ਤਾਜਾ ਖ਼ਬਰਾਂ


ਵੱਖ-ਵੱਖ ਮੰਗਾਂ ਨੂੰ ਲੈ ਕੇ ਅੱਜ ਸਾਂਝਾ ਕਿਸਾਨ ਮੋਰਚਾ ਕੇਂਦਰ ਸਰਕਾਰ ਖ਼ਿਲਾਫ਼ ਕਰੇਗਾ ਰੋਸ ਪ੍ਰਦਰਸ਼ਨ
. . .  24 minutes ago
ਨਵੀਂ ਦਿੱਲੀ, 18 ਅਗਸਤ-ਵੱਖ-ਵੱਖ ਮੰਗਾਂ ਨੂੰ ਲੈ ਕੇ ਅੱਜ ਸਾਂਝਾ ਕਿਸਾਨ ਮੋਰਚਾ ਕੇਂਦਰ ਸਰਕਾਰ ਖ਼ਿਲਾਫ਼ ਕਰੇਗਾ ਰੋਸ ਪ੍ਰਦਰਸ਼ਨ
ਦਿੱਲੀ: ਯਮੁਨਾ ਨਦੀ ਦੇ ਪਾਣੀ ਦਾ ਪੱਧਰ ਵੱਧਣ ਕਾਰਨ ਨੀਵੇਂ ਇਲਾਕਿਆਂ 'ਚ ਬਣੀ ਹੜ੍ਹ ਵਰਗੀ ਸਥਿਤੀ
. . .  about 1 hour ago
ਨਵੀਂ ਦਿੱਲੀ, 18 ਅਗਸਤ-ਦਿੱਲੀ 'ਚ ਯਮੁਨਾ ਨਦੀ ਦੇ ਪਾਣੀ ਦਾ ਪੱਧਰ ਵੱਧਣ ਕਾਰਨ ਨੀਵੇਂ ਇਲਾਕਿਆਂ 'ਚ ਹੜ੍ਹ ਵਰਗੀ ਸਥਿਤੀ ਬਣ ਗਈ ਹੈ, ਜਿਸ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਅਫਗਾਨਿਸਤਾਨ: ਕਾਬੁਲ 'ਚ ਮਸਜਿਦ ਵਿਚ ਬੰਬ ਧਮਾਕਾ
. . .  1 day ago
ਜੰਡਿਆਲਾ ਨੇੜੇ ਪੁਲਿਸ ਮੁਕਾਬਲੇ ਉਪਰੰਤ ਦੋ ਗੈਂਗਸਟਰ ਗ੍ਰਿਫ਼ਤਾਰ ਦੋ ਕਿੱਲੋਗਰਾਮ ਹੈਰੋਇਨ ਤੇ ਪਿਸਤੌਲ ਬਰਾਮਦ
. . .  1 day ago
ਅੰਮ੍ਰਿਤਸਰ, 17 ਅਗਸਤ (ਰੇਸ਼ਮ ਸਿੰਘ , ਗੁਰਪ੍ਰੀਤ ਸਿੰਘ ਢਿੱਲੋਂ )-ਜੰਡਿਆਲਾ ਨੇੜੇ ਪੁਲਿਸ ਨਾਲ ਹੋਈ ਮੁੱਠਭੇੜ ਉਪਰੰਤ ਪੁਲਿਸ ਵਲੋਂ ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਦਾ ਸਬੰਧ ਜੱਗੂ ਭਗਵਾਨਪੁਰੀਆ ਗਰੁੱਪ ਨਾਲ
ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ 'ਚ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ ,ਪੁਲਿਸ ਪਾਰਟੀ ’ਤੇ ਫਾਇਰਿੰਗ
. . .  1 day ago
ਸੂਰਤ ਵਿਚ ਭਾਰੀ ਮੀਂਹ ਕਾਰਨ ਕਈ ਇਲਾਕਿਆਂ ਵਿਚ ਪਾਣੀ ਭਰਿਆ
. . .  1 day ago
ਮਲੌਦ ਪੀ.ਏ.ਡੀ.ਬੀ. ਚੋਣਾਂ 'ਚ ਆਮ ਆਦਮੀ ਪਾਰਟੀ ਦੇ ਪੰਜ ਤੇ ਅਕਾਲੀ ਦਲ ਦੇ ਚਾਰ ਡਾਇਰੈਕਟਰ ਬਣੇ
. . .  1 day ago
ਮਲੌਦ, 17 ਅਗਸਤ (ਨਿਜ਼ਾਮਪੁਰ/ਚਾਪੜਾ)- ਮਲੌਦ ਪੀ.ਏ.ਡੀ.ਬੀ. ਬੈਂਕ ਦੀਆਂ ਚੋਣਾਂ 'ਚ ਪੰਜ ਸੀਟਾਂ 'ਤੇ ਚੋਣ ਹੋਈ, ਜਿਸ 'ਚ ਇਕ ਸੀਟ ਆਮ ਆਦਮੀ ਪਾਰਟੀ ਅਤੇ ਚਾਰ ਸੀਟਾਂ ਸ਼੍ਰੋਮਣੀ ਅਕਾਲੀ ਦਲ ਦੇ ਹਿੱਸੇ ਆਈਆਂ। ਜ਼ਿਕਰਯੋਗ ਹੈ ਕਿ ਕੁੱਲ 9 ਮੈਂਬਰਾਂ 'ਚੋਂ ਚਾਰ...
ਅਟਾਰੀ ਸਰਹੱਦ 'ਤੇ ਆਈ.ਸੀ.ਪੀ. 'ਚ ਹੋਇਆ ਧਮਾਕਾ, ਡਰਾਈ ਫਰੂਟ ਦੇ ਟਰੱਕ ਥੱਲੇ ਚੁੰਬਕ ਨਾਲ ਲਮਕਾਇਆ ਗਿਆ ਸੀ ਲੋਹੇ ਦਾ ਡੱਬਾ
. . .  1 day ago
ਅਟਾਰੀ, 17 ਅਗਸਤ (ਗੁਰਦੀਪ ਸਿੰਘ ਅਟਾਰੀ)-ਭਾਰਤ-ਪਾਕਿਸਤਾਨ ਅਤੇ ਅਫ਼ਗਾਨਿਸਤਾਨ ਦੇ ਵਪਾਰਕ ਸੌਦੇ ਨੂੰ ਚਲਾਉਣ ਵਾਲੀ ਇੰਟੇਗ੍ਰੇਟਿਡ ਚੈੱਕ ਪੋਸਟ ਵਿਖੇ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਫ਼ਗਾਨਿਸਤਾਨ ਤੋਂ ਆਏ ਡਰਾਈ ਫਰੂਟ...
ਡੀ.ਜੀ. ਸੀ.ਏ. ਨੇ ਕੋਰੋਨਾ ਦੇ ਮੱਦੇਨਜ਼ਰ ਏਅਰਲਾਈਨਜ਼ ਕੰਪਨੀਆਂ ਨੂੰ ਜਾਰੀ ਕੀਤੀ ਨਵੀਆਂ ਹਦਾਇਤਾਂ
. . .  1 day ago
ਨਵੀਂ ਦਿੱਲੀ, 17 ਅਗਸਤ- ਦੇਸ਼ 'ਚ ਵੱਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਲੈ ਕੇ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਐਵੀਏਸ਼ਨ (ਡੀ.ਜੀ. ਸੀ.ਏ.) ਨੇ ਏਅਰਲਾਈਨਜ਼ ਕੰਪਨੀਆਂ ਨੂੰ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ...
ਅਫ਼ਗਾਨਿਸਤਾਨ ਤੋਂ ਆਏ ਡਰਾਈ ਫਰੂਟ ਦੇ ਟਰੱਕ 'ਚੋਂ ਮਿਲੀ ਇਤਰਾਜ਼ਯੋਗ ਚੀਜ਼
. . .  1 day ago
ਅਜਨਾਲਾ, 17 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਅਫ਼ਗਾਨਿਸਤਾਨ ਦਰਮਿਆਨ ਚੱਲ ਰਹੇ ਵਪਾਰ ਦੌਰਾਨ ਅੱਜ ਅਫ਼ਗਾਨਿਸਤਾਨ ਤੋਂ ਪਾਕਿਸਤਾਨ ਰਾਹੀਂ ਆਏ ਡਰਾਈ ਫਰੂਟ ਦੇ ਟਰੱਕ 'ਚੋਂ ਇਤਰਾਜ਼ਯੋਗ ਚੀਜ਼ ਮਿਲੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ...
ਸੈਂਕੜੇ ਅਧਿਆਪਕਾਂ ਨੇ ਧਰਨਾ ਦੇ ਕੇ ਕੀਤਾ ਜ਼ਬਰਦਸਤ ਰੋਸ ਪ੍ਰਦਰਸ਼ਨ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)- ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਅੱਜ ਸੰਗਰੂਰ ਵਿਖੇ ਸੈਂਕੜੇ ਅਧਿਆਪਕਾਂ ਨੇ ਅਧਿਆਪਕ ਮੰਗਾਂ ਦੀ ਅਣਦੇਖੀ ਕਰਨ ਖ਼ਿਲਾਫ਼ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਫ਼ਤਰ ਅੱਗੇ ਇਕੱਠੇ ਹੋ ਕੇ ਜ਼ਬਰਦਸਤ ਨਾਅਰੇਬਾਜ਼ੀ...
ਕੁਲਦੀਪ ਧਾਲੀਵਾਲ ਵਲੋਂ ਫਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਲਈ ਵੰਡੀਆਂ ਮਸ਼ੀਨਾਂ 'ਚ 150 ਕਰੋੜ ਰੁਪਏ ਦੇ ਘਪਲੇ ਸੰਬੰਧੀ ਵਿਜੀਲੈਂਸ ਜਾਂਚ ਦੇ ਹੁਕਮ
. . .  1 day ago
ਚੰਡੀਗੜ੍ਹ 17 ਅਗਸਤ, ਭਗਵੰਤ ਮਾਨ ਸਰਕਾਰ ਵਲੋਂ ਸੂਬੇ 'ਚ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਪਹਿਲੇ ਦਿਨ ਤੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਦੇ ਚੱਲਦਿਆਂ ਪਹਿਲੀਆਂ ਸਰਕਾਰਾਂ 'ਚ ਲੋਕਾਂ ਦੇ ਪੈਸੇ ਦੀ ਲੁੱਟ-ਖਸੁੱਟ ਕਰਨ ਵਾਲੇ ਸਰਕਾਰੀ ਅਧਿਕਾਰੀਆਂ ਅਤੇ ਰਾਜਸੀ ਆਗੂਆਂ...
ਕਿਸਾਨਾਂ ਨੂੰ ਕੇਂਦਰ ਵਲੋਂ ਰਾਹਤ, ਖ਼ੇਤੀਬਾੜੀ ਕਰਜ਼ 'ਤੇ 1.5 ਫ਼ੀਸਦੀ ਸਹਾਇਤਾ ਨੂੰ ਮਨਜ਼ੂਰੀ
. . .  1 day ago
ਨਵੀਂ ਦਿੱਲੀ, 17 ਅਗਸਤ-ਕੈਬਨਿਟ ਦੀ ਬੈਠਕ 'ਚ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ 3 ਲੱਖ ਤੱਕ ਦੇ ਛੋਟੀ ਮਿਆਦ ਵਾਲੇ ਖ਼ੇਤੀ...
ਇੰਡਸਟਰੀਅਲ ਚੈਂਬਰ 'ਚ ਪੰਜਾਬ ਦੇ ਪਹਿਲੇ ਸੁਵਿਧਾ ਕੇਂਦਰ ਦੀ ਹੋਈ ਸ਼ੁਰੂਆਤ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)- ਸੰਗਰੂਰ ਇੰਡਸਟਰੀਅਲ ਚੈਂਬਰ 'ਚ ਪੰਜਾਬ ਦੇ ਪਹਿਲੇ ਸੁਵਿਧਾ ਕੇਂਦਰ ਦਾ ਉਦਘਾਟਨ ਵਿਧਾਇਕਾ ਬੀਬਾ ਨਰਿੰਦਰ ਕੌਰ ਭਰਾਜ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਐੱਸ.ਈ.ਈ. ਅਸ਼ੋਕ ਸ਼ਰਮਾ...
ਚਿੱਟੇ ਮੱਛਰ ਨਾਲ ਖ਼ਰਾਬ ਹੋਇਆ ਨਰਮਾ ਵਾਹਿਆ
. . .  1 day ago
ਰਾਮਾ ਮੰਡੀ, 17 ਅਗਸਤ (ਗੁਰਪ੍ਰੀਤ ਸਿੰਘ ਅਰੋੜਾ)- ਨਰਮਾ ਪੱਟੀ 'ਚ ਚਿੱਟਾ ਮੱਛਰ ਨਰਮੇ ਦੀ ਫ਼ਸਲ ਨੂੰ ਤਬਾਹ ਕਰ ਰਿਹਾ ਹੈ। ਕਿਸਾਨਾਂ ਵਲੋਂ ਨਰਮੇ ਦੀ ਫ਼ਸਲ ਬਚਾਉਣ ਲਈ ਸਪਰੇਹਾਂ ਕੀਤੀਆਂ ਜਾ ਰਹੀਆ ਹਨ। 'ਆਪ' ਸਰਕਾਰ ਜੋ ਪਹਿਲਾਂ ਕਹਿੰਦੀ ਸੀ ਕਿ ਪਿੰਡ-ਪਿੰਡ...
ਪਟਿਆਲਾ: ਦਿਨ-ਦਿਹਾੜੇ ਨਕਾਬਪੋਸ਼ ਵਿਅਕਤੀਆਂ ਵਲੋਂ ਹਜ਼ਾਰਾਂ ਰੁਪਏ ਦੀ ਲੁੱਟ
. . .  1 day ago
ਪਟਿਆਲਾ, 17 ਅਗਸਤ (ਗੁਰਵਿੰਦਰ ਸਿੰਘ ਔਲਖ)-ਪਟਿਆਲਾ ਦੇ ਬਿਸ਼ਨ ਨਗਰ ਵਿਖੇ ਦਿਨ-ਦਿਹਾੜੇ ਦੋ ਨਕਾਬਪੋਸ਼ ਵਿਅਕਤੀਆਂ ਨੇ 65 ਹਜ਼ਾਰ ਰੁਪਏ ਦੀ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ।
ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਉਣ ਦਾ ਮਾਮਲਾ: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
. . .  1 day ago
ਅੰਮ੍ਰਿਤਸਰ, 17 ਅਗਸਤ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਨੌਜਵਾਨ ਵਲੋਂ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਉਣ ਅਤੇ ਫੋਟੋਆਂ ਖਿਚਵਾ ਕੇ ਵਾਇਰਲ ਕਰਨ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿੰਦਾ ਕੀਤੀ...
ਅੰਮ੍ਰਿਤਸਰ: ਪੁਲਿਸ ਦੀ ਗੱਡੀ ਹੇਠਾਂ ਬੰਬ ਰੱਖਣ ਵਾਲੇ 2 ਮੁਲਜ਼ਮ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 17 ਅਗਸਤ (ਰੇਸ਼ਮ ਸਿੰਘ)-ਬੀਤੇ ਦਿਨੀਂ ਇਕ ਸਬ-ਇੰਸਪੈਕਟਰ ਦੀ ਗੱਡੀ ਹੇਠਾਂ ਬੰਬ ਲਾ ਕੇ ਉਡਾਉਣ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ਪੁਲਿਸ ਨੇ 2 ਮੁਲਜ਼ਮਾਂ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਨੂੰ ਦਿੱਲੀ ਤੋਂ ਵਿਸਤਾਰਾ ਏਅਰਲਾਈਨ ਰਾਹੀਂ ਅੰਮ੍ਰਿਤਸਰ ਲਿਆਂਦਾ...
ਭੇਤਭਰੇ ਹਾਲਾਤ 'ਚ ਜੰਡਿਆਲਾ ਦੇ ਨੌਜਵਾਨ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 17ਅਗਸਤ (ਸੁਰਜੀਤ ਸਿੰਘ ਜੰਡਿਆਲਾ)-ਜੰਡਿਆਲਾ-ਫਗਵਾੜਾ ਮੁੱਖ ਮਾਰਗ ਤੇ ਪੈਂਦੇ ਪਿੰਡ ਲਖਨਪਾਲ ਕੋਲ ਅੱਜ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਲਖਨਪਾਲ ਦੇ ਸਰਪੰਚ ਰਮਨ ਕੁਮਾਰ ਨੇ ਦੱਸਿਆ ਕਿ...
ਪਵਨ ਕੁਮਾਰ ਅਤੇ ਲਖਵਿੰਦਰ ਸਿੰਘ ਰਾਣਾ ਮੁੱਖ ਮੰਤਰੀ ਦੀ ਮੌਜੂਦਗੀ 'ਚ ਭਾਜਪਾ 'ਚ ਹੋਏ ਸ਼ਾਮਿਲ
. . .  1 day ago
ਨਵੀਂ ਦਿੱਲੀ, 17 ਅਗਸਤ-ਹਿਮਾਚਲ ਪ੍ਰਦੇਸ਼ ਦੇ ਕਾਂਗਰਸ ਵਿਧਾਇਕ ਪਵਨ ਕੁਮਾਰ ਕਾਜਲ ਅਤੇ ਲਖਵਿੰਦਰ ਸਿੰਘ ਰਾਣਾ ਮੁੱਖ ਮੰਤਰੀ ਜੈ ਰਾਮ ਠਾਕੁਰ ਦੀ ਮੌਜੂਦਗੀ 'ਚ ਭਾਜਪਾ 'ਚ ਸ਼ਾਮਿਲ ਹੋਏ ਹਨ।
24 ਅਗਸਤ ਨੂੰ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਚੰਡੀਗੜ੍ਹ, 17 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਪੰਜਾਬ ਦਾ ਦੌਰਾ ਕਰਨਗੇ । ਜਾਣਕਾਰੀ ਮੁਤਾਬਿਕ ਪ੍ਰਧਾਨ ਮੰਤਰੀ ਮੋਦੀ ਨਵੀਂ ਚੰਡੀਗੜ੍ਹ ਕੇ ਮੁੱਲਾਂਪੁਰ ਪਹੁੰਚਣਗੇ, ਜਿੱਥੇ ਉਹ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ...
ਸੜਕ ਦੀ ਖ਼ਸਤਾ ਹਾਲਤ ਕਾਰਨ ਬੱਸ ਨੇ ਦੋ ਵਿਅਕਤੀਆਂ ਨੂੰ ਬੁਰੀ ਤਰ੍ਹਾਂ ਕੁਚਲਿਆ, ਦੋਹਾਂ ਦੀ ਮੌਕੇ 'ਤੇ ਹੋਈ ਮੌਤ
. . .  1 day ago
ਚੇਤਨਪੁਰਾ, 17 ਅਗਸਤ (ਮਹਾਂਬੀਰ ਸਿੰਘ ਗਿੱਲ)-ਅੰਮ੍ਰਿਤਸਰ-ਫਤਹਿਗੜ੍ਹ ਚੂੜੀਆਂ ਵਾਇਆ ਚੇਤਨਪੁਰਾ ਸੜਕ ਦੀ ਖ਼ਸਤਾ ਹਾਲਤ ਕਾਰਨ ਅੱਜ ਫਿਰ ਵਾਪਰੇ ਇਕ ਦਰਦਨਾਕ ਤੇ ਭਿਆਨਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਹੈ। ਬੱਲ ਕਲਾਂ ਚੌਕੀ ਦੇ ਇੰਚਾਰਜ...
ਰਾਵੀ ਦਰਿਆ ਨਜ਼ਦੀਕ ਸੜਕ 'ਤੇ ਪਏ ਪਾੜ ਨੂੰ ਪੂਰਨ ਲਈ ਪ੍ਰਸ਼ਾਸਨ ਤੇ ਆਰਮੀ ਵਲੋਂ ਸੰਭਾਲਿਆ ਮੋਰਚਾ
. . .  1 day ago
ਰਮਦਾਸ/ਅਜਨਾਲਾ, 17 ਅਗਸਤ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)- ਰਾਵੀ ਦਰਿਆ 'ਚ ਬੀਤੇ ਕੱਲ੍ਹ ਅਚਾਨਕ ਪਾਣੀ ਵਧਣ ਕਾਰਨ ਸੜਕ ਟੁੱਟ ਜਾਣ ਤੋਂ ਬਾਅਦ ਪ੍ਰਸ਼ਾਸਨ ਵਲੋਂ ਹਰਕਤ 'ਚ ਆਉਂਦਿਆਂ ਆਰਮੀ ਦੀ ਸਹਾਇਤਾ ਨਾਲ ਸੜਕ ਨੂੰ ਮੁੜ ਮੁਰੰਮਤ...
ਇਨ੍ਹਾਂ 75 ਸਾਲਾਂ 'ਚ ਭਾਰਤ ਨੇ ਬਹੁਤ ਕੁਝ ਹਾਸਲ ਕੀਤਾ: ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ, 17 ਅਗਸਤ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਕਿਹਾ ਕਿ ਦੇਸ਼ ਦੇ ਹਰ ਬੱਚੇ ਲਈ ਸਿੱਖਿਆ ਜ਼ਰੂਰੀ ਹੈ। ਸਿੱਖਿਆ ਹਰ ਪਰਿਵਾਰ ਨੂੰ ਅਮੀਰ ਬਣਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦੇਸ਼ ਵਾਸੀਆਂ ਲਈ ਮੁਫ਼ਤ ਇਲਾਜ ਜ਼ਰੂਰੀ ਹੈ। ਭਾਰਤ ਦਾ ਹਰ ਨਾਗਰਿਕ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 21 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਅਜਿਹਾ ਹਰ ਵਿਅਕਤੀ ਮਨੁੱਖਤਾ ਦਾ ਦੁਸ਼ਮਣ ਹੈ, ਜਿਹੜਾ ਦਹਿਸ਼ਤ ਨਾਲ ਜਿੱਤ ਪ੍ਰਾਪਤ ਕਰਨੀ ਚਾਹੁੰਦਾ ਹੈ। -ਅਲਬਰਟ ਆਈਨਸਟਾਈਨ

ਲੁਧਿਆਣਾ

ਕਲੋਨਾਈਜ਼ਰਾਂ ਤੇ ਪ੍ਰਾਪਰਟੀ ਡੀਲਰਾਂ ਨੇ ਪੈਦਲ ਮਾਰਚ ਕੱਢਿਆ

ਲੁਧਿਆਣਾ, 4 ਅਗਸਤ (ਪੁਨੀਤ ਬਾਵਾ, ਜੁਗਿੰਦਰ ਸਿੰਘ ਅਰੋੜਾ)-ਪੰਜਾਬ ਕਲੋਨਾਈਜ਼ਰ ਤੇ ਪ੍ਰਾਪਰਟੀ ਡੀਲਰ ਐਸੋਸੀਏਸ਼ਨ ਵਲੋਂ ਅੱਜ ਆਪਣੀਆਂ ਮੰਗਾਂ ਦੀ ਪੂਰਤੀ ਲਈ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਅਰਦਾਸ ਕੀਤੀ ਗਈ | ਅਰਦਾਸ ਕਰਨ ਤੋਂ ਬਾਅਦ ਪ੍ਰਾਪਰਟੀ ਡੀਲਰਾਂ ਤੇ ਕਲੋਨਾਈਜਰਾਂ ਨੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਲਾਂਬਾ ਦੀ ਅਗਵਾਈ ਵਿਚ ਫੀਲਡ ਗੰਜ ਤੋਂ ਜਗਰਾਉਂ ਪੱੁਲ 'ਤੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਬੁੱਤ ਤੱਕ ਪੈਦਲ ਰੋਸ ਮਾਰਚ ਕੱਢਿਆ | ਸ. ਲਾਂਬਾ ਨੇ ਐਲਾਨ ਕੀਤਾ ਕਿ ਆਪਣੀਆਂ ਮੰਗਾਂ ਮਨਵਾਉਣ ਲਈ ਸੋਮਵਾਰ 8 ਅਗਸਤ ਨੂੰ ਸਾਰੇ ਪੰਜਾਬ ਦੇ ਪ੍ਰਾਪਰਟੀ ਡੀਲਰ, ਕਲੋਨਾਈਜ਼ਰ, ਅਰਜੀ ਨਵੀਸ ਤੇ ਇਸ ਕਿੱਤੇ ਨਾਲ ਜੁੜੇ ਵਿਅਕਤੀ ਪੰਜਾਬ ਦੀਆਂ ਸਾਰੀਆਂ ਤਹਿਸੀਲਾਂ ਬੰਦ ਕਰਨਗੇ ਅਤੇ ਸੋਮਵਾਰ ਨੂੰ ਕਿਸੇ ਵੀ ਤਹਿਸੀਲ ਵਿਚ ਕੋਈ ਵੀ ਰਜਿਸਟ੍ਰੇਸ਼ਨ ਨਹੀਂ ਹੋਣ ਦਿੱਤੀ ਜਾਵੇਗੀ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ 8 ਅਗਸਤ ਸੋਮਵਾਰ ਨੂੰ ਕੋਈ ਵੀ ਵਿਅਕਤੀ ਤਹਿਸੀਲਾਂ ਵਿਚ ਰਜਿਸਟ੍ਰੇਸ਼ਨ ਕਰਵਾਉਣ ਲਈ ਨਾ ਪੁੱਜੇ ਅਤੇ ਉਨ੍ਹਾਂ ਦੇ ਸੰਘਰਸ਼ ਵਿਚ ਸਾਥ ਦੇਵੇ | ਪੈਦਲ ਮਾਰਚ ਕੱਢਣ ਸਮੇਂ ਦੀਪਕ ਬੜਿਆਲ ਮੀਤ ਪ੍ਰਧਾਨ, ਅੰਕੁਰ ਸਿੰਗਲਾ ਜਨਰਲ ਸਕੱਤਰ, ਬਰਿੰਦਰ ਸਿੰਘ ਜੌਲੀ ਖਜਾਨਚੀ, ਮਨੀ ਹੈਬੋਵਾਲ, ਰੂਬਲ ਜੋਗੀ, ਲੱਕੀ ਸੋਬਤੀ, ਇੰਦਰਜੀਤ ਬੰਗਾ, ਵਰੁਣ ਪੰਛੀ, ਜੱਗਾ, ਸਤਵਿੰਦਰ ਸਿੰਘ ਹੈਪੀ ਸਾਹਨੇਵਾਲ, ਗੁਰਪ੍ਰੀਤ ਸਿੰਘ, ਸਵਰਨ ਕੁਮਾਰ ਸੋਨੀ ਸਾਹਨੇਵਾਲ ਆਦਿ ਹਾਜ਼ਰ ਸਨ |

ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ, 4 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਆਜ਼ਾਦ ਨਗਰ ਵਿਚ ਸ਼ੱਕੀ ਹਾਲਾਤ ਵਿਚ ਇਕ ਨੌਜਵਾਨ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਨੌਜਵਾਨ ਦੀ ਸ਼ਨਾਖ਼ਤ ਸੰਜੂ ਸ਼ਰਮਾ ਵਜੋਂ ਕੀਤੀ ਗਈ ਹੈ | ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦੇ ਦੋ ਤਸਕਰਾਂ ਨੂੰ 12 ਸਾਲ ਕੈਦ

ਲੁਧਿਆਣਾ, 4 ਅਗਸਤ (ਪਰਮਿੰਦਰ ਸਿੰਘ ਆਹੂਜਾ)-ਨਸ਼ੀਲੇ ਦੀ ਤਸਕਰੀ ਕਰਨ ਵਾਲੇ ਦੋ ਤਸਕਰਾਂ ਨੂੰ ਅਦਾਲਤ ਨੇ 12 ਸਾਲ ਕੈਦ ਅਤੇ ਡੇਢ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਹਨ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਗੁਰਦਾਸਪੁਰ ਦੇ ਰਹਿਣ ਵਾਲੇ ਸੁਨੀਲ ਕੁਮਾਰ ਅਤੇ ...

ਪੂਰੀ ਖ਼ਬਰ »

ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਚੋਰੀ ਕਰ ਕੇ ਲੜਕੀ ਪ੍ਰੇਮੀ ਨਾਲ ਫ਼ਰਾਰ

ਲੁਧਿਆਣਾ, 4 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ 6 ਦੇ ਘੇਰੇ ਅੰਦਰ ਪੈਂਦੇ ਇਲਾਕੇ ਦਸਮੇਸ਼ ਨਗਰ ਵਿਚ ਮਾਪਿਆਂ ਦੇ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਅਤੇ ਹੋਰ ਸਾਮਾਨ ਚੋਰੀ ਕਰ ਕੇ ਪ੍ਰੇਮੀ ਨਾਲ ਫ਼ਰਾਰ ਹੋ ਗਈ ਹੈ | ਪੁਲਿਸ ਵਲੋਂ ਇਸ ਮਾਮਲੇ ...

ਪੂਰੀ ਖ਼ਬਰ »

ਸਾਵਨ ਐੱਨਕਲੇਵ ਵੈੱਲਫੇਅਰ ਸੁਸਾਇਟੀ ਨੇ ਤੀਜ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਲੁਧਿਆਣਾ, 4 ਅਗਸਤ (ਕਵਿਤਾ ਖੁੱਲਰ)-ਸਾਵਨ ਐੱਨਕਲੇਵ ਵੈੱਲਫੇਅਰ ਸੁਸਾਇਟੀ, ਗਲੀ ਨੰਬਰ 5 ਮੁਹੱਲਾ ਬੇਗੋਆਣਾ ਵਲੋਂ ਸਲਾਨਾ ਦੂਜਾ ਤੀਜ ਦਾ ਤਿਉਹਾਰ ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਵਿਧਾਨ ਸਭਾ ਹਲਕਾ ਦੱਖਣੀ ਦੀ ਵਿਧਾਇਕਾ ਬੀਬੀ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਵਿਧਾਇਕ ਗੋਗੀ ਦੇ ਨਿਵਾਸ ਸਥਾਨ 'ਤੇ ਪੁੱਜੇ

ਲੁਧਿਆਣਾ, 4 ਅਗਸਤ (ਕਵਿਤਾ ਖੁੱਲਰ)-ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਅੱਜ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਗੁਰਪ੍ਰੀਤ ਬੱਸੀ ਗੋਗੀ ਦੇ ਨਿਵਾਸ ਸਥਾਨ 'ਤੇ ਪਹੁੰਚੇ ਜਿੱਥੇ ਪਰਿਵਾਰ ਵਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ...

ਪੂਰੀ ਖ਼ਬਰ »

ਇੰਡੀਅਨ ਪਬਲਿਕ ਸਕੂਲ ਲੁਹਾਰਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਡਾਬਾ/ਲੁਹਾਰਾ, 4 ਅਗਸਤ (ਕੁਲਵੰਤ ਸਿੰਘ ਸੱਪਲ)-ਇੰਡੀਅਨ ਪਬਲਿਕ ਸਕੂਲ ਲੁਹਾਰਾ ਵਿਖੇ ਤੀਆਂ ਦਾ ਤਿਉਹਾਰ ਬੜੀ ਹੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਰਵਾਇਤੀ ਪੰਜਾਬੀ ਪਹਿਰਾਵੇ ਵਿਚ ਸਜੇ ਹੋਏ ਬੱਚਿਆਂ ਨੇ ਗਿੱਧਾ ਬੋਲੀਆਂ ਤੇ ਹੋਰ ਆਈਟਮਾਂ ਪੇਸ਼ ਕਰ ਕੇ ਰੰਗ ...

ਪੂਰੀ ਖ਼ਬਰ »

ਰਿਸ਼ਵਤ ਦੇ ਮਾਮਲੇ ਵਿਚ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਦੀ ਅਗਾਊਾ ਜ਼ਮਾਨਤ ਦੀ ਅਰਜ਼ੀ ਰੱਦ

ਲੁਧਿਆਣਾ, 4 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪਲਾਟਾਂ ਦੀ ਅਲਾਟਮੈਂਟ ਵਿਚ ਕਥਿਤ ਤੌਰ 'ਤੇ ਰਿਸ਼ਵਤਖ਼ੋਰੀ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਦੀ ਅਗਾਊਾ ਜ਼ਮਾਨਤ ਦੀ ਅਰਜ਼ੀ ਅਦਾਲਤ ਵਲੋਂ ਰੱਦ ਕਰ ...

ਪੂਰੀ ਖ਼ਬਰ »

ਨਾਬਾਲਗਾ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਖਿਲਾਫ਼ ਕੇਸ ਦਰਜ

ਲੁਧਿਆਣਾ, 4 ਅਗਸਤ (ਪਰਮਿੰਦਰ ਸਿੰਘ ਆਹੂਜਾ)-ਮਾਂ ਦੇ ਦੋਸਤ ਵਲੋਂ ਨਾਬਾਲਗ ਧੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜਿਤ ਲੜਕੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਅਤੇ ਇਸ ਮਾਮਲੇ ਵਿਚ ਪੁਲਿਸ ਵਲੋਂ ...

ਪੂਰੀ ਖ਼ਬਰ »

ਕੋਰੋਨਾ ਤੋਂ ਪ੍ਰਭਾਵਿਤ ਇਕ ਹੋਰ ਮਰੀਜ਼ ਨੇ ਦਮ ਤੋੜਿਆ

ਲੁਧਿਆਣਾ, 4 ਜੁਲਾਈ (ਸਲੇਮਪੁਰੀ)-ਲੁਧਿਆਣਾ ਵਿਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ ਦਿਨ ਬ ਦਿਨ ਵੱਧਦਾ ਜਾ ਰਿਹਾ ਹੈ, ਜੋ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ | ਜਦਕਿ ਅਫਸੋਸ ਦੀ ਗੱਲ ਇਹ ਹੈ ਕਿ ਇਸ ਦੇ ਨਾਲ ਹੀ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ...

ਪੂਰੀ ਖ਼ਬਰ »

ਕਰੋੜਾਂ ਦੀ ਠੱਗੀ ਕਰਨ ਦੇ ਦੋਸ਼ ਤਹਿਤ ਦੋ ਟ੍ਰੈਵਲ ਏਜੰਟਾਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 4 ਅਗਸਤ (ਪਰਮਿੰਦਰ ਸਿੰਘ ਆਹੂਜਾ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 40 ਦੇ ਕਰੀਬ ਨੌਜਵਾਨਾਂ ਨਾਲ ਕਰੋੜਾਂ ਰੁਪਏ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਫੁਹਾਰਾ ਚੌਕ ਸਥਿਤ ਪੈਰਾ ਮਾੳਾੂਟ ਇਮੀਗ੍ਰੇਸ਼ਨ ਕੰਪਨੀ ਦੇ ਮਾਲਕਾਂ ਰਣਜੀਤ ਸਿੰਘ ਅਤੇ ਗੋਲਡੀ ...

ਪੂਰੀ ਖ਼ਬਰ »

ਹੈਰੋਇਨ, ਭੁੱਕੀ, ਅਫ਼ੀਮ ਤੇ ਨਸ਼ੀਲੀਆਂ ਗੋਲੀਆਂ ਸਮੇਤ ਪੰਜ ਗਿ੍ਫ਼ਤਾਰ

ਲੁਧਿਆਣਾ, 4 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਖਿਲਾਫ ਚਲਾਈ ਗਈ ਮੁਹਿੰਮ ਦੌਰਾਨ ਪੰਜ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚ ਹੈਰੋਇਨ ਭੁੱਕੀ ਅਫ਼ੀਮ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ...

ਪੂਰੀ ਖ਼ਬਰ »

ਉਦਯੋਗਪਤੀ ਕੁਲਾਰ ਨੇ ਕੀਤਾ ਆਧਾਰ ਕਾਰਡ ਕੈਂਪ ਦਾ ਉਦਘਾਟਨ

ਲੁਧਿਆਣਾ, 4 ਅਗਸਤ (ਕਵਿਤਾ ਖੁੱਲਰ)-ਵਿਸ਼ਵਕਰਮਾ ਪਾਰਕ ਜੈਮਲ ਰੋਡ ਵਿਖੇ 6 ਅਗਸਤ ਤੱਕ ਰੋਜ਼ਾਨਾ ਲੱਗਣ ਵਾਲੇ ਆਧਾਰ ਕਾਰਡ ਕੈਂਪ ਦਾ ਉਦਘਾਟਨ ਉਘੇ ਉਦਯੋਗਪਤੀ ਗੁਰਮੀਤ ਸਿੰਘ ਕੁਲਾਰ ਅਤੇ ਰਘਵੀਰ ਸਿੰਘ ਸੋਹਲ ਪ੍ਰਧਾਨ ਰਾਮਗੜ੍ਹੀਆ ਫਾਉਂਡੇਸ਼ਨ, ਸਰਪ੍ਰਸਤ ਅਮਰੀਕ ਸਿੰਘ ...

ਪੂਰੀ ਖ਼ਬਰ »

ਉਪ ਵੈਦਾਂ ਦਾ ਪਰਖ ਸਮਾਂ ਘਟਾਇਆ

ਲੁਧਿਆਣਾ, 4 ਅਗਸਤ (ਸਲੇਮਪੁਰੀ)-ਪੰਜਾਬ ਸਰਕਾਰ ਵਲੋਂ ਆਯੁਰਵੈਦਿਕ ਵਿਭਾਗ ਵਿਚ ਨਵੇਂ ਭਰਤੀ ਹੋਏ ਉਪ ਵੈਦਾਂ ਦੇ ਪਰਖ ਸਮੇਂ ਵਿਚ ਬਦਲਾਅ ਕਰਨ ਲਈ ਹੁਕਮ ਜਾਰੀ ਕੀਤੇ ਹਨ | ਆਯੁਰਵੈਦਿਕ ਵਿਭਾਗ ਵਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਪੰਜਾਬ ਸਰਕਾਰ ਦੇ ਅਧੀਨ ਸੇਵਾਵਾਂ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਦੇ ਪਲਾਟ 'ਤੇ ਕਬਜ਼ੇ ਦੀ ਕੋਸ਼ਿਸ਼ ਕਰਨ ਵਾਲਾ ਗਿ੍ਫ਼ਤਾਰ

ਲੁਧਿਆਣਾ, 4 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪ੍ਰਵਾਸੀ ਭਾਰਤੀ ਦੇ ਪਲਾਟ 'ਤੇ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਦੇ ਦੋਸ਼ ਤਹਿਤ ਇਕ ਨੌਜਵਾਨ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ, ਜਦਕਿ ਉਸ ਦਾ ਪਿਤਾ ਫਰਾਰ ਦੱਸਿਆ ਜਾਂਦਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ...

ਪੂਰੀ ਖ਼ਬਰ »

ਬੱਸ ਸੇਵਾ ਦੇ ਠੇਕਾ ਮੁਲਾਜ਼ਮਾਂ ਵਲੋਂ 9 ਨੂੰ ਕੌਮੀ ਸੜਕੀ ਮਾਰਗ ਜਾਮ ਕਰਨ ਦਾ ਫੈਸਲਾ

ਲੁਧਿਆਣਾ, 4 ਅਗਸਤ (ਸਲੇਮਪੁਰੀ)-ਪੰਜਾਬ ਰੋਡਵੇਜ਼/ ਪਨਬੱਸ ਅਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਮੰਗਾਂ ਨੂੰ ਲੈ ਕੇ ਸੜਕੀ ਮਾਰਗ ਜਾਮ ਕਰਨ ਦਾ ਫੈਸਲਾ ਕੀਤਾ ਗਿਆ ਹੈ | ਜਥੇਬੰਦੀ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਸ਼ਮਸ਼ੇਰ ਸਿੰਘ ...

ਪੂਰੀ ਖ਼ਬਰ »

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਸੀਸੂ ਵਿਖੇ ਸਹਾਇਤਾ ਕੇਂਦਰ ਸਥਾਪਿਤ ਕਰਨ ਦਾ ਫ਼ੈਸਲਾ

ਲੁਧਿਆਣਾ, 4 ਅਗਸਤ (ਪੁਨੀਤ ਬਾਵਾ)-ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਵਿਖੇ ਸਨਅਤਕਾਰਾਂ ਦੀ ਭਲਾਈ ਲਈ ਸਹਾਇਤਾ ਕੇਂਦਰ ਸਥਾਪਿਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ਪ੍ਰਦੂਸ਼ਣ ਰੋਕਥਾਮ ਬੋਰਡ ਦੇ ...

ਪੂਰੀ ਖ਼ਬਰ »

ਦਾਜ ਲਈ ਤੰਗ ਕਰਨ ਵਾਲੇ ਸਹੁਰੇ ਪਰਿਵਾਰ ਦੇ ਮੈਂਬਰਾਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 4 ਅਗਸਤ (ਪਰਮਿੰਦਰ ਸਿੰਘ ਆਹੂਜਾ)-ਦਾਜ ਖ਼ਾਤਰ ਵਿਆਹੁਤਾ ਲੜਕੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲਿਆਂ ਵਿਚ ਪੁਲਿਸ ਨੇ ਸਹੁਰੇ ਪਰਿਵਾਰ ਦੇ ਮੈਂਬਰਾਂ ਖ਼ਿਲਾਫ਼ ਕੇਸ ਦਰਜ ਕੀਤੇ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਦੀਪਿਕਾ ਵਾਸੀ ...

ਪੂਰੀ ਖ਼ਬਰ »

ਤਿੰਨ ਐਸ. ਐਚ. ਓ. ਸਮੇਤ 18 ਪੁਲਿਸ ਮੁਲਾਜ਼ਮਾਂ ਦੇ ਤਬਾਦਲੇ

ਲੁਧਿਆਣਾ, 4 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਕਮਿਸ਼ਨਰ ਵਲੋਂ ਅੱਜ ਦੇਰ ਸ਼ਾਮ ਤਿੰਨ ਐਸ.ਐਚ.ਓ. ਸਮੇਤ 18 ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ, ਜਦਕਿ ਐਸ.ਐਚ.ਓ. ਡਿਵੀਜ਼ਨ ਨੰਬਰ ਪੰਜ ਨੂੰ ਲਾਈਨ ਹਾਜ਼ਰ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਸਰਕਾਰੀ ਸਕੂਲ ਨੇੜੇ ਕੀਤੇ ਗਏ ਨਾਜਾਇਜ਼ ਕਬਜ਼ੇ ਹਟਾਏ

ਲੁਧਿਆਣਾ, 4 ਅਗਸਤ (ਜੁਗਿੰਦਰ ਸਿੰਘ ਅਰੋੜਾ)-ਨਗਰ ਨਿਗਮ ਵਲੋਂ ਨਾਜਾਇਜ਼ ਕਬਜ਼ਿਆਂ ਖਿਲਾਫ ਜ਼ੋਰਦਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਕਾਰਵਾਈਆਂ ਕਾਰਨ ਸੜਕਾਂ ਉਪਰ ਹੋਏ ਨਾਜਾਇਜ਼ ਕਬਜ਼ੇ ਹਟਾਉਣ ਦੇ ਨਾਲ ਨਾਲ ਸਰਕਾਰੀ ਜਗ੍ਹਾ 'ਤੇ ਕੀਤੇ ਹੋਏ ...

ਪੂਰੀ ਖ਼ਬਰ »

ਮਾਤਾ ਸੁਰਜੀਤ ਕੌਰ ਗਿੱਲ ਦੀ ਮਨਾਈ ਬਰਸੀ

ਲਾਡੋਵਾਲ, 4 ਅਗਸਤ (ਬਲਬੀਰ ਸਿੰਘ ਰਾਣਾ)-ਸਥਾਨਕ ਕਸਬੇ ਦੇ ਨਾਲ ਲੱਗਦੇ ਪਿੰਡ ਲਾਦੀਆਂ ਖੁਰਦ ਵਿਖੇ ਸਵ: ਮਾਤਾ ਸੁਰਜੀਤ ਕੌਰ ਗਿੱਲ ਦੀ ਪਹਿਲੀ ਬਰਸੀ ਮੌਕੇ ਉਨ੍ਹਾਂ ਦੇ ਪਰਿਵਾਰ ਵਲੋ ਪਿੰਡ ਦੇ ਸਰਕਾਰੀ ਸਕੂਲ ਵਿਚ ਕਾਪੀਆਂ ਅਤੇ ਕਿਤਾਬਾਂ ਵੰਡੀਆਂ ਗਈਆਂ | ਇਸ ਮੌਕੇ ...

ਪੂਰੀ ਖ਼ਬਰ »

ਵਿਧਾਇਕ ਬੱਗਾ ਤੇ ਨਿਗਮ ਕਮਿਸ਼ਨਰ ਨੇ ਮੁਹੱਲਾ ਕਲੀਨਿਕ ਦੇ ਕੰਮਕਾਜ ਦਾ ਲਿਆ ਜਾਇਜ਼ਾ

ਲੁਧਿਆਣਾ, 4 ਅਗਸਤ (ਕਵਿਤਾ ਖੁੱਲਰ)-ਵਿਧਾਨ ਸਭਾ ਹਲਕਾ ਉਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਅਤੇ ਨਗਰ ਨਿਗਮ ਕਮਿਸ਼ਨਰ ਸ਼ੇਨਾ ਅਗਰਵਾਲ ਵਲੋਂ ਚਾਂਦ ਸਿਨੇਮਾ ਨੇੜੇ ਬਣ ਰਹੇ ਮੁਹੱਲਾ ਕਲੀਨਿਕ ਦੇ ਕੰਮਕਾਜ ਦਾ ਜਾਇਜ਼ਾ ਲਿਆ ਗਿਆ ਅਤੇ ਇਸ ਮੌਕੇ ਮੌਜੂਦ ...

ਪੂਰੀ ਖ਼ਬਰ »

ਵਪਾਰ ਦੇ ਮਾਮਲੇ 'ਚ ਲੱਖਾਂ ਦੀ ਠੱਗੀ ਕਰਨ ਦੇ ਦੋਸ਼ ਤਹਿਤ ਦੋ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 4 ਅਗਸਤ (ਪਰਮਿੰਦਰ ਸਿੰਘ ਆਹੂਜਾ)-ਵਪਾਰ ਦੇ ਮਾਮਲੇ ਵਿਚ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਬਾਬੂ ਲਾਲ ਵਾਸੀ ਮਲੇਰਕੋਟਲਾ ਰੋਡ ਦੀ ਸ਼ਿਕਾਇਤ 'ਤੇ ਅਮਲ ਵਿਚ ...

ਪੂਰੀ ਖ਼ਬਰ »

ਡੀ. ਜੀ. ਐਸ. ਜੀ. ਪਬਲਿਕ ਸਕੂਲ ਦੇ ਖਿਡਾਰੀਆਂ ਨੇ ਲਹਿਰਾਇਆ ਜਿੱਤ ਦਾ ਝੰਡਾ

ਲੁਧਿਆਣਾ, 4 ਅਗਸਤ (ਕਵਿਤਾ ਖੁੱਲਰ)-ਕਰਾਟਿਆਂ ਵਿਚ ਨਿਪੁੰਨ ਡੀ. ਜੀ. ਐਸ.ਜੀ. ਪਬਲਿਕ ਸਕੂਲ ਦੇ ਖਿਡਾਰੀਆਂ ਨੇ ਜੈਮਸ ਪਬਲਿਕ ਸਕੂਲ ਵਲੋਂ ਕਰਵਾਈ ਗਈ ਦੋ ਰੋਜਾ ਓਪਨ ਪੰਜਾਬ ਸਟੇਟ ਕਰਾਟੇ ਚੈਂਪੀਅਨਸ਼ਿਪ ਵਿਚ ਭਾਗ ਲੈਂਦੇ ਹੋਏ ਖਿਡਾਰੀਆਂ ਨੇ ਆਪਣੀ ਪ੍ਰਤਿਭਾ ਦਾ ...

ਪੂਰੀ ਖ਼ਬਰ »

ਕਿਰਾਏਦਾਰਾਂ ਦੀ ਸੂਚਨਾ ਪੁਲਿਸ ਨੂੰ ਨਾ ਦੇਣ ਵਾਲੇ 16 ਮਕਾਨ ਮਾਲਕਾਂ ਖਿਲਾਫ਼ ਕੇਸ ਦਰਜ

ਲੁਧਿਆਣਾ, 4 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਕਿਰਾਏਦਾਰਾਂ ਦੀ ਸੂਚਨਾ ਪੁਲਿਸ ਨੂੰ ਨਾ ਦੇਣ ਵਾਲੇ 16 ਮਕਾਨ ਮਾਲਕਾਂ ਖਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਜਿਨ੍ਹਾਂ ਮਕਾਨ ਮਾਲਕਾਂ ਖਿਲਾਫ਼ ਪੁਲਿਸ ਵਲੋਂ ਕਾਰਵਾਈ ਕੀਤੀ ਗਈ ਉਨ੍ਹਾਂ ਵਿਚ ਸੋਹਣ ...

ਪੂਰੀ ਖ਼ਬਰ »

ਹਫਤਾਵਾਰੀ ਜਪ ਤਪ ਚੌਪਹਿਰਾ ਸਮਾਗਮ

ਲੁਧਿਆਣਾ, 4 ਅਗਸਤ (ਕਵਿਤਾ ਖੁੱਲਰ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਹਫਤਾਵਾਰੀ ਜਪ ਤਪ ਚੌਪਹਿਰਾ ਸਮਾਗਮ ਕਰਵਾਇਆ ਗਿਆ ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜਰੀ ਭਰੀ | ਸਮਾਗਮ ਦੌਰਾਨ ਬੀਬੀਆਂ ਦੇ ਜੱਥੇ ਵਲੋਂ ਸੰਗਤੀ ...

ਪੂਰੀ ਖ਼ਬਰ »

ਮਾਲ ਪਟਵਾਰੀ ਦੀਆਂ 1056 ਅਸਾਮੀਆਂ ਖਤਮ ਕਰਨ ਵਿਰੁੱਧ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ

ਲੁਧਿਆਣਾ, 4 ਅਗਸਤ (ਸਲੇਮਪੁਰੀ)-ਪੰਜਾਬ ਸਰਕਾਰ ਵਲੋਂ ਮਾਲ ਵਿਭਾਗ ਵਿਚ ਮਾਲ ਪਟਵਾਰੀਆਂ ਦੀਆਂ ਅਸਾਮੀਆਂ ਦਾ ਪੁਨਰਗਠਨ ਕਰਦਿਆਂ ਸੂਬੇ ਵਿਚ ਲਗਭਗ ਚੌਥਾ ਹਿੱਸਾ ਅਸਾਮੀਆਂ ਖਤਮ ਕਰ ਦੇਣ ਵਿਰੁੱਧ ਅੱਜ ਮਾਲ ਪਟਵਾਰੀਆਂ ਅਤੇ ਕਾਨੂੰਗੋਆਂ ਵਲੋਂ ਜਾਰੀ ਨੋਟੀਫਿਕੇਸ਼ਨ ...

ਪੂਰੀ ਖ਼ਬਰ »

ਦੁਧਾਰੂ ਪਸ਼ੂਆਂ ਵਿਚ ਮੰਕੀਪਾਕਸ ਵਰਗੇ ਲੱਛਣ ਕਾਰਨ ਪਸ਼ੂ ਪਾਲਕ ਚਿੰਤਤ-ਸੰਧੂ

ਡਾਬਾ/ਲੁਹਾਰਾ, 4 ਅਗਸਤ (ਕੁਲਵੰਤ ਸਿੰਘ ਸੱਪਲ)-ਦੁੱਧ ਦੇਣ ਵਾਲੇ ਪਸ਼ੂਆਂ ਵਿਚ ਮੰਕੀਪਾਕਸ ਵਰਗੇ ਲੱਛਣ ਕਾਰਨ ਪਸ਼ੂ ਪਾਲਕਾਂ ਵਿਚ ਬੇਚੈਨੀ ਪਾਈ ਜਾ ਰਹੀ ਹੈ | ਇਸ ਸੰਬੰਧੀ ਦੱਖਣੀ ਡੇਅਰੀ ਯੂਨੀਅਨ ਦੇ ਪ੍ਰਧਾਨ ਹਰਜਿੰਦਰ ਸਿੰਘ ਸੰਧੂ ਨੇ ਕਿਹਾ ਕਿ ਬਰਸਾਤ ਦੇ ਮੌਸਮ ਵਿਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX