ਤਾਜਾ ਖ਼ਬਰਾਂ


ਸਾਧੂ ਸਿੰਘ ਧਰਮਸੋਤ ਅਤੇ ਦਲਜੀਤ ਸਿੰਘ ਗਿਲਜੀਆਂ ਦੀ ਜ਼ਮਾਨਤ 'ਤੇ ਅੱਜ ਹੋਵੇਗੀ ਸੁਣਵਾਈ
. . .  31 minutes ago
ਚੰਡੀਗੜ੍ਹ, 18 ਅਗਸਤ-ਸਾਧੂ ਸਿੰਘ ਧਰਮਸੋਤ ਅਤੇ ਦਲਜੀਤ ਸਿੰਘ ਗਿਲਜੀਆਂ ਦੀ ਜ਼ਮਾਨਤ 'ਤੇ ਅੱਜ ਹੋਵੇਗੀ ਸੁਣਵਾਈ
ਰਾਵੀ ਦਰਿਆ ਨੇੜੇ ਸੜਕ ’ਤੇ ਪਏ ਪਾੜ ਨੂੰ ਪੂਰਨ ਲਈ ਪ੍ਰਸ਼ਾਸਨ ਤੇ ਫੌਜ ਵਲੋਂ ਕੰਮ ਸ਼ੁਰੂ
. . .  36 minutes ago
ਰਮਦਾਸ/ਅਜਨਾਲਾ, 18 ਅਗਸਤ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)-ਦੋ ਦਿਨ ਪਹਿਲਾਂ ਰਾਵੀ ਦਰਿਆ 'ਚ ਅਚਾਨਕ ਪਾਣੀ ਵਧਣ ਕਾਰਨ ਪਿੰਡ ਘੋਹਨੇਵਾਲਾ ਨਜ਼ਦੀਕ ਰਾਵੀ ਦਰਿਆ 'ਤੇ ਬਣੇ ਪੁਲ ਨੂੰ ਜਾਂਦੀ ਲਿੰਕ ਸੜਕ 'ਚ ਪਾੜ ਪੈ ਗਿਆ ਸੀ। ਰਾਵੀ ਦਰਿਆ...
ਭਾਰਤ 'ਚ ਪਿਛਲੇ 24 ਘੰਟਿਆਂ 'ਚ 12,608 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਨਵੀਂ ਦਿੱਲੀ, 18 ਅਗਸਤ-ਭਾਰਤ 'ਚ ਪਿਛਲੇ 24 ਘੰਟਿਆਂ 'ਚ 12,608 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 16,251 ਦੀ ਰਿਕਵਰੀ ਰਿਪੋਰਟ ਦਰਜ ਕੀਤੀ ਗਈ ਹੈ।
ਬਿਕਰਮ ਸਿੰਘ ਮਜੀਠੀਆ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਹੋਏ ਨਤਮਸਤਕ
. . .  about 1 hour ago
ਮਜੀਠਾ, 18 ਅਗਸਤ-ਡਰੱਗ ਮਾਮਲੇ 'ਚ ਜ਼ਮਾਨਤ ਮਿਲਣ ਤੋਂ ਬਾਅਦ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਨਤਮਸਤਕ ਹੋਏ। ਗੁਰਦੁਆਰਾ...
ਵੱਖ-ਵੱਖ ਮੰਗਾਂ ਨੂੰ ਲੈ ਕੇ ਅੱਜ ਸਾਂਝਾ ਕਿਸਾਨ ਮੋਰਚਾ ਕੇਂਦਰ ਸਰਕਾਰ ਖ਼ਿਲਾਫ਼ ਕਰੇਗਾ ਰੋਸ ਪ੍ਰਦਰਸ਼ਨ
. . .  about 1 hour ago
ਨਵੀਂ ਦਿੱਲੀ, 18 ਅਗਸਤ-ਵੱਖ-ਵੱਖ ਮੰਗਾਂ ਨੂੰ ਲੈ ਕੇ ਅੱਜ ਸਾਂਝਾ ਕਿਸਾਨ ਮੋਰਚਾ ਕੇਂਦਰ ਸਰਕਾਰ ਖ਼ਿਲਾਫ਼ ਕਰੇਗਾ ਰੋਸ ਪ੍ਰਦਰਸ਼ਨ
ਦਿੱਲੀ: ਯਮੁਨਾ ਨਦੀ ਦੇ ਪਾਣੀ ਦਾ ਪੱਧਰ ਵੱਧਣ ਕਾਰਨ ਨੀਵੇਂ ਇਲਾਕਿਆਂ 'ਚ ਬਣੀ ਹੜ੍ਹ ਵਰਗੀ ਸਥਿਤੀ
. . .  about 2 hours ago
ਨਵੀਂ ਦਿੱਲੀ, 18 ਅਗਸਤ-ਦਿੱਲੀ 'ਚ ਯਮੁਨਾ ਨਦੀ ਦੇ ਪਾਣੀ ਦਾ ਪੱਧਰ ਵੱਧਣ ਕਾਰਨ ਨੀਵੇਂ ਇਲਾਕਿਆਂ 'ਚ ਹੜ੍ਹ ਵਰਗੀ ਸਥਿਤੀ ਬਣ ਗਈ ਹੈ, ਜਿਸ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਅਫਗਾਨਿਸਤਾਨ: ਕਾਬੁਲ 'ਚ ਮਸਜਿਦ ਵਿਚ ਬੰਬ ਧਮਾਕਾ
. . .  1 day ago
ਜੰਡਿਆਲਾ ਨੇੜੇ ਪੁਲਿਸ ਮੁਕਾਬਲੇ ਉਪਰੰਤ ਦੋ ਗੈਂਗਸਟਰ ਗ੍ਰਿਫ਼ਤਾਰ ਦੋ ਕਿੱਲੋਗਰਾਮ ਹੈਰੋਇਨ ਤੇ ਪਿਸਤੌਲ ਬਰਾਮਦ
. . .  1 day ago
ਅੰਮ੍ਰਿਤਸਰ, 17 ਅਗਸਤ (ਰੇਸ਼ਮ ਸਿੰਘ , ਗੁਰਪ੍ਰੀਤ ਸਿੰਘ ਢਿੱਲੋਂ )-ਜੰਡਿਆਲਾ ਨੇੜੇ ਪੁਲਿਸ ਨਾਲ ਹੋਈ ਮੁੱਠਭੇੜ ਉਪਰੰਤ ਪੁਲਿਸ ਵਲੋਂ ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਦਾ ਸਬੰਧ ਜੱਗੂ ਭਗਵਾਨਪੁਰੀਆ ਗਰੁੱਪ ਨਾਲ
ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ 'ਚ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ ,ਪੁਲਿਸ ਪਾਰਟੀ ’ਤੇ ਫਾਇਰਿੰਗ
. . .  1 day ago
ਸੂਰਤ ਵਿਚ ਭਾਰੀ ਮੀਂਹ ਕਾਰਨ ਕਈ ਇਲਾਕਿਆਂ ਵਿਚ ਪਾਣੀ ਭਰਿਆ
. . .  1 day ago
ਮਲੌਦ ਪੀ.ਏ.ਡੀ.ਬੀ. ਚੋਣਾਂ 'ਚ ਆਮ ਆਦਮੀ ਪਾਰਟੀ ਦੇ ਪੰਜ ਤੇ ਅਕਾਲੀ ਦਲ ਦੇ ਚਾਰ ਡਾਇਰੈਕਟਰ ਬਣੇ
. . .  1 day ago
ਮਲੌਦ, 17 ਅਗਸਤ (ਨਿਜ਼ਾਮਪੁਰ/ਚਾਪੜਾ)- ਮਲੌਦ ਪੀ.ਏ.ਡੀ.ਬੀ. ਬੈਂਕ ਦੀਆਂ ਚੋਣਾਂ 'ਚ ਪੰਜ ਸੀਟਾਂ 'ਤੇ ਚੋਣ ਹੋਈ, ਜਿਸ 'ਚ ਇਕ ਸੀਟ ਆਮ ਆਦਮੀ ਪਾਰਟੀ ਅਤੇ ਚਾਰ ਸੀਟਾਂ ਸ਼੍ਰੋਮਣੀ ਅਕਾਲੀ ਦਲ ਦੇ ਹਿੱਸੇ ਆਈਆਂ। ਜ਼ਿਕਰਯੋਗ ਹੈ ਕਿ ਕੁੱਲ 9 ਮੈਂਬਰਾਂ 'ਚੋਂ ਚਾਰ...
ਅਟਾਰੀ ਸਰਹੱਦ 'ਤੇ ਆਈ.ਸੀ.ਪੀ. 'ਚ ਹੋਇਆ ਧਮਾਕਾ, ਡਰਾਈ ਫਰੂਟ ਦੇ ਟਰੱਕ ਥੱਲੇ ਚੁੰਬਕ ਨਾਲ ਲਮਕਾਇਆ ਗਿਆ ਸੀ ਲੋਹੇ ਦਾ ਡੱਬਾ
. . .  1 day ago
ਅਟਾਰੀ, 17 ਅਗਸਤ (ਗੁਰਦੀਪ ਸਿੰਘ ਅਟਾਰੀ)-ਭਾਰਤ-ਪਾਕਿਸਤਾਨ ਅਤੇ ਅਫ਼ਗਾਨਿਸਤਾਨ ਦੇ ਵਪਾਰਕ ਸੌਦੇ ਨੂੰ ਚਲਾਉਣ ਵਾਲੀ ਇੰਟੇਗ੍ਰੇਟਿਡ ਚੈੱਕ ਪੋਸਟ ਵਿਖੇ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਫ਼ਗਾਨਿਸਤਾਨ ਤੋਂ ਆਏ ਡਰਾਈ ਫਰੂਟ...
ਡੀ.ਜੀ. ਸੀ.ਏ. ਨੇ ਕੋਰੋਨਾ ਦੇ ਮੱਦੇਨਜ਼ਰ ਏਅਰਲਾਈਨਜ਼ ਕੰਪਨੀਆਂ ਨੂੰ ਜਾਰੀ ਕੀਤੀ ਨਵੀਆਂ ਹਦਾਇਤਾਂ
. . .  1 day ago
ਨਵੀਂ ਦਿੱਲੀ, 17 ਅਗਸਤ- ਦੇਸ਼ 'ਚ ਵੱਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਲੈ ਕੇ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਐਵੀਏਸ਼ਨ (ਡੀ.ਜੀ. ਸੀ.ਏ.) ਨੇ ਏਅਰਲਾਈਨਜ਼ ਕੰਪਨੀਆਂ ਨੂੰ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ...
ਅਫ਼ਗਾਨਿਸਤਾਨ ਤੋਂ ਆਏ ਡਰਾਈ ਫਰੂਟ ਦੇ ਟਰੱਕ 'ਚੋਂ ਮਿਲੀ ਇਤਰਾਜ਼ਯੋਗ ਚੀਜ਼
. . .  1 day ago
ਅਜਨਾਲਾ, 17 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਅਫ਼ਗਾਨਿਸਤਾਨ ਦਰਮਿਆਨ ਚੱਲ ਰਹੇ ਵਪਾਰ ਦੌਰਾਨ ਅੱਜ ਅਫ਼ਗਾਨਿਸਤਾਨ ਤੋਂ ਪਾਕਿਸਤਾਨ ਰਾਹੀਂ ਆਏ ਡਰਾਈ ਫਰੂਟ ਦੇ ਟਰੱਕ 'ਚੋਂ ਇਤਰਾਜ਼ਯੋਗ ਚੀਜ਼ ਮਿਲੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ...
ਸੈਂਕੜੇ ਅਧਿਆਪਕਾਂ ਨੇ ਧਰਨਾ ਦੇ ਕੇ ਕੀਤਾ ਜ਼ਬਰਦਸਤ ਰੋਸ ਪ੍ਰਦਰਸ਼ਨ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)- ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਅੱਜ ਸੰਗਰੂਰ ਵਿਖੇ ਸੈਂਕੜੇ ਅਧਿਆਪਕਾਂ ਨੇ ਅਧਿਆਪਕ ਮੰਗਾਂ ਦੀ ਅਣਦੇਖੀ ਕਰਨ ਖ਼ਿਲਾਫ਼ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਫ਼ਤਰ ਅੱਗੇ ਇਕੱਠੇ ਹੋ ਕੇ ਜ਼ਬਰਦਸਤ ਨਾਅਰੇਬਾਜ਼ੀ...
ਕੁਲਦੀਪ ਧਾਲੀਵਾਲ ਵਲੋਂ ਫਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਲਈ ਵੰਡੀਆਂ ਮਸ਼ੀਨਾਂ 'ਚ 150 ਕਰੋੜ ਰੁਪਏ ਦੇ ਘਪਲੇ ਸੰਬੰਧੀ ਵਿਜੀਲੈਂਸ ਜਾਂਚ ਦੇ ਹੁਕਮ
. . .  1 day ago
ਚੰਡੀਗੜ੍ਹ 17 ਅਗਸਤ, ਭਗਵੰਤ ਮਾਨ ਸਰਕਾਰ ਵਲੋਂ ਸੂਬੇ 'ਚ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਪਹਿਲੇ ਦਿਨ ਤੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਦੇ ਚੱਲਦਿਆਂ ਪਹਿਲੀਆਂ ਸਰਕਾਰਾਂ 'ਚ ਲੋਕਾਂ ਦੇ ਪੈਸੇ ਦੀ ਲੁੱਟ-ਖਸੁੱਟ ਕਰਨ ਵਾਲੇ ਸਰਕਾਰੀ ਅਧਿਕਾਰੀਆਂ ਅਤੇ ਰਾਜਸੀ ਆਗੂਆਂ...
ਕਿਸਾਨਾਂ ਨੂੰ ਕੇਂਦਰ ਵਲੋਂ ਰਾਹਤ, ਖ਼ੇਤੀਬਾੜੀ ਕਰਜ਼ 'ਤੇ 1.5 ਫ਼ੀਸਦੀ ਸਹਾਇਤਾ ਨੂੰ ਮਨਜ਼ੂਰੀ
. . .  1 day ago
ਨਵੀਂ ਦਿੱਲੀ, 17 ਅਗਸਤ-ਕੈਬਨਿਟ ਦੀ ਬੈਠਕ 'ਚ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ 3 ਲੱਖ ਤੱਕ ਦੇ ਛੋਟੀ ਮਿਆਦ ਵਾਲੇ ਖ਼ੇਤੀ...
ਇੰਡਸਟਰੀਅਲ ਚੈਂਬਰ 'ਚ ਪੰਜਾਬ ਦੇ ਪਹਿਲੇ ਸੁਵਿਧਾ ਕੇਂਦਰ ਦੀ ਹੋਈ ਸ਼ੁਰੂਆਤ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)- ਸੰਗਰੂਰ ਇੰਡਸਟਰੀਅਲ ਚੈਂਬਰ 'ਚ ਪੰਜਾਬ ਦੇ ਪਹਿਲੇ ਸੁਵਿਧਾ ਕੇਂਦਰ ਦਾ ਉਦਘਾਟਨ ਵਿਧਾਇਕਾ ਬੀਬਾ ਨਰਿੰਦਰ ਕੌਰ ਭਰਾਜ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਐੱਸ.ਈ.ਈ. ਅਸ਼ੋਕ ਸ਼ਰਮਾ...
ਚਿੱਟੇ ਮੱਛਰ ਨਾਲ ਖ਼ਰਾਬ ਹੋਇਆ ਨਰਮਾ ਵਾਹਿਆ
. . .  1 day ago
ਰਾਮਾ ਮੰਡੀ, 17 ਅਗਸਤ (ਗੁਰਪ੍ਰੀਤ ਸਿੰਘ ਅਰੋੜਾ)- ਨਰਮਾ ਪੱਟੀ 'ਚ ਚਿੱਟਾ ਮੱਛਰ ਨਰਮੇ ਦੀ ਫ਼ਸਲ ਨੂੰ ਤਬਾਹ ਕਰ ਰਿਹਾ ਹੈ। ਕਿਸਾਨਾਂ ਵਲੋਂ ਨਰਮੇ ਦੀ ਫ਼ਸਲ ਬਚਾਉਣ ਲਈ ਸਪਰੇਹਾਂ ਕੀਤੀਆਂ ਜਾ ਰਹੀਆ ਹਨ। 'ਆਪ' ਸਰਕਾਰ ਜੋ ਪਹਿਲਾਂ ਕਹਿੰਦੀ ਸੀ ਕਿ ਪਿੰਡ-ਪਿੰਡ...
ਪਟਿਆਲਾ: ਦਿਨ-ਦਿਹਾੜੇ ਨਕਾਬਪੋਸ਼ ਵਿਅਕਤੀਆਂ ਵਲੋਂ ਹਜ਼ਾਰਾਂ ਰੁਪਏ ਦੀ ਲੁੱਟ
. . .  1 day ago
ਪਟਿਆਲਾ, 17 ਅਗਸਤ (ਗੁਰਵਿੰਦਰ ਸਿੰਘ ਔਲਖ)-ਪਟਿਆਲਾ ਦੇ ਬਿਸ਼ਨ ਨਗਰ ਵਿਖੇ ਦਿਨ-ਦਿਹਾੜੇ ਦੋ ਨਕਾਬਪੋਸ਼ ਵਿਅਕਤੀਆਂ ਨੇ 65 ਹਜ਼ਾਰ ਰੁਪਏ ਦੀ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ।
ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਉਣ ਦਾ ਮਾਮਲਾ: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
. . .  1 day ago
ਅੰਮ੍ਰਿਤਸਰ, 17 ਅਗਸਤ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਨੌਜਵਾਨ ਵਲੋਂ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਉਣ ਅਤੇ ਫੋਟੋਆਂ ਖਿਚਵਾ ਕੇ ਵਾਇਰਲ ਕਰਨ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿੰਦਾ ਕੀਤੀ...
ਅੰਮ੍ਰਿਤਸਰ: ਪੁਲਿਸ ਦੀ ਗੱਡੀ ਹੇਠਾਂ ਬੰਬ ਰੱਖਣ ਵਾਲੇ 2 ਮੁਲਜ਼ਮ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 17 ਅਗਸਤ (ਰੇਸ਼ਮ ਸਿੰਘ)-ਬੀਤੇ ਦਿਨੀਂ ਇਕ ਸਬ-ਇੰਸਪੈਕਟਰ ਦੀ ਗੱਡੀ ਹੇਠਾਂ ਬੰਬ ਲਾ ਕੇ ਉਡਾਉਣ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ਪੁਲਿਸ ਨੇ 2 ਮੁਲਜ਼ਮਾਂ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਨੂੰ ਦਿੱਲੀ ਤੋਂ ਵਿਸਤਾਰਾ ਏਅਰਲਾਈਨ ਰਾਹੀਂ ਅੰਮ੍ਰਿਤਸਰ ਲਿਆਂਦਾ...
ਭੇਤਭਰੇ ਹਾਲਾਤ 'ਚ ਜੰਡਿਆਲਾ ਦੇ ਨੌਜਵਾਨ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 17ਅਗਸਤ (ਸੁਰਜੀਤ ਸਿੰਘ ਜੰਡਿਆਲਾ)-ਜੰਡਿਆਲਾ-ਫਗਵਾੜਾ ਮੁੱਖ ਮਾਰਗ ਤੇ ਪੈਂਦੇ ਪਿੰਡ ਲਖਨਪਾਲ ਕੋਲ ਅੱਜ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਲਖਨਪਾਲ ਦੇ ਸਰਪੰਚ ਰਮਨ ਕੁਮਾਰ ਨੇ ਦੱਸਿਆ ਕਿ...
ਪਵਨ ਕੁਮਾਰ ਅਤੇ ਲਖਵਿੰਦਰ ਸਿੰਘ ਰਾਣਾ ਮੁੱਖ ਮੰਤਰੀ ਦੀ ਮੌਜੂਦਗੀ 'ਚ ਭਾਜਪਾ 'ਚ ਹੋਏ ਸ਼ਾਮਿਲ
. . .  1 day ago
ਨਵੀਂ ਦਿੱਲੀ, 17 ਅਗਸਤ-ਹਿਮਾਚਲ ਪ੍ਰਦੇਸ਼ ਦੇ ਕਾਂਗਰਸ ਵਿਧਾਇਕ ਪਵਨ ਕੁਮਾਰ ਕਾਜਲ ਅਤੇ ਲਖਵਿੰਦਰ ਸਿੰਘ ਰਾਣਾ ਮੁੱਖ ਮੰਤਰੀ ਜੈ ਰਾਮ ਠਾਕੁਰ ਦੀ ਮੌਜੂਦਗੀ 'ਚ ਭਾਜਪਾ 'ਚ ਸ਼ਾਮਿਲ ਹੋਏ ਹਨ।
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 21 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਅਜਿਹਾ ਹਰ ਵਿਅਕਤੀ ਮਨੁੱਖਤਾ ਦਾ ਦੁਸ਼ਮਣ ਹੈ, ਜਿਹੜਾ ਦਹਿਸ਼ਤ ਨਾਲ ਜਿੱਤ ਪ੍ਰਾਪਤ ਕਰਨੀ ਚਾਹੁੰਦਾ ਹੈ। -ਅਲਬਰਟ ਆਈਨਸਟਾਈਨ

ਖੇਡ ਸੰਸਾਰ

ਤੇਜਸਵਿਨ ਤੇ ਸੌਰਵ ਨੇ ਰਚਿਆ ਇਤਿਹਾਸ

ਬਰਮਿੰਘਮ, 4 ਅਗਸਤ (ਏਜੰਸੀ)-ਭਾਰਤ ਦੇ ਉੱਚੀ ਛਾਲ ਵਾਲੇ ਅਥਲੀਟ ਤੇਜਸਵਿਨ ਸ਼ੰਕਰ ਨੇ ਇਤਿਹਾਸ ਰਚਦਿਆਂ ਰਿਕਾਰਡ ਬੁੱਕ 'ਚ ਆਪਣਾ ਨਾਂਅ ਦਰਜ ਕਰਵਾ ਲਿਆ ਹੈ | ਉਨ੍ਹਾਂ ਬਰਮਿੰਘਮ ਰਾਸ਼ਟਰਮੰਡਲ ਖੇਡਾਂ 'ਚ ਟਰੈਕ ਐਂਡ ਫੀਲਡ 'ਚ ਭਾਰਤ ਲਈ ਤਗਮਿਆਂ ਦਾ ਖਾਤਾ ਖੋਲਦਿਆਂ ਕਾਂਸੀ ਦਾ ਤਗਮਾ ਜਿੱਤਿਆ ਹੈ | ਇਸ ਦੇ ਨਾਲ ਹੀ ਉਹ ਰਾਸ਼ਟਰਮੰਡਲ ਖੇਡਾਂ 'ਚ ਭਾਰਤ ਲਈ ਉੱਚੀ ਛਾਲ 'ਚ ਤਗਮਾ ਜਿੱਤਣ ਵਾਲੇ ਪਹਿਲੇ ਅਥਲੀਟ ਬਣ ਗਏ ਹਨ | ਤੇਜਸਵਿਨ ਨੇ ਫਾਈਨਲ 'ਚ 2.22 ਮੀਟਰ ਉੱਚੀ ਛਾਲ ਨਾਲ ਤਗਮਾ ਆਪਣੇ ਨਾਂਅ ਕੀਤਾ | ਤੇਜਸਵਿਨ ਸ਼ੰਕਰ ਤਿੰਨ ਦਿਨ ਪਹਿਲਾਂ ਹੀ ਬਰਮਿੰਘਮ ਪਹੁੰਚੇ ਸਨ | ਉਹ ਬਰਮਿੰਘਮ ਲਈ ਰਵਾਨਾ ਹੋਣ ਵਾਲੇ ਭਾਰਤੀ ਦਲ 'ਚ ਆਖਰੀ ਨਾਂਅ ਸਨ ਪਰ ਉਨ੍ਹਾਂ ਟਰੈਕ ਐਂਡ ਫੀਲਡ 'ਚ ਪਹਿਲਾ ਤਗਮਾ ਜਿੱਤਿਆ ਹੈ | ਅਥਲੈਟਿਕਸ ਫੈਡਰੇਸ਼ਨ ਆਫ਼ ਇੰਡੀਆ ਨੇ ਸ਼ੁਰੂਆਤ 'ਚ ਅਮਰੀਕਾ 'ਚ ਸਿਖਲਾਈ ਲੈ ਰਹੇ ਤੇਜਸਵਿਨ ਸ਼ੰਕਰ ਨੂੰ ਭਾਰਤੀ ਟੀਮ 'ਚੋਂ ਬਾਹਰ ਕਰ ਦਿੱਤਾ ਸੀ, ਕਿਉਂਕਿ ਉਨ੍ਹਾਂ ਨੇ ਭਾਰਤ ਦੀ ਰਾਸ਼ਟਰੀ ਅੰਤਰਰਾਜੀ ਚੈਂਪੀਅਨਸ਼ਿਪ 'ਚ ਹਿੱਸਾ ਨਹੀਂ ਲਿਆ ਸੀ | ਇਸ ਤੋਂ ਬਾਅਦ ਉਨ੍ਹਾਂ ਇਸ ਫੈਸਲੇ ਨੂੰ ਲੈ ਕੇ ਹਾਈ ਕੋਰਟ 'ਚ ਚੁਣੌਤੀ ਦਿੱਤੀ ਸੀ | ਤੇਜਸਵਿਨ ਨੇ ਤਗਮਾ ਜਿੱਤ ਕੇ ਦਿਖਾ ਦਿੱਤਾ ਕਿ ਉਸ ਨੂੰ ਭਾਰਤੀ ਦਲ 'ਚ ਸ਼ਾਮਿਲ ਕਰਨਾ ਗਲਤ ਨਹੀਂ ਸੀ |
ਸੌਰਵ ਘੋਸ਼ਾਲ ਨੇ ਸਕਵੈਸ਼ 'ਚ ਪੁਰਸ਼ਾਂ ਦੇ ਸਿੰਗਲ ਵਰਗ 'ਚ ਕਾਂਸੀ ਦਾ ਤਗਮਾ ਜਿੱਤ ਕੇ ਇਤਿਹਾਸ ਰਚਿਆ ਹੈ | ਉਨ੍ਹਾਂ ਗੋਲਡ ਕੋਸਟ ਖੇਡਾਂ (2018) ਦੇ ਸੋਨ ਤਗਮਾ ਜੇਤੂ ਜੇਮਸ ਵਿਲਸਟ੍ਰਾਪ ਨੂੰ ਹਰਾ ਕੇ ਭਾਰਤ ਨੂੰ ਰਾਸ਼ਟਰਮੰਡਲ ਖੇਡਾਂ ਦੇ ਇਤਿਹਾਸ 'ਚ ਪਹਿਲੀ ਵਾਰ ਸਕਵੈਸ਼ ਦੇ ਸਿੰਗਲ ਵਰਗ 'ਚ ਤਗਮਾ ਦਿਵਾਇਆ ਹੈ | ਭਾਰਤ ਨੇ ਹੁਣ ਤੱਕ ਰਾਸ਼ਟਰਮੰਡਲ ਖੇਡਾਂ 'ਚ ਸਕਵੈਸ਼ 'ਚ ਕੇਵਲ 4 ਤਗਮੇ ਜਿੱਤੇ ਹਨ | ਇਸ ਤੋਂ ਪਹਿਲਾਂ ਦੀਪਿਕਾ ਪੱਲੀਕਲ ਅਤੇ ਜੋਸ਼ਨਾ ਚਿਨੱਪਾ ਨੇ 2014 'ਚ ਮਹਿਲਾ ਡਬਲਜ਼ ਸੋਨ ਅਤੇ 2018 'ਚ ਕਾਂਸੀ ਦਾ ਤਗਮਾ ਜਿੱਤਿਆ ਸੀ, ਜਦੋਂਕਿ ਪੱਲੀਕਲ ਨੇ ਉਸੇ ਸਾਲ ਘੋਸ਼ਾਲ ਦੇ ਨਾਲ ਮਿਸ਼ਰਤ ਵਰਗ 'ਚ ਚਾਂਦੀ ਦਾ ਤਗਮਾ ਜਿੱਤਿਆ ਸੀ |

ਭਾਰਤੀ ਹਾਕੀ ਟੀਮ ਵੇਲਜ਼ ਨੂੰ 4-1 ਨਾਲ ਹਰਾ ਕੇ ਸੈਮੀਫਾਈਨਲ 'ਚ

ਬਰਮਿੰਘਮ, 4 ਅਗਸਤ (ਪੀ. ਟੀ. ਆਈ.)-ਉਪ ਕਪਤਾਨ ਹਰਮਨਪ੍ਰੀਤ ਸਿੰਘ ਦੀ ਹੈਟਿ੍ਕ ਬਦੌਲਤ ਭਾਰਤੀ ਪੁਰਸ਼ ਹਾਕੀ ਟੀਮ ਨੇ ਇਥੇ ਰਾਸ਼ਟਰਮੰਡਲ ਖੇਡਾਂ ਦੇ ਸੈਮੀਫਾਈਨਲ ਲਈ ਕੁਆਲੀਫਾਈ ਕਰਦੇ ਹੋਏ ਪੂਲ 'ਬੀ' ਦੇ ਆਪਣੇ ਆਖ਼ਰੀ ਮੈਚ ਵਿਚ ਵੇਲਜ਼ ਨੂੰ 4-1 ਨਾਲ ਹਰਾ ਦਿੱਤਾ | ਭਾਰਤ ਲਈ ...

ਪੂਰੀ ਖ਼ਬਰ »

ਹਿਮਾ ਦਾਸ 200 ਮੀਟਰ ਦੌੜ ਦੇ ਸੈਮੀਫਾਈਨਲ 'ਚ

ਬਰਮਿੰਘਮ, 4 ਅਗਸਤ (ਪੀ. ਟੀ. ਆਈ.)-ਸਟਾਰ ਭਾਰਤੀ ਦੌੜਾਕ ਹਿਮਾ ਦਾਸ ਨੇ ਰਾਸ਼ਟਰਮੰਡਲ ਖੇਡਾਂ 'ਚ 23.42 ਸਕਿੰਟ ਦੇ ਸਮੇਂ ਨਾਲ ਆਪਣੀ ਹੀਟ ਜਿੱਤ ਕੇ ਮਹਿਲਾ 200 ਮੀਟਰ ਸੈਮੀਫਾਈਨਲ ਲਈ ਕੁਆਲੀਫਾਈ ਕਰ ਲਿਆ ਹੈ | ਜ਼ੈਂਬੀਆ ਦੀ ਰੋਡਾ ਨਜੋਬਵੂ 23.85 ਸਕਿੰਟ ਨਾਲ ਦੂਜੇ, ਜਦੋਂਕਿ ...

ਪੂਰੀ ਖ਼ਬਰ »

ਮੇਜਰ ਧਿਆਨ ਚੰਦ ਨੂੰ ਸਮਰਪਿਤ 'ਪੰਜਾਬ ਖੇਡ ਮੇਲਾ' ਕਰਵਾਏਗਾ ਪੰਜਾਬ-ਮੁੱਖ ਮੰਤਰੀ

ਚੰਡੀਗੜ੍ਹ, 4 ਅਗਸਤ (ਅਜੀਤ ਬਿਊਰੋ)-ਸੂਬੇ 'ਚ ਖੇਡ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੌਮੀ ਖੇਡ ਦਿਵਸ ਮੌਕੇ 29 ਅਗਸਤ ਨੂੰ ਮੇਜਰ ਧਿਆਨ ਚੰਦ ਦੇ ਜਨਮ ਦਿਨ ਮੌਕੇ ਕਰਵਾਏ ਜਾ ਰਹੇ ਹੁਣ ਤੱਕ ਦੇ ਸਭ ਤੋਂ ਵੱਡੇ ਖੇਡ ਕੁੰਭ ...

ਪੂਰੀ ਖ਼ਬਰ »

ਜੂਡੋਕਾ ਤੁਲਿਕਾ ਨੇ ਘਟਾਇਆ ਸੀ 30 ਕਿੱਲੋ ਵਜ਼ਨ

ਬਰਮਿੰਘਮ, 4 ਅਗਸਤ (ਪੀ. ਟੀ. ਆਈ.)-ਸਿਰਫ ਇਕ ਸਾਲ ਪਹਿਲਾਂ 115 ਕਿੱਲੋ ਵਜ਼ਨ ਵਾਲੀ ਜੂਡੋਕਾ ਤੁਲਿਕਾ ਮਾਨ ਦਾ ਰਾਸ਼ਟਰਮੰਡਲ ਖੇਡਾਂ 'ਚ ਚਾਂਦੀ ਦਾ ਤਗਮਾ ਜਿੱਤਣਾ ਕਿਸੇ ਸਨਸਨੀ ਤੋਂ ਘੱਟ ਨਹੀਂ ਹੈ | ਕੋਚ ਜੀਵਨ ਸ਼ਰਮਾ ਦਾ ਕਹਿਣਾ ਹੈ ਕਿ ਜਦੋਂ ਇਕ ਸਾਲ ਪਹਿਲਾਂ ਸੰਭਾਵਿਤ ...

ਪੂਰੀ ਖ਼ਬਰ »

ਸਾਗਰ, ਅਮਿਤ ਪੰਘਾਲ ਤੇ ਜੈਸਮੀਨ ਸੈਮੀਫਾਈਨਲ 'ਚ

ਬਰਮਿੰਘਮ, 4 ਅਗਸਤ (ਪੀ. ਟੀ. ਆਈ.)-ਸਾਗਰ ਅਹਿਲਾਵਤ, ਅਮਿਤ ਪੰਘਾਲ ਤੇ ਜੈਸਮੀਨ ਰਾਸ਼ਟਰਮੰਡਲ ਖੇਡਾਂ ਦੇ ਮੁੱਕੇਬਾਜ਼ੀ ਮੁਕਾਬਲਿਆਂ ਦੇ ਸੈਮੀਫਾਈਨਲ 'ਚ ਪਹੁੰਚ ਗਏ ਹਨ, ਜਿਸ ਨਾਲ ਭਾਰਤ ਦੇ 6 ਤਗਮੇ ਪੱਕੇ ਹੋ ਗਏ ਹਨ | ਹਰਿਆਣਾ ਦੇ 22 ਸਾਲਾ ਸਾਗਰ ਨੇ ਸੁਪਰ ਹੈਵੀਵੇਟ (92+) ਦੇ ...

ਪੂਰੀ ਖ਼ਬਰ »

ਗੁਰਦੀਪ ਸਿੰਘ ਨੇ ਜ਼ਖ਼ਮੀ ਹੋਣ ਤੋਂ ਬਾਅਦ ਵੀ ਜਿੱਤਿਆ ਕਾਂਸੀ ਦਾ ਤਗਮਾ

ਲੰਡਨ, 4 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤੋਲਕ ਗੁਰਦੀਪ ਸਿੰਘ ਨੇ ਰਾਸ਼ਟਰਮੰਡਲ ਖੇਡਾਂ 'ਚ 109 ਪਲੱਸ ਕਿੱਲੋਗ੍ਰਾਮ ਭਾਰ ਵਰਗ 'ਚ ਕਾਂਸੀ ਦਾ ਤਗਮਾ ਜਿੱਤ ਕੇ ਭਾਰਤ ਦੀ ਪ੍ਰਭਾਵਸ਼ਾਲੀ ਮੁਹਿੰਮ ਨੂੰ ਜਾਰੀ ਰੱਖਿਆ¢ 26 ਸਾਲਾ ਗੁਰਦੀਪ ਸਿੰਘ ਨੇ ਸਨੈਚ 'ਚ 167 ਅਤੇ ...

ਪੂਰੀ ਖ਼ਬਰ »

ਗੁਰਦੀਪ ਸਿੰਘ ਨੂੰ ਸਰਕਾਰ ਵਲੋਂ ਦਿੱਤੇ ਜਾਣਗੇ 40 ਲੱਖ ਰੁਪਏ

ਚੰਡੀਗੜ੍ਹ, 4 ਅਗਸਤ (ਅਜਾਇਬ ਸਿੰਘ ਔਜਲਾ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਖੰਨਾ ਨੇੜਲੇ ਪਿੰਡ ਦੇ ਗੁਰਦੀਪ ਸਿੰਘ ਨੂੰ ਰਾਸ਼ਟਰ ਮੰਡਲ ਖੇਡਾਂ ਦੌਰਾਨ ਵੇਟਲਿਫ਼ਟਿੰਗ ਦੇ 109 ਕਿੱਲੋ ਗਰਾਮ ਭਾਰ ਵਰਗ ਵਿਚ ਕਾਂਸੀ ਦਾ ਤਮਗਾ ਜਿੱਤਣ 'ਤੇ ਜਿਥੇ ਵਧਾਈ ਦਿੱਤੀ ਹੈ, ਉਥੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX