ਤਾਜਾ ਖ਼ਬਰਾਂ


⭐ਮਾਣਕ - ਮੋਤੀ⭐
. . .  15 minutes ago
⭐ਮਾਣਕ - ਮੋਤੀ⭐
ਕੈਨੇਡਾ ਵਿਚ ਭਾਰਤੀ ਹਾਈ ਕਮਿਸ਼ਨ ਨੇ ਟੋਰਾਂਟੋ ਵਿਚ ਭਗਵਦ ਗੀਤਾ ਪਾਰਕ ਦੀ ਭੰਨਤੋੜ ਨੂੰ "ਨਫ਼ਰਤ ਅਪਰਾਧ" ਕਰਾਰ ਦਿੱਤਾ, ਜਾਂਚ ਦੀ ਕੀਤੀ ਮੰਗ
. . .  1 day ago
ਭਾਰਤ ਨੇ ਦੂਜੇ ਟੀ-20 ਚ 16 ਦੌੜਾਂ ਨਾਲ ਹਰਾਇਆ ਦੱਖਣੀ ਅਫ਼ਰੀਕਾ
. . .  1 day ago
ਭਾਰਤ, ਨਿਊਜ਼ੀਲੈਂਡ ਨੇਵੀ ਨੇ ਵ੍ਹਾਈਟ ਸ਼ਿਪਿੰਗ ਇਨਫਰਮੇਸ਼ਨ ਐਕਸਚੇਂਜ ਸਮਝੌਤੇ 'ਤੇ ਕੀਤੇ ਹਸਤਾਖ਼ਰ
. . .  1 day ago
ਗਾਇਕ ਜੀ ਖ਼ਾਨ ਵਲੋਂ ਮੁਆਫ਼ੀ ਮੰਗਣ ਸਮੇਂ ਦੋ ਧੜਿਆਂ ਵਿਚਾਲੇ ਜ਼ਬਰਦਸਤ ਲੜਾਈ ਕਾਰਨ ਸਥਿਤੀ ਤਣਾਅਪੂਰਨ ਬਣੀ
. . .  1 day ago
ਲੁਧਿਆਣਾ ,2 ਅਕਤੂਬਰ (ਪਰਮਿੰਦਰ ਸਿੰਘ ਆਹੂਜਾ ) -ਸਥਾਨਕ ਸੰਗਲਾ ਸ਼ਿਵਾਲਾ ਮੰਦਿਰ ਵਿਚ ਅੱਜ ਦੇਰ ਸ਼ਾਮ ਗਾਇਕ ਜੀ ਖ਼ਾਨ ਵਲੋਂ ਮੁਆਫ਼ੀ ਮੰਗਣ ਸਮੇਂ ਹਿੰਦੂ ...
ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20 - ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
3- ਜੰਮੂ ਅਤੇ ਕਸ਼ਮੀਰ : ਪੁਲਵਾਮਾ ਵਿਚ ਐਸ.ਪੀ.ਓ. ਜਾਵੇਦ ਅਹਿਮਦ ਡਾਰ ਨੂੰ ਅੰਤਿਮ ਸ਼ਰਧਾਂਜਲੀ ਭੇਟ
. . .  1 day ago
ਦਿੱਲੀ : ਚੋਣ ਲੜਨ ਦਾ ਕੋਈ ਇਰਾਦਾ ਨਹੀਂ ਹੈ -ਅਦਾਕਾਰਾ ਕੰਗਨਾ ਰਣੌਤ
. . .  1 day ago
3 ਅਕਤੂਬਰ ਨੂੰਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦਾ 17 ਜਗ੍ਹਾ ਰੇਲ ਚੱਕਾ ਜਾਮ
. . .  1 day ago
ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- 5 ਓਵਰਾਂ ਬਾਅਦ ਭਾਰਤ 49/0
. . .  1 day ago
ਮੁੰਬਈ, 2 ਅਕਤੂਬਰ-ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- 5 ਓਵਰਾਂ ਬਾਅਦ ਭਾਰਤ 49/0
ਤਿੰਨ ਮੋਟਰਸਾਈਕਲ ਸਵਾਰਾਂ ਨੇ ਮੈਡੀਕੋਜ ਦੀ ਦੁਕਾਨ ਤੋਂ ਲੈਪਟੋਪ, ਮੋਬਾਈਲ ਤੇ ਨਗਦੀ ਲੁੱਟੀ
. . .  1 day ago
ਜੈਤੋ, 2 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਤਿੰਨ ਮੋਟਰਸਾਈਕਲ ਸਵਾਰਾਂ ਵਲੋਂ ਰਾਮਦਾਸ ਮੈਡੀਕੋਜ ਦੀ ਦੁਕਾਨ ਤੋਂ ਇਕ ਲੈਪਟੋਪ, ਮੋਬਾਈਲ ਤੇ ਨਗਦੀ ਲੁੱਟ ਕੇ ਲੈ ਜਾਣ ਦਾ ਪਤਾ ਲੱਗਿਆ ਹੈ। ਰਾਮਦਾਸ ਮੈਡੀਕੋਜ...
ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- ਟਾਸ ਜਿੱਤ ਕੇ ਦੱਖਣੀ ਅਫ਼ਰੀਕਾ ਵਲੋਂ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  1 day ago
ਮੁੰਬਈ, 2 ਅਕਤੂਬਰ-ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- ਟਾਸ ਜਿੱਤ ਕੇ ਦੱਖਣੀ ਅਫ਼ਰੀਕਾ ਵਲੋਂ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
ਸਾਕਾ ਪੰਜਾ ਸਾਹਿਬ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮਨਾਇਆ ਗਿਆ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ, 2ਅਕਤੂਬਰ (ਨਿੱਕੂਵਾਲ)- ਸਾਕਾ ਪੰਜਾ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਦੀਵਾਨ ਹਾਲ 'ਚ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ 'ਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ...
ਪੰਜਾਬ 'ਚ ਕਰੀਬ 50 ਲੱਖ ਘਰਾਂ ਨੂੰ ਸਤੰਬਰ ਮਹੀਨੇ ਦਾ ਜ਼ੀਰੋ ਬਿਜਲੀ ਬਿੱਲ ਆਇਆ: ਭਗਵੰਤ ਮਾਨ
. . .  1 day ago
ਅਹਿਮਦਾਬਾਦ, 2 ਅਕਤੂਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਨ੍ਹੀਂ ਦਿਨੀਂ ਗੁਜਰਾਤ ਦੌਰੇ 'ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ 'ਚ ਕੇਵਲ 6 ਮਹੀਨੇ ਪਹਿਲਾਂ ਸਾਡੀ ਸਰਕਾਰ ਬਣੀ ਅਤੇ ਅਸੀਂ ਆਪਣਾ ਵਾਅਦਾ ਪੂਰਾ...
ਪੋਪ ਫਰਾਂਸਿਸ ਨੇ ਰੂਸੀ ਰਾਸ਼ਟਰਪਤੀ ਪੁਤਿਨ ਨੂੰ ਜੰਗ ਖ਼ਤਮ ਕਰਨ ਦੀ ਕੀਤੀ ਅਪੀਲ
. . .  1 day ago
ਨਵੀਂ ਦਿੱਲੀ, ਪੋਪ ਫਰਾਂਸਿਸ ਨੇ ਰੂਸੀ ਰਾਸ਼ਟਰਪਤੀ ਪੁਤਿਨ ਨੂੰ ਜੰਗ ਖ਼ਤਮ ਕਰਨ ਦੀ ਅਪੀਲ ਕੀਤੀ ਹੈ।
ਝੋਨੇ ਦੀ ਖ਼ਰੀਦ ਅਤੇ ਢੋਆ-ਢੁਆਈ 'ਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀ ਕੀਤੀ ਜਾਵੇਗੀ: ਗੋਲਡੀ ਕੰਬੋਜ
. . .  1 day ago
ਮੰਡੀ ਘੁਬਾਇਆ, 2 ਅਕਤੂਬਰ (ਅਮਨ ਬਵੇਜਾ)- ਫੋਕਲ ਪੁਆਇੰਟ ਮੰਡੀ ਘੁਬਾਇਆ 'ਚ ਝੋਨੇ ਦੀ ਆਮਦ ਸ਼ੁਰੂ ਹੋਣ ਤੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਗੋਲਡੀ ਕੰਬੋਜ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ ਅਤੇ ਇਸ ਦੌਰਾਨ ਐੱਸ.ਡੀ.ਐੱਮ. ਰਵਿੰਦਰ ਸਿੰਘ ਅਰੋੜਾ...
ਸੀ.ਆਈ.ਏ. ਸਟਾਫ਼ ਮਾਨਸਾ ਦੇ ਇੰਚਾਰਜ ਖ਼ਿਲਾਫ਼ ਮੁਕੱਦਮਾ ਦਰਜ, ਕੀਤਾ ਬਰਖ਼ਾਸਤ
. . .  1 day ago
ਚੰਡੀਗੜ੍ਹ, 2 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਮਾਨਸਾ ਪੁਲਿਸ ਦੀ ਹਿਰਾਸਤ 'ਚੋਂ ਗੈਂਗਸਟਰ ਦੀਪਕ ਟੀਨੂੰ ਦੇ ਫ਼ਰਾਰ ਹੋਣ ਦੇ ਮਾਮਲੇ 'ਚ ਡੀ.ਜੀ.ਪੀ. ਗੌਰਵ ਯਾਦਵ ਨੇ ਅਫ਼ਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਹੈ। ਇਸ ਮਾਮਲੇ 'ਚ ਦੋਸ਼ੀ ਪੁਲਿਸ...
ਜੰਮੂ-ਕਸ਼ਮੀਰ: ਪੁਲਵਾਮਾ 'ਚ ਹੋਇਆ ਅੱਤਵਾਦੀ ਹਮਲਾ, ਇਕ ਪੁਲਿਸ ਕਰਮਚਾਰੀ ਦੀ ਮੌਤ
. . .  1 day ago
ਸ਼੍ਰੀਨਗਰ, 2 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀਆਂ ਨੇ ਸੀ.ਆਰ.ਪੀ.ਐੱਫ. ਅਤੇ ਪੁਲਿਸ ਦੀ ਸਾਂਝੀ ਪਾਰਟੀ 'ਤੇ ਗੋਲੀਬਾਰੀ ਕੀਤੀ, ਜਿਸ 'ਚ ਇਕ ਪੁਲਿਸ ਜਵਾਨ ਦੀ ਮੌਤ ਹੋ ਗਈ ਜਦਕਿ ਇਕ ਸੀ.ਆਰ.ਪੀ.ਐੱਫ. ਦਾ ਜਵਾਨ...
ਰਿਸ਼ੀ ਵਿਹਾਰ 'ਚ ਹੋਈ ਲੁੱਟ ਖੋਹ ਦੀ ਸੁਲਝੀ ਗੁੱਥੀ, ਘਰ 'ਚ ਕੰਮ ਕਰਦੇ ਤਰਖਾਣ ਨੇ ਹੀ ਕਰਵਾਈ ਸੀ ਲੁੱਟ
. . .  1 day ago
ਅੰਮ੍ਰਿਤਸਰ, 2 ਅਕਤੂਬਰ (ਰੇਸ਼ਮ ਸਿੰਘ)-ਸਥਾਨਕ ਮਜੀਠਾ ਰੋਡ ਦੇ ਇਲਾਕੇ ਰਿਸ਼ੀ ਵਿਹਾਰ ਵਿਖੇ ਲੁੱਟ ਖੋਹ ਦੀ ਗੁੱਥੀ ਸੁਲਝ ਗਈ ਹੈ। ਇਸ ਮਾਮਲੇ 'ਚ ਕੰਮ ਕਰਦੇ ਤਰਖਾਣ ਸਮੇਤ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਕੋਲੋਂ ਲੁੱਟ ਦਾ ਮਾਲ...
ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਮੰਤਰੀ ਈ.ਟੀ.ਓ. ਦੇ ਦਫ਼ਤਰ ਦੇ ਬਾਹਰ ਦਿੱਤਾ ਰੋਸ ਧਰਨਾ
. . .  1 day ago
ਜੰਡਿਆਲਾ ਗੁਰੂ, 2 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ 'ਤੇ ਬਲਾਕ ਤਰਸਿੱਕਾ ਵਲੋਂ ਜਨਰਲ ਸਕੱਤਰ ਦਲਜਿੰਦਰ ਕੌਰ ਉਦੋਨੰਗਲ ਦੀ ਅਗਵਾਈ ਹੇਠ ਆਂਗਣਵਾੜੀ...
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਧਰਮਕੋਟ (ਮੋਗਾ) ਦਾਣਾ ਮੰਡੀ ਦਾ ਕੀਤਾ ਗਿਆ ਦੌਰਾ
. . .  1 day ago
ਮੋਗਾ, 2 ਅਕਤੂਬਰ-ਅੱਜ ਦੁਪਿਹਾਰ ਵੇਲੇ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੋਗਾ ਜ਼ਿਲ੍ਹੇ ਦੀ ਧਰਮਕੋਟ ਦਾਣਾ ਮੰਡੀ ਦਾ ਦੌਰਾ ਕੀਤਾ ਗਿਆ ਅਤੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ।
ਮੋਟਰਸਾਈਕਲ ਖੋਹ ਕੇ ਭੱਜ ਰਹੇ ਲੁਟੇਰਿਆਂ ਵਲੋਂ ਚਲਾਈ ਗੋਲੀ ਨਾਲ ਇਕ ਜ਼ਖ਼ਮੀ
. . .  1 day ago
ਅਜਨਾਲਾ, 2 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੀ ਦੇਰ ਰਾਤ ਪਿੰਡ ਸਾਰੰਗਦੇਵ ਨੇੜਿਓਂ ਮੋਟਰਸਾਈਕਲ ਖੋਹ ਕੇ ਫ਼ਰਾਰ ਹੋ ਰਹੇ ਲੁਟੇਰਿਆਂ ਵਲੋਂ ਗੋਲੀ ਚਲਾਉਣ ਨਾਲ ਸਰਹੱਦੀ ਪਿੰਡ ਬਲੜਵਾਲ ਆਬਾਦੀ ਹਰਨਾਮ ਸਿੰਘ ਦਾ ਰਹਿਣ...
ਸਾਢੇ ਪੰਜ ਕਿੱਲੋ ਹੈਰੋਇਨ ਸਮੇਤ ਤਸਕਰ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 2 ਅਕਤੂਬਰ (ਰੇਸ਼ਮ ਸਿੰਘ)- ਪੁਲਿਸ ਵਲੋਂ ਸਾਢੇ ਪੰਜ ਕਿਲੋਗ੍ਰਾਮ ਹੈਰੋਇਨ ਸਮੇਤ ਇਕ ਤਸਕਰ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਗਈ ਹੈ। ਐੱਸ.ਟੀ.ਐੱਫ. ਵਲੋਂ ਇਸ ਦਾ ਖ਼ੁਲਾਸਾ ਪ੍ਰੈੱਸ ਕਾਨਫ਼ਰੰਸ...
ਇੰਡੋਨੇਸ਼ੀਆ: ਫੁੱਟਬਾਲ ਸਟੇਡੀਅਮ 'ਚ ਹੋਈ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 174 ਹੋਈ
. . .  1 day ago
ਜਕਾਰਤਾ, 2 ਅਕਤੂਬਰ- ਇੰਡੋਨੇਸ਼ੀਆ 'ਚ ਬੀਤੀ ਰਾਤ ਨੂੰ ਫੁੱਟਬਾਲ ਮੈਚ ਦੌਰਾਨ ਹੋਏ ਦੰਗਿਆਂ 'ਚ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 174 ਹੋ ਗਈ ਹੈ। ਮਰਨ ਵਾਲਿਆਂ 'ਚ ਬੱਚੇ ਅਤੇ ਪੁਲਿਸ ਅਧਿਕਾਰੀ ਵੀ ਸ਼ਾਮਿਲ ਹਨ...
ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਗੁਰੂ ਹਰਸਹਾਏ ਵਿਖੇ ਕੱਢਿਆ ਰੋਸ ਮਾਰਚ
. . .  1 day ago
ਗੁਰੂ ਹਰਸਹਾਏ, 2 ਅਕਤੂਬਰ (ਹਰਚਰਨ ਸਿੰਘ ਸੰਧੂ,ਕਪਿਲ ਕੰਧਾਰੀ )-ਆਲ ਪੰਜਾਬ ਆਂਗਣਵਾੜੀ ਵਰਕਰ ਤੇ ਹੈਲਪਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਅਤੇ ਮਸਲਿਆਂ ਨੂੰ ਲੈ ਕੇ ਗੂਰੂ ਹਰਸਹਾਏ ਵਿਖੇ ਰੋਸ ਮਾਰਚ ਕੱਢਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਰੇਲਵੇ ਪਾਰਕ ਵਿਚ ਵੱਡੀ ਗਿਣਤੀ 'ਚ‌ ਇਕੱਤਰਤਾ ਕਰ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਮੈਂ ਕੰਮਾਂ ਨਾਲ ਹੀ ਆਪਣੇ-ਆਪ ਨੂੰ ਬਹੁਗਿਣਤੀ ਵਾਲਾ ਕੀਤਾ ਹੈ। -ਨੈਪੋਲੀਅਨ ਬੋਨਾਪਾਰਟ

ਖੇਡ ਸੰਸਾਰ

ਰਾਸ਼ਟਰਮੰਡਲ ਖੇਡਾਂ 'ਚ ਅਜੇਤੂ ਰਹੀ ਪੀ.ਵੀ. ਸਿੰਧੂ

ਨਵੀਂ ਦਿੱਲੀ, 8 ਅਗਸਤ (ਏਜੰਸੀ)-ਰਾਸ਼ਟਰਮੰਡਲ ਖੇਡਾਂ 2022 'ਚ ਬੈਡਮਿੰਟਨ ਸਟਾਰ ਪੀ.ਵੀ. ਸਿੰਧੂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ ਹੈ | ਫਾਈਨਲ ਮੈਚ 'ਚ ਸਿੰਧੂ ਨੇ ਕੈਨੇਡਾ ਦੀ ਮਿਸ਼ੇਲ ਲੀ ਨੂੰ 21-15, 21-13 ਨਾਲ ਹਰਾ ਕੇ ਸੋਨ ਤਗਮਾ ਆਪਣੇ ਨਾਂਅ ਕੀਤਾ | ਪਹਿਲੇ ਭਾਰਤ ਲਈ ਟੀਮ ਮੈਚ 'ਚ ਉਨ੍ਹਾਂ ਆਪਣੇ ਸਾਰੇ ਚਾਰ ਮੁਕਾਬਲੇ ਜਿੱਤੇ | ਇਸ ਦੇ ਬਾਅਦ ਮਹਿਲਾ ਸਿੰਗਲ 'ਚ ਵੀ ਉਨ੍ਹਾਂ ਸਾਰੇ 5 ਮੈਚ ਜਿੱਤ ਕੇ ਸੋਨ ਤਗਮਾ ਆਪਣੇ ਨਾਂਅ ਕੀਤਾ | ਇਸ ਦੌਰਾਨ 9 ਮੈਚਾਂ 'ਚ ਉਨ੍ਹਾਂ ਨੇ 19 ਗੇਮਾਂ ਖੇਡੀਆਂ ਅਤੇ 18 'ਚ ਜਿੱਤ ਹਾਸਲ ਕੀਤੀ | ਸਿਰਫ ਇਕ ਗੇਮ 'ਚ ਉਸ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ | ਇਸ ਦੇ ਨਾਲ ਹੀ ਸਿੰਧੂ ਨੇ 2014 ਦੇ ਗਲਾਗਗੋ ਰਾਸ਼ਟਰਮੰਡਲ ਖੇਡਾਂ ਦੇ ਸੈਮੀਫਾਈਨਲ 'ਚ ਉਨ੍ਹਾਂ ਦੇ ਖ਼ਿਲਾਫ਼ ਮਿਲੀ ਹਾਰ ਦਾ ਬਦਲਾ ਵੀ ਚੁਕਦਾ ਕਰ ਦਿੱਤਾ | ਸਿੰਧੂ ਨੇ 2014 'ਚ ਕਾਂਸੀ ਤਗਮਾ ਜਿੱਤਿਆ ਸੀ, ਜਦਕਿ ਮਿਸ਼ੇਲ ਸੋਨ ਤਗਮਾ ਜਿੱਤਣ 'ਚ ਸਫਲ ਰਹੀ ਸੀ |
ਮਹਿਲਾ ਸਿੰਗਲ 'ਚ ਪ੍ਰਦਰਸ਼ਨ
ਮਹਿਲਾ ਸਿੰਗਲ 'ਚ ਸਿੰਧੂ ਦਾ ਪਹਿਲਾ ਮੁਕਾਬਲਾ ਮਾਲਦੀਵ ਦੀ ਫਤਿਮਾ ਅਬਦੁੱਲ ਰੱਜਾਕ ਨਾਲ ਸੀ ਅਤੇ ਸਿੰਧੂ ਨੇ ਇਹ ਮੁਕਾਬਲਾ ਅਸਾਨੀ ਜਿੱਤ ਲਿਆ | ਉਸ ਨੇ ਫਤਿਮਾ ਨੂੰ 21-4, 21-11 ਦੇ ਅੰਤਰ ਨਾਲ ਹਰਾ ਕੇ ਦੂਸਰੇ ਦੌਰ 'ਚ ਪ੍ਰਵੇਸ਼ ਕੀਤਾ | ਸਿੰਧੂ ਦਾ ਦੂਸਰਾ ਮੁਕਾਬਲਾ ਯੁਗਾਂਡਾ ਦੀ ਹੁਸੀਨਾ ਕੁਬੁਗਾਬੇ ਨਾਲ ਸੀ ਅਤੇ ਸਿੰਧੂ ਨੇ ਇਹ ਮੈਚ ਵੀ 21-10, 21-9 ਨਾਲ ਜਿੱਤ ਲਿਆ | ਇਸ ਨਾਲ ਉਸ ਨੇ ਕੁਆਰਟਰ ਫਾਈਨਲ 'ਚ ਜਗਾ ਬਣਾਈ | ਤੀਸਰੇ ਮੁਕਾਬਲੇ 'ਚ ਸਿੰਧੂ ਨੇ ਮਲੇਸ਼ੀਆ ਦੀ ਜਿਨ ਵੇਈ ਗੋਹ ਨੂੰ 19-21, 21-14, 21-18 ਦੇ ਅੰਤਰ ਨਾਲ ਹਰਾ ਕੇ ਜਿੱਤ ਦਰਜ ਕੀਤੀ | ਰਾਸ਼ਟਰਮੰਡਲ ਖੇਡਾਂ 'ਚ ਪਹਿਲਾ ਮੌਕਾ ਸੀ, ਜਦ ਸਿੰਧੂ ਕੋਈ ਗੇਮ ਹਾਰੀ | ਇਹ ਮੈਚ ਵੀ ਉਸ ਨੇ ਜਿੱਤ ਕੇ ਸੈਮੀਫਾਈਨਲ 'ਚ ਪ੍ਰਵੇਸ਼ ਕੀਤਾ | ਸੈਮੀਫਾਈਨਲ 'ਚ ਉਸ ਨੇ ਜਿਯਾ ਯੇਓ ਨੂੰ 21-19, 21-17 ਦੇ ਅੰਤਰ ਨਾਲ ਹਰਾਇਆ ਅਤੇ ਫਾਈਨਲ 'ਚ ਜਗ੍ਹਾ ਬਣਾ ਲਈ | ਫਾਈਨਲ ਮੈਚ 'ਚ ਸਿੰਧੂ ਨੇ ਕੈਨੇਡਾ ਦੀ ਮਿਸ਼ੇਲ ਲੀ ਨੂੰ 21-15, 21-13 ਨਾਲ ਹਰਾ ਕੇ ਸੋਨ ਤਗਮਾ ਜਿੱਤਿਆ |]
ਰਾਸ਼ਟਰਮੰਡਲ 'ਚ ਸਿੰਧੂ ਦਾ ਕਮਾਲ
ਪੀ.ਵੀ. ਸਿੰਧੂ ਨੇ ਰਾਸ਼ਟਰਮੰਡਲ ਖੇਡਾਂ 'ਚ ਸੋਨ ਤਗਮਾ ਜਿੱਤ ਤੇ ਇਤਿਹਾਸ ਰਚ ਦਿੱਤਾ ਹੈ | ਰਾਸ਼ਟਰਮੰਡਲ ਖੇਡਾਂ 'ਚ ਇਹ ਸਿੰਧੂ ਦਾ ਚੌਥਾ ਤਗਮਾ ਹੈ ਅਤੇ ਮਹਿਲਾ ਸਿੰਗਲ 'ਚ ਪਹਿਲਾ ਸੋਨ ਤਗਮਾ ਹੈ | ਇਸ ਤੋਂ ਪਹਿਲਾਂ 2018 'ਚ ਉਸ ਨੇ ਚਾਂਦੀ ਅਤੇ 2014 'ਚ ਕਾਂਸੀ ਤਗਮਾ ਜਿੱਤਿਆ ਸੀ | 2018 'ਚ ਮਿਕਸ ਟੀਮ 'ਚ ਸੋਨ ਤਗਮਾ ਵੀ ਜਿੱਤਿਆ ਸੀ | ਉਨ੍ਹਾਂ ਇਸ ਟੂਰਨਾਮੈਂਟ 'ਚ ਬਿਨਾਂ ਕੋਈ ਮੈਚ ਗਵਾਏ ਸੋਨ ਤਗਮਾ ਜਿੱਤਿਆ | ਉਹ ਇਸ ਤੋਂ ਪਹਿਲੇ ਉਲੰਪਿਕ 'ਚ ਵੀ ਦੋ ਤਗਮੇ ਜਿੱਤ ਚੁੱਕੀ ਹੈ |

ਬੈਡਮਿੰਟਨ 'ਚ ਲਕਸ਼ੇ ਸੇਨ ਅਤੇ ਸਾਤਵਿਕਸਾਈਰਾਜ ਤੇ ਚਿਰਾਗ ਦੀ ਜੋੜੀ ਦਾ ਕਮਾਲ

ਬਰਮਿੰਘਮ, 8 ਅਗਸਤ (ਏਜੰਸੀ)- ਰਾਸ਼ਟਰਮੰਡਲ ਖੇਡਾਂ 'ਚ ਸੋਮਵਾਰ ਨੂੰ ਬੈਡਮਿੰਟਨ ਮੁਕਾਬਲੇ ਦੇ ਫਾਈਨਲ 'ਚ ਲਕਸ਼ੇ ਸੇਨ ਨੇ ਪੁਰਸ਼ ਸਿੰਗਲ ਦਾ ਸੋਨ ਤਗਮਾ ਜਿੱਤਿਆ | ਦੋ ਨੌਜਵਾਨ ਖਿਡਾਰੀਆਂ ਦਰਮਿਆਨ ਹੋਏ ਪੁਰਸ਼ ਸਿੰਗਲ ਫਾਈਨਲ 'ਚ ਦੁਨੀਆ ਦੇ 10ਵੇਂ ਨੰਬਰ ਦੇ ਖਿਡਾਰੀ ਅਤੇ ...

ਪੂਰੀ ਖ਼ਬਰ »

ਆਸਟ੍ਰੇਲੀਆ ਨੇ ਰਾਸ਼ਟਰਮੰਡਲ 'ਚ ਭਾਰਤ ਦਾ ਸੁਨਹਿਰੀ ਸੁਫ਼ਨਾ ਤੋੜਿਆ

ਲੰਡਨ, 8 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਭਾਰਤੀ ਪੁਰਸ਼ ਹਾਕੀ ਟੀਮ ਹੱਥੋਂ ਅੱਜ ਰਾਸ਼ਟਰਮੰਡਲ ਖੇਡਾਂ 'ਚ ਪਹਿਲੀ ਵਾਰ ਚੈਂਪੀਅਨ ਬਣਨ ਦਾ ਸੁਨਹਿਰੀ ਮÏਕਾ ਖੁੰਝ ਗਿਆ¢ ਆਸਟ੍ਰੇਲੀਆਈ ਟੀਮ ਨੇ ਟੀਮ ਇੰਡੀਆ ਨਾਲੋਂ ਬੇਹਤਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਜਿੱਤਿਆ¢ ...

ਪੂਰੀ ਖ਼ਬਰ »

ਏਸ਼ੀਆ ਕੱਪ ਲਈ ਭਾਰਤੀ ਟੀਮ 'ਚ ਕੋਹਲੀ ਤੇ ਕੇ.ਐਲ. ਰਾਹੁਲ ਦੀ ਵਾਪਸੀ

ਨਵੀਂ ਦਿੱਲੀ, 8 ਅਗਸਤ (ਏਜੰਸੀ)- ਸਾਬਕਾ ਕਪਤਾਨ ਵਿਰਾਟ ਕੋਹਲੀ ਅਤੇ ਫਿਰ ਤੋਂ ਫਿੱਟ ਉਪ-ਕਪਤਾਨ ਲੋਕੇਸ਼ ਰਾਹੁਲ ਦੀ ਏਸ਼ੀਆ ਕੱਪ ਲਈ ਚੁਣੀ ਗਈ 15 ਮੈਂਬਰੀ ਭਾਰਤੀ ਟੀਮ 'ਚ ਵਾਪਸੀ ਹੋਈ ਹੈ | ਜਦਕਿ ਅਨੁਭਵੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਪਿੱਠ ਦੀ ਸੱਟ ਕਾਰਨ ਬਾਹਰ ...

ਪੂਰੀ ਖ਼ਬਰ »

ਜੀ. ਸਾਥੀਆਨ ਨੇ ਫਸਵੇਂ ਮੈਚ 'ਚ ਜਿੱਤਿਆ ਕਾਂਸੀ ਤਗਮਾ

ਬਰਮਿੰਘਮ, 8 ਅਗਸਤ (ਏਜੰਸੀ)- ਟੇਬਲ ਟੈਨਿਸ 'ਚ ਜੀ. ਸਾਥੀਆਨ ਨੇ ਸੋਮਵਾਰ ਨੂੰ ਰਾਸ਼ਟਰਮੰਡਲ ਖੇਡਾਂ 2022 'ਚ ਪੁਰਸ਼ ਸਿੰਗਲ 'ਚ ਕਾਂਸੀ ਤਗਮਾ ਆਪਣਾ ਨਾਂਅ ਕੀਤਾ | ਸਾਥੀਆਨ ਨੇ ਕਾਂਸੀ ਤਗਮੇ ਦੇ ਮੁਕਾਬਲੇ 'ਚ ਮੇਜ਼ਬਾਨ ਇੰਗਲੈਂਡ ਦੇ ਪਾਲ ਡਿੰ੍ਰਕਹਾਲ ਨੂੰ ਸਖਤ ਮੁਕਾਬਲੇ 'ਚ 4-3 ...

ਪੂਰੀ ਖ਼ਬਰ »

ਸ਼ਰਥ ਨੇ 16 ਸਾਲ ਬਾਅਦ ਰਾਸ਼ਟਰਮੰਡਲ 'ਚ ਫਿਰ ਜਿੱਤਿਆ ਸੋਨ ਤਗਮਾ

ਬਰਮਿੰਘਮ, 8 ਅਗਸਤ (ਏਜੰਸੀ)-ਟੇਬਲ ਟੈਨਿਸ 'ਚ ਮੇਨ ਸਿੰਗਲਜ਼ ਦੇ ਫਾਈਨਲ 'ਚ ਸ਼ਰਥ ਕਮਲ ਨੇ 40 ਸਾਲ ਦੀ ਉਮਰ 'ਚ ਵੀ ਵਧੀਆ ਪ੍ਰਦਰਸ਼ਨ ਕਰਦਿਆਂ ਇੰਗਲੈਂਡ ਦੇ ਲਿਆਮ ਪਿਚਫੋਰਡ ਨੂੰ 4-1 ਨਾਲ ਹਰਾਇਆ ਅਤੇ ਸੋਨ ਤਗਮਾ ਆਪਣੇ ਨਾਂਅ ਕੀਤਾ | ਸ਼ਰਤ ਨੇ ਪਿਚਫੋਰਡ ਨੂੰ 11-13, 11-7, 11-2, 11-6, 11-8 ...

ਪੂਰੀ ਖ਼ਬਰ »

ਕੈਨੇਡਾ ਦੇ ਪੰਜਾਬੀ ਪਹਿਲਵਾਨਾਂ ਦੀ ਰਹੀ ਝੰਡੀ

ਐਬਟਸਫੋਰਡ, 8 ਅਗਸਤ (ਗੁਰਦੀਪ ਸਿੰਘ ਗਰੇਵਾਲ)-ਇੰਗਲੈਂਡ ਦੇ ਸ਼ਹਿਰ ਬਰਮਿੰਘਮ ਵਿਖੇ ਹੋ ਰਹੀਆਂ ਰਾਸ਼ਟਰਮੰਡਲ ਖੇਡਾਂ ਦੇ ਕੁਸ਼ਤੀ ਮੁਕਾਬਲਿਆਂ ਵਿਚ ਕੈਨੇਡਾ ਦੇ ਪੰਜਾਬੀ ਪਹਿਲਵਾਨਾਂ ਦੀ ਝੰਡੀ ਰਹੀ ਹੈ | ਕੈਨੇਡੀਅਨ ਰੈਸਿਲੰਗ ਟੀਮ 'ਚ 3 ਪੰਜਾਬੀ ਪਹਿਲਵਾਨ ਸ਼ਾਮਿਲ ...

ਪੂਰੀ ਖ਼ਬਰ »

ਕੈਨੇਡਾ ਦੀ ਪੰਜਾਬਣ ਮੁੱਕੇਬਾਜ਼ ਨੇ ਜਿੱਤਿਆ ਕਾਂਸੀ ਦਾ ਤਗਮਾ

ਐਬਟਸਫੋਰਡ, 8 ਅਗਸਤ (ਗੁਰਦੀਪ ਸਿੰਘ ਗਰੇਵਾਲ)-ਇੰਗਲੈਂਡ ਦੇ ਸ਼ਹਿਰ ਬਰਮਿੰਘਮ ਵਿਖੇ ਹੋਈਆਂ ਰਾਸ਼ਟਰਮੰਡਲ ਖੇਡਾਂ ਦੇ ਬਾਕਸਿੰਗ ਮੁਕਾਬਲਿਆਂ 'ਚ ਕੈਨੇਡਾ ਦੀ ਪੰਜਾਬਣ ਮੁੱਕੇਬਾਜ਼ 29 ਸਾਲਾ ਪਿ੍ਅੰਕਾ ਢਿੱਲੋਂ ਨੇ ਕਾਂਸੀ ਦਾ ਤਮਗਾ ਜਿੱਤਿਆ ਹੈ | ਪਿ੍ਅੰਕਾ ਢਿੱਲੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX