ਤਾਜਾ ਖ਼ਬਰਾਂ


ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  1 day ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  1 day ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  1 day ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  1 day ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  1 day ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  1 day ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  1 day ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  1 day ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  1 day ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  1 day ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  1 day ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  1 day ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  1 day ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਅਮਿਤ ਸ਼ਾਹ ਨੇ ਗੁਜਰਾਤ ਵਿਚ ਭਾਜਪਾ ਦੀ ਹੂੰਝਾ ਫੇਰ ਜਿੱਤ 'ਤੇ ਲੋਕਾਂ ਦਾ ਕੀਤਾ ਦਿਲੋਂ ਧੰਨਵਾਦ
. . .  1 day ago
ਗੁਜਰਾਤ 'ਚ ਭਾਜਪਾ ਦੀ ਜਿੱਤ ਤੇ ਪਾਏ ਭੰਗੜੇ
. . .  1 day ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)- ਗੁਜਰਾਤ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਤੇ ਸੰਗਰੂਰ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖ਼ੁਸ਼ੀ ਸਾਂਝੀ ਕੀਤੀ।
Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
. . .  1 day ago
ਫਗਵਾੜਾ, 8 ਦਸੰਬਰ (ਤਰਨਜੀਤ ਸਿੰਘ ਕਿੰਨੜਾ)- Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
. . .  1 day ago
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
. . .  1 day ago
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਵਿਖੇ ਮਨਾਇਆ ਆਪਣੇ ਪਿਤਾ ਦਾ ਜਨਮਦਿਨ
. . .  1 day ago
ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਬਲਕਰਨ ਸਿੰਘ ਖਾਰਾ)- ਹਲਕਾ ਗਿੱਦੜਬਾਹਾ ਵਿਖੇ ਅੱਜ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਸਮਾਰੋਹ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 23 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਜੇ ਤੁਸੀਂ ਲੋਕਾਂ ਨੂੰ ਪਰਖਦੇ ਰਹੋਗੇ ਤਾਂ ਉਨ੍ਹਾਂ ਨੂੰ ਪਿਆਰ ਕਰਨ ਲਈ ਤੁਹਾਡੇ ਕੋਲ ਸਮਾਂ ਨਹੀਂ ਬਚੇਗਾ। -ਮਦਰ ਟੇਰੇਸਾ

ਕਪੂਰਥਲਾ / ਫਗਵਾੜਾ

ਪੁਲਿਸ ਵਲੋਂ 153 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇਕ ਨਸ਼ਾ ਤਸਕਰ ਗਿ੍ਫ਼ਤਾਰ

ਤਲਵੰਡੀ ਚੌਧਰੀਆਂ, 6 ਅਗਸਤ (ਪਰਸਨ ਲਾਲ ਭੋਲਾ)-ਥਾਣਾ ਤਲਵੰਡੀ ਚੌਧਰੀਆਂ ਪੁਲਿਸ ਨੇ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਇਕ ਨਸ਼ਾ ਤਸਕਰ ਨੂੰ ਐਕਟਿਵਾ ਸਮੇਤ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 153 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕਰਕੇ ਗਿ੍ਫ਼ਤਾਰ ਕਰ ਲਿਆ ਹੈ | ਸੁਲਤਾਨਪੁਰ ਲੋਧੀ ਸਬ ਡਵੀਜ਼ਨ ਦੀ ਡੀ.ਐਸ.ਪੀ. ਡਾ: ਮਨਪ੍ਰੀਤ ਸ਼ੀਂਹਮਾਰ ਨੇ ਦੱਸਿਆ ਕਿ ਪੁਲਿਸ ਵਲੋਂ ਐਸ.ਪੀ. ਡੀ. ਹਰਵਿੰਦਰ ਸਿੰਘ ਦੀ ਅਗਵਾਈ ਵਿਚ ਥਾਣਾ ਤਲਵੰਡੀ ਚੌਧਰੀਆਂ ਦੇ ਐਸ.ਐਚ.ਓ. ਸਬ ਇੰਸਪੈਕਟਰ ਯਾਦਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਹਾਈਟੈੱਕ ਨਾਕਾ ਗੋਇੰਦਵਾਲ ਸਾਹਿਬ ਨੂੰ ਜਾ ਰਹੇ ਸਨ ਤਾਂ ਉਨ੍ਹਾਂ ਐਕਟਿਵਾ 'ਤੇ ਸਵਾਰ ਇਕ ਨੌਜਵਾਨ ਨੂੰ ਆਉਂਦੇ ਦੇਖਿਆ, ਜਿਸਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਪੁੱਛਗਿੱਛ ਕੀਤੀ ਗਈ ਤਾਂ ਉਸਨੇ ਆਪਣਾ ਨਾਂਅ ਯਤਨ ਸ਼ਰਮਾ ਉਰਫ਼ ਕਾਕੂ ਵਾਸੀ ਰਣਜੀਤ ਐਵਿਨਿਊ ਕਪੂਰਥਲਾ ਦੱਸਿਆ ਤੇ ਤਲਾਸ਼ੀ ਦੌਰਾਨ ਉਸਦੇ ਕਬਜ਼ੇ ਵਿਚੋਂ 153 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ | ਡੀ.ਐਸ.ਪੀ. ਨੇ ਦੱਸਿਆ ਕਿ ਥਾਣਾ ਤਲਵੰਡੀ ਚੌਧਰੀਆਂ ਪੁਲਿਸ ਨੇ ਯਤਨ ਸ਼ਰਮਾ ਵਿਰੁੱਧ ਕੇਸ ਦਰਜ ਕਰਕੇ ਗਿ੍ਫ਼ਤਾਰ ਕਰ ਲਿਆ ਹੈ | ਡਾ: ਮਨਪ੍ਰੀਤ ਸਿੰਘ ਸ਼ੀਂਹਮਾਰ ਨੇ ਦੱਸਿਆ ਕਿ ਕਥਿਤ ਦੋਸ਼ੀ ਵਿਰੁੱਧ ਪਹਿਲਾਂ ਵੀ ਥਾਣਾ ਸਿਟੀ ਕਪੂਰਥਲਾ ਵਿਚ ਐਨ.ਡੀ.ਪੀ.ਐਸ. ਤਹਿਤ ਦੋ ਮਾਮਲੇ ਤੇ ਥਾਣਾ ਸਦਰ ਵਿਚ ਇਕ ਮਾਮਲਾ ਦਰਜ ਹੈ | ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕਰਕੇ ਉਸਦਾ ਪੁਲਿਸ ਰਿਮਾਂਡ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ ਜਿਸ ਅਹਿਮ ਖ਼ੁਲਾਸੇ ਹੋਣ ਦੇ ਆਸਾਰ ਹਨ |

ਗਾਵਾਂ ਵਿਚ ਪਾਏ ਜਾ ਰਹੇ ਲੰਪੀ ਚਮੜੀ ਰੋਗ ਨਾਲ ਸੈਂਕੜੇ ਗਾਵਾਂ ਦੀ ਹੋਈ ਮੌਤ, ਹਜ਼ਾਰਾਂ ਪਸ਼ੂ ਬਿਮਾਰ

ਪਸ਼ੂ ਪਾਲਕਾਂ 'ਚ ਹਾਹਾਕਾਰ, ਗਊ ਸੈੱਸ ਰਾਹੀਂ ਕਰੋੜਾਂ ਰੁਪਏ ਇਕੱਤਰ ਕਰਨ ਵਾਲੀਆਂ ਸਰਕਾਰਾਂ ਖ਼ਾਮੋਸ਼ ਕਾਲਾ ਸੰਘਿਆਂ, 6 ਅਗਸਤ (ਬਲਜੀਤ ਸਿੰਘ ਸੰਘਾ)-ਇਨਸਾਨਾਂ ਵਿਚ ਕੋਵਿਡ ਮਹਾਂਮਾਰੀ ਨੂੰ ਠੱਲ ਪੈਣ ਤੋਂ ਬਾਅਦ ਹੁਣ ਪਸ਼ੂਆਂ ਵਿਚ ਤੇਜ਼ੀ ਨਾਲ ਫੈਲ ਰਹੀ ਜਾਨਲੇਵਾ ਬਿਮਾਰੀ ...

ਪੂਰੀ ਖ਼ਬਰ »

ਫੂਡ ਸੇਫ਼ਟੀ ਟੀਮ ਨੇ ਵੱਖ-ਵੱਖ ਥਾਵਾਂ ਤੋਂ ਤੇਲ ਦੇ ਸੈਂਪਲ ਭਰੇ

ਕਪੂਰਥਲਾ, 6 ਅਗਸਤ (ਵਿ.ਪ੍ਰ.)-ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਸਹਾਇਕ ਫੂਡ ਕਮਿਸ਼ਨਰ ਹਰਜੋਤਪਾਲ ਸਿੰਘ ਦੀ ਦੇਖ ਰੇਖ ਹੇਠ ਫੂਡ ਸੇਫ਼ਟੀ ਅਫ਼ਸਰ ਮੁਕੂਲ ਗਿੱਲ ਤੇ ਉਨ੍ਹਾਂ ਦੀ ਟੀਮ ਨੇ ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਵਾਲੀਆਂ ਵਸਤਾਂ ਲਈ ...

ਪੂਰੀ ਖ਼ਬਰ »

ਮਹਿਲਾ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਮਿਲਕੇ ਮਨਾਇਆ ਤੀਆਂ ਦਾ ਤਿਉਹਾਰ

ਕਪੂਰਥਲਾ, 6 ਅਗਸਤ (ਅਮਰਜੀਤ ਕੋਮਲ)-ਜ਼ਿਲ੍ਹਾ ਕਪੂਰਥਲਾ ਵਿਚ ਕਾਰਜਸ਼ੀਲ ਮਹਿਲਾ ਪੁਲਿਸ ਅਧਿਕਾਰੀਆਂ ਨੇ ਅੱਜ ਡਾ: ਮਨਪ੍ਰੀਤ ਸ਼ੀਂਹਮਾਰ ਡੀ.ਐਸ.ਪੀ. ਸੁਲਤਾਨਪੁਰ ਲੋਧੀ ਦੀ ਅਗਵਾਈ ਵਿਚ ਕਪੂਰਥਲਾ ਵਿਚ ਵਿਚ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ | ਇਸ ਸਮਾਗਮ ...

ਪੂਰੀ ਖ਼ਬਰ »

ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਇਕ ਔਰਤ ਗੰਭੀਰ ਜ਼ਖ਼ਮੀ

ਕਪੂਰਥਲਾ, 6 ਅਗਸਤ (ਅਮਨਜੋਤ ਸਿੰਘ ਵਾਲੀਆ)-ਕਾਲਾ ਸੰਘਿਆਂ ਦੇ ਨੇੜਲੇ ਪਿੰਡ ਬਨਵਾਲੀਪੁਰ ਦੀ ਇਕ ਐਕਟਿਵਾ ਸਵਾਰ ਔਰਤ ਨੂੰ ਘਰ ਜਾਣ ਸਮੇਂ ਇਥ ਕਾਰ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ | ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਜ਼ਖ਼ਮੀ ਔਰਤ ਦੇ ਪਤੀ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚ ਸਜ਼ਾ ਭੁਗਤ ਰਹੇ ਇਕ ਕੈਦੀ ਦੀ ਇਲਾਜ ਦੌਰਾਨ ਮੌਤ

ਕਪੂਰਥਲਾ, 6 ਅਗਸਤ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਕਪੂਰਥਲਾ ਵਿਚ ਐਨ.ਡੀ.ਪੀ.ਐਸ. ਐਕਟ ਤਹਿਤ ਸਜਾ ਭੁਗਤ ਰਹੇ ਇਕ ਕੈਦੀ ਧਰਮਪਾਲ (35) ਦੀ ਬੀਤੀ ਰਾਤ ਸਥਾਨਕ ਸਿਵਲ ਹਸਪਤਾਲ ਵਿਚ ਮੌਤ ਹੋ ਗਈ | ਦੱਸਿਆ ਜਾਂਦਾ ਹੈ ਕਿ ਪਿਛਲੇ ਕੁਝ ਸਮੇਂ ਤੋਂ ਉਸਦਾ ਜੇਲ੍ਹ ਵਿਚਲੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਅਤੇ ਹੈਰੋਇਨ ਸਮੇਤ ਤਿੰਨ ਵਿਰੁੱਧ ਕੇਸ ਦਰਜ, ਮਹਿਲਾ ਕਾਬੂ

ਢਿਲਵਾਂ, 6 ਅਗਸਤ (ਗੋਬਿੰਦ ਸੁਖੀਜਾ, ਪ੍ਰਵੀਨ)-ਸੁਭਾਨਪੁਰ ਪੁਲਿਸ ਵੱਲੋਂ 165 ਨਸ਼ੀਲੀਆਂ ਗੋਲੀਆਂ ਅਤੇ 8 ਗਾ੍ਰਮ ਹੈਰੋਇਨ ਸਮੇਤ ਮਹਿਲਾ ਸਮੇਤ ਤਿੰਨ ਵਿਰੁੱਧ ਕੇਸ ਦਰਜ ਕੀਤਾ ਹੈ | ਥਾਣਾ ਸਭਾਨਪੁਰ ਦੇ ਮੁਖੀ ਹਰਜੀਤ ਸਿੰਘ ਨੇ ਦੱਸਿਆ ਕਿ ਐਸ ਆਈ ਸੀ ਏ ਸਟਾਫ਼ ਨਿਰਮਲ ਸਿੰਘ ...

ਪੂਰੀ ਖ਼ਬਰ »

ਰੇਲਗੱਡੀ ਦੀ ਲਪੇਟ ਵਿਚ ਆਉਣ ਕਾਰਨ ਇਕ ਅਣਪਛਾਤੇ ਨੌਜਵਾਨ ਦੀ ਮੌਤ

ਕਪੂਰਥਲਾ, 6 ਅਗਸਤ (ਅਮਨਜੋਤ ਸਿੰਘ ਵਾਲੀਆ)-ਜਲੰਧਰ ਤੋਂ ਫ਼ਿਰੋਜਪੁਰ ਜਾ ਰਹੀ ਰੇਲਗੱਡੀ ਦੀ ਲਪੇਟ ਵਿਚ ਆਉਣ ਕਾਰਨ ਇਕ ਅਣਪਛਾਤੇ ਨੌਜਵਾਨ ਦੀ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰੇਲਵੇ ਪੁਲਿਸ ਦੇ ਏ.ਐੱਸ.ਆਈ. ਸ਼ਕੀਲ ਮੁਹੰਮਦ ਨੇ ਦੱਸਿਆ ਕਿ ਇਕ ਨੌਜਵਾਨ ...

ਪੂਰੀ ਖ਼ਬਰ »

ਗੱਡੀ ਵਿਚ ਪਿਆ ਲੈਪਟਾਪ ਅਤੇ ਮੋਬਾਈਲ ਫ਼ੋਨ ਚੋਰੀ, ਕੇਸ ਦਰਜ

ਢਿਲਵਾਂ, 6 ਅਗਸਤ (ਗੋਬਿੰਦ ਸੁਖੀਜਾ, ਪ੍ਰਵੀਨ)-ਸੁਭਾਨਪੁਰ ਪੁਲਿਸ ਵਲੋਂ ਲੈਪਟਾਪ ਅਤੇ ਮੋਬਾਇਲ ਫ਼ੋਨ ਚੋਰੀ ਕਰਨ ਦੇ ਦੋਸ਼ ਵਿਚ ਤਿੰਨ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਥਾਣਾ ਸਭਾਨਪੁਰ ਦੇ ਮੁਖੀ ਹਰਜੀਤ ਸਿੰਘ ਨੇ ਦੱਸਿਆ ਕਿ ਰਾਹੁਲ ਸਮਕਾਰੀਆ ਵਾਸੀ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਕੋਰੋਨਾ ਦੇ 8 ਨਵੇਂ ਮਾਮਲੇ ਆਏ ਸਾਹਮਣੇ

ਕਪੂਰਥਲਾ, 6 ਅਗਸਤ (ਅਮਨਜੋਤ ਸਿੰਘ ਵਾਲੀਆ)-ਅੱਜ ਕੋਰੋਨਾ ਦੇ 8 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਜ਼ਿਲ੍ਹੇ ਵਿਚ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 76 ਤੱਕ ਪਹੁੰਚ ਗਈ ਹੈ | ਅੱਜ ਵੱਖ-ਵੱਖ ਹਸਪਤਾਲਾਂ ਵਿਚੋਂ 17 ਮਰੀਜ਼ਾਂ ਨੂੰ ਠੀਕ ਹੋਣ 'ਤੇ ਛੁੱਟੀ ਦਿੱਤੀ ਗਈ | ਸਿਵਲ ਸਰਜਨ ...

ਪੂਰੀ ਖ਼ਬਰ »

ਹੈਰੋਇਨ ਸਣੇ ਤਿੰਨ ਨੌਜਵਾਨ ਕਾਬੂ

ਫਗਵਾੜਾ, 6 ਅਗਸਤ (ਹਰਜੋਤ ਸਿੰਘ ਚਾਨਾ)-ਸਿਟੀ ਪੁਲਿਸ ਨੇ ਤਿੰਨ ਵੱਖ-ਵੱਖ ਨੌਜਵਾਨਾਂ ਨੂੰ ਕਾਬੂ ਕਰਕੇ ਇਨ੍ਹਾਂ ਪਾਸੋਂ ਹੈਰੋਇਨ ਬਰਾਮਦ ਕਰਕੇ ਧਾਰਾ 22-61-85 ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ | ਐਸ.ਐਚ.ਓ ਅਮਨਦੀਪ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

ਸਹੁਰੇ ਵਲੋਂ ਤੰਗ ਪ੍ਰੇਸ਼ਾਨ ਕੀਤੇ ਜਾਣ 'ਤੇ ਨੂੰ ਹ ਵਲੋਂ ਆਤਮ ਹੱਤਿਆ, ਕੇਸ ਦਰਜ

ਕਪੂਰਥਲਾ, 6 ਅਗਸਤ (ਵਿ.ਪ੍ਰ.)-ਥਾਣਾ ਸਦਰ ਪੁਲਿਸ ਨੇ ਸਹੁਰੇ ਵਲੋਂ ਕਥਿਤ ਤੰਗ ਪ੍ਰੇਸ਼ਾਨ ਕੀਤੇ ਜਾਣ 'ਤੇ ਨੂੰ ਹ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਜੀਵਨ ਲੀਲ੍ਹਾ ਸਮਾਪਤ ਕਰਨ ਦੇ ਦੇ ਦੋਸ਼ ਤਹਿਤ ਸਹੁਰੇ ਵਿਰੁੱਧ ਕੇਸ ਦਰਜ ਕੀਤਾ ਹੈ | ਲੜਕੀ ਦੇ ਪਿਤਾ ਰਣਵੀਰ ਕੁਮਾਰ ਵਾਸੀ ...

ਪੂਰੀ ਖ਼ਬਰ »

ਇਕ ਕਿੱਲੋ ਡੋਡੇ, 4 ਗ੍ਰਾਮ ਹੈਰੋਇਨ ਤੇ 485 ਨਸ਼ੀਲੀ ਗੋਲੀਆਂ ਸਮੇਤ ਇਕ ਔਰਤ ਕਾਬੂ

ਕਪੂਰਥਲਾ, 6 ਅਗਸਤ (ਅਮਰਜੀਤ ਕੋਮਲ)-ਥਾਣਾ ਕੋਤਵਾਲੀ ਪੁਲਿਸ ਨੇ ਭੇੜੇ ਪੁਰਸ਼ਾਂ ਵਿਰੁੱਧ ਛੇੜੀ ਮੁਹਿੰਮ ਤਹਿਤ ਇਕ ਔਰਤ ਕੋਲੋਂ ਇਕ ਕਿੱਲੋ ਡੋਡੇ, 4 ਗ੍ਰਾਮ ਹੈਰੋਇਨ ਤੇ 485 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਉਸ ਵਿਰੁੱਧ ਐਨ.ਡੀ.ਪੀ.ਸੀ. ਐਕਟ ਤਹਿਤ ਕੇਸ ਦਰਜ ਕਰਕੇ ਉਸਨੂੰ ...

ਪੂਰੀ ਖ਼ਬਰ »

ਲੰਪੀ ਦੀ ਬਿਮਾਰੀ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਪਸ਼ੂ ਪਾਲਣ ਦੇ ਅਧਿਕਾਰੀਆਂ ਨੇ ਕੀਤਾ ਵੱਖ-ਵੱਖ ਪਿੰਡਾਂ ਦਾ ਦੌਰਾ

ਕਪੂਰਥਲਾ, 6 ਅਗਸਤ (ਵਿ.ਪ੍ਰ.)-ਪਸ਼ੂਆਂ ਵਿਚ ਫੈਲ ਰਹੇ ਲੰਪੀ ਚਮੜੀ ਦੇ ਰੋਗ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੇ ਮਨੋਰਥ ਨਾਲ ਅੱਜ ਪਸ਼ੂ ਪਾਲਣ ਵਿਭਾਗ ਕਪੂਰਥਲਾ ਦੇ ਡਿਪਟੀ ਡਾਇਰੈਕਟਰ ਡਾ: ਗੁਰਸ਼ਰਨਜੀਤ ਸਿੰਘ ਬੇਦੀ ਨੇ ਦਿਆਲਪੁਰ ਤੇ ਸਹਾਇਕ ਡਾਇਰੈਕਟਰ ਡਾ: ਰਮਨ ...

ਪੂਰੀ ਖ਼ਬਰ »

ਪਿੰਡ ਠੱਟਾ ਨਵਾਂ ਵਿਖੇ ਪੀਰ ਬਾਬਾ ਮੱਖਣ ਸ਼ਾਹ ਦਾ ਜੋੜ ਮੇਲਾ ਮਨਾਇਆ

ਤਲਵੰਡੀ ਚੌਧਰੀਆਂ, 6 ਅਗਸਤ (ਪਰਸਨ ਲਾਲ ਭੋਲਾ)-ਦਰਗਾਹ ਪੀਰ ਬਾਬਾ ਮੱਖਣ ਸ਼ਾਹ ਪਿੰਡ ਠੱਟਾ ਨਵਾਂ ਵਿਖੇ ਮੇਲਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਚਾਦਰ ਅਤੇ ਝੰਡਾ ਚੜ੍ਹਾਉਣ ਦੀ ਰਸਮ ਸਮੂਹ ਪ੍ਰਬੰਧਕ ...

ਪੂਰੀ ਖ਼ਬਰ »

ਪੁਲਿਸ ਲਾਈਨ ਕਪੂਰਥਲਾ 'ਚ ਲਾਇਆ ਵਿਸ਼ੇਸ਼ ਮੈਡੀਕਲ ਕੈਂਪ-214 ਪੁਲਿਸ ਮੁਲਾਜ਼ਮਾਂ ਦੀ ਜਾਂਚ

ਕਪੂਰਥਲਾ, 6 ਅਗਸਤ (ਵਿ.ਪ੍ਰ.)-ਜ਼ਿਲ੍ਹਾ ਪੁਲਿਸ ਵਲੋਂ ਸਥਾਨਕ ਪੁਲਿਸ ਲਾਈਨ ਵਿਚ ਵਿਸ਼ੇਸ਼ ਮੈਡੀਕਲ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ਹਰਪ੍ਰੀਤ ਸਿੰਘ ਬੈਨੀਪਾਲ ਐਸ.ਪੀ. ਹੈੱਡ ਕੁਆਰਟਰ ਤੇ ਲਖਵਿੰਦਰ ਸਿੰਘ ਮੱਲ ਡੀ.ਐਸ.ਪੀ. ਨੇ ਸਾਂਝੇ ਤੌਰ 'ਤੇ ਕੀਤਾ | ਕੈਂਪ ਵਿਚ ...

ਪੂਰੀ ਖ਼ਬਰ »

ਮਹੀਨੇ ਤੋਂ ਖ਼ਰਾਬ ਕਾਲਾ ਸੰਘਿਆਂ ਹਸਪਤਾਲ ਦੀ ਐਕਸਰੇ ਮਸ਼ੀਨ

ਕਾਲਾ ਸੰਘਿਆਂ, 6 ਅਗਸਤ (ਸੰਘਾ)- ਪੰਜਾਬ ਸਰਕਾਰ ਵਲੋਂ ਸਰਕਾਰੀ ਸਿਹਤ ਸੇਵਾਵਾਂ ਨੂੰ ਲੈ ਕੇ ਵੱਡੇ-ਵੱਡੇ ਦਾਅਵੇ ਲਗਾਤਾਰ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਵਿਖਾਈ ਦੇ ਰਹੀ ਹੈ | ਕਾਲਾ ਸੰਘਿਆਂ ਦਾ ਸਰਕਾਰੀ ਹਸਪਤਾਲ ਜਿੱਥੇ ਨੇੜਲੇ ਕਈ ਪਿੰਡਾਂ ਦੇ ...

ਪੂਰੀ ਖ਼ਬਰ »

ਦਵਿੰਦਰਪਾਲ ਸਿੰਘ ਗਰੋਵਰ ਵੈਟਰਨਰੀ ਇੰਸਪੈਕਟਰ ਆਪਣੀ ਬੇਦਾਗ ਨੌਕਰੀ ਤੋਂ ਹੋਏ ਸੇਵਾ ਮੁਕਤ

ਢਿਲਵਾਂ, 6 ਅਗਸਤ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਪਸ਼ੂ ਪਾਲਣ ਵਿਭਾਗ 'ਚ ਬਤੌਰ ਵੈਟਰਨਰੀ ਇੰਸਪੈਕਟਰ ਵਜੋਂ ਸੇਵਾਵਾਂ ਨਿਭਾਅ ਰਹੇ ਦਵਿੰਦਰਪਾਲ ਸਿੰਘ ਗਰੋਵਰ ਅੱਜ ਆਪਣੀ 35 ਸਾਲ ਦੀ ਬੇਦਾਗ ਨੌਕਰੀ ਤੋਂ ਸੇਵਾ ਮੁਕਤ ਹੋ ਗਏ | ਸਿਵਲ ਪਸ਼ੂ ਡਿਸਪੈਂਸਰੀ ਹਮੀਰਾ ਵਿਖੇ ...

ਪੂਰੀ ਖ਼ਬਰ »

ਅਕਾਲ ਅਕੈਡਮੀ 'ਚ ਮਨਾਇਆ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ

ਭੁਲੱਥ, 6 ਅਗਸਤ (ਮੇਹਰ ਚੰਦ ਸਿੰਧੂ)-ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਰਾਏਪੁਰਪੀਰ ਬਖ਼ਸ਼ ਵਾਲਾ ਵਿਖੇ ਸ਼ਹੀਦ ਊਧਮ ਸਿੰਘ ਦੀ ਸ਼ਹੀਦੀ ਨੂੰ ਸਮਰਪਿਤ ਸਵੇਰ ਸਭਾ ਕਰਵਾਈ ਗਈ | ਸਭਾ ਦੀ ਸ਼ੁਰੂਆਤ ਬੱਚਿਆਂ ਵਲੋਂ ਸ਼ਬਦ ਗਾਇਣ ਕਰਕੇ ਕੀਤੀ ਗਈ | ...

ਪੂਰੀ ਖ਼ਬਰ »

ਪਟਵਾਰੀਆਂ ਦੀਆਂ ਅਸਾਮੀਆਂ ਘਟਾ ਕੇ ਪੰਜਾਬ ਸਰਕਾਰ ਨੇ ਧੋਖਾ ਕੀਤਾ-ਕੁਲਵਿੰਦਰ ਸਿੰਘ, ਮਨੋਹਰ ਸਿੰਘ

ਡਡਵਿੰਡੀ, 6 ਅਗਸਤ (ਦਿਲਬਾਗ ਸਿੰਘ ਝੰਡ)- ਰੈਵੀਨਿਊ ਕਾਨੰੂਗੋ ਪਟਵਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਕਾਨੰੂਗੋ ਮਨੋਹਰ ਸਿੰਘ ਕਾਨੰੂਗੋ, ਤਹਿਸੀਲ ਪ੍ਰਧਾਨ ਲਵਪ੍ਰੀਤ ਸਿੰਘ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਨੇ ਕਿਹਾ ਹੈ ਕਿ ਬੇਰੁਜ਼ਗਾਰਾਂ ਨੂੰ ...

ਪੂਰੀ ਖ਼ਬਰ »

ਸਾਵਧਾਨੀ ਵਰਤ ਕੇ ਧਫੜੀ ਰੋਗ ਤੋਂ ਪਸ਼ੂਆਂ ਨੂੰ ਬਚਾਇਆ ਜਾ ਸਕਦਾ-ਡਾ. ਜੀ.ਐਸ. ਬੇਦੀ

ਕਪੂਰਥਲਾ, 6 ਅਗਸਤ (ਅਮਰਜੀਤ ਕੋਮਲ)- ਪਸ਼ੂਆਂ ਵਿਚ ਫੈਲ ਰਹੇ ਧਫੜੀ ਰੋਗ ਤੋਂ ਡਰਨ ਦੀ ਲੋੜ ਨਹੀਂ ਤੇ ਥੋੜ੍ਹੀ ਜਿਹੀ ਸਾਵਧਾਨੀ ਨਾਲ ਵਰਤ ਕੇ ਅਸੀਂ ਇਸ ਦਾ ਮੁਕਾਬਲਾ ਕਰ ਸਕਦੇ ਹਾਂ | ਡਾ: ਜੀ.ਐਸ. ਬੇਦੀ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਕਪੂਰਥਲਾ ਨੇ ਦੱਸਿਆ ਕਿ ਛੂਤ ...

ਪੂਰੀ ਖ਼ਬਰ »

ਨਡਾਲਾ ਦੇ ਕਿਸਾਨ ਦੀ ਖੂਹ ਤੋਂ ਮੋਟਰ ਚੋਰੀ

ਨਡਾਲਾ, 6 ਅਗਸਤ (ਮਾਨ)-ਬੀਤੀ ਰਾਤ ਨਡਾਲਾ ਵਾਸੀ ਕਿਸਾਨ ਸੁਖਵਿੰਦਰ ਕੁਮਾਰ ਪੁੱਤਰ ਮੁਲਖ ਰਾਜ ਪਿੰਡ ਨਡਾਲਾ ਦੇ ਖੂਹ ਤੋਂ ਚੋਰਾਂ ਨੇ ਮੋਟਰ ਖੋਹਲ ਲਈ | ਇਸ ਸਬੰਧੀ ਨਡਾਲਾ ਵਾਸੀ ਰਕੇਸ਼ ਕੁਮਾਰ ਨੇ ਦੱਸਿਆ ਕਿ ਉਸਦੇ ਉਕਤ ਭਰਾ ਸੁਖਵਿੰਦਰ ਕੁਮਾਰ ਬੀਤੀ ਸ਼ਾਮ ਨਡਾਲਾ ...

ਪੂਰੀ ਖ਼ਬਰ »

ਲੱਖਣ ਕੇ ਪੱਡਾ 'ਚ 'ਮੇਲਾ ਤੀਆਂ ਦਾ' 14 ਨੂੰ

ਨਡਾਲਾ, 6 ਅਗਸਤ (ਮਾਨ)-ਸਰਬ ਸੇਵਾ ਸੁਸਾਇਟੀ ਲੱਖਣ ਕੇ ਪੱਡਾ ਵਲੋਂ ਪਲੇਠਾ 'ਮੇਲਾ ਤੀਆਂ ਦਾ' 14 ਅਗਸਤ ਦਿਨ ਦਿਨ ਐਤਵਾਰ ਨੂੰ ਮਨਾਇਆ ਜਾ ਰਿਹਾ ਹੈ | ਸੁਸਾਇਟੀ ਦੇ ਪ੍ਰਧਾਨ ਮਾਂ: ਕੇਵਲ ਸਿੰਘ ਪੱਡਾ ਨੇ ਦੱਸਿਆ ਕਿ ਇਸ ਮੇਲੇ ਵਿਚ ਪਿੰਡ ਦੀਆਂ ਬੀਬੀਆਂ ਅਤੇ ਬੱਚੀਆਂ ਨੂੰ ...

ਪੂਰੀ ਖ਼ਬਰ »

ਲੋਕ ਸੇਵਾ ਦਲ ਨੇ ਪੜ੍ਹਾਈ ਲਈ 12 ਵਿਦਿਆਰਥਣਾਂ ਨੂੰ ਅਪਣਾਇਆ

ਫਗਵਾੜਾ, 6 ਅਗਸਤ (ਟੀ.ਡੀ. ਚਾਵਲਾ)-ਲੋਕ ਸੇਵਾ ਦਲ ਰੇਲਵੇ ਰੋਡ ਫਗਵਾੜਾ ਵਲੋਂ ਹੁਸ਼ਿਆਰ ਅਤੇ ਲੋੜਵੰਦ ਵਿਦਿਆਰਥਣਾਂ ਦੀ ਮਦਦ ਲਈ ਯੋਜਨਾ ਅੱਜ ਆਰੰਭ ਕੀਤੀ ਗਈ | ਸੇਵਾ ਦਲ ਦੇ ਮੈਂਬਰਾਂ ਨੇ ਐਸ.ਡੀ. ਪੁੱਤਰੀ ਪਾਠਸ਼ਾਲਾ ਦੀ ਪਿ੍ੰਸੀਪਲ ਗੀਤਾ ਥਾਪਰ ਨਾਲ ਮੀਟਿੰਗ ਕੀਤੀ ਅਤੇ ...

ਪੂਰੀ ਖ਼ਬਰ »

ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਸੁਲਤਾਨਪੁਰ ਲੋਧੀ, 6 ਅਗਸਤ (ਥਿੰਦ, ਹੈਪੀ)-ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਵਿਖੇ ਤੀਆਂ ਦਾ ਤਿਉਹਾਰ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਨਰਸਰੀ ਤੋਂ ਬਾਰ੍ਹਵੀਂ (ਆਰਟਸ ਤੇ ਕਾਮਰਸ) ਜਮਾਤ ਤੱਕ ਦੇ ਸਾਰੇ ਵਿਦਿਆਰਥੀਆਂ ਨੇ ਵਧ ...

ਪੂਰੀ ਖ਼ਬਰ »

ਕਾਂਜਲੀ ਵੈਟਲੈਂਡ 'ਤੇ ਸੀ.ਆਰ.ਪੀ.ਐਫ. ਦੇ ਸਹਿਯੋਗ ਨਾਲ 100 ਤੋਂ ਵੱਧ ਬੂਟੇ ਲਗਾਏ

ਕਪੂਰਥਲਾ, 6 ਅਗਸਤ (ਵਿ.ਪ੍ਰ.)-ਪੰਜਾਬ ਸਰਕਾਰ ਵਲੋਂ ਵਾਤਾਵਰਣ ਨੂੰ ਹਰਿਆ ਭਰਿਆ ਬਣਾਉਣ ਲਈ ਸ਼ੁਰੂ ਕੀਤੀ ਗਈ ਸ: ਭਗਤ ਸਿੰਘ ਹਰਿਆਵਲ ਲਹਿਰ ਤਹਿਤ ਵਣ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵਲੋਂ ਕਾਂਜਲੀ ਵੈਟਲੈਂਡ 'ਤੇ 72ਵੇਂ ਵਣ ਉਤਸਵ ਦੇ ਸਬੰਧ ਵਿਚ ਬੂਟੇ ਲਗਾਏ ਗਏ | ਬੂਟੇ ...

ਪੂਰੀ ਖ਼ਬਰ »

ਭਾਰਤੀ ਜੀਵਨ ਬੀਮਾ ਨਿਗਮ ਜਲੰਧਰ ਮੰਡਲ ਦੇ ਸੀਨੀਅਰ ਡਵੀਜ਼ਨਲ ਮੈਨੇਜਰ ਵਲੋਂ ਬਰਾਂਚ ਕਪੂਰਥਲਾ ਦਾ ਦੌਰਾ

ਕਪੂਰਥਲਾ, 6 ਅਗਸਤ (ਅਮਨਜੋਤ ਸਿੰਘ ਵਾਲੀਆ)-ਭਾਰਤੀ ਜੀਵਨ ਬੀਮਾ ਨਿਗਮ (ਐਲ.ਆਈ.ਸੀ) ਨੇ ਵਧੀਆ ਕਾਰਗੁਜ਼ਾਰੀ ਬਦਲੇ ਸੀਨੀਅਰ ਕਲੱਬ ਮੈਂਬਰਾਂ ਅਤੇ ਮਿਹਨਤੀ ਕਰਮਚਾਰੀਆਂ ਨੂੰ ਮਿਥੇ ਗਏ ਟੀਚਿਆਂ ਨੂੰ ਹਾਸਲ ਕਰਨ ਉਪਰੰਤ ਬਰਾਂਚ ਕਪੂਰਥਲਾ ਵਿਖੇ ਹੋਏ ਸੰਖੇਪ ਸਮਾਗਮ ...

ਪੂਰੀ ਖ਼ਬਰ »

ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੇ ਵਿਦਿਆਰਥੀਆਂ ਦਾ ਵਿਧਾਇਕ ਇੰਦਰਜੀਤ ਕੌਰ ਮਾਨ ਵਲੋਂ ਸਨਮਾਨ

ਕਪੂਰਥਲਾ, 6 ਅਗਸਤ (ਵਿ.ਪ੍ਰ.)-ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੇ ਵਿਦਿਆਰਥੀਆਂ ਨੇ ਬੀਤੇ ਦਿਨ ਪਾਵਰ ਕਾਰਪੋਰੇਸ਼ਨ ਵਲੋਂ ਕਰਵਾਏ ਇਕ ਸਮਾਗਮ ਵਿਚ ਨੁੱਕੜ ਨਾਟਕ ਪੇਸ਼ ਕਰਕੇ ਲੋਕਾਂ ਨੂੰ ਬਿਜਲੀ ਦੀ ਸੁਚਾਰੂ ਤਰੀਕੇ ਨਾਲ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ | ਇਸ ...

ਪੂਰੀ ਖ਼ਬਰ »

ਸੰਤ ਬਾਬਾ ਨਿਧਾਨ ਸਿੰਘ ਦੀ ਬਰਸੀ ਮੌਕੇ ਤਿੰਨ ਰੋਜ਼ਾ ਸਮਾਗਮ 16 ਤੋਂ

ਫਗਵਾੜਾ, 6 ਅਗਸਤ (ਹਰਜੋਤ ਸਿੰਘ ਚਾਨਾ)-ਸੱਚਖੰਡ ਵਾਸੀ ਸ਼੍ਰੀਮਾਨ 108 ਸੰਤ ਬਾਬਾ ਨਿਧਾਨ ਸਿੰਘ ਜੀ (ਹਜ਼ੂਰ ਸਾਹਿਬ) ਵਾਲਿਆਂ ਦਾ 75ਵੀਂ ਬਰਸੀ ਸਮਾਗਮ 16, 17, 18 ਅਗਸਤ ਨੂੰ ਗੁਰਦੁਆਰਾ ਟਿੱਬਾ ਸਾਹਿਬ ਸਪਰੋੜ (ਥੇਹ) ਫਗਵਾੜਾ ਵਿਖੇ ਮੁਖੀ ਸੰਤ ਬਾਬਾ ਨਰਿੰਦਰ ਸਿੰਘ ਤੇ ਬਾਬਾ ...

ਪੂਰੀ ਖ਼ਬਰ »

ਦਾਨੀ ਸ਼ਖ਼ਸੀਅਤਾਂ ਨੇ ਲੱਖਣ ਕਲਾਂ ਸਕੂਲ ਦੇ ਵਿਦਿਆਰਥੀਆਂ ਨੂੰ ਵਰਦੀਆਂ ਤੇ ਖੇਡ ਕਿੱਟਾਂ ਵੰਡੀਆਂ

ਕਪੂਰਥਲਾ, 6 ਅਗਸਤ (ਵਿ.ਪ੍ਰ.)-ਨੌਜਵਾਨ ਭਲਾਈ ਮੰਚ ਪਿੰਡ ਲੱਖਣ ਕਲਾਂ ਦੇ ਸਹਿਯੋਗ ਨਾਲ ਅੱਜ ਸਰਵਣ ਸਿੰਘ ਬਿੱਟੂ ਲੱਖਣ ਕਲਾਂ ਤੇ ਗ੍ਰਾਮ ਪੰਚਾਇਤ ਪੱਤੀ ਖ਼ਿਜਰਪੁਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੱਖਣ ਕਲਾਂ ਵਿਚ ਪੜ੍ਹਦੇ ਲੋੜਵੰਦ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਟਿੱਬਾ ਸਕੂਲ ਵਿਚ ਰਿਹਾਇਸ਼ੀ ਖੇਡ ਵਿੰਗਾਂ ਲਈ ਵੱਖ-ਵੱਖ ਖੇਡਾਂ ਦੇ ਟਰਾਇਲ ਅੱਜ ਤੋਂ

ਤਲਵੰਡੀ ਚੌਧਰੀਆਂ, 6 ਅਗਸਤ (ਪਰਸਨ ਲਾਲ ਭੋਲਾ)-ਸਿੱਖਿਆ ਵਿਭਾਗ ਵਲੋਂ ਰਿਹਾਇਸ਼ੀ ਖੇਡ ਵਿੰਗਾਂ ਲਈ ਵੱਖ-ਵੱਖ ਖੇਡਾਂ ਦੇ ਟਰਾਇਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਿੱਬਾ ਵਿਚ 7 ਤੋਂ 11 ਅਗਸਤ ਤੱਕ ਹੋਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਲਖਬੀਰ ਸਿੰਘ ਟਿੱਬਾ ਸਟੇਟ ...

ਪੂਰੀ ਖ਼ਬਰ »

ਏ.ਡੀ.ਜੀ.ਪੀ. ਇੰਟੈਲੀਜੈਂਸੀ ਜਤਿੰਦਰ ਸਿੰਘ ਔਲਖ ਗੁ: ਬੇਰ ਸਾਹਿਬ ਨਤਮਸਤਕ ਹੋਏ

ਸੁਲਤਾਨਪੁਰ ਲੋਧੀ, 6 ਅਗਸਤ (ਥਿੰਦ, ਹੈਪੀ)- ਪੰਜਾਬ ਪੁਲਿਸ ਦੇ ਇੰਟੈਲੀਜੈਂਸੀ ਵਿਭਾਗ ਦੇ ਏ.ਡੀ.ਜੀ.ਪੀ. ਜਤਿੰਦਰ ਸਿੰਘ ਅÏਲਖ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਏ | ਉਨ੍ਹਾਂ ਦਾ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਾਈ ...

ਪੂਰੀ ਖ਼ਬਰ »

ਸੀਵਰੇਜ ਦੀ ਸਮੱਸਿਆ ਨਾਲ ਜੂਝ ਰਿਹਾ ਕਸਬਾ ਢਿਲਵਾਂ

-ਗੋਬਿੰਦ ਸੁਖੀਜਾ ਢਿਲਵਾਂ, 6 ਜੂਨ-ਕਸਬਾ ਢਿਲਵਾਂ ਨੂੰ ਜੇਕਰ ਸਮੱਸਿਆਵਾਂ ਦਾ ਘਰ ਕਹਿ ਲਿਆ ਜਾਵੇ ਤਾਂ ਕੋਈ ਅਤਿਕਥਨੀ ਨਹੀਂ ਹੋਵੇਗੀ | ਇਲਾਕੇ ਦੀ ਮੁੱਖ ਸਮੱਸਿਆ ਸੀਵਰੇਜ ਦੀ ਹੈ | ਕਸਬਾ ਢਿਲਵਾਂ ਵਿਚ ਸੀਵਰੇਜ ਸਿਸਟਮ ਨਾ ਚੱਲਣ ਕਾਰਨ ਇਲਾਕਾ ਨਿਵਾਸੀਆਂ ਨੂੰ ਬਹੁਤ ...

ਪੂਰੀ ਖ਼ਬਰ »

ਕਰਮਜੀਤਪੁਰ ਸਕੂਲ 'ਚ ਤੀਆਂ ਦਾ ਤਿਉਹਾਰ ਮਨਾਇਆ

ਡਡਵਿੰਡੀ, 6 ਅਗਸਤ (ਦਿਲਬਾਗ ਸਿੰਘ ਝੰਡ)-ਸਰਕਾਰੀ ਮਿਡਲ ਸਕੂਲ ਕਰਮਜੀਤ ਪੁਰ ਵਿਖੇ ਮਾਸਟਰ ਨਰੇਸ਼ ਕੋਹਲੀ ਦੀ ਅਗਵਾਈ 'ਚ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ | ਸਮਾਗਮ ਵਿਚ ਸਜ-ਧਜ ਕੇ ਪੁੱਜੀਆਂ ਸਾਬਕਾ ਵਿਦਿਆਰਥਣਾਂ ਦਾ ਸਵਾਗਤ ਕੁਦਰਤ ਦੇ ਉਪਾਸਕ ਮਨੋਜ ...

ਪੂਰੀ ਖ਼ਬਰ »

ਰੋਟਰੀ ਕਲੱਬ ਵਲੋਂ ਸਰਕਾਰੀ ਹਾਈ ਸਕੂਲ ਨੂੰ ਇਨਵਰਟਰ ਅਤੇ ਪੱਖੇ ਦਾਨ

ਸੁਲਤਾਨਪੁਰ ਲੋਧੀ, 6 ਅਗਸਤ (ਨਰੇਸ਼ ਹੈਪੀ, ਥਿੰਦ)-ਰੋਟਰੀ ਕਲੱਬ ਸੁਲਤਾਨਪੁਰ ਲੋਧੀ ਵਲੋਂ ਪ੍ਰਧਾਨ ਅਜੇ ਧੀਰ ਦੀ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਮੁੁਹੱਬਲੀਪੁਰ ਨੰੂ ਇਨਵਰਟਰ ਅਤੇ ਪੱਖੇ ਦਾਨ ਕੀਤੇ ਗਏ | ਇਸ ਮੌਕੇ ਆਪਣੇ ਸੰਬੋਧਨ ਵਿਚ ਪ੍ਰਧਾਨ ਅਜੇ ਧੀਰ ਨੇ ਕਿਹਾ ਕਿ ...

ਪੂਰੀ ਖ਼ਬਰ »

ਐਸ. ਡੀ. ਕਾਲਜ ਫਾਰ ਵੁਮੈਨ 'ਚ ਸੈਮੀਨਾਰ ਕਰਵਾਇਆ

ਸੁਲਤਾਨਪੁਰ ਲੋਧੀ, 6 ਅਗਸਤ (ਹੈਪੀ, ਥਿੰਦ) ਐਸ. ਡੀ. ਕਾਲਜ ਫਾਰ ਵੁਮੈਨ ਵਿਖੇ ਕਾਲਜ ਦੇ ਐਨ.ਐਸ.ਐਸ. ਵਿਭਾਗ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਹਦਾਇਤਾਂ ਅਨੁਸਾਰ ਸਾਈਬਰ ਸਕਿਉਰਿਟੀ ਸੰਬੰਧੀ ਜਾਗਰੂਕਤਾ ਫੈਲਾਉਣ ਲਈ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਇਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX