ਤਾਜਾ ਖ਼ਬਰਾਂ


ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  1 day ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  1 day ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  1 day ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  1 day ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  1 day ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  1 day ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  1 day ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  1 day ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  1 day ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  1 day ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  1 day ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  1 day ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  1 day ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਅਮਿਤ ਸ਼ਾਹ ਨੇ ਗੁਜਰਾਤ ਵਿਚ ਭਾਜਪਾ ਦੀ ਹੂੰਝਾ ਫੇਰ ਜਿੱਤ 'ਤੇ ਲੋਕਾਂ ਦਾ ਕੀਤਾ ਦਿਲੋਂ ਧੰਨਵਾਦ
. . .  1 day ago
ਗੁਜਰਾਤ 'ਚ ਭਾਜਪਾ ਦੀ ਜਿੱਤ ਤੇ ਪਾਏ ਭੰਗੜੇ
. . .  1 day ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)- ਗੁਜਰਾਤ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਤੇ ਸੰਗਰੂਰ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖ਼ੁਸ਼ੀ ਸਾਂਝੀ ਕੀਤੀ।
Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
. . .  1 day ago
ਫਗਵਾੜਾ, 8 ਦਸੰਬਰ (ਤਰਨਜੀਤ ਸਿੰਘ ਕਿੰਨੜਾ)- Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
. . .  1 day ago
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
. . .  1 day ago
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਵਿਖੇ ਮਨਾਇਆ ਆਪਣੇ ਪਿਤਾ ਦਾ ਜਨਮਦਿਨ
. . .  1 day ago
ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਬਲਕਰਨ ਸਿੰਘ ਖਾਰਾ)- ਹਲਕਾ ਗਿੱਦੜਬਾਹਾ ਵਿਖੇ ਅੱਜ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਸਮਾਰੋਹ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 23 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਜੇ ਤੁਸੀਂ ਲੋਕਾਂ ਨੂੰ ਪਰਖਦੇ ਰਹੋਗੇ ਤਾਂ ਉਨ੍ਹਾਂ ਨੂੰ ਪਿਆਰ ਕਰਨ ਲਈ ਤੁਹਾਡੇ ਕੋਲ ਸਮਾਂ ਨਹੀਂ ਬਚੇਗਾ। -ਮਦਰ ਟੇਰੇਸਾ

ਜਗਰਾਓਂ

ਈਸਟਵੁੱਡ ਸਕੂਲ ਮੰਡੀ ਮੁੱਲਾਂਪੁਰ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਮੁੱਲਾਂਪੁਰ-ਦਾਖਾ, 6 ਅਗਸਤ (ਨਿਰਮਲ ਸਿੰਘ ਧਾਲੀਵਾਲ)-ਸੀ.ਬੀ.ਐੱਸ.ਈ ਬੋਰਡ ਦੇ ਈਸਟਵੁੱਡ ਇੰਟਰਨੈਸ਼ਨਲ ਸਕੂਲ ਮੰਡੀ ਮੁੱਲਾਂਪੁਰ ਵਿਖੇ ਪੜ੍ਹਾਈ ਦੇ ਨਾਲ ਵਿਦਿਆਰਥੀਆਂ ਨੂੰ ਅਮੀਰ ਪੰਜਾਬੀ ਵਿਰਸੇ ਨਾਲ ਜੋੜੀ ਰੱਖਣ ਲਈ ਪਿ੍ੰਸੀਪਲ ਡਾ: ਅਮਨਦੀਪ ਕੌਰ ਬਖਸ਼ੀ ਤੇ ਹੋਰ ਅਧਿਆਪਕਾਂ ਵਲੋਂ ਰਲ ਕੇ ਸਾਉਣ ਮਹੀਨੇ ਤੀਆਂ ਤੀਜ ਤਿਉਹਾਰ ਮਨਾਇਆ ਗਿਆ | ਤੀਆਂ ਤੀਜ ਪ੍ਰੋਗਰਾਮ ਵਿਚ ਸਕੂਲ ਦੇ ਪ੍ਰਬੰਧਕੀ ਉਪ ਚੇਅਰਪਰਸਨ ਗੁਨਵੀਰ ਕੌਰ ਮੋਹੀ, ਪਿ੍ਤਪਾਲ ਕੌਰ ਨੇ ਵਿਸ਼ੇਸ਼ ਸ਼ਮੂਲੀਅਤ ਕੀਤੀ | ਵਿਦਿਆਰਥਣਾਂ ਨੇ ਤੀਆਂ ਦੇ ਤਿਉਹਾਰ ਨੂੰ ਸਮਰਪਿਤ ਭਾਵਨਾ ਨਾਲ ਮਨਾਉਣ ਲਈ ਸਵੇਰ ਤੋਂ ਹੀ ਪੁਰਾਤਨ ਪੰਜਾਬੀ ਪਹਿਰਾਵੇ ਸੱਗੀ ਫੁੱਲ, ਪਿੱਪਲ ਪੱਤੀਆਂ, ਟਿੱਕਾ ਹੋਰ ਹਾਰ ਸ਼ਿੰਗਾਰ ਕਰਕੇ ਪਹੁੰਚੀਆਂ ਲੜਕੀਆਂ ਵਲੋਂ ਗਿੱਧੇ ਦੀ ਤਾਲ 'ਤੇ ਚੰਗਾ ਰੰਗ ਬੰਨਿ੍ਹਆ | 'ਬੇਰੀਏ ਨੀ ਤੈਨੂੰ ਬੇਰ ਬਥੇਰੇ, ਕਿੱਕਰੇ ਨੀ ਤੈਨੂੰ ਤੁੱਕੇ, ਰਾਂਝਾ ਦੂਰ ਖੜ੍ਹਾ, ਦੂਰ ਖੜ੍ਹਾ ਦੁੱਖ ਪੁੱਛੇ' ਦਰਜਨ ਹੋਰ ਬੋਲੀਆਂ ਪਾ ਕੇ ਕੁੜੀਆਂ ਨੇ ਚੰਗਾ ਰੰਗ ਬੰਨਿ੍ਹਆਂ | ਪਰਾਂਦੀ, ਪੰਜਾਬੀ ਜੁੱਤੀ ਤੇ ਹੋਰ ਪੰਜਾਬੀ ਪਹਿਰਾਵੇ ਵਾਲੀਆਂ ਮੁਟਿਆਰਾਂ 'ਚੋਂ ਅਧਿਆਪਕਾਂ ਵਲੋਂ ਮਿਸ ਤੀਜ ਮੁਕਾਬਲੇ ਦੇ ਨਾਲ ਹੋਰ ਵੱਖ-ਵੱਖ ਮੁਕਾਬਲੇ ਵੀ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਸਮੇਂ ਸੋਲੋ ਡਾਂਸ ਵਿਚ ਡੈਫੋਡਿਲ ਹਾਊਸ ਦੀ ਵਿਦਿਆਰਥਣ ਦੀਆ ਅਰੋੜਾ ਪਹਿਲੇ, ਜੈਸਮੀਨ ਹਾਊਸ ਦੀ ਵਿਦਿਆਰਥਣ ਹਰਲੀਨ ਕੌਰ ਦੂਸਰੇ ਸਥਾਨ 'ਤੇ ਰਹੀ | ਸੋਲੋ ਗਾਇਨ ਮੁਕਾਬਲੇ ਵਿਚ ਡੈਫੋਡਿਲ ਹਾਊਸ ਵਿਦਿਆਰਥਣ ਕੁਸੁਮਪ੍ਰੀਤ ਕੌਰ ਜੇਤੂ ਰਹੀ | ਮਿਸ ਤੀਜ ਦਾ ਤਾਜ ਸਿਮਰਨਜੀਤ ਕੌਰ (12ਵੀਂ ਜਮਾਤ) ਦੇ ਸਿਰ ਸਜਿਆ ਅਤੇ ਗੁਰਪ੍ਰੀਤ ਕੌਰ (9ਵੀਂ ਜਮਾਤ) ਨੂੰ ਮਿਸ ਕੌਨਫੀਡੈਂਟ ਐਲਾਨਿਆ ਗਿਆ | ਜੇਤੂ ਵਿਦਿਆਰਥਣਾਂ ਨੂੰ ਮੁੱਖ ਮਹਿਮਾਨ ਗੁਨਵੀਰ ਕੌਰ ਮੋਹੀ, ਪਿ੍ਤਪਾਲ ਕੌਰ, ਪਿ੍ੰਸੀਪਲ ਅਮਨਦੀਪ ਕੌਰ ਬਖਸ਼ੀ, ਹੋਰਨਾਂ ਵਲੋਂ ਇਨਾਮਾਂ ਦੀ ਵੰਡ ਕੀਤੀ ਗਈ |

ਨੈਨਾਂ ਆਈ ਕੇਅਰ ਸੈਂਟਰ ਹੰਬੜਾਂ ਵਲੋਂ ਬਾਣੀਏਵਾਲ 'ਚ ਅੱਖਾਂ ਦਾ ਮੁਫ਼ਤ ਜਾਂਚ ਕੈਂਪ

ਹੰਬੜਾਂ, 6 ਅਗਸਤ (ਮੇਜਰ ਹੰਬੜਾਂ)-ਨੈਨਾਂ ਆਈ ਕੇਅਰ ਸੈਂਟਰ ਹੰਬੜਾਂ ਦੀ ਡਾਕਟਰੀ ਟੀਮ ਵਲੋਂ ਪਿੰਡ ਬਾਣੀਏਵਾਲ ਵਿਖੇ ਅੱਖਾਂ ਦੀਆਂ ਬਿਮਾਰੀਆਂ ਦੀ ਜਾਂਚ ਲਈ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ, ਕੈਂਪ ਦਾ ਉਦਘਾਟਨ ਸਾਬਕਾ ਸਰਪੰਚ ਉਜਾਗਰ ਸਿੰਘ, ਗੁਰਦੁਆਰਾ ਦੇ ...

ਪੂਰੀ ਖ਼ਬਰ »

ਸੰਤ ਬਾਬਾ ਘਾਲਾ ਸਿੰਘ ਨਾਨਕਸਰ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ

ਜਗਰਾਉਂ, 6 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਨਾਨਕਸਰ ਕਲੇਰਾਂ ਦੇ ਸੰਤ ਬਾਬਾ ਘਾਲਾ ਸਿੰਘ ਤਖ਼ਤ ਸ੍ਰੀ ਹਜ਼ੂਰ ਸਾਹਿਬ ਨੰਦੇੜ ਵਿਖੇ ਨਤਮਸਤਕ ਹੋਏ | ਹਜ਼ੂਰ ਸਾਹਿਬ ਵਿਖੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਕਲੇਰਾਂ ਵਾਲਿਆਂ ...

ਪੂਰੀ ਖ਼ਬਰ »

ਸਿਹਤ ਸੁਪਰਵਾਈਜ਼ਰ ਅਵਤਾਰ ਸਿੰਘ ਸਹਿਜ਼ਾਦ ਨੇ ਬੂਟੇੇ ਲਗਾ ਕੇ ਅਹੁਦਾ ਸੰਭਾਲਿਆ

ਪੱਖੋਵਾਲ/ਲੋਹਟਬੱਦੀ, 6 ਅਗਸਤ (ਕਿਰਨਜੀਤ ਕੌਰ ਗਰੇਵਾਲ, ਕੁਲਵਿੰਦਰ ਸਿੰਘ ਡਾਂਗੋਂ)-ਪਿਛਲੇ ਸਮੇਂ ਤੋਂ ਸਿਹਤ ਵਿਭਾਗ ਅੰਦਰ ਇਮਾਨਦਾਰੀ ਤੇ ਸਮਰਪਿਤ ਭਾਵਨਾ ਨਾਲ ਸਿਹਤ ਵਰਕਰ ਵਜੋਂ ਸੇਵਾਵਾਂ ਨਿਭਾਅ ਕੇ ਸਿਹਤ ਸੁਪਰਵਾਈਜ਼ਰ/ਸਿਹਤ ਇੰਸਪੈਕਟਰ ਦੇ ਅਹੁਦੇ ਤੱਕ ਪੁੱਜੇ ...

ਪੂਰੀ ਖ਼ਬਰ »

ਆਲ ਇੰਡੀਆ ਕਿਸਾਨ ਸਭਾ ਜ਼ਿਲ੍ਹਾ ਲੁਧਿਆਣਾ ਦਾ ਡੈਲੀਗੇਟ ਇਜਲਾਸ

ਰਾਏਕੋਟ, 6 ਅਗਸਤ (ਬਲਵਿੰਦਰ ਸਿੰਘ ਲਿੱਤਰ)-ਆਲ ਇੰਡੀਆ ਕਿਸਾਨ ਸਭਾ ਜ਼ਿਲ੍ਹਾ ਲੁਧਿਆਣਾ ਦਾ ਡੈਲੀਗੇਟ ਇਜਲਾਸ ਸ਼ਹੀਦ ਭਗਤ ਸਿੰਘ ਕਮਿਊਨਿਟੀ ਹਾਲ ਨੇੜੇ ਰਾਏਕੋਟ ਵਿਖੇ ਹੋਇਆ, ਜਿਸ ਦੌਰਾਨ ਝੰਡਾ ਲਹਿਰਾਉਣ ਦੀ ਰਸਮ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਵੜੈਚ ਵਲੋਂ ਨਿਭਾਈ ...

ਪੂਰੀ ਖ਼ਬਰ »

ਕਿਸਾਨਾਂ ਦੀਆਂ ਜ਼ਮੀਨਾਂ ਨਿਗੂਣੀਆਂ ਕੀਮਤਾਂ 'ਤੇ ਐਕਵਾਇਰ ਨਹੀਂ ਕਰਨ ਦਿੱਤੀਆਂ ਜਾਣਗੀਆਂ-ਆਗੂ

ਰਾਏਕੋਟ, 6 ਅਗਸਤ (ਬਲਵਿੰਦਰ ਸਿੰਘ ਲਿੱਤਰ)-ਭਾਰਤ ਮਾਲਾ ਪ੍ਰੋਜੈਕਟ ਤਹਿਤ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਪਿੰਡਾਂ 'ਚੋਂ ਦੀਆਂ ਲੰਘ ਰਹੀਆਂ 5 ਸੜਕਾਂ ਲਈ ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਅਤੇ ਭਾਰਤੀ ਕਿਸਾਨ ...

ਪੂਰੀ ਖ਼ਬਰ »

ਏਾਜਲ ਆਈਲਟਸ ਸੈਂਟਰ ਨੇ ਤੀਆਂ ਦਾ ਤਿਉਹਾਰ ਮਨਾਇਆ

ਸਿੱਧਵਾਂ ਬੇਟ, 6 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਸਥਾਨਿਕ ਕਸਬੇ ਦੇ ਨਾਮਵਾਰ ਏਾਜਲ ਆਈਲੈਟਸ ਸੈਂਟਰ ਵਿਖੇ ਪੰਜਾਬੀ ਵਿਰਸੇ ਨੂੰ ਦਰਸਾਉਂਦਾ ਤੀਆਂ ਦਾ ਤਿਉਹਾਰ ਧੂਮਧਾਮ ਅਤੇ ਚਾਵਾਂ ਨਾਲ ਮਨਾਇਆ ਗਿਆ | ਜਿਸ ਵਿਚ ਜਿਥੇ ਕੁੜੀਆਂ ਵਿਚੋਂ ਮਿਸ ਤੀਜ ਚੁਣੀ ਗਈ, ਉਥੇ ...

ਪੂਰੀ ਖ਼ਬਰ »

'ਆਪ' ਦਾ ਵਫ਼ਦ ਬੱਸਣ ਦੀ ਅਗਵਾਈ ਹੇਠ ਟੋਲ ਅਧਿਕਾਰੀ ਨੂੰ ਮਿਲਿਆ

ਮੁੱਲਾਂਪੁਰ-ਦਾਖਾ, 6 ਅਗਸਤ (ਨਿਰਮਲ ਸਿੰਘ ਧਾਲੀਵਾਲ)-ਆਮ ਆਦਮੀ ਪਾਰਟੀ ਦੇ ਹਲਕਾ ਦਾਖਾ ਇੰਚਾਰਜ ਡਾ: ਕੇ.ਐੱਨ.ਐੱਸ ਕੰਗ ਵਲੋਂ ਨੈਸ਼ਨਲ ਹਾਈਵੇ ਅਥਾਰਿਟੀ ਆਫ ਇੰਡੀਆ (ਐੱਨ.ਐੱਚ.ਏ.ਆਈ) ਦੇ ਸੀਨੀਅਰ ਅਧਿਕਾਰੀਆਂ ਨੂੰ ਮਿਲ ਕੇ ਮੁੱਲਾਂਪੁਰ ਦਾਖਾ ਸ਼ਹਿਰ ਦੀਆਂ ਸਰਵਿਸ ਲੇਨ ...

ਪੂਰੀ ਖ਼ਬਰ »

ਨਸ਼ਿਆਂ ਦੀ ਸਮੱਗਲਿੰਗ ਨਾਲ ਜੁੜੇ 3 ਗਿ੍ਫ਼ਤਾਰ

ਮੁੱਲਾਂਪੁਰ-ਦਾਖਾ, 6 ਅਗਸਤ (ਨਿਰਮਲ ਸਿੰਘ ਧਾਲੀਵਾਲ)-ਪਿੰਡ ਮੰਡਿਆਣੀ 'ਚ ਨਸ਼ਾ ਸਮੱਗਲਰਾਂ ਨੂੰ ਖਦੇੜਨ ਬਾਅਦ ਥਾਣਾ ਦਾਖਾ ਐੱਸ.ਐੱਚ.ਓ ਅਜੀਤਪਾਲ ਸਿੰਘ ਦੀ ਪੁਲਿਸ ਪਾਰਟੀ ਵਲੋਂ ਥਾਣੇ ਦੀ ਹਦੂਦ ਪਿੰਡਾਂ 'ਚ ਨਸ਼ਾ ਤਸਕਰੀ ਬੰਦ ਕਰਨ ਲਈ ਵਿਸ਼ੇਸ਼ ਮੁਹਿੰਮ ਵਿੱਢੀ ਹੋਈ ...

ਪੂਰੀ ਖ਼ਬਰ »

ਜਗਰਾਓਾ ਵਿਚ ਕੰਨਾਂ ਦਾ ਮੁਫ਼ਤ ਟੈਸਟ ਤੇ ਸਸਤੀਆਂ ਕੰਨਾਂ ਦੀਆਂ ਮਸ਼ੀਨਾਂ ਕੱਲ੍ਹ ਉਪਲਬਧ

ਬਠਿੰਡਾ, 6 ਅਗਸਤ (ਪੱਤਰ ਪੇ੍ਰਰਕ)- ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 55 ਫ਼ੀਸਦੀ ਛੋਟ ਉੱਪਰ 8 ਅਗਸਤ 2022 ਦਿਨ ਸੋਮਵਾਰ ...

ਪੂਰੀ ਖ਼ਬਰ »

ਜਤਿੰਦਰਾ ਗਰੀਨਫ਼ੀਲਡ ਸਕੂਲ ਵਿਖੇ ਧੂਮਧਾਮ ਨਾਲ ਮਨਾਇਆ ਤੀਆਂ ਤੀਜ ਦਾ ਤਿਉਹਾਰ

ਗੁਰੂਸਰ ਸੁਧਾਰ, 6 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਸਾਉਣ ਦੇ ਮਹੀਨੇ ਦਾ ਮੁੱਖ ਤਿਉਹਾਰ 'ਤੀਆਂ-ਤੀਜ ਦੀਆਂ' ਜਤਿੰਦਰਾ ਗਰੀਨਫ਼ੀਲਡ ਸਕੂਲ ਗੁਰੂਸਰ ਸੁਧਾਰ ਵਿਖੇ ਧੂਮਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ | ਵਿਦਿਆਰਥਣਾਂ ਵਲੋਂ ਇਸ ਮੌਕੇ ਸੁਹਾਗ, ਘੋੜੀਆਂ, ਲੰਮੀ ਹੇਕ, ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਗੋਂਦਵਾਲ ਵਿਖੇ ਸਨਮਾਨ ਸਮਾਰੋਹ ਕਰਵਾਇਆ

ਰਾਏਕੋਟ, 6 ਅਗਸਤ (ਬਲਵਿੰਦਰ ਸਿੰਘ ਲਿੱਤਰ)-ਸਰਕਾਰੀ ਪ੍ਰਾਇਮਰੀ ਸਕੂਲ ਗੋਂਦਵਾਲ ਦੇ ਵਿਦਿਆਰਥੀਆਂ ਵਲੋਂ ਜ਼ਿਲ੍ਹਾ ਪੱਧਰੀ ਮੁਕਾਬਲੇ ਦੌਰਾਨ ਪਹਿਲਾ ਸਥਾਨ ਹਾਸਲ ਕਰਨ ਅਤੇ ਸਟੇਟ ਪੱਧਰੀ ਮੁਕਾਬਲੇ ਲਈ ਹੋਈ ਚੋਣ 'ਤੇ ਸਨਮਾਨ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਮੁੱਖ ...

ਪੂਰੀ ਖ਼ਬਰ »

ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ ਵਿਖੇ ਜੀ. ਐਨ. ਐਮ. ਭਾਗ ਪਹਿਲਾ ਦਾ ਨਤੀਜਾ ਸੌ ਫ਼ੀਸਦੀ ਰਿਹਾ

ਬੀਜਾ, 6 ਅਗਸਤ (ਕਸ਼ਮੀਰਾ ਸਿੰਘ ਬਗ਼ਲੀ)-ਕੁਲਾਰ ਹਸਪਤਾਲ ਤੇ ਆਈ.ਸੀ.ਐੱਸ.ਈ. ਪੈਟਰਨ ਦੇ ਆਧਾਰਿਤ ਕੁਲਾਰ ਪਬਲਿਕ ਸਕੂਲ ਦੇ ਪ੍ਰਬੰਧਕਾਂ ਦੀ ਅਗਵਾਈ ਹੇਠ ਮੈਡੀਕਲ ਸਿੱਖਿਆ ਖੇਤਰ ਦੀ ਅੰਤਰਰਾਸ਼ਟਰੀ ਪੱਧਰ ਦੀ ਸੂਬੇ ਦੀ ਨਾਮਵਰ ਸੰਸਥਾ ਕੁਲਾਰ ਕੁਲਾਰ ਕਾਲਜ ਆਫ਼ ਨਰਸਿੰਗ ...

ਪੂਰੀ ਖ਼ਬਰ »

ਵਣ ਮਹਾਂਉਤਸਵ ਦੌਰਾਨ ਬੂਟੇ ਲਗਾਏ

ਹਠੂਰ, 6 ਅਗਸਤ (ਜਸਵਿੰਦਰ ਸਿੰਘ ਛਿੰਦਾ)-ਗ੍ਰਾਮ ਪੰਚਾਇਤ ਦੇਹੜਕਾ ਨੇ ਸਰਪੰਚ ਕਰਮਜੀਤ ਸਿੰਘ ਕੱਕੂ ਦੀ ਅਗਵਾਈ ਹੇਠ ਅਤੇ ਨੌਜਵਾਨ ਆਗੂ ਪ੍ਰਧਾਨ ਅਮਨਦੀਪ ਸਿੰਘ ਦੀ ਦੇਖ-ਰੇਖ ਹੇਠ ਵਣ ਮਹਾਂਉਤਸਵ ਦੌਰਾਨ ਸਰਕਾਰ ਦੇ ਦਿਸ਼ਾ-ਨਿਰਦੇਸ਼ 'ਤੇ ਪਿੰਡ ਦੇਹੜਕਾ ਦੀਆਂ ਵੱਖ-ਵੱਖ ...

ਪੂਰੀ ਖ਼ਬਰ »

ਸਿੱਖ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਖੁਰਦ ਵਿਖੇ ਅੰਡਰ-17 ਲੜਕੀਆਂ ਦੇ ਬਾਕਸਿੰਗ ਟਰਾਇਲ

ਚੌਂਕੀਮਾਨ, 6 ਅਗਸਤ (ਤੇਜਿੰਦਰ ਸਿੰਘ ਚੱਢਾ)-ਸਿੱਖ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਖੁਰਦ ਨੇ ਪੰਜਾਬ ਪੱਧਰੀ ਬਾਕਸਿੰਗ ਖੇਡ ਵਿੰਗ ਦੀ ਪ੍ਰਵਾਨਗੀ ਲੈਣ ਉਪਰੰਤ ਅੱਜ ਟ੍ਰਾਇਲ ਲੈ ਕੇ ਅਗਲੀਆਂ ਗਤੀਵਿਧੀਆਂ ਵੱਲ ਵਧਣਾ ਸ਼ੁਰੂ ਕਰ ਦਿੱਤਾ ਹੈ | ਇਹ ਜਾਣਕਾਰੀ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ 'ਚ ਮਨਾਇਆ ਤੀਆਂ ਦਾ ਤਿਉਹਾਰ

ਰਾਏਕੋਟ, 6 ਅਗਸਤ (ਸੁਸ਼ੀਲ)-ਕਰੀਬੀ ਪਿੰਡ ਬੱਸੀਆਂ ਦੇ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ 'ਚ ਸਾਉਣ ਮਹੀਨੇ ਦਾ ਪ੍ਰਮੁੱਖ ਤੀਆਂ ਦਾ ਤਿਉਹਾਰ ਪਿ੍ੰ: ਸ੍ਰੀਮਤੀ ਹਰਿੰਦਰ ਕੌਰ ਦੀ ਦੇਖ-ਰੇਖ ਹੇਠ ਚਾਵਾਂ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਬੱਚਿਆਂ ਅਤੇ ਸਟਾਫ਼ ਵਲੋਂ ...

ਪੂਰੀ ਖ਼ਬਰ »

ਐੱਸ. ਜੀ. ਐੱਨ. ਡੀ. ਕਾਨਵੈਂਟ ਸਕੂਲ 'ਚ ਮਨਾਇਆ ਤੀਆਂ ਦਾ ਤਿਉਹਾਰ

ਰਾਏਕੋਟ, 6 ਅਗਸਤ (ਸੁਸ਼ੀਲ, ਬਲਵਿੰਦਰ ਸਿੰਘ ਲਿੱਤਰ)-ਲਾਗਲੇ ਪਿੰਡ ਆਂਡਲੂ ਵਿਖੇ ਸਥਿਤ ਐੱਸ.ਜੀ.ਐੱਨ.ਡੀ ਕਾਨਵੈਂਟ ਸਕੂਲ 'ਚ ਤੀਆਂ ਦਾ ਤਿਉਹਾਰ ਪਿ੍ੰ: ਰਾਜਵਿੰਦਰ ਕੌਰ ਦੀ ਦੇਖ ਰੇਖ ਹੇਠ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਬੱਚਿਆਂ ਵਲੋਂ ਕਿੱਕਲੀ, ਗਿੱਧਾ, ਭੰਗੜਾ, ਲੋਕ ...

ਪੂਰੀ ਖ਼ਬਰ »

ਸ: ਪ੍ਰ: ਸਮਾਰਟ ਸਕੂਲ 'ਚ ਤੀਆਂ ਦਾ ਤਿਉਹਾਰ ਮਨਾਇਆ

ਰਾਏਕੋਟ, 6 ਅਗਸਤ (ਸੁਸ਼ੀਲ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ (ਕੁੜੀਆਂ) ਰਾਏਕੋਟ 'ਚ ਮੁੱਖ ਅਧਿਆਪਕਾ ਹਰਜਿੰਦਰ ਕੌਰ ਦੀ ਅਗਵਾਈ ਹੇਠ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਦੇ ਬੱਚਿਆਂ ਵਲੋਂ ਤੀਆਂ ਦਾ ਤਿਉਹਾਰ ਬੜੇ ਹੀ ਉਤਸ਼ਾਹ ਮਨਾਇਆ ਗਿਆ | ਤੀਆਂ ਦੇ ਤਿਉਹਾਰ 'ਤੇ ਸਕੂਲ ...

ਪੂਰੀ ਖ਼ਬਰ »

ਬਲੌਜ਼ਮ ਕਾਨਵੈਂਟ ਸਕੂਲ ਵਿਖੇ ਬੱਚਿਆਂ ਦੀ ਗਤੀਵਿਧੀ ਕਰਵਾਈ

ਜਗਰਾਉਂ, 6 ਅਗਸਤ (ਜੋਗਿੰਦਰ ਸਿੰਘ)-ਬਲੌਜ਼ਮ ਕਾਨਵੈਂਟ ਸਕੂਲ ਦੇ ਯੂ.ਕੇ.ਜੀ ਜਮਾਤ ਦੇ ਬੱਚਿਆਂ ਵਲੋਂ ਵੱਖ-ਵੱਖ ਰੰਗ-ਬਿਰੰਗੇ ਪੇਪਰਾਂ ਦੀ ਵਰਤੋਂ ਕਰਕੇ ਵੱਖੋ-ਵੱਖਰੇ ਢੰਗ ਦੇ ਪੈਨਸਿਲ ਸਟੈਂਡ ਬਣਾਏ | ਇਸਦੇ ਨਾਲ ਹੀ ਅਧਿਆਪਕਾਂ ਨੇ ਬੱਚਿਆਂ ਨੂੰ ਇਨ੍ਹਾਂ ਦੀ ਵਰਤੋਂ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਰਤਨਹੇੜੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਖੰਨਾ, 6 ਅਗਸਤ (ਹਰਜਿੰਦਰ ਸਿੰਘ ਲਾਲ)-ਅੱਜ ਸਰਕਾਰੀ ਪ੍ਰਾਇਮਰੀ ਸਕੂਲ ਰਤਨਹੇੜੀ (ਖੰਨਾ-2) ਵਿਖੇ ਤੀਆਂ ਦਾ ਮੇਲਾ ਲਗਾਇਆ ਗਿਆ¢ ਇਸ ਮੇਲੇ ਵਿਚ ਸਕੂਲ ਦੇ ਨੰਨ੍ਹੇ ਮੁੰਨੇ ਬੱਚਿਆਂ ਨੇ ਬਹੁਤ ਚਾਅ ਨਾਲ ਭਾਗ ਲਿਆ¢ ਮੇਲੇ ਦੀ ਸ਼ੁਰੂਆਤ ਸਕੂਲ ਮੁਖੀ ਮੈਡਮ ਸਤਵੀਰ ਕੌਰ ਵਲੋਂ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਅਗਲੀ ਵਾਰ ਵੱਡੀ ਜਿੱਤ ਪ੍ਰਾਪਤ ਕਰੇਗਾ-ਗੜ੍ਹੀ

ਖੰਨਾ, 6 ਅਗਸਤ (ਹਰਜਿੰਦਰ ਸਿੰਘ ਲਾਲ)-ਪੰਜਾਬ ਅੰਦਰ ਬਹੁਜਨ ਸਮਾਜ ਪਾਰਟੀ ਨੇ ਅਕਾਲੀ ਦਲ ਦੇ ਨਾਲ ਗੱਠਜੋੜ ਕਰਕੇ ਬਹੁਤ ਵੱਡਾ ਫ਼ਾਇਦਾ ਲੈਣਾ ਸੀ ਜੋ ਇਸ ਵਾਰ ਨਹੀਂ ਲਿਆ ਜਾ ਸਕਿਆ¢ ਪਰ ਆਉਣ ਵਾਲੇ ਸਮੇਂ 'ਚ ਬਸਪਾ ਨੂੰ ਇਸ ਦਾ ਫ਼ਾਇਦਾ ਹੋਵੇਗਾ, ਪਰ ਫਿਰ ਵੀ ਇਸ ਗੱਠਜੋੜ ਦੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਮਾਂਗੇਵਾਲ ਵਿਖੇ ਲੋੜਵੰਦ ਬੱਚਿਆਂ ਦੀ ਸਹਾਇਤਾ

ਮਲੌਦ, 6 ਅਗਸਤ (ਸਹਾਰਨ ਮਾਜਰਾ)-ਸਰਕਾਰੀ ਮਿਡਲ ਸਕੂਲ ਮਾਂਗੇਵਾਲ ਵਿਖੇ ਉੱਘੇ ਸਮਾਜ ਸੇਵੀ ਜਗਰੂਪ ਸਿੰਘ ਜੂਪਾ ਉਨ੍ਹਾਂ ਬੱਚਿਆਂ ਦੀ ਮਦਦ ਲਈ ਅੱਗੇ ਆਏ ਜਿਨ੍ਹਾਂ ਨੂੰ ਬੇਹੱਦ ਲੋੜ ਸੀ | ਇੱਕ ਵਿਸ਼ੇਸ਼ ਸਮਾਗਮ ਦੌਰਾਨ ਜਗਰੂਪ ਸਿੰਘ ਵਲੋਂ ਕਰੀਬ 10 ਉਨ੍ਹਾਂ ਬੱਚਿਆਂ ਨੂੰ ...

ਪੂਰੀ ਖ਼ਬਰ »

ਮਲੌਦ 'ਚ ਤੀਆਂ ਦਾ ਤਿਉਹਾਰ ਮਨਾਇਆ

ਮਲੌਦ, 6 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਮਲੌਦ ਵਾਰਡ ਨੰਬਰ 4 ਵਿਖੇ ਸ਼ਹਿਰ ਦੀਆਂ ਔਰਤਾਂ ਤੇ ਲੜਕੀਆਂ ਵਲੋਂ ਉਪਰਾਲਾ ਕਰ ਕੇ ਸਾਉਣ ਮਹੀਨੇ ਦੀ ਮਹੱਤਤਾ ਨੂੰ ਮੁੱਖ ਰੱਖਦਿਆਂ ਤੀਆਂ ਦਾ ਤਿਉਹਾਰ ਮਨਾਇਆ ਗਿਆ¢ ਤੀਆਂ ਦੇ ਪ੍ਰੋਗਰਾਮ ਦੀ ਸ਼ੁਰੂਆਤ ਨਗਰ ਪੰਚਾਇਤ ...

ਪੂਰੀ ਖ਼ਬਰ »

ਪਿੰਡ ਭੂੰਦੜੀ ਵਿਖੇ ਡੀ. ਐਸ. ਪੀ. ਵਿਰਕ ਵਲੋਂ ਨਸ਼ਿਆਂ ਸੰਬੰਧੀ ਪਬਲਿਕ ਮੀਟਿੰਗ

ਭੂੰਦੜੀ, 6 ਅਗਸਤ (ਕੁਲਦੀਪ ਸਿੰਘ ਮਾਨ)-ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਪੁਲਿਸ ਮੁਖੀ ਐਸ.ਐਸ.ਪੀ. ਹਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਚਲਾਈ ਗਈ ਨਸ਼ਿਆਂ ਖ਼ਿਲਾਫ਼ ਮੁਹਿੰਮ ਤਹਿਤ ਅੱਜ ਬੇਟ ਇਲਾਕੇ ਦੇ ਪਿੰਡ ਭੂੰਦੜੀ ਵਿਖੇ ਡੀ.ਐਸ.ਪੀ ਸਤਵਿੰਦਰ ਸਿੰਘ ਵਿਰਕ ਦੀ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਹੰਬੜਾਂ 'ਚ ਤੀਆਂ ਦਾ ਤਿਉਹਾਰ ਮਨਾਇਆ

ਹੰਬੜਾਂ, 6 ਅਗਸਤ (ਮੇਜਰ ਹੰਬੜਾਂ)-ਸਰਕਾਰੀ ਪ੍ਰਾਇਮਰੀ ਸਕੂਲ ਈ.ਜੀ.ਐੱਸ ਅਪਗ੍ਰੇਡ ਕਸਬਾ ਹੰਬੜਾਂ ਵਿਖੇ ਸਕੂਲੀ ਵਿਦਿਆਰਥਣਾਂ ਵਲੋਂ ਤੀਆਂ ਦਾ ਤਿਉਹਾਰ ਮਨਾਇਆ ਗਿਆ, ਜਿਸ ਦੌਰਾਨ ਸਕੂਲੀ ਵਿਦਿਆਰਥਣਾਂ ਦੇ ਪੰਜਾਬੀ ਪਹਿਰਾਵੇ ਸਮੇਤ ਪੰਜਾਬੀ ਬੋਲੀਆਂ, ਗਿੱਧਾ ਤੇ ...

ਪੂਰੀ ਖ਼ਬਰ »

ਮੋਟਰਸਾਈਕਲ ਲੁਟੇਰੇ ਨੇ ਆਂਗਣਵਾੜੀ ਵਰਕਰ ਤੋਂ ਨਕਦੀ, ਮੋਬਾਈਲ ਅਤੇ ਹੋਰ ਸਾਮਾਨ ਝਪਟਿਆ

ਸਿੱਧਵਾਂ ਬੇਟ, 6 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਸਥਾਨਕ ਕਸਬੇ ਦੇ ਮੁੱਖ ਬਾਜ਼ਾਰ ਅਤੇ ਬੱਸ ਸਟੈਂਡ ਤੋਂ ਔਰਤਾਂ ਦਾ ਪਿੱਛਾ ਕਰ ਕੇ ਉਨ੍ਹਾਂ ਦੇ ਹੱਥਾਂ ਵਿਚੋਂ ਪਰਸ ਅਤੇ ਥੈਲੇ ਝਪਟਣ ਵਾਲੇ ਗਰੋਹ ਨੇ ਆਪਣੀਆਂ ਸਾਰੀਆਂ ਹੱਦਾਂ ਨੂੰ ਪਾਰ ਕਰ ਦਿੱਤਾ ਹੈ | ਕੋਈ ਦਿਨ ਐਸਾ ...

ਪੂਰੀ ਖ਼ਬਰ »

ਗਾਵਾਂ 'ਚ ਲੰਪੀ ਸਕਿਨ ਬਿਮਾਰੀ ਫੈਲਣ ਕਾਰਨ ਡੇਅਰੀ ਮਾਲਕ ਫ਼ਿਕਰਮੰਦ

ਹਠੂਰ, 6 ਅਗਸਤ (ਜਸਵਿੰਦਰ ਸਿੰਘ ਛਿੰਦਾ)-ਗਾਵਾਂ 'ਚ ਲੰਪੀ ਸਕਿਨ (ਧੱਫੜ) ਦੀ ਬਿਮਾਰੀ ਪੂਰੇ ਪੰਜਾਬ ਅੰਦਰ ਫੈਲ ਚੁੱਕੀ ਹੈ | ਹਠੂਰ ਇਲਾਕੇ ਦੇ ਪਿੰਡਾਂ 'ਚ ਵੀ ਇਹ ਬਿਮਾਰੀ ਤੇਜ਼ੀ ਨਾਲ ਵੱਧ ਰਹੀ ਹੈ | ਜਾਣਕਾਰੀ ਅਨੁਸਾਰ ਪਿੰਡ ਮੱਲ੍ਹਾ, ਦੇਹੜਕਾ 'ਚ ਇਸ ਸਮੇਂ 50 ਤੋਂ ਉੱਪਰ ...

ਪੂਰੀ ਖ਼ਬਰ »

ਸਪਰਿੰਗ ਡਿਊ ਸਕੂਲ ਵਿਚ ਲੱਗੀਆਂ ਤੀਆਂ ਦੀਆਂ ਰੌਣਕਾਂ

ਜਗਰਾਉਂ, 6 ਅਗਸਤ (ਜੋਗਿੰਦਰ ਸਿੰਘ)-ਸਪਰਿੰਗ ਡਿਊ ਪਬਲਿਕ ਸਕੂਲ ਵਿਖੇ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਅਧਿਆਪਕਾਂ, ਵਿਦਿਆਰਥੀਆਂ ਦੇ ਨਾਲ-ਨਾਲ ਵਿਦਿਆਰਥੀਆਂ ਦੇ ਮਾਪਿਆਂ ਨੇ ਵੀ ਹਿੱਸਾ ਲਿਆ | ਇਸ ਮੌਕੇ ਸਕੂਲ ਨੂੰ ਫੁਲਕਾਰੀਆਂ, ਪੱਖੀਆਂ, ਚਰਖੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX