ਤਾਜਾ ਖ਼ਬਰਾਂ


ਕੈਨੇਡਾ ਵਿਚ ਭਾਰਤੀ ਹਾਈ ਕਮਿਸ਼ਨ ਨੇ ਟੋਰਾਂਟੋ ਵਿਚ ਭਗਵਦ ਗੀਤਾ ਪਾਰਕ ਦੀ ਭੰਨਤੋੜ ਨੂੰ "ਨਫ਼ਰਤ ਅਪਰਾਧ" ਕਰਾਰ ਦਿੱਤਾ, ਜਾਂਚ ਦੀ ਕੀਤੀ ਮੰਗ
. . .  1 day ago
ਭਾਰਤ ਨੇ ਦੂਜੇ ਟੀ-20 ਚ 16 ਦੌੜਾਂ ਨਾਲ ਹਰਾਇਆ ਦੱਖਣੀ ਅਫ਼ਰੀਕਾ
. . .  1 day ago
ਭਾਰਤ, ਨਿਊਜ਼ੀਲੈਂਡ ਨੇਵੀ ਨੇ ਵ੍ਹਾਈਟ ਸ਼ਿਪਿੰਗ ਇਨਫਰਮੇਸ਼ਨ ਐਕਸਚੇਂਜ ਸਮਝੌਤੇ 'ਤੇ ਕੀਤੇ ਹਸਤਾਖ਼ਰ
. . .  1 day ago
ਗਾਇਕ ਜੀ ਖ਼ਾਨ ਵਲੋਂ ਮੁਆਫ਼ੀ ਮੰਗਣ ਸਮੇਂ ਦੋ ਧੜਿਆਂ ਵਿਚਾਲੇ ਜ਼ਬਰਦਸਤ ਲੜਾਈ ਕਾਰਨ ਸਥਿਤੀ ਤਣਾਅਪੂਰਨ ਬਣੀ
. . .  1 day ago
ਲੁਧਿਆਣਾ ,2 ਅਕਤੂਬਰ (ਪਰਮਿੰਦਰ ਸਿੰਘ ਆਹੂਜਾ ) -ਸਥਾਨਕ ਸੰਗਲਾ ਸ਼ਿਵਾਲਾ ਮੰਦਿਰ ਵਿਚ ਅੱਜ ਦੇਰ ਸ਼ਾਮ ਗਾਇਕ ਜੀ ਖ਼ਾਨ ਵਲੋਂ ਮੁਆਫ਼ੀ ਮੰਗਣ ਸਮੇਂ ਹਿੰਦੂ ...
ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20 - ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
3- ਜੰਮੂ ਅਤੇ ਕਸ਼ਮੀਰ : ਪੁਲਵਾਮਾ ਵਿਚ ਐਸ.ਪੀ.ਓ. ਜਾਵੇਦ ਅਹਿਮਦ ਡਾਰ ਨੂੰ ਅੰਤਿਮ ਸ਼ਰਧਾਂਜਲੀ ਭੇਟ
. . .  1 day ago
ਦਿੱਲੀ : ਚੋਣ ਲੜਨ ਦਾ ਕੋਈ ਇਰਾਦਾ ਨਹੀਂ ਹੈ -ਅਦਾਕਾਰਾ ਕੰਗਨਾ ਰਣੌਤ
. . .  1 day ago
3 ਅਕਤੂਬਰ ਨੂੰਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦਾ 17 ਜਗ੍ਹਾ ਰੇਲ ਚੱਕਾ ਜਾਮ
. . .  1 day ago
ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- 5 ਓਵਰਾਂ ਬਾਅਦ ਭਾਰਤ 49/0
. . .  1 day ago
ਮੁੰਬਈ, 2 ਅਕਤੂਬਰ-ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- 5 ਓਵਰਾਂ ਬਾਅਦ ਭਾਰਤ 49/0
ਤਿੰਨ ਮੋਟਰਸਾਈਕਲ ਸਵਾਰਾਂ ਨੇ ਮੈਡੀਕੋਜ ਦੀ ਦੁਕਾਨ ਤੋਂ ਲੈਪਟੋਪ, ਮੋਬਾਈਲ ਤੇ ਨਗਦੀ ਲੁੱਟੀ
. . .  1 day ago
ਜੈਤੋ, 2 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਤਿੰਨ ਮੋਟਰਸਾਈਕਲ ਸਵਾਰਾਂ ਵਲੋਂ ਰਾਮਦਾਸ ਮੈਡੀਕੋਜ ਦੀ ਦੁਕਾਨ ਤੋਂ ਇਕ ਲੈਪਟੋਪ, ਮੋਬਾਈਲ ਤੇ ਨਗਦੀ ਲੁੱਟ ਕੇ ਲੈ ਜਾਣ ਦਾ ਪਤਾ ਲੱਗਿਆ ਹੈ। ਰਾਮਦਾਸ ਮੈਡੀਕੋਜ...
ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- ਟਾਸ ਜਿੱਤ ਕੇ ਦੱਖਣੀ ਅਫ਼ਰੀਕਾ ਵਲੋਂ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  1 day ago
ਮੁੰਬਈ, 2 ਅਕਤੂਬਰ-ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- ਟਾਸ ਜਿੱਤ ਕੇ ਦੱਖਣੀ ਅਫ਼ਰੀਕਾ ਵਲੋਂ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
ਸਾਕਾ ਪੰਜਾ ਸਾਹਿਬ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮਨਾਇਆ ਗਿਆ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ, 2ਅਕਤੂਬਰ (ਨਿੱਕੂਵਾਲ)- ਸਾਕਾ ਪੰਜਾ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਦੀਵਾਨ ਹਾਲ 'ਚ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ 'ਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ...
ਪੰਜਾਬ 'ਚ ਕਰੀਬ 50 ਲੱਖ ਘਰਾਂ ਨੂੰ ਸਤੰਬਰ ਮਹੀਨੇ ਦਾ ਜ਼ੀਰੋ ਬਿਜਲੀ ਬਿੱਲ ਆਇਆ: ਭਗਵੰਤ ਮਾਨ
. . .  1 day ago
ਅਹਿਮਦਾਬਾਦ, 2 ਅਕਤੂਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਨ੍ਹੀਂ ਦਿਨੀਂ ਗੁਜਰਾਤ ਦੌਰੇ 'ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ 'ਚ ਕੇਵਲ 6 ਮਹੀਨੇ ਪਹਿਲਾਂ ਸਾਡੀ ਸਰਕਾਰ ਬਣੀ ਅਤੇ ਅਸੀਂ ਆਪਣਾ ਵਾਅਦਾ ਪੂਰਾ...
ਪੋਪ ਫਰਾਂਸਿਸ ਨੇ ਰੂਸੀ ਰਾਸ਼ਟਰਪਤੀ ਪੁਤਿਨ ਨੂੰ ਜੰਗ ਖ਼ਤਮ ਕਰਨ ਦੀ ਕੀਤੀ ਅਪੀਲ
. . .  1 day ago
ਨਵੀਂ ਦਿੱਲੀ, ਪੋਪ ਫਰਾਂਸਿਸ ਨੇ ਰੂਸੀ ਰਾਸ਼ਟਰਪਤੀ ਪੁਤਿਨ ਨੂੰ ਜੰਗ ਖ਼ਤਮ ਕਰਨ ਦੀ ਅਪੀਲ ਕੀਤੀ ਹੈ।
ਝੋਨੇ ਦੀ ਖ਼ਰੀਦ ਅਤੇ ਢੋਆ-ਢੁਆਈ 'ਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀ ਕੀਤੀ ਜਾਵੇਗੀ: ਗੋਲਡੀ ਕੰਬੋਜ
. . .  1 day ago
ਮੰਡੀ ਘੁਬਾਇਆ, 2 ਅਕਤੂਬਰ (ਅਮਨ ਬਵੇਜਾ)- ਫੋਕਲ ਪੁਆਇੰਟ ਮੰਡੀ ਘੁਬਾਇਆ 'ਚ ਝੋਨੇ ਦੀ ਆਮਦ ਸ਼ੁਰੂ ਹੋਣ ਤੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਗੋਲਡੀ ਕੰਬੋਜ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ ਅਤੇ ਇਸ ਦੌਰਾਨ ਐੱਸ.ਡੀ.ਐੱਮ. ਰਵਿੰਦਰ ਸਿੰਘ ਅਰੋੜਾ...
ਸੀ.ਆਈ.ਏ. ਸਟਾਫ਼ ਮਾਨਸਾ ਦੇ ਇੰਚਾਰਜ ਖ਼ਿਲਾਫ਼ ਮੁਕੱਦਮਾ ਦਰਜ, ਕੀਤਾ ਬਰਖ਼ਾਸਤ
. . .  1 day ago
ਚੰਡੀਗੜ੍ਹ, 2 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਮਾਨਸਾ ਪੁਲਿਸ ਦੀ ਹਿਰਾਸਤ 'ਚੋਂ ਗੈਂਗਸਟਰ ਦੀਪਕ ਟੀਨੂੰ ਦੇ ਫ਼ਰਾਰ ਹੋਣ ਦੇ ਮਾਮਲੇ 'ਚ ਡੀ.ਜੀ.ਪੀ. ਗੌਰਵ ਯਾਦਵ ਨੇ ਅਫ਼ਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਹੈ। ਇਸ ਮਾਮਲੇ 'ਚ ਦੋਸ਼ੀ ਪੁਲਿਸ...
ਜੰਮੂ-ਕਸ਼ਮੀਰ: ਪੁਲਵਾਮਾ 'ਚ ਹੋਇਆ ਅੱਤਵਾਦੀ ਹਮਲਾ, ਇਕ ਪੁਲਿਸ ਕਰਮਚਾਰੀ ਦੀ ਮੌਤ
. . .  1 day ago
ਸ਼੍ਰੀਨਗਰ, 2 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀਆਂ ਨੇ ਸੀ.ਆਰ.ਪੀ.ਐੱਫ. ਅਤੇ ਪੁਲਿਸ ਦੀ ਸਾਂਝੀ ਪਾਰਟੀ 'ਤੇ ਗੋਲੀਬਾਰੀ ਕੀਤੀ, ਜਿਸ 'ਚ ਇਕ ਪੁਲਿਸ ਜਵਾਨ ਦੀ ਮੌਤ ਹੋ ਗਈ ਜਦਕਿ ਇਕ ਸੀ.ਆਰ.ਪੀ.ਐੱਫ. ਦਾ ਜਵਾਨ...
ਰਿਸ਼ੀ ਵਿਹਾਰ 'ਚ ਹੋਈ ਲੁੱਟ ਖੋਹ ਦੀ ਸੁਲਝੀ ਗੁੱਥੀ, ਘਰ 'ਚ ਕੰਮ ਕਰਦੇ ਤਰਖਾਣ ਨੇ ਹੀ ਕਰਵਾਈ ਸੀ ਲੁੱਟ
. . .  1 day ago
ਅੰਮ੍ਰਿਤਸਰ, 2 ਅਕਤੂਬਰ (ਰੇਸ਼ਮ ਸਿੰਘ)-ਸਥਾਨਕ ਮਜੀਠਾ ਰੋਡ ਦੇ ਇਲਾਕੇ ਰਿਸ਼ੀ ਵਿਹਾਰ ਵਿਖੇ ਲੁੱਟ ਖੋਹ ਦੀ ਗੁੱਥੀ ਸੁਲਝ ਗਈ ਹੈ। ਇਸ ਮਾਮਲੇ 'ਚ ਕੰਮ ਕਰਦੇ ਤਰਖਾਣ ਸਮੇਤ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਕੋਲੋਂ ਲੁੱਟ ਦਾ ਮਾਲ...
ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਮੰਤਰੀ ਈ.ਟੀ.ਓ. ਦੇ ਦਫ਼ਤਰ ਦੇ ਬਾਹਰ ਦਿੱਤਾ ਰੋਸ ਧਰਨਾ
. . .  1 day ago
ਜੰਡਿਆਲਾ ਗੁਰੂ, 2 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ 'ਤੇ ਬਲਾਕ ਤਰਸਿੱਕਾ ਵਲੋਂ ਜਨਰਲ ਸਕੱਤਰ ਦਲਜਿੰਦਰ ਕੌਰ ਉਦੋਨੰਗਲ ਦੀ ਅਗਵਾਈ ਹੇਠ ਆਂਗਣਵਾੜੀ...
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਧਰਮਕੋਟ (ਮੋਗਾ) ਦਾਣਾ ਮੰਡੀ ਦਾ ਕੀਤਾ ਗਿਆ ਦੌਰਾ
. . .  1 day ago
ਮੋਗਾ, 2 ਅਕਤੂਬਰ-ਅੱਜ ਦੁਪਿਹਾਰ ਵੇਲੇ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੋਗਾ ਜ਼ਿਲ੍ਹੇ ਦੀ ਧਰਮਕੋਟ ਦਾਣਾ ਮੰਡੀ ਦਾ ਦੌਰਾ ਕੀਤਾ ਗਿਆ ਅਤੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ।
ਮੋਟਰਸਾਈਕਲ ਖੋਹ ਕੇ ਭੱਜ ਰਹੇ ਲੁਟੇਰਿਆਂ ਵਲੋਂ ਚਲਾਈ ਗੋਲੀ ਨਾਲ ਇਕ ਜ਼ਖ਼ਮੀ
. . .  1 day ago
ਅਜਨਾਲਾ, 2 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੀ ਦੇਰ ਰਾਤ ਪਿੰਡ ਸਾਰੰਗਦੇਵ ਨੇੜਿਓਂ ਮੋਟਰਸਾਈਕਲ ਖੋਹ ਕੇ ਫ਼ਰਾਰ ਹੋ ਰਹੇ ਲੁਟੇਰਿਆਂ ਵਲੋਂ ਗੋਲੀ ਚਲਾਉਣ ਨਾਲ ਸਰਹੱਦੀ ਪਿੰਡ ਬਲੜਵਾਲ ਆਬਾਦੀ ਹਰਨਾਮ ਸਿੰਘ ਦਾ ਰਹਿਣ...
ਸਾਢੇ ਪੰਜ ਕਿੱਲੋ ਹੈਰੋਇਨ ਸਮੇਤ ਤਸਕਰ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 2 ਅਕਤੂਬਰ (ਰੇਸ਼ਮ ਸਿੰਘ)- ਪੁਲਿਸ ਵਲੋਂ ਸਾਢੇ ਪੰਜ ਕਿਲੋਗ੍ਰਾਮ ਹੈਰੋਇਨ ਸਮੇਤ ਇਕ ਤਸਕਰ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਗਈ ਹੈ। ਐੱਸ.ਟੀ.ਐੱਫ. ਵਲੋਂ ਇਸ ਦਾ ਖ਼ੁਲਾਸਾ ਪ੍ਰੈੱਸ ਕਾਨਫ਼ਰੰਸ...
ਇੰਡੋਨੇਸ਼ੀਆ: ਫੁੱਟਬਾਲ ਸਟੇਡੀਅਮ 'ਚ ਹੋਈ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 174 ਹੋਈ
. . .  1 day ago
ਜਕਾਰਤਾ, 2 ਅਕਤੂਬਰ- ਇੰਡੋਨੇਸ਼ੀਆ 'ਚ ਬੀਤੀ ਰਾਤ ਨੂੰ ਫੁੱਟਬਾਲ ਮੈਚ ਦੌਰਾਨ ਹੋਏ ਦੰਗਿਆਂ 'ਚ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 174 ਹੋ ਗਈ ਹੈ। ਮਰਨ ਵਾਲਿਆਂ 'ਚ ਬੱਚੇ ਅਤੇ ਪੁਲਿਸ ਅਧਿਕਾਰੀ ਵੀ ਸ਼ਾਮਿਲ ਹਨ...
ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਗੁਰੂ ਹਰਸਹਾਏ ਵਿਖੇ ਕੱਢਿਆ ਰੋਸ ਮਾਰਚ
. . .  1 day ago
ਗੁਰੂ ਹਰਸਹਾਏ, 2 ਅਕਤੂਬਰ (ਹਰਚਰਨ ਸਿੰਘ ਸੰਧੂ,ਕਪਿਲ ਕੰਧਾਰੀ )-ਆਲ ਪੰਜਾਬ ਆਂਗਣਵਾੜੀ ਵਰਕਰ ਤੇ ਹੈਲਪਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਅਤੇ ਮਸਲਿਆਂ ਨੂੰ ਲੈ ਕੇ ਗੂਰੂ ਹਰਸਹਾਏ ਵਿਖੇ ਰੋਸ ਮਾਰਚ ਕੱਢਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਰੇਲਵੇ ਪਾਰਕ ਵਿਚ ਵੱਡੀ ਗਿਣਤੀ 'ਚ‌ ਇਕੱਤਰਤਾ ਕਰ...
ਪ੍ਰਧਾਨ ਮੰਤਰੀ ਮੋਦੀ ਨੇ ਤੂਫਾਨ ਇਆਨ ਕਾਰਨ ਹੋਈ ਤਬਾਹੀ 'ਤੇ ਅਮਰੀਕੀ ਰਾਸ਼ਟਰਪਤੀ ਨਾਲ ਜਤਾਈ ਹਮਦਰਦੀ
. . .  1 day ago
ਨਵੀਂ ਦਿੱਲੀ, 2 ਅਕਤੂਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੂੰ ਟਵੀਟ ਕਰ ਤੂਫਾਨ ਇਆਨ ਕਾਰਨ ਹੋਏ ਜਾਨੀ-ਮਾਲੀ ਨੁਕਸਾਨ ਅਤੇ ਤਬਾਹੀ 'ਤੇ ਸੰਵੇਦਨਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਮੈਂ ਕੰਮਾਂ ਨਾਲ ਹੀ ਆਪਣੇ-ਆਪ ਨੂੰ ਬਹੁਗਿਣਤੀ ਵਾਲਾ ਕੀਤਾ ਹੈ। -ਨੈਪੋਲੀਅਨ ਬੋਨਾਪਾਰਟ

ਤਰਨਤਾਰਨ

ਡੀ.ਟੀ.ਐੱਫ. ਵਲੋਂ ਅਧਿਆਪਕ ਵਿਰੋਧੀ ਸੇਵਾ ਨਿਯਮ-2018 ਰੱਦ ਕਰਨ ਦੀ ਮੰਗ

ਤਰਨ ਤਾਰਨ, 8 ਅਗਸਤ (ਪਰਮਜੀਤ ਜੋਸ਼ੀ)- ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ (ਡੀ.ਟੀ.ਐੱਫ.) ਦੇ ਸੱਦੇ 'ਤੇ ਸਾਲ 2018 ਤੋਂ ਬਾਅਦ ਤਰੱਕੀ ਪ੍ਰਾਪਤ ਤੇ ਸਿੱਧੀ ਭਰਤੀ ਅਧਿਆਪਕਾਂ ਅਤੇ ਹੋਰਨਾਂ ਕਰਮਚਾਰੀਆਂ 'ਤੇ ਵਿਭਾਗੀ ਟੈਸਟ ਥੋਪਣ ਦੇ ਫ਼ੈਸਲੇ ਖ਼ਿਲਾਫ਼ ਤਰਨ ਤਾਰਨ ਜ਼ਿਲ੍ਹੇ ਦੇ ਸਕੂਲਾਂ 'ਚ ਸਾਲ 2018 ਦੇ ਅਧਿਆਪਕ ਵਿਰੋਧੀ ਨਿਯਮਾਂ ਦੀਆਂ ਕਾਪੀਆਂ ਫੂਕੀਆਂ ਗਈਆਂ | ਇਸ ਮੌਕੇ ਡੀ.ਟੀ.ਐੱਫ. ਦੇ ਜ਼ਿਲ੍ਹਾ ਪ੍ਰਧਾਨ ਨਛੱਤਰ ਸਿੰਘ, ਕਸ਼ਮੀਰ ਸਿੰਘ ਚੋਹਲਾ ਨੇ ਕਿਹਾ ਕਿ ਪੰਜਾਬ ਦੀ 'ਆਪ' ਸਰਕਾਰ ਨੇ ਪੁਰਾਣੀ ਸਰਕਾਰ ਦੇ ਹੀ ਅਧਿਆਪਕ ਮੁਲਾਜ਼ਮ ਵਿਰੋਧੀ ਫ਼ੈਸਲਿਆਂ ਨੂੰ ਬਰਕਰਾਰ ਰੱਖਦਿਆਂ, ਸਾਲ 2018 ਦੇ ਨਿਯਮਾਂ ਤਹਿਤ ਸਿੱਧੀ ਭਰਤੀ ਅਤੇ ਪਦਉੱਨਤ ਹੋਣ ਵਾਲੇ ਪ੍ਰਾਇਮਰੀ ਤੇ ਸੈਕੰਡਰੀ ਅਧਿਆਪਕਾਂ, ਸਕੂਲ ਮੁਖੀਆਂ ਤੇ ਨਾਨ ਟੀਚਿੰਗ ਕਰਮਚਾਰੀਆਂ ਉੱਪਰ ਵਿਭਾਗੀ ਪ੍ਰੀਖਿਆ ਥੋਪਣ ਅਤੇ ਇਸ ਦੀ ਆੜ ਵਿਚ ਸੰਬੰਧਿਤ ਮੁਲਾਜ਼ਮਾਂ ਦਾ ਸਾਲਾਨਾ ਇਨਕਰੀਮੈਂਟ ਰੋਕਣ ਦਾ ਤਾਨਾਸ਼ਾਹੀ ਰਾਹ ਅਖਤਿਆਰ ਕੀਤਾ ਹੈ, ਜਦ ਕਿ ਸੰਬੰਧਿਤ ਕਰਮਚਾਰੀ ਪਹਿਲਾਂ ਹੀ ਕਈ ਤਰ੍ਹਾਂ ਦੀਆਂ ਮੁਕਾਬਲਾ ਪ੍ਰੀਖਿਆਵਾਂ, ਉੱਚ ਯੋਗਤਾਵਾਂ ਗ੍ਰਹਿਣ ਕਰਨ, ਮੈਰਿਟ, ਤਜਰਬੇ ਅਤੇ ਸੀਨੀਆਰਤਾ ਰੂਪੀ ਬੈਰੀਅਰ ਸਫ਼ਲਤਾ ਨਾਲ ਪਾਰ ਕਰਨ ਉਪਰੰਤ ਨਿਯੁਕਤ ਹੁੰਦੇ ਹਨ | ਅਜਿਹੇ ਵਿਚ ਵਿਭਾਗੀ ਪ੍ਰੀਖਿਆ ਥੋਪਣਾ, ਗੈਰ ਵਾਜਿਬ ਅਤੇ ਮਾਨ ਸਨਮਾਨ ਨੂੰ ਘਟਾਉਣ ਵਾਲਾ ਫੈਸਲਾ ਹੈ | ਡੈਮੋਕ੍ਰੈਟਿਕ ਟੀਚਰਜ਼ ਫਰੰਟ ਵਲੋਂ ਸਮੂਹ ਅਧਿਆਪਕਾਂ ਤੇ ਸੰਘਰਸ਼ੀ ਜਥੇਬੰਦੀਆਂ ਨੂੰ 8 ਤੋਂ 10 ਅਗਸਤ ਦਰਮਿਆਨ ਸਕੂਲਾਂ, ਦਫ਼ਤਰਾਂ, ਬਲਾਕਾਂ ਵਿਚ ਇਸ ਮਾਰੂ ਫ਼ੈਸਲੇ ਅਤੇ ਸੇਵਾ ਨਿਯਮ 2018 ਦੀਆਂ ਕਾਪੀਆਂ ਸਾੜਣ ਦਾ ਸੱਦਾ ਵੀ ਦਿੱਤਾ ਗਿਆ | ਦੱਸਣਯੋਗ ਹੈ ਕਿ ਸਾਲ 2018 ਦੇ ਨਿਯਮ ਵਿਭਾਗੀ ਪ੍ਰੀਖਿਆ ਥੋਪਣ, ਬਾਰਡਰ, ਨਾਨ-ਬਾਰਡਰ ਕਾਡਰ ਰੂਪੀ ਵੰਡੀ ਪਾਉਣ, ਤਰੱਕੀ ਕੋਟਾ ਘਟਾਉਣ, ਨਵੀਂ ਭਰਤੀ ਦੀ ਮੁੱਢਲੀ ਯੋਗਤਾ ਨੂੰ ਸੰਬੰਧਿਤ ਕੋਰਸਾਂ (ਆਰਟ ਅਤੇ ਕਰਾਫਟ, ਪੀ.ਟੀ.ਆਈ, ਈ.ਟੀ.ਟੀ., ਬੀ.ਐਡ. ਆਦਿ) ਲਈ ਯੋਗਤਾ ਨਾਲੋਂ ਤੋੜਣ ਵਾਲੇ ਮਾਰੂ ਨਿਯਮ ਹਨ | ਇਸ ਮੌਕੇ ਡੀ.ਟੀ.ਐੱਫ. ਦੇ ਜ਼ਿਲ੍ਹੇ ਦੇ ਆਗੂਆਂ ਪ੍ਰਤਾਪ ਸਿੰਘ ਠੱਠਗੜ੍ਹ, ਕੰਵਰਦੀਪ ਸਿੰਘ ਢਿੱਲੋਂ, ਕਰਮਜੀਤ ਸਿੰਘ, ਬਲਜਿੰਦਰ ਸਿੰਘ, ਨਰਿੰਦਰਜੀਤ, ਅਮਰਦੀਪ ਸ਼ਰਮਾ, ਬਲਵਿੰਦਰ ਸਿੰਘ ਭੁੱਚਰ, ਦਿਲਬਾਗ ਸਿੰਘ ਚੋਹਲਾ, ਰਾਜਬੀਰ ਸਿੰਘ ਜਲਾਲਾਬਾਦ, ਜੁਗਰਾਜ ਸਿੰਘ, ਦਲਜੀਤ ਸਿੰਘ ਸ਼ੇਰੋਂ, ਬਲਵਿੰਦਰ ਕੌਰ, ਪ੍ਰਭਜੋਤ ਕੋਰ , ਰਣਜੀਤ ਕੌਰ, ਅਮਨਦੀਪ ਸਿੰਘ, ਸਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਗੁਰਵਰਿਆਮ ਸਿੰਘ, ਲਵਪ੍ਰੀਤ, ਅਨੀਸ਼ ਸੂਦ, ਪ੍ਰਭਜੀਤ ਕੌਰ, ਹਰਭੇਜ ਸਿੰਘ, ਪ੍ਰਭਜੀਤ ਸਿੰਘ, ਗੁਰਮੀਤ ਕੌਰ, ਕੰਵਲਜੀਤ ਕੌਰ ਢੋਟੀਆਂ, ਅਲਾਦੀਨਪੁਰ, ਡਾਲੇਕੇ, ਹਰੀਕੇ, ਜਵੰਦਾ, ਨੂਰਦੀ, ਪੰਡੋਰੀ ਗੋਲਾ, ਚਾਰ ਖੰਭਾ ਤਰਨ ਤਾਰਨ, ਗੰਡੀਵਿੰਡ ਧੱਤਲ ਤੋਂ ਇਲਾਵਾ ਵੱਡੇ ਪੱਧਰ 'ਤੇ ਵੱਖ-ਵੱਖ ਸਕੂਲਾਂ 'ਚ ਮੁਲਾਜ਼ਮ ਮਾਰੂ ਪੱਤਰ ਦੀਆਂ ਕਾਪੀਆਂ ਸਾੜੀਆਂ ਗਈਆਂ |

ਜਮਹੂਰੀ ਕਿਸਾਨ ਅਧਿਕਾਰ ਸਭਾ ਵਲੋਂ ਡੀ.ਸੀ. ਨੂੰ ਮੰਗ ਪੱਤਰ

ਤਰਨ ਤਾਰਨ, 8 ਅਗਸਤ (ਪਰਮਜੀਤ ਜੋਸ਼ੀ)- ਜਮਹੂਰੀ ਕਿਸਾਨ ਅਧਿਕਾਰ ਸਭਾ ਨੇ ਰਾਸ਼ਟਰਪਤੀ ਦੇ ਨਾਂਅ ਇਕ ਮੰਗ ਪੱਤਰ ਡਿਪਟੀ ਕਮਿਸ਼ਨਰ ਤਰਨ ਤਾਰਨ ਨੂੰ ਸੌਂਪਿਆ, ਜਿਸ 'ਚ ਮੰਗ ਕੀਤੀ ਗਈ ਸੀ ਕਿ ਆਦਿਵਾਸੀਆੰ ਦੇ ਅਧਿਕਾਰਾਂ ਲਈ ਲੜਨ ਵਾਲੇ ਗੰਧੀ ਲਈ ਹਿਮਾਂਸ਼ੂ ਕੁਮਾਰ ਨੂੰ ...

ਪੂਰੀ ਖ਼ਬਰ »

ਲਖਬੀਰ ਕੌਰ ਭੁੱਲਰ ਨਗਰ ਕੌਂਸਲ ਪੱਟੀ ਦੇ ਪ੍ਰਧਾਨ ਚੁਣੇ

ਪੱਟੀ, 8 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)- ਨਗਰ ਕੌਂਸਲ ਪੱਟੀ ਦੀ ਪ੍ਰਧਾਨਗੀ ਦੀ ਚੋਣ ਵਿਚ ਲਖਬੀਰ ਕੌਰ ਭੁੱਲਰ ਪ੍ਰਧਾਨ ਚੁਣੇ ਗਏ, ਜਦਕਿ ਬਲਕਾਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਤੇ ਕੁਲਵੰਤ ਸਿੰਘ ਕਲਸੀ ਨੂੰ ਮੀਤ ਪ੍ਰਧਾਨ ਚੁਣਿਆ ਗਿਆ | ...

ਪੂਰੀ ਖ਼ਬਰ »

ਕੱਲ੍ਹ ਭੀਮਪੁਰ ਪਠਾਨਕੋਟ ਹਜ਼ਾਰਾਂ ਕਿਸਾਨ ਪੁੱਜਣਗੇ-ਅਜਨਾਲਾ, ਸੰਧੂ

ਤਰਨ ਤਾਰਨ, 8 ਅਗਸਤ (ਹਰਿੰਦਰ ਸਿੰਘ)-ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਮਾਝੇ ਦੇ ਚਾਰ ਜ਼ਿਲਿ੍ਹਆਂ ਦੇ ਕਿਸਾਨਾਂ ਦੇ ਨਹਿਰੀ ਪਾਣੀ ਦੀ ਮੰਗ ਨੂੰ ਲੈ ਕੇ 10 ਅਗਸਤ ਭੀਮਪੁਰ ਪਠਾਨਕੋਟ ਵਿਖੇ ਕੀਤੇ ਜਾ ਰਹੇ ਇਕੱਠ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਹ ਜਾਣਕਾਰੀ ...

ਪੂਰੀ ਖ਼ਬਰ »

ਬਿਜਲੀ ਸੋਧ ਬਿੱਲ ਦੇ ਵਿਰੋਧ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ

ਤਰਨ ਤਾਰਨ, 8 ਅਗਸਤ (ਹਰਿੰਦਰ ਸਿੰਘ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਜ਼ੋਨ ਬਾਬਾ ਬੀਰ ਸਿੰਘ ਵਲੋਂ ਮੋਦੀ ਸਰਕਾਰ ਦੀ ਬਿਜਲੀ ਸੋਧ ਬਿੱਲ 2020 ਵਰਗੇ ਕਾਲੇ ਕਾਨੂੰਨ ਦੀ ਵਾਪਸੀ ਦਾ ਲਿਖਤੀ ਸੋਧ ਬਿੱਲ 2020 ਵਰਗੇ ਕਾਲੇ ਕਾਨੂੰਨ ਦੀ ਵਾਪਸੀ ਦਾ ਲਿਖਤੀ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਕੇਂਦਰ ਦੇ ਪੁਤਲੇ ਫੂਕੇ

ਖਡੂਰ ਸਾਹਿਬ, 8 ਅਗਸਤ (ਰਸ਼ਪਾਲ ਸਿੰਘ ਕੁਲਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਵਲੋਂ ਜਿੱਥੇ ਪੰਜਾਬ ਭਰ 'ਚ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਗਏ, ਉੱਥੇ ਜ਼ਿਲ੍ਹੇ ਪਿੰਡ ਖਡੂਰ ਸਾਹਿਬ, ਕੰਗ, ਨਾਗੋਕੇ ਮੋੜ ਆਦਿ ਵਿਚ ਵੀ ਪੁਤਲੇ ਫੂਕੇ ਗਏ | ਖਡੂਰ ਸਾਹਿਬ ਵਿਖੇ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਪਟਵਾਰੀਆਂ ਦੀ ਸਿਖਲਾਈ ਅੰਮਿ੍ਤਸਰ 'ਚ ਹੋਈ ਸ਼ੁਰੂ-ਡੀ.ਸੀ.

ਤਰਨ ਤਾਰਨ, 8 ਅਗਸਤ (ਹਰਿੰਦਰ ਸਿੰਘ)-ਤਰਨ ਤਾਰਨ ਜ਼ਿਲ੍ਹੇ 'ਚ ਪਟਵਾਰੀਆਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਘਾਟ ਛੇਤੀ ਪੂਰੀ ਹੋਣ ਜਾ ਰਹੀ ਹੈ ਤੇ ਸਰਕਾਰ ਵਲੋਂ ਚੁਣੇ ਗਏ ਪਟਵਾਰੀਆਂ ਦੀ ਸਿਖਲਾਈ ਅੰਮਿ੍ਤਸਰ ਵਿਚ ਸ਼ੁਰੂ ਕਰ ਦਿੱਤੀ ਗਈ ਹੈ | ਉਕਤ ਪ੍ਰਗਟਾਵਾ ਕਰਦੇ ਡਿਪਟੀ ...

ਪੂਰੀ ਖ਼ਬਰ »

ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ

ਤਰਨ ਤਾਰਨ, 8 ਅਗਸਤ (ਹਰਿੰਦਰ ਸਿੰਘ)-ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਕਾਰ ਦੀ ਟੱਕਰ ਨਾਲ ਮੋਟਰਸਾਈਕਲ ਚਾਲਕ ਦੀ ਮੌਤ ਹੋਣ ਦੇ ਮਾਮਲੇ ਵਿਚ ਅਣਪਛਾਤੇ ਕਾਰ ਚਾਲਕ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਚੋਹਲਾ ਸਾਹਿਬ ਵਿਖੇ ਰਸ਼ਪਾਲ ਸਿੰਘ ਪੁੱਤਰ ਜਗੀਰ ਸਿੰਘ ਵਾਸੀ ...

ਪੂਰੀ ਖ਼ਬਰ »

ਲੁਟੇਰੇ ਦੇ ਰਹੇ ਨੇ ਦਿਨ-ਦਿਹਾੜੇ ਸ਼ਰ੍ਹੇਆਮ ਘਟਨਾਵਾਂ ਨੂੰ ਅੰਜਾਮ

ਹਰੀਕੇ ਪੱਤਣ, 8 ਅਗਸਤ (ਸੰਜੀਵ ਕੁੰਦਰਾ)- ਰਾਸ਼ਟਰੀ ਮਾਰਗ-54 ਅੰਮਿ੍ਤਸਰ-ਬਠਿੰਡਾ ਰੋਡ ਜਿੱਥੇ ਕਿ ਦਿਨ-ਰਾਤ ਭਾਰੀ ਆਵਾਜਾਈ ਚੱਲਦੀ ਰਹਿੰਦੀ ਹੈ | ਪਿਛਲੇ ਕੁਝ ਦਿਨਾਂ ਤੋਂ ਬਾਈਕਰ ਗੈਂਗ ਵਲੋਂ ਸ਼ਰੇਆਮ ਲੁੱਟਾਂ-ਖੋਹਾਂ ਕੀਤੀਆਂ ਜਾ ਰਹੀਆਂ ਹਨ | ਚਿੱਟੇ ਦਿਨ ਦੋਪਹੀਆਂ ...

ਪੂਰੀ ਖ਼ਬਰ »

ਪੈਟਰੋਲ ਪੰਪ ਤੋਂ ਲੁਟੇਰਿਆਂ ਨੇ ਕੀਤੀ ਲੁੱਟ-ਖੋਹ

ਤਰਨ ਤਾਰਨ, 8 ਅਗਸਤ (ਪਰਮਜੀਤ ਜੋਸ਼ੀ)- ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਪੈਟਰੋਲ ਪੰਪ ਤੋਂ ਵਿਅਕਤੀ ਪਾਸੋਂ ਨਕਦੀ ਤੇ ਇਕ ਮੋਬਾਈਲ ਖੋਹਣ ਤੋਂ ਇਲਾਵਾ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਤਿੰਨ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ...

ਪੂਰੀ ਖ਼ਬਰ »

ਹੈਰੋਇਨ, ਨਸ਼ੀਲੀਆਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਸਮੇਤ 4 ਕਾਬੂ, ਤਿੰਨ ਫ਼ਰਾਰ

ਤਰਨ ਤਾਰਨ, 8 ਅਗਸਤ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕਾਰਵਾਈ ਕਰਦਿਆਂ ਹੈਰੋਇਨ, ਨਸ਼ੀਲੀਆਂ ਗੋਲੀਆਂ, ਅਫ਼ੀਮ ਤੇ ਨਾਜਾਇਜ਼ ਸ਼ਰਾਬ ਸਮੇਤ 4 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ, ਜਦਕਿ ਤਿੰਨ ਵਿਅਕਤੀ ਫ਼ਰਾਰ ਹਨ | ...

ਪੂਰੀ ਖ਼ਬਰ »

ਫੈਕਟਰੀ 'ਚੋਂ ਸਾਮਾਨ ਚੋਰੀ ਕਰ ਰਿਹਾ ਵਿਅਕਤੀ ਕਾਬੂ, ਸਾਥੀ ਫ਼ਰਾਰ

ਤਰਨ ਤਾਰਨ, 8 ਅਗਸਤ (ਪਰਮਜੀਤ ਜੋਸ਼ੀ)- ਥਾਣਾ ਗੋਇੰਦਵਾਲ ਦੀ ਪੁਲਿਸ ਨੇ ਫੈਕਟਰੀ 'ਚੋਂ ਸਾਮਾਨ ਚੋਰੀ ਕਰ ਰਹੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ, ਜਦਕਿ ਇਕ ਵਿਅਕਤੀ ਫ਼ਰਾਰ ਹੋ ਗਿਆ | ਇਸ ਸੰਬੰਧੀ ਥਾਣਾ ਗੋਇੰਦਵਾਲ ਵਿਖੇ ਦਿਨੇਸ਼ਵਰ ਮਹਿਤਾ ਪੁੱਤਰ ਰਤਨ ਲਾਲ ਵਾਸੀ ਖੋਟੀ ...

ਪੂਰੀ ਖ਼ਬਰ »

ਖਾਣ ਵਾਲੇ ਤੇਲ 'ਚ ਮਿਲਾਵਟ ਨੂੰ ਰੋਕਣ ਲਈ ਜ਼ਿਲ੍ਹੇ 'ਚ 14 ਤੱਕ ਵਿਸ਼ੇਸ਼ ਮੁਹਿੰਮ ਸ਼ੁਰੂ-ਫੂਡ ਸੇਫਟੀ ਅਫ਼ਸਰ

ਤਰਨ ਤਾਰਨ, 8 ਅਗਸਤ (ਹਰਿੰਦਰ ਸਿੰਘ)- ਸਿਹਤ ਵਿਭਾਗ ਵਲੋਂ ਖਾਣ ਵਾਲੇ ਤੇਲਾਂ ਵਿਚ ਮਿਲਾਵਟ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ ਤੇ ਇਹ ਮੁਹਿੰਮ 14 ਅਗਸਤ ਤੱਕ ਲਗਾਤਾਰ ਜਾਰੀ ਰਹੇਗੀ | ਇਸ ਮੁਹਿੰਮ ਤਹਿਤ ਫੂਡ ਸੇਫਟੀ ਅਫਸਰ ਅਸ਼ਵਨੀ ਸ਼ਰਮਾ ਅਤੇ ਫੂਡ ...

ਪੂਰੀ ਖ਼ਬਰ »

ਤਹਿਸੀਲ ਦਫ਼ਤਰ ਭਿੱਖੀਵਿੰਡ ਵਿਖੇ ਰਹੀ ਪੂਰੀ ਤਰ੍ਹਾਂ ਹੜਤਾਲ

ਭਿੱਖੀਵਿੰਡ, 8 ਅਗਸਤ (ਬੌਬੀ)-ਪੰਜਾਬ ਸਰਕਾਰ ਵਲੋਂ ਈ-ਅਸ਼ਟਾਮ ਪ੍ਰਣਾਲੀ ਸ਼ੁਰੂ ਕਰਨ ਤੋਂ ਬਾਅਦ ਅਸ਼ਟਾਮ ਫਰੋਸ਼ਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਸੰਬੰਧ ਵਿਚ ਅੱਜ ਈ-ਅਸ਼ਟਾਮ ਫਰੋਸ਼ ਯੂਨੀਅਨ ਵਲੋਂ ਬੰਦ ਦੀ ਕਾਲ ਨੂੰ ਪੂਰਾ ਸਹਿਯੋਗ ਮਿਲਿਆ ਅਤੇ ਭਿੱਖੀਵਿੰਡ ...

ਪੂਰੀ ਖ਼ਬਰ »

ਪ੍ਰਾਪਰਟੀ ਡੀਲਰਾਂ, ਕਾਲੋਨਾਈਜ਼ਰਾਂ, ਅਸ਼ਟਾਮ ਫ਼ਰੋਸ਼ਾਂ, ਵਸੀਕਾ ਨਵੀਸਾ ਨੇ ਧਰਨਾ ਦੇ ਕੇ ਨਾਇਬ ਤਹਿਸੀਲਦਾਰ ਨੂੰ ਦਿੱਤਾ ਮੰਗ ਪੱਤਰ

ਤਰਨ ਤਾਰਨ, 8 ਅਗਸਤ (ਪਰਮਜੀਤ ਜੋਸ਼ੀ)- ਤਹਿਸੀਲ ਕੰਪਲੈਕਸ ਤਰਨ ਤਾਰਨ ਵਿਖੇ ਪ੍ਰੋਪਾਰਟੀ ਡੀਲਰਾਂ, ਕਲੋਨਾਈਜਰਾਂ, ਵਸੀਕਾ ਨਵੀਸ, ਅਸਟਾਮ ਫਰੋਸਾ ਅਤੇ ਹੋਰ ਸੰਬੰਧਿਤ ਦੁਕਾਨਦਾਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਨਾਅਰੇਬਾਜੀ ਕੀਤੀ ਅਤੇ ਨਾਇਬ ਤਹਿਸੀਲਦਾਰ ਕਰਨਪਾਲ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਵਲੋਂ ਬਿਜਲੀ ਬਿੱਲ 2022 ਖ਼ਿਲਾਫ਼ ਰੋਸ ਪ੍ਰਦਰਸ਼ਨ

ਤਰਨ ਤਾਰਨ, 8 ਅਗਸਤ (ਹਰਿੰਦਰ ਸਿੰਘ)-ਜੁਆਇੰਟ ਫੋਰਮ ਦੇ ਸੱਦੇ ਤੇ ਸਰਕਲ ਤਰਨ ਤਾਰਨ ਦੇ ਮੇਨ ਗੇਟ 'ਤੇ ਰੋਸ ਰੈਲੀ ਕੀਤੀ ਗਈ ਗਈ, ਜਿਸ ਵਿਚ ਸ਼ਹਿਰੀ ਮੰਡਲ ਤਰਨ ਤਾਰਨ ਅਤੇ ਸਬ ਅਰਬਨ ਮੰਡਲ ਪ੍ਰਧਾਨ ਦੇ ਸਮੂਹ ਮੁਲਾਜ਼ਮ ਹਾਜ਼ਰ ਹੋਏ ਤੇ ਬਿਜਲੀ ਬਿੱਲ 2022 ਰੱਦ ਕਰਨ ਲਈ ਰੋਸ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਨੇ ਮੋਦੀ ਹਕੂਮਤ ਦਾ ਪੁਤਲਾ ਫੂਕਿਆ

ਝਬਾਲ, 8 ਅਗਸਤ (ਸੁਖਦੇਵ ਸਿੰਘ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਬਿਜ ਐਕਟ 2020 ਨੂੰ ਰੱਦ ਕਰਨ, ਅਗਨੀਪਥ ਯੋਜਨਾ ਵਾਪਸ ਲੈਣ, ਕਿਸਾਨ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ, ਸਾਰੀਆਂ ਫ਼ਸਲਾਂ 'ਤੇ ਐੱਮ.ਐੱਸ.ਪੀ. ਨਾ ਦੇਣ ਦੇ ਰੋਸ ਵਜੋਂ ਮੰਨਣ ਟੋਲ ਪਲਾਜ਼ਾ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਦੀ ਜਥੇਬੰਦਕ ਚੋਣ ਅੱਜ

ਭਿੱਖੀਵਿੰਡ, 8 ਅਗਸਤ (ਬੌਬੀ)- ਪੀ.ਐੱਸ.ਈ.ਬੀ. ਇੰਪਲਾਈਜ ਫੈਡਰੇਸ਼ਨ ਏਟਕ ਸਰਕਲ ਤਰਨ ਤਾਰਨ ਦੇ ਪ੍ਰਧਾਨ ਪੂਰਨ ਸਿੰਘ ਮਾੜੀ ਮੇਘਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਰਕਲ ਤਰਨ ਤਾਰਨ ਦੀ ਜੱਥੇਬੰਦਕ ਚੋਣ ਰਾਮਗੜੀਆ ਬੁੰਗਾ ਤਰਨ ਤਾਰਨ ਵਿਖੇ ਹੋਵੇਗੀ | ਇਸ ਸਬੰਧੀ ਤਿਆਰੀਆਂ ...

ਪੂਰੀ ਖ਼ਬਰ »

ਬਿਜਲੀ ਸੋਧ ਬਿੱਲ ਲਿਆਉਣ ਦੇ ਵਿਰੋਧ 'ਚ ਮੋਦੀ ਸਰਕਾਰ ਦਾ ਪੁਤਲਾ ਸਾੜਿਆ

ਸੁਰ ਸਿੰਘ, 8 ਅਗਸਤ (ਧਰਮਜੀਤ ਸਿੰਘ)- ਸੰਸਦ ਵਿਚ ਬਿਜਲੀ ਸੋਧ ਬਿੱਲ ਪੇਸ਼ ਕਰਨ ਦੇ ਵਿਰੋਧ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜੋਨ ਅਗਾੜਾ ਪਿਛਾੜਾ ਵਲੋਂ ਮੋਦੀ ਸਰਕਾਰ ਦਾ ਪੁਤਲਾ ਸਾੜਿਆ ਗਿਆ | ਇਸ ਮੌਕੇ ਗੱਲਬਾਤ ਦੌਰਾਨ ਜੋਨ ਪ੍ਰੈੱਸ ਸਕੱਤਰ ਰਣਜੋਧ ਸਿੰਘ ...

ਪੂਰੀ ਖ਼ਬਰ »

'ਹਰ ਘਰ ਤਰਿੰਗਾ' ਮੁਹਿੰਮ ਕਿਸਾਨਾਂ, ਗਰੀਬਾਂ 'ਤੇ ਕੀਤੇ ਜਾ ਰਹੇ ਜ਼ੁਲਮਾਂ 'ਤੇ ਪਰਦਾ ਪਾਉਣ ਲਈ ਸ਼ੁਰੂ ਕੀਤੀ ਗਈ-ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ

ਤਰਨ ਤਾਰਨ, 8 ਅਗਸਤ (ਹਰਿੰਦਰ ਸਿੰਘ)- ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਤੇ ਮਨੁੱਖੀ ਅਧਿਕਾਰ ਸੰਗਠਨਾਂ ਦੇ ਆਗੂਆਂ ਐਡਵੋਕੇਟ ਜਗਦੀਪ ਸਿੰਘ ਰੰਧਾਵਾ, ਗੁਰਜੀਤ ਸਿੰਘ ਤਰਸਿੱਕਾ, ਬਾਬਾ ਦਰਸ਼ਨ ਸਿੰਘ, ਗੁਰਬਚਨ ਸਿੰਘ, ਸਤਨਾਮ ਸਿੰਘ, ਪ੍ਰਵੀਨ ਕੁਮਾਰ ਆਦਿ ਨੇ ਕਿਹਾ ਕਿ ...

ਪੂਰੀ ਖ਼ਬਰ »

ਖਾਣ ਵਾਲੇ ਤੇਲ 'ਚ ਮਿਲਾਵਟ ਨੂੰ ਰੋਕਣ ਲਈ ਜ਼ਿਲ੍ਹੇ 'ਚ 14 ਤੱਕ ਵਿਸ਼ੇਸ਼ ਮੁਹਿੰਮ ਸ਼ੁਰੂ-ਫੂਡ ਸੇਫਟੀ ਅਫ਼ਸਰ

ਤਰਨ ਤਾਰਨ, 8 ਅਗਸਤ (ਹਰਿੰਦਰ ਸਿੰਘ)- ਸਿਹਤ ਵਿਭਾਗ ਵਲੋਂ ਖਾਣ ਵਾਲੇ ਤੇਲਾਂ ਵਿਚ ਮਿਲਾਵਟ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ ਤੇ ਇਹ ਮੁਹਿੰਮ 14 ਅਗਸਤ ਤੱਕ ਲਗਾਤਾਰ ਜਾਰੀ ਰਹੇਗੀ | ਇਸ ਮੁਹਿੰਮ ਤਹਿਤ ਫੂਡ ਸੇਫਟੀ ਅਫਸਰ ਅਸ਼ਵਨੀ ਸ਼ਰਮਾ ਅਤੇ ਫੂਡ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸ ਫੈੱਡਰੇਸ਼ਨ ਪੱਟੀ ਬਲਾਕ ਦਾ ਚੋਣ ਇਜਲਾਸ ਸਮਾਪਤ

ਪੱਟੀ, 8 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਕਾਲੇਕੇ)- ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਪੱਟੀ ਬਲਾਕ ਦਾ ਚੋਣ ਇਜਲਾਸ ਰਾਜ ਸਿੰਘ, ਯੋਧਬੀਰ ਸ਼ਰਮਾ, ਬਲਬੀਰ ਸਿੰਘ ਚੀਮਾ ਦੀ ਸਾਂਝੀ ਅਗਵਾਈ ਹੇਠ ਕੀਤਾ ਗਿਆ | ਚੋਣ ਇਜਲਾਸ ਮੌਕੇ ਇਕੱਤਰ ਮੁਲਾਜ਼ਮ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਨੇ ਫੂਕਿਆ ਕੇਂਦਰ ਦਾ ਪੁਤਲਾ

ਫਤਿਆਬਾਦ, 8 ਅਗਸਤ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਵਿਖੇ ਬਿਜਲੀ ਐਕਟ 2020 ਦੇ ਵਿਰੋਧ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਟਾਂਡਾ ਵਲੋਂ ਨਾਅਰੇਬਾਜ਼ੀ ਕਰਦਿਆਂ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂ ...

ਪੂਰੀ ਖ਼ਬਰ »

ਬਾਬਾ ਸੁਰਿੰਦਰ ਸਿੰਘ ਗੱਗੋਬੂਹਾ ਦੇ ਪਰਿਵਾਰ ਵਲੋਂ ਅਖੰਡ ਪਾਠ ਆਰੰਭ

ਝਬਾਲ, 8 ਅਗਸਤ (ਸਰਬਜੀਤ ਸਿੰਘ)- ਬ੍ਰਹਮ ਗਿਆਨੀ ਸੰਤ ਬਾਬਾ ਬੀਰ ਸਿੰਘ ਸ਼ਹੀਦ ਦੀ ਅੰਸ-ਬੰਸ ਪੰਜਵੀਂ ਪੁਸ਼ਤ ਬਾਬਾ ਸੁਰਿੰਦਰ ਸਿੰਘ ਗੱਗੋਬੂਹਾ ਮੁੱਖ ਸੇਵਦਾਰ ਗੁਰਦੁਆਰਾ ਦਮਦਮਾ ਸਾਹਿਬ ਜੀ ਗੱਗੋਬੂਹਾ, ਜੋ ਪਿਛਲੇ ਦਿਨੀਂ ਸੱਚਖੰਡ ਵਾਸ ਕਰ ਗਏ ਸਨ | ਉਨ੍ਹਾਂ ਦੇ ...

ਪੂਰੀ ਖ਼ਬਰ »

ਉੱਘੇ ਪੰਜਾਬੀ ਗਾਇਕ ਦੇਵ ਖਹਿਰਾ ਦੇ ਪੰਜਾਬੀ ਗੀਤ 'ਪ੍ਰੀਵੈਡਿੰਗ' ਨੂੰ ਭਰਵਾਂ ਹੁੰਗਾਰਾ

ਖਡੂਰ ਸਾਹਿਬ, 8 ਅਗਸਤ (ਰਸ਼ਪਾਲ ਸਿੰਘ ਕੁਲਾਰ)- ਬੀਤੇ ਦਿਨੀਂ ਐੱਚ.ਏ. ਰਿਕਾਰਡਿੰਗ ਕੰਪਨੀ ਅਤੇ ਜੱਸ ਫੈਜਪੁਰੀ ਵਲੋਂ ਯੂ-ਟਿਊਬ 'ਤੇ ਉੱਘੇ ਪੰਜਾਬੀ ਗਾਇਕ ਦੇਵ ਖਹਿਰਾ ਦੇ ਰਿਲੀਜ਼ ਕੀਤੇ ਪੰਜਾਬੀ ਗੀਤ 'ਪ੍ਰੀਵੈਡਿੰਗ' ਨੂੰ ਦਰਸ਼ਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ...

ਪੂਰੀ ਖ਼ਬਰ »

ਪਸ਼ੂ ਧਨ ਬਚਾਉਣ ਦਾ ਪ੍ਰਬੰਧ ਕਰੇ ਸਰਕਾਰ-ਕਿਸਾਨ ਸਭਾ

ਤਰਨ ਤਾਰਨ, 8 ਅਗਸਤ (ਪਰਮਜੀਤ ਜੋਸ਼ੀ)-ਕੁੱਲ ਹਿੰਦ ਕਿਸਾਨ ਸਭਾ ਜ਼ਿਲ੍ਹਾ ਕਮੇਟੀ ਤਰਨ ਤਾਰਨ ਦੀ ਮੀਟਿੰਗ ਬਲਦੇਵ ਸਿੰਘ ਧੂੰਦਾ, ਕੁਲਬੀਰ ਸਿੰਘ ਕਸੇਲ ਤੇ ਰਣਜੀਤ ਸਿੰਘ ਬਹਾਦਰ ਨਗਰ ਦੀ ਪ੍ਰਧਾਨਗੀ ਹੇਠ | ਇਸ ਮੌਕੇ ਸਕੱਤਰ ਦਵਿੰਦਰ ਸੋਹਲ ਤੇ ਬਲਕਾਰ ਸਿੰਘ ਵਲਟੋਹਾ ਨੇ ...

ਪੂਰੀ ਖ਼ਬਰ »

ਧਫੜੀ ਰੋਗ ਦੇ ਟਾਕਰੇ ਲਈ ਜ਼ਿਲ੍ਹੇ 'ਚ 25 ਟੀਮਾਂ ਕੰਮ ਕਰ ਰਹੀਆਂ-ਡੀ.ਸੀ.

ਤਰਨ ਤਾਰਨ, 8 ਅਗਸਤ (ਹਰਿੰਦਰ ਸਿੰਘ)- ਪੰਜਾਬ ਦੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਜ਼ਿਲ੍ਹੇ ਦੇ ਕੀਤੇ ਦੌਰੇ ਦੌਰਾਨ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ ਦੇ ਮੱਦੇਨਜ਼ਰ ਵਿਭਾਗ ਵਲੋਂ ਪਿੰਡ-ਪਿੰਡ ਜਾ ਕੇ ਬਿਮਾਰੀ ਪਸ਼ੂਆਂ ਦਾ ਇਲਾਜ ਕੀਤਾ ...

ਪੂਰੀ ਖ਼ਬਰ »

ਪੈਟਰੋਲ ਪੰਪ ਤੋਂ 13 ਹਜ਼ਾਰ ਰੁਪਏ ਤੇ ਮੋਬਾਈਲ ਲੁੱਟਿਆ

ਪੱਟੀ, 8 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਥਾਣਾ ਪੱਟੀ ਸਿਟੀ ਅਧੀਨ ਪੈਂਦੇ ਪਿੰਡ ਕੈਰੋਂ ਵਿਖੇ ਬੀਤੀ ਰਾਤ 8 ਵਜੇ 3 ਅਣਪਛਾਤੇ ਵਿਅਕਤੀਆਂ ਨੇ ਐਮ.ਆਈ. ਕੰਪਨੀ ਦਾ ਮੋਬਾਈਲ ਫੋਨ ਅਤੇ 13 ਹਜ਼ਾਰ ਰੁਪਏ ਖੋਹ ਲਏ ਅਤੇ ਫਰਾਰ ਹੋ ਗਏ | ਥਾਣਾ ਪੱਟੀ ਮੁਖੀ ...

ਪੂਰੀ ਖ਼ਬਰ »

ਲਾਹੌਰ ਚੌਕ 'ਚ ਕਿਸਾਨ ਮਜ਼ਦੂਰ ਜਥੇਬੰਦੀ ਨੇ ਕੇਂਦਰ ਦੇ ਪੁਤਲੇ ਫੂਕੇ

ਪੱਟੀ, 8 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਲਾਹੌਰ ਚੌਕ ਪੱਟੀ ਵਿਖੇ ਆਪਣੀਆਂ ਮੰਗਾਂ ਦੇ ਸਬੰਧ ਵਿਚ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਹਰਪ੍ਰੀਤ ...

ਪੂਰੀ ਖ਼ਬਰ »

ਵਸੀਕਾ ਨਵੀਸ, ਅਸ਼ਟਾਮ ਫਰੋਸ਼ਾਂ ਵਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਪੱਟੀ, 8 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਕਾਲੇਕੇ)- ਤਹਿਸੀਲ ਕੰਪਲੈਕਸ ਪੱਟੀ ਦੇ ਸਾਰੇ ਵਸੀਕਾ ਨਵੀਸ, ਵਕੀਲਾਂ ਅਸ਼ਟਾਮ ਫਰੋਸ਼ ਟਾਈਪਿਸਟਾ ਅਤੇ ਫੋਟੋ ਸਟੇਟਾਂ ਵਾਲਿਆਂ ਆਪਣੀਆਂ ਦੁਕਾਨਾਂ ਬੰਦ ਕਰਕੇ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ...

ਪੂਰੀ ਖ਼ਬਰ »

ਰੰਜਿਸ਼ ਤਹਿਤ ਸੱਟਾਂ ਮਾਰ ਕੀਤਾ ਜ਼ਖਮੀ, ਕੇਸ ਦਰਜ

ਤਰਨ ਤਾਰਨ, 8 ਅਗਸਤ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਰੰਜਿਸ਼ ਤਹਿਤ ਇਕ ਵਿਅਕਤੀ ਨੂੰ ਸੱਟਾਂ ਮਾਰ ਕੇ ਜ਼ਖਮੀ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਸਦਰ ਪੱਟੀ ਵਿਖੇ ਗੁਰਜਿੰਦਰ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ

ਸ਼ਾਹਬਾਜਪੁਰ, 8 ਅਗਸਤ (ਪਰਦੀਪ ਬੇਗੇਪੁਰ)- ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਜਾ ਰਹੇ ਬਿਜਲੀ ਐਕਟ 2020 ਦੇ ਵਿਰੋਧ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਬਾਬਾ ਸੁਰਜਣ ਦੇ ਆਗੂ ਨਰੰਜਣ ਸਿੰਘ ਬਗਰਾੜੀ ਪ੍ਰਧਾਨ ਰੇਸ਼ਮ ਸਿੰਘ ਘੁਰਕਵਿੰਡ ਸਕੱਤਰ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਝੇ ਮੋਰਚੇ ਦੇ ਸੱਦੇ 'ਤੇ ਮਜ਼ਦੂਰਾਂ ਦੀਆਂ ਮੰਗਾਂ ਲੈ ਕੇ ਡੀ.ਸੀ. ਨੂੰ ਮੰਗ ਪੱਤਰ

ਤਰਨ ਤਾਰਨ, 8 ਅਗਸਤ (ਹਰਿੰਦਰ ਸਿੰਘ)- ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਝੇ ਮੋਰਚੇ ਦੇ ਸੱਦੇ ਤੇ ਪੰਜਾਬ ਖੇਤ ਮਜ਼ਦੂਰ ਸਭਾ ਦੇ ਆਗੂ ਰਛਪਾਲ ਸਿੰਘ ਘੁਰਕਵਿੰਡ, ਦਿਹਾਤੀ ਮਜ਼ਦੂਰ ਸਭਾ ਦੇ ਆਗੂ ਕਰਮ ਸਿੰਘ ਫਤਿਆਬਾਦ, ਮਜ਼ਦੂਰ ਮੁਕਤੀ ਮੋਰਚਾ ਦੇ ਆਗੂ ਬਲਵਿੰਦਰ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਜਥੇਬੰਦੀ ਨੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ

ਜੀਓਬਾਲਾ, 8 ਅਗਸਤ (ਰਜਿੰਦਰ ਸਿੰਘ ਰਾਜੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਦੇ ਜ਼ੋਨ ਅਗਾੜਾ ਪਿਛਾੜਾ ਵਲੋਂ ਪਿੰਡ ਜੀਓਬਾਲਾ ਵਿਖੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ | ਪੁਤਲਾ ਫੂਕਦੇ ਸਮੇਂ ਜ਼ੋਨ ਪ੍ਰਧਾਨ ਸਲਵਿੰਦਰ ਸਿੰਘ ਜੀਓਬਾਲਾ, ਮੁਖਤਿਆਰ ਸਿੰਘ ...

ਪੂਰੀ ਖ਼ਬਰ »

ਸਰਾਏ ਅਮਾਨਤ ਖਾਂ 'ਚ ਕੇਂਦਰ ਤੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ

ਸਰਾਏ ਅਮਾਨਤ ਖਾਂ, 8 ਅਗਸਤ (ਨਰਿੰਦਰ ਸਿੰਘ ਦੋਦੇ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਜਿੱਥੇ ਪੰਜਾਬ ਭਰ 'ਚ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਗਏ ਉੱਥੇ ਜ਼ਿਲ੍ਹੇ ਤਰਨ ਤਾਰਨ ਵਿਚ ਵੀ ਦਰਜਨਾਂ ਥਾਵਾਂ 'ਤੇ ਪੁਤਲੇ ਫੂਕੇ ਗਏ | ਜਾਣਕਾਰੀ ਦਿੰਦਿਆ ਕਿਸਾਨ ਆਗੂ ਗੁਰਜੀਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX