ਤਾਜਾ ਖ਼ਬਰਾਂ


ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  1 day ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  1 day ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  1 day ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  1 day ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  1 day ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  1 day ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  1 day ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  1 day ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  1 day ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  1 day ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  1 day ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  1 day ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  1 day ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਅਮਿਤ ਸ਼ਾਹ ਨੇ ਗੁਜਰਾਤ ਵਿਚ ਭਾਜਪਾ ਦੀ ਹੂੰਝਾ ਫੇਰ ਜਿੱਤ 'ਤੇ ਲੋਕਾਂ ਦਾ ਕੀਤਾ ਦਿਲੋਂ ਧੰਨਵਾਦ
. . .  1 day ago
ਗੁਜਰਾਤ 'ਚ ਭਾਜਪਾ ਦੀ ਜਿੱਤ ਤੇ ਪਾਏ ਭੰਗੜੇ
. . .  1 day ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)- ਗੁਜਰਾਤ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਤੇ ਸੰਗਰੂਰ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖ਼ੁਸ਼ੀ ਸਾਂਝੀ ਕੀਤੀ।
Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
. . .  1 day ago
ਫਗਵਾੜਾ, 8 ਦਸੰਬਰ (ਤਰਨਜੀਤ ਸਿੰਘ ਕਿੰਨੜਾ)- Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
. . .  1 day ago
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
. . .  1 day ago
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਵਿਖੇ ਮਨਾਇਆ ਆਪਣੇ ਪਿਤਾ ਦਾ ਜਨਮਦਿਨ
. . .  1 day ago
ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਬਲਕਰਨ ਸਿੰਘ ਖਾਰਾ)- ਹਲਕਾ ਗਿੱਦੜਬਾਹਾ ਵਿਖੇ ਅੱਜ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਸਮਾਰੋਹ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 23 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਜੇ ਤੁਸੀਂ ਲੋਕਾਂ ਨੂੰ ਪਰਖਦੇ ਰਹੋਗੇ ਤਾਂ ਉਨ੍ਹਾਂ ਨੂੰ ਪਿਆਰ ਕਰਨ ਲਈ ਤੁਹਾਡੇ ਕੋਲ ਸਮਾਂ ਨਹੀਂ ਬਚੇਗਾ। -ਮਦਰ ਟੇਰੇਸਾ

ਖੰਨਾ / ਸਮਰਾਲਾ

ਵਿਧਾਇਕ ਸੌਂਦ ਨੇ ਅਚਾਨਕ ਸਿਵਲ ਹਸਪਤਾਲ ਦਾ ਕੀਤਾ ਦੌਰਾ

ਖੰਨਾ, 6 ਅਗਸਤ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਦੇ ਸਿਵਲ ਹਸਪਤਾਲ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ ਨੇ ਅਚਾਨਕ ਸਿਵਲ ਹਸਪਤਾਲ ਦਾ ਦੌਰਾ ਕੀਤਾ | ਉਨ੍ਹਾਂ ਨੇ ਹਸਪਤਾਲ ਦੀਆਂ ਕਮੀਆਂ ਬਾਰੇ ਜਾਣਿਆ ਅਤੇ ਸਮੂਹ ਡਾਕਟਰਾਂ ਦੇ ਨਾਲ ਮੀਟਿੰਗ ਕਰ ਕੇ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਦੀ ਹਦਾਇਤ ਕੀਤੀ¢ ਇਸ ਦੇ ਨਾਲ ਹੀ ਵਿਧਾਇਕ ਨੇ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ 'ਚ ਖੰਨਾ ਦਾ ਸਿਵਲ ਹਸਪਤਾਲ ਪੰਜਾਬ ਦੇ ਗਿਣੇ ਚੁਣੇ ਹਸਪਤਾਲਾਂ ਚੋਂ ਇੱਕ ਹੋਵੇਗਾ ਜਿੱਥੇ ਹਰ ਪ੍ਰਕਾਰ ਦੀ ਸਹੂਲਤ ਮਿਲੇਗੀ ਅਤੇ ਕਿਸੇ ਵੀ ਮਰੀਜ਼ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਵੇਗੀ¢ ਇਸ ਮੌਕੇ ਉਨ੍ਹਾਂ ਨੇ ਖੰਨਾ ਦੇ ਨਵੇਂ ਐੱਸ.ਐਮ.ਓ ਡਾ.ਮਨਿੰਦਰ ਸਿੰਘ ਭਸੀਨ ਦੀ ਤਾਰੀਫ਼ ਕਰਦਿਆਂ ਕਿਹਾ ਕਿ ਖੰਨਾ ਨੂੰ ਇਕ ਮਿਹਨਤੀ ਐੱਸ.ਐਮ.ਓ ਮਿਲਿਆ ਹੈ | ਮੈਂ ਆਸ ਕਰਦਾ ਹਾਂ ਕਿ ਡਾ. ਭਸੀਨ ਦੀ ਅਗਵਾਈ ਵਿਚ ਸਿਵਲ ਹਸਪਤਾਲ ਵਿਚ ਲੋਕਾਂ ਨੂੰ ਨਿੱਜੀ ਹਸਪਤਾਲਾਂ ਨਾਲੋਂ ਵੀ ਵਧੀਆ ਇਲਾਜ ਅਤੇ ਵਿਵਹਾਰ ਮਿਲੇਗਾ | ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਖੰਨਾ ਦਾ ਟਰਾਮਾ ਸੈਂਟਰ ਜਿਸ ਦਾ ਨਾਮ ਹੁਣ ਪਦਮ ਸ਼੍ਰੀ ਭਗਤ ਪੂਰਨ ਸਿੰਘ ਟਰਾਮਾ ਸੈਂਟਰ ਹੈ ਵਿਚ ਅਤੇ ਹਸਪਤਾਲ 'ਚ ਸਟਾਫ਼ ਦੀ ਘਾਟ, ਮਸ਼ੀਨਰੀ ਦੀ ਘਾਟ ਨੰੂ ਛੇਤੀ ਪੂਰਾ ਕੀਤਾ ਜਾਵੇਗਾ¢ ਪਤਾ ਲੱਗਾ ਹੈ ਕਿ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਿੰਦਰ ਸਿੰਘ ਭਸੀਨ ਨੇ ਵਿਧਾਇਕ ਨੂੰ ਕਿਹਾ ਕਿ ਹਸਪਤਾਲ ਲਈ ਆਯੂਸ਼ਮਾਨ ਬੀਮਾ ਯੋਜਨਾ ਅਤੇ ਹੋਰ ਜਰੂਰੀ ਚੀਜ਼ਾਂ ਬਾਰੇ ਦੱਸਿਆ | ਉਨ੍ਹਾਂ ਕਿਹਾ ਕਿ ਹਸਪਤਾਲ ਦੀਆਂ ਸਾਰੀਆਂ ਲੋੜਾਂ ਤੋਂ ਵਿਧਾਇਕ ਨੂੰ ਜਾਣੂੰ ਕਰਾ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੇ ਭਰੋਸਾ ਦਿੱਤਾ ਹੈ ਕਿ ਸਾਰਾ ਕੁੱਝ ਬਹੁਤ ਛੇਤੀ ਹੱਲ ਹੋ ਜਾਵੇਗਾ | ਇਸ ਮੌਕੇ ਵਿਧਾਇਕ ਨਾਲ ਕਾਮਰੇਡ ਕਰਮ ਚੰਦ, ਮਹੇਸ਼ ਕੁਮਾਰ ਅਤੇ ਹੋਰ ਆਪ ਨੇਤਾ ਵੀ ਮੌਜੂਦ ਸਨ | ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਪੰਜਾਬ ਵਿਚ ਚੰਗੀਆਂ ਸਿਹਤ ਸੇਵਾਵਾਂ ਅਤੇ ਸਿਹਤ ਬੀਮਾ ਯੋਜਨਾ ਨੂੰ ਠੀਕ ਤਰਾਂ ਚਲਾਉਣ ਲਈ ਵਚਨਬੱਧ ਹੈ |
ਨਕਲੀ ਸ਼ਰਾਬ ਫ਼ੈਕਟਰੀ ਨਾਲ ਜੁੜੇ ਰਾਜਨੀਤੀਵਾਨਾਂ ਦੀ ਹੋਵੇਗੀ ਜਾਂਚ-ਸੌਂਦ
ਇਸ ਮੌਕੇ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਕਾਂਗਰਸ ਰਾਜ 'ਚ ਖੰਨਾ ਵਿਚ ਚੱਲਦੀ ਰਹੀ ਨਾਜਾਇਜ਼ ਸ਼ਰਾਬ ਫ਼ੈਕਟਰੀ ਦੀ ਜਾਂਚ ਛੇਤੀ ਤੋਂ ਛੇਤੀ ਮੁਕੰਮਲ ਕਰਨ ਅਤੇ ਇਸ ਨਾਲ ਜੁੜੇ ਰਾਜਨੀਤਕ ਨੇਤਾਵਾਂ ਦੇ ਖ਼ਿਲਾਫ਼ ਜਾਂਚ ਅਤੇ ਕਾਰਵਾਈ ਦੀ ਮੰਗ ਮੈਂ ਆਪਣੀ ਸਰਕਾਰ ਤੋਂ ਕੀਤੀ ਹੈ ਅਤੇ ਜਲਦੀ ਹੀ ਇਸ ਦੇ ਨਤੀਜੇ ਸਾਹਮਣੇ ਆਉਣਗੇ |

ਪੈਨਸ਼ਨਰਜ਼ ਐਸੋਸੀਏਸ਼ਨ ਇਕਾਈ ਮਲੌਦ ਦੀ ਮਹੀਨਾਵਾਰ ਮੀਟਿੰਗ

ਮਲੌਦ, 6 ਅਗਸਤ (ਸਹਾਰਨ ਮਾਜਰਾ)-ਪੈਨਸ਼ਨਰਜ਼ ਐਸੋਸੀਏਸ਼ਨ ਇਕਾਈ ਮਲੌਦ ਦੀ ਮਹੀਨਾਵਾਰ ਮੀਟਿੰਗ ਇਕਾਈ ਪ੍ਰਧਾਨ ਸੇਵਾ ਮੁਕਤ ਹੈੱਡਮਾਸਟਰ ਬਲਦੇਵ ਕ੍ਰਿਸ਼ਨ ਮਲੌਦ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਦਰਬਾਰਾ ਸਿੰਘ ਉਕਸੀ, ਨਿਰਭੈ ਸਿੰਘ ਬਾਲੇਵਾਲ, ਇੰਦਰਜੀਤ ਪੁਰੀ, ...

ਪੂਰੀ ਖ਼ਬਰ »

30 ਗ੍ਰਾਮ ਆਈਸ ਸਮੇਤ 2 ਵਿਅਕਤੀ ਕਾਬੂ

ਖੰਨਾ, 6 ਅਗਸਤ (ਮਨਜੀਤ ਸਿੰਘ ਧੀਮਾਨ)-ਥਾਣਾ ਸਿਟੀ-2 ਖੰਨਾ ਪੁਲਿਸ ਨੇ 30 ਗ੍ਰਾਮ ਆਈਸ ਸਮੇਤ 2 ਵਿਅਕਤੀਆਂ ਨੰੂ ਕਾਬੂ ਕੀਤਾ ਹੈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਐੱਸ.ਐੈੱਚ.ਓ ਸਬ ਇੰਸਪੈਕਟਰ ਗੁਰਮੀਤ ਸਿੰਘ ਨੇ ਕਿਹਾ ਕਿ ਐੱਸ.ਆਈ ਦਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ...

ਪੂਰੀ ਖ਼ਬਰ »

ਪੈਨਸ਼ਨਰਜ਼ ਮਹਾਂ ਸੰਘ ਮਾਛੀਵਾੜਾ ਇਕਾਈ ਦੀ ਮੀਟਿੰਗ

ਮਾਛੀਵਾੜਾ ਸਾਹਿਬ, 6 ਅਗਸਤ (ਸੁਖਵੰਤ ਸਿੰਘ ਗਿੱਲ)-ਪੰਜਾਬ ਰਾਜ ਪੈਨਸ਼ਨਰਜ਼ ਮਹਾਂ ਸੰਘ ਬਲਾਕ ਮਾਛੀਵਾੜਾ ਦੀ ਮੀਟਿੰਗ ਪ੍ਰੇਮ ਸਿੰਘ ਸਰੋਏ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਹੱਕੀਂ ਮੰਗਾਂ ਅਤੇ 26 ਅਗਸਤ ਨੂੰ ਸੰਗਰੂਰ ਵਿਖੇ ਹੋਣ ਵਾਲੀ ਰੈਲੀ 'ਚ ਵੱਧ-ਚੜ੍ਹ ਕੇ ਹਿੱਸਾ ...

ਪੂਰੀ ਖ਼ਬਰ »

ਥਾਣਾ ਸਿਟੀ ਪੁਲਿਸ ਨੇ ਭੁੱਕੀ ਸਮੇਤ ਇਕ ਵਿਅਕਤੀ ਕੀਤਾ ਕਾਬੂ

ਖੰਨਾ, 6 ਅਗਸਤ (ਮਨਜੀਤ ਸਿੰਘ ਧੀਮਾਨ)-ਥਾਣਾ ਸਿਟੀ-1 ਖੰਨਾ ਪੁਲਿਸ ਨੇ 10 ਕਿੱਲੋ ਭੁੱਕੀ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਐੱਸ.ਐੱਚ.ਓ ਇੰਸਪੈਕਟਰ ਕੁਲਜਿੰਦਰ ਸਿੰਘ ਨੇ ਕਿਹਾ ਕਿ ਸਬ ਇੰਸਪੈਕਟਰ ਚਰਨਜੀਤ ਸਿੰਘ ...

ਪੂਰੀ ਖ਼ਬਰ »

ਅਕਾਲੀ ਵਰਕਰਾਂ ਨੂੰ ਨਿਰਾਸ਼ਾ ਦੇ ਆਲਮ 'ਚੋਂ ਕੱਢਣ ਲਈ ਨੇਤਾਵਾਂ ਨੂੰ ਤਿਆਗ ਦਿਖਾਉਣਾ ਚਾਹੀਦਾ ਹੈ-ਗਿੱਲ

ਖੰਨਾ, 6 ਅਗਸਤ (ਹਰਜਿੰਦਰ ਸਿੰਘ ਲਾਲ)-ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਅਤੇ ਸਾਬਕਾ ਮੈਂਬਰ (ਪੀ.ਏ.ਸੀ.) ਰਾਜਸੀ ਮਾਮਲਿਆਂ ਬਾਰੇ ਕਮੇਟੀ ਹਰਜੀਵਨਪਾਲ ਸਿੰਘ ਗਿੱਲ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਕਾਲੀ ਦਲ ਦੀ ਜੋ ਹਾਲਤ ਅੱਜ ਹੋਈ ਹੈ, ਉਹ ...

ਪੂਰੀ ਖ਼ਬਰ »

ਜਾਇਦਾਦ ਨਾਲ ਸਬੰਧਿਤ ਕਾਰੋਬਾਰੀ ਕੱਲ੍ਹ ਤੋਂ ਅਣਮਿਥੇ ਸਮੇਂ ਲਈ ਤਹਿਸੀਲ ਅੱਗੇ ਦੇਣਗੇ ਧਰਨਾ

ਖੰਨਾ, 6 ਅਗਸਤ (ਹਰਜਿੰਦਰ ਸਿੰਘ ਲਾਲ)-ਦਿਨੋਂ-ਦਿਨ ਸਰਕਾਰ ਵਲੋਂ ਬਣਾਈਆਂ ਜਾ ਰਹੀਆਂ ਨਵੀਆਂ ਨੀਤੀਆਂ ਕਾਰਨ ਅਤੇ ਅੱਜ-ਕੱਲ੍ਹ ਦੇ ਮੰਦੀ ਦੇ ਦੌਰ ਵਿਚ ਹਰ ਵਪਾਰ ਤੇ ਮਾੜਾ ਅਸਰ ਪੈ ਰਿਹਾ ਹੈ | ਜਿਸ ਨਾਲ ਹਰ ਕਾਰੋਬਾਰ ਕਰਨ ਵਾਲੇ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ...

ਪੂਰੀ ਖ਼ਬਰ »

ਈ-ਸਟੈਂਪਿੰਗ ਨੂੰ ਲੈ ਕੇ ਅਸ਼ਟਾਮ ਫਰੋਸ਼ ਨਿਰਾਸ਼ਾ ਦੇ ਆਲਮ 'ਚ

ਮਾਛੀਵਾੜਾ ਸਾਹਿਬ, 6 ਅਗਸਤ (ਸੁਖਵੰਤ ਸਿੰਘ ਗਿੱਲ)-ਸੂਬਾ ਸਰਕਾਰ ਵਲੋਂ ਈ-ਸਟੈਂਪਿੰਗ ਅਸ਼ਟਾਮ ਵੇਚਣ ਦੇ ਹੁਕਮਾਂ ਨੂੰ ਲੈ ਕੇ ਅਸ਼ਟਾਮ ਫਰੋਸ਼ਾਂ 'ਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ, ਕਿਉਂਕਿ ਉਨ੍ਹਾਂ ਕੋਲ ਜੋ ਪਹਿਲਾਂ ਸਟੈਂਪਿੰਗ ਅਸ਼ਟਾਮ ਪਏ ਹਨ, ਸਰਕਾਰ ਵਲੋਂ ...

ਪੂਰੀ ਖ਼ਬਰ »

ਸੰਤ ਬਾਬਾ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦਾ 117ਵਾਂ ਜਨਮ ਦਿਹਾੜਾ ਮਨਾਇਆ

ਖੰਨਾ, 6 ਅਗਸਤ (ਹਰਜਿੰਦਰ ਸਿੰਘ ਲਾਲ)-ਸੰਤ ਬਾਬਾ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦਾ 117ਵਾਂ ਜਨਮ ਦਿਹਾੜਾ ਖੰਨਾ ਖ਼ੁਰਦ ਵਿਖੇ ਸੰਤ ਬਾਬਾ ਨਿਰਗੁਣ ਦਾਸ ਜੀ ਦੇ ਤਪ ਅਸਥਾਨ ਗੁਰਦੁਆਰਾ ਬਾਬਾ ਨਿਰਗੁਣ ਦਾਸ ਜੀ ਵਿਖੇ ਮਨਾਇਆ ਗਿਆ | ਸਵੇਰੇ ਆਸਾ ਦੀ ਵਾਰ ਦੀ ਸਮਾਪਤੀ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ 'ਚ ਮਾਮਲਾ ਦਰਜ

ਖੰਨਾ, 6 ਅਗਸਤ (ਮਨਜੀਤ ਸਿੰਘ ਧੀਮਾਨ)-ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ 'ਚ ਥਾਣਾ ਸਿਟੀ ਖੰਨਾ ਪੁਲਿਸ ਨੇ 3 ਵਿਅਕਤੀਆਂ ਦੇ ਖ਼ਿਲਾਫ਼ ਧਾਰਾ 451, 323, 506 ਅਧੀਨ ਮਾਮਲਾ ਦਰਜ ਕੀਤਾ ਹੈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ ਜਗਤਾਰ ਸਿੰਘ ਨੇ ਕਿਹਾ ਕਿ ਪੁਲਿਸ ਨੂੰ ਲਿਖਾਏ ...

ਪੂਰੀ ਖ਼ਬਰ »

ਦੋ ਟਰੱਕਾਂ ਦੀ ਹੋਈ ਆਪਸੀ ਟੱਕਰ ਪਰ ਜਾਨੀ ਨੁਕਸਾਨ ਤਾੋ ਬਚਾਅ

ਕੁਹਾੜਾ, 6 ਅਗਸਤ (ਸੰਦੀਪ ਸਿੰਘ ਕੁਹਾੜਾ)-ਲੁਧਿਆਣਾ-ਚੰਡੀਗੜ੍ਹ ਮੁੱਖ ਮਾਰਗ ਸਥਿਤ ਕੁਹਾੜਾ ਚੌਕ 'ਚ ਲੱਗਦੇ ਲੰਮੇ ਲੰਮੇ ਘੰਟਿਆਂ ਬੱਧੀ ਜਾਮ ਅਤੇ ਆਏ ਦਿਨ ਵਾਪਰਦੇ ਹਾਦਸਿਆਂ ਕਾਰਨ ਰਾਹਗੀਰ ਅਤੇ ਸਥਾਨਕ ਲੋਕਾਂ ਨੂੰ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ | ...

ਪੂਰੀ ਖ਼ਬਰ »

ਵਿਸ਼ਾਲ ਭੰਡਾਰਾ ਲਗਾਇਆ

ਮਲੌਦ, 6 ਅਗਸਤ (ਸਹਾਰਨ ਮਾਜਰਾ)-ਜੈ ਮਾਤਾ ਨੈਣਾ ਦੇਵੀ ਲੰਗਰ ਕਮੇਟੀ ਮਾਡਲ ਟਾਊਨ ਕੁੱਪ ਰੋਡ ਵਲੋਂ 11ਵਾਂ ਵਿਸ਼ਾਲ ਭੰਡਾਰਾ ਲਗਾਇਆ ਗਿਆ | ਇਹ ਲੰਗਰ ਲਗਾਤਾਰ 8 ਦਿਨ ਲਗਾਏ ਗਏ | ਜਿਸ ਵਿਚ ਵੱਡੀ ਗਿਣਤੀ ਵਿਚ ਨੈਣਾ ਦੇਵੀ ਜਾਣ ਵਾਲੀਆਂ ਸੰਗਤਾਂ ਨੇ ਲੰਗਰ ਛਕਿਆ | ਇਸ ਮੌਕੇ ...

ਪੂਰੀ ਖ਼ਬਰ »

ਸਾਉਣ ਦੇ ਮਹੀਨੇ ਬੂਟੇ ਲਗਾਉਣੇ ਪੁੰਨ ਦਾ ਕਾਰਜ- ਭਾਈ ਸਤਨਾਮ ਸਿੰਘ

ਮਲੌਦ, 6 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸਾਉਣ ਦੇ ਮਹੀਨੇ ਚੱਲ ਰਹੀ ਮਾਨਸੂਨ ਸੀਜ਼ਨ ਦੌਰਾਨ ਰੁੱਖ ਲਗਾਉਣੇ ਪੁੰਨ ਦਾ ਵੱਡਾ ਕਾਰਜ ਸਾਬਿਤ ਹੋ ਕੇ ਸਹਾਈ ਹੁੰਦੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਗੁਰਦੁਆਰਾ ਸਿੱਧਸਰ ਸਾਹਿਬ ਦੇ ਹੈੱਡ ਗ੍ਰੰਥੀ ਤੇ ...

ਪੂਰੀ ਖ਼ਬਰ »

ਡੀ. ਪੀ. ਇੰਸਟੀਚਿਊਟ ਡੇਹਲੋਂ ਵਲੋਂ ਤੀਆਂ ਦਾ ਤਿਉਹਾਰ ਮਨਾਇਆ

ਡੇਹਲੋਂ, 6 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)-ਡੀ. ਪੀ. ਇੰਸਟੀਚਿਊਟ ਵਲੋਂ ਤੀਆਂ ਦੀ ਮਹੱਤਤਾ ਨੂੰ ਮੁੱਖ ਰੱਖਦਿਆਂ ਡੇਹਲੋਂ ਵਿਖੇ ਤੀਆਂ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਵਿਚ ਡੀ. ਪੀ. ਇੰਸਟੀਚਿਊਟ ਡੇਹਲੋਂ, ਪਾਇਲ ਅਤੇ ਫ਼ਤਿਹਗੜ੍ਹ, ਪੰਜਗਰਾਈਆਂ ਦੇ ...

ਪੂਰੀ ਖ਼ਬਰ »

ਸਾਂਝੀ ਰਸੋਈ ਵਿਖੇ ਭਾਰਦਵਾਜ ਪਰਿਵਾਰ ਵਲੋਂ ਦੋ ਦਿਨ ਲੰਗਰ ਲਗਾਇਆ

ਖੰਨਾ, 6 ਅਗਸਤ (ਹਰਜਿੰਦਰ ਸਿੰਘ ਲਾਲ)-ਵੀਰਵਾਰ ਤੇ ਸ਼ੁੱਕਰਵਾਰ ਅਸ਼ਟਮੀ ਦੇ ਪਵਿੱਤਰ ਦਿਹਾੜੇ ਤੇ ਭਾਰਦਵਾਜ ਪਰਿਵਾਰ ਵਲੋਂ ਇੰਡੀਅਨ ਰੈੱਡ ਕਰਾਸ ਸੁਸਾਇਟੀ ਖੰਨਾ ਵਲੋਂ ਸਾਂਝੀ ਰਸੋਈ ਜੋ ਐੱਸ.ਡੀ.ਐਮ ਮਨਜੀਤ ਕੌਰ ਦੀ ਚੇਅਰਮੈਨੀ ਹੇਠ ਚੱਲ ਰਹੀ ਹੈ, ਵਿਖੇ ਦੋ ਦਿਨਾਂ ...

ਪੂਰੀ ਖ਼ਬਰ »

ਮਾਤਾ ਗੰਗਾ ਖ਼ਾਲਸਾ ਕਾਲਜ ਮੰਜੀ ਸਾਹਿਬ ਕੋਟਾਂ ਵਿਖੇ ਲੋਕ ਮਿਲਣੀ

ਬੀਜਾ, 6 ਅਗਸਤ (ਕਸ਼ਮੀਰਾ ਸਿੰਘ ਬਗ਼ਲੀ)-ਮਾਤਾ ਗੰਗਾ ਖ਼ਾਲਸਾ ਕਾਲਜ ਮੰਜੀ ਸਾਹਿਬ ਕੋਟਾਂ ਵਿਖੇ ਪਿ੍ੰਸੀਪਲ ਕੁਲਦੀਪ ਕੌਰ ਧਾਲੀਵਾਲ ਅਤੇ ਲੋਕਲ ਕਾਲਜ ਮੈਨੇਜਿੰਗ ਕਮੇਟੀ ਦੀ ਅਗਵਾਈ ਵਿਚ ਇੱਕ ਨਿੱਘੀ ਲੋਕ ਮਿਲਣੀ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਇਲਾਕੇ ਭਰ ਦੇ ...

ਪੂਰੀ ਖ਼ਬਰ »

ਫੱਲੇਵਾਲ ਸਕੂਲ ਵਿਚ ਤੀਆਂ ਦਾ ਤਿਉਹਾਰ ਮਨਾਇਆ

ਅਹਿਮਦਗੜ੍ਹ, 6 ਅਗਸਤ (ਪੁਰੀ)-ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਵਿਖੇ ਸਾਉਣ ਮਹੀਨੇ ਨੂੰ ਮੱਦੇਨਜ਼ਰ ਰੱਖਦੇ ਹੋਏ ਸਕੂਲ ਵਿਚ ਤੀਆਂ ਦਾ ਤਿਉਹਾਰ ਮਨਾਇਆ ਗਿਆ | ਜਿਸ ਵਿਚ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਗਿੱਧਾ ਪਾਇਆ ਤੇ ਮਹਿੰਦੀ ਲਗਾਉਣ ਦੀ ਪ੍ਰਤੀਯੋਗਤਾ ...

ਪੂਰੀ ਖ਼ਬਰ »

ਯੂਨਾਈਟਿਡ ਇਮੀਗ੍ਰੇਸ਼ਨ ਦੇ ਵਿਦਿਆਰਥੀ ਕਰ ਰਹੇ ਹਨ ਆਈਲਟਸ 'ਚੋਂ ਚੰਗੇ ਬੈਂਡ ਹਾਸਲ

ਕੁਹਾੜਾ, 6 ਅਗਸਤ (ਸੰਦੀਪ ਸਿੰਘ ਕੁਹਾੜਾ)-ਸਾਹਨੇਵਾਲ ਰੋਡ ਕੁਹਾੜਾ ਸਥਿਤ ਯੂਨਾਈਟਿਡ ਇਮੀਗ੍ਰੇਸ਼ਨ ਅਤੇ ਆਈਲੈਟਸ ਕੋਚਿੰਗ ਸੈਂਟਰ ਤੋਂ ਵਿਦਿਆਰਥੀ ਕੋਚਿੰਗ ਲੈ ਕੇ ਚੰਗੇ ਬੈਂਡ ਪ੍ਰਾਪਤ ਕਰਕੇ ਆਪਣੇ ਭਵਿੱਖ ਨੂੰ ਮਜ਼ਬੂਤ ਤੇ ਉੱਜਵਲ ਕਰ ਰਹੇ ਹਨ ¢ ਯੂਨਾਈਟਿਡ ...

ਪੂਰੀ ਖ਼ਬਰ »

ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ ਵਿਖੇ ਜੀ. ਐਨ. ਐਮ. ਭਾਗ ਪਹਿਲਾ ਦਾ ਨਤੀਜਾ ਸੌ ਫ਼ੀਸਦੀ ਰਿਹਾ

ਬੀਜਾ, 6 ਅਗਸਤ (ਕਸ਼ਮੀਰਾ ਸਿੰਘ ਬਗ਼ਲੀ)-ਕੁਲਾਰ ਹਸਪਤਾਲ ਤੇ ਆਈ.ਸੀ.ਐੱਸ.ਈ. ਪੈਟਰਨ ਦੇ ਆਧਾਰਿਤ ਕੁਲਾਰ ਪਬਲਿਕ ਸਕੂਲ ਦੇ ਪ੍ਰਬੰਧਕਾਂ ਦੀ ਅਗਵਾਈ ਹੇਠ ਮੈਡੀਕਲ ਸਿੱਖਿਆ ਖੇਤਰ ਦੀ ਅੰਤਰਰਾਸ਼ਟਰੀ ਪੱਧਰ ਦੀ ਸੂਬੇ ਦੀ ਨਾਮਵਰ ਸੰਸਥਾ ਕੁਲਾਰ ਕੁਲਾਰ ਕਾਲਜ ਆਫ਼ ਨਰਸਿੰਗ ...

ਪੂਰੀ ਖ਼ਬਰ »

ਬਿ੍ਟਿਸ਼ ਕਾਨਵੈਂਟ ਸਕੂਲ 'ਚ ਤੀਆਂ ਦਾ ਤਿਉਹਾਰ ਮਨਾਇਆ

ਈਸੜੂ, 6 ਅਗਸਤ (ਬਲਵਿੰਦਰ ਸਿੰਘ)-ਬਿ੍ਟਿਸ਼ ਕਾਨਵੈਂਟ ਸਕੂਲ ਫ਼ਤਹਿਪੁਰ ਵਿਖੇ ਸਾਉਣ ਮਹੀਨੇ ਨੂੰ ਮੁੱਖ ਰੱਖਦਿਆਂ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ¢ ਇਸ ਸਭਿਆਚਾਰਕ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਚੇਅਰਮੈਨ ਜੇ. ਪੀ. ਐੱਸ. ਜੋਲੀ ਤੇ ਸਤਿੰਦਰਜੀਤ ...

ਪੂਰੀ ਖ਼ਬਰ »

ਘਰਾਂ ਵਿਚ ਪੁਸਤਕਾਂ ਪੜ੍ਹਨ ਦੀ ਬੇਹੱਦ ਘਟ ਰਹੀ ਰੁਚੀ ਪੰਜਾਬੀ ਮਾਂ ਬੋਲੀ ਲਈ ਸਹੀ ਨਹੀਂ- ਅਮਰਜੀਤ ਲੰਮੇ/ਸਹਾਰਨ ਮਾਜਰਾ

ਮਲੌਦ, 6 ਅਗਸਤ (ਸਹਾਰਨ ਮਾਜਰਾ)-ਪੰਜਾਬੀ ਦੇ ਉੱਘੇ ਲੇਖਕ ਮਾ. ਅਮਰਜੀਤ ਸਿੰਘ ਲੰਮੇ ਘੁਡਾਣੀ ਕਲਾਂ ਨੇ ਸ਼ੋ੍ਰਮਣੀ ਭਗਤ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਨੂੰ ਸਮਰਪਿਤ ਲਿਖੀ ਪੁਸਤਕ 'ਸੋਹੁ' ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਇਸ ਪੁਸਤਕ ਵਿਚ ਗੁਰੂ ਸਾਹਿਬ ਬਾਰੇ ...

ਪੂਰੀ ਖ਼ਬਰ »

ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਮਲੌਦ ਵਲੋਂ ਮਿਡਲ ਸਕੂਲ ਗੋਸਲ ਦਾ ਦੌਰਾ

ਮਲੌਦ, 6 ਅਗਸਤ (ਦਿਲਬਾਗ ਸਿੰਘ ਚਾਪੜਾ)-ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਮਲੌਦ ਗੁਰਵਿੰਦਰ ਕੌਰ ਵੱਲੋਂ ਆਪਣੀ ਸਮੁੱਚੀ ਟੀਮ ਸਮੇਤ ਸਰਕਾਰੀ ਮਿਡਲ ਸਮਾਰਟ ਸਕੂਲ ਗੋਸਲ ਦਾ ਦੌਰਾ ਕੀਤਾ ਗਿਆ | ਇਸ ਮੌਕੇ ਸਕੂਲ ਮੁਖੀ ਸਟੇਟ ਐਵਾਰਡੀ ਨਵਜੋਤ ਸਰਮਾ ਵੱਲੋਂ ਬੀ. ਡੀ. ਪੀ. ਓ. ...

ਪੂਰੀ ਖ਼ਬਰ »

ਖੰਨਾ ਦੇ ਨਰਸਿੰਗ ਸਟਾਫ਼ ਨੇ ਵਿਧਾਇਕ ਸੌਂਦ ਨੂੰ ਦਿੱਤਾ ਮੰਗ ਪੱਤਰ

ਖੰਨਾ, 6 ਅਗਸਤ (ਹਰਜਿੰਦਰ ਸਿੰਘ ਲਾਲ)-ਪੰਜਾਬ ਨਰਸਿਜ਼ ਐਸੋਸੀਏਸ਼ਨ ਦੀ ਖੰਨਾ ਇਕਾਈ ਦੀ ਪ੍ਰਧਾਨ ਹਰਪਾਲ ਕੌਰ ਦੀ ਅਗਵਾਈ ਹੇਠ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ ਨੂੰ ਮੰਗ ਪੱਤਰ ਦਿੱਤਾ ਗਿਆ¢ ਹਰਪਾਲ ਕੌਰ ਨੇ ਵਿਧਾਇਕ ਨੂੰ ਦੱਸਿਆ ਕਿ ਖੰਨਾ ਸਰਕਾਰੀ ਹਸਪਤਾਲ ਚ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਸਕੂਲ ਈਸੜੂ ਵਿਖੇ ਤੀਆਂ ਮਨਾਈਆਂ

ਈਸੜੂ, 6 ਅਗਸਤ (ਬਲਵਿੰਦਰ ਸਿੰਘ)-ਅੱਜ ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਈਸੜੂ ਵਿਖੇ ਤੀਆਂ ਦਾ ਤਿਉਹਾਰ ਬਹੁਤ ਖ਼ੁਸ਼ੀਆਂ ਅਤੇ ਚਾਵਾਂ ਨਾਲ਼ ਮਨਾਇਆ ਗਿਆ | ਇਸ ਵਿਚ ਤੀਜੀ ਤੋਂ ਬਾਰ੍ਹਵੀਂ ਜਮਾਤ ਤੱਕ ਦੀਆਂ ਵਿਦਿਆਰਥਣਾਂ ਨੇ ਲੋਕਗੀਤ, ਸੋਲੋ ਡਾਂਸ, ...

ਪੂਰੀ ਖ਼ਬਰ »

ਛੁੱਟੀ ਦੇ ਬਾਵਜੂਦ ਈ. ਓ. ਗੁਰਪਾਲ ਸਿੰਘ ਨੇ ਖ਼ੁਦ ਅਗਵਾਈ ਕਰ ਕੇ ਹਟਵਾਏ ਨਜਾਇਜ਼ ਕਬਜ਼ੇ

ਖੰਨਾ, 6 ਅਗਸਤ (ਹਰਜਿੰਦਰ ਸਿੰਘ ਲਾਲ)-ਅੱਜ ਸ਼ਨੀਵਾਰ ਦੀ ਛੁੱਟੀ ਹੋਣ ਦੇ ਬਾਵਜੂਦ ਵੀ ਨਗਰ ਕੌਂਸਲ ਦੀ ਈ.ਓ ਗੁਰਪਾਲ ਸਿੰਘ ਦੀ ਅਗਵਾਈ ਵਿਚ ਕੌਂਸਲ ਦੀ ਟੀਮ ਨੇ ਜੀ.ਟੀ ਰੋਡ ਤੇ ਨਜਾਇਜ਼ ਕਬਜ਼ਿਆਂ ਲਈ ਬਦਨਾਮ ਮੰਜਾ ਮਾਰਕੀਟ ਅਤੇ ਹੋਰ ਇਲਾਕਿਆਂ ਵਿਚੋਂ ਨਜਾਇਜ਼ ਕਬਜ਼ੇ ...

ਪੂਰੀ ਖ਼ਬਰ »

ਮਿਡਲ ਸਕੂਲ ਗੋਸਲ ਦੀ ਵਿਦਿਆਰਥਣ ਨੇ ਜ਼ਿਲ੍ਹੇ ਵਿਚੋਂ ਦੂਜਾ ਸਥਾਨ ਕੀਤਾ ਪ੍ਰਾਪਤ

ਮਲੌਦ, 6 ਅਗਸਤ (ਦਿਲਬਾਗ ਸਿੰਘ ਚਾਪੜਾ)-ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਕਰਵਾਏ ਜਾ ਰਹੇ ਵਿੱਦਿਅਕ ਮੁਕਾਬਲਿਆਂ ਵਿੱਚੋਂ ਸਰਕਾਰੀ ਮਿਡਲ ਸਕੂਲ ਗੋਸਲ ਦੀ ਵਿਦਿਆਰਥਣ ਮਨਜੋਤ ਕੌਰ ਪੁੱਤਰੀ ਬੇਅੰਤ ਸਿੰਘ ਨੇ ਲੇਖ ਰਚਨਾ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ, ਦਹਿੜੂ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਬੀਜਾ, 6 ਅਗਸਤ (ਅਵਤਾਰ ਸਿੰਘ ਜੰਟੀ ਮਾਨ)-ਅੱਜ ਪ੍ਰਾਇਮਰੀ ਸਕੂਲ, ਦਹਿੜੂ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ¢ ਸਕੂਲ ਮੁਖੀ ਨਰਿੰਦਰ ਸਿੰਘ ਘਰਾਲਾ ਨੇ ਬੱਚਿਆਂ ਦੇ ਮਾਪਿਆਂ ਤੇ ਅਧਿਆਪਕਾਂ ਦਾ ਬੱਚਿਆਂ ਨੂੰ ਵਧੀਆ ਤਰੀਕੇ ਨਾਲ ਪ੍ਰੋਗਰਾਮ ਲਈ ਧੰਨਵਾਦ ਕੀਤਾ¢ ਸੋਹਣ ...

ਪੂਰੀ ਖ਼ਬਰ »

ਰਾਜਪੁਰਾ ਪਰਿਵਾਰ ਵਲੋਂ ਗੁਰਦੁਆਰਾ ਦਮਦਮਾ ਸਾਹਿਬ ਨਗਰਾਸੂ ਵਿਖੇ ਪ੍ਰਸ਼ਾਦੇ ਬਣਾਉਣ ਵਾਲੀ ਮਸ਼ੀਨ ਭੇਟ

ਮਲੌਦ, 6 ਅਗਸਤ (ਸਹਾਰਨ ਮਾਜਰਾ)-ਸੱਚਖੰਡ ਸ਼੍ਰੀ ਹੇਮਕੁੰਟ ਸਾਹਿਬ ਜੀ ਪਵਿੱਤਰ ਦਰਸ਼ਨ ਕਰਨ ਲਈ ਜਾ ਰਹੀਆਂ ਸੰਗਤਾਂ ਲਈ ਰਸਤੇ ਵਿਚ ਸੁਸ਼ੋਭਿਤ ਲੰਗਰ ਅਸਥਾਨ ਗੁਰਦੁਆਰਾ ਦਮਦਮਾ ਸਾਹਿਬ ਨਗਰਾਸੂ ਵਿਖੇ ਪ੍ਰਸ਼ਾਦੇ ਬਣਾਉਣ ਲਈ ਮਸ਼ੀਨ ਪੁੱਜ ਗਈ ਹੈ | ਮੁੱਖ ਸੇਵਾਦਾਰ ਸੰਤ ...

ਪੂਰੀ ਖ਼ਬਰ »

ਮੁਲਾਜ਼ਮ ਸੰਘਰਸ਼ ਲਈ ਤਿਆਰ ਰਹਿਣ-ਮੱਖਣ ਸਿੰਘ

ਖੰਨਾ, 6 ਅਗਸਤ (ਹਰਜਿੰਦਰ ਸਿੰਘ ਲਾਲ)-ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ ਡਵੀਜ਼ਨ ਸਿਟੀ-2 ਖੰਨਾ ਦੀ ਮੀਟਿੰਗ ਸੁਖਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਕਾਰਵਾਈ ਮਨਦੀਪ ਸਿੰਘ ਨੇ ਚਲਾਈ ਅਤੇ ਜਥੇਬੰਦੀ ਦੇ ਫ਼ੰਡ ਦਾ ਹਿਸਾਬ ਕੈਸ਼ੀਅਰ ਮਨਪ੍ਰੀਤ ਸਿੰਘ ਨੇ ...

ਪੂਰੀ ਖ਼ਬਰ »

ਦਹਿੜੂ ਦੇ ਆਂਗਣਵਾੜੀ ਸੈਂਟਰ ਵਿਖੇ ਮਾਂ ਦੇ ਦੁੱਧ ਦੀ ਮਹੱਤਤਾ ਦਾ ਕੈਂਪ ਲਾਇਆ

ਬੀਜਾ, 6 ਅਗਸਤ (ਅਵਤਾਰ ਸਿੰਘ ਜੰਟੀ ਮਾਨ)-ਅੱਜ ਪਿੰਡ ਦਹਿੜੂ ਦੇ ਆਂਗਣਵਾੜੀ ਸੈਂਟਰ ਵਿਖੇ ਪੋਸ਼ਣ ਸਪਤਾਹ ਕੈਂਪ ਸੀ.ਡੀ.ਪੀ.ਓ ਸਰਬਜੀਤ ਕੌਰ ਦੀ ਅਗਵਾਈ ਹੇਠ ਮਾਂ ਦੇ ਦੁੱਧ ਦੀ ਮਹੱਤਤਾ ਦਾ ਕੈਂਪ ਲਾਇਆ ਗਿਆ | ਜਿਸ ਵਿਚ ਜਸਵੀਰ ਕੌਰ ਆਂਗਣਵਾੜੀ ਵਰਕਰ ਨੇ ਦੁੱਧ ਪਿਲਾਉਣ ...

ਪੂਰੀ ਖ਼ਬਰ »

ਮੈਕਸ ਆਰਥਰ ਮੈਕਾਲਿਫ ਪਬਲਿਕ ਸਕੂਲ 'ਚ ਮਨਾਇਆ ਤੀਆਂ ਦਾ ਤਿਉਹਾਰ

ਸਮਰਾਲਾ, 6 ਅਗਸਤ (ਗੋਪਾਲ ਸੋਫਤ/ਕੁਲਵਿੰਦਰ ਸਿੰਘ)-ਪੰਜਾਬ ਦੀ ਧਰਤੀ ਮੇਲਿਆਂ ਤੇ ਤਿਉਹਾਰਾਂ ਦੀ ਧਰਤੀ ਹੈ | ਅੱਜ ਦੇ ਆਧੁਨਿਕ ਯੁੱਗ ਵਿਚ ਵੀ ਇਸ ਗੱਲ ਨੂੰ ਸਾਕਾਰ ਮੈਕਸ ਆਰਥਰ ਮੈਕਾਲਿਫ ਪਬਲਿਕ ਸਕੂਲ ਦੀਆਂ ਧੀਆਂ ਨੇ ਤੀਆਂ ਦਾ ਤਿਉਹਾਰ ਮਨਾ ਕੇ ਕੀਤਾ | ਇਸ ਮੌਕੇ 'ਤੇ ...

ਪੂਰੀ ਖ਼ਬਰ »

ਸਵਾਮੀ ਛਗਨ ਲਾਲ ਲਾਲਾ ਹੰਸਰਾਜ ਜੈਨ ਸਕੂਲ 'ਚ ਤੀਆਂ ਦਾ ਤਿਉਹਾਰ ਮਨਾਇਆ

ਖੰਨਾ, 6 ਅਗਸਤ (ਹਰਜਿੰਦਰ ਸਿੰਘ ਲਾਲ)-ਅੱਜ ਸਵਾਮੀ ਛਗਨ ਲਾਲ ਲਾਲਾ ਹੰਸਰਾਜ ਜੈਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਤੀਆਂ ਉਤਸਵ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ | ਇਸ ਉਤਸਵ ਵਿਚ 6ਵੀਂ ਜਮਾਤ ਤੋਂ 12ਵੀਂ ਜਮਾਤ ਤੱਕ ਦੀਆਂ ਵਿਦਿਆਰਥਣਾਂ ਨੇ ਵੱਧ ਚੜੇ ਕੇ ਭਾਗ ਲਿਆ | ...

ਪੂਰੀ ਖ਼ਬਰ »

ਨੰਬਰਦਾਰਾ ਯੂਨੀਅਨ ਪਾਇਲ (ਸਮਰਾ) ਗਰੁੱਪ ਦੀ ਮੀਟਿੰਗ

ਪਾਇਲ, 6 ਅਗਸਤ (ਰਾਜਿੰਦਰ ਸਿੰਘ/ਨਿਜ਼ਾਮਪੁਰ)-ਨੰਬਰਦਾਰ ਯੂਨੀਅਨ ਪਾਇਲ (ਸਮਰਾ) ਗਰੁੱਪ ਦੀ ਮਹੀਨੇਵਾਰ ਮੀਟਿੰਗ ਬਲਦੇਵ ਸਿੰਘ ਘੁਡਾਣੀ ਖ਼ੁਰਦ ਦੀ ਪ੍ਧਾਨਗੀ ਹੇਠ ਹੋਈ ਜਿਸ ਵਿਚ ਅਹਿਮ ਵਿਚਾਰ ਵਟਾਂਦਰਾ ਕੀਤਾ ਗਿਆ ¢ ਇਸ ਸਮੇਂ ਨੰਬਰਦਾਰ ਜਰਨੈਲ ਸਿੰਘ ਪਾਇਲ ਦੀ ਬੇਵਕਤ ...

ਪੂਰੀ ਖ਼ਬਰ »

ਸਾਂਝ ਕੇਂਦਰ ਮਾਛੀਵਾੜਾ 'ਚ ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਾਏ

ਮਾਛੀਵਾੜਾ ਸਾਹਿਬ, 6 ਅਗਸਤ (ਸੁਖਵੰਤ ਸਿੰਘ ਗਿੱਲ)-ਸੂਬੇ 'ਚ ਵਿਗੜ ਰਹੀ ਵਾਤਾਵਰਨ ਦੀ ਸਥਿਤੀ ਨੂੰ ਮੁੜ ਸਾਫ਼-ਸੁਥਰਾ ਬਣਾਉਣ ਲਈ ਇਲਾਕੇ ਦੀਆਂ ਕਈ ਸਮਾਜ ਸੇਵੀ ਸੰਸਥਾਵਾਂ ਵਲੋਂ ਬੂਟੇ ਲਗਾਉਣ ਦੀ ਮੁਹਿੰਮ ਵਿੱਢੀ ਗਈ ਹੈ, ਜਿਸ ਤਹਿਤ ਪੁਲਿਸ ਸਾਂਝ ਕੇਂਦਰ ਮਾਛੀਵਾੜਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX