ਤਾਜਾ ਖ਼ਬਰਾਂ


ਜਲੰਧਰ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  5 minutes ago
ਜਲੰਧਰ, 16 ਅਗਸਤ-ਜਲੰਧਰ ਪਹੁੰਚੇ ਬਿਕਰਮ ਸਿੰਘ ਮਜੀਠੀਆ
ਜੰਮੂ-ਕਸ਼ਮੀਰ: ਸ਼ੋਪੀਆਂ 'ਚ ਅੱਤਵਾਦੀਆਂ ਵਲੋਂ ਗੋਲੀਬਾਰੀ 'ਚ ਇਕ ਵਿਅਕਤੀ ਦੀ ਮੌਤ
. . .  8 minutes ago
ਸ਼੍ਰੀਨਗਰ, 16 ਅਗਸਤ-ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਛੋਟੇਪੋਰਾ ਇਲਾਕੇ 'ਚ ਇਕ ਸੇਬ ਦੇ ਬਾਗ 'ਚ ਅੱਤਵਾਦੀਆਂ ਨੇ ਲੋਕਾਂ 'ਤੇ ਗੋਲੀਬਾਰੀ ਕੀਤੀ, ਜਿਸ 'ਚ ਇਕ ਵਿਅਕਤੀ ਦੀ ਮੌਤ ਹੋ ਗਈ। ਘਟਨਾ 'ਚ ਇਕ ਵਿਅਕਤੀ ਜ਼ਖ਼ਮੀ ਹੋਇਆ ਹੈ...
ਪੰਜਾਬ ਦੇ 12000 ਪਿੰਡਾਂ 'ਚ ਗ੍ਰਾਮ ਸਭਾਵਾਂ ਕਰਵਾਈਆਂ-ਧਾਲੀਵਾਲ
. . .  53 minutes ago
ਚੰਡੀਗੜ੍ਹ, 16 ਅਗਸਤ-ਪੰਜਾਬ ਦੇ 12000 ਪਿੰਡਾਂ 'ਚ ਗ੍ਰਾਮ ਸਭਾਵਾਂ ਕਰਵਾਈਆਂ-ਧਾਲੀਵਾਲ
ਪੰਜਾਬ 'ਚ ਹੁਣ ਤੱਕ ਅਸੀਂ 9053 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ-ਕੁਲਦੀਪ ਸਿੰਘ ਧਾਲੀਵਾਲ
. . .  55 minutes ago
ਪੰਜਾਬ 'ਚ ਹੁਣ ਤੱਕ ਅਸੀਂ 9053 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ-ਕੁਲਦੀਪ ਸਿੰਘ ਧਾਲੀਵਾਲ
ਹਰਪਾਲ ਚੀਮਾ ਦਾ ਵੱਡਾ ਬਿਆਨ: ਸਰਕਾਰ ਨੇ 5 ਮਹੀਨਿਆਂ 'ਚ 12,339 ਕਰੋੜ ਕਰਜ਼ਾ ਵਾਪਸ ਕੀਤਾ
. . .  about 1 hour ago
ਚੰਡੀਗੜ੍ਹ, 16 ਅਗਸਤ- ਭਗਵੰਤ ਮਾਨ ਸਰਕਾਰ ਦੇ ਅੱਜ 5 ਮਹੀਨੇ ਪੂਰੇ ਹੋਣ ਤੇ ਪੰਜਾਬ ਦੇ 5 ਕੈਬਨਿਟ ਮੰਤਰੀਆਂ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ ਵਲੋਂ 5 ਮਹੀਨਿਆਂ 'ਚ ਕੀਤੇ ਕੰਮਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ ਗਿਆ। ਇਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ...
ਨਿਰਮਲ ਸੰਧੂ ਕਿਸਾਨ ਯੂਨੀਅਨ ਹਲਕਾ ਬੰਗਾ ਦੇ ਪ੍ਰਧਾਨ ਨਿਯੁਕਤ
. . .  about 1 hour ago
ਸੰਧਵਾਂ,16 ਅਗਸਤ (ਪ੍ਰੇਮੀ ਸੰਧਵਾਂ)- ਅਗਾਂਹਵਧੂ ਕਿਸਾਨ ਤੇ ਇੰਡੀਅਨ ਓਵਰਸੀਜ਼ ਡਿਵੈਲਪਮੈਂਟ ਕਮੇਟੀ ਯੂ.ਕੇ. ਦੇ ਜਨਰਲ ਸਕੱਤਰ ਸ.ਨਿਰਮਲ ਸਿੰਘ ਸੰਧੂ ਸੰਧਵਾਂ ਨੂੰ ਕਿਸਾਨਾਂ ਦੀ ਵੱਡੀ ਇਕੱਤਰਤਾ ਦੌਰਾਨ ਕਿਸਾਨ ਯੂਨੀਅਨ ਹਲਕਾ ਬੰਗਾ ਦਾ ਸਰਬਸੰਮਤੀ ਨਾਲ...
ਬੀ.ਸੀ.ਸੀ.ਆਈ. ਦੇ ਸਾਬਕਾ ਕਾਰਜਕਾਰੀ ਸਕੱਤਰ ਅਮਿਤਾਭ ਚੌਧਰੀ ਦਾ ਹੋਇਆ ਦਿਹਾਂਤ
. . .  about 1 hour ago
ਨਵੀਂ ਦਿੱਲੀ, 16 ਅਗਸਤ-ਬੀ.ਸੀ.ਸੀ.ਆਈ. ਦੇ ਸਾਬਕਾ ਕਾਰਜਕਾਰੀ ਸਕੱਤਰ ਅਮਿਤਾਭ ਚੌਧਰੀ ਦਾ ਹੋਇਆ ਦਿਹਾਂਤ
ਪੰਜਾਬ 'ਚ 25 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਾਂਗੇ- ਭਗਵੰਤ ਮਾਨ
. . .  about 1 hour ago
ਚੰਡੀਗੜ੍ਹ, 16 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀਆਂ ਲਈ ਇਕ ਹੋਰ ਖ਼ੁਸ਼ਖ਼ਬਰੀ ਹੈ ਕਿ ਮੇਰੀ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਜਿਹੜੇ ਹੋਰ 25 ਆਮ ਆਦਮੀ ਕਲੀਨਿਕ ਬਣਕੇ ਤਿਆਰ ਹਨ, ਉਹ ਲੋਕਾਂ ਨੂੰ ਸਮਰਪਿਤ ਕਰ ਰਹੇ ਹਾਂ। ਹੁਣ ਪੰਜਾਬ 'ਚ 100 ਆਮ ਆਦਮੀ ਕਲੀਨਿਕ ਲੋਕਾਂ ਦੀ ਸੇਵਾ ਕਰਨਗੇ।
ਜੰਮੂ-ਕਸ਼ਮੀਰ ਦੇ ਪਹਿਲਗਾਮ 'ਚ ਵੱਡਾ ਹਾਦਸਾ, ਆਈ.ਟੀ.ਬੀ.ਪੀ. ਦੀ ਬੱਸ ਹਾਦਸੇ ਦਾ ਸ਼ਿਕਾਰ
. . .  about 2 hours ago
ਸ਼੍ਰੀਨਗਰ, 16 ਅਗਸਤ-ਜੰਮੂ-ਕਸ਼ਮੀਰ 'ਚ ਅਮਰਨਾਥ ਯਾਤਰਾ 'ਤੇ ਡਿਊਟੀ 'ਚ ਲੱਗੇ ਆਈ.ਟੀ.ਬੀ.ਪੀ. ਜਵਾਨਾਂ ਨੂੰ ਲੈ ਕੇ ਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ 'ਚ 6 ਆਈ.ਟੀ.ਬੀ. ਪੀ. ਜਵਾਨਾਂ ਦੀ ਮੌਤ...
ਰਿਮਾਂਡ ਖ਼ਤਮ ਹੋਣ ਤੇ ਜੱਗੂ ਭਗਵਾਨਪੁਰੀਆ ਮੋਗਾ ਅਦਾਲਤ 'ਚ ਪੇਸ਼, ਬਟਾਲਾ ਪੁਲਿਸ ਨੇ ਲਿਆ ਟਰਾਂਜ਼ਿਟ ਰਿਮਾਂਡ 'ਤੇ
. . .  about 2 hours ago
ਮੋਗਾ, 16 ਅਗਸਤ (ਗੁਰਤੇਜ ਸਿੰਘ ਬੱਬੀ)-ਜੱਗੂ ਭਗਵਾਨਪੁਰੀਆ ਦਾ ਰਿਮਾਂਡ ਖ਼ਤਮ ਹੋਣ ਤੇ ਅੱਜ ਮੋਗਾ ਪੁਲਿਸ ਵਲੋਂ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਉਸ ਨੂੰ ਕਈ ਮਾਮਲਿਆਂ 'ਚ ਪੁੱਛਗਿੱਛ ਲਈ ਬਟਾਲਾ ਪੁਲਿਸ ਟਰਾਂਜ਼ਿਟ ਰਿਮਾਂਡ 'ਤੇ ਲੈ...
ਫੀਫਾ ਵਲੋਂ ਆਲ ਇੰਡੀਆ ਫੁੱਟਬਾਲ ਫੈਡਰੇਸ਼ਨ ਨੂੰ ਮੁਅੱਤਲ ਕਰਨ ਦੇ ਮੁੱਦੇ 'ਤੇ ਸੁਪਰੀਮ ਕੋਰਟ ਭਲਕੇ ਸੁਣਵਾਈ ਲਈ ਸਹਿਮਤ
. . .  about 3 hours ago
ਨਵੀਂ ਦਿੱਲੀ, 16 ਅਗਸਤ - ਫੀਫਾ ਵਲੋਂ ਆਲ ਇੰਡੀਆ ਫੁੱਟਬਾਲ ਫੈਡਰੇਸ਼ਨ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦੇ ਮੁੱਦੇ 'ਤੇ ਸੁਪਰੀਮ ਕੋਰਟ ਭਲਕੇ ਸੁਣਵਾਈ ਲਈ ਸਹਿਮਤ...
ਬਿਹਾਰ ਮੰਤਰੀ ਮੰਡਲ ਦਾ ਵਿਸਤਾਰ
. . .  about 3 hours ago
ਪਟਨਾ, 16 ਅਗਸਤ - ਬਿਹਾਰ 'ਚ ਨਿਤਿਸ਼ ਕੁਮਾਰ ਦੀ ਅਗਵਾਈ ਵਾਲੀ ਮਹਾ-ਗੱਠਜੋੜ ਸਰਕਾਰ ਦਾ ਵਿਸਤਾਰ ਹੋਇਆ ਹੈ। ਰਾਜਦ ਆਗੂ ਤੇਜ ਪ੍ਰਤਾਪ ਯਾਦਵ ਸਮੇਤ 4 ਹੋਰ ਵਿਧਾਇਕਾਂ ਨੇ ਰਾਜ ਭਵਨ...
ਬੇਕਾਬੂ ਜੀਪ ਦੇ ਹਾਦਸਾਗ੍ਰਸਤ ਹੋਣ ਕਾਰਨ ਇਕ ਬੱਚੇ ਸਮੇਤ ਤਿੰਨ ਦੀ ਮੌਤ, 4 ਜ਼ਖਮੀ
. . .  about 3 hours ago
ਰਾਮਾਂ ਮੰਡੀ, 16 ਅਗਸਤ (ਤਰਸੇਮ ਸਿੰਗਲਾ) - ਅੱਜ ਸਵੇਰੇ ਓਵਰ ਸਵਾਰੀਆਂ ਨਾਲ ਭਰੀ ਇਕ ਪਿਕਅਪ ਜੀਪ ਪੰਜਾਬ-ਹਰਿਆਣਾ ਸਰਹੱਦ ਦੇ ਨੌਰੰਗ ਪਿੰਡ ਨੇੜੇ ਬੇਕਾਬੂ ਹੋ ਕੇ ਸੜਕ ਹਾਦਸੇ ਦਾ ਸ਼ਿਕਾਰ...
ਭਗਵੰਤ ਮਾਨ ਸਰਕਾਰ ਦੇ 5 ਮਹੀਨੇ ਪੂਰੇ ਹੋਣ 'ਤੇ ਪ੍ਰੈੱਸ ਵਾਰਤਾ ਕਰ 5 ਮੰਤਰੀ ਆਪਣੇ ਕੰਮਾਂ ਦਾ ਦੇਣਗੇ ਵੇਰਵਾ
. . .  about 3 hours ago
ਚੰਡੀਗੜ੍ਹ, 16 ਅਗਸਤ - ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਅੱਜ 5 ਮਹੀਨੇ ਪੂਰੇ ਹੋ ਗਏ ਹਨ। 5 ਮਹੀਨੇ ਪੂਰੇ ਹੋਣ 'ਤੇ ਸਰਕਾਰ ਦੇ 5 ਮੰਤਰੀ ਆਪਣੇ ਕੰਮਾਂ ਦਾ ਵੇਰਵਾ ਦੇਣਗੇ। ਇਸ ਨੂੰ ਲੈ ਕੇ ਅੱਜ ਦੁਪਹਿਰ 1:00 ਵਜੇ ਪੰਜਾਬ ਭਵਨ ਵਿਖੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ...
ਦਿੱਲੀ ਹਾਈ ਕੋਰਟ ਵਲੋਂ ਈ.ਡੀ. ਨੂੰ ਨੋਟਿਸ ਜਾਰੀ
. . .  about 3 hours ago
ਨਵੀਂ ਦਿੱਲੀ, 16 ਅਗਸਤ - ਦਿੱਲੀ ਹਾਈਕੋਰਟ ਨੇ ਐਨ.ਐਸ.ਈ. ਫੋਨ ਟੈਪਿੰਗ ਮਾਮਲੇ ਵਿਚ ਮੁੰਬਈ ਦੇ ਸਾਬਕਾ ਪੁਲਿਸ ਕਮਿਸ਼ਨਰ ਸੰਜੇ ਪਾਂਡੇ ਦੁਆਰਾ ਦਾਖ਼ਲ ਜ਼ਮਾਨਤ ਪਟੀਸ਼ਨ 'ਤੇ ਈ.ਡੀ. ਨੂੰ ਨੋਟਿਸ ਜਾਰੀ ਕੀਤਾ ਹੈ।ਹਾਈਕੋਰਟ ਨੇ ਸੰਜੇ ਪਾਂਡੇ ਦੁਆਰਾ ਦਾਇਰ ਇਕ ਹੋਰ ਪਟੀਸ਼ਨ ਵਿਚ...
ਰਾਜਨਾਥ ਸਿੰਘ ਅੱਜ ਭਾਰਤੀ ਫ਼ੌਜ ਨੂੰ ਸੌਂਪਣਗੇ ਕਈ ਸਵਦੇਸ਼ੀ ਹਥਿਆਰ
. . .  about 3 hours ago
ਨਵੀਂ ਦਿੱਲੀ, 16 ਅਗਸਤ - ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਭਾਰਤੀ ਫ਼ੌਜ ਨੂੰ ਕਈ ਸਵਦੇਸ਼ੀ ਹਥਿਆਰ ਸੌਂਪਣਗੇ, ਜਿਨ੍ਹਾਂ ਵਿਚ ਐਂਟੀ-ਪਰਸਨਲ ਲੈਂਡ ਮਾਈਨ ਨਿਪੁਨ, ਪੈਂਗੌਂਗ ਝੀਲ ਵਿੱਚ ਕਾਰਵਾਈਆਂ ਲਈ ਲੈਂਡਿੰਗ ਕਰਾਫਟ ਅਟੈਕ, ਪੈਦਲ ਫ਼ੌਜ ਦੇ ਲੜਾਕੂ ਵਾਹਨ...
ਛੱਲਾਂ ਮੁੜਕੇ ਨਹੀਂ ਆਇਆ - ਬਿਕਰਮ ਸਿੰਘ ਮਜੀਠੀਆ ਨੇ ਚਰਨਜੀਤ ਸਿੰਘ ਚੰਨੀ ਉੱਪਰ ਕੱਸਿਆ ਤਨਜ਼
. . .  about 4 hours ago
ਚੰਡੀਗੜ੍ਹ, 16 ਅਗਸਤ - ਸਾਬਕਾ ਕੈਬਿਨਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖਟਕੜ ਕਲਾਂ ਲਈ ਰਵਾਨਾ ਹੋ ਗਏ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰਾਂ ਬਹੁਤ ਕੁਝ ਕਰਦੀਆਂ...
ਵੰਡ ਵੇਲੇ ਮਾਰੇ ਗਏ ਲੋਕਾਂ ਦੀ ਯਾਦ ਵਿਚ ਦੋਹਾਂ ਮੁਲਕਾਂ ਦੀਆਂ ਸਰਕਾਰਾਂ ਨੂੰ ਸ਼ੋਕ ਮਤੇ ਕਰਨੇ ਚਾਹੀਦੇ ਹਨ ਪਾਸ - ਗਿਆਨੀ ਹਰਪ੍ਰੀਤ ਸਿੰਘ
. . .  about 4 hours ago
ਅੰਮ੍ਰਿਤਸਰ, 16 ਅਗਸਤ (ਜਸਵੰਤ ਸਿੰਘ ਜੱਸ) - ਹਿੰਦੋਸਤਾਨ ਦੀ ਵੰਡ ਵੇਲੇ ਸਰਹੱਦ ਦੇ ਦੋਵੇਂ ਪਾਸੇ ਮਾਰੇ ਗਏ ਵੱਖ-ਵੱਖ ਧਰਮਾਂ ਨਾਲ ਸੰਬੰਧਿਤ 10 ਲੱਖ ਪੰਜਾਬੀਆਂ ਨੂੰ ਸ਼ਰਧਾਂਜਲੀ ਦੇਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮੂਹਿਕ ਅਰਦਾਸ ਸਮਾਗਮ ਕਰਵਾਇਆ ਗਿਆ।ਇਸ ਮੌਕੇ ਸੰਗਤਾਂ...
ਬਟਵਾਰੇ ਦੌਰਾਨ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਹੋਈ ਅਰਦਾਸ
. . .  about 4 hours ago
ਤਲਵੰਡੀ ਸਾਬੋ, 16 ਅਗਸਤ (ਰਣਜੀਤ ਸਿੰਘ ਰਾਜੂ) - ਦੇਸ਼ ਦੀ ਆਜ਼ਾਦੀ ਮੌਕੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਹੋਏ ਬਟਵਾਰੇ ਦੌਰਾਨ ਮਾਰੇ ਗਏ ਕਰੀਬ 10 ਲੱਖ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਨ ਦੀ ਸ੍ਰੀ ਅਕਾਲ ਤਖ਼ਤ ਸਾਹਿਬ...
ਵੰਡ ਵੇਲੇ ਮਾਰੇ ਗਏ 10 ਲੱਖ ਪੰਜਾਬੀਆਂ ਨੂੰ ਸ਼ਰਧਾਂਜਲੀ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮੂਹਿਕ ਅਰਦਾਸ ਸਮਾਗਮ
. . .  about 5 hours ago
ਅੰਮ੍ਰਿਤਸਰ, 16 ਅਗਸਤ (ਜਸਵੰਤ ਸਿੰਘ ਜੱਸ) - 75 ਵਰ੍ਹੇ ਪਹਿਲਾਂ ਸੰਨ 1947 ਵਿਚ ਹਿੰਦੋਸਤਾਨ ਦੀ ਵੰਡ ਵੇਲੇ ਸਰਹੱਦ ਦੇ ਦੋਵੇਂ ਪਾਸੇ ਮਾਰੇ ਗਏ ਵੱਖ-ਵੱਖ ਧਰਮਾਂ ਨਾਲ ਸੰਬੰਧਿਤ 10 ਲੱਖ ਪੰਜਾਬੀਆਂ ਨੂੰ ਸ਼ਰਧਾਂਜਲੀ ਦੇਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮੂਹਿਕ ਅਰਦਾਸ ਸਮਾਗਮ ਕਰਵਾਇਆ...
ਰਾਜੂ ਸ੍ਰੀਵਾਸਤਵ ਦੀ ਸਿਹਤ 'ਚ ਹੋ ਰਿਹੈ ਸੁਧਾਰ
. . .  about 5 hours ago
ਨਵੀਂ ਦਿੱਲੀ, 16 ਅਗਸਤ - ਰਾਜੂ ਸ੍ਰੀਵਾਸਤਵ ਦੇ ਨਿੱਜੀ ਸਕੱਤਰ ਗਰਵੀਤ ਨਾਰੰਗ ਦਾ ਕਹਿਣਾ ਹੈ ਕਿ ਰਾਜੂ ਸ੍ਰੀਵਾਸਤਵ ਦੀ ਸਿਹਤ 'ਚ ਸੁਧਾਰ ਹੋ ਰਿਹਾ ਹੈ। ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਉਹ ਜਲਦੀ ਠੀਕ ਹੋ ਜਾਵੇ।ਰਾਜੂ ਸ੍ਰੀਵਾਸਤਵ (58) ਨੂੰ 10 ਅਗਸਤ ਨੂੰ ਦਿਲ ਦਾ ਦੌਰਾ ਪੈਣ...
ਬਿਹਾਰ ਦੇ ਸਾਬਕਾ ਮੰਤਰੀ ਸੁਭਾਸ਼ ਸਿੰਘ ਦਾ ਦਿਹਾਂਤ
. . .  about 6 hours ago
ਪਟਨਾ, 16 ਅਗਸਤ - ਬਿਹਾਰ ਦੇ ਸਾਬਕਾ ਕੈਬਨਿਟ ਮੰਤਰੀ ਸੁਭਾਸ਼ ਸਿੰਘ ਦਾ ਦਿਹਾਂਤ ਹੋ ਗਿਆ...
ਫੀਫਾ ਨੇ ਆਲ ਇੰਡੀਆ ਫੁੱਟਬਾਲ ਫੈਡਰੇਸ਼ਨ ਨੂੰ ਕੀਤਾ ਮੁਅੱਤਲ
. . .  about 3 hours ago
ਨਵੀਂ ਦਿੱਲੀ, 16 ਅਗਸਤ - ਫੀਫਾ ਨੇ ਤੀਜੀ ਧਿਰ ਦੇ ਅਣਉੱਚਿਤ ਪ੍ਰਭਾਵ ਦਾ ਹਵਾਲਾ ਦਿੰਦੇ ਹੋਏ ਆਲ ਇੰਡੀਆ ਫੁੱਟਬਾਲ ਫੈਡਰੇਸ਼ਨ ਨੂੰ ਮੁਅੱਤਲ ਕਰ ਦਿੱਤਾ ਹੈ। ਮੁਅੱਤਲੀ ਦਾ ਮਤਲਬ ਹੈ ਕਿ ਫੀਫਾ ਅੰਡਰ-17 ਮਹਿਲਾ ਵਿਸ਼ਵ ਕੱਪ...
ਬਿਹਾਰ 'ਚ ਨਿਤਿਸ਼ ਸਰਕਾਰ ਦਾ ਵਿਸਤਾਰ ਅੱਜ
. . .  about 6 hours ago
ਪਟਨਾ, 16 ਅਗਸਤ - ਬਿਹਾਰ 'ਚ ਨਿਤਿਸ਼ ਕੁਮਾਰ ਦੀ ਅਗਵਾਈ ਵਾਲੀ ਮਹਾ-ਗੱਠਜੋੜ ਸਰਕਾਰ ਦਾ ਵਿਸਤਾਰ ਅੱਜ...
ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਬਰਸੀ ਅੱਜ, ਰਾਸ਼ਟਰਪਤੀ, ਪ੍ਰਧਾਨ ਮੰਤਰੀ ਸਮੇਤ ਹੋਰਨਾਂ ਨੇ ਦਿੱਤੀ ਸ਼ਰਧਾਂਜਲੀ
. . .  1 minute ago
ਨਵੀਂ ਦਿੱਲੀ, 16 ਅਗਸਤ - ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਬਰਸੀ ਅੱਜ ਹੈ। ਇਸ ਮੌਕੇ 'ਤੇ ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਹੋਰਨਾਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸਦਾਵ ਅਟਲ ਵਿਖੇ ਅਟਲ ਬਿਹਾਰੀ ਵਾਜਪਾਈ ਨੂੰ ਸ਼ਰਧਾ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 23 ਹਾੜ ਸੰਮਤ 554

ਕਪੂਰਥਲਾ / ਫਗਵਾੜਾ

ਗੰਦਾ ਪਾਣੀ ਪੈਣ ਕਾਰਨ ਪਵਿੱਤਰ ਵੇਈਾ 'ਚ ਮੱਛੀਆਂ ਮਰਨ ਲੱਗੀਆਂ

ਸੁਲਤਾਨਪੁਰ ਲੋਧੀ, 6 ਜੁਲਾਈ (ਥਿੰਦ, ਹੈਪੀ)- ਪਵਿੱਤਰ ਕਾਲੀ ਵੇਈਾ 'ਚ ਪੈ ਰਹੇ ਗੰਦੇ ਪਾਣੀਆਂ ਕਾਰਨ ਪਿਛਲੇ 4 ਦਿਨਾਂ ਤੋਂ ਮੱਛੀਆਂ ਮਰ ਰਹੀਆਂ ਹਨ | ਇਸ ਸਬੰਧੀ ਵਾਤਾਵਰਨ ਪ੍ਰੇਮੀ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੱਸਿਆ ਕਿ ਬਾਬੇ ਨਾਨਕ ਦੀ ਵੇਈਾ ਵਿਖੇ ਇਹ ਵਤੀਰਾ ਪਿਛਲੇ ਕਈ ਸਾਲਾਂ ਤੋਂ ਹੁੰਦਾ ਆ ਰਿਹਾ, ਜਿਸ ਦਾ ਮੁੱਖ ਕਾਰਨ ਨਹਿਰੀ ਵਿਭਾਗ ਦੀ ਲਾਪਰਵਾਹੀ ਹੈ | ਸਾਫ਼ ਪਾਣੀ ਬੰਦ ਹੋਣ ਕਾਰਨ ਆਕਸੀਜਨ ਦੀ ਘਾਟ ਕਾਰਨ ਹਰ ਸਾਲ ਹਜ਼ਾਰਾਂ ਦੀ ਗਿਣਤੀ ਵਿਚ ਇਹ ਬੇਜ਼ੁਬਾਨ ਜੀਵ ਮਰਦੇ ਹਨ | ਉਨ੍ਹਾਂ ਦੱਸਿਆ ਕਿ ਮੁਕੇਰੀਆਂ ਹਾਈਡਲ ਚੈਨਲ ਤੋਂ 500 ਕਿਊਸਿਕ ਪਾਣੀ ਆਉਂਦਾ ਹੈ, ਇਸ 'ਚੋਂ ਸਿਰਫ 200 ਕਿਊਸਿਕ ਪਾਣੀ ਹੀ ਵੇਈਾ ਵਿਚ ਛੱਡਿਆ ਜਾਂਦਾ ਹੈ | ਇਨ੍ਹਾਂ ਦਿਨਾਂ 'ਚ ਝੋਨੇ ਦੀ ਲੁਆਈ ਵੇਲੇ ਕਿਸਾਨਾਂ ਵਲੋਂ ਵੀ ਵੇਈਾ 'ਚੋਂ ਅਣਗਿਣਤ ਮੋਟਰਾਂ ਰਾਹੀ ਪਾਣੀ ਵਰਤਿਆ ਜਾਂਦਾ ਹੈ | ਇਸ ਕਰਕੇ ਵੇਈਾ ਵਿਚ ਵੱਧ ਪਾਣੀ ਛੱਡਣ ਦੀ ਲੋੜ ਹੁੰਦੀ ਹੈ, ਪਰ ਨਹਿਰੀ ਵਿਭਾਗ ਇਸ ਦੇ ਉਲਟ ਵਿਵਹਾਰ ਕਰਦਾ ਆ ਰਿਹਾ ਹੈ | ਉਨ੍ਹਾਂ ਸਵਾਲ ਕੀਤਾ ਕਿ ਜੇਕਰ ਵੇਈਾ 'ਚ ਸਾਫ਼ ਪਾਣੀ ਬੰਦ ਕੀਤਾ ਜਾ ਸਕਦਾ ਹੈ ਤਾਂ ਫਿਰ ਗੰਦਾ ਪਾਣੀ ਕਿਉਂ ਨਹੀਂ ਕੀਤਾ ਜਾ ਸਕਦਾ | ਉਨ੍ਹਾਂ ਕਿਹਾ ਕਿ ਸਾਫ਼ ਪਾਣੀ ਨਹਿਰਾਂ ਦੀ ਮੁਰੰਮਤ ਲਈ ਹਰ ਸਾਲ ਵਿਸਾਖੀ ਮੌਕੇ ਬੰਦ ਕਰ ਦਿੱਤਾ ਜਾਂਦਾ ਹੈ, ਪਰ ਸੈਦੋ ਭੁਲਾਣਾ ਦੀਆਂ ਕਾਲੋਨੀਆਂ ਅਤੇ ਕਪੂਰਥਲਾ ਸ਼ਹਿਰ ਦਾ ਗੰਦਾ ਪਾਣੀ ਜੋ ਲਗਾਤਾਰ ਵੇਈਾ ਵਿਚ ਪੈ ਰਿਹਾ ਹੈ, ਉਸ ਨੂੰ ਵੇਈਾ ਦੀ ਕਾਰ ਸੇਵਾ ਦੇ 22 ਸਾਲ ਬਾਅਦ ਵੀ ਸਰਕਾਰ ਬੰਦ ਨਹੀਂ ਕਰਵਾ ਸਕੀ | ਸਾਲ 2012 ਤੇ 2013, 2015 ਤੇ ਫਿਰ 2017 ਤੇ 2021 ਤੋਂ ਬਾਅਦ ਹੁਣ ਇਸ ਸਾਲ 2022 ਵਿਚ 6ਵੀਂ ਵਾਰ ਮੱਛੀਆਂ ਮਰੀਆਂ ਹਨ | ਇਹ ਵਰਤਾਰਾ ਗੰਦੇ ਪਾਣੀਆਂ ਕਾਰਨ ਵਾਪਰਦਾ ਹੈ |

ਅਨੇਕਾਂ ਸਮੱਸਿਆਵਾਂ ਨਾਲ ਜੂਝ ਰਿਹਾ ਕਸਬਾ ਬੇਗੋਵਾਲ

ਬੇਗੋਵਾਲ, 6 ਜੁਲਾਈ (ਸੁਖਜਿੰਦਰ ਸਿੰਘ)-ਕਸਬਾ ਬੇਗੋਵਾਲ ਕਹਿਣ ਤੇ ਸੁਣਨ 'ਚ ਇਕ ਅਹਿਮ ਕਸਬਾ ਪੂਰੇ ਪੰਜਾਬ 'ਚ ਨਹੀਂ ਬਲਕਿ ਦੇਸ਼ ਵਿਦੇਸ਼ 'ਚ ਜਾਣਿਆਂ ਜਾਂਦਾ ਹੈ | ਜੇਕਰ ਇਸ ਕਸਬੇ 'ਚ ਪੰਛੀ ਝਾਤ ਮਾਰੀਏ ਤਾਂ ਸਥਿਤ ਕੁਝ ਹੋਰ ਹੀ ਸਾਹਮਣੇ ਆਉਂਦੀ ਹੈ | ਇਸ ਸਮੇਂ ਕਸਬੇ 'ਚ ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਹੋ ਕੇ ਚੋਰੀ ਦੀ ਕੋਸ਼ਿਸ਼

ਫਗਵਾੜਾ, 6 ਜੁਲਾਈ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਮੇਹਲੀ ਗੇਟ ਇਲਾਕੇ 'ਚ ਚੋਰ ਦੇ ਇਕ ਘਰ 'ਚ ਦਾਖ਼ਲ ਹੋ ਕੇ ਚੋਰੀ ਕਰਨ ਦੀ ਕੋਸ਼ਿਸ਼ ਉਸ ਸਮੇਂ ਅਸਫਲ ਹੋ ਗਈ ਜਦੋਂ ਘਰ ਮਾਲਕਣ ਮੌਕੇ 'ਤੇ ਪੁੱਜ ਗਈ ਤੇ ਚੋਰ ਉੱਥੋਂ ਫ਼ਰਾਰ ਹੋ ਗਿਆ | ਅਨੁਰਾਧਾ ਸ਼ਰਮਾ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 4 ਨਵੇਂ ਮਾਮਲੇ

ਕਪੂਰਥਲਾ, 6 ਜੁਲਾਈ (ਵਿ.ਪ੍ਰ.)-ਕੋਰੋਨਾ ਦੇ ਅੱਜ 4 ਨਵੇਂ ਮਾਮਲੇ ਸਾਹਮਣੇ ਆਉਣ 'ਤੇ ਜ਼ਿਲ੍ਹੇ ਵਿਚ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵਧ ਕੇ 20 ਹੋ ਗਈ ਹੈ | ਅੱਜ ਹਸਪਤਾਲ ਤੋਂ ਦੋ ਮਰੀਜ਼ਾਂ ਨੂੰ ਠੀਕ ਹੋਣ 'ਤੇ ਛੁੱਟੀ ਦਿੱਤੀ ਗਈ | ਸਿਹਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜੈ ਮਿਲਾਪ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਚੋਣ

ਕਪੂਰਥਲਾ, 6 ਜੁਲਾਈ (ਵਿ.ਪ੍ਰ.)-ਜੈ ਮਿਲਾਪ ਲੈਬਾਰਟਰੀ ਐਸੋਸੀਏਸ਼ਨ ਕਪੂਰਥਲਾ ਦੀ ਚੋਣ ਐਸੋਸੀਏਸ਼ਨ ਦੇ ਸੂਬਾਈ ਪ੍ਰਧਾਨ ਜਗਦੀਪ ਭਾਰਦਵਾਜ, ਸੈਕਟਰੀ ਰਾਜਨ ਬੈਕਟਰ, ਖ਼ਜ਼ਾਨਚੀ ਸੁਰਜੀਤ ਚੰਦੀ ਦੀ ਪ੍ਰਧਾਨਗੀ ਹੇਠ ਹੋਈ | ਚੋਣ ਮੌਕੇ ਅਰਜਨ ਸਿੰਘ ਨੂੰ ਸੋਸ਼ਲ ਵੈੱਲਫੇਅਰ ...

ਪੂਰੀ ਖ਼ਬਰ »

ਕਲੇਰ ਜਠੇਰੇ ਫਗਵਾੜੇ ਵਿਖੇ ਦਰਬਾਰ ਦੀ ਉਸਾਰੀ ਦਾ ਕਾਰਜ ਸ਼ੁਰੂ

ਫਗਵਾੜਾ, 6 ਜੁਲਾਈ (ਵਾਲੀਆ)-ਦੇਸ਼ ਵਿਦੇਸ਼ ਦੀ ਸੰਗਤ ਦੇ ਸਹਿਯੋਗ ਸਦਕਾ ਕਲੇਰ ਜਠੇਰੇ ਪਿੰਡ ਨੰਗਲ ਖੇੜੇ ਫਗਵਾੜੇ ਵਿਖੇ ਸੰਤ ਟੈਹਲ ਨਾਥ ਜੀ ਨੰਗਲ ਵਲੋਂ ਡੇਰੇ ਅੰਦਰ ਦਰਬਾਰ ਦੀ ਉਸਾਰੀ ਦਾ ਕੰਮ ਸ਼ੁਰੂ ਕੀਤਾ ਗਿਆ ਗਿਆ | ਇਸ ਸੰਬੰਧੀ ਪ੍ਰਬੰਧਕ ਕਮੇਟੀ ਵਲੋਂ ਦੱਸਿਆ ਗਿਆ ...

ਪੂਰੀ ਖ਼ਬਰ »

ਆਰ.ਸੀ.ਐੱਫ. ਬਚਾਓ ਸੰਘਰਸ਼ ਕਮੇਟੀ ਵਲੋਂ ਗੇਟ ਮੀਟਿੰਗ ਉਪਰੰਤ ਰੇਲਵੇ ਬੋਰਡ ਵਿਰੁੱਧ ਰੋਸ ਦਿਖਾਵਾ

ਕਪੂਰਥਲਾ, 6 ਜੁਲਾਈ (ਅਮਰਜੀਤ ਕੋਮਲ)- ਰੇਲਵੇ ਬੋਰਡ ਵਲੋਂ ਗੈਰ ਸੁਰੱਖਿਆ ਸ਼ੇ੍ਰਣੀ ਦੀਆਂ ਖ਼ਾਲੀ ਪਈਆਂ 50 ਫ਼ੀਸਦੀ ਅਸਾਮੀਆਂ ਨੂੰ ਖ਼ਤਮ ਕੀਤੇ ਜਾਣ ਦੇ ਵਿਰੋਧ ਵਿਚ ਅੱਜ ਆਰ.ਸੀ.ਐੱਫ. ਬਚਾਓ ਸੰਘਰਸ਼ ਕਮੇਟੀ ਨੇ ਆਰ.ਸੀ.ਐਫ. ਦੇ ਵਰਕਸ਼ਾਪ ਗੇਟ ਮੂਹਰੇ ਮੀਟਿੰਗ ਕਰਕੇ ਰੋਸ ...

ਪੂਰੀ ਖ਼ਬਰ »

ਜਾਨਵਰਾਂ ਤੋਂ ਫੈਲਣ ਵਾਲੇ ਜ਼ੂਨੋਟਿਕ ਰੋਗਾਂ ਪ੍ਰਤੀ ਜਾਗਰੂਕਤਾ ਜ਼ਰੂਰੀ-ਡਾ: ਮੋਹਣਪ੍ਰੀਤ ਸਿੰਘ

ਤਲਵੰਡੀ ਚੌਧਰੀਆਂ, 6 ਜੁਲਾਈ (ਪਰਸਨ ਲਾਲ ਭੋਲਾ)-ਸੀਨੀਅਰ ਮੈਡੀਕਲ ਅਫ਼ਸਰ ਡਾ: ਮੋਹਣਪ੍ਰੀਤ ਸਿੰਘ ਸੀ.ਐਚ.ਸੀ. ਟਿੱਬਾ ਦੀ ਅਗਵਾਈ ਵਿਚ ਸੀ.ਐਚ.ਸੀ. ਟਿੱਬਾ ਵਿਖੇ ਵਿਸ਼ੇਸ਼ ਵਿਸ਼ਵ ਜ਼ੂਨੋਸਿਸ ਦਿਵਸ ਮਨਾਇਆ ਗਿਆ | ਸਮਾਗਮ ਨੂੰ ਸੰਬੋਧਨ ਕਰਦਿਆਂ ਡਾ: ਮੋਹਣਪ੍ਰੀਤ ਸਿੰਘ ਨੇ ...

ਪੂਰੀ ਖ਼ਬਰ »

ਜ਼ਿਲ੍ਹੇ ਦੇ 546 ਪਿੰਡਾਂ 'ਚ ਲਾਲ ਲਕੀਰ ਵਾਲੇ ਖੇਤਰਾਂ ਦੀ ਪਹਿਚਾਣ ਡਰੋਨ ਰਾਹੀਂ ਤਸਦੀਕ ਕੀਤੀ ਜਾਵੇ-ਡੀ.ਸੀ.

ਕਪੂਰਥਲਾ, 6 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਤੇ ਮਾਲ ਵਿਭਾਗ ਦੇ ਅਧਿਕਾਰੀ ਜ਼ਿਲ੍ਹੇ ਦੇ 546 ਪਿੰਡਾਂ ਵਿਚ ਲਾਲ ਲਕੀਰ ਵਾਲੇ ਖੇਤਰਾਂ ਦੀ ਪਹਿਚਾਣ ਕਰਕੇ ਡਰੋਨ ਰਾਹੀਂ ਤਸਦੀਕ ਕਰਨ ਤਾਂ ਜੋ ਇਨ੍ਹਾਂ ਖੇਤਰਾਂ ਦੀ ਸਹੀ ਲੋਕੇਸ਼ਨ ਬਾਰੇ ...

ਪੂਰੀ ਖ਼ਬਰ »

ਬੀ.ਐੱਡ ਅਧਿਆਪਕ ਫ਼ਰੰਟ ਕਪੂਰਥਲਾ ਦੀ ਮੀਟਿੰਗ

ਨਡਾਲਾ, 6 ਜੁਲਾਈ (ਮਾਨ)-ਬੀ.ਐੱਡ ਅਧਿਆਪਕ ਫ਼ਰੰਟ ਕਪੂਰਥਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਰਤਾਜ ਸਿੰਘ ਚੀਮਾ ਦੀ ਅਗਵਾਈ ਹੇਠ ਹੋਈ | ਇਸ ਦੌਰਾਨ ਜਿੱਥੇ ਸਰਕਾਰ ਨੂੰ ਪੁਰਾਣੀ ਪੈਨਸ਼ਨ ਸਬੰਧੀ ਵਾਅਦਾ ਪੂਰਾ ਕਰਨ ਲਈ ਅਧਿਆਪਕ ਦਾ ਵਾਧੂ ਬੋਝ ਘਟਾਉਣ ਸਬੰਧੀ ਵਿਚਾਰਾਂ ...

ਪੂਰੀ ਖ਼ਬਰ »

ਬੂਟੇ ਲਾ ਕੇ ਡਾ. ਮੁਖਰਜੀ ਨੂੰ ਕੀਤਾ ਯਾਦ

ਫਗਵਾੜਾ, 6 ਜੁਲਾਈ (ਹਰੀਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਫਗਵਾੜਾ ਵਲੋਂ ਮਹਾਨ ਦੇਸ਼ਭਗਤ ਭਾਰਤੀ ਜਨਸੰਘ ਦੇ ਸੰਸਥਾਪਕ ਡਾ. ਸ਼ਿਆਮਾ ਪ੍ਰਸ਼ਾਦ ਮੁਖਰਜੀ ਦਾ ਜਨਮ ਦਿਨ ਭਾਜਪਾ ਆਗੂ ਪੰਕਜ ਚਾਵਲਾ ਦੀ ਅਗਵਾਈ ਵਿਚ ਬੂਟੇ ਲਗਾ ਕੇ ਮਨਾਇਆ ਗਿਆ | ਇਸ ਮੌਕੇ ਗਊਸ਼ਾਲਾ ਵਿਖੇ ...

ਪੂਰੀ ਖ਼ਬਰ »

ਸੰਤ ਹੀਰਾ ਦਾਸ ਕੰਨਿਆ ਕਾਲਜੀਏਟ ਸੀ.ਸੈ. ਸਕੂਲ ਦਾ ਨਤੀਜਾ ਸ਼ਾਨਦਾਰ

ਕਾਲਾ ਸੰਘਿਆਂ, 6 ਜੁਲਾਈ (ਬਲਜੀਤ ਸਿੰਘ ਸੰਘਾ)-ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਲਈ ਗਈ 12ਵੀਂ ਜਮਾਤ ਦੀ ਪ੍ਰੀਖਿਆ 'ਚੋਂ ਸੰਤ ਹੀਰਾ ਦਾਸ ਗਰਲਜ਼ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਕਾਲਾ ਸੰਘਿਆਂ ਦੇ ਕਾਮਰਸ, ਸਾਇੰਸ ਤੇ ਆਰਟਸ ਦੇ ਵਿਦਿਆਰਥੀਆਂ ਦਾ ਨਤੀਜਾ ਇਸ ਵਾਰ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਕੌਂਸਲ ਦੀ ਪ੍ਰਬੰਧਕ ਕਮੇਟੀ ਤੇ ਸਲਾਹਕਾਰ ਬੋਰਡ ਦੀ ਮੀਟਿੰਗ

ਫਗਵਾੜਾ, 6 ਜੁਲਾਈ (ਟੀ.ਡੀ. ਚਾਵਲਾ)-ਸੀਨੀਅਰ ਸਿਟੀਜ਼ਨ ਕੌਂਸਲ ਦੀ ਪ੍ਰਬੰਧਕ ਕਮੇਟੀ ਤੇ ਸਲਾਹਕਾਰ ਬੋਰਡ ਦੀ ਮੀਟਿੰਗ ਪ੍ਰਧਾਨ ਰਜਿੰਦਰ ਸਾਹਨੀ ਅਤੇ ਜਨਰਲ ਸਕੱਤਰ ਕੇ.ਜੀ. ਚੋਪੜਾ ਦੀ ਅਗਵਾਈ ਹੇਠ ਹੋਈ, ਜਿਨ੍ਹਾਂ ਕਿਹਾ ਕਿ ਉਹ ਬਜ਼ੁਰਗਾਂ ਦੀ ਤੰਦਰੁਸਤੀ ਲਈ ਮੈਡੀਕਲ ...

ਪੂਰੀ ਖ਼ਬਰ »

ਗਿੱਲ ਆਟੋਮੋਬਾਈਲਜ਼ ਵਲੋਂ ਕੈਪਟਨ ਜਸਵਿੰਦਰ ਸਿੰਘ ਨੂੰ ਚਾਬੀਆਂ ਭੇਟ

ਸੁਲਤਾਨਪੁਰ ਲੋਧੀ, 6 ਜੁਲਾਈ (ਨਰੇਸ਼ ਹੈਪੀ, ਥਿੰਦ)- ਸੁਲਤਾਨਪੁਰ ਲੋਧੀ ਸਥਿਤ ਗਿੱਲ ਆਟੋਮੋਬਾਈਲਜ਼ ਦੇ ਐਮ.ਡੀ ਸਤਨਾਮ ਸਿੰਘ ਗਿੱਲ ਅਤੇ ਦਿਲਬਾਗ ਸਿੰਘ ਗਿੱਲ ਨੇ ਦੱਸਿਆ ਕਿ ਮਹਿੰਦਰਾ ਐਂਡ ਮਹਿੰਦਰਾ ਵਲੋਂ ਕਿਸਾਨਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਹੀ ਨਵੇਂ ਮਾਡਲ ...

ਪੂਰੀ ਖ਼ਬਰ »

ਰੇਲਵੇ ਰੋਡ 'ਤੇ ਹਫ਼ਤਾਵਾਰੀ ਮੁਫ਼ਤ ਲੰਗਰ ਲਗਾਏ

ਫਗਵਾੜਾ, 6 ਜੁਲਾਈ (ਤਰਨਜੀਤ ਸਿੰਘ ਕਿੰਨੜਾ)-ਖਾਟੂ ਸ਼ਾਮ ਮੰਦਿਰ ਫਰੈਂਡਜ਼ ਕਲੋਨੀ ਫਗਵਾੜਾ ਦੇ ਮੁੱਖ ਸੇਵਾਦਾਰ ਪੰਡਿਤ ਜੁਗਲ ਕਿਸ਼ੋਰ ਦੀ ਅਗਵਾਈ 'ਚ ਸਥਾਨਕ ਰੇਲਵੇ ਰੋਡ 'ਤੇ ਸ਼ਾਮ ਰਸੋਈ ਦੇ ਬੈਨਰ ਹੇਠ ਹਰੇਕ ਐਤਵਾਰ ਨੂੰ ਵਰਤਾਏ ਜਾਣ ਵਾਲੇ ਦੁਪਹਿਰ ਦੇ ਮੁਫ਼ਤ ਭੋਜਨ ...

ਪੂਰੀ ਖ਼ਬਰ »

ਪਿੰਡ ਪਲਾਹੀ 'ਚ ਵਿਕਾਸ ਦੇ ਕੰਮ ਜਾਰੀ-ਸਰਪੰਚ

ਫਗਵਾੜਾ, 6 ਜੁਲਾਈ (ਤਰਨਜੀਤ ਸਿੰਘ ਕਿੰਨੜਾ)-ਮਾਈ ਭਾਗੋ ਵੈੱਲਫੇਅਰ ਸੁਸਾਇਟੀ ਪਲਾਹੀ ਵਲੋਂ ਗ੍ਰਾਮ ਪੰਚਾਇਤ ਪਲਾਹੀ ਦੇ ਸਹਿਯੋਗ ਨਾਲ ਮਹੀਨਾਵਾਰ ਰਾਸ਼ਨ ਕਿੱਟਾਂ 15 ਲੋੜਵੰਦਾਂ ਪਰਿਵਾਰਾਂ ਨੂੰ ਦਿੱਤੀਆਂ ਗਈਆਂ | ਇਨ੍ਹਾਂ ਪਰਿਵਾਰਾਂ ਦੇ ਚੋਣ ਕਰਨ ਲੱਗਿਆਂ ਇਹ ਧਿਆਨ ...

ਪੂਰੀ ਖ਼ਬਰ »

ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਸੰਬੰਧੀ ਸੈਮੀਨਾਰ ਕਰਵਾਇਆ

ਫਗਵਾੜਾ, 6 ਜੁਲਾਈ (ਹਰਜੋਤ ਸਿੰਘ ਚਾਨਾ)- ਨਸ਼ਿਆਂ ਖ਼ਿਲਾਫ਼ ਨੌਜਵਾਨਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ 'ਨਸ਼ਾ ਤਿਆਗੋ, ਹੁਣ ਤਾਂ ਜਾਗੋ' ਸੈਮੀਨਾਰ ਡਾ. ਅੰਬੇਦਕਰ ਚੌਕ ਹਦੀਆਬਾਦ ਵਿਖੇ ਕਰਵਾਇਆ ਗਿਆ ਜਿਸ 'ਚ ਮੁੱਖ ਮਹਿਮਾਨ ਵਜੋਂ ਐਸ.ਪੀ. ਹਰਿੰਦਰ ਸਿੰਘ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਸ.ਸੀ.ਸੈ. ਸਕੂਲ ਸੈਦਪੁਰ ਦਾ ਨਤੀਜਾ ਸ਼ਾਨਦਾਰ

ਤਲਵੰਡੀ ਚੌਧਰੀਆਂ, 6 ਜੁਲਾਈ (ਪਰਸਨ ਲਾਲ ਭੋਲਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੈਦਪੁਰ ਦੀ 12ਵੀਂ ਜਮਾਤ ਦਾ ਸਾਲਾਨਾ ਨਤੀਜਾ 100 ਪ੍ਰਤੀਸ਼ਤ ਰਿਹਾ | ਸਕੂਲ ਮੁਖੀ ਪਰਮਜੀਤ ਸਿੰਘ ਟੋਡਰਵਾਲ ਨੇ ਦੱਸਿਆ ਕਿ ਸਕੂਲ ਦੇ 30 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ, ਜਿਸ ਵਿਚ 4 ...

ਪੂਰੀ ਖ਼ਬਰ »

ਪਿੰਡ ਖ਼ਿਜਰਪੁਰ ਦਾ ਆਮ ਇਜਲਾਸ ਕਰਵਾਇਆ

ਤਲਵੰਡੀ ਚੌਧਰੀਆਂ, 6 ਜੁਲਾਈ (ਪਰਸਨ ਲਾਲ ਭੋਲਾ)-ਅਸ਼ੋਕ ਕੁਮਾਰ ਬੀ.ਡੀ.ਪੀ.ਓ. ਸੁਲਤਾਨਪੁਰ ਲੋਧੀ ਦੀਆਂ ਹਦਾਇਤਾਂ ਅਨੁਸਾਰ ਅੱਜ ਪਿੰਡ ਖਿਜਰਪੁਰ ਦਾ ਆਮ ਇਜਲਾਸ ਸਰਪੰਚ ਜੀਤ ਕੌਰ ਦੀ ਪ੍ਰਧਾਨਗੀ ਹੇਠ ਸਰਕਾਰੀ ਐਲੀਮੈਂਟਰੀ ਸਕੂਲ ਖਿਜਰਪੁਰ ਦੀ ਇਮਾਰਤ ਵਿਖੇ ਸੱਦਿਆ ਗਿਆ ...

ਪੂਰੀ ਖ਼ਬਰ »

ਡਾ. ਬੀ.ਆਰ. ਅੰਬੇਡਕਰ ਪਾਰਕ 'ਚ ਮਨਾਇਆ ਰਾਜਰਿਸ਼ੀ ਸ਼ਾਹੂ ਛਤਰਪਤੀ ਦਾ ਭਾਗੀਦਾਰੀ ਦਿਵਸ

ਫਗਵਾੜਾ, 6 ਜੁਲਾਈ (ਅਸ਼ੋਕ ਕੁਮਾਰ ਵਾਲੀਆ)-ਡਾ. ਬੀ.ਆਰ. ਅੰਬੇਡਕਰ ਵੈੱਲਫੇਅਰ ਸੁਸਾਇਟੀ ਵਲੋਂ ਡਾ. ਬੀ.ਆਰ. ਅੰਬੇਡਕਰ ਪਾਰਕ ਹਦੀਆਬਾਦ ਫਗਵਾੜਾ ਵਿਖੇ ਰਾਜਰਿਸ਼ੀ ਸ਼ਾਹੂ ਛਤਰਪਤੀ ਦਾ ਭਾਗੀਦਾਰੀ ਦਿਵਸ ਅੰਬੇਡਕਰਵਾਦੀ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ...

ਪੂਰੀ ਖ਼ਬਰ »

ਰੱਖੜੀ ਦੀ ਡਾਕ ਬੁਕਿੰਗ ਤੇ ਡਲਿਵਰੀ ਲਈ ਪੋਸਟ ਆਫ਼ਿਸ ਨੇ ਵਿਸ਼ੇਸ਼ ਪ੍ਰਬੰਧ ਕੀਤੇ

ਕਪੂਰਥਲਾ, 6 ਜੁਲਾਈ (ਵਿ.ਪ੍ਰ.)-ਪੋਸਟ ਆਫ਼ਿਸ ਕਪੂਰਥਲਾ ਵਲੋਂ ਰੱਖੜੀ ਦੇ ਪਵਿੱਤਰ ਤਿਉਹਾਰ 'ਤੇ ਰੱਖੜੀ ਦੀ ਡਾਕ ਬੁਕਿੰਗ ਤੇ ਡਲਿਵਰੀ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ | ਰਵੀ ਕੁਮਾਰ ਸੁਪਰਡੈਂਟ ਪੋਸਟ ਆਫ਼ਿਸ ਕਪੂਰਥਲਾ ਨੇ ਦੱਸਿਆ ਕਿ ਮੁੱਖ ਡਾਕਘਰ ਕਪੂਰਥਲਾ ਤੇ ...

ਪੂਰੀ ਖ਼ਬਰ »

ਅਨੀਤਾ ਸੋਮ ਪ੍ਰਕਾਸ਼ ਦੀ ਅਗਵਾਈ 'ਚ ਡਾ. ਮੁਖਰਜੀ ਨੂੰ ਕੀਤਾ ਯਾਦ

ਫਗਵਾੜਾ, 6 ਜੁਲਾਈ (ਹਰੀਪਾਲ ਸਿੰਘ)-ਡਾ. ਸ਼ਿਆਮਾ ਪ੍ਰਸ਼ਾਦ ਮੁਖਰਜੀ ਦਾ ਜਨਮ ਦਿਨ ਇੱਥੇ ਮੈਡਮ ਅਨੀਤਾ ਸੋਮ ਪ੍ਰਕਾਸ਼ ਦੀ ਅਗਵਾਈ ਵਿਚ ਮਨਾਇਆ ਗਿਆ, ਜਿਸ ਦੌਰਾਨ ਪਾਰਟੀ ਦੇ ਸਾਬਕਾ ਕੌਂਸਲਰ, ਆਗੂ ਅਤੇ ਵਰਕਰ ਹਾਜ਼ਰ ਹੋਏ | ਇਸ ਮੌਕੇ ਮੈਡਮ ਅਨੀਤਾ ਸੋਮ ਪ੍ਰਕਾਸ਼ ਨੇ ...

ਪੂਰੀ ਖ਼ਬਰ »

ਜਾਨਵਰ ਜ਼ੂਨੋਟਿਕ ਰੋਗਾਂ ਦੇ ਪਸਾਰ 'ਚ ਵੱਡਾ ਕਾਰਨ ਬਣਦੇ ਹਨ-ਡਾ: ਗੁਰਿੰਦਰਬੀਰ ਕੌਰ

ਕਪੂਰਥਲਾ, 6 ਜੁਲਾਈ (ਵਿ.ਪ੍ਰ.)- ਜ਼ੂਨੋਟਿਕ ਰੋਗਾਂ ਦੇ ਪਸਾਰ ਵਿਚ ਜਾਨਵਰ ਵੱਡਾ ਕਾਰਨ ਬਣਦੇ ਹਨ ਕਿਉਂਕਿ 75 ਫ਼ੀਸਦੀ ਨਵੀਆਂ ਜਾਂ ਉਭਰਦੀਆਂ ਬਿਮਾਰੀਆਂ ਇਨ੍ਹਾਂ ਤੋਂ ਹੀ ਪੈਦਾ ਹੁੰਦੀਆਂ ਹਨ | ਇਹ ਗੱਲ ਡਾ: ਗੁਰਿੰਦਰਬੀਰ ਕੌਰ ਸਿਵਲ ਸਰਜਨ ਕਪੂਰਥਲਾ ਨੇ ਵਿਸ਼ਵ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਕਪੂਰਥਲਾ, 6 ਜੁਲਾਈ (ਵਿ.ਪ੍ਰ.)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਗੁਰਦੁਆਰਾ ਸਾਹਿਬ ਬਾਵਿਆਂ ਕਪੂਰਥਲਾ ਵਿਚ ਸ਼ਰਧਾ ਨਾਲ ਮਨਾਇਆ ਗਿਆ | ਇਸ ਸਬੰਧ ਵਿਚ ਗੁਰਦੁਆਰਾ ਸਾਹਿਬ 'ਚ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ | ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ...

ਪੂਰੀ ਖ਼ਬਰ »

ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਵਲੋਂ ਕਾਂਜਲੀ ਸਕੂਲ ਦੇ ਹੋਣਹਾਰ ਵਿਦਿਆਰਥੀ ਸਨਮਾਨਿਤ

ਕਪੂਰਥਲਾ, 6 ਜੁਲਾਈ (ਵਿ.ਪ੍ਰ.)-ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਕਪੂਰਥਲਾ ਦੀ ਟੀਮ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਂਜਲੀ ਦੇ ਦੌਰੇ ਦੌਰਾਨ ਸਕੂਲ ਦੇ 12ਵੀਂ ਜਮਾਤ ਦੇ ਵਧੀਆ ਅੰਕ ਲੈਣ ਵਾਲੇ ਆਰਟਸ ਗਰੁੱਪ ਦੇ ਹੋਣਹਾਰ ਵਿਦਿਆਰਥਣਾਂ ਨਵਨੀਤ ...

ਪੂਰੀ ਖ਼ਬਰ »

ਡਾ: ਪ੍ਰਸ਼ਾਦ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਲੋੜ-ਖੋਜੇਵਾਲ

ਕਪੂਰਥਲਾ, 6 ਜੁਲਾਈ (ਵਿ.ਪ੍ਰ.)-ਜਨਸੰਘ ਦੇ ਸੰਸਥਾਪਕ ਤੇ ਅਖੰਡ ਭਾਰਤ ਦੇ ਮੋਢੀ ਡਾ: ਸ਼ਿਆਮਾ ਪ੍ਰਸ਼ਾਦ ਮੁਖਰਜੀ ਨੇ ਸੱਤਾ ਦਾ ਤਿਆਗ ਕਰਕੇ ਦੇਸ਼ ਦੀ ਏਕਤਾ ਤੇ ਆਖੰਡਤਾ ਲਈ ਆਪਣਾ ਸਭ ਕੁੱਝ ਕੁਰਬਾਨ ਕਰ ਦਿੱਤਾ ਸੀ | ਅੱਜ ਸਾਨੂੰ ਉਨ੍ਹਾਂ ਦੇ ਦੇਸ਼ ਪ੍ਰਤੀ ਸਮਰਪਿਤ ਜੀਵਨ ...

ਪੂਰੀ ਖ਼ਬਰ »

ਰਾਮਗੜ੍ਹੀਆ ਕਾਲਜ ਆਫ਼ ਐਜੂਕੇਸ਼ਨ ਦਾ ਨਤੀਜਾ ਸ਼ਾਨਦਾਰ

ਫਗਵਾੜਾ, 6 ਜੁਲਾਈ (ਤਰਨਜੀਤ ਸਿੰਘ ਕਿੰਨੜਾ)-ਰਾਮਗੜ੍ਹੀਆ ਕਾਲਜ ਆਫ਼ ਐਜੂਕੇਸ਼ਨ ਫਗਵਾੜਾ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਬੀ.ਐਡ ਸਮੈਸਟਰ ਤੀਜੇ ਦੇ ਨਤੀਜੇ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਕਾਲਜ ਦੀਆਂ ਹੋਣਹਾਰ ਵਿਦਿਆਰਥਣਾਂ ...

ਪੂਰੀ ਖ਼ਬਰ »

ਫੁਲਵਾੜੀ ਵਾਤਾਵਰਨ ਸੇਵਾ ਸੁਸਾਇਟੀ ਵਲੋਂ 5000 ਬੂਟੇ ਲਗਾਏ ਜਾਣਗੇ

ਨਡਾਲਾ, 6 ਜੁਲਾਈ (ਮਾਨ)-ਕਸਬਾ ਨਡਾਲਾ 'ਚ ਫੁਲਵਾੜੀ ਵਾਤਾਵਰਨ ਸੇਵਾ ਸੁਸਾਇਟੀ ਨਡਾਲਾ ਵਲੋਂ ਸਵੱਛਤਾ ਅਭਿਆਨ ਤੇ ਹਰਿਆਵਲ ਲਹਿਰ ਤਹਿਤ ਕਸਬੇ ਨੂੰ ਸਾਫ਼ ਸੁਥਰਾ ਰੱਖਣ ਲਈ ਕਾਰਜ ਕੀਤੇ ਜਾ ਰਹੇ ਹਨ | ਇਸ ਬਰਸਾਤੀ ਮੌਸਮ ਵਿਚ ਸੁਸਾਇਟੀ ਵਲੋਂ ਵਾਤਾਵਰਨ ਦੀ ਸ਼ੁੱਧਤਾ ਲਈ 5000 ...

ਪੂਰੀ ਖ਼ਬਰ »

ਪੜ੍ਹਾਈ ਦੇ ਨਾਲ-ਨਾਲ ਵੱਖ-ਵੱਖ ਖੇਤਰਾਂ 'ਚ ਨਵੀਆਂ ਪੁਲਾਂਘਾਂ ਪੁੱਟ ਰਿਹਾ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ

ਕਪੂਰਥਲਾ, 6 ਜੁਲਾਈ (ਅਮਰਜੀਤ ਕੋਮਲ)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਖੇਡਾਂ ਦੇ ਨਾਲ ਨਾਲ ਹੋਰ ਵਿੱਦਿਅਕ ਗਤੀਵਿਧੀਆਂ ਵਿਚ ਕਪੂਰਥਲਾ ਦਾ ਨਾਂਅ ਰੌਸ਼ਨ ਕਰ ਰਿਹਾ ਹੈ | ਪਿਛਲੇ ਵਿੱਦਿਅਕ ਵਰ੍ਹੇ ਦੌਰਾਨ ਕਾਲਜ ਦੇ 20 ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਸ੍ਰੀ ਗੁਰੂ ਅਮਰਦਾਸ ਜੀ ਸੀ.ਸੈ. ਸਕੂਲ ਉੱਚਾ ਬੇਟ ਦਾ ਨਤੀਜਾ ਸੌ ਫ਼ੀਸਦੀ

ਕਪੂਰਥਲਾ, 6 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਸ੍ਰੀ ਗੁਰੂ ਅਮਰਦਾਸ ਜੀ ਸੀਨੀਅਰ ਸੈਕੰਡਰੀ ਸਕੂਲ ਉੱਚਾ ਬੇਟ ਕਪੂਰਥਲਾ ਦਾ 10ਵੀਂ ਦਾ ਜਮਾਤ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਦੀ ਪਿ੍ੰਸੀਪਲ ਰਜਿੰਦਰ ਕੌਰ ਨੇ ਦੱਸਿਆ ਕਿ ਸਕੂਲ ਦੀਆਂ ਹੋਣਹਾਰ ਵਿਦਿਆਰਥਣਾ ਅਵਰੀਤ ਕੌਰ ਤੇ ...

ਪੂਰੀ ਖ਼ਬਰ »

ਸਾਡੀ ਮਾਲਕੀ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕਰਨ ਵਾਲਿਆਂ ਨੂੰ ਰੋਕਿਆ ਜਾਵੇ-ਹਰਬੰਸ ਕੌਰ

ਸੁਲਤਾਨਪੁਰ ਲੋਧੀ, 6 ਜੁਲਾਈ (ਨਰੇਸ਼ ਹੈਪੀ,ਥਿੰਦ)-ਸਾਡੀ ਵਾਹੀਯੋਗ ਜ਼ਮੀਨ 'ਤੇ ਮੇਰੀ ਨੰੂਹ ਸੁਖਜਿੰਦਰ ਕੌਰ ਧੱਕੇ ਨਾਲ ਕਬਜ਼ਾ ਕਰ ਕੇ ਝੋਨਾ ਲਗਾ ਰਹੀ ਹੈ ਅਤੇ ਮੈਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਹੀ ਹੈ | ਇਹ ਦੋਸ਼ ਬਜ਼ੁਰਗ ਔਰਤ ਹਰਬੰਸ ਕੌਰ ਵਾਸੀ ਜੈਨਪੁਰ ਨੇ ...

ਪੂਰੀ ਖ਼ਬਰ »

12ਵੀਂ ਸ਼੍ਰੇਣੀ ਦੇ ਜਨਰਲ ਪੰਜਾਬੀ ਵਿਸ਼ੇ ਦੀਆਂ ਬਿਨਾਂ ਮਾਰਕਿੰਗ ਵਾਲੀਆਂ ਉੱਤਰ ਪੱਤਰੀਆਂ ਰੱਦੀ 'ਚੋਂ ਲੱਭਣ ਕਾਰਨ ਬੋਰਡ ਦੀ ਕਾਰਗੁਜ਼ਾਰੀ ਸਵਾਲਾਂ ਦੇ ਘੇਰੇ 'ਚ • ਬੋਰਡ ਮੈਨੇਜਮੈਂਟ ਵਲੋਂ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕਰਵਾਈ ਜਾ ਰਹੀ ਹੈ ਪੜਤਾਲ

ਐੱਸ. ਏ. ਐੱਸ. ਨਗਰ, 6 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-12ਵੀਂ ਸ਼੍ਰੇਣੀ ਨਾਲ ਸੰਬੰਧਿਤ ਪ੍ਰੀਖਿਆਰਥੀਆਂ ਵਲੋਂ ਹੱਲ ਕੀਤੀਆਂ ਗਈਆਂ 2 ਦਰਜਨ ਤੋਂ ਵੱਧ ਬਿਨਾਂ ਮਾਰਕਿੰਗ ਉੱਤਰ ਪੱਤਰੀਆਂ ਗੁਪਤ ਸ਼ਾਖਾ ਹਾਲ 'ਚ ਪਈ ਰੱਦੀ 'ਚੋਂ ਲੱਭਣ ਕਾਰਨ ਬੋਰਡ ਅਧਿਕਾਰੀਆਂ ਤੇ ਬੋਰਡ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਸੰਤ ਦਇਆ ਸਿੰਘ ਜੀ ਦੀ ਯਾਦ 'ਚ ਖ਼ੂਨਦਾਨ ਕੈਂਪ

ਕਾਲਾ ਸੰਘਿਆਂ, 6 ਜੁਲਾਈ (ਬਲਜੀਤ ਸਿੰਘ ਸੰਘਾ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਅਤੇ ਸੰਤ ਬਾਬਾ ਦਇਆ ਸਿੰਘ ਦੀ ਯਾਦ 'ਚ ਸੰਤ ਬਾਬਾ ਲੀਡਰ ਸਿੰਘ ਦੀ ਰਹਿਨੁਮਾਈ ਹੇਠ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਵਲੋਂ ਮੁੱਖ ਸੇਵਾਦਾਰ ਜਥੇਦਾਰ ...

ਪੂਰੀ ਖ਼ਬਰ »

-ਮਾਮਲਾ ਮੁਸਲਿਮ ਭਾਈਚਾਰੇ ਦਾ ਪੋਸਟਰ ਸਾੜਨ ਦਾ- ਪੁਲਿਸ ਵਲੋਂ ਬੁਲਾਈਆਂ ਦੋਨਾਂ ਧਿਰਾਂ 'ਚੋਂ ਇਕ ਧਿਰ ਨਾ ਪੁੱਜੀ

ਫਗਵਾੜਾ, 6 ਜੁਲਾਈ (ਹਰਜੋਤ ਸਿੰਘ ਚਾਨਾ)-ਰਾਜਸਥਾਨ 'ਚ ਕਤਲ ਕਾਂਡ ਸਬੰਧੀ ਫਗਵਾੜਾ ਵਿਖੇ ਮੁਸਲਿਮ ਭਾਈਚਾਰੇ ਦਾ ਪੋਸਟਰ ਕੁਝ ਹਿੰਦੂ ਜਥੇਬੰਦੀਆਂ ਦੇ ਆਗੂਆਂ ਵਲੋਂ ਸਾੜਨ ਬਾਰੇ ਮੁਸਲਮਾਨ ਭਾਈਚਾਰੇ ਤੇ ਹੋਰ ਜਥੇਬੰਦੀਆਂ ਵਲੋਂ ਕੁੱਝ ਦਿਨ ਪਹਿਲਾ ਐਸ.ਪੀ. ਫਗਵਾੜਾ ਨੂੰ ...

ਪੂਰੀ ਖ਼ਬਰ »

ਮੁਹੱਲਾ ਅਰਜੁਨਪੁਰਾ ਵਿਖੇ ਸੀਵਰੇਜ ਦੀ ਸਮੱਸਿਆ ਕਾਰਨ ਲੋਕ ਪ੍ਰੇਸ਼ਾਨ

ਫਗਵਾੜਾ, 6 ਜੁਲਾਈ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਡੱਡਲ ਮੁਹੱਲਾ ਅਰਜੁਨਪੁਰਾ ਦੀ ਗਲੀ ਨੰਬਰ 6 ਵਿਖੇ ਪਿਛਲੇ ਕਈ ਦਿਨਾਂ ਤੋਂ ਸੀਵਰੇਜ ਦੇ ਬੰਦ ਹੋਣ ਕਾਰਨ ਲੋਕ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ ਤੇ ਨਰਕ ਦੀ ਜ਼ਿੰਦਗੀ ਭੋਗਣ ਲਈ ਮਜਬੂਰ ਹਨ | ਅੱਜ ਗੱਲਬਾਤ ...

ਪੂਰੀ ਖ਼ਬਰ »

ਜੱਸੀ ਦੇ ਕਾਤਲਾਂ ਨੂੰ ਸਜ਼ਾ ਸੁਣਾਉਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਤੇ ਹੋਰ ਸ਼ਖ਼ਸੀਅਤਾਂ ਨੇ ਦਿੱਤੀ ਸ਼ਰਧਾਂਜਲੀ

ਕਪੂਰਥਲਾ, 6 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਰੋਜ਼ ਐਵੀਨਿਊ ਦੇ ਵਾਸੀ 14 ਸਾਲਾ ਜਸਕੀਰਤ ਸਿੰਘ ਉਰਫ਼ ਜੱਸੀ ਦੇ ਤਿੰਨ ਕਾਤਲਾਂ ਨੂੰ ਅੱਜ ਅਦਾਲਤ ਵਲੋਂ 6 ਵਰਿ੍ਹਆਂ ਬਾਅਦ ਤਾਅ ਉਮਰ ਦੀ ਸਜ਼ਾ ਸੁਣਾਏ ਜਾਣ ਦੇ ਫ਼ੈਸਲੇ ਤੋਂ ਬਾਅਦ ਅੱਜ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੇ ...

ਪੂਰੀ ਖ਼ਬਰ »

ਨੇਤਰਹੀਣਾਂ ਲਈ ਸਮਾਰਟ ਸਟਿਕ ਤਿਆਰ ਕਰ ਕੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਸਮਾਜ ਪ੍ਰਤੀ ਜ਼ਿੰਮੇਵਾਰੀ ਨਿਭਾਈ-ਰਾਹੁਲ ਭੰਡਾਰੀ

ਕਪੂਰਥਲਾ, 6 ਜੁਲਾਈ (ਅਮਰਜੀਤ ਕੋਮਲ)-ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਕਪੂਰਥਲਾ ਦੇ ਇੰਜੀਨੀਅਰਿੰਗ ਵਿਭਾਗ ਦੇ ਵਿਦਿਆਰਥੀਆਂ ਰਚਿਤ ਕੁਮਾਰ, ਰਿਤਿਕ ਕੁਮਾਰ ਤੇ ਉਨ੍ਹਾਂ ਦੀ ਟੀਮ ਵਲੋਂ ਸਾਥੀ ਨਾਮਕ ਇਕ ਸਮਾਰਟ ਜੰਤਰ (ਸਟਿਕ) ਦੇ ਨਿਰਮਾਣ ਦਾ ਪਹਿਲਾ ਮਾਡਲ ...

ਪੂਰੀ ਖ਼ਬਰ »

ਬਿਨਾਂ ਆਈਲਟਸ ਅਮਰੀਕਾ ਤੇ ਯੂਰਪ ਜਾਣ ਲਈ ਰਾਹ ਖੁੱਲ੍ਹੇ

ਸੁਲਤਾਨਪੁਰ ਲੋਧੀ, 6 ਜੁਲਾਈ (ਨਰੇਸ਼ ਹੈਪੀ, ਥਿੰਦ)-ਅਮਰੀਕਾ ਅਤੇ ਯੂਰਪ ਜਾਣ ਦੇ ਚਾਹਵਾਨ ਵਿਦਿਆਰਥੀਆਂ ਲਈ ਬਹੁਤ ਵੱਡੀ ਖ਼ੁਸ਼ਖ਼ਬਰੀ ਹੈ ਕਿ ਉਹ ਰਿਜ਼ਲਟ ਆਉਣ ਤੋਂ ਪਹਿਲਾਂ ਹੀ ਅਮਰੀਕਾ ਅਤੇ ਯੂਰਪ ਜਾ ਸਕਦੇ ਹਨ, ਇਹ ਜਾਣਕਾਰੀ ਦਿੰਦੇ ਹੋਏ ਰਾਇਲ ਟਰੈਵਲਜ਼ ਦੇ ...

ਪੂਰੀ ਖ਼ਬਰ »

ਹੈਰੋਇਨ ਸਣੇ ਦੋ ਵਿਅਕਤੀ ਕਾਬੂ

ਫਗਵਾੜਾ, 6 ਜੁਲਾਈ (ਹਰਜੋਤ ਸਿੰਘ ਚਾਨਾ)-ਸੀ.ਆਈ.ਏ. ਸਟਾਫ਼ ਨੇ ਦੋ ਵੱਖ-ਵੱਖ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਹੈਰੋਇਨ ਬਰਾਮਦ ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ | ਸੀ.ਆਈ.ਏ ਸਟਾਫ਼ ਇੰਚਾਰਜ ਸਿਕੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ...

ਪੂਰੀ ਖ਼ਬਰ »

ਮੋਟਰਾਂ 'ਤੇ 5-5 ਬੂਟੇ ਲਗਾਉਣ ਦੀ ਸ਼ੁੁਰੂਆਤ 7 ਤੋਂ-ਧਾਲੀਵਾਲ

ਢਿਲਵਾਂ, 6 ਜੁਲਾਈ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਸੂਬਾ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਵਲੋਂ ਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਹਰੇਕ ਕਿਸਾਨ ਦੀ ਮੋਟਰ 'ਤੇ 5-5 ਬੂਟੇ ਲਗਾਉਣ ਦੇ ਕੀਤੇ ਉਪਰਾਲੇ ਤਹਿਤ ਭਲਕੇ ਤੋਂ ...

ਪੂਰੀ ਖ਼ਬਰ »

ਗੁ: ਸੁਖਚੈਨਆਣਾ ਸਾਹਿਬ ਵਿਖੇ ਬੱਚਿਆਂ ਨੂੰ ਕੀਤਾ ਸਨਮਾਨਿਤ

ਫਗਵਾੜਾ, 6 ਜੁਲਾਈ (ਅਸ਼ੋਕ ਕੁਮਾਰ ਵਾਲੀਆ)-ਗੁਰੂ ਕਾ ਬਾਗ ਤੇ ਪੰਜਾ ਸਾਹਿਬ ਦੇ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਥੇਦਾਰ ਸਰਵਣ ਸਿੰਘ ਕੁਲਾਰ ਮੈਂਬਰ ਅੰਤਰਿਮ ਕਮੇਟੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX