ਿਮਲਜੀਤ ਕੌਰ ਦੀ ਮੁਅੱਤਲੀ 'ਤੇ ਰੋਕ

ਮਹਿਲ ਕਲਾਂ, 6 ਜੁਲਾਈ (ਅਵਤਾਰ ਸਿੰਘ ਅਣਖੀ)-ਡਾਇਰੈਕਟੋਰੇਟ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂਾ ਪਿੰਡ ਛੀਨੀਵਾਲ ਕਲਾਂ ਦੇ ਸਰਪੰਚ ਨੂੰ ਮੁਅੱਤਲ ਕਰਨ ਤੋਂ ਬਾਅਦ ਸਰਪੰਚ ਸ਼ਿਮਲਜੀਤ ਕੌਰ ਨੇ ਖ਼ੁਦ ਨੂੰ ਨਿਰਦੋਸ਼ ਦੱਸਦਿਆਂ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ...

ਪੂਰੀ ਖ਼ਬਰ »

ਪੰਜਾਬ ਕਿਸਾਨ ਯੂਨੀਅਨ ਦੀ ਮੀਟਿੰਗ

ਹੰਡਿਆਇਆ, 6 ਜੁਲਾਈ (ਗੁਰਜੀਤ ਸਿੰਘ ਖੁੱਡੀ)-ਗੁਰਦੁਆਰਾ ਗੁਰੂਸਰ ਪੱਕਾ ਸਾਹਿਬ ਪਾਤਸ਼ਾਹੀ ਨੌਵੀਂ ਹੰਡਿਆਇਆ ਵਿਖੇ ਪੰਜਾਬ ਕਿਸਾਨ ਯੂਨੀਅਨ ਜ਼ਿਲ੍ਹਾ ਇਕਾਈ ਬਰਨਾਲਾ ਦੀ ਮੀਟਿੰਗ ਹੋਈ | ਜ਼ਿਲ੍ਹਾ ਪ੍ਰਧਾਨ ਜੱਗਾ ਸਿੰਘ ਬਦਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ...

ਪੂਰੀ ਖ਼ਬਰ »

ਇੰਸ. ਜਗਜੀਤ ਸਿੰਘ ਘੁਮਾਣ ਨੇ ਥਾਣਾ ਤਪਾ ਵਿਖੇ ਸੰਭਾਲਿਆ ਅਹੁਦਾ

ਤਪਾ ਮੰਡੀ, 6 ਜੁਲਾਈ (ਪ੍ਰਵੀਨ ਗਰਗ)-ਥਾਣਾ ਤਪਾ ਵਿਖੇ ਨਵੇਂ ਆਏ ਥਾਣਾ ਮੁਖੀ ਇੰਸਪੈਕਟਰ ਜਗਜੀਤ ਸਿੰਘ ਘੁਮਾਣ ਨੇ ਅਹੁਦਾ ਸੰਭਾਲਣ ਉਪਰੰਤ ਕੰਮਕਾਜ ਕਰਨਾ ਸ਼ੁਰੂ ਕਰ ਦਿੱਤਾ ਹੈ | ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਉਨ੍ਹਾਂ ਕਿਹਾ ਕਿ ਪਿੰਡਾਂ 'ਚ ਕਲੱਸਟਰ ਬਣਾ ਕੇ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਸਾਈਬਰ ਸੁਰੱਖਿਆ ਸੰਬੰਧੀ ਪੋਸਟਰ ਮੁਕਾਬਲੇ

ਬਰਨਾਲਾ, 6 ਜੁਲਾਈ (ਅਸ਼ੋਕ ਭਾਰਤੀ)-ਜ਼ਿਲ੍ਹਾ ਬਰਨਾਲਾ ਦੇ ਸਮੂਹ ਸਰਕਾਰੀ ਸਕੂਲਾਂ ਵਿਚ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਬਰਨਾਲਾ ਸਰਬਜੀਤ ਸਿੰਘ ਤੂਰ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਬਰਨਾਲਾ ...

ਪੂਰੀ ਖ਼ਬਰ »

ਪਾਵਰਕਾਮ ਦੀ ਟੀਮ ਵਲੋਂ ਬਿਜਲੀ ਦੇ ਮੀਟਰਾਂ ਦੀ ਚੈਕਿੰਗ

ਤਪਾ ਮੰਡੀ, 6 ਜੁਲਾਈ (ਪ੍ਰਵੀਨ ਗਰਗ)-ਸੀਨੀਅਰ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਾਵਰਕਾਮ ਦੀਆਂ 6 ਦੇ ਕਰੀਬ ਟੀਮਾਂ ਵਲੋਂ ਸ਼ਹਿਰ ਦੀਆਂ ਵੱਖ-ਵੱਖ ਗਲੀਆਂ ਤੇ ਮੁਹੱਲਿਆਂ 'ਚ ਮੀਟਰਾਂ ਦੀ ਚੈਕਿੰਗ ਕੀਤੀ ਗਈ | ਚੈਕਿੰਗ ਦੌਰਾਨ ਟੀਮ ਵਲੋਂ ਬਿਜਲੀ ਚੋਰੀ ਦੇ 2 ਕੇਸ ...

ਪੂਰੀ ਖ਼ਬਰ »

ਛੇੜਛਾੜ ਤੇ ਲੁੱਟ ਖੋਹ ਕਰਨ ਦੇ ਦੋਸ਼ਾਂ 'ਚੋਂ ਦੋ ਬਰੀ

ਸੰਗਰੂਰ, 6 ਜੁਲਾਈ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਬਲਜਿੰਦਰ ਸਿੰਘ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਐੱਮ. ਏ. ਸ਼ਾਹ ਜੱਗਾ ਮਲੇਰਕੋਟਲਾ ਵਲੋਂ ਕੀਤੀ ਪੈਰਵੀਂ ਤੋਂ ਬਾਅਦ ਛੇੜਛਾੜ ਤੇ ਲੁੱਟਖੋਹ ਕਰਨ ਦੇ ਦੋਸ਼ਾਂ ਵਿਚੋਂ ਦੋ ਵਿਅਕਤੀਆਂ ਨੂੰ ਬਰੀ ਕਰਨ ਦਾ ਹੁਕਣ ...

ਪੂਰੀ ਖ਼ਬਰ »

ਕੌਂਸਲਰਾਂ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਮਿਲ ਕੇ ਸੁਨਾਮ ਸ਼ਹਿਰ ਦੇ ਵਿਕਾਸ ਦੀ ਕੀਤੀ ਮੰਗ

ਸੁਨਾਮ ਊਧਮ ਸਿੰਘ ਵਾਲਾ, 6 ਜੁਲਾਈ (ਭੁੱਲਰ, ਧਾਲੀਵਾਲ)-ਸੁਨਾਮ ਸ਼ਹਿਰ ਦੇ ਨਗਰ ਕੌਂਸਲਰਾਂ ਵਲੋਂ ਸ਼ਹਿਰੀ ਵਿਕਾਸ ਮੰਤਰੀ ਪੰਜਾਬ ਅਮਨ ਅਰੋੜਾ ਨੂੰ ਮਿਲ ਕੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਵਜ਼ਾਰਤ 'ਚ ਕੈਬਨਿਟ ਮੰਤਰੀ ਬਣਨ 'ਤੇ ਵਧਾਈ ਦਿੱਤੀ ਗਈ | ਇਸ ਸਮੇਂ ...

ਪੂਰੀ ਖ਼ਬਰ »

ਘਰ 'ਚੋਂ ਨਕਦੀ, ਗਹਿਣੇ ਤੇ ਕੱਪੜੇ ਚੋਰੀ ਕਰਨ ਵਾਲੇ ਦੋ ਚੋਰ ਕਾਬੂ

ਸ਼ੇਰਪੁਰ, 6 ਜੁਲਾਈ (ਦਰਸਨ ਸਿੰਘ ਖੇੜੀ)-ਪੁਲਿਸ ਜ਼ਿਲ੍ਹਾ ਸੰਗਰੂਰ ਦੇ ਐੱਸ.ਐੱਸ.ਪੀ. ਮਨਦੀਪ ਸਿੰਘ ਸਿੱਧੂ ਦੀ ਅਗਵਾਈ ਵਿਚ ਥਾਣਾ ਸ਼ੇਰਪੁਰ ਦੀ ਪੁਲਿਸ ਨੇ ਘਰ ਵਿਚੋਂ ਦਿਨ ਦਿਹਾੜੇ ਨਕਦੀ, ਗਹਿਣੇ ਤੇ ਹੋਰ ਕੀਮਤੀ ਸਮਾਨ ਚੋਰੀ ਕਰਨ ਵਾਲੇ 2 ਚੋਰਾਂ ਨੂੰ ਕਾਬੂ ਕਰਨ ਵਿਚ ...

ਪੂਰੀ ਖ਼ਬਰ »

ਸੀ-ਪਾਇਟ ਬੋੜਾਵਾਲ ਵਿਖੇ ਫ਼ੌਜ 'ਚ ਭਰਤੀ ਲਈ ਟਰੇਨਿੰਗ ਸ਼ੁਰੂ

ਬਰਨਾਲਾ, 6 ਜੁਲਾਈ (ਅਸ਼ੋਕ ਭਾਰਤੀ)-ਪੰਜਾਬ ਦੇ ਨੌਜਵਾਨਾਂ ਦੀ ਸਿਖ਼ਲਾਈ ਅਤੇ ਰੁਜ਼ਗਾਰ ਕੇਂਦਰ ਪਿੰਡ ਬੋੜਾਵਾਲ, ਜ਼ਿਲ੍ਹਾ ਪਟਿਆਲਾ ਵਿਖੇ ਅਗਨੀਪੱਥ ਤਹਿਤ ਫ਼ੌਜ 'ਚ ਭਰਤੀ ਲਈ ਟਰੇਨਿੰਗ ਸ਼ੁਰੂ ਕਰ ਦਿੱਤੀ ਗਈ ਹੈ | ਕੈਂਪ ਇੰਚਾਰਜ ਅਵਤਾਰ ਸਿੰਘ ਨੇ ਦੱਸਿਆ ਕਿ ਕੇਂਦਰ ...

ਪੂਰੀ ਖ਼ਬਰ »

ਗੁਰਦੁਆਰਾ ਤਪਿਆਣਾ ਸਾਹਿਬ ਦਾਨਗੜ੍ਹ ਵਿਖੇ ਬੱਚਿਆਂ ਦਾ ਸ਼ਖ਼ਸੀਅਤ ਉਸਾਰੀ ਕੈਂਪ ਲਗਾਇਆ

ਧਨੌਲਾ, 6 ਜੁਲਾਈ (ਚੰਗਾਲ)-ਗਰਮੀ ਦੀਆਂ ਛੁੱਟੀਆਂ ਦੌਰਾਨ ਗੁਰਦੁਆਰਾ ਤਪਿਆਣਾ ਸਾਹਿਬ ਦਾਨਗੜ੍ਹ ਬਰਨਾਲਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਗੁਰੂ ਨਾਨਕ ਮਲਟੀਵਰਸਿਟੀ (ਐਜੂਕੇਟਰ ਪੰਜਾਬ ਪ੍ਰੋਜੈਕਟ) ਲੁਧਿਆਣਾ ਦੇ ਸਹਿਯੋਗ ਨਾਲ ਬੱਚਿਆਂ ਦਾ ਸ਼ਖ਼ਸੀਅਤ ਉਸਾਰੀ ...

ਪੂਰੀ ਖ਼ਬਰ »

ਐੱਸ. ਬੀ. ਐੱਸ. ਸਕੂਲ ਵਿਖੇ ਗਣਿਤ ਵਿਸ਼ੇ ਸੰਬੰਧੀ ਗਤੀਵਿਧੀਆਂ ਕਰਵਾਈਆਂ

ਬਰਨਾਲਾ, 6 ਜੁਲਾਈ (ਅਸ਼ੋਕ ਭਾਰਤੀ)-ਐੱਸ. ਬੀ. ਐੱਸ. ਪਬਲਿਕ ਸਕੂਲ ਸੁਰਜੀਤਪੁਰਾ ਵਿਖੇ ਅਧਿਆਪਕਾ ਹਰਮਨਪ੍ਰੀਤ ਕੌਰ ਦੀ ਅਗਵਾਈ ਵਿਚ ਗਣਿਤ ਵਿਸ਼ੇ ਸਬੰਧੀ ਬੱਚਿਆਂ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ, ਜਿਸ ਵਿਚ ਪਹਿਲੀ ਕਲਾਸ ਦੇ ਬੱਚਿਆਂ ਨੂੰ ਗਿਣਤੀ ਦੇ ...

ਪੂਰੀ ਖ਼ਬਰ »

'ਸਮਾਜਿਕ ਕੁਰੀਤੀਆਂ' ਖ਼ਿਲਾਫ਼ ਵਿਦਿਆਰਥੀਆਂ ਨੇ ਸਕਿੱਟ ਕੀਤੀ ਪੇਸ਼

ਟੱਲੇਵਾਲ, 6 ਜੁਲਾਈ (ਸੋਨੀ ਚੀਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ-ਜੋਧਪੁਰ ਵਿਖੇ ਆਜ਼ਾਦੀ ਦੇ 75 ਸਾਲਾਂ ਉਤਸਵ ਨੂੰ ਸਮਰਪਿਤ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਅਧੀਨ ਸਕੂਲ ਦੇ ਵਿਦਿਆਰਥੀਆਂ ਵਲੋਂ ਰੁਪਿੰਦਰ ਕੌਰ ਤੇ ਜਸਵੀਰ ਕੌਰ ਦੀ ਅਗਵਾਈ ਵਿਚ ਸਮਾਜਿਕ ...

ਪੂਰੀ ਖ਼ਬਰ »

ਮੁਲਾਜ਼ਮ ਯੂਨਾਈਟਿਡ ਆਰਗੇਨਾਈਜ਼ੇਸ਼ਨ ਵਲੋਂ ਇਕੱਤਰਤਾ

ਧਨੌਲਾ, 6 ਜੁਲਾਈ (ਜਤਿੰਦਰ ਸਿੰਘ ਧਨੌਲਾ, ਚੰਗਾਲ)-ਮੁਲਾਜ਼ਮ ਯੂਨਾਈਟਿਡ ਆਰਗੇਨਾਈਜ਼ੇਸ਼ਨ ਪੰਜਾਬ ਇਕਾਈ ਸਬ-ਡਵੀਜ਼ਨ ਧਨੌਲਾ ਇਕ ਤੇ ਧਨੌਲਾ ਦੋ ਦੀ ਸਾਂਝੀ ਮੀਟਿੰਗ ਸਬ-ਡਵੀਜ਼ਨ ਦਫ਼ਤਰ ਧਨੌਲਾ ਵਿਖੇ ਗੁਰਪ੍ਰੀਤ ਸਿੰਘ ਦਾਨਗੜ੍ਹ ਦੀ ਸਰਪ੍ਰਸਤੀ ਤੇ ਦੋਵੇਂ ...

ਪੂਰੀ ਖ਼ਬਰ »

ਐੱਸ. ਜੀ. ਐੱਨ. ਸਕੂਲ ਦੀਵਾਨਾ ਵਿਖੇ ਬੂਟੇ ਲਗਾਏ

ਟੱਲੇਵਾਲ, 6 ਜੁਲਾਈ (ਸੋਨੀ ਚੀਮਾ)-ਐੱਸ. ਜੀ. ਐੱਨ. ਇੰਟਰਨੈਸ਼ਨਲ ਸਕੂਲ ਦੀਵਾਨਾ ਦੇ ਵਿਦਿਆਰਥੀਆਂ ਵਲੋਂ ਪਿ੍ੰਸੀਪਲ ਮੱਖਣ ਸਿੰਘ ਦੀ ਅਗਵਾਈ ਹੇਠ ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਗਾਏ ਗਏ | ਇਸ ਮੌਕੇ ਪਿ੍ੰਸੀਪਲ ਮੱਖਣ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਪੀ. ਡਬਲਯੂ. ਡੀ. ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਮੀਟਿੰਗ

ਬਰਨਾਲਾ, 6 ਜੁਲਾਈ (ਅਸ਼ੋਕ ਭਾਰਤੀ)-ਪੀ. ਡਬਲਯੂ. ਡੀ. ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਬ੍ਰਾਂਚ ਬਰਨਾਲਾ ਦੀ ਜਨਰਲ ਮੀਟਿੰਗ ਬਲਵਿੰਦਰ ਸਿੰਘ ਧਨੇਰ ਦੀ ਪ੍ਰਧਾਨਗੀ ਹੇਠ ਯੂਨੀਅਨ ਦਫ਼ਤਰ ਬਰਨਾਲਾ ਵਿਖੇ ਹੋਈ | ਇਸ ਮੌਕੇ ਸੂਬਾ ਜਨਰਲ ਸਕੱਤਰ ਅਨਿਲ ਕੁਮਾਰ, ਬਲਵਿੰਦਰ ...

ਪੂਰੀ ਖ਼ਬਰ »

ਇੰਸ. ਬਲਜੀਤ ਸਿੰਘ ਢਿੱਲੋਂ ਨੇ ਥਾਣਾ ਮੁਖੀ ਦਾ ਅਹੁਦਾ ਸੰਭਾਲਿਆ

ਬਰਨਾਲਾ, 6 ਜੁਲਾਈ (ਰਾਜ ਪਨੇਸਰ)-ਥਾਣਾ ਸਿਟੀ-1 ਪੁਲਿਸ ਦੇ ਨਵੇਂ ਆਏ ਐੱਸ. ਐੱਚ. ਓ. ਇੰਸ: ਬਲਜੀਤ ਸਿੰਘ ਢਿੱਲੋਂ ਨੇ ਅਹੁਦਾ ਸੰਭਾਲਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਰੇਕ ਵਿਅਕਤੀ ਦਾ ਕੰਮ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ ਤੇ ਬਣਦਾ ਮਾਣ ਸਨਮਾਨ ...

ਪੂਰੀ ਖ਼ਬਰ »

ਖ਼ੂਨਦਾਨ ਨਾਲ ਅਨੇਕਾਂ ਜ਼ਿੰਦਗੀਆਂ ਬਚਦੀਆਂ ਹਨ- ਡਾ. ਨਈਅਰ

ਬਰਨਾਲਾ, 6 ਜੁਲਾਈ (ਨਰਿੰਦਰ ਅਰੋੜਾ)-ਸਿਹਤ ਵਿਭਾਗ ਬਰਨਾਲਾ ਵਲੋਂ 14 ਜੁਲਾਈ ਤੱਕ ਖ਼ੂਨਦਾਨ ਜਾਗਰੂਕਤਾ ਮਹੀਨਾ ਮਨਾਇਆ ਜਾ ਰਿਹਾ ਹੈ | ਇਸੇ ਕੜੀ ਤਹਿਤ ਦਫ਼ਤਰ ਸਿਵਲ ਸਰਜਨ ਦੇ ਟਰੇਨਿੰਗ ਅਨੈਕਸੀ ਹਾਲ 'ਚ ਖ਼ੂਨਦਾਨੀਆਂ ਨੂੰ ਸਨਮਾਨਿਤ ਕਰਨ ਲਈ ਸੈਮੀਨਾਰ ਕਰਵਾਇਆ ਗਿਆ, ...

ਪੂਰੀ ਖ਼ਬਰ »

ਹੰਡਿਆਇਆ ਤੇ ਖੱੁਡੀ ਸਕੂਲ ਦਾ ਨਤੀਜਾ ਸ਼ਾਨਦਾਰ

ਹੰਡਿਆਇਆ, 6 ਜੁਲਾਈ (ਗੁਰਜੀਤ ਸਿੰਘ ਖੁੱਡੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਪਿ੍ੰਸੀਪਲ ਰਜਿੰਦਰਪਾਲ ਸਿੰਘ ਸੇਖਾ, ਸਕੂਲ ਇੰਚਾਰਜ ਸੁਖਦੇਵ ਸਿੰਘ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ...

ਪੂਰੀ ਖ਼ਬਰ »

ਚਰਨਜੀਤ ਸਿੰਘ ਨੇ ਬੱਸ ਸਟੈਂਡ ਚੌਕੀ ਦਾ ਸੰਭਾਲਿਆ ਅਹੁਦਾ

ਬਰਨਾਲਾ, 6 ਜੁਲਾਈ (ਰਾਜ ਪਨੇਸਰ)-ਬੱਸ ਸਟੈਂਡ ਪੁਲਿਸ ਚੌਕੀ ਦੇ ਨਵਾੇ ਆਏ ਇੰਚਾਰਜ ਏ.ਐੱਸ.ਆਈ. ਚਰਨਜੀਤ ਸਿੰਘ ਨੇ ਅਹੁਦਾ ਸੰਭਾਲਣ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਹਰੇਕ ਵਿਅਕਤੀ ਦਾ ਕੰਮ ਪਹਿਲ ਦੇ ਆਧਾਰ 'ਤੇ ਕੀਤਾ ਜਾਵੇ | ਮਾੜੇ, ਸਮਾਜ ਵਿਰੋਧੀ ਅਨਸਰਾਂ, ਨਸ਼ਾ ...

ਪੂਰੀ ਖ਼ਬਰ »

ਖੁੱਡੀ ਕਲਾਂ ਸਕੂਲ ਵਿਖੇ ਐੱਨ. ਐੱਸ. ਐੱਸ. ਕੈਂਪ ਲਗਾਇਆ

ਹੰਡਿਆਇਆ, 6 ਜੁਲਾਈ (ਗੁਰਜੀਤ ਸਿੰਘ ਖੱੁਡੀ)-ਯੁਵਕ ਸੇਵਾਵਾਂ ਵਿਭਾਗ ਬਰਨਾਲਾ ਦੇ ਸਹਾਇਕ ਡਾਇਰੈਕਟਰ ਰਘਵੀਰ ਸਿੰਘ ਮਾਨ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸਰਬਜੀਤ ਸਿੰਘ ਤੂਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪਿ੍ੰਸੀਪਲ ਦਰਸ਼ਨ ਸਿੰਘ ਚੀਮਾ ਦੀ ਅਗਵਾਈ ਵਿਚ ਸਰਕਾਰੀ ...

ਪੂਰੀ ਖ਼ਬਰ »

ਪਿੰਡ ਜੋਧਪੁਰ ਵਿਖੇ ਗ੍ਰਾਮ ਸਭਾ ਦਾ ਇਜਲਾਸ

ਸ਼ਹਿਣਾ, 6 ਜੁਲਾਈ (ਸੁਰੇਸ਼ ਗੋਗੀ)-ਪਿੰਡ ਜੋਧਪੁਰ ਵਿਖੇ ਸਰਪੰਚ ਬਲਵੀਰ ਸਿੰਘ ਰਾਏ ਦੀ ਅਗਵਾਈ ਵਿਚ ਗ੍ਰਾਮ ਸਭਾ ਦਾ ਇਜਲਾਸ ਹੋਇਆ, ਜਿਸ ਵਿਚ ਕੈਪਟਨ ਜਗਤਾਰ ਸਿੰਘ ਕਲੱਬ ਪ੍ਰਧਾਨ, ਸੁਖਦੇਵ ਸਿੰਘ ਲਾਲੀ ਸਾਬਕਾ ਪੰਚ, ਬਲਦੇਵ ਸਿੰਘ ਸੰਮਤੀ ਮੈਂਬਰ, ਹਰਵਿੰਦਰ ਸਿੰਘ, ਨੱਥਾ ...

ਪੂਰੀ ਖ਼ਬਰ »

ਨੇਵੀ 'ਚ ਭਰਤੀ ਹੋਣਾ ਚਾਹੁੰਦੈ ਵਿਦਿਆਰਥੀ ਗੁਰਸੇਵਕ ਸਿੰਘ ਮਿੱਠੇਵਾਲ

ਮਹਿਲ ਕਲਾਂ, 6 ਜੁਲਾਈ (ਅਵਤਾਰ ਸਿੰਘ ਅਣਖੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਦਸਵੀਂ ਸ਼੍ਰੇਣੀ ਦੇ ਨਤੀਜੇ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਪਾ (ਬਰਨਾਲਾ) ਦੇ ਵਿਦਿਆਰਥੀ ਗੁਰਸੇਵਕ ਸਿੰਘ ਪੁੱਤਰ ਹਾਕਮ ਸਿੰਘ ਦੇ ਜ਼ਿਲ੍ਹਾ ਬਰਨਾਲਾ ਵਿਚੋਂ ...

ਪੂਰੀ ਖ਼ਬਰ »

ਭਾਕਿਯੂ ਕਾਦੀਆਂ ਦੀ ਮੀਟਿੰਗ

ਸ਼ਹਿਣਾ, 6 ਜੁਲਾਈ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਬਲਾਕ ਪੱਧਰੀ ਮੀਟਿੰਗ ਜਸਵੀਰ ਸਿੰਘ ਸੀਰਾ ਬਲਾਕ ਪ੍ਰਧਾਨ ਦੀ ਅਗਵਾਈ 'ਚ ਹੋਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰ ਛੀਨੀਵਾਲ ਨੇ ਕਿਹਾ ਕਿ ਸੰਯੁਕਤ ...

ਪੂਰੀ ਖ਼ਬਰ »

ਸਿਉਰਵੇਅ ਇਮੀਗੇ੍ਰਸ਼ਨ ਨੇ ਕੈਨੇਡਾ ਦਾ ਲਗਵਾਇਆ ਸਟੱਡੀ ਵੀਜ਼ਾ

ਟੱਲੇਵਾਲ, 6 ਜੁਲਾਈ (ਸੋਨੀ ਚੀਮਾ)-ਪੰਜਾਬ ਤੇ ਕੈਨੇਡਾ ਤੋਂ ਮਾਨਤਾ ਪ੍ਰਾਪਤ ਸਿਉਰਵੇਅ ਇਮੀਗ੍ਰੇਸ਼ਨ ਕੰਪਨੀ ਕੈਨੇਡਾ ਦੇ ਹਰ ਤਰ੍ਹਾਂ ਦੇ ਵੀਜ਼ੇ ਲਗਵਾਉਣ ਵਿਚ ਮੋਹਰੀ ਬਣੀ ਹੋਈ ਹੈ | ਇਸੇ ਕੜ੍ਹੀ ਤਹਿਤ ਗੁਰਨੂਰ ਸਿੰਘ ਪਿੰਡ ਆਜਮਵਾਲਾ ਜ਼ਿਲ੍ਹਾ ਫ਼ਾਜ਼ਿਲਕਾ ਦਾ ...

ਪੂਰੀ ਖ਼ਬਰ »

ਸਕਾਈ ਹਾਕਸ ਆਈਲਟਸ ਸੈਂਟਰ ਦੇ ਚੰਗੇ ਨਤੀਜੇ ਲਗਾਤਾਰ ਆਉਣੇ ਜਾਰੀ

ਸ਼ਹਿਣਾ, 6 ਜੁਲਾਈ (ਸੁਰੇਸ਼ ਗੋਗੀ)-ਸਕਾਈ ਹਾਕਸ ਆਈਲਟਸ ਤੇ ਇਮੀਗ੍ਰੇਸ਼ਨ ਸੈਂਟਰ ਪੱਖੋਂ ਕੈਂਚੀਆਂ ਦੇ ਚੰਗੇ ਨਤੀਜੇ ਲਗਾਤਾਰ ਆਉਣੇ ਜਾਰੀ ਹਨ | ਇਹ ਜਾਣਕਾਰੀ ਦਿੰਦਿਆਂ ਸੰਸਥਾ ਦੇ ਐੱਮ. ਡੀ. ਰਾਜਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਸੈਂਟਰ ਦੇ ਮਿਹਨਤੀ ਸਟਾਫ਼ ਸਦਕਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX