ਤਾਜਾ ਖ਼ਬਰਾਂ


ਜੱਚਾ-ਬੱਚਾ ਵਾਰਡ 'ਚੋਂ ਚੋਰੀ ਹੋਇਆ ਨਵਜੰਮਿਆ ਬੱਚਾ 55 ਘੰਟਿਆਂ ਬਾਅਦ ਪੁਲਿਸ ਨੇ ਕੀਤਾ ਬਰਾਮਦ
. . .  1 day ago
ਬਠਿੰਡਾ , 6 ਦਸੰਬਰ (ਨਾਇਬ ਸਿੱਧੂ)- -ਬਠਿੰਡਾ ਸਿਵਲ ਹਸਪਤਾਲ ਤੇ ਜੱਚਾ-ਬੱਚਾ ਵਾਰਡ ਵਿੱਚੋ ਚੋਰੀ ਹੋਇਆ ਨਵਜੰਮਿਆ ਬੱਚਾ 55 ਘੰਟਿਆਂ ਬਾਅਦ ਪੁਲਿਸ ਨੇ ਬਰਾਮਦ ਕੀਤਾ ਹੈ । ਚੋਰੀ ਕਰਨ ਵਾਲੀਆਂ ਮਾਵਾਂ-ਧੀਆਂ ਨੂੰ ਬੱਚੇ ਸਮੇਤ ਕੋਠਾ ਗੁਰੂ ਤੋਂ ਕੀਤਾ ਗ੍ਰਿਫਤਾਰ ਹੈ ।
ਦਿੱਲੀ ਦੇ ਝਿਲਮਿਲ ਇੰਡਸਟਰੀਅਲ ਏਰੀਆ 'ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ 11 ਗੱਡੀਆਂ ਪੁੱਜੀਆਂ
. . .  1 day ago
ਐਡਵੋਕੇਟ ਹਰਪਾਲ ਸਿੰਘ ਨਿੱਝਰ ਬਾਰ ਐਸੋਸੀਏਸ਼ਨ ਅਜਨਾਲਾ ਦੀ ਬਿਨਾਂ ਮੁਕਾਬਲਾ ਚੋਣ ਜਿੱਤ ਕੇ ਪੰਜਵੀਂ ਵਾਰ ਬਣੇ ਪ੍ਰਧਾਨ
. . .  1 day ago
ਅਜਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬਾਰ ਕੌਂਸਲ ਆਫ ਹਰਿਆਣਾ ਦੇ ਨਿਰਦੇਸ਼ਾਂ ਤਹਿਤ ਬਾਰ ਐਸੋਸੀਏਸ਼ਨ ਅਜਨਾਲਾ ਦੇ ਅਹੁਦੇਦਾਰਾਂ ਦੀ ਚੋਣ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਅੱਜ ਦੂਸਰੇ ਤੇ ਆਖਰੀ ਦਿਨ ਬਾਰ ਦੇ ...
ਖ਼ਰਾਬ ਟਰਾਲੇ ਦੇ ਪਿੱਛੇ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ 'ਚ ਤਿੰਨ ਨੌਜਵਾਨਾਂ ਦੀ ਮੌਤ, ਦੋ ਜ਼ਖ਼ਮੀ
. . .  1 day ago
ਕਰਨਾਲ , 6 ਦਸੰਬਰ ( ਗੁਰਮੀਤ ਸਿੰਘ ਸੱਗੂ )- ਬੀਤੀ ਰਾਤ ਕੁਟੇਲ ਰੋਡ 'ਤੇ ਖੜੇ ਟਰਾਲੇ ਦੇ ਪਿੱਛੇ ਇਕ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ ਕਾਰਨ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ...
ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ
. . .  1 day ago
ਬਟਾਲਾ,6 ਦਸੰਬਰ (ਡਾ. ਕਾਹਲੋਂ )- ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ ਸੰਬੰਧੀ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਸੰਬੰਧੀ ...
ਮਹਾਰਸ਼ਟਰ : ਮੁੱਖ ਮੰਤਰੀ ਸ਼ਿੰਦੇ ਨੂੰ ਕਿਸੇ ਵੀ ਫੈਸਲੇ ਤੋਂ ਪਹਿਲਾਂ ਸਾਰੀਆਂ ਪਾਰਟੀਆਂ ਨੂੰ ਭਰੋਸੇ ਵਿਚ ਲੈਣਾ ਚਾਹੀਦਾ ਹੈ: - ਸ਼ਰਦ ਪਵਾਰ
. . .  1 day ago
ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ 9 ਦਸੰਬਰ ਨੂੰ ਜ਼ਿਲ੍ਹਾ ਰੂਪਨਗਰ ਦੇ ਪ੍ਰਾਇਮਰੀ ਸਕੂਲਾਂ ਵਿਚ ਛੁੱਟੀ ਦਾ ਐਲਾਨ
. . .  1 day ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਨਿੱਕੂਵਾਲ, ਸੈਣੀ) - ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ ਹੋਈਆਂ ਪ੍ਰਾਇਮਰੀ ਸਕੂਲ ਖੇਡਾਂ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਜ਼ਿਲ੍ਹਾ ਰੂਪਨਗਰ ਦੇ ...
ਸ਼੍ਰੋਮਣੀ ਕਮੇਟੀ ਨੇ ਕੈਨੇਡਾ -ਭਾਰਤ ਉਡਾਣਾਂ ਲਈ ਨਵੇਂ ਸਮਝੌਤੇ ’ਚ ਪੰਜਾਬ ਨੂੰ ਨਜ਼ਰਅੰਦਾਜ਼ ਕਰਨ ’ਤੇ ਕੀਤਾ ਇਤਰਾਜ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜਸ )-ਸ਼੍ਰੋਮਣੀ ਕਮੇਟੀ ਨੇ ਕੈਨੇਡਾ ਅਤੇ ਭਾਰਤ ਵਿਚ ਹਵਾਈ ਉਡਾਣਾਂ ਨੂੰ ਲੈ ਕੇ ਹੋਏ ਨਵੇਂ ਸਮਝੌਤੇ ਵਿਚ ਪੰਜਾਬ ਅਤੇ ਖ਼ਾਸਕਰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਨੂੰ ...
42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਇਆ ਆਗਾਜ਼
. . .  1 day ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ.ਐੱਸ.ਨਿੱਕੂਵਾਲ)- 42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਦੇ ਖੇਡ ਮੈਦਾਨਾਂ 'ਚ ਆਗਾਜ਼ ਹੋ ਗਿਆ । ਜਿਸ ਦਾ ...
ਤਾਮਿਲਨਾਡੂ : ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਚੇਨਈ ‘ਚ ਪਹਿਲੀ ਡਰੋਨ ਸਕਿੱਲਿੰਗ ਅਤੇ ਟਰੇਨਿੰਗ ਕਾਨਫਰੰਸ ਦੀ ਕੀਤੀ ਸ਼ੁਰੂਆਤ
. . .  1 day ago
ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਕਰ ਵਾਪਿਸ ਪਰਤੇ ਬੀ.ਐਸ.ਐਫ. ਦੀ 66 ਬਟਾਲੀਅਨ ਦੇ ਅਧਿਕਾਰੀ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਫ਼ਾਜ਼ਿਲਕਾ ਸੈਕਟਰ ਵਿਚ ਤਾਇਨਾਤ ਬੀ.ਐਸ.ਐਫ. ਦੀ 66 ਬਟਾਲੀਅਨ ਨੂੰ ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਹੋਇਆ ਹੈ। ਅੰਮ੍ਰਿਤਸਰ ਤੋਂ ਦੇਸ਼ ਦੇ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਅਤੇ ਬੀ.ਐਸ.ਐਫ. ਦੇ ਡਾਇਰੈਕਟਰ ਜਰਨਲ...
ਨੀਤੀ ਸੁਧਾਰਾਂ, ਸੂਝ-ਬੂਝ ਵਾਲੇ ਰੈਗੂਲੇਟਰੀ ਤੰਤਰ ਨੇ ਭਾਰਤੀ ਅਰਥਵਿਵਸਥਾ ਦੀ ਲਚਕਤਾ ਵਿਚ ਅਹਿਮ ਭੂਮਿਕਾ ਨਿਭਾਈ - ਵਿਸ਼ਵ ਬੈਂਕ
. . .  1 day ago
ਲਖੀਮਪੁਰ ਖੀਰੀ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਤੇ 13 ਹੋਰਾਂ ਖ਼ਿਲਾਫ਼ ਦੋਸ਼ ਆਇਦ
. . .  1 day ago
ਲਖੀਮਪੁਰ ਖੀਰੀ, 6 ਦਸੰਬਰ- ਜ਼ਿਲ੍ਹਾ ਸਰਕਾਰੀ ਵਕੀਲ ਅਰਵਿੰਦ ਤ੍ਰਿਪਾਠੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਅੱਜ ਆਸ਼ੀਸ਼ ਮਿਸ਼ਰਾ (ਕੇਂਦਰੀ ਮੰਤਰੀ ਅਜੈ ਮਿਸ਼ਰਾ ਦਾ ਪੁੱਤਰ) ਅਤੇ 13 ਹੋਰਾਂ ਵਿਰੁੱਧ ਦੋਸ਼ ਆਇਦ ਕੀਤੇ ਗਏ ਹਨ। 14ਵੇਂ ਦੋਸ਼ੀ...
ਤੀਰਥ ਯਾਤਰਾ ਤੋਂ ਵਾਪਸ ਆਉਂਦਿਆਂ ਅਗਰਵਾਲ ਪਰਿਵਾਰ ਦੇ ਦੋ ਮੈਂਬਰਾਂ ਦੀ ਮੌਤ
. . .  1 day ago
ਤਪਾ ਮੰਡੀ, 6 ਦਸੰਬਰ (ਵਿਜੇ ਸ਼ਰਮਾ)- ਸ਼ਹਿਰ ਦੇ ਸਮਾਜਸੇਵੀ ਅਤੇ ਪੋਲਟਰੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਘਵੀਰ ਚੰਦ ਅਗਰਵਾਲ ਪਰਿਵਾਰ ਸਮੇਤ ਤੀਰਥ ਯਾਤਰਾ ਤੋਂ ਇਨੋਵਾ ਕਾਰ ਰਾਹੀਂ ਤਪਾ ਵਾਪਿਸ ਆ ਰਹੇ ਸਨ, ਉਨ੍ਹਾਂ ਦੀ ਕਾਰ ਚੰਨੋ ਨੇੜੇ...
ਸੁਪਰੀਮ ਕੋਰਟ ਸਹੀ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ-ਮਨੀਸ਼ ਤਿਵਾੜੀ
. . .  1 day ago
ਚੰਡੀਗੜ੍ਹ, 6 ਦਸੰਬਰ-ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਸਹੀ ਹੈ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ ਹੈ ਤੇ ਨਸ਼ੇ ਦੀ ਸਪਲਾਈ ਬੰਦ ਹੋਣੀ ਚਾਹੀਦੀ ਹੈ। ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕੀਤੀ ਜਾਵੇ ਕਿ ਇਹ ਨਾ ਸਿਰਫ਼ ਉਨ੍ਹਾਂ...
ਜਗਮੀਤ ਸਿੰਘ ਬਰਾੜ ਵਲੋਂ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ
. . .  1 day ago
ਅੰਮ੍ਰਿਤਸਰ, 6 ਦਸੰਬਰ (ਹਰਿੰਦਰ ਸਿੰਘ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਗਮੀਤ ਸਿੰਘ ਬਰਾੜ ਨੇ ਮੁਲਾਕਾਤ ਕਰ ਕੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਕਿਹਾ ਕਿ...
ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਬਾਰੇ 3 ਕਰੋੜ ਪੰਜਾਬੀਆਂ ਨੂੰ ਜਵਾਬ ਦੇਵੇ ਮੁੱਖ ਮੰਤਰੀ - ਬਸਪਾ ਪ੍ਰਧਾਨ
. . .  1 day ago
ਤਲਵੰਡੀ ਸਾਬੋ, 06 ਦਸੰਬਰ (ਰਣਜੀਤ ਸਿੰਘ ਰਾਜੂ)- ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ, ਜਿੱਥੇ ਸਿੱਧੂ ਮੂਸੇਵਾਲਾ ਦਾ ਪਿਤਾ ਹਾਲਾਤ ਤੋਂ ਦੁਖੀ ਹੋ ਕੇ ਦੇਸ਼ ਛੱਡਣ ਦੀ ਚਿਤਾਵਨੀ ਦੇ ਚੁੱਕਾ ਹੈ ਉਥੇੇ ਇਕ ਗੈਂਗਸਟਰ ਦਾ ਪਿਤਾ ਆਪਣਾ ਪੁਲਿਸ ਮੁਕਾਬਲਾ ਬਣਾਏ ਜਾਣ ਦਾ ਖਦਸ਼ਾ ਪ੍ਰਗਟਾ ਚੁੱਕਾ ਹੈ। ਉਧਰ ਸਿਤਮ...
ਪੰਜ ਸਿੰਘ ਸਾਹਿਬਾਨ ਵਲੋਂ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਤਨਖਾਹੀਆ ਕਰਾਰ
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰੇ ਸਾਹਿਬਾਨ ਵਲੋਂ ਹੁਕਮ ਜਾਰੀ ਕਰ ਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ...
ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਖ਼ਿਲਾਫ਼ ਆਊਟਸੋਰਸ ਮੁਲਾਜ਼ਮਾਂ ਵਲੋਂ ਮੁੱਖ ਗੇਟ ਮੁਕੰਮਲ ਜਾਮ
. . .  1 day ago
ਲਹਿਰਾ ਮੁਹੱਬਤ, 6 ਦਸੰਬਰ (ਸੁਖਪਾਲ ਸਿੰਘ ਸੁੱਖੀ)- ਜੀ. ਐਚ. ਟੀ. ਪੀ ਆਜ਼ਾਦ ਜਥੇਬੰਦੀ ਨੇ ਠੇਕਾ ਮੁਲਾਜਮ ਸੰਘਰਸ਼ ਮੋਰਚਾ ਦੀ ਅਗਵਾਈ ਹੇਠ ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਵਾਅਦੇ ਤੋਂ ਮੁਕਰਨ ਖ਼ਿਲਾਫ਼ ਮੁੱਖ ਗੇਟ ਮੁਕੰਮਲ ਜਾਮ ਕਰ ਦਿੱਤਾ, ਜਦੋਂ ਕਿ ਮੈਨਜਮੈਂਟ...
ਭਾਜਪਾ ਵਲੋਂ 17 ਮੈਂਬਰੀ ਕੋਰ ਕਮੇਟੀ ਦਾ ਐਲਾਨ
. . .  1 day ago
ਚੰਡੀਗੜ੍ਹ, 6 ਦਸੰਬਰ- ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਪ੍ਰਦੇਸ਼ ਕੋਰ ਕਮੇਟੀ ਅਤੇ ਪ੍ਰਦੇਸ਼ ਵਿੱਤ ਕਮੇਟੀ ਦਾ ਐਲਾਨ ਕੀਤਾ ਗਿਆ ਹੈ। ਅਸ਼ਵਨੀ ਸ਼ਰਮਾ ਨੇ ੇ 17 ਕੋਰ ਕਮੇਟੀ ਮੈਂਬਰਾਂ, 6 ਵਿਸ਼ੇਸ਼ ਸੱਦੇ ਤੇ 9 ਸੂਬਾ...
ਮੂਸੇਵਾਲਾ ਹੱਤਿਆ ਮਾਮਲੇ ’ਚ ਪੁਲਿਸ ਬੱਬੂ ਮਾਨ, ਮਨਕੀਰਤ ਔਲਖ ਤੇ ਹੋਰਾਂ ਤੋਂ ਕਰੇਗੀ ਪੁੱਛ-ਗਿੱਛ
. . .  1 day ago
ਮਾਨਸਾ, 6 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ’ਚ ਮਾਨਸਾ ਪੁਲਿਸ ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ, ਮਨਕੀਰਤ ਔਲਖ ਤੇ ਦਿਲਪ੍ਰੀਤ ਢਿੱਲੋਂ ਤੋਂ ਇਲਾਵਾ ਵਿੱਕੀ ਮਿੱਡੂਖੇੜਾ ਦੇ ਭਰਾ ਅਜੈਪਾਲ ਸਿੰਘ ਤੋਂ ਪੁੱਛ-ਗਿੱਛ ਕਰੇਗੀ। ਭਾਵੇਂ ਇਸ ਸੰਬੰਧੀ ਅਧਿਕਾਰਤ...
ਬੀ. ਐਸ. ਐਫ਼ ਤੇ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਡਰੋਨ ਤੇ ਵੱਡੀ ਮਾਤਰਾ ’ਚ ਹੈਰੋਇਨ ਬਰਾਮਦ
. . .  1 day ago
ਅਮਰਕੋਟ, 6 ਦਸੰਬਰ (ਭੱਟੀ)- ਇੱਥੇ ਬਾਰਡਰ ਨੇੜੇ ਪੈਂਦੇ ਪਿੰਡ ਸਕੱਤਰਾ ਤੋਂ ਡਰੋਨ ਅਤੇ ਇਕ ਕਿਲੋ ਹੈਰੋਇਨ ਬਰਾਮਦ ਹੋਣ ਦੀ ਖ਼ਬਰ ਮਿਲੀ ਹੈ। ਬੀ. ਐਸ. ਐਫ਼. ਦੀ 103 ਬਟਾਲੀਅਨ...
ਡਾ.ਅੰਬੇਦਕਰ ਦੇ ਪ੍ਰੀ ਨਿਰਵਾਣ ਦਿਵਸ ਮੌਕੇ ਬਸਪਾ ਵਲੋਂ ਵਿਸ਼ਾਲ ਕਾਨਫ਼ਰੰਸ ਜਾਰੀ
. . .  1 day ago
ਤਲਵੰਡੀ ਸਾਬੋ, 06 ਦਸੰਬਰ (ਰਣਜੀਤ ਸਿੰਘ ਰਾਜੂ)- ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ.ਭੀਮ ਰਾਓ ਅੰਬੇਡਕਰ ਦੀ ਬਰਸੀ ਨੂੰ ਪ੍ਰੀ ਨਿਰਵਾਣ ਦਿਵਸ ਵਜੋਂ ਮਨਾਉਦਿਆਂ ਬਹੁਜਨ ਸਮਾਜ ਪਾਰਟੀ ਵਲੋਂ ਇਤਿਹਾਸਿਕ ਨਗਰ ਤਲਵੰਡੀ ਸਾਬੋ ’ਚ ਵਿਸ਼ਾਲ ਰਾਜਸੀ...
ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਪ੍ਰਬੰਧਕ ਬੋਰਡ ਦੇ ਮੈਂਬਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਪ੍ਰਬੰਧਕ ਬੋਰਡ ਦੇ ਪ੍ਰਧਾਨ ਮਹਿੰਦਰ ਪਾਲ ਸਿੰਘ ਢਿੱਲੋਂ, ਜਨਰਲ ਸਕੱਤਰ ਰਾਜਾ ਸਿੰਘ ਅਤੇ ਮੈਂਬਰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ...
ਓ.ਪੀ. ਸੋਨੀ ਅੱਜ ਵੀ ਵਿਜੀਲੈਂਸ ਸਾਹਮਣੇ ਨਹੀਂ ਹੋਏ ਪੇਸ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਰੇਸ਼ਮ ਸਿੰਘ)-ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਜਿਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵਿਜੀਲੈਂਸ ਨੇ ਪੇਸ਼ ਹੋਣ ਲਈ ਕਿਹਾ ਸੀ, ਇਕ ਹਫ਼ਤਾ ਬੀਤ ਜਾਣ ਦੇ ਬਾਵਜੂਦ ਵੀ ਆਪਣੀ ਜਾਇਦਾਦ ਦੇ ਵੇਰਵੇ ਵਿਜੀਲੈਂਸ ਕੋਲ ਨਹੀਂ ਜਮਾਂ ਕਰਵਾ ਸਕੇ। ਸਾਰਾ ਦਿਨ ਮੀਡੀਆ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 21 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਅਜਿਹਾ ਹਰ ਵਿਅਕਤੀ ਮਨੁੱਖਤਾ ਦਾ ਦੁਸ਼ਮਣ ਹੈ, ਜਿਹੜਾ ਦਹਿਸ਼ਤ ਨਾਲ ਜਿੱਤ ਪ੍ਰਾਪਤ ਕਰਨੀ ਚਾਹੁੰਦਾ ਹੈ। -ਅਲਬਰਟ ਆਈਨਸਟਾਈਨ

ਰੂਪਨਗਰ

ਹਰ ਸੜਕ 'ਤੇ ਹੋ ਰਹੇ ਟ੍ਰੈਫ਼ਿਕ ਜਾਮ ਕਾਰਨ ਲੋਕ ਪ੍ਰੇਸ਼ਾਨ

ਨੰਗਲ, 4 ਅਗਸਤ (ਗੁਰਪ੍ਰੀਤ ਸਿੰਘ ਗਰੇਵਾਲ)-ਨੰਗਲ ਡੈਮ 'ਤੇ ਨਿੱਤ ਲੱਗਦੇ ਜਾਮ ਕਾਰਨ ਲੋਕੀ ਅੰਤਾਂ ਦੀ ਮਾਨਸਿਕ ਪ੍ਰੇਸ਼ਾਨੀ ਹੰਢਾਅ ਰਹੇ ਹਨ | ਪਿਛਲੇ ਚਾਰ ਵਰ੍ਹੇ ਤੋਂ ਅੱਧ ਵਿਚਾਲੇ ਲਟਕ ਰਹੇ ਨੰਗਲ ਡੈਮ ਫਲਾਈਓਵਰ ਕਾਰਨ ਹਰ ਰੋਜ਼ ਕਈ-ਕਈ ਘੰਟੇ ਜਾਮ ਲੱਗਦਾ ਹੈ | ਜਾਮ ਕਾਰਨ ਆਮ ਨਾਗਰਿਕ ਤਾਂ ਪ੍ਰੇਸ਼ਾਨ ਹਨ ਹੀ ਸਗੋਂ ਸਕੂਲੀ ਵਿਦਿਆਰਥੀ ਵੀ ਪ੍ਰੇਸ਼ਾਨ ਹਨ | ਮਾਨਵਤਾ ਦਾ ਅਸਲ ਘਾਣ ਉਸ ਸਮੇਂ ਹੁੰਦਾ ਹੈ ਜਦੋਂ ਐਂਬੂਲੈਂਸ ਨੂੰ ਵੀ ਰਸਤਾ ਨਹੀਂ ਮਿਲਦਾ | ਆਟੋ ਚਾਲਕ ਸੰਜੈ ਦੁਰੇਜਾ ਨੇ ਦੱਸਿਆ ਕਿ ਟਰੈਫ਼ਿਕ ਜਾਮ ਨੇ ਆਟੋ ਰਿਕਸ਼ਾ ਚਾਲਕਾਂ ਦੀ ਆਮਦਨ 'ਤੇ ਵੱਡੀ ਸੱਟ ਮਾਰੀ ਹੈ | ਟੀਚਰ ਜਯੋਤੀ ਠਾਕੁਰ, ਐਨ. ਐਫ. ਐਲ. ਦੇ ਅਧਿਕਾਰੀ ਸੰਨੀ ਵਰਮਾ, ਟੀਚਰ ਅੰਜਲੀ ਚੌਧਰੀ ਨੇ ਦੱਸਿਆ ਕਿ ਨੰਗਲ ਡੈਮ ਤੋਂ 10-15 ਮਿੰਟ 'ਚ ਲੰਘ ਜਾਣਾ ਤਾਂ ਦੀਵਾਲੀ ਬੰਪਰ ਲੱਗਣ ਵਾਂਗ ਹੈ | ਅਸਲ 'ਚ ਰੇਲ ਟਰੈਫਿਕ ਵੀ ਵੱਧ ਗਿਆ ਹੈ ਅਤੇ ਮੁੜ ਮੁੜ ਫਾਟਕ ਲੱਗਣ ਕਾਰਨ ਟਰੈਫ਼ਿਕ ਜਾਮ ਤਾਂ ਹੋਣਾ ਹੀ ਹੈ | ਖ਼ਾਲਸਾ ਦੇ ਤ੍ਰੈ ਸ਼ਤਾਬਦੀ ਜਸ਼ਨਾਂ ਸਮੇਂ 1999 'ਚ ਆਰਜ਼ੀ ਤੌਰ 'ਤੇ ਨਹਿਰਾਂ ਦੇ ਕੰਢੇ ਬਣੀਆਂ ਨਿਰੀਖਣ ਪਟੜੀਆਂ ਨੂੰ ਸੁਚਾਰੂ ਟਰੈਫ਼ਿਕ ਲਈ ਸੜਕਾਂ ਦਾ ਰੂਪ ਦਿੱਤਾ ਗਿਆ ਸੀ | ਇਨ੍ਹਾਂ ਪਟੜੀਆਂ 'ਤੇ ਵੀ ਟਰੈਫ਼ਿਕ ਵਧੀ ਹੈ | ਅੱਜ ਨੰਗਲ ਡੈਮ ਪ੍ਰਸ਼ਾਸਨ ਨੂੰ ਬ੍ਰਹਮਪੁਰ ਪੁਲ ਮਜਬੂਰਨ ਟਰੈਫ਼ਿਕ ਲਈ ਬੰਦ ਕਰਨਾ ਪਿਆ | ਨਜਾਇਜ਼ ਮਾਈਨਿੰਗ 'ਚ ਲੱਗੇ ਟਿੱਪਰ/ਹੋਰ ਭਾਰੀ ਵਾਹਨ ਲੰਘਣ ਕਾਰਨ ਪੁਲ ਨੂੰ ਨੁਕਸਾਨ ਹੋਇਆ ਹੈ ਅਤੇ ਰਿਪੇਅਰ ਚੱਲ ਰਹੀ ਹੈ | ਆਰ. ਟੀ. ਆਈ. ਕਾਰਕੁਨ ਯੋਗੇਸ਼ ਨੇ ਦੱਸਿਆ ਕਿ ਨੰਗਲ ਹਾਈਡਲ ਨਹਿਰ ਦੇ ਪੁਲ ਭਾਰੀ ਵਾਹਨਾਂ ਲਈ ਨਹੀਂ ਹਨ | ਰਾਜਸੀ ਦਖ਼ਲ ਕਾਰਨ ਨੰਗਲ ਹਾਈਡਲ ਨਹਿਰ ਤੋਂ ਟਰੈਫ਼ਿਕ ਲੰਘਾਉਣਾ/ਤਾਲੇ ਵਾਲੇ ਨਹਿਰੀ ਗੇਟ ਖ਼ਤਮ ਕਰਨ ਦੇ ਨਤੀਜੇ ਘਾਤਕ ਰੂਪ 'ਚ ਸਾਹਮਣੇ ਆ ਰਹੇ ਹਨ |

ਪੀ. ਐੱਸ. ਈ. ਬੀ. ਇੰਪਲਾਈਜ਼ ਫੈੱਡਰੇਸ਼ਨ ਏਟਕ ਦੀ ਮੰਗਾਂ ਸੰਬੰਧੀ ਅਧਿਕਾਰੀਆਂ ਨਾਲ ਮੀਟਿੰਗ

ਨੂਰਪੁਰ ਬੇਦੀ, 4 ਅਗਸਤ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਪੀ. ਐਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਦੀ ਇੱਕ ਮੀਟਿੰਗ ਉਪ ਮੁੱਖ ਇੰਜੀਨੀਅਰ ਸੰਚਾਲਨ ਹਲਕਾ ਰੂਪਨਗਰ ਨਾਲ ਸਰਕਲ ਪ੍ਰਧਾਨ ਗੁਰਵਿੰਦਰ ਸਿੰਘ ਹਜਾਰਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਮੈਨੇਜਮੈਂਟ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਦੇ ਹਸਪਤਾਲ 'ਚ ਐਸ. ਐਮ. ਓ. ਨੇ ਏ.ਐਨ.ਐਮਜ਼ ਅਤੇ ਮਲਟੀਪਰਪਜ਼ ਹੈਲਥ ਵਰਕਰਾਂ ਨਾਲ ਕੀਤੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 4 ਅਗਸਤ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸਰਕਾਰੀ ਹਸਪਤਾਲ ਵਿਖੇ ਅੱਜ ਡਾ.ਗੋਬਿੰਦ ਟੰਡਨ ਸੀਨੀਅਰ ਮੈਡੀਕਲ ਅਫ਼ਸਰ ਵੱਲੋਂ ਏ.ਐਨ.ਐਮਜ਼ ਅਤੇ ਮਲਟੀਪਰਪਜ਼ ਹੈਲਥ ਵਰਕਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਕਿਹਾ ਕਿ ਉਹ ਹਰੇਕ ਗਰਭਵਤੀ ਮਹਿਲਾ ਦੀ ...

ਪੂਰੀ ਖ਼ਬਰ »

ਇਲਾਕਾ ਸੰਘਰਸ਼ ਕਮੇਟੀ ਨੇ 8 ਅਗਸਤ ਦੇ ਧਰਨੇ ਸੰਬੰਧੀ ਘਨੌਲੀ ਵਾਸੀਆਂ ਨੂੰ ਕੀਤਾ ਲਾਮਬੰਦ

ਘਨੌਲੀ, 4 ਅਗਸਤ (ਜਸਵੀਰ ਸਿੰਘ ਸੈਣੀ)-ਇਲਾਕਾ ਸੰਘਰਸ਼ ਕਮੇਟੀ ਲੋਦੀਮਾਜਰਾ ਘਨੌਲੀ ਵਲੋਂ ਪਿਛਲੇ ਲੰਮੇ ਸਮੇਂ ਤੋਂ ਇਲਾਕੇ ਦੇ ਲੋਕਾਂ ਨੂੰ ਨਾਲ ਲੈ ਕੇ ਇਲਾਕੇ ਦੀਆਂ ਸਮੱਸਿਆਵਾਂ ਨੂੰ ਸਰਕਾਰ ਤੱਕ ਪਹੁੰਚਾਉਣ ਲਈ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ | ਇਸ ਸੰਘਰਸ਼ ...

ਪੂਰੀ ਖ਼ਬਰ »

ਗਾਰਡਨ ਕਾਲੋਨੀ 'ਚ 'ਮੇਲਾ ਤੀਜ ਦਾ' ਕਰਵਾਇਆ

ਰੂਪਨਗਰ, 4 ਅਗਸਤ (ਸਤਨਾਮ ਸਿੰਘ ਸੱਤੀ)-ਗਾਰਡਨ ਕਾਲੋਨੀ ਰੂਪਨਗਰ ਵਿਖੇ ਤੀਜ਼ (ਮੇਲਾ ਤੀਆਂ ਦਾ) ਦਾ ਤਿਉਹਾਰ ਮਨਾਇਆ ਗਿਆ ਜਿਸ ਵਿਚ ਕਾਲੋਨੀ ਦੀਆਂ ਮਹਿਲਾਵਾਂ, ਬੱਚੀਆਂ ਤੇ ਬਜ਼ੁਰਗਾਂ ਨੇ ਭਾਗ ਲਿਆ | ਮੁੱਖ ਮਹਿਮਾਨ ਵਜੋਂ ਰਾਜੇਸ਼ ਕੁਮਾਰ ਸੀਨੀਅਰ ਵਾਇਸ ਪ੍ਰਧਾਨ ਨਗਰ ...

ਪੂਰੀ ਖ਼ਬਰ »

ਮੋਰਿੰਡਾ ਦੇ ਸੰਘਣੇ ਬਾਜ਼ਾਰ 'ਚੋਂ ਸੁਨਿਆਰੇ ਦੀ ਦੁਕਾਨ 'ਚੋਂ ਦਿਨ ਦਿਹਾੜੇ ਹੋਈ ਚੋਰੀ

ਮੋਰਿੰਡਾ, 4 ਅਗਸਤ (ਕੰਗ)-ਅੱਜ ਦਿਨ-ਦਿਹਾੜੇ ਮੋਰਿੰਡਾ ਦੇ ਸੰਘਣੇ ਬਾਜ਼ਾਰ 'ਚ ਸਥਿਤ ਭੋਲਾ ਜਿਊਲਰਜ਼ ਦੀ ਦੁਕਾਨ 'ਚੋਂ ਇੱਕ ਵਿਅਕਤੀ ਜਿਸ ਦੇ ਨਾਲ ਇੱਕ ਔਰਤ ਵੀ ਸੀ ਉਹ ਦੋਨੋਂ ਕੰਨਾਂ 'ਚ ਪਾਉਣ ਵਾਲੇ ਟਾਪਸ ਵੇਖਣ ਆਏ ਸਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦੁਕਾਨ ਦੇ ਮਾਲਕ ...

ਪੂਰੀ ਖ਼ਬਰ »

ਬ੍ਰਹਮਪੁਰ ਪਿੰਡ ਵਾਸੀਆਂ ਨੇ ਮੰਤਰੀ ਹਰਜੋਤ ਬੈਂਸ ਦਾ ਕੀਤਾ ਧੰਨਵਾਦ

ਨੰਗਲ, 4 ਅਗਸਤ (ਗੁਰਪ੍ਰੀਤ ਸਿੰਘ ਗਰੇਵਾਲ)-ਪਿੰਡ ਉੱਪਰਲੇ ਬ੍ਰਹਮਪੁਰ ਨਹਿਰ ਦੇ ਉੱਤੇ ਬਣੇ ਪੁਲ ਦੀ ਮੁਰੰਮਤ ਦਾ ਕੰਮ ਸ਼ੁਰੂ ਹੋਣ ਤੇ ਪਿੰਡ ਵਾਸੀਆਂ ਤੇ 'ਆਪ' ਵਰਕਰਾਂ ਨੇ ਕੈਬਨਿਟ ਮੰਤਰੀ ਹਰਜੋਤ ਬੈਂਸ ਜੀ ਦਾ ਧੰਨਵਾਦ ਕੀਤਾ | ਗੌਰਤਲਬ ਹੈ ਕਿ ਪਿੰਡ ਉੱਪਰਲੇ ...

ਪੂਰੀ ਖ਼ਬਰ »

ਅਨ ਰਜਿਸਟਰਡ ਚੱਲ ਰਹੇ ਕਰੈਸ਼ਰ ਮਾਲਕ 'ਤੇ ਮਾਮਲਾ ਦਰਜ

ਕਾਹਨਪੁਰ ਖੂਹੀ, 4 ਅਗਸਤ (ਗੁਰਬੀਰ ਸਿੰਘ ਵਾਲੀਆ)-ਸਥਾਨਕ ਪੁਲੀਸ ਦੇ ਵਲੋਂ ਇੱਕ ਅਣ ਰਜਿਸਟਰਡ ਸਟੋਨ ਕਰੱਸ਼ਰ ਮਾਲਕ ਦੇ ਖ਼ਿਲਾਫ਼ ਮਾਮਲਾ ਦਰਜ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੁਲੀਸ ਸਟੇਸ਼ਨ ਨੂਰਪੁਰ ਬੇਦੀ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਮੁਕੱਦਮਾ ...

ਪੂਰੀ ਖ਼ਬਰ »

ਸਕੂਲ ਬੱਸ ਸੰਤੁਲਨ ਗੁਆ ਕੇ ਦਰਖ਼ਤ ਨਾਲ ਟਕਰਾਈ

ਰੂਪਨਗਰ, 4 ਅਗਸਤ (ਸਤਨਾਮ ਸਿੰਘ ਸੱਤੀ)-ਪਿੰਡ ਗੜ੍ਹਬਾਗਾ ਨੇੜੇ ਰਿਆਤ ਇੰਟਰਨੈਸ਼ਨਲ ਸਕੂਲ ਦੀ ਬੱਸ ਅਚਾਨਕ ਆਪਣਾ ਸੰਤੁਲਨ ਗੁਆ ਕੇ ਦਰਖ਼ਤ ਨਾਲ ਟਕਰਾ ਗਈ, ਜਿਸ ਕਾਰਨ ਤਿੰਨ ਵਿਦਿਆਰਥੀ ਜ਼ਖਮੀ ਹੋ ਗਏ | ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਚੱਲ ਰਹੇ ਕੇਸਾਂ ਦਾ ਲਿਆ ਜਾਇਜ਼ਾ

ਰੂਪਨਗਰ, 4 ਅਗਸਤ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਅਟਾਰਨੀ ਵਲੋਂ ਰੂਪਨਗਰ ਦੇ ਮਿੰਨੀ ਸਕੱਤਰੇਤ ਦੇ ਕਮੇਟੀ ਰੂਮ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਹਰਜੋਤ ਕੌਰ ਦੀ ਪ੍ਰਧਾਨਗੀ ਹੇਠ ਇੱਕ ਮੀਟਿੰਗ ਕੀਤੀ ਗਈ | ਇਸ ਮੀਟਿੰਗ ਦੀ ਅਗਵਾਈ ਕਰਦਿਆਂ ਵਧੀਕ ਡਿਪਟੀ ...

ਪੂਰੀ ਖ਼ਬਰ »

ਡਾ. ਬਿੰਦਰਾ ਵਲੋਂ ਬਣਾਈ ਕਾਰਟੂਨ ਫ਼ਿਲਮ ਦੇ ਵਿਰੋਧ 'ਚ ਸ਼ਿਕਾਇਤ ਦਰਜ

ਰੂਪਨਗਰ, 4 ਅਗਸਤ (ਸਤਨਾਮ ਸਿੰਘ ਸੱਤੀ)-ਕਾਰਟੂਨ ਫ਼ਿਲਮ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਕਾਰਟੂਨ ਬਣਾਉਣ ਤੇ ਡਾ. ਵਿਵੇਕ ਬਿੰਦਰਾ ਨਾਮਕ ਸ਼ਾਰਟ ਫ਼ਿਲਮਸਾਜ਼ ਵਿਰੁੱਧ ਅੱਜ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵਲੋਂ ਸ਼ਿਕਾਇਤ ਦਰਜ ਕੀਤੀ ਗਈ | ਫੈੱਡਰੇਸ਼ਨ ...

ਪੂਰੀ ਖ਼ਬਰ »

ਪਾਵਰਕਾਮ ਤੇ ਟਰਾਂਸਕੋ ਪੈਨਸ਼ਨਰਾਂ ਵਲੋਂ ਪੀ.ਐੱਸ.ਪੀ.ਸੀ.ਐੱਲ. ਖ਼ਿਲਾਫ਼ ਸੰਘਰਸ਼ ਦਾ ਐਲਾਨ

ਨੂਰਪੁਰ ਬੇਦੀ, 4 ਅਗਸਤ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਪਾਵਰਕਾਮ ਤੇ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਡਵੀਜ਼ਨ ਸ੍ਰੀ ਅਨੰਦਪੁਰ ਸਾਹਿਬ ਦੀ ਇੱਕ ਬੈਠਕ ਜਥੇਬੰਦੀ ਦੇ ਆਗੂ ਹਰੀ ਚੰਦ ਸ਼ਰਮਾ ਦੀ ਅਗਵਾਈ ਹੇਠ ਹੋਈ ਜਿਸ ਵਿਚ ਆਗੂਆਂ ਨੇ ਆਪਣੇ ਸੰਬੋਧਨ ਦੌਰਾਨ ਆਖਿਆ ਕਿ ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਪੱਕੇ ਮੋਰਚੇ ਦੀਆਂ ਤਿਆਰੀਆਂ ਸੰਬੰਧੀ ਪਿੰਡਾਂ ਵਿਚ ਮੀਟਿੰਗਾਂ

ਸੁਖਸਾਲ, 4 ਅਗਸਤ (ਪ.ਪ.)-ਸੰਯੁਕਤ ਕਿਸਾਨ ਮੋਰਚਾ ਵੱਲੋਂ ਲਖੀਮਪੁਰ ਖੀਰੀ (ਉਤਰ ਪ੍ਰਦੇਸ) ਵਿਖੇ ਲਗਾਏ ਜਾ ਰਹੇ ਮੋਰਚੇ ਦੀਆਂ ਕੁੱਲ ਹਿੰਦ ਕਿਸਾਨ ਸਭਾ ਵੱਲੋਂ ਵੱਖ -ਵੱਖ ਪਿੰਡਾਂ ਵਿਚ ਤਿਆਰੀਆਂ ਸੰਬੰਧੀ ਮੀਟਿੰਗਾਂ ਸ਼ੁਰੂ ਕਰ ਦਿੱਤੀਆਂ ਹਨ | ਅੱਜ ਕੁੱਲ ਹਿੰਦ ਕਿਸਾਨ ...

ਪੂਰੀ ਖ਼ਬਰ »

ਮਹਿਲਾ ਚੇਤਨਾ ਮੰਚ ਵਲੋਂ ਤੀਆਂ ਦਾ ਮੇਲਾ ਕਰਵਾਇਆ

ਮੋਰਿੰਡਾ, 4 ਅਗਸਤ (ਪਿ੍ਤਪਾਲ ਸਿੰਘ)-ਮਹਿਲਾ ਚੇਤਨਾ ਮੰਚ ਮੋਰਿੰਡਾ ਵਲੋਂ ਤੀਆਂ ਦਾ ਮੇਲਾ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਚ ਦੀ ਜਨਰਲ ਸਕੱਤਰ ਨੀਸ਼ਾ ਸੂਦ ਨੇ ਦੱਸਿਆ ਕਿ ਸਮਾਗਮ ਦੀ ਪ੍ਰਧਾਨਗੀ ਮਹਿਲਾਂ ਚੇਤਨਾ ਮੰਚ ਦੀਆਂ ਆਗੂਆਂ ਰਜਿੰਦਰ ਕੌਰ ਜੀਤ, ...

ਪੂਰੀ ਖ਼ਬਰ »

ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਦੇ ਹੱਲ ਲਈ ਪ੍ਰਧਾਨ ਮੰਤਰੀ ਨੂੰ ਉਪ ਮੰਡਲ ਮੈਜਿਸਟਰੇਟ ਰਾਹੀਂ ਭੇਜਿਆ ਮੰਗ-ਪੱਤਰ

ਨੰਗਲ, 4 ਅਗਸਤ (ਪ੍ਰੀਤਮ ਸਿੰਘ ਬਰਾਰੀ)-ਆਲ ਇੰਡੀਆ ਖੇਤ ਮਜ਼ਦੂਰ ਯੂਨੀਅਨ ਦੀ ਕੇਂਦਰੀ ਕਮੇਟੀ ਦੇ ਸੱਦੇ 'ਤੇ ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਸਬੰਧੀ ਇੱਕ ਮੰਗ ਪੱਤਰ ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭੇਜਿਆ ਗਿਆ | ਜਿਸ ਵਿਚ ਮੰਗ ਕੀਤੀ ਗਈ ਕਿ ਮਗਨਰੇਗਾ ...

ਪੂਰੀ ਖ਼ਬਰ »

ਪਿੰਡ ਸਰਹਾਣਾ ਵਿਖੇ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਚੇਤਨਾ ਕੈਂਪ

ਮੋਰਿੰਡਾ, 4 ਅਗਸਤ (ਪਿ੍ਤਪਾਲ ਸਿੰਘ)-ਸਿਹਤ ਵਿਭਾਗ ਵਲੋਂ ਡਾ. ਧਰਮਿੰਦਰ ਸਿੰਘ ਸਿਵਲ ਸਰਜਨ ਜ਼ਿਲ੍ਹਾ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਸਰਹਾਣਾ ਵਿਖੇ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਚੇਤਨਾ ਕੈਂਪ ਲਗਾਇਆ ਗਿਆ | ਇਸ ਸਬੰਧੀ ਏ.ਐਨ.ਐਮ ਕਮਲਪ੍ਰੀਤ ਕੌਰ ...

ਪੂਰੀ ਖ਼ਬਰ »

ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਪ੍ਰਾਇਮਰੀ ਸਕੂਲਾਂ ਦੇ ਜ਼ਿਲ੍ਹਾ ਪੱਧਰੀ ਤਿੰਨ ਰੋਜ਼ਾ ਵਿੱਦਿਅਕ ਮੁਕਾਬਲੇ

ਰੂਪਨਗਰ, 4 ਅਗਸਤ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਰੂਪਨਗਰ ਵਿਖੇ ਸਕੂਲ ਸਿੱਖਿਆ ਵਿਭਾਗ ਵਲੋਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰੇ੍ਹਗੰਢ ਨੂੰ ਸਮਰਪਿਤ ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਦੌਰਾਨ ਪ੍ਰਾਇਮਰੀ ਸਕੂਲਾਂ ਦੇ ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

ਘੱਟੋ ਘੱਟ ਚੀਰੇ ਨਾਲ ਆਪ੍ਰੇਸ਼ਨ ਕਰਨ ਲਈ ਸਰਜਨਾਂ ਦੀ ਜਾਗਰੂਕਤਾ ਵਰਕਸ਼ਾਪ

ਰੂਪਨਗਰ, 4 ਅਗਸਤ (ਸਤਨਾਮ ਸਿੰਘ ਸੱਤੀ)-ਇੰਡੀਅਨ ਮੈਡੀਕਲ ਐਸੋ: ਰੂਪਨਗਰ ਅਤੇ ਪਰਮਾਰ ਹਸਪਤਾਲ ਵਲੋਂ ਮੈਡੀਕਲ ਸਿੱਖਿਆ ਪ੍ਰੋਗਰਾਮ ਤਹਿਤ ਆਪ੍ਰੇਸ਼ਨਾਂ 'ਚ ਘੱਟੋ ਘੱਟ ਚੀਰਾ ਅਤੇ ਵੱਧ ਤੋਂ ਵੱਧ ਦੂਰਬੀਨ ਪ੍ਰਣਾਲੀ ਦੀ ਵਰਤੋਂ ਨਾਲ ਆਪ੍ਰੇਸ਼ਨ ਕਰਨ ਲਈ ਸਰਜਨਾਂ ਦੀ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਵਿਖੇ ਮੀਟਿੰਗ

ਸ੍ਰੀ ਚਮਕੌਰ ਸਾਹਿਬ, 4 ਅਗਸਤ (ਜਗਮੋਹਣ ਸਿੰਘ ਨਾਰੰਗ) - ਸ਼੍ਰੋਮਣੀ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਦੇ ਨਵ-ਨਿਯੁਕਤ ਪਿ੍ੰਸੀਪਲ ਡਾ: ਹਰਪ੍ਰੀਤ ਕੌਰ ਦੀ ਅਗਵਾਈ ਅਧੀਨ ਇਲਾਕਾ ਨਿਵਾਸੀਆਂ ਨਾਲ ਕਾਲਜ ਅਤੇ ਵਿਦਿਆਰਥੀਆਂ ਦੀ ਬੇਹਤਰੀ ਲਈ ਮੀਟਿੰਗ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਹਾਈ ਸਕੂਲ, ਰੋਪੜ 'ਚ ਮਨਾਇਆ ਤੀਆਂ ਦਾ ਤਿਉਹਾਰ

ਰੂਪਨਗਰ, 4 ਅਗਸਤ (ਸਤਨਾਮ ਸਿੰਘ ਸੱਤੀ)-ਦਸਮੇਸ਼ ਪਬਲਿਕ ਹਾਈ ਸਕੂਲ ਰੂਪਨਗਰ ਵਿਚ ਤੀਜ ਸਮਾਗਮ ਮਨਾਇਆ ਗਿਆ | ਇਸ ਮੌਕੇ 'ਤੇ ਬੱਚਿਆਂ ਦੇ ਸੋਲੋ ਡਾਂਸ ਮੁਕਾਬਲੇ ਕਰਵਾਏ ਗਏ, ਜਿਸ ਵਿਚ ਦੋ ਗਰੁੱਪ ਬਣਾਏ ਗਏ | ਨਰਸਰੀ ਤੋਂ ਪੰਜਵੀਂ ਜਮਾਤ ਤੱਕ ਦੇ ਬੱਚਿਆਂ ਨੂੰ ਪਹਿਲੇ ਗਰੁੱਪ ...

ਪੂਰੀ ਖ਼ਬਰ »

ਨਹੀਂ ਰਹੇ ਕਾਂਗਰਸੀ ਆਗੂ ਠੇਕੇਦਾਰ ਕਿ੍ਸ਼ਨ ਦੇਵ ਕਾਲਾ

ਸ੍ਰੀ ਅਨੰਦਪੁਰ ਸਾਹਿਬ, 4 ਅਗਸਤ (ਜੇ.ਐਸ.ਨਿੱਕੂਵਾਲ)-ਇੱਥੋਂ ਨੇੜਲੇ ਪਿੰਡ ਝਿੰਜੜੀ ਲੋਅਰ ਨਾਲ ਸਬੰਧਿਤ ਅਤੇ ਕਾਂਗਰਸ ਨਾਲ ਜੁੜੇ ਰਹੇ ਠੇਕੇਦਾਰ ਕਿ੍ਸ਼ਨ ਦੇਵ ਕਾਲਾ (58) ਲੰਬੀ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ | ਦੱਸਣਯੋਗ ਹੈ ਕਿ ਉਹ ਯੂਥ ਕਲੱਬ ਝਿੰਜੜੀ ਦੇ ...

ਪੂਰੀ ਖ਼ਬਰ »

ਕੁਸ਼ਤੀ ਚੈਂਪੀਅਨਸ਼ਿਪ 'ਚ ਤਗਮਾ ਜਿੱਤਣ ਵਾਲੇ ਪਹਿਲਵਾਨ ਨੂੰ ਕੀਤਾ ਸਨਮਾਨਿਤ

ਮੋਰਿੰਡਾ, 4 ਅਗਸਤ (ਕੰਗ)-ਅੰਡਰ-17 ਕੁਸ਼ਤੀ ਚੈਂਪੀਅਨਸ਼ਿਪ ਵਿਚ ਕਾਂਸੀ ਦਾ ਤਗਮਾ ਜਿੱਤਣ ਵਾਲੇ ਭਾਰਤੀ ਪਹਿਲਵਾਨ ਜਸਪੂਰਨ ਸਿੰਘ ਦਾ ਪਿੰਡ ਢੰਗਰਾਲੀ ਦੀ ਗ੍ਰਾਮ ਪੰਚਾਇਤ ਵਲੋਂ ਸਨਮਾਨ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਢੰਗਰਾਲੀ ਦੇ ਸਰਪੰਚ ...

ਪੂਰੀ ਖ਼ਬਰ »

ਬਲਾਕ ਪੱਧਰੀ ਪੇਂਡੂ ਖੇਡ ਮੇਲੇ ਨੂੰ ਲੈ ਕੇ ਖੇਡ ਅਧਿਕਾਰੀਆਂ ਵਲੋਂ ਸਸਕੌਰ ਦੇ ਗਰਾਊਾਡ ਦਾ ਦੌਰਾ

ਨੂਰਪੁਰ ਬੇਦੀ, 4 ਅਗਸਤ (ਹਰਦੀਪ ਸਿੰਘ ਢੀਂਡਸਾ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਵੱਖ-ਵੱਖ ਬਲਾਕਾਂ ਵਿਚ ਕਰਵਾਏ ਜਾ ਰਹੇ ਬਲਾਕ ਪੱਧਰੀ ਪੇਂਡੂ ਖੇਡ ਮੇਲਿਆਂ ਨੂੰ ਦੇ ਮੱਦੇਨਜ਼ਰ ਖੇਡ ਵਿਭਾਗ ਦੇ ਅਧਿਕਾਰੀਆਂ ਵਲੋਂ ਨੂਰਪੁਰ ਬੇਦੀ ਬਲਾਕ ਦੇ ਪਿੰਡ ਸਸਕੌਰ ਦਾ ਦੌਰਾ ...

ਪੂਰੀ ਖ਼ਬਰ »

ਪਿੰਡ ਅੱਪਰ ਝਿੰਜੜੀ ਵਿਖੇ ਸਾਉਣ ਅਸ਼ਟਮੀ ਮੇਲੇ ਦੌਰਾਨ ਲਗਾਏ ਲੰਗਰ ਵਿਚ ਬਾਬਾ ਬਾਲ ਮਹਾਰਾਜ ਨੇ ਕੀਤੀ ਸ਼ਿਰਕਤ

ਸ੍ਰੀ ਅਨੰਦਪੁਰ ਸਾਹਿਬ, 4 ਅਗਸਤ (ਪ.ਪ.)-ਇੱਥੋਂ ਦੇ ਪਿੰਡ ਅੱਪਰ ਝਿੰਜੜੀ ਵਿਖੇ ਸਾਬਕਾ ਸਰਪੰਚ ਰਮਨ ਕੁਮਾਰ ਰੰਮੀ ਦੇ ਯਤਨਾਂ ਨਾਲ ਲਗਭਗ ਇੱਕ ਦਹਾਕੇ ਤੋਂ ਵੱਧ ਸਮੇਂ ਤੋਂ ਸਾਉਣ ਅਸ਼ਟਮੀ ਮੇਲੇ ਦੌਰਾਨ ਸ਼ੁਰੂ ਕੀਤੇ ਗਏ ਲੰਗਰ ਵਿਚ ਬਾਬਾ ਬਾਲ ਮਹਾਰਾਜ ਨੇ ਸ਼ਿਰਕਤ ਕੀਤੀ ...

ਪੂਰੀ ਖ਼ਬਰ »

ਗੁਰੂ ਰਾਮਦਾਸ ਸੇਵਾ ਸੁਸਾਇਟੀ ਨੇ ਸਹਾਇਤਾ ਰਾਸ਼ੀ ਕੀਤੀ ਭੇਟ

ਨੰਗਲ, 4 ਅਗਸਤ (ਪ੍ਰੀਤਮ ਸਿੰਘ ਬਰਾਰੀ)-ਗੁਰੂ ਰਾਮਦਾਸ ਸੇਵਾ ਸੋਸਾਇਟੀ ਨੂਰਪੁਰ ਬੇਦੀ ਵਲੋਂ ਨਵਾਂ ਨੰਗਲ ਅਤੇ ਨਾਲ ਲੱਗਦੇ ਸੂਬੇ ਹਿਮਾਚਲ ਪ੍ਰਦੇਸ਼ ਦੀਆਂ ਸੰਗਤਾਂ ਦੀ ਸਹੂਲਤ ਲਈ ਚਲਾਈ ਗਈ ਪੀ.ਜੀ.ਆਈ. ਵਾਸਤੇ ਮੁਫ਼ਤ ਬੱਸ ਸੇਵਾ ਨੂੰ ਸੰਗਤਾਂ ਵਲੋਂ 48700 ਰੁਪਏ ਸਹਾਇਤਾ ...

ਪੂਰੀ ਖ਼ਬਰ »

ਐਨ.ਐਫ.ਐਲ. ਦੇ ਸੁਰਭੀ ਮਹਿਲਾ ਮਿਲਨ ਕਲੱਬ ਵਲੋਂ ਸਕੂਲ ਨੂੰ ਕੰਪਿਊਟਰ ਭੇਟ

ਨੰਗਲ, 4 ਅਗਸਤ (ਪ੍ਰੀਤਮ ਸਿੰਘ ਬਰਾਰੀ)-ਐਨ.ਐਫ.ਐਲ. ਇਕਾਈ ਨੰਗਲ ਦੇ ਸੁਰਭੀ ਮਹਿਲਾ ਮਿਲਨ ਕਲੱਬ ਦੀ ਪ੍ਰਧਾਨ ਸ੍ਰੀਮਤੀ ਸੁਮਨ ਸ੍ਰੀਵਾਸਤਵ ਵਲੋਂ ਨਜ਼ਦੀਕੀ ਪਿੰਡ ਦੇਹਲਾਂ ਦੇ ਆਸ਼ਰਿਆ ਸਕੂਲ ਦੇ ਵਿਦਿਆਰਥੀਆਂ ਲਈ ਇੱਕ ਡੈਲ ਕੰਪਨੀ ਦਾ ਕੰਪਿਊਟਰ ਅਤੇ ਕਲਰ ਪਿ੍ੰਟ ਭੇਟ ...

ਪੂਰੀ ਖ਼ਬਰ »

ਬਾਬਾ ਅਮਰਨਾਥ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ

ਪੁਰਖਾਲੀ, 4 ਅਗਸਤ (ਬੰਟੀ)-ਗੁਰਦੁਆਰਾ ਧੰਨ ਧੰਨ ਬਾਬਾ ਅਮਰਨਾਥ ਜੀ ਬਿੰਦਰਖ ਵਿਖੇ ਬਾਬਾ ਅਮਰਨਾਥ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠਾਂ ਦੇ ਭੋਗ ਪਾਏ ਗਏ | ਇਸ ਮੌਕੇ ਭਾਈ ਸੁਖਜਿੰਦਰ ...

ਪੂਰੀ ਖ਼ਬਰ »

ਹਲਕੇ ਦੇ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਨੰਗਲ

ਨੰਗਲ, 4 ਅਗਸਤ (ਪ੍ਰੀਤਮ ਸਿੰਘ ਬਰਾਰੀ)-ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਉਪਲਬਧ ਕਰਵਾਉਣ ਅਤੇ ਹੁਨਰ ਸਿਖਲਾਈ ਦੇਣ ਲਈ ਉਦਯੋਗਿਕ ਸਿਖਲਾਈ ਸੰਸਥਾ ਨੰਗਲ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ | ਹਰ ਸਾਲ ਸੈਂਕੜੇ ਸਿੱਖਿਆਰਥੀ ਕਿੱਤਾ ਮੁਖੀ ਕੋਰਸ ਕਰਕੇ ਵੱਖ-ਵੱਖ ...

ਪੂਰੀ ਖ਼ਬਰ »

ਮਾਤਾ ਜੀਤੋ ਜੀ ਜੱਚਾ-ਬੱਚਾ ਸੰਸਥਾ ਨੇ ਮਨਾਇਆ ਤੀਆਂ ਦਾ ਤਿਉਹਾਰ

ਸ੍ਰੀ ਅਨੰਦਪੁਰ ਸਾਹਿਬ, 4 ਅਗਸਤ (ਕਰਨੈਲ ਸਿੰਘ, ਜੇ ਐਸ ਨਿੱਕੂਵਾਲ)-ਮਾਤਾ ਜੀਤੋ ਜੀ ਜੱਚਾ ਬੱਚਾ ਸੰਸਥਾ ਸ੍ਰੀ ਅਨੰਦਪੁਰ ਸਾਹਿਬ ਅਤੇ ਕੇਅਰ ਵੰਨ ਆਲ ਗਰੁੱਪ ਆਸਟਰੇਲੀਆ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਮਾਂ ਬੋਲੀ ਪੰਜਾਬੀ ਅਤੇ ਪੰਜਾਬੀ ਸੱਭਿਅਤਾ ਨੂੰ ਸਮਰਪਿਤ ...

ਪੂਰੀ ਖ਼ਬਰ »

ਸੁਤੰਤਰਤਾ ਦਿਵਸ ਸੰਬੰਧੀ ਸਭਿਆਚਾਰਕ ਪ੍ਰੋਗਰਾਮ ਦੀ ਚੋਣ ਅੱਜ

ਸ੍ਰੀ ਅਨੰਦਪੁਰ ਸਾਹਿਬ, 4 ਅਗਸਤ (ਕਰਨੈਲ ਸਿੰਘ)-ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਪ੍ਰਭਾਵਸ਼ਾਲੀ ਸਮਾਗਮ 15 ਅਗਸਤ ਨੂੰ ਸਥਾਨਕ ਐਸ. ਜੀ. ਐਸ. ਖ਼ਾਲਸਾ ਸੀਨੀ. ਸੈਕੰ. ਸਕੂਲ ਵਿਖੇ ਹੋਣਗੇ | ਇਸ ਸਮਾਰੋਹ ਲਈ ਸਭਿਆਚਾਰਕ ਪ੍ਰੋਗਰਾਮ ਦੀ ਚੋਣ 5 ਅਗਸਤ ਨੂੰ ਸਮਾਰੋਹ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੀ ਪੁਰਾਣੀ ਵਿਦਿਆਰਥਣ ਨੇ ਰਾਸ਼ਟਰਮੰਡਲ ਖੇਡਾਂ 'ਚ ਜਿੱਤਿਆਂ ਕਾਂਸੀ ਤਗਮਾ

ਸ੍ਰੀ ਅਨੰਦਪੁਰ ਸਾਹਿਬ, 4 ਅਗਸਤ (ਕਰਨੈਲ ਸਿੰਘ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੀ ਪੁਰਾਣੀ ਵਿਦਿਆਰਥਣ ਹਰਵਿੰਦਰ ਕੌਰ ਨੇ ਇੰਗਲੈਂਡ ਵਿਚ ਚੱਲ ਰਹੀਆਂ ਰਾਸ਼ਟਰਮੰਡਲ ਖੇਡਾਂ 'ਚ ਭਾਰ ਤੋਲਣ ਦੇ 71 ਕਿੱਲੋ ਮਹਿਲਾ ਵਰਗ ਮੁਕਾਬਲੇ ਵਿਚ ਕਾਂਸੀ ਦਾ ਤਗਮਾ ...

ਪੂਰੀ ਖ਼ਬਰ »

ਹਲਕਾ ਵਿਧਾਇਕ ਨੇ ਮੋਰਿੰਡਾ ਸ਼ਹਿਰ ਨੂੰ ਦਿੱਤੀ ਇਕ ਹੋਰ ਫਾਇਰ ਬਿ੍ਗੇਡ

ਮੋਰਿੰਡਾ, 4 ਅਗਸਤ (ਕੰਗ)-ਅੱਜ ਹਲਕਾ ਵਿਧਾਇਕ ਡਾ.ਚਰਨਜੀਤ ਸਿੰਘ ਵਲੋਂ ਮੋਰਿੰਡਾ ਇਲਾਕੇ ਵਿਚ ਅਗਜ਼ਨੀ ਵਰਗੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਨਗਰ ਕੌਂਸਲ ਮੋਰਿੰਡਾ ਨੂੰ ਇੱਕ ਹੋਰ ਫਾਇਰ ਬਿ੍ਗੇਡ ਸੌਂਪ ਦਿੱਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਰਜਸਾਧਕ ...

ਪੂਰੀ ਖ਼ਬਰ »

ਮਾਤਾ ਨੈਣਾ ਦੇਵੀ ਚਾਲਿਆਂ ਦੇ ਭਗਤਾਂ ਲਈ ਲੰਗਰ ਲਗਾਇਆ

ਰੂਪਨਗਰ, 4 ਅਗਸਤ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਐਲ-1 ਕਾਰੋਬਾਰੀ ਵਿਜੇ ਸ਼ਰਮਾ ਟਿੰਕੂ ਦੀ ਅਗਵਾਈ ਹੇਠ ਅੱਜ ਮਾਤਾ ਨੈਣਾ ਦੇਵੀ ਦੇ ਚਾਲਿਆਂ ਲਈ ਜਾ ਰਹੀ ਸੰਗਤ ਲਈ ਸੈਨਿਕ ਰੈਸਟ ਹਾਊਸ ਦੇ ਸਾਹਮਣੇ ਲੰਗਰ ਲਾਇਆ ਗਿਆ, ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਦੇ ਖ਼ਾਲਸਾ ਕਾਲਜ ਵਲੋਂ ਵਿਦਿਆਰਥੀਆਂ ਲਈ ਦੀ ਸ਼ੁਰੂਆਤ ਮੁਫ਼ਤ ਈ-ਰਿਕਸ਼ਾ ਸੇਵਾ

ਸ੍ਰੀ ਚਮਕੌਰ ਸਾਹਿਬ, 4 ਅਗਸਤ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਵਲੋਂ ਸ੍ਰੀ ਚਮਕੌਰ ਸਾਹਿਬ ਬੱਸ ਸਟੈਂਡ ਤੋਂ ਕਾਲਜ ਤੱਕ ਵਿਦਿਆਰਥੀਆਂ ਲਈ ਮੁਫ਼ਤ ਈ-ਰਿਕਸ਼ਾ ਸੇਵਾ ਦੀ ਸ਼ੁਰੂਆਤ ਕੀਤੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX