ਤਾਜਾ ਖ਼ਬਰਾਂ


ਜੱਚਾ-ਬੱਚਾ ਵਾਰਡ 'ਚੋਂ ਚੋਰੀ ਹੋਇਆ ਨਵਜੰਮਿਆ ਬੱਚਾ 55 ਘੰਟਿਆਂ ਬਾਅਦ ਪੁਲਿਸ ਨੇ ਕੀਤਾ ਬਰਾਮਦ
. . .  1 day ago
ਬਠਿੰਡਾ , 6 ਦਸੰਬਰ (ਨਾਇਬ ਸਿੱਧੂ)- -ਬਠਿੰਡਾ ਸਿਵਲ ਹਸਪਤਾਲ ਤੇ ਜੱਚਾ-ਬੱਚਾ ਵਾਰਡ ਵਿੱਚੋ ਚੋਰੀ ਹੋਇਆ ਨਵਜੰਮਿਆ ਬੱਚਾ 55 ਘੰਟਿਆਂ ਬਾਅਦ ਪੁਲਿਸ ਨੇ ਬਰਾਮਦ ਕੀਤਾ ਹੈ । ਚੋਰੀ ਕਰਨ ਵਾਲੀਆਂ ਮਾਵਾਂ-ਧੀਆਂ ਨੂੰ ਬੱਚੇ ਸਮੇਤ ਕੋਠਾ ਗੁਰੂ ਤੋਂ ਕੀਤਾ ਗ੍ਰਿਫਤਾਰ ਹੈ ।
ਦਿੱਲੀ ਦੇ ਝਿਲਮਿਲ ਇੰਡਸਟਰੀਅਲ ਏਰੀਆ 'ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ 11 ਗੱਡੀਆਂ ਪੁੱਜੀਆਂ
. . .  1 day ago
ਐਡਵੋਕੇਟ ਹਰਪਾਲ ਸਿੰਘ ਨਿੱਝਰ ਬਾਰ ਐਸੋਸੀਏਸ਼ਨ ਅਜਨਾਲਾ ਦੀ ਬਿਨਾਂ ਮੁਕਾਬਲਾ ਚੋਣ ਜਿੱਤ ਕੇ ਪੰਜਵੀਂ ਵਾਰ ਬਣੇ ਪ੍ਰਧਾਨ
. . .  1 day ago
ਅਜਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬਾਰ ਕੌਂਸਲ ਆਫ ਹਰਿਆਣਾ ਦੇ ਨਿਰਦੇਸ਼ਾਂ ਤਹਿਤ ਬਾਰ ਐਸੋਸੀਏਸ਼ਨ ਅਜਨਾਲਾ ਦੇ ਅਹੁਦੇਦਾਰਾਂ ਦੀ ਚੋਣ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਅੱਜ ਦੂਸਰੇ ਤੇ ਆਖਰੀ ਦਿਨ ਬਾਰ ਦੇ ...
ਖ਼ਰਾਬ ਟਰਾਲੇ ਦੇ ਪਿੱਛੇ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ 'ਚ ਤਿੰਨ ਨੌਜਵਾਨਾਂ ਦੀ ਮੌਤ, ਦੋ ਜ਼ਖ਼ਮੀ
. . .  1 day ago
ਕਰਨਾਲ , 6 ਦਸੰਬਰ ( ਗੁਰਮੀਤ ਸਿੰਘ ਸੱਗੂ )- ਬੀਤੀ ਰਾਤ ਕੁਟੇਲ ਰੋਡ 'ਤੇ ਖੜੇ ਟਰਾਲੇ ਦੇ ਪਿੱਛੇ ਇਕ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ ਕਾਰਨ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ...
ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ
. . .  1 day ago
ਬਟਾਲਾ,6 ਦਸੰਬਰ (ਡਾ. ਕਾਹਲੋਂ )- ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ ਸੰਬੰਧੀ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਸੰਬੰਧੀ ...
ਮਹਾਰਸ਼ਟਰ : ਮੁੱਖ ਮੰਤਰੀ ਸ਼ਿੰਦੇ ਨੂੰ ਕਿਸੇ ਵੀ ਫੈਸਲੇ ਤੋਂ ਪਹਿਲਾਂ ਸਾਰੀਆਂ ਪਾਰਟੀਆਂ ਨੂੰ ਭਰੋਸੇ ਵਿਚ ਲੈਣਾ ਚਾਹੀਦਾ ਹੈ: - ਸ਼ਰਦ ਪਵਾਰ
. . .  1 day ago
ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ 9 ਦਸੰਬਰ ਨੂੰ ਜ਼ਿਲ੍ਹਾ ਰੂਪਨਗਰ ਦੇ ਪ੍ਰਾਇਮਰੀ ਸਕੂਲਾਂ ਵਿਚ ਛੁੱਟੀ ਦਾ ਐਲਾਨ
. . .  1 day ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਨਿੱਕੂਵਾਲ, ਸੈਣੀ) - ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ ਹੋਈਆਂ ਪ੍ਰਾਇਮਰੀ ਸਕੂਲ ਖੇਡਾਂ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਜ਼ਿਲ੍ਹਾ ਰੂਪਨਗਰ ਦੇ ...
ਸ਼੍ਰੋਮਣੀ ਕਮੇਟੀ ਨੇ ਕੈਨੇਡਾ -ਭਾਰਤ ਉਡਾਣਾਂ ਲਈ ਨਵੇਂ ਸਮਝੌਤੇ ’ਚ ਪੰਜਾਬ ਨੂੰ ਨਜ਼ਰਅੰਦਾਜ਼ ਕਰਨ ’ਤੇ ਕੀਤਾ ਇਤਰਾਜ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜਸ )-ਸ਼੍ਰੋਮਣੀ ਕਮੇਟੀ ਨੇ ਕੈਨੇਡਾ ਅਤੇ ਭਾਰਤ ਵਿਚ ਹਵਾਈ ਉਡਾਣਾਂ ਨੂੰ ਲੈ ਕੇ ਹੋਏ ਨਵੇਂ ਸਮਝੌਤੇ ਵਿਚ ਪੰਜਾਬ ਅਤੇ ਖ਼ਾਸਕਰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਨੂੰ ...
42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਇਆ ਆਗਾਜ਼
. . .  1 day ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ.ਐੱਸ.ਨਿੱਕੂਵਾਲ)- 42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਦੇ ਖੇਡ ਮੈਦਾਨਾਂ 'ਚ ਆਗਾਜ਼ ਹੋ ਗਿਆ । ਜਿਸ ਦਾ ...
ਤਾਮਿਲਨਾਡੂ : ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਚੇਨਈ ‘ਚ ਪਹਿਲੀ ਡਰੋਨ ਸਕਿੱਲਿੰਗ ਅਤੇ ਟਰੇਨਿੰਗ ਕਾਨਫਰੰਸ ਦੀ ਕੀਤੀ ਸ਼ੁਰੂਆਤ
. . .  1 day ago
ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਕਰ ਵਾਪਿਸ ਪਰਤੇ ਬੀ.ਐਸ.ਐਫ. ਦੀ 66 ਬਟਾਲੀਅਨ ਦੇ ਅਧਿਕਾਰੀ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਫ਼ਾਜ਼ਿਲਕਾ ਸੈਕਟਰ ਵਿਚ ਤਾਇਨਾਤ ਬੀ.ਐਸ.ਐਫ. ਦੀ 66 ਬਟਾਲੀਅਨ ਨੂੰ ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਹੋਇਆ ਹੈ। ਅੰਮ੍ਰਿਤਸਰ ਤੋਂ ਦੇਸ਼ ਦੇ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਅਤੇ ਬੀ.ਐਸ.ਐਫ. ਦੇ ਡਾਇਰੈਕਟਰ ਜਰਨਲ...
ਨੀਤੀ ਸੁਧਾਰਾਂ, ਸੂਝ-ਬੂਝ ਵਾਲੇ ਰੈਗੂਲੇਟਰੀ ਤੰਤਰ ਨੇ ਭਾਰਤੀ ਅਰਥਵਿਵਸਥਾ ਦੀ ਲਚਕਤਾ ਵਿਚ ਅਹਿਮ ਭੂਮਿਕਾ ਨਿਭਾਈ - ਵਿਸ਼ਵ ਬੈਂਕ
. . .  1 day ago
ਲਖੀਮਪੁਰ ਖੀਰੀ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਤੇ 13 ਹੋਰਾਂ ਖ਼ਿਲਾਫ਼ ਦੋਸ਼ ਆਇਦ
. . .  1 day ago
ਲਖੀਮਪੁਰ ਖੀਰੀ, 6 ਦਸੰਬਰ- ਜ਼ਿਲ੍ਹਾ ਸਰਕਾਰੀ ਵਕੀਲ ਅਰਵਿੰਦ ਤ੍ਰਿਪਾਠੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਅੱਜ ਆਸ਼ੀਸ਼ ਮਿਸ਼ਰਾ (ਕੇਂਦਰੀ ਮੰਤਰੀ ਅਜੈ ਮਿਸ਼ਰਾ ਦਾ ਪੁੱਤਰ) ਅਤੇ 13 ਹੋਰਾਂ ਵਿਰੁੱਧ ਦੋਸ਼ ਆਇਦ ਕੀਤੇ ਗਏ ਹਨ। 14ਵੇਂ ਦੋਸ਼ੀ...
ਤੀਰਥ ਯਾਤਰਾ ਤੋਂ ਵਾਪਸ ਆਉਂਦਿਆਂ ਅਗਰਵਾਲ ਪਰਿਵਾਰ ਦੇ ਦੋ ਮੈਂਬਰਾਂ ਦੀ ਮੌਤ
. . .  1 day ago
ਤਪਾ ਮੰਡੀ, 6 ਦਸੰਬਰ (ਵਿਜੇ ਸ਼ਰਮਾ)- ਸ਼ਹਿਰ ਦੇ ਸਮਾਜਸੇਵੀ ਅਤੇ ਪੋਲਟਰੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਘਵੀਰ ਚੰਦ ਅਗਰਵਾਲ ਪਰਿਵਾਰ ਸਮੇਤ ਤੀਰਥ ਯਾਤਰਾ ਤੋਂ ਇਨੋਵਾ ਕਾਰ ਰਾਹੀਂ ਤਪਾ ਵਾਪਿਸ ਆ ਰਹੇ ਸਨ, ਉਨ੍ਹਾਂ ਦੀ ਕਾਰ ਚੰਨੋ ਨੇੜੇ...
ਸੁਪਰੀਮ ਕੋਰਟ ਸਹੀ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ-ਮਨੀਸ਼ ਤਿਵਾੜੀ
. . .  1 day ago
ਚੰਡੀਗੜ੍ਹ, 6 ਦਸੰਬਰ-ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਸਹੀ ਹੈ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ ਹੈ ਤੇ ਨਸ਼ੇ ਦੀ ਸਪਲਾਈ ਬੰਦ ਹੋਣੀ ਚਾਹੀਦੀ ਹੈ। ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕੀਤੀ ਜਾਵੇ ਕਿ ਇਹ ਨਾ ਸਿਰਫ਼ ਉਨ੍ਹਾਂ...
ਜਗਮੀਤ ਸਿੰਘ ਬਰਾੜ ਵਲੋਂ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ
. . .  1 day ago
ਅੰਮ੍ਰਿਤਸਰ, 6 ਦਸੰਬਰ (ਹਰਿੰਦਰ ਸਿੰਘ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਗਮੀਤ ਸਿੰਘ ਬਰਾੜ ਨੇ ਮੁਲਾਕਾਤ ਕਰ ਕੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਕਿਹਾ ਕਿ...
ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਬਾਰੇ 3 ਕਰੋੜ ਪੰਜਾਬੀਆਂ ਨੂੰ ਜਵਾਬ ਦੇਵੇ ਮੁੱਖ ਮੰਤਰੀ - ਬਸਪਾ ਪ੍ਰਧਾਨ
. . .  1 day ago
ਤਲਵੰਡੀ ਸਾਬੋ, 06 ਦਸੰਬਰ (ਰਣਜੀਤ ਸਿੰਘ ਰਾਜੂ)- ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ, ਜਿੱਥੇ ਸਿੱਧੂ ਮੂਸੇਵਾਲਾ ਦਾ ਪਿਤਾ ਹਾਲਾਤ ਤੋਂ ਦੁਖੀ ਹੋ ਕੇ ਦੇਸ਼ ਛੱਡਣ ਦੀ ਚਿਤਾਵਨੀ ਦੇ ਚੁੱਕਾ ਹੈ ਉਥੇੇ ਇਕ ਗੈਂਗਸਟਰ ਦਾ ਪਿਤਾ ਆਪਣਾ ਪੁਲਿਸ ਮੁਕਾਬਲਾ ਬਣਾਏ ਜਾਣ ਦਾ ਖਦਸ਼ਾ ਪ੍ਰਗਟਾ ਚੁੱਕਾ ਹੈ। ਉਧਰ ਸਿਤਮ...
ਪੰਜ ਸਿੰਘ ਸਾਹਿਬਾਨ ਵਲੋਂ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਤਨਖਾਹੀਆ ਕਰਾਰ
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰੇ ਸਾਹਿਬਾਨ ਵਲੋਂ ਹੁਕਮ ਜਾਰੀ ਕਰ ਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ...
ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਖ਼ਿਲਾਫ਼ ਆਊਟਸੋਰਸ ਮੁਲਾਜ਼ਮਾਂ ਵਲੋਂ ਮੁੱਖ ਗੇਟ ਮੁਕੰਮਲ ਜਾਮ
. . .  1 day ago
ਲਹਿਰਾ ਮੁਹੱਬਤ, 6 ਦਸੰਬਰ (ਸੁਖਪਾਲ ਸਿੰਘ ਸੁੱਖੀ)- ਜੀ. ਐਚ. ਟੀ. ਪੀ ਆਜ਼ਾਦ ਜਥੇਬੰਦੀ ਨੇ ਠੇਕਾ ਮੁਲਾਜਮ ਸੰਘਰਸ਼ ਮੋਰਚਾ ਦੀ ਅਗਵਾਈ ਹੇਠ ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਵਾਅਦੇ ਤੋਂ ਮੁਕਰਨ ਖ਼ਿਲਾਫ਼ ਮੁੱਖ ਗੇਟ ਮੁਕੰਮਲ ਜਾਮ ਕਰ ਦਿੱਤਾ, ਜਦੋਂ ਕਿ ਮੈਨਜਮੈਂਟ...
ਭਾਜਪਾ ਵਲੋਂ 17 ਮੈਂਬਰੀ ਕੋਰ ਕਮੇਟੀ ਦਾ ਐਲਾਨ
. . .  1 day ago
ਚੰਡੀਗੜ੍ਹ, 6 ਦਸੰਬਰ- ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਪ੍ਰਦੇਸ਼ ਕੋਰ ਕਮੇਟੀ ਅਤੇ ਪ੍ਰਦੇਸ਼ ਵਿੱਤ ਕਮੇਟੀ ਦਾ ਐਲਾਨ ਕੀਤਾ ਗਿਆ ਹੈ। ਅਸ਼ਵਨੀ ਸ਼ਰਮਾ ਨੇ ੇ 17 ਕੋਰ ਕਮੇਟੀ ਮੈਂਬਰਾਂ, 6 ਵਿਸ਼ੇਸ਼ ਸੱਦੇ ਤੇ 9 ਸੂਬਾ...
ਮੂਸੇਵਾਲਾ ਹੱਤਿਆ ਮਾਮਲੇ ’ਚ ਪੁਲਿਸ ਬੱਬੂ ਮਾਨ, ਮਨਕੀਰਤ ਔਲਖ ਤੇ ਹੋਰਾਂ ਤੋਂ ਕਰੇਗੀ ਪੁੱਛ-ਗਿੱਛ
. . .  1 day ago
ਮਾਨਸਾ, 6 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ’ਚ ਮਾਨਸਾ ਪੁਲਿਸ ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ, ਮਨਕੀਰਤ ਔਲਖ ਤੇ ਦਿਲਪ੍ਰੀਤ ਢਿੱਲੋਂ ਤੋਂ ਇਲਾਵਾ ਵਿੱਕੀ ਮਿੱਡੂਖੇੜਾ ਦੇ ਭਰਾ ਅਜੈਪਾਲ ਸਿੰਘ ਤੋਂ ਪੁੱਛ-ਗਿੱਛ ਕਰੇਗੀ। ਭਾਵੇਂ ਇਸ ਸੰਬੰਧੀ ਅਧਿਕਾਰਤ...
ਬੀ. ਐਸ. ਐਫ਼ ਤੇ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਡਰੋਨ ਤੇ ਵੱਡੀ ਮਾਤਰਾ ’ਚ ਹੈਰੋਇਨ ਬਰਾਮਦ
. . .  1 day ago
ਅਮਰਕੋਟ, 6 ਦਸੰਬਰ (ਭੱਟੀ)- ਇੱਥੇ ਬਾਰਡਰ ਨੇੜੇ ਪੈਂਦੇ ਪਿੰਡ ਸਕੱਤਰਾ ਤੋਂ ਡਰੋਨ ਅਤੇ ਇਕ ਕਿਲੋ ਹੈਰੋਇਨ ਬਰਾਮਦ ਹੋਣ ਦੀ ਖ਼ਬਰ ਮਿਲੀ ਹੈ। ਬੀ. ਐਸ. ਐਫ਼. ਦੀ 103 ਬਟਾਲੀਅਨ...
ਡਾ.ਅੰਬੇਦਕਰ ਦੇ ਪ੍ਰੀ ਨਿਰਵਾਣ ਦਿਵਸ ਮੌਕੇ ਬਸਪਾ ਵਲੋਂ ਵਿਸ਼ਾਲ ਕਾਨਫ਼ਰੰਸ ਜਾਰੀ
. . .  1 day ago
ਤਲਵੰਡੀ ਸਾਬੋ, 06 ਦਸੰਬਰ (ਰਣਜੀਤ ਸਿੰਘ ਰਾਜੂ)- ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ.ਭੀਮ ਰਾਓ ਅੰਬੇਡਕਰ ਦੀ ਬਰਸੀ ਨੂੰ ਪ੍ਰੀ ਨਿਰਵਾਣ ਦਿਵਸ ਵਜੋਂ ਮਨਾਉਦਿਆਂ ਬਹੁਜਨ ਸਮਾਜ ਪਾਰਟੀ ਵਲੋਂ ਇਤਿਹਾਸਿਕ ਨਗਰ ਤਲਵੰਡੀ ਸਾਬੋ ’ਚ ਵਿਸ਼ਾਲ ਰਾਜਸੀ...
ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਪ੍ਰਬੰਧਕ ਬੋਰਡ ਦੇ ਮੈਂਬਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਪ੍ਰਬੰਧਕ ਬੋਰਡ ਦੇ ਪ੍ਰਧਾਨ ਮਹਿੰਦਰ ਪਾਲ ਸਿੰਘ ਢਿੱਲੋਂ, ਜਨਰਲ ਸਕੱਤਰ ਰਾਜਾ ਸਿੰਘ ਅਤੇ ਮੈਂਬਰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ...
ਓ.ਪੀ. ਸੋਨੀ ਅੱਜ ਵੀ ਵਿਜੀਲੈਂਸ ਸਾਹਮਣੇ ਨਹੀਂ ਹੋਏ ਪੇਸ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਰੇਸ਼ਮ ਸਿੰਘ)-ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਜਿਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵਿਜੀਲੈਂਸ ਨੇ ਪੇਸ਼ ਹੋਣ ਲਈ ਕਿਹਾ ਸੀ, ਇਕ ਹਫ਼ਤਾ ਬੀਤ ਜਾਣ ਦੇ ਬਾਵਜੂਦ ਵੀ ਆਪਣੀ ਜਾਇਦਾਦ ਦੇ ਵੇਰਵੇ ਵਿਜੀਲੈਂਸ ਕੋਲ ਨਹੀਂ ਜਮਾਂ ਕਰਵਾ ਸਕੇ। ਸਾਰਾ ਦਿਨ ਮੀਡੀਆ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 21 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਅਜਿਹਾ ਹਰ ਵਿਅਕਤੀ ਮਨੁੱਖਤਾ ਦਾ ਦੁਸ਼ਮਣ ਹੈ, ਜਿਹੜਾ ਦਹਿਸ਼ਤ ਨਾਲ ਜਿੱਤ ਪ੍ਰਾਪਤ ਕਰਨੀ ਚਾਹੁੰਦਾ ਹੈ। -ਅਲਬਰਟ ਆਈਨਸਟਾਈਨ

ਸ੍ਰੀ ਮੁਕਤਸਰ ਸਾਹਿਬ

ਨਰਮੇ 'ਤੇ ਗੁਲਾਬੀ ਸੁੰਡੀ, ਚਿੱਟੀ ਮੱਖੀ ਤੇ ਹਰੇ ਤੇਲੇ ਦਾ ਹਮਲਾ ਨਿਰੰਤਰ ਜਾਰੀ

ਗਿੱਦੜਬਾਹਾ, 4 ਅਗਸਤ (ਪਰਮਜੀਤ ਸਿੰਘ ਥੇੜ੍ਹੀ) - ਗਿੱਦੜਬਾਹਾ ਇਲਾਕੇ ਵਿਚ ਨਰਮੇ ਤੇ ਗੁਲਾਬੀ ਸੁੰਡੀ, ਚਿੱਟੀ ਮੱਖੀ ਅਤੇ ਹਰੇ ਤੇਲੇ ਦਾ ਹਮਲਾ ਨਿਰੰਤਰ ਜਾਰੀ ਹੈ | ਗਿੱਦੜਬਾਹਾ ਨੇੜੇ ਪਿੰਡ ਹੁਸਨਰ, ਬੁੱਟਰ ਸ਼ਰੀਂਹ ਆਦਿ ਪਿੰਡਾਂ ਤੋਂ ਬਾਅਦ ਪਿੰਡ ਭਲਾਈਆਣਾ ਵਿਚ ਕਿਸਾਨਾਂ ਨੇ ਕਈ ਦਿਨਾਂ ਦੇ ਵਕਫੇ ਮਗਰੋਂ ਦੁਬਾਰਾ ਫੇਰ ਆਪਣਾ ਨਰਮਾ ਵਾਹੁਣਾ ਸ਼ੁਰੂ ਕਰ ਦਿੱਤਾ ਹੈ | ਅੱਜ ਫਿਰ ਭਲਾਈਆਣਾ ਵਿਚ ਕਿਸਾਨਾਂ ਲਖਵਿੰਦਰ ਸਿੰਘ ਪੁੱਤਰ ਭੂਪ ਸਿੰਘ ਨੇ 1 ਏਕੜ ਅਤੇ ਬਸੰਤ ਸਿੰਘ ਪੁੱਤਰ ਜਰਨੈਲ ਸਿੰਘ ਖ਼ਾਲਸਾ ਭਲਾਈਆਣਾ ਨੇ ਵੀ ਇਕ ਏਕੜ ਆਪਣੀ ਪੁੱਤਾਂ ਵਾਂਗ ਪਾਲੀ ਨਰਮੇ ਦੀ ਫ਼ਸਲ ਨੂੰ ਵਾਹ ਦਿੱਤਾ ਹੈ | ਕਿਸਾਨਾਂ ਨੇ ਭਰੇ ਮਨ ਨਾਲ ਦੱਸਿਆ ਕਿ 60 ਤੋਂ 70 ਹਜ਼ਾਰ ਰੁਪਏ ਜ਼ਮੀਨ ਠੇਕੇ ਤੇ ਲੈ ਕੇ ਪਰਿਵਾਰ ਪਾਲ ਰਹੇ ਹਾਂ ਅਤੇ ਹੁਣ ਤੱਕ 10 ਤੋਂ 12 ਹਜ਼ਾਰ ਰੁਪਏ ਖ਼ਰਚ ਕੀਤਾ ਜਾ ਚੁੱਕਾ ਹੈ, ਅਗਲੀ ਫ਼ਸਲ ਲਈ ਲਗਪਗ ਏਨਾ ਖ਼ਰਚ ਹੋਰ ਆਵੇਗਾ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਤੁਰੰਤ ਮੁਆਵਜ਼ਾ ਦਿੱਤਾ ਜਾਵੇ ਅਤੇ ਨਕਲੀ ਬੀਜਾਂ ਕੀਟਨਾਸ਼ਕ ਨਦੀਨਨਾਸ਼ਕ ਦਵਾਈਆਂ ਖਾਦਾਂ ਵੇਚਣ ਵਾਲੇ ਦੁਕਾਨਦਾਰਾਂ ਤੇ ਕੰਪਨੀਆਂ ਤੇ ਕਾਨੂੰਨੀ ਕਾਰਵਾਈ ਕਰਕੇ ਸਖ਼ਤ ਸਜਾ ਦਿਵਾਈ ਜਾਵੇ | ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਨੇ ਦੱਸਿਆ ਕਿ ਅੱਜ ਮੌਕੇ ਤੇ ਆਏ ਖੇਤੀਬਾੜੀ ਵਿਭਾਗ ਗਿੱਦੜਬਾਹਾ ਦੇ ਅਧਿਕਾਰੀਆਂ, ਕਰਮਚਾਰੀਆਂ ਨੇ ਵੀ ਫ਼ਸਲ ਦਾ ਮੁਆਇਨਾ ਕੀਤਾ, ਪਰ ਉਨ੍ਹਾਂ ਵੀ ਵਾਇਰਸ ਕਹਿ ਕੇ ਪੱਲਾ ਝਾੜ ਦਿੱਤਾ ਹੈ | ਗੁਰਭਗਤ ਸਿੰਘ ਭਲਾਈਆਣਾ ਨੇ ਕੇਂਦਰ ਅਤੇ ਸਮੇਂ-ਸਮੇਂ ਦੀਆਂ ਰਾਜ ਸਰਕਾਰਾਂ ਤੇ ਦੋਸ਼ ਲਾਇਆ ਕਿ 1990-91 ਦੀਆਂ ਡਬਲਿਊ ਟੀਓ, ਵਿਸ਼ਵ ਵਪਾਰ ਸੰਸਥਾ ਦੀਆਂ ਨੀਤੀਆਂ ਤਹਿਤ ਕਿਸਾਨਾਂ ਤੋਂ ਜ਼ਮੀਨ ਖੋਹਣ ਲਈ ਵੱਡੇ-ਵੱਡੇ ਫਾਰਮ ਬਣਾਉਣ ਲਈ, ਕਾਰਪੋਰੇਟ ਘਰਾਣਿਆਂ ਦੇ ਹੱਕ ਪੂਰਦਿਆਂ, ਕਿਸਾਨਾਂ ਨੂੰ ਨਕਲੀ ਬੀਜ, ਨਕਲੀ ਕੀਟਨਾਸ਼ਕ ਤੇ ਨਦੀਨਨਾਸ਼ਕ ਦਵਾਈਆਂ, ਖਾਦਾਂ ਆਦਿ ਦਿੱਤੀਆਂ ਜਾ ਰਹੀਆਂ ਹਨ ਤਾਂ ਕਿ ਕਿਸਾਨ ਆਪ ਹੀ ਹੱਥ ਖੜ੍ਹੇ ਕਰ ਦੇਣ ਕਿ ਅਸੀਂ ਆਪਣੀਆਂ ਜਮੀਨਾਂ ਛੱਡੀਆਂ ਪਰ ਇਸਨੂੰ ਕਿਸਾਨ ਬਰਦਾਸ਼ਤ ਨਹੀਂ ਕਰਨਗੇ | ਉਨ੍ਹਾਂ ਕਿਹਾ ਕਿ ਬਦਲਾਅ ਦੇ ਤੌਰ ਤੇ ਆਈ ਆਪ ਸਰਕਾਰ ਤੋਂ ਲੋਕਾਂ ਨੂੰ ਕਾਫ਼ੀ ਆਸਾਂ ਸਨ 'ਤੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਸਾਡੀ ਸਰਕਾਰ ਬਣਨ 'ਤੇ ਜੇਕਰ ਕਿਸਾਨ ਦੀ ਫ਼ਸਲ ਹੜ੍ਹਾਂ, ਭਾਰੀ ਬਾਰਸ਼ਾਂ, ਜਾਂ ਕੁਦਰਤੀ ਕਾਰਨਾਂ ਕਰਕੇ ਮਾਰੀ ਜਾਵੇਗੀ ਤਾਂ ਗਿਰਦਾਵਰੀ ਤੋਂ ਪਹਿਲਾਂ ਹੀ ਜ਼ਮੀਨ ਦੇ ਠੇਕੇ ਸਮੇਤ ਅੱਧਾ ਮੁਆਵਜ਼ਾ ਕਿਸਾਨਾਂ ਦੇ ਖਾਤਿਆਂ ਵਿਚ ਪਾ ਦਿੱਤਾ ਜਾਇਆਂ ਕਰੇਗਾ, ਪਰ ਮੁੱਖ ਮੰਤਰੀ ਦੇ ਵਾਅਦੇ ਵੀ ਵਫ਼ਾ ਨਹੀਂ ਹੋ ਰਹੇ | ਉਨ੍ਹਾਂ ਕਿਸਾਨਾਂ ਨੂੰ ਤਿੱਖੇ ਸੰਘਰਸ਼ਾਂ ਦੇ ਰਾਹ ਪੈਣ ਦਾ ਸੱਦਾ ਦਿੱਤਾ |

ਆਲ ਇੰਡੀਆ ਫੂਡ ਐਂਡ ਅਲਾਈਡ ਵਰਕਰ ਯੂਨੀਅਨ ਦੇ ਮੈਂਬਰਾਂ ਨੇ ਮੌਜੂਦਾ ਪ੍ਰਧਾਨ ਨੂੰ ਅਹੁਦੇ ਤੋਂ ਹਟਾ ਕੇ ਬਣਾਈ 11 ਮੈਂਬਰੀ ਕਮੇਟੀ

ਗਿੱਦੜਬਾਹਾ, 4 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਆਲ ਇੰਡੀਆ ਫੂਡ ਐਂਡ ਅਲਾਈਡ ਵਰਕਰ ਯੂਨੀਅਨ ਗਿੱਦੜਬਾਹਾ ਦੇ ਮੈਂਬਰਾਂ ਨੇ ਆਪਣੇ ਮੌਜੂਦਾ ਪ੍ਰਧਾਨ ਜਗਸੀਰ ਸਿੰਘ ਲੱਧਾ ਤੇ ਬਣਦੀ ਮਜ਼ਦੂਰੀ ਤੋਂ ਘੱਟ ਮਜ਼ਦੂਰੀ ਦਿੱਤੇ ਜਾਣ ਦੇ ਦੋਸ਼ ਲਾਏ ਹਨ | ਇਸ ਸੰਬੰਧੀ ਗੁਰੂ ...

ਪੂਰੀ ਖ਼ਬਰ »

'ਸਿੰਗਲ ਯੂਜ਼ ਪਲਾਸਟਿਕ' ਦੀ ਵਰਤੋਂ ਨਾ ਕਰਨ ਸੰਬੰਧੀ ਜਾਗਰੂਕਤਾ ਸਮਾਗਮ ਅੱਜ

• ਮੁੱਖ ਮੰਤਰੀ ਵੀਡੀਓ ਕਾਨਫ਼ਰੰਸ ਰਾਹੀਂ ਕਰਨਗੇ ਸੰਬੋਧਨ ਸ੍ਰੀ ਮੁਕਤਸਰ ਸਾਹਿਬ, 4 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ) - ਨੈਸ਼ਨਲ ਗ੍ਰੀਨ ਟਿ੍ਬਿਊਨਲ ਵਲੋਂ 1 ਜੁਲਾਈ ਤੋਂ 'ਸਿੰਗਲ ਯੂਜ਼ ਪਲਾਸਟਿਕ' ਦੀ ਵਰਤੋਂ ਤੇ ਪੂਰੇ ਰਾਜ ਵਿਚ ਸਖ਼ਤੀ ਨਾਲ ਰੋਕ ਲਾਈ ਗਈ ...

ਪੂਰੀ ਖ਼ਬਰ »

ਰੁਪਾਣਾ 'ਚ ਬਣੀਆਂ ਝੀਲਾਂ ਦੀ ਸਾਂਭ-ਸੰਭਾਲ ਨਾ ਹੋਣ ਕਾਰਨ ਛੱਪੜ ਦਾ ਰੂਪ ਧਾਰਿਆ

ਰੁਪਾਣਾ, 4 ਅਗਸਤ (ਜਗਜੀਤ ਸਿੰਘ) - ਪਿੰਡ ਰੁਪਾਣਾ ਦੇ ਛੱਪੜ ਦੇ ਨਵੀਨੀਕਰਨ ਤੇ 1 ਕਰੋੜ 60 ਲੱਖ ਦੀ ਲਾਗਤ ਨਾਲ ਬਣੀਆਂ ਝੀਲਾਂ ਦਾ ਫ਼ਾਇਦਾ ਪਿੰਡ ਵਾਸੀ ਥੋੜ੍ਹਾ ਸਮਾਂ ਹੀ ਲੈ ਸਕੇ, ਕਿਉਂਕਿ ਅੱਜ ਤੋਂ ਸਿਰਫ਼ 6-7 ਸਾਲ ਪਹਿਲਾਂ ਇਨ੍ਹਾਂ ਝੀਲਾਂ ਨੂੰ ਤਿਆਰ ਕਰਨ ਲੱਗਿਆ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਬਰਸਾਤਾਂ ਦੇ ਮੌਸਮ 'ਚ ਲੋਕਾਂ ਨੂੰ ਡੇਂਗੂ ਹੋਣ ਤੋਂ ਬਚਾਅ ਰੱਖਣ ਦੀ ਅਪੀਲ

ਸ੍ਰੀ ਮੁਕਤਸਰ ਸਾਹਿਬ, 4 ਅਗਸਤ (ਰਣਜੀਤ ਸਿੰਘ ਢਿੱਲੋਂ) - ਬਰਸਾਤਾਂ ਦੇ ਮੌਸਮ ਦੌਰਾਨ ਘਰਾਂ ਦੇ ਆਲੇ-ਦੁਆਲੇ ਅਤੇ ਘਰਾਂ ਵਿਚ ਪਾਣੀ ਇਕੱਠਾ ਹੋ ਜਾਂਦਾ ਹੈ, ਜਿਸ ਕਾਰਨ ਮੱਛਰ ਪੈਦਾ ਹੋ ਸਕਦਾ ਅਤੇ ਉਹ ਡੇਂਗੂ-ਮਲੇਰੀਆ ਦੀ ਬਿਮਾਰੀ ਫ਼ੈਲਾਅ ਸਕਦਾ ਹੈ | ਜ਼ਿਲ੍ਹਾ ਸ੍ਰੀ ...

ਪੂਰੀ ਖ਼ਬਰ »

ਬਾਰਿਸ਼ ਕਾਰਨ ਮਕਾਨ ਦੀ ਛੱਤ ਡਿੱਗੀ

ਗਿੱਦੜਬਾਹਾ, 4 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਬੀਤੇ ਦਿਨ ਹੋਈ ਤੇਜ਼ ਬਾਰਿਸ਼ ਨਾਲ ਲੰਬੀ ਵਾਲਾ ਨੇੜੇ ਇਕ ਮਕਾਨ ਦੇ ਚੌਬਾਰੇ ਦੀ ਛੱਤ ਡਿੱਗ ਗਈ, ਜਿਸ ਨਾਲ ਚੌਬਾਰੇ ਵਿਚ ਪਿਆ ਸਮਾਨ ਨੁਕਸਾਨਿਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਘਰ ਦੇ ਮਾਲਕ ਸ਼ਮਸ਼ੇਰ ਇੰਦੌਰਾ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਨੇ ਝਬੇਲਵਾਲੀ ਬੱਸ ਅੱਡੇ 'ਤੇ ਬੱਸਾਂ ਰੁਕਵਾਉਣ ਲਈ ਏ.ਡੀ.ਸੀ. ਨੂੰ ਸੌਂਪਿਆ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 4 ਅਗਸਤ (ਰਣਜੀਤ ਸਿੰਘ ਢਿੱਲੋਂ) - ਅੱਜ ਕਿਰਤੀ ਕਿਸਾਨ ਯੂਨੀਅਨ ਦੇ ਵਫ਼ਦ ਵਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਜਦੀਪ ਕੌਰ ਨੂੰ ਮੰਗ ਪੱਤਰ ਸੌਂਪਿਆ ਗਿਆ, ਜਿਸ ਵਿਚ ਮੰਗ ਕੀਤੀ ਗਈ ਕਿ ਪਿੰਡ ਝਬੇਲਵਾਲੀ ਦੇ ਬੱਸ ਸਟੈਂਡ 'ਤੇ ਸਾਰੀਆਂ ਬੱਸਾਂ ...

ਪੂਰੀ ਖ਼ਬਰ »

ਅਸ਼ਟਾਮਾਂ ਦਾ ਈ-ਸਟੈਂਪ ਹੋਣ ਕਰਕੇ ਲੰਮੇ ਸਮੇਂ ਤੋਂ ਕੰਮ ਕਰ ਰਹੇ ਅਸ਼ਟਾਮ ਫਰੋਸ਼ ਚਿੰਤਾ 'ਚ

ਮਲੋਟ, 4 ਅਗਸਤ (ਅਜਮੇਰ ਸਿੰਘ ਬਰਾੜ) - ਪੰਜਾਬ ਸਰਕਾਰ ਵਲੋਂ ਅਸ਼ਟਾਮਾਂ ਨੂੰ ਈ-ਸਟੈਂਪ ਕਰਨ ਕਰਕੇ ਅਸ਼ਟਾਮ ਫਰੋਸ਼ ਵਿਚ ਚਿੰਤਾ ਪਾਈ ਜਾ ਰਹੀ ਹੈ | ਇਸ ਸੰਬੰਧ ਵਿਚ ਨਾਮਵਰ ਅਸ਼ਟਾਮ ਫਰੋਸ਼ ਕਸ਼ਮੀਰੀ ਲਾਲ ਅਤੇ ਇਕਬਾਲ ਸਿੰਘ ਬੀਰ ਤੋਂ ਇਲਾਵਾ ਹੋਰ ਵੀ ਅਸ਼ਟਾਮ ਫਰੋਸ਼ਾਂ ...

ਪੂਰੀ ਖ਼ਬਰ »

ਧਾਰਮਿਕ ਅਸਥਾਨਾਂ ਦੀ ਯਾਤਰਾ ਲਈ ਬੱਸ ਰਵਾਨਾ

ਦੋਦਾ, 4 ਅਗਸਤ (ਰਵੀਪਾਲ)-ਦੋਦਾ ਦੀਆਂ ਸੰਗਤਾਂ ਵਲੋਂ ਸ਼ਰਧਾਲੂਆਂ ਦੀ ਬੱਸ ਵਾਟਰ ਵਰਕਸ ਮਹੱਲਾ ਦੋਦਾ ਤੋਂ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋਈ | ਇਸ ਬੱਸ ਨੂੰ ਕਾਂਗਰਸ ਸੀਨੀਅਰ ਆਗੂ ਜਗਦੀਸ਼ ਸਿੰਘ ਕਟਾਰੀਆ, ਬਲਵਿੰਦਰ ਸਿੰਘ ਬੱਬੂ ਸਚਦੇਵਾ ਉਪ ਪ੍ਰਧਾਨ ...

ਪੂਰੀ ਖ਼ਬਰ »

ਚਿੰਤਪੂਰਨੀ ਦਰਬਾਰ ਵਿਖੇ ਗਿੱਦੜਬਾਹਾ ਵਾਲਿਆਂ ਦਾ ਭੰਡਾਰਾ ਜਾਰੀ

ਗਿੱਦੜਬਾਹਾ, 4 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਜੈ ਮਾਤਾ ਚਿੰਤਪੁਰਨੀ ਧਰਮਸ਼ਾਲਾ ਟਰੱਸਟ ਰਜਿ. ਗਿੱਦੜਬਾਹਾ ਵਲੋਂ ਮਾਤਾ ਚਿੰਤਪੁਰਨੀ ਦੇ ਦਰਬਾਰ ਵਿਖੇ ਸਾਉਣ ਦੇ ਮੇਲੇ ਤੇ 25ਵਾਂ ਵਿਸ਼ਾਲ ਭੰਡਾਰਾ ਲਾਇਆ ਜਾ ਰਿਹਾ ਹੈ | ਗਿੱਦੜਬਾਹਾ ਵਾਲਿਆਂ ਦੀ ਧਰਮਸ਼ਾਲਾ ਵਿਖੇ ਲਾਏ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਮੀਟਿੰਗ ਕੱਲ੍ਹ

ਮੰਡੀ ਬਰੀਵਾਲਾ, 4 ਅਗਸਤ (ਨਿਰਭੋਲ ਸਿੰਘ) - ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਮੀਟਿੰਗ 6 ਅਗਸਤ ਨੂੰ ਸਰਾਏਨਾਗਾ ਵਿਚ ਹੋ ਰਹੀ ਹੈ | ਪੂਰਨ ਸਿੰਘ ਜ਼ਿਲ੍ਹਾ ਕਮੇਟੀ ਮੈਂਬਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੀਟਿੰਗ ਵਿਚ ਜਥੇਬੰਦੀ ਨੂੰ ਮਜ਼ਬੂਤ ਕਰਨ ਅਤੇ ...

ਪੂਰੀ ਖ਼ਬਰ »

ਮਲੋਟ 'ਚ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਲਈ ਸਿਵਲ ਹਸਪਤਾਲ ਸਰਗਰਮ-ਐੱਸ. ਐੱਮ. ਓ. ਬਾਂਸਲ

ਮਲੋਟ, 4 ਅਗਸਤ (ਅਜਮੇਰ ਸਿੰਘ ਬਰਾੜ) - ਮਲੋਟ ਸ਼ਹਿਰ ਵਿਚ ਡੇਂਗੂ ਅਤੇ ਮਲੇਰੀਆ ਦੇ ਮਰੀਜ਼ਾਂ ਦੀ ਗਿਣਤੀ ਵਿਚ ਵਾਧਾ ਹੋ ਰਿਹਾ ਹੈ, ਜਿਸ ਲਈ ਸਿਵਲ ਹਸਪਤਾਲ ਮਲੋਟ ਦੀ ਟੀਮ ਚਿੰਤਤ ਨਜ਼ਰ ਆ ਰਹੀ ਹੈ | ਸਿਵਲ ਹਸਪਤਾਲ ਮਲੋਟ ਦੇ ਨਵ ਨਿਯੁਕਤ ਐੱਸ.ਐੱਮ.ਓ. ਡਾ: ਸੁਨੀਲ ਬਾਂਸਲ ਅਤੇ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜਾਗਰੂਕਤਾ ਸੈਮੀਨਾਰ ਲਾਇਆ

ਸ੍ਰੀ ਮੁਕਤਸਰ ਸਾਹਿਬ, 4 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਸਿਵਲ ਜੱਜ ਸੀਨੀਅਰ ਡਵੀਜ਼ਨ ਮਹੇਸ਼ ਗਰੋਵਰ ਦੀ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਰਹੂੜਿਆਂਵਾਲੀ ਵਿਖੇ ਵਿਦਿਆਰਥੀਆਂ ਲਈ ਕਾਨੂੰਨੀ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਮੁਕਤਸਰ ਆਜ਼ਾਦ ਦੇ ਬੋਰਡ ਆਫ਼ ਡਾਇਰੈਕਟਰਜ਼ ਦੀ ਹੋਈ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 4 ਅਗਸਤ (ਰਣਜੀਤ ਸਿੰਘ ਢਿੱਲੋਂ) - ਬੀਤੇ ਦਿਨੀਂ ਲਾਇਨਜ਼ ਕਲੱਬ ਮੁਕਤਸਰ ਆਜ਼ਾਦ ਦੀ ਸਾਲ 2022-23 ਦੀ ਪਹਿਲੀ ਬੋਰਡ ਮੀਟਿੰਗ ਲਾਇਨ ਦੀਪਕ ਮੰਗਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਫ਼ੈਸਲਾ ਕੀਤਾ ਗਿਆ ਕਿ ਕਲੱਬ ਦੀ ਇੰਸਟਾਲੇਸ਼ਨ ਕਸ਼ਮੀਰ ਦੀਆਂ ...

ਪੂਰੀ ਖ਼ਬਰ »

ਬਾਬਾ ਗੰਗਾ ਰਾਮ ਪਬਲਿਕ ਸਕੂਲ ਗਿੱਦੜਬਾਹਾ ਵਿਖੇ ਮਨਾਇਆ ਤੀਆਂ ਦਾ ਤਿਉਹਾਰ

ਗਿੱਦੜਬਾਹਾ, 4 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਬਾਬਾ ਗੰਗਾ ਰਾਮ ਪਬਲਿਕ ਸਕੂਲ ਗਿੱਦੜਬਾਹਾ ਵਿਖੇ ਪਿ੍ੰ. ਰਾਧਾ ਸੇਠੀ ਦੀ ਅਗਵਾਈ ਵਿਚ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਕੂਲ ਦੀ ਨਰਸਰੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਪੰਜਾਬੀ ਪਹਿਰਾਵੇ ਵਿਚ ...

ਪੂਰੀ ਖ਼ਬਰ »

ਸਾਉਣ ਦੇ ਮਹੀਨੇ ਤੀਆਂ ਦਾ ਤਿਉਹਾਰ ਮਨਾਇਆ

ਗਿੱਦੜਬਾਹਾ, 4 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਮਹਾਂਦੇਵ ਡਾਂਸ ਸਟੂਡੀਓ ਗਿੱਦੜਬਾਹਾ ਵਲੋਂ ਸਾਉਣ ਦੇ ਮਹੀਨੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਸਟੂਡੀਓ ਸੰਚਾਲਕ ਮੈਡਮ ਜੈਯੰਤੀ ਮਹਾਦੇਵ ਨੇ ਦੱਸਿਆ ਕਿ ਅੱਜ ਪੀੜ੍ਹੀ ਜੋ ਪੁਰਾਣੇ ਵਿਰਸੇ ਨੂੰ ਭੁੱਲਦੀ ਜਾ ਰਹੀ ਹੈ, ...

ਪੂਰੀ ਖ਼ਬਰ »

ਉੱਜਵਲ ਭਾਰਤ ਉੱਜਵਲ ਭਵਿੱਖ ਸਮਾਗਮ 'ਚ ਵਿਦਿਆਰਥੀਆਂ ਨੇ ਦਿਖਾਏ ਜੌਹਰ

ਸ੍ਰੀ ਮੁਕਤਸਰ ਸਾਹਿਬ, 4 ਅਗਸਤ (ਰਣਜੀਤ ਸਿੰਘ ਢਿੱਲੋਂ) - ਬਿਜਲੀ ਖਪਤਕਾਰਾਂ ਦੇ ਅਧਿਕਾਰਾਂ ਤੇ ਫ਼ਰਜ਼ਾਂ ਬਾਰੇ ਲੋਕਾਂ ਦੀ ਜਾਣਕਾਰੀ ਵਿਚ ਵਾਧਾ ਕਰਨ ਦੇ ਮੰਤਵ ਨਾਲ ਮਿਮਿਟ ਕਾਲਜ ਮਲੋਟ ਵਿਖੇ ਉੱਜਵਲ ਭਾਰਤ ਉੱਜਵਲ ਭਵਿੱਖ ਤਹਿਤ ਸਮਾਗਮ ਕਰਵਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਸੁਤੰਤਰਤਾ ਦਿਵਸ ਸੰਬੰਧੀ ਐਸ.ਡੀ. ਸਕੂਲ 'ਚ ਮੁਕਾਬਲਾ ਕਰਵਾਇਆ

ਮਲੋਟ, 4 ਅਗਸਤ (ਪਾਟਿਲ)-ਐਸ.ਡੀ. ਸੀਨੀਅਰ ਸੈਕੰਡਰੀ ਸਕੂਲ ਮਲੋਟ ਦੀ ਪਿ੍ੰਸੀਪਲ ਸ੍ਰੀਮਤੀ ਨੀਰੂ ਬਠਲਾ ਵਾਟਸ ਦੀ ਅਗਵਾਈ ਵਿਚ ਇਸ ਸਾਲ ਸੁਤੰਤਰਤਾ ਦਿਵਸ ਦੇ ਸਬੰਧ 'ਚ ਸਕੂਲ ਦੇ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਸੁਤੰਤਰਤਾ ਦਿਵਸ ਦੇ ਵਿਸ਼ੇ ਨਾਲ ...

ਪੂਰੀ ਖ਼ਬਰ »

ਬੱਚੇ ਲਈ ਮਾਂ ਦਾ ਦੁੱਧ ਸੰਪੂਰਨ ਖ਼ੁਰਾਕ ਹੁੰਦਾ ਹੈ- ਡਾ. ਸੁਨੀਲ ਬਾਂਸਲ

ਮਲੋਟ, 4 ਅਗਸਤ (ਪਾਟਿਲ) - ਵਿਸ਼ਵ ਸਤਨਪਾਨ ਹਫ਼ਤੇ ਮੌਕੇ ਸਿਵਲ ਹਸਪਤਾਲ ਮਲੋਟ ਵਿਖੇ ਮਾਂ ਦੇ ਦੁੱਧ ਦੀ ਮਹੱਤਤਾ 'ਤੇ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਮਾਹਰਾਂ ਵਲੋਂ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ ਗਈ | ਸੀਨੀਅਰ ਮੈਡੀਕਲ ਅਫ਼ਸਰ ਡਾ ਸੁਨੀਲ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ 'ਚ ਲੋੜਵੰਦ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ

ਸ੍ਰੀ ਮੁਕਤਸਰ ਸਾਹਿਬ, 4 ਅਗਸਤ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਬਾਗਵਾਲੀ ਗਲੀ ਸਥਿਤ ਸਰਕਾਰੀ ਹਾਈ ਸਕੂਲ ਵਿਖੇ ਸ੍ਰੀ ਅਗਰਵਾਲ ਸਮਾਜ ਸਭਾ ਤੇ ਕਲੀਨ ਐਂਡ ਗਰੀਨ ਸੇਵਾ ਸੁਸਾਇਟੀ ਦੇ ਪ੍ਰਧਾਨ ਤਰਸੇਮ ਗੋਇਲ ਦੀ ਅਗਵਾਈ 'ਚ ਹੋਏ ਸਮਾਗਮ ਦੌਰਾਨ ਸਕੂਲ ਦੇ ...

ਪੂਰੀ ਖ਼ਬਰ »

ਕਮਿਊਨਿਟੀ ਸਿਹਤ ਕੇਂਦਰ ਲੰਬੀ ਵਿਖੇ ਮਾਂ ਦੇ ਦੁੱਧ ਦੀ ਮਹੱਤਤਾ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ

ਲੰਬੀ, 4 ਅਗਸਤ (ਸ਼ਿਵਰਾਜ ਸਿੰਘ ਬਰਾੜ) - ਕਮਿਊਨਿਟੀ ਸਿਹਤ ਕੇਂਦਰ ਲੰਬੀ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ:ਪਵਨ ਮਿੱਤਲ ਦੀ ਅਗਵਾਈ ਵਿਚ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਜਾਗਰੂਕ ਕੈਂਪ ਲਾਇਆ ਗਿਆ | ਡਾ: ਪਵਨ ਮਿੱਤਲ ਨੇ ਕਿਹਾ ਕਿ 1 ਅਗਸਤ ਤੋਂ 7 ਅਗਸਤ ਤੱਕ ਵਿਸ਼ਵ ਮਾਂ ...

ਪੂਰੀ ਖ਼ਬਰ »

ਕਾਂਗਰਸ ਐਸ.ਸੀ. ਡਿਪਾਰਟਮੈਂਟ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 4 ਅਗਸਤ (ਰਣਜੀਤ ਸਿੰਘ ਢਿੱਲੋਂ) - ਕਾਂਗਰਸ ਐੱਸ.ਸੀ. ਡਿਪਾਰਟਮੈਂਟ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਚੇਅਰਮੈਨ ਰਣਜੀਤ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਹਰਚਰਨ ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ 13 ਨੂੰ

ਸ੍ਰੀ ਮੁਕਤਸਰ ਸਾਹਿਬ, 4 ਅਗਸਤ (ਰਣਜੀਤ ਸਿੰਘ ਢਿੱਲੋਂ)-ਸ੍ਰੀ ਅਰੁਨਵੀਰ ਵਸ਼ਿਸ਼ਟ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਸ੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ...

ਪੂਰੀ ਖ਼ਬਰ »

ਤੀਆਂ ਦਾ ਤਿਉਹਾਰ ਮਨਾਇਆ

ਸ੍ਰੀ ਮੁਕਤਸਰ ਸਾਹਿਬ, 4 ਅਗਸਤ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਭੂੰਦੜ ਵਿਖੇ ਸਾਉਣ ਮਹੀਨੇ ਦੀਆਂ ਤੀਆਂ ਦਾ ਤਿਉਹਾਰ ਮਨਾਇਆ ਗਿਆ | ਪਿ੍ੰਸੀਪਲ ਕਪਿਲ ਸ਼ਰਮਾ ਦੀ ਅਗਵਾਈ ਹੇਠ ਪੰਜਾਬੀ ਸੱਭਿਆਚਾਰ ਨਾਲ ਜੋੜਨ ਲਈ ਮੈਡਮ ਸ਼ਿਪਾਲੀ, ...

ਪੂਰੀ ਖ਼ਬਰ »

ਵਿਕਰਮਜੀਤ ਬਣੇ ਦਾਣਾ ਮੰਡੀ ਮਜ਼ਦੂਰ ਯੂਨੀਅਨ ਦੇ ਪ੍ਰਧਾਨ

ਗਿੱਦੜਬਾਹਾ, 4 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਦਾਣਾ ਮੰਡੀ ਮਜ਼ਦੂਰ ਯੂਨੀਅਨ ਦੀ ਇਕ ਅਹਿਮ ਮੀਟਿੰਗ ਅੱਜ ਸਥਾਨਕ ਨਵੀਂ ਅਨਾਜ ਮੰਡੀ ਵਿਖੇ ਹੋਈ | ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਲਾਭ ਸਿੰਘ, ਬਲਾਕ ਪ੍ਰਧਾਨ ਰਾਜਾ ਮੱਲਣ ...

ਪੂਰੀ ਖ਼ਬਰ »

ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਨੇ ਕੀਤੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 4 ਅਗਸਤ (ਹਰਮਹਿੰਦਰ ਪਾਲ) - ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ 8 ਅਗਸਤ ਨੂੰ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਦਿੱਤੇ ਜਾ ਰਹੇ ਵਿਸ਼ਾਲ ਧਰਨਿਆਂ ਦੇ ਸੱਦੇ ਤੇ ਤਿਆਰੀ ਮੋਰਚੇ ਵਿਚ ਸ਼ਾਮਿਲ ਜਥੇਬੰਦੀਆਂ ਪੰਜਾਬ ਖੇਤ ...

ਪੂਰੀ ਖ਼ਬਰ »

ਬਾਰਿਸ਼ ਕਰਕੇ ਮਕਾਨ ਹੋਇਆ ਡਿੱਗਣ ਕਿਨਾਰੇ, ਪਰਿਵਾਰ ਵਲੋਂ ਯੋਗ ਮੁਆਵਜ਼ੇ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 4 ਅਗਸਤ (ਹਰਮਹਿੰਦਰ ਪਾਲ) - ਪਿਛਲੇ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਗ਼ਰੀਬ ਲੋਕਾਂ ਦੇ ਮਕਾਨ ਡਿੱਗ ਰਹੇ ਹਨ ਤੇ ਲੋਕਾਂ ਦਾ ਨੁਕਸਾਨ ਹੋ ਰਿਹਾ ਹੈ | ਇਸ ਤਰ੍ਹਾਂ ਹੀ ਸ੍ਰੀ ਮੁਕਤਸਰ ਸਾਹਿਬ ਦੇ ਗੋਨਿਆਣਾ ਰੋਡ ਗਲੀ ਨੰਬਰ 18 ਵਿਖੇ ਇਕ ਗ਼ਰੀਬ ...

ਪੂਰੀ ਖ਼ਬਰ »

ਫੈਮਿਲੀ ਪੈਨਸ਼ਨ 30 ਫ਼ੀਸਦੀ ਕਰਨ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ

ਸ੍ਰੀ ਮੁਕਤਸਰ ਸਾਹਿਬ, 4 ਅਗਸਤ (ਹਰਮਹਿੰਦਰ ਪਾਲ)-ਐਲ.ਆਈ.ਸੀ. ਪੈਨਸ਼ਨਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਇਕਾਈ ਦੇ ਬੈਨਰ ਹੇਠ ਸਥਾਨਕ ਬ੍ਰਾਂਚ ਦਫ਼ਤਰ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਕੇਂਦਰ ਸਰਕਾਰ ਤੋਂ ਫੈਮਿਲੀ ਪੈਨਸ਼ਨ 30 ਪ੍ਰਤੀਸ਼ਤ ਕਰਨ ਦੀ ...

ਪੂਰੀ ਖ਼ਬਰ »

ਕਿਸਾਨ ਨੇ ਵਾਹੀ 3 ਏਕੜ ਨਰਮੇ ਦੀ ਫ਼ਸਲ

ਮੰਡੀ ਬਰੀਵਾਲਾ, 4 ਅਗਸਤ (ਨਿਰਭੋਲ ਸਿੰਘ) - ਚਿੱਟੇ ਮੱਛਰ ਅਤੇ ਗੁਲਾਬੀ ਸੁੰਡੀ ਤੋਂ ਦੁਖੀ ਹੋ ਕੇ ਰਾਜਵਿੰਦਰ ਸਿੰਘ ਰਾਜੂ ਵੜਿੰਗ ਨੇ 3 ਏਕੜ ਨਰਮੇ ਦੀ ਫ਼ਸਲ ਵਾਹ ਦਿੱਤੀ ਹੈ | ਰਾਜਵਿੰਦਰ ਸਿੰਘ ਨੇ ਦੱਸਿਆ ਕਿ ਉਸ ਨੇ ਨਰਮੇ ਦੀ ਫ਼ਸਲ ਤੇ ਤਿੰਨ ਚਾਰ ਸਪਰੇਆਂ ਵੀ ਕਰ ...

ਪੂਰੀ ਖ਼ਬਰ »

ਸਰਕਾਰੀ ਬਹੁ-ਤਕਨੀਕੀ ਕਾਲਜ ਫਤੂਹੀਖੇੜਾ ਵਿਖੇ ਦਾਖ਼ਲਿਆਂ ਦੀ ਰਜਿਸਟ੍ਰੇਸ਼ਨ ਸ਼ੁਰੂ

ਲੰਬੀ, 4 ਅਗਸਤ (ਮੇਵਾ ਸਿੰਘ) - ਸਰਕਾਰੀ ਪੌਲੀਟੈਕਨਿਕ ਕਾਲਜ ਫਤੂਹੀਖੇੜਾ ਵਿਚ ਸੈਸ਼ਨ 2022-23 ਦੇ ਦਾਖ਼ਲਿਆਂ ਲਈ ਪਹਿਲੇ ਰਾਊਾਡ ਦੀ ਰਜਿਸਟ੍ਰੇਸ਼ਨ 21 ਜੁਲਾਈ ਤੋਂ ਸ਼ੁਰੂ ਹੋ ਚੁੱਕੀ ਹੈ | ਕਾਲਜ ਦੇ ਨਵੇਂ ਆਏ ਪਿ੍ੰਸੀਪਲ ਸੰਦੀਪ ਕੁਮਾਰ ਨੇ ਦੱਸਿਆ ਕਿ ਕਾਲਜ ਵਿਚ ...

ਪੂਰੀ ਖ਼ਬਰ »

ਪਟਵਾਰੀਆਂ ਦੀਆਂ ਅਸਾਮੀਆਂ ਦੀ ਗਿਣਤੀ ਘੱਟ ਕਰਨ ਦੇ ਰੋਸ ਵਜੋਂ ਸਾੜੀਆਂ ਪੱਤਰ ਦੀਆਂ ਕਾਪੀਆਂ

ਸ੍ਰੀ ਮੁਕਤਸਰ ਸਾਹਿਬ , 4 ਅਗਸਤ (ਹਰਮਹਿੰਦਰ ਪਾਲ) - ਪਟਵਾਰੀਆਂ ਦੀਆਂ ਪੰਜਾਬ ਵਿਚ ਅਸਾਮੀਆਂ ਦੀ ਗਿਣਤੀ 4716 ਤੋਂ ਘੱਟ ਕਰਕੇ 3660 ਕਰਨ ਦੇ ਰੋਸ ਵਜੋਂ ਦੀ ਰੈਵੀਨਿਊ ਪਟਵਾਰ ਯੂਨੀਅਨ ਵਲੋਂ ਪੱਤਰ ਦੀਆਂ ਕਾਪੀਆਂ ਫੂਕੀਆਂ ਗਈਆਂ ਅਤੇ ਪ੍ਰਸ਼ਾਸਨ ਨੂੰ ਇਕ ਮੰਗ ਪੱਤਰ ਸੌਂਪਿਆ ...

ਪੂਰੀ ਖ਼ਬਰ »

ਕੱਚਾ ਭਾਗਸਰ ਰੋਡ ਦੇ ਲੋਕ ਸੀਵਰੇਜ ਦੀ ਸਮੱਸਿਆ ਕਾਰਨ ਪ੍ਰੇਸ਼ਾਨ

ਸ੍ਰੀ ਮੁਕਤਸਰ ਸਾਹਿਬ, 4 ਅਗਸਤ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੇ ਕੱਚਾ ਭਾਗਸਰ ਰੋਡ ਵਿਖੇ ਸੀਵਰੇਜ ਦੀ ਸਮੱਸਿਆ ਤੋਂ ਲੋਕ ਭਾਰੀ ਪ੍ਰੇਸ਼ਾਨ ਹਨ | ਬਾਰਿਸ਼ ਕਾਰਨ ਸ਼ਹਿਰ ਦੀ ਹਾਲਤ ਪਹਿਲਾਂ ਹੀ ਬਦਤਰ ਹੋ ਚੁੱਕੀ ਹੈ ਅਤੇ ਸ਼ਹਿਰ ਵਿਚ ਸੀਵਰੇਜ ਦੀ ...

ਪੂਰੀ ਖ਼ਬਰ »

ਸੀਵਰੇਜ ਬੋਰਡ ਦੀ ਨਲਾਇਕੀ ਕਾਰਨ ਜਗ੍ਹਾ-ਜਗ੍ਹਾ ਸੀਵਰੇਜ ਦਾ ਪਾਣੀ ਹੋਇਆ ਓਵਰਫਲੋ

• ਸੀਵਰੇਜ ਸਿਸਟਮ ਦੇ ਹੱਲ ਲਈ ਕੌਂਸਲ ਪ੍ਰਧਾਨ ਨੇ ਦਿੱਤੀ ਡਿਪਟੀ ਕਮਿਸ਼ਨਰ ਨੂੰ ਲਿਖਤੀ ਸ਼ਿਕਾਇਤ ਗਿੱਦੜਬਾਹਾ, 4 ਅਗਸਤ (ਪਰਮਜੀਤ ਸਿੰਘ ਥੇੜ੍ਹੀ) - ਨਗਰ ਪ੍ਰਧਾਨ ਵਲੋਂ ਵਾਟਰ ਸਪਲਾਈ ਤੇ ਸੀਵਰੇਜ ਵਿਭਾਗ ਦੇ ਖ਼ਿਲਾਫ਼ ਇਕ ਲਿਖਤੀ ਸ਼ਿਕਾਇਤ ਡਿਪਟੀ ਕਮਿਸ਼ਨਰ ਸ੍ਰੀ ...

ਪੂਰੀ ਖ਼ਬਰ »

ਮਰੇ ਪਸ਼ੂ ਖੁੱਲੇ੍ਹ ਆਸਮਾਨ 'ਚ ਪਏ ਹੋਣ ਕਰਕੇ ਮਹਾਂਮਾਰੀ ਫੈਲਣ ਦਾ ਬਣਿਆ ਖ਼ਦਸ਼ਾ

• ਚਮੜੀ ਰੋਗ ਨਾਲ ਮਰ ਰਹੇ ਹਨ ਰੋਜ਼ਾਨਾ ਸੈਂਕੜੇ ਪਸ਼ੂ • ਵਿਭਾਗ ਵਲੋਂ ਪਸ਼ੂ ਪਾਲਕਾਂ ਤੱਕ ਨਹੀਂ ਪੁਚਾਈ ਜਾ ਰਹੀ ਕੋਈ ਸਹੂਲਤ ਲੰਬੀ, 4 ਅਗਸਤ (ਸ਼ਿਵਰਾਜ ਸਿੰਘ ਬਰਾੜ) - ਪਸ਼ੂਆਂ ਵਿਚ ਫੈਲੀ ਚਮੜੀ ਦੀ ਭਿਆਨਕ ਬਿਮਾਰੀ ਕਾਰਨ ਪਸ਼ੂ ਪਾਲਕਾਂ ਵਿਚ ਹਾਹਾਕਾਰ ਮੱਚੀ ਹੋਈ ...

ਪੂਰੀ ਖ਼ਬਰ »

ਜੋਗਿੰਦਰ ਸਿੰਘ ਭੁੱਲਰ ਦਾ ਦਿਹਾਂਤ

ਮਲੋਟ, 4 ਅਗਸਤ (ਪਾਟਿਲ) - ਐਡਵੋਕੇਟ ਜਸਦੀਪ ਸਿੰਘ ਭੁੱਲਰ (ਸਾਬਕਾ ਏਏਜੀ) ਪੰਜਾਬ ਦੇ ਪਿਤਾ ਸ: ਜੋਗਿੰਦਰ ਸਿੰਘ ਭੱੁਲਰ (ਰਾਮਨਗਰ) ਸੀਨੀਅਰ ਅਕਾਲੀ ਆਗੂ ਬੀਤੀ 29 ਜੁਲਾਈ 2022 ਦਿਨ ਸ਼ੁੱਕਰਵਾਰ ਨੂੰ ਸਵਰਗਵਾਸ ਹੋ ਗਏ ਹਨ | ਸਵ: ਸ: ਜੋਗਿੰਦਰ ਸਿੰਘ ਭੁੱਲਰ ਬੀਤੇ ਲੰਮੇ ਸਮੇਂ ਤੋਂ ...

ਪੂਰੀ ਖ਼ਬਰ »

ਰੋਟਰੀ ਕਲੱਬ ਵਲੋਂ 22ਵਾਂ ਸਹੁੰ ਚੁੱਕ ਤੇ ਪਰਿਵਾਰ ਮਿਲਣ ਸਮਾਰੋਹ 7 ਨੂੰ

ਮੋਗਾ, 4 ਅਗਸਤ (ਜਸਪਾਲ ਸਿੰਘ ਬੱਬੀ)-ਸਮਾਜ ਸੇਵੀ ਕਾਰਜਾਂ ਵਿਚ ਜੁੱਟੀ ਹੋਈ ਰੋਟਰੀ ਕਲੱਬ ਮੋਗਾ ਸਿਟੀ ਵਲੋਂ 22ਵਾਂ ਸਹੁੰ ਚੁੱਕ ਤੇ ਪਰਿਵਾਰ ਮਿਲਣ ਸਮਾਰੋਹ ਮਿਤੀ 7 ਅਗਸਤ ਦਿਨ ਐਤਵਾਰ ਨੂੰ ਹੋਟਲ ਪਾਰਕ ਰੀਜੈਸੀ ਜ਼ੀਰਾ ਰੋਡ ਮੋਗਾ ਵਿਖੇ ਰਾਜੀਵ ਸਿੰਗਲਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਬਾਵਾ ਕਾਲੋਨੀ ਦੀਆਂ ਗਲੀਆਂ 'ਚ ਸੀਵਰੇਜ ਦਾ ਪਾਣੀ ਖੜ੍ਹਨ ਕਾਰਨ ਮੁਹੱਲਾ ਵਾਸੀ ਪ੍ਰੇਸ਼ਾਨ

ਸ੍ਰੀ ਮੁਕਤਸਰ ਸਾਹਿਬ, 4 ਅਗਸਤ (ਰਣਜੀਤ ਸਿੰਘ ਢਿੱਲੋਂ) - ਬਾਵਾ ਕਾਲੋਨੀ ਸ੍ਰੀ ਮੁਕਤਸਰ ਸਾਹਿਬ ਵਿਖੇ ਸੀਵਰੇਜ ਸਿਸਟਮ ਦਾ ਬਹੁਤ ਮੰਦਾ ਹਾਲ ਹੈ ਅਤੇ ਲੰਮੇ ਸਮੇਂ ਤੋਂ ਲੋਕ ਸੀਵਰੇਜ ਸਮੱਸਿਆ ਦਾ ਸਾਹਮਣਾ ਕਰ ਰਹੇ ਹਨ | ਇਸ ਕਾਲੋਨੀ ਦੀਆਂ ਸਾਰੀਆਂ ਗਲੀਆਂ ਦਾ ਹੀ ਸੀਵਰੇਜ ...

ਪੂਰੀ ਖ਼ਬਰ »

ਟਾਇਨੀ ਟੋਟਸ ਇੰਟਰਨੈਸ਼ਨਲ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਸ੍ਰੀ ਮੁਕਤਸਰ ਸਾਹਿਬ, 4 ਅਗਸਤ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਰੋਡ ਸਥਿਤ ਟਾਇਨੀ ਟੋਟਸ ਇੰਟਰਨੈਸ਼ਨਲ ਸਕੂਲ ਵਿਖੇ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਸਮਾਗਮ ਦੌਰਾਨ ਜਿੱਥੇ ਪੰਜਾਬੀ ਪਹਿਰਾਵੇ ਵਿਚ ਸਜੇ ਬੱਚਿਆਂ ਨੇ ਸਭ ...

ਪੂਰੀ ਖ਼ਬਰ »

ਪ੍ਰਾਇਮਰੀ ਵਰਗ ਦੇ ਜ਼ਿਲ੍ਹਾ ਪੱਧਰੀ ਵਿਦਿਅਕ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 4 ਅਗਸਤ (ਰਣਜੀਤ ਸਿੰਘ ਢਿੱਲੋਂ) - ਡਿਪਟੀ ਕਮਿਸ਼ਨਰ ਵਿਨੀਤ ਕੁਮਾਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਸ੍ਰੀਮਤੀ ਪ੍ਰਭਜੋਤ ਕੌਰ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜੀਤ ਸਿੰਘ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮੁਕਤਸਰ-1 ਜਗਦੀਪ ਸਿੰਘ, ਬਲਾਕ ...

ਪੂਰੀ ਖ਼ਬਰ »

ਗੁੱਡ ਸੇਵਾ ਸੁਸਾਇਟੀ ਨੇ ਲਾਏ ਬੂਟੇ

ਗਿੱਦੜਬਾਹਾ, 4 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਪ੍ਰਸਿੱਧ ਸਮਾਜਸੇਵੀ ਸੰਸਥਾ ਗੁੱਡ ਸੇਵਾ ਸੁਸਾਇਟੀ ਦੇ ਪ੍ਰਧਾਨ ਸੋਮਪਾਲ ਆਹੂਜਾ ਦੇ ਜਨਮ ਦਿਨ ਮੌਕੇ ਸੰਸਥਾ ਵਲੋਂ ਗਿੱਦੜਬਾਹਾ ਦੇ ਸਿਵਲ ਹਸਪਤਾਲ ਵਿਖੇ ਬੂਟੇ ਲਾਏ ਗਏ | ਇਸ ਸੰਬੰਧੀ ਸੁਸਾਇਟੀ ਦੇ ਹਰਦੇਵ ਗਰਗ ਅਤੇ ...

ਪੂਰੀ ਖ਼ਬਰ »

ਸਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਲੰਬੀਢਾਬ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 4 ਅਗਸਤ (ਰਣਜੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਲੰਬੀਢਾਬ ਵਿਖੇ ਪੰਜਾਬ ਪੁਲਿਸ ਦੇ ਜਾਗਰੂਕਤਾ ਸੈੱਲ ਵਲੋਂ ਆਵਾਜਾਈ ਨਿਯਮਾਂ, ਸਾਈਬਰ ਕ੍ਰਾਈਮ ਅਤੇ ਨੈਤਿਕ ਕਦਰਾਂ-ਕੀਮਤਾਂ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ...

ਪੂਰੀ ਖ਼ਬਰ »

ਵਿਨੋਦ ਘਈ ਨੂੰ ਪੰਜਾਬ ਦਾ ਏ. ਜੀ. ਲਾਉਣਾ ਮੰਦਭਾਗਾ - ਫੱਤਣਵਾਲਾ

ਸ੍ਰੀ ਮੁਕਤਸਰ ਸਾਹਿਬ, 4 ਅਗਸਤ (ਰਣਜੀਤ ਸਿੰਘ ਢਿੱਲੋਂ) - ਪੰਜਾਬ ਦੀ ਸੂਬਾ ਸਰਕਾਰ ਵਲੋਂ ਵਿਨੋਦ ਘਈ ਨੂੰ ਪੰਜਾਬ ਦਾ ਐਡਵੋਕੇਟ ਜਨਰਲ ਲਾਉਣਾ ਬਹੁਤ ਮੰਦਭਾਗਾ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਗੱਲਬਾਤ ...

ਪੂਰੀ ਖ਼ਬਰ »

ਸਰਕਾਰੀ ਸਕੂਲ ਝੋਰੜ ਵਿਖੇ ਗਣਿਤ ਮੇਲਾ ਲਗਾਇਆ

ਸ੍ਰੀ ਮੁਕਤਸਰ ਸਾਹਿਬ, 4 ਅਗਸਤ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੋਰੜ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਦੇ ਦਿਸ਼ਾ-ਨਿਰਦੇਸ਼ ਅਤੇ ਪਿ੍ੰਸੀਪਲ ਗੌਤਮ ਖੁਰਾਣਾ ਦੀ ਅਗਵਾਈ ਹੇਠ ਗਣਿਤ ਮੇਲਾ ਲਾਇਆ ਗਿਆ | ਇਸ ਮੌਕੇ ਗਣਿਤ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜਿਆ ਲੱਖੇਵਾਲੀ ਕੰਨਿਆ ਸਕੂਲ ਦਾ ਸਾਲਾਨਾ ਗਣਿਤ ਮੇਲਾ

ਮੰਡੀ ਲੱਖੇਵਾਲੀ, 4 ਅਗਸਤ (ਮਿਲਖ ਰਾਜ) - ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਲੱਖੇਵਾਲੀ ਵਿਖੇ ਸਾਲਾਨਾ ਗਣਿਤ ਮੇਲਾ ਲਾਇਆ ਗਿਆ | ਪਿਛਲੇ ਇਕ ਹਫ਼ਤੇ ਤੋਂ ਸਕੂਲ ਦੀਆਂ ਵਿਦਿਆਰਥਣਾਂ ਅਤੇ ਗਣਿਤ ਅਧਿਆਪਕਾਂ ਦੁਆਰਾ ਸਖ਼ਤ ਮਿਹਨਤ ਨਾਲ ਗਣਿਤ ਦੀਆਂ ਵਿਧੀਆਂ ਨੂੰ ...

ਪੂਰੀ ਖ਼ਬਰ »

ਗਿੱਦੜਬਾਹਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਗਿੱਦੜਬਾਹਾ, 4 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਸਥਾਨਕ ਅਡਵਾਂਸ ਗਰੁੱਪ ਆਫ਼ ਇੰਸਟੀਚਿਊਟ ਵਲੋਂ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦਾ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਸਮੇਂ ਤੀਆਂ ਦੇ ਸਮਾਗਮ ਦੌਰਾਨ ਕਰਵਾਏ ਗਏ ਮੁਕਾਬਲਿਆਂ ਵਿਚ ਲੜਕੀਆਂ ਨੇ ਗਿੱਧਾ, ਗੀਤ ਅਤੇ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਕਰਸਰ ਥੇੜ੍ਹੀ ਵਿਖੇ ਗਣਿਤ ਮੇਲਾ ਲਗਾਇਆ

ਗਿੱਦੜਬਾਹਾ, 4 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਪਿ੍ੰਸੀਪਲ ਮਨੀ ਰਾਮ ਦੀ ਰਹਿਨੁਮਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਕਰਸਰ ਥੇੜ੍ਹੀ ਵਿਖੇ ਗਣਿਤ ਮੇਲਾ ਲਾਇਆ ਗਿਆ | ਸਕੂਲ ਦੇ ਮੀਡੀਆ ਇੰਚਾਰਜ ਵਿਪਨ ਸੇਤੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਣਿਤ ਅਧਿਆਪਕ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਵਲੋਂ ਵਧਾਈਆਂ ਫ਼ੀਸਾਂ ਤੇ ਹੋਰ ਮਸਲਿਆਂ ਸੰਬੰਧੀ ਪੀ.ਐਸ.ਯੂ ਵਲੋਂ ਸੰਘਰਸ਼ ਦਾ ਐਲਾਨ

ਸ੍ਰੀ ਮੁਕਤਸਰ ਸਾਹਿਬ, 4 ਅਗਸਤ (ਹਰਮਹਿੰਦਰ ਪਾਲ) - ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਚ ਕਾਲਜ ਕਮੇਟੀ ਨਾਲ ਮੀਟਿੰਗ ਕਰਕੇ ਪੰਜਾਬ ਸਰਕਾਰ ਵਲੋਂ ਜਨਰਲ ਵਿਦਿਆਰਥੀਆਂ ਦੇ ਵਜ਼ੀਫ਼ੇ ਲਈ ਜਾਰੀ ਕੀਤੀ ਘੱਟ ਰਾਸ਼ੀ ਅਤੇ ਪੰਜਾਬ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX