ਤਾਜਾ ਖ਼ਬਰਾਂ


ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  1 day ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  1 day ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  1 day ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  1 day ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  1 day ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  1 day ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  1 day ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  1 day ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  1 day ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  1 day ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  1 day ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  1 day ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  1 day ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਅਮਿਤ ਸ਼ਾਹ ਨੇ ਗੁਜਰਾਤ ਵਿਚ ਭਾਜਪਾ ਦੀ ਹੂੰਝਾ ਫੇਰ ਜਿੱਤ 'ਤੇ ਲੋਕਾਂ ਦਾ ਕੀਤਾ ਦਿਲੋਂ ਧੰਨਵਾਦ
. . .  1 day ago
ਗੁਜਰਾਤ 'ਚ ਭਾਜਪਾ ਦੀ ਜਿੱਤ ਤੇ ਪਾਏ ਭੰਗੜੇ
. . .  1 day ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)- ਗੁਜਰਾਤ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਤੇ ਸੰਗਰੂਰ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖ਼ੁਸ਼ੀ ਸਾਂਝੀ ਕੀਤੀ।
Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
. . .  1 day ago
ਫਗਵਾੜਾ, 8 ਦਸੰਬਰ (ਤਰਨਜੀਤ ਸਿੰਘ ਕਿੰਨੜਾ)- Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
. . .  1 day ago
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
. . .  1 day ago
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਵਿਖੇ ਮਨਾਇਆ ਆਪਣੇ ਪਿਤਾ ਦਾ ਜਨਮਦਿਨ
. . .  1 day ago
ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਬਲਕਰਨ ਸਿੰਘ ਖਾਰਾ)- ਹਲਕਾ ਗਿੱਦੜਬਾਹਾ ਵਿਖੇ ਅੱਜ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਸਮਾਰੋਹ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 23 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਜੇ ਤੁਸੀਂ ਲੋਕਾਂ ਨੂੰ ਪਰਖਦੇ ਰਹੋਗੇ ਤਾਂ ਉਨ੍ਹਾਂ ਨੂੰ ਪਿਆਰ ਕਰਨ ਲਈ ਤੁਹਾਡੇ ਕੋਲ ਸਮਾਂ ਨਹੀਂ ਬਚੇਗਾ। -ਮਦਰ ਟੇਰੇਸਾ

ਰਾਸ਼ਟਰੀ-ਅੰਤਰਰਾਸ਼ਟਰੀ

ਬਿ੍ਟਿਸ਼ ਕੋਲੰਬੀਆ 'ਚ ਕੁਦਰਤੀ ਆਫ਼ਤਾਂ ਮੌਕੇ ਸਿੱਖਾਂ ਵਲੋਂ ਕੀਤੀ ਲੰਗਰ ਦੀ ਸੇਵਾ ਬੇਮਿਸਾਲ-ਜੌਹਨ ਹੌਰਗਨ

ਐਬਟਸਫੋਰਡ, 6 ਅਗਸਤ (ਗੁਰਦੀਪ ਸਿੰਘ ਗਰੇਵਾਲ)-'ਕੈਨੇਡਾ 'ਚ ਸਿੱਖਾਂ ਦਾ ਵਿਲੱਖਣ ਇਤਿਹਾਸ ਹੈ ਤੇ ਬੀਤੇ 2 ਸਾਲਾਂ 'ਚ ਬਿ੍ਟਿਸ਼ ਕੋਲੰਬੀਆ 'ਚ ਆਈਆਂ ਕੁਦਰਤੀ ਆਫ਼ਤਾਂ ਮੌਕੇ ਜਿਸ ਤਰ੍ਹਾਂ ਸਿੱਖ ਭਾਈਚਾਰੇ ਵਲੋਂ ਕੋਰੋਨਾ, ਜੰਗਲੀ ਅੱਗਾਂ ਅਤੇ ਹੜ੍ਹ ਪੀੜਤਾਂ ਵਾਸਤੇ ਲੰਗਰ ਪਹੁੰਚਾਇਆ ਗਿਆ, ਉਹ ਬੇਮਿਸਾਲ ਹੈ ਅਤੇ ਸਿੱਖ ਧਰਮ ਵਿਚ ਲੰਗਰ ਦੀ ਪ੍ਰਥਾ ਤੋਂ ਮੈਂ ਬਹੁਤ ਪ੍ਰਭਾਵਿਤ ਹਾਂ |' ਉਪਰੋਕਤ ਸ਼ਬਦਾਂ ਬਿ੍ਟਿਸ਼ ਕੋਲੰਬੀਆ ਦੇ ਮੁੱਖ ਮੰਤਰੀ ਜੌਹਨ ਹੌਰਗਨ ਨੇ ਸੰਨ 1912 'ਚ ਸਥਾਪਤ ਹੋਏ ਗੁਰਦੁਆਰਾ ਖ਼ਾਲਸਾ ਦੀਵਾਨ ਸੁਸਾਇਟੀ ਵਿਕਟੋਰੀਆ ਦੀ ਇਮਾਰਤ ਦੇ ਨਵੀਨੀਕਰਨ ਮੁਕੰਮਲ ਹੋਣ ਉਪਰੰਤ ਰੱਖੇ ਗਏ ਸਮਾਗਮ ਮੌਕੇ ਸੰਗਤਾਂ ਨੂੰ ਭਰਵੇਂ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਹੇ | ਮੁੱਖ ਮੰਤਰੀ ਨੇ ਕਿਹਾ ਕਿ ਬਿ੍ਟਿਸ਼ ਕੋਲੰਬੀਆ 'ਚ ਸਿੱਖਾਂ ਦਾ ਅਹਿਮ ਯੋਗਦਾਨ ਹੈ | ਇਸ ਮੌਕੇ ਜੌਹਨ ਹੌਰਗਨ ਨੇ ਲੰਗਰ ਹਾਲ 'ਚ ਪ੍ਰਸ਼ਾਦੇ ਤਿਆਰ ਕਰਨ ਦੀ ਸੇਵਾ ਵੀ ਕੀਤੀ | ਸਮਾਗਮ ਮੌਕੇ ਵਿਕਟੋਰੀਆ ਦੀ ਮੇਅਰ ਲੀਸਾ ਹੈਲਪਸ, ਪੁਲਿਸ ਮੁਖੀ ਦਲਬੀਰ ਸਿੰਘ ਮਾਣਕ, ਵੈਨਕੂਨਰ ਸਥਿਤ ਭਾਰਤੀ ਕੌਂਸਲ ਜਨਰਲ ਮਨੀਸ਼, ਸਾਬਕਾ ਸਿੱਖਿਆ ਮੰਤਰੀ ਸੋਹਣ ਸਿੰਘ ਸਹੋਤਾ, ਕਸ਼ਮੀਰ ਸਿੰਘ ਧਾਲੀਵਾਲ, ਹਰਦੀਪ ਸਿੰਘ ਸਹੋਤਾ, ਕੁਲਦੀਪ ਸਿੰਘ ਥਾਂਦੀ ਤੇ ਚਰਨਜੀਤ ਸਿੰਘ ਭੁੱਲਰ ਹਾਜ਼ਰ ਸਨ |

ਪ੍ਰੀਤ ਗਰੁੱਪ ਵਲੋਂ ਹਰਜਿੰਦਰ ਕੌਰ ਨੂੰ ਤਗਮਾ ਜਿੱਤਣ 'ਤੇ ਦਿੱਤਾ ਜਾਵੇਗਾ 2 ਲੱਖ ਦਾ ਇਨਾਮ-ਹਰੀ ਸਿੰਘ

ਨਾਭਾ, 6 ਅਗਸਤ (ਅਮਨਦੀਪ ਸਿੰਘ ਲਵਲੀ)-ਪ੍ਰੀਤ ਗਰੁੱਪ ਕੰਪਨੀ ਦੇ ਮੈਨੇਜਿੰਗ ਡਾਇਰੈਕਟਰ ਸਾਬਕਾ ਚੇਅਰਮੈਨ ਪੰਜਾਬ ਹਰੀ ਸਿੰਘ ਵਲੋਂ ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਮੈਹਸ ਦੀ ਵਸਨੀਕ ਹਰਜਿੰਦਰ ਕੌਰ, ਜਿਸ ਵਲੋਂ ਰਾਸ਼ਟਰਮੰਡਲ ਖੇਡਾਂ 'ਚ ਭਾਰਤੋਲਣ 'ਚ ਕਾਂਸੀ ਦਾ ...

ਪੂਰੀ ਖ਼ਬਰ »

ਅਮਰੀਕੀ ਗਾਇਕਾ ਮੈਰੀ ਮਿਲਬੇਨ ਭਾਰਤ ਦੇ ਆਜ਼ਾਦੀ ਸਮਾਰੋਹ 'ਚ ਹੋਵੇਗੀ ਸ਼ਾਮਿਲ

ਵਾਸ਼ਿੰਗਟਨ, 6 ਅਗਸਤ (ਏਜੰਸੀ)- 'ਓਮ ਜੈ ਜਗਦੀਸ਼ ਹਰੇ' ਅਤੇ 'ਜਨ ਗਨ ਮਨ' ਨੂੰ ਨਵੇਂ ਅੰਦਾਜ਼ 'ਚ ਪੇਸ਼ ਕਰਕੇ ਸ਼੍ਰੋਤਿਆਂ ਦੀ ਵਾਹ-ਵਾਹ ਖੱਟਣ ਵਾਲੀ ਅਫਰੀਕੀ-ਅਮਰੀਕੀ ਗਾਇਕਾ ਮੈਰੀ ਮਿਲਬੇਨ ਭਾਰਤ ਦੀ ਆਜ਼ਾਦੀ ਦੀ 75ਵੀਂ ਵਰੇ੍ਹਗੰਢ ਨਾਲ ਜੁੜੇ ਸਮਾਰੋਹ 'ਚ ਸ਼ਾਮਿਲ ਹੋਣ ਲਈ ...

ਪੂਰੀ ਖ਼ਬਰ »

ਬਾਈਡਨ ਵਲੋਂ ਗੁਰਦੁਆਰਾ ਗੋਲੀਬਾਰੀ ਘਟਨਾ ਦੀ ਨਿਖੇਧੀ

ਵਾਸ਼ਿੰਗਟਨ, 6 ਅਗਸਤ (ਏਜੰਸੀ)- ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨੇ 'ਘਰੇਲੂ ਅੱਤਵਾਦ ਅਤੇ ਨਫਰਤੀ ਅਪਰਾਧਾਂ' ਸਮੇਤ ਸਾਰੇ ਰੂਪਾਂ 'ਚ ਨਫਰਤ ਨੂੰ ਹਰਾਉਣ ਲਈ ਅਮਰੀਕਾ 'ਚ ਬੰਦੂਕ ਹਿੰਸਾ ਘੱਟ ਕਰਨ ਤੇ ਹਥਿਆਰਾਂ 'ਤੇ ਰੋਕ ਲਗਾਉਣ ਦਾ ਐਲਾਨ ਕੀਤਾ ਹੈ | ਇਸ ਦੇ ਨਾਲ ਹੀ ...

ਪੂਰੀ ਖ਼ਬਰ »

ਅਮਰੀਕਾ 'ਚ ਮਕਾਨ ਨੂੰ ਅੱਗ ਲੱਗਣ ਕਾਰਨ ਤਿੰਨ ਬੱਚਿਆਂ ਸਮੇਤ 10 ਜਿਊਾਦੇ ਸੜੇ

ਨੇਸਕੋਪੈਕ (ਅਮਰੀਕਾ), 6 ਅਗਸਤ (ਏਜੰਸੀ)- ਅਮਰੀਕਾ ਦੇ ਪੈਨਸਿਲਵੇਨੀਆ ਸੂਬੇ 'ਚ ਇਕ ਮਕਾਨ 'ਚ ਅੱਗ ਲੱਗਣ ਨਾਲ ਤਿੰਨ ਬੱਚਿਆਂ ਸਮੇਤ 10 ਲੋਕਾਂ ਦੇ ਜਿਊਾਦੇ ਸੜਨ ਦੀ ਖਬਰ ਹੈ | ਅੱਗ ਬੁਝਾਉਣ ਲਈ ਆਇਆ ਇਕ ਅੱਗ ਬੁਝਾਊ ਅਮਲੇ ਦਾ ਕਰਮਚਾਰੀ ਹੈਰੋਲਡ ਬੇਕਰ ਉਸ ਸਮੇਂ ਹੈਰਾਨ ਰਹਿ ...

ਪੂਰੀ ਖ਼ਬਰ »

ਵਿਸਕਾਂਸਨ ਗੁਰਦੁਆਰਾ ਸਾਹਿਬ ਗੋਲੀ ਕਾਂਡ ਦੀ 10ਵੀਂ ਬਰਸੀ ਮਨਾਈ

ਸਾਨ ਫਰਾਂਸਿਸਕੋ, 6 ਅਗਸਤ (ਐੱਸ.ਅਸ਼ੋਕ ਭੌਰਾ)- ਅੱਜ ਤੋਂ 10 ਸਾਲ ਪਹਿਲਾਂ ਇਕ ਸਿਰਫਿਰੇ ਗੋਰੇ ਵਲੋਂ ਓਕ ਕ੍ਰੀਕ ਦੇ ਵਿਸਕਾਂਸਨ ਗੁਰਦੁਆਰਾ ਸਾਹਿਬ 'ਚ ਸੇਵਾ ਕਰ ਰਹੀਆਂ ਅਤੇ ਹਾਜ਼ਰੀ ਭਰ ਰਹੀਆਂ ਸੰਗਤਾਂ ਉੱਪਰ ਅੰਨ੍ਹੇਵਾਹ ਗੋਲੀ ਚਲਾ ਕੇ 7 ਸਿੱਖ ਸ਼ਰਧਾਲੂਆਂ ਦੀ ਜਾਨ ਲੈ ...

ਪੂਰੀ ਖ਼ਬਰ »

ਜਵਾਹਰੀ ਨੂੰ ਮਾਰਨ ਵਾਲੀ ਨਿੰਜਾ ਮਿਜ਼ਾਈਲ ਖਤਰਨਾਕ ਹਥਿਆਰਾਂ ਦੀ ਨਵੀਂ ਪੀੜ੍ਹੀ ਦਾ ਹਿੱਸਾ

ਲੰਡਨ, 6 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਅਮਰੀਕੀ ਕੇਂਦਰੀ ਖੁਫੀਆ ਏਜੰਸੀ (ਸੀ.ਆਈ.ਏ.) ਦੁਆਰਾ ਅਲ-ਕਾਇਦਾ ਦੇ ਨੇਤਾ ਅਯਮਨ ਅਲ-ਜਵਾਹਰੀ ਦੀ ਹਾਲ ਹੀ 'ਚ ਹੋਈ ਹੱਤਿਆ ਨੇ ਅਫਗਾਨਿਸਤਾਨ ਵਿਚ ਅਮਰੀਕੀ ਨੇਤਾਵਾਂ ਅਤੇ ਤਾਲਿਬਾਨ ਸਰਕਾਰ ਵਿਚਕਾਰ ਅਵਿਸ਼ਵਾਸ ਨੂੰ ਡੂੰਘਾ ...

ਪੂਰੀ ਖ਼ਬਰ »

ਰਿਸ਼ੀ ਸੁਨਾਕ 'ਤੇ ਗਰੀਬ ਖੇਤਰਾਂ ਤੋਂ ਪੈਸਾ ਅਮੀਰ ਸ਼ਹਿਰਾਂ 'ਚ ਭੇਜਣ ਦਾ ਦੋਸ਼

ਲੰਡਨ, 6 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੇ ਨਵੇਂ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਲਿਜ਼ ਟਰਸ ਅਤੇ ਰਿਸ਼ੀ ਸੁਨਾਕ ਵਿਚਾਲੇ ਮੁਕਾਬਲਾ ਹੋਰ ਵੀ ਦਿਲਚਸਪ ਹੁੰਦਾ ਜਾ ਰਿਹਾ ਹੈ ¢ ਰਿਸ਼ੀ ਸੁਨਾਕ ਸਵਿੰਮਿੰਗ ਪੂਲ ਦੇ ਵਿਵਾਦ ਤੋਂ ਬਾਅਦ ਇਕ ਹੋਰ ਵਿਵਾਦ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX