ਤਾਜਾ ਖ਼ਬਰਾਂ


ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  1 day ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  1 day ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  1 day ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  1 day ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  1 day ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  1 day ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  1 day ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  1 day ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  1 day ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  1 day ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  1 day ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  1 day ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  1 day ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਅਮਿਤ ਸ਼ਾਹ ਨੇ ਗੁਜਰਾਤ ਵਿਚ ਭਾਜਪਾ ਦੀ ਹੂੰਝਾ ਫੇਰ ਜਿੱਤ 'ਤੇ ਲੋਕਾਂ ਦਾ ਕੀਤਾ ਦਿਲੋਂ ਧੰਨਵਾਦ
. . .  1 day ago
ਗੁਜਰਾਤ 'ਚ ਭਾਜਪਾ ਦੀ ਜਿੱਤ ਤੇ ਪਾਏ ਭੰਗੜੇ
. . .  1 day ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)- ਗੁਜਰਾਤ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਤੇ ਸੰਗਰੂਰ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖ਼ੁਸ਼ੀ ਸਾਂਝੀ ਕੀਤੀ।
Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
. . .  1 day ago
ਫਗਵਾੜਾ, 8 ਦਸੰਬਰ (ਤਰਨਜੀਤ ਸਿੰਘ ਕਿੰਨੜਾ)- Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
. . .  1 day ago
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
. . .  1 day ago
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਵਿਖੇ ਮਨਾਇਆ ਆਪਣੇ ਪਿਤਾ ਦਾ ਜਨਮਦਿਨ
. . .  1 day ago
ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਬਲਕਰਨ ਸਿੰਘ ਖਾਰਾ)- ਹਲਕਾ ਗਿੱਦੜਬਾਹਾ ਵਿਖੇ ਅੱਜ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਸਮਾਰੋਹ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 23 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਜੇ ਤੁਸੀਂ ਲੋਕਾਂ ਨੂੰ ਪਰਖਦੇ ਰਹੋਗੇ ਤਾਂ ਉਨ੍ਹਾਂ ਨੂੰ ਪਿਆਰ ਕਰਨ ਲਈ ਤੁਹਾਡੇ ਕੋਲ ਸਮਾਂ ਨਹੀਂ ਬਚੇਗਾ। -ਮਦਰ ਟੇਰੇਸਾ

ਪਟਿਆਲਾ

ਨਿਊ ਮਹਿੰਦਰਾ ਕਾਲੋਨੀ 'ਚ ਫੈਲਿਆ ਡਾਇਰੀਆ-2 ਬੱਚਿਆਂ ਦੀ ਮੌਤ, 16 ਵਿਅਕਤੀ ਹਸਪਤਾਲ 'ਚ ਦਾਖ਼ਲ

ਪਟਿਆਲਾ, 6 ਅਗਸਤ (ਮਨਦੀਪ ਸਿੰਘ ਖਰੌੜ)-ਸਥਾਨਕ ਨਿਊ ਮਹਿੰਦਰਾ ਕਾਲੋਨੀ 'ਚ ਗੰਦਾ ਪਾਣੀ ਪੀਣ ਕਾਰਨ ਦੋ ਮਾਸੂਮ ਬੱਚਿਆਂ ਦੀ ਮੌਤ ਹੋਣ ਦੀ ਦੁਖਦਾਈ ਘਟਨਾ ਵਾਪਰੀ ਹੈ ਜਦਕਿ ਇਸ ਇਲਾਕੇ ਦੇ 80 ਦੇ ਕਰੀਬ ਵਿਅਕਤੀ ਡਾਇਰੀਆਂ ਤੋਂ ਪੀੜਤ ਹਨ ਜਿਨ੍ਹਾਂ 'ਚੋਂ 16 ਜਣਿਆ ਦੀ ਹਾਲਤ ਗੰਭੀਰ ਹੋਣ ਕਾਰਨ ਸਥਾਨਕ ਰਾਜਿੰਦਰਾ ਤੇ ਮਾਤਾ ਕੁਸ਼ੱਲਿਆ ਹਸਪਤਾਲ 'ਚ ਦਾਖਲ ਕਰਵਾਏ ਗਏ ਹਨ | ਇਸ ਕਾਲੋਨੀ ਦੇ ਵਸਨੀਕਾਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸੀਵਰੇਜ ਦਾ ਗੰਦਾ ਪਾਣੀ ਪੀਣ ਵਾਲੇ ਪਾਣੀ 'ਚ ਰਲ ਜਾਣ ਕਾਰਨ ਲੋਕਾਂ ਦੇ ਘਰੇ ਸਰਕਾਰੀ ਟੂਟੀਆਂ ਰਾਹੀਂ ਲੰਘੇ ਇਕ ਮਹੀਨੇ ਤੋਂ ਪਾਣੀ ਗੰਦਾ ਪਾਣੀ ਆ ਰਿਹਾ ਸੀ | ਜਿਸ ਸੰਬੰਧੀ ਕਾਲੋਨੀ ਵਾਸੀਆਂ ਵਲੋਂ ਇਸ ਦੀ ਸ਼ਿਕਾਇਤ ਵੀ ਸਬੰਧਿਤ ਵਿਭਾਗ ਨੂੰ ਦਿੱਤੀ ਗਈ ਸੀ ਪਰ ਕੋਈ ਕਾਰਵਾਈ ਨਹੀਂ ਹੋਈ | ਦੂਜੇ ਬੰਨੇ ਗੰਦਾ ਪਾਣੀ ਪੀਣ ਕਾਰਨ ਨਿਊ ਮਹਿੰਦਰਾ ਕਾਲੋਨੀ ਦੇ 80 ਦੇ ਕਰੀਬ ਵਸਨੀਕ ਡਾਇਰੀਆਂ ਦਾ ਸ਼ਿਕਾਰ ਹੋ ਗਏ ਅਤੇ ਇਕ ਢਾਈ ਸਾਲੀ ਬੱਚੀ ਤੇ 4 ਸਾਲਾ ਬੱਚੇ ਦੀ ਹਾਲਤ ਨਾਜ਼ੁਕ ਹੋਣ ਤੋਂ ਬਾਅਦ ਸਵੇਰੇ ਮਾਤਾ ਕੁਸ਼ੱਲਿਆ ਹਸਪਤਾਲ 'ਚ ਲਿਆਂਦਾ ਗਿਆ ਜਿੱਥੇ ਉਨ੍ਹਾਂ ਦ ਮੌਤ ਹੋ ਗਈ | ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਕਾਲੋਨੀ ਦੇ ਕੌਂਸਲਰ ਨੇ 5 ਅਗਸਤ ਨੂੰ ਰਾਤੀਂ ਸਿਹਤ ਵਿਭਾਗ ਨੂੰ ਸੂਚਨਾ ਦਿੱਤੀ ਕਿ ਨਿਊ ਮਹਿੰਦਰਾ ਕਾਲੋਨੀ 'ਚ ਕਾਫੀ ਗਿਣਤੀ 'ਚ ਲੋਕੀ ਬਿਮਾਰ ਹੋ ਗਏ ਹਨ | ਜਿਸ ਤਹਿਤ ਸਿਹਤ ਵਿਭਾਗ ਦੇ ਜ਼ਿਲ੍ਹਾ ਐਪੋਡੋਮੋਲੀਜਿਟਸ ਡਾ. ਸੁਮੀਤ ਸਿੰਘ ਸਮੇਤ ਸੀਨੀਅਰ ਡਾਕਟਰਾਂ ਨੇ ਮੌਕੇ 'ਤੇ ਪਹੁੰਚ ਕੇ ਪੀੜਤ ਵਿਅਕਤੀ ਨੂੰ ਦਵਾਈ ਦਿੱਤੀ ਤੇ ਜਿਨ੍ਹਾਂ ਦੀ ਹਾਲਤ ਨਾਜ਼ੁਕ ਸੀ ਉਨ੍ਹਾਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਸੀ | ਜਿਸ ਤੋਂ ਬਾਅਦ ਸਿਹਤ ਵਿਭਾਗ ਵਾਲੇ ਕਾਲੋਨੀ ਦੇ ਘਰ-ਘਰ ਜਾ ਕੇ ਵਿਅਕਤੀ ਨੂੰ ਚੈੱਕ ਕਰ ਰਹੇ ਹਨ, ਇਸ ਕਾਲੋਨੀ ਵਿਚ ਜ਼ਿਆਦਾਤਰ ਪਰਵਾਸੀ ਮਜ਼ਦੂਰ ਹੀ ਰਹਿੰਦੇ ਹਨ ਜਿਨ੍ਹਾਂ ਜ਼ਿਆਦਾਤਰ ਪਾਣੀ ਦੇ ਕਨੈੱਕਸ਼ਨ ਅਣਅਧਿਕਾਰਤ ਤੌਰ 'ਤੇ ਲਗਾਏ ਜਾਣ ਸੰਬੰਧੀ ਸੂਤਰ ਦੱਸ ਰਹੇ ਹਨ | ਇਸ ਸੰਬੰਧੀ ਜ਼ਿਲ੍ਹਾ ਮਹਾਂਮਾਰੀ ਰੋਕੂ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਵੱਲੋਂ ਲੋਕਾਂ 'ਚ ਜਾਂਚ ਕੀਤੀ ਜਾ ਰਹੀ ਹੈ | ਇਸ ਤੋਂ ਇਲਾਵਾ ਕਾਲੋਨੀ ਵਾਸੀਆਂ ਨੂੰ ਪਾਣੀ ਉਬਾਲ ਕੇ ਪੀਣ ਤੇ ਕਲੋਰੀਨ ਦੀ ਗੋਲੀਆਂ ਲੈਣ ਸੰਬੰਧੀ ਦੱਸਿਆ ਹੈ |
ਜ਼ਿਕਰਯੋਗ ਹੈ ਕਿ ਪਿਛਲੇ ਮਹੀਨਿਆਂ ਦੌਰਾਨ ਰਾਜਪੁਰਾ ਦੇ ਇਕ ਪਿੰਡ ਤੇ ਪਟਿਆਲਾ ਨੇੜਲੇ ਪਿੰਡ ਝਿੱਲ 'ਚ ਵੀ ਗੰਦਾ ਪਾਣੀ ਪੀਣ ਕਾਰਨ ਡਾਇਰੀਆ ਤੋਂ ਸੈਂਕੜੇ ਵਿਅਕਤੀ ਪੀੜਤ ਹੋਏ ਸੀ | ਇਸ ਦੇ ਬਾਵਜੂਦ ਵੀ ਲੋਕਾਂ ਵਲੋਂ ਘਰਾਂ 'ਚ ਗੰਦਾ ਪਾਣੀ ਆਉਣ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਵੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਮਸਲੇ ਦਾ ਹੱਲ ਨਹੀਂ ਕੀਤਾ ਗਿਆ |

ਪਨਬੱਸ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਨੂੰ ਮੀਟਿੰਗ ਦਾ ਸਮਾਂ ਦੇ ਕੇ ਮੁੱਕਰੀ ਪੰਜਾਬ ਸਰਕਾਰ : ਹਰਕੇਸ਼ ਕੁਮਾਰ ਵਿੱਕੀ

ਪਟਿਆਲਾ, 6 ਅਗਸਤ (ਗੁਰਵਿੰਦਰ ਸਿੰਘ ਔਲਖ)-ਪੰਜਾਬ ਰੋਡਵੇਜ਼ ਪਨਬੱਸ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ, ਡੀਪੂ ਪ੍ਰਧਾਨ ਸਹਿਜਪਾਲ ਸਿੰਘ ਸੰਧੂ, ਸੈਕਟਰੀ ਜਸਦੀਪ ਸਿੰਘ ਲਾਲੀ, ਚੇਅਰਮੈਨ ਸੁਲਤਾਨ ਸਿੰਘ ...

ਪੂਰੀ ਖ਼ਬਰ »

ਹਵਾਲਾਤੀ ਦੀ ਕੁੱਟਮਾਰ ਕਰਨ 'ਤੇ ਚਾਰ ਬੰਦੀਆਂ ਖ਼ਿਲਾਫ਼ ਕੇਸ ਦਰਜ

ਪਟਿਆਲਾ, 6 ਅਗਸਤ (ਮਨਦੀਪ ਸਿੰਘ ਖਰੌੜ)-ਪਟਿਆਲਾ ਜੇਲ੍ਹ 'ਚ ਬੰਦ ਚਾਰ ਹਵਾਲਾਤੀਆਂ ਵਲੋਂ ਇਕ ਹੋਰ ਹਵਾਲਾਤੀ ਦੀ ਕੁੱਟਮਾਰ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ ਹੈ | ਜਿਸ ਤਹਿਤ ਜੇਲ੍ਹ ਵਿਭਾਗ ਨੇ ਹਵਾਲਾਤੀ ਬਲਜਿੰਦਰ ਸਿੰਘ ਨੂੰ ਇਲਾਜ ਲਈ ਸਰਕਾਰੀ ਰਾਜਿੰਦਰਾ ਹਸਪਤਾਲ 'ਚ ...

ਪੂਰੀ ਖ਼ਬਰ »

ਹੈਰੋਇਨ ਤੇ ਚੋਰੀ ਸ਼ੁਦਾ ਮੋਟਰਸਾਈਕਲ ਸਮੇਤ ਦੋ ਕਾਬੂ

ਪਾਤੜਾਂ, 6 ਅਗਸਤ (ਖ਼ਾਲਸਾ)-ਪਾਤੜਾਂ ਪੁਲਿਸ ਨੇ 2 ਵੱਖ-ਵੱਖ ਮਾਮਲਿਆਂ 'ਚ ਜਿੱਥੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਤੋਂ ਹੈਰੋਇਨ ਬਰਾਮਦ ਕੀਤੀ ਹੈ ਉੱਥੇ ਹੀ ਇਕ ਵਿਅਕਤੀ ਨੂੰ ਚੋਰੀਸ਼ੁਦਾ ਮੋਟਰਸਾਈਕਲ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ, ਇਨ੍ਹਾਂ ਦੋਹਾਂ ...

ਪੂਰੀ ਖ਼ਬਰ »

ਚਾਲੂ ਭੱਠੀ ਅਤੇ ਲਾਹਣ ਸਮੇਤ ਦੋ ਕਾਬੂ

ਨਾਭਾ, 6 ਅਗਸਤ (ਕਰਮਜੀਤ ਸਿੰਘ)-ਥਾਣਾ ਸਦਰ ਨਾਭਾ ਅਧੀਨ ਪੈਂਦੀ ਗਲਵੱਟੀ ਚੌਕੀ ਦੇ ਮੁਖੀ ਚਮਨ ਲਾਲ ਨੇ ਗੁਰਜੰਟ ਸਿੰਘ ਪੁੱਤਰ ਸੁਰਤਾ ਸਿੰਘ ਅਤੇ ਦਰਸੀ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਤੁੰਗਾਂ ਨੂੰ 50 ਲੀਟਰ ਲਾਹਣ, ਇਕ ਚੱਲਦੀ ਭੱਠੀ ਅਤੇ 10 ਬੋਤਲਾਂ ਨਾਜਾਇਜ ਸ਼ਰਾਬ ...

ਪੂਰੀ ਖ਼ਬਰ »

ਡਾਇਰੀਆ ਫੈਲਣ ਵਾਲੇ ਇਲਾਕੇ 'ਚ ਪੁੱਜੀ ਆਪ ਦੀ ਟੀਮ

ਪਟਿਆਲਾ, 6 ਅਗਸਤ (ਗੁਰਵਿੰਦਰ ਸਿੰਘ ਔਲਖ)-ਘਲੋੜੀ ਗੇਟ ਨਜ਼ਦੀਕ ਮਹਿੰਦਰਾ ਕਲੋਨੀ 'ਚ ਫੈਲੇ ਡਾਇਰੀਏ ਕਾਰਨ 2 ਬੱਚਿਆਂ ਦੀ ਮੌਤ ਹੋ ਗਈ, ਇਹ ਹਾਦਸਾ ਸੁਣਦਿਆਂ ਹੀ ਆਮ ਆਦਮੀ ਪਾਰਟੀ ਪਟਿਆਲਾ ਸ਼ਹਿਰੀ ਦੀ ਟੀਮ ਸੀਨੀਅਰ ਆਗੂ ਕੁੰਦਨ ਗੋਗੀਆ ਦੀ ਅਗਵਾਈ ਹੇਠ ਪੁੱਜੀ | ਇਸ ਮੌਕੇ ...

ਪੂਰੀ ਖ਼ਬਰ »

ਚੰਡੀਗੜ੍ਹ 'ਤੇ ਪੰਜਾਬ ਦਾ ਅਧਿਕਾਰ ਹੈ : ਅਸ਼ਵਨੀ ਸ਼ਰਮਾ

ਪਟਿਆਲਾ, 6 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਚੰਡੀਗੜ੍ਹ 'ਤੇ ਪੰਜਾਬ ਦਾ ਹੱਕ ਹੈ ਤੇ ਪੰਜਾਬ ਨੂੰ ਮਿਲਣਾ ਚਾਹੀਦਾ ਹੈ | ਤਿਰੰਗਾ ਯਾਤਰਾ ਦੇ ਸਬੰਧ ਵਿਚ ਪਟਿਆਲਾ ਪਹੁੰਚੇ ਅਸ਼ਵਨੀ ਸ਼ਰਮਾ ਨੇ ਸਰਕਟ ਹਾਊਸ ਵਿਚ ...

ਪੂਰੀ ਖ਼ਬਰ »

ਐਨ.ਸੀ.ਸੀ. ਕੈਡਿਟਾਂ ਨੇ 12 ਆਰਮਡ ਬਿ੍ਗੇਡ ਦਾ ਕੀਤਾ ਦੌਰਾ

ਪਟਿਆਲਾ, 6 ਅਗਸਤ (ਮਨਦੀਪ ਸਿੰਘ ਖਰੌੜ)-ਐਨ.ਸੀ.ਸੀ. ਤਿੰਨ ਪੰਜਾਬ ਏਅਰ ਸੁਕਾਅਡਰਨ ਵੱਲੋਂ ਏਵੀਏਸ਼ਨ ਕਲੱਬ ਵਿਖੇ ਲਗਾਏ ਗਏ ਟ੍ਰੇਨਿੰਗ ਕੈਂਪ ਦੇ ਅੱਜ ਪੰਜਵੇਂ ਦਿਨ ਕੈਡਿਟਾਂ ਨੇ 12 ਆਰਮਡ ਬਿ੍ਗੇਡ ਆਰਮੀ ਦਾ ਦੌਰਾ ਕੀਤਾ ਤੇ ਆਰਮੀ ਵੱਲੋਂ ਵਰਤੇ ਜਾਂਦੇ ਉਪਕਰਨਾਂ ਸਬੰਧੀ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਹੋਈ ਚੋਰੀ

ਡਕਾਲਾ, 6 ਅਗਸਤ (ਬਲਬੇੜਾ)-ਨੇੜਲੇ ਪਿੰਡ ਮਵੀਸੱਪਾਂ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਚ ਬੀਤੀ ਰਾਤ ਚੋਰਾਂ ਵਲੋਂ ਜਿੰਦਰੇ ਤੋੜ ਕੇ ਕੀਮਤੀ ਸਮਾਨ 'ਤੇ ਹੱਥ ਸਾਫ ਕਰਨ ਦੀ ਘਟਨਾ ਸਾਹਮਣੇ ਆਈ ਹੈ | ਇਸ ਸੰਬੰਧੀ ਸਕੂਲ ਪਿ੍ੰਸੀਪਲ ਵਲੋਂ ਪੁਲਿਸ ਚੌਕੀ ਰਾਮਨਗਰ ਵਿਖੇ ...

ਪੂਰੀ ਖ਼ਬਰ »

ਡਾਇਰੀਆ ਫੈਲਣ ਵਾਲੇ ਇਲਾਕੇ 'ਚ ਪੁੱਜੀ ਆਪ ਦੀ ਟੀਮ

ਪਟਿਆਲਾ, 6 ਅਗਸਤ (ਗੁਰਵਿੰਦਰ ਸਿੰਘ ਔਲਖ)-ਘਲੋੜੀ ਗੇਟ ਨਜ਼ਦੀਕ ਮਹਿੰਦਰਾ ਕਲੋਨੀ 'ਚ ਫੈਲੇ ਡਾਇਰੀਏ ਕਾਰਨ 2 ਬੱਚਿਆਂ ਦੀ ਮੌਤ ਹੋ ਗਈ, ਇਹ ਹਾਦਸਾ ਸੁਣਦਿਆਂ ਹੀ ਆਮ ਆਦਮੀ ਪਾਰਟੀ ਪਟਿਆਲਾ ਸ਼ਹਿਰੀ ਦੀ ਟੀਮ ਸੀਨੀਅਰ ਆਗੂ ਕੁੰਦਨ ਗੋਗੀਆ ਦੀ ਅਗਵਾਈ ਹੇਠ ਪੁੱਜੀ | ਇਸ ਮੌਕੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਕਾਬੂ-ਪਰਚਾ ਦਰਜ

ਰਾਜਪੁਰਾ, 6 ਅਗਸਤ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਇਕ ਸਕੂਟਰੀ ਸਵਾਰ ਵਿਅਕਤੀ ਦੇ ਕਬਜ਼ੇ ਵਿਚੋਂ ਹਰਿਆਣਾ ਮਾਰਕਾ ਸ਼ਰਾਬ ਦੀਆਂ 36 ਬੋਤਲਾਂ ਬਰਾਮਦ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਥਾਣੇਦਾਰ ਨਛੱਤਰ ਸਿੰਘ ਸਮੇਤ ਪੁਲਿਸ ਪਾਰਟੀ ...

ਪੂਰੀ ਖ਼ਬਰ »

ਵਿਧਾਇਕ ਪਠਾਣ ਮਾਜਰਾ ਤੇ ਗੁਰਲਾਲ ਘਨੌਰ ਨੇ ਭਾਰਤੀ ਵੇਟਲਿਫ਼ਟਿੰਗ ਟੀਮ ਦਾ ਪਟਿਆਲਾ ਪੁੱਜਣ 'ਤੇ ਮੁੱਖ ਮੰਤਰੀ ਵਲੋਂ ਕੀਤਾ ਸਵਾਗਤ

ਪਟਿਆਲਾ, 6 ਅਗਸਤ (ਗੁਰਵਿੰਦਰ ਸਿੰਘ ਔਲਖ)-ਬਰਮਿੰਘਮ ਰਾਸ਼ਟਰ ਮੰਡਲ ਖੇਡਾਂ 'ਚ ਤਮਗੇ ਜਿੱਤ ਕੇ ਵਾਪਸ ਪਰਤੀ ਭਾਰਤੀ ਵੇਟਲਿਫ਼ਟਰਾਂ ਦੀ ਟੀਮ ਦਾ ਅੱਜ ਪਟਿਆਲਾ ਪੁੱਜਣ 'ਤੇ ਇੱਥੇ ਐਨ.ਆਈ.ਐੱਸ. ਵਿਖੇ ਗਰਮਜੋਸ਼ੀ ਨਾਲ ਸ਼ਾਨਦਾਰ ਸਵਾਗਤ ਕੀਤਾ ਗਿਆ | ਇਨ੍ਹਾਂ ਤਮਗਾ ਜੇਤੂ ...

ਪੂਰੀ ਖ਼ਬਰ »

ਭਗਵੰਤ ਮਾਨ ਸਰਕਾਰ ਕੱਚੇ ਕਾਮੇ ਪੱਕੇ ਕਰਨ ਤੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ-ਪਠਾਣ ਮਾਜਰਾ

ਪਟਿਆਲਾ, 6 ਅਗਸਤ (ਗੁਰਵਿੰਦਰ ਸਿੰਘ ਔਲਖ)-ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ ਨੇ ਅੱਜ ਇੱਥੇ ਮਾਲ ਰੋਡ 'ਤੇ ਸਥਿਤ ਪੰਜਾਬ ਰਾਜ ਬਿਜਲੀ ਨਿਗਮ ਦੇ ਦਫ਼ਤਰ ਮੂਹਰੇ ਧਰਨੇ 'ਤੇ ਬੈਠੇ ਅਪ੍ਰੈਟਿੰਸ ਲਾਈਨਮੈਨ ਯੂਨੀਅਨ ਦੇ ਧਰਨਾਕਾਰੀਆਂ ਨੂੰ ਮਿਲਕੇ ਧਰਨਾ ...

ਪੂਰੀ ਖ਼ਬਰ »

ਐਸੋਸੀਏਸ਼ਨ ਲੋਕ ਭਲਾਈ ਦੇ ਕਾਰਜਾਂ 'ਚ ਵੀ ਮੋਹਰੀ ਰੋਲ ਅਦਾ ਕਰੇਗੀ-ਬੱਬੂ, ਗਿੱਲ

ਨਾਭਾ, 6 ਅਗਸਤ (ਅਮਨਦੀਪ ਸਿੰਘ ਲਵਲੀ)-ਇੰਡਸਟਰੀਅਲ ਫੋਕਲ ਪੁਆਇੰਟ ਨਾਭਾ ਵੈੱਲਫੇਅਰ ਐਸੋਸੀਏਸ਼ਨ ਨਾਭਾ ਵਪਾਰੀਆਂ ਦੀਆਂ ਮੁਸ਼ਕਲਾਂ ਹੱਲ ਕਰਨ 'ਚ ਜਿੱਥੇ ਅਹਿਮ ਰੋਲ ਅਦਾ ਕਰੇਗੀ, ਉੱਥੇ ਹੀ ਗ਼ਰੀਬ ਦਾ ਮੁੱਖ ਗੁਰੂ ਦੀ ਗੋਲਕ ਨੂੰ ਮੁੱਖ ਰੱਖਦਿਆਂ ਲੋਕ ਭਲਾਈ ਦੇ ...

ਪੂਰੀ ਖ਼ਬਰ »

ਮਾਲ ਵਿਭਾਗ ਵਲੋਂ ਕੀਤੀ ਨਿਸ਼ਾਨਦੇਹੀ ਵਾਲੀ ਜਗ੍ਹਾ 'ਚ ਜੀਰੀ ਲਗਾਉਣ ਵਾਲੇ ਚਾਰ ਵਿਅਕਤੀਆਂ 'ਤੇ ਮੁਕੱਦਮਾ ਦਰਜ

ਭੁੱਨਰਹੇੜੀ, 6 ਅਗਸਤ (ਧਨਵੰਤ ਸਿੰਘ)-ਹਲਕਾ ਸਨੌਰ ਅੰਦਰ ਪਿੰਡ ਮਹਿਮੂਦਪੁਰ ਦੀ ਨਿਸ਼ਾਨਦੇਹੀ ਦਾ ਮਾਮਲਾ ਭਖ ਗਿਆ ਹੈ | ਪੁਲਿਸ ਵਲੋਂ ਫ਼ਿਰਨੀ 'ਤੇ ਕਬਜ਼ੇ ਨੂੰ ਲੈ ਕੇ ਚਾਰ ਵਿਅਕਤੀਆਂ ਨੂੰ ਨਾਮਜ਼ਦ ਕਰਕੇ ਕਾਨੂੰਨੀ ਕਾਰਵਾਈ ਕੀਤੀ ਗਈ ਹੈ | ਸੂਤਰਾਂ ਮੁਤਾਬਿਕ ਮਾਲ ...

ਪੂਰੀ ਖ਼ਬਰ »

ਸਬੰਧਿਤ ਮੰਤਰੀ ਅਤੇ ਮੁੱਖ ਮੰਤਰੀ ਪੰਜਾਬ ਨਾਲ ਮੁਸ਼ਕਿਲਾਂ ਨੂੰ ਲੈ ਮੁਲਾਕਾਤ ਕੀਤੀ ਜਾਵੇਗੀ -ਅਵਤਾਰ ਸਿੰਘ ਨੰਨੜੇ

ਨਾਭਾ, 6 ਅਗਸਤ (ਅਮਨਦੀਪ ਸਿੰਘ ਲਵਲੀ)-ਨਾਭਾ ਦੇ ਵਿਸ਼ਵਕਰਮਾ ਮੰਦਰ ਵਿਖੇ ਕੰਬਾਈਨ ਦੇ ਵਪਾਰ ਨਾਲ ਸਬੰਧ ਰੱਖਦੇ ਸਮੂਹ ਵਪਾਰੀਆਂ ਦੀ ਇਕ ਭਰਵੀਂ ਬੈਠਕ ਆਲ ਇੰਡੀਆ ਐਗਰੀਕਲਚਰ ਇੰਪਲੀਮੈਂਟਸ ਐਂਡ ਕੰਬਾਈਨ ਮੈਨੂਫੈਕਚਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਹੋਈ | ਜਿਸ ਭਰਵੀਂ ...

ਪੂਰੀ ਖ਼ਬਰ »

ਪਟਿਆਲਾ ਪੁਲਿਸ ਦਾ ਸਾਇਬਰ ਕ੍ਰਾਈਮ ਸੈੱਲ ਹੁਣ 24 ਘੰਟੇ ਲੋਕਾਂ ਦੀ ਸੇਵਾ 'ਚ ਹਾਜ਼ਰ

ਪਟਿਆਲਾ, 6 ਅਗਸਤ (ਮਨਦੀਪ ਸਿੰਘ ਖਰੌੜ)-ਪਟਿਆਲਾ ਪੁਲਿਸ ਦਾ ਸਾਇਬਰ ਕਰਾਇਮ ਸੈੱਲ ਹੁਣ ਲੋਕਾਂ ਦੀ ਸੇਵਾ 'ਚ 24 ਘੰਟੇ ਹਾਜ਼ਿਰ ਰਹੇਗਾ, ਜਿੱਥੇ ਲੋਕ ਕਿਸੇ ਵੀ ਸਾਇਬਰ ਧੋਖਾਧੜੀ ਨਾਲ ਸਬੰਧਤ ਆਪਣੀ ਸ਼ਿਕਾਇਤ ਕਿਸੇ ਵੀ ਸਮੇਂ ਦੇ ਸਕਣਗੇ | ਅਪਗਰੇਡ ਕੀਤਾ ਸਾਇਬਰ ਕਰਾਇਮ ਸੈੱਲ ...

ਪੂਰੀ ਖ਼ਬਰ »

ਡਾ. ਬੀ.ਐੱਸ. ਸੰਧੂ ਸਕੂਲ 'ਚ ਤੀਜ ਦਾ ਤਿਉਹਾਰ ਮਨਾਇਆ

ਦੇਵੀਗੜ੍ਹ, 6 ਅਗਸਤ (ਰਾਜਿੰਦਰ ਸਿੰਘ ਮੌਜੀ)-ਡਾ. ਬੀ.ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ ਘੜਾਮ ਰੋਡ, ਜੁਲਾਹਖੇੜੀ ਵਿਖੇ ਤੀਜ ਦਾ ਤਿਉਹਾਰ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਸ਼ਬਦ ਨਾਲ ਕੀਤੀ ਗਈ ਉਪਰੰਤ ਬੱਚਿਆਂ ਵੱਲੋਂ ਗਿੱਧਾ-ਭੰਗੜਾ ਪੇਸ਼ ਕੀਤਾ ਗਿਆ ਜਿਸ ਵਿਚ ...

ਪੂਰੀ ਖ਼ਬਰ »

ਸੰਤ ਬਾਬਾ ਈਸਰ ਸਿੰਘ ਦੇ ਜਨਮ ਦਿਵਸ ਸਮਾਗਮ ਮੌਕੇ ਖ਼ੂਨਦਾਨ ਕੈਂਪ ਲਾਇਆ

ਭਾਦਸੋਂ, 6 ਅਗਸਤ (ਗੁਰਬਖ਼ਸ਼ ਸਿੰਘ ਵੜੈਚ)-ਬਾਬਾ ਈਸਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਜਨਮ ਅਸਥਾਨ ਪਿੰਡ ਆਲੋਵਾਲ ਵਿਖੇ ਜੋੜ ਮੇਲੇ ਮੌਕੇ ਮਨੁੱਖਤਾ ਦੇ ਭਲੇ ਲਈ ਹਰਫੂਲ ਸਿੰਘ ਭੰਗੂ, ਕਰਨੈਲ ਸਿੰਘ ਆਲੋਵਾਲ ਦੀ ਰਹਿਨੁਮਾਈ ਹੇਠ ਭਾਈ ਘਨਈਆ ਜੀ ਮਿਸ਼ਨ ਸੇਵਾ ਸੁਸਾਇਟੀ ...

ਪੂਰੀ ਖ਼ਬਰ »

ਧਰਮ ਨੇ ਹੀ ਮਨੁੱਖ ਨੂੰ ਸਮਾਜਿਕ ਪ੍ਰਾਣੀ ਹੋਣ 'ਚ ਵੱਡਾ ਯੋਗਦਾਨ ਪਾਇਆ: ਵਿਧਾਇਕ ਕੁਲਵੰਤ ਸਿੰਘ

ਘੱਗਾ, 6 ਅਗਸਤ (ਵਿਕਰਮਜੀਤ ਸਿੰਘ ਬਾਜਵਾ)-ਅੱਜ ਬਾਬਾ ਚੇਤਨ ਦਾਸ ਸਮਾਧ ਦੀ ਪ੍ਰਬੰਧਕ ਕਮੇਟੀ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬਾਬਾ ਚੇਤਨ ਦਾਸ ਦੀ ਬਰਸੀ ਮਨਾਈ ਗਈ ਤੇ ਸ੍ਰੀ ਰਾਮਾਇਣ ਦੇ ਪਾਠ ਦੇ ਭੋਗ ਪਾਏ ਗਏ | ਸਮਾਰੋਹ 'ਚ ਹਲਕਾ ਸ਼ੁਤਰਾਣਾ ਦੇ ਵਿਧਾਇਕ ...

ਪੂਰੀ ਖ਼ਬਰ »

ਗੰਧਲੇ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਓ-ਭਾਈ ਕੰਗ

ਰਾਜਪੁਰਾ, 6 ਅਗਸਤ (ਜੀ.ਪੀ. ਸਿੰਘ)-ਅੱਜ ਸਥਾਨਕ ਕੇਂਦਰੀ ਗੁਰਦੁਆਰਾ ਸਿੰਘ ਸਭਾ ਦੇ ਬਾਹਰ ਪ੍ਰਧਾਨ ਭਾਈ ਅਬਰਿੰਦਰ ਸਿੰਘ ਕੰਗ ਦੀ ਦੇਖ-ਰੇਖ ਵਿਚ ਜੰਗਲਾਤ ਵਿਭਾਗ ਦੇ ਰੇਂਜ ਅਫ਼ਸਰ ਗੁਰਿੰਦਰ ਸਿੰਘ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ...

ਪੂਰੀ ਖ਼ਬਰ »

ਵਿਧਾਇਕ ਕੋਹਲੀ ਨੇ ਡਾਇਰੀਆ ਪੀੜਤ ਪਰਿਵਾਰਾਂ ਨਾਲ ਦੁੱਖ ਵੰਡਾਇਆ

ਪਟਿਆਲਾ, 6 ਅਗਸਤ (ਗੁਰਵਿੰਦਰ ਸਿੰਘ ਔਲਖ)-ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਡਾਇਰੀਆ ਪੀੜਤ ਪਰਿਵਾਰਾਂ ਨਾਲ ਦੁੱਖ ਵੰਡਾਉਂਦਿਆਂ ਹਸਪਤਾਲਾਂ ਵਿਚ ਦਾਖਲ ਮਰੀਜ਼ਾਂ ਦਾ ਮੁਫ਼ਤ ਇਲਾਜ ਕਰਨ ਦੇ ਆਦੇਸ਼ ਦਿੱਤੇ ਹਨ ਤੇ ਸਿਹਤ ਵਿਭਾਗ ਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ...

ਪੂਰੀ ਖ਼ਬਰ »

ਮੁੱਖ ਮੰਤਰੀ ਮਾਨ ਵਿਰਾਸਤ ਨੂੰ ਸੰਭਾਲਣ ਲਈ ਵਿਸ਼ੇਸ਼ ਉਪਰਾਲਾ ਕਰਨ-ਚਰਨ ਸਿੰਘ

ਨਾਭਾ, 6 ਅਗਸਤ (ਲਵਲੀ)-ਭਾਈ ਕਾਹਨ ਸਿੰਘ ਨਾਭਾ ਦੇ ਰਿਆਸਤੀ ਤੇ ਵਿਰਾਸਤੀ ਸ਼ਹਿਰ ਨਾਭਾ ਵਿਚ ਧਰਮੀ ਰਾਜਿਆਂ ਦੇ ਨਾਮ 'ਤੇ ਬਣੀ ਮਹਾਰਾਜਾ ਹੀਰਾ ਸਿੰਘ ਪਾਰਕ ਵੈੱਲਫੇਅਰ ਸੁਸਾਇਟੀ ਨਾਭਾ ਜੋ ਪਿਛਲੇ ਲੰਮੇ ਸਮੇਂ ਤੋਂ ਦੁਲੱਦੀ ਗੇਟ ਸਥਿਤ ਮਹਾਰਾਜਾ ਹੀਰਾ ਸਿੰਘ ਪਾਰਕ ਵਿਚ ...

ਪੂਰੀ ਖ਼ਬਰ »

ਜਾਅਲੀ ਨੰਬਰਾਂ ਵਾਲੀਆਂ ਦੋ ਕਾਰਾਂ ਸਮੇਤ ਇਕ ਵਿਅਕਤੀ ਕਾਬੂ

ਰਾਜਪੁਰਾ, 6 ਅਗਸਤ (ਰਣਜੀਤ ਸਿੰਘ)-ਗੰਡਾ ਖੇੜੀ ਪੁਲਿਸ ਨੇ ਜਾਅਲੀ ਨੰਬਰਾਂ ਵਾਲੀਆਂ ਦੋ ਕਾਰਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ | ਜਾਣਕਾਰੀ ਮੁਤਾਬਿਕ ਡੀ.ਐੱਸ.ਪੀ ਰਘਬੀਰ ਸਿੰਘ ਅਤੇ ਐੱਸ.ਐੱਚ.ਓ ਕਿਰਪਾਲ ਸਿੰਘ ਦੀਆਂ ਹਦਾਇਤਾਂ ...

ਪੂਰੀ ਖ਼ਬਰ »

ਥੋਕ ਸਬਜ਼ੀ ਮੰਡੀ 'ਚ ਰੋਜ਼ੀ ਰੋਟੀ ਕਮਾਉਣ ਵਾਲੇ ਪਰਚੂਨ ਵਿਕਰੇਤਾ ਸਰਕਾਰੀ ਨਾਦਰਸ਼ਾਹੀ ਫ਼ਰਮਾਨ ਤੋਂ ਹੋਏ ਔਖੇ

ਰਾਜਪੁਰਾ, 6 ਅਗਸਤ (ਰਣਜੀਤ ਸਿੰਘ)-ਇੱਥੋਂ ਦੀ ਥੋਕ ਸਬਜ਼ੀ ਮੰਡੀ ਵਿਚ ਪਰਚੂਨ ਸਬਜ਼ੀ ਵੇਚ ਕੇ ਪਰਿਵਾਰ ਲਈ ਰੋਜ਼ੀ ਰੋਟੀ ਕਮਾਉਣ ਵਾਲੇ ਨਵੀਂ ਥਾਂ ਸ਼ਿਫ਼ਟ ਹੋਣ ਵਾਲੇ ਸਰਕਾਰੀ ਨਾਦਰਸ਼ਾਹੀ ਫ਼ਰਮਾਨ ਤੋਂ ਮਣਾਂ ਮੰੂਹੀਂ ਔਖੇ ਹੋਏ ਪਏ ਹਨ ਅਤੇ ਉਨ੍ਹਾਂ ਨੇ ਅੱਜ ਸਬਜ਼ੀ ...

ਪੂਰੀ ਖ਼ਬਰ »

ਵਿੱਕੀ ਘਨੌਰ ਨੇ ਕੀਤੀ ਬਾਬਾ ਸ਼ੇਖ਼ ਫ਼ਰੀਦ ਦੇ ਭੰਡਾਰੇ ਮੌਕੇ ਚਾਦਰ ਚੜ੍ਹਾਉਣ ਦੀ ਰਸਮ ਅਦਾ

ਘਨੌਰ, 6 ਅਗਸਤ (ਸੁਸ਼ੀਲ ਕੁਮਾਰ ਸ਼ਰਮਾ)-ਅੱਜ ਇੱਥੇ ਮੰਡੀ ਵਿਚ ਮਜ਼ਾਰ ਬਾਬਾ ਸ਼ੇਖ਼ ਫ਼ਰੀਦ ਜੀ ਵਿਖੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜੁਆਇੰਟ ਸਕੱਤਰ ਤੇ ਸਪੋਕਸਪਰਸਨ ਵਿੱਕੀ ਘਨੌਰ ਦੇ ਨਾਲ ਆਮ ਆਦਮੀ ਪਾਰਟੀ ਦੇ ਮਿਨੋਰਿਟੀ ਵਿੰਗ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ 'ਚ 'ਤੀਆਂ ਤੀਜ' ਦੀਆਂ ਪ੍ਰੋਗਰਾਮ ਕਰਵਾਇਆ

ਪਟਿਆਲਾ, 6 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਵਿਚ 'ਤੀਆਂ ਤੀਜ ਦੀਆਂ 'ਨਾਂ ਹੇਠ ਸਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਬੱਚਿਆਂ ਵਲੋਂ 'ਗਰੁੱਪ ਡਾਂਸ' 'ਗਿੱਧਾ' ਛੋਟੇ ਬੱਚਿਆਂ ਵੱਲੋਂ ਪੰਜਾਬੀ ਪਹਿਰਾਵਾ ਪਾ ਕੇ ਪੰਜਾਬੀ ...

ਪੂਰੀ ਖ਼ਬਰ »

-ਮਾਮਲਾ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀ ਖੰਡਰ ਹੋਈ ਹਵੇਲੀ ਦੀ ਸਾਂਭ ਸੰਭਾਲ ਦਾ- ਰਾਜ ਸਭਾ ਮੈਂਬਰ ਹਰਭਜਨ ਸਿੰਘ ਨੂੰ ਪੰਜ ਮਾੈਬਰੀ ਕਮੇਟੀ ਹੱਥ ਭੇਜਿਆ ਮੰਗ ਪੱਤਰ

ਰਾਜਪੁਰਾ, 6 ਅਗਸਤ (ਜੀ.ਪੀ. ਸਿੰਘ)-ਸਥਾਨਕ ਰਾਮਗੜ੍ਹੀਆ ਸਭਾ ਦੀ ਇਕ ਬੈਠਕ ਪ੍ਰਧਾਨ ਬਲਬੀਰ ਸਿੰਘ ਖ਼ਾਲਸਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਰਾਮਗੜ੍ਹੀਆ ਮਿਸਲ ਦੇ ਬਾਨੀ ਮਹਾਰਾਜਾ ਜੱਸਾ ਸਿੰਘ ਦੀ ਸ੍ਰੀ ਹਰਗੋਬਿੰਦਰਪੁਰ ਸਾਹਿਬ ਵਿਖੇ ਖ਼ਸਤਾ ਹਾਲਤ 'ਚ ਖੰਡਰ ਹੋ ...

ਪੂਰੀ ਖ਼ਬਰ »

ਨਿਗਮ ਨੇ ਅੱਜ 27 ਵਪਾਰਕ ਇਮਾਰਤਾਂ 'ਤੇ ਕੀਤੀ ਕਾਰਵਾਈ

ਪਟਿਆਲਾ, 6 ਅਗਸਤ (ਗੁਰਵਿੰਦਰ ਸਿੰਘ ਔਲਖ)-ਸ਼ਨੀਵਾਰ ਨੂੰ ਛੁੱਟੀ ਹੋਣ ਦੇ ਬਾਵਜੂਦ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉੱਪਲ ਨੇ ਬਿਲਡਿੰਗ ਬ੍ਰਾਂਚ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਫ਼ੀਲਡ ਵਿਚ ਉਤਾਰਿਆ | ਕਿਉਂਕਿ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX