ਤਾਜਾ ਖ਼ਬਰਾਂ


⭐ਮਾਣਕ - ਮੋਤੀ⭐
. . .  14 minutes ago
⭐ਮਾਣਕ - ਮੋਤੀ⭐
ਕੈਨੇਡਾ ਵਿਚ ਭਾਰਤੀ ਹਾਈ ਕਮਿਸ਼ਨ ਨੇ ਟੋਰਾਂਟੋ ਵਿਚ ਭਗਵਦ ਗੀਤਾ ਪਾਰਕ ਦੀ ਭੰਨਤੋੜ ਨੂੰ "ਨਫ਼ਰਤ ਅਪਰਾਧ" ਕਰਾਰ ਦਿੱਤਾ, ਜਾਂਚ ਦੀ ਕੀਤੀ ਮੰਗ
. . .  1 day ago
ਭਾਰਤ ਨੇ ਦੂਜੇ ਟੀ-20 ਚ 16 ਦੌੜਾਂ ਨਾਲ ਹਰਾਇਆ ਦੱਖਣੀ ਅਫ਼ਰੀਕਾ
. . .  1 day ago
ਭਾਰਤ, ਨਿਊਜ਼ੀਲੈਂਡ ਨੇਵੀ ਨੇ ਵ੍ਹਾਈਟ ਸ਼ਿਪਿੰਗ ਇਨਫਰਮੇਸ਼ਨ ਐਕਸਚੇਂਜ ਸਮਝੌਤੇ 'ਤੇ ਕੀਤੇ ਹਸਤਾਖ਼ਰ
. . .  1 day ago
ਗਾਇਕ ਜੀ ਖ਼ਾਨ ਵਲੋਂ ਮੁਆਫ਼ੀ ਮੰਗਣ ਸਮੇਂ ਦੋ ਧੜਿਆਂ ਵਿਚਾਲੇ ਜ਼ਬਰਦਸਤ ਲੜਾਈ ਕਾਰਨ ਸਥਿਤੀ ਤਣਾਅਪੂਰਨ ਬਣੀ
. . .  1 day ago
ਲੁਧਿਆਣਾ ,2 ਅਕਤੂਬਰ (ਪਰਮਿੰਦਰ ਸਿੰਘ ਆਹੂਜਾ ) -ਸਥਾਨਕ ਸੰਗਲਾ ਸ਼ਿਵਾਲਾ ਮੰਦਿਰ ਵਿਚ ਅੱਜ ਦੇਰ ਸ਼ਾਮ ਗਾਇਕ ਜੀ ਖ਼ਾਨ ਵਲੋਂ ਮੁਆਫ਼ੀ ਮੰਗਣ ਸਮੇਂ ਹਿੰਦੂ ...
ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20 - ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
3- ਜੰਮੂ ਅਤੇ ਕਸ਼ਮੀਰ : ਪੁਲਵਾਮਾ ਵਿਚ ਐਸ.ਪੀ.ਓ. ਜਾਵੇਦ ਅਹਿਮਦ ਡਾਰ ਨੂੰ ਅੰਤਿਮ ਸ਼ਰਧਾਂਜਲੀ ਭੇਟ
. . .  1 day ago
ਦਿੱਲੀ : ਚੋਣ ਲੜਨ ਦਾ ਕੋਈ ਇਰਾਦਾ ਨਹੀਂ ਹੈ -ਅਦਾਕਾਰਾ ਕੰਗਨਾ ਰਣੌਤ
. . .  1 day ago
3 ਅਕਤੂਬਰ ਨੂੰਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦਾ 17 ਜਗ੍ਹਾ ਰੇਲ ਚੱਕਾ ਜਾਮ
. . .  1 day ago
ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- 5 ਓਵਰਾਂ ਬਾਅਦ ਭਾਰਤ 49/0
. . .  1 day ago
ਮੁੰਬਈ, 2 ਅਕਤੂਬਰ-ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- 5 ਓਵਰਾਂ ਬਾਅਦ ਭਾਰਤ 49/0
ਤਿੰਨ ਮੋਟਰਸਾਈਕਲ ਸਵਾਰਾਂ ਨੇ ਮੈਡੀਕੋਜ ਦੀ ਦੁਕਾਨ ਤੋਂ ਲੈਪਟੋਪ, ਮੋਬਾਈਲ ਤੇ ਨਗਦੀ ਲੁੱਟੀ
. . .  1 day ago
ਜੈਤੋ, 2 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਤਿੰਨ ਮੋਟਰਸਾਈਕਲ ਸਵਾਰਾਂ ਵਲੋਂ ਰਾਮਦਾਸ ਮੈਡੀਕੋਜ ਦੀ ਦੁਕਾਨ ਤੋਂ ਇਕ ਲੈਪਟੋਪ, ਮੋਬਾਈਲ ਤੇ ਨਗਦੀ ਲੁੱਟ ਕੇ ਲੈ ਜਾਣ ਦਾ ਪਤਾ ਲੱਗਿਆ ਹੈ। ਰਾਮਦਾਸ ਮੈਡੀਕੋਜ...
ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- ਟਾਸ ਜਿੱਤ ਕੇ ਦੱਖਣੀ ਅਫ਼ਰੀਕਾ ਵਲੋਂ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  1 day ago
ਮੁੰਬਈ, 2 ਅਕਤੂਬਰ-ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- ਟਾਸ ਜਿੱਤ ਕੇ ਦੱਖਣੀ ਅਫ਼ਰੀਕਾ ਵਲੋਂ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
ਸਾਕਾ ਪੰਜਾ ਸਾਹਿਬ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮਨਾਇਆ ਗਿਆ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ, 2ਅਕਤੂਬਰ (ਨਿੱਕੂਵਾਲ)- ਸਾਕਾ ਪੰਜਾ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਦੀਵਾਨ ਹਾਲ 'ਚ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ 'ਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ...
ਪੰਜਾਬ 'ਚ ਕਰੀਬ 50 ਲੱਖ ਘਰਾਂ ਨੂੰ ਸਤੰਬਰ ਮਹੀਨੇ ਦਾ ਜ਼ੀਰੋ ਬਿਜਲੀ ਬਿੱਲ ਆਇਆ: ਭਗਵੰਤ ਮਾਨ
. . .  1 day ago
ਅਹਿਮਦਾਬਾਦ, 2 ਅਕਤੂਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਨ੍ਹੀਂ ਦਿਨੀਂ ਗੁਜਰਾਤ ਦੌਰੇ 'ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ 'ਚ ਕੇਵਲ 6 ਮਹੀਨੇ ਪਹਿਲਾਂ ਸਾਡੀ ਸਰਕਾਰ ਬਣੀ ਅਤੇ ਅਸੀਂ ਆਪਣਾ ਵਾਅਦਾ ਪੂਰਾ...
ਪੋਪ ਫਰਾਂਸਿਸ ਨੇ ਰੂਸੀ ਰਾਸ਼ਟਰਪਤੀ ਪੁਤਿਨ ਨੂੰ ਜੰਗ ਖ਼ਤਮ ਕਰਨ ਦੀ ਕੀਤੀ ਅਪੀਲ
. . .  1 day ago
ਨਵੀਂ ਦਿੱਲੀ, ਪੋਪ ਫਰਾਂਸਿਸ ਨੇ ਰੂਸੀ ਰਾਸ਼ਟਰਪਤੀ ਪੁਤਿਨ ਨੂੰ ਜੰਗ ਖ਼ਤਮ ਕਰਨ ਦੀ ਅਪੀਲ ਕੀਤੀ ਹੈ।
ਝੋਨੇ ਦੀ ਖ਼ਰੀਦ ਅਤੇ ਢੋਆ-ਢੁਆਈ 'ਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀ ਕੀਤੀ ਜਾਵੇਗੀ: ਗੋਲਡੀ ਕੰਬੋਜ
. . .  1 day ago
ਮੰਡੀ ਘੁਬਾਇਆ, 2 ਅਕਤੂਬਰ (ਅਮਨ ਬਵੇਜਾ)- ਫੋਕਲ ਪੁਆਇੰਟ ਮੰਡੀ ਘੁਬਾਇਆ 'ਚ ਝੋਨੇ ਦੀ ਆਮਦ ਸ਼ੁਰੂ ਹੋਣ ਤੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਗੋਲਡੀ ਕੰਬੋਜ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ ਅਤੇ ਇਸ ਦੌਰਾਨ ਐੱਸ.ਡੀ.ਐੱਮ. ਰਵਿੰਦਰ ਸਿੰਘ ਅਰੋੜਾ...
ਸੀ.ਆਈ.ਏ. ਸਟਾਫ਼ ਮਾਨਸਾ ਦੇ ਇੰਚਾਰਜ ਖ਼ਿਲਾਫ਼ ਮੁਕੱਦਮਾ ਦਰਜ, ਕੀਤਾ ਬਰਖ਼ਾਸਤ
. . .  1 day ago
ਚੰਡੀਗੜ੍ਹ, 2 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਮਾਨਸਾ ਪੁਲਿਸ ਦੀ ਹਿਰਾਸਤ 'ਚੋਂ ਗੈਂਗਸਟਰ ਦੀਪਕ ਟੀਨੂੰ ਦੇ ਫ਼ਰਾਰ ਹੋਣ ਦੇ ਮਾਮਲੇ 'ਚ ਡੀ.ਜੀ.ਪੀ. ਗੌਰਵ ਯਾਦਵ ਨੇ ਅਫ਼ਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਹੈ। ਇਸ ਮਾਮਲੇ 'ਚ ਦੋਸ਼ੀ ਪੁਲਿਸ...
ਜੰਮੂ-ਕਸ਼ਮੀਰ: ਪੁਲਵਾਮਾ 'ਚ ਹੋਇਆ ਅੱਤਵਾਦੀ ਹਮਲਾ, ਇਕ ਪੁਲਿਸ ਕਰਮਚਾਰੀ ਦੀ ਮੌਤ
. . .  1 day ago
ਸ਼੍ਰੀਨਗਰ, 2 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀਆਂ ਨੇ ਸੀ.ਆਰ.ਪੀ.ਐੱਫ. ਅਤੇ ਪੁਲਿਸ ਦੀ ਸਾਂਝੀ ਪਾਰਟੀ 'ਤੇ ਗੋਲੀਬਾਰੀ ਕੀਤੀ, ਜਿਸ 'ਚ ਇਕ ਪੁਲਿਸ ਜਵਾਨ ਦੀ ਮੌਤ ਹੋ ਗਈ ਜਦਕਿ ਇਕ ਸੀ.ਆਰ.ਪੀ.ਐੱਫ. ਦਾ ਜਵਾਨ...
ਰਿਸ਼ੀ ਵਿਹਾਰ 'ਚ ਹੋਈ ਲੁੱਟ ਖੋਹ ਦੀ ਸੁਲਝੀ ਗੁੱਥੀ, ਘਰ 'ਚ ਕੰਮ ਕਰਦੇ ਤਰਖਾਣ ਨੇ ਹੀ ਕਰਵਾਈ ਸੀ ਲੁੱਟ
. . .  1 day ago
ਅੰਮ੍ਰਿਤਸਰ, 2 ਅਕਤੂਬਰ (ਰੇਸ਼ਮ ਸਿੰਘ)-ਸਥਾਨਕ ਮਜੀਠਾ ਰੋਡ ਦੇ ਇਲਾਕੇ ਰਿਸ਼ੀ ਵਿਹਾਰ ਵਿਖੇ ਲੁੱਟ ਖੋਹ ਦੀ ਗੁੱਥੀ ਸੁਲਝ ਗਈ ਹੈ। ਇਸ ਮਾਮਲੇ 'ਚ ਕੰਮ ਕਰਦੇ ਤਰਖਾਣ ਸਮੇਤ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਕੋਲੋਂ ਲੁੱਟ ਦਾ ਮਾਲ...
ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਮੰਤਰੀ ਈ.ਟੀ.ਓ. ਦੇ ਦਫ਼ਤਰ ਦੇ ਬਾਹਰ ਦਿੱਤਾ ਰੋਸ ਧਰਨਾ
. . .  1 day ago
ਜੰਡਿਆਲਾ ਗੁਰੂ, 2 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ 'ਤੇ ਬਲਾਕ ਤਰਸਿੱਕਾ ਵਲੋਂ ਜਨਰਲ ਸਕੱਤਰ ਦਲਜਿੰਦਰ ਕੌਰ ਉਦੋਨੰਗਲ ਦੀ ਅਗਵਾਈ ਹੇਠ ਆਂਗਣਵਾੜੀ...
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਧਰਮਕੋਟ (ਮੋਗਾ) ਦਾਣਾ ਮੰਡੀ ਦਾ ਕੀਤਾ ਗਿਆ ਦੌਰਾ
. . .  1 day ago
ਮੋਗਾ, 2 ਅਕਤੂਬਰ-ਅੱਜ ਦੁਪਿਹਾਰ ਵੇਲੇ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੋਗਾ ਜ਼ਿਲ੍ਹੇ ਦੀ ਧਰਮਕੋਟ ਦਾਣਾ ਮੰਡੀ ਦਾ ਦੌਰਾ ਕੀਤਾ ਗਿਆ ਅਤੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ।
ਮੋਟਰਸਾਈਕਲ ਖੋਹ ਕੇ ਭੱਜ ਰਹੇ ਲੁਟੇਰਿਆਂ ਵਲੋਂ ਚਲਾਈ ਗੋਲੀ ਨਾਲ ਇਕ ਜ਼ਖ਼ਮੀ
. . .  1 day ago
ਅਜਨਾਲਾ, 2 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੀ ਦੇਰ ਰਾਤ ਪਿੰਡ ਸਾਰੰਗਦੇਵ ਨੇੜਿਓਂ ਮੋਟਰਸਾਈਕਲ ਖੋਹ ਕੇ ਫ਼ਰਾਰ ਹੋ ਰਹੇ ਲੁਟੇਰਿਆਂ ਵਲੋਂ ਗੋਲੀ ਚਲਾਉਣ ਨਾਲ ਸਰਹੱਦੀ ਪਿੰਡ ਬਲੜਵਾਲ ਆਬਾਦੀ ਹਰਨਾਮ ਸਿੰਘ ਦਾ ਰਹਿਣ...
ਸਾਢੇ ਪੰਜ ਕਿੱਲੋ ਹੈਰੋਇਨ ਸਮੇਤ ਤਸਕਰ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 2 ਅਕਤੂਬਰ (ਰੇਸ਼ਮ ਸਿੰਘ)- ਪੁਲਿਸ ਵਲੋਂ ਸਾਢੇ ਪੰਜ ਕਿਲੋਗ੍ਰਾਮ ਹੈਰੋਇਨ ਸਮੇਤ ਇਕ ਤਸਕਰ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਗਈ ਹੈ। ਐੱਸ.ਟੀ.ਐੱਫ. ਵਲੋਂ ਇਸ ਦਾ ਖ਼ੁਲਾਸਾ ਪ੍ਰੈੱਸ ਕਾਨਫ਼ਰੰਸ...
ਇੰਡੋਨੇਸ਼ੀਆ: ਫੁੱਟਬਾਲ ਸਟੇਡੀਅਮ 'ਚ ਹੋਈ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 174 ਹੋਈ
. . .  1 day ago
ਜਕਾਰਤਾ, 2 ਅਕਤੂਬਰ- ਇੰਡੋਨੇਸ਼ੀਆ 'ਚ ਬੀਤੀ ਰਾਤ ਨੂੰ ਫੁੱਟਬਾਲ ਮੈਚ ਦੌਰਾਨ ਹੋਏ ਦੰਗਿਆਂ 'ਚ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 174 ਹੋ ਗਈ ਹੈ। ਮਰਨ ਵਾਲਿਆਂ 'ਚ ਬੱਚੇ ਅਤੇ ਪੁਲਿਸ ਅਧਿਕਾਰੀ ਵੀ ਸ਼ਾਮਿਲ ਹਨ...
ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਗੁਰੂ ਹਰਸਹਾਏ ਵਿਖੇ ਕੱਢਿਆ ਰੋਸ ਮਾਰਚ
. . .  1 day ago
ਗੁਰੂ ਹਰਸਹਾਏ, 2 ਅਕਤੂਬਰ (ਹਰਚਰਨ ਸਿੰਘ ਸੰਧੂ,ਕਪਿਲ ਕੰਧਾਰੀ )-ਆਲ ਪੰਜਾਬ ਆਂਗਣਵਾੜੀ ਵਰਕਰ ਤੇ ਹੈਲਪਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਅਤੇ ਮਸਲਿਆਂ ਨੂੰ ਲੈ ਕੇ ਗੂਰੂ ਹਰਸਹਾਏ ਵਿਖੇ ਰੋਸ ਮਾਰਚ ਕੱਢਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਰੇਲਵੇ ਪਾਰਕ ਵਿਚ ਵੱਡੀ ਗਿਣਤੀ 'ਚ‌ ਇਕੱਤਰਤਾ ਕਰ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਮੈਂ ਕੰਮਾਂ ਨਾਲ ਹੀ ਆਪਣੇ-ਆਪ ਨੂੰ ਬਹੁਗਿਣਤੀ ਵਾਲਾ ਕੀਤਾ ਹੈ। -ਨੈਪੋਲੀਅਨ ਬੋਨਾਪਾਰਟ

ਰਾਸ਼ਟਰੀ-ਅੰਤਰਰਾਸ਼ਟਰੀ

ਕੈਲਗਰੀ ਦੇ ਉੱਤਰ ਪੂਰਬੀ ਇਲਾਕੇ 'ਚ 2 ਘਰਾਂ ਨੂੰ ਅੱਗ ਲੱਗਣ ਕਾਰਨ ਭਾਰੀ ਨੁਕਸਾਨ

ਕੈਲਗਰੀ, 8 ਅਗਸਤ (ਜਸਜੀਤ ਸਿੰਘ ਧਾਮੀ)- ਕੈਲਗਰੀ ਵਿਖੇ ਉੱਤਰ ਪੂਰਬੀ ਇਲਾਕੇ 'ਚ 2 ਘਰਾਂ ਨੂੰ ਅੱਗ ਲੱਗਣ ਕਰ ਕੇ ਘਰ ਨੁਕਸਾਨੇ ਗਏ | ਜਿਸ ਕਰ ਕੇ ਇਨ੍ਹਾਂ ਘਰਾਂ ਵਿਚ ਰਹਿਣ ਵਾਲੇ 11 ਬਾਲਗ ਅਤੇ 2 ਬੱਚਿਆਂ ਨੂੰ ਫਾਇਰ ਅਧਿਕਾਰੀਆ ਵਲੋਂ ਬਾਹਰ ਕੱਢਿਆ ਗਿਆ | ਫਾਇਰ ਅਧਿਕਾਰੀਆ ਵਲੋਂ ਦੱਸਿਆ ਗਿਆ ਹੈ ਕਿ ਮਾਰਟਿਨ ਕਰਾਸਿੰਗ ਬਲਾਕ-100 ਇਲਾਕੇ 'ਚੋਂ ਕਾਫੀ ਫੋਨ ਕਾਲਾਂ ਆਈਆਂ ਕਿ ਘਰਾਂ ਨੂੰ ਅੱਗ ਲੱਗ ਗਈ ਹੈ | ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ ਨੂੰ ਕਾਬੂ ਕੀਤਾ ਅਤੇ ਘਰਾਂ ਅੰਦਰ ਪਰਿਵਾਰਾਂ ਨੂੰ ਸੁਰੱਖਿਅਤ ਬਾਹਰ ਕੱਢਿਆ | ਉਨ੍ਹਾਂ ਦੱਸਿਆ ਕਿ ਦੋਵਾਂ ਘਰਾਂ ਦਾ ਨੁਕਸਾਨ ਹੋਣ ਕਰ ਕੇ 13 ਲੋਕ ਬੇਘਰੇ ਹੋ ਗਏ ਹਨ | ਕੈਲਗਰੀ ਪੁਲਿਸ ਅਧਿਕਾਰੀ, ਅਲਬਰਟਾ ਹੈਲਥ ਸਰਵਿਸਿਜ਼, ਸੀਨ ਸੁਰੱਖਿਆ ਕਰਮਚਾਰੀ ਸਿਹਤ ਅਤੇ ਤੰਦਰੁਸਤੀ 'ਚ ਸਹਾਇਤਾ ਕਰਨ ਲਈ ਵਿਸ਼ੇਸ਼ ਤੌਰ 'ਤੇ ਪਹੁੰਚੇ | ਘਰਾਂ ਤੋਂ ਬਾਹਰ ਕੱਢੇ ਗਏ ਸਾਰਿਆਂ ਨੂੰ ਕੋਈ ਵੀ ਸੱਟ ਨਹੀਂ ਲੱਗੀ | ਘਰਾਂ ਨੂੰ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਚੱਲ ਰਹੀ ਹੈ |

ਲੰਡਨ 'ਚ 15 ਅਗਸਤ ਨੂੰ ਸਿੱਖਾਂ ਵਲੋਂ ਕੀਤਾ ਜਾਵੇਗਾ ਭਾਰੀ ਰੋਸ ਮੁਜ਼ਾਹਰਾ- ਸਿੱਖ ਆਰਗੇਨਾਈਜੇਸ਼ਨਜ਼ ਯੂ.ਕੇ

ਲੰਡਨ, 8 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)- 15 ਅਗਸਤ ਨੂੰ ਸਿੱਖਾਂ ਅਤੇ ਘੱਟ ਗਿਣਤੀਆਂ ਲਈ ਕਾਲੇ ਦਿਵਸ ਵਜੋਂ ਮਨਾਉਂਦਿਆਂ ਯੂ.ਕੇ. ਦੀਆਂ ਸਿੱਖ ਜਥੇਬੰਦੀਆਂ ਵਲੋਂ ਲੰਡਨ ਵਿਚ ਭਾਰਤੀ ਦੂਤਘਰ ਸਾਹਮਣੇ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ ¢ ਸਿੱਖ ਜਥੇਬੰਦੀਆਂ ਦੇ ...

ਪੂਰੀ ਖ਼ਬਰ »

12 ਨੂੰ ਡਰਬੀ 'ਚ ਖਾਲਸਾਈ ਝੰਡੇ ਹੇਠ ਹੋਵੇਗੀ ਵਿਸ਼ਾਲ ਕਾਰ ਰੈਲੀ-ਪੁਰੇਵਾਲ

ਲੰਡਨ, 8 ਅਗਸਤ (ਮਨਪ੍ਰੀਤ ਸਿੰਘ ਬੱਧਨੀਕਲਾਂ)-12 ਅਗਸਤ ਨੂੰ ਖਾਲਸਾਈ ਨਿਸ਼ਾਨ ਸਾਹਿਬ ਦੇ ਹੇਠ ਡਰਬੀ ਦੇ ਸਮੂਹ ਪੰਜਾਬੀਆਂ ਵਲੋਂ 15 ਅਗਸਤ ਦੇ ਸੰਬੰਧ 'ਚ ਇਕ ਕਾਰ ਰੈਲੀ ਆਯੋਜਿਤ ਕੀਤੀ ਗਈ ਹੈ ¢ ਇਹ ਰੈਲੀ ਸ਼ਾਮ 5 ਵਜੇ ਸਿੰਘ ਸਭਾ ਗੁਰਦੁਆਰਾ ਡਰਬੀ ਦੀ ਕਾਰ ਪਾਰਕ ਤੋਂ ਸ਼ੁਰੂ ...

ਪੂਰੀ ਖ਼ਬਰ »

ਹਾਂਗਕਾਂਗ ਆਉਣ ਵਾਲਿਆਂ ਲਈ ਕੁਆਰੰਟੀਨ ਨਿਯਮਾਂ 'ਚ ਨਰਮੀ

ਹਾਂਗਕਾਂਗ, 8 ਅਗਸਤ (ਜੰਗਬਹਾਦਰ ਸਿੰਘ )- ਹਾਂਗਕਾਂਗ ਸਰਕਾਰ ਨੇ ਅੱਜ ਐਲਾਨ ਕੀਤਾ ਕਿ ਅੰਤਰਰਾਸ਼ਟਰੀ ਖੇਤਰਾਂ ਅਤੇ ਤਾਈਵਾਨ ਤੋਂ ਆਉਣ ਵਾਲੇ ਵਿਦੇਸ਼ੀ ਲੋਕਾਂ ਲਈ ਕੁਆਰੰਟੀਨ ਦੀ ਨਵੀਂ ਮਿਆਦ 12 ਅਗਸਤ ਤੋਂ ਸ਼ੁਰੂ ਹੋ ਰਹੀ ਹੈ ¢ 7 ਦਿਨਾਂ ਦੇ ਹੋਟਲ ਕੁਆਰੰਟੀਨ ਨੂੰ ਘਟਾ ...

ਪੂਰੀ ਖ਼ਬਰ »

ਸਾਊਥਾਲ 'ਚ ਤੀਆਂ ਮÏਕੇ ਪੰਜਾਬੀ ਸੱਭਿਆਚਾਰ ਦੀਆਂ ਝਲਕੀਆਂ ਪੇਸ਼ ਕੀਤੀਆਂ

ਲੰਡਨ, 8 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸਾਊਥਾਲ ਦੇ ਮÏਨਸੂਨ ਹਾਲ 'ਚ ਪੰਜਾਬਣਾਂ ਨੇ ਤਿਉਹਾਰ ਤੀਆਂ ਨੂੰ ਧੂਮਧਾਮ ਨਾਲ ਮਨਾਇਆ ਗਿਆ ¢ ਅਮਨ ਮਾਨ ਅਤੇ ਸ਼ੱਬੋ ਬੋਪਾਰਾਏ ਦੇ ਯਤਨਾਂ ਸਦਕਾ ਕਰਵਾਏ ਗਏ ਇਸ ਸਮਾਗਮ 'ਚ ਵੱਡੀ ਗਿਣਤੀ 'ਚ ਪੰਜਾਬਣਾਂ ਨੇ ਪੰਜਾਬੀ ਵਿਰਸੇ ...

ਪੂਰੀ ਖ਼ਬਰ »

ਪੰਜਾਬ ਵੰਡ ਦੀ ਯਾਦ 'ਚ 14 ਨੂੰ ਬਰਤਾਨੀਆ ਦੀ ਸੰਸਦ ਸਾਹਮਣੇ ਮੋਮਬੱਤੀ ਮਾਰਚ

ਲੰਡਨ, 8 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)- 1947 'ਚ ਪੰਜਾਬ ਦੇ ਬਟਵਾਰੇ ਦੇ ਦੁਖਾਂਤ ਨੂੰ ਲੈ ਕੇ 14 ਅਗਸਤ ਨੂੰ ਬਰਤਾਨੀਆ ਦੀ ਸੰਸਦ ਸਾਹਮਣੇ ਸ਼ਾਮ 8 ਵਜੇ ਤੋਂ 9 ਵਜੇ ਤੱਕ ਮੋਮਬੱਤੀ ਮਾਰਚ ਕੀਤਾ ਜਾ ਰਿਹਾ ਹੈ ¢ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬੀ ਭਾਸ਼ਾ ਚੇਤਨਾ ...

ਪੂਰੀ ਖ਼ਬਰ »

ਇਪਸਾ ਵਲੋਂ ਕਿਸਾਨੀ ਬਾਰੇ ਸੈਮੀਨਾਰ

ਬਿ੍ਸਬੇਨ, 8 ਅਗਸਤ (ਮਹਿੰਦਰ ਪਾਲ ਸਿੰਘ ਕਾਹਲੋਂ)- ਇੰਡੋਜ਼ ਪੰਜਾਬੀ ਸਾਹਿਤ ਅਕਾਡਮੀ ਆਫ਼ ਆਸਟ੍ਰੇਲੀਆ ਵਲੋਂ ਸਥਾਨਿਕ ਇਪਸਾ ਪੰਜਾਬੀ ਲਾਇਬ੍ਰੇਰੀ ਇਨਾਲਾ ਵਿਖੇ ਇਕ ਸਾਹਿਤਕ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਭਾਰਤ ਅਤੇ ਆਸਟ੍ਰੇਲੀਆ ਦੇ ਵੱਖ-ਵੱਖ ਸ਼ਹਿਰਾਂ ਤੋਂ ...

ਪੂਰੀ ਖ਼ਬਰ »

ਇੰਡੋ ਯੂ.ਐੱਸ. ਹੈਰੀਟੇਜ ਫਰਿਜ਼ਨੋ ਵਲੋਂ ਗਦਰੀ ਬਾਬਿਆਂ ਦੀ ਯਾਦ 'ਚ ਮੇਲਾ

ਸਾਨ ਫਰਾਂਸਿਸਕੋ, 8 ਅਗਸਤ (ਐੱਸ ਅਸ਼ੋਕ ਭੌਰਾ)- ਗਦਰ ਲਹਿਰ ਨੂੰ ਸਮਰਪਿਤ ਭਾਰਤ ਦੀ ਆਜ਼ਾਦੀ 'ਚ ਹਿੱਸਾ ਪਾਉਣ ਵਾਲੇ ਸਮੂਹ ਸ਼ਹੀਦਾਂ ਨੂੰ ਯਾਦ ਕਰਦੇ ਹੋਏ Tਇੰਡੋ ਯੂ. ਐੱਸ. ਹੈਰੀਟੇਜ ਫਰਿਜ਼ਨੋ, ਕੈਲੀਫੋਰਨੀਆ ਵਲੋਂ ਗਦਰੀ ਮੇਲਾ ਕਰਵਾਇਆ ਗਿਆ | ਮੇਲੇ ਦੀ ਸ਼ੁਰੂਆਤ ...

ਪੂਰੀ ਖ਼ਬਰ »

ਲੈਸਟਰ 'ਚ ਸਾਲਾਨਾ ਸਮਾਗਮ ਮÏਕੇ ਵੱਖ-ਵੱਖ ਲੇਖਕਾਂ ਦੀਆਂ ਕਿਤਾਬਾਂ ਰਿਲੀਜ਼

ਲੈਸਟਰ (ਇੰਗਲੈਂਡ), 8 ਅਗਸਤ (ਸੁਖਜਿੰਦਰ ਸਿੰਘ ਢੱਡੇ)- ਪੰਜਾਬੀ ਆਰਟ ਐਂਡ ਲਿਟਰੇਰੀ ਅਕਾਦਮੀ ਯੂ.ਕੇ. (ਪਾਲਾ ਯੂ.ਕੇ.) ਵਲੋਂ ਇੰਗਲੈਂਡ ਦੇ ਸ਼ਹਿਰ ਲੈਸਟਰ 'ਚ ਕਰਵਾਏ ਗਏ ਸਾਲਾਨਾ ਸਮਾਗਮ 'ਚ ਡਾ. ਕਰਨੈਲ ਸਿੰਘ ਸ਼ੇਰਗਿੱਲ ਦੇ ਨਵੇਂ ਨਾਵਲ 'ਲਾਕਡਾਊਨ ਅਲਫ਼ਾ' ਉੱਪਰ ਡਾ : ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX