ਛੇਹਰਟਾ, 4 ਅਗਸਤ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਕਮਿਸ਼ਨਰ ਅੰਮਿ੍ਤਸਰ ਅਰੁਣਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਭੈੜੇ ਅਨਸਰਾਂ ਅਤੇ ਨਸ਼ਾ ਤਸਕਰਾਂ ਦੇ ਖ਼ਿਲਾਫ਼ ਵਿੱਢੀ ਗਈ ਮੁਹਿੰਮ ਦੇ ਤਹਿਤ ਥਾਣਾ ਛੇਹਰਟਾ ਮੁਖੀ ਇੰਸਪੈਕਟਰ ਗੁਰਵਿੰਦਰ ਸਿੰਘ ਦੀ ਨਿਗਰਾਨੀ ਹੇਠ ਸ਼ੱਕੀ ਖੇਤਰਾਂ ਵਿਚ ਪੂਰੀ ਮੁਸਤੈਦੀ ਦੇ ਨਾਲ ਚੈਕਿੰਗ ਕੀਤੀ ਜਾ ਰਹੀ ਹੈ | ਜਿਸ ਤਹਿਤ ਸਖ਼ਤ ਕਾਰਵਾਈ ਕਰਦਿਆਂ ਪੁਲਿਸ ਚੌਂਕੀ ਕਾਲੇ ਘਣੂੰਪੁਰ ਦੇ ਇੰਚਾਰਜ ਸਬ ਇੰਸਪੈਕਟਰ ਜਤਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵਲੋਂ ਦੌਰਾਨੇ ਗਸ਼ਤ ਮੰਦਰ ਮਾਤਾ ਸਰਸਵਤੀ ਗਲੀ ਦੇ ਨੇੜੇ ਕੀਤੀ ਜਾ ਰਹੀ ਚੈਕਿੰਗ ਦੌਰਾਨ ਸ਼ੱਕ ਦੇ ਅਧਾਰ 'ਤੇ ਪੈਦਲ ਆ ਰਹੇ ਨੌਜਵਾਨ ਵਿਅਕਤੀ ਨੂੰ ਰੋਕਿਆ ਗਿਆ | ਉਕਤ ਵਿਅਕਤੀ ਦੀ ਤਲਾਸ਼ੀ ਦੇ ਦੌਰਾਨ ਉਸ ਪਾਸੋਂ 30 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਕਾਬੂ ਕੀਤੇ ਵਿਅਕਤੀ ਦੀ ਪਛਾਣ ਸੁਵਿੰਦਰ ਸਿੰਘ ਉਰਫ ਸ਼ਿਵਾ ਪੁੱਤਰ ਗੁਰਬਚਨ ਸਿੰਘ ਵਾਸੀ ਮਾਸਟਰ ਐਵੀਨਿਊ ਘਣੂੰਪੁਰ ਕਾਲੇ ਛੇਹਰਟਾ ਵਜੋਂ ਹੋਈ ਹੈ | ਹੈਰੋਇਨ ਸਮੇਤ ਕਾਬੂ ਕੀਤੇ ਵਿਅਕਤੀ ਦੇ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ | ਉਕਤ ਮੁਲਜ਼ਮ ਨੂੰ ਮਾਣਯੋਗ ਅਦਾਲਤ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਦੌਰਾਨੇ ਪੁੱਛ ਗਿੱਛ ਇਸ ਧੰਦੇ ਦੇ ਨਾਲ ਜੁੜੇ ਹੋਰ ਤਸਕਰਾਂ ਦੇ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ | ਚੌਂਕੀ ਇੰਚਾਰਜ ਜਤਿੰਦਰ ਸਿੰਘ ਨੇ ਕਿਹਾ ਕਿ ਉਹ ਆਪਣੇ ਅਧੀਨ ਖੇਤਰ ਕਿਸੇ ਵੀ ਨਸ਼ਾ ਤਸਕਰ ਨੂੰ ਸਿਰ ਨਹੀਂ ਚੁੱਕਣ ਦੇਣਗੇ |
ਅੰਮਿ੍ਤਸਰ, 4 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਕਾਮਨ ਸਰਵਿਸ ਸੈਂਟਰ ਈ-ਗਵਰੈਂਨਸ ਮਨਿਸਟਰੀ ਆਫ ਆਈ. ਟੀ. ਭਾਰਤ ਸਰਕਾਰ ਅਧੀਨ ਚੱਲ ਰਹੀ ਸੀ. ਐੱਸ. ਸੀ. ਅਕੈਡਮੀ ਵਲੋਂ ਕਰਵਾਏ ਗਏ ਓਲੰਪੀਆਡ ਦੀ ਜੇਤੂ ਵਿਦਿਆਰਥਣ ਕਿਰਨਪ੍ਰੀਤ ਕੌਰ ਦਾ ਜ਼ਿਲ੍ਹਾ ਸਿੱਖਿਆ ਅਫਸਰ ...
ਜੇਠੂਵਾਲ, 4 ਅਗਸਤ (ਮਿੱਤਰਪਾਲ ਸਿੰਘ ਰੰਧਾਵਾ)-ਪੁਲਿਸ ਥਾਣਾ ਹੇਰ ਕੰਬੋਜ ਦੇ ਅਧੀਨ ਆਉਂਦੀ ਪੁਲਿਸ ਚੌਕੀ ਸੋਹੀਆਂ ਖੁਰਦ ਦੇ ਪਿੰਡ ਮੈਹਣੀਆਂ ਕੁਹਾਰਾਂ ਦੇ ਵਸਨੀਕ ਨੌਜਵਾਨ ਹਰਪਾਲ ਸਿੰਘ ਪੁੱਤਰ ਸਵ: ਸਤਨਾਮ ਸਿੰਘ ਦਾ ਬੀਤੀ ਰਾਤ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਕਤਲ ...
ਅੰਮਿ੍ਤਸਰ, 4 ਅਗਸਤ (ਰੇਸ਼ਮ ਸਿੰਘ)-ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਅੰਮਿ੍ਤਸਰ ਦੇ ਨਾਮੀ ਡਾਕਟਰਾਂ ਨੂੰ ਲਾਰੰਸ ਬਿਸ਼ਨੋਈ ਦੇ ਨਾਂ 'ਤੇ ਡਰਾ ਧਮਕਾ ਕੇ ਫਿਰੌਤੀਆਂ ਮੰਗਣ ਵਾਲੇ ਦੋ ਨੌਸਰਬਾਜ਼ਾਂ ਨੂੰ ਬਿਹਾਰ ਤੋਂ ਗਿ੍ਫਤਾਰ ਕਰ ਲਿਆ ਹੈ ਜਿਨ੍ਹਾਂ ਨੂੰ ...
ਮਾਨਾਂਵਾਲਾ, 4 ਅਗਸਤ (ਗੁਰਦੀਪ ਸਿੰਘ ਨਾਗੀ)-ਸੇਵਾ ਦੇ ਪੁੰਜ ਤੇ ਪਿੰਗਲਵਾੜਾ ਸੰਸਥਾ ਦੇ ਬਾਨੀ ਭਗਤ ਪੂਰਨ ਸਿੰਘ ਦੀ 30ਵੀਂ ਬਰਸੀ ਦੇ ਚੱਲ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਪਿੰਗਲਵਾੜਾ ਸੰਸਥਾ ਦੇ ਮਾਨਾਂਵਾਲਾ ਕੈਂਪਸ 'ਚ ਵਿਸ਼ਾਲ ਖ਼ੂਨਦਾਨ ਕੈਂਪ ਮੁੱਖ ਸੇਵਾਦਾਰ ਡਾ: ...
ਅੰਮਿ੍ਤਸਰ, 4 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ, ਵਲੋਂ ਸੂਬਾ ਕਮੇਟੀ ਦੀ ਕੀਤੀ ਆਨਲਾਈਨ ਮੀਟਿੰਗ ਵਿਚ ਅਹਿਮ ਏਜੰਡੇ ਵਿਚਾਰੇ ਗਏ, ਜਿਸ ਵਿਚ ਪ੍ਰਮੁੱਖ ਤੌਰ 'ਤੇ ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਵਲੋਂ 7 ਅਗਸਤ ...
ਅੰਮਿ੍ਤਸਰ 4 ਅਗਸਤ (ਰੇਸ਼ਮ ਸਿੰਘ)-ਪਿਛਲੇ ਇਕ ਸਾਲ ਤੋਂ ਡਿਸਕ ਸਮੱਸਿਆ ਤੋਂ ਪੀੜਤ ਹੋਣ ਕਾਰਨ ਪਿੱਠ ਦਰਦ ਦੀ ਅਸਹਿ ਦਰਦ ਨਾਲ ਜੂਝ ਰਹੇ ਸੋਨੇ ਦੇ ਇਕ ਕਾਰੀਗਰ ਨੂੰ ਨਿਊਰੋ ਫਿਜਿਓਥਰੈਪੀ ਦੇ ਇਲਾਜ ਨਾਲ ਰਾਹਤ ਮਿਲੀ ਹੈ ਜੋ ਕਿ ਹੁਣ ਆਮ ਲੋਕਾਂ ਵਾਂਗ ਹੀ ਚਲ ਫਿਰ ਰਿਹਾ ਹੈ ...
ਅੰਮਿ੍ਤਸਰ, 4 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਸ੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿੱਦਿਅਕ ਸੰਸਥਾਵਾਂ ਦੇ ਟੀਚਿੰਗ ਅਤੇ ਨਾਨ ਟੀਚਿੰਗ ਮੁਲਾਜਮਾਂ ਵਲੋਂ ਵੱਖ-ਵੱਖ ਮੰਗਾਂ ਨੂੰ ਲੈ ਕੇ ਕੜਕਦੀ ਧੁੱਪ 'ਚ ਸ਼੍ਰੋਮਣੀ ਕਮੇਟੀ ਦੇ ਦਫਤਰ ਬਾਹਰ ਅਣਮਿੱਥੇ ...
ਅੰਮਿ੍ਤਸਰ, 4 ਅਗਸਤ (ਰੇਸ਼ਮ ਸਿੰਘ)-ਕੋਰੋਨਾ ਦੇ ਮਾਮਲੇ ਲਗਾਤਾਰ ਵਧ ਰਹੇ ਹਨ ਜਿਸ ਤਹਿਤ ਅੱਜ ਇਕੋ ਦਿਨ 'ਚ ਹੀ 20 ਹੋਰ ਨਵੇਂ ਮਾਮਲੇ ਮਿਲੇ ਹਨ, ਜਿਸ ਕਾਰਨ ਇਥੇ ਕੁਲ ਸਰਗਰਮ ਮਾਮਲਿਆਂ ਦੀ ਗਿਣਤੀ 160 ਤੱਕ ਜਾ ਪੁੱਜੀ ਹੈ | ਸਿਹਤ ਵਿਭਾਗ ਵਲੋਂ ਜਾਰੀ ਕੀਤੇ ਅੰਕੜਿਆਂ ਮੁਤਾਬਕ ...
ਅੰਮਿ੍ਤਸਰ, 4 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਸਮਾਜਿਕ ਸਿੱਖਿਆ ਅਤੇ ਅੰਗਰੇਜ਼ੀ ਵਿਸ਼ੇ ਨੂੰ ਰੌਚਕ ਵਿਸ਼ੇ ਬਣਾਉਣ ਲਈ ਅਤੇ ਨਵੀਂਆਂ ਨਵੀਆਂ ਤਕਨੀਕਾਂ ਤੋਂ ਜਾਣੂੰ ਕਰਾਉਣ ਲਈ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਤੇ ਸਟੇਟ ਰਿਸੋਰਸ ਪਰਸਨ ਚੰਦਰ ਸ਼ੇਖਰ ਦੇ ਦਿਸ਼ਾ ...
ਰਮਦਾਸ, 4 ਅਗਸਤ (ਜਸਵੰਤ ਸਿੰਘ ਵਾਹਲਾ)-ਸੇਵਕ ਜਥਾ ਇਸ਼ਨਾਨ ਵਲੋਂ ਸ਼੍ਰੋਮਣੀ ਕਮੇਟੀ, ਧਾਰਮਿਕ ਜਥੇਬੰਦੀਆਂ ਅਤੇ ਇਲਾਕੇ ਦੀ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮੋਰਚਾ ਗੁਰੂ ਕਾ ਬਾਗ ਵਿਖੇ ਮਨਾਏ ਜਾ ਰਹੇ 100 ਸਾਲਾ ਸ਼ਤਾਬਦੀ ਸਮਾਗਮਾਂ ਮੌਕੇ 7 ਅਗਸਤ ਦਿਨ ਐਤਵਾਰ ਨੂੰ ...
ਅੰਮਿ੍ਤਸਰ, 4 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਹਲਕਾ ਪੂਰਬੀ 'ਚ ਉਸਾਰੀ ਅਧੀਨ ਜੌੜਾ ਫਾਟਕ ਅੰਡਰਪਾਥ ਦਾ ਪਿਛਲੇ ਕਰੀਬ 2 ਮਹੀਨਿਆਂ ਤੋਂ ਰੁੱਕਿਆ ਹੋਇਆ ਕੰਮ ਅੱਜ ਹਲਕਾ ਵਿਧਾਇਕਾ ਜੀਵਨਜੋਤ ਕੌਰ ਵਲੋਂ ਮੁੜ ਸ਼ੁਰੂ ਕਰਵਾਇਆ ਗਿਆ | ਜਿਕਰਯੋਗ ਹੈ ਕਿ ਨਗਰ ਸੁਧਾਰ ...
ਅੰਮਿ੍ਤਸਰ, 4 ਅਗਸਤ (ਜਸਵੰਤ ਸਿੰਘ ਜੱਸ)-ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਨੇ ਕੇਂਦਰ ਸਰਕਾਰ ਵਲੋਂ ਸ੍ਰੀ ਹਰਿਮੰਦਰ ਸਾਹਿਬ ਨਾਲ ਸੰਬੰਧਤ ਸਰਾਵਾਂ 'ਤੇ ਜੀ. ਐਸ. ਟੀ. ਕਰ ਲਗਾਉਣ ਦੇ ਫ਼ੈਸਲੇ ਦਾ ਕਰੜਾ ਵਿਰੋਧ ਕੀਤਾ ਹੈ | ਦੀਵਾਨ ਦੇ ਪ੍ਰਧਾਨ ਅਤੇ ਕੈਬਨਿਟ ...
ਅੰਮਿ੍ਤਸਰ, 4 ਅਗਸਤ (ਹਰਮਿੰਦਰ ਸਿੰਘ)-ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਮੁੱਖ ਰਸਤੇ ਵਿਰਾਸਤੀ ਮਾਰਗ 'ਚ ਨਾਜਾਇਜ਼ ਕਬਜ਼ਿਆਂ ਦੀ ਭਰਮਾਰ ਦੇਖਦੇ ਹੋਏ ਨਗਰ ਨਿਗਮ ਅੰਮਿ੍ਤਸਰ ਅਤੇ ਸਥਾਨਕ ਟਰੈਫਿਕ ਪੁਲਿਸ ਵਲੋਂ ਸਾਂਝੇ ਤੌਰ ਤੇ ਦੂਸਰੇ ਦਿਨ ਕਾਰਵਾਈ ਕਰਦੇ ਹੋਏ ...
ਅੰਮਿ੍ਤਸਰ, 4 ਅਗਸਤ (ਗਗਨਦੀਪ ਸ਼ਰਮਾ)-ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਲਵਪ੍ਰੀਤ ਸਿੰਘ ਨੇ ਬਰਮਿੰਘਮ 'ਚ ਹੋ ਰਹੀਆਂ ਰਾਸ਼ਟਰਮੰਡਲ ਖੇਡਾਂ ਦੌਰਾਨ ਪੁਰਸ਼ਾਂ ਦੇ 109 ਕਿਲੋਗ੍ਰਾਮ ਵੇਟ ਲਿਫ਼ਟਿੰਗ ਮੁਕਾਬਲੇ 'ਚ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ ਤੇ ...
ਅੰਮਿ੍ਤਸਰ, 4 ਅਗਸਤ (ਸੁਰਿੰਦਰ ਕੋਛੜ)-ਤਾਲਿਬਾਨ ਨੇ ਕਿਹਾ ਕਿ ਉਹ ਅਮਰੀਕਾ ਦੇ ਅਲਕਾਇਦਾ ਆਗੂ ਅਲ ਜ਼ਵਾਹਿਰੀ ਨੂੰ ਮਾਰਨ ਦੇ ਦਾਅਵੇ ਦੀ ਜਾਂਚ ਕਰੇਗਾ | ਤਾਲਿਬਾਨ ਦਾ ਕਹਿਣਾ ਹੈ ਕਿ ਉਸ ਨੂੰ ਅਲਕਾਇਦਾ ਨੇਤਾ ਦੇ ਮਾਰੇ ਜਾਣ ਦਾ ਕੋਈ ਸਬੂਤ ਨਹੀਂ ਮਿਲਿਆ ਹੈ | ਅਮਰੀਕੀ ...
ਅੰਮਿ੍ਤਸਰ, 4 ਅਗਸਤ (ਰੇਸ਼ਮ ਸਿੰਘ)-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ 6 ਅਗਸਤ ਨੂੰ ਸਿਧਾਨਾ ਇੰਟਰਨੈਸ਼ਨਲ ਸਕੂਲ ਵਿਖੇ ਰੋਜ਼ਗਾਰ ਕੈਂਪ ਲਗਾਇਆ ਜਾਵੇਗਾ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਸੁਰਿੰਦਰ ਸਿੰਘ ਨੇ ...
ਰਾਜਾਸਾਂਸੀ, 4 ਅਗਸਤ (ਹਰਦੀਪ ਸਿੰਘ ਖੀਵਾ)-ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਐਸ. ਐਸ. ਪੀ. ਦੇ ਨਿਰਦੇਸ਼ਾਂ ਹੇਠ ਪੁਲਿਸ ਥਾਣਾ ਰਾਜਾਸਾਂਸੀ ਦੇ ਐਸ. ਐਚ. ਓ. ਮੈਡਮ ਸਬ ਇੰਸਪੈਕਟਰ ਰਮਨਦੀਪ ਕੌਰ ਬੰਦੇਸ਼ਾ ਵਲੋਂ ਸਮਾਜ ਵਿਰੋਧੀ ਤੇ ਸ਼ਰਾਰਤੀ ਅਨਸਰਾਂ ਨੂੰ ਨੱਥ ...
ਅੰਮਿ੍ਤਸਰ, 4 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਭਾਰਤ ਸਰਕਾਰ ਵਲੋਂ ਆਜ਼ਾਦੀ ਦੀ 75ਵੀਂ ਵਰੇ੍ਹਗੰਢ ਨੂੰ ਸਮਰਪਿਤ ਚਲਾਈ 'ਹਰ ਘਰ ਤਿਰੰਗਾ' ਮੁਹਿੰਮ ਤਹਿਤ ਡਾਕ ਵਿਭਾਗ ਨੇ ਤਿਰੰਗੇ ਝੰਡੇ ਦੀ ਵਿਕਰੀ ਸ਼ੁਰੂ ਕਰ ਦਿੱਤੀ ਹੈ, ਜਿਸ ਨੂੰ ਲੋਕਾਂ ਵਲੋਂ ਭਾਰੀ ਹੁੰਗਾਰਾ ਮਿਲ ...
ਅੰਮਿ੍ਤਸਰ, 4 ਅਗਸਤ (ਹਰਮਿੰਦਰ ਸਿੰਘ)-ਸ਼ਹਿਰ ਦੇ ਰੁੱਕੇ ਵਿਕਾਸ ਕਾਰਜਾਂ ਨੂੰ ਹੁਲਾਰਾ ਦੇਣ ਲਈ ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਮੇਅਰ ਕਰਮਜੀਤ ਸਿੰਘ ਰਿੰਟੂ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ ਜਿਸ ਵਿਚ ਕਮਿਸ਼ਨਰ ਕੁਮਾਰ ਸੌਰਭ ...
ਅੰਮਿ੍ਤਸਰ, 4 ਅਗਸਤ (ਸੁਰਿੰਦਰ ਕੋਛੜ)-ਦੇਸ਼ ਦੀ ਵੰਡ ਨਾਲ ਜੁੜੇ ਇਤਿਹਾਸਕ ਦਸਤਾਵੇਜ਼ਾਂ ਮੁਤਾਬਿਕ ਜਦੋਂ 20 ਮਾਰਚ 1947 ਨੂੰ ਪੰਡਿਤ ਜਵਾਹਰ ਲਾਲ ਨਹਿਰੂ ਅੰਮਿ੍ਤਸਰ ਆਏ ਤਾਂ ਉਨ੍ਹਾਂ ਨੂੰ ਕਟੜਾ ਜੈਮਲ ਸਿੰਘ, ਬਾਜ਼ਾਰ ਪੱਛਮ ਵਾਲਾ, ਚੌਂਕ ਫਰੀਦ, ਹਾਲ ਬਾਜ਼ਾਰ, ਲੋਹਗੜ੍ਹ, ...
ਅੰਮਿ੍ਤਸਰ, 4 ਅਗਸਤ (ਰੇਸ਼ਮ ਸਿੰਘ)-ਜ਼ਿਲ੍ਹੇ ਵਿਚ ਇਸ ਸਮੇਂ 41 ਸੇਵਾ ਕੇਂਦਰ ਕੰਮ ਕਰ ਰਹੇ ਹਨ | ਜਿਨ੍ਹਾਂ ਰਾਹੀਂ 30 ਦੇ ਕਰੀਬ ਮਹਿਕਮੇ ਦੀਆਂ ਕੁੱਲ 425 ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਜਿਨ੍ਹਾਂ ਵਿਚ ਤਕਨੀਕੀ ਸਿੱਖਿਆ ਬੋਰਡ ਅਤੇ ਪੰਜਾਬ ਤਕਨੀਕੀ ...
ਅੰਮਿ੍ਤਸਰ, 4 ਅਗਸਤ (ਸੁਰਿੰਦਰ ਕੋਛੜ)-ਲਾਹੌਰ ਦੇ ਮਸ਼ਹੂਰ ਅਨਾਰਕਲੀ ਬਾਜ਼ਾਰ ਦੇ ਨੇੜੇ ਨੀਲਾ ਗੁੰਬਦ ਆਬਾਦੀ 'ਚ ਸਥਿਤ ਵਾਲਮੀਕੀ ਮੰਦਰ ਨੂੰ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ (ਈ. ਟੀ. ਪੀ. ਬੀ.) ਨੇ ਲੰਮੀ ਕਾਨੂੰਨੀ ਲੜਾਈ ਲੜ ਕੇ ਇਕ ਈਸਾਈ ਪਰਿਵਾਰ ਤੋਂ ਕਬਜ਼ਾਮੁਕਤ ...
ਅੰਮਿ੍ਤਸਰ, 4 ਅਗਸਤ (ਜਸਵੰਤ ਸਿੰਘ ਜੱਸ)-ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਲੰਮੇ ਸਮੇਂ ਤੋਂ ਜੇਲ੍ਹਾਂ ਵਿਚ ਬੰਦ, ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਸੰਬੰਧੀ ਉਨ੍ਹਾਂ ਦੀਆਂ ਤਸਵੀਰਾਂ ਤੇ ਕੇਸਾਂ ਦੇ ਵੇਰਵਿਆਂ ਸੰਬੰਧੀ ਸ਼ੋ੍ਰਮਣੀ ਕਮੇਟੀ ਵਲੋਂ ਗੁਰਦੁਆਰਾ ...
ਵੇਰਕਾ, 4 ਅਗਸਤ (ਪਰਮਜੀਤ ਸਿੰਘ ਬੱਗਾ)-ਆਮ ਆਦਮੀ ਪਾਰਟੀ ਨੂੰ ਉਸ ਵੇਲੇ ਹੋਰ ਬੱਲ ਮਿਲਿਆ ਜਦ ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਜਹਾਂਗੀਰ ਦੇ ਸਰਪੰਚ ਸਮੇਤ ਸਮੁੱਚੀ ਕਾਂਗਰਸ ਪੱਖੀ ਪੰਚਾਇਤ ਅਤੇ ਪਿੰਡ ਸੋਹੀਆਂ ਖੁਰਦ ਦੀ ਬਾਜ਼ੀਗਰ ਕਾਲੋਨੀ ਦੇ ਕਾਂਗਰਸੀ ...
ਅੰਮਿ੍ਤਸਰ, 4 ਅਗਸਤ (ਸੁਰਿੰਦਰ ਕੋਛੜ)-ਲਾਹੌਰ ਦੇ ਮਸ਼ਹੂਰ ਅਨਾਰਕਲੀ ਬਾਜ਼ਾਰ ਦੇ ਨੇੜੇ ਨੀਲਾ ਗੁੰਬਦ ਆਬਾਦੀ 'ਚ ਸਥਿਤ ਵਾਲਮੀਕੀ ਮੰਦਰ ਨੂੰ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ (ਈ. ਟੀ. ਪੀ. ਬੀ.) ਨੇ ਲੰਮੀ ਕਾਨੂੰਨੀ ਲੜਾਈ ਲੜ ਕੇ ਇਕ ਈਸਾਈ ਪਰਿਵਾਰ ਤੋਂ ਕਬਜ਼ਾਮੁਕਤ ...
ਅੰਮਿ੍ਤਸਰ, 4 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਪਬਲਿਕ ਸਕੂਲ, ਲਾਰੰਸ ਰੋਡ, ਅੰਮਿ੍ਤਸਰ ਦੇ ਵਿਹੜੇ ਵਿਚ ਹਿਊਮਨੀਫਈ ਫਾਉਂਡੇਸ਼ਨ ਦੇ ਚੇਅਰਮੈਨ ਨੀਰਜ ਗੇਰਾ ਵਲੋਂ ਵਿਦਿਆਰਥੀਆਂ ਲਈ ਇਕ ਪ੍ਰਸੰਨਤਾ ਸੈਸ਼ਨ ਕਰਵਾਇਆ ਗਿਆ | ਇਸ ਸੈਸ਼ਨ ਦਾ ਮਕਸਦ ਵਿਦਿਆਰਥੀਆਂ ਦੀ ...
ਓਠੀਆਂ, 4 ਅਗਸਤ (ਗੁਰਵਿੰਦਰ ਸਿੰਘ ਛੀਨਾ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪਿੰਡਾਂ ਦੀਆਂ ਸਾਂਝੀਆਂ ਥਾਂਵਾਂ 'ਤੇ ਪਿੰਡ ਵਾਸੀਆਂ ਨੂੰ ਇੱਕਜੁੱਟਤਾ ਨਾਲ ਬੈਠ ਕੇ ਪੁਰਾਣੀਆਂ ਭਾਈਚਾਰਕ ਸਾਂਝਾਂ ਨੂੰ ਕਾਇਮ ਰੱਖਣ ਲਈ ਪਿੰਡ ਵਿਚ ਸੱਥਾਂ ਬਣਾਉਣ ਦਾ ਕੰਮ ਸ਼ੁਰੂ ਕੀਤਾ ...
ਸੁਲਤਾਨਵਿੰਡ, 4 ਅਗਸਤ (ਗੁਰਨਾਮ ਸਿੰਘ ਬੁੱਟਰ)-ਦਸਵੇਂ ਪਾਤਸ਼ਾਹ ਜੀ ਦੇ ਪਾਵਨ ਸਰੂਪ ਅਤੇ ਉਨ੍ਹਾਂ ਦੇ ਜੀਵਨ 'ਤੇ ਕਾਰਟੂਨ ਫਿਲਮ ਬਣਾ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰਨ ਵਾਲੇ ਦਿੱਲੀ ਦੇ ਇਕ ਸ਼ਰਾਰਤੀ ਅਨਸਰ ਖਿਲਾਫ ਅੱਜ ਸ਼੍ਰੋਮਣੀ ਪੰਥ ਅਕਾਲੀ ਦਸਮੇਸ਼ ਤਰਨਾ ਦਲ ਦੇ ...
ਅੰਮਿ੍ਤਸਰ, 4 ਅਗਸਤ (ਜਸਵੰਤ ਸਿੰਘ ਜੱਸ)-ਗੁਰੂ ਨਗਰੀ ਦੀ ਸਮਾਜ ਸੇਵੀ ਸੰਸਥਾ ਅੰਮਿ੍ਤਸਰ ਵਿਕਾਸ ਮੰਚ ਨੇ ਕਿਹਾ ਹੈ ਕਿ ਕੇਂਦਰੀ ਸਰਕਾਰ ਦੇ ਖਜ਼ਾਨਾ ਵਿਭਾਗ ਵਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੀਆਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਤੋਂ ਬਾਹਰ ਸਥਿਤ ਸਰਾਵਾਂ ...
ਛੇਹਰਟਾ, 4 ਅਗਸਤ (ਵਡਾਲੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰੂ ਕੀ ਵਡਾਲੀ ਦੇ ਵਿਦਿਆਰਥੀਆਂ ਵਲੋਂ ਬੀਤੇ ਦਿਨੀਂ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਅੰਮਿ੍ਤਸਰ ਵਿਖੇ ਦੂਸਰੀ ਜੂਡੋ ਓਪਨ ਚੈਂਪੀਅਨਸ਼ਿਪ ਜੋ ਹੋਈ ਸੀ ਉਸ ਵਿਚ ਸਕੂਲ ਦੇ ਕੁੱਲ 11 ਵਿਦਿਆਰਥੀਆਂ ...
ਅੰਮਿ੍ਤਸਰ, 4 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਦਿੱਤੀਆਂ ਸਿੱਖਿਆਵਾਂ 'ਤੇ ਚੱਲ ਕੇ ਲਿਖਤ ਦੀ ਪਰੰਪਰਾ ਨੂੰ ਲਗਾਤਾਰ ਜਾਰੀ ...
ਅੰਮਿ੍ਤਸਰ, 4 ਅਗਸਤ (ਹਰਮਿੰਦਰ ਸਿੰਘ)-ਦੇਸ਼ ਭਗਤ ਰਾਮ ਸਿੰਘ ਘਾਲਾ ਮਾਲਾ ਦੀ 41ਵੀਂ ਬਰਸੀ ਮੌਕੇ ਰਾਮ ਸਿੰਘ ਘਾਲਾ ਮਾਲਾ ਚੌਂਕ ਵਿਖੇ ਪੌਦੇ ਲਗਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ਤੇ ਦੇਸ਼ ਭਗਤ ਰਾਮ ਸਿੰਘ ਘਾਲਾ ਮਾਲਾ ਸੁਸਾਇਟੀ ਦੇ ਪ੍ਰਧਾਨ ...
ਅੰਮਿ੍ਤਸਰ, 4 ਅਗਸਤ (ਹਰਮਿੰਦਰ ਸਿੰਘ)-ਨੈਸ਼ਨਲ ਸਕੂਲ ਆਫ ਡਰਾਮਾ ਵਲੋਂ ਆਜ਼ਾਦੀ ਦੇ ਅੰਮਿ੍ਤ ਮਹਾਂ ਉਤਸਵ ਦੇ ਤਹਿਤ ਕਰਵਾਇਆ 22ਵਾਂ ਭਾਰਤ ਰੰਗ ਮਹਾਂਉਤਸਵ ਅੱਜ ਦੇਸ਼ ਭਗਤੀ ਦਾ ਰੰਗ ਗੂੜ੍ਹੇ ਰੰਗ ਦੀ ਛਾਪ ਛੱਡਦਾ ਹੋਇਆ ਸਮਾਪਤ ਹੋਇਆ | ਆਰਟ ਗੈਲਰੀ ਵਿਖੇ ਕਰਵਾਏ ਗਏ ਇਸ ...
ਅੰਮਿ੍ਤਸਰ/ਛੇਹਰਟਾ 4 ਅਗਸਤ (ਰਾਜੇਸ਼ ਕੁਮਾਰ ਸ਼ਰਮਾ/ਸੁਰਿੰਦਰ ਸਿੰਘ ਵਿਰਦੀ)-ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਦੇ ਸੰਚਾਲਕ ਅਤੇ ਸੰਸਥਾਪਕ ਸ੍ਰੀ ਆਸ਼ੂਤੋਸ਼ ਮਹਾਰਾਜ ਦੀ ਕ੍ਰਿਪਾ ਨਾਲ ਕਰਵਾਈ ਜਾ ਰਹੀ ਹਫਤਾਵਾਰੀ ਸ੍ਰੀ ਮਦਭਾਵਗਤ ਕਥਾ ਨੂੰ ਸਮਰਪਿਤ ਅੱਜ ਮੰਗਲ ...
ਅੰਮਿ੍ਤਸਰ, 4 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪੰਜਵੀਂ, ਅੱਠਵੀਂ ਪ੍ਰੀਖਿਆ ਮਾਰਚ 2022 ਦੇ ਰੈਗੂਲਰ ਤੇ ਦਸਵੀਂ ਪ੍ਰੀਖਿਆ ਅਪ੍ਰੈਲ 2022 ਦੇ ਰੈਗੂਲਰ ਤੇ ਓਪਨ ਸਕੂਲ ਪ੍ਰਣਾਲੀ ਅਧੀਨ ਪ੍ਰੀਖਿਆ ਦੇੇਣ ਵਾਲੇ ਪ੍ਰੀਖਿਆਰਥੀਆਂ ਦੇ ...
ਅੰਮਿ੍ਤਸਰ, 4 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਅਨੁਸਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਬੀ. ਐੱਡ. ਕਾਮਨ ਐਂਟਰੈਂਸ ਟੈੱਸਟ-2022 ਪੰਜਾਬ ਦੇ 12 ਜ਼ਿਲ੍ਹਾ ਹੈੱਡਕੁਆਰਟਰ ਸ਼ਹਿਰਾਂ ਦੇ 42 ਕੇਂਦਰਾਂ ਵਿਚ ਸਫਲਤਾ ਪੂਰਵਕ ਕਰਵਾਇਆ ...
ਅੰਮਿ੍ਤਸਰ, 4 ਅਗਸਤ (ਗਗਨਦੀਪ ਸ਼ਰਮਾ)-ਮਾਧਵ ਵਿੱਦਿਆ ਨਿਕੇਤਨ ਸੀਨੀਅਰ ਸੈਕੰਡਰੀ ਸਕੂਲ ਰਣਜੀਤ ਐਵੀਨਿਊ ਵਿਖੇ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਦੌਰਾਨ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਵਿਚ ਅੰਤਰ ਸਦਨ ਭਾਸ਼ਣ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX