ਤਾਜਾ ਖ਼ਬਰਾਂ


ਜੱਚਾ-ਬੱਚਾ ਵਾਰਡ 'ਚੋਂ ਚੋਰੀ ਹੋਇਆ ਨਵਜੰਮਿਆ ਬੱਚਾ 55 ਘੰਟਿਆਂ ਬਾਅਦ ਪੁਲਿਸ ਨੇ ਕੀਤਾ ਬਰਾਮਦ
. . .  1 day ago
ਬਠਿੰਡਾ , 6 ਦਸੰਬਰ (ਨਾਇਬ ਸਿੱਧੂ)- -ਬਠਿੰਡਾ ਸਿਵਲ ਹਸਪਤਾਲ ਤੇ ਜੱਚਾ-ਬੱਚਾ ਵਾਰਡ ਵਿੱਚੋ ਚੋਰੀ ਹੋਇਆ ਨਵਜੰਮਿਆ ਬੱਚਾ 55 ਘੰਟਿਆਂ ਬਾਅਦ ਪੁਲਿਸ ਨੇ ਬਰਾਮਦ ਕੀਤਾ ਹੈ । ਚੋਰੀ ਕਰਨ ਵਾਲੀਆਂ ਮਾਵਾਂ-ਧੀਆਂ ਨੂੰ ਬੱਚੇ ਸਮੇਤ ਕੋਠਾ ਗੁਰੂ ਤੋਂ ਕੀਤਾ ਗ੍ਰਿਫਤਾਰ ਹੈ ।
ਦਿੱਲੀ ਦੇ ਝਿਲਮਿਲ ਇੰਡਸਟਰੀਅਲ ਏਰੀਆ 'ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ 11 ਗੱਡੀਆਂ ਪੁੱਜੀਆਂ
. . .  1 day ago
ਐਡਵੋਕੇਟ ਹਰਪਾਲ ਸਿੰਘ ਨਿੱਝਰ ਬਾਰ ਐਸੋਸੀਏਸ਼ਨ ਅਜਨਾਲਾ ਦੀ ਬਿਨਾਂ ਮੁਕਾਬਲਾ ਚੋਣ ਜਿੱਤ ਕੇ ਪੰਜਵੀਂ ਵਾਰ ਬਣੇ ਪ੍ਰਧਾਨ
. . .  1 day ago
ਅਜਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬਾਰ ਕੌਂਸਲ ਆਫ ਹਰਿਆਣਾ ਦੇ ਨਿਰਦੇਸ਼ਾਂ ਤਹਿਤ ਬਾਰ ਐਸੋਸੀਏਸ਼ਨ ਅਜਨਾਲਾ ਦੇ ਅਹੁਦੇਦਾਰਾਂ ਦੀ ਚੋਣ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਅੱਜ ਦੂਸਰੇ ਤੇ ਆਖਰੀ ਦਿਨ ਬਾਰ ਦੇ ...
ਖ਼ਰਾਬ ਟਰਾਲੇ ਦੇ ਪਿੱਛੇ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ 'ਚ ਤਿੰਨ ਨੌਜਵਾਨਾਂ ਦੀ ਮੌਤ, ਦੋ ਜ਼ਖ਼ਮੀ
. . .  1 day ago
ਕਰਨਾਲ , 6 ਦਸੰਬਰ ( ਗੁਰਮੀਤ ਸਿੰਘ ਸੱਗੂ )- ਬੀਤੀ ਰਾਤ ਕੁਟੇਲ ਰੋਡ 'ਤੇ ਖੜੇ ਟਰਾਲੇ ਦੇ ਪਿੱਛੇ ਇਕ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ ਕਾਰਨ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ...
ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ
. . .  1 day ago
ਬਟਾਲਾ,6 ਦਸੰਬਰ (ਡਾ. ਕਾਹਲੋਂ )- ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ ਸੰਬੰਧੀ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਸੰਬੰਧੀ ...
ਮਹਾਰਸ਼ਟਰ : ਮੁੱਖ ਮੰਤਰੀ ਸ਼ਿੰਦੇ ਨੂੰ ਕਿਸੇ ਵੀ ਫੈਸਲੇ ਤੋਂ ਪਹਿਲਾਂ ਸਾਰੀਆਂ ਪਾਰਟੀਆਂ ਨੂੰ ਭਰੋਸੇ ਵਿਚ ਲੈਣਾ ਚਾਹੀਦਾ ਹੈ: - ਸ਼ਰਦ ਪਵਾਰ
. . .  1 day ago
ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ 9 ਦਸੰਬਰ ਨੂੰ ਜ਼ਿਲ੍ਹਾ ਰੂਪਨਗਰ ਦੇ ਪ੍ਰਾਇਮਰੀ ਸਕੂਲਾਂ ਵਿਚ ਛੁੱਟੀ ਦਾ ਐਲਾਨ
. . .  1 day ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਨਿੱਕੂਵਾਲ, ਸੈਣੀ) - ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ ਹੋਈਆਂ ਪ੍ਰਾਇਮਰੀ ਸਕੂਲ ਖੇਡਾਂ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਜ਼ਿਲ੍ਹਾ ਰੂਪਨਗਰ ਦੇ ...
ਸ਼੍ਰੋਮਣੀ ਕਮੇਟੀ ਨੇ ਕੈਨੇਡਾ -ਭਾਰਤ ਉਡਾਣਾਂ ਲਈ ਨਵੇਂ ਸਮਝੌਤੇ ’ਚ ਪੰਜਾਬ ਨੂੰ ਨਜ਼ਰਅੰਦਾਜ਼ ਕਰਨ ’ਤੇ ਕੀਤਾ ਇਤਰਾਜ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜਸ )-ਸ਼੍ਰੋਮਣੀ ਕਮੇਟੀ ਨੇ ਕੈਨੇਡਾ ਅਤੇ ਭਾਰਤ ਵਿਚ ਹਵਾਈ ਉਡਾਣਾਂ ਨੂੰ ਲੈ ਕੇ ਹੋਏ ਨਵੇਂ ਸਮਝੌਤੇ ਵਿਚ ਪੰਜਾਬ ਅਤੇ ਖ਼ਾਸਕਰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਨੂੰ ...
42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਇਆ ਆਗਾਜ਼
. . .  1 day ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ.ਐੱਸ.ਨਿੱਕੂਵਾਲ)- 42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਦੇ ਖੇਡ ਮੈਦਾਨਾਂ 'ਚ ਆਗਾਜ਼ ਹੋ ਗਿਆ । ਜਿਸ ਦਾ ...
ਤਾਮਿਲਨਾਡੂ : ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਚੇਨਈ ‘ਚ ਪਹਿਲੀ ਡਰੋਨ ਸਕਿੱਲਿੰਗ ਅਤੇ ਟਰੇਨਿੰਗ ਕਾਨਫਰੰਸ ਦੀ ਕੀਤੀ ਸ਼ੁਰੂਆਤ
. . .  1 day ago
ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਕਰ ਵਾਪਿਸ ਪਰਤੇ ਬੀ.ਐਸ.ਐਫ. ਦੀ 66 ਬਟਾਲੀਅਨ ਦੇ ਅਧਿਕਾਰੀ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਫ਼ਾਜ਼ਿਲਕਾ ਸੈਕਟਰ ਵਿਚ ਤਾਇਨਾਤ ਬੀ.ਐਸ.ਐਫ. ਦੀ 66 ਬਟਾਲੀਅਨ ਨੂੰ ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਹੋਇਆ ਹੈ। ਅੰਮ੍ਰਿਤਸਰ ਤੋਂ ਦੇਸ਼ ਦੇ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਅਤੇ ਬੀ.ਐਸ.ਐਫ. ਦੇ ਡਾਇਰੈਕਟਰ ਜਰਨਲ...
ਨੀਤੀ ਸੁਧਾਰਾਂ, ਸੂਝ-ਬੂਝ ਵਾਲੇ ਰੈਗੂਲੇਟਰੀ ਤੰਤਰ ਨੇ ਭਾਰਤੀ ਅਰਥਵਿਵਸਥਾ ਦੀ ਲਚਕਤਾ ਵਿਚ ਅਹਿਮ ਭੂਮਿਕਾ ਨਿਭਾਈ - ਵਿਸ਼ਵ ਬੈਂਕ
. . .  1 day ago
ਲਖੀਮਪੁਰ ਖੀਰੀ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਤੇ 13 ਹੋਰਾਂ ਖ਼ਿਲਾਫ਼ ਦੋਸ਼ ਆਇਦ
. . .  1 day ago
ਲਖੀਮਪੁਰ ਖੀਰੀ, 6 ਦਸੰਬਰ- ਜ਼ਿਲ੍ਹਾ ਸਰਕਾਰੀ ਵਕੀਲ ਅਰਵਿੰਦ ਤ੍ਰਿਪਾਠੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਅੱਜ ਆਸ਼ੀਸ਼ ਮਿਸ਼ਰਾ (ਕੇਂਦਰੀ ਮੰਤਰੀ ਅਜੈ ਮਿਸ਼ਰਾ ਦਾ ਪੁੱਤਰ) ਅਤੇ 13 ਹੋਰਾਂ ਵਿਰੁੱਧ ਦੋਸ਼ ਆਇਦ ਕੀਤੇ ਗਏ ਹਨ। 14ਵੇਂ ਦੋਸ਼ੀ...
ਤੀਰਥ ਯਾਤਰਾ ਤੋਂ ਵਾਪਸ ਆਉਂਦਿਆਂ ਅਗਰਵਾਲ ਪਰਿਵਾਰ ਦੇ ਦੋ ਮੈਂਬਰਾਂ ਦੀ ਮੌਤ
. . .  1 day ago
ਤਪਾ ਮੰਡੀ, 6 ਦਸੰਬਰ (ਵਿਜੇ ਸ਼ਰਮਾ)- ਸ਼ਹਿਰ ਦੇ ਸਮਾਜਸੇਵੀ ਅਤੇ ਪੋਲਟਰੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਘਵੀਰ ਚੰਦ ਅਗਰਵਾਲ ਪਰਿਵਾਰ ਸਮੇਤ ਤੀਰਥ ਯਾਤਰਾ ਤੋਂ ਇਨੋਵਾ ਕਾਰ ਰਾਹੀਂ ਤਪਾ ਵਾਪਿਸ ਆ ਰਹੇ ਸਨ, ਉਨ੍ਹਾਂ ਦੀ ਕਾਰ ਚੰਨੋ ਨੇੜੇ...
ਸੁਪਰੀਮ ਕੋਰਟ ਸਹੀ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ-ਮਨੀਸ਼ ਤਿਵਾੜੀ
. . .  1 day ago
ਚੰਡੀਗੜ੍ਹ, 6 ਦਸੰਬਰ-ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਸਹੀ ਹੈ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ ਹੈ ਤੇ ਨਸ਼ੇ ਦੀ ਸਪਲਾਈ ਬੰਦ ਹੋਣੀ ਚਾਹੀਦੀ ਹੈ। ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕੀਤੀ ਜਾਵੇ ਕਿ ਇਹ ਨਾ ਸਿਰਫ਼ ਉਨ੍ਹਾਂ...
ਜਗਮੀਤ ਸਿੰਘ ਬਰਾੜ ਵਲੋਂ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ
. . .  1 day ago
ਅੰਮ੍ਰਿਤਸਰ, 6 ਦਸੰਬਰ (ਹਰਿੰਦਰ ਸਿੰਘ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਗਮੀਤ ਸਿੰਘ ਬਰਾੜ ਨੇ ਮੁਲਾਕਾਤ ਕਰ ਕੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਕਿਹਾ ਕਿ...
ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਬਾਰੇ 3 ਕਰੋੜ ਪੰਜਾਬੀਆਂ ਨੂੰ ਜਵਾਬ ਦੇਵੇ ਮੁੱਖ ਮੰਤਰੀ - ਬਸਪਾ ਪ੍ਰਧਾਨ
. . .  1 day ago
ਤਲਵੰਡੀ ਸਾਬੋ, 06 ਦਸੰਬਰ (ਰਣਜੀਤ ਸਿੰਘ ਰਾਜੂ)- ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ, ਜਿੱਥੇ ਸਿੱਧੂ ਮੂਸੇਵਾਲਾ ਦਾ ਪਿਤਾ ਹਾਲਾਤ ਤੋਂ ਦੁਖੀ ਹੋ ਕੇ ਦੇਸ਼ ਛੱਡਣ ਦੀ ਚਿਤਾਵਨੀ ਦੇ ਚੁੱਕਾ ਹੈ ਉਥੇੇ ਇਕ ਗੈਂਗਸਟਰ ਦਾ ਪਿਤਾ ਆਪਣਾ ਪੁਲਿਸ ਮੁਕਾਬਲਾ ਬਣਾਏ ਜਾਣ ਦਾ ਖਦਸ਼ਾ ਪ੍ਰਗਟਾ ਚੁੱਕਾ ਹੈ। ਉਧਰ ਸਿਤਮ...
ਪੰਜ ਸਿੰਘ ਸਾਹਿਬਾਨ ਵਲੋਂ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਤਨਖਾਹੀਆ ਕਰਾਰ
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰੇ ਸਾਹਿਬਾਨ ਵਲੋਂ ਹੁਕਮ ਜਾਰੀ ਕਰ ਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ...
ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਖ਼ਿਲਾਫ਼ ਆਊਟਸੋਰਸ ਮੁਲਾਜ਼ਮਾਂ ਵਲੋਂ ਮੁੱਖ ਗੇਟ ਮੁਕੰਮਲ ਜਾਮ
. . .  1 day ago
ਲਹਿਰਾ ਮੁਹੱਬਤ, 6 ਦਸੰਬਰ (ਸੁਖਪਾਲ ਸਿੰਘ ਸੁੱਖੀ)- ਜੀ. ਐਚ. ਟੀ. ਪੀ ਆਜ਼ਾਦ ਜਥੇਬੰਦੀ ਨੇ ਠੇਕਾ ਮੁਲਾਜਮ ਸੰਘਰਸ਼ ਮੋਰਚਾ ਦੀ ਅਗਵਾਈ ਹੇਠ ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਵਾਅਦੇ ਤੋਂ ਮੁਕਰਨ ਖ਼ਿਲਾਫ਼ ਮੁੱਖ ਗੇਟ ਮੁਕੰਮਲ ਜਾਮ ਕਰ ਦਿੱਤਾ, ਜਦੋਂ ਕਿ ਮੈਨਜਮੈਂਟ...
ਭਾਜਪਾ ਵਲੋਂ 17 ਮੈਂਬਰੀ ਕੋਰ ਕਮੇਟੀ ਦਾ ਐਲਾਨ
. . .  1 day ago
ਚੰਡੀਗੜ੍ਹ, 6 ਦਸੰਬਰ- ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਪ੍ਰਦੇਸ਼ ਕੋਰ ਕਮੇਟੀ ਅਤੇ ਪ੍ਰਦੇਸ਼ ਵਿੱਤ ਕਮੇਟੀ ਦਾ ਐਲਾਨ ਕੀਤਾ ਗਿਆ ਹੈ। ਅਸ਼ਵਨੀ ਸ਼ਰਮਾ ਨੇ ੇ 17 ਕੋਰ ਕਮੇਟੀ ਮੈਂਬਰਾਂ, 6 ਵਿਸ਼ੇਸ਼ ਸੱਦੇ ਤੇ 9 ਸੂਬਾ...
ਮੂਸੇਵਾਲਾ ਹੱਤਿਆ ਮਾਮਲੇ ’ਚ ਪੁਲਿਸ ਬੱਬੂ ਮਾਨ, ਮਨਕੀਰਤ ਔਲਖ ਤੇ ਹੋਰਾਂ ਤੋਂ ਕਰੇਗੀ ਪੁੱਛ-ਗਿੱਛ
. . .  1 day ago
ਮਾਨਸਾ, 6 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ’ਚ ਮਾਨਸਾ ਪੁਲਿਸ ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ, ਮਨਕੀਰਤ ਔਲਖ ਤੇ ਦਿਲਪ੍ਰੀਤ ਢਿੱਲੋਂ ਤੋਂ ਇਲਾਵਾ ਵਿੱਕੀ ਮਿੱਡੂਖੇੜਾ ਦੇ ਭਰਾ ਅਜੈਪਾਲ ਸਿੰਘ ਤੋਂ ਪੁੱਛ-ਗਿੱਛ ਕਰੇਗੀ। ਭਾਵੇਂ ਇਸ ਸੰਬੰਧੀ ਅਧਿਕਾਰਤ...
ਬੀ. ਐਸ. ਐਫ਼ ਤੇ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਡਰੋਨ ਤੇ ਵੱਡੀ ਮਾਤਰਾ ’ਚ ਹੈਰੋਇਨ ਬਰਾਮਦ
. . .  1 day ago
ਅਮਰਕੋਟ, 6 ਦਸੰਬਰ (ਭੱਟੀ)- ਇੱਥੇ ਬਾਰਡਰ ਨੇੜੇ ਪੈਂਦੇ ਪਿੰਡ ਸਕੱਤਰਾ ਤੋਂ ਡਰੋਨ ਅਤੇ ਇਕ ਕਿਲੋ ਹੈਰੋਇਨ ਬਰਾਮਦ ਹੋਣ ਦੀ ਖ਼ਬਰ ਮਿਲੀ ਹੈ। ਬੀ. ਐਸ. ਐਫ਼. ਦੀ 103 ਬਟਾਲੀਅਨ...
ਡਾ.ਅੰਬੇਦਕਰ ਦੇ ਪ੍ਰੀ ਨਿਰਵਾਣ ਦਿਵਸ ਮੌਕੇ ਬਸਪਾ ਵਲੋਂ ਵਿਸ਼ਾਲ ਕਾਨਫ਼ਰੰਸ ਜਾਰੀ
. . .  1 day ago
ਤਲਵੰਡੀ ਸਾਬੋ, 06 ਦਸੰਬਰ (ਰਣਜੀਤ ਸਿੰਘ ਰਾਜੂ)- ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ.ਭੀਮ ਰਾਓ ਅੰਬੇਡਕਰ ਦੀ ਬਰਸੀ ਨੂੰ ਪ੍ਰੀ ਨਿਰਵਾਣ ਦਿਵਸ ਵਜੋਂ ਮਨਾਉਦਿਆਂ ਬਹੁਜਨ ਸਮਾਜ ਪਾਰਟੀ ਵਲੋਂ ਇਤਿਹਾਸਿਕ ਨਗਰ ਤਲਵੰਡੀ ਸਾਬੋ ’ਚ ਵਿਸ਼ਾਲ ਰਾਜਸੀ...
ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਪ੍ਰਬੰਧਕ ਬੋਰਡ ਦੇ ਮੈਂਬਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਪ੍ਰਬੰਧਕ ਬੋਰਡ ਦੇ ਪ੍ਰਧਾਨ ਮਹਿੰਦਰ ਪਾਲ ਸਿੰਘ ਢਿੱਲੋਂ, ਜਨਰਲ ਸਕੱਤਰ ਰਾਜਾ ਸਿੰਘ ਅਤੇ ਮੈਂਬਰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ...
ਓ.ਪੀ. ਸੋਨੀ ਅੱਜ ਵੀ ਵਿਜੀਲੈਂਸ ਸਾਹਮਣੇ ਨਹੀਂ ਹੋਏ ਪੇਸ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਰੇਸ਼ਮ ਸਿੰਘ)-ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਜਿਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵਿਜੀਲੈਂਸ ਨੇ ਪੇਸ਼ ਹੋਣ ਲਈ ਕਿਹਾ ਸੀ, ਇਕ ਹਫ਼ਤਾ ਬੀਤ ਜਾਣ ਦੇ ਬਾਵਜੂਦ ਵੀ ਆਪਣੀ ਜਾਇਦਾਦ ਦੇ ਵੇਰਵੇ ਵਿਜੀਲੈਂਸ ਕੋਲ ਨਹੀਂ ਜਮਾਂ ਕਰਵਾ ਸਕੇ। ਸਾਰਾ ਦਿਨ ਮੀਡੀਆ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 21 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਅਜਿਹਾ ਹਰ ਵਿਅਕਤੀ ਮਨੁੱਖਤਾ ਦਾ ਦੁਸ਼ਮਣ ਹੈ, ਜਿਹੜਾ ਦਹਿਸ਼ਤ ਨਾਲ ਜਿੱਤ ਪ੍ਰਾਪਤ ਕਰਨੀ ਚਾਹੁੰਦਾ ਹੈ। -ਅਲਬਰਟ ਆਈਨਸਟਾਈਨ

ਬਠਿੰਡਾ

ਚਿੱਟੇ ਮੱਛਰ ਤੇ ਗੁਲਾਬੀ ਸੁੰਡੀ ਨਾਲ ਕਿਸਾਨਾਂ ਦੀ ਨਰਮੇ ਦੀ ਫ਼ਸਲ ਦਾ ਹੋ ਰਿਹੈ ਖ਼ਰਾਬਾ

ਭੁੱਚੋ ਮੰਡੀ, 4 ਅਗਸਤ (ਪਰਵਿੰਦਰ ਸਿੰਘ ਜੌੜਾ)-ਗੁਲਾਬੀ ਸੁੰਡੀ ਅਤੇ ਚਿੱਟੇ ਮੱਛਰ ਨੇ ਮਾਲਵਾ ਖੇਤਰ ਦੇ ਕਿਸਾਨਾਂ ਦੀ ਨਰਮੇ ਦੀ ਫ਼ਸਲ ਦਾ ਵਿਆਪਕ ਖ਼ਰਾਬਾ ਕੀਤਾ ਹੈ | ਖੇਤੀਬਾੜੀ ਵਿਭਾਗ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਕਿਸਾਨ ਵੱਡੇ ਆਰਥਿਕ ਘਾਟੇ ਦਾ ਸ਼ਿਕਾਰ ਹੋ ਰਹੇ ਹਨ | ਫ਼ਸਲ ਦੇ ਨੁਕਸਾਨ ਦੇ ਵਿਆਪਕ ਹੋਣ ਦਾ ਅੰਦਾਜਾ ਇਸ ਗੱਲ ਤੋਂ ਹੀ ਲਗਾਇਆ ਜਾ ਸਕਦਾ ਹੈ ਕਿ ਛੋਟੇ ਜਿਹੇ ਪਿੰਡ ਭੁੱਚੋ ਖ਼ੁਰਦ ਵਿਖੇ ਹੀ ਅੱਜ 2 ਕਿਸਾਨਾਂ ਨੇ ਪੌਣੇ 5 ਏਕੜ ਨਰਮੇ ਦੀ ਫ਼ਸਲ ਵਾਹ ਦਿੱਤੀ ਹੈ ਤੇ ਕਰੀਬ 25 ਏਕੜ ਨਰਮੇ ਦੀ ਖ਼ਰਾਬ ਹੋ ਚੁੱਕੀ ਫ਼ਸਲ ਵਾਹੁਣਯੋਗ ਬਣੀ ਹੋਈ ਹੈ | ਪੀੜਤ ਕਿਸਾਨ ਦੋਸ਼ ਲਾ ਰਹੇ ਹਨ ਕਿ ਅਜਿਹਾ ਘਟੀਆ ਤੇ ਮਿਲਾਵਟੀ ਬੀਜ, ਨਕਲੀ ਤੇ ਗੈਰ ਮਿਆਰੀ ਸਪਰੇਆਂ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੀ ਬੀਜ ਤੇ ਦਵਾਈਆਂ ਵਿਕਰੇਤਾਵਾਂ ਨਾਲ ਮਿਲੀਭੁਗਤ ਕਾਰਨ ਵਾਪਰ ਰਿਹਾ ਹੈ | ਭੁੱਚੋ ਖ਼ੁਰਦ ਵਿਖੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੀ ਅਗਵਾਈ ਵਿਚ ਇਕੱਤਰ ਹੋਏ ਕਿਸਾਨਾਂ ਬਲਾਕ ਪ੍ਰਧਾਨ ਬੂਟਾ ਸਿੰਘ ਤੁੰਗਵਾਲੀ, ਪਿੰਡ ਇਕਾਈ ਪ੍ਰਧਾਨ ਨਛੱਤਰ ਸਿੰਘ, ਜੱਗਾ ਸਿੰਘ, ਚੰਦ ਸਿੰਘ, ਜਗਤਾਰ ਸਿੰਘ, ਵਿੱਕੀ ਸਿੰਘ, ਸੋਹਣ ਲਾਲ, ਗੱਗੀ ਸਿੰਘ ਅਤੇ ਚਰਨਾ ਸਿੰਘ ਨੇ ਦੱਸਿਆ ਕਿ ਅੱਜ ਕਿਸਾਨ ਫੌਜਾ ਸਿੰਘ ਪੁੱਤਰ ਗਿੰਦਰ ਸਿੰਘ ਜਿਸ ਨੇ ਨਛੱਤਰ ਸਿੰਘ ਪੁੱਤਰ ਦੁੱਲਾ ਸਿੰਘ ਤੋਂ ਠੇਕੇ 'ਤੇ ਜ਼ਮੀਨ ਲੈ ਕੇ ਨਰਮਾ ਬੀਜਿਆ ਸੀ, ਨੇ 14 ਕਨਾਲ ਜ਼ਮੀਨ ਮਜਬੂਰ ਹੋ ਕੇ ਵਾਹ ਦਿੱਤੀ ਹੈ | ਇਸੇ ਤਰ੍ਹਾਂ ਕਿਰਤੀ ਕਿਸਾਨ ਯੂਨੀਅਨ ਦੀ ਆਗੂ ਹਰਪ੍ਰੀਤ ਕੌਰ ਭੁੱਚੋ ਖ਼ੁਰਦ ਨੇ ਦੱਸਿਆ ਕਿ ਕਿਸਾਨ ਹਰਦੀਪ ਸਿੰਘ ਪੁੱਤਰ ਸ਼ੇਰ ਸਿੰਘ ਨੇ ਵੀ 3 ਏਕੜ ਖੜ੍ਹੀ ਨਰਮੇ ਦੀ ਫ਼ਸਲ ਖ਼ਰਾਬ ਹੋਣ ਕਰਕੇ ਵਾਹ ਦਿੱਤੀ ਹੈ | ਕਿਸਾਨ ਆਗੂਆਂ ਨੇ ਦੱਸਿਆ ਕਿ ਇਸ ਤੋਂ ਇਲਾਵਾ ਭੁੱਚੋ ਖ਼ੁਰਦ ਵਾਸੀ ਹੀ ਕਿਸਾਨ ਗੁਲਾਬ ਸਿੰਘ ਦੀ 3 ਏਕੜ, ਦੁੱਲਾ ਸਿੰਘ ਦੀ 4 ਏਕੜ, ਬਿੰਦਾ ਸਿੰਘ ਦੀ 3 ਏਕੜ, ਜਗਜੀਤ ਸਿੰਘ ਦੀ 1 ਕਨਾਲ, ਮੁਖ਼ਤਿਆਰ ਸਿੰਘ ਦੀ 2 ਏਕੜ, ਗੁਰਤੇਜ ਸਿੰਘ ਦੀ 3 ਏਕੜ, ਬਲਵਿੰਦਰ ਸਿੰਘ ਦੀ ਪੌਣੇ 5 ਏਕੜ, ਦਰਸ਼ਨ ਸਿੰਘ ਦੀ ਅੱਧਾ ਏਕੜ, ਬੂਟਾ ਸਿੰਘ ਦੀ ਅੱਧਾ ਏਕੜ, ਬੰਤ ਸਿੰਘ ਦੀ ਅੱਧਾ ਏਕੜ, ਬੰਤ ਸਿੰਘ ਦੀ ਅੱਧਾ ਏਕੜ, ਗੁਰਮੇਲ ਸਿੰਘ ਦੀ ਡੇਢ ਏਕੜ ਅਤੇ ਦਰਸ਼ਨ ਸਿੰਘ ਦੀ ਸਾਢੇ 3 ਏਕੜ ਨਰਮੇ ਦੀ ਖੜ੍ਹੀ ਫ਼ਸਲ ਗੁਲਾਬੀ ਸੁੰਡੀ ਤੇ ਚਿੱਟੇ ਮੱਛਰ ਕਾਰਨ ਪੂਰੀ ਤਰ੍ਹਾਂ ਬਰਬਾਦ ਹੋ ਕੇ ਵਾਹੁਣਯੋਗ ਹੋਈ ਪਈ ਹੈ | ਆਗੂਆਂ ਨੇ ਮੰਗ ਕੀਤੀ ਕਿ ਸੂਬਾ ਸਰਕਾਰ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਪੀੜਤ ਕਿਸਾਨਾਂ ਨੂੰ ਫ਼ਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਵੇ |

ਪਿੰਡ ਦਿਆਲਪੁਰਾ ਭਾਈਕਾ ਵਿਖੇ ਦੋ ਨੌਜਵਾਨਾਂ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ

ਭਾਈਰੂਪਾ/ਭਗਤਾ ਭਾਈਕਾ, 4 ਅਗਸਤ (ਵਰਿੰਦਰ ਲੱਕੀ, ਸੁਖਪਾਲ ਸਿੰਘ ਸੋਨੀ)-ਇਸ ਖੇਤਰ ਦੇ ਲਾਗਲੇ ਪਿੰਡ ਦਿਆਲਪੁਰਾ ਭਾਈਕਾ ਵਿਖੇ ਪਿੰਡ ਦੇ 2 ਨੌਜਵਾਨਾਂ ਵਲੋਂ ਬੀਤੀ ਰਾਤ ਅਲੱਗ-ਅਲੱਗ ਤੌਰ 'ਤੇ ਆਪਣੇ ਘਰਾਂ 'ਚ ਹੀ ਪੱਖੇ ਨਾਲ ਫੰਦਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਕਾਨਫ਼ਰੰਸ ਦੌਰਾਨ ਪਿ੍ੰ: ਪ੍ਰੋ. ਰਾਜ ਸਿੰਘ ਤੇ ਪ੍ਰੋ. ਅੰਗਰੇਜ਼ ਸਿੰਘ ਦਾ 'ਲਾਈਫ਼ ਟਾਈਮ ਅਚੀਵਮੈਂਟ ਅਵਾਰਡ' ਨਾਲ ਸਨਮਾਨ

ਬਠਿੰਡਾ, 4 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮਾਤਾ ਸੁੰਦਰੀ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਢੱਡੇ ਦੇ ਪਿ੍ੰਸੀਪਲ ਕਮ ਪ੍ਰੋਗਰਾਮ ਅਫ਼ਸਰ ਪੋ੍ਰ. ਰਾਜ ਸਿੰਘ ਤੇ ਐੱਨ.ਐੱਸ.ਐੱਸ. ਕੋਆਰਡੀਨੇਟਰ ਕਮ ਪੋ੍ਰਗਰਾਮ ਅਫ਼ਸਰ ਅੰਗਰੇਜ ਸਿੰਘ ਨੂੰ ਪਟਨਾ ਵਿਖੇ ਹੋਈ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ 'ਚ ਐਕਸਰੇ ਮਸ਼ੀਨ ਖ਼ਰਾਬ ਹੋਣ 'ਤੇ ਮਰੀਜ਼ ਹੋਏ ਖੱਜਲ ਖੁਆਰ

ਬਠਿੰਡਾ, 4 ਅਗਸਤ (ਅਵਤਾਰ ਸਿੰਘ)-ਸਥਾਨਕ ਸ਼ਹਿਰ ਦੇ ਸ਼ਹੀਦ ਭਾਈ ਮਨੀ ਸਿੰਘ ਸਿਵਲ ਹਸਪਤਾਲ ਵਿਚ ਸਿਹਤ ਸਹੂਲਤਾਂ ਪ੍ਰਾਪਤ ਹੋਣ ਤੋਂ ਵਾਂਝੇ ਮਰੀਜ਼ ਦੋ ਦਿਨਾਂ ਤੋਂ ਪ੍ਰੇਸ਼ਾਨ ਹੋ ਰਹੇ ਹਨ | ਇਹ ਵਿਚਾਰ ਹਸਪਤਾਲ ਆਏ ਮਰੀਜ਼ਾਂ ਵਲੋਂ ਪ੍ਰਗਟ ਕੀਤੇ ਗਏ ਕਿ ਉਹ ਦੋ ਦਿਨਾਂ ...

ਪੂਰੀ ਖ਼ਬਰ »

'ਲੰਪੀ ਸਕਿਨ' ਪਸ਼ੂਆਂ ਦੀ ਬਿਮਾਰੀ ਨੂੰ ਲੈ ਕੇ ਪਸ਼ੂ ਪਾਲਣ ਵਿਭਾਗ ਹਰਕਤ ਵਿਚ ਆਇਆ

ਬਠਿੰਡਾ, 4 ਅਗਸਤ (ਵੀਰਪਾਲ ਸਿੰਘ)-'ਲੰਪੀ ਸਕਿਨ' ਪਸ਼ੂਆਂ ਨੂੰ ਹੋ ਰਹੀ ਘਾਤਕ ਬਿਮਾਰੀ ਨੇ ਪੰਜਾਬ ਭਰ ਦੇ ਪਸ਼ੂ ਪਾਲਕਾਂ ਨੂੰ ਚਿੰਤਾ ਵਿਚ ਪਾ ਕੇ ਰੱਖ ਦਿੱਤਾ ਹੈ | ਦਿਨ-ਬ-ਦਿਨ ਵੱਧ ਰਹੀ 'ਲੰਪੀ ਸਕਿਨ' ਵੱਡੀ ਤਦਾਦ ਵਿਚ ਪਸ਼ੂਆਂ ਨੂੰ ਆਪਣੀ ਪਕੜ ਵਿਚ ਲੈ ਰਹੀ ਹੈ, ਜਿਸ ਨਾਲ ...

ਪੂਰੀ ਖ਼ਬਰ »

ਸੜਕ ਦੁਰਘਟਨਾ 'ਚ ਬੱਚੇ ਸਮੇਤ 3 ਨੌਜਵਾਨ ਜ਼ਖ਼ਮੀ

ਬਠਿੰਡਾ, 4 ਅਗਸਤ (ਅਵਤਾਰ ਸਿੰਘ)-ਸਥਾਨਕ ਸ਼ਹਿਰ ਦੇ ਲਾਇਨੋਂਪਾਰ ਇਲਾਕੇ ਦੇ ਪਰਸਰਾਮ ਨਗਰ ਦੇ ਅਰਜਨ ਨਗਰ 'ਚ ਇਕ ਨਾਬਾਲਗ ਗਲੀ ਵਿਚ ਖੇਡਦੇ ਬੱਚੇ ਨੂੰ ਮੋਟਰਸਾਈਕਲ ਦੀ ਟੱਕਰ ਨਾਲ ਬੱਚਾ ਕ੍ਰਿਸ਼ਨ (12) ਪੁੱਤਰ ਰਾਜੇਸ਼ ਵਾਸੀ ਪਰਸਰਾਮ ਨਗਰ ਤੇ ਮੋਟਰਸਾਈਕਲ ਸਵਾਰ ਨੌਜਵਾਨ ...

ਪੂਰੀ ਖ਼ਬਰ »

ਭੇਦ ਭਰੇ ਹਾਲਾਤ 'ਚ ਨੌਜਵਾਨ ਦੀ ਮੌਤ

ਮਹਿਰਾਜ, 4 ਅਗਸਤ (ਸੁਖਪਾਲ ਮਹਿਰਾਜ)-ਕਸਬਾ ਮਹਿਰਾਜ ਵਿਖੇ ਇਕ ਨੌਜਵਾਨ ਦੀ ਭੇਦ ਭਰੇ ਹਲਾਤ ਵਿਚ ਮੌਤ ਹੋ ਜਾਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ | ਭਾਵੇ ਇਸ ਮਾਮਲੇ ਵਿਚ ਅਜੇ ਤੱਕ ਪੁਲਿਸ ਵਲੋਂ ਮਿ੍ਤਕ ਨੌਜਵਾਨ ਦੇ ਮਾਪਿਆਂ ਦੇ ਬਿਆਨ ਦਰਜ ਨਹੀਂ ਕੀਤੇ ਗਏ, ਪਰ ਕਸਬੇ ਦੇ ਲੋਕ ...

ਪੂਰੀ ਖ਼ਬਰ »

'ਲੰਪੀ ਸਕਿਨ' ਪਸ਼ੂਆਂ ਦੀ ਬਿਮਾਰੀ ਨੂੰ ਲੈ ਕੇ ਪਸ਼ੂ ਪਾਲਣ ਵਿਭਾਗ ਹਰਕਤ ਵਿਚ ਆਇਆ

ਬਠਿੰਡਾ, 4 ਅਗਸਤ (ਵੀਰਪਾਲ ਸਿੰਘ)-'ਲੰਪੀ ਸਕਿਨ' ਪਸ਼ੂਆਂ ਨੂੰ ਹੋ ਰਹੀ ਘਾਤਕ ਬਿਮਾਰੀ ਨੇ ਪੰਜਾਬ ਭਰ ਦੇ ਪਸ਼ੂ ਪਾਲਕਾਂ ਨੂੰ ਚਿੰਤਾ ਵਿਚ ਪਾ ਕੇ ਰੱਖ ਦਿੱਤਾ ਹੈ | ਦਿਨ-ਬ-ਦਿਨ ਵੱਧ ਰਹੀ 'ਲੰਪੀ ਸਕਿਨ' ਵੱਡੀ ਤਦਾਦ ਵਿਚ ਪਸ਼ੂਆਂ ਨੂੰ ਆਪਣੀ ਪਕੜ ਵਿਚ ਲੈ ਰਹੀ ਹੈ, ਜਿਸ ਨਾਲ ...

ਪੂਰੀ ਖ਼ਬਰ »

ਬੈਸਟ ਪ੍ਰਾਈਜ਼ ਮੁਲਾਜ਼ਮ ਯੂਨੀਅਨ ਵਲੋਂ ਡੀ.ਸੀ. ਦਫ਼ਤਰ ਬਠਿੰਡਾ ਅੱਗੇ ਧਰਨਾ

ਬਠਿੰਡਾ, 4 ਅਗਸਤ (ਅਵਤਾਰ ਸਿੰਘ)-ਬੈਸਟ ਪ੍ਰਾਈਜ਼ ਮੁਲਾਜ਼ਮ ਯੂਨੀਅਨ ਵਲੋਂ ਡੀ. ਸੀ. ਦਫ਼ਤਰ ਬਠਿੰਡਾ ਅੱਗੇ ਪੱਕਾ ਮੋਰਚਾ ਸ਼ੁਰੂ ਕੀਤਾ ਗਿਆ | ਇਸ ਮੌਕੇ ਮੋਰਚੇ ਵਿਚ ਜੁੜੇ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਜਸਪ੍ਰੀਤ ਸਿੰਘ ਝੰਡੂਕੇ ਨੇ ਕਿਹਾ ਕਿ ਅੱਜ 15 ਦਿਨ ਦੇ ...

ਪੂਰੀ ਖ਼ਬਰ »

ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਦੀ ਜ਼ੋਨਲ ਪੱਧਰ ਦੇ ਅਥਲੈਟਿਕਸ ਮੁਕਾਬਲਿਆਂ 'ਚ ਚੜ੍ਹਤ

ਭਗਤਾ ਭਾਈਕਾ, 4 ਅਗਸਤ (ਸੁਖਪਾਲ ਸਿੰਘ ਸੋਨੀ)-ਮਾਤਾ ਬਲਜਿੰਦਰ ਕੌਰ ਮੈਮੋਰੀਅਲ ਕਲੇਰ ਇੰਟਰਨੈਸਨਲ ਪਬਲਿਕ ਸਕੂਲ ਸਮਾਧ ਭਾਈ ਵਿਖੇ ਹੋਏ ਸੀ. ਆਈ. ਐਸ. ਸੀ. ਈ. ਦੇ ਜ਼ੋਨਲ ਪੱਧਰ ਦੇ ਅਥਲੈਟਿਕਸ ਮੁਕਾਬਲਿਆਂ 'ਚ ਕਲੇਰ ਸਕੂਲ ਦੇ ਖਿਡਾਰੀਆਂ ਦੀ ਚੜ੍ਹਤ ਰਹੀ | ਕਲੇਰ ਸਕੂਲ ਦੇ ...

ਪੂਰੀ ਖ਼ਬਰ »

ਸ੍ਰੀ ਵਿਸ਼ਵਕਰਮਾ ਮੋਟਰ ਮਾਰਕੀਟ ਦੇ ਦੁਕਾਨਦਾਰਾਂ ਲਈ ਬਣਾਈ ਜਾਵੇਗੀ ਨਵੀਂ ਮਾਰਕੀਟ-ਜਗਰੂਪ ਸਿੰਘ ਗਿੱਲ

ਬਠਿੰਡਾ, 4 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸ੍ਰੀ ਵਿਸ਼ਵਕਰਮਾ ਮੋਟਰ ਮਾਰਕੀਟ ਸੁਸਾਇਟੀ ਰਜਿ: 1510-ਏ ਬਠਿੰਡਾ ਵਲੋਂ ਪ੍ਰਧਾਨ ਕੁਲਦੀਪ ਸਿੰਘ ਢੱਲਾ ਦੀ ਅਗਵਾਈ ਹੇਠ ਵਿਸ਼ਾਲ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਬਠਿੰਡਾ ਸ਼ਹਿਰੀ ਦੇ ਵਿਧਾਇਕ ਜਗਰੂਪ ਸਿੰਘ ਗਿੱਲ ...

ਪੂਰੀ ਖ਼ਬਰ »

ਸੇਂਟ ਜ਼ੇਵੀਅਰ ਕਾਨਵੈਂਟ ਸਕੂਲ 'ਚ ਟਰੈਫ਼ਿਕ ਜਾਗਰੂਕਤਾ ਸੈਮੀਨਾਰ ਲਗਾਇਆ

ਰਾਮਾਂ ਮੰਡੀ, 4 ਅਗਸਤ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਦੇ ਸੈਂਟ ਜ਼ੇਵੀਅਰ ਕਾਨਵੈਂਟ ਸਕੂਲ ਜੱਜਲ ਵਿਖੇ ਟਰੈਫਿਕ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ, ਜਿਸ ਵਿਚ ਬਠਿੰਡਾ ਟਰੈਫ਼ਿਕ ਐਜੂਕੇਸ਼ਨ ਸੈੱਲ ਦੇ ਹਾਕਮ ਸਿੰਘ, ਕੁਲਦੀਪ ਸਿੰਘ ਇੰਚਾਰਜ ਸਾਂਝ ਕੇਂਦਰ ...

ਪੂਰੀ ਖ਼ਬਰ »

ਮਾਲਵਾ ਪਬਲਿਕ ਸਕੂਲ 'ਚ 'ਤੀਆਂ ਤੀਜ ਦੀਆਂ' ਸਮਾਗਮ ਕਰਵਾਇਆ

ਸੀਂਗੋ ਮੰਡੀ, 4 ਅਗਸਤ (ਲੱਕਵਿੰਦਰ ਸ਼ਰਮਾ)-ਪਿੰਡ ਨੰਗਲਾ ਦੇ ਮਾਲਵਾ ਸੀਨੀ: ਸੈਕੰਡਰੀ ਸਕੂਲ 'ਚ ਤੀਆਂ ਤੀਜ ਦੀਆਂ ਨੂੰ ਸਮਰਪਿਤ ਇਕ ਵਿਸਾਲ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦਾ ਉਦਘਾਟਨ ਪਿੰ੍ਰਸੀਪਲ ਸੰਤ ਸਿੰਘ ਸਿੱਧੂ ਨੇ ਕੀਤਾ | ਸਮਾਗਮ ਦੌਰਾਨ ਲੜਕੀਆਂ ਨੇ ...

ਪੂਰੀ ਖ਼ਬਰ »

ਜ਼ੁਰਮਾਨਾ ਰਾਸ਼ੀ 'ਚ ਨਾਜਾਇਜ਼ ਵਾਧੇ ਕਾਰਨ ਵਾਹਨ ਰੱਖਣਾ ਕਾਨੂੰਨੀ ਜੁਰਮ ਬਣਿਆ-ਬਹਿਣੀਵਾਲ

ਰਾਮਾਂ ਮੰਡੀ, 4 ਅਗਸਤ (ਤਰਸੇਮ ਸਿੰਗਲਾ)-ਸਰਕਾਰ ਵਲੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਲਈ ਵਸੂਲੀ ਜਾਣ ਵਾਲੀ ਜ਼ੁਰਮਾਨਾ ਰਾਸ਼ੀ 'ਚ ਕਈ ਗੁਣਾਂ ਕੀਤੇ ਗਏ ਵਾਧੇ ਦੇ ਹੁਕਮਾਂ ਦੀ ਕਾਪੀ ਵਿਖਾਉਂਦੇ ਹੋਏ ਲੋਕ ਅਧਿਕਾਰ ਲਹਿਰ ਦੇ ਸਥਾਨਕ ਕਾਰਜਕਾਰਨੀ ਮੈਂਬਰ ਗਗਨਦੀਪ ਸਿੰਘ ...

ਪੂਰੀ ਖ਼ਬਰ »

ਸਰਕਾਰੀ ਸਕੂਲ ਸਲਾਬਤਪੁਰਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਭਾਈਰੂਪਾ, 4 ਅਗਸਤ (ਵਰਿੰਦਰ ਲੱਕੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲਾਬਤਪੁਰਾ ਵਿਖੇ ਸਟੇਟ ਐਵਾਰਡੀ ਕੁਮਾਰੀ ਪ੍ਰਵੀਨ ਦੀ ਅਗਵਾਈ ਹੇਠ ਸਾਉਣ ਮਹੀਨੇ ਦੀ ਵਿਸ਼ੇਸ਼ ਗਤੀਵਿਧੀ 'ਤੀਆ ਤੀਜ ਦੀਆਂ' ਨੂੰ ਬੜੇ ਹੀ ਸੁਚੱਜੇ ਤੇ ਰੌਚਕ ਢੰਗ ਨਾਲ ਮਨਾਇਆ ਗਿਆ ਜੋ ਕਿ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਮਹਿਲਾ ਅਧਿਆਪਕਾਂ ਨਾਲ 35.64 ਲੱਖ ਦੀ ਠੱਗੀ

ਬਠਿੰਡਾ, 4 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਦੀਆਂ ਦੋ ਮਹਿਲਾ ਅਧਿਆਪਕਾਂ ਨਾਲ ਵਿਦੇਸ਼ ਭੇਜਣ ਦੇ ਨਾਂਅ 'ਤੇ ਇਕ ਜੋੜੇ ਵਲੋਂ 35 ਲੱਖ 64 ਹਜ਼ਾਰ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਮਹਿਲਾ ਅਧਿਆਪਕਾਂ ਦੇ ...

ਪੂਰੀ ਖ਼ਬਰ »

10ਵੀਂ ਤੇ 12ਵੀਂ ਦੇ ਸਰਟੀਫਿਕੇਟ ਲਈ ਰੱਖੀ ਫ਼ੀਸ ਤੋਂ ਵਿਦਿਆਰਥੀਆਂ ਤੇ ਮਾਪਿਆਂ 'ਚ ਰੋਸ

ਭੀਖੀ, 4 ਅਗਸਤ (ਗੁਰਿੰਦਰ ਸਿੰਘ ਔਲਖ)-ਕੋਰੋਨਾ ਕਾਲ ਦੌਰਾਨ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸੈਸ਼ਨ 2019-20 ਅਤੇ 2020-21 ਦੀਆਂ 10ਵੀਂ ਅਤੇ 12ਵੀਂ ਜਮਾਤ ਦੀਆਂ ਹੋਈਆਂ ਪ੍ਰੀਖਿਆਵਾਂ ਦੇ ਸਰਟੀਫਿਕੇਟ ਦੀ ਹਾਰਡ ਕਾਪੀ ਲੈਣ ਲਈ ਬੋਰਡ ਵਲੋਂ ਲਈ ਜਾਣ ਵਾਲੀ ਫ਼ੀਸ ਤੋਂ ਵਿਦਿਆਰਥੀ ...

ਪੂਰੀ ਖ਼ਬਰ »

ਦੋ ਕਿਸਾਨਾਂ ਨੇ ਨਰਮਾ ਵਾਹਿਆ

ਲਹਿਰਾ ਮੁਹੱਬਤ, 4 ਅਗਸਤ (ਸੁਖਪਾਲ ਸਿੰਘ ਸੁੱਖੀ)-ਪਿੰਡ ਲਹਿਰਾ ਸੌਂਧਾ ਦੇ ਕਿਸਾਨ ਨਛੱਤਰ ਸਿੰਘ ਤੇ ਲਹਿਰਾ ਖਾਨਾ ਦੇ ਕਿਸਾਨ ਗੁਰਦੇਵ ਸਿੰਘ ਪੁੱਤਰ ਚੇਤ ਸਿੰਘ ਨੇ ਗੁਲਾਬੀ ਸੁੰਡੀ, ਹਰੇ ਤੇ ਚਿੱਟੇ ਮੱਛਰ ਕਾਰਨ ਤਬਾਹ ਡੇਢ ਏਕੜ ਨਰਮੇ ਦੀ ਫ਼ਸਲ ਵਾਹ ਦਿੱਤੀ ਹੈ | ਇਸ ...

ਪੂਰੀ ਖ਼ਬਰ »

ਖੇਤੀਬਾੜੀ ਵਿਕਾਸ ਅਫ਼ਸਰਾਂ ਵਲੋਂ ਧਰਨੇ ਦੌਰਾਨ ਵਰਤੀ ਗਈ ਮਾੜੀ ਸ਼ਬਦਾਵਲੀ ਦੀ ਨਿੰਦਾ

ਰਾਮਪੁਰਾ ਫੂਲ, 4 ਅਗਸਤ (ਨਰਪਿੰਦਰ ਸਿੰਘ ਧਾਲੀਵਾਲ)-ਖੇਤੀਬਾੜੀ ਸਬ ਇੰਸਪੈਕਟਰਾਂ ਵਲੋਂ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਹੋਈਆਂ ਮੰਗਾਂ ਜਿਵੇਂ ਕਿ ਵੈਟਰਨਰੀ ਇੰਸਪੈਕਟਰ ਦੇ ਬਰਾਬਰ ਪੇ-ਪੈਰਿਟੀ, ਖੇਤੀਬਾੜੀ ਵਿਕਾਸ ਅਫ਼ਸਰ ਕੇਡਰ ਵਿਚ ਪ੍ਰਮੋਸ਼ਨ ਚੈਨਲ ਦੀ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ ਦੇ ਬਲਾਕ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ

ਭਾਗੀਵਾਂਦਰ, 4 ਅਗਸਤ (ਮਹਿੰਦਰ ਸਿੰਘ ਰੂਪ)-ਸਰਕਾਰੀ ਸਕੂਲ ਭਾਗੀਵਾਂਦਰ ਵਿਖੇ ਪਿ੍ੰਸੀਪਲ ਗੁਰਿੰਦਰ ਸਿੰਘ ਦੀ ਅਗਵਾਈ 'ਚ ਵੱਖ-ਵੱਖ ਸਕੂਲਾਂ ਦੇ ਬਲਾਕ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਜੱਜਮੈਂਟ ਦੀ ਭੂਮਿਕਾ ਅਧਿਆਪਕ ਗੁਰਿੰਦਰ ਸਿੰਘ ...

ਪੂਰੀ ਖ਼ਬਰ »

ਆਰਸੈੱਟੀ ਵਲੋਂ ਮੁਫ਼ਤ ਸਿਲਾਈ ਕੋਰਸ ਸ਼ੁਰੂ

ਬਠਿੰਡਾ, 4 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਟੇਟ ਬੈਂਕ ਆਫ਼ ਇੰਡੀਆ ਪੇਂਡੂ ਸਵੈ ਰੁਜ਼ਗਾਰ ਸਿਖ਼ਲਾਈ ਸੰਸਥਾ (ਆਰਸੈਟੀ) ਵਲੋਂ ਸਥਾਨਕ ਰੈੱਡ ਕਰਾਸ ਭਵਨ ਵਿਖੇ ਬੇਰੁਜ਼ਗਾਰ ਲੜਕੀਆਂ ਨੂੰ ਸਵੈ-ਰੁਜ਼ਗਾਰ ਪ੍ਰਾਪਤ ਕਰਨ ਦੇ ਮੰਤਵ ਨਾਲ ਮੁਫ਼ਤ ਸਿਲਾਈ ਕੋਰਸ ਸ਼ੁਰੂ ...

ਪੂਰੀ ਖ਼ਬਰ »

ਪਿੰਡ ਨਾਥਪੁਰਾ ਵਿਖੇ ਪੈਨਸ਼ਨ ਮਨਜ਼ੂਰੀ ਲਈ ਕੈਂਪ ਲਗਾਇਆ

ਨਥਾਣਾ, 4 ਅਗਸਤ (ਗੁਰਦਰਸ਼ਨ ਲੁੱਧੜ)-ਪਿੰਡ ਨਾਥਪੁਰਾ ਵਿਖੇ ਸਮਾਜਿਕ ਸੁਰੱਖਿਆ, ਇਸਤਰੀ-ਬਾਲ ਵਿਕਾਸ ਵਿਭਾਗ ਵਲੋਂ ਬੁਢਾਪਾ, ਅੰਗਹੀਣ, ਆਸ਼ਰਿਤ ਤੇ ਵਿਧਵਾ ਪੈਨਸ਼ਨਾਂ ਦੀ ਮਨਜ਼ੂਰੀ ਲਈ ਕੈਂਪ ਲਗਾਇਆ ਗਿਆ | ਬਾਲ ਵਿਕਾਸ ਪੋ੍ਰਜੈਕਟ ਅਫ਼ਸਰ ਨਥਾਣਾ ਡਾ: ਬਹਾਦਰ ਸਿੰਘ ਦੀ ...

ਪੂਰੀ ਖ਼ਬਰ »

ਐੱਮ. ਐੱਸ. ਡੀ. ਸਕੂਲ ਰਾਮਾਂ 'ਚ ਤੀਆਂ ਤੀਜ ਦੀਆਂ ਸਮਾਗਮ ਕਰਵਾਇਆ

ਰਾਮਾਂ ਮੰਡੀ, 4 ਅਗਸਤ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਦੇ ਐੱਮ. ਐੱਸ. ਡੀ. ਸਕੂਲ ਵਿਚ ਪਿ੍ੰਸੀਪਲ ਹਰਕਿਰਨ ਕੌਰ ਘੁਲਿਆਣੀ ਦੀ ਅਗਵਾਈ ਤੇ ਵਾਇਸ ਪਿ੍ੰਸੀਪਲ ਪ੍ਰਾਚੀ ਸ਼ਰਮਾਂ ਦੀ ਦੇਖ-ਰੇਖ ਹੇਠ ਤੀਆਂ ਤੀਜ਼ ਦੀਆਂ ਸਮਾਗਮ ਕਰਵਾਇਆ ਗਿਆ | ਪੰਜਾਬੀ ਸੱਭਿਆਚਾਰ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਦੇ ਮਾਹਿਰਾਂ ਵਲੋਂ ਜਲਾਲ ਤੇ ਭਾਈਰੂਪਾ ਖੇਤਰ 'ਚ ਚਿੱਟੀ ਮੱਖੀ ਤੇ ਗੁਲਾਬੀ ਸੁੰਡੀ ਦੇ ਹਮਲੇ ਸੰਬੰਧੀ ਸਰਵੇਖਣ

ਭਾਈਰੂਪਾ, 4 ਅਗਸਤ (ਵਰਿੰਦਰ ਲੱਕੀ)-ਖੇਤੀਬਾੜੀ ਵਿਭਾਗ ਵਲੋਂ ਬਲਾਕ ਖੇਤੀਬਾੜੀ ਅਫ਼ਸਰ ਫੂਲ ਡਾ. ਗੁਰਬਿੰਦਰ ਸਿੰਘ ਦੀ ਅਗਵਾਈ ਹੇਠ ਬਲਾਕ ਫੂਲ ਦੇ ਸਰਕਲ ਜਲਾਲ ਤੇ ਭਾਈਰੂਪਾ ਦੇ ਵੱਖ-ਵੱਖ ਪਿੰਡਾਂ 'ਚ ਨਰਮੇ ਦੀ ਫ਼ਸਲ ਉਪਰ ਚਿੱਟੀ ਮੱਖੀ ਤੇ ਗੁਲਾਬੀ ਸੁੰਡੀ ਦੇ ਹਮਲੇ ...

ਪੂਰੀ ਖ਼ਬਰ »

ਪੁਨਰਗਠਨ ਦੇ ਨਾਂਅ ਹੇਠ ਪੰਜਾਬ ਸਰਕਾਰ ਵਲੋਂ ਪਟਵਾਰੀਆਂ ਦੀਆਂ 1 ਹਜ਼ਾਰ ਤੋਂ ਵੱਧ ਅਸਾਮੀਆਂ ਖ਼ਤਮ

ਬਠਿੰਡਾ, 4 ਅਗਸਤ (ਸੱਤਪਾਲ ਸਿੰਘ ਸਿਵੀਆਂ)-ਸੂਬੇ ਦੀ ਨਵੀਂ ਬਣੀ 'ਆਪ' ਸਰਕਾਰ ਵਲੋਂ ਪੁਨਰਗਠਨ ਦੇ ਨਾਂਅ ਹੇਠ ਮਾਲ ਪਟਵਾਰੀਆਂ ਵੱਡੀ ਗਿਣਤੀ ਅਸਾਮੀਆਂ ਖ਼ਤਮ ਕਰ ਦਿੱਤੀਆਂ ਗਈਆਂ ਹਨ, ਜਿਸ ਨੂੰ ਲੈ ਕੇ ਮਾਲ ਪਟਵਾਰੀਆਂ ਵਿਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪਾਇਆ ਜਾ ਰਿਹਾ ...

ਪੂਰੀ ਖ਼ਬਰ »

ਫ਼ਸਲ ਦੇ ਖ਼ਰਾਬੇ ਨਾਲ ਸਰਕਾਰੀ ਬੇਰੁਖ਼ੀ ਦਾ ਵੀ ਸ਼ਿਕਾਰ ਹੋ ਰਹੇ ਨੇ ਨਰਮਾ ਉਤਪਾਦਕ ਕਿਸਾਨ

ਤਲਵੰਡੀ ਸਾਬੋ, 4 ਅਗਸਤ (ਰਣਜੀਤ ਸਿੰਘ ਰਾਜੂ)-ਨਰਮਾ ਪੱਟੀ ਵਜੋਂ ਜਾਣੇ ਜਾਂਦੇ ਮਾਲਵੇ ਦੇ ਉਕਤ ਖ਼ਿੱਤੇ ਵਿਚ ਇਕ ਵਾਰ ਫਿਰ ਜਿੱਥੇ ਚਿੱਟੇ ਮੱਛਰ ਤੇ ਗੁਲਾਬੀ ਸੁੰਡੀ ਕਾਰਨ ਖ਼ਰਾਬ ਹੋਈ ਨਰਮੇ ਦੀ ਫ਼ਸਲ ਨੂੰ ਕਿਸਾਨ ਵਾਹੁਣ ਲਈ ਮਜਬੂਰ ਹੋਏ ਪਏ ਹਨ, ਉੱਥੇ ਇਸ ਵਾਰ ਉਹ ...

ਪੂਰੀ ਖ਼ਬਰ »

ਵਧਣ ਲੱਗੇ 'ਲੰਪੀ ਸਕਿਨ' ਦੇ ਕੇਸ, ਕਿਸਾਨਾਂ ਤੇ ਪਸ਼ੂ ਪਾਲਕਾਂ ਦੇ ਮੱਥੇ ਚਿੰਤਾ ਦੀਆਂ ਲਕੀਰਾਂ

ਤਲਵੰਡੀ ਸਾਬੋ, 4 ਅਗਸਤ (ਰਣਜੀਤ ਸਿੰਘ ਰਾਜੂ)-ਸਮੁੱਚੇ ਸੂਬੇ ਵਾਂਗ ਹਰਿਆਣਾ ਦੀ ਹੱਦ ਨਾਲ ਲੱਗਦੇ ਉਕਤ ਹਲਕੇ ਦੇ ਪਿੰਡਾਂ ਸ਼ਹਿਰਾਂ ਵਿਚ ਵੀ ਦੁਧਾਰੂ ਪਸ਼ੂਆਂ ਵਿਚ 'ਲੰਪੀ ਸਕਿਨ' ਨਾਂ ਦੀ ਬਿਮਾਰੀ ਨੇ ਪੈਰ ਤੇਜ਼ੀ ਨਾਲ ਪਸਾਰਨੇ ਸ਼ੁਰੂ ਕਰ ਦਿੱਤੇ ਹਨ | ਭਾਵੇ ਹੁਣ ਪੰਜਾਬ ...

ਪੂਰੀ ਖ਼ਬਰ »

ਪ੍ਰਤਾਪ ਨਗਰ ਵਿਖੇ ਤੀਆਂ ਤੀਜ ਦੀਆਂ ਦਾ ਤਿਉਹਾਰ ਮਨਾਇਆ

ਬਠਿੰਡਾ, 4 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਥਾਨਕ ਪ੍ਰਤਾਪ ਨਗਰ ਵਿਖੇ ਮਾਤਾ ਸਾਹਿਬ ਕੌਰ ਯਾਦਗਾਰੀ ਗੇਟ ਕੋਲ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ 'ਤੀਆਂ ਤੀਜ ਦੀਆਂ' ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਔਰਤਾਂ ਵਲੋਂ ਰਵਾਇਤੀ ਬੋਲੀਆਂ ਪਾ ਕੇ ਪੁਰਾਣੇ ...

ਪੂਰੀ ਖ਼ਬਰ »

ਮਾਤਾ ਬੇਨਤੀ ਦੇਵੀ ਕਾਨਵੈਂਟ ਸਕੂਲ ਦੇ ਅੱਵਲ ਆਏ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਗੋਨਿਆਣਾ, 4 ਅਗਸਤ (ਲਛਮਣ ਦਾਸ ਗਰਗ)-ਸੀ. ਬੀ. ਐੱਸ. ਈ. ਦੁਆਰਾ ਐਲਾਨੇ ਗਏ ਦਸਵੀਂ ਕਲਾਸ ਦੇ ਨਤੀਜੇ ਵਿਚ ਮਾਤਾ ਬੇਨਤੀ ਦੇਵੀ ਕਾਨਵੈਂਟ ਸਕੂਲ ਪਿੰਡ ਆਕਲੀਆਂ ਕਲਾਂ (ਬਠਿੰਡਾ) ਜਿਨ੍ਹਾਂ ਵਿਦਿਆਰਥੀਆਂ ਨੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ, ਉਨ੍ਹਾਂ ਵਿਦਿਆਰਥੀਆਂ ...

ਪੂਰੀ ਖ਼ਬਰ »

ਗੋਨਿਆਣਾ ਵਿਖੇ 'ਆਪ' ਵਰਕਰਾਂ ਨੇ ਪੰਛੀਆਂ ਲਈ ਆਲ੍ਹਣੇ ਲਗਾਏ

ਗੋਨਿਆਣਾ, 4 ਅਗਸਤ (ਲਛਮਣ ਦਾਸ ਗਰਗ)-ਆਮ ਆਦਮੀ ਪਾਰਟੀ ਦੇ ਯੂਥ ਆਗੂ ਪੁੰਨੂੰ ਰੋਮਾਣਾ ਦੀ ਅਗਵਾਈ 'ਚ ਅੱਜ ਸਥਾਨਕ ਮਾਲ ਰੋੜ 'ਤੇ ਲੱਗੇ ਦਰੱਖਤਾਂ 'ਚ ਮੁੱਖ ਮਹਿਮਾਨ ਬਲਕੌਰ ਸਿੰਘ ਮੁੱਖ ਅਫ਼ਸਰ ਥਾਣਾ ਨਹੀਆਂ ਵਾਲਾ ਦੀ ਮੌਜੂਦਗੀ 'ਚ ਪੰਛੀਆਂ ਲਈ 100 ਤੋਂ ਵੱਧ ਆਲ੍ਹਣੇ ਲਗਾਏ ...

ਪੂਰੀ ਖ਼ਬਰ »

ਬਾਬਾ ਮੋਨੀ ਜੀ ਡਿਗਰੀ ਕਾਲਜ ਦਾ ਬੀ. ਸੀ. ਏ. ਭਾਗ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ

ਲਹਿਰਾ ਮੁਹੱਬਤ, 4 ਅਗਸਤ (ਭੀਮ ਸੈਨ ਹਦਵਾਰੀਆ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਬੀ. ਸੀ. ਏ. ਭਾਗ ਤੀਜਾ (ਸਮੈਸਟਰ-5) ਦੇ ਨਤੀਜਿਆ 'ਚੋਂ ਬਾਬਾ ਮੋਨੀ ਜੀ ਡਿਗਰੀ ਕਾਲਜ ਲਹਿਰਾ ਮੁਹੱਬਤ (ਬਠਿੰਡਾ) ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ | ਕਾਲਜ 'ਚੋਂ ਸੁਖਪ੍ਰੀਤ ...

ਪੂਰੀ ਖ਼ਬਰ »

ਨੌਜਵਾਨ ਵਲੋਂ ਹੋਟਲ ਦੇ ਕਮਰੇ 'ਚ ਫਾਹਾ ਲੈ ਕੇ ਖ਼ੁਦਕੁਸ਼ੀ

ਬਠਿੰਡਾ, 4 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਰਾਜਸਥਾਨ ਦੇ ਇਕ ਨੌਜਵਾਨ ਵਲੋਂ ਸਥਾਨਕ ਸ਼ਹਿਰ ਦੇ ਇਕ ਹੋਟਲ ਦੇ ਕਮਰੇ ਅੰਦਰ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਮਿਲੀ ਹੈ | ਨੌਜਵਾਨ ਦੇ ਖ਼ੁਦਕੁਸ਼ੀ ਕਰਨ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ | ਥਾਣਾ ...

ਪੂਰੀ ਖ਼ਬਰ »

ਨਸ਼ਾ ਰੋਕੂ ਐਕਟ ਤਹਿਤ ਦਰਜ ਹੋਏ ਮਾਮਲੇ 'ਚੋਂ ਇਕ ਬਰੀ

ਬਠਿੰਡਾ, 4 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਦੀ ਇਕ ਅਦਾਲਤ ਨੇ 5 ਸਾਲ ਪਹਿਲਾਂ ਦਰਜ ਹੋਏ ਨਸ਼ਾ ਰੋਕੂ ਐਕਟ ਦੇ ਇਕ ਮਾਮਲੇ ਵਿਚ ਇਕ ਵਿਅਕਤੀ ਨੂੰ ਬਾਇੱਜ਼ਤ ਬਰੀ ਕਰ ਦਿੱਤਾ | ਦੱਸਣਯੋਗ ਹੈ ਕਿ ਏ.ਅੱੈਸ.ਆਈ. ਗੁਰਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਨੇ ਭੁੱਚੋ ...

ਪੂਰੀ ਖ਼ਬਰ »

ਅਜੋਕੀ ਪੀੜ੍ਹੀ ਨੂੰ ਵਿਰਸੇ ਨਾਲ ਜੋੜ ਕੇ ਰੱਖਣ ਲਈ 'ਵਿਰਸੇ ਦੇ ਰੰਗ' ਪ੍ਰੋਗਰਾਮ ਕਰਵਾਇਆ

ਬਠਿੰਡਾ, 4 ਅਗਸਤ (ਸੱਤਪਾਲ ਸਿੰਘ ਸਿਵੀਆਂ)-ਅਜੋਕੀ ਨੌਜਵਾਨ ਪੀੜ੍ਹੀ ਨੂੰ ਆਪਣੇ ਪੁਰਾਤਨ ਵਿਰਸੇ ਨਾਲ ਜੋੜ ਕੇ ਰੱਖਣ ਦੇ ਉਪਰਾਲੇ ਤਹਿਤ ਸੁੱਖ ਰਲੀਫ ਵੈੱਲਫੇਅਰ ਸੁਸਾਇਟੀ ਵਲੋਂ 'ਵਿਰਸੇ ਦੇ ਰੰਗ' ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਸੈਰੀ ਗੋਇਲ ਨੇ ...

ਪੂਰੀ ਖ਼ਬਰ »

ਗਰਮ ਰੁੱਤ ਦੀਆਂ ਜ਼ੋਨ ਪੱਧਰੀ ਖੇਡਾਂ ਸੰਬੰਧੀ ਕਮੇਟੀ ਦਾ ਗਠਨ

ਬਾਲਿਆਂਵਾਲੀ, 4 ਅਗਸਤ (ਕੁਲਦੀਪ ਮਤਵਾਲਾ)-ਜ਼ੋਨ ਮੰਡੀ ਕਲਾਂ ਦੀ ਗਰਮ ਰੁੱਤ ਖੇਡਾਂ ਕਰਵਾਉਣ ਸੰਬੰਧੀ ਸ. ਸ. ਸ. ਸਕੂਲ ਮੰਡੀ ਕਲਾਂ ਵਿਖੇ ਪਿ੍ੰਸੀਪਲ ਕੁਲਵਿੰਦਰ ਸਿੰਘ ਤੇ ਸਹਾਇਕ ਜ਼ੋਨਲ ਅਮਰਦੀਪ ਸਿੰਘ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ | ਜਿਸ 'ਚ ਗਰਮ ਰੁੱਤ ਖੇਡਾਂ ...

ਪੂਰੀ ਖ਼ਬਰ »

ਮਹਿਰਾਜ ਵਿਖੇ ਸੇਵਾ-ਮੁਕਤ ਅਧਿਆਪਕਾਂ ਨੇ ਵਿਦਿਆਰਥਣਾਂ ਦੀ ਪ੍ਰੇਸ਼ਾਨੀ ਮਹਿਸੂਸ ਕਰਦੇ ਹੋਏ ਕੀਤਾ ਤਹੱਈਆ

ਮਹਿਰਾਜ, 4 ਅਗਸਤ (ਸੁਖਪਾਲ ਮਹਿਰਾਜ)-ਪਿੰਡ ਮਹਿਰਾਜ ਵਿਖੇ ਸੀਵਰੇਜ ਵਿਵਸਥਾ ਕਿਸੇ ਤੋਂ ਛੁਪੀ ਨਹੀਂ ਹੈ, ਕਿਉਂਕਿ ਬਾਰਿਸ਼ ਦੇ ਦਿਨਾਂ 'ਚ ਹੋਰ ਵੀ ਗੰਭੀਰ ਭਿਆਨਕ ਬਣ ਜਾਂਦੀ ਹੈ | ਲੋਕਾਂ ਨੂੰ ਖ਼ਾਸ ਤੌਰ 'ਤੇ ਸਰਕਾਰੀ ਐਲੀਮੈਂਟਰੀ ਤੇ ਸਰਕਾਰੀ ਕੰਨਿਆਂ ਸੀਨੀਅਰ ...

ਪੂਰੀ ਖ਼ਬਰ »

ਆਕਲੀਆ ਕਲਾਂ ਸਕੂਲ ਵਿਖੇ ਇਨਾਮ ਵੰਡ ਸਮਾਰੋਹ

ਮਹਿਮਾ ਸਰਜਾ, 4 ਅਗਸਤ (ਰਾਮਜੀਤ ਸ਼ਰਮਾ)-ਪਿੰਡ ਆਕਲੀਆ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਸਕੂਲ ਪਿ੍ੰਸੀਪਲ ਬਲਦੇਵ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਦੇ ਤੌਰ 'ਤੇ ਹਲਕਾ ਭੁੱਚੋ ਮੰਡੀ ਦੇ ਵਿਧਾਇਕ ...

ਪੂਰੀ ਖ਼ਬਰ »

ਸਰਕਾਰੀ ਸਕੂਲ ਬੰਗੀ ਕਲਾਂ ਦੇ 5 ਵਿਦਿਆਰਥੀਆਂ ਨੇ ਕੀਤਾ ਸਕਾਲਰਸ਼ਿਪ ਟੈਸਟ ਪਾਸ

ਰਾਮਾਂ ਮੰਡੀ, 4 ਅਗਸਤ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਦੇ ਬੰਗੀ ਕਲਾਂ ਪਿੰਡ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ੰਸੀਪਲ ਦਵਿੰਦਰ ਕੁਮਾਰ ਗੋਇਲ ਦੀ ਅਗਵਾਈ 'ਚ ਐਨ. ਐਮ. ਐਮ. ਐੱਸ. ਸਕਾਲਰਸ਼ਿਪ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ...

ਪੂਰੀ ਖ਼ਬਰ »

ਕਾਂਗਰਸ ਵਲੋਂ ਮਹਿੰਗਾਈ ਦੇ ਵਿਰੋਧ 'ਚ ਡੀ. ਸੀ. ਦਫ਼ਤਰ ਦਾ ਘਿਰਾਓ ਅੱਜ

ਬਠਿੰਡਾ, 4 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਕਾਂਗਰਸ ਵਲੋਂ ਦਿਨੋ-ਦਿਨ ਵੱਧ ਰਹੀ ਮਹਿੰਗਾਈ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ, ਬਠਿੰਡਾ ਦਾ ਘਿਰਾਓ 5 ਅਗਸਤ ਨੂੰ ਕੀਤਾ ਜਾ ਰਿਹਾ, ਜਿਸ ਵਿਚ ਜ਼ਿਲ੍ਹਾ ਕਾਂਗਰਸ ਕਮੇਟੀ, ਬਠਿੰਡਾ ਸ਼ਹਿਰੀ ਤੋਂ ਇਲਾਵਾ ਦਿਹਾਤੀ ...

ਪੂਰੀ ਖ਼ਬਰ »

ਨੰਬਰਦਾਰਾਂ ਯੂਨੀਅਨ ਵਲੋਂ ਆਜ਼ਾਦੀ ਦਿਹਾੜੇ ਮੌਕੇ ਦੋ ਨੰਬਰਦਾਰਾਂ ਨੂੰ ਸਨਮਾਨਿਤ ਕਰਨ ਦੀ ਮੰਗ

ਬਠਿੰਡਾ, 4 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਨੰਬਰਦਾਰ ਯੂਨੀਅਨ ਦੀ ਮੀਟਿੰਗ ਬਲਜਿੰਦਰ ਸਿੰਘ ਕਿਲੀ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਮੇਹਰ ਇੰਦਰ ਸਿੰਘ, ਸਕੱਤਰ ਜਨਰਲ ਜਸਵਿੰਦਰ ਸਿੰਘ, ਪ੍ਰੈੱਸ ਸਕੱਤਰ ਅਮਰਜੀਤ ਸਿੰਘ, ਖ਼ਜ਼ਾਨਚੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX