ਤਾਜਾ ਖ਼ਬਰਾਂ


ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  1 day ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  1 day ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  1 day ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  1 day ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  1 day ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  1 day ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  1 day ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  1 day ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  1 day ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  1 day ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  1 day ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  1 day ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  1 day ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਅਮਿਤ ਸ਼ਾਹ ਨੇ ਗੁਜਰਾਤ ਵਿਚ ਭਾਜਪਾ ਦੀ ਹੂੰਝਾ ਫੇਰ ਜਿੱਤ 'ਤੇ ਲੋਕਾਂ ਦਾ ਕੀਤਾ ਦਿਲੋਂ ਧੰਨਵਾਦ
. . .  1 day ago
ਗੁਜਰਾਤ 'ਚ ਭਾਜਪਾ ਦੀ ਜਿੱਤ ਤੇ ਪਾਏ ਭੰਗੜੇ
. . .  1 day ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)- ਗੁਜਰਾਤ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਤੇ ਸੰਗਰੂਰ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖ਼ੁਸ਼ੀ ਸਾਂਝੀ ਕੀਤੀ।
Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
. . .  1 day ago
ਫਗਵਾੜਾ, 8 ਦਸੰਬਰ (ਤਰਨਜੀਤ ਸਿੰਘ ਕਿੰਨੜਾ)- Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
. . .  1 day ago
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
. . .  1 day ago
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਵਿਖੇ ਮਨਾਇਆ ਆਪਣੇ ਪਿਤਾ ਦਾ ਜਨਮਦਿਨ
. . .  1 day ago
ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਬਲਕਰਨ ਸਿੰਘ ਖਾਰਾ)- ਹਲਕਾ ਗਿੱਦੜਬਾਹਾ ਵਿਖੇ ਅੱਜ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਸਮਾਰੋਹ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 23 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਜੇ ਤੁਸੀਂ ਲੋਕਾਂ ਨੂੰ ਪਰਖਦੇ ਰਹੋਗੇ ਤਾਂ ਉਨ੍ਹਾਂ ਨੂੰ ਪਿਆਰ ਕਰਨ ਲਈ ਤੁਹਾਡੇ ਕੋਲ ਸਮਾਂ ਨਹੀਂ ਬਚੇਗਾ। -ਮਦਰ ਟੇਰੇਸਾ

ਫਿਰੋਜ਼ਪੁਰ

ਮੋਟਰਸਾਈਕਲ ਅਤੇ ਕਾਰ ਦੀ ਟੱਕਰ 'ਚ ਪਤੀ-ਪਤਨੀ ਅਤੇ ਬੱਚਾ ਜ਼ਖ਼ਮੀ

ਤਲਵੰਡੀ ਭਾਈ, 6 ਅਗਸਤ (ਕੁਲਜਿੰਦਰ ਸਿੰਘ ਗਿੱਲ, ਰਵਿੰਦਰ ਸਿੰਘ ਬਜਾਜ)- ਇੱਥੇ ਰਾਸ਼ਟਰੀ ਰਾਜ ਮਾਰਗ 95 (ਫ਼ਿਰੋਜ਼ਪੁਰ ਰੋਡ) 'ਤੇ ਕਾਰ ਅਤੇ ਮੋਟਰਸਾਈਕਲ ਦੀ ਹੋਈ ਟੱਕਰ ਦੌਰਾਨ ਮੋਟਰਸਾਈਕਲ 'ਤੇ ਸਵਾਰ ਪਤੀ-ਪਤਨੀ ਅਤੇ ਇਕ ਬੱਚੇ ਦੇ ਜ਼ਖ਼ਮੀ ਹੋ ਜਾਣ ਦੀ ਸੂਚਨਾ ਹੈ | ਜਾਣਕਾਰੀ ਅਨੁਸਾਰ ਜਗਦੀਸ਼ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਲੱਲੇ ਆਪਣੇ ਮੋਟਰਸਾਈਕਲ 'ਤੇ ਆਪਣੀ ਪਤਨੀ ਅਤੇ ਬੱਚੇ ਨਾਲ ਆ ਰਿਹਾ ਸੀ | ਇਸੇ ਦੌਰਾਨ ਇੱਥੇ ਕੁਲਜਿੰਦਰਾ ਡੀਪੂ ਦੇ ਨੇੜੇ ਤਲਵੰਡੀ ਭਾਈ ਤੋਂ ਫ਼ਿਰੋਜ਼ਪੁਰ ਵੱਲ ਜਾ ਰਹੀ ਇਕ ਕਾਰ ਉਨ੍ਹਾਂ ਦੇ ਮੋਟਰਸਾਈਕਲ ਦੀ ਟੱਕਰ ਹੋ ਗਈ, ਜਿਸ ਦੇ ਚੱਲਦਿਆਂ ਮੋਟਰਸਾਈਕਲ 'ਤੇ ਸਵਾਰ ਤਿੰਨੇ ਜਣੇ ਸੜਕ 'ਤੇ ਡਿੱਗ ਪਏ | ਇਸ ਦੌਰਾਨ ਮੋਟਰਸਾਈਕਲ ਚਾਲਕ ਮਰਦ ਦੀ ਇਕ ਲੱਤ ਦੀ ਹੱਡੀ ਟੁੱਟ ਗਈ, ਜਦਕਿ ਉਸ ਦੀ ਪਤਨੀ ਦੇ ਸਿਰ ਆਦਿ 'ਤੇ ਗੰਭੀਰ ਸੱਟਾਂ ਲੱਗਣ ਤੋਂ ਇਲਾਵਾ ਉਨ੍ਹਾਂ ਦਾ ਬੱਚਾ ਵੀ ਜ਼ਖ਼ਮੀ ਹੋ ਗਿਆ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ | ਇਸ ਮੌਕੇ ਥਾਣਾ ਤਲਵੰਡੀ ਭਾਈ ਦੀ ਪੁਲਿਸ ਪਾਰਟੀ ਨੇ ਪੁੱਜ ਕੇ ਜ਼ਖ਼ਮੀਆਂ ਨੂੰ ਹਸਪਤਾਲ ਭੇਜਣ ਤੋਂ ਇਲਾਵਾ ਘਟਨਾ ਦੀ ਮੁੱਢਲੀ ਛਾਣਬੀਣ ਆਰੰਭ ਕਰ ਦਿੱਤੀ ਹੈ |

ਕਾਰ ਅਤੇ ਮੋਟਰਸਾਈਕਲ ਦੀ ਟੱਕਰ 'ਚ 1 ਵਿਅਕਤੀ ਦੀ ਮੌਤ, 2 ਜ਼ਖ਼ਮੀ

ਲੱਖੋ ਕੇ ਬਹਿਰਾਮ, 6 ਅਗਸਤ (ਰਾਜਿੰਦਰ ਸਿੰਘ ਹਾਂਡਾ)-ਫ਼ਿਰੋਜ਼ਪੁਰ-ਫ਼ਾਜ਼ਿਲਕਾ ਮੁੱਖ ਮਾਰਗ 'ਤੇ ਥਾਣਾ ਲੱਖੋ ਕੇ ਬਹਿਰਾਮ ਨਜ਼ਦੀਕ ਵਾਪਰੇ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 2 ਜ਼ਖ਼ਮੀ ਹੋ ਗਏ ਹਨ | ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਪਤੀ-ਪਤਨੀ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਮੀਟਿੰਗ

ਫ਼ਿਰੋਜ਼ਪੁਰ, 6 ਅਗਸਤ (ਤਪਿੰਦਰ ਸਿੰਘ)-ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਮੀਟਿੰਗ ਕਾਮਰੇਡ ਜਰਨੈਲ ਸਿੰਘ ਭਵਨ ਵਿਚ ਬਲਵੰਤ ਸਿੰਘ ਸੰਧੂ ਪ੍ਰਧਾਨ ਅਤੇ ਓਮ ਪ੍ਰਕਾਸ਼ ਜਨਰਲ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ' ਸੂਬਾ ਕਮੇਟੀ ਦੇ ਆਗੂ ਪੋਹਲਾ ਸਿੰਘ ਬਰਾੜ, ਸਵਰਨ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਦਾ ਮਾਮਲਾ ਦਰਜ

ਫ਼ਿਰੋਜ਼ਪੁਰ, 6 ਅਗਸਤ (ਗੁਰਿੰਦਰ ਸਿੰਘ)-ਫ਼ਿਰੋਜ਼ਪੁਰ ਸ਼ਹਿਰ ਦੇ ਮੇਨ ਬਾਜ਼ਾਰ ਦਿੱਲੀ ਗੇਟ ਅੰਦਰ ਹਲਵਾਈ ਦੀ ਦੁਕਾਨ 'ਤੇ ਲੱਸੀ ਪੀਣ ਲਈ ਰੁਕੇ ਇਕ ਵਿਅਕਤੀ ਦਾ ਦੁਕਾਨ ਦੇ ਬਾਹਰੋਂ ਮੋਟਰਸਾਈਕਲ ਚੋਰੀ ਹੋਣ ਦੀ ਖ਼ਬਰ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਤਰਸੇਮ ਸਿੰਘ ...

ਪੂਰੀ ਖ਼ਬਰ »

ਸੇਵਾ ਭਾਰਤੀ ਜ਼ੀਰਾ ਨੇ 50 ਬੂਟੇ ਲਗਾ ਕੇ ਵਣ-ਮਹਾਂਉਤਸਵ ਮਨਾਇਆ

ਜ਼ੀਰਾ, 6 ਅਗਸਤ (ਮਨਜੀਤ ਸਿੰਘ ਢਿੱਲੋਂ)- ਇਲਾਕੇ ਦੀ ਸਮਾਜ ਸੇਵੀ ਸੰਸਥਾ ਸੇਵਾ ਭਾਰਤੀ ਜ਼ੀਰਾ ਵਲੋਂ ਬੂਟੇ ਲਗਾਉਣ ਦੀ ਚਲਾਈ ਗਈ ਮੁਹਿੰਮ ਤਹਿਤ ਸੰਸਥਾ ਵਲੋਂ ਬੂਟੇ ਲਗਾ ਕੇ ਵਣ ਮਹਾਂ ਉਤਸਵ ਮਨਾਇਆ | ਇਸ ਸਬੰਧੀ ਸੇਵਾ ਭਾਰਤੀ ਦੇ ਸਮੂਹ ਮੈਂਬਰਾਂ ਵਲੋਂ ਮੈਡਮ ਮਧੂ ...

ਪੂਰੀ ਖ਼ਬਰ »

ਯੋਗਾ ਐਸੋਸੀਏਸ਼ਨ ਨੇ ਫ਼ਿਰੋਜ਼ਪੁਰ 'ਚ ਕਰਵਾਈ ਜ਼ਿਲ੍ਹਾ ਯੋਗਾ ਚੈਂਪੀਅਨਸ਼ਿਪ

ਫ਼ਿਰੋਜ਼ਪੁਰ, 6 ਅਗਸਤ (ਗੁਰਿੰਦਰ ਸਿੰਘ)-ਯੋਗਾ ਪ੍ਰਤੀ ਆਮ ਲੋਕਾਂ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਯੋਗਾ ਐਸੋਸੀਏਸ਼ਨ ਵਲੋਂ ਸਥਾਨਕ ਡੀ.ਸੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਜ਼ਿਲ੍ਹਾ ਯੋਗਾ ਚੈਂਪੀਅਨਸ਼ਿਪ ਕਰਵਾਈ ਗਈ, ਜਿਸ 'ਚ ਬੱਚਿਆਂ ਸਮੇਤ ਵੱਡੀ ਗਿਣਤੀ ...

ਪੂਰੀ ਖ਼ਬਰ »

-ਮਾਮਲਾ ਕਸਬਾ ਮਖੂ ਅਧੀਨ ਨੈਸ਼ਨਲ ਹਾਈਵੇ 'ਤੇ ਧਰਨਾ ਦੇਣ ਦਾ- ਸੁਖਬੀਰ ਸਿੰਘ ਬਾਦਲ ਨੂੰ ਫ਼ਿਰੋਜ਼ਪੁਰ ਦੀ ਅਦਾਲਤ 'ਚੋਂ ਮਿਲੀ ਪੇਸ਼ਗੀ ਜ਼ਮਾਨਤ

ਫ਼ਿਰੋਜ਼ਪੁਰ, 6 ਅਗਸਤ (ਰਾਕੇਸ਼ ਚਾਵਲਾ)-ਜ਼ਿਲ੍ਹਾ ਫ਼ਿਰੋਜ਼ਪੁਰ ਤੋਂ ਮੈਂਬਰ ਪਾਰਲੀਮੈਂਟ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਫ਼ਿਰੋਜ਼ਪੁਰ ਦੀ ਸੈਸ਼ਨ ਅਦਾਲਤ 'ਚੋਂ ਪੇਸ਼ਗੀ ਜ਼ਮਾਨਤ ਮਿਲੀ ਹੈ | ਇਹ ਪੇਸ਼ਗੀ ਜ਼ਮਾਨਤ ਥਾਣਾ ਮਖੂ ...

ਪੂਰੀ ਖ਼ਬਰ »

ਪਸ਼ੂਆਂ 'ਤੇ ਆਈ ਸੰਕਟ ਦੀ ਘੜੀ 'ਚ ਵੈਟਰਨਰੀ ਡਾਕਟਰਾਂ ਅਤੇ ਫ਼ੰਡਾਂ ਦੀ ਘਾਟ ਨਾਲ ਜੂਝ ਰਿਹਾ ਸਰਹੱਦੀ ਜ਼ਿਲ੍ਹਾ ਫ਼ਿਰੋਜ਼ਪੁਰ

ਖੋਸਾ ਦਲ ਸਿੰਘ, 6 ਅਗਸਤ (ਮਨਪ੍ਰੀਤ ਸਿੰਘ ਸੰਧੂ)-ਭਾਵੇਂ ਕਿ ਸੂਬੇ ਭਰ ਵਿਚ ਪਸ਼ੂਆਂ 'ਤੇ ਭਿਆਨਕ ਬਿਮਾਰੀ ਨੇ ਹਮਲਾ ਬੋਲਿਆ ਹੋਇਆ ਹੈ, ਜਿਸ ਨਾਲ ਹਜ਼ਾਰਾਂ ਪਸ਼ੂਆਂ ਦੀ ਮੌਤ ਵੀ ਹੋ ਚੁੱਕੀ ਹੈ, ਪਰ ਸੂਬਾ ਸਰਕਾਰ ਇਸ ਬਿਮਾਰੀ ਨੂੰ ਹਲਕੇ ਵਿਚ ਲੈ ਸਿਰਫ਼ ਖਾਨਾਪੂਰਤੀ ਹੀ ਕਰ ...

ਪੂਰੀ ਖ਼ਬਰ »

ਨਾਰਕੋਟਿਕ ਸੈੱਲ ਦੇ ਗਿ੍ਫ਼ਤਾਰ 2 ਸਹਾਇਕ ਥਾਣੇਦਾਰਾਂ ਤੇ ਇਕ ਹਵਲਦਾਰ ਨੂੰ ਫ਼ਿਰੋਜ਼ਪੁਰ ਜੇਲ੍ਹ 'ਚ ਖ਼ਤਰਾ

ਫ਼ਿਰੋਜ਼ਪੁਰ, 6 ਅਗਸਤ (ਰਾਕੇਸ਼ ਚਾਵਲਾ)-ਇਕ ਕਿੱਲੋ ਹੈਰੋਇਨ ਅਤੇ ਪੰਜ ਲੱਖ ਦੀ ਨਸ਼ਾ ਵੱਟਤ ਰਕਮ ਦੇ ਝੂਠੇ ਮਾਮਲੇ ਵਿਚ 28 ਜੁਲਾਈ ਤੋਂ ਪੁਲਿਸ ਰਿਮਾਂਡ 'ਤੇ ਚੱਲ ਰਹੇ ਨਾਰਕੋਟਿਕ ਸੈੱਲ ਦੇ ਦੋ ਸਹਾਇਕ ਥਾਣੇਦਾਰ ਅੰਗਰੇਜ਼ ਸਿੰਘ ਤੇ ਰਾਜਪਾਲ ਅਤੇ ਹਵਲਦਾਰ ਜੋਗਿੰਦਰ ...

ਪੂਰੀ ਖ਼ਬਰ »

ਬ੍ਰਹਮ ਕੁਮਾਰੀ ਆਸ਼ਰਮ ਜ਼ੀਰਾ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ

ਜ਼ੀਰਾ, 6 ਅਗਸਤ (ਮਨਜੀਤ ਸਿੰਘ ਢਿੱਲੋਂ)-ਬ੍ਰਹਮਾ ਕੁਮਾਰੀ ਆਸ਼ਰਮ ਜ਼ੀਰਾ ਵਿਖੇ ਰੱਖੜੀ ਦੇ ਤਿਉਹਾਰ ਸਬੰਧੀ ਪ੍ਰੋਗਰਾਮ ਵੀਨਾ ਦੀਦੀ ਅਤੇ ਕਰਮਜੀਤ ਦੀਦੀ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਦੌਰਾਨ ਸੰਗੀਤਾ ਦੀਦੀ ਕੋਟਕਪੂਰਾ ਤੋਂ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ...

ਪੂਰੀ ਖ਼ਬਰ »

ਪੁਲਿਸ ਸਾਂਝ ਕੇਂਦਰ ਗੁਰੂਹਰਸਹਾਏ 'ਚ ਲਗਾਇਆ ਜਾਗਰੂਕਤਾ ਸੈਮੀਨਾਰ

ਗੁਰੂਹਰਸਹਾਏ, 6 ਅਗਸਤ (ਕਪਿਲ ਕੰਧਾਰੀ)-ਗੁਰੂਹਰਸਹਾਏ ਦੇ ਥਾਣੇ ਵਿਚ ਬਣੇ ਸਾਂਝ ਕੇਂਦਰ ਵਿਖੇ ਵੂਮੈਨ ਹੈਲਪ ਡੈਸਕ ਤੇ ਪੁਲਿਸ ਸਾਂਝ ਕੇਂਦਰ ਗੁਰੂਹਰਸਹਾਏ ਵਲੋਂ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਸੈਮੀਨਾਰ ਵਿਚ ਪੁਲਿਸ ਮੁਲਾਜ਼ਮਾਂ ਵਲੋਂ ਔਰਤਾਂ ਤੇ ਬੱਚਿਆਂ 'ਤੇ ...

ਪੂਰੀ ਖ਼ਬਰ »

ਸਾਬਕਾ ਨਗਰ ਕੌਂਸਲ ਪ੍ਰਧਾਨ ਗਰੋਵਰ ਅਤੇ ਸਾਬਕਾ ਕੌਂਸਲਰ ਰਜੇਸ਼ ਨਿੰਦੀ ਤੇ ਮਨੀਸ਼ ਧਵਨ ਮਿਲੇ ਐੱਸ. ਐੱਸ. ਪੀ. ਨੂੰ

ਫ਼ਿਰੋਜ਼ਪੁਰ, 6 ਅਗਸਤ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਸ਼ਹਿਰ ਅੰਦਰ ਆਏ ਦਿਨ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਵਧਣ ਨੂੰ ਲੈ ਕੇ ਚਿੰਤਾ ਜਤਾਉਂਦੇ ਹੋਏ ਭਾਜਪਾ ਆਗੂਆਂ ਨੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਵਾਸਤੇ ਐੱਸ.ਐੱਸ.ਪੀ. ਫ਼ਿਰੋਜ਼ਪੁਰ ਨਾਲ ਮੁਲਾਕਾਤ ਕੀਤੀ | ...

ਪੂਰੀ ਖ਼ਬਰ »

ਬਾਬਾ ਜੀਵਨ ਸਿੰਘ ਦੇ ਪ੍ਰਕਾਸ਼ ਦਿਹਾੜੇ ਮੌਕੇ ਚੇਤਨਾ ਮਾਰਚ ਦੀਆਂ ਤਿਆਰੀਆਂ ਜ਼ੋਰਾਂ 'ਤੇ-ਸ਼ਾਹਵਾਲਾ

ਜ਼ੀਰਾ, 6 ਅਗਸਤ (ਮਨਜੀਤ ਸਿੰਘ ਢਿੱਲੋਂ)-ਸ਼ਹੀਦ ਬਾਬਾ ਜੀਵਨ ਸਿੰਘ ਵਿੱਦਿਅਕ ਤੇ ਭਲਾਈ ਟਰੱਸਟ ਪੰਜਾਬ, ਜ਼ੀਰਾ ਦੇ ਅਹੁਦੇਦਾਰਾਂ ਅਤੇ ਵਰਕਰਾਂ ਦੀ ਮੀਟਿੰਗ ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਬਸਤੀ ਟਿੱਬੇ ਵਾਲੀ ਸ਼ਾਹਵਾਲਾ ਰੋਡ ਜ਼ੀਰਾ ਵਿਖੇ ਕੈਪਟਨ ਸਵਰਨ ਸਿੰਘ ...

ਪੂਰੀ ਖ਼ਬਰ »

ਕੰਟੋਨਮੈਂਟ ਬੋਰਡ ਦੇ ਸਕੂਲ ਸਾਹਮਣੇ ਖੜ੍ਹਾ ਗੰਦਾ ਪਾਣੀ ਦੇ ਰਿਹਾ ਹੈ ਬਿਮਾਰੀਆਂ ਨੂੰ ਸੱਦਾ

ਫ਼ਿਰੋਜ਼ਪੁਰ, 6 ਅਗਸਤ (ਰਾਕੇਸ਼ ਚਾਵਲਾ)- ਛਾਉਣੀ ਦੇ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ ਦਾ ਦਾਅਵਾ ਕਰਨ ਵਾਲੇ ਕੰਟੋਨਮੈਂਟ ਬੋਰਡ ਦੇ ਸਕੂਲ ਸਾਹਮਣੇ ਖੜ੍ਹਾ ਗੰਦਾ ਪਾਣੀ ਬਿਮਾਰੀਆਂ ਨੂੰ ਸੱਦਾ ਦੇ ਰਿਹਾ ਹੈ | ਇਹ ਜਾਣਕਾਰੀ ਕੰਟੋਨਮੈਂਟ ਬੋਰਡ ਦੇ ...

ਪੂਰੀ ਖ਼ਬਰ »

ਬਹੁ ਕਰੋੜੀ ਕਣਕ ਘੁਟਾਲੇ 'ਚ ਹੋਰ ਖ਼ਰੀਦ ਏਜੰਸੀਆਂ ਦੀ ਭਾਈਵਾਲੀ ਵੀ ਸਾਹਮਣੇ ਆਉਣ ਲੱਗੀ

ਫ਼ਿਰੋਜ਼ਪੁਰ, 6 ਅਗਸਤ (ਤਪਿੰਦਰ ਸਿੰਘ, ਗੁਰਿੰਦਰ ਸਿੰਘ)-ਪੰਜਾਬ ਦੇ ਸਰਕਾਰੀ ਵਿਭਾਗਾਂ 'ਚ ਸਿਖ਼ਰਾਂ ਛੂਹ ਰਹੇ ਭਿ੍ਸ਼ਟਾਚਾਰ ਨੂੰ ਨੱਥ ਪਾਉਣ ਲਈ ਸੂਬਾ ਸਰਕਾਰ ਵਲੋਂ ਕੀਤੀ ਸਖ਼ਤੀ ਦੇ ਬਾਵਜੂਦ ਕਈ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਆਪਣੀਆਂ ਨਾਕਾਮ ਹਰਕਤਾਂ ਤੋਂ ...

ਪੂਰੀ ਖ਼ਬਰ »

ਸੈਮ ਇੰਟਰਨੈਸ਼ਨਲ ਸਕੂਲ ਵਿਖੇ ਮਨਾਇਆ ਤੀਆਂ ਦਾ ਤਿਉਹਾਰ

ਗੋਲੂ ਕਾ ਮੋੜ, 6 ਅਗਸਤ (ਸੁਰਿੰਦਰ ਸਿੰਘ ਪੁਪਨੇਜਾ)-ਸੈਮ ਇੰਟਰਨੈਸ਼ਨਲ ਸਕੂਲ ਸੈਦੇ ਕੇ ਮੋਹਨ ਵਿਖੇ ਤੀਆਂ ਦਾ ਤਿਉਹਾਰ ਸਕੂਲ ਦੇ ਅਧਿਆਪਕਾਂ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੇ ਚਾਵਾਂ ਨਾਲ ਮਨਾਇਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਪਰਮਿੰਦਰ ਕੌਰ, ਸਮਰੀਤ ਕੌਰ, ...

ਪੂਰੀ ਖ਼ਬਰ »

ਪੁਨੀਤ ਸਾਗਰ ਅਭਿਆਨ ਤਹਿਤ ਐਨ. ਸੀ. ਸੀ. ਕੈਡਿਟਾਂ ਕੀਤੀ ਨਹਿਰ ਦੀ ਸਫ਼ਾਈ

ਫ਼ਿਰੋਜ਼ਪੁਰ, 6 ਅਗਸਤ (ਗੁਰਿੰਦਰ ਸਿੰਘ)- ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਬਾਰੇ ਤੇ ਪਾਣੀਆਂ ਦੀ ਸੰਭਾਲ ਲਈ ਪਲਾਸਟਿਕ ਤੇ ਹੋਰ ਫ਼ਾਲਤੂ ਸਾਮਾਨ ਨੂੰ ਨਹਿਰਾਂ ਆਦਿ ਵਿਚ ਨਾ ਸੁੱਟਣ ਲਈ ਆਮ ਲੋਕਾਂ ਨੂੰ ਪ੍ਰੇਰਿਤ ਕਰਨ ਲਈ 13 ਪੰਜਾਬ ਬਟਾਲੀਅਨ ਐਨ.ਸੀ.ਸੀ. ਦੇ ਕਰਨਲ ...

ਪੂਰੀ ਖ਼ਬਰ »

ਦਾਸ ਐਂਡ ਬਰਾਊਨ ਸਕੂਲ 'ਚ ਕਰਵਾਏ ਅੰਤਰ ਹਾਊਸ ਟੇਬਲ ਟੈਨਿਸ ਮੁਕਾਬਲੇ

ਫ਼ਿਰੋਜ਼ਪੁਰ, 6 ਅਗਸਤ (ਗੁਰਿੰਦਰ ਸਿੰਘ)-ਪੜ੍ਹਾਈ ਦੇ ਨਾਲ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਮਨੋਰਥ ਨਾਲ ਦਾਸ ਐਂਡ ਬਰਾਊਨ ਸਕੂਲ ਵਿਖੇ ਵਿਦਿਆਰਥੀਆਂ ਦੇ ਅੰਤਰ ਹਾਊਸ ਟੇਬਲ ਟੈਨਿਸ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ | ...

ਪੂਰੀ ਖ਼ਬਰ »

ਬਜਰੰਗ ਭਵਨ ਜ਼ੀਰਾ ਵਿਖੇ ਚਿੰਤਪੁਰਨੀ ਅਸ਼ਟਮੀ ਮੌਕੇ ਧਾਰਮਿਕ ਸਮਾਗਮ

ਜ਼ੀਰਾ, 6 ਅਗਸਤ (ਮਨਜੀਤ ਸਿੰਘ ਢਿੱਲੋਂ)-ਸ੍ਰੀ ਬਜਰੰਗ ਭਵਨ ਮੰਦਰ ਜ਼ੀਰਾ ਵਿਖੇ ਮਾਤਾ ਚਿੰਤਪੁਰਨੀ ਅਸ਼ਟਮੀ ਨੂੰ ਮੁੱਖ ਰੱਖਦਿਆਂ ਪ੍ਰਬੰਧਕਾਂ ਅਤੇ ਸ਼ਰਧਾਲੂਆਂ ਵਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਪਵਨ ਕੁਮਾਰ ਪੰਮਾ ਦੇ ਪਰਿਵਾਰ ਵਲੋਂ ਪੂਜਾ ਕਰਵਾ ...

ਪੂਰੀ ਖ਼ਬਰ »

ਬਹੁ ਕਰੋੜੀ ਕਣਕ ਘੁਟਾਲੇ 'ਚ ਹੋਰ ਖ਼ਰੀਦ ਏਜੰਸੀਆਂ ਦੀ ਭਾਈਵਾਲੀ ਵੀ ਸਾਹਮਣੇ ਆਉਣ ਲੱਗੀ

ਫ਼ਿਰੋਜ਼ਪੁਰ, 6 ਅਗਸਤ (ਤਪਿੰਦਰ ਸਿੰਘ, ਗੁਰਿੰਦਰ ਸਿੰਘ)-ਪੰਜਾਬ ਦੇ ਸਰਕਾਰੀ ਵਿਭਾਗਾਂ 'ਚ ਸਿਖ਼ਰਾਂ ਛੂਹ ਰਹੇ ਭਿ੍ਸ਼ਟਾਚਾਰ ਨੂੰ ਨੱਥ ਪਾਉਣ ਲਈ ਸੂਬਾ ਸਰਕਾਰ ਵਲੋਂ ਕੀਤੀ ਸਖ਼ਤੀ ਦੇ ਬਾਵਜੂਦ ਕਈ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਆਪਣੀਆਂ ਨਾਕਾਮ ਹਰਕਤਾਂ ਤੋਂ ...

ਪੂਰੀ ਖ਼ਬਰ »

ਸੜਕ ਹਾਦਸੇ ਸੰਬੰਧੀ ਮੁਕੱਦਮਾ ਦਰਜ

ਕੁੱਲਗੜ੍ਹੀ, 6 ਅਗਸਤ (ਸੁਖਜਿੰਦਰ ਸਿੰਘ ਸੰਧੂ)-ਥਾਣਾ ਕੁੱਲਗੜ੍ਹੀ ਦੇ ਐੱਸ.ਆਈ ਪਰਮਜੀਤ ਸਿੰਘ ਵਲੋਂ ਮੁੱਦਈ ਮਿੰਦੋ ਬਾਈ ਪਤਨੀ ਮੰਗਤ ਸਿੰਘ ਵਾਸੀ ਅਲੀਆਣਾ ਜ਼ਿਲ੍ਹਾ ਫ਼ਾਜ਼ਿਲਕਾ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਉਸ ਦੇ ਪਤੀ ਮੰਗਤ ਸਿੰਘ ਦੀ ਅਣਪਛਾਤੇ ...

ਪੂਰੀ ਖ਼ਬਰ »

ਸ਼ੇਰਖਾਂ ਵਿਖੇ ਜੋੜ ਮੇਲਾ ਮਨਾਇਆ

ਕੁੱਲਗੜ੍ਹੀ, 6 ਅਗਸਤ (ਸੁਖਜਿੰਦਰ ਸਿੰਘ ਸੰਧੂ)-ਬਾਬਾ ਮਸਤ ਰਾਮ ਧਾਲਿਆਂ ਵਾਲਿਆਂ ਦੀ ਯਾਦ 'ਚ ਜੋੜ ਮੇਲਾ ਮਨਾਇਆ ਗਿਆ | ਇਹ ਮੇਲਾ ਬਾਬਾ ਮਸਤ ਰਾਮ ਯੂਥ ਐਂਡ ਸਪੋਰਟਸ ਕਲੱਬ ਸ਼ੇਰਖਾਂ ਵਲੋਂ ਇਲਾਕੇ ਦੇ ਸਹਿਯੋਗ ਸਦਕਾ ਮਨਾਇਆ ਗਿਆ | ਰਾਤ ਸਮੇਂ ਦੀਵਾਨ ਸਜਾਏ ਗਏ, ਜਿਸ 'ਚ ਪੰਥ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਦਾ ਵਿਦਿਆਰਥੀ ਤੁਸ਼ਾਰ ਜ਼ਿਲ੍ਹੇ 'ਚੋਂ ਅੱਵਲ

ਗੁਰੂਹਰਸਹਾਏ, 6 ਅਗਸਤ (ਕਪਿਲ ਕੰਧਾਰੀ)-ਬੀਤੇ ਦਿਨੀਂ ਜ਼ਿਲ੍ਹਾ ਪੱਧਰ 'ਤੇ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਵਿਚ ਜਿੱਥੇ ਜ਼ਿਲ੍ਹੇ ਭਰ ਦੇ ਸਕੂਲ ਵਿਚੋਂ ਪਹੁੰਚੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਦੇ ਨਾਲ ਇਨ੍ਹਾਂ ਮੁਕਾਬਲਿਆਂ ਵਿਚ ਭਾਗ ਲਿਆ, ਉੱਥੇ ਹੀ ਚੰਗਾ ...

ਪੂਰੀ ਖ਼ਬਰ »

ਕੁਸਮਪ੍ਰੀਤ ਕੌਰ ਨੂੰ ਜ਼ਿਲ੍ਹਾ ਪੱਧਰੀ ਕਵਿਤਾ ਮੁਕਾਬਲੇ 'ਚ ਦੂਜਾ ਸਥਾਨ ਹਾਸਲ

ਫ਼ਿਰੋਜ਼ਸ਼ਾਹ, 6 ਅਗਸਤ (ਸਰਬਜੀਤ ਸਿੰਘ ਧਾਲੀਵਾਲ)-ਆਜ਼ਾਦੀ ਦੀ 75ਵੀਂ ਵਰੇ੍ਹਗੰਢ ਤਹਿਤ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਏ ਜਾ ਰਹੇ ਮੁਕਾਬਲਿਆਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫ਼ਿਰੋਜ਼ਸ਼ਾਹ ਨੇ ਜ਼ਿਲ੍ਹਾ ਪੱਧਰ 'ਤੇ ਦੂਜਾ ਸਥਾਨ ਹਾਸਲ ਕੀਤਾ | ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ 'ਚ ਮਨਾਇਆ ਤੀਆਂ ਦਾ ਤਿਉਹਾਰ

ਗੁਰੂਹਰਸਹਾਏ, 6 ਅਗਸਤ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)-ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗੁਰੂਹਰਸਹਾਏ ਦੀਆਂ ਮੁਟਿਆਰਾਂ ਨੇ ਤੀਆਂ ਦਾ ਤਿਉਹਾਰ ਮਨਾਇਆ | ਇਸ ਤਿਉਹਾਰ ਵਿਚ ਸਕੂਲ ਦੀਆਂ ਮੁਟਿਆਰਾਂ ਨੇ ਮਹਿੰਦੀ, ਪੰਜਾਬੀ ਪਹਿਰਾਵੇ ਦੀ ...

ਪੂਰੀ ਖ਼ਬਰ »

ਵਿਵੇਕਾਨੰਦ ਵਰਲਡ ਸਕੂਲ ਵਿਚ 'ਹਰ ਘਰ ਤਿਰੰਗਾ ਮੁਹਿੰਮ' ਚਲਾਈ

ਫ਼ਿਰੋਜ਼ਪੁਰ, 6 ਅਗਸਤ (ਤਪਿੰਦਰ ਸਿੰਘ)-ਉੱਤਰੀ ਜ਼ੋਨ ਕਲਚਰਲ ਸੈਂਟਰ ਪਟਿਆਲਾ ਵਲੋਂ ਜਗਦੀਪ ਸਿੰਘ ਸੰਧੂ ਜ਼ਿਲ੍ਹਾ ਭਾਸ਼ਾ ਅਫ਼ਸਰ ਦੇ ਸਹਿਯੋਗ ਨਾਲ ਵਿਵੇਕਾਨੰਦ ਵਰਲਡ ਸਕੂਲ 'ਚ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਸਕੂਲ ਦੀ ...

ਪੂਰੀ ਖ਼ਬਰ »

ਲੋਕਾਂ ਵਲੋਂ ਪਾਈ ਇਕ-ਇਕ ਵੋਟ ਦਾ ਕਰਜ਼ ਦਿਨ-ਰਾਤ ਕੰਮ ਕਰ ਉਤਾਰ ਰਿਹਾਂ-ਕਟਾਰੀਆ

ਖੋਸਾ ਦਲ ਸਿੰਘ, 6 ਅਗਸਤ (ਮਨਪ੍ਰੀਤ ਸਿੰਘ ਸੰਧੂ)-ਲੋਕਾਂ ਵਲੋਂ ਪਾਈ ਇਕ-ਇਕ ਵੋਟ ਦੇ ਸਦਕੇ ਮੈਂ ਵਿਧਾਇਕ ਬਣਿਆਂ ਅਤੇ ਲੋਕਾਂ ਵਲੋਂ ਪਾਈਆਂ ਵੋਟਾਂ ਦਾ ਕਰਜ਼ ਦਿਨ-ਰਾਤ ਕੰਮ ਕਰ ਕੇ ਉਤਾਰ ਰਿਹਾ ਹਾਂ | ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ...

ਪੂਰੀ ਖ਼ਬਰ »

'ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ' ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਮੁਕਾਬਲੇ

ਫ਼ਿਰੋਜ਼ਪੁਰ, 6 ਅਗਸਤ (ਤਪਿੰਦਰ ਸਿੰਘ)-ਸਕੂਲ ਸਿੱਖਿਆ ਵਿਭਾਗ ਫ਼ਿਰੋਜ਼ਪੁਰ ਵਲੋਂ ਡਾਇਰੈਕਟਰ ਐੱਸ.ਸੀ.ਈ.ਆਰ.ਟੀ ਪੰਜਾਬ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਆਜ਼ਾਦੀ ਦੇ 75 ਸਾਲਾਂ ਨੂੰ ਸਮਰਪਿਤ ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

ਬੀ.ਐੱਸ.ਐਫ. ਨੇ 'ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ' ਮੁਹਿੰਮ ਤਹਿਤ ਲਗਾਏ ਬੂਟੇ

ਫ਼ਿਰੋਜ਼ਪੁਰ, 6 ਅਗਸਤ (ਤਪਿੰਦਰ ਸਿੰਘ)-'ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ' ਦੇ ਤਹਿਤ 182 ਬਟਾਲੀਅਨ ਬੀ.ਐੱਸ.ਐਫ ਦੇ ਏ.ਓ.ਆਰ ਵਿਚ ਬਾਰਡਰ 'ਤੇ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਬਿ੍ਗੇਡੀਅਰ ਸੁਰਿੰਦਰ ਮਹਿਤਾ ਵੀ.ਐੱਸ.ਐਮ. (ਸੇਵਾ ਮੁਕਤ) ਡੀ.ਆਈ.ਜੀ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਬਲਾਕ ਗੁਰੂਹਰਸਹਾਏ ਦੀ ਮੀਟਿੰਗ

ਗੁਰੂਹਰਸਹਾਏ, 6 ਅਗਸਤ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਬਲਾਕ ਗੁਰੂਹਰਸਹਾਏ ਦੀ ਮੀਟਿੰਗ ਜ਼ਿਲ੍ਹਾ ਆਗੂ ਗੁਰਮੁਖ ਰਾਮ ਬਾਜੇਕੇ ਦੀ ਅਗਵਾਈ ਹੇਠ ਪਿੰਡ ਬਾਜੇਕੇ ਵਿਖੇ ਹੋਈ | ਮੀਟਿੰਗ 'ਚ ਸੂਬਾ ਮੀਤ ਪ੍ਰਧਾਨ ਰੇਸ਼ਮ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX