ਤਾਜਾ ਖ਼ਬਰਾਂ


ਅਸੀਂ ਸਾਕਾ ਨੀਲਾ ਤਾਰਾ ਕਾਰਨ ਕਾਂਗਰਸ ਨਾਲ ਨਹੀਂ ਜਾ ਸਕਦੇ- ਮਹੇਸ਼ਇੰਦਰ ਸਿੰਘ ਗਰੇਵਾਲ
. . .  47 minutes ago
ਚੰਡੀਗੜ੍ਹ, 6 ਜੂਨ- 2024 ਦੀਆਂ ਚੋਣਾਂ ਸੰਬੰਧੀ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ....
ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਵਿਚ ਹੋਇਆ ਜ਼ਬਰਦਸਤ ਹੰਗਾਮਾ
. . .  51 minutes ago
ਚੰਡੀਗੜ੍ਹ, 6 ਜੂਨ- ਨਗਰ ਨਿਗਮ ਹਾਊਸ ਦੀ ਮੀਟਿੰਗ ’ਚ ਜ਼ਬਰਦਸਤ ਹੰਗਾਮਾ ਹੋ ਗਿਆ। ਇਸ ਹੰਗਾਮੇ ਵਿਚ ਆਪ ਕੌਂਸਲਰ ਅਤੇ ਕਿਰਨ ਖ਼ੇਰ ਆਹਮੋ ਸਾਹਮਣੇ ਹੋ ਗਏ। ਕਿਰਨ ਖ਼ੇਰ ਨੇ ਪ੍ਰਧਾਨ ਮੰਤਰੀ ਵਿਰੁੱਧ....
ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ
. . .  about 1 hour ago
ਪਰਮਾਰੀਬੋ, 6 ਜੂਨ- ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਸੂਰੀਨਾਮ ਦੇ ਸਰਵਉਚ ਨਾਗਰਿਕ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਸੂਰੀਨਾਮ ਦੇ ਰਾਸ਼ਟਰਪਤੀ ਚੰਦਰਕੀਪ੍ਰਸਾਦ ਸੰਤੋਖੀ ਨੇ ਮਜ਼ਬੂਤ ​​ਦੁਵੱਲੇ ਸੰਬੰਧਾਂ ’ਤੇ ਰਾਸ਼ਟਰਪਤੀ ਮੁਰਮੂ ਨੂੰ ਵਧਾਈ ਦਿੱਤੀ। ਗ੍ਰਹਿ ਮੰਤਰਾਲੇ ਨੇ ਟਵੀਟ...
ਕਟਾਰੂਚੱਕ ਮਾਮਲੇ ਵਿਚ ਐਨ.ਸੀ.ਐਸ.ਸੀ. ਵਲੋਂ ਰਾਜ ਸਰਕਾਰ ਨੂੰ ਤੀਜਾ ਨੋਟਿਸ ਜਾਰੀ
. . .  about 1 hour ago
ਚੰਡੀਗੜ੍ਹ, 6 ਜੂਨ- ਅਨੁਸੂਚਿਤ ਜਾਤੀਆਂ ਲਈ ਕੌਮੀ ਕਮਿਸ਼ਨ (ਐਨ.ਸੀ.ਐਸ.ਸੀ.) ਨੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਉਪਰ ਲਗਾਏ....
ਅੱਜ ਸਾਨੂੰ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ- ਗਿਆਨੀ ਹਰਪ੍ਰੀਤ ਸਿੰਘ
. . .  about 1 hour ago
ਅੰਮ੍ਰਿਤਸਰ, 6 ਜੂਨ- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਘੱਲੂਘਾਰਾ ਦਿਵਸ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ। ਆਪਣੇ ਸੰਦੇਸ਼ ਵਿਚ ਉਨ੍ਹਾਂ ਕਿਹਾ ਕਿ ਸਾਡਾ ਏਕਾ ਹੀ ਸਾਡੀ ਤਾਕਤ ਹੈ। ਜਥੇਦਾਰ ਨੇ...
ਖ਼ਾਲਿਸਤਾਨ ਦਾ ਕੋਈ ਰੋਡਮੈਪ ਨਹੀਂ- ਰਾਜਾ ਵੜਿੰਗ
. . .  about 2 hours ago
ਅਮਰੀਕਾ, 6 ਜੂਨ- ਖ਼ਾਲਿਸਤਾਨ ਮੁੱਦੇ ਸੰਬੰਧੀ ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਕ ਟਵੀਟ ਕੀਤਾ ਹੈ। ਆਪਣੇ ਟਵੀਟ ਵਿਚ ਉਨ੍ਹਾਂ ਕਿਹਾ ਕਿ ਨਾ ਤਾਂ ਖ਼ਾਲਿਸਤਾਨ ਦਾ ਕੋਈ ਵਜੂਦ ਹੈ ਅਤੇ ...
ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ਕੀਤਾ ਜਾਮ
. . .  about 1 hour ago
ਕੁਰੂਕਸ਼ੇਤਰ, 6 ਜੂਨ- ਸੂਰਜਮੁਖੀ ਦੀ ਐਮ.ਐਸ. ਪੀ. ’ਤੇ ਖ਼ਰੀਦ ਦੇ ਮੁੱਦੇ ਨੂੰ ਲੈ ਕੇ ਅੱਜ ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ’ਤੇ ਜਾਮ ਲਗਾ ਦਿੱਤਾ ਅਤੇ ਸ਼ਾਹਬਾਦ ਮਾਰਕੰਡਾ ਹਾਈਵੇਅ...
ਅਸੀਂ ਹਮੇਸ਼ਾ ‘ਅਜੀਤ’ ਨਾਲ ਖੜ੍ਹੇ ਹਾਂ- ਬੂਟਾ ਸਿੰਘ ਸ਼ਾਦੀਪੁਰ
. . .  about 2 hours ago
ਪਟਿਆਲਾ, 6 ਜੂਨ (ਅਮਨਦੀਪ ਸਿੰਘ)- ਪੰਜਾਬ ਸਰਕਾਰ ਵਲੋਂ ਲੋਕਤੰਤਰ ਦੇ ਚੌਥੇ ਥੰਮ ਮੀਡੀਆ ਪ੍ਰਤੀ ਵਰਤੀ ਜਾ ਰਹੀ ਦਮਨਕਾਰੀ ਨੀਤੀ ਤਹਿਤ ‘ਅਜੀਤ’ ਅਖ਼ਬਾਰ ਦੇ ਮੁੱਖ ਸੰਪਾਦਕ ਡਾ. ਬਰਜਿੰਦਰ....
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਮਾਗਮ ਲਈ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਵੀਜ਼ੇ ਜਾਰੀ
. . .  about 2 hours ago
ਨਵੀਂ ਦਿੱਲੀ, 6 ਜੂਨ- ਪਾਕਿਸਤਾਨੀ ਹਾਈ ਕਮਿਸ਼ਨ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 8 ਤੋਂ17 ਜੂਨ 2023 ਤੱਕ ਪਾਕਿਸਤਾਨ ਵਿਚ ਹੋਣ ਵਾਲੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੀ ਪੂਰਵ ਸੰਧਿਆ....
ਕਿਸਾਨਾਂ ਵਲੋਂ ਅੱਜ ਸ਼ਾਹਬਾਦ ਮਾਰਕੰਡਾ ਵਿਖੇ ਕੀਤੀਆਂ ਜਾ ਸਕਦੀਆਂ ਹਨ ਸੜਕਾਂ ਜਾਮ
. . .  about 2 hours ago
ਸ਼ਾਹਬਾਦ ਮਾਰਕੰਡਾ, 6 ਜੂਨ- ਸੂਰਜਮੁਖੀ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਵਲੋਂ ਅੱਜ ਇੱਥੇ ਸੜਕਾਂ ਜਾਮ ਕੀਤੀਆਂ ਜਾ ਸਕਦੀਆਂ ਹਨ। ਜਾਣਕਾਰੀ ਅਨੁਸਾਰ ਸ਼ਾਹਬਾਦ ਦਾ ਬਰਾੜਾ ਰੋਡ ਪੁਲਿਸ ਛਾਉਣੀ ਵਿਚ....
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
. . .  about 2 hours ago
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
ਬਾਲਾਸੋਰ ਹਾਦਸਾ: ਘਟਨਾ ਵਾਲੀ ਥਾਂ ’ਤੇ ਜਾਂਚ ਲਈ ਪੁੱਜੀ ਸੀ.ਬੀ.ਆਈ. ਟੀਮ
. . .  about 3 hours ago
ਭੁਵਨੇਸ਼ਵਰ, 6 ਜੂਨ- ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ’ਤੇ ਸੀ.ਬੀ.ਆਈ. ਦੀ 10 ਮੈਂਬਰੀ ਟੀਮ ਜਾਂਚ ਲਈ ਪੁੱਜ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਦੱਖਣੀ ਪੂਰਬੀ ਰੇਲਵੇ ਦੇ ਸੀ.ਪੀ.ਆਰ. ਓ.....
ਮਨੀਪੁਰ: ਸੁਰੱਖਿਆ ਬਲਾਂ ਤੇ ਵਿਦਰੋਹੀਆਂ ਵਿਚਕਾਰ ਹੋਈ ਗੋਲੀਬਾਰੀ
. . .  about 3 hours ago
ਇੰਫ਼ਾਲ, 6 ਜੂਨ- ਭਾਰਤੀ ਫੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ 5-6 ਜੂਨ ਦੀ ਦਰਮਿਆਨੀ ਰਾਤ ਨੂੰ ਮਨੀਪੁਰ ਦੇ ਸੁਗਨੂ/ਸੇਰਾਉ ਖ਼ੇਤਰਾਂ ਵਿਚ ਅਸਾਮ ਰਾਈਫ਼ਲਜ਼, ਬੀ.ਐਸ.ਐਫ਼. ਅਤੇ ਪੁਲਿਸ ਵਲੋਂ ਇਕ....
ਐਨ.ਆਈ.ਏ. ਵਲੋਂ ਪੰਜਾਬ ਤੇ ਹਰਿਆਣਾ ਵਿਚ 10 ਥਾਵਾਂ ’ਤੇ ਛਾਪੇਮਾਰੀ
. . .  about 3 hours ago
ਨਵੀਂ ਦਿੱਲੀ, 6 ਜੂਨ- ਅੱਜ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਖ਼ਾਲਿਸਤਾਨ ਟਾਈਗਰ ਫ਼ੋਰਸ ਨਾਲ ਜੁੜੇ ਇਕ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ’ਚ 10....
ਕੈਲੀਫ਼ੋਰਨੀਆ ’ਚ ਸੈਨਟ ਵਲੋਂ ਸਿੱਖਾਂ ਨੂੰ ਵੱਡੀ ਰਾਹਤ, ਬਿਨਾਂ ਹੈਲਮਟ ਬਾਈਕ ਚਲਾਉਣ ਸੰਬੰਧੀ ਬਿੱਲ ਪਾਸ
. . .  about 3 hours ago
ਸੈਕਰਾਮੈਂਟੋ,ਕੈਲੀਫੋਰਨੀਆ, 6 ਜੂਨ (ਹੁਸਨ ਲੜੋਆ ਬੰਗਾ)- ਕੈਲੀਫੋਰਨੀਆ ਵਿਚ ਸਟੇਟ ਸੈਨਟ ਨੇ ਸਿੱਖਾਂ ਨੂੰ ਵੱਡੀ ਰਾਹਤ ਦਿੰਦਿਆਂ ਇਕ ਬਿੱਲ ਉਪਰ ਮੋਹਰ ਲਾ ਦਿੱਤੀ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਸਿੱਖ....
ਬੰਦ ਦੇ ਦਿੱਤੇ ਸੱਦੇ ’ਤੇ ਓਠੀਆ ਕਸਬਾ ਪੂਰਨ ਤੌਰ ’ਤੇ ਬੰਦ
. . .  about 4 hours ago
ਓਠੀਆਂ, 6 ਜੂਨ (ਗੁਰਵਿੰਦਰ ਸਿੰਘ ਛੀਨਾ)- ਦਲ ਖ਼ਾਲਸਾ ਵਲੋਂ ਘੱਲੂਘਾਰੇ ਦਿਵਸ ’ਤੇ ਬੰਦ ਦੇ ਸੱਦੇ ’ਤੇ ਕਸਬੇ ਦੇ ਦੁਕਾਨਦਾਰਾਂ ਵਲੋਂ ਏਕਤਾ ਦਾ ਸਬੂਤ ਦਿੰਦਿਆਂ ਦੁਕਾਨਦਾਰ ਯੂਨੀਅਨ ਦੇ ਪ੍ਰਧਾਨ ਹਰਜਿੰਦਰ ਸਿੰਘ ਛੀਨਾ....
ਕਰਨਾਟਕ:ਸੜਕ ਹਾਦਸੇ ਚ 5 ਲੋਕਾਂ ਦੀ ਮੌਤ, 13 ਜ਼ਖ਼ਮੀ
. . .  about 4 hours ago
ਯਾਦਗਿਰੀ, 6 ਜੂਨ -ਕਰਨਾਟਕ ਦੇ ਯਾਦਗਿਰੀ ਜ਼ਿਲ੍ਹੇ ਵਿਚ ਇਕ ਕਾਰ ਦੇ ਸਟੇਸ਼ਨਰੀ ਟਰੱਕ ਨਾਲ ਟਕਰਾਉਣ ਕਾਰਨ 5 ਲੋਕਾਂ ਦੀ ਮੌਤ ਹੋ ਗਈ ਅਤੇ 13 ਗੰਭੀਰ ਰੂਪ ਵਿਚ ਜ਼ਖਮੀ...
ਐਨ.ਆਈ.ਏ. ਵਲੋਂ ਤਲਵੰਡੀ ਭਾਈ ਖੇਤਰ ਚ ਛਾਪੇਮਾਰੀ
. . .  about 4 hours ago
ਤਲਵੰਡੀ ਭਾਈ, 6 ਜੂਨ (ਕੁਲਜਿੰਦਰ ਸਿੰਘ ਗਿੱਲ)-ਕੌਮੀਂ ਜਾਂਚ ਏਜੰਸੀ (ਐਨ.ਆਈ.ਏ.) ਵਲੋਂ ਤਲਵੰਡੀ ਭਾਈ ਖੇਤਰ ਵਿਚ ਅੱਜ ਮੁੜ ਦਸਤਕ ਦਿੰਦਿਆਂ ਤਲਵੰਡੀ ਭਾਈ, ਪਿੰਡ ਲੱਲੇ, ਘੱਲ ਖੁਰਦ,ਬੂਈਆਂ ਵਾਲਾ...
ਦਲ ਖ਼ਾਲਸਾ ਵਲੋਂ ਦਿੱਤੇ ਗਏ ਅੰਮ੍ਰਿਤਸਰ ਬੰਦ ਦੇ ਸੱਦੇ 'ਤੇ ਸ਼ਹਿਰ ਦੇ ਸਾਰੇ ਬਾਜ਼ਾਰ ਬੰਦ
. . .  about 4 hours ago
ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ)-ਅੱਜ ਘੱਲੂਘਾਰਾ ਦਿਵਸ ਮੌਕੇ ਦਲ ਖ਼ਾਲਸਾ ਵਲੋਂ ਦਿੱਤੇ ਗਏ ਅੰਮ੍ਰਿਤਸਰ ਬੰਦ ਦੇ ਸੱਦੇ 'ਤੇ ਸ਼ਹਿਰ ਦੇ ਕਰੀਬ ਸਾਰੇ ਬਾਜ਼ਾਰ ਬੰਦ...
ਅੱਜ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਨਗੇ ਜਰਮਨੀ ਦੇ ਰੱਖਿਆ ਮੰਤਰੀ ਬੋਰਿਸ ਪਿਸਟੋਰੀਅਸ
. . .  about 5 hours ago
ਨਵੀਂ ਦਿੱਲੀ, 6 ਜੂਨ-ਜਰਮਨੀ ਦੇ ਰੱਖਿਆ ਮੰਤਰੀ ਬੋਰਿਸ ਪਿਸਟੋਰੀਅਸ ਅੱਜ ਦਿੱਲੀ ਵਿਚ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਨਗੇ।ਬੋਰਿਸ ਪਿਸਟੋਰੀਅਸ ਭਾਰਤ ਦੇ ਚਾਰ ਦਿਨਾਂ...
ਮੁਤਵਾਜੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਜਾਰੀ ਕੀਤਾ ਕੌਮ ਦੇ ਨਾਂਅ ਸੰਦੇਸ਼
. . .  about 5 hours ago
ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰਾ ਦਿਵਸ ਦੀ ਸਮਾਪਤੀ ਉਪਰੰਤ ਅਕਾਲ ਤਖ਼ਤ ਸਕਤਰੇਤ ਦੇ ਬਾਹਰ ਸਰਬੱਤ ਖਾਲਸਾ ਵਲੋਂ ਥਾਪੇ ਕਾਰਜਕਾਰੀ...
ਸ੍ਰੀ ਮੁਕਤਸਰ ਸਾਹਿਬ ਵਿਖੇ ਐਨ.ਆਈ.ਏ. ਦੀ ਦਸਤਕ
. . .  about 6 hours ago
ਸ੍ਰੀ ਮੁਕਤਸਰ ਸਾਹਿਬ,6 ਜੂਨ (ਬਲਕਰਨ ਸਿੰਘ ਖਾਰਾ)-ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਫਿਰ ਐਨ.ਆਈ.ਏ. ਦੀ ਟੀਮ ਨੇ ਅਬੋਹਰ ਰੋਡ ਬਾਈਪਾਸ 'ਤੇ ਰਹਿਣ ਵਾਲੇ ਇਕ ਵਿਅਕਤੀ ਤੋਂ ਪੁੱਛ-ਗਿੱਛ ਕੀਤੀ।ਫਿਲਹਾਲ ਐਨ.ਆਈ.ਏ. ਦੀ ਟੀਮ ਦੁਆਰਾ...
ਘੱਲੂਘਾਰਾ ਦਿਵਸ ਮੌਕੇ ਹੋਏ ਸਮਾਗਮ ਦੀ ਸਮਾਪਤੀ ਉਪਰੰਤ ਗੁਰਦੁਆਰਾ ਸ੍ਰੀ ਥੜਾ ਸਾਹਿਬ ਨੇੜੇ ਸੰਗਤਾਂ ਨੂੰ ਸਿਮਰਨਜੀਤ ਸਿੰਘ ਮਾਨ ਦਾ ਸੰਬੋਧਨ
. . .  about 6 hours ago
ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ)-ਘੱਲੂਘਾਰਾ ਦਿਵਸ ਮੌਕੇ ਹੋਏ ਸਮਾਗਮ ਦੀ ਸਮਾਪਤੀ ਉਪਰੰਤ ਗੁਰਦੁਆਰਾ ਸ੍ਰੀ ਥੜਾ ਸਾਹਿਬ ਨੇੜੇ ਸਿਮਰਨਜੀਤ ਸਿੰਘ ਮਾਨ ਨੇ ਸੰਗਤਾਂ...
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰਾ ਦਿਵਸ ਨੂੰ ਸਮਰਪਿਤ ਕਰਵਾਇਆ ਜਾ ਰਿਹਾ ਸਮਾਗਮ ਸੰਪੂਰਨ
. . .  about 6 hours ago
ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰਾ ਦਿਵਸ ਨੂੰ ਸਮਰਪਿਤ ਕਰਵਾਇਆ ਜਾ ਰਿਹਾ ਸਮਾਗਮ ਸੰਪੂਰਨ ਹੋ ਗਿਆ ਹੈ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ...
ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਘੱਲੂਘਾਰਾ ਦਿਵਸ ਮੌਕੇ ਖ਼ਾਲਿਸਤਾਨ ਪੱਖੀ ਨਾਅਰੇਬਾਜ਼ੀ ਕਰਦੇ ਹੋਏ ਨੌਜਵਾਨ
. . .  about 5 hours ago
ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਘੱਲੂਘਾਰਾ ਦਿਵਸ ਮੌਕੇ ਖ਼ਾਲਿਸਤਾਨ ਪੱਖੀ ਨਾਅਰੇਬਾਜ਼ੀ ਕਰਦੇ ਹੋਏ ਨੌਜਵਾਨ
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 21 ਸਾਉਣ ਸੰਮਤ 554

ਹੁਸ਼ਿਆਰਪੁਰ / ਮੁਕੇਰੀਆਂ

ਹੁਸ਼ਿਆਰਪੁਰ-ਚਿੰਤਪੁਰਨੀ ਮਾਰਗ 'ਤੇ ਪਏ ਖੱਡੇ ਬਣ ਰਹੇ ਨੇ ਰੋਜ਼ਾਨਾ ਹਾਦਸਿਆਂ ਦਾ ਕਾਰਨ

ਹੁਸ਼ਿਆਰਪੁਰ, 4 ਅਗਸਤ (ਬਲਜਿੰਦਰਪਾਲ ਸਿੰਘ)-ਇਕ ਪਾਸੇ ਸੂਬਾ ਸਰਕਾਰ ਵਲੋਂ ਮਾਤਾ ਚਿੰਤਪੁਰਨੀ ਦੇ ਮੇਲੇ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣ ਦੀ ਗੱਲ ਕਹੀ ਜਾ ਰਹੀ ਹੈ, ਪ੍ਰੰਤੂ ਦੂਸਰੇ ਪਾਸੇ ਹੁਸ਼ਿਆਰਪੁਰ-ਚਿੰਤਪੁਰਨੀ ਰੋਡ ਦੀ ਮਾੜੀ ਹਾਲਤ ਕਾਰਨ ਸ਼ਰਧਾਲੂਆਂ ਨੂੰ ਰੋਜ਼ਾਨਾ ਖੱਜਲ-ਖੁਆਰ ਹੋਣਾ ਪੈ ਰਿਹਾ ਹੈ ਤੇ ਇਸਦੇ ਨਾਲ ਹੀ ਸੜਕ 'ਚ ਪਏ ਡੂੰਘੇ ਖੱਡਿਆਂ ਕਾਰਨ ਹਾਦਸੇ ਵੀ ਵਾਪਰ ਰਹੇ ਹਨ | ਇਸ ਸਬੰਧੀ ਜਦੋਂ ਮਾਰਗ ਦਾ ਦੌਰਾ ਕੀਤਾ ਗਿਆ ਤਾਂ ਮਾਤਾ ਦੇ ਨਵਰਾਤਿਆਂ ਕਾਰਨ ਲਗਾਏ ਗਏ ਵੱਖ-ਵੱਖ ਲੰਗਰਾਂ 'ਚ ਸੰਗਤਾਂ ਦੀ ਭਾਰੀ ਭੀੜ ਦੇਖਣ ਨੂੰ ਮਿਲੀ, ਪ੍ਰੰਤੂ ਸੜਕ ਦੀ ਮਾੜੀ ਹਾਲਤ ਕਾਰਨ ਮਾਤਾ ਦੇ ਮੰਦਰ 'ਚ ਪਹੁੰਚਣ ਵਾਲੀ ਸੰਗਤ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸੜਕ ਦੀ ਮਾੜੀ ਹਾਲਤ ਨੂੰ ਲੈ ਕੇ ਯੂਥ ਸਿਟੀਜ਼ਨ ਕੌਂਸਲ ਪੰਜਾਬ ਵਲੋਂ ਜ਼ਿਲ੍ਹਾ ਪ੍ਰਧਾਨ ਡਾ: ਪੰਕਜ ਸ਼ਰਮਾ ਤੇ ਸਾਬਕਾ ਸਾਂਸਦ ਅਵਿਨਾਸ਼ ਰਾਏ ਖੰਨਾ ਦੀ ਅਗਵਾਈ 'ਚ 'ਬੂਟ ਪਾਲਿਸ਼' ਮੁਹਿੰਮ ਚਲਾਈ ਗਈ ਸੀ | ਜਿਸ 'ਚ ਸੰਕੇਤਕ ਤੌਰ 'ਤੇ ਸਰਕਾਰ ਨੰੂ ਇਹ ਸੁਨੇਹਾ ਦਿੱਤਾ ਗਿਆ ਸੀ ਕਿ ਮਾਤਾ ਦੇ ਮੇਲੇ 'ਚ ਇਸ ਸੜਕ ਦਾ ਬਣਨਾ ਬੇਹੱਦ ਜ਼ਰੂਰੀ ਹੈ, ਪ੍ਰੰਤੂ ਇਸ ਦੇ ਬਾਵਜੂਦ ਵਿਭਾਗ ਅਤੇ ਸਰਕਾਰ ਦੇ ਕੰਨਾਂ 'ਤੇ ਜੂੰ ਨਹੀਂ ਸਰਕੀ, ਜਿਸ ਕਾਰਨ ਅੱਜ ਮੇਲੇ 'ਚ ਜਾਣ ਵਾਲੇ ਸ਼ਰਧਾਲੂਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਮੌਕੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਡਾ: ਕੁਲਦੀਪ ਨੰਦਾ ਨੇ ਕਿਹਾ ਕਿ ਜੇਕਰ ਸਰਕਾਰ ਮਾਤਾ ਦੇ ਮੇਲੇ ਨੂੰ ਦੇਖਦਿਆਂ ਇਸ ਮਾਰਗ ਨੂੰ ਠੀਕ ਨਹੀਂ ਕਰ ਸਕਦੀ ਤਾਂ ਉਸ ਤੋਂ ਹੋਰ ਕੀ ਆਸ ਕੀਤੀ ਜਾ ਸਕਦੀ ਹੈ | ਇਸ ਮੌਕੇ ਲੋਕਾਂ ਅਤੇ ਸ਼ਰਧਾਲੂਆਂ ਨੇ ਮੰਗ ਕੀਤੀ ਕਿ ਇਸ ਸੜਕ ਨੂੰ ਜਲਦ ਬਣਾਇਆ ਜਾਵੇ |

ਬਿੰਜੋਂ 'ਚ ਗੁੱਜਰਾਂ ਦੇ ਡੇਰੇ 'ਚ 51 ਬੱਕਰੀਆਂ ਦੋ ਛਲਾਰੂ ਚੋਰੀ

ਕੋਟਫ਼ਤੂਹੀ, 4 ਅਗਸਤ (ਅਵਤਾਰ ਸਿੰਘ ਅਟਵਾਲ)- ਪਿੰਡ ਬਿੰਜੋਂ ਦੇ ਬਿਸਤ ਦੁਆਬ ਨਹਿਰ ਕਿਨਾਰੇ ਰਹਿੰਦੇ ਗੁੱਜਰਾ ਦੇ ਡੇਰੇ ਤੋਂ ਬੀਤੀ ਦੇਰ ਰਾਤ ਅਣਪਛਾਤੇ ਚੋਰ 51 ਬੱਕਰੀਆਂ ਤੇ ਦੋ ਛੋਟੇ ਛਲਾਰੂ ਚੋਰੀ ਕਰਕੇ ਲੈ ਗਏ | ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਲੰਬੇ ਸਮੇਂ ਤੋਂ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 47 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 1 ਦੀ ਮੌਤ

ਹੁਸ਼ਿਆਰਪੁਰ, 4 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 47 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 41494, ਜਦਕਿ 1 ਮਰੀਜ਼ ਦੀ ਮੌਤ ਹੋ ਜਾਣ ਨਾਲ ਕੁੱਲ ਮੌਤਾਂ ਦੀ ਗਿਣਤੀ 1104 ਹੋ ਗਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਸੋਨੇ ਦੀ ਚੈਨੀ ਖੋਹਣ ਦੀ ਕੋਸ਼ਿਸ਼, ਮਾਂ ਪੁੱਤ ਕਾਬੂ

ਹੁਸ਼ਿਆਰਪੁਰ, 4 ਅਗਸਤ (ਬਲਜਿੰਦਰਪਾਲ ਸਿੰਘ)- ਥਾਣਾ ਮਾਡਲ ਟਾਊਨ ਪੁਲਿਸ ਨੇ ਲੁੱਟ ਖੋਹ ਕਰਨ ਵਾਲੇ ਕਥਿਤ ਦੋਸ਼ੀ ਮਾਂ ਤੇ ਪੁੱਤ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦਾ ਮੋਟਰਸਾਈਕਲ ਕਬਜ਼ੇ 'ਚ ਲੈ ਲਿਆ ਹੈ | ਜਾਣਕਾਰੀ ਅਨੁਸਾਰ ਪੁਰਾਣੇ ਟਾਂਡਾ ਰੋਡ ਦੇ ਵਾਸੀ ਗੋਪਾਲ ਕਿਸ਼ਨ ...

ਪੂਰੀ ਖ਼ਬਰ »

ਤਸਕਰ ਕਾਬੂ

ਹੁਸ਼ਿਆਰਪੁਰ, 4 ਅਗਸਤ (ਬਲਜਿੰਦਰਪਾਲ ਸਿੰਘ)-ਥਾਣਾ ਮਾਡਲ ਟਾਊਨ ਪੁਲਿਸ ਨੇ ਇੱਕ ਤਸਕਰ ਨੂੰ ਕਾਬੂ ਕਰਕੇ ਉਸ ਤੋਂ 25 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਕਥਿਤ ਦੋਸ਼ੀ ਦੀ ਪਹਿਚਾਣ ਹਿੰਮਤ ਕੁਮਾਰ ਉਰਫ਼ ਹਿੰਮਤੂ ਵਾਸੀ ਨਲੋਈਆਂ ਚੌਂਕ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ ਦੇ ਲੋਕਾਂ ਨੇ ਕਾਲੀ ਵੇਈਾ ਦੀ ਸਫ਼ਾਈ ਸੰਬੰਧੀ ਵਿਧਾਇਕ ਰਾਜਾ ਨੂੰ ਮੰਗ ਪੱਤਰ ਦਿੱਤਾ

ਟਾਂਡਾ ਉੜਮੁੜ, 4 ਅਗਸਤ (ਕੁਲਬੀਰ ਸਿੰਘ ਗੁਰਾਇਆ)- ਬਰਸਾਤਾਂ ਦੇ ਦਿਨਾਂ ਵਿਚ ਕਾਲੀ ਵੇਈਾ ਦਾ ਪਾਣੀ ਓਵਰਫਲੋਅ ਹੋ ਕੇ ਲਾਗਲੇ ਪੈਂਦੇ ਪਿੰਡਾਂ ਦੇ ਖੇਤਾਂ 'ਚ ਜਾਣ ਕਾਰਨ ਕਿਸਾਨਾਂ ਦੀ ਫਸਲ ਖ਼ਰਾਬ ਹੋ ਜਾਂਦੀ ਹੈ ਅਤੇ ਉਨ੍ਹਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਜਾਂਦਾ ਹੈ | ...

ਪੂਰੀ ਖ਼ਬਰ »

'ਗੁਰੂ ਕੇ ਬਾਗ਼ ਦੇ ਮੋਰਚੇ' ਦੀ ਸ਼ਤਾਬਦੀ ਨੂੰ ਸਮਰਪਿਤ ਪੰਜ ਰੋਜ਼ਾ ਸਮਾਗਮ ਆਰੰਭ

ਗੜ੍ਹਦੀਵਾਲਾ, 4 ਅਗਸਤ (ਚੱਗਰ)- ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾਂ ਤੇ ਸੰਤ ਹਰਚਰਨ ਸਿੰਘ ਖਾਲਸਾ ਵਲੋਂ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ 'ਗੁਰੂ ਕੇ ਬਾਗ ਦੇ ਮੋਰਚੇ' ਦੀ ਸੌ ਸਾਲਾ ਸ਼ਤਾਬਦੀ ਨੂੰ ਸਮਰਪਿਤ ਰਮਦਾਸਪੁਰ ਵਿਖੇ ਕਰਵਾਇਆ ...

ਪੂਰੀ ਖ਼ਬਰ »

ਅਵਾਰਾ ਪਸ਼ੂ ਬਣੇ ਆਮ ਲੋਕਾਂ ਲਈ ਜਾਨ ਮਾਲ ਦਾ ਖ਼ਤਰਾ

ਸੈਲਾ ਖੁਰਦ, 4 ਅਗਸਤ (ਹਰਵਿੰਦਰ ਸਿੰਘ ਬੰਗਾ)- ਸਥਾਨਕ ਕਸਬੇ ਤੇ ਆਸ-ਪਾਸ ਦੇ ਇਲਾਕੇ 'ਚ ਅਵਾਰਾ ਪਸ਼ੂਆਂ ਦੀ ਵੱਧ ਰਹੀ ਗਿਣਤੀ ਕਾਰਨ ਜਿੱਥੇ ਫਸਲਾਂ ਦਾ ਨੁਕਸਾਨ ਹੋ ਰਿਹਾ ਹੈ ਉੱਥੇ ਹੀ ਮੇਨ ਰੋਡ 'ਤੇ ਸ਼ਰੇਆਮ ਘੁੰਮਣ ਵਾਲੇ ਇਨ੍ਹਾਂ ਪਸ਼ੂਆਂ ਕਰਕੇ ਲੋਕ ਰੋਜ਼ਾਨਾ ...

ਪੂਰੀ ਖ਼ਬਰ »

ਉੱਚ ਅਧਿਕਾਰੀਆਂ ਦੇ ਹੁਕਮਾਂ ਨੂੰ ਹੇਠਲੇ ਪੱਧਰ 'ਤੇ ਲਾਗੂ ਨਾ ਕਰਨਾ ਗ਼ੈਰ ਸੰਵਿਧਾਨਕ- ਧੀਮਾਨ

ਹੁਸ਼ਿਆਰਪੁਰ, 4 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਮਨਰੇਗਾ ਲੇਬਰ ਮੂਵਮੈਂਟ ਪੰਜਾਬ ਵਲੋਂ ਹੁਸ਼ਿਆਰਪੁਰ ਬਲਾਕ 1 'ਚ ਰਾਜਨੀਤਕ ਬਦਲਾਖੋਰੀ ਦੀ ਭਾਵਨਾ ਨਾਲ ਮਨਰੇਗਾ ਮੇਟਾਂ ਨੂੰ ਕੰਮ ਤੋਂ ਹਟਾਉਣ ਤੇ ਉਨ੍ਹਾਂ ਦੀ ਮੁੜ ਬਹਾਲੀ ਲਈ ਅਧਿਕਾਰੀਆਂ ਵਲੋਂ ਵਧੀਕ ...

ਪੂਰੀ ਖ਼ਬਰ »

ਸੰਪੂਰਨ ਸਿੰਘ ਯਾਦਗਾਰੀ ਵਿੱਦਿਅਕ ਟਰੱਸਟ ਵਲੋਂ ਹੋਣਹਾਰ ਵਿਦਿਆਰਥੀ ਸਨਮਾਨਿਤ

ਅੱਡਾ ਸਰਾਂ, 4 ਅਗਸਤ (ਹਰਜਿੰਦਰ ਸਿੰਘ ਮਸੀਤੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੀਰਮਪੁਰ ਦੇ ਸਿੱਖਿਆ ਖੇਤਰ ਵਿਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਦੇ ਇੰਚਾ: ਪਿ੍ੰਸੀਪਲ ਸਟੇਟ ਐਵਾਰਡੀ ਡਾ. ਅਰਮਨਪ੍ਰੀਤ ਸਿੰਘ ਦੀ ਅਗਵਾਈ ਵਿਚ ਹੋਏ ਸਮਾਗਮ ਵਿਚ ...

ਪੂਰੀ ਖ਼ਬਰ »

ਪੰਜਾਬ-ਹਿਮਾਚਲ ਪ੍ਰਦੇਸ਼ ਸੰਪਰਕ ਮਾਰਗ 5 ਨੂੰ ਬੰਦ ਕਰਨ ਦੀ ਫ਼ੈਸਲਾ

ਬੀਣੇਵਾਲ, 4 ਅਗਸਤ (ਬੈਜ ਚੌਧਰੀ)-ਪੰਜਾਬ ਦੀ ਹੱਦ ਨਾਲ ਲੱਗਦੀਆਂ ਹਿਮਾਚਲ ਪ੍ਰਦੇਸ਼ ਦੀਆਂ ਫ਼ੈਕਟਰੀਆਂ ਵਲੋਂ ਫੈਲਾਏ ਜਾ ਰਹੇ ਹਰ ਤਰਾਂ ਦੇ ਪ੍ਰਦੂਸ਼ਣ ਵਿਰੁੱਧ ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਸੰਘਰਸ਼ ਕਰ ਰਹੀ ਲੋਕ ਬਚਾਓ ਪਿੰਡ ਬਚਾਓ ਸੰਘਰਸ਼ ਕਮੇਟੀ ਬੀਤ ...

ਪੂਰੀ ਖ਼ਬਰ »

ਮੁਹੰਮਦ ਰਫ਼ੀ ਦੀ 42ਵੀਂ ਬਰਸੀ ਸੰਬੰਧੀ 'ਸੰਗੀਤਕ ਤੇ ਸੱਭਿਆਚਾਰਕ' ਸਮਾਗਮ ਕਰਵਾਇਆ

ਹੁਸ਼ਿਆਰਪੁਰ, 4 ਅਗਸਤ (ਬਲਜਿੰਦਰਪਾਲ ਸਿੰਘ)-ਸੰਗੀਤਕ ਦੁਨੀਆਂ ਦੇ ਦਰਵੇਸ਼ ਫ਼ਨਕਾਰ ਤੇ ਸਿੰਗਰ ਆਫ਼ ਦਾ ਮਿਲੇਨੀਅਮ ਮੁਹੰਮਦ ਰਫ਼ੀ ਦੀ 42ਵੀਂ ਬਰਸੀ ਸਬੰਧੀ ਮੁਹੰਮਦ ਰਫ਼ੀ ਕਲਚਰਲ ਐਂਡ ਚੈਰੀਟੇਬਲ ਸੁਸਾਇਟੀ ਹੁਸ਼ਿਆਰਪੁਰ ਅਤੇ ਸਰਕਾਰੀ ਕਾਲਜ ਹੁਸ਼ਿਆਰਪੁਰ ਵਲੋਂ ...

ਪੂਰੀ ਖ਼ਬਰ »

ਮਜ਼ਦੂਰ ਸੰਘ ਵਲੋਂ ਐਸ. ਡੀ. ਐਮ. ਨੂੰ ਮੰਗ ਪੱਤਰ

ਦਸੂਹਾ, 4 ਅਗਸਤ (ਭੁੱਲਰ)- ਭਾਰਤੀ ਮਜ਼ਦੂਰ ਸੰਘ ਵਲੋਂ ਐਸ.ਡੀ.ਐਮ. ਦਸੂਹਾ ਹਰਬੰਸ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਪ੍ਰਧਾਨ ਕਾਮਰੇਡ ਵਿਜੇ ਕੁਮਾਰ ਸ਼ਰਮਾ ਨੇ ਦਸਿਆ ਕਿ ਠੇਕੇਦਾਰਾਂ ਰਾਹੀਂ ਰੱਖੇ ਹੋਏ ਕਾਮਿਆਂ ਨੂੰ ਪੱਕਾ ਕਰਨ ਤੇ ਕੰਟਰੈਕਟ ਐਕਟ ਦੀਆਂ ...

ਪੂਰੀ ਖ਼ਬਰ »

ਭਾਈ ਘਨੱਈਆ ਜੀ ਸੇਵਾ ਸੰਕਲਪ ਦਿਵਸ ਮਨਾਉਣ ਸੰਬੰਧੀ ਸੂਬਾ ਸਰਕਾਰ ਵਲੋਂ ਜਾਰੀ ਕੀਤੇ ਆਦੇਸ਼ ਸ਼ਲਾਘਾਯੋਗ ਉਪਰਾਲਾ- ਪ੍ਰੋ. ਸੁਨੇਤ

ਹੁਸ਼ਿਆਰਪੁਰ, 4 ਅਗਸਤ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ ਦੇ ਸਮਾਜ ਸੇਵੀ ਪ੍ਰੋ. ਬਹਾਦਰ ਸਿੰਘ ਸੁਨੇਤ ਪ੍ਰਧਾਨ ਭਾਈ ਘਨੱਈਆ ਜੀ ਮਿਸ਼ਨ ਵਲੋਂ ਭਾਈ ਘਨੱਈਆ ਜੀ ਦੀਆਂ ਸੇਵਾਵਾਂ ਲੋਕਾਂ ਤੱਕ ਪਹੁੰਚਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਲਿਖੇ ਪੱਤਰ 'ਤੇ ...

ਪੂਰੀ ਖ਼ਬਰ »

ਪ੍ਰਾਪਰਟੀ ਡੀਲਰਾਂ ਨੇ ਆਪਣੀਆਂ ਮੰਗਾਂ ਸੰਬੰਧੀ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਟਾਂਡਾ ਉੜਮੁੜ, 4 ਅਗਸਤ (ਭਗਵਾਨ ਸਿੰਘ ਸੈਣੀ)- ਪ੍ਰਾਪਰਟੀ ਡੀਲਰ ਐਸੋਸੀਏਸ਼ਨ ਟਾਂਡਾ ਦੇ ਪ੍ਰਧਾਨ ਮੁਕੇਸ਼ ਕੁਮਾਰ ਮੰਨਾ ਦੀ ਅਗਵਾਈ 'ਚ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਪ੍ਰਾਪਰਟੀ ਸਬੰਧੀ ਆਪਣੀਆਂ ਮੰਗਾਂ ਦੇ ਹੱਕ ਵਿਚ ਸਬ ਤਹਿਸੀਲ ਟਾਂਡਾ ਵਿਖੇ ਰੋਸ ...

ਪੂਰੀ ਖ਼ਬਰ »

ਹਰ ਘਰ ਤਿਰੰਗਾ ਮੁਹਿੰਮ ਤਹਿਤ ਘਰ-ਘਰ ਜਾ ਕੇ ਵੰਡੇ ਤਿਰੰਗੇ ਝੰਡੇ

ਹੁਸ਼ਿਆਰਪੁਰ, 4 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 75ਵਾਂ ਅਜ਼ਾਦੀ ਮਹਾਂਉਤਸਵ ਮੌਕੇ ਹਰ ਘਰ ਤਿਰੰਗਾ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਨਾਲ ਪੂਰੇ ਦੇਸ਼ ਵਾਸੀਆਂ ਦੀ 'ਚ ਅਜ਼ਾਦੀ ਦੀ ਲੜਾਈ ਲਈ ਯੋਗਦਾਨ ਦੇਣ ਵਾਲੇ ...

ਪੂਰੀ ਖ਼ਬਰ »

ਸੇਂਟ ਸੋਲਜਰ ਸਕੂਲ 'ਚ ਮਨਾਇਆ ਤੀਆਂ ਦਾ ਤਿਉਹਾਰ

ਹੁਸ਼ਿਆਰਪੁਰ, 4 ਅਗਸਤ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਹੁਸ਼ਿਆਰਪੁਰ 'ਚ ਤੀਆਂ ਦਾ ਤਿਉਹਾਰ ਮਨਾਇਆ ਗਿਆ | ਸਕੂਲ ਡਾਇਰੈਕਟਰ ਉਰਮਿਲ ਸੂਦ ਦੀ ਅਗਵਾਈ 'ਚ ਕਰਵਾਏ ਗਏ ਇਸ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਜੂਨੀਅਰ ਤੇ ਸੀਨੀਅਰ ਵਿੰਗ ਦੀਆਂ ...

ਪੂਰੀ ਖ਼ਬਰ »

ਐਨ.ਐਸ.ਐਸ. ਟੀਮ ਨੇ ਪਾਣੀ ਤੇ ਵਾਤਾਵਰਨ ਬਚਾਉਣ ਲਈ ਸ਼ਰਧਾਲੂਆਂ ਨੂੰ ਕੀਤਾ ਜਾਗਰੂਕ

ਹੁਸ਼ਿਆਰਪੁਰ, 4 ਅਗਸਤ (ਬਲਜਿੰਦਰਪਾਲ ਸਿੰਘ)-ਸਰਕਾਰੀ ਕਾਲਜ ਹੁਸ਼ਿਆਰਪੁਰ ਦੀ ਪਿ੍ੰ: ਯੋਗੇਸ਼ ਦੀ ਅਗਵਾਈ 'ਚ ਐਨ.ਐਸ.ਐਸ. ਵਲੰਟੀਅਰਾਂ ਨੇ ਇੰਚਾਰਜ ਪ੍ਰੋ: ਵਿਜੇ ਕੁਮਾਰ, ਰਣਜੀਤ ਕੁਮਾਰ, ਬਿੰਦੂ ਸ਼ਰਮਾ, ਕੁਲਵਿੰਦਰ ਕੌਰ ਦੀ ਅਗਵਾਈ 'ਚ ਮਾਤਾ ਚਿੰਤਪੁਰਨੀ ਜੀ ਦੇ ਮੇਲੇ ...

ਪੂਰੀ ਖ਼ਬਰ »

ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਬੰਦ ਕਰਨ ਲਈ 5 ਤੋਂ ਸੂਬਾ ਪੱਧਰ 'ਤੇ ਵਿੱਢੀ ਜਾ ਰਹੀ ਹੈ ਜਾਗਰੂਕਤਾ ਮੁਹਿੰਮ-ਡੀ.ਸੀ.

ਹੁਸ਼ਿਆਰਪੁਰ, 4 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਬੰਦ ਕਰਨ ਲਈ ਸੂਬਾ ਪੱਧਰ 'ਤੇ 5 ਅਗਸਤ ਨੂੰ ਵਿਸ਼ੇਸ਼ ਮੁਹਿੰਮ ਵਿੱਢੀ ਜਾ ਰਹੀ ਹੈ, ਜਿਸ ਦਾ ਉਦੇਸ਼ ਇਕ ਵਾਰ ਵਰਤੋਂ ਵਿਚ ਆਉਣ ਵਾਲੀ ਪਲਾਸਟਿਕ ਨੂੰ ਬੰਦ ਕਰਨ ਲਈ ...

ਪੂਰੀ ਖ਼ਬਰ »

ਕੰਢੀ ਨਹਿਰ 'ਤੇ ਲਗਾਇਆ ਧਰਨਾ 72ਵੇਂ ਦਿਨ ਵੀ ਜਾਰੀ

ਗੜ੍ਹਦੀਵਾਲਾ, 4 ਅਗਸਤ (ਚੱਗਰ)-ਕੰਢੀ ਨਹਿਰ ਦੇ ਹੇਠਲੇ ਹਿੱਸੇ ਨੂੰ ਪੱਕਾ ਕਰਨ ਦੇ ਵਿਰੋਧ ਵਿਚ ਮਸਤੀਵਾਲ ਨਹਿਰ 'ਤੇ ਲਗਾਏ ਗਏ ਮੋਰਚੇ ਦੌਰਾਨ ਦਿੱਤਾ ਜਾ ਰਿਹਾ ਧਰਨਾ ਅੱਜ 72ਵੇਂ ਦਿਨ 'ਚ ਦਾਖਲ ਹੋ ਗਿਆ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਕਿਸਾਨਾਂ ਵਲੋਂ ਕੰਢੀ ...

ਪੂਰੀ ਖ਼ਬਰ »

ਮੁੱਖ ਖੇਤੀਬਾੜੀ ਅਫ਼ਸਰ ਵਲੋਂ ਬੀਜ ਵਿਕਰੇਤਾ ਡੀਲਰਾਂ ਦੀ ਨਿਯਮਤ ਚੈਕਿੰਗ ਦੇ ਹੁਕਮ

ਹੁਸ਼ਿਆਰਪੁਰ, 4 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਦੇਵ ਸਿੰਘ ਵਲੋਂ ਅੱਜ ਸਮੂਹ ਬਲਾਕ ਖੇਤੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਇਸ ਦੌਰਾਨ ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਮਟਰਾਂ ਦੀ ਬਿਜਾਈ ਦਾ ਸੀਜ਼ਨ ਆ ਰਿਹਾ ਹੈ, ਇਸ ...

ਪੂਰੀ ਖ਼ਬਰ »

ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਲੋਕਾਂ ਵਲੋਂ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ, 4 ਅਗਸਤ (ਨਰਿੰਦਰ ਸਿੰਘ ਬੱਡਲਾ)-ਪਿੰਡ ਛਾਉਣੀ ਕਲਾਂ 'ਚ ਪੀਣ ਵਾਲੇ ਪਾਣੀ ਦੀ ਮਿਲ ਰਹੀ ਮਾੜੀ ਸਪਲਾਈ ਨੂੰ ਲੈ ਕੇ ਪਿੰਡ ਵਾਸੀਆਂ ਵਲੋਂ ਸੂਬਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਰਘੁਵੀਰ ਸਿੰਘ, ਸੋਮ ਰਾਮ, ਜਸਵੰਤ ਰਾਮ ਨੇ ਕਿਹਾ ਕਿ ਪਿੰਡ 'ਚ ...

ਪੂਰੀ ਖ਼ਬਰ »

ਖੇਤੀਬਾੜੀ ਵਿਕਾਸ ਵਿਭਾਗ ਹਾਜੀਪੁਰ ਵਲੋਂ ਸਬਸਿਡੀ 'ਤੇ ਦਿੱਤੀ ਜਾ ਰਹੀ ਖੇਤੀ ਮਸ਼ੀਨਰੀ 'ਤੇ ਲਾਭ ਲੈਣ ਦੀ ਲੋੜ - ਡਾ. ਸ਼ਵਿੰਦਰ ਸਿੰਘ

ਹਾਜੀਪੁਰ, 4 ਅਗਸਤ (ਜੋਗਿੰਦਰ ਸਿੰਘ)-ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਉਣ ਲਈ ਪੰਜਾਬ ਸਰਕਾਰ ਵਲੋਂ ਫ਼ਸਲਾਂ ਦੀ ਰਹਿੰਦ ਖੰੂਹਦ ਖ਼ਾਸ ਕਰਕੇ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਸਬਸਿਡੀ 'ਤੇ ਦਿੱਤੀ ਜਾ ਰਹੀ ਖੇਤੀ ਮਸ਼ੀਨਰੀ ਦਾ ਲਾਭ ਲੈਣ ਦੀ ਅਪੀਲ ...

ਪੂਰੀ ਖ਼ਬਰ »

ਚੋਰੀ ਕਰਨ ਵਾਲੇ ਸਾਮਾਨ ਸਮੇਤ 2 ਕਾਬੂ

ਮਾਹਿਲਪੁਰ, 4 ਅਗਸਤ (ਰਜਿੰਦਰ ਸਿੰਘ)-ਥਾਣਾ ਮਾਹਿਲਪੁਰ ਦੀ ਪੁਲਿਸ ਵਲੋਂ ਚੋਰੀ ਕਰਨ ਵਾਲੇ ਦੋ ਵਿਅਕਤੀਆਂ ਨੂੰ ਕਾਬੂ ਕਰ ਲਿਆ | ਜਾਣਕਾਰੀ ਅਨੁਸਾਰ ਥਾਣਾ ਮੁਖੀ ਜਸਵੰਤ ਸਿੰਘ ਨੇ ਦੱਸਿਆ ਕਿ ਥਾਣੇਦਾਰ ਗੁਰਮੇਲ ਸਿੰਘ ਸਮੇਤ ਪੁਲਿਸ ਪਾਰਟੀ ਨੇ ਮੁਖ਼ਬਰ ਖ਼ਾਸ ਨੇ ਇਤਲਾਹ ...

ਪੂਰੀ ਖ਼ਬਰ »

ਸਰਕਾਰ ਨੇ ਪਟਵਾਰੀਆਂ ਦੀਆਂ ਸੈਂਕੜੇ ਅਸਾਮੀਆਂ ਘਟਾ ਕੇ ਬੇਰੁਜ਼ਗਾਰਾਂ ਨਾਲ ਕੀਤਾ ਧੋਖਾ - ਗੋਬਿੰਦ ਸਿੰਘ ਕਾਨੂੰਗੋ

ਹਾਜੀਪੁਰ, 4 ਅਗਸਤ (ਜੋਗਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਮਾਲ ਵਿਭਾਗ ਵਿਚ ਅਸਾਮੀਆਂ ਦਾ ਪੁਨਰ ਗਠਨ ਕਰਨ ਮੌਕੇ ਪਟਵਾਰੀਆਂ ਦੀਆਂ ਤਕਰੀਬਨ 1100 ਪੋਸਟਾਂ ਘਟਾਉਣ ਨਾਲ ਬੇਰੁਜ਼ਗਾਰ ਨੌਜਵਾਨਾਂ ਵਿਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ | ਇਹ ਪ੍ਰਗਟਾਵਾ ਬਹੁਜਨ ਸਮਾਜ ...

ਪੂਰੀ ਖ਼ਬਰ »

ਸੁਵਿਧਾ ਕੇਂਦਰ ਅੱਗੇ ਸ਼ੈੱਡ ਅਤੇ ਬੈਂਚ ਲਗਾਉਣ ਲਈ ਵਿਧਾਇਕ ਰਾਜਾ ਨੂੰ ਦਿੱਤਾ ਮੰਗ ਪੱਤਰ

ਟਾਂਡਾ ਉੜਮੁੜ, 4 ਅਗਸਤ (ਕੁਲਬੀਰ ਸਿੰਘ ਗੁਰਾਇਆ)- ਟਾਂਡਾ ਸਬ-ਤਹਿਸੀਲ ਵਿਚ ਬਣਾਏ ਗਏ ਸੁਵਿਧਾ ਕੇਂਦਰ 'ਚ ਆਪਣੇ ਕੰਮਕਾਜ ਕਰਵਾਉਣ ਆ ਰਹੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਬੰਧੀ ਅੱਜ ਸ਼ਿਵ ਸੈਨਾ ਪੰਜਾਬ ਦੇ ਉੱਤਰੀ ਭਾਰਤ ਪ੍ਰਮੁੱਖ ...

ਪੂਰੀ ਖ਼ਬਰ »

ਬੁੱਲੋ੍ਹਵਾਲ 'ਚ ਤੀਆਂ ਦਾ ਤਿਉਹਾਰ ਮਨਾਇਆ

ਬੁੱਲ੍ਹੋਵਾਲ, 4 ਅਗਸਤ (ਲੁਗਾਣਾ)-ਕਸਬਾ ਬੁੱਲ੍ਹੋਵਾਲ ਵਿਖੇ ਔਰਤਾਂ ਤੇ ਕੁੜੀਆਂ ਵਲੋਂ ਮੈਡਮ ਚੰਪਾ ਨਾਰੂ ਸਾਬਕਾ ਪ੍ਰਧਾਨ ਕਾਂਗਰਸ ਮਹਿਲਾ ਵਿੰਗ ਦਿਹਾਤੀ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਦੌਰਾਨ ਔਰਤਾਂ ਤੇ ਕੁੜੀਆਂ ਨੇ ਪੁਰਾਤਨ ਤੇ ਸੱਭਿਆਚਾਰਕ ...

ਪੂਰੀ ਖ਼ਬਰ »

ਮਾਸਟਰ ਦਲਬੀਰ ਸਿੰਘ ਨੂੰ ਸਦਮਾ, ਪਤਨੀ ਹਰਦੇਵ ਕੌਰ ਸਰਪੰਚ ਬਿਸ਼ਨਪੁਰ ਦਾ ਦਿਹਾਂਤ

ਐਮਾਂ ਮਾਂਗਟ, 4 ਅਗਸਤ (ਗੁਰਾਇਆ)- ਮਾਸਟਰ ਦਲਬੀਰ ਸਿੰਘ ਬਿਸ਼ਨਪੁਰ ਨੂੰ ਅੱਜ ਉਸ ਸਮੇਂ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਧਰਮ-ਪਤਨੀ ਬੀਬੀ ਹਰਦੇਵ ਕੌਰ ਮੌਜੂਦਾ ਸਰਪੰਚ ਵਾਸੀ ਬਿਸ਼ਨਪੁਰ ਦਾ ਅੱਜ ਸਵੇਰੇ 7 ਵਜੇ ਦਿਹਾਂਤ ਹੋ ਗਿਆ | ਇਨ੍ਹਾਂ ਦਾ ਅੰਤਿਮ ਸਸਕਾਰ ਅੱਜ ...

ਪੂਰੀ ਖ਼ਬਰ »

ਪਲਾਸਟਿਕ ਦੇ ਲਿਫ਼ਾਫ਼ੇ ਬੰਦ ਹੋਣ ਕਾਰਨ ਮੁਸ਼ਕਿਲਾਂ 'ਚੋਂ ਗੁਜ਼ਰ ਰਹੇ ਹਨ ਦੁਕਾਨਦਾਰ ਤੇ ਗਾਹਕ

ਹਾਜੀਪੁਰ, 4 ਅਗਸਤ (ਜੋਗਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਪੰਜਾਬ ਦੇ ਹਿਤਾਂ ਲਈ ਅਨੇਕਾਂ ਫ਼ੈਸਲੇ ਲਏ ਜਾ ਰਹੇ ਹਨ ਜਿਸ ਦੇ ਤਹਿਤ ਪੰਜਾਬ ਸਰਕਾਰ ਵਲੋਂ ਸਿੰਗਲ ਯੂਜ਼ ਪਲਾਸਟਿਕ 'ਤੇ 1 ਜੁਲਾਈ ਤੋਂ ਪੂਰਨ ਤੌਰ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ, ਜੋ ਪੰਜਾਬ ਦੇ ਵਾਤਾਵਰਣ ਲਈ ...

ਪੂਰੀ ਖ਼ਬਰ »

ਕੋਹਿਨੂਰ ਇੰਟਰਨੈਸ਼ਨਲ ਸਕੂਲ ਪਨਖੂਹ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਹਾਜੀਪੁਰ, 4 ਅਗਸਤ (ਜੋਗਿੰਦਰ ਸਿੰਘ)- ਕੋਹਿਨੂਰ ਇੰਟਰਨੈਸ਼ਨਲ ਸਕੂਲ ਪਨਖ਼ੂਹ ਵਿਚ ਪਿ੍ੰਸੀਪਲ ਹਰਪ੍ਰੀਤ ਪੰਧੇਰ ਦੀ ਅਗਵਾਈ ਵਿਚ ਤੀਜ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ ਜਿਸ ਵਿਚ ਗਰੇਡ 6 ਤੋਂ ਗਰੇਡ 9 ਤੱਕ ਦੀਆਂ ਵਿਦਿਆਰਥਣਾਂ ਨੇ ਰੰਗਾ-ਰੰਗ ਪ੍ਰੋਗਰਾਮ ਪੇਸ਼ ...

ਪੂਰੀ ਖ਼ਬਰ »

ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਭੰਗਾਲਾ, 4 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)- ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਖੇ ਤੀਆਂ ਦਾ ਤਿਉਹਾਰ ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਪ੍ਰੋਗਰਾਮ ਵਿਚ ਜਮਾਤ ਤੀਜੀ ਤੋਂ ਲੈ ਕੇ ਬਾਰ੍ਹਵੀਂ ਤੱਕ ਦਿਆਂ ਵਿਦਿਆਰਥਣਾਂ ਨੇ ਹਿੱਸਾ ਲਿਆ | ਬੱਚਿਆਂ ...

ਪੂਰੀ ਖ਼ਬਰ »

ਨਸ਼ਾ ਤੇ ਹੋਰ ਜੁਰਮ ਖ਼ਤਮ ਕਰਨ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ- ਡੀ.ਐਸ.ਪੀ. ਖੱਖ

ਬੀਣੇਵਾਲ, 4 ਅਗਸਤ (ਬੈਜ ਚੌਧਰੀ)- ਨਸ਼ਾ ਸਾਡੀ ਨੌਜਵਾਨ ਪੀੜੀ ਨੂੰ ਘੁਣ ਵਾਂਗ ਖਾ ਰਿਹਾ ਹੈ | ਨਸ਼ੇ ਕਰਕੇ ਚੋਰੀ ਡਕੈਤੀ ਸਣੇ ਹੋਰ ਜੁਰਮਾਂ 'ਚ ਵੀ ਵਾਧਾ ਹੋ ਰਿਹਾ ਹੈ ਤੇ ਸਮਾਜ 'ਚੋਂ ਨਸ਼ਾ ਤੇ ਹੋਰ ਹਰ ਤਰ੍ਹਾਂ ਦਾ ਜੁਰਮ ਖਤਮ ਕਰਨ ਲਈ ਪੁਲਿਸ ਨੂੰ ਲੋਕਾਂ ਦਾ ਸਹਿਯੋਗ ...

ਪੂਰੀ ਖ਼ਬਰ »

ਕੇਂਦਰ ਸਰਕਾਰ ਸਰਾਂਵਾਂ 'ਤੇ ਲਗਾਏ ਜੀ.ਐਸ.ਟੀ. ਨੂੰ ਵਾਪਸ ਲਵੇ-ਧੁੱਗਾ

ਗੜ੍ਹਦੀਵਾਲਾ, 4 ਅਗਸਤ (ਚੱਗਰ)-ਕੇਂਦਰ ਸਰਕਾਰ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਬਣੀਆਂ ਸਰਾਵਾਂ 'ਤੇ ਜੀ.ਐਸ.ਟੀ. ਲਗਾਉਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਸਾਬਕਾ ਮੁੱਖ ਸੰਸਦੀ ਸਕੱਤਰ ਦੇਸ ਰਾਜ ਸਿੰਘ ਧੁੱਗਾ ਨੇ ਕਿਹਾ ਕਿ ਇਨ੍ਹਾਂ ਸਰਾਂਵਾਂ ਵਿਚ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਸੁਸਾਇਟੀ ਨੇ 7 ਦਿਨਾਂ ਤੋਂ ਲਾਪਤਾ ਬੱਚੇ ਨੂੰ ਪਰਿਵਾਰ ਨਾਲ ਮਿਲਾਇਆ

ਗੜ੍ਹਦੀਵਾਲਾ, 4 ਅਗਸਤ (ਚੱਗਰ)-ਬਾਬਾ ਦੀਪ ਸਿੰਘ ਜੀ ਸੇਵਾ ਦਲ ਐਂਡ ਵੈੱਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਇਕ ਹੋਰ ਗੁੰਮਸ਼ੁਦਾ ਬੱਚੇ ਲਾਭ ਸਿੰਘ ਨੂੰ 7 ਦਿਨਾਂ ਬਾਅਦ ਉਸ ਦੇ ਪਰਿਵਾਰ ਨਾਲ ਮਿਲਾਇਆ ਗਿਆ | ਇਸ ਸਬੰਧੀ ਮੁੱਖ ਸੇਵਾਦਾਰ ਪ੍ਰਧਾਨ ਮਨਜੋਤ ਸਿੰਘ ਤਲਵੰਡੀ ...

ਪੂਰੀ ਖ਼ਬਰ »

ਅਧਿਆਪਕਾ ਦਾ ਦੋ ਰੋਜ਼ਾ ਸਿਖਲਾਈ ਸੈਮੀਨਾਰ ਸਫਲਤਾਪੂਰਵਕ ਮੁਕੰਮਲ

ਰਾਮਗੜ੍ਹ ਸੀਕਰੀ, 4 ਅਗਸਤ (ਕਟੋਚ)- ਡੀ. ਈ. ਓ. (ਸ) ਗੁਰਸ਼ਰਣ ਸਿੰਘ, ਡਿਪਟੀ ਡੀ. ਈ. ਓ. ਧੀਰਜ ਵਸ਼ਿਸ਼ਟ, ਡੀ. ਐਮ. ਯੋਦਾਮਲ ਪਾਲ ਦੀ ਅਗਵਾਈ ਤੇ ਪਿ੍ੰ. ਗੁਰਾਂਦਾਸ ਤੇ ਬੀ. ਐਮ ਤਲਵਾੜਾ ਦਵਿੰਦਰ ਸਿੰਘ ਸਹੋਤਾ ਦੀ ਨਿਗਰਾਨੀ 'ਚ ਸਰਕਾਰੀ (ਕੰਨਿਆ) ਸੀ. ਸੈਕੰਡਰੀ ਸਕੂਲ ਤਲਵਾੜਾ ਵਿਖੇ ...

ਪੂਰੀ ਖ਼ਬਰ »

ਐਂਟੀ ਲਾਰਵਾ ਟੀਮ ਵਲੋਂ ਡੇਂਗੂ, ਮਲੇਰੀਆ ਸਬੰਧੀ ਵੱਖ-ਵੱਖ ਸਥਾਨਾਂ 'ਤੇ ਚੈਕਿੰਗ

ਹੁਸ਼ਿਆਰਪੁਰ, 4 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਿਵਲ ਸਰਜਨ ਹੁਸ਼ਿਆਰਪੁਰ ਡਾ. ਅਮਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਦੀ ਐਂਟੀ ਲਾਰਵਾ ਟੀਮ ਵਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਡੇਂਗੂ, ਮਲੇਰੀਆਂ ਆਦਿ ਬਿਮਾਰੀਆਂ ਤੋਂ ...

ਪੂਰੀ ਖ਼ਬਰ »

ਚੱਬੇਵਾਲ ਮੰਡੀ ਦੀ ਖਸਤਾ ਹਾਲਤ ਤੋਂ ਕਿਸਾਨ ਤੇ ਆੜ੍ਹਤੀਏ ਪ੍ਰੇਸ਼ਾਨ

ਚੱਬੇਵਾਲ 4 ਜੁਲਾਈ (ਪਰਮਜੀਤ ਨੌਰੰਗਾਬਾਦੀ)-ਸਥਾਨਕ ਪੁਰਾਣੀ ਦਾਣਾ ਮੰਡੀ 'ਚ ਪਿਛਲੇ ਕੁਝ ਦਿਨਾਂ ਤੋਂ ਕੱਚੀ ਛੱਲੀ ਦੀ ਖਰੀਦ ਸ਼ੁਰੂ ਹੈ¢ ਸਰਕਾਰ ਵਲੋਂ ਪੂਰੇ ਦਾਅਵੇ ਕੀਤੇ ਗਏ ਸਨ ਮੰਡੀ ਪ੍ਰਬੰਧਾਂ 'ਚ ਸੁਧਾਰ ਕੀਤਾ ਜਾਵੇਗਾ ਤਾਂ ਜੋ ਕਿਸਾਨ ਅਰਾਮ ਨਾਲ ਮੰਡੀ 'ਚ ਆਪਣੀ ...

ਪੂਰੀ ਖ਼ਬਰ »

ਕੁਲਵੰਤ ਕੌਰ ਦੀ ਸੇਵਾ ਮੁਕਤੀ 'ਤੇ ਸਨਮਾਨ ਸਮਾਗਮ

ਸੈਲਾ ਖ਼ੁਰਦ, 4 ਅਗਸਤ (ਹਰਵਿੰਦਰ ਸਿੰਘ ਬੰਗਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਦੀ ਸੂਰਾ ਸਿੰਘ ਵਿਖੇ ਪਿ੍ੰ: ਕਿਰਪਾਲ ਸਿੰਘ ਅਤੇ ਸਮੂਹ ਸਟਾਫ਼ ਵਲੋਂ ਸਾਇੰਸ ਮਿਸਟ੍ਰੈੱਸ ਕੁਲਵੰਤ ਕੌਰ ਦੀ ਸੇਵਾ ਮੁਕਤੀ 'ਤੇ ਸਨਮਾਨ ਸਮਾਗਮ ਕਰਵਾਇਆ | ਇਸ ਮੌਕੇ ਉਨ੍ਹਾਂ ਦੇ ਪਤੀ ...

ਪੂਰੀ ਖ਼ਬਰ »

ਜੜ੍ਹੀ ਬੂਟੀ ਦਿਵਸ ਮਨਾਉਂਦੇ ਹੋਏ ਐਲੋਵੀਰਾ ਦੇ ਬੂਟੇ ਲਗਾਏ

ਮੁਕੇਰੀਆਂ, 4 ਅਗਸਤ (ਰਾਮਗੜ੍ਹੀਆ)- ਅਚਾਰੀਆ ਬਾਲ ਕਿਸ਼ਨ ਦੇ ਜਨਮ ਦਿਨ 'ਤੇ ਜੜੀ ਬੂਟੀ ਦਿਵਸ ਮਨਾਉਂਦੇ ਹੋਏ ਬੈਂਕ ਮੈਨੇਜਰ ਰਾਮ ਰਤਨ ਦੀ ਅਗਵਾਈ 'ਚ ਪਤੰਜਲੀ ਯੋਗ ਸਮਿਤੀ ਕਾਲਾ ਮੰਝ ਕੋਠੀ ਮੁਕੇਰੀਆਂ ਵਿਚ ਐਲੋਵੀਰਾ ਦੇ ਬੂਟੇ ਲਗਾਏ ਗਏ | ਇਸ ਮੌਕੇ ਪਤੰਜਲੀ ਯੋਗ ਸਮਿਤੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 2 ਜ਼ਖ਼ਮੀ

ਮਾਹਿਲਪੁਰ, 4 ਅਗਸਤ (ਰਜਿੰਦਰ ਸਿੰਘ)-ਅੱਜ ਮਾਹਿਲਪੁਰ-ਗੜ੍ਹਸ਼ੰਕਰ ਰੋਡ 'ਤੇ ਪਿੰਡ ਟੂਟੋਮਜਾਰਾ ਕੋਲ ਇੱਕ ਬੋਲੈਰੋ ਗੱਡੀ ਖੜ੍ਹੇ ਟਰਾਲੇ 'ਚ ਟਕਰਾਉਣ ਨਾਲ 2 ਗੰਭੀਰ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਮਾਹਿਲਪੁਰ ਵਿਖੇ ਜ਼ੇਰੇ ਇਲਾਜ ਲਾਲ ਕਰਨ ਪੁੱਤਰ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਵਲੋਂ ਕਵੀ ਦਰਬਾਰ 7 ਨੂੰ

ਮਾਹਿਲਪੁਰ, 4 ਅਗਸਤ (ਰਜਿੰਦਰ ਸਿੰਘ)-ਪੰਜਾਬੀ ਸਾਹਿਤ ਸਭਾ ਮਾਹਿਲਪੁਰ ਵਲੋਂ 34ਵਾਂ ਸਾਵਣ ਆਇਆ ਕਵੀ ਦਰਬਾਰ 7 ਅਗਸਤ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਪ੍ਰਧਾਨ ਸੁਰਿੰਦਰ ਪਾਲ ...

ਪੂਰੀ ਖ਼ਬਰ »

ਸਕੂਲੀ ਵਿਦਿਆਰਥੀਆਂ ਤੇ ਝੁੱਗੀਆਂ 'ਚ ਰਹਿੰਦੇ ਬੱਚਿਆਂ ਨੂੰ ਬੂਟ ਵੰਡੇ

ਹੁਸ਼ਿਆਰਪੁਰ, 4 ਅਗਸਤ (ਹਰਪ੍ਰੀਤ ਕੌਰ)-ਸ੍ਰੀ ਗੁਰੂ ਨਾਨਕ ਦੇਵ ਜੀ ਪਬਲਿਕ ਵੈੱਲਫ਼ੇਅਰ ਸੁਸਾਇਟੀ ਅੱਤੋਵਾਲ ਵਲੋਂ ਵੱਖ-ਵੱਖ ਸਕੂਲਾਂ ਦੇ ਕਰੀਬ 300 ਵਿਦਿਆਰਥੀਆਂ ਤੇ ਝੁੱਗੀਆਂ 'ਚ ਰਹਿਣ ਵਾਲੇ ਪਰਿਵਾਰਾਂ ਦੇ ਬੱਚਿਆਂ ਨੂੰ ਬੂਟ ਵੰਡੇ ਗਏ | ਸੁਸਾਇਟੀ ਦੇ ਪ੍ਰਧਾਨ ਚੰਦਨ ...

ਪੂਰੀ ਖ਼ਬਰ »

ਸਾਇਕਲਿੰਗ ਈਵੈਂਟ 'ਚ ਭਾਗ ਲੈਣ ਇੰਗਲੈਂਡ ਪਹੁੰਚੇ ਸਾਇਕਲਿਸਟ ਬਲਰਾਜ ਚੌਹਾਨ

ਹੁਸ਼ਿਆਰਪੁਰ, 4 ਅਗਸਤ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ ਦੇ ਸੈਂਟਰਲ ਟਾਊਨ 'ਚ ਰਹਿਣ ਵਾਲੇ ਮਿਊਾਸੀਪਲ ਕਾਰਪੋਰੇਸ਼ਨ ਹੁਸ਼ਿਆਰਪੁਰ ਦੇ ਸਵੱਛ ਭਾਰਤ ਮਿਸ਼ਨ ਦੇ ਬਰਾਂਡ ਅੰਬੈਸਡਰ ਸਾਇਕਲਿਸਟ ਬਲਰਾਜ ਸਿੰਘ ਚੌਹਾਨ ਇੰਗਲੈਂਡ 'ਚ ਹੋ ਰਹੇ 1540 ਕਿੱਲੋਮੀਟਰ ਲੰਮੇ ...

ਪੂਰੀ ਖ਼ਬਰ »

ਹਰਮਨਜੋਤ ਕੌਰ ਨੂੰ ਮੈਰਿਟ 'ਚ ਆਉਣ 'ਤੇ ਐਵਾਰਡ ਸਕੀਮ ਤਹਿਤ 50 ਹਜ਼ਾਰ ਦੀ ਰਾਸ਼ੀ ਮਿਲੀ

ਹੁਸ਼ਿਆਰਪੁਰ, 4 ਅਗਸਤ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਹੁਸ਼ਿਆਰਪੁਰ ਦੀ ਵਿਦਿਆਰਥਣ ਹਰਮਨਜੋਤ ਕੌਰ ਨੂੰ 2019 'ਚ 10ਵੀਂ ਜਮਾਤ ਦੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਨਤੀਜੇ 'ਚ ਮੈਰਿਟ 'ਚ ਸਥਾਨ ਹਾਸਲ ਕਰਦਿਆਂ ਡਾ: ਅੰਬੇਡਕਰ ...

ਪੂਰੀ ਖ਼ਬਰ »

ਟਿਊਬਵੈੱਲ ਤੋਂ ਸਾਮਾਨ ਚੋਰੀ ਕਰਨ ਦੇ ਦੋਸ਼ 'ਚ 3 ਨਾਮਜ਼ਦ

ਹੁਸ਼ਿਆਰਪੁਰ, 4 ਅਗਸਤ (ਬਲਜਿੰਦਰਪਾਲ ਸਿੰਘ)-ਟਿਊਬਵੈੱਲ ਤੋਂ ਕੀਮਤੀ ਸਾਮਾਨ ਚੋਰੀ ਕਰਨ ਦੇ ਦੋਸ਼ 'ਚ ਥਾਣਾ ਮੇਹਟੀਆਣਾ ਪੁਲਿਸ ਨੇ 3 ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਅਹਿਰਾਣਾ ਖ਼ੁਰਦ ਦੇ ਵਾਸੀ ਇੱਕ ਕਿਸਾਨ ਨੇ ...

ਪੂਰੀ ਖ਼ਬਰ »

ਪੰਜਾਬੀਆਂ ਦੇ ਮੁੱਦਿਆਂ ਨੂੰ ਰਾਘਵ ਚੱਢਾ ਤੇ ਸੰਤ ਸੀਚੇਵਾਲ ਨੇ ਰਾਜ ਸਭਾ ਵਿਚ ਉਠਾਇਆ - ਜੱਗੀ, ਅਰੋੜਾ

ਟਾਂਡਾ ਉੜਮੁੜ, 4 ਅਗਸਤ (ਕੁਲਬੀਰ ਸਿੰਘ ਗੁਰਾਇਆ)- ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਡਾ ਤੇ ਸੰਤ ਸੀਚੇਵਾਲ ਵਲੋਂ ਹਾਲ ਹੀ ਵਿਚ ਪੰਜਾਬ ਦੇ ਵੱਖ-ਵੱਖ ਮੁੱਦਿਆਂ ਨੂੰ ਦੇਸ਼ ਦੀ ਸੰਸਦ ਵਿਚ ਉਠਾਉਣਾ ਇੱਕ ਸ਼ਲਾਘਾਯੋਗ ਕਦਮ ਹੈ | ਇਹ ਗੱਲ ਆਮ ਆਦਮੀ ਪਾਰਟੀ ਸ਼ਹਿਰੀ ...

ਪੂਰੀ ਖ਼ਬਰ »

ਪਰਲਜ਼ ਇੰਟਰਨੈਸ਼ਨਲ ਸਕੂਲ ਭਲੋਵਾਲ ਵਿਖੇ ਕੋਵਿਡ ਟੀਕਾਕਰਨ ਕੈਂਪ ਲਗਾਇਆ

ਹਾਜੀਪੁਰ, 4 ਅਗਸਤ (ਜੋਗਿੰਦਰ ਸਿੰਘ)- ਉੱਪ ਮੰਡਲ ਮੁਕੇਰੀਆਂ ਦੇ ਅਧੀਨ ਆਉਂਦੇ ਪਰਲਜ਼ ਇੰਟਰਨੈਸ਼ਨਲ ਸਕੂਲ ਭਲੋਵਾਲ ਵਿਖੇ 12 ਸਾਲ ਤੇ ਉਸ ਤੋਂ ਵੱਧ ਉਮਰ ਦੇ ਬੱਚਿਆਂ, ਅਧਿਆਪਕਾਂ ਤੇ ਹੋਰ ਸਕੂਲ ਮੁਲਾਜ਼ਮਾਂ ਲਈ ਕੋਵਿਡ ਟੀਕਾਕਰਨ ਕੈਂਪ ਸਕੂਲ ਪ੍ਰਬੰਧਕ ਸਤਵਿੰਦਰ ਸਿੰਘ, ...

ਪੂਰੀ ਖ਼ਬਰ »

ਸੰਤ ਬਾਬਾ ਹਰੀ ਸਿੰਘ ਸਪੋਰਟਸ ਕਲੱਬ ਵਲੋਂ ਫੁੱਟਬਾਲ ਟੂਰਨਾਮੈਂਟ 6 ਨੂੰ

ਮਾਹਿਲਪੁਰ, 4 ਅਗਸਤ (ਰਜਿੰਦਰ ਸਿੰਘ)-ਸੰਤ ਬਾਬਾ ਹਰੀ ਸਿੰਘ ਸਪੋਰਟਸ ਕਲੱਬ ਮਾਹਿਲਪੁਰ ਦੀ ਮੀਟਿੰਗ ਪ੍ਰਧਾਨ ਹਰਪ੍ਰੀਤ ਸਿੰਘ ਬੈਂਸ ਦੀ ਅਗਵਾਈ 'ਚ ਖ਼ਾਲਸਾ ਕਾਲਜ ਮਾਹਿਲਪੁਰ ਵਿਖੇ ਹੋਈ ਜਿਸ 'ਚ ਪਿ੍ੰਸੀਪਲ ਡਾ.ਜਸਪਾਲ ਸਿੰਘ ਸਮੇਤ ਸਮੂਹ ਮੈਂਬਰਾਂ ਨੇ ਭਾਗ ਲਿਆ | ਇਸ ...

ਪੂਰੀ ਖ਼ਬਰ »

ਹਾਜੀਪੁਰ ਨਜ਼ਦੀਕ ਮੁਕੇਰੀਆਂ ਹਾਈਡਲ ਨਹਿਰ ਦੀ ਹਾਲਤ ਤਰਸਯੋਗ

ਹਾਜੀਪੁਰ, 4 ਅਗਸਤ (ਪੁਨੀਤ ਭਾਰਦਵਾਜ)- ਹਾਜੀਪੁਰ ਨਜ਼ਦੀਕ ਮੁਕੇਰੀਆਂ ਹਾਈਡਲ ਪ੍ਰਾਜੈਕਟ ਨਹਿਰ ਜਿਸ ਤੋਂ ਸਰਕਾਰ ਨੂੰ ਲੱਖਾਂ ਰੁਪਏ ਦੀ ਆਮਦਨ ਰੋਜ਼ਾਨਾ ਹੁੰਦੀ ਹੈ | ਦੇਖਣ ਵਿਚ ਆਇਆ ਕੇ ਉਕਤ ਨਹਿਰ ਦਾ ਪਾਣੀ ਪਿੰਡ ਨਿੱਕੂਚੱਕ ਦੇ ਕੋਲ ਬਣੇ ਸੈਫੁਨ ਤੋਂ ਬਹੁਤ ਹੀ ਵੱਡੀ ...

ਪੂਰੀ ਖ਼ਬਰ »

ਜਰਨੈਲ ਸਿੰਘ ਮੈਥ ਮਾਸਟਰ ਤੋਂ ਬਣੇ ਅੰਗਰੇਜ਼ੀ ਲੈਕਚਰਾਰ

ਬੁੱਲ੍ਹੋਵਾਲ, 4 ਅਗਸਤ (ਲੁਗਾਣਾ)-ਸਿੱਖਿਆ ਵਿਭਾਗ ਦੁਆਰਾ ਕੀਤੀਆਂ ਜਾ ਰਹੀਆਂ ਵੱਖ-ਵੱਖ ਕਾਡਰਾਂ ਦੀਆਂ ਵਿਭਾਗੀ ਤਰੱਕੀਆਂ ਤਹਿਤ ਸਰਹਾਲਾ ਮੂੰਡੀਆਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿਛਲੇ 25 ਸਾਲਾਂ ਤੋਂ ਬਤੌਰ ਮੈਥ ਮਾਸਟਰ ਸੇਵਾ ਨਿਭਾਅ ਰਹੇ ਜਰਨੈਲ ...

ਪੂਰੀ ਖ਼ਬਰ »

ਕੋਟਲਾ ਨੌਧ ਸਿੰਘ ਸਕੂਲ 'ਚ ਗਣਿਤ ਮੇਲਾ ਲਗਾਇਆ

ਬੁੱਲ੍ਹੋਵਾਲ, 4 ਅਗਸਤ (ਲੁਗਾਣਾ)-ਗ਼ਦਰੀ ਬਾਬਾ ਹਰਨਾਮ ਸਿੰਘ ਟੁੰਡੀਲਾਟ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਨੌਧ ਸਿੰਘ ਵਿਖੇ ਪਿ੍ੰਸੀਪਲ ਏ.ਅਗਰਵਾਲ ਦੀ ਅਗਵਾਈ 'ਚ ਗਣਿਤ ਮੇਲਾ ਲਗਾਇਆ ਗਿਆ | ਮੇਲੇ ਦੌਰਾਨ ਵਿਦਿਆਰਥੀਆਂ ਨੇ ਲੈਕ. ਮਨੀਸ਼ਾ, ਲੈਕ. ਮੀਨਾ, ਗਣਿਤ ...

ਪੂਰੀ ਖ਼ਬਰ »

ਮੁਲਾਜ਼ਮ ਆਗੂਆਂ ਦਾ ਸੇਵਾ-ਮੁਕਤੀ 'ਤੇ ਸਨਮਾਨ

ਗੜ੍ਹਸ਼ੰਕਰ, 4 ਅਗਸਤ (ਧਾਲੀਵਾਲ)- ਪੰਜਾਬ ਜਲ ਸਰੋਤ ਵਿਭਾਗ ਚੋਂ ਸੇਵਾ-ਮੁਕਤ ਹੋਏ ਮੁਲਾਜ਼ਮ ਆਗੂਆਂ ਜੀਤ ਸਿੰਘ ਬਗਵਾਈਾ ਜਨਰਲ ਸਕੱਤਰ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਅਤੇ ਸੁਰਜੀਤ ਕੁਮਾਰ ਚੌਹਾਨ ਡਿਵੀਜ਼ਨ ਸਕੱਤਰ ਪੰਜਾਬ ਰਾਜ ਜਲ ਸਰੋਤ ਮੁਲਾਜ਼ਮ ...

ਪੂਰੀ ਖ਼ਬਰ »

11ਵੀਂ 'ਚ ਦਾਖ਼ਲੇ ਲਈ ਵਿਦਿਆਰਥੀ 18 ਤੱਕ ਕਰਨ ਅਪਲਾਈ - ਪਿ੍ੰਸੀਪਲ

ਹੁਸ਼ਿਆਰਪੁਰ, 4 ਅਗਸਤ (ਬਲਜਿੰਦਰਪਾਲ ਸਿੰਘ)-ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਦੇ ਪਿ੍ੰਸੀਪਲ ਡਾ: ਸੰਦੀਪ ਕੁਮਾਰ ਨੇ ਦੱਸਿਆ ਕਿ ਸਾਲ 2022-23 ਦੌਰਾਨ 11ਵੀਂ ਜਮਾਤ (ਸਾਇੰਸ ਤੇ ਕਾਮਰਸ ਗਰੁੱਪ) ਲਈ ਦਾਖ਼ਲੇ ਦੀ ਆਨਲਾਈਨ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ | ਉਨ੍ਹਾਂ ਦੱਸਿਆ ...

ਪੂਰੀ ਖ਼ਬਰ »

ਦਰੱਖਤਾਂ ਦੀ ਹਿੱਕ 'ਚ ਕਿੱਲ ਠੋਕ ਕੇ ਲਗਾਏ ਜਾ ਰਹੇ ਨੇ ਹੋਰਡਿੰਗ, ਵਣ ਵਿਭਾਗ ਕਰ ਰਿਹੈ ਅਣਦੇਖੀ

ਗੜ੍ਹਸ਼ੰਕਰ, 4 ਅਗਸਤ (ਧਾਲੀਵਾਲ)-ਇਕ ਪਾਸੇ ਜਿੱਥੇ ਸਰਕਾਰਾਂ ਵਲੋਂ ਰੁੱਖ ਲਗਾ ਕੇ ਵਾਤਾਵਰਨ ਨੂੰ ਬਚਾਉਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਉੱਥੇ ਇਸਦੇ ਉਲਟ ਪਹਿਲਾ ਤੋਂ ਹੀ ਸੜਕ ਕਿਨਾਰੇ ਲੱਗੇ ਰੁੱਖਾਂ ਨੂੰ ਨੁਕਸਾਨ ਪਹੁੰਚਾਉਣ ਦਾ ਸਿਲਸਿਲਾ ਵੀ ਬਦਸਤੂਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX